ਤਾਜਾ ਖ਼ਬਰਾਂ


ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  about 2 hours ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  about 4 hours ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  about 4 hours ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  about 4 hours ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 5 hours ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  about 5 hours ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 5 hours ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 5 hours ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 5 hours ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 6 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 6 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 6 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 7 hours ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 7 hours ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 7 hours ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 8 hours ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 8 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  about 8 hours ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  about 8 hours ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 8 hours ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  about 9 hours ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  about 9 hours ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  about 9 hours ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  about 9 hours ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  about 9 hours ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 9 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  about 9 hours ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  about 9 hours ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  about 9 hours ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  about 9 hours ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 11 hours ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 11 hours ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  about 10 hours ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  about 11 hours ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 11 hours ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  about 11 hours ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  1 minute ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 12 hours ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  about 12 hours ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  about 12 hours ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  about 12 hours ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  about 12 hours ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  about 12 hours ago
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਚੰਡੀਗੜ੍ਹ ਚੌਕ 'ਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਖ਼ੁਦ ਸੜਕ 'ਤੇ ਉਤਰੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਤੇ ਹੋਰ ਅਧਿਕਾਰੀ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)- ਕੱਲ੍ਹ ਸ਼ਾਮ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਚੰਡੀਗੜ੍ਹ ਚੌਕ 'ਚ ਲੱਗਦੇ ਟਰੈਫ਼ਿਕ ਜਾਮ ਦੀ ਸਮੱਸਿਆ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਐਸ. ਐਸ. ਪੀ. ਦੀਪਕ ਹਿਲੌਰੀ ਹੋਰਨਾਂ ਅਧਿਕਾਰੀਆਂ ਨੂੰ ਨਾਲ ਲੈ ਕੇ ਖ਼ੁਦ ਸੜਕ 'ਤੇ ਉਤਰੇ ਹਨ | ਉਨ੍ਹਾਂ ਰਾਜਾ ਹਸਪਤਾਲ ਤੋਂ ਚੰਡੀਗੜ੍ਹ ਚੌਕ, ਚੰਡੀਗੜ੍ਹ ਚੌਕ ਤੋਂ ਅੰਬੇਡਕਰ ਚੌਾਕ ਤੇ ਅੰਬੇਡਕਰ ਚੌਕ ਤੋਂ ਚੰਡੀਗੜ੍ਹ ਚੌਕ ਤੱਕ ਸਾਰੇ ਅਧਿਕਾਰੀਆਂ ਨਾਲ ਪੈਦਲ ਚੱਲ ਕੇ ਟਰੈਫ਼ਿਕ ਜਾਮ ਦਾ ਕਾਰਨ ਬਣਦੀ ਇਕ-ਇਕ ਮੁਸ਼ਕਿਲ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨਾਲ ਮੌਕੇ 'ਤੇ ਹੀ ਇਸ ਦੇ ਹੱਲ ਸਬੰਧੀ ਵਿਚਾਰ ਕੀਤੀ | ਇਸ ਤੋਂ ਬਾਅਦ ਅੱਜ ਪਹਿਲ ਦੇ ਆਧਾਰ 'ਤੇ ਅੰਬੇਡਕਰ ਚੌਕ ਤੋਂ ਚੰਡੀਗੜ੍ਹ ਰੋਡ ਤੇ ਰਾਹੋਂ ਲੁਧਿਆਣਾ ਰੋਡ ਰੂਟਾਂ ਨੂੰ ਜਾਂਦੀ ਸੜਕ 'ਤੇ ਵੱਖਰੀ ਲੇਨ ਨੂੰ ਆਰਜ਼ੀ ਤੌਰ 'ਤੇ ਅੱਜ ਹੀ ਲਾਗੂ ਕਰ ਦਿੱਤਾ ਗਿਆ | ਡਿਪਟੀ ਕਮਿਸ਼ਨਰ ਸ੍ਰੀ ਬਬਲਾਨੀ ਨੇ ਦੱਸਿਆ ਕਿ ਉਨ੍ਹਾਂ ਦੀ ਤਰਜੀਹ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ 'ਚ ਲਗਦੇ ਟਰੈਫ਼ਿਕ ਜਾਮ ਨੂੰ ਖ਼ਤਮ ਕਰਵਾਉਣ ਦੀ ਹੈ ਕਿਉਂ ਜੋ ਟਰੈਫ਼ਿਕ ਜਾਮ ਦੀ ਵਜ੍ਹਾ ਕਾਰਨ ਆਮ ਲੋਕਾਂ ਖ਼ਾਸ ਕਰ ਮਰੀਜ਼ਾਂ ਨੂੰ ਲੈ ਕੇ ਜਾਣ ਵਾਲੀਆਂ ਐਾਬੂਲੈਂਸਾਂ ਤੇ ਹੋਰ ਗੱਡੀਆਂ ਨੂੰ ਵੱਡੀ ਖ਼ੱਜਲ-ਖ਼ੁਆਰੀ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਅੱਜ ਪੁਲਿਸ, ਲੋਕ ਨਿਰਮਾਣ ਵਿਭਾਗ, ਨਗਰ ਕੌਾਸਲ ਤੇ ਇਸ ਰਸਤੇ 'ਤੇ ਪੈਂਦੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਗਈ ਤਾਂ ਜੋ ਇਸ ਦਾ ਸਥਾਈ ਹੱਲ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਟਰੈਫ਼ਿਕ ਜਾਮ 'ਚ ਵੱਡੀ ਸਮੱਸਿਆ ਬੱਸਾਂ ਦੇ ਰਸਤੇ 'ਚ ਰੁਕ ਕੇ ਸਵਾਰੀਆਂ ਉਤਾਰਨਾ ਤੇ ਚੜ੍ਹਾਉਣਾ, ਚੰਡੀਗੜ੍ਹ ਚੌਕ ਤੋਂ ਰਾਹੋਂ-ਲੁਧਿਆਣਾ ਰੋਡ/ਬੰਗਾ-ਜਲੰਧਰ ਰੋਡ ਜਾਂ ਰਾਹੋਂ ਰੋਡ ਤੋਂ ਬੰਗਾ-ਜਲੰਧਰ ਰੋਡ/ਚੰਡੀਗੜ੍ਹ ਰੋਡ ਤੇ ਜਲੰਧਰ-ਬੰਗਾ ਰੋਡ ਤੋਂ ਮੁੜਨ ਮੌਕੇ ਵੱਖਰੀਆਂ ਲੇਨਾਂ ਨਾ ਹੋਣ ਕਾਰਨ ਬਣ ਰਹੀ ਹੈ | ਇਸ ਤੋਂ ਇਲਾਵਾ ਚੰਡੀਗੜ੍ਹ ਚੌਕ ਤੋਂ ਅੰਬੇਡਕਰ ਚੌਕ ਤੇ ਅੰਬੇਡਕਰ ਚੌਕ ਤੋਂ ਚੰਡੀਗੜ੍ਹ ਚੌਕ ਤੱਕ ਆਉਂਦੇ ਰਸਤਿਆਂ 'ਤੇ ਹੁੰਦੀ ਗ਼ਲਤ ਪਾਰਕਿੰਗ ਵੀ ਟਰੈਫ਼ਿਕ ਸਮੱਸਿਆ ਨੂੰ ਗੰਭੀਰ ਕਰਨ 'ਚ ਯੋਗਦਾਨ ਦੇ ਰਹੀ ਹੈ | ਡਿਪਟੀ ਕਮਿਸ਼ਨਰ ਅਨੁਸਾਰ ਉਨ੍ਹਾਂ ਵਲੋਂ ਅੱਜ ਸੜਕੀ ਮੁਆਇਨੇ ਬਾਅਦ ਆਰਜ਼ੀ ਤੌਰ 'ਤੇ ਟਰੈਫ਼ਿਕ 'ਚ ਸੁਧਾਰ ਦੇ ਕੁੱਝ ਕਦਮ ਚੁੱਕਣ ਦੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਦੇ ਦਿੱਤੀ ਗਈ ਹੈ ਜੋ ਕਿ ਸੋਮਵਾਰ ਤੋਂ ਪੂਰੀ ਤਰ੍ਹਾਂ ਲਾਗੂ ਹੋ ਜਾਣਗੇ | ਇਨ੍ਹਾਂ ਸੁਧਾਰਾਂ ਦਾ ਤਜਰਬਾ ਸਫਲ ਹੋਣ ਬਾਅਦ, ਇਨ੍ਹਾਂ ਨੂੰ ਸਥਾਈ ਕਰਨ ਵੱਲ ਕਦਮ ਵਧਾਇਆ ਜਾਵੇਗਾ | ਇਸੇ ਤਰ੍ਹਾਂ ਸਮੂਹ ਬੱਸ ਚਾਲਕਾਂ ਨੂੰ ਬੱਸਾਂ 'ਚੋਂ ਸੁਆਰੀਆਂ ਸੜਕ 'ਤੇ ਨਾ ਉਤਾਰ ਕੇ ਕੇਵਲ ਬੱਸ ਸਟੈਂਡ 'ਤੇ ਹੀ ਉਤਾਰਨ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਲਾਗੂ ਹੋਣ ਵਾਲੇ ਆਰਜ਼ੀ ਪ੍ਰਬੰਧਾਂ 'ਚੋਂ ਕੁੱਝ ਇੱਕ ਅੱਜ ਹੀ ਲਾਗੂ ਕਰ ਦਿੱਤੇ ਗਏ ਹਨ ਜਿਸ ਤਹਿਤ ਅੰਬੇਡਕਰ ਚੌਕ ਤੋਂ ਰਾਹੋਂ ਰੋਡ ਤੇ ਚੰਡੀਗੜ੍ਹ ਰੋਡ ਲਈ ਚੰਡੀਗੜ੍ਹ ਚੌਕ 'ਚ ਵੱਖਰੀ ਲੇਨ ਬਣਾ ਕੇ ਟਰੈਫ਼ਿਕ ਨੂੰ ਰੈਗੂਲਰ ਕਰਨ ਦਾ ਤਜਰਬਾ ਕੀਤਾ ਗਿਆ ਹੈ | ਇਸ ਮੌਕੇ ਐਸ. ਪੀ. (ਐਚ) ਹਰੀਸ਼ ਦਿਆਮਾ, ਡੀ. ਐਸ. ਪੀ. ਨਵਾਂਸ਼ਹਿਰ ਮੁਖ਼ਤਿਆਰ ਰਾਏ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਜਸਬੀਰ ਸਿੰਘ ਜੱਸੀ, ਨਗਰ ਕੌਾਸਲ ਦੇ ਪ੍ਰਧਾਨ ਲਲਿਤ ਮੋਹਨ ਪਾਠਕ, ਕੌਾਸਲਰ ਡਾ: ਕਮਲਜੀਤ ਸਿੰਘ, ਵਿਨੋਦ ਕੁਮਾਰ ਪਿੰਕਾ ਤੇ ਕੁੱਝ ਹੋਰ ਅਧਿਕਾਰੀ ਮੌਜੂਦ ਸਨ |

'ਨਰਿੰਦਰ ਡਾਨਸੀਵਾਲ ਦਾ ਰਚਨਾਮਕ ਵਿਵੇਕ' ਪੁਸਤਕ ਰਿਲੀਜ਼ ਅੱਜ

ਬਹਿਰਾਮ, 19 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਪਤਾਹਿਕ ਸੈਲਾਬ ਦੇ ਸੰਪਾਦਕ ਅਤੇ ਲੇਖਕ ਨਰਿੰਦਰ ਡਾਨਸੀਵਾਲ ਵਲੋਂ ਹੁਣ ਤੱਕ ਰਚੇ ਸਾਹਿਤ ਦਾ ਲੇਖਾ ਜੋਖਾ ਕਰਦਿਆਂ ਮਲਕੀਤ ਜੌੜਾ ਅਤੇ ਡਾ: ਬਲਵਿੰਦਰ ਸਿੰਘ ਵਲੋਂ ਸੰਪਾਦਨ ਕੀਤੀ 'ਨਰਿੰਦਰ ਡਾਨਸੀਵਾਲ ਦਾ ਰਚਨਾਤਮਕ ...

ਪੂਰੀ ਖ਼ਬਰ »

ਨੌਰਾ ਵਿਖੇ ਸੇਵਕ ਦਿਵਸ 'ਤੇ ਯਾਦ ਸਮਾਗਮ ਅੱਜ

ਪੱਲੀ ਝਿੱਕੀ, 19 ਜਨਵਰੀ (ਕੁਲਦੀਪ ਸਿੰਘ ਪਾਬਲਾ) - ਬਾਬਾ ਬੁੱਢਾ ਜੀ ਤੋਂ ਲੈ ਕੇ ਹੁਣ ਤੱਕ ਸਮੂਹ ਗੁਰ ਸੇਵਕਾਂ ਦੀ ਯਾਦ 'ਚ ਅਤੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਨਿੱਘੀ ਯਾਦ 'ਚ 20 ਜਨਵਰੀ ਦਿਨ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਦੀ ਚੱਕ ਰਾਮੰੂ ਕੋ-ਆਪ੍ਰੇਟਿਵ ਸੁਸਾਇਟੀ ਦੀ ਚੋਣ 23 ਨੂੰ

ਬਹਿਰਾਮ, 19 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਦੀ ਚੱਕ ਰਾਮੰੂ ਐਗਰੀਕਲਚਰ ਕੋ-ਆਪ੍ਰੇਟਿਵ ਸੁਸਾਇਟੀ ਚੱਕ ਰਾਮੰੂ ਵਿਖੇ ੇਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਦੀ ਚੋਣ 23 ਜਨਵਰੀ ਨੂੰ ਕਰਵਾਈ ਜਾਵੇਗੀ | ਸੁਸਾਇਟੀ ਦੇ ਸਕੱਤਰ ਸ: ਸਤਨਾਮ ਸਿੰਘ ਨੇ ਕਿਹਾ ਕਿ ਜੋ ਖਾਤਾ ਧਾਰਕ ...

ਪੂਰੀ ਖ਼ਬਰ »

ਬਜ਼ੁਰਗ ਔਰਤ 'ਤੇ ਅਵਾਰਾ ਗਊ ਨੇ ਕੀਤਾ ਹਮਲਾ

ਬਹਿਰਾਮ, 19 ਜਨਵਰੀ (ਸਰਬਜੀਤ ਸਿੰਘ ਚੱਕਰਾਮੂੰ) - ਪਿੰਡ ਚੱਕਰਾਮੂੰ 'ਚ ਅਵਾਰਾ ਘੁੰਮ ਰਹੀ ਗਊ ਨੇ ਇਕ ਬਜ਼ੁਰਗ ਵਿਧਵਾ ਔਰਤ ਹਰਬੰਸ ਕੌਰ 'ਤੇ ਅਚਾਨਕ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ | ਹਸਪਤਾਲ 'ਚ ਦਾਖਲ ਪੀੜ੍ਹਤ ਔਰਤ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ

ਸਮੁੰਦੜਾ, 19 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਚੱਕ ਗੁਰੂ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਮਹਿੰਦਰ ਸਿੰਘ ਖਰੈੜ ਸੂਬਾ ਕਮੇਟੀ ਮੈਂਬਰ ਦੀ ਅਗਵਾਈ ਹੇਠ ਅਧਿਆਪਕਾਂ ਦੀ ਬਰਖ਼ਾਸਤਗੀ ਦੇ ਰੋਸ ਵਜੋਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਦਾ ...

ਪੂਰੀ ਖ਼ਬਰ »

ਆਸਰੋਂ ਪੁਲਿਸ ਨੇ ਦੋ ਦਿਨਾਂ 'ਚ ਲੱਭੀ ਨਬਾਲਗ ਲੜਕੀ

ਰੈਲਮਾਜਰਾ, 19 ਜਨਵਰੀ (ਰਾਕੇਸ਼ ਰੋਮੀ)- ਆਸਰੋਂ ਪੁਲਿਸ ਵਲੋਂ 14 ਜਨਵਰੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨਬਾਲਗ ਲੜਕੀ ਨੂੰ ਵਰਗਲਾ ਕੇ ਲੈ ਗਏ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਨਬਾਲਗ ਲੜਕੀ ਨੂੰ ਬਰਾਮਦ ਕਰ ਲਿਆ ਹੈ | ਚੌਕੀ ਇੰਚਾਰਜ ਸੰਦੀਪ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਭੂਤਾਂ 'ਚ ਟੂਰਨਾਮੈਂਟ 6 ਤੋਂ

ਮੱਲਪੁਰ ਅੜਕਾਂ, 19 ਜਨਵਰੀ (ਜੱਬੋਵਾਲ) - ਪਿੰਡ ਭੂਤਾਂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਬਲਦੇਵ ਸਿੰਘ ਵੈਲਫੇਅਰ ਸਪੋਰਟਸ ਕਲੱਬ ਵਲੋਂ ਦੂਜਾ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ 6 ਤੋਂ 10 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਫੁੱਟਬਾਲ 'ਏ' ਤੇ ...

ਪੂਰੀ ਖ਼ਬਰ »

ਰਜਿਸਟਰਡ ਉਸਾਰੀ ਕਿਰਤੀਆਂ ਨੂੰ ਲੰਘੇ ਸਾਲ 173 ਕਰੋੜ ਰੁਪਏ ਦੇ ਲਾਭ ਵੰਡੇ ਗਏ - ਬਲਬੀਰ ਸਿੰਘ ਸਿੱਧੂ

ਨਵਾਂਸ਼ਹਿਰ, 19 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਅੱਜ ਕਿਰਤ ਵਿਭਾਗ ਵਲੋਂ ਵਿਭਾਗ ਦੇ ਕਿਰਤ ਮੰਤਰੀ ਸ: ਬਲਵੀਰ ਸਿੰਘ ਸਿੱਧੂ ਦੀ ਸਰਪ੍ਰਸਤੀ ਤੇ ਹਲਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਕਿਰਤੀਆਂ ਦੀ ਰਜਿਸਟ੍ਰੇਸ਼ਨ ਤੇ ਲਾਭ ਪਹੰੁਚਾਉਣ ਦੇ ਟੀਚੇ ਤਹਿਤ ਸਾਬਕਾ ...

ਪੂਰੀ ਖ਼ਬਰ »

ਚਾਇਨਾ ਡੋਰ ਨੇ ਅਲਟੋ ਗੱਡੀ ਦਾ ਬੰਪਰ ਪਾੜਿਆ

ਮੁਕੰਦਪੁਰ, 19 ਜਨਵਰੀ (ਦੇਸ ਰਾਜ ਬੰਗਾ) - ਅੱਜ-ਕੱਲ ਪਿੰਡਾਂ ਅਤੇ ਸ਼ਹਿਰਾਂ ਵਿਚ ਪਤੰਗਬਾਜ਼ੀ ਦਾ ਰੁਝਾਨ ਬੱਚਿਆਂ ਵਿਚ ਕਾਫੀ ਵਧਿਆ ਹੋਇਆ ਹੈ ਅਤੇ ਇਸ ਸ਼ੌਾਕ ਨਾਲ ਅਨੇਕਾਂ ਹਾਦਸੇ ਵਾਪਰਨ ਦੀਆਂ ਘਟਨਾਵਾਂ ਸੁੰਨਣ ਤੇ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਪਰ ਪਿੰਡ ...

ਪੂਰੀ ਖ਼ਬਰ »

48 ਨਸ਼ੀਲੇ ਟੀਕਿਆਂ ਸਮੇਤ 2 ਕਥਿਤ ਦੋਸ਼ੀ ਗਿ੍ਫ਼ਤਾਰ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਪੈਸ਼ਲ ਟਾਸਕ ਫੋਰਸ ਅਤੇ ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ ਦੀਪਕ ਹਿਲੌਰੀ ਵਲੋਂ ਨਸ਼ਾ ਵਿਰੋਧੀ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ ਦੋ ਕਥਿਤ ਦੋਸ਼ੀਆਂ ਨੂੰ ਨਸ਼ੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਘਰ 'ਚੋਂ ਸੋਨੇ ਦੇ ਗਹਿਣੇ ਚੋਰੀ

ਘੁੰਮਣਾਂ, 19 ਜਨਵਰੀ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਪ੍ਰਵਾਸੀ ਭਾਰਤੀ ਅਸ਼ੋਕ ਕੁਮਾਰ ਪੁੱਤਰ ਕੁਲਵਿੰਦਰ ਸਿੰਘ ਦੇ ਘਰ ਦਾ ਚੋਰਾਂ ਵਲੋਂ ਜਿੰਦਾ ਤੋੜ ਕੇ ਸੋਨੇ ਦੀ 4 ਤੋਲੇ ਦੀ ਚੈਨੀ ਤੇ ਵਾਲੀਆਂ ਤੇ ਹੋਰ ਬਿਜਲੀ ਦਾ ਸਾਮਾਨ ਜੋ ਉਹ ਦੁਬਈ ਤੋਂ ਲੈ ਕੇ ਆਇਆ ਸੀ ...

ਪੂਰੀ ਖ਼ਬਰ »

ਜੁਗਾੜੂ ਵਾਹਨ ਚਾਲਕ ਟਰੈਫਿਕ ਨਿਯਮਾਂ ਦੀਆਂ ਉਡਾ ਰਹੇ ਧੱਜੀਆਂ

ਕਟਾਰੀਆਂ, 19 ਜਨਵਰੀ (ਨਵਜੋਤ ਸਿੰਘ ਜੱਖੂ) - ਵਾਹਨਾਂ ਦੀ ਸ਼ਕਲ ਵਿਗਾੜ ਕੇ ਪਿੰਡਾਂ 'ਚ ਕਾਰੋਬਾਰ ਕਰਨ ਵਾਲੇ ਟਰਾਂਸਪੋਰਟਰ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਫਿਰਦੇ ਆਮ ਦੇਖੇ ਜਾ ਰਹੇ ਹਨ | ਇਨ੍ਹਾਂ 'ਚ ਮੋਟਰਸਾਈਕਲ ਤੋਂ ਬਣਾਏ ਤਿੰਨ ਪਹੀਆਂ ਵਾਹਨ ਤੇ ਕਾਰ ਦੇ ਬਣਾਏ ...

ਪੂਰੀ ਖ਼ਬਰ »

ਸੋਨੂੰ ਝਿੱਕਾ ਬਣੇ ਕੋ-ਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ

ਬੰਗਾ, 19 ਜਨਵਰੀ (ਕਰਮ ਲਧਾਣਾ) - ਪਿੰਡ ਲਧਾਣਾ ਝਿੱਕਾ ਦੇ ਜੰਮਪਲ ਉੱਘੇ ਸਮਾਜ ਸੇਵੀ ਨਿਰਮਲਜੀਤ ਸਿੰਘ ਸੋਨੂੰ ਝਿੱਕਾ ਨੂੰ ਸਰਬਸੰਮਤੀ ਨਾਲ ਮਲਟੀਪਰਪਜ਼ ਕੋ-ਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਧਾਣਾ ਝਿੱਕਾ ਦਾ ਪ੍ਰਧਾਨ ਚੁਣਿਆ ਗਿਆ ਹੈ | ਸ: ਸੋਨੂੰ ਝਿੱਕਾ ਜੋ ...

ਪੂਰੀ ਖ਼ਬਰ »

ਐਡਵੋਕੇਟ ਲੱਕੀ ਦਾ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਣ 'ਤੇ ਸਵਾਗਤ

ਬਲਾਚੌਰ, 19 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਹਲਕਾ ਬਲਾਚੌਰ ਦੇ ਨੌਜਵਾਨ ਸਰਗਰਮ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਤੇ ਉਨ੍ਹਾਂ ਦੇ ਸਾਥੀਆਂ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਨਵਾਂਸ਼ਹਿਰ, 19 ਜਨਵਰੀ (ਹਰਵਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 20 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਵਿਕਾਸ ਨਗਰ ਵਾਸੀ ਮੁਹੱਲੇ ਦੀ ਸਮੱਸਿਆ ਸਬੰਧੀ ਕੌਾਸਲਰ ਨੂੰ ਮਿਲੇ

ਨਵਾਂਸ਼ਹਿਰ, 19 ਜਨਵਰੀ (ਹਰਵਿੰਦਰ ਸਿੰਘ)- ਅੱਜ ਵਿਕਾਸ ਨਗਰ ਨਿਵਾਸੀਆਂ ਨੇ ਮੁਹੱਲੇ ਦੀਆਂ ਸਮੱਸਿਆਵਾਂ ਸਬੰਧੀ ਇਸ ਵਾਰਡ ਨਾਲ ਸਬੰਧਤ ਕੌਾਸਲਰ ਬਲਬੀਰ ਸਿੰਘ ਨਾਲ ਮੀਟਿੰਗ ਕੀਤੀ | ਇਸ ਮੌਕੇ ਮੁਹੱਲਾ ਵਾਸੀਆਂ ਨੇ ਵਾਰਡ ਵਿਚ ਨਾਲੀਆਂ ਬੰਦ ਕਰਕੇ ਸੀਵਰੇਜ ਵਿਚ ਪਾਉਣ, ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਬਲਾਕ ਪੱਧਰੀ ਸਿਹਤ ਮੇਲਾ

ਉਸਮਾਨਪੁਰ/ਜਾਡਲਾ, 19 ਜਨਵਰੀ (ਮਝੂਰ/ਬੱਲੀ)- ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ | ਸਿਹਤ ਮੇਲੇ ਵਿਚ ਸਰਕਾਰੀ ਮਿਡਲ ਸਕੂਲ ਮੁਜੱਫਰਪੁਰ, ਰੁਪਿੰਦਰਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਕਿਰਤੀ ਵਿਰੋਧੀ ਨੀਤੀਆਂ ਨੇ 15 ਲੱਖ ਮਜ਼ਦੂਰ ਬੇਰੁਜ਼ਗਾਰ ਕੀਤੇ-ਇਫਟੂ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਦਾ ਵਫ਼ਦ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ ਇੱਥੇ ਕਿਰਤ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ | ਵਫ਼ਦ ਨੇ ਮੰਤਰੀ ਨੂੰ ਕਿਰਤੀਆਂ ਦੀਆਂ ...

ਪੂਰੀ ਖ਼ਬਰ »

ਵਪਾਰ ਦੀ ਭੂਮਿਕਾ 'ਤੇ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 19 ਜਨਵਰੀ (ਹਰਵਿੰਦਰ ਸਿੰਘ)- ਸਥਾਨਕ ਆਰ.ਕੇ. ਆਰੀਆ ਕਾਲਜ ਵਿਖੇ ਕੰਪਿਊਟਰ ਵਿਭਾਗ ਵਲੋਂ ਵਪਾਰ ਵਿਚ ਵਪਾਰ ਦੀ ਭੂਮਿਕਾ ਵਿਸ਼ੇ 'ਤੇ ਪਿ੍ੰ: ਡਾ: ਸੰਜੀਵ ਡਾਵਰ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਪਹੁੰਚੇ ਮੱੁਖ ਮਹਿਮਾਨ ਡਾ: ਸਤਪਾਲ ਰੋਪੜ ...

ਪੂਰੀ ਖ਼ਬਰ »

40ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ 27 ਨੰੂ

ਔੜ, 19 ਜਨਵਰੀ (ਜਰਨੈਲ ਸਿੰਘ ਖ਼ੁਰਦ)- ਖ਼ਾਲਸਾ ਪਬਲਿਕ ਸਕੂਲ ਔੜ ਦੀ ਮੈਨੇਜਿੰਗ ਕਮੇਟੀ, ਪਿੰ੍ਰਸੀਪਲ, ਸਟਾਫ਼ ਤੇ ਸਮੂਹ ਵਿਦਿਆਰਥੀਆਂ ਵਲੋਂ ਸਕੂਲ ਦੇ 40ਵੇਂ ਸਥਾਪਨਾ ਦਿਵਸ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਧਾਰਮਿਕ ਅਤੇ ...

ਪੂਰੀ ਖ਼ਬਰ »

ਪਸ਼ੂਆਂ ਦੀ ਫ਼ੀਡ, ਖਲ ਤੇ ਧਾਤਾਂ ਦੇ ਚੂਰੇ 'ਚ ਮਿਲਾਵਟ ਕਰਨ ਵਾਲਿਆਂ 'ਤੇ ਹੋਵੇਗਾ ਕਾਨੂੰਨ ਦਾ ਸ਼ਿਕੰਜਾ-ਬਲਬੀਰ ਸਿੰਘ ਸਿੱਧੂ

ਨਵਾਂਸ਼ਹਿਰ, 19 ਜਨਵਰੀ (ਗੁਰਬਖਸ਼ ਸਿੰਘ ਮਹੇ)- ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਆਖਿਆ ਕਿ ਪਸ਼ੂਆਂ ਦੀ ਫੀਡ, ਖਲ ਤੇ ਧਾਤਾਂ ਦੇ ਚੂਰੇ 'ਚ ਮਿਲਾਵਟ ਕਰਕੇ ਪਸ਼ੂਆਂ ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ...

ਪੂਰੀ ਖ਼ਬਰ »

ਓਵਰ ਬਿ੍ਜ ਬਣਾਉਣ ਲਈ ਐਮ.ਪੀ. ਚੰਦੂਮਾਜਰਾ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 19 ਜਨਵਰੀ (ਹਰਵਿੰਦਰ ਸਿੰਘ)- ਅੱਜ ਬੀ.ਆਰ. ਅੰਬੇਡਕਰ ਹੈਲਥ ਕਲੱਬ ਵਲੋਂ ਰੇਲਵੇ ਸਟੇਸ਼ਨ ਨਵਾਂਸ਼ਹਿਰ ਵਿਖੇ ਸਟੇਸ਼ਨ ਦੇ ਇਕ ਟਰੈਕ ਤੋਂ ਦੂਸਰੇ ਟਰੈਕ 'ਤੇ ਪੈਦਲ ਜਾਣ ਲਈ ਓਵਰ ਬਿ੍ਜ ਪਲੇਟਫ਼ਾਰਮ ਬਣਾਉਣ ਸਬੰਧੀ ਮੰਗ ਪੱਤਰ ਸੰਸਦ ਮੈਂਬਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਪਿੰਡ ਸਹੂੰਗੜਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਵਿਧਾਇਕ ਮੰਗੂਪੁਰ

ਸੜੋਆ, 19 ਜਨਵਰੀ (ਨਾਨੋਵਾਲੀਆ)- ਵਿਧਾਨ ਸਭਾ ਹਲਕਾ ਬਲਾਚੌਰ ਦੇ ਆਖ਼ਰੀ ਪਿੰਡ ਸਹੂੰਗੜ੍ਹਾ ਦੀਆਂ ਸਮੱਸਿਆਵਾਂ ਨੂੰ ਪਹਿਲੀਆਂ ਸਰਕਾਰਾਂ ਵਲੋਂ ਨਜ਼ਰ ਅੰਦਾਜ਼ ਕੀਤਾ ਗਿਆ ਸੀ ਪਰ ਹੁਣ ਇਸ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਸਮਾਜ ਸੇਵੀ ਠੇਕੇਦਾਰ ਰੌਸ਼ਨ ਨਾਲ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ

ਚੰਦਿਆਣੀ/ਪੋਜੇਵਾਲ ਸਰਾਂ, 19 ਜਨਵਰੀ (ਰਮਨ ਭਾਟੀਆ, ਨਵਾਂਗਰਾਈਾ)- ਸ਼ਹੀਦ ਜੇ.ਆਰ. ਰਤਨ ਸਰਕਾਰੀ ਮਿਡਲ ਸਕੂਲ ਕਰੀਮਪੁਰ ਚਾਹਵਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਮਾਜਸੇਵੀ ਠੇਕੇਦਾਰ ਰੌਸ਼ਨ ਲਾਲ ਵਲੋਂ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਗਰਮ ਵਰਦੀਆਂ ਵੰਡੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX