ਤਾਜਾ ਖ਼ਬਰਾਂ


ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  30 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  11 minutes ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  49 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  39 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 2 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 3 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 4 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 4 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  15 minutes ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  22 minutes ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  22 minutes ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  27 minutes ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  30 minutes ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  32 minutes ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  33 minutes ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  39 minutes ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  40 minutes ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਤਰਨਤਾਰਨ

ਇੰਨਡੋਰ ਸਟੇਡੀਅਮ 'ਚ ਕੱਲ੍ਹ ਨੂੰ ਲਗਾਇਆ ਜਾਵੇਗਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮੈਗਾ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ 19 ਜਨਵਰੀ (ਹਰਿੰਦਰ ਸਿੰਘ)¸ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਗ਼ਰੀਬ ਅਤੇ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦੇ ਬਣਦੇ ਲਾਭ ਦੇਣ ਲਈ ਜ਼ਿਲ੍ਹਾ ਪੱਧਰ 'ਤੇ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਕੱਲ੍ਹ ਨੂੰ ਮੈਗਾ ਕੈਂਪ ਲਗਾਇਆ ਜਾਵੇਗਾ ¢ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮੈਗਾ ਕੈਂਪ ਦੀਆਂ ਤਿਆਰੀਆਂ ਦੇ ਪ੍ਰਬੰਧ ਮੁਕੰੰਮਲ ਕਰ ਲਏ ਗਏ ਹਨ ¢ ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਸਰਕਾਰ ਦੇ ਸਮੁੱਚੇ ਵਿਕਾਸ ਦੇ ਦਿ੍ਸ਼ਟੀ ਕੋਣ ਨੂੰ ਬਦਲਣਾ ਹੈ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਨ੍ਹਾਂ ਸਾਰਿਆਂ ਤੱਕ ਪੁੱਜ ਸਕਣ, ਜਿਹੜੇ ਲੋਕਾਂ ਇਨ੍ਹਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ ¢ ਇਸ ਸਕੀਮ ਦਾ ਟੀਚਾ ਅਜਿਹੇ ਲੋਕਾਾ ਦੀ ਪਛਾਣ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਾ ਅਤੇ ਪ੍ਰੋਗਰਾਮਾਾ ਅਧੀਨ ਬਣਦੇ ਲਾਭ ਇਨ੍ਹਾਂ ਲੋਕਾਂ ਨੂੰ ਮਿਲ ਸਕਣ ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਯੋਗ ਲਾਭਪਾਤਰੀਆਾ ਨੂੰ 5 ਮਰਲੇ ਦੇ ਪਲਾਟ ਸਕੀਮ, ਵਿਭਿੰਨ ਪੈਨਸ਼ਨ ਸਕੀਮਾਂ, ਵਿਭਿੰਨ ਵਿੱਤੀ ਸਹਾਇਤਾ, ਆਟਾ ਦਾਲ ਸਕੀਮ, ਨਗਦ ਸਹਾਇਤਾ, ਸਵੱਛ ਭਾਰਤ ਮਿਸ਼ਨ ਪੇਂਡੂ, ਵਾਟਰ ਸਪਲਾਈ ਸਕੀਮ, ਮਗਨਰੇਗਾ, ਹੁਨਰ ਵਿਕਾਸ ਸਹਾਇਤਾ ਘਰ-ਘਰ ਰੋਜ਼ਗਾਰ, ਅਨੁਸੂਚਿਤ ਜਾਤੀ ਅਤੇ ਘੱਟ ਗਿਣਤੀ ਲਈ ਵਜ਼ੀਫੇ, ਅਸ਼ੀਰਵਾਦ ਸਕੀਮ, ਐੱਸ.ਸੀ. ਬੀ.ਸੀ. ਘੱਟ ਗਿਣਤੀ ਲਈ ਕਰਜ਼ੇ, ਸਰਵ ਸਿੱਖਿਆ ਅਭਿਆਨ ਅਤੇ ਦੁਰਘਟਨਾ ਕਾਰਨ ਮੌਤ ਜਾਂ ਸੱਟ ਦੀ ਸਥਿਤੀ ਕੁਦਰਤੀ ਆਫ਼ਤਾਂ ਦੌਰਾਨ ਸਹਾਇਤਾ ਦਿੱਤੀ ਜਾਦੀਂ ਹੈ ¢ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਇਹ ਯਕੀਨੀ ਬਣਾਇਆ ਜਾਵੇਗਾ ਕਿ ਜ਼ਿਲੇ੍ਹ ਦਾ ਕੋਈ ਵੀ ਲੋੜਵੰਦ ਪਰਿਵਾਰ ਵੱਖ-ਵੱਖ ਵਿਭਾਗਾਂ ਵਲੋਂ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿਚ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਧਵਾ, ਆਸ਼ਰਿਤ ਬੱਚੇ ਅਤੇ ਦਿਵਆਾਗ ਪੈਨਸ਼ਨ ਦੀ ਸਹੂਲਤ ਤੋਂ ਵਾਂਝਾ ਨਾ ਰਹੇ¢ ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲਾਭਪਾਤਰੀਆਂ ਸਟਾਲ ਲਗਾਏ ਜਾਣਗੇ ਅਤੇ ਸਾਰੇ ਵਿਭਾਗ ਆਪਣੇ ਸਟਾਲ ਵਿਚ ਆਪਣੀਆਂ ਸਕੀਮਾਂ ਸਬੰਧੀ ਬੈਨਰ, ਇਸ਼ਤਿਹਾਰ ਲਗਾਉਣਗੇ ਅਤੇ ਜ਼ਿੰਮੇਵਾਰ ਅਧਿਕਾਰੀ ਤੈਨਾਤ ਕਰਨਗੇ ਤਾਂ ਜੋ ਲਾਭਪਾਤਰੀਆਂ ਨੂੰ ਆਪਣੇ ਫਾਰਮ ਭਰਨ ਵਿਚ ਕਿਸੇ ਵੀ ਕਿਸਮ ਦੀ ਦਿਕਤ ਨਾ ਆਵੇ ¢

ਪੰਜਾਬ ਅੰਦਰ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ-ਵਿਧਾਇਕ ਭੁੱਲਰ

ਖੇਮਕਰਨ/ਅਮਰਕੋਟ, 19 ਜਨਵਰੀ (ਬਿੱਲਾ, ਭੱਟੀ)-ਪੰਜਾਬ ਅੰਦਰ ਕਾਂਗਰਸ ਪਾਰਟੀ ਵਲੋਂ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਾਸਤੇ ਪੂਰੀ ਤਿਆਰੀ ਹੈ | ਪਿੰਡਾਂ ਅੰਦਰ ਨਵੀਆਂ ਬਣੀਆਂ ਪੰਚਾਇਤਾਂ ਵਲੋਂ ਪਿੰਡਾਂ ਅੰਦਰ ਵਿਕਾਸ ਕਰਵਾਉਣ ਵਾਸਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ...

ਪੂਰੀ ਖ਼ਬਰ »

ਸੁਖਬੀਰ ਦੀ ਫੇਰੀ ਸਬੰਧੀ ਹਲਕਾ ਖਡੂਰ ਸਾਹਿਬ ਦੇ ਨਿਵਾਸੀਆਂ 'ਚ ਭਾਰੀ ਉਤਸ਼ਾਹ-ਪੱਖੋਕੇ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)¸ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 22 ਜਨਵਰੀ ਨੂੰ ਹੋ ਰਹੀ ਅਕਾਲੀ ਵਰਕਰਾਂ ਅਤੇ ਹਲਕਾ ਖਡੂਰ ਸਾਹਿਬ ਦੇ ਨਿਵਾਸੀਆਂ ਨਾਲ ਮੀਟਿੰਗ ਸਬੰਧੀ ਲੋਕਾਂ ਵਿਚ ...

ਪੂਰੀ ਖ਼ਬਰ »

ਸ੍ਰੀ ਕਰਤਾਪੁਰ ਸਾਹਿਬ ਦੇ ਲਾਂਘੇ ਪ੍ਰਤੀ ਹਰੇਕ ਸਿੱਖ ਇਸ ਦੇ ਮੁਕੰਮਲ ਹੋਣ ਤੱਕ ਅਰਦਾਸ ਕਰੇ-ਇਕਬਾਲ ਸੰਧੂ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਂ ਨੇ ਸ੍ਰੀ ਕਰਤਾਰ ਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਜਿਹੜੀ ਪਹਿਲ ਕੀਤੀ ਉਸ ਨਾਲ ਦੁਨੀਆਂ ਦੇ ਕਿਸੇ ਕੋਨੇ ਵਿਚ ਬੈਠੇ ਹਰ ਸਿੱਖ ਨੇ ਪ੍ਰਸੰਸਾ ਕੀਤੀ | ਪਾਕਿਸਤਾਨ ਵਾਲੇ ਪਾਸੇ ਇਸ ਲਾਂਘੇ ...

ਪੂਰੀ ਖ਼ਬਰ »

ਚੂਰਾ ਪੋਸਤ, ਨਸ਼ੀਲੇ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੂਰਾ ਪੋਸਤ, ਨਸ਼ੀਲੇ ਕੈਪਸੁਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਖ਼ਾਲਸਾ ਵਿੱਦਿਅਕ ਸੰਸਥਾਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ

ਸਰਹਾਲੀ ਕਲਾਂ, 19 ਜਨਵਰੀ (ਅਜੈ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਏ ਗਏ | ਇਸ ਮੌਕੇ ਸੰਸਥਾਵਾਂ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

22 ਦੀ ਮੀਟਿੰਗ ਪ੍ਰਤੀ ਅਕਾਲੀ ਵਰਕਰਾਂ 'ਚ ਉਤਸ਼ਾਹ-ਜਥੇ: ਪੱਖੋਕੇ

ਤਰਨ ਤਾਰਨ, 19 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ 22 ਜਨਵਰੀ ਨੂੰ ਰੱਖੀ ਗਈ ਮੀਟਿੰਗ ਪ੍ਰਤੀ ਹਲਕੇ ਦੇ ਅਕਾਲੀ ਵਰਕਰਾਂ 'ਚ ਭਾਰੀ ...

ਪੂਰੀ ਖ਼ਬਰ »

'ਆਪ' ਤੇ ਅਕਾਲੀ ਦਲ ਨਾਲ ਖੜ੍ਹੇ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰਨ ਦੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ-ਸਰਲੀ

ਖਡੂਰ ਸਾਹਿਬ, 19 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਹਲਕਾ ਬਾਬਾ ਬਕਾਲਾ ਵਿਚ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਸਿਆਸੀ ਕੱਦ ਉੱਚਾ ਹੁੰਦਾਂ ਦੇਖ ਕਿ ਬੁਖਲਾਏ ਇਕ ਹਲਕੇ ਦੇ ਲੋਕਾਂ ਵਲੋਂ ਨਕਾਰੇ ਹੋਏ ਵਿਅਕਤੀ ਵਲੋਂ 'ਆਪ' ਅਤੇ ਅਕਾਲੀ ਦਲ ਦੇ ਲੋਕਾਂ ਨਾਲ ਖੜ੍ਹੇ ਹੋ ਕੇ ...

ਪੂਰੀ ਖ਼ਬਰ »

ਜਥੇ: ਪੱਖੋਕੇ ਵਲੋਂ ਹਲਕਾ ਖਡੂਰ ਸਾਹਿਬ ਦੇ ਦਰਜਨਾਂ ਪਿੰਡਾਂ 'ਚ ਮੀਟਿੰਗਾਂ

ਤਰਨ ਤਾਰਨ, 19 ਜਨਵਰੀ (ਲਾਲੀ ਕੈਰੋਂ)-ਹਲਕਾ ਖਡੂਰ ਸਾਹਿਬ ਦੇ ਵਿਕਾਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਵਿਚ ਸਰਕਾਰ ਦੀ ਵੱਡੀ ਦੇਣ ਹੈ, ਜਦੋਂਕਿ ਇਸ ਹਲਕੇ ਨੂੰ ਕਾਂਗਰਸ ਸਰਕਾਰ ਵਲੋਂ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪਿੰਡ ਕੱਲ੍ਹਾ ਵਾਸੀ ਪਰਿਵਾਰ ਨੇ ਗੁਆਢੀਆਂ 'ਤੇ ਲਗਾਏ ਦੋਸ਼

ਖਡੂਰ ਸਾਹਿਬ, 19 ਜਨਵਰੀ (ਮਾਨ ਸਿੰਘ)¸ਨੇੜਲੇ ਪਿੰਡ ਕੱਲ੍ਹਾ ਦੇ ਵਸਨੀਕ ਮਾਤਾ ਚਰਨ ਕੌਰ ਪਤਨੀ ਸਵ. ਕਰਤਾਰ ਸਿੰਘ ਉਨ੍ਹਾਂ ਦੇ ਸਪੁੱਤਰ ਸਰਵਣ ਸਿੰਘ, ਨੂੰ ਹ ਸੁਰਜੀਤ ਕੌਰ , ਸਪੁੱਤਰ ਜੈਮਲ ਸਿੰਘ ਅਤੇ ਨੂੰ ਹ ਬਲਵਿੰਦਰ ਕੌਰ ਆਦਿ ਨੇ ਆਪਣੇ ਗੁਆਂਢੀ ਦਿਲਬਾਗ ਸਿੰਘ ਅਤੇ ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਗੁਰਦੁਆਰਾ ਚੈਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਖੇਮਕਰਨ, 19 ਜਨਵਰੀ (ਰਾਕੇਸ਼ ਬਿੱਲਾ)-ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਥਾਨਕ ਗੁਰਦੁਆਰਾ ਚੈਨ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ...

ਪੂਰੀ ਖ਼ਬਰ »

ਬੱਚਿਆਂ ਦਾ ਟੀਕਾਕਰਨ ਬੇਹੱਦ ਜ਼ਰੂਰੀ-ਡਾ: ਸੁਪਿ੍ਯਾ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਬੱਚਿਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਜਰੂਰ ਕਰਵਾਉਣਾ ਚਾਹੀਦਾ ਹੈ, ਇਸ ਨਾਲ ਬੱਚਿਆਂ ਨੂੰ ਭਵਿੱਖ ਵਿਚ ਕਈ ਲਾਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾ. ...

ਪੂਰੀ ਖ਼ਬਰ »

'ਆਪ' ਦੀ ਬਰਨਾਲਾ ਰੈਲੀ 'ਚ ਹਲਕਾ ਖੇਮਕਰਨ 'ਚੋਂ ਭਾਰੀ ਕਾਫ਼ਲਾ ਸ਼ਾਮਿਲ ਹੋਵੇਗਾ

ਖੇਮਕਰਨ, 19 ਜਨਵਰੀ (ਰਾਕੇਸ਼ ਬਿੱਲਾ)-'ਆਪ' ਵਲੋਂ 20 ਜਨਵਰੀ ਨੂੰ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਵਿਚ ਹਲਕੇ ਖੇਮਕਰਨ ਵਿਚੋਂ ਭਾਰੀ ਗਿਣਤੀ ਵਿਚ 'ਆਪ' ਵਰਕਰ ਬੱਸਾਂ, ਕਾਰਾਂ ਅਤੇ ਜੀਪਾਂ ਰਾਹੀਂ ਕਾਫ਼ਲੇ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਲੋਕ ਬਾਦਲਾਂ ਨੂੰ ਮੂੰਹ ਨਹੀਂ ਲਗਾਉਣਗੇ-ਜਥੇ: ਵੇਈਾਪੂਈਾ

ਫਤਿਆਬਾਦ, 19 ਜਨਵਰੀ (ਧੂੰਦਾ)-ਕਾਂਗਰਸ ਅਤੇ ਅਕਾਲੀ ਦਲ ਬਾਦਲ ਦੋਵਾਂ ਦੀਆਂ ਡੁੱਬਦੀਆਂ ਬੇੜੀਆਂ 'ਚੋਂ ਲੋਕ ਛਾਲਾਂ ਮਾਰ ਮਾਰ ਕੇ ਉੱਤਰ ਰਹੇ ਹਨ ਅਤੇ ਟਕਸਾਲੀ ਅਕਾਲੀ ਦਲ ਵਲੋਂ ਤਿਆਰ ਕੀਤੇ ਨਵੇਂ ਨਵੇਲੇ ਬੇੜੇ ਵਿਚ ਸਵਾਰ ਹੋ ਕੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਵਲੋਂ ਵਿੱਦਿਆ ਦੇ ਖੇਤਰ 'ਚ ਪੁਟੀਆਂ ਪੁਲਾਂਘਾ ਨੇ ਕਾਰ ਸੇਵਾ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਨਿਸ਼ਾਨ-ਏ-ਸਿੱਖੀ ਦੇ ਵਿਦਿਆਰਥੀ ਹੁਣ ਤੱਕ ਐੱਨ.ਡੀ.ਏ, ਡਾਕਟਰ, ਪੁਲਿਸ ਆਦਿ ਅਹੁਦਿਆਂ 'ਤੇ ਹੋ ਚੁਕੇ ਹਨ ਭਰਤੀ

ਖਡੂਰ ਸਾਹਿਬ, 19 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕਾਰ ਸੇਵਾ ਖਡੂਰ ਸਾਹਿਬ ਵਲੋਂ ਗੁਰਦੁਆਰਾ ਸਾਹਿਬਾਨਾਂ ਦੇ ਨਾਲ-ਨਾਲ ਵਿੱਦਿਆ ਦੇ ਖੇਤਰ ਵਿਚ ਲੋਕਾਈ ਦੀ ਕੀਤੀ ਜਾ ਰਹੀ ਸੇਵਾ ਕਾਰ ਸੇਵਾ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰ ਰਹੀ ਹੈ | ਜਦੋਂ ਕਿ ਕਾਰ ਸੇਵਾ ਵਲੋਂ ਪਿਛਲੇ ...

ਪੂਰੀ ਖ਼ਬਰ »

ਪਤੰਗ ਉਡਾਉਣ ਨੂੰ ਲੈ ਕੇ ਮਾਰੀਆਂ ਗੰਭੀਰ ਸੱਟਾਂ

ਤਰਨ ਤਾਰਨ, 19 ਜਨਵਰੀ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਲੋਹੜੀ ਵਾਲੇ ਦਿਨ ਪਤੰਗ ਉਡਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਲੜਕੇ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਯਾਦ 'ਚ ਗੁਰਮਤਿ ਮੁਕਾਬਲੇ

ਸੁਰ ਸਿੰਘ, 19 ਜਨਵਰੀ (ਧਰਮਜੀਤ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਗਿਆਰ੍ਹਵੇਂ ਜਾਨਸ਼ੀਨ, ਪਰਉਪਕਾਰ ਅਤੇ ਸੇਵਾ ਸਿਮਰਨ ਦੇ ਪੁੰਜ, ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »

ਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲੇ 'ਚ ਜ਼ਿਲ੍ਹੇ ਦੀ ਝੰਡੀ

ਤਰਨ ਤਾਰਨ, 19 ਜਨਵਰੀ (ਹਰਿੰਦਰ ਸਿੰਘ)-ਬੀਤੇ ਦਿਨੀਂ ਹਰਿਆਣਾ ਦੇ ਸ਼ਹਿਰ ਸੋਨੀਪਤ ਵਿਚ ਹੋਈਆਂ ਰਾਸ਼ਟਰੀ ਪੱਧਰ ਦੇ ਬਾਡੀ ਬਿਲਡਿੰਗ ਮੁਕਾਬਲੇ ਵਿਚ 15 ਸਟੇਟਾਂ ਦੇ ਕੁੱਲ 220 ਪ੍ਰਤੀਯੋਗੀਆਂ ਨੇ ਮੁਕਾਬਲੇ ਵਿਚ ਭਾਗ ਲਿਆ ਸੀ ਅਤੇ ਇਸ ਵਿਚ ਪੰਜਾਬ 15 ਸਟੇਟਾਂ ਵਿਚੋਂ ਦੂਜੇ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਯਾਦ 'ਚ ਗੁਰਮਤਿ ਮੁਕਾਬਲੇ

ਸੁਰ ਸਿੰਘ, 19 ਜਨਵਰੀ (ਧਰਮਜੀਤ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਗਿਆਰ੍ਹਵੇਂ ਜਾਨਸ਼ੀਨ, ਪਰਉਪਕਾਰ ਅਤੇ ਸੇਵਾ ਸਿਮਰਨ ਦੇ ਪੁੰਜ, ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਸੁਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX