ਤਾਜਾ ਖ਼ਬਰਾਂ


ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੱਖਾਂ ਸੁਲਤਾਨਪੁਰ ਲੋਧੀ ਵਲੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ 'ਚ ਰਵਾਨਾ ਹੋਇਆ, ਜੋ ਵੱਖ-ਵੱਖ ਗੁਰਧਾਮਾਂ ਤੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਪੁੱਜ ਕੇ ਸਮਾਪਤ ਹੋਇਆ | ਇਸ ਮੌਕੇ ਗਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਗੁਰੂ ਨਾਨਕ ਪ੍ਰਭਾਤ ਫੇਰੀ ਜਥਾ ਤੋਂ ਇਲਾਵਾ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਵੀ ਗੁਰਬਾਣੀ ਕਥਾ-ਕੀਰਤਨ ਕਰ ਰਹੇ ਸਨ | ਬਾਹਰੋਂ ਆਇਆ ਵਿਸ਼ੇਸ਼ ਬੈਂਡ ਧਾਰਮਿਕ ਧੁਨਾਂ ਬਿਖੇਰ ਰਿਹਾ ਸੀ | ਨਗਰ ਕੀਰਤਨ 'ਚ ਵੱਖ-ਵੱਖ ਸਕੂਲਾਂ ਦੇ ਬੱਚੇ ਵੀ ਹਾਜ਼ਰ ਸਨ | ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਪੀ.ਏ. ਰਵਿੰਦਰ ਰਵੀ, ਕੌਾਸਲਰ ਤੇਜਵੰਤ ਸਿੰਘ, ਕੌਾਸਲਰ ਅਸ਼ੋਕ ਮੋਗਲਾ ਵੀ ਨਤਮਸਤਕ ਹੋਏ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪ੍ਰਸਤ ਗੁਰਨਾਮ ਸਿੰਘ ਕੌਾਸਲਰ, ਜਨਰਲ ਸਕੱਤਰ ਹਰਜਿੰਦਰ ਸਿੰਘ ਕੰਡਾ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਪ੍ਰਧਾਨ ਦਰਸ਼ਨ ਸਿੰਘ ਕੰਬੋਜ, ਕੌਾਸਲਰ ਚਰਨ ਕਮਲ ਪਿੰਟਾ, ਕੌਾਸਲਰ ਜਤਿੰਦਰ ਸਿੰਘ ਰਾਜੂ, ਪਵਨ ਕਨੌਜੀਆ, ਇੰਦਰਜੀਤ ਸਿੰਘ ਬਾਊ, ਰਮਨ ਸਲਪੋਨਾ, ਸਾਬਕਾ ਹੈੱਡ ਗ੍ਰੰਥੀ ਭਾਈ ਜੋਗਾ ਸਿੰਘ, ਗੁਰਦੀਪ ਸਿੰਘ ਖੁਰਾਣਾ, ਸਾਬਕਾ ਕੌਾਸਲਰ ਸੰਤੋਖ ਸਿੰਘ, ਪੀ.ਏ. ਬਲਜਿੰਦਰ ਸਿੰਘ, ਦਰਸ਼ਨ ਲਾਲ ਅਰੋੜਾ ਸਰਪ੍ਰਸਤ, ਲਾਲੀ ਖ਼ਜ਼ਾਨਚੀ, ਜਗਦੇਵ ਸਿੰਘ, ਫ਼ੌਜੀ ਕਰਨੈਲ ਸਿੰਘ, ਜਸਵੰਤ ਸਿੰਘ, ਹੈੱਡਗ੍ਰੰਥੀ ਭਾਈ ਮਨਮੋਹਨ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਤਰਸੇਮ ਸਿੰਘ, ਰਿਟਾਇਰਡ ਇੰਸਪੈਕਟਰ ਹਰਦੀਪ ਸਿੰਘ, ਜਗੀਰ ਸਿੰਘ, ਸ਼ਰਨਜੀਤ ਸਿੰਘ, ਪ੍ਰੋ: ਲਖਪਤ ਰਾਏ ਪ੍ਰਭਾਕਰ, ਚਰਨਜੀਤ ਸਿੰਘ ਢਿੱਲੋਂ ਪ੍ਰਧਾਨ ਮਿਉਂਸੀਪਲ ਇੰਪਲਾਈਜ਼ ਯੂਨੀਅਨ ਆਦਿ ਹਾਜ਼ਰ ਸਨ |

ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਗਾਈਡੈਂਸ ਕੌ ਾਸਿਲੰਗ ਸੇਵਾ ਸ਼ੁਰੂ-ਭੁੱਲਰ

ਕਪੂਰਥਲਾ, 18 ਜਨਵਰੀ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਕਪੂਰਥਲਾ ਵਿਚ ਗਾਈਡੈਂਸ ਕਾਉਂਸਿਲੰਗ ਸੇਵਾ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਸੀ.ਈ.ਓ. ...

ਪੂਰੀ ਖ਼ਬਰ »

ਐੱਸ.ਡੀ.ਐਮ. ਭੁਲੱਥ ਵਲੋਂ ਟਰੱਕ-ਟਰਾਲਿਆਂ ਦੇ ਦਾਖ਼ਲੇ 'ਤੇ ਪਾਬੰਦੀ

ਨਡਾਲਾ, 18 ਜਨਵਰੀ (ਮਾਨ)- ਸਬ ਡਵੀਜ਼ਨ ਭੁਲੱਥ ਵਿਚੋਂ ਲੰਘਦੀ ਮੁੱਖ ਸੁਭਾਨਪੁਰ ਨਡਾਲਾ ਬੇਗੋਵਾਲ ਸੜਕ ਤੋਂ ਦਿਨ ਵੇਲੇ ਲੰਘਦੇ ਦੇ ਟਰੱਕ-ਟਰਾਲਿਆਂ ਦੇ ਦਾਖਲੇ 'ਤੇ ਐੱਸ.ਡੀ.ਐਮ. ਭੁਲੱਥ ਨੇ ਪਾਬੰਦੀ ਲਗਾ ਦਿੱਤੀ ਹੈ | ਇਸ ਸਬੰਧੀ ਕਾਰਵਾਈ ਕਰਦਿਆਂ ਐੱਸ.ਡੀ.ਐਮ. ਗੁਰਸਿਮਰਨ ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਵਲੋਂ ਲੜਕੀ ਦੇ ਵਿਆਹ ਮੌਕੇ ਰਾਸ਼ਨ ਸਮੱਗਰੀ ਭੇਟ

ਫਗਵਾੜਾ, 18 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸਮਾਜ ਸੇਵੀ ਜਥੇਬੰਦੀ ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵਲੋਂ ਪਿੰਡ ਭਬਿਆਣਾ ਦੇ ਇਕ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਮੌਕੇ ਰਾਸ਼ਨ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੀ ਸਮਾਜ ਸੇਵਿਕਾ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਵਿਸ਼ੇਸ਼ ਮੀਟਿੰਗ

ਬੇਗੋਵਾਲ, 18 ਜਨਵਰੀ (ਪ.ਪ.)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ਼ ਦੀ ਇਕ ਵਿਸ਼ੇਸ਼ ਮੀਟਿੰਗ ਲਾਇਨਜ਼ ਕਲੱਬ ਦੇ ਪ੍ਰਧਾਨ ਮੈਨੇਜਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਲਾਇਨਜ਼ ਕਲੱਬ ਦੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਕਲੱਬ ਦੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਦੇਸੀ ਸ਼ਰਾਬ ਤੇ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਤਲਵੰਡੀ ਚੌਧਰੀਆਂ, 18 ਜਨਵਰੀ (ਪਰਸਨ ਲਾਲ ਭੋਲਾ)-ਐੱਸ. ਐੱਚ. ਓ. ਜਰਨੈਲ ਸਿੰਘ ਦੀ ਅਗਵਾਈ ਵਿਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ...

ਪੂਰੀ ਖ਼ਬਰ »

'ਮਗਨਰੇਗਾ' ਤਹਿਤ ਇਸ ਸਾਲ 40 ਕਰੋੜ ਦੇ ਪ੍ਰੋਜੈਕਟ ਤੇ ਲੇਬਰ ਬਜਟ ਕੀਤੇ ਜਾਣਗੇ ਤਿਆਰ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 18 ਜਨਵਰੀ (ਅ.ਬ.)-ਜ਼ਿਲ੍ਹੇ ਵਿਚ ਇਸ ਸਾਲ 'ਮਗਨਰੇਗਾ' ਤਹਿਤ 40 ਕਰੋੜ ਰੁਪਏ ਦੇ ਪ੍ਰੋਜੈਕਟ ਅਤੇ ਲੇਬਰ ਬਜਟ ਤਿਆਰ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਪਿੰਡ ਬਿਸ਼ਨਪੁਰ ਅਰਾਈਆਂ ਅਤੇ ਦਬੁਰਜੀ ਵਿਖੇ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕਾਂ 'ਚ 7 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ 'ਤੇ ਭਾਰੀ ਰੋਸ

ਸੁਲਤਾਨਪੁਰ ਲੋਧੀ, 18 ਜਨਵਰੀ (ਥਿੰਦ, ਹੈਪੀ)- ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਦੀ ਹੰਗਾਮੀ ਮੀਟਿੰਗ ਸੂਬਾਈ ਆਗੂ ਹਰਵਿੰਦਰ ਸਿੰਘ ਅੱਲੂਵਾਲ ਦੀ ਅਗਵਾਈ ਹੇਠ ਨਿਰਮਲ ਕੁਟੀਆ ਵਿਖੇ ਹੋਈ | ਇਸ ਮੌਕੇ ਹਾਜ਼ਰ ਅਧਿਆਪਕਾਂ ਨੇ ਸਰਕਾਰ ਵਲੋਂ ਉਨ੍ਹਾਂ ਦੀ ਸੇਵਾ ਪ੍ਰਤੀ ...

ਪੂਰੀ ਖ਼ਬਰ »

ਮਕਾਨ ਮਾਲਕ ਕਿਰਾਏਦਾਰਾਂ ਦੇ ਪਹਿਚਾਣ ਪੱਤਰ ਥਾਣਾ ਸੁਲਤਾਨਪੁਰ ਲੋਧੀ ਨੂੰ ਦੇਣ-ਸਰਬਜੀਤ ਸਿੰਘ

ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)-ਪਵਿੱਤਰ ਤੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਅੰਦਰ ਜਾਂ ਇਸ ਦੇ ਆਲੇ-ਦੁਆਲੇ ਆਪਣੀ ਦੁਕਾਨ ਜਾਂ ਘਰ ਕਿਸੇ ਵੀ ਵਿਅਕਤੀ ਨੂੰ ਕਿਰਾਏ 'ਤੇ ਦਿੱਤਾ ਹੈ ਜਾਂ ਦੇ ਰਹੇ ਹਰੇ ਹੋ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਥਾਣਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਫਗਵਾੜਾ,18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਮੇਹਟਾਂ ਦੇ ਨੇੜੇ ਡੀ. ਐਮ. ਯੂ. ਦੇ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਜੀ. ਆਰ. ਪੀ. ਨੇ ਦੱਸਿਆ ਕਿ ਮੇਹਟਾਂ ਦੇ ਨੇੜੇ ਇਕ ਡੀ. ਐਮ. ਯੂ. ਦੇ ਹੇਠਾਂ ਆਉਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਲੈਪਟਾਪ ਚੋਰੀ ਕਰਨ ਦੇ ਮਾਮਲੇ 'ਚ ਵਿਅਕਤੀ ਗਿ੍ਫ਼ਤਾਰ

ਫਗਵਾੜਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਤਨਾਮਪੁਰਾ ਪੁਲਿਸ ਨੇ ਲੈਪਟਾਪ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਲੈਪਟਾਪ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਤਨਾਮਪੁਰਾ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਲਵਲੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਵਿਅਕਤੀ ਗਿ੍ਫ਼ਤਾਰ

ਫਗਵਾੜਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਰਾਵਲਪਿੰਡੀ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਏ. ਐੱਸ. ਆਈ ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ 25 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ...

ਪੂਰੀ ਖ਼ਬਰ »

ਤਹਿਸੀਲਦਾਰ ਸ਼ਰੇਆਮ ਕਰਦਾ ਹੈ ਪੈਸੇ ਦੀ ਮੰਗ-ਨੰਬਰਦਾਰ ਰਿੰਪੀ

ਭੁਲੱਥ, 18 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਨੰਬਰਦਾਰ ਰਣਜੀਤ ਸਿੰਘ ਰਿੰਪੀ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਤਹਿਸੀਲ ਕੰਪਲੈਕਸ ਅੰਦਰ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ | ਉਨ੍ਹਾਂ ਕਿਹਾ ਕਿ ਅੱਜ ਉਹ ਕਿਸੇ ਦੀ ਮੈਰਿਜ ਰਜਿਸਟ੍ਰੇਸ਼ਨ ਕਰਵਾਉਣ ਲਈ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਜ਼ਿਆਦਾ ਵਿਆਜ ਦੇਣ ਦਾ ਝਾਂਸਾ ਦੇ ਕੇ ਫਾਈਨਾਂਸਰ ਨੇ 2.20 ਲੱਖ ਹੜੱਪੇ

ਨਡਾਲਾ, 18 ਜਨਵਰੀ (ਮਾਨ)- ਜ਼ਿਆਦਾ ਵਿਆਜ਼ ਦੇਣ ਦਾ ਝਾਂਸਾ ਦੇ ਕੇ ਇਕ ਫਾਈਨਾਂਸਰ ਵਲੋਂ ਨਡਾਲਾ ਨਿਵਾਸੀ ਪਾਸੋਂ 2.20 ਲੱਖ ਰੁਪਏ ਹੜੱਪ ਲਏ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੀੜਤ ਸੁਖਵਿੰਦਰਜੀਤ ਸਿੰਘ ਉਰਫ਼ ਬਾਦਸ਼ਾਹ ਪੁੱਤਰ ਸੁਰਜੀਤ ਸਿੰਘ ਵਾਲੀਆ ਨੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਰੋਹ ਵਿਚ ਆਏ ...

ਪੂਰੀ ਖ਼ਬਰ »

ਨਡਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਣਜੀਤ ਸਿੰਘ ਰਾਣਾ ਨੂੰ ਦਿੱਤਾ ਮੰਗ ਪੱਤਰ

ਨਡਾਲਾ, 18 ਜਨਵਰੀ (ਮਾਨ)- ਕਸਬਾ ਨਡਾਲਾ ਦੀਆਂ ਪ੍ਰਮੁੱਖ ਸਮੱਸਿਆਵਾਂ ਦੇ ਹੱਲ ਲਈ ਬਲਵਿੰਦਰ ਸਿੰਘ ਬਿੱਟੂ ਖੱਖ ਦੀ ਅਗਵਾਈ ਹੇਠ ਕਾਂਗਰਸ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੂੰ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ਮੰਗ ਪੱਤਰ ਦਿੱਤਾ | ਜਿਸ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਅੰਤਰ ਸਕੂਲ ਸੋਲੋ ਸ਼ਬਦ ਮੁਕਾਬਲੇ

ਕਪੂਰਥਲਾ, 18 ਜਨਵਰੀ (ਅਮਰਜੀਤ ਕੋਮਲ)- ਵਿਦਿਆਰਥੀਆਂ ਦੇ ਮੁਕਾਬਲੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ | ਇਸ ਲਈ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿਚ ਪੂਰੀ ਦਿਚਲਸਪੀ ਨਾਲ ਭਾਗ ਲੈਣਾ ਚਾਹੀਦਾ ਹੈ | ਇਹ ਸ਼ਬਦ ਲਾਇਲਪੁਰ ਖ਼ਾਲਸਾ ਕਾਲਜ ਦੀ ਗਵਰਨਿੰਗ ...

ਪੂਰੀ ਖ਼ਬਰ »

ਫ਼ਤਹਿ ਸਿੰਘ ਸੋਹਲ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਹਾਇਤਾ ਦਿੱਤੀ

ਕਾਲਾ ਸੰਘਿਆਂ, 18 ਜਨਵਰੀ (ਸੰਘਾ)-ਜਗਤਾਰ ਪ੍ਰਵਾਨਾ ਸਭਿਆਚਾਰਕ ਮੰਚ ਅਠੋਲਾ ਦੇ ਪ੍ਰਧਾਨ ਫ਼ਤਿਹ ਸਿੰਘ ਸੋਹਲ ਯੂ.ਕੇ. ਜੋ ਕੱਲ ਪੰਜਾਬ ਆਏ ਹੋਏ ਹਨ | ਲੋੜਵੰਦਾਂ ਦੀ ਮਦਦ ਲਈ ਵੱਧ ਚੱੜ ਕੇ ਯੋਗਦਾਨ ਕਰਨ ਵਾਲੇ ਫ਼ਤਿਹ ਸਿੰਘ ਸੋਹਲ ਵਲੋਂ ਗੁਰਦੇਵ ਸਿੰਘ ਢਾਡੀ ਦੇ ਸਹਿਯੋਗ ...

ਪੂਰੀ ਖ਼ਬਰ »

ਟਾਂਡੀ ਦਾਖ਼ਲੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ

ਨਡਾਲਾ, 18 ਜਨਵਰੀ (ਮਾਨ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਿੰਡ ਟਾਂਡੀ ਦਾਖਲੀ ਵਿਖੇ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਖਹਿਰਾ ਅਸਤੀਫ਼ਾ ਦੇ ਕੇ ਗ਼ੈਰਤਮੰਦ ਹੋਣ ਦਾ ਸਬੂਤ ਦੇਣ-ਗੋਰਾ ਗਿੱਲ

ਨਡਾਲਾ, 18 ਜਨਵਰੀ (ਮਾਨ)- ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪਾਰਟੀ ਬਣਾ ਚੁੱਕੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਕੇ ਗ਼ੈਰਤਮੰਦ ਪੰਜਾਬੀ ਹੋਣ ਦਾ ਸਬੂਤ ਦੇਣ | ਇਸ ਪ੍ਰਗਟਾਵਾ ਨਡਾਲਾ ਵਿਚ ਗੱਲਬਾਤ ਕਰਦਿਆਂ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ...

ਪੂਰੀ ਖ਼ਬਰ »

ਬੀਬੀ ਬਲਵੰਤ ਕੌਰ ਕਾਨਵੈਂਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ 19 ਨੂੰ

ਸੁਲਤਾਨਪੁਰ ਲੋਧੀ, 18 ਜਨਵਰੀ (ਨਰੇਸ਼ ਹੈਪੀ, ਥਿੰਦ)-ਸਥਾਨਕ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸਥਿਤ ਬੀਬੀ ਬਲਵੰਤ ਕੌਰ ਕਾਨਵੈਂਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਵਿਖੇ ਅੰਦਰ 19 ਜਨਵਰੀ ਨੂੰ ਸਵੇਰੇ 11 ਵਜੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ ਅੱਜ ਤੋਂ

ਨਡਾਲਾ, 18 ਜਨਵਰੀ (ਮਾਨ)- ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਗੁਰਮਤਿ ਸਮਾਗਮ ਤੇ ਕਵੀ ਦਰਬਾਰ 19 ਤੇ 20 ਜਨਵਰੀ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਾਮ 6 ਤੋਂ ਰਾਤ 10 ਵਜੇ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਹਰੀ ਸਿੰਘ ਜਸਵਾਲ ਵਲੋਂ ਬਲਵੀਰ ਰਾਣੀ ਸੋਢੀ ਦਾ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਸਵਾਗਤ

ਫਗਵਾੜਾ, 18 ਜਨਵਰੀ (ਕਿੰਨੜਾ)-ਕਾਂਗਰਸ ਪਾਰਟੀ ਵਲੋਂ ਬਲਵੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਹਰੀ ਸਿੰਘ ਜਸਵਾਲ (ਨਰੂੜ) ਨੇ ਕਿਹਾ ਕਿ ਉਹ ਇਸ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ-ਸਰਪੰਚ ਸ਼ੇਰਗਿੱਲ

ਭੁਲੱਥ, 18 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਸਕੀਮਾਂ ਰਾਹੀ ਲਾਭ ਪਹੁੰਚਾਉਣ ਦੇ ਮੁੱਦੇ ਤਹਿਤ ਵੱਖ-ਵੱਖ ਕਸਬਿਆਂ ਵਿਚ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਦੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਲਾਭ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰੀ ਦੀ ਦਸਤਾਰ ਉਤਾਰਨ 'ਤੇ ਜਲੰਧਰ ਹਾਈਟਸ 'ਚ ਭਾਰੀ ਹੰਗਾਮਾ

ਜਲੰਧਰ, 18 ਜਨਵਰੀ (ਜਸਪਾਲ ਸਿੰਘ)- ਥਾਣਾ ਸਦਰ ਅਧੀਨ ਆਉਂਦੇ 66 ਫੁੱਟੀ ਰੋਡ 'ਤੇ ਸਥਿਤ ਜਲੰਧਰ ਹਾਈਟਸ (ਫਲੈਟਸ) 'ਚ ਏ.ਜੀ.ਆਈ. ਗਰੁੱਪ ਦੇ ਐਮ.ਡੀ. ਦੇ ਦਫ਼ਤਰ 'ਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦ ਮਾਡਲ ਟਾਊਨ ਨਿਵਾਸੀ ਇਕ ਪ੍ਰਾਪਰਟੀ ਕਾਰੋਬਾਰੀ ਅਤੇ ਨਿਵੇਸ਼ਕ ...

ਪੂਰੀ ਖ਼ਬਰ »

ਮਨਸੂਰਵਾਲ ਦੋਨਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਵਾਲ ਦੋਨਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੁਲਵੰਤ ਕੌਰ ਬੀ.ਪੀ.ਈ.ਓ. ਕਪੂਰਥਲਾ-2 ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਕੂਲ ਦੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 20 ਨੂੰ

ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਸੇਵਾ ਮੁਕਤ ਆਨਰੇਰੀ ਲੈਫ਼ਟੀਨੈਂਟ ਇੰਜੀਨੀਅਰ ਗੁਰਦੀਪ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ 1 ਵਜੇ ਤੋਂ 2:30 ਵਜੇ ਤੱਕ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਕਪੂਰਥਲਾ ਵਿਖੇ ਹੋਵੇਗੀ | ਪਰਿਵਾਰਕ ...

ਪੂਰੀ ਖ਼ਬਰ »

363ਵੇਂ ਦੰਦਾਂ ਦੇ ਮੁਫ਼ਤ ਕੈਂਪ 'ਚ 12 ਜਬਾੜੇ ਵੰਡੇ

ਫਗਵਾੜਾ, 18 ਜਨਵਰੀ (ਕਿੰਨੜਾ)-ਮਾਤਾ ਠਾਕੁਰ ਦੇਵੀ ਸੇਠੀ ਦੀ ਯਾਦ ਵਿਚ ਬਲੱਡ ਬੈਂਕ ਵਿਖੇ ਪਿਛਲੇ 15 ਸਾਲਾਂ ਤੋਂ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਜਬਾੜੇ ਲਗਾਉਣ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਇਸੇ ਲੜੀ ਵਿਚ 363ਵਾਂ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ

ਸੁਲਤਾਨਪੁਰ ਲੋਧੀ-18 ਜਨਵਰੀ (ਥਿੰਦ, ਹੈਪੀ)-ਮਿਡ-ਡੇ ਮੀਲ ਵਰਕਰਜ਼ ਯੂਨੀਅਨ ਸੁਲਤਾਨਪੁਰ ਲੋਧੀ ਇਕਾਈ ਦੀ ਮੀਟਿੰਗ ਡੀ.ਐਮ.ਐਫ ਦੇ ਸੂਬਾਈ ਆਗੂ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਸਥਾਨਕ ਆਤਮਾ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਸੰਤ ਨਿਰੰਜਨ ਦਾਸ ਡੇਰਾ ਪੰਡਵਾ ਵਿਖੇ ਸਮਾਗਮ 'ਚ ਪੁੱਜੇ

ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਧੰਨ ਧੰਨ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਬ੍ਰਹਮਲੀਨ 108 ਸੰਤ ਬਾਬਾ ਹੰਸ ਰਾਜ ਦੇ 57ਵੇਂ ਆਗਮਨ ਪੁਰਬ ਅਤੇ 15ਵੇਂ ਸ੍ਰੀ ਗੁਰੂ ਰਵਿਦਾਸ ਮਾਘੀ ਜੋੜ ਮੇਲੇ ਨੂੰ ...

ਪੂਰੀ ਖ਼ਬਰ »

ਆਰ.ਸੀ.ਐੱਫ. ਇੰਪਲਾਈਜ਼ ਯੂਨੀਅਨ ਵਲੋਂ ਪੰਜ ਅਧਿਆਪਕਾਂ ਨੂੰ ਬਰਖਾਸਤ ਕਰਨ ਦੀ ਨਿੰਦਾ

ਕਪੂਰਥਲਾ, 18 ਜਨਵਰੀ (ਵਿ.ਪ੍ਰ.)-ਆਰ.ਸੀ.ਐੱਫ. ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਰਮਜੀਤ ਸਿੰਘ ਖ਼ਾਲਸਾ, ਜਨਰਲ ਸਕੱਤਰ ਸਰਬਜੀਤ ਸਿੰਘ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜ ...

ਪੂਰੀ ਖ਼ਬਰ »

ਅਕਾਲੀ ਆਗੂ ਤੇ ਵਰਕਰ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ-ਰਣੀਕੇ

ਕਪੂਰਥਲਾ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਅਕਾਲੀ ਆਗੂ ਤੇ ਵਰਕਰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰਾਂ ਨੂੰ ਪਛਾੜ ਕੇ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ | ਇਹ ਵਿਚਾਰ ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ਅਨੂਸੁਚਿਤ ਜਾਤੀ ਵਿੰਗ ਸ਼ੋ੍ਰਮਣੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਾਮਗੜ੍ਹ 'ਚ ਸਾਲਾਨਾ ਇਨਾਮ ਵੰਡ ਸਮਾਗਮ

ਭੁਲੱਥ, 18 ਜਨਵਰੀ (ਮਨਜੀਤ ਸਿੰਘ ਰਤਨ)- ਸਰਕਾਰੀ ਹਾਈ ਸਕੂਲ ਰਾਮਗੜ੍ਹ ਵਿਖੇ ਮੁੱਖ ਅਧਿਆਪਕ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਵਿਚੋਂ ਪਿਛਲੇ ਸਾਲਾਂ ਦੇ ਆਉਣ ਵਾਲੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨਾਂ ...

ਪੂਰੀ ਖ਼ਬਰ »

64ਵੀਆਂ ਰਾਸ਼ਟਰੀ ਖੇਡਾਂ 'ਚ ਸੈਫ਼ਰਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਸੈਫਰਨ ਸਕੂਲ ਹਮੇਸ਼ਾ ਹੀ ਸਿੱਖਿਆ ਅਤੇ ਖੇਡਾਂ ਵਿਚ ਮੋਹਰੀ ਰਿਹਾ ਹੈ | ਇਸੇ ਤਹਿਤ ਬੀਤੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸ਼ਾਨਨੰਦ ਗੰਜ ਵਿਖੇ ਹੋਈਆਂ 64ਵੀਂਆਂ ਰਾਸ਼ਟਰੀ ਸਕੂਲ ਖੇਡਾਂ ਵਿਚ ਸੈਫਰਨ ਸਕੂਲ ਦੇ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਦੇ ਇੰਟਰ ਸਕੂਲ ਫ਼ੈਸਟੀਵਲ 'ਚ 40 ਤੋਂ ਵੱਧ ਸਕੂਲਾਂ ਦੇ 700 ਵਿਦਿਆਰਥੀਆਂ ਨੇ ਲਿਆ ਹਿੱਸਾ

ਫਗਵਾੜਾ, 18 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਪਿਰਾਮਿਡ ਕਾਲਜ ਹਮੇਸ਼ਾ ਸਿਰਜਣਾਤਮਿਕਤਾ ਅਤੇ ਹੁਨਰ ਦਾ ਸਮਰਥਨ ਕਰਨ 'ਚ ਮੋਹਰੀ ਰਿਹਾ ਹੈ | ਇਸ ਦੇ ਆਧਾਰ 'ਤੇ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਲਈ ਉਤਸ਼ਾਹਿਤ ਕਰਨ ਲਈ ਉਨ੍ਹਾਂ ਤੋਂ ...

ਪੂਰੀ ਖ਼ਬਰ »

ਨਰੂੜ 'ਚ 26ਵਾਂ ਬਾਬਾ ਯੱਖ ਫੁੱਟਬਾਲ ਟੂਰਨਾਮੈਂਟ 21 ਤੋਂ

ਪਾਂਸ਼ਟਾ, 18 ਜਨਵਰੀ (ਸਤਵੰਤ ਸਿੰਘ)-ਇਲਾਕੇ ਵਿਚ ਫੁੱਟਬਾਲ ਦੀ ਖੇਡ ਨੂੰ ਜਿਊਾਦਾ ਰੱਖਣ ਲਈ ਯਤਨਸ਼ੀਲ ਸ੍ਰੀ ਬਾਬਾ ਯੱਖ ਸਪੋਰਟਸ ਟਰੱਸਟ ਨਰੂੜ ਅਤੇ ਸ੍ਰੀ ਬਾਬਾ ਯੱਖ ਸਪੋਰਟਸ ਕਲੱਬ ਨਿਊਯਾਰਕ ਵਲੋਂ 26ਵਾਂ ਸ੍ਰੀ ਬਾਬਾ ਯੱਖ ਫੁੱਟਬਾਲ ਟੂਰਨਾਮੈਂਟ ਗੁਰੂ ਨਾਨਕ ਨਵ ...

ਪੂਰੀ ਖ਼ਬਰ »

ਵਪਾਰ ਦੀਆਂ ਸੰਭਾਵਨਾਵਾਂ ਦੀ ਤਲਾਸ਼ ਲਈ ਕੈਨੇਡਾ ਦੂਤਾਵਾਸ ਦੇ ਵਪਾਰ ਕਮਿਸ਼ਨਰ ਵਲੋਂ ਆਰ.ਸੀ.ਐੱਫ. ਦਾ ਦੌਰਾ

ਕਪੂਰਥਲਾ, 18 ਜਨਵਰੀ (ਅਮਰਜੀਤ ਕੋਮਲ)- ਕੈਨੇਡੀਅਨ ਕੰਪਨੀਆਂ ਵਲੋਂ ਭਾਰਤ ਵਿਚ ਵਪਾਰ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਕੈਨੇਡਾ ਦੂਤਾਵਾਸ ਦੇ ਵਪਾਰ ਕਮਿਸ਼ਨਰ ਗੁਰਬੰਸ਼ ਸੋਬਤੀ ਨੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦਾ ਦੌਰਾ ਕੀਤਾ | ਉਨ੍ਹਾਂ ਦੀ ਆਰ.ਸੀ.ਐੱਫ. ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ 21 ਨੂੰ

ਕਪੂਰਥਲਾ, 18 ਜਨਵਰੀ (ਵਿ.ਪ੍ਰ.)- ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ 21 ਜਨਵਰੀ ਨੂੰ 12 ਵਜੇ ਤਹਿਸੀਲ ਕੰਪਲੈਕਸ ਕਪੂਰਥਲਾ ਵਿਚ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿਚ ਨੰਬਰਦਾਰਾਂ ਦੀਆਂ ਭਖ਼ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX