ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  31 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 2 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 4 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 minute ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 6 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 7 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  1 minute ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  27 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੋਲੀਆਂ ਮਾਰ ਕੇ ਮਾਰੇ ਨੌਜਵਾਨ ਦੀ ਲਾਸ਼ ਚੌਕ 'ਚ ਰੱਖ ਕੇ ਪਰਿਵਾਰ ਵਲੋਂ ਇਨਸਾਫ਼ ਲਈ ਧਰਨਾ

ਬਟਾਲਾ, 19 ਜਨਵਰੀ (ਕਾਹਲੋਂ)- ਬੀਤੇ ਕੱਲ੍ਹ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡੇ 'ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਨੌਜਵਾਨ ਦੀ ਲਾਸ਼ ਅੱਜ ਸਥਾਨਕ ਗਾਂਧੀ ਚੌਕ 'ਚ ਰੱਖ ਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਅਕਾਲੀ ਆਗੂਆਂ-ਵਰਕਰਾਂ ਵਲੋਂ ਧਰਨਾ ਦਿੰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ | ਇਸ ਮੌਕੇ ਮਿ੍ਤਕ ਨੌਜਵਾਨ ਰਛਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪੱਡੇ ਦੀ ਭੈਣ ਮਨਜੀਤ ਕੌਰ ਤੇ ਹੋਰ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਬੀਤੇ ਕੱਲ੍ਹ ਮਿ੍ਤਕ ਰਛਪਾਲ ਸਿੰਘ ਨੂੰ ਖੇਤਾਂ ਤੋਂ ਆਉਂਦਿਆਂ ਪਿੰਡ ਦੇ ਹੀ ਕਾਂਗਰਸੀ ਵਰਕਰਾਂ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਸ ਦਾ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਸੀ, ਪਰ ਉਸ ਨੂੰ ਅਕਾਲੀ ਵਰਕਰ ਹੋਣ ਕਰਕੇ ਕਾਂਗਰਸੀਆਂ ਵਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿ੍ਤਕ ਦੇ ਵੱਡੇ ਭਰਾ ਦੀ ਮੌਤ ਵੀ ਸੜਕ ਹਾਦਸੇ 'ਚ ਹੋ ਚੁੱਕੀ ਹੈ ਅਤੇ ਇਹੋ ਨੌਜਵਾਨ ਆਪਣੇ ਤੇ ਉਸ ਦੇ ਬੱਚਿਆਂ ਸਮੇਤ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਮਾਮਲੇ 'ਚ ਜਿਨ੍ਹਾਂ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਹੋਇਆ ਹੈ, ਉਨ੍ਹਾਂ 'ਚੋਂ ਇਕ ਖ਼ੁਦ ਸੱਟਾਂ ਲਾ ਕੇ ਸਿਵਲ ਹਸਪਤਾਲ ਬਟਾਲਾ 'ਚ ਦਾਖਲ ਹੋਇਆ ਹੈ ਅਤੇ ਸਾਡੇ 'ਤੇ ਰਾਜੀਨਾਮੇ ਦਾ ਦਬਾਅ ਬਣਾ ਕੇ ਮਾਮਲੇ ਨੂੰ ਖ਼ੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਹਸਪਤਾਲ 'ਚ ਝੂਠੇ ਦਾਖਲ ਹੋਏ ਵਿਅਕਤੀ ਸਮੇਤ ਮਾਮਲੇ 'ਚ ਨਾਮਜ਼ਦ ਸਾਰੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੇ ਵੀ ਸਾਥੀਆਂ ਸਮੇਤ ਪੀੜਤ ਪਰਿਵਾਰ ਨਾਲ ਧਰਨੇ 'ਚ ਸ਼ਾਮਿਲ ਹੋ ਕੇ ਇਨਸਾਫ਼ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਹਲਕਾ ਵਿਧਾਇਕ ਦੀ ਕਥਿਤ ਸ਼ਹਿ 'ਤੇ ਕਤਲ ਕਰਨ ਵਾਲੇ ਕਾਂਗਰਸੀ ਗੁੰਡਿਆਂ ਨੂੰ ਗਿ੍ਫ਼ਤਾਰ ਕਰਕੇ ਸਜ਼ਾਵਾਂ ਦਿੱਤੀਆਂ ਜਾਣ | ਇਸ ਮੌਕੇ ਧਰਨਾਕਾਰੀਆਂ 'ਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਜੀਤ ਸਿੰਘ ਸਾਬਕਾ ਸਰਪੰਚ ਪੱਡੇ, ਰਣਜੀਤ ਸਿੰਘ ਰਾਣਾ, ਸਮਸ਼ੇਰ ਸਿੰਘ ਚੀਮਾ ਬਟਾਲਾ, ਰਣਜੀਤ ਸਿਡੰਘ ਸ਼ਕਰੀ, ਲਖਵਿੰਦਰ ਸਿੰਘ ਸਪਰਾਏ ਕੋਠੀ, ਜਗਰੂਪ ਸਿੰਘ ਸ਼ਾਹਪੁਰ ਜਾਜਨ, ਸੁੱਖਾ ਰਾਮਾ ਤਲਵੰਡੀ, ਬੂਟਾ ਸਿੰਘ ਭਗਵਾਨਪੁਰ, ਰਣਜੀਤ ਸਿੰਘ ਮੌੜ ਸਰਕਲ ਪ੍ਰਧਾਨ, ਤੇਜਬੀਰ ਸਿੰਘ ਦਿਓਲ ਪੀ.ਏ., ਭੁਪਿੰਦਰ ਸਿੰਘ ਨੂਰੋਵਾਲੀ, ਬਲਜੀਤ ਸਿੰਘ ਅਵਾਣ, ਹਰਪਾਲ ਸਿੰਘ ਲਾਲੋਵਾਲ, ਬਲਜੀਤ ਸਿੰਘ ਖੰਨਾ, ਅਮਨਦੀਪ ਸਿੰਘ ਕੁੰਜਰ, ਲਾਲੀ ਰੱਤਾ, ਬਲਵਿੰਦਰ ਸਿੰਘ ਮਾਨੇਪੁਰ, ਮਲਕੀਤ ਸਿੰਘ ਡੇਰਾ ਪਠਾਣਾ, ਸਤਨਾਮ ਸਿੰਘ ਸ਼ਿਕਾਰ, ਗੁਰਦੇਵ ਸਿੰਘ ਧਾਰੋਵਾਲੀ, ਕਰਮਜੀਤ ਸਿੰਘ ਜੋਗੀ ਢਡਿਆਲਾ, ਅੰਮਿ੍ਤਪਾਲ ਚੰਦੂ ਵਡਾਲਾ ਆਦਿ ਹਾਜ਼ਰ ਸਨ |

ਕੇਂਦਰ ਦੀ ਉੱਚ ਪੱਧਰੀ ਟੀਮ ਵਲੋਂ ਗੁਲਪੁਰ ਅਸਕੇਪ ਚੈਨਲ ਦਾ ਨਿਰੀਖਣ

ਘਰੋਟਾ, 19 ਜਨਵਰੀ (ਸੰਜੀਵ ਗੁਪਤਾ)- ਕੇਂਦਰ ਸਰਕਾਰ ਦੀ ਉੱਚ ਪੱਧਰੀ ਟੀਮ ਵਲੋਂ ਘਰੋਟਾ ਇਲਾਕੇ 'ਚ ਗੁਲਪੁਰ ਅਸਕੇਪ ਚੈਨਲ ਦਾ ਦੌਰਾ ਕੀਤਾ ਗਿਆ | ਟੀਮ ਨੇ ਹੈੱਡ ਰੈਗੂਲੇਟਰ, ਗੁਲਪੁਰ ਦਰਿਆ ਜ਼ਮੀਨ ਕਟਾਅ, ਪੁਲਾਂ ਦਾ ਨਿਰਮਾਣ ਕੀਤਾ | ਬੀ.ਬੀ.ਐਮ.ਵੀ. ਚੇਅਰਮੈਨ ਦੀ ਰਹਿਨੁਮਾਈ ...

ਪੂਰੀ ਖ਼ਬਰ »

ਬਿਨਾਂ ਤਲਾਕ ਲਏ ਸੀ.ਆਈ.ਡੀ. ਇੰਸਪੈਕਟਰ 'ਤੇ ਪਤਨੀ ਵਲੋਂ ਦੂਜਾ ਵਿਆਹ ਕਰਵਾਉਣ ਦੇ ਦੋਸ਼

ਗੁਰਦਾਸਪੁਰ, 19 ਜਨਵਰੀ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੀ ਇਕ ਔਰਤ ਵਲੋਂ ਆਪਣੇ ਪਤੀ 'ਤੇ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾਉਣ ਦੇ ਦੋਸ਼ ਲਗਾਏ ਹਨ | ਵਿਆਹੁਤਾ ਦਾ ਪਤੀ ਸੀ.ਆਈ.ਡੀ. ਵਿਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਿਹਾ ਹੈ | ਪੀੜਤ ਔਰਤ ਕਿਰਨ ਪਤਨੀ ਰਮੇਸ਼ਵਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦੁਰ ਪਬਲਿਕ ਸਕੂਲ ਦੀ ਖਿਡਾਰਨ ਨੇ ਸੋਨ ਤਗਮਾ ਜਿੱਤਿਆ

ਧਾਰੀਵਾਲ, 19 ਜਨਵਰੀ (ਸਵਰਨ ਸਿੰਘ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਫਗਵਾੜਾ ਵਿਖੇ ਅੰਤਰਰਾਸ਼ਟਰੀ ਖੇਡ ਕੌਾਸਲ ਨੇ ਅੰਤਰਰਾਸ਼ਟਰੀ ਖੇਡਾਂ ਕਰਵਾਈਆਂ, ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੀ ਵਿਦਿਆਰਥਣ ਅਲੀਜਾ ਕਲਾਸ ਸਤਵੀਂ ਨੇ ...

ਪੂਰੀ ਖ਼ਬਰ »

ਐੱਸ.ਡੀ.ਐਮ. ਸਕੱਤਰ ਸਿੰਘ ਬਲ ਵਲੋਂ ਗਣਤੰਤਰ ਦਿਵਸ ਸਬੰਧੀ ਰਿਹਰਸਲਾਂ ਦਾ ਜਾਇਜ਼ਾ

ਗੁਰਦਾਸਪੁਰ, 19 ਜਨਵਰੀ (ਆਰਿਫ਼)- ਐੱਸ.ਡੀ.ਐਮ. ਗੁਰਦਾਸਪੁਰ ਸਕੱਤਰ ਸਿੰਘ ਬੱਲ ਵਲੋਂ ਗਣਤੰਤਰ ਦਿਵਸ ਦੀਆਂ ਕੀਤੀਆਂ ਜਾ ਰਹੀਆਂ ਸਮੁੱਚੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਚੱਲ ਰਹੀਆਂ ਰਿਹਰਸਲਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਐੱਸ.ਡੀ.ਐਮ. ਬੱਲ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਸਮੇਤ ਦੋ ਦਰਜਨ ਤੋਂ ਵੱਧ ਡਾਕਟਰਾਂ ਦੀ ਨਿਗਰਾਨੀ 'ਚ

ਸੇਖਵਾਂ/ਕਾਹਨੂੰਵਾਨ, 19 ਜਨਵਰੀ (ਕੁਲਬੀਰ ਸਿੰਘ ਬੂਲੇਵਾਲ, ਹਰਜਿੰਦਰ ਸਿੰਘ ਜੱਜ)- ਨਜ਼ਦੀਕੀ ਪਿੰਡ ਡੇਅਰੀਵਾਲ 'ਚ ਵੀਰ ਕੌਰ ਦੀ ਸਵਾਈਨ ਫਲੂ ਕਾਰਨ ਮੌਤ ਹੋ ਜਾਣ 'ਤੇ ਸਿਹਤ ਵਿਭਾਗ ਹਰਕਤ 'ਚ ਆ ਗਿਆ ਹੈ ਅਤੇ ਡਾਕਟਰਾਂ ਨੇ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਸਣੇ ਦੋ ਦਰਜਨ ...

ਪੂਰੀ ਖ਼ਬਰ »

ਪਿੰਡ ਪੱਡਾ 'ਚ ਕਤਲ ਕਰਨ ਵਾਲੇ 6 ਵਿਅਕਤੀਆਂ ਵਿਰੱੁਧ ਮਾਮਲਾ ਦਰਜ

ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਫਤਹਿਗੜ੍ਹ ਚੂੜੀਆਂ, 19 ਜਨਵਰੀ (ਧਰਮਿੰਦਰ ਸਿੰਘ ਬਾਠ)- ਬੀਤੇ ਦਿਨੀਂ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈ ਾਦੇ ਪਿੰਡ ਪੱਡਾ ਵਿਖੇ ਕੁਝ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਰਛਪਾਲ ਸਿੰਘ ਨਾਮਕ ਨੌਜਵਾਨ ਦਾ ਕਤਲ ...

ਪੂਰੀ ਖ਼ਬਰ »

'ਆਪ' ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨੇ ਦੀ ਚਿਤਾਵਨੀ

ਬਟਾਲਾ, 19 ਜਨਵਰੀ (ਕਾਹਲੋਂ)- ਆਮ ਆਦਮੀ ਪਾਰਟੀ ਦੀ ਹੰਗਾਮੀ ਮੀਟਿੰਗ ਅੱਜ ਹਲਕਾ ਪ੍ਰਧਾਨ ਸ੍ਰੀ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੁਲਿਸ ਨਾਲ ਸਬੰਧਿਤ 2 ਮਾਮਲਿਆਂ ਸਬੰਧੀ ਵਿਚਾਰ-ਚਰਚਾ ਕਰਨ ਉਪਰੰਤ 24 ਜਨਵਰੀ ਨੂੰ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਮਿਰਜਾਜਾਨ ਸਕੂਲ ਦੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਬਟਾਲਾ, 19 ਜਨਵਰੀ (ਕਾਹਲੋਂ)- ਸਰਦਾਰ ਦਿਆਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜਾਜਾਨ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਖਿਡਾਰੀਆਂ ...

ਪੂਰੀ ਖ਼ਬਰ »

ਜਥੇ: ਕਰਵਾਲੀਆਂ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਬਟਾਲਾ, 19 ਜਨਵਰੀ (ਕਾਹਲੋਂ)- ਹਲਕਾ ਫਤਹਿਗੜ੍ਹ ਚੂੜੀਆਂ ਨਾਲ ਸਬੰਧਿਤ ਪਿੰਡ ਕਰਵਾਲੀਆਂ ਦੇ ਸੀਨੀਅਰ ਅਕਾਲੀ ਆਗੂ ਜਥੇ: ਗੁਰਚਰਨ ਸਿੰਘ ਕਰਵਾਲੀਆਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਪਹੰੁਚ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ

ਦੀਨਾਨਗਰ, 19 ਜਨਵਰੀ (ਸੰਧੂ/ਸੋਢੀ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਜਹਾਂਗੀਰਪੁਰ ਦੇ ਨਿਵਾਸੀ ਇਕ ਬੱਚੇ ਦੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਗੁੱਜਰ ਬਰਾਦਰੀ ਨਾਲ ਸਬੰਧਿਤ ਪਿੰਡ ਜਹਾਂਗੀਰਪੁਰ ਦਾ ਨਿਵਾਸੀ ...

ਪੂਰੀ ਖ਼ਬਰ »

ਕੋਟ ਮੋਲਵੀ ਤੋਂ ਸਜਾਇਆ ਨਗਰ ਕੀਰਤਨ

ਫਤਹਿਗੜ੍ਹ ਚੂੜੀਆਂ, 19 ਜਨਵਰੀ (ਜੇ.ਐਸ. ਮਾਨ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟ ਮੌਲਵੀ ਦੀਆਂ ਸੰਗਤਾਂ ਵਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਦੀਆਂ ਗਲੀਆਂ ਵਿਚੋਂ ਹੁੰਦਾ ਹੋਇਆ ...

ਪੂਰੀ ਖ਼ਬਰ »

ਸ਼ਿਵਾਲਿਕ ਡਿਗਰੀ ਕਾਲਜ 'ਚ ਮੁਫ਼ਤ ਵਰਕਸ਼ਾਪ ਲਗਾਈ ਜਾਵੇਗੀ

ਗੁਰਦਾਸਪੁਰ, 19 ਜਨਵਰੀ (ਆਰਿਫ਼)- ਸ਼ਿਵਾਲਿਕ ਡਿਗਰੀ ਕਾਲਜ ਵਿਖੇ ਵੱਖ-ਵੱਖ ਕੋਰਸਾਂ ਸਬੰਧੀ ਮੁਫ਼ਤ ਵਰਕਸ਼ਾਪ ਹਰ ਸਨਿਚਰਵਾਰ ਲਗਾਈ ਜਾਵੇਗੀ, ਜਿਸ ਵਿਚ ਵਿਚ ਸਟਿਚਿੰਗ, ਟੇਲਰਿੰਗ ਅਤੇ ਕੰਪਿਊਟਰ ਕੋਰਸਾਂ ਸਬੰਧੀ ਵਿਦਿਆਰਥੀਆਂ ਨੰੂ ਜਾਣਕਾਰੀ ਦਿੱਤੀ ਗਈ | ਇਹ ...

ਪੂਰੀ ਖ਼ਬਰ »

ਚੇਅਰਮੈਨ ਪੱਖੋਕੇ ਵਲੋਂ ਜਨਰਲ ਵਰਗ ਲਈ 10 ਫ਼ੀਸਦੀ ਰਾਖਵੇਂਕਰਨ ਦਾ ਸਵਾਗਤ

ਡੇਰਾ ਬਾਬਾ ਨਾਨਕ, 19 ਜਨਵਰੀ (ਵਿਜੇ ਕੁਮਾਰ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੈਂਡ ਮਾਰਟਗੇਜ਼ ਬੈਂਕ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਮਨਮੋਹਨ ਸਿੰਘ ਪੱਖੋਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਜਨਰਲ ਵਰਗ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਨੀਟ ਤੇ ਜੇ. ਈ. ਈ. ਦੇ ਕਰੈਸ਼ ਕੋਰਸ 16 ਮਾਰਚ ਤੋਂ

ਗੁਰਦਾਸਪੁਰ, 19 ਜਨਵਰੀ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ, ਜੇ.ਈ.ਈ. ਏਮਜ਼, ਬੀ.ਐੱਸ.ਸੀ. ਐਗਰੀਕਲਚਰ ਅਤੇ ਬੀ.ਐੱਸ.ਸੀ. ਨਰਸਿੰਗ ਦੇ ਕਰੈਸ਼ ਕੋਰਸ 16 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਜਲੰਧਰ 'ਚ ਸੂਬਾਈ ਕਨਵੈਨਸ਼ਨ ਅੱਜ

ਬਟਾਲਾ, 19 ਜਨਵਰੀ (ਕਾਹਲੋਂ)-ਅੱਜ ਮਿਡ-ਡੇ ਮੀਲ ਵਰਕਰਜ਼ ਯੂਨੀਅਨ ਸਬੰਧਿਤ 1406, 22ਬੀ ਚੰਡੀਗੜ੍ਹ ਦੀ ਇਕਾਈ ਬਟਾਲਾ ਦੀ ਮੀਟਿੰਗ ਆਗੂ ਰਾਜ ਰਾਣੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪ.ਸ.ਸ.ਫ. ਆਗੂ ਗੁਰਪ੍ਰੀਤ ਸਿੰਘ ਰੰਗੀਲਪੁਰ ਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ | ਆਗੂਆਂ ਨੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ ਬਨਣ ਵਾਲੀ ਪਾਰਕ ਲਈ ਨਿਸ਼ਾਨਦੇਹੀ ਸ਼ੁਰੂ

ਡੇਰਾ ਬਾਬਾ ਨਾਨਕ, 19 ਜਨਵਰੀ (ਵਤਨ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਸਬੇ ਦੀ ਨੁਹਾਰ ਬਦਲਣ ਲਈ ਕਈ ਪ੍ਰੋਜੈਕਟ ਆਰੰਭ ਦਿੱਤੇ ਗਏ ਹਨ, ਜਿਸ ...

ਪੂਰੀ ਖ਼ਬਰ »

ਹਰੂਵਾਲ ਦੇ ਵਿਕਾਸ 'ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ-ਸਰਪੰਚ ਸੁਰਜੀਤ ਸਿੰਘ

ਡੇਰਾ ਬਾਬਾ ਨਾਨਕ, 19 ਜਨਵਰੀ (ਵਤਨ)- ਨਜ਼ਦੀਕੀ ਪਿੰਡ ਹਰੂਵਾਲ ਦੀ ਸਰਬਸੰਮਤੀ ਨਾਲ ਬਣੇ ਸਰਪੰਚ ਸੁਰਜੀਤ ਸਿੰਘ ਹਰੂਵਾਲ ਅਤੇ ਕਾਲੋਨੀ ਦੇ ਸਰਪੰਚ ਬਲਵੰਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਪਿੰਡ ਹਰੂਵਾਲ ਦੇ ਸਰਬਪੱਖੀ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਵੀ ਅਕਾਲੀ-ਭਾਜਪਾ ਗਠਜੋੜ ਦਾ ਸਫ਼ਾਇਆ ਹੋਵੇਗਾ-ਕਾਂਗਰਸੀ ਆਗੂ

ਡੇਰਾ ਬਾਬਾ ਨਾਨਕ, 19 ਜਨਵਰੀ (ਵਿਜੇ ਕੁਮਾਰ ਸ਼ਰਮਾ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸ਼ਪਾਤਰ ਪਿੰਡ ਮਸ਼ਰਾਲਾ ਦੇ ਸਰਪੰਚ ਮਨਜੀਤ ਸਿੰਘ ਗਿੱਲ, ਪਿੰਡ ਅਗਵਾਨ ਦੇ ਸਰਪੰਚ ਪ੍ਰਦੀਪ ਸਿੰਘ ਰਿੰਕਾ ਅਗਵਾਨ ਅਤੇ ਪਿੰਡ ਸਾਧਾਂਵਾਲੀ ਦੇ ਸਰਪੰਚ ...

ਪੂਰੀ ਖ਼ਬਰ »

ਹਰਬੰਸ ਸਿੰਘ ਭੰਗੂ ਦੇ ਅੰਤਿਮ ਸਸਕਾਰ ਮੌਕੇ ਪਹੁੰਚੀਆਂ ਪ੍ਰਮੁੱਖ ਸਖ਼ਸ਼ੀਅਤਾਂ

ਕਲਾਨੌਰ, 19 ਜਨਵਰੀ (ਪੁਰੇਵਾਲ)- ਪੰਜਾਬ ਮੰਡੀ ਬੋਰਡ ਦੇ ਲੁਧਿਆਣਾ ਵਿਖੇ ਤਾਇਨਾਤ ਐੱਸ.ਸੀ. ਜਤਿੰਦਰ ਸਿੰਘ ਭੰਗੂ ਦੇ ਚਾਚਾ ਅਤੇ ਸਾਬਕਾ ਐੱਸ.ਡੀ.ਓ. ਤੇ ਸਾਬਕਾ ਸਰਪੰਚ ਰਘਬੀਰ ਸਿੰਘ ਭੰਗੂ ਦੇ ਭਰਾ ਹਰਬੰਸ ਸਿੰਘ ਭੰਗੂ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ 'ਚ ਰਵੀਨੰਦਨ ਸਿੰਘ ਬਾਜਵਾ ਨੂੰ ਚੇਅਰਮੈਨ ਬਣਾਉਣ ਦੀ ਮੰਗ

ਬਟਾਲਾ, 19 ਜਨਵਰੀ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਦੀ ਮੀਟਿੰਗ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੀ ਜ਼ਮੀਨ 'ਤੇ ਲੋਕ ਕਰ ਰਹੇ ਉਸਾਰੀਆਂ

ਪੁਰਾਣਾ ਸ਼ਾਲਾ, 19 ਜਨਵਰੀ (ਅਸ਼ੋਕ ਸ਼ਰਮਾ)- ਨਹਿਰੀ ਵਿਭਾਗ ਦੀ ਜ਼ਮੀਨ ਜਿਵੇਂ ਨਹਿਰ ਤੇ ਸੂਏ 'ਤੇ ਪਈ ਖ਼ਾਲੀ ਜ਼ਮੀਨ 'ਤੇ ਮਹਿਕਮੇ ਦੀ ਕਥਿਤ ਮਿਲੀ ਭੁਗਤ ਨਾਲ ਲੱਖਾਂ ਕਰੋੜਾਂ ਰੁਪਏ ਦੀ ਕੀਮਤੀ ਜ਼ਮੀਨ 'ਤੇ ਨਾਜਾਇਜ਼ ਉਸਾਰੀਆਂ ਲੋਕ ਕਰ ਰਹੇ ਹਨ | ਇਸ ਪਾਸੇ ਮਹਿਕਮਾ ਕੋਈ ...

ਪੂਰੀ ਖ਼ਬਰ »

ਬਟਾਲਾ 'ਚ ਰੰਧਾਵਾ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅੱਜ

ਬਟਾਲਾ, 19 ਜਨਵਰੀ (ਕਾਹਲੋਂ)- ਬਟਾਲਾ ਫੱੁਟਬਾਲ ਕਲੱਬ ਬਟਾਲਾ ਵਲੋਂ ਸਵ: ਅਵਤਾਰਬੀਰ ਸਿੰਘ ਰੰਧਾਵਾ ਪਹਿਲੇ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਅੱਜ ਤੀਸਰੇ ਦਿਨ ਟੀਮਾਂ ਵਿਚ ਫਸਵੇਂ ਮੁਕਾਬਲੇ ਹੋਏ | ਅੱਜ ਵਿਸ਼ੇਸ਼ ਮਹਿਮਾਨ ਵਜੋਂ ਕੇਂਦਰੀ ਸਹਿਕਾਰੀ ਬੈਂਕ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਲੋਕ ਸਭਾ ਚੋਣਾਂ ਵੀ ਕਾਂਗਰਸ ਜਿੱਤੇਗੀ-ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 19 ਜਨਵਰੀ (ਧਰਮਿੰਦਰ ਸਿੰਘ ਬਾਠ)- ਆਉਂਦੀਆਂ ਲੋਕ ਸਭਾ ਚੋਣਾਂ 'ਚ ਹਲਕਾ ਡੇਰਾ ਬਾਬਾ ਨਾਨਕ 'ਚੋਂ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੜੋਈ 'ਚ ਸਾਲਾਨਾ ਸਮਾਗਮ

ਮਾਧੋਪੁਰ 19 ਜਨਵਰੀ (ਨਰੇਸ਼ ਮਹਿਰਾ)- ਸਰਕਾਰੀ ਹਾਈ ਸਕੂਲ ਨਿੱਚਲੀ ਬੜੋਈ ਵਲੋਂ ਪਹਿਲਾ ਸਾਲਾਨਾ ਸਮਾਗਮ ਪਿੰ੍ਰਸੀਪਲ ਰਾਜੇਸ਼ ਸ਼ਰਮਾ ਦੀ ਦੇਖਰੇਖ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਠਾਨਕੋਟ ਰਵਿੰਦਰ ਸ਼ਰਮਾ ...

ਪੂਰੀ ਖ਼ਬਰ »

ਬਿਜਲੀ ਬਿੱਲ ਡਿਫਾਲਟਰਾਂ ਦੇ ਕੱਟੇ ਕੁਨੈਕਸ਼ਨ

ਨਰੋਟ ਜੈਮਲ ਸਿੰਘ, 19 ਜਨਵਰੀ (ਗੁਰਮੀਤ ਸਿੰਘ)- ਬਿਜਲੀ ਦਫ਼ਤਰ ਨਰੋਟ ਜੈਮਲ ਸਿੰਘ ਵਲੋਂ ਬਿਜਲੀ ਬਿੱਲ ਡਿਫਾਲਟਰ ਉਪਭੋਗਤਾਵਾਂ 'ਤੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸੇ ਤਹਿਤ ਬਿਜਲੀ ਬਿੱਲ ਡਿਫਾਲਟਰਾਂ ਦੇ ਬਿਜਲੀ ਦੇ ਕੁਨੈਕਸ਼ਨ ਵਿਭਾਗ ਵਲੋਂ ਕੱਟੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

ਡਮਟਾਲ, 19 ਜਨਵਰੀ (ਰਾਕੇਸ਼ ਕੁਮਾਰ)- ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਸ਼ੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਨੰਗਲਭੂਰ ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐੱਸ.ਆਈ. ਰਾਮ ਲਭਾਇਆ ਨੇ ...

ਪੂਰੀ ਖ਼ਬਰ »

ਰੁਜ਼ਗਾਰ ਦੀ ਪ੍ਰਾਪਤੀ ਲਈ ਵਿਦੇਸ਼ ਗਏ ਨੌਜਵਾਨ ਨੂੰ ਲੱਭਣ ਦੀ ਅਪੀਲ

ਤਾਰਾਗੜ੍ਹ, 19 ਜਨਵਰੀ (ਸੋਨੰੂ ਮਹਾਜਨ)-ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਫਰਵਾਲ ਦਾ ਨਿਵਾਸੀ ਮਲਕੀਤ ਸਿੰਘ ਜੋ ਰੁਜ਼ਗਾਰ ਦੀ ਤਲਾਸ਼ ਵਿਚ ਇਕ ਏਜੰਟ ਦੇ ਰਾਹੀਂ ਬਹਿਰੀਨ ਗਿਆ ਸੀ | ਉਸ ਦਾ ਮਈ 2017 ਤੋਂ ਕੋਈ ਪਤਾ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਵਿਚ ਭਾਰੀ ...

ਪੂਰੀ ਖ਼ਬਰ »

ਠੇਕੇ ਤੋਂ 5 ਲੱਖ ਦੀ ਸ਼ਰਾਬ ਚੋਰੀ ਕਰਨ ਵਾਲਿਆਂ ਦਾ ਪੁਲਿਸ ਨੂੰ ਨਹੀਂ ਲੱਗਾ ਪਤਾ-ਠੇਕੇਦਾਰ

ਮਾਧੋਪੁਰ, 19 ਜਨਵਰੀ (ਨਰੇਸ਼ ਮਹਿਰਾ)- ਇਕ ਹਫ਼ਤਾ ਪਹਿਲਾਂ ਮਾਧੋਪੁਰ ਸੀ.ਪੀ.ਡਬਲਯੂ.ਡੀ. ਚੌਕ 'ਚ ਖੱੁਲ੍ਹੇ ਸ਼ਰਾਬ ਦੇ ਠੇਕੇ ਦਾ ਸ਼ਟਰ ਤੋੜ ਕੇ ਚੋਰ ਕਰੀਬ 5 ਲੱਖ ਦੀ ਸ਼ਰਾਬ ਚੋਰੀ ਕਰਕੇ ਲੈ ਗਏ ਸਨ ਅਤੇ ਠੇਕੇਦਾਰ ਵਲੋਂ ਸ਼ਾਹਪੁਰ ਕੰਢੀ ਥਾਣੇ ਵਿਖੇ ਲਿਖਤੀ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਡਲਹੌਜੀ ਰੋਡ 'ਤੇ ਦੋ ਟਰੱਕਾਂ ਦੀਆਂ ਬੈਟਰੀਆਂ ਚੋਰੀ

ਪਠਾਨਕੋਟ, 19 ਜਨਵਰੀ (ਚੌਹਾਨ)-ਬੀਤੀ ਰਾਤ ਡਲਹੌਜ਼ੀ ਰੋਡ ਨਜ਼ਦੀਕ ਜਸਬੀਰ ਪੰਪ ਕੋਲ ਸੜਕ ਕੰਢੇ ਖੜ੍ਹੇ ਟਰੱਕ ਨੰਬਰ ਐਚ.ਪੀ. ਸੀ. 6742 ਅਤੇ ਟਰੱਕ ਨੰਬਰ ਐਚ.ਪੀ. 38ਬੀ. 9298 ਵਿਚੋਂ ਚੋਰ ਬੈਟਰੀਆਂ ਚੋਰੀ ਕਰਕੇ ਲੈ ਗਏ | ਚੋਰ ਜਾਂਦੇ-ਜਾਂਦੇ ਨਜ਼ਦੀਕ ਗਰੀਬ ਦੀ ਕੁੱਲੀ ਵਿਚੋਂ ਇਕ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕਾਂਡ ਦੀਪਕ ਖਜੂਰੀਆ ਦੇ ਬਿਆਨ ਜਾਰੀ • ਅੱਜ ਪੁੱਛੇ 10 ਸਵਾਲ • ਅਗਲੀ ਸੁਣਵਾਈ ਕੱਲ੍ਹ

ਪਠਾਨਕੋਟ, 19 ਜਨਵਰੀ (ਸੰਧੂ)- ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਹੋਏ ਬਹੁ ਚਰਚਿਤ ਜਬਰ ਜ਼ਨਾਹ ਤੇ ਕਤਲ ਕਾਂਡ ਦੇ ਕੇਸ ਦੀ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਿਲ੍ਹਾ ਸੈਸ਼ਨ ਅਦਾਲਤ ਪਠਾਨਕੋਟ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੰਦ ਕਮਰਾ ਸੁਣਵਾਈ ਅੱਜ ਵੀ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਦੇ ਵਿਦਿਆਰਥੀ ਇਸ਼ਾਂਤ ਨੇ ਆਰ.ਆਈ.ਐਮ.ਸੀ. ਪ੍ਰੀਖਿਆ ਕੀਤੀ ਪਾਸ

ਪਠਾਨਕੋਟ, 19 ਜਨਵਰੀ (ਆਰ. ਸਿੰਘ)- ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਇਸ਼ਾਂਤ ਮਹਾਜਨ ਨੇ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਦੇਹਰਾਦੂਨ ਦੀ ਪ੍ਰੀਖਿਆ ਪਾਸ ਕਰ ਲਈ ਹੈ | ਇਸ ਸਾਲ ਇਹ ਸਫਲਤਾ ਹਾਸਲ ਕਰਨ ਵਾਲੇ ਇਸ਼ਾਂਤ ਮਹਾਜਨ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਪੈਸਿਆਂ ਦੀ ਠੱਗੀ ਮਾਰਨ ਦਾ ਦੋਸ਼

ਪਠਾਨਕੋਟ, 19 ਜਨਵਰੀ (ਚੌਹਾਨ)- ਸ਼ਹਿਰ ਦੇ ਨਾਲ ਲੱਗਦੇ ਪਿੰਡ ਨਰਾਇਣਪੁਰ ਨਿਵਾਸੀ ਸ਼ਾਮਦੀਨ ਨੇ ਦੱਸਿਆ ਕਿ ਛਤਵਾਲ ਦੇ ਦੁਕਾਨਦਾਰ ਪਵਿੱਤਰਪਾਲ ਸਿੰਘ ਨੇ ਉਸ ਨਾਲ ਪੈਸਿਆਂ ਦੀ ਠੱਗੀ ਮਾਰੀ ਹੈ | ਜਿਸ ਦੀ ਸ਼ਿਕਾਇਤ ਉਸ ਨੇ ਡੀ.ਐੱਸ.ਪੀ. ਧਾਰ ਨੰੂ ਦਿੱਤੀ ਹੈ | ...

ਪੂਰੀ ਖ਼ਬਰ »

ਕਾਂਗਰਸ ਦੀ 'ਯੁਵਾ ਕ੍ਰਾਂਤੀ ਯਾਤਰਾ' ਦਾ ਪਠਾਨਕੋਟ ਪਹੁੰਚਣ 'ਤੇ ਸਵਾਗਤ

ਪਠਾਨਕੋਟ, 19 ਜਨਵਰੀ (ਆਰ. ਸਿੰਘ)- ਕਾਂਗਰਸ ਪਾਰਟੀ ਵਲੋਂ 'ਕਾਂਗਰਸ ਯੁਵਾ ਕ੍ਰਾਂਤੀ ਯਾਤਰਾ' ਜੋ ਦਿੱਲੀ ਤੋਂ ਸ਼ੁਰੂ ਕੀਤੀ ਗਈ ਸੀ, ਦਾ ਮਲਿਕਪੁਰ ਚੌਾਕ ਪਠਾਨਕੋਟ ਵਿਖੇ ਪਹੁੰਚਣ 'ਤੇ ਵਿਧਾਇਕ ਜੋਗਿੰਦਰਪਾਲ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਯੂਥ ਕਾਂਗਰਸ ਦੀ ਉਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX