ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  27 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 3 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 5 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 6 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 minute ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 9 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਅੰਮ੍ਰਿਤਸਰ

ਪਿੰਡ ਰਾਜਾਤਾਲ 'ਚ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਗੁੰਡਾਗਰਦੀ ਦਾ ਨੰਗਾ ਨਾਚ

ਅਟਾਰੀ, 19 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਰਾਜਾਤਾਲ 'ਚ ਪੰਚਾਇਤੀ ਚੋਣਾਂ 'ਚ ਵੋਟਾਂ ਨਾ ਪਾਉਣ ਦੀ ਰੰਜ਼ਿਸ ਨੂੰ ਲੈ ਕੇ ਹਾਰੇ ਸਰਪੰਚ ਦੇ ਸਮਰਥਕਾਂ ਵਲੋਂ ਗੁੰਡਾਗਰਦੀ ਦਾ ਨੰਗਾ-ਨਾਚ ਕਰਦਿਆ ਇਕ ਗਰੀਬ ਪਰਿਵਾਰ 'ਤੇ ਹਮਲਾ ਕਰਕੇ ਗੋਲੀਬਾਰੀ ਕਰਦਿਆਂ 3 ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਤੇ ਉਨ੍ਹਾਂ ਦੀ ਦੁਕਾਨ ਨੂੰ ਢਹਿ-ਢੇਰੀ ਕਰਦਿਆਂ ਸਾਰਾ ਸਾਮਾਨ ਚੋਰੀ ਕਰ ਲਿਆ ਗਿਆ | ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ਪਿੰਡ ਵਾਸੀਆਂ ਵਲੋਂ ਗਰੀਬ ਪ ਰਿਵਾਰ ਦੀ ਹਮਾਇਤ 'ਚ ਆਉਂਦਿਆਂ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ | ਸਰਹੱਦੀ ਪਿੰਡ ਰਾਜਾਤਾਲ ਦੇ ਵਾਸੀ ਸੁਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਨੇ ਦੱਸਿਆ ਉਹ ਪਿੰਡ ਰਾਜਾਤਾਲ 'ਚ 1984 ਤੋਂ ਸਬਜੀ ਦੀ ਦੁਕਾਨ ਚਲਾ ਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਕਰ ਰਿਹਾ ਹੈ, ਜਦੋਂ ਉਹ ਰੋਜ਼ ਦੀ ਤਰ੍ਹਾਂ ਆਪਣੇ ਪੁੱਤਰ ਨਿਰਵੈਲ ਸਿੰਘ ਪੋਤਰੇ ਗੁਰਪ੍ਰੀਤ ਸਿੰਘ ਤੇ ਮਨਜਿੰਦਰ ਸਿੰਘ ਨਾਲ ਆਪਣੀ ਸਬਜ਼ੀ ਦੀ ਦੁਕਾਨ 'ਤੇ ਬੈਠਾ ਸੀ ਤਾਂ ਰਾਜਾਤਾਲ ਦੇ ਵਾਸੀ ਗੁਰਭੇਜ ਸਿੰਘ, ਬਲਵਿੰਦਰ ਸਿੰਘ, ਬਲਰਾਜ ਸਿੰਘ, ਵੀਰ ਸਿੰਘ, ਗੁਰਸਾਹਬ ਸਿੰਘ, ਭਗਵੰਤ ਸਿੰਘ ਤੇ ਗੁਰਵੰਤ ਸਿੰਘ ਲਾਡਾ ਆਪਣੇ 10-12 ਅਣਪਛਾਤੇ ਸਾਥੀਆਂ ਨਾਲ ਉਨ੍ਹਾਂ ਦੀ ਦੁਕਾਨ 'ਤੇ ਆਏ ਜਿਥੇ ਗੁਰਭੇਜ ਸਿੰਘ ਨੇ ਜਾਤੀਸੂਚਕ ਸ਼ਬਦ ਵਰਤਦਿਆਂ ਲਲਕਾਰਾ ਮਾਰਿਆਂ ਕਿ ਮਾਰ ਦੇਵੋ ਇਨ੍ਹਾਂ ਨੂੰ , ਦੂਸਰੇ ਪਾਸੇ ਵੋਟਾਂ ਪਾਉਣ ਦਾ ਮਜ਼ਾ ਚਖਾ ਦਿਓ ਜਿਸ 'ਤੇ ਬਲਵਿੰਦਰ ਸਿੰਘ ਨੇ ਦਾਤਰ ਨਾਲ ਉਸ ਦੇ ਪੋਤਰੇ ਮਨਜਿੰਦਰ ਸਿੰਘ 'ਤੇ ਵਾਰ ਕੀਤਾ ਜਿਸ ਨੇ ਆਪਣੇ ਬਚਾਅ ਲਈ ਹੱਥ ਅੱਗੇ ਕਰ ਦਿੱਤੇ ਜਿਸ ਨਾਲ ਉਸ ਦੀਆਂ 2-3 ਉਗਲਾਂ ਕੱਟ ਕੇ ਥੱਲ੍ਹੇ ਡਿੱਗ ਪਈਆਂ ਜਦੋਂ ਉਹ ਸਾਰਾ ਪਰਿਵਾਰ ਉਸ ਨੂੰ ਬਚਾਉਣ ਲਈ ਅੱਗੇ ਆਏ ਤਾਂ ਵੀਰ ਸਿੰਘ ਤੇ ਬਲਰਾਜ ਸਿੰਘ ਨੇ ਦੁਨਾਲੀ ਬੰਦੂਕ ਤੇ ਰਿਵਾਲਵਰ ਨਾਲ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਸਿੱਧੀਆਂ ਗੋਲੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਆਪਣੇ ਹੱਥੀ ਫ਼ੜੇ੍ਹ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਨਾਲ ਉਸ ਦੇ ਲੜਕੇ ਨਿਰਵੈਲ ਸਿੰਘ ਦੇ ਮੋਢੇ 'ਤੇ ਗੋਲੀ ਵੱਜੀ, ਜਦੋਂਕਿ ਪੋਤਰੇ ਗੁਰਪ੍ਰੀਤ ਸਿੰਘ ਦਾ ਜਬਾੜਾ ਬੁਰ੍ਹੀ ਤਰ੍ਹਾਂ ਨਾਲ ਵੱਢਿਆ ਗਿਆ | ਕਥਿਤ ਦੋਸ਼ੀ ਉਸ ਦੇ ਜ਼ਖ਼ਮੀ ਹੋ ਕੇ ਤੜਫ਼ ਰਹੇ ਪਰਿਵਾਰਕ ਮੈਂਬਰਾਂ ਨੂੰ ਮਾਰ ਦੇਣ ਨੀਅਤ ਨਾਲ ਕੁੱਟ ਰਹੇ ਸਨ ਤੇ ਉਥੋ ਲੰਘ ਰਹੇ ਮਨਰਿਆਸਤ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆ ਉਸ ਨੂੰ ਹਮਲਾਵਰਾਂ ਤੋਂ ਬਚਾਇਆ ਤੇ ਹੋਰ ਇਲਾਕਾ ਵਾਸੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਹਮਲਾਵਰਾਂ ਦੇ ਚੁੰਗਲ 'ਚੋਂ ਬਚਾ ਕੇ ਘਰ ਭੇਜਿਆ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਭੇਜਿਆ | ਇਸ ਮੌਕੇ ਮਨਰਿਆਸਤ ਸਿੰਘ, ਪੰਜਾਬ ਸਿੰਘ ਤੇ ਪਿੰਡ ਦੀ ਸਮੂਹ ਪੰਚਾਇਤ ਨੇ ਦੱਸਿਆ ਕਿ ਉਕਤ ਗਰੀਬ ਪਰਿਵਾਰ ਨੂੰ ਕਥਿਤ ਦੋਸ਼ੀਆਂ ਵਲੋਂ ਪਹਿਲਾਂ ਵੀ ਵੋਟਾਂ ਪਾਉਣ ਲਈ ਧਮਕਾਇਆ ਗਿਆ ਸੀ, ਜਿਸ ਲਈ ਪਿੰਡ ਦੇ ਮੋਹਤਬਰਾਂ ਨੇ ਇਨ੍ਹਾਂ ਨੂੰ ਸੱਦਿਆ ਸੀ। ਚੋਣਾਂ 'ਚ ਹਾਰਨ ਤੋਂ ਬਾਅਦ ਇਨ੍ਹਾਂ ਨੇ ਰੰਜ਼ਿਸਨ ਇਹ ਹਮਲਾ ਕੀਤਾ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਏਨ੍ਹੀ ਗੋਲੀਬਾਰੀ ਕੀਤੀ ਕਿ ਉਨ੍ਹਾਂ ਦੀ ਦੁਕਾਨ ਦਾ ਛੱਪਰ ਉੱਡ ਗਿਆ। ਦੋਸ਼ੀਆਂ ਵਲੋਂ ਸਬੂਤ ਨੂੰ ਮਿਟਾਉਣ ਲਈ ਗਰੀਬ ਪਰਿਵਾਰ ਦੀ ਦੁਕਾਨ ਤੋਂ ਸਾਰੀ ਨਗਦੀ ਤੇ ਸਾਮਾਨ ਚੋਰੀ ਕਰਦਿਆ ਦੁਕਾਨ ਨੂੰ ਢਹਿ ਢੇਰੀ ਕਰਦਿਆਂ ਦੁਕਾਨ ਦਾ ਖੁਰਾ ਖੋਜ ਮਿਟਾ ਦਿੱਤਾ ਜੋ ਪੱਤਰਕਾਰਾਂ ਨੂੰ ਵੀ ਦਿਖਇਆ। ਇਸ ਸਬੰਧੀ ਮੁੱਖ ਅਫ਼ਸਰ ਥਾਣਾ ਘਰਿੰਡਾ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਧਿਰ ਦੀ ਦਰਖਾਸਤ ਆ ਚੁੱਕੀ ਹੈ। ਜਾਂਚ ਕੀਤੀ ਜਾ ਰਹੀ ਹੈ ਦੋਸ਼ੀ ਪਾਈ ਜਾਣ ਵਾਲੀ ਧਿਰ ਖਿਲਾਫ਼ ਸਖ਼ਤ ਕਾਰਵਾਈ ਜੇਰੇ ਅਮਲ ਲਿਆਂਦੀ ਜਾਵੇਗੀ। ਦੂਸਰੀ ਧਿਰ ਦਾ ਪੱਖ ਜਾਨਣ ਲਈ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਗਈ ਪਰ ਕਿਸੇ ਵੀ ਸਾਧਨ ਰਾਹੀਂ ਸੰਪਰਕ ਨਹੀਂ ਹੋ ਸਕਿਆ।

ਜੇ. ਈ. ਈ. ਮੇਨ ਦਾ ਨਤੀਜਾ ਐਲਾਨਿਆ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵਲੋਂ ਦੇਸ਼ ਭਰ 'ਚ ਕਰਵਾਈ ਗਈ ਸਾਂਝੀ ਪ੍ਰਵੇਸ਼ ਪ੍ਰੀਖਿਆ (ਜੇ. ਈ. ਈ. ਮੇਨ) ਦੀ ਪ੍ਰੀਖਿਆ ਦੀ ਅੱਜ ਪ੍ਰਸਨਟਾਇਲ (ਪ੍ਰਤੀਸ਼ਤ) ਐਲਾਨੀ ਗਈ ਜਿਸ 'ਚ ਅੰਮਿ੍ਤਸਰ ਜ਼ਿਲ੍ਹੇ ਦੇ ਦਿੱਲੀ ...

ਪੂਰੀ ਖ਼ਬਰ »

ਫ਼ਰਵਰੀ ਤੋਂ ਅੰਮਿ੍ਤਸਰ 'ਚ ਨਹੀਂ ਹੋਵੇਗੀ ਡੀਜ਼ਲ ਤੇ ਪੈਟਰੋਲ ਵਾਲੇ ਆਟੋ ਰਿਕਸ਼ਿਆਂ ਦੀ ਰਜਿਸਟਰੇਸ਼ਨ

ਅੰਮਿ੍ਤਸਰ, 19 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲੇ੍ਹ ਦੀਆਂ ਸੜਕਾਂ 'ਤੇ ਫਿਰਦੇ ਈ-ਰਿਕਸ਼ੇ ਅੱਜ-ਕੱਲ੍ਹ ਟ੍ਰੈਫ਼ਿਕ ਦੀ ਵਧ ਰਹੀ ਸਮੱਸਿਆ ਦਾ ਵੱਡਾ ਕਾਰਨ ਬਣ ਰਹੇ ਹਨ | ਇਹ ਈ-ਰਿਕਸ਼ਾ ਹਾਦਸਿਆਂ ਲਈ ਵੱਡੀ ਪੱਧਰ 'ਤੇ ਜ਼ਿੰਮੇਵਾਰ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ...

ਪੂਰੀ ਖ਼ਬਰ »

ਈ-ਰਿਕਸ਼ਿਆਂ ਦੀ ਰਜਿਸਟ੍ਰੇਸ਼ਨ ਨਹੀਂ ਕਰਵਾ ਰਹੇ ਚਾਲਕ

ਅੰਮਿ੍ਤਸਰ, 19 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲੇ੍ਹ ਦੀਆਂ ਸੜਕਾਂ 'ਤੇ ਫਿਰਦੇ ਈ-ਰਿਕਸ਼ੇ ਅੱਜ-ਕੱਲ੍ਹ ਟ੍ਰੈਫ਼ਿਕ ਦੀ ਵਧ ਰਹੀ ਸਮੱਸਿਆ ਦਾ ਵੱਡਾ ਕਾਰਨ ਬਣ ਰਹੇ ਹਨ | ਇਹ ਈ-ਰਿਕਸ਼ਾ ਹਾਦਸਿਆਂ ਲਈ ਵੱਡੀ ਪੱਧਰ 'ਤੇ ਜ਼ਿੰਮੇਵਾਰ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ...

ਪੂਰੀ ਖ਼ਬਰ »

ਫ਼ਰਵਰੀ ਤੋਂ ਅੰਮਿ੍ਤਸਰ 'ਚ ਨਹੀਂ ਹੋਵੇਗੀ ਡੀਜ਼ਲ ਤੇ ਪੈਟਰੋਲ ਵਾਲੇ ਆਟੋ ਰਿਕਸ਼ਿਆਂ ਦੀ ਰਜਿਸਟਰੇਸ਼ਨ

ਅੰਮਿ੍ਤਸਰ, 19 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਜ਼ਿਲੇ੍ਹ 'ਚ ਚੱਲਣ ਵਾਲੇ ਹਜ਼ਾਰਾਂ ਡੀਜ਼ਲ ਤੇ ਪੈਟਰੋਲ ਵਾਲੇ ਆਟੋ ਰਿਕਸ਼ਿਆਂ ਵਲੋਂ ਫ਼ੈਲਾਏ ਜਾ ਰਹੇ ਪ੍ਰਦੂਸ਼ਣ ਦੇ ਚਲਦਿਆਂ ਪੰਜਾਬ ਦਾ ਪ੍ਰਦੂਸ਼ਣ ਵਿਭਾਗ ਇਨ੍ਹਾਂ ਆਟੋ ਰਿਕਸ਼ਿਆਂ 'ਤੇ ਪਾਬੰਦੀ ...

ਪੂਰੀ ਖ਼ਬਰ »

ਨੇਤਾ ਪਤਨੀ 'ਤੇ ਐਨ. ਆਰ. ਆਈ. ਪਤੀ ਨੇ ਬਲੈਕਮੇਲ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)- ਜਿਵੇਂ ਆਮ ਧਾਰਨਾ ਹੈ ਕਿ ਐਨ. ਆਰ. ਆਈ. ਪਤੀ ਭਾਰਤੀ ਪਤਨੀਆਂ ਨੂੰ ਤੰਗ ਪ੍ਰੇਸ਼ਾਨ ਕਰਕੇ ਛੱਡ ਦਿੰਦੇ ਹਨ ਪਰ ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਇਕ ਨੇਤਾ ਪਤਨੀ ਤੋਂ ਸਤਾਏ ਅਮਰੀਕਾ ਵਾਸੀ ਐਨ. ਆਰ. ਆਈ. ਪਤੀ ਦੀ ਕਹਾਣੀ ਕੁਝ ਹੋਰ ਹੀ ਹੈ, ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਨਿਪਟਣ ਲਈ ਸਾਰੇ ਪ੍ਰਬੰਧ ਮੁਕੰਮਲ- ਡੀ. ਸੀ.

ਟੋਲ ਫ਼੍ਰੀ ਨੰ: 104 ਤੋਂ ਲਈ ਜਾ ਸਕਦੀ ਹੈ ਵਧੇਰੇ ਜਾਣਕਾਰੀ ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ 'ਚ ਸਵਾਇਨ ਫਲੂ ਸਬੰਧੀ ਗਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਲਈ ਡੀ. ਸੀ. ਕਮਲਦੀਪ ਸਿੰਘ ਸੰਘਾ ਨੇ ਅਧਿਕਾਰੀਆਂ ਤੇ ਸਿਵਲ ਡਾਕਟਰਾਂ ...

ਪੂਰੀ ਖ਼ਬਰ »

ਜੇਲ੍ਹ ਵਾਰਡਨ ਨਾਲ ਝਗੜਾ ਕਰਨ ਵਾਲੇ ਹਵਾਲਾਤੀਆਂ ਿਖ਼ਲਾਫ਼ ਮਾਮਲਾ ਦਰਜ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)- ਜੇਲ੍ਹ 'ਚ ਮੋਬਾਈਲ ਫ਼ੋਨ ਰੱਖਣ ਤੋਂ ਮਨਾਂ ਕਰਨ 'ਤੇ ਤਿੰਨ ਕੈਦੀਆਂ ਵਲੋਂ ਜੇਲ੍ਹ ਵਾਰਡਨ ਨਾਲ ਝਗੜਾ ਕੀਤਾ ਤੇ ਸਰਕਾਰੀ ਡਿਊਟੀ 'ਚ ਵਿਘਨ ਪਾਇਆ | ਇਸ ਸਬੰਧੀ ਪੁਲਿਸ ਵਲੋਂ ਤਿੰਨ ਹਵਾਲਾਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਪਿੰਡ ਮੱਤੇਵਾਲ ਤੇ ਸਾਧਪੁਰ 'ਚ ਲੁੱਟ-ਖੋਹ

ਮੱਤੇਵਾਲ, 19 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਥਾਣਾ ਮੱਤੇਵਾਲ ਅਧੀਨ ਪੈਂਦੇ ਇਲਾਕੇ 'ਚ ਲੁੱਟ-ਖੋਹ ਦੀਆਂ 2 ਵਾਰਦਾਤਾਂ ਵਾਪਰੀਆਂ | ਜਾਣਕਾਰੀ ਅਨੁਸਾਰ ਸ਼ਾਮ ਕਰੀਬ 7:00 ਵਜੇ ਕਸ਼ਮੀਰ ਸਿੰਘ ਵਾਸੀ ਪਿੰਡ ਬਲੋਵਾਲੀ ਜੋ ਕਿ ਮੱਤੇਵਾਲ ਤੋਂ ਆਪਣੇ ਘਰ ਮੋਟਰਸਾਈਕਲ 'ਤੇ ਜਾ ...

ਪੂਰੀ ਖ਼ਬਰ »

ਇਲਾਜ 'ਚ ਲਾਪਰਵਾਹੀ ਵਰਤਣ ਵਾਲੇ ਡਾਕਟਰ ਨੂੰ 20 ਲੱਖ ਰੁਪਏ ਜੁਰਮਾਨਾ

ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)- ਇਲਾਜ਼ 'ਚ ਲਾਪਰਵਾਹੀ ਵਰਤਣ ਕਾਰਨ ਇਕ ਨਿੱਜੀ ਹਸਪਤਾਲ ਦੇ ਡਾਕਟਰ ਨੂੰ ਉਪਭੋਗਤਾ ਫ਼ੋਰਮ ਦੀ ਅਦਾਲਤ ਵਲੋਂ 20 ਲੱਖ ਰੁਪਿਆ ਜੁਰਮਾਨਾ ਲਾਇਆ ਗਿਆ ਹੈ | ਇਸ ਮਾਮਲੇ 'ਚ ਪੀੜਤ ਪਰਿਵਾਰ ਵਲੋਂ ਡਾ: ਰਵਿੰਦਰ ਸਿੰਘ ਮਲਹੋਤਰਾ ਫੋਰਟਿਸ ...

ਪੂਰੀ ਖ਼ਬਰ »

75 ਹਜ਼ਾਰ ਰੁਪਏ ਦੀ ਕੀਮਤ ਦੇ ਅਸ਼ਟਾਮ ਗੁਆਚੇ

ਮਜੀਠਾ, 19 ਜਨਵਰੀ (ਮਨਿੰਦਰ ਸਿੰਘ ਸੋਖੀ)- ਮਜੀਠਾ ਤੋਂ ਅਸ਼ਟਾਮਾਂ ਦਾ ਕੰਮ ਕਰਦੇ ਅਸ਼ਟਾਮ ਫਰੋਸ਼ ਦੇ ਕਰੀਬ 75 ਹਜ਼ਾਰ ਰੁਪਏ ਦੀ ਕੀਮਤ ਦੇ ਅਸ਼ਟਾਮ ਗੁੰਮ ਹੋ ਜਾਣ ਦੀ ਖ਼ਬਰ ਹੈ | ਅਸ਼ਟਾਮ ਫ਼ਰੋਸ਼ ਰਮੇਸ਼ ਕੁਮਾਰ ਪੁੱਤਰ ਰਹਿਮਤ ਮਸੀਹ ਮਜੀਠਾ ਵਲੋਂ ਥਾਣਾ ਮਜੀਠਾ ਵਿਖੇ ...

ਪੂਰੀ ਖ਼ਬਰ »

ਕਣਕ ਦੇ ਪੀਲੇ ਪੈਣ ਦੇ ਕਈ ਕਾਰਨ ਹੋ ਸਕਦੇ- ਖੇਤੀਬਾੜੀ ਅਫ਼ਸਰ

ਬੰਡਾਲਾ, 19 ਜਨਵਰੀ (ਅਮਰਪਾਲ ਸਿੰਘ ਬੱਬੂ)- ਕਣਕ ਦੇ ਪੀਲੇ ਪੈਣ ਦੇ ਕਈ ਕਾਰਨ ਹੋ ਸਕਦੇ ਹਨ | ਬਲਾਕ ਖੇਤੀਬਾੜੀ ਅਫ਼ਸਰ ਡਾ: ਪਿ੍ਤਪਾਲ ਸਿੰਘ ਨੇ ਦੱਸਿਆ ਕਿ ਕਣਕ ਦੇ ਪੀਲੇਪਣ ਦੇ ਹੇਠ ਲਿਖੇ ਕਾਰਨ ਹੋ ਸਕਦੇ ਹਨ ਜਿਨ੍ਹਾਂ 'ਚ ਜ਼ਮੀਨ 'ਚ ਹਵਾਖੋਰੀ ਦੀ ਕਮੀ, ਭਾਰੀਆਂ ਜ਼ਮੀਨਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਮਾਨਾਂਵਾਲਾ, 19 ਜਨਵਰੀ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਵਿਖੇ ਦਿੱਲੀ ਪਬਲਿਕ ਸਕੂਲ ਦੇ ਨੇੜੇ ਸਾਈਕਲ ਤੇ ਐਕਟਿਵਾ ਦੀ ਹੋਈ ਟੱਕਰ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਸਾਈਕਲ ਸਵਾਰ ਬਜ਼ੁਰਗ ਦੀ ...

ਪੂਰੀ ਖ਼ਬਰ »

ਅਜਨਾਲਾ ਦੇ ਨੌਜਵਾਨ ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਤਸਵੀਰ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ 'ਤੇ ਪਾਈ

ਅਜਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕਿਸੇ ਸ਼ਰਾਰਤੀ ਵਿਅਕਤੀ ਵਲੋਂ ਅਜਨਾਲਾ ਦੇ ਇਕ ਨੌਜਵਾਨ ਤੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਤਸਵੀਰ ਨਾਲ ਛੇੜ-ਛਾੜ ਕਰਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਹਿੰਦੂ ਸਭਾ ਸਕੂਲ ਵਿਖੇ ਪਿ੍ੰ: ਪੀ. ਕੇ. ਸ਼ਰਮਾ ਦਾ ਸਨਮਾਨ

ਅੰਮਿ੍ਤਸਰ, 19 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਢਾਬ ਖਟੀਕਾ ਵਿਖੇ ਪਿ੍ੰ: ਵਰਿੰਦਰਪਾਲ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵਨਿਯੁਕਤ ਮੈਂਬਰ ਪਿ੍ੰ: ਡਾ. ਪੀ. ਕੇ. ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰ: ...

ਪੂਰੀ ਖ਼ਬਰ »

ਅਧਿਆਪਕਾਂ ਦੀ ਕਮੀ ਕਾਰਨ ਸਰਪੰਚ ਨੇ ਬੱਚਿਆਂ ਨੂੰ ਪੜ੍ਹਾਉਣਾ ਕੀਤਾ ਸ਼ੁਰੂ

ਚੌਕ ਮਹਿਤਾ, 19 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਪਿੰਡ ਧਰਦਿਓ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਸੁਖਦੇਵ ਸਿੰਘ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਪਿੰਡ ਦੇ ਸਰਕਾਰੀ ਸਕੂਲ ਵਿਚ ਬੱਚਿਆਂ ਨੂੰ ਖੁਦ ਪੜ੍ਹਾਉਂਦੇ ਨਜ਼ਰ ਆਏ | ਉਨ੍ਹਾਂ ਨੇ ਪੰਜਵੀਂ ਕਲਾਸ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸ਼ਹਿਰ ਦੇ ਪ੍ਰਦੂਸ਼ਣ ਨੂੰ ਰੋਕਣ ਲਈ 15 ਸਾਲ ਪੁਰਾਣੇ ਵਾਹਨਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ

ਕੂੜਾ ਸਾੜਨ ਵਾਲਿਆਂ ਨੂੰ ਵੀ ਕੀਤਾ ਜਾਵੇਗਾ ਜੁਰਮਾਨਾ ਅੰਮਿ੍ਤਸਰ, 19 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲੇ੍ਹ 'ਚ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਪ੍ਰਦੂਸ਼ਣ, ਟੈ੍ਰਫ਼ਿਕ ਪੁਲਿਸ, ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 19 ਜਨਵਰੀ (ਅਤਰ ਸਿੰਘ ਤਰਸਿੱਕਾ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤਰਸਿੱਕਾ ਦੀ ਇਕ ਅਹਿਮ ਮੀਟਿੰਗ ਮਨਦੀਪ ਕੌਰ ਸਰਪੰਚ ਪੁਲ ਨਹਿਰ ਤਰਸਿੱਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਭਾਗ ਦੇ ਪ੍ਰਮੁੱਖ ਅਧਿਕਾਰੀ ਮੈਡਮ ਵਿਭੂਤੀ ਸ਼ਰਮਾ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਯੂਥ ਕਾਂਗਰਸੀ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਜਾਗਰੂਕ ਕਰਨ-ਵਿਧਾਇਕ ਹਰਪ੍ਰਤਾਪ

ਅਜਨਾਲਾ, 19 ਜਨਵਰੀ (ਐਸ. ਪ੍ਰਸ਼ੋਤਮ)- ਅਜਨਾਲਾ ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਚੇਅਰਮੈਨ ਬਾਊ ਸੁਖਦੇਵ ਸਰੀਨ ਨੇ ਯੂਥ ਕਾਂਗਰਸ ਵਰਕਰਾਂ ਤੇ ਕਾਂਗਰਸ ਸ਼ੋਸ਼ਲ ਮੀਡੀਆ ਆਗੂਆਂ ...

ਪੂਰੀ ਖ਼ਬਰ »

-ਵਾਟਰ ਸਪਰੋਟਸ ਮੁਕਾਬਲੇ- ਖ਼ਾਲਸਾ ਕਾਲਜ ਓਵਰਆਲ ਜੇਤੂ

ਅੰਮਿ੍ਤਸਰ, 19 ਜਨਵਰੀ (ਜੱਸ)- ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਠਾਨਕੋਟ ਦੇ ਪਿੰਡ ਹਰਦੋ ਸ਼ਰਨ ਨਜ਼ਦੀਕ ਰਣਜੀਤ ਸਾਗਰ ਡੈਮ ਵਿਖੇ ਕਰਵਾਏ ਗਏ ਅੰਤਰ ਕਾਲਜ ਰੋਇੰਗ, ਕੈਨੋ ਤੇ ਕਿਆਕ ਦੇ ਮੁਕਾਬਲਿਆਂ 'ਚ ਸ਼ਾਨਦਾਰ ਖੇਡ ਦਾ ...

ਪੂਰੀ ਖ਼ਬਰ »

ਇਨੋਵਾ ਨੇ ਆਟੋ ਰਿਕਸ਼ਾ ਨੂੰ ਮਾਰੀ ਟੱਕਰ-6 ਜ਼ਖ਼ਮੀ

ਮਾਨਾਂਵਾਲਾ, 19 ਜਨਵਰੀ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਅੰਮਿ੍ਤਸਰ ਤੋਂ ਜੰਡਿਆਲਾ ਗੁਰੂ ਜਾ ਰਿਹਾ ਆਟੋ ਰਿਕਸ਼ਾ ਜਦੋਂ ਅੱਡਾ ਮਾਨਾਂਵਾਲਾ ਦੀਆਂ ਸਵਾਰੀਆਂ ਉਤਾਰਨ ਮਗਰੋਂ ਸਵਾਰੀਆਂ ਬਿਠਾ ਕੇ ਤੁਰਨ ਲੱਗਾ ਤਾਂ ਪਿੱਛੋਂ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਬੈਂਸ ਨੇ ਰਾਮਪੁਰਾ 'ਚ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ ਹੋਏ ਵਰਕਰਾਂ ਨੂੰ ਕੀਤਾ ਸਨਮਾਨਿਤ

ਕਿਹਾ ਅਕਾਲੀ ਵੇਹਲੇ ਹਨ ਇਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ ਅਟਾਰੀ, 19 ਜਨਵਰੀ (ਰੁਪਿੰਦਰਜਤਿ ਸਿੰਘ ਭਕਨਾ)- ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਨਜੀਤ ਸਿੰਘ ਬੈਂਸ ਵਲੋਂ ਹਲਕਾ ਅਟਾਰੀ ਦੇ ਪਿੰਡ ਰਾਮਪੁਰਾ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਕੁਝ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਮਨਾਇਆ

ਸੁਲਤਾਨਵਿੰਡ, 19 ਜਨਵਰੀ (ਗੁਰਨਾਮ ਸਿੰਘ ਬੁੱਟਰ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਤੇ ਸਾਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਤੇ 16 ਮੈਂਬਰੀ ਕਮੇਟੀ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਗਿਆ | ਰਾਗੀ, ਢਾਡੀ, ਕਵੀਸ਼ਰੀ ਜਥਿਆਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਲਾਪਤਾ ਮਾਪਿਆਂ ਨੇ ਲਾਏ ਅਗਵਾ ਦੇ ਦੋਸ਼

ਕਿਹਾ ਪੁਲਿਸ ਨਹੀਂ ਕਰ ਰਹੀ ਕੋਈ ਕਾਰਵਾਈ ਅੰਮਿ੍ਤਸਰ, 19 ਜਨਵਰੀ (ਰੇਸ਼ਮ ਸਿੰਘ)- ਥਾਣਾ ਸੀ. ਡਵੀਜ਼ਨ ਅਧੀਨ ਆਉਂਦੇ ਇਲਾਕੇ ਗੁੱਜ਼ਰਪੁਰਾ ਵਾਲਮੀਕ ਕਾਲੋਨੀ ਦੇ 24 ਸਾਲਾ ਇਕ ਨੌਜਵਾਨ ਦੇ ਭੇਦਭਰੇ ਹਾਲਤਾਂ 'ਚ ਲਾਪਤਾ ਹੋਣ ਦੇ ਮਾਮਲੇ 'ਚ ਉਸ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX