ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  40 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 1 hour ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 2 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 8 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਫਰੀਦਕੋਟ / ਮੁਕਤਸਰ

ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਧਰਨਾ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕਿਸਾਨਾਂ ਵਲੋਂ ਰੋਸ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਨਿਰਮਲ ਸਿੰਘ ਬਰਾੜ (ਡਕੋਂਦਾ), ਬਲਵੰਤ ਸਿੰਘ ਬਰਨਾਲਾ, ਸੁਖਦੇਵ ਸਿੰਘ ਰਣ ਸਿੰਘ ਵਾਲਾ, ਜਸਪਾਲ ਸਿੰਘ ਨੰਗਲ, ਸਰਦੂਲ ਸਿੰਘ ਕਾਸਮ ਭੱਟੀ ਅਤੇ ਸਰਬਜੀਤ ਸਿੰਘ ਅਜਿੱਤਗਿੱਲ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ੇ ਦੀ ਮਾਰ 'ਚੋਂ ਕੱਢਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ ਤੇ ਨਾ ਹੀ ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਸਰਕਾਰਾਂ ਹੀ ਕਿਸਾਨ ਤੇ ਮਜ਼ਦੂਰ ਵਿਰੋਧੀ ਸਾਬਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਕਟ 'ਚੋਂ ਕੱਢਣ ਲਈ ਸਰਕਾਰੀ, ਗੈਰ ਸਰਕਾਰੀ, ਆੜ੍ਹਤੀਆਂ, ਨਿੱਜੀ ਕੰਪਨੀਆਂ ਅਤੇ ਬੈਂਕਾਂ ਆਦਿ ਦੇ ਕਰਜ਼ਿਆਂ 'ਤੇ ਮੁਕੰਮਲ ਲਕੀਰ ਮਾਰੀ ਜਾਵੇ ਤੇ ਕਿਸਾਨਾਂ ਤੋਂ ਹਾਸਿਲ ਕੀਤੇ ਖਾਲ਼ੀ ਚੈੱਕ, ਪ੍ਰੋਨੋਟ ਅਤੇ ਹੋਰ ਦਸਤਾਵੇਜ ਵਾਪਸ ਕੀਤੇ ਜਾਣ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜ਼ਬਰੀ ਵਸੂਲੀ, ਕੁਰਕੀਆਂ, ਨਿਲਾਮੀਆਂ, ਗਿ੍ਫਤਾਰੀਆਂ, ਪੁਲਿਸ ਦਖਲ, ਫੋਟੋ ਸਮੇਤ ਡਿਫਾਲਟਰ ਲਿਸਟ ਵਰਗੇ ਹੱਥ ਕੰਢਿਆਂ 'ਤੇ ਪਾਬੰਦੀ ਲਾਈ ਜਾਵੇ | ਕਿਹਾ ਕਿ ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਜਥੇਬੰਦੀਆਂ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਸਾਂਝਾ ਸੰਘਰਸ਼ ਵਿੱਢਣਗੀਆਂ | ਅੱਜ ਦੇ ਇਸ ਧਰਨੇ ਵਿਚ ਭਾਕਿਯੂ ਉਗਰਾਹਾਂ, ਭਾਕਿਯੂ ਡਕੌਾਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਆਦਿ ਵਲੋਂ ਹਿੱਸਾ ਲਿਆ ਗਿਆ ਅਤੇ ਆਪਣੀਆਾ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਲਿਖਤੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਗੁਰਪਾਲ ਸਿੰਘ ਨੰਗਲ, ਲਾਲ ਸਿੰਘ, ਸੋਹਨ ਸਿੰਘ ਬਰਗਾੜੀ, ਜਸਕਰਨ ਸਿੰਘ ਪਿੰਡੀ, ਰਜਿੰਦਰ ਸਿੰਘ ਸੂਬਾ ਪ੍ਰਧਾਨ ਪੀ.ਐਸ.ਯੂ. ਆਦਿ ਵਲੋਂ ਵੀ ਸੰਬੋਧਨ ਕੀਤਾ ਗਿਆ |

ਪਿਆਰ ਤੇ ਸਤਿਕਾਰ ਲਈ ਜੈਤੋ ਵਾਸੀਆਂ ਦਾ ਰਿਣੀ ਰਹਾਂਗਾ-ਅਜੈਪਾਲ ਸਿੰਘ ਸੰਧੂ

ਜੈਤੋ, 18 ਜਨਵਰੀ (ਭੋਲਾ ਸ਼ਰਮਾ)- ਕਾਂਗਰਸ ਹਾਈ ਕਮਾਂਡ ਵਲੋਂ ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦਾ ਪ੍ਰਧਾਨ ਲਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੈਤੋ, ਕੋਟਕਪੂਰਾ ਸੜਕ 'ਤੇ ਪੁੱਜੇ | ਇਸ ਮੌਕੇ ਅਜੈਪਾਲ ਸਿੰਘ ...

ਪੂਰੀ ਖ਼ਬਰ »

ਅਜੈਪਾਲ ਸਿੰਘ ਸੰਧੂ ਦਾ ਗੁੱਡ ਮੋਰਨਿੰਗ ਕਲੱਬ ਵਲੋਂ ਸਨਮਾਨ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)- ਗੁੱਡ ਮੋਰਨਿੰਗ ਵੈਲਫੇਅਰ ਕਲੱਬ ਵਲੋਂ ਸਥਾਨਕ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਉਘੇ ਸਮਾਜ ਸੇਵੀ ਅਜੈਪਾਲ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਧੂ ਪਰਿਵਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਕਾਬੂ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 3 ਗਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਦੌਰਾਨ ਪੁਲਿਸ ਵਲੋਂ ਉਨ੍ਹਾਂ ਤੋਂ ਇਕ ਜੈਨ ਕਾਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ 2 ਮਾਮਲੇ ਦਰਜ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕੁੱਟਮਾਰ ਅਤੇ ਸੱਟਾਂ ਮਾਰਨ ਸਬੰਧੀ ਦੋ ਮਾਮਲੇ ਦਰਜ ਕੀਤੇ ਗਏ ਹਨ | ਪੁਲਿਸ ਵਲੋਂ ਇਨ੍ਹਾਂ ਦੋਵਾਂ ਮਾਮਲਿਆਂ 'ਚ ਅਜੇ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਜਾਣਕਾਰੀ ਅਨਸਾਰ ਸੰਜੀਵ ...

ਪੂਰੀ ਖ਼ਬਰ »

ਨਾਜਾਇਸ਼ ਸ਼ਰਾਬ ਸਮੇਤ ਕਾਬੂ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਗੁਰਚਰਨ ਸਿੰਘ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕੀਤੀ ਜਾ ਰਹੀ ਗਸ਼ਤ ਦੌਰਾਨ ਗੁਪਤ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਅਧਿਕਾਰੀ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ-ਰਾਜੀਵ ਪਰਾਸ਼ਰ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ, ਖਾਣ ਵਾਲੀਆਂ ਚੀਜ਼ਾਂ ਤੇ ਚੰਗੀ ਸਿਹਤ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮੂਹ ਵਿਭਾਗ ਤੇ ਅਧਿਕਾਰੀ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ ਅਤੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸੁਰੱਖਿਆ ਪ੍ਰਤੀ ਗੰਭੀਰ ਹੋਣਾ ਸਮੇਂ ਦੀ ਮੁੱਖ ਲੋੜ-ਗੌਤਮ ਬਾਂਸਲ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਵਾਤਾਵਰਨ ਪ੍ਰਦੂਸ਼ਣ ਤੇ ਰੁੱਖਾਂ ਦੀ ਕਟਾਈ ਨੂੰ ਠੱਲ੍ਹ ਨਾ ਪਾਈ ਗਈ ਤਾਂ ਆਉਣ ਵਾਲੇ ਸਮੇਂ ਵਿਚ ਕਈ ਤਰ੍ਹਾਂ ਦੀਆਂ ਸਿਹਤ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਅਧਿਕਾਰੀ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ-ਰਾਜੀਵ ਪਰਾਸ਼ਰ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ, ਖਾਣ ਵਾਲੀਆਂ ਚੀਜ਼ਾਂ ਤੇ ਚੰਗੀ ਸਿਹਤ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮੂਹ ਵਿਭਾਗ ਤੇ ਅਧਿਕਾਰੀ ਪੂਰੀ ਤਨਦੇਹੀ ਨਾਲ ਅੱਗੇ ਵਧਾਉਣ ਅਤੇ ...

ਪੂਰੀ ਖ਼ਬਰ »

ਪਿੰਡ ਗੋਲੇਵਾਲਾ ਵਾਸੀਆਂ ਵਲੋਂ ਗਊਸ਼ਾਲਾ ਦੇ ਮਾੜੇ ਪ੍ਰਬੰਧਾਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੋਲੇਵਾਲਾ, 18 ਜਨਵਰੀ (ਅਮਰਜੀਤ ਬਰਾੜ)- ਪਿੰਡ ਗੋਲੇਵਾਲਾ ਕੋਠੇ ਮਲੂਕਾ ਪੱਤੀ ਵਿਖੇ ਲਗਪਗ 25 ਏਕੜ ਜਗ੍ਹਾ ਵਿਚ ਬਣੀ ਗਊਸ਼ਾਲਾ ਦੇ ਮਾੜ੍ਹੇ ਪ੍ਰਬੰਧ ਕਾਰਨ ਪਿੰਡ ਗੋਲੇਵਾਲਾ ਦੇ ਲੋਕਾਂ ਵਲੋਂ ਨਿਰਮਲ ਡੇਰਾ ਗੋਲੇਵਾਲਾ ਵਿਖੇ ਇੱਕਠ ਕਰਕੇ ਇਸ ਗਊਸ਼ਾਲਾ ਦੇ ਸਰਕਾਰ ਵਲੋਂ ...

ਪੂਰੀ ਖ਼ਬਰ »

ਗੈਸ ਏਜੰਸੀ 'ਚੋਂ ਨਕਦੀ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸਾਦਿਕ, 18 ਜਨਵਰੀ (ਆਰ. ਐਸ. ਧੰੁਨਾ)- ਸਥਾਨਕ ਫ਼ਰੀਦਕੋਟ ਵਾਲੀ ਸੜਕ 'ਤੇ ਚੱਲ ਰਹੀ ਭਾਰਤ ਗੈਸ ਏਜੰਸੀ (ਬਰਾੜ ਗੈਸ ਏਜੰਸੀ) ਤੋਂ ਰਾਤ ਸਮੇਂ ਨਕਦੀ ਚੋਰੀ ਹੋ ਜਾਣ ਦੇ ਮਾਮਲੇ ਵਿਚ ਥਾਣਾ ਸਾਦਿਕ ਵਿਖੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਮਨਾਉਣ ਲਈ ਤਿਆਰੀਆਂ ਆਰੰਭ

ਫ਼ਰੀਦਕੋਟ, 18 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)- ਗਣਤੰਤਰ ਦਿਵਸ ਨੂੰ ਧੂਮ ਧਾਮ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਵਾਰ ਪੇਸ਼ ਹੋਣ ਵਾਲੇ ...

ਪੂਰੀ ਖ਼ਬਰ »

ਸ਼ਮਿੰਦਰ ਪਾਲ ਸਿੰਘ ਤੇ ਰੁਪਿੰਦਰ ਪਾਲ ਸਿੰਘ (ਯੂ. ਐਸ. ਏ.) ਨਾਲ ਦੁੱਖ ਦਾ ਪ੍ਰਗਟਾਵਾ

ਜੈਤੋ, 18 ਜਨਵਰੀ (ਭੋਲਾ ਸ਼ਰਮਾ)- ਸ਼ਮਿੰਦਰ ਪਾਲ ਸਿੰਘ (ਯੂ.ਐਸ.ਏ.) ਤੇ ਰੁਪਿੰਦਰ ਪਾਲ ਸਿੰਘ (ਯੂ.ਐਸ.ਏ.) ਦੇ ਪਿਤਾ ਤੇ ਮਹਿੰਦਰ ਸਿੰਘ, ਗੁਰਨਾਮ ਸਿੰਘ, ਬੂਟਾ ਸਿੰਘ ਤੇ ਠਾਕੁਰ ਸਿੰਘ ਦੇ ਵੱਡੇ ਭਰਾ ਬਲਵੀਰ ਸਿੰਘ ਸੈਕਟਰੀ (ਯੂ.ਐਸ.ਏ.) ਵਾਸੀ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ

ਜੈਤੋ, 18 ਜਨਵਰੀ (ਭੋਲਾ ਸ਼ਰਮਾ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਧਾਰਨ ਕੀਤੇ ਗਏ ਅਧਿਆਪਕ ਤੇ ਸਿੱਖਿਆ ਵਿਰੋਧੀ ਰਵੱਈਏ ਤੇ ਸਮੇਂ ਦੀ ...

ਪੂਰੀ ਖ਼ਬਰ »

ਕੁਲਵੰਤ ਜੋਸ਼ੀ ਕਾਨਵੈਂਟ ਸਕੂਲ 'ਚ ਸੈਮੀਨਾਰ

ਰੁਪਾਣਾ, 18 ਜਨਵਰੀ (ਜਗਜੀਤ ਸਿੰਘ)- ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਕੌਮੀ ਯੁਵਕ ਹਫ਼ਤੇ ਦੌਰਾਨ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਆਰਡੀਨੇਟਰ ਸਵਰਨਜੀਤ ਸਿੰਘ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਬਾਰੇ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਖੇਤੀਬਾੜੀ ਵਿਭਾਗ ਵਲੋਂ ਵਿਸ਼ਵ ਦਾਲ ਦਿਵਸ ਮੌਕੇ ਆਤਮਾ ਪ੍ਰਾਜੈਕਟ ਤਹਿਤ ਪਿੰਡ ਚੱਕ ਬਧਾਈ ਵਿਚ ਇਕ ਕੈਂਪ ਲਗਾ ਕੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ ਬਾਰੇ ਜਾਣਕਾਰੀ ਦਿੱਤੀ | ਪ੍ਰਾਜੈਕਟ ...

ਪੂਰੀ ਖ਼ਬਰ »

ਨਾਬਾਰਡ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪ੍ਰੋਗਰੈਸਿਵ ਯੂਥ ਫੋਰਮ ਘੱਗਾ (ਪਟਿਆਲਾ) ਵਲੋਂ ਨਾਬਾਰਡ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ 'ਪਰਾਲੀ ਸੁਰੱਖਿਆ ਅਭਿਆਨ 2018' ਦੇ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ 'ਪਰਾਲੀ ਬਚਾਓ ਫ਼ਸਲ ...

ਪੂਰੀ ਖ਼ਬਰ »

ਡਾ: ਰਵਿੰਦਰ ਕਾਨਵੈਂਟ ਸਕੂਲ ਬਾਜਾਖਾਨਾ ਨੂੰ ਸੀ. ਬੀ. ਐਸ. ਈ. ਵਲੋਂ ਮਾਨਤਾ

ਬਾਜਾਖਾਨਾ, 18 ਜਨਵਰੀ (ਜੀਵਨ ਗਰਗ)- ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸੰਸਥਾ ਡਾ: ਰਵਿੰਦਰ ਕਾਨਵੈਂਟ ਸਕੂਲ ਨੂੰ ਸੀ.ਬੀ.ਐਸ.ਈ. (ਦਿੱਲੀ) ਵਲੋਂ ਮਾਨਤਾ ਮਿਲਣ ਦੀ ਖੁਸ਼ੀ ਵਿਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਐਮ.ਐਲ.ਏ. ਹਲਕਾ ਫ਼ਰੀਦਕੋਟ ...

ਪੂਰੀ ਖ਼ਬਰ »

ਡਿਵਾਇਨ ਮਾਤਾ ਗੁਜਰੀ ਪਬਲਿਕ ਸਕੂਲ ਸਾਦਿਕ ਵਿਖੇ ਸਮਾਗਮ

ਸਾਦਿਕ, 18 ਜਨਵਰੀ (ਆਰ. ਐਸ. ਧੰੁਨਾ)- ਡਿਵਾਇਨ ਮਾਤਾ ਗੁਜਰੀ ਪਬਲਿਕ ਸਕੂਲ ਸਾਦਿਕ ਵਿਖੇ ਨਵਾਂ ਸਾਲ ਤੇ ਮਾਘੀ ਸਬੰਧੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਕੂਲ ਮੁਖੀ ਬੀਬਾ ਸੰਧੂ ਨੇ ਕੀਤਾ | ਇਸ ਸਮਾਗਮ ਵਿਚ ਵਿਦਿਆਰਥੀਆਂ ਵਲੋਂ ਹਾਸਰਸ ਸਕਿੱਟਾਂ, ...

ਪੂਰੀ ਖ਼ਬਰ »

ਕੁਲਤਾਰ ਸਿੰਘ ਬਰਾੜ ਨੇ ਬਲਵੰਤ ਸਿੰਘ ਕਰੀਰਵਾਲੀ ਨਾਲ ਕੀਤਾ ਦੁੱਖ ਪ੍ਰਗਟ

ਜੈਤੋ, 18 ਜਨਵਰੀ (ਭੋਲਾ ਸ਼ਰਮਾ)- ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਕੁਲਤਾਰ ਸਿੰਘ ਬਰਾੜ ਸੰਧਵਾਂ ਅੱਜ ਅਮਨਦੀਪ ਸਿੰਘ ਪੁੱਤਰ ਗੁਰਾਂਦਿੱਤਾ ਸਿੰਘ ਦੀ ਹੋਈ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵਿਚ ਸ਼ਰੀਕ ਹੋਣ ਲਈ ...

ਪੂਰੀ ਖ਼ਬਰ »

ਮਾਨਵ ਸੇਵਾ 'ਚ ਪ੍ਰਮਾਤਮਾ ਦੇ ਸਾਕਾਰ ਦਰਸ਼ਨ ਹੋ ਜਾਂਦੇ-ਗੋਬਿੰਦਪੁਰੀ

ਫ਼ਰੀਦਕੋਟ, 18 ਜਨਵਰੀ (ਸਤੀਸ਼ ਬਾਗ਼ੀ)- ਵਿਸ਼ਵ ਪ੍ਰਸਿੱਧ ਸਿੱਖ ਚਿੰਤਕ ਤੇ ਪ੍ਰਚਾਰਕ ਸਰਬਜੀਤ ਸਿੰਘ ਗੋਬਿੰਦਪੁਰੀ ਅਮਰੀਕਾ ਵਾਲੇ ਆਪਣੀ ਦੂਸਰੀ ਫ਼ੇਰੀ ਮੌਕੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਤੇ ਲੰਗਰ ਮਾਤਾ ਖੀਵੀ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 18 ਜਨਵਰੀ (ਸਤੀਸ਼ ਬਾਗ਼ੀ)- ਸਥਾਨਕ ਰੈਸਟ ਹਾਊਸ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਰਛਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਗਜੀਤ ਸਿੰਘ ਖਾਲਸਾ ...

ਪੂਰੀ ਖ਼ਬਰ »

ਯੋਗ ਭੱਠੀ ਨਾਲ ਘਰ ਤੇ ਆਤਮਾ ਦੀ ਸ਼ੁੱਧੀ ਹੁੰਦੀ-ਪ੍ਰੇਮ ਦੀਦੀ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਯੋਗ ਭੱਠੀ ਨਾਲ ਇਨਸਾਨ ਦਾ ਘਰ, ਆਤਮਾ ਤੇ ਤਨ ਮਨ ਸ਼ੁੱਧ ਹੁੰਦਾ ਹੈ | ਇਹ ਵਿਚਾਰ ਬ੍ਰਹਮ ਕੁਮਾਰੀ ਵਿਸ਼ਵ ਵਿਦਿਆਲਿਆ ਦੇ ਜ਼ੋਨ ਇੰਚਾਰਜ ਪੇ੍ਰਮ ਦੀਦੀ ਨੇ ਬਾਲਾ ਜੀ ਕਾਲੋਨੀ ਵਿਖੇ ਪ੍ਰਭੂ ਭਗਤਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜਿਓਗ਼ਰਾਫ਼ੀ ਪੋਸਟ ਗ੍ਰੈਜੂਏਟ ਟੀਚਰਜ਼ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 18 ਜਨਵਰੀ (ਸਤੀਸ਼ ਬਾਗ਼ੀ)- ਪੰਜਾਬ ਸਿੱਖਿਆ ਬੋਰਡ ਮੁਹਾਲੀ ਵਲੋਂ 12ਵੀਂ ਸ਼੍ਰੇਣੀ ਦੀਆਂ ਮਾਰਚ 2019 ਵਿਚ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਵਿਚ ਜਿਓਗ਼ਰਾਫ਼ੀ ਵਿਸ਼ੇ ਅੱਗੇ ਕੋਈ ਵੀ ਛੁੱਟੀ ਨਹੀਂ ਕੀਤੀ ਗਈ | ਜਿਓਗ਼ਰਾਫ਼ੀ ਪੋਸਟ ਗ੍ਰੈਜੂਏਟ ਟੀਚਰਜ਼ ਯੂਨੀਅਨ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 'ਅੰਗਰੇਜ਼ੀ ਉਲੰਪੀਆਡ' ਵਿਚ ਤਗਮੇ ਜਿੱਤੇ

ਫ਼ਰੀਦਕੋਟ, 18 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)- ਸਾਇੰਸ ਉਲੰਪੀਆਡ ਫਾਊਡੇਸ਼ਨ ਵਲੋਂ ਅੰਤਰ-ਰਾਸ਼ਟਰੀ ਅੰਗਰੇਜ਼ੀ ਉਲੰਪੀਆਡ ਪ੍ਰੀਖਿਆ ਕਰਵਾਈ ਗਈ ਜਿਸ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਉਲੰਪੀਆਡ ਦੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜ਼ੀ ਸਕੂਲ 'ਚ ਸੈਨਾ ਦਿਵਸ ਮਨਾਇਆ

ਫ਼ਰੀਦਕੋਟ, 18 ਜਨਵਰੀ (ਜਸਵੰਤ ਸਿੰਘ ਪੁਰਬਾ)- ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸੈਨਾ ਦਿਵਸ ਮਨਾਇਆ ਗਿਆ | ਸਕੂਲ ਚੇਅਰਮੈਨ ਇੰਜੀ: ਚਿਮਨ ਲਾਲ ਗੁਲ੍ਹਾਟੀ ਤੇ ਸਕੂਲ ਦੀ ਪਿ੍ੰਸੀਪਲ ਪੂਨਮ ਵਿਲਮਬੇ ਵਲੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਫੌਜ ਦਿਵਸ ਦੇ ਇਤਿਹਾਸ ਤੇ ...

ਪੂਰੀ ਖ਼ਬਰ »

ਟੀ. ਐਸ. ਯੂ. ਮੰਡਲ ਕੋਟਕਪੂਰਾ ਦੀ ਮੀਟਿੰਗ

ਬਾਜਾਖਾਨਾ, 18 ਜਨਵਰੀ (ਜੀਵਨ ਗਰਗ)- ਟੀ. ਐਸ. ਯੂ. ਮੰਡਲ ਕੋਟਕਪੂਰਾ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਦਰਸ਼ਨ ਸਿੰਘ ਸਰਾਵਾਂ ਦੀ ਅਗਵਾਈ ਹੇਠ ਬਾਜਾਖਾਨਾ ਵਿਖੇ ਹੋਈ, ਜਿਸ ਵਿਚ ਜੁਆਇੰਟ ਫੋਰਮ ਪੰਜਾਬ ਵਲੋਂ ਵਿੱਢੇ ਸੰਘਰਸ਼ ਦੀ ਕੜੀ ਵਜੋਂ ਸਰਕਲ ਬਠਿੰਡਾ ਦੇ ਬਿਜਲੀ ਕਾਮਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX