ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  34 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  54 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 6 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 7 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 8 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਮੋਗਾ

ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਡੀ. ਸੀ. ਦਫ਼ਤਰ ਸਾਹਮਣੇ ਰੋਸ ਧਰਨਾ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਰਤੀ ਕਿਸਾਨ ਯੂਨੀਅਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਐਲਾਨ ਕੀਤਾ ਕਿ ਰਿਜਨਲ ਲੈਂਡ ਬੈਂਡ ਪੰਜਾਬ ਨੈਸ਼ਨਲ ਬੈਂਕ ਲੁਧਿਆਣਾ ਦਾ ਅਣਮਿਥੇ ਸਮੇਂ ਲਈ 18 ਫਰਵਰੀ ਤੋਂ ਘਿਰਾਓ ਸ਼ੁਰੂ ਕੀਤਾ ਜਾਵੇਗਾ | ਉਸ ਤੋਂ ਪਹਿਲਾਂ ਇਸ ਬੈਂਕ ਦੇ ਮੁੱਖ ਅਧਿਕਾਰੀ ਨਾਲ 7 ਜਥੇਬੰਦੀਆਂ ਦਾ ਵਫ਼ਦ ਮਿਲ ਕੇ ਗੱਲਬਾਤ ਰਾਹੀਂ ਸਾਰੇ ਬੈਂਕਾਂ ਤੋਂ ਖ਼ਾਲੀ ਚੈੱਕ ਵਾਪਸ ਕਰਵਾਉਣ ਦਾ ਮਸਲਾ ਹੱਲ ਕਰਨ ਦਾ ਯਤਨ ਕਰੇਗਾ | ਬੁਲਾਰਿਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡੇ ਵਾਅਦੇ ਕੀਤੇ ਸੀ ਕਿ ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ, ਦੋ ਕਰੋੜ ਲੋਕਾਂ ਨੂੰ ਹਰ ਸਾਲ ਨੌਕਰੀਆਂ ਦਿੱਤੀਆਂ ਜਾਣਗੀਆਂ, 15-15 ਲੱਖ ਰੁਪਏ ਹਰੇਕ ਭਾਰਤੀ ਦੇ ਖਾਤੇ ਵਿਚ ਪਾਏ ਜਾਣਗੇ | ਇਸੇ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕੇ 'ਤੇ ਹੱਥ ਰੱਖ ਕੇ ਸੌਾਹ ਖਾਧੀ ਗਈ ਸੀ ਕਿ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਹਰ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਅਤੇ ਚਾਰ ਹਫ਼ਤਿਆਂ ਵਿਚ ਪੰਜਾਬ ਵਿਚ ਨਸ਼ੇ ਬੰਦ ਕੀਤੇ ਜਾਣਗੇ ਪਰ ਅਫ਼ਸੋਸ ਦੀ ਗੱਲ ਦੋਹਾਂ ਸਰਕਾਰਾਂ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਿਸ ਕਾਰਨ ਅੱਜ ਹਰ ਤਬਕੇ ਦੇ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਰਜ਼ਾ ਮੋੜਨ ਤੋਂ ਅਸਮਰਥ ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ਿਆਂ 'ਤੇ ਲਕੀਰ ਮਾਰੀ ਜਾਵੇ, ਸਰਕਾਰ ਵਲੋਂ ਐਲਾਨੀ ਮਾਮੂਲੀ ਰਾਹਤ ਪੰਜ ਏਕੜ ਤੱਕ ਦੇ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਦਿੱਤੀ ਜਾਵੇ, ਕਿਸਾਨਾਂ ਸਿਰ ਪਾਏ ਕੇਸ ਰੱਦ ਕੀਤੇ ਜਾਣ, ਪੜ੍ਹੇ ਲਿਖੇ ਅਨਪੜ੍ਹ ਪੇਂਡੂ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇ, ਆਵਾਰਾ ਪਸ਼ੂਆਂ ਤੇ ਕੁੱਤਿਆਂ ਦਾ ਸਥਾਈ ਹੱਲ ਕੀਤਾ ਜਾਵੇ | ਧਰਨੇ ਦੌਰਾਨ ਇਕ ਮਤਾ ਪਾਸ ਕਰ ਕੇ ਪੰਜ ਅਧਿਆਪਕ ਆਗੂਆਂ ਨੂੰ ਕੈਪਟਨ ਸਰਕਾਰ ਵਲੋਂ ਬਰਖ਼ਾਸਤ ਕਰਨ ਦੀ ਤਾਨਾਸ਼ਾਹੀ ਕਾਰਵਾਈ ਦੀ ਨਿਖੇਧੀ ਕੀਤੀ ਗਈ ਅਤੇ ਉਨ੍ਹਾਂ ਆਗੂਆਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ ਅਤੇ ਸਾਂਝੇ ਅਧਿਆਪਕ ਸੰਘਰਸ਼ ਦੀ ਜ਼ੋਰਦਾਰ ਹਿਮਾਇਤ ਕਰਨ ਦਾ ਐਲਾਨ ਕੀਤਾ ਗਿਆ | ਦੂਸਰੇ ਮਤੇ ਰਾਹੀਂ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਲੁਧਿਆਣਾ ਦੀ ਡੀ.ਐਸ.ਪੀ. ਬਾਘਾ ਪੁਰਾਣਾ ਵਲੋਂ ਕੀਤੀ ਕੁੱਟਮਾਰ ਦੀ ਨਿਖੇਧੀ ਕੀਤੀ ਗਈ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਬਲੌਰ ਸਿੰਘ ਘੱਲ ਕਲਾਂ, ਗੁਰਮੀਤ ਸਿੰਘ ਕਿਸ਼ਨਪੁਰਾ, ਸ਼ਿੰਦਰ ਸਿੰਘ ਝੰਡੇਆਣਾ, ਬਲਕਰਨ ਸਿੰਘ ਵੈਰੋਕੇ, ਸੁਰਜੀਤ ਸਿੰਘ ਕੋਟਲਾ ਮਿਹਰ ਸਿੰਘ ਵਾਲਾ, ਸੁਰਜੀਤ ਸਿੰਘ ਹਰੀਏਵਾਲਾ, ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |

ਅਧੂਰੇ ਪੁਲ ਨੇ ਲਈ ਇਕ ਹੋਰ ਵਿਅਕਤੀ ਦੀ ਜਾਨ

ਮੋਗਾ, 18 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਲੁਧਿਆਣਾ ਤੋਂ ਤਲਵੰਡੀ ਭਾਈ ਤੱਕ ਬਣ ਰਿਹਾ ਚਾਰ ਮਾਰਗੀ ਰਸਤਾ ਜੋ ਕੰਪਨੀ ਵਲੋਂ ਅਧਵਿਚਕਾਰ ਛੱਡਣ ਕਾਰਨ ਮੌਤ ਦਾ ਖੂਹ ਬਣਿਆ ਹੋਇਆ ਹੈ ਅਤੇ ਆਏ ਦਿਨ ਕੋਈ ਨਾ ਕੋਈ ਬੇਸ਼ਕੀਮਤੀ ਜਾਨ ਇਸ ਮੌਤ ਦੇ ਖੂਹ ਵਿਚ ਜਾ ਪੈਂਦੀ ...

ਪੂਰੀ ਖ਼ਬਰ »

-ਮਾਮਲਾ ਪੰਚਾਇਤੀ ਚੋਣਾਂ ਵਿਚ ਅਧਿਆਪਕਾਂ ਨੂੰ ਬਿਨਾਂ ਵਜ੍ਹਾ ਥਾਣੇ ਡੱਕਣ ਦਾ- ਮਾਸਟਰ ਕੇਡਰ ਯੂਨੀਅਨ ਨੇ ਫੂਕਿਆ ਐੱਸ. ਡੀ. ਐੱਮ. ਧਰਮਕੋਟ ਦਾ ਪੁਤਲਾ

ਧਰਮਕੋਟ, 18 ਜਨਵਰੀ (ਹਰਮਨਦੀਪ ਸਿੰਘ, ਪਰਮਜੀਤ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਜਸਵੀਰ ਸਿੰਘ, ਬੀ.ਐਡ. ਫਰੰਟ ਦੇ ਚੇਅਰਮੈਨ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 21 ਤੋਂ ਤੱਕ ਮਨਾਇਆ ਜਾਵੇਗਾ 'ਨੈਸ਼ਨਲ ਗਰਲ ਚਾਈਲਡ ਵੀਕ'-ਡੀ. ਸੀ.

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ 'ਨੈਸ਼ਨਲ ਗਰਲ ਚਾਈਲਡ ਵੀਕ' ਮਨਾਉਣ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਮੀਰੀ-ਪੀਰੀ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ-ਜਥੇਦਾਰ ਰਣਸੀਂਹ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ 1920 ਦੀ ਮੰਡੀ ਨਿਹਾਲ ਸਿੰਘ ਵਾਲਾ ਸ਼ਹਿਰੀ ਦੀ ਇਕ ਅਹਿਮ ਮੀਟਿੰਗ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਵਿਸ਼ੇਸ਼ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਮਨਾਉਣ ਲਈ ਅਧਿਕਾਰੀ ਸੌਾਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ-ਰਾਜਿੰਦਰ ਬਤਰਾ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਉਣ ਲਈ ਸਮੂਹ ਅਧਿਕਾਰੀ ਸੌਾਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ...

ਪੂਰੀ ਖ਼ਬਰ »

ਐੱਮ. ਜੀ. ਕਾਨਵੈਂਟ ਸਕੂਲ ਹਿੰਮਤਪੁਰਾ 'ਚ ਧਾਰਮਿਕ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ. ਜੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਵਿਖੇ ਸਰਬੱਤ ਦੇ ਭਲੇ ਅਤੇ ਬੱਚਿਆਂ ਦੀ ਤਰੱਕੀ ਲਈ ਸਕੂਲ ਵਿਚ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਗੁਰੂ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਵਿਸ਼ਵਾਸ ਬਹਾਲ ਹੋਇਆ-ਸੁਖਵੰਤ ਕਪੂਰੇ

ਮੋਗਾ, 18 ਜਨਵਰੀ (ਅਮਰਜੀਤ ਸਿੰਘ ਸੰਧੂ)-ਪਿੰਡ ਕਪੂਰੇ ਵਿਖੇ ਕਾਂਗਰਸ ਦੇ ਸਰਗਰਮ ਆਗੂ ਸੁਖਵੰਤ ਕਪੂਰੇ ਨੇ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ...

ਪੂਰੀ ਖ਼ਬਰ »

ਤਸਕਰ ਔਰਤ ਨੂੰ ਹੋਈ ਢਾਈ ਸਾਲ ਕੈਦ

ਮੋਗਾ, 18 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਚਰਨਜੀਤ ਅਰੋੜਾ ਦੀ ਅਦਾਲਤ ਨੇ ਹੈਰੋਇਨ ਵੇਚਣ ਦਾ ਧੰਦਾ ਕਰਨ ਵਾਲੀ ਇਕ ਔਰਤ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਢਾਈ ਸਾਲ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਅਦਾਲਤੀ ਭਗੌੜਾ ਕਾਬੂ

ਮੋਗਾ, 18 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮੁਖਵਿੰਦਰ ਸਿੰਘ ਤੇ ਉਸ ਦੀ ਸਹਾਇਤਾ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਸਾਊਥ ਮੋਗਾ ਦੇ ਮੁਕੱਦਮਾ ਨੰਬਰ 175, 17 ਨਵੰਬਰ 2012 ਅਧੀਨ ਮਾਨਯੋਗ ਅਦਾਲਤ ਸ੍ਰੀ ਚਰਨਜੀਤ ...

ਪੂਰੀ ਖ਼ਬਰ »

9 ਲੜਕੀਆਂ ਨੂੰ 51-51 ਸੌ ਰੁਪਏ ਦਿੱਤਾ ਸ਼ਗਨ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਪ੍ਰਵਾਸੀ ਭਾਰਤੀ ਗੁਰਮੀਤ ਸਿੰਘ ਕੁੱਸਾ ਕੈਨੇਡਾ ਵਲੋਂ ਪਿੰਡ ਕੁੱਸਾ 'ਚ ਦਲਿਤ ਵਰਗ ਨਾਲ ਸਬੰਧਿਤ ਲੜਕੀਆਂ ਨੂੰ ਵਿਆਹ ਸਮੇਂ 51 ਸੌ ਰੁਪਏ ਦੀ ਚਲਾਈ ਗਈ ਸ਼ਗਨ ਸਕੀਮ ਤਹਿਤ ਆਪਣੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ ਦੀ ਸਾਲਾਨਾ ਅਥਲੈਟਿਕ ਮੀਟ ਨੇ ਛੱਡੀ ਅਮਿੱਟ ਛਾਪ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਸਾਲਾਨਾ ਅਥਲੈਟਿਕਸ ਮੀਟ ਅਮਿੱਟ ਛਾਪ ਛੱਡਦੀ ਹੋਈ ਸੰਪੂਰਨ ਹੋਈ | ਇਸ ਮੌਕੇ ਉੱਘੇ ਸਮਾਜ ਸੇਵੀ ਬਾਈ ...

ਪੂਰੀ ਖ਼ਬਰ »

ਕੈਂਪ ਦੌਰਾਨ 650 ਮਰੀਜ਼ਾਂ ਦਾ ਕੀਤਾ ਚੈੱਕਅਪ

ਧਰਮਕੋਟ, 18 ਜਨਵਰੀ (ਹਰਮਨਦੀਪ ਸਿੰਘ)-ਯੂਨਾਈਟਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਗੁਰਦੁਆਰਾ ਡੇਰਾ ਬਾਬਾ ਰਾਮ ਧਨ ਜੀ ਪਿੰਡ ਲੋਹਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ...

ਪੂਰੀ ਖ਼ਬਰ »

ਖ਼ਬਰ ਦਾ ਅਸਰ ਨਿਕਾਸੀ ਨਾਲੇ ਦੀ ਸਫਾਈ ਦਾ ਕਾਰਜ ਸ਼ੁਰੂ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਇਲਾਕੇ ਦੇ ਡਰੇਨ ਨਾਲਿਆਂ ਦੀ ਮੰਦੀ ਹਾਲਤ ਨੂੰ ਲੈ ਕੇ ਅੱਜ 'ਅਜੀਤ' ਵਿਚ ਛਪੀ ਡਰੇਨ ਨਾਲਿਆਂ ਸਬੰਧੀ ਖ਼ਬਰ ਨੂੰ ਲੈ ਕੇ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆਇਆ | ਪ੍ਰਸ਼ਾਸਨ ਹਰਕਤ ਵਿਚ ਆਉਣ ਸਦਕਾ ਬਾਘਾ ਪੁਰਾਣਾ ਲਾਗਲੇ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਵਿਖੇ ਨਿਊਰੋਬੋਸ ਬਰੇਨ ਬਾਕਸ ਲੀਗੋ ਐਜੂਕੇਸ਼ਨ ਵਲੋਂ ਕਲਾਸਾਂ ਸ਼ੁਰੂ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀ. ਸੈਕੰ. ਸਕੂਲ ਬਾਘਾ ਪੁਰਾਣਾ ਬੱਚਿਆਂ ਨੂੰ ਬਹੁਪੱਖੀ ਸਿੱਖਿਆ ਦੇਣ ਲਈ ਵਚਨਬੱਧ ਰਿਹਾ ਹੈ | ਇਸੇ ਲੜੀ ਤਹਿਤ ਬੱਚਿਆਂ ਵਿਚ ਇੰਟੈਲੀਜੈਂਸੀ ਪੈਦਾ ਕਰਨ, ਸਹੀ ਟਰੇਨਿੰਗ ਦੇਣ ਲਈ, ਆਈ. ...

ਪੂਰੀ ਖ਼ਬਰ »

ਅਰਮਾਨ ਏ. ਟੂ. ਜੈੱਡ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਮੁੱਖ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਿਤ ਅਰਮਾਨ ਏ ਟੂ ਜੈੱਡ ਸੰਸਥਾ ਜੋ ਕਿ ਬਹੁਤ ਹੀ ਥੋੜੇ ਸਮੇਂ ਵਿਚ ਸੁਖਾਲੇ ਢੰਗ ਨਾਲ ਵਿਦੇਸ਼ਾਂ ਦੇ ਵੀਜ਼ੇ ਲਗਾਉਣ ਲਈ ਪ੍ਰਸਿੱਧੀ ਹਾਸਲ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਅਜੀਤਵਾਲ, 18 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਪਰਿੰਗ ਡਿਊ ਪਬਲਿਕ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਰੱਖਿਆ ਗਿਆ ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ¢ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ ਵਲੋਂ ਕਰਵਾਏ ਸੁਲੇਖ ਤੇ ਡਰਾਇੰਗ ਮੁਕਾਬਲੇ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਮ ਲੋਕਾਂ ਨੂੰ ਸਿੱਖਿਆ ਦੇ ਮਹੱਤਵ ਤੋਂ ਜਾਣੂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ੂਰਾ ਸਿੰਘ ਦੀਆਂ ਅਸਥੀਆਂ ਹਰਿਦੁਆਰ ਵਿਖੇ ਜਲ-ਪ੍ਰਵਾਹ

ਠੱਠੀ ਭਾਈ, 18 ਜਨਵਰੀ (ਜਗਰੂਪ ਸਿੰਘ ਮਠਾੜੂ)-ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਅਤੇ ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸੰਤ ਬਾਬਾ ਹਜ਼ੂਰਾ ਸਿੰਘ ਜੀ ਜੋ ਬੀਤੇ ਦਿਨੀਂ ਆਪਣਾ ਸਰੀਰਕ ਚੋਲਾ ਤਿਆਗ ਕੇ ਸੱਚਖੰਡ ਜਾ ਬਿਰਾਜੇ ...

ਪੂਰੀ ਖ਼ਬਰ »

ਆਰ. ਆਈ. ਈ. ਸੀ. ਨੇ ਲਗਵਾਇਆ 10 ਦਿਨਾ 'ਚ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਆਰ.ਆਈ.ਈ.ਸੀ. ਜੋ ਸਥਾਨਕ ਬੱਸ ਸਟੈਂਡ ਦੇ ਕੋਲ ਸਥਿਤ ਹੈ ਦੇ ਵਲੋਂ ਜਿੱਥੇ ਆਏ ਦਿਨ ਜਿੱਥੇ ਵਿਦਿਆਰਥੀਆਂ ਦੇ ਕੈਨੇਡਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਸਟੱਡੀ ਵੀਜ਼ਾ ਲਗਵਾਏ ਜਾ ਰਹੇ ਹਨ ਉੱਥੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਅਮਨਦੀਪ ਕੌਰ ਬਰਾੜ ਪੁੱਤਰੀ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਸਮੂਹ ਸਟਾਫ਼ ਦੇ ਪ੍ਰਬੰਧਾਂ ਹੇਠ ਗਲੋਬਲ ਕੈਂਸਰ ਸੁਸਾਇਟੀ ਇੰਡੀਆ ਵਲੋਂ ਕੈਂਸਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਦਾ ਨਤੀਜਾ ਰਿਹਾ ਸ਼ਾਨਦਾਰ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ | ਇਸ ਸੰਸਥਾ ਤੋਂ ਤਿਆਰੀ ਕਰਕੇ ਵਿਦਿਆਰਥਣ ਹਰਪ੍ਰੀਤ ਕੌਰ ਨੱਥੂਵਾਲਾ ਗਰਬੀ ਅਤੇ ਕੁਲਵਿੰਦਰਜੀਤ ਕੌਰ ਵਾਸੀ ਬੁਰਜ ਦੁੱਨਾ ਨੇ ਓਵਰਆਲ 6 ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਹਲਕੇ ਦੇ ਪਿੰਡਾਂ ਵਿਚ ਭਰਵਾਂ ਸਵਾਗਤ

ਬੱਧਨੀ ਕਲਾਂ/ਨਿਹਾਲ ਸਿੰਘ ਵਾਲਾ, 18 ਜਨਵਰੀ (ਨਿਰਮਲ ਸਿੰਘ ਧਾਲੀਵਾਲ/ਪਲਵਿੰਦਰ ਸਿੰਘ ਟਿਵਾਣਾ)-ਸ਼ਬਦ ਗੁਰੂ ਯਾਤਰਾ ਨਗਰ ਕੀਰਤਨ ਦਾ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਨਰਿੰਦਰ ਕੌਰ ਰਣੀਆਂ, ਜਥੇਦਾਰ ਹਰਿੰਦਰ ਸਿੰਘ ਰਣੀਆਂ, ...

ਪੂਰੀ ਖ਼ਬਰ »

ਸਰਕਾਰੀ ਜਬਰ ਵਿਰੁੱਧ ਪੰਜਾਬ ਦੇ ਅਧਿਆਪਕ ਹੋਏ ਇਕਜੁੱਟ

ਮੋਗਾ, 18 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਇਕਾਈ ਮੋਗਾ ਦੇ ਆਗੂਆਂ ਜਸਵਿੰਦਰ ਸਿੰਘ ਸਿੱਧੂ, ਕੇਵਲ ਸਿੰਘ ਰਹਿਲ, ਪ੍ਰਗਟਜੀਤ ਕਿਸ਼ਨਪੁਰਾ, ਬਲਜਿੰਦਰ ਧਾਲੀਵਾਲ, ਬੂਟਾ ਸਿੰਘ ਭੱਟੀ, ਜੱਜਪਾਲ ਬਾਜੇ ਕੇ, ਹਰਜੰਟ ਬੌਡੇ, ...

ਪੂਰੀ ਖ਼ਬਰ »

ਸਾਬਕਾ ਸਰਪੰਚ ਜੰਗੀਰ ਸਿੰਘ ਢਿੱਲੋਂ ਨੂੰ ਅੰਤਿਮ ਵਿਦਾਇਗੀ

ਬਿਲਾਸਪੁਰ, 18 ਜਨਵਰੀ (ਸੁਰਜੀਤ ਸਿੰਘ ਗਾਹਲਾ)-ਜਰਨੈਲ ਸਿੰਘ ਪੱਪੀ, ਦਿਲਬਾਗ ਸਿੰਘ ਬਾਗਾ ਪੰਜਾਬ ਮਿੰਨੀ ਬੱਸ ਵਾਲਿਆਂ ਦੇ ਪਿਤਾ ਅਤੇ ਅਵਤਾਰ ਸਿੰਘ ਤਾਰੀ ਕੈਨੇਡੀਅਨ ਦੇ ਵੱਡੇ ਭਰਾ ਸਾਬਕਾ ਸਰਪੰਚ ਜੰਗੀਰ ਸਿੰਘ ਢਿੱਲੋਂ ਦੇ ਅਕਾਲ ਚਲਾਣਾ ਕਰ ਜਾਣ ਉਪਰੰਤ ਅੱਜ ਸੈਂਕੜੇ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਲਈ ਮੋਬਾਈਲ ਪਾਲਕੀ ਸਾਹਿਬ ਦੀ ਸੇਵਾ ਕਰਵਾਈ

ਨੱਥੂਵਾਲਾ ਗਰਬੀ, 18 ਜਨਵਰੀ (ਸਾਧੂ ਰਾਮ ਲੰਗੇਆਣਾ)-ਗੁਰਦੁਆਰਾ ਹਰਿਗੋਬਿੰਦਸਰ ਲੰਗੇਆਣਾ ਪੁਰਾਣਾ ਦੇ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੀ ਯੋਗ ਅਗਵਾਈ 'ਚ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਪਤਸਰ ਸਾਹਿਬ ਮਨਵਾਡ ਸ੍ਰੀ ...

ਪੂਰੀ ਖ਼ਬਰ »

ਮਾਤਾ ਦਵਿੰਦਰ ਕੌਰ ਕਿੰਗਰਾ ਠੱਠੀ ਭਾਈ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਠੱਠੀ ਭਾਈ, 18 ਜਨਵਰੀ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੇ ਨਾਮਵਰ ਕਿੰਗਰਾ ਪਰਿਵਾਰ ਸੁਖਨਿੰਦਰ ਸਿੰਘ ਕਾਲਾ ਕਿੰਗਰਾ ਅਤੇ ਪਰਵਿੰਦਰ ਸਿੰਘ ਸੋਨੀ ਕਿੰਗਰਾ ਦੇ ਸਤਿਕਾਰਯੋਗ ਮਾਤਾ ਦਵਿੰਦਰ ਕੌਰ ਕਿੰਗਰਾ ਪਤਨੀ ਸਵਰਗੀ ਸੁਰਜੀਤ ਸਿੰਘ ਕਿੰਗਰਾ ਜੋ ਬੀਤੇ ਦਿਨੀਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਚੰਦ ਪੁਰਾਣਾ ਤੋਂ ਸਵੇਰੇ ਅਰਦਾਸ ਉਪਰੰਤ ਹੋਈ ਰਵਾਨਾ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਰੂਪੀ ਸ਼ਬਦ ਗੁਰੂ ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਅਜੀਤਵਾਲ, 18 ਜਨਵਰੀ (ਗ਼ਾਲਿਬ)-13 ਸਾਲ ਪਹਿਲਾਂ ਪੰਜਾਬ ਭਰ ਵਿਚ 8 ਹਜ਼ਾਰ ਰੁਪਏ 'ਤੇ ਭਰਤੀ ਕੀਤੇ 550 ਵੈਟਨਰੀ ਫਾਰਮਾਸਿਸਟ 26 ਜਨਵਰੀ ਨੂੰ ਮੰਗਾਂ ਨਾ ਮੰਨੇ ਜਾਣ 'ਤੇ ਮੁੱਖ ਮੰਤਰੀ ਦਾ ਪਟਿਆਲਾ ਵਿਖੇ ਘਿਰਾਓ ਕਰਨਗੇ | ਇਹ ਪ੍ਰਗਟਾਵਾ ਪ੍ਰਧਾਨ ਗੁਰਵਿੰਦਰ ਸਿੰਘ ਲੋਪੋ ਨੇ ...

ਪੂਰੀ ਖ਼ਬਰ »

ਮਜ਼ਦੂਰ ਆਗੂ ਗੁਰਮੇਲ ਸਿੰਘ ਮਾਛੀਕੇ ਦੇ ਪਿਤਾ ਦੀ ਮੌਤ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨਜ਼ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਡਾ. ਗੁਰਮੇਲ ਸਿੰਘ ਮਾਛੀਕੇ ਦੇ ਪਿਤਾ ਨਿਰੰਜਨ ਸਿੰਘ ਨਾਮਧਾਰੀ ਦੀ ਮੌਤ ਹੋ ...

ਪੂਰੀ ਖ਼ਬਰ »

ਭਾਰਤ ਜਾਗਿ੍ਤੀ ਮੰਚ ਨੂੰ ਸਵਾ ਲੱਖ ਦੀ ਰਾਸ਼ੀ ਭੇਟ

ਮੋਗਾ, 18 ਜਨਵਰੀ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਸੇਵੀ ਸੁਦੇਸ਼ ਗੁਪਤਾ ਧਰਮ-ਪਤਨੀ ਸਵਰਗੀ ਐਡਵੋਕੇਟ ਸਤਪਾਲ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਮੰਚ ਦੇ ...

ਪੂਰੀ ਖ਼ਬਰ »

ਪ੍ਰਧਾਨ ਬਲਦੇਵ ਸਿੰਘ ਨੇ ਸਬਮਰਸੀਬਲ ਮੋਟਰ ਲਗਵਾ ਕੇ ਕੀਤਾ ਵਾਅਦਾ ਪੂਰਾ

ਸਮਾਧ ਭਾਈ, 18 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਬਾਬਾ ਵਾਲਮੀਕ ਬਸਤੀ ਪਿੰਡ ਮਾਣੂੰਕੇ 'ਚ ਲੋੜਵੰਦ ਘਰਾਂ ਲਈ ਪ੍ਰਧਾਨ ਬਲਦੇਵ ਸਿੰਘ ਸਾਬਕਾ ਪੰਚ ਨੇ ਮੱਛੀ ਮੋਟਰ (ਸਬਮਰਸੀਬਲ ਮੋਟਰ) ਲਗਵਾਉਣ ਦਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ | ਇਸ ਸਮੇਂ ਬਲਾਕ ਸੰਮਤੀ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਘਰ ਵੜ ਕੇ ਕੀਤੀ ਕੁੱਟਮਾਰ

ਬਾਘਾ ਪੁਰਾਣਾ, 18 ਜਨਵਰੀ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨਜ਼ਦੀਕੀ ਪਿੰਡ ਮਾੜੀ ਮੁਸਤਫ਼ਾ ਵਿਖੇ ਘਰ ਵਿਚ ਦਾਖਲ ਹੋ ਕੇ ਦੋ ਵਿਅਕਤੀਆਂ ਵਲੋਂ ਇਕ ਔਰਤ ਦੀ ਕੁੱਟਮਾਰ ਕਰਨ ਦਾ ਸਮਾਚਾਰ ਮਿਲਿਆ ਹੈ | ਪੀੜਤ ਔਰਤ ਸੰਦੀਪ ਕੌਰ ਪਤਨੀ ਲਖਵੀਰ ਸਿੰਘ ਵਾਸੀ ਮਾੜੀ ਮੁਸਤਫ਼ਾ ਦੇ ...

ਪੂਰੀ ਖ਼ਬਰ »

ਲਾਲ ਲਕੀਰ ਅੰਦਰਲੀਆਂ ਜਾਇਦਾਦਾਂ ਦੇ ਕਿਸੇ ਵੀ ਸਰਕਾਰੀ ਰਿਕਾਰਡ ਵਿਚ ਦਰਜ ਨਾ ਹੋਣ ਕਰਕੇ ਸਬੰਧਿਤਾਂ ਨੂੰ ਕਈ ਮੁਸ਼ਕਿਲਾਂ ਦਰਪੇਸ਼

ਕੋਟ ਈਸੇ ਖਾਂ, 18 ਜਨਵਰੀ (ਯਸ਼ਪਾਲ ਗੁਲਾਟੀ)-ਕਸਬਾ ਕੋਟ ਈਸੇ ਖਾਂ ਦੇ ਲਾਲ ਲਕੀਰ ਅੰਦਰਲੇ ਘਰਾਂ, ਦੁਕਾਨਾਂ ਅਤੇ ਹੋਰ ਜਾਇਦਾਦਾਂ ਕਿਸੇ ਵੀ ਪਟਵਾਰੀ ਜਾਂ ਸਰਕਾਰੀ ਰਿਕਾਰਡ ਵਿਚ ਦਰਜ ਨਾ ਹੋਣ ਅਤੇ ਕੋਈ ਵੀ ਖ਼ਸਰਾ ਨੰਬਰ ਵਗੈਰਾ ਨਾ ਹੋਣ ਕਰਕੇ ਇਨ੍ਹਾਂ ਨੂੰ ਵੇਚਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX