ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  37 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  57 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  1 minute ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਮੁਕਤਸਰ ਸਾਹਿਬ

ਓਵਰਲੋਡ ਟਰੈਕਟਰ ਟਰਾਲੀਆਂ ਬਣ ਰਹੀਆਂ ਹਾਦਸਿਆਂ ਦਾ ਕਾਰਨ

ਮਲੋਟ, 18 ਜਨਵਰੀ (ਗੁਰਮੀਤ ਸਿੰਘ ਮੱਕੜ)- ਬਦਤਰ ਹੁੰਦੀ ਜਾ ਰਹੀ ਆਵਾਜਾਈ ਦੀ ਸਮੱਸਿਆ ਨੂੰ ਨਜਿੱਠਣ ਵਿਚ ਆਵਾਜਾਈ ਪੁਲਿਸ ਨਾਕਾਮਯਾਬ ਰਹੀ ਹੈ, ਜਿਸ ਕਾਰਨ ਆਏ ਦਿਨ ਕਿਸੇ ਨਾ ਕਿਸੇ ਸ਼ਹਿਰ ਵਿਚ ਓਵਰਲੋਡ ਤੂੜੀ ਤੇ ਲੱਕੜਾਂ ਦੇ ਨਾਲ ਭਰੀ ਟਰਾਲੀ ਕਿਸੇ ਨਾ ਕਿਸੇ ਦੀ ਜਾਨ ਲੈ ਹੀ ਲੈਂਦੀ ਹੈ ਤੇ ਓਵਰਲੋਡ ਟਰੈਕਟਰ-ਟਰਾਲੀ ਚਾਲਕ ਆਏ ਦਿਨ ਖ਼ੁਦ ਅਤੇ ਦੂਸਰਿਆਂ ਦੀ ਜ਼ਿੰਦਗੀ ਦੀ ਪ੍ਰਵਾਹ ਨਾ ਕਰਦੇ ਹੋਏ ਸਾਰਿਆਂ ਦੀ ਜ਼ਿੰਦਗੀ ਜੋਖ਼ਮ ਵਿਚ ਪਾ ਰਹੇ ਹਨ ਤੇ ਪਤਾ ਨਹੀਂ ਕਿਉਂ ਆਵਾਜਾਈ ਪੁਲਿਸ ਤੇ ਪ੍ਰਸ਼ਾਸਨ ਇਸ ਨੂੰ ਅਣਗੌਲਿਆ ਕਰਕੇ ਲੋਕਾਂ ਨੂੰ ਮੌਤ ਵੱਲ ਧੱਕ ਰਿਹਾ ਹੈ | ਬੀਤੇ ਸਾਲ 2018 ਵਿਚ ਵੀ ਮਲੋਟ ਖੇਤਰ ਵਿਚ ਓਵਰਲੋਡ ਵਾਹਨਾਂ ਕਰਕੇ ਹੋਏ ਚਾਰ ਹਾਦਸਿਆਂ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ ਚਾਰ ਵਿਅਕਤੀ ਜ਼ਖ਼ਮੀ ਹੋ ਗŸਏ ਸਨ | ਇਸ ਤਰ੍ਹਾਂ ਬੀਤੇ ਮੰਗਲਵਾਰ ਦੀ ਰਾਤ ਨੂੰ ਵੀ ਇਕ ਓਵਰਲੋਡ ਟਰੈਕਟਰ ਟਰਾਲੀ ਤਿਕੋਣੀ ਚੌਕ ਵਿਚ ਪੁਲਿਸ ਨਾਕੇ ਕੋਲ ਪਲਟ ਗਈ, ਜਿਸ ਨਾਲ ਆਉਣ ਜਾਣ ਰਾਹਗੀਰ ਵਾਲੇ ਤਾਂ ਬਚ ਗਏ, ਪ੍ਰੰਤੂ ਟਰਾਲੀ ਵਾਲੇ ਬੁੱਧਵਾਰ ਨੂੰ ਦੁਪਹਿਰ ਤੱਕ ਇਕ ਹੋਰ ਟਰਾਲੀ ਵਿਚ ਫ਼ਿਰ ਤੋਂ ਉਸ ਨੂੰ ਓਵਰਲੋਡ ਭਰ ਕੇ ਚੱਲਦੇ ਬਣੇ | ਇਸ ਬਾਰੇ ਆਵਾਜਾਈ ਪੁਲਿਸ ਇੰਚਾਰਜ ਨੂੰ ਸੂਚਨਾ ਦੇਣ ਬਾਵਜੂਦ ਵੀ ਉਸ 'ਤੇ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ | ਇਸੇ ਤਰ੍ਹਾਂ ਅੱਜ ਮੁਕਤਸਰ ਰੋਡ 'ਤੇ ਸ਼ੂਗਰ ਮਿੱਲ ਦੇ ਕੋਲ ਇਕ ਓਵਰਲੋਡ ਟਰਾਲੀ ਪਲਟ ਜਾਣ ਦੇ ਕਾਰਨ ਕਾਫ਼ੀ ਸਮੇਂ ਤੱਕ ਆਵਾਜਾਈ ਪ੍ਰਭਾਵਿਤ ਰਹੀ | ਇਸੇ ਤਰ੍ਹਾਂ ਇਕ ਹੋਰ ਘਟਨਾ ਪਿੰਡ ਔਲਖ ਦੇ ਕੋਲ ਟਰਾਲੀ ਪਲਟਣ ਦੀ ਵਾਪਰੀ | ਲੋਕਾਂ ਦਾ ਕਹਿਣਾ ਹੈ ਕਿ ਸ਼ਾਇਦ ਆਵਾਜਾਈ ਪੁਲਿਸ ਲੋਕਾਂ ਦੇ ਚਲਾਨ ਕੱਟਣ ਦੇ ਲਈ ਹੈ, ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਹੀਂ | ਆਏ ਦਿਨ ਬਿਨਾਂ ਨੰਬਰ ਮੋਟਰਸਾਈਕਲ ਚਾਲਕ ਦਿਨ ਦਿਹਾੜੇ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਤੇ ਘਟਨਾਵਾਂ ਵਿਚ ਲੁੱਟ ਕਰਨ ਵਾਲੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਜਾਣ ਦੇ ਬਾਵਜੂਦ ਵੀ ਪੁਲਿਸ ਉਨ੍ਹਾਂ ਨੂੰ ਕਾਬੂ ਕਰਨ ਵਿਚ ਅਸਮਰੱਥ ਰਹੀ ਹੈ | ਇਸ ਸਬੰਧੀ ਜਦੋਂ ਐਸ. ਪੀ. ਇਕਬਾਲ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਥਾਣਾ ਸਦਰ ਵਿਖੇ ਟਰਾਲੀ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼ ਦਿੱਤੇ ਹਨ | ਥਾਣਾ ਸਦਰ ਦੇ ਏ.ਐਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਬਣਦੀ ਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਦੇਣਗੇ | ਆਜ਼ਾਦ ਸੇਵਾ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਮਿੱਢਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਆਦੇਸ਼ ਦੇਵੇ, ਜਦੋਂਕਿ ਐਸ.ਡੀ.ਐਸ. ਗੋਪਾਲ ਸਿੰਘ ਵਲੋਂ ਟਰਾਲੀਆਂ ਉਲਟਣ ਕਾਰਨ ਹੋ ਰਹੀ ਪ੍ਰਭਾਵਿਤ ਆਵਾਜਾਈ ਨੂੰ ਨਿਰਵਿਘਨ ਚਲਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਆਦੇਸ਼ ਦੇ ਕੇ ਮੌਕੇ 'ਤੇ ਜੇ.ਸੀ.ਬੀ. ਮਸ਼ੀਨ ਤੇ ਮੁਲਾਜ਼ਮ ਭੇਜੇ |

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰ ਸਾਹਮਣੇ ਧਰਨਾ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 7 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਤੇ ਕੇਂਦਰ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਓਵਰਫ਼ਲੋ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਹਰਮਹਿੰਦਰ ਪਾਲ)- ਸਥਾਨਕ ਰਾਮਬਾੜਾ ਬਾਜ਼ਾਰ ਨੇੜੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰਬਰ-2 ਕੋਲ ਸੀਵਰੇਜ ਦਾ ਪਾਣੀ ਓਵਰਫ਼ਲੋ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੀਵਰੇਜ ...

ਪੂਰੀ ਖ਼ਬਰ »

'ਡੈਪੋ' ਤਹਿਤ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਇਥ ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਆਰੰਭ ਕੀਤੇ 'ਡੈਪੋ' ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ | ਬੈਠਕ ...

ਪੂਰੀ ਖ਼ਬਰ »

ਬੁੱਟਰ ਸ਼ਰੀਂਹ ਸਕੂਲ ਦੀਆਂ ਖੋ-ਖੋ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਦੋਦਾ, 18 ਜਨਵਰੀ (ਰਵੀਪਾਲ)- ਬਠਿੰਡਾ ਵਿਖੇ ਕਰਵਾਈਆਂ ਗਈਆਂ ਰਾਜ ਪੱਧਰੀ ਸਕੂਲੀ ਖੇਡਾਂ ਵਿਚ ਪਿੰਡ ਬੁੱਟਰ ਸ਼ਰੀਂਹ ਦੀਆਂ ਖੋ-ਖੋ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਾਜ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਟ੍ਰੈਫਿਕ ਦੀ ਸਮੱਸਿਆ ਬਣੀ ਗੰਭੀਰ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਵਿਚ ਟੈ੍ਰਫਿਕ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਤੇ ਥਾਂ-ਥਾਂ ਲੱਗਦੇ ਟੈ੍ਰਫਿਕ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਮਲੋਟ ਬਾਈਪਾਸ, ...

ਪੂਰੀ ਖ਼ਬਰ »

ਅਧਿਆਪਕਾ ਸਰਬਜੀਤ ਕੌਰ ਨੇ ਸਕੂਲ ਲਈ ਸ਼ੈੱਡ ਬਣਵਾਇਆ

ਦੋਦਾ, 18 ਜਨਵਰੀ (ਰਵੀਪਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੀ ਅਧਿਆਪਕਾ ਵਲੋਂ ਸਕੂਲ 'ਚ ਸ਼ੈੱਡ ਬਣਾ ਕੇ ਦਿੱਤਾ ਗਿਆ ਜਿਨ੍ਹਾਂ ਨੂੰ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਨਮਾਨਿਤ ਕੀਤਾ ਗਿਆ | ਜਾਣਕਾਰੀ ਅਨੁਸਾਰ ਸਕੂਲ ਕਮਰਿਆਂ ਦੀ ਘਾਟ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ. ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਦਾ ਦੌਰਾ ਕੀਤਾ ਅਤੇ ਇਸ ਤੋਂ ਬਾਅਦ ਬਿਓਰੋ ਦੇ ਕੰਮਕਾਜ ਦੀ ਹਫ਼ਤਾਵਾਰੀ ਸਮੀਖਿਆ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਹਰੀਕੇ ਕਲਾਂ ਸਕੂਲਾਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਛਿੰਦਰ ਕੌਰ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਰਾਹੁਲ ਬਖਸ਼ੀ ਜ਼ਿਲ੍ਹਾ ਲੇਖਾਕਾਰ ਮਿੱਡ-ਡੇ-ਮੀਲ ਵਲੋਂ ਮਿੱਡ-ਡੇ-ਮੀਲ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਦੋਦਾ, 18 ਜਨਵਰੀ (ਰਵੀਪਾਲ)- ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਇਕਾਈ ਦੋਦਾ ਵਲੋਂ ਕਾਮਰੇਡ ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਠ ਦੌਰਾਨ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਤੇ 28 ਜਨਵਰੀ ਨੂੰ ਲੁਧਿਆਣਾ ਰੈਲੀ 'ਚ ਵੱਡੀ ਗਿਣਤੀ 'ਚ ਜਾਣ ਲਈ ਤਿਆਰੀਆਂ ...

ਪੂਰੀ ਖ਼ਬਰ »

ਈ. ਟੀ. ਟੀ. ਟੈਟ ਪਾਸ ਅਧਿਆਪਕਾਂ ਵਲੋਂ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)- ਈ. ਟੀ. ਟੀ. ਟੈਟ ਪਾਸ ਅਧਿਆਪਕਾਂ ਵਲੋਂ 'ਪ੍ਰਬੋਸ਼ਨ ਪੀਰੀਅਡ' ਪੂਰਾ ਹੋਣ ਦੀ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ, ਜਿਨ੍ਹਾਂ ਦਾ ਭੋਗ 20 ਜਨਵਰੀ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੋਖਰ 'ਚ ਬੱਚਿਆਂ ਨੂੰ ਬੂਟ ਵੰਡੇ

ਮੰਡੀ ਬਰੀਵਾਲਾ, 18 ਜਨਵਰੀ (ਨਿਰਭੋਲ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਖੋਖਰ ਵਿਚ ਲੋੜਵੰਦ ਬੱਚਿਆਂ ਨੂੰ ਰਾਮਦਿੱਤਾ ਸਿੰਘ ਹੌਲਦਾਰ ਨੇ ਆਪਣੇ ਪਿਤਾ ਸਵ: ਬਚਿੱਤਰ ਸਿੰਘ ਦੀ ਯਾਦ ਵਿਚ ਬੂਟ ਤਕਸੀਮ ਕੀਤੇ | ਸਕੂਲ ਮੁਖੀ ਰਵਿੰਦਰ ਕੌਰ ਨੇ ਰਾਮਦਿੱਤਾ ਸਿੰਘ ਦਾ ਧੰਨਵਾਦ ...

ਪੂਰੀ ਖ਼ਬਰ »

ਜੈਵ-ਵਿਭਿੰਨਤਾ ਅਪਨਾਉਣ ਨਾਲ ਕਿਸਾਨਾਂ ਦੀ ਆਮਦਨ 'ਚ ਹੋਵੇਗਾ ਵਾਧਾ-ਰਜਤ ਸਿੰਗਲਾ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)- ਕਿਸਾਨਾਂ ਵਲੋਂ ਫ਼ਸਲਾਂ 'ਚ ਅੰਨੇ੍ਹਵਾਹ ਕੀਤੀ ਜਾਂਦੀ ਕੀਟਨਾਸ਼ਕਾਂ ਤੇ ਖਾਦਾਂ ਦੀ ਵਰਤੋਂ ਨੂੰ ਰੋਕਣ ਤੇ ਜੈਵ-ਵਿਭਿੰਨਤਾ ਅਪਨਾਉਣ ਦੇ ਮਕਸਦ ਨਾਲ ਅਰਥਵਾਰਮ ਇੰਡੀਆ ਵਲੋਂ ਸੈਸਟੇਨੇਬਲ ਕਾਟਨ ਸੋਲੂਸ਼ਨ ਪ੍ਰਾ: ...

ਪੂਰੀ ਖ਼ਬਰ »

ਅਰਬਨ ਮੁਢਲਾ ਸਿਹਤ ਕੇਂਦਰ ਤੇ ਸਲੱਮ ਏਰੀਆ ਡਿਸਪੈਂਸਰੀ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਆਦੇਸ਼ਾਂ ਅਨੁਸਾਰ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ...

ਪੂਰੀ ਖ਼ਬਰ »

ਸਰਾਏਨਾਗਾ ਸਕੂਲ ਦੇ ਵਿਦਿਆਰਥੀ ਅੱਵਲ ਰਹੇ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਤੇ ਉਚਾਰਨ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਗਏ, ਜਿਸ ਵਿਚ ਤਕਰੀਬਨ 15 ...

ਪੂਰੀ ਖ਼ਬਰ »

ਮਿੱਟੀ ਦੀ ਸੰਭਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਪਿ੍ੰਸੀਪਲ ਬਲਵੀਰ ਕੌਰ ਸੰਧੂ ਦੀ ਅਗਵਾਈ ਵਿਚ ਮਿੱਟੀ ਦੀ ਸੰਭਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੂਟੇ ...

ਪੂਰੀ ਖ਼ਬਰ »

ਬ੍ਰਹਮ ਬਾਬਾ ਦੀ ਬਰਸੀ ਮਨਾਈ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)- ਪ੍ਰਜਾਪਿਤਾ ਬ੍ਰਹਮ ਬਾਬਾ ਦੀ 50ਵੀਂ ਬਰਸੀ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਤਿਲਕ ਨਗਰ ਗਿੱਦੜਬਾਹਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ | ਸਥਾਨਕ ਰਾਜਯੋਗ ਭਵਨ ਦੀ ਸੰਚਾਲਿਕਾ ਰਾਜਯੋਗਿਨੀ ...

ਪੂਰੀ ਖ਼ਬਰ »

ਕਾਕਾ ਬਰਾੜ ਵਲੋਂ 'ਆਪ' ਦੀ ਬਰਨਾਲਾ ਰੈਲੀ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਥਾਂਦੇਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਦੌਰਾਨ ਫ਼ਰੀਦਕੋਟ ਜ਼ੋਨ ਦੇ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਫ਼ੀਲਡ ਵਰਕਰਾਂ ਦੀਆਂ ਮੁਸ਼ਕਿਲਾਂ ਵੱਲ ਤੁਰੰਤ ਧਿਆਨ ਦੇਵੇ ਜੰਗਲਾਤ ਵਿਭਾਗ-ਸੂਬਾ ਪ੍ਰਧਾਨ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)- ਜੰਗਲਾਤ ਵਿਭਾਗ ਫ਼ੀਲਡ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਲਾਲਬਾਈ ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »

ਵੋਟਰ ਦਿਵਸ ਦੇ ਸਬੰਧ 'ਚ ਵਿਦਿਆਰਥੀਆਂ ਦੇ ਮੁਕਾਬਲੇ

ਮਲੋਟ, 18 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੌਮੀ ਵੋਟਰ ਦਿਵਸ ਸਬੰਧੀ ਪਿ੍ੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਲੇਖ, ਕੁਇਜ਼ ਅਤੇ ਗੀਤ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸੁਨੀਤਾ ਬਿਲੰਦੀ ...

ਪੂਰੀ ਖ਼ਬਰ »

ਜਨਮ ਦਿਨ 'ਤੇ ਲੋੜਵੰਦਾਂ ਨੂੰ ਕੰਬਲ ਵੰਡੇ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਦੀ ਸਪੁੱਤਰੀ ਜਪੁਜੀ ਬਰਾੜ ਦੇ ਜਨਮ ਦਿਨ ਮੌਕੇ ਨਜ਼ਦੀਕੀ ਪਿੰਡ ਚੱਕ ਜਵਾਹਰੇਵਾਲਾ ਵਿਖੇ ਲੋੜਵੰਦਾਂ ਨੂੰ ਕੰਬਲ ਵੰਡੇ ਗਏ | ਜਗਦੀਪ ਸਿੰਘ ਕਾਕਾ ...

ਪੂਰੀ ਖ਼ਬਰ »

ਜਸ਼ਨਜੀਤ ਸਿੰਘ ਲੱਖੇਵਾਲੀ 'ਆਪ' ਦੇ ਹਲਕਾ ਮਲੋਟ ਇੰਚਾਰਜ ਨਿਯੁਕਤ

ਮੰਡੀ ਲੱਖੇਵਾਲੀ, 18 ਜਨਵਰੀ (ਰੁਪਿੰਦਰ ਸਿੰਘ ਸੇਖੋਂ)- ਨੌਜਵਾਨ ਆਗੂ ਜਸ਼ਨਜੀਤ ਸਿੰਘ ਲੱਖੇਵਾਲੀ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਮਲੋਟ ਦਾ ਇੰਚਾਰਜ ਲਾਇਆ ਗਿਆ ਹੈ | ਜਸ਼ਨਜੀਤ ਸਿੰਘ 'ਆਪ' ਵਿਚ ਸ਼ੁਰੂਆਤੀ ਦਿਨ ਤੋਂ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ | ...

ਪੂਰੀ ਖ਼ਬਰ »

ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ

ਮਲੋਟ, 18 ਜਨਵਰੀ (ਪਾਟਿਲ)- ਡਿਪਟੀ ਕਮਿਸ਼ਨਰ ਐਮ. ਕੇ. ਅਰਵਿੰਦ ਕੁਮਾਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਿਸ਼ਾ-ਨਿਰਦੇਸ਼ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਮਲੋਟ ਦੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਲੱਡੂ ਵੰਡੇ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)- ਸੀਨੀਅਰ ਕਾਂਗਰਸੀ ਆਗੂ ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ 'ਚ ਪਿੰਡ ਬੁੱਟਰ ਬਖੂਹਾ ਦੇ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਕੇਵਲ ਸਿੰਘ ਬੁੱਟਰ ਸੀਨੀਅਰ ...

ਪੂਰੀ ਖ਼ਬਰ »

ਆਈਕੋਨਕ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਜਲਦ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿਛਲੇ 25 ਸਾਲਾਂ ਤੋਂ ਵਿਦਿਅਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਦੇਣ ਵਾਲੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ) ਵਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ...

ਪੂਰੀ ਖ਼ਬਰ »

ਆਈਕੋਨਕ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਜਲਦ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿਛਲੇ 25 ਸਾਲਾਂ ਤੋਂ ਵਿਦਿਅਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਦੇਣ ਵਾਲੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ) ਵਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ...

ਪੂਰੀ ਖ਼ਬਰ »

ਕੰਨਿਆ ਸਕੂਲ ਹਰਜੀ ਰਾਮ ਦੇ 9 ਅਧਿਆਪਕਾਂ ਦਾ ਸਨਮਾਨ

ਮਲੋਟ, 18 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਵਿਖੇ ਪਿ੍ੰਸੀਪਲ ਵਿਜੈ ਗਰਗ ਵਲੋਂ 9 ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਵਲੋਂ ਸਕੂਲ ਦੇ ਉਨ੍ਹਾਂ ਅਧਿਆਪਕਾ ਦਾ ਪ੍ਰਸ਼ੰਸਾ ਪੱਤਰ ਦੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡੀ. ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਢੋਸੀਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ...

ਪੂਰੀ ਖ਼ਬਰ »

ਡਾ: ਰਿਚਾ ਵਲੋਂ ਸਵਾਇਨ ਫਲੂ ਬਿਮਾਰੀ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਸਵਾਇਨ ਫਲੂ ਬਿਮਾਰੀ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੇ. ਜੀ. ਬੀ. ਵੀ. ਹੋਸਟਲ ਰੁਪਾਣਾ 'ਚ ਆਰ. ਓ. ਸਿਸਟਮ ਦਾ ਉਦਘਾਟਨ

ਰੁਪਾਣਾ, 18 ਜਨਵਰੀ (ਜਗਜੀਤ ਸਿੰਘ)- ਐਮ.ਪੀ. ਕੋਟੇ 'ਚ ਕੇ.ਜੀ.ਬੀ.ਵੀ. ਹੋਸਟਲ ਰੁਪਾਣਾ 'ਚ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ 'ਚ ਆਰ.ਓ. ਸਿਸਟਮ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਸੁਖਰਾਜ ਸਿੰਘ ਖੋਸਾ ਨੇ ਕੀਤਾ | ਸਰਪੰਚ ਸੁਖਰਾਜ ਸਿੰਘ ਨੇ ਉੱਦਮੀ ...

ਪੂਰੀ ਖ਼ਬਰ »

ਕੁਲਵੰਤ ਜੋਸ਼ੀ ਕਾਨਵੈਂਟ ਸਕੂਲ 'ਚ ਸੈਮੀਨਾਰ

ਰੁਪਾਣਾ, 18 ਜਨਵਰੀ (ਜਗਜੀਤ ਸਿੰਘ)- ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਕੌਮੀ ਯੁਵਕ ਹਫ਼ਤੇ ਦੌਰਾਨ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਆਰਡੀਨੇਟਰ ਸਵਰਨਜੀਤ ਸਿੰਘ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜੀ. ਜੀ. ਐਸ. ਕਾਲਜ ਦੀਆਂ ਵਲੰਟੀਅਰਾਂ ਵਲੋਂ ਸਫਾਈ ਮੁਹਿੰਮ

ਗਿੱਦੜਬਾਹਾ, 18 ਜਨਵਰੀ (ਬਲਦੇਵ ਸਿੰਘ ਘੱਟੋਂ)- ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਦੂਜੇ ਦਿਨ ਵਲੰਟੀਅਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਬਾਰੇ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਖੇਤੀਬਾੜੀ ਵਿਭਾਗ ਵਲੋਂ ਵਿਸ਼ਵ ਦਾਲ ਦਿਵਸ ਮੌਕੇ ਆਤਮਾ ਪ੍ਰਾਜੈਕਟ ਤਹਿਤ ਪਿੰਡ ਚੱਕ ਬਧਾਈ ਵਿਚ ਇਕ ਕੈਂਪ ਲਗਾ ਕੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ ਬਾਰੇ ਜਾਣਕਾਰੀ ਦਿੱਤੀ | ਪ੍ਰਾਜੈਕਟ ...

ਪੂਰੀ ਖ਼ਬਰ »

ਨਾਬਾਰਡ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪ੍ਰੋਗਰੈਸਿਵ ਯੂਥ ਫੋਰਮ ਘੱਗਾ (ਪਟਿਆਲਾ) ਵਲੋਂ ਨਾਬਾਰਡ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ 'ਪਰਾਲੀ ਸੁਰੱਖਿਆ ਅਭਿਆਨ 2018' ਦੇ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ 'ਪਰਾਲੀ ਬਚਾਓ ਫ਼ਸਲ ...

ਪੂਰੀ ਖ਼ਬਰ »

ਜਸ਼ਨ ਬਰਾੜ 'ਆਪ' ਦੇ ਸਭ ਤੋਂ ਛੋਟੀ ਉਮਰ ਦੇ ਹਲਕਾ ਇੰਚਾਰਜ ਬਣੇ

ਮੰਡੀ ਲੱਖੇਵਾਲੀ, 18 ਜਨਵਰੀ (ਰੁਪਿੰਦਰ ਸਿੰਘ ਸੇਖੋਂ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਮਲੋਟ ਤੋਂ ਨੌਜਵਾਨ ਆਗੂ ਜਸ਼ਨਜੀਤ ਸਿੰਘ ਬਰਾੜ ਲੱਖੇਵਾਲੀ (ਜਸ਼ਨ ਬਰਾੜ) ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜਸ਼ਨ ਬਰਾੜ ਪੰਜਾਬ 30 ਸਾਲ ਦੀ ਉਮਰ 'ਚ ਸਭ ਤੋਂ ...

ਪੂਰੀ ਖ਼ਬਰ »

ਪਿੰਡ ਮਲੋਟ ਦੀ ਪੰਚਾਇਤ ਵਲੋਂ ਬੀ. ਡੀ. ਪੀ. ਓ. ਨਾਲ ਮੁਲਾਕਾਤ

ਮਲੋਟ, 18 ਜਨਵਰੀ (ਪਾਟਿਲ)- ਪਿੰਡ ਮਲੋਟ ਦੀ ਨਵੀਂ ਚੁਣੀ ਗਈ ਸਰਪੰਚ ਸੰਦੀਪ ਕੌਰ ਦੀ ਅਗਵਾਈ 'ਚ ਇਕ ਵਫ਼ਦ ਬੀ.ਡੀ.ਪੀ.ਓ. ਮਲੋਟ ਜਸਵੰਤ ਸਿੰਘ ਨੂੰ ਮਿਲਿਆ ਤੇ ਆਪਣਾ ਬਹੁਮਤ ਪੇਸ਼ ਕੀਤਾ | ਉਨ੍ਹਾਂ ਨੇ ਲਿਖਤੀ ਪੱਤਰ ਬੀ.ਡੀ.ਪੀ.ਓ. ਮਲੋਟ ਨੂੰ ਸੌਾਪਿਆ ਅਤੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX