ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  8 minutes ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  13 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  17 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  19 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  30 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  40 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  51 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 2 hours ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਵਿਜੇ ਸਾਂਪਲਾ ਵਲੋਂ ਮੁਕੇਰੀਆਂ ਹਲਕੇ ਦੇ ਅਕਾਲੀ ਆਗੂਆਂ ਨਾਲ ਵਿਸ਼ੇਸ਼ ਬੈਠਕ

ਮੁਕੇਰੀਆਂ, 19 ਜਨਵਰੀ (ਸਰਵਜੀਤ ਸਿੰਘ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਮੁਕੇਰੀਆਂ ਹਲਕੇ ਦੇ ਅਕਾਲੀ ਆਗੂਆਂ ਨਾਲ ਵਿਸ਼ੇਸ਼ ਬੈਠਕ ਕੀਤੀ | ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਅਰੁਨੇਸ਼ ਸ਼ਾਕਰ ਵੀ ਹਾਜ਼ਰ ਸਨ | ਬੈਠਕ ਦੌਰਾਨ ਸ਼੍ਰੀ ਸਾਂਪਲਾ ਨੇ ਅਕਾਲੀ ਆਗੂਆਂ ਨਾਲ ਆਗਾਮੀ ਲੋਕ ਸਭਾ ਚੋਣਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਜੇ ਸਾਂਪਲਾ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ-ਭਾਜਪਾ ਗੱਠਜੋੜ ਦੁਆਰਾ ਕੀਤੇ ਵਿਕਾਸ ਕਾਰਜਾਂ ਤੋਂ ਪੰਜਾਬ ਵਾਸੀ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਦੇ ਕੰਮਾਂ ਦਾ ਨਤੀਜਾ ਹੀ ਹੈ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ | ਪੰਜਾਬ 'ਚ ਵੱਡੇ ਪੱਧਰ 'ਤੇ ਸੜਕਾਂ ਦਾ ਨਵ-ਨਿਰਮਾਣ ਤੇ ਨਵੀਨੀਕਰਨ ਹੋਇਆ ਅਤੇ ਸਾਰੇ ਸ਼ਹਿਰਾਂ ਨੂੰ ਚਾਰ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਿਆ ਗਿਆ | ਪੱਤਰਕਾਰਾਂ ਦੇ ਗੱਠਜੋੜ ਸਬੰਧੀ ਪੁੱਛੇ ਜਾਣ 'ਤੇ ਸਾਂਪਲਾ ਨੇ ਕਿਹਾ ਕਿ ਕਾਂਗਰਸ ਤੇ ਪੰਜਾਬ ਵਿਚਲੀਆਂ ਹੋਰ ਪਾਰਟੀਆਂ ਅਫ਼ਵਾਹਾਂ ਫੈਲਾ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ ਜਿਸ ਦਾ ਲੋਕਾਂ ਨੂੰ ਬਹੁਤਾ ਨੋਟਿਸ ਨਹੀਂ ਲੈਣਾ ਚਾਹੀਦਾ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪਹਿਲਾਂ ਵੀ ਮਜ਼ਬੂਤ ਸੀ ਅਤੇ ਹੁਣ ਤਾਂ ਪਹਿਲਾਂ ਨਾਲੋਂ ਵੀ ਵੱਧ ਅਹਿਮੀਅਤ ਅਤੇ ਮਜ਼ਬੂਤੀ ਰੱਖਦਾ ਹੈ | ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਦੋਵੇਂ ਪਾਰਟੀਆਂ ਦੇ ਨੇਤਾ ਤੇ ਵਰਕਰ ਇੱਕਜੁੱਟ ਹੋ ਕੇ ਗੱਠਜੋੜ ਦੇ ਸਾਰੇ ਉਮੀਦਵਾਰਾਂ ਦਾ ਸਹਿਯੋਗ ਕਰਨਗੇ | ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਅਰੁਨੇਸ਼ ਸ਼ਾਕਰ ਨੇ ਕਿਹਾ ਕਿ ਪੰਜਾਬ ਅੰਦਰ ਗੱਠਜੋੜ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਸਮਾਜ ਭਲਾਈ ਸਕੀਮਾਂ ਜਾਰੀ ਕੀਤੀਆਂ ਗਈਆਂ ਅਤੇ ਸਹੀ ਤਰੀਕੇ ਨਾਲ ਲਾਗੂ ਵੀ ਕੀਤੀਆਂ ਜਾਂਦੀਆਂ ਰਹੀਆਂ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੋਈ ਨਵੀਂ ਲੋਕ ਭਲਾਈ ਯੋਜਨਾ ਸ਼ੁਰੂ ਨਹੀਂ ਕੀਤੀ ਸਗੋਂ ਅਕਾਲੀ-ਭਾਜਪਾ ਗੱਠਜੋੜ ਦੁਆਰਾ ਸ਼ੁਰੂ ਕੀਤੀਆਂ ਯੋਜਨਾਵਾਂ ਨੂੰ ਚੰਗੀ ਤਰ੍ਹਾਂ ਲਾਗੂ ਵੀ ਨਹੀਂ ਕਰ ਪਾ ਰਹੇ | ਯੂਥ ਅਕਾਲੀ ਦਲ ਦੇ ਸੰਦਰਭ 'ਚ ਪ੍ਰਸ਼ਨ ਪੁੱਛੇ ਜਾਣ 'ਤੇ ਅਕਾਲੀ ਦਲ ਯੂਥ ਵਿੰਗ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਸਕੀ ਸਗੋਂ ਉੱਚ ਯੋਗਤਾ ਵਾਲੇ ਨੌਜਵਾਨਾਂ ਨੂੰ ਨਿਗੂਣੀਆਂ ਤਨਖ਼ਾਹਾਂ 'ਤੇ ਪ੍ਰਾਈਵੇਟ ਫ਼ਰਮਾਂ ਤੇ ਕਾਰਖ਼ਾਨਿਆਂ'ਚ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਇਸ ਮੌਕੇ ਸਰਕਲ ਪ੍ਰਧਾਨ ਮੁਕੇਰੀਆਂ ਆਸਾ ਸਿੰਘ ਕੋਲੀਆਂ, ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਕਾਲੇਬਾਗ, ਮਾਸਟਰ ਅਮਰਜੀਤ ਸਿੰਘ ਨੌਸ਼ਹਿਰਾ, ਸਰਕਲ ਪ੍ਰਧਾਨ ਹਾਜੀਪੁਰ ਲਖਵਿੰਦਰ ਸਿੰਘ ਟਿੰਮੀ, ਅਧਿਆਪਕ ਆਗੂ ਈਸ਼ਰ ਸਿੰਘ ਮੰਝਪੁਰ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਸਵਿੰਦਰ ਸਿੰਘ ਬਿੱਟੂ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਹੁਸ਼ਿਆਰਪੁਰ 'ਚ 550 ਸਾਲਾ ਪ੍ਰਕਾਸ਼ ਪੁਰਬ ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਖ਼ੁਸ਼ੀ 'ਚ ਸਮਾਗਮ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਦੇ ਖੁੱਲ੍ਹਣ ਦੀ ਖ਼ੁਸ਼ੀ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਟਿੱਬਾ ਸਾਹਿਬ ...

ਪੂਰੀ ਖ਼ਬਰ »

ਕਾਂਸਟੇਬਲ ਅਸ਼ੋਕ ਕੁਮਾਰ ਦੀ ਨਿਕਲੀ 2 ਕਰੋੜ ਦੀ ਲਾਟਰੀ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਥਾਣਾ ਸਦਰ 'ਚ ਤਾਇਨਾਤ ਕਾਂਸਟੇਬਲ ਦੀ 2 ਕਰੋੜ ਦੀ ਲਾਟਰੀ (ਲੋਹੜੀ ਬੰਪਰ) ਨਿਕਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਕਾਂਸਟੇਬਲ ਅਸ਼ੋਕ ਕੁਮਾਰ ਵਾਸੀ ਪਿੰਡ ਮੋਤੀਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸਰਬੱਤ ਵਿਕਾਸ ਯੋਜਨਾ ਅਧੀਨ ਮੁਕੇਰੀਆਂ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਅੱਜ-ਬੀ. ਡੀ. ਪੀ. ਓ.

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹਾ ਪੱਧਰੀ ਕੈਂਪ 20 ਜਨਵਰੀ ਨੂੰ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਲਗਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਤਹਿਸੀਲ ਕੰਪਲੈਕਸ ਸਾਹਮਣੇ ਰੋਸ ਮੁਜ਼ਾਹਰਾ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)-ਲੇਬਰ ਪਾਰਟੀ ਵਲੋਂ ਇਥੇ ਸ਼ਹਿਰ 'ਚ ਸੀਵਰੇਜ਼ ਪਾਉਣ ਲਈ ਪੁੱਟੀ ਸੜਕ ਕਾਰਨ ਲੋਕਾਂ ਨੂੰ ਧੂੜ ਮਿੱਟੀ ਕਾਰਨ ਪੈਦਾ ਹੋ ਰਹੀ ਸਮੱਸਿਆ ਨੂੰ ਲੈ ਕੇ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਵਲੋਂ ਸਾਥੀਆਂ ਸਮੇਤ ਤਹਿਸੀਲ ਕੰਪਲੈਕਸ ਸਾਹਮਣੇ ...

ਪੂਰੀ ਖ਼ਬਰ »

ਸਪੈਸ਼ਲ ਬਰਾਂਚ ਵਲੋਂ ਟਾਂਡਾ 'ਚ ਭਗੌੜਾ ਦੋਸ਼ੀ ਕਾਬੂ

ਟਾਂਡਾ ਉੜਮੁੜ, 19 ਜਨਵਰੀ (ਦੀਪਕ ਬਹਿਲ)- ਸਪੈਸ਼ਲ ਬਰਾਂਚ ਹੁਸ਼ਿਆਰਪੁਰ ਵਲੋਂ ਟਾਂਡਾ ਥਾਣੇ 'ਚ ਦਰਜ ਇੱਕ ਅਹਿਮ ਕੇਸ 'ਚ ਲੋੜੀਂਦੇ ਦੋਸ਼ੀ ਬਲਵੀਰ ਸਿੰਘ ਪੁੱਤਰ ਸ਼ਰਣ ਸਿੰਘ ਵਾਸੀ ਜਲਾਲਪੁਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 2 ਨਾਮਜ਼ਦ, 4 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਮੋਬਾਈਲ 'ਚ ਨੰਬਰ ਬਲਾਕ ਕਰਨ 'ਤੇ ਗੁੱਸੇ 'ਚ ਆਏ ਕਥਿਤ ਦੋਸ਼ੀਆਂ ਨੇ ਇਕ ਨੌਜਵਾਨ ਦੀ ਕੱੁਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ | ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣਾ ਪਿਆ | ਜਦਕਿ ਥਾਣਾ ਮਾਹਿਲਪੁਰ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਇਕ ਕਾਬੂ

ਹੁਸ਼ਿਆਰਪੁਰ, 19 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਚੱਬੇਵਾਲ ਪੁਲਿਸ ਨੇ ਪਿੰਡ ਭੀਲੋਵਾਲ ਤੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ ਕੀਤਾ ਹੈ | ਇਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਟੋਹਲੀਆਂ ਵਜੋਂ ਹੋਈ ਹੈ | ਤਲਾਸ਼ੀ ਦੌਰਾਨ ਉਸ ਕੋਲੋਂ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਬੁੱਲ੍ਹੋਵਾਲ, 19 ਜਨਵਰੀ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਬੁੱਲ੍ਹੋਵਾਲ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਅਨੀਨਾ ਕੌਰ ਪੁੱਤਰੀ ਅਨੋਖ ...

ਪੂਰੀ ਖ਼ਬਰ »

ਵੱਖ-ਵੱਖ ਮੁਕਾਬਲਿਆਂ 'ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਝੰਡੀ

ਦਸੂਹਾ, 19 ਜਨਵਰੀ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਰਿਆਤ ਕਾਲਜ ਆਫ਼ ਐਜੂਕੇਸ਼ਨ ਰੇਲ ਮਾਜਰਾ (ਰੋਪੜ) ਵਿਖੇ ਕਰਵਾਏ ਗਏ ਜ਼ੋਨਲ ਸਕਿੱਲ-ਇਨ-ਟੀਚਿੰਗ ਅਤੇ ਆਨ ਦੀ ਸਪੋਟ ਟੀਚਿੰਗ ਏਡ ਪਰੈਪਰੇਸ਼ਨ ਮੁਕਾਬਲਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ...

ਪੂਰੀ ਖ਼ਬਰ »

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆ (ਮੁਕੇਰੀਆਂ) 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜੇ.ਐੱਸ. ਮਿਨਹਾਸ, ਜਨਰਲ ਸਕੱਤਰ ਰੀਨਾ ਮਿਨਹਾਸ ਅਤੇ ਡਾਇਰੈਕਟਰ ਸਲੋਨੀ ਮਿਨਹਾਸ ਨੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 19 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਪਿੰਡ ਧੂਤ ਖੁਰਦ 'ਚ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ ਵਿਚ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਭਰੀ | ...

ਪੂਰੀ ਖ਼ਬਰ »

ਲੇਬਰ ਐਕਟ ਲਾਗੂ ਨਾ ਕਰਨ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 19 ਜਨਵਰੀ (ਹਰਪ੍ਰੀਤ ਕੌਰ)-ਸਕੂਲੀ ਡਰਾਈਵਰਾਂ, ਹੈਲਪਰਾਂ ਤੇ ਸੇਵਕਾਵਾਂ ਨੂੰ ਲੇਬਰ ਐਕਟ 1948 ਤੇ ਈ.ਐਸ.ਆਈ.ਸੀ ਐਕਟ 1948 ਤਹਿਤ ਸਕੂਲੀ ਅਦਾਰਿਆਂ ਵਲੋਂ ਪੰਜਾਬ ਸਰਕਾਰ ਦੁਆਰਾ ਤੈਅ ਕੀਤੀ ਗਈ ਤਨਖਾਹ, ਭੱਤੇ, ਕੰਮ ਕਰਨ ਦਾ ਸਮਾਂ 8 ਘੰਟੇ ਦੀ ਡਿਊਟੀ ਤੋਂ ਬਾਅਦ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਜਲਦ ਹੀ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਸ਼ੁਰੂ ਕਰੇਗਾ-ਬਲਵੀਰ ਸਿੰਘ ਸਿੱਧੂ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ/ਬਾਲੀ)-ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ | ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵਲੋਂ ...

ਪੂਰੀ ਖ਼ਬਰ »

ਹਾਈਕੋਰਟ ਦੇ ਦਖ਼ਲ ਤੋਂ ਬਾਅਦ ਸੂਬਾ ਸਰਕਾਰ ਨੇ ਨੈਣੋਵਾਲ ਵੈਦ ਨੂੰ 15 ਏਕੜ ਜ਼ਮੀਨ ਵਾਪਸ ਕੀਤੀ

ਅੱਡਾ ਸਰਾਂ, 19 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੈਣੋਵਾਲ ਵੈਦ ਵਿਖੇ ਪੰਚਾਇਤ ਕੋਲੋਂ 23 ਮਈ, 1996 ਨੂੰ ਪੰਜਾਬ ਸਰਕਾਰ ਨੇ ਤਕਨੀਕੀ ਕਾਲਜ ਬਣਾਉਣ ਲਈ ਕਰੀਬ 15 ਏਕੜ ਜ਼ਮੀਨ ਟਾਂਡਾ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਲਈ ਸੀ, ਜੋ ਬਾਅਦ 'ਚ ਸਰਕਾਰ ਨੇ ਯੂ.ਪੀ. ਦੀ ਇਕ ਨਿੱਜੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਐਜੂਕੇਸ਼ਨਲ ਟਰੱਸਟ ਵਲੋਂ ਸਾਲਾਨਾ ਕੈਲੰਡਰ ਰਿਲੀਜ਼

ਦਸੂਹਾ, 19 ਜਨਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਵਿਹੜੇ 'ਚ ਕਾਲਜ ਦਾ ਸੈਲਾਨਾ ਕੈਲੰਡਰ ਰੀਲੀਜ਼ ਕਰਦੇ ਹੋਏ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ |ਇਸ ਮੌਕੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸਭਿਆਚਾਰਕ ਗੀਤਾਂ ਦੀ ...

ਪੂਰੀ ਖ਼ਬਰ »

ਅੱਜ ਵੱਡੀ ਗਿਣਤੀ 'ਚ ਬਰਨਾਲਾ ਪੁੱਜਣਗੇ ਹੁਸ਼ਿਆਰਪੁਰ ਵਾਸੀ-ਡਾ.ਰਵਜੋਤ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਮੀਟਿੰਗ ਮਾਡਲ ਟਾਊਨ ਸਥਿਤ ਪਾਰਟੀ ਦਫਤਰ 'ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਡਾ. ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 19 ਜਨਵਰੀ (ਰਾਮਗੜ੍ਹੀਆ)- ਮਾਡਰਨ ਗਰੁੱਪ ਆਫ਼ ਕਾਲਜ ਵਲੋਂ ਜ਼ਿਲ੍ਹਾ ਪੱਧਰੀ ਸਾਇੰਸ ਕੁਇਜ਼ ਤੇ ਇੰਗਲਿਸ਼ ਸਲੋਗਨ ਲਿਖਾਈ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੇ ਜਮਾਤ 10ਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ...

ਪੂਰੀ ਖ਼ਬਰ »

ਸ਼ੋ੍ਰ: ਅ: ਦ: ਸਰਕਲ ਸਦਰ ਦੇ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਸਨਮਾਨਿਤ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸਦਰ ਹੁਸ਼ਿਆਰਪੁਰ ਦੇ ਵਰਕਰਾਂ ਦੀ ਇਕੱਤਰਤਾ ਗੁਰਦੁਆਰਾ ਅਮਰ ਦਰਬਾਰ ਆਕਾਸ਼ ਕਾਲੋਨੀ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਵਰਕਰਾਂ ਵਲੋਂ ਸਤਨਾਮ ਸਿੰਘ ਛਾਉਣੀ ਕਲਾਂ ਨੂੰ ਸ਼ੋ੍ਰਮਣੀ ...

ਪੂਰੀ ਖ਼ਬਰ »

ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਸਟੱਡੀ ਵੀਜ਼ੇ ਲਈ ਦਾਖ਼ਲੇ ਜਾਰੀ-ਅਰੋੜਾ

ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਕੈਨੇਡਾ, ਆਸਟ੍ਰੇਲੀਆ, ਯੂ.ਕੇ. ਤੇ ਨਿਊਜ਼ੀਲੈਂਡ ਦੇ ਸਟੱਡੀ ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਬੱਚਿਆਂ ਦਾ ਹਰ ਪੱਖੋਂ ਵਿਕਾਸ ਕਰੇਗਾ-ਪਿੰ੍ਰ: ਸ਼ਿਵਾਨੀ

ਹਾਜੀਪੁਰ, 19 ਜਨਵਰੀ (ਪੁਨੀਤ ਭਾਰਦਵਾਜ)-ਦੂਨ ਪਬਲਿਕ ਸਕੂਲ ਸੰਧਵਾਲ (ਹਾਜੀਪੁਰ) ਦੇ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਕੂਲ 'ਚ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਦੇਖ ਰਹੇ ਹਨ | ਇਹ ਵਿਚਾਰ ਦੂਨ ਪਬਲਿਕ ਸਕੂਲ ...

ਪੂਰੀ ਖ਼ਬਰ »

ਡਾ: ਨੰਦਾ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਮੌਕੇ ਪ੍ਰਭਾਵਸ਼ਾਲੀ ਸਮਾਗਮ

ਹੁਸ਼ਿਆਰਪੁਰ, 19 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਡਾ: ਕੁਲਦੀਪ ਨੰਦਾ ਨੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਸਰਕਾਰੀ ਸਕੂਲ ਹਾਜੀਪੁਰ ਦਾ ਨਿਰੀਖਣ

ਹਾਜੀਪੁਰ, 19 ਜਨਵਰੀ (ਰਣਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਸੰਜੀਵ ਗੌਤਮ ਨੇ ਸਕੂਲ ਦਾ ਨਿਰੀਖਣ ਕੀਤਾ | ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਸੁਧਾਰਨ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX