ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  39 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  51 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 3 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  20 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  24 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਬਠਿੰਡਾ /ਮਾਨਸਾ

ਕਰਜ਼ਾ ਮੁਆਫ਼ੀ ਦਾ ਵਾਅਦਾ ਯਾਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਰਿਵਾਰਾਂ ਸਮੇਤ ਡੀ. ਸੀ. ਦਫ਼ਤਰ ਅੱਗੇ ਧਰਨਾ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਕਤੀ ਦੇ ਵਾਅਦੇ ਨੂੰ ਯਾਦ ਕਰਵਾਉਣ ਲਈ ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਸਾਂਝੇ ਕਿਸਾਨ ਕਰਜ਼ਾ ਮੁਕਤੀ ਮੋਰਚੇ ਦੇ ਦਿੱਤੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਧਰਨੇ ਵਿਚ ਪਰਿਵਾਰਾਂ ਸਮੇਤ ਪਹੁੰਚੇ ਕਿਸਾਨਾਂ-ਮਜਦੂਰਾਂ ਨੇ ਸਰਕਾਰਾਂ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਝੰਡਾ ਸਿੰਘ ਜੇਠੂਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਦੇਵ ਸਿੰਘ ਭਾਈਰੂਪਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਸ਼ੋਤਮ ਮਹਿਰਾਜ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਅਮਰਜੀਤ ਸਿੰਘ ਹਨੀ ਭੁੱਚੋ ਖ਼ੁਰਦ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਜਗਦੀਸ਼ ਸਿੰਘ ਗੁੰਮਟੀ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਮਜ਼ਦੂਰਾਂ ਦਾ ਕੁਲ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਮੁੱਖ ਮੰਤਰੀ ਵੱਲੋਂ ਪੰਜ ਏਕੜ ਤੱਕ ਮਾਲਕੀ ਵਾਲੇ ਕੁਝ ਕੁ ਕਿਸਾਨਾਂ ਨੂੰ ਨਿਗੂਣੀ ਰਾਹਤ ਦੇ ਕੇ ਵਾਅਦੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨਿਗੁਣੀ ਰਾਹਤ ਤੋਂ ਵੀ ਵਾਂਝੇ ਰਹਿ ਗਏ ਹੱਕਦਾਰ ਕਿਸਾਨ ਦਫ਼ਤਰਾਂ ਵਿਚ ਖੱਜਲ ਖ਼ੁਆਰ ਹੋ ਰਹੇ ਹਨ | ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੋਲਿਆਂ ਕੀਤੇ ਜਾਣ ਕਾਰਨ ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕਰਵਾਉਣ ਲਈ 18 ਫਰਵਰੀ 2019 ਤੋਂ ਰੀਜਨਲ ਲੀਡ ਬੈਂਕ ਪੰਜਾਬ ਸਥਿਤ ਪੰਜਾਬ ਨੈਸ਼ਨਲ ਬੈਂਕ (ਜ਼ੋਨ ਦਫ਼ਤਰ) ਲੁਧਿਆਣਾ ਦਾ ਅਣਮਿਥੇ ਸਮੇਂ ਦਾ ਘਿਰਾਓ ਕੀਤਾ ਜਾਵੇਗਾ | ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਜ਼ੇ ਮੋੜਨੋਂ ਅਸਮਰਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜ਼ਿਆਂ 'ਤੇ ਲਕੀਰ ਮਾਰਨ, ਪੰਜ ਏਕੜ ਮਾਲਕੀ ਤੱਕ ਐਲਾਨੀ 2 ਲੱਖ ਰੁਪਏ ਦੀ ਨਿਗੂਣੀ ਫ਼ਸਲੀ ਕਰਜ਼ਾ-ਮਾਫ਼ੀ ਬਿਨਾਂ ਸ਼ਰਤ ਸਾਰੇ ਕਿਸਾਨਾਂ 'ਤੇ ਲਾਗੂ ਕਰਨ, ਕਰਜ਼ਾ ਲੈਣ ਸਮੇਂ ਕਿਸਾਨਾਂ ਮਜ਼ਦੂਰਾਂ ਦੀ ਮਜਬੂਰੀ ਦਾ ਨਜਾਇਜ਼ ਫ਼ਾਇਦਾ ਉਠਾ ਕੇ ਹਾਸਲ ਕੀਤੇ ਦਸਤਖਤ/ਅੰਗੂਠੇ ਵਾਲੇ ਖ਼ਾਲੀ ਚੈਕ/ਪ੍ਰਨੋਟ/ਅਸ਼ਟਾਮ ਬੈਂਕਾਂ ਤੇ ਆੜ੍ਹਤੀਆਂ ਕੋਲੋਂ ਤੁਰੰਤ ਵਾਪਸ ਕਰਵਾਏ ਜਾਣ | ਹੜ੍ਹਾਂ/ਗੜੇਮਾਰੀ ਅਤੇ ਹੋਰ ਕੁਦਰਤੀ ਆਫ਼ਤਾਂ ਨਾਲ ਹੋਈ ਫ਼ਸਲੀ ਤਬਾਹੀ ਦਾ ਮੁਆਵਜ਼ਾ ਫ਼ਸਲ ਦੇ ਔਸਤ ਝਾੜ ਦੇ ਮੁੱਲ ਬਰਾਬਰ ਤੁਰੰਤ ਦਿੱਤਾ ਜਾਵੇ, ਕਰਜ਼ਿਆਂ ਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਦਸ ਦਸ ਲੱਖ ਰੁਪਏ ਮੁਆਵਜ਼ਾ, ਇੱਕ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਸਾਰੇ ਕਰਜ਼ੇ 'ਤੇ ਤੁਰੰਤ ਲਕੀਰ ਮਾਰੀ ਜਾਵੇ | ਝੋਨਾ ਲਾਉਣ ਲਈ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਪਹਿਲੀ ਜੂਨ ਤੋਂ ਦਿੱਤੀ ਜਾਵੇ ਅਤੇ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਕੀਤੀ ਜਾਵੇ ਨਹੀਂ ਤਾਂ ਆਉਂਦੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ | ਅੱਜ ਦੇ ਧਰਨੇ ਵਿਚ ਮਤਾ ਪਾਸ ਕਰਕੇ ਹੱਕੀ ਮੰਗਾਂ ਲਈ ਸੰਘਰਸ਼ਸ਼ੀਲ ਪੰਜ ਅਧਿਆਪਕ ਆਗੂਆਂ ਦੀ ਬਰਖ਼ਾਸਤਗੀ ਦੀ ਤਾਨਾਸ਼ਾਹੀ ਕਾਰਵਾਈ ਦੀ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਤੇ ਅਧਿਆਪਕ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਬਹਾਲ ਕਰਨ ਦੀ ਮੰਗ ਵੀ ਰੱਖੀ | ਇਸ ਉਪਰੰਤ ਕਿਸਾਨਾਂ-ਮਜ਼ਦੂਰਾਂ ਨੇ ਬਠਿੰਡਾ ਵਿਖੇ ਰੋਸ ਮਾਰਚ ਵੀ ਕੀਤਾ |

10 ਪਿੰਡਾਂ 'ਚ ਬਿਜਲੀ ਬੰਦ ਰਹੇਗੀ

ਰਾਮਾਂ ਮੰਡੀ, 18 ਜਨਵਰੀ (ਲਹਿਰੀ)- 66 .ਕੇ.ਵੀ ਰਾਮਾਂ ਗਰਿੱਡ ਦੀ ਸਪਲਾਈ 19 ਜਨਵਰੀ, 21 ਜਨਵਰੀ, 23 ਜਨਵਰੀ ਅਤੇ 25 ਜਨਵਰੀ ਲਗਾਤਾਰ 4 ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਬਿਜਲੀ ਬੰਦ ਰਹੇਗੀ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਇੰਜੀਨੀਅਰ ...

ਪੂਰੀ ਖ਼ਬਰ »

ਮੁਅੱਤਲ ਕੀਤੇ ਅਧਿਆਪਕਾਂ ਦੇ ਹੱਕ ਵਿਚ ਜਲ ਸਪਲਾਈ ਵਰਕਰਾਂ ਨੇ ਮਾਰਿਆ ਹਾਅ ਦਾ ਨਾਅਰਾ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦੁਆਰਾ ਮੁਅੱਤਲ ਕੀਤੇ 5 ਅਧਿਆਪਕਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ | ਜਥੇਬੰਦੀ ਦੇ ਸੂਬਾ ਆਗੂ ਸੰਦੀਪ ਖਾਂ ਦੀ ਅਗਵਾਈ ਵਿਚ ਸਥਾਨਕ ...

ਪੂਰੀ ਖ਼ਬਰ »

ਖ਼ਾਲਸਾਈ ਖੇਡਾਂ ਦੂਜੇ ਦਿਨ 'ਚ ਦਾਖ਼ਲ, ਸਿੱਖ ਮਾਰਸ਼ਲ ਖੇਡ ਗੱਤਕੇ ਦੇ ਮੁਕਾਬਲੇ ਵੀ ਹੋਏ

ਤਲਵੰਡੀ ਸਾਬੋ 18 ਜਨਵਰੀ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਤਿੰਨ ਸੂਬਿਆਂ ਦੇ ਸਕੂਲਾਂ ਦਾ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਹੋ ਰਿਹਾ 15ਵਾਂ ਖ਼ਾਲਸਾਈ ਖੇਡ ਉਤਸਵ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਿਆ | ਅੱਜ ਉਕਤ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਰੈੱਡ ਰੀਬਨ ਕਲੱਬਾਂ ਵਲੋਂ ਜ਼ਿਲ੍ਹਾ ਪੱਧਰੀ ਮੈਗਾ ਰੈਲੀ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲੇ੍ਹ ਦੇ ਸਮੂਹ ਰੈੱਡ ਰੀਬਨ ਕਲੱਬਾਂ ਵਲੋਂ ਕੌਮੀ ਯੁਵਕ ਦਿਵਸ ਮੌਕੇ ਅਤੇ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੈਗਾ ਰੈਲੀ ਕੱਢੀ ਗਈ | ਰੈਲੀ ਵਿਚ ਗੁਰੂ ਤੇਗ਼ ਬਹਾਦਰ ਕਾਲਜ ਬੱਲੋ੍ਹ, ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਅੰਡਰ ਟ੍ਰਾਇਲ ਰੀਵਿਊ ਕਮੇਟੀ ਦੀ ਮੀਟਿੰਗ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਸ਼੍ਰੀ ਕਮਲਜੀਤ ਲਾਂਬਾ ਦੀ ਪ੍ਰਧਾਨਗੀ ਹੇਠ ਸ਼੍ਰੀਮਤੀ ਮਨੀਲਾ ਚੁੱਘ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ ਸੀ. ਜੇ. ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਨੂੰ ਸਵਾਈਨ ਫ਼ਲੂ ਤੋਂ ਬਚਾਅ ਲਈ ਕਾਰਜ ਜੰਗੀ ਪੱਧਰ 'ਤੇ ਵਿੱਢਣ ਦੀਆਂ ਹਦਾਇਤਾਂ

ਬਠਿੰਡਾ 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਬਠਿੰਡਾ 'ਚ ਸਵਾਈਨ ਫ਼ਲੂ ਦੇ ਮਾਮਲੇ ਸਾਹਮਣੇ ਆਉਣ 'ਤੇ ਫ਼ੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਪਾਲ ਸਿੰਘ ...

ਪੂਰੀ ਖ਼ਬਰ »

ਲਹਿਰਾ ਬੇਗਾ ਦੇ ਗੰੁਗੇ ਤੇ ਬੋਲੇ ਨੌਜਵਾਨ ਦੇ ਕਤਲ 'ਚ ਉਸ ਦੀ ਭਰਜਾਈ ਮਲਕੀਤ ਕੌਰ ਦਾ ਵੀ ਵੱਡਾ ਰੋਲ ਆਇਆ ਸਾਹਮਣੇ

ਭੁੱਚੋ ਮੰਡੀ, 18 ਜਨਵਰੀ (ਬਿੱਕਰ ਸਿੰਘ ਸਿੱਧੂ)- ਪਿਛਲੇ ਦਿਨੀਂ ਲਹਿਰਾ ਬੇਗਾ ਦੇ ਗੰੁਗੇ ਤੇ ਬੋਲੇ ਨੌਜਵਾਨ ਮੰਗਾ ਸਿੰਘ ਦੇ ਹੋਏ ਕਤਲ ਵਿਚ ਉਸ ਦੀ ਭਰਜਾਈ ਮਲਕੀਤ ਕੌਰ ਦਾ ਜੋ ਅਹਿਮ ਰੋਲ ਰਿਹਾ ਅੱਜ ਉਸ ਸਮੇਂ ਸੱਚ ਸਾਹਮਣੇ ਆ ਗਿਆ ਜਦੋਂ ਪਿੰਡ ਲਹਿਰਾ ਬੇਗਾ ਵਾਸੀਆਂ ...

ਪੂਰੀ ਖ਼ਬਰ »

ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ (ਪੱਤੀ ਸਾਂਝੀ) 'ਤੇ ਕਾਂਗਰਸ ਪਾਰਟੀ ਕਾਬਜ਼

ਭਾਈਰੂਪਾ, 18 ਜਨਵਰੀ (ਵਰਿੰਦਰ ਲੱਕੀ)-ਕਸਬੇ ਦੀ ਬਹੁ ਮੰਤਵੀਂ ਸਹਿਕਾਰੀ ਖੇਤੀ ਬਾੜੀ ਸਭਾ (ਪੱਤੀ ਸਾਂਝੀ) ਭਾਈਰੂਪਾ 'ਤੇ ਕਾਂਗਰਸ ਪਾਰਟੀ ਕਾਬਜ਼ ਹੋ ਗਈ ਹੈ ਤੇ ਉਸ ਦੇ ਸਾਰੇ ਮੈਂਬਰ ਨਿਰ ਵਿਰੋਧ ਚੁਣੇ ਗਏ ਹਨ | ਰਿਟਰਨਿੰਗ ਅਫਸਰ ਪੰਕਜ਼ ਸ਼ਰਮਾ ਤੇ ਜਤੇਸ਼ ਕੁਮਾਰ ਗਰਗ ਦੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਵਾਰਡ-30 ਦੀ ਜ਼ਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 30 ਵਿਚ ਕੌਾਸਲਰ ਦੇ ਅਕਾਲ ਚਲਾਣੇ ਕਾਰਨ ਖਾਲੀ ਹੋਈ ਸੀਟ ਨੂੰ ਭਰਨ ਲਈ 1-1-2019 ਮੁਤਾਬਿਕ ਵੋਟਰ ਸੂਚੀਆਂ ਦੀ ਸੁਧਾਈ ਦਾ ਪੋ੍ਰਗਰਾਮ ਜਾਰੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਸਮੇਤ ਕਾਬੂ

ਬਠਿੰਡਾ ਛਾਉਣੀ, 18 ਜਨਵਰੀ (ਪਰਵਿੰਦਰ ਸਿੰਘ)-ਥਾਣਾ ਛਾਉਣੀ ਦੀ ਪੁਲਿਸ ਵਲੋਂ 2 ਕਿੱਲੋ ਭੁੱਕੀ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ¢ ਸਹਾਇਕ ਥਾਣੇਦਾਰ ਭੱਲਾ ਸਿੰਘ ਅਨੁਸਾਰ ਪੁਲਿਸ ਵਲੋਂ ਫੂਸ ਮੰਡੀ ਵਿਖੇ ਲਾਏ ਗਏ ਨਾਕੇ ਦੌਰਾਨ ਲਾਲ ਚੰਦ ਪੁੱਤਰ ਮਾਂਗੇ ਰਾਮ ...

ਪੂਰੀ ਖ਼ਬਰ »

ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਖੁਸ਼ਬਾਜ਼ ਜਟਾਣਾ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ

ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਗਈ ਪੰਜਾਬ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਬਣਾਏ ...

ਪੂਰੀ ਖ਼ਬਰ »

ਕੈਂਸਰ ਨਾਲ ਜੂਝ ਰਹੀ ਔਰਤ ਦੀ ਮੌਤ

ਰਾਮਾਂ ਮੰਡੀ, 18 ਜਨਵਰੀ (ਤਰਸੇਮ ਸਿੰਗਲਾ)-ਸ਼ਹਿਰ ਦੇ ਸ਼੍ਰੀ ਬਾਲਮੀਕ ਚੌਾਕ ਦੀ ਗਲੀ ਨੰ.19 ਦੀ ਵਸਨੀਕ ਸ੍ਰੀਮਤੀ ਕੈਲਾਸ਼ ਰਾਣੀ (55) ਪਤਨੀ ਬਲਵੰਤ ਸਿੰਘ ਸਤੀਜਾ ਡਰਾਈਵਰ ਜੋ ਪਿਛਲੇ ਕਰੀਬ ਢਾਈ ਸਾਲਾਂ ਤੋਂ ਕੈਂਸਰ ਰੋਗ ਜੂਝ ਰਹੀ ਸੀ, ਆਖ਼ਰ ਮੌਤ ਹੱਥੋਂ ਹਾਰ ਗਈ | ਬਲਵੰਤ ...

ਪੂਰੀ ਖ਼ਬਰ »

'ਵਿਸ਼ਵ ਦਾਲ ਦਿਵਸ' ਮੌਕੇ ਦਾਲਾਂ ਤੇ ਹੋਰ ਫ਼ਸਲਾਂ ਦੀ ਜੈਵਿਕ ਖੇਤੀ ਬਾਰੇ ਕਿਸਾਨ ਵਿਚਾਰ-ਗੋਸ਼ਟੀ ਕਰਵਾਈ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਕਿਸਾਨਾਂ ਨੂੰ ਦਾਲਾਂ ਅਤੇ ਹੋਰ ਫ਼ਸਲਾਂ ਦੀ ਜੈਵਿਕ ਖੇਤੀ ਸਬੰਧੀ ਜਾਣਕਾਰੀ ਦੇਣ ਤੇ ਵਿਚਾਰ-ਵਟਾਂਦਰਾ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਅੱਜ 'ਵਿਸ਼ਵ ਦਾਲ ਦਿਵਸ' ਮੌਕੇ ਸਥਾਨਕ ਖੇਤੀ ਭਵਨ ਵਿਖੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਮਾਮਲਾ ਨਸ਼ੇੜੀ ਅਨਸਰਾਂ ਦੀਆਂ ਵਧੀਕੀਆਂ ਕਾਰਨ ਪਿੰਡ ਜਗਾ ਰਾਮ ਤੀਰਥ ਵਿਚ ਫੈਲੇ ਤਣਾਅ ਦਾ

ਥਾਣਾ ਮੁਖੀ ਨੇ ਪਿੰਡ ਦੇ ਲੋਕਾਂ ਨਾਲ ਕੀਤੀ ਜਨਤਕ ਮੀਟਿੰਗ

ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ)- ਹਲਕੇ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਪਿੰਡ ਜਗਾ ਰਾਮ ਤੀਰਥ ਵਿਚ ਬੀਤੇ ਦਿਨ ਨਸ਼ੇੜੀ ਅਨਸਰਾਂ ਵਲੋਂ ਪਿੰਡ ਵਾਸੀਆਂ ਨਾਲ ਪਿਛਲੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਅਤੇ ਸ਼ਰਾਰਤਾਂ ਕਾਰਨ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ੂਰਾ ਸਿੰਘ ਦੀਆਂ ਅਸਥਆਂ ਕੀਤੀਆਂ ਜਲ ਪ੍ਰਵਾਹ

ਭਗਤਾ ਭਾਈਕਾ, 18 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਭੋਰੇ ਵਾਲਾ ਸੁਖਾਨੰਦ ਦੇ ਬ੍ਰਹਮਲੀਨ ਸੰਤ ਬਾਬਾ ਹਜ਼ੂਰਾ ਸਿੰਘ ਦੀਆਾ ਅਸਤੀਆਂ ਵੱਡੀ ਗਿਣਤੀ ਸੰਗਤਾਂ ਦੀ ਹਾਜ਼ਰੀ ਵਿਚ ਡੇਰਾ ਭੋਰੇ ਵਾਲਾ ਦੇ ਮੌਜੂਦਾ ਗੱਦੀ ਨਸ਼ੀਨ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੌੜ ਮੰਡੀ ਬੰਬ ਕਾਂਡ ਦੇ ਪੀੜਤਾਂ ਨੂੰ ਨੌਕਰੀ ਦੇਣ ਤੋਂ ਪੰਜਾਬ ਸਰਕਾਰ ਨੇ ਦਿੱਤਾ ਕੋਰਾ ਜਵਾਬ

ਮੌੜ ਮੰਡੀ, 18 ਜਨਵਰੀ (ਲਖਵਿੰਦਰ ਸਿੰਘ)-ਮੌੜ ਮੰਡੀ ਵਿਚ 31 ਜਨਵਰੀ 2017 ਨੂੰ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਹਰਮੰਦਰ ਸਿੰਘ ਜੱਸੀ ਦੀ ਚੋਣ ਰੈਲੀ ਵਿਚ ਹੋਏ ਬੰਬ ਧਮਾਕੇ ਵਿਚ ਅੱਧੀ ਦਰਜਨ ਦੇ ਕਰੀਬ ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਜ਼ਿਆਦਾਤਰ ਸ਼ਹਿਰ ...

ਪੂਰੀ ਖ਼ਬਰ »

ਕੈਂਸਰ ਨਾਲ ਜੂਝ ਰਹੀ ਔਰਤ ਦੀ ਮੌਤ

ਰਾਮਾਂ ਮੰਡੀ, 18 ਜਨਵਰੀ (ਤਰਸੇਮ ਸਿੰਗਲਾ)-ਸ਼ਹਿਰ ਦੇ ਸ਼੍ਰੀ ਬਾਲਮੀਕ ਚੌਾਕ ਦੀ ਗਲੀ ਨੰ.19 ਦੀ ਵਸਨੀਕ ਸ੍ਰੀਮਤੀ ਕੈਲਾਸ਼ ਰਾਣੀ (55) ਪਤਨੀ ਬਲਵੰਤ ਸਿੰਘ ਸਤੀਜਾ ਡਰਾਈਵਰ ਜੋ ਪਿਛਲੇ ਕਰੀਬ ਢਾਈ ਸਾਲਾਂ ਤੋਂ ਕੈਂਸਰ ਰੋਗ ਜੂਝ ਰਹੀ ਸੀ, ਆਖ਼ਰ ਮੌਤ ਹੱਥੋਂ ਹਾਰ ਗਈ | ਬਲਵੰਤ ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਇਤ ਦੇ ਤਿੰਨ ਦਿਨ ਬਾਅਦ ਵੀ ਨਹੀਂ ਹੋਈ ਕੋਈ ਕਾਰਵਾਈ

ਭੁੱਚੋ ਮੰਡੀ 18 ਜਨਵਰੀ (ਬਿੱਕਰ ਸਿੰਘ ਸਿੱਧੂ)- ਲਹਿਰਾ ਬੇਗਾ ਕਤਲ ਕੇਸ ਦੇ ਦੋਸ਼ੀ ਜਗਜੀਤ ਸਿੰਘ ਪਟਵਾਰੀ ਅਤੇ ਜਗਦੇਵ ਸਿੰਘ ਬੈਰੋਕੇ ਿਖ਼ਲਾਫ਼ ਕਤਲ ਕੀਤੇ ਗਏ ਗੰੁਗੇ ਤੇ ਬੋਲੇ ਨੌਜਵਾਨ ਮੰਗਾ ਸਿੰਘ ਦੀ ਭਤੀਜੀ ਮਮਨਦੀਪ ਕੌਰ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਐਸੋ: ਪੰਜਾਬ ਵਲੋਂ ਰਾਕੇਸ਼ ਗੋਇਲ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਗਤਾ ਭਾਈਕਾ, 18 ਜਨਵਰੀ (ਸੁਖਪਾਲ ਸਿੰਘ ਸੋਨੀ)- ਐਾਟੀ ਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਸਥਾਨਕ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਗੋਇਲ ਨੂੰ ਜ਼ਿਲ੍ਹਾ ਬਠਿੰਡਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ...

ਪੂਰੀ ਖ਼ਬਰ »

ਗਲਤ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ

ਭਾਈਰੂਪਾ, 18 ਜਨਵਰੀ (ਵਰਿੰਦਰ ਲੱਕੀ)-ਸਥਾਨਕ ਕਸਬੇ ਅੰਦਰ ਅੱਜ ਸਵੇਰ ਮੌਕੇ ਇਕ ਨੌਜਵਾਨ ਦੀ ਸ਼ੂਗਰ ਦੀ ਦਵਾਈ ਦੇ ਭੁੱਲੇਖੇ ਚਿੱਚੜਾਂ ਵਾਲੀ ਦਵਾਈ ਪੀਣ ਨਾਲ ਮੌਤ ਹੋ ਜਾਣ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫੂਲ ਦੇ ਹੌਲਦਾਰ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜੀ. ਇੰਮੀਗਰੇਸ਼ਨ ਨੇ ਕੈਨੇਡਾ ਦੇ ਲਗਵਾਏ ਦੋ ਹੋਰ ਵੀਜ਼ੇ

ਬਠਿੰਡਾ, 18 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਜੀ. ਇੰਮੀਗਰੇਸ਼ਨ ਦਫ਼ਤਰ ਦੀ ਤਰਫ਼ੋਂ ਕੈਨੇਡਾ ਦੇ ਦੋ ਹੋਰ ਵੀਜ਼ੇ (ਇਕ ਸਟੱਡੀ ਵੀਜ਼ਾ ਤੇ ਦੂਜਾ ਓਪਨ ਵਰਕ ਪਰਮਿਟ) ਲਗਵਾਏ ਗਏ ਹਨ | ਜੀ. ਇੰਮੀਗਰੇਸ਼ਨ ਦੇ ਬ੍ਰਾਂਚ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੋਖੜਾ ਦੀ ਨਵੀਂ ਪੰਚਾਇਤ ਨੇ ਆਪਣਾ ਕੰਮ-ਕਾਰ ਸੰਭਾਲਿਆ

ਗੋਨਿਆਣਾ, 18 ਜਨਵਰੀ (ਲਛਮਣ ਦਾਸ ਗਰਗ)-ਪਿੰਡ ਭੋਖੜਾ ਦੀ ਨਵੀਂ ਬਣੀ ਪੰਚਾਇਤ ਨੇ ਅੱਜ ਆਪਣਾ ਕੰਮਕਾਰ ਸੰਭਾਲ ਲਿਆ ਹੈ¢ਨਵੀ ਪੰਚਾਇਤ ਨੇ ਸੈਕਟਰੀ ਦੀ ਨਿਗਰਾਨੀ ਹੇਠ ਪਿਛਲੀ ਪੰਚਾਇਤ ਤੋਂ ਸਾਰਾ ਹਿਸਾਬ ਆਪਣੇ ਹੱਥਾਾ ਵਿਚ ਲੈ ਕੇ ਕੰਮ ਸੰਭਾਲਿਆ¢ਇਸ ਮੌਕੇ ਜਗਮੀਤ ਸਿੰਘ ...

ਪੂਰੀ ਖ਼ਬਰ »

ਬਲਵਿੰਦਰ ਭੁੱਲਰ ਦਾ ਪਲੇਠਾ ਕਹਾਣੀ ਸੰਗ੍ਰਹਿ 'ਜੇਹਾ ਬੀਜੈ ਸੋ ਲੁਣੈ' ਲੋਕ ਅਰਪਣ

ਬਠਿੰਡਾ, 18 ਜਨਵਰੀ (ਸਟਾਫ਼ ਰਿਪੋਰਟਰ)-ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਦੇ ਪਲੇਠੇ ਕਹਾਣੀ ਸੰਗ੍ਰਹਿ 'ਜੇਹਾ ਬੀਜੈ ਸੋ ਲੁਣੈ' ਅਤੇ ਅਮਰ ਸਿੰਘ ਸਿੱਧੂ ਵਲੋਂ ਬਣਾਈ ਟੈਲੀ ਫਿਲਮ 'ਸਕੀਨਾ' ਦਾ ਸਥਾਨਕ ਟੀਚਰਜ਼ ਹੋਮ ਵਿਖ਼ੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਅਰਪਨ ਅਤੇ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਕੱੁਟਮਾਰ ਕਰਨ ਵਾਲੇ ਇਕ ਦਰਜਨ ਦੇ ਕਰੀਬ ਹਮਲਾਵਾਰਾਾ ਵਿਰੱੁਧ ਕੇਸ ਦਰਜ-5 ਕਾਬੂ

ਗੋਨਿਆਣਾ, 18 ਜਨਵਰੀ (ਲਛਮਣ ਦਾਸ ਗਰਗ, ਬਰਾੜ ਆਰ ਸਿੰਘ)-ਨਜ਼ਦੀਕੀ ਪਿੰਡ ਗੋਨਿਆਣਾ ਕਲਾਾ ਵਿਖੇ ਇਸੇ ਹੀ ਪਿੰਡ ਦੇ ਨਸ਼ਾ ਤਸਕਰਾਾ ਦੀ ਸ਼ਹਿ 'ਤੇ ਨਸ਼ੇ ਦਾ ਕਾਰੋਬਾਰ ਰੋਕਣ ਵਾਲੇ ਦੇ ਘਰ ਵਿਚ ਦਾਖਲ ਹੋ ਕੇ ਇਕ ਪਰਿਵਾਰ ਦੇ ਕੁਝ ਮੈਬਰਾਾ ਦੀ ਡਾਾਗਾ ਸੋਟਿਆਾ ਨਾਲ ਬੁਰੀ ...

ਪੂਰੀ ਖ਼ਬਰ »

ਨਵੀਂ ਦਿੱਲੀ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 2 ਵਿਦਿਆਰਥੀ ਚੁਣੇ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ 2 ਵਿਦਿਆਰਥੀ ...

ਪੂਰੀ ਖ਼ਬਰ »

ਸਰਕਾਰੀ ਬੈਂਕ ਸ਼ਾਖਾਵਾਂ 'ਚ ਸ਼ਾਖਾ ਪ੍ਰਬੰਧਕਾਂ ਦੇ ਦੇਰੀ ਨਾਲ ਆਉਣ ਤੇ ਗਾਹਕਾਂ ਨੂੰ ਪ੍ਰੇਸ਼ਾਨੀ

ਸੀਂਗੋ ਮੰਡੀ, 18 ਜਨਵਰੀ (ਪਿ੍ੰਸ ਸੌਰਭ ਗਰਗ)-ਇਲਾਕੇ ਦੇ ਨਾਲ-ਨਾਲ ਪਿੰਡਾਂ ਅੰਦਰ ਵੀ ਕਈ ਸਰਕਾਰੀ ਬੈਂਕਾਂ ਦੀਆਂ ਕਾਫ਼ੀ ਸ਼ਾਖ਼ਾਵਾਂ ਹੋਣ ਕਾਰਨ ਜਿੱਥੇ ਪਿੰਡਾਂ ਦੇ ਲੋਕਾਂ ਲਈ ਉਨ੍ਹਾਂ ਨੂੰ ਪੈਸਿਆਂ ਦੇ ਆਦਾਨ ਪ੍ਰਦਾਨ ਲਈ ਵਧੇਰੇ ਸਹੂਲਤ ਤਾਂ ਬਣੀ ਹੋਈ ਹੈ ਪਰ ...

ਪੂਰੀ ਖ਼ਬਰ »

ਹੀਰਾ ਸਿੰਘ ਗਾਬੜੀਆ ਕੱਲ੍ਹ ਬਠਿੰਡਾ 'ਚ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ 20 ਜਨਵਰੀ ਨੂੰ ਸ਼ੋ੍ਰ੍ਰਮਣੀ ਅਕਾਲੀ ਦਲ ਬੀ ਸੀ ਵਿੰਗ ਵਿਚ ਨਵੀਂ ਰੂਹ ਫੂਕਣ ਲਈ ਵਿਸ਼ਵਕਰਮਾ ਭਵਨ, ਆਦਰਸ਼ ਨਗਰ, ਗੋਨਿਆਣਾ ਰੋਡ, ਬਠਿੰਡਾ ਵਿਖੇ ...

ਪੂਰੀ ਖ਼ਬਰ »

ਗੋਨਿਆਣਾ ਮਾਰਕਿਟ ਕਮੇਟੀ ਦੀ ਚੇਅਰਮੈਨੀ ਲਈ ਗੁਰਸੇਵਕ ਸਿੰਘ ਹਰਰਾਏਪੁਰ ਅਤੇ ਮਨਮੋਹਨ ਸਿੰਘ ਧਿੰਗੜਾ ਸਮੇਤ ਅਨੇਕਾਂ ਕਾਂਗਰਸੀ ਮੈਦਾਨ ਵਿਚ

ਗੋਨਿਆਣਾ, 18 ਜਨਵਰੀ (ਲਛਮਣ ਦਾਸ ਗਰਗ)-ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਾਗਰਸ ਪਾਰਟੀ ਦੀ ਸਰਕਾਰ ਬਣਿਆਾ ਨੰੂ ਭਾਵੇਂ ਕਿ ਦੋ ਸਾਲ ਦੇ ਕਰੀਬ ਸਮਾਾ ਹੋ ਚੱੁਕਾ ਹੈ ਪਰ ਸਰਕਾਰ ਦੀ ਢਿੱਲੀ ਕਾਰਜੁਗਾਰੀ ਜਾਾ ਅਨੇਕਾਾ ਰੁਝੇਵਿਆਾ ਕਾਰਨ ਹਾਲੇ ਤੀਕ ਸੂਬੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਮੇ ਦਲਿਤਾਂ ਦੀ ਪ੍ਰਤੀਨਿਧਤਾ ਹੱਕ ਖੋਹਣ ਦਾ ਦੋਸ਼

ਨਥਾਣਾ, 18 ਜਨਵਰੀ (ਗੁਰਦਰਸ਼ਨ ਲੁੱਧੜ) ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਪੰਚਾਇਤ ਐਕਟ ਨਾਲ ਸੋਧ ਦੇ ਨਾਂ ਹੇਠ ਛੇੜਛਾੜ ਕਰਕੇ ਦਲਿਤਾਂ ਦੀ ਪ੍ਰਤੀਨਿਧਤਾ ਦਾ ਹੱਕ ਬਹੁਤ ਸਾਰੇ ਪਿੰਡਾਂ ਵਿੱਚ ਖੋਹਿਆ ਗਿਆ ਹੈ | 'ਆਪ' ਐਸ.ਸੀ ...

ਪੂਰੀ ਖ਼ਬਰ »

ਕੇਂਦਰ ਵਿਚਲੀ ਜੁਮਲੇਬਾਜ਼ ਮੋਦੀ ਸਰਕਾਰ ਤੋਂ ਹੋਇਆ ਲੋਕਾਂ ਦਾ ਹੋਇਆ ਮੋਹ ਭੰਗ-ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਤਿੰਨ ਕੌਾਸਲਰਾਂ ਅਤੇ ਇਕ ਆਗੂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਨ ਲਈ ਰੱਖੇ ਗਏ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਲੜਕੀਆਂ (ਅੰਡਰ-14) ਸਮਾਪਤ

ਬਠਿੰਡਾ, 18 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਤਿੰਨ ਦਿਨਾਂ ਪੰਜਾਬ ਰਾਜ ਖੇਡਾਂ ਲੜਕੀਆਂ (ਅੰਡਰ-14) ਦੇ ਅੱਜ ਆਖ਼ਰੀ ਦਿਨ ਮੇਜ਼ਬਾਨ ਜ਼ਿਲ੍ਹਾ ਬਠਿੰਡਾ ਓਵਰਆਲ ਟਰਾਫ਼ੀ 'ਤੇ ਕਾਬਜ਼ ਹੋ ਗਿਆ ਜਦਕਿ ਲੁਧਿਆਣਾ ਨੂੰ ਦੂਜੇ ਅਤੇ ...

ਪੂਰੀ ਖ਼ਬਰ »

ਗਾਬੜੀਆ ਨੇ ਹਲਕਾ ਮੌੜ ਦੇ ਬੀ. ਸੀ. ਵਿੰਗ ਨਾਲ ਕੀਤੀ ਮੀਟਿੰਗ

ਮੌੜ ਮੰਡੀ, 18 ਜਨਵਰੀ (ਗੁਰਜੀਤ ਸਿੰਘ ਕਮਾਲੂ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਮੌੜ ਅੰਦਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਬੀ.ਸੀ ਵਿੰਗ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਜਿਸ ਵਿਚ ਸਾਬਕਾ ...

ਪੂਰੀ ਖ਼ਬਰ »

ਸਰਕਾਰ ਦੇ ਲਾਰਿਆਂ ਤੋਂ ਔਖੇ ਮੁਲਾਜ਼ਮਾਂ ਨੇ ਮੋਰਚਾ ਖੋਲਿ੍ਹਆ

ਬਠਿੰਡਾ, 18 ਜਨਵਰੀ (ਸਟਾਫ਼ ਰਿਪੋਰਟਰ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰ: ਮੇਘ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਵਿਸਾਰ ਦੇਣ ਦੇ ਰੋਸ ਵਜੋਂ ਜਥੇਬੰਦੀ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਪੰਚਾਇਤ ਵਲੋਂ ਸਰਕਾਰੀ ਸੈਕੰਡਰੀ ਸਕੂਲ ਦੇ ਸਟਾਫ਼ ਨਾਲ ਮੀਟਿੰਗ

ਚਾਉਕੇ, 18 ਜਨਵਰੀ (ਘੜੈਲੀ)-ਪਿੰਡ ਜੇਠੂਕੇ ਦੀ ਨਵੀਂ ਗਰਾਮ ਪੰਚਾਇਤ ਵਲੋਂ ਸਰਪੰਚ ਸੁਖਦੇਵ ਸਿੰਘ ਸੁੱਖਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਕੇ ਵਿਖੇ ਪਿ੍ੰਸੀਪਲ ਕਵਿਤਾ ਮਿੱਤਲ ਅਤੇ ਸਕੂਲ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਚੇਚੇ ਤੌਰ ...

ਪੂਰੀ ਖ਼ਬਰ »

ਸਹਾਰਾ ਕਲੱਬ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਵੰਡੇ

ਤਲਵੰਡੀ ਸਾਬੋ, 18 ਜਨਵਰੀ (ਰਣਜੀਤ ਸਿੰਘ ਰਾਜੂ)- ਇਲਾਕੇ ਦੀ ਨਾਮੀ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਤਲਵੰਡੀ ਸਾਬੋ ਵਲੋਂ ਅੱਜ ਸਥਾਨਕ ਐਲੀਮੈਂਟਰੀ ਸਕੂਲ ਵਿਚ ਪੜ੍ਹਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੇ ਮੱਦੇਨਜ਼ਰ ਬੂਟ ਅਤੇ ਜੁਰਾਬਾਂ ਵੰਡੇ ਗਏ | ਕਲੱਬ ਦੇ ਸਕੱਤਰ ...

ਪੂਰੀ ਖ਼ਬਰ »

ਕੌਮੀ ਯੁਵਾ ਹਫ਼ਤਾ ਮਨਾਇਆ

ਬਠਿੰਡਾ, 18 ਜਨਵਰੀ (ਸਟਾਫ਼ ਰਿਪੋਰਟਰ)-ਨਹਿਰੂ ਯੁਵਾ ਕੇਂਦਰ ਬਠਿੰਡਾ (ਅਦਾਰਾ ਭਾਰਤ ਸਰਕਾਰ) ਵਲੋਂ ਸਥਾਨਕ 'ਅਕਾਲ ਪੰਜਾਬੀ ਸ਼ਾਰਟਹੈਾਡ ਅਤੇ ਟਾਈਪ ਸੈਂਟਰ' ਵਿਖੇ ਗੁਰਲਾਭ ਸਿੰਘ ਢਿੱਲੋਂ ਨੇ ਸਕਿੱਲ ਸਿੱਖਿਆ ਸਬੰਧੀ ਆਪਣੇ ਵਿਚਾਰਾਂ ਤੋਂ ਜਾਣੂ ਕਰਵਾਇਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX