ਤਾਜਾ ਖ਼ਬਰਾਂ


ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  20 minutes ago
ਜਗਦੇਵ ਕਲਾਂ, 23 (ਸ਼ਰਨਜੀਤ ਸਿੰਘ ਗਿੱਲ)- ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਦੇ ਕਰੀਬ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  38 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  52 minutes ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  about 1 hour ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  about 1 hour ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  about 2 hours ago
ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵ. ਮਹਿੰਦਰ ਸਿੰਘ ਗਿੱਲ ਦੀ ਯਾਦ 'ਚ 16ਵਾਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ...
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਸ਼ਾਹੀਨ ਬਾਗ਼ ਦੇ ਨੇੜੇ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਨੂੰ ਲੈ ਕੇ ਸਰਿਤਾ ਅਤੇ ਜਸੋਲਾ ਵਿਹਾਰ ਦੇ ਲੋਕਾਂ ...
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਅੱਜ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ...
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਰੋਮ, 23 ਫਰਵਰੀ- ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ...
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  about 2 hours ago
ਬਠਿੰਡਾ, 23 ਫਰਵਰੀ (ਨਾਇਬ ਸਿੱਧੂ)- ਪਿਛਲੇ ਦਿਨੀਂ ਪੁਲਿਸ ਮੁਲਾਜ਼ਮ ਅਤੇ ਇੱਕ ਲੜਕੇ ਦੇ ਪਰਿਵਾਰਕ ਮੈਂਬਰ ਬਠਿੰਡਾ ਦੇ ਹਾਜੀਰਤਨ ਚੌਕ 'ਚ ਆਪਸ 'ਚ ਹੱਥੋਪਾਈ ਹੋ ਗਏ ਸਨ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ...
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਬਟਾਲਾ, 23 ਫਰਵਰੀ (ਕਾਹਲੋਂ)- ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ...
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  about 3 hours ago
ਮੁੰਬਈ, 23 ਫਰਵਰੀ- ਤਰੱਕੀ 'ਚ ਰਾਖਵੇਂਕਰਨ ਨੂੰ ਲੈ ਕੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ...
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 3 hours ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  about 3 hours ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  about 4 hours ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  about 4 hours ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  about 4 hours ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  about 4 hours ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  about 4 hours ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  about 5 hours ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  about 5 hours ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  about 5 hours ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  about 5 hours ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  about 6 hours ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 6 hours ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 6 hours ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 6 hours ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 6 hours ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 7 hours ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 7 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 7 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 7 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 7 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 minute ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 8 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 8 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 8 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 8 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 9 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 10 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 9 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 10 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 10 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਜਲੰਧਰ

ਪੱਤਰਕਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ

ਜਲੰਧਰ, 18 ਜਨਵਰੀ (ਐੱਮ.ਐੱਸ. ਲੋਹੀਆ)- ਖਿੰਗਰਾਂ ਗੇਟ 'ਚ ਸੜਕ ਦੇ ਵਿਚਕਾਰ ਕਾਰ ਅਤੇ ਮੋਟਰਸਾਈਕਲ ਖੜ੍ਹੇ ਕਰਕੇ ਰਸਤਾ ਰੋਕ ਕੇ ਖੜ੍ਹੇ ਦਰਜਨ ਭਰ ਵਿਅਕਤੀਆਂ ਨੇ ਪੱਤਰਕਾਰ ਅਜੀਤ ਸਿੰਘ 'ਬੁਲੰਦ' 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ | ਗੰਭੀਰ ਹਾਲਤ 'ਚ ਬੁਲੰਦ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ | ਜ਼ੇਰੇ ਇਲਾਜ 'ਬੁਲੰਦ' ਨੇ ਦੱਸਿਆ ਕਿ ਉਹ ਆਪਣੀ ਕਾਰ 'ਚ ਰਾਤ ਸਮੇਂ ਕਿਸੇ ਕੰਮ ਲਈ ਅੱਡਾ ਹੁਸ਼ਿਆਰਪੁਰ ਤੋਂ ਪੰਜਪੀਰ ਬਾਜ਼ਾਰ ਵੱਲ ਜਾ ਰਿਹਾ ਸੀ | ਜਦੋਂ ਉਹ ਖਿੰਗਰਾਂਗੇਟ ਪਹੁੰਚਿਆ ਤਾਂ ਕੁਝ ਵਿਅਕਤੀ ਇਕ ਛੋਟੀ ਕਾਰ ਸੜਕ ਦੇ ਵਿਚਕਾਰ ਰੋਕ ਕੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ 2 ਮੋਟਰਸਾਈਕਲਾਂ 'ਤੇ ਕਰੀਬ 6 ਵਿਅਕਤੀਆਂ ਨੇ ਬਾਕੀ ਦੀ ਸੜਕ ਰੋਕੀ ਹੋਈ ਸੀ | ਉਸ ਨੇ ਅੱਗੇ ਜਾਣ ਲਈ ਹਾਰਨ ਮਾਰਿਆ, ਪਰ ਕਿਸੇ ਨੇ ਵੀ ਸੜਕ ਨਹੀਂ ਛੱਡੀ | ਉਸ ਵਲੋਂ ਉਨ੍ਹਾਂ ਵਿਅਕਤੀਆਂ ਨੂੰ ਸੜਕ ਛੱਡਣ ਲਈ ਕਿਹਾ ਗਿਆ ਤਾਂ ਉਹ ਵਿਅਕਤੀ ਮੰਦੇ ਬੋਲ ਬੋਲਦੇ ਹੋਏ ਇਕ ਪਾਸੇ ਹੋਣ ਲੱਗੇ | ਜਿਵੇਂ ਹੀ ਉਸ ਨੇ ਆਪਣੀ ਕਾਰ ਅੱਗੇ ਤੋਰੀ ਤਾਂ ਉਨ੍ਹਾਂ ਵਿਅਕਤੀਆਂ ਨੇ ਉਸ ਨੂੰ ਘੇਰਾ ਪਾ ਲਿਆ ਅਤੇ ਕਾਰ 'ਚ ਬੈਠੇ ਦੀ ਬੇਅਦਬੀ ਕਰਦੇ ਹੋਏ ਨੰਗੇ ਸਿਰ ਉਸ ਨੂੰ ਕਾਰ 'ਚੋਂ ਬਾਹਰ ਖਿੱਚ ਲਿਆ ਗਿਆ | ਇਸ ਦੌਰਾਨ ਕੁਝ ਵਿਅਕਤੀਆਂ ਨੇ ਲੋਹੇ ਦੀਆਂ ਰਾਡਾਂ ਅਤੇ ਕਿਰਪਾਨਾਂ ਨਾਲ ਉਸ 'ਤੇ ਹਮਲਾ ਕਰਕੇ ਸਿਰ 'ਚ ਗੰਭੀਰ ਸੱਟਾਂ ਮਾਰੀਆਂ | ਕੁਝ ਦੇਰ ਉਸ ਨਾਲ ਕੁੱਟਮਾਰ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ | ਪੱਤਰਕਾਰ 'ਤੇ ਹੋਏ ਜਾਨਲੇਵਾ ਹਮਲੇ ਦਾ ਪਤਾ ਲੱਗਦੇ ਹੀ ਡੀ.ਸੀ.ਪੀ. ਕ੍ਰਾਈਮ ਗੁਰਮੀਤ ਸਿੰਘ, ਏ.ਡੀ.ਸੀ. ਪੀ. (ਸਿਟੀ-1) ਪੀ.ਐੱਸ. ਭੰਡਾਲ, ਏ.ਸੀ.ਪੀ. ਉੱਤਰੀ ਨਵਨੀਤ ਸਿੰਘ ਮਾਹਲ ਅਤੇ ਥਾਣਾ ਡਵੀਜ਼ਨ ਨੰਬਰ 3 ਦੇ ਮੁਖੀ ਵਿਜੇ ਕੁੰਵਰ ਪਾਲ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ | ਡੀ.ਸੀ.ਪੀ. ਗੁਰਮੀਤ ਸਿੰਘ ਨੇ ਕਾਰਵਾਈ ਨੂੰ ਤੇਜ਼ ਕਰਦੇ ਹੋਏ ਸੀ.ਆਈ.ਏ. ਇੰਸਪੈਕਟਰ ਅਜੇ ਸਿੰਘ ਦੀ ਟੀਮ ਅਤੇ ਟੈਕਨੀਕਲ ਟੀਮ ਨੂੰ ਦੋਸ਼ੀਆਂ ਦਾ ਪਤਾ ਲਗਾਉਣ ਦੀ ਹਦਾਇਤ ਕੀਤੀ | ਦੇਰ ਰਾਤ ਤੱਕ ਪੁਲਿਸ ਹਮਲਾਵਰਾਂ ਦੇ ਨੇੜੇ ਪਹੁੰਚ ਚੁੱਕੀ ਸੀ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਏ ਜਾਣ ਦੀ ਆਸ ਕੀਤੀ ਜਾ ਰਹੀ ਹੈ |
ਪੰਜਾਬ ਪ੍ਰੈੱਸ ਕਲੱਬ ਵਲੋਂ ਪੱਤਰਕਾਰ 'ਤੇ ਹਮਲੇ ਦੀ ਨਿੰਦਾ
ਪੱਤਰਕਾਰ ਅਜੀਤ ਸਿੰਘ 'ਬੁਲੰਦ' 'ਤੇ ਹੋਏ ਜਾਨਲੇਵਾ ਹਮਲੇ ਦੀ ਸੂਚਨਾ ਮਿਲਦੇ ਹੀ ਪ੍ਰੈਸ ਕਲੱਬ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਅਤੇ ਜਨਰਲ ਸਕੱਤਰ ਮੇਜਰ ਸਿੰਘ ('ਅਜੀਤ ਅਖ਼ਬਾਰ' ਦੇ ਸੀਨੀਅਰ ਪੱਤਰਕਾਰ) ਨੇ ਇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ 'ਬੁਲੰਦ' 'ਤੇ ਹੋਇਆ ਹਮਲਾ ਸ਼ਹਿਰ 'ਚ ਮੁਜਰਿਮਾਂ ਦੇ ਵਧੇ ਹੋਏ ਹੌਾਸਲੇ ਅਤੇ ਉਨ੍ਹਾਂ 'ਚ ਪੁਲਿਸ ਦਾ ਡਰ ਨਾ ਹੋਣ ਦਾ ਪਰਤੱਖ ਸਬੂਤ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ 'ਬੁਲੰਦ' 'ਤੇ ਹਮਲਾ ਕਰਨ ਦੇ ਮੁਜਰਿਮਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਉਨ੍ਹਾਂ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |

ਆਮਦਨ ਕਰ ਐਪੀਲੇਟ ਟਿ੍ਬਿਊਨਲ 'ਚ 140 ਅਪੀਲਾਂ ਦਾ ਨਿਪਟਾਰਾ

ਜਲੰਧਰ, 18 ਜਨਵਰੀ (ਸ਼ਿਵ ਸ਼ਰਮਾ)- ਅੱਜ ਖ਼ਤਮ ਹੋਈ ਆਮਦਨ ਕਰ ਐਪੀਲੇਟ ਟਿ੍ਬਿਊਨਲ ਅੰਮਿ੍ਤਸਰ ਬੈਂਚ ਵਲੋਂ ਆਮਦਨ ਕਰ ਨਾਲ ਸਬੰਧਿਤ 140 ਆਈਆਂ ਅਪੀਲਾਂ ਦਾ ਨਿਪਟਾਰਾ ਕਰਦਿਆਂ ਜਿੱਥੇ ਸਬੰਧਿਤ ਲੋਕਾਂ ਨੂੰ ਨਾਲੋਂ ਨਾਲ ਹੀ 120 ਅਪੀਲਾਂ 'ਤੇ ਫ਼ੈਸਲੇ ਵੀ ਕਰਕੇ ਦੇ ਦਿੱਤੇ ਗਏ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਲਈ ਕਿਸਾਨਾਂ ਦਿੱਤਾ ਧਰਨਾ

ਜਲੰਧਰ, 18 ਜਨਵਰੀ (ਮੇਜਰ ਸਿੰਘ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਸੈਂਕੜੇ ਕਿਸਾਨ ਦੇਸ਼ ਭਗਤ ਯਾਦਗਾਰ ਹਾਲ ਇਕੱਠੇ ਹੋਏ ਅਤੇ ਸ਼ਹਿਰ ਵਿਚ ਮੁਜ਼ਾਹਰਾ ਕਰਦੇ ਹੋਏ ਡੀ. ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਕੈਦ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਹੇਮ ਅੰਮਿ੍ਤ ਮਾਹੀ ਦੀ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੀਮਾ ਪਤਨੀ ਰਜਿੰਦਰ ਕੁਮਾਰ ਵਾਸੀ ਕਿਸ਼ਨਪੁਰਾ, ਜਲੰਧਰ ਨੂੰ 1 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਵਿਅਕਤੀ ਗਿ੍ਫ਼ਤਾਰ, ਚੋਰੀ ਹੋਇਆ ਸਾਮਾਨ ਬਰਾਮਦ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਜ਼ੋਨ-1 ਦੇ ਥਾਣਾ ਰਾਮਾ ਮੰਡੀ ਅਤੇ ਥਾਣਾ ਡਵੀਜ਼ਨ ਨੰਬਰ 8 ਦੀਆਂ ਪੁਲਿਸ ਪਾਰਟੀਆਂ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 5 ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਘਰਾਂ 'ਚੋਂ ਸਾਮਾਨ ਚੋਰੀ ਕਰਨ ਦੀਆਂ ...

ਪੂਰੀ ਖ਼ਬਰ »

ਪ੍ਰਗਟ ਸਿੰਘ ਦੇ ਸਿਆਸੀ ਹਮਲੇ ਨਾਲ ਸਿਆਸਤ ਭਖੀ

ਜਲੰਧਰ, 18 ਜਨਵਰੀ (ਸ਼ਿਵ ਸ਼ਰਮਾ)- ਵਿਧਾਇਕ ਪ੍ਰਗਟ ਸਿੰਘ ਵਲੋਂ ਮੇਅਰ ਜਗਦੀਸ਼ ਰਾਜਾ 'ਤੇ ਸਿਆਸੀ ਹਮਲਾ ਹੋਣ ਨਾਲ ਸਿਆਸਤ ਭਖ ਗਈ ਹੈ ਕਿਉਂਕਿ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਧਾਇਕਾਂ ਦੀ ਹੋਈ ਮੀਟਿੰਗ ਵਿਚ ਵਿਧਾਇਕ ਪ੍ਰਗਟ ਸਿੰਘ ਨੇ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਦਿਨ-ਦਿਹਾੜੇ ਚੋਰਾਂ ਦਾ ਕਹਿਰ ਜਾਰੀ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਖੇਤਰਾਂ 'ਚ ਚੋਰਾਂ ਤੇ ਲੁਟੇਰਿਆਂ ਵਲੋਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਦੇ ਤਹਿਤ ਉਨ੍ਹਾਂ ਵਲੋਂ ਕਾਰਵਾਈ ਕਰਦੇ ਹੋਏ ਪੁਲਿਸ ਚੌਾਕੀ ਦਕੋਹਾ ਦੇ ਅਧੀਨ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਨਾਲ ਸੈਨਾ 'ਚ ਭਰਤੀ ਹੋਣ ਆਏ ਨੌਜਵਾਨਾਂ 'ਚੋਂ 5 ਹੋਰ ਨੂੰ ਮਿਲੀ ਜ਼ਮਾਨਤ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰਨੇਸ਼ ਕੁਮਾਰ ਦੀ ਅਦਾਲਤ ਨੇ ਬੀਤੇ ਕੁੱਝ ਸਮਾਂ ਪਹਿਲਾਂ ਜਾਅਲੀ ਦਸਤਾਵੇਜ਼ਾਂ ਨਾਲ ਸੈਨਾ 'ਚ ਭਰਤੀ ਹੋਣ ਦੀ ਕੋਸ਼ਿਸ਼ ਕਰਨ ਵਾਲੇ 5 ਹੋਰ ਨੌਜਵਾਨਾਂ ਰਵਿੰਦਰ ਪੁੱਤਰ ਸੁਨੀਲ, ਸੁਮਿਤ ਪੁੱਤਰ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ ਵਿਖੇ ਨੈਸ਼ਨਲ ਯੂਥ ਪਾਰਲੀਮੈਂਟ ਲਈ ਚੋਣ ਪ੍ਰਕਿਰਿਆ ਸ਼ੁਰੂ

ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਜਲੰਧਰ ਵਿਖੇ ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਰਾਸ਼ਟਰੀ ਯੂਥ ਪਾਰਲੀਮੈਂਟ ਦੇ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ 'ਚ ਜ਼ਿਲ੍ਹਾ ਜਲੰਧਰ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ 'ਚ ...

ਪੂਰੀ ਖ਼ਬਰ »

ਗਾਇਕਾ ਵਜੋਂ ਸਥਾਪਿਤ ਹੋਣਾ ਚਾਹੁੰਦੀ ਹੈ ਪਵਨੀ

ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਛੋਟੀ ਉਮਰ ਤੋਂ ਹੀ ਆਪਣੀ ਆਵਾਜ਼ ਦੀ ਪ੍ਰਤਿਭਾ ਨੂੰ ਪਹਿਚਾਣ ਕੇ ਉਸ ਨੂੰ ਨਿਖਾਰਨ ਤੇ ਵੱਡੇ ਹੋ ਕੇ ਗਾਇਕਾ ਵਜੋਂ ਸਥਾਪਿਤ ਹੋਣ ਦਾ ਸੁਪਨਾ ਸਾਕਾਰ ਕਰਨ ਲਈ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਮਾਡਲ ਹਾਊਸ ਬਰਾਂਚ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਗਲੋਬਲ ਮਿਸ ਮਲਟੀਨੈਸ਼ਨਲ ਸੈਮੀਫਾਈਨਲ ਮੁਕਾਬਲੇ ਹੋਏ

ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਗਲੋਬਲ ਮਿਸ ਮਲਟੀਨੈਸ਼ਨਲ 2018-19 ਦੇ ਸੈਮੀਫਾਈਨਲ ਮੁਕਾਬਲੇ ਹੋਏ ਜਿਸ 'ਚ ਵੱਖ-ਵੱਖ ਦੇਸ਼ਾਂ ਦੀਆਂ 19 ਮਿਸ ਮਲਟੀਨੈਸ਼ਨਲ ਮੁਟਿਆਰਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਜਨਤਾ ਹਾਈ ਸਕੂਲ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ-ਸੁੱਖਾ ਫੋਲੜੀਵਾਲ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਜਨਤਾ ਹਾਈ ਸਕੂਲ ਪਿੰਡ ਫੋਲੜੀਵਾਲ ਵਿਖੇ ਮੁਫਤ ਮੈਡੀਕਲ ਕੈਂਪ 19 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਨਵੇਂ ਚੁਣੇ ਗਏ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗੈਰ ਕਾਨੂੰਨੀ ਮਾਈਨਿੰਗ ਦੇ ਦੋਸ਼ੀਆਂ ਖਿਲਾਫ਼ ਤੁਰੰਤ ਐਫ.ਆਈ.ਆਰ.ਦਰਜ ਕਰਨ ਦੀਆਂ ਹਦਾਇਤਾਂ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਐਫ. ਆਈ. ਆਰ. ਦਰਜ ਕੀਤੀ ...

ਪੂਰੀ ਖ਼ਬਰ »

ਬੋਲੀਨਾ ਦੋਆਬਾ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 18 ਜਨਵਰੀ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਬੋਲੀਨਾ ਦੋਆਬਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਜਨਵਰੀ ਨੂੰ ਸਜਾਏ ਜਾਣ ...

ਪੂਰੀ ਖ਼ਬਰ »

ਗਿੱਲੇ ਕੂੜੇ ਤੋਂ ਖਾਦ ਬਣਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ

ਜਲੰਧਰ, 18 ਜਨਵਰੀ (ਸ਼ਿਵ)- ਘਰੇਲੂ ਗਿੱਲੇ ਕੂੜੇ ਤੋਂ ਖਾਦ ਬਣਾਉਣ ਦਾ ਪਾਇਲਟ ਪ੍ਰਾਜੈਕਟ ਵਿਜੇ ਨਗਰ ਦੇ ਡੰਪ ਤੋਂ ਸ਼ੁਰੂ ਕੀਤਾ ਗਿਆ ਹੈ | ਇਸ ਦਾ ਕੰਮ ਕਮਿਸ਼ਨਰ ਦੀਪਰਵਾ ਲਾਕੜਾ, ਸੰਯੁਕਤ ਕਮਿਸ਼ਨਰ ਆਸ਼ਿਕਾ ਜੈਨ ਤੇ ਇਲਾਕਾ ਕੌਾਸਲਰ ਅਨੀਤਾ ਰਾਜਾ ਨੇ ਸ਼ੁਰੂ ਕਰਵਾਇਆ | ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਬਰੀ ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਪ੍ਰਵੀਨ ਪਤਨੀ ਰਾਕੇਸ਼ ਕੁਮਾਰ ਵਾਸੀ ਨਵੀਂ ਆਬਾਦੀ, ਕੋਟਲਾ, ਮਕਸੂਦਾਂ ਨੂੰ ਬਰੀ ...

ਪੂਰੀ ਖ਼ਬਰ »

ਮੱਕੜ ਦੇ ਗ੍ਰਹਿ ਵਿਖੇ ਤੇਜਿੰਦਰ ਸਿੰਘ ਨਿੱਝਰ ਤੇ ਜੱਗੀ ਦਾ ਸਨਮਾਨ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਅੱਜ ਉਚੇਚੇ ਤੌਰ 'ਤੇ ਸਾਬਕਾ ਵਿਧਾਇਕ ਸ. ਸਰਬਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਦੇ ਬਰਸੀ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਬਾਬਾ ਹਰਨਾਮ ਸਿੰਘ ਦੇ ਬਰਸੀ ਸਮਾਗਮ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ...

ਪੂਰੀ ਖ਼ਬਰ »

ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲੀਆ ਨਮਿਤ ਅਰਦਾਸ ਤੇ ਗੁਰਮਤਿ ਸਮਾਗਮ ਕੱਲ੍ਹ ਸਮਾਗਮ 'ਚ ਅਹਿਮ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਜੋ ਬੀਤੇ ਦਿਨੀ 11 ਜਨਵਰੀ ਨੂੰ ਸਚਖੰਡ ਪਿਆਨਾ ਕਰ ਗਏ ਸਨ, ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ 20 ਜਨਵਰੀ ਦਿਨ ਐਤਵਾਰ ਨੂੰ 12 ਵਜੇ ਪਾਏ ਜਾਣਗੇ ਉਪਰੰਤ ਸੰਤ ਸਮਾਗਮ ਅਤੇ ਗੁਰਮਤਿ ...

ਪੂਰੀ ਖ਼ਬਰ »

ਐਸ.ਐਸ.ਪੀ. ਮਾਹਲ ਨੇ ਪੁਲਿਸ ਅਧਿਕਾਰੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕੀਤੀ ਮੀਟਿੰਗ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ) - ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਐਸ.ਐ ਸ.ਪੀ. ਨਵਜੋਤ ਸਿੰਘ ਮਾਹਲ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਹਲ ਨੇ ਦੱਸਿਆ ਕਿ ਪੁਲਿਸ ਵਿਭਾਗ 'ਚ ਮੁਲਾਜ਼ਮ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਦੇ ਬਰਸੀ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਬਾਬਾ ਹਰਨਾਮ ਸਿੰਘ ਦੇ ਬਰਸੀ ਸਮਾਗਮ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ...

ਪੂਰੀ ਖ਼ਬਰ »

ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਦੀ ਖੁਸ਼ੀ 'ਚ ਵੰਡੇ ਲੱਡੂ

ਜਲੰਧਰ, 18 ਜਨਵਰੀ (ਹਰਵਿੰਦਰ ਸਿੱੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਾਜਿਸ਼ ਕਰਤਾ ਅਤੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਨ ਵਾਲੇ ਬਾਬਾ ਗੁਰਮੀਤ ਰਾਮ ਰਹੀਮ ਜੋ ਪਹਿਲਾ ਹੀ ਜੇਲ੍ਹ 'ਚ ਸਜ਼ਾ ਭੁਗਤ ਰਿਹਾ ਹੈ ...

ਪੂਰੀ ਖ਼ਬਰ »

ਬਸਪਾ ਵਲੋਂ ਪੰਜਾਬ 'ਚ ਮਹਾਂਗੱਠਜੋੜ ਲਈ ਯਤਨ ਸ਼ੁਰੂ-ਰਾਜੂ

ਜਲੰਧਰ, 18 ਜਨਵਰੀ (ਮੇਜਰ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਦਾ ਜਨਮ ਦਿਵਸ ਜਨ ਕਲਿਆਣਕਾਰੀ ਦਿਵਸ ਵਜੋਂ ਜ਼ੋਰ-ਸ਼ੋਰ ਨਾਲ ਮਨਾਇਆ ਗਿਆ | ਇਸ ਦੇ ਤਹਿਤ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਸਮਾਗਮ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ 'ਚ ਵਧੇਗੀ ਮਹਿਲਾ ਮੁਲਾਜ਼ਮਾਂ ਦੀ ਗਿਣਤੀ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ) ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਟ੍ਰੈਫ਼ਿਕ ਵਿਭਾਗ 'ਚ ਮਹਿਲਾ ਮੁਲਾਜ਼ਮਾਂ ਦੀ ਗਿਣਤੀ 'ਚ ਵਾਧਾ ਕੀਤਾ ਜਾ ਰਿਹਾ ਹੈ | ਪਹਿਲਾਂ ਜਿੱਥੇ ਵਿਭਾਗ 'ਚ ਕੇਵਲ 9 ਮਹਿਲਾ ਮੁਲਾਜ਼ਮਾਂ ਹੀ ਡਿਊਟੀ ਦੇ ਰਹੀਆਂ ਹਨ, ਉੱਥੇ ਹੁਣ ਇਨ੍ਹਾਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਐਨ.ਆਰ.ਆਈ.ਲਾੜਿਆਂ ਵਲੋਂ ਧੋਖੇ ਦਾ ਸ਼ਿਕਾਰ ਹੋਈਆਂ ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਕੈਨੇਡਾ ਸਰਕਾਰ ਤੋਂ ਸਹਾਇਤਾ ਦੀ ਮੰਗ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੇੈਨੇਡਾ ਸਰਕਾਰ ਤੋਂ ਐਨ.ਆਰ.ਆਈ.ਲਾੜਿਆਂ ਵਲੋਂ ਧੋਖੇ ਦਾ ਸ਼ਿਕਾਰ ਹੋਈਆਂ ਮਹਿਲਾਵਾਂ ਦੇ ਹਿੱਤਾਂ ਦੀ ਰਾਖੀ ਲਈ ਸਹਾਇਤਾ ਦੀ ਮੰਗ ਕੀਤੀ ਗਈ | ਕੈਨੇਡਾ ਦੀ ਕੌਾਸਲ ਜਨਰਲ ਮੀਆ ...

ਪੂਰੀ ਖ਼ਬਰ »

3 ਫਰਵਰੀ ਨੂੰ ਹੋਵੇਗੀ ਜਿਮਖਾਨਾ ਕਲੱਬ ਦੀ ਸਾਲਾਨਾ ਜਨਰਲ ਮੀਟਿੰਗ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਆਖਰਕਾਰ ਜਿਮਖਾਨਾ ਕਲੱਬ ਦੀ ਸਾਲਾਨਾ ਜਨਰਲ ਮੀਟਿੰਗ 3 ਫਰਵਰੀ ਨੂੰ ਰੱਖ ਲਈ ਗਈ ਹੈ ਤੇ ਇਸ ਮੀਟਿੰਗ 'ਚ ਮੌਜੂਦਾ ਕਮੇਟੀ ਦੇ ਹਿਸਾਬ-ਕਿਤਾਬ ਤੋਂ ਇਲਾਵਾ ਚੋਣਾਂ ਦਾ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ | ਦੱਸਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਮਾਲ ਦੇ ਸਲਾਹਕਾਰ ਵਲੋਂ ਤਹਿਸੀਲ ਕੰਪਲੈਕਸ ਦਾ ਦੌਰਾ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਵਿੱਤ ਕਮਿਸ਼ਨਰ ਮਾਲ ਦੇ ਸਲਾਹਕਾਰ ਅਤੇ ਇਸ ਕਮਿਸ਼ਨ ਦੇ ਮੈਂਬਰ ਨਰਿੰਦਰ ਸਿੰਘ ਸੰਘਾ ਵਲੋਂ ਅੱਜ ਦਫ਼ਤਰ ਖੁੱਲ੍ਹਦੇ ਸਾਰ ਹੀ ਤਹਿਸੀਲ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਦਫ਼ਤਰਾਂ ਦਾ ਦੌਰਾ ਕੀਤਾ ਗਿਆ ਤੇ ਨਾਲ ਹੀ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਫੜ੍ਹੀਆਂ ਵਾਲਿਆਂ ਨੂੰ ਸਖ਼ਤ ਹਿਦਾਇਤ-ਆਪੇ ਸ਼ਿਫ਼ਟ ਹੋ ਜਾਓ ਨਹੀਂ ਤਾਂ ਡੰਡੇ ਨਾਲ ਕਰਵਾਵਾਂਗੇ

ਮਕਸੂਦਾਂ, 18 ਜਨਵਰੀ (ਲਖਵਿੰਦਰ ਪਾਠਕ)- ਸਬਜ਼ੀ ਮੰਡੀ ਮਕਸੂਦਾਂ 'ਚ ਅੱਜ ਉਸ ਸਮੇਂ ਇਕ ਵਾਰ ਫਿਰ ਉਥਲ-ਪੁਥਲ ਵਾਲੇ ਹਾਲਾਤ ਬਣ ਗਏ ਜਦ ਐਸ.ਡੀ.ਐਮ. ਪਰਮਵੀਰ ਸਿੰਘ, ਏ.ਡੀ.ਪੀ.ਸੀ. ਪਰਮਿੰਦਰ ਸਿੰਘ ਭੰਡਾਲ, ਏ.ਸੀ.ਪੀ. ਨਾਰਥ ਨਵਨੀਤ ਸਿੰਘ ਮਾਹਲ ਅਤੇ ਮਾਰਕੀਟ ਕਮੇਟੀ ਤੇ ਮੰਡੀ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰੀ ਨਾਲ ਬੇਅਦਬੀ ਜਿਹਾ ਵਰਤਾਅ ਕਰਨ 'ਤੇ ਜਲੰਧਰ ਹਾਈਟਸ 'ਚ ਭਾਰੀ ਹੰਗਾਮਾ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਥਾਣਾ ਸਦਰ ਅਧੀਨ ਆਉਂਦੇ 66 ਫੁੱਟੀ ਰੋਡ 'ਤੇ ਸਥਿਤ ਜਲੰਧਰ ਹਾਈਟਸ (ਫਲੈਟਸ) 'ਚ ਏ. ਜੀ. ਆਈ. ਗਰੁੱਪ ਦੇ ਐਮ. ਡੀ. ਦੇ ਦਫਤਰ 'ਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਮਾਡਲ ਟਾਊਨ ਨਿਵਾਸੀ ਇਕ ਪ੍ਰਾਪਰਟੀ ਕਾਰੋਬਾਰੀ ਅਤੇ ਨਿਵੇਸ਼ਕ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਫੜੀ, ਮੁਲਜ਼ਮ ਫਰਾਰ

ਜਮਸ਼ੇਰ ਖਾਸ, 18 ਜਨਵਰੀ (ਰਾਜ ਕਪੂਰ)-ਥਾਣਾ ਸਦਰ ਜਲੰਧਰ ਦੇ ਏ. ਐਸ. ਆਈ. ਗੁਲਜ਼ਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱ ਸਿਆ ਕਿ ਮਹਿਕ ਰੈਸਟੋਰੈਂਟ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਵਿਅਕਤੀ ਧੀਣਾ ਪਿੰਡ ਵਲੋਂ ਪੈਦਲ ਪਲਾਸਟਿਕ ਦਾ ਬੋਰਾ ਚੁੱਕ ਕੇ ਆ ਰਿਹਾ ...

ਪੂਰੀ ਖ਼ਬਰ »

ਜ਼ਮੀਨਾਂ ਦੀਆਂ ਵਾਧੂ ਰਕਮਾਂ ਦੇ ਮਾਮਲੇ 'ਚ ਮੁੱਖ ਮੰਤਰੀ ਨੇ ਦਿੱਤਾ ਵਿਚਾਰ ਕਰਨ ਦਾ ਭਰੋਸਾ

ਜਲੰਧਰ, 18 ਜਨਵਰੀ (ਸ਼ਿਵ)-ਸੂਰੀਆ ਇਨਕਲੇਵ ਦੇ ਨਿਵਾਸੀਆਂ ਤੋਂ ਇੰਪਰੂਵਮੈਂਟ ਟਰੱਸਟ ਵਲੋਂ ਵਾਧੂ ਰਕਮਾਂ ਵਸੂਲਣ ਲਈ ਭੇਜੇ ਜਾ ਰਹੇ ਨੋਟਿਸਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿਚ ਵਿਚਾਰਾਂ ਕਰਕੇ ਕੋਈ ਹੱਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX