ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  34 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  54 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 6 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 7 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 8 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਖੰਨਾ / ਸਮਰਾਲਾ

ਪ੍ਰੋ: ਭੁਪਿੰਦਰ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਬੁਲਾਰੇ ਨਿਯੁਕਤ

ਦੋਰਾਹਾ, 18 ਜਨਵਰੀ (ਮਨਜੀਤ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿਕਾਸ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਪਾਇਲ ਨਗਰ ਕੌਾਸਲ ਦੇ ਪ੍ਰਧਾਨ ਪ੍ਰੋ: ਭੁਪਿੰਦਰ ਸਿੰਘ ਚੀਮਾ ਕੋਰ ਕਮੇਟੀ ਮੈਂਬਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪ੍ਰੋ: ਚੀਮਾ ਨੂੰ ਯੂਥ ਵਿੰਗ ਦਾ ਬੁਲਾਰਾ ਨਿਯੁਕਤ ਕੀਤਾ ਹੈ | ਜਿੱਥੇ ਪ੍ਰੋ: ਚੀਮਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪਾਰਟੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦਾ ਵਿਸ਼ਵਾਸ ਦਿਵਾਇਆ, ਉੱਥੇ ਹੀ ਪ੍ਰੋ: ਚੀਮਾ ਦੀ ਇਸ ਨਿਯੁਕਤੀ ਦਾ ਅਕਾਲੀ ਹਲਕਿਆਂ ਵਲੋਂ ਚੁਫੇਰਿਓਾ ਸਵਾਗਤ ਕੀਤਾ ਜਾ ਰਿਹਾ ਹੈ | ਪ੍ਰੋ ਚੀਮਾ ਦੀ ਨਿਯੁਕਤੀ ਦਾ ਬਿਕਰਮਜੀਤ ਸਿੰਘ ਚੀਮਾ ਪ੍ਰਧਾਨ ਕਿਸਾਨ ਵਿੰਗ ਪੰਜਾਬ ਭਾਜਪਾ, ਨਿਰਮਲ ਸਿੰਘ ਧਾਲੀਵਾਲ ਸੀਨੀਅਰ ਆਗੂ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜਿਲ੍ਹਾ ਜਥੇਦਾਰ ਰਘਬੀਰ ਸਿੰਘ ਸਹਾਰਨਮਾਜਰਾ , ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਲੋਪੋਂ, ਜਥੇਦਾਰ ਜਸਬੀਰ ਸਿੰਘ ਬਿੱਲੂ, ਬਰਜਿੰਦਰ ਸਿੰਘ ਬੱਬਲੂ ਜਿਲ੍ਹਾ ਪ੍ਰੀਸ਼ਦ ਮੈਂਬਰ, ਭਗਵੰਤ ਸਿੰਘ ਮੱਲ੍ਹੀ ਸਾਬਕਾ ਚੇਅਰਮੈਨ, ਚੇਅਰਮੈਨ ਪਿ੍ਤਪਾਲ ਸਿੰਘ, ਜਗਦੇਵ ਸਿੰਘ ਦੋਬੁਰਜੀ ਸਰਕਲ ਪ੍ਰਧਾਨ ਦੋਰਾਹਾ, ਮਾਸਟਰ ਨਿਰਭੈ ਸਿੰਘ ਜੰਡਾਲੀ, ਗੁਰਜੀਤ ਸਿੰਘ ਪੰਧੇਰ ਖੇੜੀ, ਪਰਮਿੰਦਰ ਸਿੰਘ ਪਿੰਦਾ ਸ਼ਹਿਰੀ ਪ੍ਰਧਾਨ, ਸਰਕਲ ਪ੍ਰਧਾਨ ਜਸਪ੍ਰੀਤ ਕਰ ਅੜੈਚਾਂ, ਰਾਣਾ ਰਣਬੀਰ ਧਾਲੀਵਾਲ, ਮਨੀ ਰੌਲ, ਯੂਥ ਆਗੂ ਕੰਵਰਦੀਪ ਸਿੰਘ ਜੱਗੀ, ਹਰਨੇਕ ਸਿੰਘ ਨੇਕੀ ਪ੍ਰਧਾਨ ਐਸ.ਸੀ ਵਿੰਗ ਦੋਰਾਹਾ, ਜਗਜੀਤ ਸਿੰਘ ਜੱਗੀ ਚਣਕੋਈਆਂ, ਨਰਿੰਦਰ ਸਿੰਘ ਰਾਜਗੜ੍ਹ ਬਲਾਕ ਸੰਮਤੀ ਮੈਬਰ, ਮਨਜੀਤ ਸਿੰਘ ਮੱਲ੍ਹੀਪੁਰ ਮੈਬਰ, ਜਗਦੀਪ ਲਹਿਲ ਪ੍ਰਧਾਨ, ਬਾਬਾ ਗੁਰਨਾਮ ਸਿੰਘ ਅੜੈਚਾਂ, ਪ੍ਰਧਾਨ ਪ੍ਰੀਤਮ ਸਿੰਘ, ਕੌਾਸਲਰ ਪਿ੍ਤਪਾਲ ਸਿੰਘ ਰਾਈਮਾਜਰਾ, ਪਲਵਿੰਦਰ ਸਿੰਘ ਭੱਠਲ, ਜਗਜੀਤ ਸਿੰਘ ਦੌਲਤਪੁਰ, ਕੁਲਦੀਪ ਸਿੰਘ ਪਾਇਲ, ਮਨਜੀਤ ਕੌਰ ਡਾਇਰੈਕਟਰ, ਬਲਵੰਤ ਸਿੰਘ ਪਾਇਲ, ਸਰਦਾਰ ਹਜ਼ਾਰਾ ਸਿੰਘ ਚੀਮਾ, ਸਾਬਕਾ ਸਰਪੰਚ ਬਹਾਦਰ ਸਿੰਘ ਕਟਾਣਾ, ਪਰਮਿੰਦਰ ਸਿੰਘ ਦੋਬੁਰਜੀ, ਹਰਜੀਤ ਸਿੰਘ ਮਕਸੂਦੜਾ, ਪਰਮਿੰਦਰ ਸਿੰਘ ਕਾਲਾ ਕੱਦੋਂ, ਪ੍ਰਧਾਨ ਹਰਜਿੰਦਰ ਸਿੰਘ ਭੱਟੀ, ਮਦਨਜੀਤ ਸਿੰਘ ਰਾਣੋ, ਰਜਿੰਦਰ ਸਿੰਘ ਸੋਨੂੰ ਕੌਾਸਲਰ ਦੋਰਾਹਾ ਅਤੇ ਮਨਜੀਤ ਸਿੰਘ ਮਲ੍ਹੀਪੁਰ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਵਧੇਗਾ |

ਢਿੱਲੋਂ ਨੇ ਹਲਕਾ ਸਮਰਾਲਾ ਦੇ ਵਿਕਾਸ ਲਈ ਮੁੱਖ ਮੰਤਰੀ ਕੋਲ ਰੱਖੀਆਂ ਮੰਗਾਂ

ਮਾਛੀਵਾੜਾ ਸਾਹਿਬ, 18 ਜਨਵਰੀ (ਸੁਖਵੰਤ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਵਿਧਾਇਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਤਜਵੀਜ਼ਾਂ ਪਾਸ ਕਰਨ ਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਅੱਜ ਰੱਖੀ ਗਈ ...

ਪੂਰੀ ਖ਼ਬਰ »

'ਕੋਰੇ' ਨਾਲ ਮੌਸਮੀ ਫ਼ਸਲ ਨੂੰ ਪਹੁੰਚ ਸਕਦੈ ਨੁਕਸਾਨ-ਮਾਹਿਰ

ਦੋਰਾਹਾ, 18 ਜਨਵਰੀ (ਜਸਵੀਰ ਝੱਜ)-ਦੋਰਾਹਾ ਇਲਾਕੇ ਵਿਚ ਪੈ ਰਹੇ 'ਕੋਰੇ' ਕਾਰਨ ਠੰਡ ਲੋਕਾਂ ਦੇ ਵੱਟ ਕੱਢ੍ਹ ਰਹੀ ਹੈ | ਆਮ ਕਰਕੇ ਪੰਜਾਬ ਵਿਚ ਦਸੰਬਰ ਦੇ ਪਿਛਲੇ ਦਿਨੀਂ ਬਰਸਾਤ ਹੋ ਜਾਂਦੀ ਰਹੀ ਹੈ, ਪਰ ਇਸ ਵਾਰ ਹੁਣ ਤੱਕ ਦੋਰਾਹਾ ਇਲਾਕੇ ਵਿਚ ਬਰਸਾਤ ਨਾ ਹੋਣ ਕਾਰਨ ਸੁੱਕੀ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ ਅਰਥੀ ਫੂਕੀ

ਖੰਨਾ, 18 ਜਨਵਰੀ (ਦਵਿੰਦਰ ਸਿੰਘ ਗੋਗੀ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਬਰਾਂਚ ਪ੍ਰਧਾਨ ਕਰਮਚੰਦ ਤੇ ਬਰਾਂਚ ਸਕੱਤਰ ਦਲਬੀਰ ਸਿੰਘ ਗਲਵੱਡੀ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ 5 ਅਧਿਆਪਕ ਆਗੂਆਂ ...

ਪੂਰੀ ਖ਼ਬਰ »

ਬਾਲ ਸੁਧਾਰ ਕਮੇਟੀ ਨੇ ਸਪਿਨਿੰਗ ਮਿੱਲ 'ਚੋਂ 5 ਨਾਬਾਲਗ ਬੱਚੇ ਮਜ਼ਦੂਰੀ ਕਰਦੇ ਫੜੇ

ਸਮਰਾਲਾ, 18 ਜਨਵਰੀ (ਬਲਜੀਤ ਸਿੰਘ ਬਘੌਰ)-ਅੱਜ ਲੇਬਰ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਉਦਯੋਗ ਜੇ. ਐੱਸ. ਭੱਟੀ ਦੀ ਅਗਵਾਈ ਬਣੀ ਟੀਮ ਵਲੋਂ ਨੀਲੋਂ ਪੁਲ ਨੇੜੇ ਇਕ ਸਪਿਨਿੰਗ ਮਿੱਲ ਵਿਚੋਂ ਛਾਪੇਮਾਰੀ ਕਰਕੇ 5 ਨਾਬਾਲਗ ਬੱਚਿਆਂ ਨੂੰ ਮਜ਼ਦੂਰੀ ਕਰਦੇ ਫੜਿ੍ਹਆ ਹੈ | ਟੀਮ ...

ਪੂਰੀ ਖ਼ਬਰ »

ਭਾਜਪਾ ਦੇ ਸੀਨੀਅਰ ਆਗੂ ਸੰਜੀਵ ਸ਼ਰਮਾ ਮੋਦਗਿਲ ਖੰਨਾ ਮੰਡਲ ਦੇ ਪ੍ਰਭਾਰੀ ਤੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮਲੌਦ, 18 ਜਨਵਰੀ (ਸਹਾਰਨ ਮਾਜਰਾ)-ਬਹੁਤ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ 'ਚ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਆਗੂ ਸੰਜੀਵ ਮੋਦਗਿਲ ਨੂੰ ਜ਼ਿਲ੍ਹਾ ਪ੍ਰਧਾਨ ਅਜੈ ਸੂਦ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਪਿ੍ੰ: ਜਤਿੰਦਰ ਸ਼ਰਮਾ, ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ ਅਰਥੀ ਫੂਕੀ

ਖੰਨਾ, 18 ਜਨਵਰੀ (ਦਵਿੰਦਰ ਸਿੰਘ ਗੋਗੀ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਬਰਾਂਚ ਪ੍ਰਧਾਨ ਕਰਮਚੰਦ ਤੇ ਬਰਾਂਚ ਸਕੱਤਰ ਦਲਬੀਰ ਸਿੰਘ ਗਲਵੱਡੀ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵਲੋਂ 5 ਅਧਿਆਪਕ ਆਗੂਆਂ ...

ਪੂਰੀ ਖ਼ਬਰ »

ਸੂਚਨਾ ਨਾ ਦੇਣ 'ਤੇ ਨਗਰ ਕੌ ਾਸਲ ਦੇ ਸੂਚਨਾ ਅਧਿਕਾਰੀ ਨੂੰ ਜੁਰਮਾਨਾ

ਖੰਨਾ, 18 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਖੰਨਾ ਨਿਵਾਸੀ ਆਰ. ਟੀ. ਆਈ. ਵਰਕਰ ਰਮਨਦੀਪ ਸਿੰਘ ਆਹਲੂਵਾਲੀਆ ਨੇ ਸੂਚਨਾ ਦੇ ਅਧੀਨ ਸੂਚਨਾਵਾਂ ਨਾ ਦੇਣ 'ਤੇ ਆਯੋਗ ਨੇ ਖੰਨਾ ਨਗਰ ਕੌਾਸਲ ਦੇ ਸੂਚਨਾ ਅਧਿਕਾਰੀ (ਪੀ.ਆਈ.ਓ.) ਕਮ ਕਰਮਚਾਰੀ ਅਧਿਕਾਰੀ (ਈ.ਓ.) ਰਣਬੀਰ ਸਿੰਘ 'ਤੇ 4 ...

ਪੂਰੀ ਖ਼ਬਰ »

ਮੋਹਿਤ ਕੁੰਦਰਾ ਉਪ ਪ੍ਰਧਾਨ ਨਿਯੁਕਤ

ਮਾਛੀਵਾੜਾ ਸਾਹਿਬ, 18 ਜਨਵਰੀ (ਸੁਖਵੰਤ ਸਿੰਘ ਗਿੱਲ)-ਰਾਮ-ਲੀਲ੍ਹਾ ਕਮੇਟੀ ਵਲੋਂ ਆਪਣੇ ਅਹੁਦੇਦਾਰਾਂ ਵਿਚ ਵਾਧਾ ਕਰਦੇ ਹੋਏ ਆੜ੍ਹਤੀ ਮੋਹਿਤ ਕੁੰਦਰਾ ਨੂੰ ਕਮੇਟੀ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਮੋਹਿਤ ਕੁੰਦਰਾ ਜੋ ਕਿ ਸਮਾਜ ਸੇਵੀ ਵੀ ਹਨ ਅਤੇ ਉਨ੍ਹਾਂ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ ਕੌ ਾਸਲ ਆਫ਼ ਜੂਨੀਅਰ ਇੰਜੀਨੀਅਰ 23 ਨੂੰ ਪਟਿਆਲਾ ਵਿਖੇ ਦੇਵਗੀ ਧਰਨੇ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਲੰਮੇ ਸਮੇਂ ਅਧੂਰੀਆਂ ਪਈਆਂ ਮੰਗਾਂ ਪੂਰੀਆਂ ਨਾ ਹੋਣ ਨੂੰ ਮੱਖ ਰੱਖਦੇ ਹੋਏ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ | ਕੌਾਸਲ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਤੇ ਵਿਅਕਤੀ ਵਾਲ-ਵਾਲ ਬਚੇ

ਖੰਨਾ, 18 ਜਨਵਰੀ (ਦਵਿੰਦਰ ਸਿੰਘ ਗੋਗੀ)-ਖੰਨਾ ਦੇ ਜੀ. ਟੀ. ਰੋਡ 'ਤੇ ਸੜਕ ਹਾਦਸੇ 'ਚ ਔਰਤ ਤੇ ਇਕ ਵਿਅਕਤੀ ਜਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਜ਼ੀਰਕਪੁਰ ਵਾਸੀ ਕਰਮਜੀਤ ਸਿੰਘ ਅੱਜ ਇਕ ਔਰਤ ਦੇ ਨਾਲ ਬਿਗ ਰਿਜ਼ੋਰਟਸ ਤੋਂ ਇਕ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਖੰਨਾ, 18 ਜਨਵਰੀ (ਅਮਰਜੀਤ ਸਿੰਘ)-ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸਮਰਾਲਾ ਜੋ ਭੱਟੀਆਂ ਤੋਂ ਬਿਜਲੀ ਦੇ ਬਿੱਲ ਵੰਡ ਕੇ ਖੰਨਾ ਨੂੰ ਆਪਣੇ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਦੇ ਦੋਸ਼ 'ਚ 2 ਕਾਬੂ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ-2 ਖੰਨਾ ਪੁਲਿਸ ਨੇ 2 ਵਿਅਕਤੀਆਂ ਨੂੰ ਚਾਈਨਾ ਡੋਰ ਦੇ 7 ਗੱਟੂਆਂ ਸਮੇਤ ਕਾਬੂ ਕੀਤਾ ਗਿਆ | ਥਾਣਾ ਸਿਟੀ 2 ਖੰਨਾ ਦੇ ਐੱਸ.ਐੱਚ.ਓ. ਗਗਨਦੀਪ ਸਿੰਘ ਧੂਰੀ ਦੀ ਅਗਵਾਈ ਵਿਚ ਏ. ਐੱਸ. ਆਈ. ਸੁਰਜੰਗਦੀਪ ਸਿੰਘ ਗਸ਼ਤ ਦੌਰਾਨ ...

ਪੂਰੀ ਖ਼ਬਰ »

ਜਰਖੜ ਖੇਡਾਂ ਦੀ ਭੁੱਟਾ ਕਾਲਜ ਤੋਂ ਚੱਲਣ ਵਾਲੀ ਖੇਡ ਮਸ਼ਾਲ ਬਣੇਗੀ ਖਿੱਚ ਦਾ ਕੇਂਦਰ

ਡੇਹਲੋਂ, 18 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵਲੋਂ 32ਵੀਆਂ ਜਰਖੜ ਖੇਡਾਂ 25 ਤੋਂ 27 ਜਨਵਰੀ ਤੱਕ ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ਜਰਖੜ ਵਿਖੇ ਕਰਾਈਆਂ ਜਾਣਗੀਆਂ, ਜਿਨ੍ਹਾਂ ਦੌਰਾਨ ਹਾਕੀ, ਕਬੱਡੀ, ਵਾਲੀਬਾਲ, ...

ਪੂਰੀ ਖ਼ਬਰ »

32ਵੀਆਂ ਖੇਡਾਂ ਦੌਰਾਨ ਅਫ਼ਰੀਕਾ ਤੇ ਜਰਮਨ ਦੀਆਂ ਟੀਮਾਂ ਵਿਚਕਾਰ ਹੋਵੇਗਾ ਫੁੱਟਬਾਲ ਮੈਚ
ਜਰਖੜ ਖੇਡਾਂ ਦੀ ਭੁੱਟਾ ਕਾਲਜ ਤੋਂ ਚੱਲਣ ਵਾਲੀ ਖੇਡ ਮਸ਼ਾਲ ਬਣੇਗੀ ਖਿੱਚ ਦਾ ਕੇਂਦਰ

ਡੇਹਲੋਂ, 18 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵਲੋਂ 32ਵੀਆਂ ਜਰਖੜ ਖੇਡਾਂ 25 ਤੋਂ 27 ਜਨਵਰੀ ਤੱਕ ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ਜਰਖੜ ਵਿਖੇ ਕਰਾਈਆਂ ਜਾਣਗੀਆਂ, ਜਿਨ੍ਹਾਂ ਦੌਰਾਨ ਹਾਕੀ, ਕਬੱਡੀ, ਵਾਲੀਬਾਲ, ...

ਪੂਰੀ ਖ਼ਬਰ »

ਐਮ.ਪੀ. ਕੋਟੇ ਵਿਚੋਂ ਆਈਆਂ ਗਰਾਂਟਾਂ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕੀਤੀ ਗਈ-ਗੁਰਪਾਲ ਗੋਲਡੀ

ਸਮਰਾਲਾ, 18 ਜਨਵਰੀ (ਬਲਜੀਤ ਸਿੰਘ ਬਘੌਰ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਲਗਾਏ ਜ਼ਿਲ੍ਹਾ ਇੰਚਾਰਜ ਗੁਰਪਾਲ ਸਿੰਘ ਗੋਲਡੀ ਦੀ ਨੋਜਵਾਨਾਂ 'ਚ ਹਰਮਨਪਿਆਰਤਾ ਵਧਣ ਲੱਗੀ ਹੈ | ਪ੍ਰੈੱਸ ਵਾਰਤਾ ਦੌਰਾਨ ਉਨ੍ਹਾਂ ਦੱਸਿਆ ਕਿ ਨੇੜੇ ...

ਪੂਰੀ ਖ਼ਬਰ »

ਰਾਮਗੜ੍ਹ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਕੁਹਾੜਾ/ਸਾਹਨੇਵਾਲ, 18 ਜਨਵਰੀ (ਤੇਲੂ ਰਾਮ ਕੁਹਾੜਾ, ਅਮਰਜੀਤ ਸਿੰਘ ਮੰਗਲੀ, ਹਰਜੀਤ ਸਿੰਘ ਢਿਲੋਂ)-ਲੁਧਿਆਣਾ ਦੇ ਸਿਵਲ ਸਰਜਨ ਡਾ. ਪਲਵਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਸਾਹਨੇਵਾਲ ਡਾ. ਜੇ.ਪੀ. ਸਿੰਘ ਦੀ ਅਗਵਾਈ 'ਚ ਪਿੰਡ ਰਾਮਗੜ੍ਹ ਵਿਖੇ ਨਸ਼ਿਆਂ ਦੇ ...

ਪੂਰੀ ਖ਼ਬਰ »

ਸਿਹੌੜਾ 'ਚ ਹਲਕਾ ਪਾਇਲ ਦੇ ਕਾਂਗਰਸੀਆਂ ਵਲੋਂ ਮੀਟਿੰਗ

ਮਲੌਦ, 18 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਹਲਕਾ ਪਾਇਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵਰਿਆਮ ਰੈਸਟੋਰੈਂਟ ਸਿਹੌੜਾ ਵਿਖੇ ਮੀਟਿੰਗ ਕੀਤੀ¢ ਮੀਟਿੰਗ ਵਿਚ ਜੱਟ ਮਹਾਂ ਸਭਾ ਹਲਕਾ ਪਾਇਲ ਦੇ ਪ੍ਰਧਾਨ ਤੇ ਪਾਰਟੀ ਦੇ ...

ਪੂਰੀ ਖ਼ਬਰ »

ਖ਼ਾਲਸਾ ਕੰਪਿਊਟਰ ਇੰਸਟੀਚਿਊਟ ਬੀਜਾ ਨੇ ਸਰਟੀਫ਼ਿਕੇਟ ਵੰਡੇ

ਬੀਜਾ, 18 ਜਨਵਰੀ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੀ ਸਿੱਖਿਆ ਸੰਸਥਾ ਖ਼ਾਲਸਾ ਕੰਪਿਊਟਰ ਇੰਸਟੀਚਿਊਟ ਵਿਖੇ ਡਾਇਰੈਕਟਰ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਕੰਪਿਊਟਰ ਕੋਰਸ ਅਤੇ ਫ਼ੈਸ਼ਨ ਡਜਾਨਿੰਗ ਦੇ ਕੋਰਸ ਕਰਵਾਉਣ ਉਪਰੰਤ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ ਗਏ | ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੰਡੀ ਮੁੱਲਾਂਪੁਰ ਨੈਨੀ ਵਿਦਿਆਰਥੀਆਂ ਦੇ ਵੀਜ਼ੇ 'ਚ ਲਗਾਤਾਰ ਵਾਧਾ

ਮੁੱਲਾਂਪੁਰ-ਦਾਖਾ, 18 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਨੈਨੀ ਕੋਰਸ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਇਲੀਟ ਇੰਟਰਨੈਸ਼ਨਲ ਅਕੈਡਮੀ ਨੇੜੇ ਪੰਜਾਬ ਐਾਡ ਸਿੰਧ ਬੈਂਕ ਮੰਡੀ ਮੁੱਲਾਂਪੁਰ (ਲੁਧਿ:) ਤੇ ਇਲੀਟ ਦੀ ਦੂਸਰੀ ਸ਼ਾਖਾ ਸਾਹਨੇਵਾਲ ਦੋਵੇਂ ...

ਪੂਰੀ ਖ਼ਬਰ »

ਸਵ. ਮਨਮੋਹਣ ਸਿੰਘ ਗੁਲਿਆਣੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮਾਛੀਵਾੜਾ ਸਾਹਿਬ, 18 ਜਨਵਰੀ (ਸੁਖਵੰਤ ਸਿੰਘ ਗਿੱਲ)-ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਸਵ. ਮਨਮੋਹਨ ਸਿੰਘ ਗੁਲਿਆਣੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ...

ਪੂਰੀ ਖ਼ਬਰ »

ਮਹੇਰਨਾ ਕਲਾਂ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਕੱਲ੍ਹ ਕਬੱਡੀ ਦੇ ਹੋਣਗੇ ਰੌਚਕ ਮੁਕਾਬਲੇ ਅਹਿਮਦਗੜ੍ਹ, 18 ਜਨਵਰੀ (ਸੋਢੀ)-ਮਹੇਰਨਾ ਕਲਾਂ ਸਪੋਰਟਸ ਐਾਡ ਵੈੱਲਫੇਅਰ ਕਲੱਬ (ਰਜਿ) ਵਲੋਂ ਐਨ. ਆਰ. ਆਈ. ਵੀਰਾਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਮਹੇਰਨਾ ਕਲਾਂ ਵਿਖੇ 20 ਜਨਵਰੀ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ...

ਪੂਰੀ ਖ਼ਬਰ »

ਸਾਹਨੇਵਾਲ ਦੇ ਮਿੰਨੀ ਉਲੰਪਿਕ ਖੇਡ ਮੇਲੇ ਦਾ ਬਾਬਾ ਮੇਜਰ ਸਿੰਘ ਵਲੋਂ ਪੋਸਟਰ ਜਾਰੀ

ਸਾਹਨੇਵਾਲ, 18 ਜਨਵਰੀ (ਅਮਰਜੀਤ ਸਿੰਘ ਮੰਗਲੀ/ਹਰਜੀਤ ਸਿੰਘ ਢਿੱਲੋਂ)-ਪੰਚਾਇਤੀ ਰਾਜ ਸਪੋਰਟਸ ਕਲੱਬ ਸਾਹਨੇਵਾਲ ਐਨ. ਆਰ. ਆਈ. ਭਰਵਾਂ ਤੇ ਨਗਰ ਨਿਵਾਸੀਆਂ ਅਤੇ ਨਗਰ ਕੌਾਸਲ ਸਾਹਨੇਵਾਲ ਦੇ ਸਹਿਯੋਗ ਨਾਲ ਪੇਂਡੂ ਵਿਰਸੇ ਨਾਲ ਜੁੜੀਆਂ ਖੇਡਾਂ ਨੂੰ ਪ੍ਰਫੱੁਲਿਤ ਕਰਨ ਲਈ ...

ਪੂਰੀ ਖ਼ਬਰ »

ਸੰਤ ਬਾਬਾ ਬਲਜਿੰਦਰ ਸਿੰਘ 'ਰਾੜਾ ਸਾਹਿਬ ਸੰਪਰਦਾ ਭੂਸ਼ਣ' ਤੇ 'ਸ਼ੋ੍ਰਮਣੀ ਸੇਵਾ ਰਤਨ' ਨਾਲ ਸਨਮਾਨਿਤ

ਜੌੜੇਪੁਲ ਜਰਗ, 18 ਜਨਵਰੀ (ਪਾਲਾ ਰਾਜੇਵਾਲੀਆ)-ਸ਼ਾਨਾਮੱਤੀ ਸੰਪਰਦਾ ਰਾੜਾ ਸਾਹਿਬ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਵਲੋਂ ਉਨ੍ਹਾਂ ਦੀਆਂ ਪੰਥਕ ...

ਪੂਰੀ ਖ਼ਬਰ »

ਬੱਚਿਆਂ ਦੇ ਨੈਤਿਕ ਗੁਣਾਂ ਸਬੰਧੀ ਸੈਮੀਨਾਰ

ਕੁੱਪ ਕਲਾਂ, 18 ਜਨਵਰੀ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਬੱਚਿਆਂ ਦੇ ਨੈਤਿਕ ਗੁਣਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਸਕੂਲ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸੈਮੀਨਾਰ ਦੌਰਾਨ ਰਾਜਪਾਲ ਸਿੰਘ ...

ਪੂਰੀ ਖ਼ਬਰ »

ਏਮ ਇੰਟਰਨੈਸ਼ਨਲਜ਼ ਮਲੌਦ ਨੇ ਆਸਟੇ੍ਰਲੀਆ ਦੇ ਬਿਨਾਂ ਆਈਲੈਟਸ ਅਨੇਕਾਂ ਵੀਜ਼ੇ ਲਗਵਾਏ

ਮਲੌਦ, 18 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਤੇ ਆਸਟੇ੍ਰਲੀਆ ਸਰਕਾਰ ਤੋਂ ਮਾਨਤਾ ਪ੍ਰਾਪਤ ਏਮ ਇੰਟਨਰਨੈਸ਼ਨਲਜ਼ ਸੰਸਥਾ ਮਲੌਦ ਦੇ ਡਾਇਰੈਕਟਰ ਦਲਜੀਤ ਸਿੰਘ ਸਰੌਦ ਤੇ ਮੈਨੇਜਰ ਹਰਪ੍ਰੀਤ ਸਿੰਘ ਸੋਹੀਆਂ ਨੇ ਦੱਸਿਆ ਕਿ ਸੰਸਥਾ ਵਲੋਂ ਬਿਨਾਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐੱਸ. ਸੀ. ਵਿੰਗ ਦੀਆਂ ਮੀਟਿੰਗਾਂ 31 ਤੋਂ-ਭੌਰਲਾ

ਸਮਰਾਲਾ, 18 ਜਨਵਰੀ (ਬਲਜੀਤ ਸਿੰਘ ਬਘੌਰ)-ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦੀ ਇਕੱਤਰਤਾ ਐੱਸ. ਸੀ. ਵਿੰਗ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਗੁਰਮੀਤ ਸਿੰਘ ਭੌਰਲਾ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਸਾਰੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਇਕੱਤਰਤਾ ਨੂੰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਖ਼ਰਾਬ ਹੋਏ ਬਜ਼ੁਰਗ ਦੇ ਗੋਡੇ ਦਾ ਆਪ੍ਰੇਸ਼ਨ ਕਰਕੇ ਨਵੀਂ ਜ਼ਿੰਦਗੀ ਦਿੱਤੀ

ਬੀਜਾ, 18 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਾਲੇ ਅਰਥੋ ਵਿਭਾਗ ਨੇ 65 ਸਾਲਾਂ ਬਜ਼ੁਰਗ ਦਾ ਹੱਦ ਤੋਂ ਵੱਧ ਖ਼ਰਾਬ ਹੋਏ ਗੋਡੇ ਦਾ ਆਪ੍ਰੇਸ਼ਨ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX