ਤਾਜਾ ਖ਼ਬਰਾਂ


ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  5 minutes ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਜੱਸੀ ਸਿੱਧੂ ਕਤਲ ਮਾਮਲਾ ਕੈਨੇਡਾ ਤੋਂ ਮਾਂ ਤੇ ਮਾਮੇ ਦੀ ਭਾਰਤ ਹਵਾਲਗੀ 25 ਨੂੰ

ਟੋਰਾਂਟੋ, 18 ਜਨਵਰੀ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਬਿ੍ਟਿਸ਼ ਕੋਲੰਬੀਆ ਦੀ ਜੰਮਪਲ ਜਸਵਿੰਦਰ ਕੌਰ (ਜੱਸੀ) ਸਿੱਧੂ (25) ਵਲੋਂ ਪੰਜਾਬ 'ਚ ਜਾ ਕੇ ਆਟੋ ਚਾਲਕ ਸੁਖਵਿੰਦਰ ਸਿੰਘ (ਮਿੱਠੂ) ਸਿੱਧੂ ਨਾਮਕ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਉਣ ਕਾਰਨ ਸੁਪਾਰੀ ਦੇ ਕੇ (8 ਜੂਨ 2000 ਨੂੰ ) ਕਤਲ ਕਰਵਾਉਣ ਦਾ ਮਾਮਲਾ ਬੀਤੇ ਦੋ ਕੁ ਦਹਾਕਿਆਂ ਤੋਂ ਅਦਾਲਤਾਂ 'ਚ ਭਖ ਰਿਹਾ ਹੈ ਜਿਸ ਦਾ ਹੁਣ ਅੰਤ ਹੋਣ ਜਾ ਰਿਹਾ ਹੈ | ਇਸ ਮਾਮਲੇ 'ਚ ਜੱਸੀ ਦੀ ਮਾਂ ਮਲਕੀਤ ਕੌਰ ਸਿੱਧੂ ਤੇ ਮਾਮਾ ਸੁਰਜੀਤ ਸਿੰਘ ਬਦੇਸ਼ਾ (ਦੋਵੇਂ ਕੈਨੇਡਾ ਵਾਸੀ) ਅਣਖ਼ ਖਾਤਰ ਸੁਪਾਰੀ ਦੇ ਕੇ ਪੰਜਾਬ 'ਚ ਜੱਸੀ ਦਾ ਕਤਲ ਕਰਵਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ | ਹੁਣ ਤੱਕ ਉਹ ਪੰਜਾਬ 'ਚ ਜਾ ਕੇ ਕੇਸ ਦਾ ਸਾਹਮਣਾ ਕਰਨ ਤੋਂ ਬਚਾਅ ਕਰਦੇ ਆ ਰਹੇ ਸਨ | ਬਿ੍ਟਿਸ਼ ਕੋਲੰਬੀਆ ਕੋਰਟ ਆਫ਼ ਅਪੀਲ ਦੇ ਜੱਜ ਨੇ ਉਨ੍ਹਾਂ ਦੀ ਆਖਰੀ ਅਪੀਲ ਬੀਤੀ 11 ਦਸੰਬਰ ਨੂੰ ਖ਼ਾਰਜ ਕਰ ਦਿੱਤੀ ਸੀ ਅਤੇ ਦੋਵਾਂ ਨੂੰ ਕੈਨੇਡਾ ਤੋਂ ਭਾਰਤ ਭੇਜੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਸੀ | ਉਸ ਫ਼ੈਸਲੇ ਖਿਲਾਫ 10 ਜਨਵਰੀ 2019 ਤੱਕ ਸੁਪਰੀਮ ਕੋਰਟ 'ਚ ਅਪੀਲ ਕੀਤੀ ਜਾ ਸਕਦੀ ਸੀ ਜੋ ਨਹੀਂ ਕੀਤੀ ਗਈ | ਬੀਤੇ ਦਿਨ ਕੈਨੇਡਾ ਦੇ ਨਿਆਂ ਮੰਤਰਾਲੇ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਬੀਬੀ ਸਿੱਧੂ ਤੇ ਸ. ਬਦੇਸ਼ਾ ਨੂੰ ਦਿੱਲੀ ਰਵਾਨਾ ਕੀਤੇ ਜਾਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ 25 ਜਨਵਰੀ ਨੂੰ ਭੇਜਣ ਦੀ ਯੋਜਨਾ ਹੈ | ਦੋਵੇਂ ਸਕੇ ਭੈਣ ਭਰਾ ਹਨ | ਜੱਸੀ, ਬੀਬੀ ਸਿੱਧੂ ਦੀ ਸਕੀ ਪੁੱਤਰੀ ਅਤੇ ਸ. ਬਦੇਸ਼ਾ ਦੇ ਭਾਣਜੀ ਸੀ | ਮੈਪਲ ਰਿੱਜ (ਬੀ. ਸੀ.) ਤੋਂ ਪੰਜਾਬ 'ਚ ਜਾ ਕੇ ਆਪਣੀ ਮਰਜ਼ੀ ਨਾਲ ਸੁਖਵਿੰਦਰ ਉਰਫ਼ ਮਿੱਠੂ ਨਾਲ ਵਿਆਹ ਕਰ ਲੈਣਾ ਜੱਸੀ ਦੀ ਮੌਤ ਦਾ ਕਾਰਨ ਬਣਿਆ | ਵਿਆਹ ਤੋਂ ਸਾਲ ਕੁ ਬਾਅਦ ਤੱਕ ਜੱਸੀ ਨੂੰ ਮਿੱਠੂ ਨਾਲੋਂ ਤੋੜ-ਵਿਛੋੜਾ ਕਰ ਲੈਣ ਲਈ ਮਨਾਇਆ ਜਾਂਦਾ ਰਿਹਾ ਪਰ ਉਹ ਨਾ ਮੰਨੀ ਤਾਂ ਮਾਂ ਤੇ ਮਾਮੇ ਨੇ ਉਸ ਨੂੰ ਮਾਰ ਦੇਣਾ 'ਸਮੇਂ ਦੀ ਲੋੜ' ਸਮਝਿਆ | ਜੱਸੀ ਦੇ ਕਤਲ ਦੀ ਵਾਰਦਾਤ 8 ਜੂਨ 2000 ਨੂੰ ਵਾਪਰੀ ਸੀ | ਹਮਲੇ 'ਚ ਸੁਖਵਿੰਦਰ ਮਿੱਠੂ ਗੰਭੀਰ ਫੱਟੜ ਹੋਇਆ ਸੀ ਤੇ ਜੱਸੀ ਨੂੰ ਅਗਵਾ ਕਰਕੇ ਉਸ ਦੀ ਸਾਹਰਗ ਵੱਢ ਦਿੱਤੀ ਗਈ ਸੀ ਅਤੇ ਲਾਸ਼ ਜਗਰਾਓਾ ਨੇੜੇ ਨਹਿਰ ਕੰਢੇ ਸੁੱਟੀ ਸੀ | ਇਸ ਮਾਮਲੇ 'ਚ 3 ਵਿਅਕਤੀ ਦੋਸ਼ੀ ਪਾਏ ਗਏ ਸਨ ਜਦਕਿ ਬੀਬੀ ਸਿੱਧੂ ਤੇ ਬਦੇਸ਼ਾ ਕੈਨੇਡਾ 'ਚ ਹੋਣ ਕਾਰਨ ਬਚਦੇ ਰਹੇ | ਪੰਜਾਬ ਪੁਲਿਸ ਤੇ ਭਾਰਤ ਸਰਕਾਰ ਨੇ ਇਸ ਅੰਨ੍ਹੇ ਕਤਲ ਕੇਸ ਨੂੰ ਸੁਲਝਾਉਣ ਲਈ ਕੈਨੇਡਾ ਦੀ ਸੁਪਰੀਮ ਕੋਰਟ ਤੱਕ ਦਰਵਾਜ਼ਾ ਖੜਕਾਇਆ | ਆਖ਼ਰ ਭਾਰਤ-ਕੈਨੇਡਾ ਹਵਾਲਗੀ ਸੰਧੀ (ਐਕਸਟ੍ਰਾਡੀਸ਼ਨ ਐਕਟ) ਤਹਿਤ ਕਤਲ ਦੀ ਸ਼ੱਕੀ ਸਾਜਿਸ਼ਘਾੜੇ ਬੀਬੀ ਸਿੱਧੂ ਤੇ ਸ. ਬਦੇਸ਼ਾ ਦੀ ਹਵਾਲਗੀ ਦਾ ਰਾਹ ਪੱਧਰਾ ਹੋ ਗਿਆ ਹੈ | ਜੱਜਾਂ ਨੇ ਕਿਹਾ ਕਿ ਉਨ੍ਹਾਂ ਦੋਵਾਂ ਨੂੰ ਭਾਰਤ ਹਵਾਲੇ ਨਾ ਕਰਨ ਦਾ ਕੈਨੇਡਾ ਕੋਲ ਕੋਈ ਅਧਾਰ ਨਹੀਂ ਹੈ | ਬਦੇਸ਼ਾ ਨੇ ਆਪਣੀ ਬਜ਼ੁਰਗੀ ਅਤੇ ਖਰਾਬ ਸਿਹਤ ਦੇ ਵਾਸਤੇ ਪਾ ਕੇ ਕੈਨੇਡਾ 'ਚੋਂ ਕੱਢੇ ਜਾਣ ਤੋਂ ਬਚਾਅ ਕਰਨਾ ਚਾਹਿਆ ਪਰ ਉਸ ਦੀ ਇਹ ਦਲੀਲ ਰੱਦ ਕਰ ਦਿੱਤੀ ਗਈ |

ਸਰਹੱਦਾਂ ਦੀ ਰਾਖੀ ਲਈ ਵਿਸ਼ੇਸ਼ ਉਪਗ੍ਰਹਿ ਛੱਡੇਗਾ 'ਇਸਰੋ'

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਗ੍ਰਹਿ ਮੰਤਰਾਲੇ ਲਈ ਇਕ ਵਿਸ਼ੇਸ਼ ਉਪਗ੍ਰਹਿ ਛੱਡੇਗਾ ਤਾਂਕਿ ਉਸ ਨਾਲ ਪਾਕਿਸਤਾਨ, ਬੰਗਲਾਦੇਸ਼ ਸਣੇ ਹੋਰਾਂ ਦੇਸ਼ਾਂ ਨਾਲ ਲੱਗੀ ਆਪਣੀ ਸਰਹੱਦ ਨੂੰ ਹੋਰ ਮਜ਼ਬੂਤ ਬਣਾਉਣ 'ਚ ਮਦਦ ਮਿਲ ਸਕੇ | ਗ੍ਰਹਿ ...

ਪੂਰੀ ਖ਼ਬਰ »

97 ਸਾਲਾ ਪਿ੍ੰਸ ਫਿਲਿਪ ਕਾਰ ਹਾਦਸੇ 'ਚ ਵਾਲ ਵਾਲ ਬਚੇ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਹਾਰਾਣੀ ਐਲਿਜਾਬੈੱਥ ਦੇ ਪਤੀ ਪਿ੍ੰਸ ਫਿਲਿਪ ਕੱਲ੍ਹ ਸ਼ਾਮੀ ਹੋਏ ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਨ | 97 ਸਾਲਾ ਫਿਲਿਪ ਆਪਣੀ ਲੈਂਡ ਰੂਵਰ ਗੱਡੀ 'ਚ ਸੈਂਡਰਿੰਗਹੈਮ ਨੇੜੇ ਏ. 149 ਸੜਕ 'ਤੇ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਗੱਡੀ ...

ਪੂਰੀ ਖ਼ਬਰ »

ਅਮਰੀਕਾ 'ਚ ਸ਼ਟਡਾਊਨ ਤੋਂ ਪ੍ਰਭਾਵਿਤ ਹੋਇਆ ਨਾਸਾ-ਕਈ ਪ੍ਰੋਜੈਕਟ ਰੁਕੇ

ਵਾਸ਼ਿੰਗਟਨ, 18 ਜਨਵਰੀ (ਏਜੰਸੀ)-ਅਮਰੀਕਾ 'ਚ ਚਲ ਰਹੇ 'ਸ਼ਟਡਾਊਨ' ਦਾ ਸਿੱਧਾ ਅਸਰ ਹੁਣ ਅਮਰੀਕਾ ਦੀ ਪੁਲਾੜ ਏਜੰਸੀ ਨਾਸਾ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | ਇਸ ਨਾਲ ਨਾਸਾ 'ਤੇ ਡੂੰਘਾ ਅਸਰ ਪਿਆ ਹੈ ਜਿਸ ਨਾਲ ਪੁਲਾੜ ਮੁਹਿੰਮ ਮੰਦੀ ਪੈ ਗਈ ਹੈ ਜਾਂ ਫਿਰ ਰੁਕ ਗਈ ਹੈ | ...

ਪੂਰੀ ਖ਼ਬਰ »

ਬਰਤਾਨੀਆ ਦੀਆਂ ਜੇਲ੍ਹਾਂ 'ਚ ਸਜ਼ਾਵਾਂ ਕੱਟ ਚੁੱਕੇ ਅਤੇ 45 ਹਜ਼ਾਰ ਜਾਅਲੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਰੈਡਿੰਗ ਵਿਖੇ ਪਿਛਲੇ 13 ਸਾਲਾਂ ਤੋਂ ਜਾਅਲੀ ਪਾਸਪੋਰਟ ਦੇ ਆਸਰੇ ਨੌਕਰੀ ਕਰਦੀ ਰਹੀ ਔਰਤ ਨੂੰ ਕੈਦ ਦੀ ਸਜ਼ਾ ਸੁਣਾਏ ਜਾਣ ਬਾਅਦ ਹੋਮ ਆਫ਼ਿਸ ਦੇ ਬੁੁਲਾਰੇ ਨੇ ਖ਼ੁਲਾਸਾ ਕੀਤਾ ਹੈ ਕਿ 2010 ਤੋਂ ਹੁਣ ਤੱਕ ਜੇਲ੍ਹ ਦੀਆਂ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਪਰਿਵਾਰ ਦੇ 3 ਕਾਤਲਾਂ ਨੂੰ ਉਮਰ ਕੈਦ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੈਸਟਰ ਸ਼ਹਿਰ 'ਚ 3 ਲੱਖ ਪੌਾਡ ਦੀ ਇੰਸ਼ੋਰੈਂਸ ਹਾਸਲ ਕਰਨ ਦੇ ਲਾਲਚ 'ਚ ਇਕ ਦੁਕਾਨ ਨੂੰ ਅੱਗ ਲਗਾ ਕੇ ਕੁਲ 5 ਲੋਕਾਂ ਦੀ ਹੱਤਿਆ ਕਰਨ ਦੇ ਦੋਸ਼ਾਂ 'ਚ ਤਿੰਨ ਵਿਅਕਤੀਆਂ ਅਰਮ ਕੁਰਦ, ਅਰਕਨ ਅਲੀ ਅਤੇ ਹਾਕਰ ਹਸਨ ਨੂੰ ਅੱਜ ਉਮਰ ...

ਪੂਰੀ ਖ਼ਬਰ »

ਐਡੀਲੇਡ ਇਨਫੀਲਡ ਹਲਕੇ ਤੋਂ ਪੰਜਾਬੀ ਮੂਲ ਦੀ ਸਾਰੂ ਰਾਣਾ ਆਜ਼ਾਦ ਚੋਣ ਲੜੇਗੀ

ਐਡੀਲੇਡ, 18 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫੀਲਡ ਹਲਕੇ ਤੋਂ ਖਾਲੀ ਹੋਈ ਮੈਂਬਰ ਪਾਰਲੀਮੈਂਟ ਦੀ ਸੀਟ ਲਈ ਦੁਬਾਰਾ ਚੋਣ 9 ਫਰਵਰੀ ਨੂੰ ਹੋਵੇਗੀ, ਜਿਸ ਲਈ ਪੰਜਾਬੀ ਮੂਲ ਦੀ ਸਾਰੂ ਰਾਣਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ | ਸਾਰੂ ਰਾਣਾ ਕਿੱਤੇ ਵਜੋਂ ...

ਪੂਰੀ ਖ਼ਬਰ »

ਸਮਲਿੰਗੀਆਂ ਿਖ਼ਲਾਫ਼ ਟਿੱਪਣੀ ਕਰਨ 'ਤੇ ਤੁਲਸੀ ਗੇਬਾਰਡ ਨੇ ਮੰਗੀ ਮੁਆਫ਼ੀ

ਵਾਸ਼ਿੰਗਟਨ, 18 ਜਨਵਰੀ (ਪੀ. ਟੀ. ਆਈ.)-ਡੈਮੋਕ੍ਰੇਟਿਕ ਪਾਰਟੀ ਦੀ ਆਗੂ ਤੁਲਸੀ ਗੇਬਾਰਡ ਨੇ ਸਮਲਿੰਗੀਆਂ ਿਖ਼ਲਾਫ਼ ਕੀਤੀ ਆਪਣੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ | ਉਨ੍ਹਾਂ ਨੇ ਕਿਹਾ ਹੈ ਕਿ ਉਹ ਸਮਲਿੰਗੀ ਲੋਕਾਂ ਦੇ ਅਧਿਕਾਰਾਂ ਦੀ ਲੜਾਈ ਲਈ ਵਚਨਬੱਧ ਹਨ | 37 ਸਾਲਾ ਗੇਬਾਰਡ ...

ਪੂਰੀ ਖ਼ਬਰ »

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਿਖ਼ਲਾਫ਼ ਹੱਤਿਆ ਦੇ ਦੋਸ਼ ਆਇਦ

ਸਿੰਗਾਪੁਰ, 18 ਜਨਵਰੀ (ਪੀ. ਟੀ. ਆਈ.)-ਸਿੰਗਾਪੁਰ 'ਚ ਇਕ 34 ਸਾਲਾ ਭਾਰਤੀ ਮੂਲ ਦੇ ਵਿਅਕਤੀ 'ਤੇ ਇਕ ਔਰਤ ਦੀ ਹੱਤਿਆ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ | ਅਦਾਲਤ 'ਚ ਦਾਖ਼ਲ ਕੀਤੇ ਦਸਤਾਵੇਜ਼ਾਂ 'ਚ ਕਿਹਾ ਗਿਆ ਹੈ ਕਿ ਸਿੰਗਾਪੁਰ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਐਮ. ਕ੍ਰਿਸ਼ਨਨ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਸ਼ਟਡਾਊਨ ਤੋਂ ਪ੍ਰਭਾਵਿਤ ਹੋਇਆ ਨਾਸਾ-ਕਈ ਪ੍ਰੋਜੈਕਟ ਰੁਕੇ

ਵਾਸ਼ਿੰਗਟਨ, 18 ਜਨਵਰੀ (ਏਜੰਸੀ)-ਅਮਰੀਕਾ 'ਚ ਚਲ ਰਹੇ 'ਸ਼ਟਡਾਊਨ' ਦਾ ਸਿੱਧਾ ਅਸਰ ਹੁਣ ਅਮਰੀਕਾ ਦੀ ਪੁਲਾੜ ਏਜੰਸੀ ਨਾਸਾ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | ਇਸ ਨਾਲ ਨਾਸਾ 'ਤੇ ਡੂੰਘਾ ਅਸਰ ਪਿਆ ਹੈ ਜਿਸ ਨਾਲ ਪੁਲਾੜ ਮੁਹਿੰਮ ਮੰਦੀ ਪੈ ਗਈ ਹੈ ਜਾਂ ਫਿਰ ਰੁਕ ਗਈ ਹੈ | ...

ਪੂਰੀ ਖ਼ਬਰ »

ਟਾਰਗੇਟ ਪੂਰਾ ਨਾ ਹੋਣ 'ਤੇ ਚੀਨੀ ਕੰਪਨੀ ਵਲੋਂ ਆਪਣੇ ਮੁਲਾਜ਼ਮਾਂ ਨੂੰ ਗੋਡਿਆਂ ਭਾਰ ਚੱਲਣ ਦਾ ਹੁਕਮ

ਬੀਜਿੰਗ, 18 ਜਨਵਰੀ (ਏਜੰਸੀ)-ਬਹੁਤ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਕੰਪਨੀ ਵਲੋਂ ਟਾਰਗੇਟ ਦਿੱਤਾ ਜਾਂਦਾ ਹੈ ਜਿਸ ਨੂੰ ਇਕ ਮਹੀਨੇ ਜਾਂ ਸਾਲ ਦੇ ਅੰਦਰ ਪੂਰਾ ਕਰਨਾ ਹੰੁਦਾ ਹੈ | ਜੇਕਰ ਤੁਸੀਂ ਅਜਿਹੇ ਕਰਮਚਾਰੀ ਹੋ ਜੋ ਸਮੇਂ 'ਤੇ ਆਪਣਾ ਟਾਰਗੇਟ ਪੂਰਾ ਨਹੀਂ ਕਰ ...

ਪੂਰੀ ਖ਼ਬਰ »

ਸਰਹੱਦਾਂ ਦੀ ਰਾਖੀ ਲਈ ਵਿਸ਼ੇਸ਼ ਉਪਗ੍ਰਹਿ ਛੱਡੇਗਾ 'ਇਸਰੋ'

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਗ੍ਰਹਿ ਮੰਤਰਾਲੇ ਲਈ ਇਕ ਵਿਸ਼ੇਸ਼ ਉਪਗ੍ਰਹਿ ਛੱਡੇਗਾ ਤਾਂਕਿ ਉਸ ਨਾਲ ਪਾਕਿਸਤਾਨ, ਬੰਗਲਾਦੇਸ਼ ਸਣੇ ਹੋਰਾਂ ਦੇਸ਼ਾਂ ਨਾਲ ਲੱਗੀ ਆਪਣੀ ਸਰਹੱਦ ਨੂੰ ਹੋਰ ਮਜ਼ਬੂਤ ਬਣਾਉਣ 'ਚ ਮਦਦ ਮਿਲ ਸਕੇ | ਗ੍ਰਹਿ ...

ਪੂਰੀ ਖ਼ਬਰ »

ਅਮਰੀਕੀ 'ਸ਼ਟਡਾਊਨ'-ਨਾਰਾਜ਼ ਟਰੰਪ ਨੇ ਸੰਸਦ ਸਪੀਕਰ ਦੀ ਵਿਦੇਸ਼ ਯਾਤਰਾ ਕੀਤੀ ਰੱਦ

ਵਾਸ਼ਿੰਗਟਨ, 18 ਜਨਵਰੀ (ਏਜੰਸੀ)-ਅਮਰੀਕਾ 'ਚ ਡੈਮੋਕ੍ਰੇਟਿਕ ਆਗੂਆਂ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਮਤਭੇਦ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੇ ਹਨ | ਅਮਰੀਕਾ-ਮੈਕਸੀਕੋ ਸਰਹੱਦ 'ਤੇ ਕੰਧ ਬਣਾਉਣ ਦੇ ਲਈ ਡੈਮੋਕ੍ਰੇਟਿਕ ਆਗੂਆਂ ਵਲੋਂ ਫੰਡ ਨਾ ਦਿੱਤੇ ਜਾਣ ਤੋਂ ...

ਪੂਰੀ ਖ਼ਬਰ »

ਐਡੀਲੇਡ ਇਨਫੀਲਡ ਹਲਕੇ ਤੋਂ ਪੰਜਾਬੀ ਮੂਲ ਦੀ ਸਾਰੂ ਰਾਣਾ ਆਜ਼ਾਦ ਚੋਣ ਲੜੇਗੀ

ਐਡੀਲੇਡ, 18 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫੀਲਡ ਹਲਕੇ ਤੋਂ ਖਾਲੀ ਹੋਈ ਮੈਂਬਰ ਪਾਰਲੀਮੈਂਟ ਦੀ ਸੀਟ ਲਈ ਦੁਬਾਰਾ ਚੋਣ 9 ਫਰਵਰੀ ਨੂੰ ਹੋਵੇਗੀ, ਜਿਸ ਲਈ ਪੰਜਾਬੀ ਮੂਲ ਦੀ ਸਾਰੂ ਰਾਣਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ | ਸਾਰੂ ਰਾਣਾ ਕਿੱਤੇ ਵਜੋਂ ...

ਪੂਰੀ ਖ਼ਬਰ »

ਆਮ ਲੋਕਾਂ ਦੀਆਂ ਕਾਰਾਂ ਵਿੱਚ ਟੱਕਰਾਂ ਮਾਰ ਕੇ 12 ਲੱਖ ਪੌਾਡ ਦੇ ਬੀਮੇ ਦੀ ਰਕਮ ਦਾ ਘਪਲਾ ਕਰਨ ਵਾਲੇ 17 ਮੈਂਬਰੀ ਗ੍ਰੋਹ ਨੂੰ ਕੈਦ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਮਾ ਹਾਸਲ ਕਰਨ ਦੇ ਲਾਲਚ 'ਚ ਆਮ ਲੋਕਾਂ ਦੀ ਜਾਨ ਖ਼ਤਰੇ 'ਚ ਪਾਉਣ ਵਾਲੇ ਇਕ ਗਰੋਹ ਨੂੰ ਸੈਂਟ ਐਲਬਨਜ਼ ਅਦਾਲਤ ਨੇ ਕੈਦ ਦੀ ਸਜ਼ਾ ਸੁਣਾਈ ਹੈ | ਇਸ ਗਰੋਹ ਦੇ ਮੁਖੀ ਰਾਬੀਆ ਮੀਆਂ ਅਤੇ ਰਾਜਾ ਮਹਿਮੂਦ ਸੀ | ਇਸ ਗਰੋਹ ਚ ਇਕ ਔਰਤ ...

ਪੂਰੀ ਖ਼ਬਰ »

ਬ੍ਰਮਿੰਘਮ ਦੇ ਨੌਜਵਾਨ ਕਤਲ ਮਾਮਲੇ ਦੀ ਅਦਾਲਤ 'ਚ ਸੁਣਵਾਈ

ਲੰਡਨ, 18 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਵਰ੍ਹੇ 6 ਜਨਵਰੀ ਨੂੰ ਡਡਲੀ ਵਿਖੇ ਇਕ ਦੁਕਾਨ ਦੇ ਉਪਰਲੇ ਫਲੈਟ 'ਚ ਕਤਲ ਹੋਏ ਜਸਕਰਨ ਸਿੰਘ ਕੰਗ (24) ਸਬੰਧੀ ਬ੍ਰਮਿੰਘਮ ਕਰਾਊਨ ਅਦਾਲਤ 'ਚ ਮੁਕੱਦਮਾ ਸ਼ੁਰੂ ਹੋਇਆ ਹੈ ਜਿੱਥੇ ਪੰਜ ਕਥਿਤ ਕਾਤਲਾਂ ਨੇ ਆਪਣਾ ਦੋਸ਼ ...

ਪੂਰੀ ਖ਼ਬਰ »

ਲੈਸਟਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਲੈਸਟਰ (ਇੰਗਲੈਂਡ), 18 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਓਡਬੀ ਲੈਸਟਰ ਵਿਖੇ ਸ੍ਰੀ ਗੁਰੂ ਗੋਬਿੰਦ ਦਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਦੀਵਾਨ ਸਜਿਆ | ਕੀਰਤਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX