ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  35 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  55 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 7 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਦਿੱਲੀ

ਆਪਣੀ ਕਾਬਲੀਅਤ ਦੇ ਆਧਾਰ 'ਤੇ ਬੰਦਾ ਆਪਣਾ ਕੱਦ ਵੱਡਾ ਕਰ ਸਕਦੈ-ਰਾਣਾ ਰਣਬੀਰ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅਦਾਰਾ ਸੁਖਨਲੋਕ ਨੇ ਪੰਜਾਬੀ ਸਾਹਿਤ ਤੇ ਸੱ ਭਿਆਚਾਰ ਨਾਲ ਜੁੜੀਆਂ ਸ਼ਖ਼ਸੀਅਤਾਂ ਦੇ ਰੂਬਰੂ ਸਮਾਗਮਾਂ ਨੂੰ ਡਿਜੀਟਲ ਰੂਪ ਵਿਚ ਸਾਂਭਣ ਲਈ 'ਸੁਖਨ ਜਿਨ੍ਹਾਂ ਦੇ ਪੱਲੇ' ਸਿਰਲੇਖ ਅਧੀਨ ਨਿਵੇਕਲਾ ਯਤਨ ਕੀਤਾ ਹੈ | ਇਸ ਸਿਲਸਿਲੇ ਵਿਚ ਸੁਖਨਲੋਕ ਵਲੋਂ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਪੰਜਾਬੀ ਅਦਾਕਾਰ ਰਾਣਾ ਰਣਬੀਰ ਦੇ ਸ਼ੋਅ ਜ਼ਿੰਦਗੀ ਜ਼ਿੰਦਾਬਾਦ ਦਾ ਆਯੋਜਨ ਕੀਤਾ, ਜਿਸ ਵਿਚ ਅਦਾਰਾ ਸੁਖਨਲੋਕ ਦੀਆਂ ਸਮੁੱਚੀਆਂ ਸਰਗਰਮੀਆਂ ਦੀ ਜਾਣਕਾਰੀ ਦਿੱਤੀ | ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਦੇ ਡਾ: ਬਲਜਿੰਦਰ ਨਸਰਾਲੀ ਨੇ ਰਾਣਾ ਰਣਬੀਰ ਨਾਲ ਜਾਣ-ਪਹਿਚਾਣ ਕਰਾਈ | ਰਾਣਾ ਰਣਬੀਰ ਨੇ ਆਪਣੀ ਪੇਸ਼ਕਾਰੀ ਰਾਹੀਂ ਸਭ ਨੂੰ ਕੀਲ ਲਿਆ ਅਤੇ ਉਨ੍ਹਾਂ ਨੇ ਹਲਕੇ-ਫੁਲਕੇ ਮਜ਼ਾਕੀਆ ਅੰਦਾਜ਼ ਵਿਚ ਜ਼ਿੰਦਗੀ ਦੇ ਸੱਚ ਤੋਂ ਜਾਣੂ ਕਰਾਇਆ | ਉਨ੍ਹਾਂ ਕਿਹਾ ਕਿ ਜ਼ਿੰਦਗੀ ਨੂੰ ਖੁਸ਼ਗਵਾਰ ਬਣਾਉਣ ਦਾ ਰਾਹ ਕਿਤਾਬਾਂ ਵਿਚ ਲੰਘਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕੱਦ ਸਿਰਫ਼ ਸਰੀਰਕ ਹੀ ਨਹੀਂ ਹੁੰਦਾ ਬਲਕਿ ਆਪਣਾ ਕਾਬਲੀਅਤ ਨੂੰ ਪਛਾਣ ਦੇ ਕੇ ਹੀ ਬੰਦਾ ਆਪਣਾ ਕੱਦ ਵੱਡਾ ਕਰ ਸਕਦਾ ਹੈ | ਅੰਤ ਵਿਚ ਪੰਜਾਬੀ ਅਕਾਦਮੀ ਦੇ ਸਕੱਤਰ ਗੁਰਭੇਜ ਸਿੰਘ ਗੁਰਾਇਆ ਨੇ ਰਾਣਾ ਰਣਬੀਰ ਦੀ ਅਦਾਕਾਰੀ ਤੇ ਉਸ ਦੀ ਪ੍ਰੇਰਣਾ ਸਰੋਤ ਤਕਰੀਰ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਪੰਜਾਬੀ ਅਕਾਦਮੀ ਦੇ ਸ਼ੋਅ ਵਿਚ ਲੈ ਕੇ ਜਾਣ ਬਾਰੇ ਕਿਹਾ | ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਦੇ ਪ੍ਰੋ: ਤੇ ਸਾਬਕਾ ਮੁਖੀ ਪ੍ਰੋ: ਰਵੇਲ ਸਿੰਘ ਨੇ ਰਾਣਾ ਰਣਬੀਰ ਦਾ ਧੰਨਵਾਦ ਕੀਤਾ |

ਉੱਤਰਾਖੰਡ ਦੇ ਮੁੱਖ ਮੰਤਰੀ ਰਾਵਤ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰੰਘ ਜੱਸ)- ਉਤਰਾਖੰਡ ਸੂਬੇ ਦੇ ਮੁੱਖ ਮੰਤਰੀ ਤਰਵਿੰਦਰਾ ਸਿੰਘ ਰਾਵਤ ਭਲਕੇ 20 ਜਨਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਸ੍ਰੀ ਰਾਵਤ ਨਾਲ ਉਤਰਾਖੰਡ ਦੇ ਸਿੱਖ ਵਿਧਾਇਕ ਹਰਭਜਨ ...

ਪੂਰੀ ਖ਼ਬਰ »

ਖਹਿਰਾ ਗਰੁੱਪ ਦੇ ਵਿਧਾਇਕ ਸਾਡੇ ਸੰਪਰਕ ਵਿਚ-ਚੀਮਾ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਖਹਿਰਾ ਗਰੁੱਪ ਨਾਲ ਸਬੰਧਿਤ ਵਿਧਾਇਕ ਸਾਡੇ ਆਗੂਆਂ ਦੇ ਸੰਪਰਕ 'ਚ ਹਨ | ਉਨ੍ਹਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬਾਦਲ ਦਲ ਨੇ ਜਾਣ-ਬੁੱਝ ਕੇ ਮੌਜੂਦਾ ਅਹੁਦੇਦਾਰਾਂ ਤੇ ਕਾਰਜਕਾਰੀ ਮੈਂਬਰਾਂ ਦੇ ਅਸਤੀਫ਼ੇ ਜਨਰਲ ਹਾਊਸ ਤੋਂ ਪ੍ਰਵਾਨ ਨਹੀਂ ਕਰਵਾਏ-ਸਰਨਾ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਵਲੋਂ ਭੇਜੇ ਪ੍ਰੈੱਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਆਖ਼ਰੀ ਮੌਕੇ ਕੋਰਟ 'ਚ ਕੇਸ ਦਰਜ ਕਰਵਾ ਕੇ ਸਿੱਧ ਕਰ ਦਿੱਤਾ ਹੈ ਕਿ ਸ: ਜੀ. ਕੇ. ...

ਪੂਰੀ ਖ਼ਬਰ »

ਚਿੜੀਆਘਰ 'ਚ ਕਾਲੇ ਹੰਸ ਦੀ ਮੌਤ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਿੜੀਆ ਘਰ ਵਿਚ ਬੀਤੇ ਦਿਨੀਂ ਇਕ ਕਾਲੇ ਰੰਗ ਦੇ ਹੰਸ ਦੀ ਮੌਤ ਹੋ ਗਈ ਸੀ, ਜਿਸ ਦਾ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ | ਵੈਸੇ ਮੰਨਿਆ ਜਾ ਰਿਹਾ ਹੈ ਕਿ ਜ਼ਿਆਦਾ ਠੰਢ ਕਾਰਨ ਮੌਤ ਹੋਈ ...

ਪੂਰੀ ਖ਼ਬਰ »

ਚਾਂਦਨੀ ਚੌਕ ਦੇ ਪੁਨਰ-ਵਿਕਾਸ ਦੇ ਕੰਮ ਸ਼ੁਰੂ ਹੋਣ 'ਤੇ ਦੁਕਾਨਦਾਰਾਂ ਨੂੰ ਪਾਰਕਿੰਗ ਪ੍ਰਤੀ ਹੋ ਰਹੀ ਹੈ ਪ੍ਰੇਸ਼ਾਨੀ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਇਤਿਹਾਸਕ ਬਾਜ਼ਾਰ ਚਾਂਦਨੀ ਚੌਕ ਵਿਚ ਇਨ੍ਹਾਂ ਦਿਨਾਂ ਵਿਚ ਪੁਨਰ ਵਿਕਾਸ ਦਾ ਕੰਮ ਚਲ ਰਿਹਾ ਹੈ, ਜਿਸ ਕਰਕੇ ਮੁੱਖ ਮਾਰਗ 'ਤ ਟ੍ਰੈਫ਼ਿਕ 'ਤੇ ਰੋਕ ਲਗਾਈ ਗਈ ਹੈ | ਇਸ ਬਾਜ਼ਾਰ ਵਿਚ ਦੁਕਾਨਦਾਰਾਂ ਨੂੰ ਆਪਣੀਆਂ ...

ਪੂਰੀ ਖ਼ਬਰ »

ਆਨਲਾਈਨ ਹਾਜ਼ਰੀ ਨਾ ਭੇਜਣ 'ਤੇ ਸਕੂਲਾਂ ਨੂੰ ਮਿਲਿਆ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਰਕਾਰੀ ਸਕੂਲਾਂ ਵਿਚ ਸਟਾਫ਼ ਦੀ ਹਾਜ਼ਰੀ ਆਨਲਾਈਨ ਲਗਾਈ ਜਾਂਦੀ ਹੈ, ਜਿਸ ਨੂੰ ਰੋਜ਼ਾਨਾ ਆਈ. ਟੀ. ਅਸਿਸਟੈਂਟ ਜਾਂ ਡੇਟਾ ਐਾਟਰੀ ਅਪਰੇਟਰ ਫੀਡ ਕਰਦੇ ਹਨ | ਸਿੱ ਖਿਆ ਵਿਭਾਗ ਵਲੋਂ 8 ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਬੱ ਚਿਆਂ ਦੇ ਦਾਖ਼ਲੇ ਸਮੇਂ ਹੁਣ ਆਧਾਰ ਕਾਰਡ ਦਾ ਪੇਚ ਫ਼ਸਿਆ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਆਰਥਿਕ ਰੂਪ ਤੋਂ ਕਮਜ਼ੋਰ ਵਰਗ (ਈ. ਡਬਲਯੂ. ਐਸ.) ਤੇ ਵੰਚਿਤ ਵਰਗ ਦੇ ਬੱ ਚਿਆਂ ਦੇ ਨਰਸਰੀ, ਕੇ. ਜੀ. ਅਤੇ ਕਲਾਸ ਪਹਿਲੀ ਵਿਚ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਪ੍ਰਤੀ ਸਿੱ ਖਿਆ ਵਿਭਾਗ ਦੀ ਵੈੱਬਸਾਈਟ 'ਤੇ ...

ਪੂਰੀ ਖ਼ਬਰ »

ਪੁਲਿਸ ਨੇ 24 ਕਰੋੜ ਦੀ ਹੈਰੋਇਨ ਫੜੀ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਦੋ ਨਾਈਜੀਰੀਅਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਫੜੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 24 ਕਰੋੜ ਰੁਪਏ ਦੱਸੀ ਜਾ ਰਹੀ ਹੈ | ...

ਪੂਰੀ ਖ਼ਬਰ »

ਹੁਣ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੂੰ ਇਕ ਮੰਚ 'ਤੇ ਇਕੱਠਾ ਕਰਨ ਲਈ ਸ਼ੀਲਾ ਦੀਕਸ਼ਤ ਨੇ ਕੱਸੀ ਕਮਰ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੇ ਕਾਂਗਰਸ ਸੂਬਾ ਪ੍ਰਧਾਨ ਬਣਦੇ ਹੀ ਆਪਣਾ ਜਲਵਾ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਆਪਣੇ ਹੀ ਨਿਵੇਕਲੇ ਢੰਗ ਨਾਲ ਕਾਂਗਰਸ ਦੇ ਬਿਖ਼ਰੇ ਹੋਏ ਨੇਤਾਵਾਂ ...

ਪੂਰੀ ਖ਼ਬਰ »

ਸੂਰਜ ਮੱਲ ਸੰਸਥਾ ਨੇ ਰਾਸ਼ਟੀਰ ਸੈਮੀਨਾਰ ਕਰਵਾਇਆ

ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਸੂਰਜ ਮੱਲ ਸਮਾਰਕ ਸੰਸਥਾ ਵਲੋਂ 'ਗ੍ਰਾਮੀਣ ਖੇਤਰ ਵਿਚ ਸਿੱ ਖਿਆ ਵਰਤਮਾਨ ਸਥਿਤੀ, ਚੁਣੌਤੀਆਂ ਅਤੇ ਸਮਾਧਾਨ' ਵਿਸ਼ੇ 'ਤੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦਿੱਲੀ ਸਰਕਾਰ ਦੇ ਉਪ ਮੁੱਖ ...

ਪੂਰੀ ਖ਼ਬਰ »

ਰਾਜੇਸ਼ ਕਾਲੀਆ ਸਤੀਸ਼ ਕੈਂਥ ਨੂੰ ਹਰਾ ਕੇ ਬਣੇ ਮੇਅਰ

ਚੰਡੀਗੜ•, 18 ਜਨਵਰੀ (ਆਰ.ਐਸ. ਲਿਬਰੇਟ)-ਭਾਜਪਾ ਦੇ ਮੇਅਰ ਉਮੀਦਵਾਰ ਰਾਜ਼ੇਸ ਕਾਲੀਆ ਆਪਣੀ ਪਾਰਟੀ ਦੇ ਬਾਗ਼ੀ ਉਮੀਦਵਾਰ ਸਤੀਸ਼ ਕੈਂਥ ਨੂੰ 5 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਮੇਅਰ ਦੀ ਕੁਰਸੀ ਹਾਸਲ ਕਰਨ 'ਚ ਸਫਲ ਰਹੇ ਜਦਕਿ ਅਕਾਲੀ-ਭਾਜਪਾ ਦੇ ਸਾਂਝੇ ਸੀਨੀਅਰ ਡਿਪਟੀ ਮੇਅਰ ...

ਪੂਰੀ ਖ਼ਬਰ »

ਕੋਲੰਬੀਆ 'ਚ ਪੁਲਿਸ ਅਕੈਡਮੀ 'ਚ ਕਾਰ ਬੰਬ ਧਮਾਕਾ-21 ਮੌਤਾਂ

ਬੋਗੋਤਾ, 18 ਜਨਵਰੀ (ਏਜੰਸੀ)-ਕੋਲੰਬੀਆ ਦੀ ਪੁਲਿਸ ਕੈਡਿਟ ਸਿਖਲਾਈ ਅਕੈਡਮੀ 'ਚ ਹੋਏ ਕਾਰ ਬੰਬ ਧਮਾਕੇ ਕਾਰਨ 21 ਸਿਖਿਆਰਥੀ ਮਾਰੇ ਗਏ ਜਦਕਿ 68 ਹੋਰ ਜ਼ਖ਼ਮੀ ਹੋ ਗਏ ਹਨ, ਕੋਲੰਬੀਆ ਸਰਕਾਰ ਵਲੋਂ ਇਸ ਘਟਨਾ ਲਈ 3 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ | ਰੱਖਿਆ ...

ਪੂਰੀ ਖ਼ਬਰ »

ਓ.ਸੀ.ਸੀ.ਯੂ. ਦੇ ਆਈ.ਜੀ. ਕੁੰਵਰ ਪ੍ਰਤਾਪ ਸਿੰਘ ਨੇ ਪਟਿਆਲਾ ਜੇਲ੍ਹ ਦਾ ਕੀਤਾ ਦੌਰਾ

ਪਟਿਆਲਾ, 18 ਜਨਵਰੀ (ਆਤਿਸ਼ ਗੁਪਤਾ)-ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਮੁਜੱਫਰਪੁਰ ਸ਼ੈਲਟਰ ਹੋਮ ਦੇ ਦੋਸ਼ੀ ਬਰਜੇਸ਼ ਠਾਕੁਰ ਦੇ ਨਾਲ ਪਿਛਲੇ ਦਿਨੀਂ ਜੇਲ੍ਹ 'ਚ ਤਸ਼ੱਦਦ ਦੀਆਂ ਘਟਨਾਵਾਂ ਸਾਹਮਣੇ ਆਈਆਂ ਸੀ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਏ.ਡੀ.ਜੀ.ਪੀ. ਜੇਲ੍ਹ ...

ਪੂਰੀ ਖ਼ਬਰ »

ਘਟੀਆ ਖਾਣੇ ਦੀ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ਼. 'ਚੋਂ ਬਰਖ਼ਾਸਤ ਫ਼ੌਜੀ ਦੇ ਬੇਟੇ ਦੀ ਭੇਦਭਰੀ ਹਾਲਤ 'ਚ ਮੌਤ

ਚੰਡੀਗੜ੍ਹ, 18 ਜਨਵਰੀ (ਪੀ.ਟੀ.ਆਈ.)-ਫ਼ੌਜ 'ਚ ਜਵਾਨਾਂ ਨੂੰ ਕਥਿਤ ਤੌਰ 'ਤੇ ਮਿਲਣ ਵਾਲੇ ਘਟੀਆ ਖਾਣੇ ਅਤੇ ਆਪਣੇ ਸੀਨੀਅਰ ਅਧਿਕਾਰੀਆਂ 'ਤੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ ਲਾਉਣ ਦੇ ਵੀਡੀਓ ਵਾਇਰਲ ਹੋਣ ਕਾਰਨ ਚਰਚਾ 'ਚ ਆਏ ਬੀ.ਐਸ.ਐਫ਼. ਦੇ ਬਰਖ਼ਾਸਤ ਜਵਾਨ ਤੇਜ਼ ਬਹਾਦਰ ...

ਪੂਰੀ ਖ਼ਬਰ »

ਯੂ.ਪੀ. ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲਾ: ਈ.ਡੀ. ਵਲੋਂ ਆਈ.ਏ.ਐਸ. ਅਧਿਕਾਰੀ ਚੰਦਰਕਲਾ ਸਮੇਤ 4 ਨੂੰ ਸੰਮਨ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਯੂ.ਪੀ. 'ਚ ਰੇਤ ਦੇ ਗੈਰ-ਕਾਨੂੰਨੀ ਖਣਨ ਮਾਮਲੇ 'ਚ ਤਾਜ਼ਾ ਕਾਰਵਾਈ ਕਰਦਿਆਂ ਅੱਜ 4 ਲੋਕਾਂ ਨੂੰ ਸੰਮਨ ਜਾਰੀ ਕੀਤੇ ਹਨ, ਜਿਨ੍ਹਾਂ 'ਚ ਆਈ.ਏ.ਐਸ. ਅਧਿਕਾਰੀ ਬੀ. ਚੰਦਰਕਲਾ ਤੇ ...

ਪੂਰੀ ਖ਼ਬਰ »

ਕਾਂਗਰਸ ਵਿਧਾਇਕ ਦਲ ਦੀ ਬੈਠਕ 'ਚ ਨਹੀਂ ਪਹੁੰਚੇ 4 ਵਿਧਾਇਕ, ਬਾਗੀ ਹੋਣ ਦੀ ਚਰਚਾ

ਬੈਂਗਲੁਰੂ, 18 ਜਨਵਰੀ (ਏਜੰਸੀ)-ਕਰਨਾਟਕ 'ਚ ਜੇ.ਡੀ.ਐਸ. ਦੇ ਐਚ.ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਗਠਜੋੜ ਸਰਕਾਰ ਨੂੰ ਭਾਜਪਾ ਵਲੋਂ ਤੋੜਨ ਅਤੇ ਕਾਂਗਰਸੀ ਵਿਧਾਇਕਾਂ ਨੂੰ ਲਾਲਚ ਦੇਣ ਦੇ ਦੋਸ਼ਾਂ ਵਿਚਾਲੇ ਸ਼ੁੱਕਰਵਾਰ ਨੂੰ ਬੈਂਗਲੁਰੂ 'ਚ ਬੁਲਾਈ ਗਈ ਕਾਂਗਰਸ ...

ਪੂਰੀ ਖ਼ਬਰ »

ਕਾਮਰੇਡ ਜਸਵੰਤ ਸਿੰਘ ਰਾਜ ਯਾਦਗਾਰੀ ਸਮਾਗਮ ਪਹਿਲੀ ਨੂੰ

ਏਲਨਾਬਾਦ, 18 ਜਨਵਰੀ (ਅਜੀਤ ਬਿਊਰੋ)-ਕਾਮਰੇਡ ਜਸਵੰਤ ਸਿੰਘ ਰਾਜ ਦੀ ਯਾਦ 'ਚ ਕਾਮਰੇਡ ਤੇਜਾ ਸਿੰਘ ਸੁਤੰਤਰ ਤੇ ਨਾਟਕਕਾਰ ਅਜਮੇਰ ਔਲਖ ਨੂੰ ਸਮਰਪਿਤ ਇਕ ਸਾਹਿਤਕ ਯਾਦਗਾਰੀ ਸਮਾਗਮ ਪਹਿਲੀ ਫਰਵਰੀ ਨੂੰ ਰਾਣੀਆ ਦੇ ਰਾਜ ਪੈਲੇਸ ਵਿਖੇ ਹੋਵੇਗਾ | ਇਸ ਸਬੰਧੀ ਕਾਮਰੇਡ ਜਸਵੰਤ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਖਿਆ ਬਰਕਰਾਰ

ਟੋਹਾਣਾ, 18 ਜਨਵਰੀ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਅਡੀਸ਼ਨਲ ਸੈਸ਼ਨ ਜੱਜ ਰਾਜਿੰਦਰ ਢਾਂਡਾ ਦੀ ਅਦਾਲਤ ਨੇ ਟੋਹਾਣਾ ਦੇ ਪਿੰਡ ਸਮੈਣ ਦੇ 8 ਦੋਸ਼ੀਆਂ ਨੂੰ ਹੇਠਲੀ ਅਦਾਲਤ ਵਲੋਂ ਸੁਣਾਈ ਗਈ 18-18 ਮਹੀਨੇ ਦੀ ਸਜ਼ਾ ਦੇ ਵਿਰੁੱਧ ਪਾਈ ਰਿੱਟ ਨੂੰ ਖ਼ਾਰਜ਼ ਕਰ ਦਿੱਤਾ ਹੈ | ...

ਪੂਰੀ ਖ਼ਬਰ »

70 ਸਿੱਖਿਆਰਥੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਕੈਥਲ, 18 ਜਨਵਰੀ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਧਰਮਵੀਰ ਸਿੰਘ ਨੇ ਮਿੰਨੀ ਸਕੱਤਰੇਤ ਵਿਖੇ ਸਭਾਗਾਰ 'ਚ ਅਨੁਸੂਚਿਤ ਜਾਤੀਆਂ ਤੇ ਪਛੜਾ ਵਰਗ ਕਲਿਆਣ ਵਿਭਾਗ ਵਲੋਂ ਜ਼ਿਲ੍ਹੇ 'ਚ ਚਲਾਏ ਜਾ ਰਹੇ 3 ਸਿਲਾਈ ਸਿਖਲਾਈ ਕਲਿਆਣ ਕੇਂਦਰ ਬਰੋਟ, ਸਿਰਸਲ ਤੇ ਨਾਨਕਪੁਰਾ ਭੂਨਾ ਦੇ 70 ...

ਪੂਰੀ ਖ਼ਬਰ »

ਮੋਟਰਸਾਈਕਲ ਖੋਹਣ ਵਾਲਾ ਪੁਲਿਸ ਹਵਾਲੇ

ਟੋਹਾਣਾ, 18 ਜਨਵਰੀ (ਗੁਰਦੀਪ ਸਿੰਘ ਭੱਟੀ)-ਪਿੰਡ ਧਾਰਸੂਲ ਦੇ ਕਾਲਾਰਾਮ ਤੋਂ ਲਿਫ਼ਟ ਮੰਗ ਕੇ ਮੋਟਰਸਾਈਕਲ 'ਤੇ ਸਵਾਰ ਹੋਣ ਵਾਲੇ ਲੁਟੇਰੇ ਨੇ ਜਦੋਂ ਮੋਟਰਸਾਈਕਲ ਖੋਹਣ ਦਾ ਯਤਨ ਕੀਤਾ, ਤਾਂ ਕਾਲਾਰਾਮ ਨੇ ਰੋਲਾ ਪਾਇਆ ਤੇ ਲੁਟੇਰੇ ਨੂੰ ਕਾਬੂ ਕਰਕੇ ਪੁਲਿਸ ਚੌਕੀ ਕੁਲਾਂ ...

ਪੂਰੀ ਖ਼ਬਰ »

ਡਾ: ਮੁਕੇਂਦਰ ਸਿੰਘ ਕਾਦਿਆਨ ਬਣੇ ਸਾਂਖਿਕੀ ਵਿਭਾਗ ਦੇ ਮੁਖੀ

ਥਾਨੇਸਰ, 18 ਜਨਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਕੈਲਾਸ਼ ਚੰਦਰ ਸ਼ਰਮਾ ਦੇ ਨਿਰਦੇਸ਼ ਮੁਤਾਬਿਕ ਸਾਂਖਿਕੀ ਤੇ ਮੋਹਰੀ ਸ਼ੋਧ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ: ਮੁਕੇਂਦਰ ਸਿੰਘ ਕਾਦਿਆਨ ਨੂੰ ਵਿਭਾਗ ਦਾ ਵਿਭਾਗ ਮੁਖੀ ...

ਪੂਰੀ ਖ਼ਬਰ »

ਟੋਲ ਫਰੀ ਨੰਬਰ 1950 ਤੋਂ ਮਿਲੇਗੀ ਵੋਟ ਸਬੰਧੀ ਜਾਣਕਾਰੀ

ਕੁਰੂਕਸ਼ੇਤਰ, 18 ਜਨਵਰੀ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਚੋਣ ਅਧਿਕਾਰੀ ਤੇ ਡੀ. ਸੀ. ਡਾ: ਐਸ. ਐਸ. ਫੂਲੀਆ ਨੇ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਵਿਖੇ ਡੀ. ਸੀ. ਦਫ਼ਤਰ 'ਚ ਅਗਲੀ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਨਾਲ ਜੁੜੇ ਹੋਏ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਨ ਬਾਰੇ ਨਹੀਂ ਹੋ ਸਕਿਆ ਫ਼ੈਸਲਾ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪਿਛਲੇ ਦਿਨੀਂ ਫ਼ਿਰੋਜ਼ਪੁਰ ਵਿਖੇ ਸਰਪੰਚਾਂ-ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਆਪਣੀ ਹੀ ਸਰਕਾਰ ਵਿਰੁੱਧ ਨਸ਼ੇ ਦੇ ਤਸਕਰਾਂ ਨੂੰ ਸ਼ਹਿ ਦੇਣ ਦੇ ਖੁੱਲ੍ਹੇ ਤੌਰ 'ਤੇ ਦੋਸ਼ ਲਾਉਣ ਵਾਲੇ ਮੁਅੱਤਲ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਵਾਤਾਵਰਨ ਅਨੁਕੂਲ ਕਾਗ਼ਜ਼ 'ਤੇ ਕਿਤਾਬਾਂ ਛਾਪੇਗਾ ਪੰਜਾਬ ਸਕੂਲ ਸਿੱਖਿਆ ਬੋਰਡ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੋ ਸਾਲ ਦੇ ਵਕਫ਼ੇ ਮਗਰੋਂ ਮੁੜ ਵਾਤਾਵਰਨ ਅਨੁਕੂਲ ਕਾਗ਼ਜ਼ ਦੀ ਵਰਤੋਂ ਵੱਲ ਮੁਹਾਰਾਂ ਮੋੜ ਲਈਆਂ ਹਨ ਅਤੇ ਕੇਂਦਰੀ ਗ੍ਰੀਨ ਟਿ੍ਬਿਊਨਲ ਨੇ ਬੋਰਡ ਦੇ ਇਸ ਫ਼ੈਸਲੇ ਦਾ ਸਵਾਗਤ ਵੀ ...

ਪੂਰੀ ਖ਼ਬਰ »

ਅੰਮਿ੍ਤਸਰ-ਜਲੰਧਰ ਵਿਚਾਲੇ ਨਵੀਂ ਯਾਤਰੀ ਰੇਲ ਗੱਡੀ ਦੀ ਸ਼ੁਰੂਆਤ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਭਾਰਤੀ ਰੇਲਵੇ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ਲਈ ਚਲਾਈ ਗਈ ਵਿਸ਼ੇਸ਼ ਯਾਤਰੀ ਰੇਲ ਗੱਡੀ ਅੱਜ ਅੰਮਿ੍ਤਸਰ ਤੋਂ ਰਵਾਨਾ ਹੋ ਗਈ | ਸਭ ਤੋਂ ਵਧ ਹੈਰਾਨੀ ਦੀ ਗੱਲ ਇਹ ਕਿ ਇਸ ਨਵੀਂ ਰੇਲ ...

ਪੂਰੀ ਖ਼ਬਰ »

ਫੂਲਕਾ ਸਮੇਤ ਹੋਰ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ 22 ਨੰੂ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਦਿੱਲੀ ਸਿੱਖ ਕਤਲੇਆਮ ਦੇ ਕੇਸਾਂ 'ਚ ਸਿੱਖਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਅਤੇ ਗਵਾਹਾਂ ਨੰੂ 22 ਜਨਵਰੀ ਨੰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ | ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸਕੂਲ ਬੈਗ ਦਾ ਭਾਰ ਘਟਾਉਣ ਲਈ ਪਟੀਸ਼ਨ ਦਾਖ਼ਲ

ਚੰਡੀਗੜ੍ਹ, 18 ਜਨਵਰੀ (ਸੁਰਜੀਤ ਸਿੰਘ ਸੱਤੀ)- ਸਕੂਲੀ ਬੱਚਿਆਂ ਦੇ ਬੈਗ ਦਾ ਬੋਝ ਹਲਕਾ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਇਸ ਪਟੀਸ਼ਨ 'ਤੇ ਚੀਫ਼ ਜਸਟਿਸ ਦੀ ਡਿਵੀਜ਼ਨ ਬੈਂਚ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਚਿੱਠੀਆਂ ਦੇ ਨਾਲ-ਨਾਲ ਡਾਕ ਦੇ ਖ਼ਾਲੀ ਲਿਫ਼ਾਫ਼ਿਆਂ ਦਾ ਵੀ ਹੋ ਰਿਹੈ ਵਟਾਂਦਰਾ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ-ਪਾਕਿ ਵਿਚਾਲੇ ਭੇਜੇ ਜਾਣ ਵਾਲੇ ਚਿੱਠੀ-ਪੱਤਰ ਦੇ ਨਾਲ-ਨਾਲ ਡਾਕ ਵਾਲੇ ਖਾਲੀ ਲਿਫ਼ਾਫ਼ਿਆਂ ਦਾ ਵੀ ਅਦਾਨ-ਪ੍ਰਦਾਨ ਹੁੰਦਾ ਹੈ | ਭਾਵੇਂ ਕਿ ਵੇਖਣ ਤੇ ਸੁਣਨ 'ਚ ਇਹ ਗੱਲ ਅਜੀਬ ਜ਼ਰੂਰ ਮਹਿਸੂਸ ...

ਪੂਰੀ ਖ਼ਬਰ »

ਗੁਰਦੁਆਰਾ ਪੰਜੂਆਣਾ ਸਾਹਿਬ ਵਿਖੇ ਜੋੜ ਮੇਲੇ ਦੇ ਪਹਿਲੇ ਦਿਨ ਨਗਰ ਕੀਰਤਨ ਸਜਾਇਆ

ਰਾਏਕੋਟ, 18 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 21 ਦਿਨ ਇਸ ਧਰਤੀ 'ਤੇ ਬਿਰਾਜਨ ਦੀ ਖੁਸ਼ੀ 'ਚ ਮਨਾਇਆ ਜਾਂਦਾ ਸਾਲਾਨਾ ਜੋੜ ਮੇਲਾ ਮੁੱਖ ...

ਪੂਰੀ ਖ਼ਬਰ »

ਸੋਨੀ ਸਬ ਦੇ 'ਜੀਜਾ ਜੀ ਛੱਤ ਪਰ ਹੈਾ' 'ਚ ਇਲਾਇਚੀ ਬਣਾਏਗੀ ਚਾਂਦਨੀ ਚੌਕ ਨੂੰ ਸ਼ਿਮਲਾ!

ਜਲੰਧਰ, 18 ਜਨਵਰੀ (ਅ.ਬ.)- ਟੀਵੀ ਚੈਨਲ ਸੋਨੀ ਸਬ ਦਾ ਸ਼ੋਅ 'ਜੀਜਾ ਜੀ ਛੱਤ ਪਰ ਹੈਾ' ਆਪਣੀਆਂ ਰੋਮਾਂਚ ਭਰਪੂਰ ਕਹਾਣੀਆਂ, ਇਲਾਇਚੀ, ਪੰਚਮ ਤੇ ਮੁਰਾਰੀ ਜਿਹੇ ਅਨੂਠੇ ਕਿਰਦਾਰਾਂ ਨਾਲ ਦਰਸ਼ਕਾਂ ਨੂੰ ਟੈਲੀਵਿਜ਼ਨ ਸਕਰੀਨ ਨਾਲ ਬੰਨ੍ਹ ਕੇ ਰੱਖਣ 'ਚ ਕਾਮਯਾਬ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੇਰਾ ਮੁਖੀ ਮਾਮਲੇ 'ਚ ਅੰਸ਼ੁਲ ਛਤਰਪਤੀ ਨੇ ਕੀਤਾ ਵੱਡਾ ਖ਼ੁਲਾਸਾ

ਸਿਰਸਾ, 18 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰੇ ਮੁਲਜ਼ਮਾਂ ਨੂੰ ਉਮਰ ਕੈਦ ਸੁਣਾਏ ਜਾਣ ਨੂੰ ਨਿਆਂ ਦੀ ਜਿੱਤ ਕਰਾਰ ਦਿੰਦਿਆਂ ਅੰਸ਼ੁਲ ਛਤਰਪਤੀ ਨੇ ਖ਼ੁਲਾਸਾ ਕੀਤਾ ਹੈ ਕਿ ...

ਪੂਰੀ ਖ਼ਬਰ »

ਸੂਬੇ ਭਰ ਦੇ ਐਕਸਾਈਜ਼ ਇੰਸਪੈਕਟਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਦੇ ਐਕਸਾਈਜ਼ ਦਫ਼ਤਰ ਪੰਜਾਬ ਸੈਕਟਰ 69 ਮੁਹਾਲੀ ਵਿਖੇ ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਦੇ ਐਕਸਾਈਜ਼ ਇੰਸਪੈਕਟਰਾਂ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਸਾਡੇ ਘਰਾਂ ਨੂੰ ਢਹਿਣ ਤੋਂ ਬਚਾਉਣ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਜਲੰਧਰ ਦੇ ਲਤੀਫ਼ਪੁਰਾ ਵਿਚ ਰਹਿਣ ਵਾਲੇ ਕਰੀਬ 70 ਪਰਿਵਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਘਰਾਂ ਨੂੰ ਬਚਾਉਣ ਦੀ ਗੁਹਾਰ ਲਗਾਈ ...

ਪੂਰੀ ਖ਼ਬਰ »

ਬਲਬੀਰ ਸਿੰਘ ਸੀਨੀਅਰ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ

ਚੰਡੀਗੜ੍ਹ, 18 ਜਨਵਰੀ (ਮਨਜੋਤ ਸਿੰਘ ਜੋਤ)- ਪਦਮਸ੍ਰੀ ਅਤੇ ਤਿੰਨ ਵਾਰ ਓਲੰਪੀਅਨ ਗੋਲਡ ਮੈਡਲਿਸਟ ਹਾਕੀ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ, ਜੋ ਕਿ ਸਿਹਤ ਵਿਗੜਨ ਕਾਰਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪਿਛਲੇ 108 ਦਿਨਾਂ ਤੋਂ ਜੇਰੇ ਇਲਾਜ ਸਨ ਨੂੰ ਅੱਜ ਸਿਹਤ ਵਿਚ ਸੁਧਾਰ ਹੋਣ ...

ਪੂਰੀ ਖ਼ਬਰ »

ਪਾਕਿ ਨਾਲ ਸੰਬੰਧਾਂ ਬਾਰੇ ਭਾਰਤ ਦੀ ਨੀਤੀ ਸਪੱਸ਼ਟ ਨਹੀਂ: ਪਾਕਿ ਵਿਦੇਸ਼ ਮੰਤਰਾਲਾ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਭਾਰਤ ਨਾਲ ਸੰਬੰਧਾਂ ਨੂੰ 'ਮੁਸ਼ਕਿਲ' ਦੱਸਦਿਆਂ ਦੋਸ਼ ਲਗਾਇਆ ਹੈ ਕਿ ਪਾਕਿ ਨਾਲ ਰਿਸ਼ਤਿਆਂ ਨੂੰ ਲੈ ਕੇ ਭਾਰਤ ਦੀ ਨੀਤੀ ਸਪੱਸ਼ਟ ਨਹੀਂ ਹੈ | ਇਸੇ ਕਾਰਨ ਦੁਵੱਲੇ ਮੁੱਦਿਆਂ ਨੂੰ ਹੱਲ ਕਰਨ ਦੀ ਰਫ਼ਤਾਰ ਹੌਲੀ ...

ਪੂਰੀ ਖ਼ਬਰ »

ਮਾਰੂਤੀ ਸੁਜ਼ੂਕੀ ਦੀ ਬਿੱਗ ਨਿਊ ਵੈਗਨ ਆਰ ਜ਼ਬਰਦਸਤ ਦਿੱਖ ਤੇ ਨਵੇਂ ਬਦਲਾਵਾਂ ਨਾਲ ਹੋਵੇਗੀ ਲਾਂਚ

ਨਵੀਂ ਦਿੱਲੀ, 18 ਜਨਵਰੀ (ਅ.ਬ.)- ਮਾਰੂਤੀ ਸੁਜ਼ੂਕੀ ਆਪਣੇ ਗਾਹਕਾਂ ਲਈ ਜਲਦ ਆਪਣੀ ਨਵੀਂ ਵੈਗਨ ਆਰ ਜਬਰਦਸਤ ਦਿੱਖ ਤੇ ਕਈ ਬਦਲਾਵਾਂ ਨਾਲ ਲਾਂਚ ਕਰਨ ਜਾ ਰਹੀ ਹੈ | ਕੰਪਨੀ ਵਲੋਂ ਇਸ ਗੱਡੀ ਨੂੰ ਲਾਂਚ ਕਰਨ ਤੋਂ ਪਹਿਲਾਂ ਇਸ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਸ 'ਚ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ 26 ਨੂੰ ਮਨਾਇਆ ਜਾਵੇਗਾ ਕਾਲਾ ਗਣਤੰਤਰ

ਅੰਮਿ੍ਤਸਰ, 18 ਜਨਵਰੀ (ਜਸਵੰਤ ਸਿੰੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 70 ਸਾਲਾਂ ਦੀ ਸੰਵਿਧਾਨਕ ਗੁਲਾਮੀ ਅਤੇ ਦੇਸ਼ ਦੇ ਹਾਕਮਾਂ ਵਲੋਂ ਕੀਤੀਆਂ ਜਾ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ 26 ਜਨਵਰੀ ਨੂੰ ਮਨਾਏ ਜਾ ਰਹੇ 70ਵੇਂ ਗਣਤੰਤਰ ਦਿਵਸ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ 10 ਕਰੋੜ ਤੱਕ ਨਿਵੇਸ਼ ਕਰਨ ਲਈ ਸਾਰੀਆਂ ਮਨਜ਼ੂਰੀਆਂ ਜ਼ਿਲ੍ਹਾ ਪੱਧਰ 'ਤੇ ਦੇਣ ਦੀ ਤਿਆਰੀ

ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਨਿਰਦੇਸ਼ਕ ਉਦਯੋਗ ਤੇ ਵਣਜ ਡੀ.ਪੀ.ਐਸ. ਖਰਬੰਦਾ ਨੇ ਅੱਜ ਇੱਥੇ ਇਕ ਮੀਟਿੰਗ ਦੋਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤਾਰਾਂ ਦੀ ਭਲਾਈ ਲਈ ਤੇ ਨਵੇਂ ਨਿਵੇਸ਼ਕਾਂ ਲਈ ਹਰ ਸਹੂਲਤ ਦਾ ਉਨ੍ਹਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX