ਤਾਜਾ ਖ਼ਬਰਾਂ


ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਸੰਗਰੂਰ

ਕੌਾਸਲਰਾਂ ਦੀ ਸ਼ਿਕਾਇਤ 'ਤੇ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਬੱਸ ਅੱਡੇ ਦਾ ਦੌਰਾ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਨਵੇਂ ਬੱਸ ਅੱਡੇ 'ਚ ਮੌਜੂਦਾ ਪ੍ਰਧਾਨ ਵਲੋਂ ਕੁਝ ਥਾਂ ਵੇਚ ਦੇਣ ਦੇ ਦੋਸ਼ ਲਗਾਉਣ ਦੀ ਸ਼ਹਿਰ ਦੇ ਕਾਂਗਰਸੀ ਕੌਾਸਲਰਾਂ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੀਤੀ ਸ਼ਿਕਾਇਤ 'ਤੇ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਵਲੋਂ ਉਕਤ ਥਾਂ ਦਾ ਦੌਰਾ ਕੀਤਾ | ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਸ਼ਹਿਰ ਦੇ ਕਾਂਗਰਸੀ ਕੌਾਸਲਰ ਅਵਤਾਰ ਸਿੰਘ ਤੂਰ, ਸੰਜੀਵ ਲਾਲਕਾ, ਚਰਨਜੀਤ ਕੌਰ ਦੇ ਪੁੱਤਰ ਗੁਰਤੇਜ ਸਿੰਘ ਅਤੇ ਕੌਾਸਲਰ ਈਸ਼ਰ ਕੌਰ ਦੇ ਪਤੀ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਮੌਜੂਦਾ ਪ੍ਰਧਾਨ ਵਲੋਂ ਨਵੇਂ ਉਸਾਰੇ ਬੱਸ ਅੱਡੇ ਦੇ ਨਾਲ ਵਾਲੀ ਜ਼ਮੀਨ ਨੂੰ ਕਥਿਤ ਤੌਰ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਵੇਚ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਦੇ ਸੰਵਿਧਾਨ ਮੁਤਾਬਿਕ ਕੋਈ ਵੀ ਪ੍ਰਧਾਨ ਜਾਂ ਕੌਾਸਲਰ ਆਪਣੇ ਨੇੜਲਿਆਂ ਨੂੰ ਕੋਈ ਵੀ ਫ਼ਾਇਦਾ ਨਹੀਂ ਦੇ ਸਕਦਾ, ਪਰ ਪ੍ਰਧਾਨ ਵਲੋਂ ਪੰਜਾਬ ਸਰਕਾਰ ਦੇ ਇੱਕ ਆਗੂ ਨਾਲ ਮਿਲ ਉਕਤ ਥਾਂ ਨੂੰ ਕਥਿਤ ਵੇਚਿਆ ਗਿਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪਿਛਲੇ ਦਿਨੀਂ ਸ਼ਹਿਰ ਵਿਖੇ ਆਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਸ ਦੀ ਸ਼ਿਕਾਇਤ ਕੀਤੀ ਜਿਸ ਦੇ ਆਧਾਰ 'ਤੇ ਵਿਜੀਲੈਂਸ ਵਿਭਾਗ ਵਲੋਂ ਦੌਰਾ ਕੀਤਾ ਜਾ ਰਿਹਾ ਹੈ | ਉਕਤ ਕੌਾਸਲਰਾਂ ਨੇ ਕਿਹਾ ਕਿ ਪ੍ਰਧਾਨ ਵਲੋਂ ਵੇਚੀ ਉਸ ਥਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਪ੍ਰਧਾਨ ਿਖ਼ਲਾਫ਼ ਕਾਰਵਾਈ ਕਰਵਾਈ ਜਾਵੇਗੀ | ਇਸ ਮੌਕੇ ਵਿਜੀਲੈਂਸ ਦੇ ਸੀਨੀਅਰ ਅਫ਼ਸਰ ਵਰਿੰਦਰ ਜੈਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਕਾਰਵਾਈ ਦੇ ਆਧਾਰ 'ਤੇ ਸਾਡੀ ਟੀਮ ਵਲੋਂ ਉਕਤ ਥਾਂਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੀ ਕੌਾਸਲਰਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਕੌਾਸਲਰਾਂ ਤੋਂ ਲਿਖਤੀ ਰਿਕਾਰਡ ਮੰਗਣ ਦੇ ਨਾਲ ਹੀ ਨਗਰ ਕੌਾਸਲ ਤੋਂ ਵੀ ਇਸ ਬੱਸ ਅੱਡੇ ਵਾਲੀ ਥਾਂ ਦਾ ਰਿਕਾਰਡ ਲਿਆ ਜਾਵੇਗਾ ਜਿਸ ਦੇ ਆਧਾਰ 'ਤੇ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਰਾਕੇਸ਼ ਸਿੰਗਲਾ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਵਲੋਂ ਬੱਸ ਅੱਡੇ ਵਾਲੀ ਥਾਂ ਦਾ ਰਿਕਾਰਡ ਮੰਗਿਆ ਗਿਆ ਹੈ ਅਤੇ ਥਾਂ ਦਾ ਵੀ ਦੌਰਾ ਕੀਤਾ ਗਿਆ ਹੈ | ਇਸ ਸੰਬੰਧੀ ਜਦੋਂ ਨਗਰ ਕੌਾਸਲ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਮੋਬਾਇਨ ਫ਼ੋਨ ਬੰਦ ਹੋਣ ਕਾਰਨ ਸੰਪਰਕ ਨਹੀਂ ਹੋ ਸਕਿਆ |

ਸੱਤ ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਕੈਪਟਨ ਸਰਕਾਰ ਦੇ ਿਖ਼ਲਾਫ਼ ਅਤੇ ਆਪਣੀਆਂ ਮੰਗਾਂ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਵਲੋਂ ਗਊਸ਼ਾਲਾ ਚੀਮਾ ਲਈ 2 ਲੱਖ ਦੇਣ ਦਾ ਐਲਾਨ

ਚੀਮਾ ਮੰਡੀ, 18 ਜਨਵਰੀ (ਜਗਰਾਜ ਮਾਨ)-ਕਸਬੇ ਦੀ ਗਊਸ਼ਾਲਾ ਵਿਖੇ ਰੱਖੇ ਪਾਠ ਮੌਕੇ ਇਲਾਕੇ ਦੇ ਲੋਕਾਂ ਨੇ ਭਾਰੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਮੌਕੇ ਸਾਬਕਾ ਵਿੱਤ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ ਦੇ ਘਰ ਦਾਖ਼ਲ ਹੋ ਕੇ ਹਥਿਆਰਬੰਦ ਵਿਅਕਤੀਆਂ ਕੀਤੀ ਕੁੱਟਮਾਰ

ਅਮਰਗੜ੍ਹ, 18 ਜਨਵਰੀ (ਸੁਖਜਿੰਦਰ ਸਿੰਘ ਝੱਲ)-ਪਿੰਡ ਬੁੱਲਾਪੁਰ ਦੇ ਕਾਂਗਰਸੀ ਸਰਪੰਚ ਗੁਰਿੰਦਰਜੀਤ ਸਿੰਘ ਗੋਲਡੀ ਦੇ ਘਰ ਦਾਖਲ ਹੋ ਕਿ ਹਥਿਆਰਬੰਦ ਵਿਅਕਤੀਆਂ ਨੇ ਕੁੱਟਮਾਰ ਕੀਤੀ, ਜਿਸ ਪਿਛੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਦਾਖ਼ਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 13 ਤੋਂ 22 ਫਰਵਰੀ ਤੱਕ ਪੰਜ ਰੁਜ਼ਗਾਰ ਮੇਲੇ ਲਗਾਏ ਜਾਣਗੇ

ਸੰਗਰੂਰ, 18 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮਿਸ਼ਨ ਅਧੀਨ ਹਰੇਕ ਜ਼ਿਲ੍ਹੇ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਅਧੀਨ ਜ਼ਿਲ੍ਹਾ ਸੰਗਰੂਰ 'ਚ 13 ਫਰਵਰੀ ਤੋਂ 22 ਫਰਵਰੀ ਤੱਕ 5 ਰੁਜ਼ਗਾਰ ਮੇਲੇ ਪੂਰੇ ਜ਼ਿਲ੍ਹੇ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਇੰਗਲੈਂਡ ਤੋਂ ਆਏ ਮਿਸਟਰ ਰੋਜਰ ਅਤੇ ਐਰੀ ਨੇ ਸਰਕਾਰੀ ਸਕੂਲ ਨੂੰ ਦਿੱਤੇ 200 ਪੌਾਡ

ਸੰਦੌੜ, 18 ਜਨਵਰੀ (ਜਗਪਾਲ ਸਿੰਘ ਸੰਧੂ) - ਇੰਗਲੈਂਡ ਤੋਂ ਆਏ ਮਿਸਟਰ ਰੋਜਰ ਡੈਂਕਸ ਅਤੇ ਐਰੀ ਪਰਨਹਮ ਵਲੋਂ ਸ. ਤੇਜਿੰਦਰ ਸਿੰਘ ਸੇਖੋਂ ਦੀ ਪ੍ਰੇਰਨਾ ਨਾਲ ਬੱਚਿਆਂ ਦੀ ਭਲਾਈ ਲਈ ਸਰਕਾਰੀ ਹਾਈ ਸਕੂਲ ਮਾਣਕੀ ਨੂੰ 200 ਪੌਾਡ ਵਿੱਤੀ ਸਹਾਇਤਾ ਦਿੱਤੀ ਗਈ ਹੈ | ਸਕੂਲ ਮੁਖੀ ...

ਪੂਰੀ ਖ਼ਬਰ »

ਫਲੌਾਡ ਕਲਾਂ ਦਾ ਚਾਰ ਰੋਜ਼ਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕੁੱਪ ਕਲਾਂ, 18 ਜਨਵਰੀ (ਰਵਿੰਦਰ ਸਿੰਘ ਬਿੰਦਰਾ)-ਬਾਬਾ ਗੱਜਣ ਸ਼ਾਹ ਯੂਥ ਸਪੋਰਟਸ ਕਲੱਬ ਫਲੌਾਡ ਕਲਾਂ ਵਲੋਂ ਕਰਵਾਇਆ ਚਾਰ ਰੋਜ਼ਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ | ਇਸ ਖੇਡ ਮੇਲੇ ਦੌਰਾਨ ਕਬੱਡੀ 55 ਕਿੱਲੋ 'ਚ ਜੀਵਨ ਸਿੰਘ ਨਗਰ ਲੁਧਿਆਣਾ ਨੇ ਪਹਿਲਾ ਤੇ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ 'ਚ 63 ਸਾਲਾ ਬਜ਼ੁਰਗ ਨੂੰ ਚਾਰ ਸਾਲ ਕੈਦ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਇਰਾਦਾ ਕਤਲ ਦੇ ਇਕ ਕੇਸ ਦਾ ਫ਼ੈਸਲਾ ਕਰਦਿਆਂ ਇਕ 63 ਸਾਲਾ ਬਜ਼ੁਰਗ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਦੱਈ ਪੱਖ ਦੇ ਵਕੀਲ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਰਿਆਂ ਸਹਾਰੇ ਡੰਗ ਟਪਾ ਰਹੀ ਹੈ ਕੈਪਟਨ ਸਰਕਾਰ-ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਭੁੱਲਰ, ਧਾਲੀਵਾਲ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਵਜੀਰ ਸ. ਪਰਮਿੰਦਰ ਸਿੰਘ ਢੀਂਡਸਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਗੁਮਰਾਹ ਕਰਕੇ ਸਿਰਫ ਲਾਰਿਆਂ ਨਾਲ ਆਪਣਾ ਡੰਗ ਟਪਾ ...

ਪੂਰੀ ਖ਼ਬਰ »

ਕੰਧ ਚਿੱਤਰ ਬਣਾਉਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਸੰਗਰੂਰ, 18 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੰੂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਹਰ ਸਾਲ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮਨਾਇਆ ਜਾਂਦਾ ਹੈ ਅਤੇ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਸਰਪੰਚ ਜ਼ੇਰੇ ਇਲਾਜ, ਪੁਲਿਸ ਵਲੋਂ ਜਾਂਚ ਸ਼ੁਰੂ
ਕਾਂਗਰਸੀ ਸਰਪੰਚ ਦੇ ਘਰ ਦਾਖ਼ਲ ਹੋ ਕੇ ਹਥਿਆਰਬੰਦ ਵਿਅਕਤੀਆਂ ਕੀਤੀ ਕੁੱਟਮਾਰ

ਅਮਰਗੜ੍ਹ, 18 ਜਨਵਰੀ (ਸੁਖਜਿੰਦਰ ਸਿੰਘ ਝੱਲ)-ਪਿੰਡ ਬੁੱਲਾਪੁਰ ਦੇ ਕਾਂਗਰਸੀ ਸਰਪੰਚ ਗੁਰਿੰਦਰਜੀਤ ਸਿੰਘ ਗੋਲਡੀ ਦੇ ਘਰ ਦਾਖਲ ਹੋ ਕਿ ਹਥਿਆਰਬੰਦ ਵਿਅਕਤੀਆਂ ਨੇ ਕੁੱਟਮਾਰ ਕੀਤੀ, ਜਿਸ ਪਿਛੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਦਾਖ਼ਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਾਲ ਕੱਟ ਰਹੇ ਨਾਈ ਦੇ ਗੋਲੀ ਮਾਰੀ

ਸੰਗਰੂਰ, 18 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਗਲੇ ਪਿੰਡ ਕੁਲਾਰ ਖ਼ੁਰਦ ਵਿਖੇ ਇਕ ਨਾਈ ਦੀ ਦੁਕਾਨ 'ਤੇ ਮਾਮੂਲੀ ਤਕਰਾਰ ਦੇ ਚਲਦਿਆਂ ਗੋਲੀ ਚਲਾਉਣ ਵਾਲੇ ਵਿਅਕਤੀ ਵਿਰੁੱਧ ਥਾਣਾ ਸਦਰ ਸੰਗਰੂਰ ਵਿਖੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਭੁੱਕੀ ਰੱਖਣ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖ ਕੌਮ ਪੰਥ ਵਿਰੋਧੀ ਤਾਕਤਾਂ ਤੋਂ ਰਹੇ ਸੁਚੇਤ-ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

ਸ਼ੇਰਪੁਰ, 18 ਜਨਵਰੀ (ਦਰਸ਼ਨ ਸਿੰਘ ਖੇੜੀ) - ਇੱਥੋਂ ਨਜ਼ਦੀਕੀ ਪਿੰਡ ਕਾਤਰੋਂ ਦੀ ਅਨਾਜ ਮੰਡੀ ਵਿਚ ਤਿੰਨ ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਏ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਭਗਤ ਸਿੰਘ ਅਤੇ ਊਧਮ ਸਿੰਘ ਨੂੰ ਕੌਮੀ ਸ਼ਹੀਦ ਐਲਾਨਣ ਲਈ ਅਮਨ ਅਰੋੜਾ ਵਲੋਂ ਵਿਧਾਨ ਸਭਾ ਸੈਸ਼ਨ 'ਚ ਪ੍ਰਸਤਾਵ ਰੱਖਣ ਲਈ ਨੋਟਿਸ

ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਭੁੱਲਰ, ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਨੂੰ ਰਾਸ਼ਟਰੀ (ਕੌਮੀ) ਸ਼ਹੀਦ ਦਾ ਦਰਜਾ ਦਿਵਾਉਣ ਲਈ ਯਤਨ ਅਰੰਭੇ ਗਏ ਹਨ | ਜਿਸ ਲਈ ਵਿਧਾਇਕ ...

ਪੂਰੀ ਖ਼ਬਰ »

ਭਿੰਡਰਾਂ ਸਕੂਲ ਦੇ ਵਿਦਿਆਰਥੀਆਂ ਨੂੰ ਅੰਧ ਵਿਸ਼ਵਾਸ ਿਖ਼ਲਾਫ਼ ਕੀਤਾ ਜਾਗਰੂਕ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਸਰਕਾਰੀ ਹਾਈ ਸਕੂਲ ਭਿੰਡਰਾਂ ਵਿਖੇ ਹੋਏ ਇਕ ਸਮਾਗਮ ਦੌਰਾਨ ਤਰਕਸ਼ੀਲ ਸੁਸਾਇਟੀ ਸੰਗਰੂਰ ਵਲੋਂ ਵਿਦਿਆਰਥੀਆਂ ਨੂੰ ਵਿਗਿਆਨਕ ਨਜ਼ਰੀਆ ਅਪਣਾਉਂਦਿਆਂ ਹੋਇਆਂ ਅੰਧ ਵਿਸ਼ਵਾਸ, ਵਹਿਮਾਂ-ਭਰਮਾਂ ਅਤੇ ਰੂੜੀਵਾਦੀ ਵਿਚਾਰਾਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਧਿਆਪਕਾਂ ਨੂੰ ਮੁਅੱਤਲ ਕਰਕੇ ਧਮਕਾ ਰਹੀ ਹੈ-ਢੀਂਡਸਾ

ਲਹਿਰਾਗਾਗਾ, 18 ਜਨਵਰੀ (ਸੂਰਜ ਭਾਨ ਗੋਇਲ) - ਪੰਜਾਬ ਦੀ ਕਾਂਗਰਸ ਸਰਕਾਰ ਮੁਲਾਜਮਾਂ ਨਾਲ ਧੱਕਾ ਕਰਕੇ ਅਵਾਪਣੀ 1975 ਵਾਲੀ ਐਮਰਜੈਂਸੀ ਦੀ ਯਾਦ ਮੁਲਾਜਮਾਂ ਨੰੂ ਤਾਜਾਂ ਕਰਵਾ ਦਿੱਤੀ ਹੈ | ਇਹ ਵਿਚਾਰ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ...

ਪੂਰੀ ਖ਼ਬਰ »

ਸੈਂਕੜੇ ਯੂਥ ਕਾਂਗਰਸੀਆਂ ਵਲੋਂ ਮਲੇਰਕੋਟਲਾ ਪਹੁੰਚੀ ਯੁਵਾ ਕ੍ਰਾਂਤੀ ਯਾਤਰਾ ਦਾ ਜ਼ੋਰਦਾਰ ਸਵਾਗਤ

ਮਲੇਰਕੋਟਲਾ, 18 ਜਨਵਰੀ (ਕੁਠਾਲਾ) - ਆਲ ਇੰਡੀਆ ਯੂਥ ਕਾਂਗਰਸ ਵਲੋਂ ਰਾਸ਼ਟਰੀ ਪ੍ਰਧਾਨ ਸ੍ਰੀ ਕੇਸ਼ਵ ਚੰਦ ਯਾਦਵ ਦੀ ਅਗਵਾਈ ਹੇਠ 16 ਦਸੰਬਰ ਨੂੰ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਸ਼ੁਰੂ ਕੀਤੀ ਯੁਵਾ ਕ੍ਰਾਂਤੀ ਯਾਤਰਾ ਦਾ ਅੱਜ ਬਾਅਦ ਦੁਪਹਿਰ ਮਲੇਰਕੋਟਲਾ ਪਹੁੰਚਣ ...

ਪੂਰੀ ਖ਼ਬਰ »

ਪਿੰਡ ਭੁੱਲਰਾਂ ਦਾ ਪ੍ਰਾਇਮਰੀ ਸਕੂਲ ਪਿਛਲੇ ਦਸ ਸਾਲਾਂ ਤੋਂ ਬਿਜਲੀ ਅਤੇ ਸਫ਼ਾਈ ਸੇਵਕ ਤੋਂ ਵਾਂਝਾ

ਅਮਰਗੜ੍ਹ, 18 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਪਿੰਡ ਭੁੱਲਰਾਂ ਦੇ ਨੌਜਵਾਨ ਸਰਪੰਚ ਰਾਜਿੰਦਰ ਕੁਮਾਰ ਮਹਿਤਾ ਤੇ ਉਨ੍ਹਾਂ ਦੀ ਪਤਨੀ ਨਿਧੀ ਮਹਿਤਾ ਨੇ ਪਿੰਡ ਭੁੱਲਰਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ 'ਚ ਜਾ ਕੇ ਮੁੱਖ ਅਧਿਆਪਕਾਂ ਸ਼੍ਰੀਮਤੀ ਮਨਜੀਤ ਕੌਰ ਨਾਲ ਮੁਲਾਕਾਤ ...

ਪੂਰੀ ਖ਼ਬਰ »

ਐਸ.ਡੀ.ਐਮ. ਮਲੇਰਕੋਟਲਾ ਨੇ ਅਫ਼ਸਰਾਂ ਦੀ ਫ਼ੌਜ ਸਮੇਤ ਵਿੱਢੀ ਪਿੰਡਾਂ ਦੇ ਹੋਏ ਵਿਕਾਸ ਦੀ ਪੜਤਾਲ

ਮਾਲੇਰਕੋਟਲਾ, 18 ਜਨਵਰੀ (ਕੁਠਾਲਾ) - ਪੰਜਾਬ ਸਰਕਾਰ ਵਲੋਂ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ.) ਸਕੀਮ ਤਹਿਤ ਸਾਲ 2016-17 ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਭੇਜੀਆਂ ਲੱਖਾਂ ਰੁਪਏ ਦੀਆਂ ਗਰਾਂਟਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਲਈ ਐਸ. ਡੀ. ਐਮ. ਮਲੇਰਕੋਟਲਾ ਸ੍ਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਜਨਤਾ ਨੂੰ ਲਾਰੇ ਲਾ ਰਹੀ ਹੈ-ਘੁੰਨਸ

ਕੌਹਰੀਆਂ, 18 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਪੰਜਾਬ ਸਰਕਾਰ ਜਨਤਾ ਨੂੰ ਲਾਰੇ ਲਾਕੇ ਡੰਗ ਟਪਾ ਰਹੀ ਹੈ | ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ | ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਮੋਬਾਇਲ ਫ਼ੋਨ, ਗ਼ਰੀਬਾਂ ਲਈ ...

ਪੂਰੀ ਖ਼ਬਰ »

ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ

ਮਲੇਰਕੋਟਲਾ, 18 ਜਨਵਰੀ (ਹਨੀਫ਼ ਥਿੰਦ)- ਪਿੰਡ ਬਿੰਜੋਕੀ ਖ਼ੁਰਦ ਦੀ ਨਵੀਂ ਬਣੀ ਪੰਚਾਇਤ ਵਲੋਂ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ | ਸਰਪੰਚ ਰੁਖਸਾਨਾ ਦੀ ਮੌਜੂਦਗੀ ਵਿਚ ਨਵੇਂ ਬਣੇ ਪੰਚ ਮੁਹੰਮਦ ਅਸ਼ਰਫ ਦੀ ...

ਪੂਰੀ ਖ਼ਬਰ »

ਕੇਜਰੀਵਾਲ ਦੀ ਬਰਨਾਲਾ ਰੈਲੀ ਇਤਿਹਾਸਕ ਹੋਵੇਗੀ-ਈਲਵਾਲ, ਨਹਿਲ, ਸ਼ੇਰਗਿੱਲ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਈਲਵਾਲ, ਗੁਰਬਚਨ ਸਿੰਘ ਨਹਿਲ ਐਡਵੋਕੇਟ, ਗੁਰਪ੍ਰੀਤ ਸਿੰਘ ਸ਼ੇਰਗਿੱਲ ਐਡਵੋਕੇਟ ਨੇ ਕਿਹਾ ਕਿ 20 ਜਨਵਰੀ ਨੂੰ ਬਰਨਾਲਾ ਵਿਖੇ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ...

ਪੂਰੀ ਖ਼ਬਰ »

ਮਹਿਲਾਂ ਦੀ ਪੰਚਾਇਤ ਦਾ ਕੀਤਾ ਸਨਮਾਨ

ਸੂਲਰ ਘਰਾਟ, 18 ਜਨਵਰੀ (ਹਰਪਾਲ ਸਿੰਘ ਘੁਮਾਣ)-ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਪਿ੍ੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ਵਿੱਚ ਸਮੂਹ ਸਟਾਫ਼ ਦੇ ਸਹਿਯੋਗ ਨਾਲ ਯੁਵਕ ਮਿਲਣੀ ਸਪਤਾਹ ਦੌਰਾਨ ਪਿੰਡ ਪੱਧਰ 'ਤੇ ਲੋਕਤੰਤਰ ...

ਪੂਰੀ ਖ਼ਬਰ »

ਸਿੱਧੂ ਸਕੂਲ ਵਿਖੇ ਵਿਦਿਆਰਥੀਆਂ ਦੇ ਦੰਦਾਂ ਦਾ ਚੈੱਕਅਪ ਹੋਇਆ

ਚੀਮਾ ਮੰਡੀ, 18 ਜਨਵਰੀ (ਦਲਜੀਤ ਸਿੰਘ ਮੱਕੜ)-ਸੁਨਾਮ ਰੋਡ 'ਤੇ ਸਥਿਤ ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸੇਰੋਂ (ਅਮਰੂ ਕੋਟੜਾ) ਵਲੋਂ ਸਮੇਂ-ਸਮੇਂ ਸਿਰ ਬੱਚਿਆਂ ਦੀ ਸਿਹਤ ਸਬੰਧੀ ਵੀ ਧਿਆਨ ਰੱਖਿਆ ਜਾਂਦਾ ਹੈ | ਇਸੇ ਤਹਿਤ ਸਕੂਲ ਵਿਖੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਵਲੋਂ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦੇ ਸੁਆਗਤ ਲਈ ਕੀਤਾ ਵਿਚਾਰ ਵਟਾਂਦਰਾ

ਚੀਮਾਂ ਮੰਡੀ, 18 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ...

ਪੂਰੀ ਖ਼ਬਰ »

ਨੈਤਿਕ ਗੁਣਾਂ ਸਬੰਧੀ ਲਗਾਇਆ ਸੈਮੀਨਾਰ

ਅਮਰਗੜ੍ਹ, 18 ਜਨਵਰੀ (ਸੁਖਜਿੰਦਰ ਸਿੰਘ ਝੱਲ) - ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਾਗੜੀਆਂ ਵਿਖੇ ਬੱਚਿਆਂ ਨੂੰ ਨੈਤਿਕ ਗੁਣਾਂ ਦਾ ਧਾਰਨੀ ਬਣਾਉਣ ਹਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਸਲੋਪੁਰੀ ਨੇ ਕਿਹਾ ...

ਪੂਰੀ ਖ਼ਬਰ »

ਓਰੇਨ ਨੇ ਕਰਵਾਇਆ ਸੱਭਿਆਚਾਰਕ ਸਮਾਗਮ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਓਰੇਨ ਇੰਸਟੀਚਿਊਟ 'ਚ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀਮਤੀ ਨੀਰੂ ਬਾਲਾ ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਸੰਗਰੂਰ ਨੇ ਇੰਸਟੀਚਿਊਟ ਦੇ ਸਿੱਖਿਆ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਸਾਈਕਲ ਰੇਹੜੀਆਂ ਵੰਡੀਆਂ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼ਹਿਰ ਦੀ ਸਫ਼ਾਈ ਮੁਹਿੰਮ ਨੂੰ ਹੋਰ ਬੜਾਵਾ ਦੇਣ ਲਈ ਸਥਾਨਕ ਸਰਕਾਰਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਲੋਕ ਨਿਰਮਾਣ ਤੇ ਤਕਨੀਕੀ ਸੂਚਨਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਾਂਝੇ ਤੌਰ 'ਤੇ ਕੂੜਾ ਢੋਹਣ ...

ਪੂਰੀ ਖ਼ਬਰ »

ਸਮਾਜ ਸੇਵੀ ਮੱਖਣ ਸਿੰਘ ਦੀ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ

ਚੀਮਾਂ ਮੰਡੀ, 18 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ)-ਇੱਥੋਂ ਨੇੜਲੇ ਪਿੰਡ ਝਾੜੋਂ ਦੇ ਸਮਾਜ ਸੇਵੀ ਨੌਜਵਾਨ ਮੱਖਣ ਸਿੰਘ (35) ਸਪੁੱਤਰ ਰਾਮ ਸਿੰਘ ਜੋ ਬੀਤੇ ਦਿਨੀਂ ਪਿੰਡ ਢੱਡਰੀਆਂ ਨੇੜੇ ਸੜਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਏ ਸੀ, ਸੀ.ਐਮ.ਸੀ ਲੁਧਿਆਣਾ ਵਿਖੇ ਲੰਮਾ ...

ਪੂਰੀ ਖ਼ਬਰ »

ਰਾਜਿੰਦਰ ਰਾਜਾ ਵਲੋਂ ਗਊਸ਼ਾਲਾ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ

ਚੀਮਾ ਮੰਡੀ, 18 ਜਨਵਰੀ (ਦਲਜੀਤ ਸਿੰਘ ਮੱਕੜ) - ਸਥਾਨਕ ਸ੍ਰੀ ਬਲਰਾਮ ਕ੍ਰਿਸ਼ਨ ਗਊਸ਼ਾਲਾ ਵਿਖੇ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਵੀ ਪੁੱਜੇ ਅਤੇ ਉਨ੍ਹਾਂ ਗਊਸ਼ਾਲਾ ਕਮੇਟੀ ਦੀ ਮੁੱਖ ਮੰਗ ਕਿ ਗਊਸ਼ਾਲਾ ਵਿਖੇ ਤੂੜੀ ਦੀ ...

ਪੂਰੀ ਖ਼ਬਰ »

ਸਵਾਮੀ ਸ਼ਰਧਾਨੰਦ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ

ਤਪਾ ਮੰਡੀ, 18 ਜਨਵਰੀ (ਵਿਜੇ ਸ਼ਰਮਾ)-ਸਥਾਨਕ ਸਵਾਮੀ ਸ਼ਰਧਾਨੰਦ ਸੀਨੀਅਰ ਸੈਕੰਡਰੀ ਸਕੂਲ ਦੇ ਛੋਟੇ ਬੱਚਿਆਂ ਦਾ ਸਾਲਾਨਾ ਸਮਾਗਮ ਪਿੰ੍ਰਸੀਪਲ ਹਰੀਸ਼ ਜਿੰਦਲ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ 'ਚ ਬੱਚਿਆਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਨੇ ਹਿੱਸਾ ਲਿਆ | ਸਮਾਗਮ ਦੀ ...

ਪੂਰੀ ਖ਼ਬਰ »

ਏਮ ਇੰਟਰਨੈਸ਼ਨਲਜ਼ ਮਲੌਦ ਨੇ ਆਸਟੇ੍ਰਲੀਆ ਦੇ ਬਿਨਾਂ ਆਈਲਟਸ ਅਨੇਕਾਂ ਵੀਜ਼ੇ ਲਗਵਾਏ

ਮਲੌਦ, 18 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਤੇ ਆਸਟੇ੍ਰਲੀਆ ਸਰਕਾਰ ਤੋਂ ਮਾਨਤਾ ਪ੍ਰਾਪਤ ਏਮ ਇੰਟਨਰਨੈਸ਼ਨਲਜ਼ ਸੰਸਥਾ ਮਲੌਦ ਦੇ ਡਾਇਰੈਕਟਰ ਦਲਜੀਤ ਸਿੰਘ ਸਰੌਦ ਤੇ ਮੈਨੇਜਰ ਹਰਪ੍ਰੀਤ ਸਿੰਘ ਸੋਹੀਆਂ ਨੇ ਦੱਸਿਆ ਕਿ ਸੰਸਥਾ ਵਲੋਂ ਬਿਨਾਂ ...

ਪੂਰੀ ਖ਼ਬਰ »

ਬੱਚਿਆਂ ਦੇ ਨੈਤਿਕ ਗੁਣਾਂ ਸਬੰਧੀ ਸੈਮੀਨਾਰ

ਕੁੱਪ ਕਲਾਂ, 18 ਜਨਵਰੀ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਬੱਚਿਆਂ ਦੇ ਨੈਤਿਕ ਗੁਣਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਕੂਲ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸੈਮੀਨਾਰ ਦੌਰਾਨ ਰਾਜਪਾਲ ਸਿੰਘ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਮੂਲੋਵਾਲ, 18 ਜਨਵਰੀ (ਰਤਨ ਸਿੰਘ ਭੰਡਾਰੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ ਪਿ੍ੰਸੀਪਲ ਰਾਜੀਵ ਕੁਮਾਰ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਇਸ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਗਣਤੰਤਰ ਦਿਵਸ 'ਚ ਹੋਣਗੇ ਸ਼ਾਮਿਲ

ਸੰਗਰੂਰ, 18 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਅਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਨੇ ਗਣਤੰਤਰਤਾ ਦਿਵਸ ਸਮਾਰੋਹ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ | ਜਥੇਬੰਦੀ ਦੇ ਆਗੂ ਸ੍ਰੀ ਬਲਰਾਜ ਓਬਰਾਏ ਬਾਜ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX