ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  50 minutes ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 minute ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 1 hour ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 2 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 2 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 2 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 3 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 3 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 3 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 4 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 4 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 4 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 5 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 5 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 6 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 6 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 6 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 6 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 6 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 7 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 7 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 7 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 8 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਪੰਜਾਬ / ਜਨਰਲ

ਰਾਜੇਸ਼ ਕਾਲੀਆ ਬਣੇ ਚੰਡੀਗੜ੍ਹ ਦੇ ਮੇਅਰ

ਚੰਡੀਗੜ•, 18 ਜਨਵਰੀ (ਆਰ.ਐਸ. ਲਿਬਰੇਟ)-ਭਾਜਪਾ ਦੇ ਮੇਅਰ ਉਮੀਦਵਾਰ ਰਾਜ਼ੇਸ ਕਾਲੀਆ ਆਪਣੀ ਪਾਰਟੀ ਦੇ ਬਾਗ਼ੀ ਉਮੀਦਵਾਰ ਸਤੀਸ਼ ਕੈਂਥ ਨੂੰ 5 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੰਡੀਗੜ੍ਹ ਮੇਅਰ ਦੀ ਕੁਰਸੀ ਹਾਸਲ ਕਰਨ 'ਚ ਸਫਲ ਰਹੇ ਜਦਕਿ ਅਕਾਲੀ-ਭਾਜਪਾ ਦੇ ਸਾਂਝੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ 14 ਅਤੇ ਭਾਜਪਾ ਦੇ ਡਿਪਟੀ ਮੇਅਰ ਕਨਵਰਜੀਤ ਸਿੰਘ ਰਾਣਾ ਨੇ 15 ਵੋਟਾਂ ਦੇ ਫ਼ਰਕ ਨਾਲ ਆਪਣੇ ਵਿਰੋਧੀ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾ ਕੇ ਜਿੱਤ ਦਰਜ ਕੀਤੀ ਹੈ | ਮੇਅਰ ਦੀ ਚੋਣ ਦੌਰਾਨ ਕਾਂਗਰਸ ਵਲੋਂ ਮੇਅਰ ਉਮੀਦਵਾਰ ਸ਼ੀਲਾ ਫੂਲ ਸਿੰਘ ਨੇ ਆਪਣਾ ਨਾਂਅ ਚੋਣ 'ਚੋ ਕੁਝ ਪਲ ਪਹਿਲਾਂ ਵਾਪਸ ਲੈਣ ਦਾ ਐਲਾਨ ਕਰ ਦਿੱਤਾ | ਇਹ ਐਲਾਨ ਅਸਿੱਧੇ ਤੌਰ 'ਤੇ ਭਾਜਪਾ ਬਾਗ਼ੀ ਉਮੀਦਵਾਰ ਸਤੀਸ਼ ਕੈਂਥ ਦੇ ਹੱਕ 'ਚ ਕੀਤਾ ਗਿਆ ਸੀ | ਹੋਈ ਵੋਟਿੰਗ ਦੌਰਾਨ ਭਾਜਪਾ ਬਾਗ਼ੀ ਸਤੀਸ਼ ਕੈਂਥ 11 ਅਤੇ ਰਾਜੇਸ਼ ਕਾਲੀਆ 16 ਵੋਟਾਂ ਲੈਣ 'ਚ ਸਫਲ ਰਹੇ |

ਨਸ਼ੀਲੇ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਫ਼ਤਹਿਗੜ• ਸਾਹਿਬ, 18 ਜਨਵਰੀ (ਅਰੁਣ ਆਹੂਜਾ)- ਅੱਜ ਜ਼ਿਲ੍ਹ•ਾ ਫਤਹਿਗੜ੍ਹ• ਸਾਹਿਬ ਦੇ ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ 'ਚ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ¢ ਪ੍ਰਾਪਤ ਵੇਰਵਿਆਂ ਅਨੁਸਾਰ ਪਿੰਡ ਕੁੱਕੜ ਮਾਜਰਾ ਨਿਵਾਸੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਅਕਾਲੀ ਦਲ (ਟਕਸਾਲੀ) ਦੇ ਗੜ੍ਹ 'ਚ ਜਾ ਕੇ ਵਰਕਰਾਂ ਤੇ ਆਗੂਆਂ ਨਾਲ ਸੰਪਰਕ ਮੁਹਿੰਮ ਸ਼ੁਰੂ!

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂੁਆਂ ਦੇ ਗੜ੍ਹ 'ਚ ਜਾ ਕੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਸੰਪਰਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ...

ਪੂਰੀ ਖ਼ਬਰ »

ਚੋਣ ਰੱਦ ਕਰਨ ਦੀ ਮੰਗ 'ਤੇ ਲਾਡੀ ਸ਼ੇਰੋਵਾਲੀਆ ਨੇ ਜਵਾਬ ਲਈ ਸਮਾਂ ਮੰਗਿਆ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਸ਼ਾਹਕੋਟ ਦੀ ਜ਼ਿਮਨੀ ਚੋਣ ਜਿੱਤ ਕੇ ਪੰਜਾਬ ਵਿਧਾਨਸਭਾ 'ਚ ਪੁੱਜੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਚੋਣ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਹਾਈਕੋਰਟ ਵਲੋਂ ਜਾਰੀ ਨੋਟਿਸ 'ਤੇ ਸ਼ੇਰੋਵਾਲੀਆ ਨੇ ਜਵਾਬ ਦਾਖ਼ਲ ...

ਪੂਰੀ ਖ਼ਬਰ »

ਫ਼ਰਜ਼ੀ ਗ਼ੈਰਤਮੰਦ ਹੈ ਖਹਿਰਾ-ਬਿਲਾਸਪੁਰ

ਚੰਡੀਗੜ੍ਹ 18 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਅਨੁਸੂਚਿਤ ਜਾਤੀ (ਐਸ.ਸੀ) ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਅਤੇ ਸਹਿ-ਪ੍ਰਧਾਨ ਕੁਲਵੰਤ ਸਿੰਘ ਪੰਡੋਰੀ (ਦੋਵੇਂ ਵਿਧਾਇਕ) ਨੇ ਸੁਖਪਾਲ ਸਿੰਘ ਖਹਿਰਾ ਨੂੰ ਫ਼ਰਜ਼ੀ ਗ਼ੈਰਤਮੰਦ ਕਰਾਰ ...

ਪੂਰੀ ਖ਼ਬਰ »

ਅੰਮਿ੍ਤਸਰ-ਜਲੰਧਰ ਵਿਚਾਲੇ ਨਵੀਂ ਯਾਤਰੀ ਰੇਲ ਗੱਡੀ ਦੀ ਸ਼ੁਰੂਆਤ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਭਾਰਤੀ ਰੇਲਵੇ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ਲਈ ਚਲਾਈ ਗਈ ਵਿਸ਼ੇਸ਼ ਯਾਤਰੀ ਰੇਲ ਗੱਡੀ ਅੱਜ ਅੰਮਿ੍ਤਸਰ ਤੋਂ ਰਵਾਨਾ ਹੋ ਗਈ | ਸਭ ਤੋਂ ਵਧ ਹੈਰਾਨੀ ਦੀ ਗੱਲ ਇਹ ਕਿ ਇਸ ਨਵੀਂ ਰੇਲ ...

ਪੂਰੀ ਖ਼ਬਰ »

ਪੰਜਾਬ ਦੀਆਂ ਅਸਲ ਸਮੱਸਿਆਵਾਂ ਪ੍ਰਤੀ ਰਾਜ ਦੀ ਕੋਈ ਵੀ ਸਿਆਸੀ ਪਾਰਟੀ ਸੁਹਿਰਦ ਨਹੀਂ-ਢੀਂਡਸਾ

ਪਟਿਆਲਾ, 18 ਜਨਵਰੀ (ਜਸਪਾਲ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਇਕ ਵਿਸੇਸ਼ ਮੁਲਾਕਾਤ 'ਚ ਆਖਿਆ ਕਿ ਪੰਜਾਬ ਨੂੰ ੂ ਸਾਰੀਆਂ ਹੀ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਨੇ ਇਸ ਜਗ੍ਹਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਸੱਤ ਵਕੀਲਾਂ ਦੇ ਨਾਂਅ ਵਾਪਸ ਹਾਈਕੋਰਟ ਭੇਜੇ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਸੁਪਰੀਮ ਕੋਰਟ ਕਾਲੋਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਵੰਬਰ 2017 'ਚ ਜੱਜ ਬਣਾਉਣ ਲਈ ਭੇਜੇ ਗਏ 11 ਨਾਵਾਂ 'ਚੋਂ ਸੱਤ ਵਕੀਲਾਂ ਦੇ ਨਾਂਅ ਵਾਪਸ ਭੇਜ ਦਿੱਤੇ ਹਨ | ਇਨ੍ਹਾਂ 11 'ਚੋਂ ਚਾਰ ਨੂੰ ਕੁਝ ਸਮਾਂ ਪਹਿਲਾਂ ਜੱਜ ...

ਪੂਰੀ ਖ਼ਬਰ »

ਵਾਤਾਵਰਨ ਅਨੁਕੂਲ ਕਾਗ਼ਜ਼ 'ਤੇ ਕਿਤਾਬਾਂ ਛਾਪੇਗਾ ਪੰਜਾਬ ਸਕੂਲ ਸਿੱਖਿਆ ਬੋਰਡ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੋ ਸਾਲ ਦੇ ਵਕਫ਼ੇ ਮਗਰੋਂ ਮੁੜ ਵਾਤਾਵਰਨ ਅਨੁਕੂਲ ਕਾਗ਼ਜ਼ ਦੀ ਵਰਤੋਂ ਵੱਲ ਮੁਹਾਰਾਂ ਮੋੜ ਲਈਆਂ ਹਨ ਅਤੇ ਕੇਂਦਰੀ ਗ੍ਰੀਨ ਟਿ੍ਬਿਊਨਲ ਨੇ ਬੋਰਡ ਦੇ ਇਸ ਫ਼ੈਸਲੇ ਦਾ ਸਵਾਗਤ ਵੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦਾ ਐਲਾਨ ਮਾਰਚ ਦੇ ਪਹਿਲੇ ਹਫ਼ਤੇ

ਨਵੀਂ ਦਿੱਲੀ, 18 ਜਨਵਰੀ (ਪੀ. ਟੀ. ਆਈ.)-ਅੱਜ ਸੂਤਰਾਂ ਨੇ ਸੰਕੇਤ ਦਿੱਤਾ ਕਿ ਲੋਕ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ ਮਾਰਚ ਦੇ ਪਹਿਲੇ ਹਫ਼ਤੇ ਕੀਤੇ ਜਾਣ ਦੀ ਸੰਭਾਵਨਾ ਹੈ | ਮੌਜੂਦਾ ਲੋਕ ਸਭਾ ਦੀ ਮਿਆਦ 3 ਜੂਨ ਨੂੰ ਖਤਮ ਹੋਣੀ ਹੈ | ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਚੋਣ ...

ਪੂਰੀ ਖ਼ਬਰ »

ਪੰਜਾਬ 'ਚ ਕਿਸਾਨਾਂ ਦਾ ਝੁਕਾਅ ਮੁੜ ਪੁਰਾਤਨ ਫ਼ਸਲਾਂ ਵੱਲ

ਮਨਜੋਤ ਸਿੰਘ ਜੋਤ ਚੰਡੀਗੜ੍ਹ, 18 ਜਨਵਰੀ - ਪੰਜਾਬ 'ਚ 1950-60 ਦੌਰਾਨ ਆਈ ਹਰੀ ਕ੍ਰਾਂਤੀ ਤੋਂ ਬਾਅਦ ਹੁਣ ਕਿਸਾਨਾਂ ਦਾ ਲਗਪਗ ਅਲੋਪ ਹੋ ਚੁੱਕੀਆਂ ਪੁਰਾਤਨ ਫ਼ਸਲਾਂ ਉਗਾਉਣ ਵੱਲ ਝੁਕਾਅ ਮੁੜ ਸ਼ੁਰੂ ਹੋ ਗਿਆ ਹੈ। ਖ਼ਾਸ ਕਰਕੇ ਮਾਲਵਾ ਖੇਤਰ ਵਿਚ ਕੁਦਰਤੀ ਢੰਗ ਨਾਲ ਮੂਲ ਅਨਾਜ, ...

ਪੂਰੀ ਖ਼ਬਰ »

ਮਾ: ਬਲਦੇਵ ਸਿੰਘ ਬਾਰੇ ਕੋਈ ਕਾਰਵਾਈ ਕਰਨ ਲਈ ਸਪੀਕਰ ਨੂੰ ਅਜੇ ਨਹੀਂ ਲਿਖਿਆ-ਚੀਮਾ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਪਾਰਟੀ ਵਲੋਂ 'ਆਪ' ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਮਾ. ਬਲਦੇਵ ਸਿੰਘ ...

ਪੂਰੀ ਖ਼ਬਰ »

ਉਤਰਾਖੰਡ ਦੇ ਮੁੱਖ ਮੰਤਰੀ ਰਾਵਤ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰੰਘ ਜੱਸ)- ਉਤਰਾਖੰਡ ਸੂਬੇ ਦੇ ਮੁੱਖ ਮੰਤਰੀ ਤਰਵਿੰਦਰਾ ਸਿੰਘ ਰਾਵਤ ਭਲਕੇ 20 ਜਨਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਸ੍ਰੀ ਰਾਵਤ ਨਾਲ ਉਤਰਾਖੰਡ ਦੇ ਸਿੱਖ ਵਿਧਾਇਕ ਹਰਭਜਨ ...

ਪੂਰੀ ਖ਼ਬਰ »

ਸਵੈ-ਰੱਖਿਆ ਤੇ ਆਤਮ-ਵਿਸ਼ਵਾਸ ਲਈ ਅਧਿਆਪਕਾਵਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਓ. ਪੀ. ਸੋਨੀ ਦੀ ਅਗਵਾਈ 'ਚ ਸਮੱਗਰਾ ਸਿੱਖਿਆ ਅਭਿਆਨ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਸਰੀਰਕ ਸਿੱਖਿਆ ਵਿਸ਼ੇ ਦੀਆਂ ਮਹਿਲਾ ਅਧਿਆਪਕਾਵਾਂ ਨੂੰ ਬਤੌਰ ਜ਼ਿਲ੍ਹਾ ਰਿਸੋਰਸ ਪਰਸਨ ਤਿਆਰ ਕਰਨ ...

ਪੂਰੀ ਖ਼ਬਰ »

ਪੰਜ ਰੋਜ਼ਾ ਕੇਸਾਧਾਰੀ ਹਾਕੀ ਗੋਲਡ ਕੱਪ ਦੇ ਢੀਂਡਸਾ ਹੋਣਗੇ ਮੁੱਖ ਮਹਿਮਾਨ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ)-ਇੰਟਰਨੈਸ਼ਨਲ ਸਿੱਖ ਸਪੋਰਟਸ ਕੌਾਸਲ ਵਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਕੇਸਾਧਾਰੀ ਹਾਕੀ ਗੋਲਡ ਕੱਪ ਦੇ ਮੁੱਖ ਮਹਿਮਾਨ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਹੋਣਗੇ | ਜਾਣਕਾਰੀ ਦਿੰਦੇ ਹੋਏ ਇੰਟਰਨੈਸ਼ਨਲ ਸਿੱਖ ...

ਪੂਰੀ ਖ਼ਬਰ »

ਸਕੂਲ ਬੈਗ ਦਾ ਭਾਰ ਘਟਾਉਣ ਲਈ ਪਟੀਸ਼ਨ ਦਾਖ਼ਲ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਸਕੂਲੀ ਬੱਚਿਆਂ ਦੇ ਬੈਗ ਦਾ ਬੋਝ ਹਲਕਾ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਇਸ ਪਟੀਸ਼ਨ 'ਤੇ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਚਿੱਠੀਆਂ ਦੇ ਨਾਲ-ਨਾਲ ਡਾਕ ਦੇ ਖ਼ਾਲੀ ਲਿਫ਼ਾਫ਼ਿਆਂ ਦਾ ਵੀ ਹੋ ਰਿਹੈ ਵਟਾਂਦਰਾ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ-ਪਾਕਿ ਵਿਚਾਲੇ ਭੇਜੇ ਜਾਣ ਵਾਲੇ ਚਿੱਠੀ-ਪੱਤਰ ਦੇ ਨਾਲ-ਨਾਲ ਡਾਕ ਵਾਲੇ ਖਾਲੀ ਲਿਫ਼ਾਫ਼ਿਆਂ ਦਾ ਵੀ ਅਦਾਨ-ਪ੍ਰਦਾਨ ਹੁੰਦਾ ਹੈ | ਭਾਵੇਂ ਕਿ ਵੇਖਣ ਤੇ ਸੁਣਨ 'ਚ ਇਹ ਗੱਲ ਅਜੀਬ ਜ਼ਰੂਰ ਮਹਿਸੂਸ ...

ਪੂਰੀ ਖ਼ਬਰ »

ਗੁਰਦੁਆਰਾ ਪੰਜੂਆਣਾ ਸਾਹਿਬ ਵਿਖੇ ਜੋੜ ਮੇਲੇ ਦੇ ਪਹਿਲੇ ਦਿਨ ਨਗਰ ਕੀਰਤਨ ਸਜਾਇਆ

ਰਾਏਕੋਟ, 18 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 21 ਦਿਨ ਇਸ ਧਰਤੀ 'ਤੇ ਬਿਰਾਜਨ ਦੀ ਖੁਸ਼ੀ 'ਚ ਮਨਾਇਆ ਜਾਂਦਾ ਸਾਲਾਨਾ ਜੋੜ ਮੇਲਾ ਮੁੱਖ ...

ਪੂਰੀ ਖ਼ਬਰ »

ਸੋਨੀ ਸਬ ਦੇ 'ਜੀਜਾ ਜੀ ਛੱਤ ਪਰ ਹੈਾ' 'ਚ ਇਲਾਇਚੀ ਬਣਾਏਗੀ ਚਾਂਦਨੀ ਚੌਕ ਨੂੰ ਸ਼ਿਮਲਾ!

ਜਲੰਧਰ, 18 ਜਨਵਰੀ (ਅ.ਬ.)- ਟੀਵੀ ਚੈਨਲ ਸੋਨੀ ਸਬ ਦਾ ਸ਼ੋਅ 'ਜੀਜਾ ਜੀ ਛੱਤ ਪਰ ਹੈਾ' ਆਪਣੀਆਂ ਰੋਮਾਂਚ ਭਰਪੂਰ ਕਹਾਣੀਆਂ, ਇਲਾਇਚੀ, ਪੰਚਮ ਤੇ ਮੁਰਾਰੀ ਜਿਹੇ ਅਨੂਠੇ ਕਿਰਦਾਰਾਂ ਨਾਲ ਦਰਸ਼ਕਾਂ ਨੂੰ ਟੈਲੀਵਿਜ਼ਨ ਸਕਰੀਨ ਨਾਲ ਬੰਨ੍ਹ ਕੇ ਰੱਖਣ 'ਚ ਕਾਮਯਾਬ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੇਰਾ ਮੁਖੀ ਮਾਮਲੇ 'ਚ ਅੰਸ਼ੁਲ ਛਤਰਪਤੀ ਨੇ ਕੀਤਾ ਵੱਡਾ ਖ਼ੁਲਾਸਾ

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰੇ ਮੁਲਜ਼ਮਾਂ ਨੂੰ ਉਮਰ ਕੈਦ ਸੁਣਾਏ ਜਾਣ ਨੂੰ ਨਿਆਂ ਦੀ ਜਿੱਤ ਕਰਾਰ ਦਿੰਦਿਆਂ ਅੰਸ਼ੁਲ ਛਤਰਪਤੀ ਨੇ ਖ਼ੁਲਾਸਾ ਕੀਤਾ ਹੈ ਕਿ ...

ਪੂਰੀ ਖ਼ਬਰ »

ਸੂਬੇ ਭਰ ਦੇ ਐਕਸਾਈਜ਼ ਇੰਸਪੈਕਟਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਦੇ ਐਕਸਾਈਜ਼ ਦਫ਼ਤਰ ਪੰਜਾਬ ਸੈਕਟਰ 69 ਮੁਹਾਲੀ ਵਿਖੇ ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਦੇ ਐਕਸਾਈਜ਼ ਇੰਸਪੈਕਟਰਾਂ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਸਾਡੇ ਘਰਾਂ ਨੂੰ ਢਹਿਣ ਤੋਂ ਬਚਾਉਣ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਜਲੰਧਰ ਦੇ ਲਤੀਫ਼ਪੁਰਾ ਵਿਚ ਰਹਿਣ ਵਾਲੇ ਕਰੀਬ 70 ਪਰਿਵਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਘਰਾਂ ਨੂੰ ਬਚਾਉਣ ਦੀ ਗੁਹਾਰ ਲਗਾਈ ...

ਪੂਰੀ ਖ਼ਬਰ »

ਮਾਰੂਤੀ ਸੁਜ਼ੂਕੀ ਦੀ ਬਿੱਗ ਨਿਊ ਵੈਗਨ ਆਰ ਜ਼ਬਰਦਸਤ ਦਿੱਖ ਤੇ ਨਵੇਂ ਬਦਲਾਵਾਂ ਨਾਲ ਹੋਵੇਗੀ ਲਾਂਚ

ਨਵੀਂ ਦਿੱਲੀ, 18 ਜਨਵਰੀ (ਅ.ਬ.)- ਮਾਰੂਤੀ ਸੁਜ਼ੂਕੀ ਆਪਣੇ ਗਾਹਕਾਂ ਲਈ ਜਲਦ ਆਪਣੀ ਨਵੀਂ ਵੈਗਨ ਆਰ ਜਬਰਦਸਤ ਦਿੱਖ ਤੇ ਕਈ ਬਦਲਾਵਾਂ ਨਾਲ ਲਾਂਚ ਕਰਨ ਜਾ ਰਹੀ ਹੈ | ਕੰਪਨੀ ਵਲੋਂ ਇਸ ਗੱਡੀ ਨੂੰ ਲਾਂਚ ਕਰਨ ਤੋਂ ਪਹਿਲਾਂ ਇਸ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਸ 'ਚ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ 26 ਨੂੰ ਮਨਾਇਆ ਜਾਵੇਗਾ ਕਾਲਾ ਗਣਤੰਤਰ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 70 ਸਾਲਾਂ ਦੀ ਸੰਵਿਧਾਨਕ ਗੁਲਾਮੀ ਅਤੇ ਦੇਸ਼ ਦੇ ਹਾਕਮਾਂ ਵਲੋਂ ਕੀਤੀਆਂ ਜਾ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ 26 ਜਨਵਰੀ ਨੂੰ ਮਨਾਏ ਜਾ ਰਹੇ 70ਵੇਂ ਗਣਤੰਤਰ ਦਿਵਸ ...

ਪੂਰੀ ਖ਼ਬਰ »

ਪਾਕਿ ਨਾਲ ਸੰਬੰਧਾਂ ਬਾਰੇ ਭਾਰਤ ਦੀ ਨੀਤੀ ਸਪੱਸ਼ਟ ਨਹੀਂ: ਪਾਕਿ ਵਿਦੇਸ਼ ਮੰਤਰਾਲਾ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਭਾਰਤ ਨਾਲ ਸੰਬੰਧਾਂ ਨੂੰ 'ਮੁਸ਼ਕਿਲ' ਦੱਸਦਿਆਂ ਦੋਸ਼ ਲਗਾਇਆ ਹੈ ਕਿ ਪਾਕਿ ਨਾਲ ਰਿਸ਼ਤਿਆਂ ਨੂੰ ਲੈ ਕੇ ਭਾਰਤ ਦੀ ਨੀਤੀ ਸਪੱਸ਼ਟ ਨਹੀਂ ਹੈ | ਇਸੇ ਕਾਰਨ ਦੁਵੱਲੇ ਮੁੱਦਿਆਂ ਨੂੰ ਹੱਲ ਕਰਨ ਦੀ ਰਫ਼ਤਾਰ ਹੌਲੀ ...

ਪੂਰੀ ਖ਼ਬਰ »

ਬਲਬੀਰ ਸਿੰਘ ਸੀਨੀਅਰ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ

ਚੰਡੀਗੜ੍ਹ, 18 ਜਨਵਰੀ (ਮਨਜੋਤ ਸਿੰਘ ਜੋਤ)- ਪਦਮਸ੍ਰੀ ਅਤੇ ਤਿੰਨ ਵਾਰ ਓਲੰਪੀਅਨ ਗੋਲਡ ਮੈਡਲਿਸਟ ਹਾਕੀ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ, ਜੋ ਕਿ ਸਿਹਤ ਵਿਗੜਨ ਕਾਰਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪਿਛਲੇ 108 ਦਿਨਾਂ ਤੋਂ ਜੇਰੇ ਇਲਾਜ ਸਨ ਨੂੰ ਅੱਜ ਸਿਹਤ ਵਿਚ ਸੁਧਾਰ ਹੋਣ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ 10 ਕਰੋੜ ਤੱਕ ਨਿਵੇਸ਼ ਕਰਨ ਲਈ ਸਾਰੀਆਂ ਮਨਜ਼ੂਰੀਆਂ ਜ਼ਿਲ੍ਹਾ ਪੱਧਰ 'ਤੇ ਦੇਣ ਦੀ ਤਿਆਰੀ

ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਡੀ.ਪੀ.ਐਸ. ਖਰਬੰਦਾ ਨੇ ਅੱਜ ਇੱਥੇ ਇਕ ਮੀਟਿੰਗ ਦੋਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤਾਰਾਂ ਦੀ ਭਲਾਈ ਲਈ ਤੇ ਨਵੇਂ ਨਿਵੇਸ਼ਕਾਂ ਲਈ ਹਰ ਸਹੂਲਤ ਦਾ ਉਨ੍ਹਾਂ ਦੇ ...

ਪੂਰੀ ਖ਼ਬਰ »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਖਾ ਸਿੰਘ ਦਾ ਦਿਹਾਂਤ

ਖਰੜ, 18 ਜਨਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਅਤੇ ਸਾਬਕਾ ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਮੋੋਖਾ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਘੜੂੰਆਂ ਦੇ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਦੋ ਕਾਰਾਂ 'ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਤਿੰਨ ਵਿਅਕਤੀਆਂ ਦੀ ਮੌਤ

ਭਾਗੀਵਾਂਦਰ, 18 ਜਨਵਰੀ (ਮਹਿੰਦਰ ਸਿੰਘ ਰੂਪ)- ਸਥਾਨਕ ਪਿੰਡ ਭਾਗੀਵਾਂਦਰ ਦੀ ਤਲਵੰਡੀ ਸਾਬੋ-ਬਠਿੰਡਾ ਮੁੱਖ ਸੜਕ 'ਤੇ ਪਿੰਡ ਦੀ ਕੱਸੀ ਦੇ ਨਜ਼ਦੀਕ ਅੱਜ ਸ਼ਾਮ ਇਕ ਸਕਾਰਪੀਓ ਗੱਡੀ ਨੰ. ਐਚ.ਆਰ. 26.ਬੀ. 6650, ਸਵਿਫ਼ਟ ਕਾਰ ਪੀ.ਬੀ. 03.ਏ.ਜੀ. 5357 ਤੇ ਇਕ ਮੋਟਰਸਾਈਕਲ ਨੰ. ਪੀ.ਬੀ. 03.ਟੀ. 0929 ...

ਪੂਰੀ ਖ਼ਬਰ »

ਮਲੇਸ਼ੀਆ ਤੋਂ ਭਾਰਤ ਪਰਤਿਆ ਐਨ.ਆਰ.ਆਈ. ਲਾੜਾ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੁਲਿਸ ਦੇ ਪੀ.ਓ. ਵਿੰਗ ਨੇ ਮਲੇਸ਼ੀਆ ਤੋਂ ਭਾਰਤ ਪਰਤੇ ਇਕ ਐਨ.ਆਰ.ਆਈ. ਲਾੜੇ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਗਿ੍ਫ਼ਤਾਰ ਕਰ ਲਿਆ | ਬਠਿੰਡਾ ਅਦਾਲਤ ਨੇ ਤਕਰੀਬਨ 10 ਕੁ ਮਹੀਨੇ ...

ਪੂਰੀ ਖ਼ਬਰ »

ਖਹਿਰਾ ਗਰੁੱਪ ਦੇ ਵਿਧਾਇਕ ਸਾਡੇ ਸੰਪਰਕ 'ਚ-ਚੀਮਾ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਖਹਿਰਾ ਗਰੁੱਪ ਨਾਲ ਸਬੰਧਿਤ ਵਿਧਾਇਕ ਸਾਡੇ ਆਗੂਆਂ ਦੇ ਸੰਪਰਕ 'ਚ ਹਨ | ਉਨ੍ਹਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਫੂਲਕਾ ਸਮੇਤ ਹੋਰ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ 22 ਨੰੂ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਦਿੱਲੀ ਸਿੱਖ ਕਤਲੇਆਮ ਦੇ ਕੇਸਾਂ 'ਚ ਸਿੱਖਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਅਤੇ ਗਵਾਹਾਂ ਨੰੂ 22 ਜਨਵਰੀ ਨੰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ | ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਜਗਤਜੀਤ ਦੀ ਹਰ ਨਵੀਂ ਤਕਨੀਕ ਦੀ ਲੋਕ ਬੇਸਬਰੀ ਨਾਲ ਕਰਦੇ ਹਨ ਉਡੀਕ

ਚੀਮਾ ਮੰਡੀ, 18 ਜਨਵਰੀ (ਜਗਰਾਜ ਮਾਨ)-ਜਗਤਜੀਤ ਐਗਰੋ ਇੰਡਸਟਰੀ ਖੇਤੀਬਾੜੀ ਮਸ਼ੀਨਰੀ ਨਿਰਮਾਤਾ ਦੇ ਤੌਰ 'ਤੇ ਪੂਰੀ ਦੁਨੀਆ 'ਚ ਮਕਬੂਲ ਹੈ | ਖੇਤੀਬਾੜੀ ਨਾਲ ਸਬੰਧ ਰੱਖਣ ਵਾਲੇ ਲੋਕ ਜਗਤਜੀਤ ਦੀ ਮਸ਼ੀਨਰੀ ਦੀਆਂ ਖ਼ੂਬੀਆਂ ਤੋਂ ਭਲੀ ਭਾਂਤ ਜਾਣੂ ਹਨ | ਕਿਸਾਨੀ ਧੰਦੇ ਨਾਲ ...

ਪੂਰੀ ਖ਼ਬਰ »

ਤਰਕ ਸੰਗਤ ਨਿਆਂ : ਹਾਈਕੋਰਟ ਵਲੋਂ ਸਬ ਡਿਵੀਜ਼ਨ ਪੱਧਰ 'ਤੇ ਕੈਂਪ ਪਰਿਵਾਰਕ ਅਦਾਲਤਾਂ ਸਥਾਪਿਤ ਕਰਨ ਦਾ ਐਲਾਨ

ਡੱਬਵਾਲੀ/ਮੰਡੀ ਕਿੱਲਿਆਂਵਾਲੀ, 18 ਜਨਵਰੀ (ਇਕਬਾਲ ਸਿੰਘ ਸ਼ਾਂਤ)-ਪਰਿਵਾਰਕ ਅਦਾਲਤੀ ਕੇਸਾਂ 'ਚ ਜਨਤਕ ਮੁਸ਼ਕਿਲਾਂ ਨੂੰ ਮਹਿਸੂਸ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਨੇ ਜ਼ਿਲ੍ਹਾ ਪਰਿਵਾਰਕ ਅਦਾਲਤਾਂ ਦੀ ਬਜਾਇ ਸਬ ਡਵੀਜਨ ਪੱਧਰ 'ਤੇ ਕੈਂਪ ਪਰਿਵਾਰਕ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਵੀ ਜਨਰਲ ਵਰਗ ਲਈ 10 ਫ਼ੀਸਦੀ ਰਾਖਵਾਂਕਰਨ ਲਾਗੂ

ਲਖਨਊ, 18 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ | ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਤੇ ਸਰਕਾਰ ...

ਪੂਰੀ ਖ਼ਬਰ »

ਮਾਮਲਾ ਮੁਜ਼ੱਫਰਪੁਰ ਸ਼ੈਲਟਰ ਹੋਮ ਦੇ ਦੋਸ਼ੀ ਬਰਜੇਸ਼ ਠਾਕੁਰ ਨਾਲ ਤਸ਼ੱਦਦ ਦਾ

ਓ.ਸੀ.ਸੀ.ਯੂ. ਦੇ ਆਈ.ਜੀ. ਕੁੰਵਰ ਪ੍ਰਤਾਪ ਸਿੰਘ ਨੇ ਪਟਿਆਲਾ ਜੇਲ੍ਹ ਦਾ ਕੀਤਾ ਦੌਰਾ

ਪਟਿਆਲਾ, 18 ਜਨਵਰੀ (ਆਤਿਸ਼ ਗੁਪਤਾ)-ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਮੁਜੱਫਰਪੁਰ ਸ਼ੈਲਟਰ ਹੋਮ ਦੇ ਦੋਸ਼ੀ ਬਰਜੇਸ਼ ਠਾਕੁਰ ਦੇ ਨਾਲ ਪਿਛਲੇ ਦਿਨੀਂ ਜੇਲ੍ਹ 'ਚ ਤਸ਼ੱਦਦ ਦੀਆਂ ਘਟਨਾਵਾਂ ਸਾਹਮਣੇ ਆਈਆਂ ਸੀ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਏ.ਡੀ.ਜੀ.ਪੀ. ਜੇਲ੍ਹ ...

ਪੂਰੀ ਖ਼ਬਰ »

ਲੁਧਿਆਣਾ ਸਾਈਕਲ ਵੈਲੀ 'ਚ ਹੀਰੋ ਸਾਈਕਲਜ਼ ਨੂੰ 100 ਏਕੜ ਜ਼ਮੀਨ ਅਲਾਟ ਲਈ ਸਮਝੌਤਾ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਅੱਜ ਪਿੰਡ ਧਨਾਨਸੂ ਵਿਖੇ ਬਣਨ ਵਾਲੀ ਹਾਈਟੈਕ ਸਾਈਕਲ ਵੈਲੀ 'ਚ ਆਲ੍ਹਾ ਦਰਜੇ ਦਾ ਉਦਯੋਗਿਕ ਪਾਰਕ ਸਥਾਪਿਤ ਕਰਨ ਲਈ ਹੀਰੋ ਸਾਈਕਲਜ਼ ਲਿਮਟਿਡ ਨੂੰ 100 ਏਕੜ ਜ਼ਮੀਨ ਅਲਾਟ ਕਰਨ ਦਾ ਸਮਝੌਤਾ ਕੀਤਾ ਗਿਆ ਜਿਸ ਨਾਲ ...

ਪੂਰੀ ਖ਼ਬਰ »

ਮੁੱਖ ਚੋਣ ਅਧਿਕਾਰੀ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਕੰਮਲ ਹੋਣ ਤੋਂ ਬਾਅਦ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ 'ਚ ਕਾਂਗਰਸ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅਨਏਡਿਡ ਕਾਲਜਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ 1600 ਤੋਂ ਜ਼ਿਆਦਾ ਅਨਏਡਿਡ ਨੂੰ ਅੱਜ ਵੱਡੀ ਰਾਹਤ ਦੇ ਦਿੱਤੀ ਗਈ ਹੈ | ਸਰਕਾਰ ਨੇ ਹੁਣ ਉਸ ਸਮੇਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ (ਪੀ.ਐਮ.ਐਸ.) ਦੀ ਰਾਸ਼ੀ ਵੀ ਕਾਲਜਾਂ ਨੂੰ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 6 ਜ਼ਿਲਿ੍ਹਆਂ 'ਚ ਦਿਹਾਤੀ ਤੇ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ 209 ਕਰੋੜ ਦਾ ਐਲਾਨ

ਚੰਡੀਗੜ੍ਹ, 18 ਜਨਵਰੀ (ਅਜੀਤ ਬਿਊਰੋ)-ਬਜਟ ਤੋਂ ਪਹਿਲਾਂ ਵਿਧਾਇਕਾਂ ਨਾਲ ਤੀਜੇ ਗੇੜ ਦਾ ਵਿਚਾਰ ਵਟਾਂਦਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮਾਰਟ ਪਿੰਡ ਮੁਹਿੰਮ ਅਤੇ ਅਰਬਨ ਇਨਵਰਨਮੈਂਟ ਇੰਪਰੂਵਮੈਂਟ ਪਲਾਨ (ਯੂ.ਵੀ.ਆਈ ਪੀ) ਪ੍ਰੋਗਰਾਮ ਦੇ ਹੇਠ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਪੜ੍ਹਨ ਸਬੰਧੀ ਕਰਵਾਏ ਸਰਵੇਖਣ 'ਚ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮਾਰੀਆਂ ਮੱਲਾਂ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਬੱਚਿਆਂ ਦੇ ਭਾਸ਼ਾ ਨੂੰ ਪੜ੍ਹਨ ਸਬੰਧੀ ਕਰਵਾਏ ਗਏ ਸਰਵੇਖਣ ਦੌਰਾਨ ਪੰਜਾਬੀ ਭਾਸ਼ਾ 'ਚ ਭਾਰਤ ਦੇ ਬਾਕੀ ਸੂਬਿਆਂ ਦੀ ਸਮੁੱਚੀ ਰਿਪੋਰਟ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ | ਇਸ ਨੂੰ ਨਸ਼ਰ ਕਰਨ ਲਈ ...

ਪੂਰੀ ਖ਼ਬਰ »

ਅਵਤਾਰ ਸਿੰਘ ਮੰਡ ਬਣੇ ਭਾਜਪਾ ਰਾਸ਼ਟਰੀ ਕਿਸਾਨ ਮੋਰਚਾ ਦੇ ਮੀਡੀਆ ਕੋ-ਕਨਵੀਨਰ

ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਅਵਤਾਰ ਸਿੰਘ ਮੰਡ ਨੂੰ ਭਾਜਪਾ ਰਾਸ਼ਟਰੀ ਕਿਸਾਨ ਮੋਰਚਾ ਦੇ ਮੀਡੀਆ ਕੋ-ਕਨਵੀਨਰ ਨਿਯੁਕਤ ਕੀਤਾ ਗਿਆ | ਅਵਤਾਰ ਸਿੰਘ ਮੰਡ ਦੀ ਇਹ ਨਿਯੁਕਤੀ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਵੀਰੇਂਦਰ ਸਿੰਘ ਅਤੇ ...

ਪੂਰੀ ਖ਼ਬਰ »

ਘਟੀਆ ਖਾਣੇ ਦੀ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ਼. 'ਚੋਂ ਬਰਖ਼ਾਸਤ ਫ਼ੌਜੀ ਦੇ ਬੇਟੇ ਦੀ ਭੇਦਭਰੀ ਹਾਲਤ 'ਚ ਮੌਤ

ਚੰਡੀਗੜ੍ਹ, 18 ਜਨਵਰੀ (ਪੀ.ਟੀ.ਆਈ.)-ਫ਼ੌਜ 'ਚ ਜਵਾਨਾਂ ਨੂੰ ਕਥਿਤ ਤੌਰ 'ਤੇ ਮਿਲਣ ਵਾਲੇ ਘਟੀਆ ਖਾਣੇ ਅਤੇ ਆਪਣੇ ਸੀਨੀਅਰ ਅਧਿਕਾਰੀਆਂ 'ਤੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ ਲਾਉਣ ਦੇ ਵੀਡੀਓ ਵਾਇਰਲ ਹੋਣ ਕਾਰਨ ਚਰਚਾ 'ਚ ਆਏ ਬੀ.ਐਸ.ਐਫ਼. ਦੇ ਬਰਖ਼ਾਸਤ ਜਵਾਨ ਤੇਜ਼ ਬਹਾਦਰ ...

ਪੂਰੀ ਖ਼ਬਰ »

ਅੰਡੇਮਾਨ ਟਾਪੂਆਂ ਦੇ ਨਾਂਅ ਬਦਲਣ ਦਾ ਫ਼ੈਸਲਾ ਸ਼ਲਾਘਾਯੋਗ-ਥਿੰਦ

ਜਲੰਧਰ, 18 ਜਨਵਰੀ (ਮੇਜਰ ਸਿੰਘ)-ਕੈਨੇਡਾ ਦੇ ਸੰਘਣੀ ਪੰਜਾਬੀ ਵਸੋਂ ਵਾਲੇ ਸ਼ਹਿਰ 'ਚ 'ਗ਼ਦਰੀ ਬਾਬਿਆਂ ਦਾ ਮੇਲਾ' ਕਰਵਾਉਣ ਵਾਲੀ ਸੰਸਥਾ ਪ੍ਰੋ: ਮੋਹਨ ਸਿੰਘ ਫਾਊਾਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਨੇ ਆਜ਼ਾਦੀ ਸੰਗਰਾਮ ਦੀ ਮਹਾਨਤਾ ਨੂੰ ਪਛਾਣਦਿਆਂ ਅੰਡੇਮਾਨ ...

ਪੂਰੀ ਖ਼ਬਰ »

ਕੋਲੰਬੀਆ 'ਚ ਪੁਲਿਸ ਅਕੈਡਮੀ 'ਚ ਕਾਰ ਬੰਬ ਧਮਾਕਾ-21 ਮੌਤਾਂ

ਬੋਗੋਤਾ, 18 ਜਨਵਰੀ (ਏਜੰਸੀ)-ਕੋਲੰਬੀਆ ਦੀ ਪੁਲਿਸ ਕੈਡਿਟ ਸਿਖਲਾਈ ਅਕੈਡਮੀ 'ਚ ਹੋਏ ਕਾਰ ਬੰਬ ਧਮਾਕੇ ਕਾਰਨ 21 ਸਿਖਿਆਰਥੀ ਮਾਰੇ ਗਏ ਜਦਕਿ 68 ਹੋਰ ਜ਼ਖ਼ਮੀ ਹੋ ਗਏ ਹਨ, ਕੋਲੰਬੀਆ ਸਰਕਾਰ ਵਲੋਂ ਇਸ ਘਟਨਾ ਲਈ 3 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ | ਰੱਖਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX