ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  23 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 3 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 5 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਜਗਰਾਓਂ

ਸੀ.ਪੀ.ਆਈ (ਐਮ) ਵਲੋਂ ਪੁਲਿਸ ਪ੍ਰਸ਼ਾਸਨ 'ਤੇ ਢਿੱਲੀ ਕਾਰਗੁਜ਼ਾਰੀ ਦਾ ਦੋਸ਼ ਲਗਾ ਕੇ ਥਾਣਾ ਸਿੱਧਵਾਂ ਬੇਟ ਅੱਗੇ ਲਗਾਇਆ ਧਰਨਾ

ਸਿੱਧਵਾਂ ਬੇਟ, 19 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸੀ.ਪੀ.ਆਈ (ਐਮ) ਵਲੋਂ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜਾਰੀ ਵਿਰੁੱਧ ਅੱਜ ਥਾਣਾ ਸਿੱਧਵਾਂ ਬੇਟ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੁਲਿਸ 'ਤੇ ਕਈ ਗੰਭੀਰ ਦੋਸ਼ ਲਗਾਏ | ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਕਾਮਰੇਡ ਆਗੂ ਤਰਲੋਚਨ ਸਿੰਘ ਰਾਏਕੋਟ, ਸੀ ਪੀ.ਆਈ. (ਐਮ) ਦੇ ਜ਼ਿਲ੍ਹਾ ਸੈਕਟਰੀ ਕਾਮ: ਅਮਰਜੀਤ ਸਿੰਘ ਮੱਟੂ ਅਤੇ ਸੂਬਾ ਕਮੇਟੀ ਮੈਂਬਰ ਕਾਮ: ਜਗਦੀਸ ਚੰਦ ਨੇ ਕਿਹਾ ਕਿ ਨਸ਼ਾ ਤਸਕਰਾਂ ਨਾਲ ਸਾਂਝੇਦਾਰੀ ਕਰਨਾ ਪੁਲਿਸ ਮਹਿਕਮੇ 'ਤੇ ਇਕ ਕਲੰਕ ਹੈ | ਉਨ੍ਹਾਂ ਕਿਹਾ ਕਿ ਕਈ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸਮਾਜ ਵਿਰੋਧੀ ਤੱਤਾਂ ਨਾਲ ਮਿਲਕੇ ਸਮੁੱਚੀ ਪੁਲਿਸ ਦੀ ਬਦਨਾਮੀ ਕਰ ਰਹੇ ਹਨ | ਇਸ ਦੇ ਨਾਲ ਸਮਾਜ ਵਿਚ ਇੱਜਤਦਾਰ ਲੋਕਾਂ ਦਾ ਰਹਿਣਾ ਦੁੱਭਰ ਹੋ ਗਿਆ ਹੈ | ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾਮ: ਬਲਜੀਤ ਸਿੰਘ ਗੋਰਸੀਆਂ, ਕਾਮ: ਬਲਰਾਜ ਸਿੰਘ ਕੋਟਉਮਰਾ, ਕਾਮ: ਕੇਵਲ ਸਿੰਘ ਮੁੱਲਾਪੁਰ, ਕਾਮ: ਪਰਮਜੀਤ ਸਿੰਘ ਪੰਮਾਂ ਆਦਿ ਨੇ ਵੀ ਥਾਣਾ ਸਿੱਧਵਾਂ ਬੇਟ ਦੇ ਅਧਿਕਾਰ ਖੇਤਰ ਵਿਚ ਵਧ ਰਹੀ ਗੁੰਡਾਗਰਦੀ ਅਤੇ ਨਸ਼ਾ ਖੋਰੀ ਲਈ ਸਿੱਧੇ ਤੌਰ 'ਤੇ ਪੁਲਿਸ ਨੂੰ ਦੋਸ਼ੀ ਮਨਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਕੋਲੋਂ ਇਨਸਾਫ਼ ਦੀ ਮੰਗ ਕੀਤੀ | ਪਾਰਟੀ ਆਗੂਆਂ ਨੇ ਇਸ ਮੌਕੇ 'ਤੇ ਪੁੱਜੇ ਐਸ.ਪੀ. (ਐਚ.) ਗੁਰਦੀਪ ਸਿੰਘ ਨੂੰ ਇਕ ਮੰਗ ਪੱਤਰ ਵੀ ਦਿੱਤਾ | ਉਕਤ ਪੁਲਿਸ ਅਧਿਕਾਰੀ ਨੇ ਧਰਨੇ ਵਿਚ ਸ਼ਾਮਿਲ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਇਲਾਕੇ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਸ ਮੌਕੇ ਕਾਮ: ਫਕੀਰ ਚੰਦ, ਕਾਮ: ਪਾਲ ਸਿੰਘ ਭੰਮੀਪੁਰਾ, ਕਾਮ: ਇੰਦਰ ਸਿੰਘ ਗੋਰਸੀਆਂ, ਕਾਮ: ਸੁਰਜੀਤ ਸਿੰਘ, ਕਾਮ: ਜੋਗਿੰਦਰ ਸਿੰਘ, ਕਾਮ: ਸ਼ਾਮ ਸਿੰਘ, ਕਾਮ: ਮੱਖਣ ਸਿੰਘ ਗਰੇਵਾਲ, ਕਾਮ: ਅਜੀਤ ਸਿੰਘ ਘਮਣੇਵਾਲ, ਕਾਮ: ਅਵਤਾਰ ਸਿੰਘ, ਸ਼ੇਰਪੁਰ ਸਮੇਤ ਇਲਾਕੇ ਦੇ ਕਈ ਹੋਰ ਵਰਕਰ ਮੌਜੂਦ ਸਨ |

ਪਿੰਡ ਰਕਬਾ (ਲੁਧਿ:) ਕਬੱਡੀ ਟੂਰਨਾਮੈਂਟ ਦਾ ਸਿੰਘ ਸਾਹਿਬ ਨਿਹੰਗ ਜੋਗਿੰਦਰ ਸਿੰਘ ਵਲੋਂ ਉਦਘਾਟਨ

ਮੁੱਲਾਂਪੁਰ-ਦਾਖਾ, 19 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਕਬੱਡੀ ਖਿਡਾਰੀ ਹੈਰੀ ਬੱਲ ਕੈਨੇਡਾ, ਜੱਸਾ ਬੱਲ ਕੈਨੇਡਾ, ਦੀਦਾਰ ਸਿੰਘ ਬੱਲ ਵਲੋਂ ਪਿੰਡ ਰਕਬਾ (ਲੁਧਿ:) ਦੇ ਨੌਜਵਾਨਾਂ ਨੂੰ ਨਾਲ ਲੈ ਕੇ ਕਰਵਾਏ ਜਾ ਰਹੇ ਸਵ: ਜੋਗਿੰਦਰ ਸਿੰਘ ਬੱਲ ਯਾਦਗਾਰੀ ਰਕਬਾ ਕਬੱਡੀ ਕੱਪ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ

ਰਾਏਕੋਟ, 19 ਜਨਵਰੀ (ਸੁਸ਼ੀਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ (ਪੰਜਾਬ) ਜ਼ਿਲ੍ਹਾ ਲੁਧਿਆਣਾ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਿੱਖਿਆ ਵਿਭਾਗ ਵਲੋਂ ਪੰਜ ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਫੈਸਲੇ ਦੀ ...

ਪੂਰੀ ਖ਼ਬਰ »

ਰਸੂਲਪੁਰ ਵਿਖੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਹਠੂਰ, 19 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਅੱਜ ਪਿੰਡ ਰਸੂਲਪੁਰ ਵਿਖੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਤੇ ਦਿਹਾਤੀ ਪ੍ਰਧਾਨ ਸੋਨੀ ਗਾਲਿਬ ਨੂੰ ਜ਼ਿੰਮੇਵਾਰੀ ਸੌਾਪਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਹੰਬੜਾਂ/ਠੇਕੇਦਾਰ

ਭੂੰਦੜੀ, 19 ਜਨਵਰੀ (ਕੁਲਦੀਪ ਸਿੰਘ ਮਾਨ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਵਜੋਂ ਅਸ਼ਵਨੀ ਸ਼ਰਮਾ ਤੇ ਦਿਹਾਤੀ ਪ੍ਰਧਾਨ ਵਜੋਂ ਕਰਨਜੀਤ ਸਿੰਘ ਸੋਨੀ ਗਾਲਿਬ ਨੂੰ ...

ਪੂਰੀ ਖ਼ਬਰ »

ਜੀ. ਐਚ. ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਵਿਖੇ ਧਾਰਮਿਕ ਮੁਕਾਬਲੇ ਕਰਵਾਏ

ਰਾਏਕੋਟ, 19 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੱਧਾਹੂਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਵਲੋਂ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਭਾਸ਼ਣ, ਦਸਤਾਰ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਸ਼ਾਮਿਲ ਸਨ | ਇਸ ਮੌਕੇ ...

ਪੂਰੀ ਖ਼ਬਰ »

103 ਬੋਤਲਾਂ ਦੇਸੀ ਸ਼ਰਾਬ ਤੇ ਚਾਲੂ ਭੱਠੀ ਨੂੰ ਕਬਜ਼ੇ 'ਚ ਲਿਆ

ਸਿੱਧਵਾਂ ਬੇਟ, 19 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐਸ.ਆਈ. ਸੁਖਮੰਦਰ ਸਿੰਘ ਨੇ ਚੌਕੀ ਅਧੀਨ ਦਰਿਆ ਸਤਲੁਜ ਤੋਂ ਪਾਰ ਪੈਂਦੇ ਪਿੰਡ ਕੰਨੀਆਂ ਖੁਰਦ ਦੇ ਦਰਿਆ ਸਤਲੁਜ ਵਾਲੇ ਇਲਾਕੇ ਵਿਚ ਖ਼ਾਸ ਮੁਖ਼ਬਰ ...

ਪੂਰੀ ਖ਼ਬਰ »

ਜੀ. ਐਚ. ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਵਿਖੇ ਧਾਰਮਿਕ ਮੁਕਾਬਲੇ ਕਰਵਾਏ

ਰਾਏਕੋਟ, 19 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੱਧਾਹੂਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਵਲੋਂ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਭਾਸ਼ਣ, ਦਸਤਾਰ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਸ਼ਾਮਿਲ ਸਨ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਸਮੇਤ ਕਈ ਹੋਰ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰਾਂ ਚੋਰੀ

ਸਿੱਧਵਾਂ ਬੇਟ, 19 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲੰਘੇ ਦਿਨੀਂ ਲਾਗਲੇ ਪਿੰਡ ਭੈਣੀ ਅਰਾਈਆਂ ਤੋਂ ਗੱਗ ਕਲਾਂ ਨੂੰ ਜਾਂਦੀ ਸੜਕ ਦੇ ਆਸ-ਪਾਸ ਕਈ ਕਿਸਾਨਾਂ ਦੀਆਂ ਖੂਹੀਆਂ 'ਚ ਪਈਆਂ ਮੋਨੋਬਲਾਕ ਮੋਟਰਾਂ ਚੋਰੀ ਹੋਣ ਜਾਣ ਦਾ ਸਮਾਚਾਰ ਮਿਲਿਆ ਹੈ | ਜਿਨ੍ਹਾਂ ਵਿਚ ਹਲਕਾ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਵਾਲੇ ਗਰੋਹ ਦੀ ਇਕ ਔਰਤ ਮੈਂਬਰ ਗਿ੍ਫ਼ਤਾਰ

ਸਿੱਧਵਾਂ ਬੇਟ, 19 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗੱਗ ਕਲਾਂ ਦੇ ਗੁਰਨਾਮ ਸਿੰਘ ਪੁੱਤਰ ਅਜੀਤ ਸਿੰਘ ਨੇ ਪੁਲਿਸ ਕੋਲ ਕਰਵਾਈ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਚੋਰਾਂ ਦੇ ਗਿਰੋਹ ਨੇ ਮੇਰੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਬੱਝੀਆਂ ਦੋ ਮੱਝਾਂ ਤੇ ਦੋ ...

ਪੂਰੀ ਖ਼ਬਰ »

ਧਮਕੀਆਂ ਦੇਣ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 13 ਨਾਮੀ ਤੇ 6 ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 19 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਬੀਤੀ ਰਾਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਵਿਚ ਪੈਂਦੇ ਪਿੰਡ ਮਲਸੀਹਾਂ ਬਾਜਨ ਦੀ ਬਸਤੀ ਖੋਲਿਆ ਵਾਲਾ ਪੁਲ ਵਿਖੇ ਦੋ ਧਿਰਾਂ ਵਿਚ ਹੋਣ ਵਾਲੇ ਟਕਰਾਅ ਤੋਂ ਪਹਿਲਾਂ ਹੀ ਪੁਲਿਸ ਨੇ ਸਥਿੱਤੀ ਨੂੰ ...

ਪੂਰੀ ਖ਼ਬਰ »

ਬੀਬੀ ਬਲਜਿੰਦਰ ਕੌਰ ਗੋਗੀ ਨਮਿਤ ਭੋਗ ਅੱਜ ਅਲੂਣਾ ਮਿਆਨਾ ਵਿਖੇ

ਮਲੌਦ, 19 ਜਨਵਰੀ (ਸਹਾਰਨ ਮਾਜਰਾ)-ਸੀਨੀਅਰ ਅਕਾਲੀ ਆਗੂ ਮਾ: ਮਲਕੀਤ ਸਿੰਘ ਸਹਾਰਨ ਮਾਜਰਾ ਦੀ ਨੌਜਵਾਨ ਭਤੀਜੀ, ਪ੍ਰਤੀਨਿਧ ਸਹਾਰਨ ਮਾਜਰਾ ਦੀ ਚਚੇਰੀ ਭੈਣ ਤੇ ਸਮਾਜ ਸੇਵੀ ਬੇਅੰਤ ਸਿੰਘ ਦੀ ਸਤਿਕਾਰਯੋਗ ਵੱਡੀ ਭੈਣ ਬਲਜਿੰਦਰ ਕੌਰ ਗੋਗੀ (47) ਸੁਪਤਨੀ ਫ਼ੌਜੀ ਗੁਰਮੀਤ ...

ਪੂਰੀ ਖ਼ਬਰ »

ਬਾਬਾ ਬਲਵੰਤ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਤੇਰ੍ਹਵੀਂ ਬਰਸੀ ਸਬੰਧੀ ਸਮਾਗਮ

ਮਲੌਦ, 19 ਜਨਵਰੀ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਬਲਵੰਤ ਸਿੰਘ (ਸ੍ਰੀਮਾਨ) ਰਾੜਾ ਸਾਹਿਬ ਵਾਲਿਆਂ ਦੀ 13ਵੀਂ ਬਰਸੀ ਸਬੰਧੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਭਲਵਾਨ ਵਿਖੇ ਹੋ ਰਹੇ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਧਰਮਪਾਲ ਸਿੰਘ ਧਮੋਟ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਹਠੂਰ ਦੇ ਬੱਚਿਆਂ ਨੂੰ ਟਰੈਕ ਸੂਟ ਵੰਡੇ

ਹਠੂਰ, 19 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਹਠੂਰ (ਲੜਕੇ) ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਪੰਚ ਮਲਕੀਤ ਸਿੰਘ ਹਠੂਰ ਦੀ ਅਗਵਾਈ ਹੇਠ ਸਕੁਲ ਦੇ ਬੱਚਿਆਂ ਨੂੰ ਟਰੈਕ ਸੂਟ ਵੰਡੇ ਗਏ | ਸਰਪੰਚ ਮਲਕੀਤ ਸਿੰਘ ਹਠੂਰ ਕਿਹਾ ਕਿ ਸਕੂਲ ਅੰਦਰ ...

ਪੂਰੀ ਖ਼ਬਰ »

ਡਾ: ਲਵ ਲੂਥਰਾ ਦਾ ਵਾਈਕਾਨ 2019 ਕਾਨਫਰੰਸ 'ਚ ਆਂਧਰਾ ਪ੍ਰਦੇਸ਼ ਰਾਜਪਾਲ ਵਲੋਂ ਸਨਮਾਨ

ਮੁੱਲਾਂਪੁਰ-ਦਾਖਾ, 19 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਹੈਦਰਾਬਾਦ (ਆਂਧਰਾ ਪ੍ਰਦੇਸ਼) ਵਿਖੇ ਭਾਰਤ ਦੀ ਵੇਨਸ ਐਸੋਸੀਏਸ਼ਨ ਦੁਆਰਾ ਕਰਵਾਈ 12ਵੀਂ ਸਾਲਾਨਾ ਕੌਮੀ ਕਾਨਫਰੰਸ (ਵਾਈਕਾਨ 2019) ਸਮੇਂ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਦੇ ਰਾਜਪਾਲ ਈ.ਐੱਸ.ਐੱਲ ...

ਪੂਰੀ ਖ਼ਬਰ »

ਮਾ: ਰਾਮ ਸਿੰਘ ਯਾਦਗਾਰੀ ਹਾਕੀ ਗੋਲਡ ਕੱਪ ਮੀਨੀਆਂ ਦੀ ਟੀਮ ਨੇ ਜਿੱਤਿਆ

ਚੌਾਕੀਮਾਨ, 19 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰੂ ਤੇਗ਼ ਬਹਾਦਰ ਸਪੋਟਰਸ ਕਲੱਬ, ਐੱਨ.ਆਰ.ਆਈਜ਼ ਵੀਰ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਚਚਰਾੜੀ ਦੇ ਸਹਿਯੋਗ ਨਾਲ ਮਾ: ਰਾਮ ਸਿੰਘ ਹਾਕੀ ਅਕੈਡਮੀ ਚਚਰਾੜੀ ਵਲੋਂ ਕਰਵਾਇਆ ਜਾ ਰਿਹਾ ਮਾ: ਰਾਮ ਸਿੰਘ ...

ਪੂਰੀ ਖ਼ਬਰ »

ਸਾਇੰਸ ਕਾਲਜ ਵਿਚ ਵੋਟਰ ਚੇਤਨਾ ਕੈਂਪ ਕਰਵਾਇਆ

ਜਗਰਾਉਂ, 19 ਜਨਵਰੀ (ਜੋਗਿੰਦਰ ਸਿੰਘ)-ਸਾਇੰਸ ਕਾਲਜ ਜਗਰਾਉਂ ਵਿਖੇ ਵੋਟਰ ਚੇਤਨਾ ਕੈਂਪ ਦਾ ਆਯੋਜਨ ਕੀਤਾ ਗਿਆ¢ ਇਸ ਵਿਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ¢ ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰੋ. ਗੁਰਚਰਨ ਸਿੰਘ ਨੇ ਨਵੇਂ ਵਿਦਿਆਰਥੀਆਂ ...

ਪੂਰੀ ਖ਼ਬਰ »

ਖ਼ਾਲਸਾ ਵਲੋਂ ਬੜੈਚ ਖੇਡ ਸਟੇਡੀਅਮ 'ਚ ਨਵੇਂ ਬਣੇ ਜਿੰਮ ਕਮਰੇ ਦਾ ਉਦਘਾਟਨ

ਗੁਰੂਸਰ ਸੁਧਾਰ, 19 ਜਨਵਰੀ (ਜਸਵਿੰਦਰ ਸਿੰਘ ਗਰੇਵਾਲ)-ਮੌਜੂਦਾ ਸਮੇਂ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਮਾਰੂ ਰੁਝਾਨ ਤੋਂ ਬਚਾਉਣ ਲਈ ਖੇਡ ਸਟੇਡੀਅਮ ਹੀ ਕਾਰਗਰ ਸਿੱਧ ਹੋ ਰਹੇ ਹਨ ਇਸੇ ਲਈ ਉਨ੍ਹਾਂ ਦੀ ਪਹਿਲੀ ਤਰਜੀਹ ਖੇਡ ਸਟੇਡੀਅਮ ਬਣਾਉਣ ਦੀ ਹੈ ਤਾਂ ਜੋ ਸਮੁੱਚੇ ...

ਪੂਰੀ ਖ਼ਬਰ »

ਪਿੰਡ ਫੇਰੂਰਾਈ ਵਿਖੇ ਗ੍ਰਾਮ ਪੰਚਾਇਤ ਦੇ ਆਮ ਇਜਲਾਸ ਦੌਰਾਨ ਨਸ਼ਿਆਂ ਸਬੰਧੀ ਜਾਗਰੂਕ ਕੀਤਾ

ਰਾਏਕੋਟ, 19 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਹਿਮਾਂਸੂ ਗੁਪਤਾ ਐਸ.ਡੀ.ਐਮ. ਰਾਏਕੋਟ ਦੀ ਯੋਗ ਅਗਵਾਈ ਵਿਚ ਪਿੰਡ ਫੇਰੂਰਾਈ ਵਿਖੇ ਨਵੀਂ ਬਣੀ ਗ੍ਰਾਮ ਪੰਚਾਇਤ ਰਾਹੀਂ ਆਮ ਇਜਲਾਸ ਦੌਰਾਨ ਡੈਪੋ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਪੰਜਾਬ ਬਲਾਕ ਦੋਰਾਹਾ ਵਿਖੇ ਖੰੁਬਾਂ ਸਬੰਧੀ ਟਰੇਨਿੰਗ ਕੈਂਪ

ਦੋਰਾਹਾ, 19 ਜਨਵਰੀ (ਜਸਵੀਰ ਝੱਜ)-ਆਤਮਾ ਸਕੀਮ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵਲੋਂ ਬਲਾਕ ਦੋਰਾਹਾ ਵਿਖੇ ਖੂੰਬਾਂ ਸਬੰਧੀ ਟਰੇਨਿੰਗ ਕੈਂਪ ਲਗਾਇਆ ਗਿਆ | ਡਾ: ਜਗਦੇਵ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਲੁਧਿਆਣਾ ਨੇ ਬਾਗ਼ਬਾਨੀ ਵਿਭਾਗ ਦੀਆਂ ਸਕੀਮਾਂ ਤੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਇਨਾਮ ਵੰਡ ਸਮਾਗਮ ਕਰਵਾਏ

ਸ਼ਹੀਦ ਰਾਜਿੰਦਰ ਸਰਕਾਰੀ ਹਾਈ ਸਕੂਲ ਜੱਸੋਵਾਲ (ਕੁਲਾਰ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਚੌਾਕੀਮਾਨ, 19 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸ਼ਹੀਦ ਰਾਜਿੰਦਰ ਸਰਕਾਰੀ ਹਾਈ ਸਕੂਲ ਜੱਸੋਵਾਲ (ਕੁਲਾਰ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਲੰਮਾ ਜੱਟਪੁਰਾ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਢਾਡੀ ਤੇ ਕਵੀਸ਼ਰ ਦਰਬਾਰ ਸਜਾਇਆ

ਰਾਏਕੋਟ, 19 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ ਜੱਟਪੁਰਾ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਜਾ ਰਿਹਾ ਹੈ, ਜਿਸ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX