ਤਾਜਾ ਖ਼ਬਰਾਂ


ਪਠਾਨਕੋਟ 'ਚ ਕੋਰੋਨਾ ਦੇ ਆਏ 22 ਮਾਮਲੇ
. . .  10 minutes ago
ਪਠਾਨਕੋਟ, 6 ਅਗਸਤ (ਚੌਹਾਨ) - ਅੱਜ ਪਠਾਨਕੋਟ ਅੰਦਰ ਵੱਖ ਵੱਖ ਥਾਵਾਂ ਤੋਂ 22 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਰਕਾਰ ਦੀ ਡਿਸਚਾਰਜ ਪਾਲਿਸੀ ਮੁਤਾਬਿਕ ਅੱਜ ਕੋਵਿਡ19 ਹਸਪਤਾਲ ਤੋਂ 8 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੋਰੋਨਾ...
ਮਾਨਸਿਕ ਤੌਰ ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  17 minutes ago
ਠੱਠੀ ਭਾਈ, 6 ਅਗਸਤ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਜੀਤਾ ਸਿੰਘ ਵਾਲਾ (ਚੌਧਰੀ ਵਾਲਾ) ਦੇ ਇਕ ਗਰੀਬ ਕਿਸਾਨ ਦੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਵਾਲੇ ਨੌਜਵਾਨ ਪੁੱਤਰ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ 21 ਕੁ ਸਾਲਾ ਨੌਜਵਾਨ...
ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ ਜੰਡਿਆਲਾ ਗੁਰੂ ਵਿਖੇ ਰੈਨ ਗੰਨ ਸਿਸਟਮ ਦਾ ਟਰਾਇਲ ਲਾਇਆ ਗਿਆ
. . .  22 minutes ago
ਜੰਡਿਆਲਾ ਗੁਰੂ, 6 ਅਗਸਤ-(ਰਣਜੀਤ ਸਿੰਘ ਜੋਸਨ)- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਭੂਮੀ ਰੱਖਿਆ ਵਿਭਾਗ ਪੰਜਾਬ ਵੱਲੋਂ ਸ. ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸ਼੍ਰੀ ਧਰਮਿੰਦਰ ਸ਼ਰਮਾ ਮੁੱਖ ਭੂਮੀ ਪਾਲ ਪੰਜਾਬ ਦੇ ਦਿਸ਼ਾ...
ਕੈਪਟਨ ਭਲਕੇ ਸ਼ਰਾਬ ਕਾਂਡ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
. . .  29 minutes ago
ਚੰਡੀਗੜ੍ਹ, 6 ਅਗਸਤ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਤਰਨਤਾਰਨ 'ਚ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਡੀ...
ਨਵਾਂਸ਼ਹਿਰ ਜ਼ਿਲ੍ਹੇ 'ਚ 11 ਦੀ ਹੋਰ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਨਾਲ ਅੱਜ ਦੀ ਗਿਣਤੀ ਹੋਈ 15
. . .  41 minutes ago
ਨਵਾਂਸ਼ਹਿਰ, 6 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਕੁਝ ਸਮਾਂ ਪਹਿਲਾਂ ਆਈ ਚਾਰ ਦੀ ਕੋਰੋਨਾ ਰਿਪੋਰਟ ਤੋਂ ਬਾਅਦ 11 ਲੋਕਾਂ ਦੀ ਰਿਪੋਰਟ ਹੋਰ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਇਨ੍ਹਾਂ ਚ 10 ਵਿਅਕਤੀ...
ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ
. . .  44 minutes ago
ਚੰਡੀਗੜ੍ਹ, 6 ਅਗਸਤ (ਤਰਨਜੀਤ ਸਿੰਘ ਕਿੰਨੜਾ) - ਪੰਜਾਬ 'ਚ 4 ਆਈ.ਏ.ਐਸ. ਤੇ 5 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ...
ਹਰਸਿਮਰਤ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੀ 'ਅਪਰੇਸ਼ਨ ਗ੍ਰੀਨਜ਼' ਨੂੰ ਕਿਸਾਨਾਂ 'ਤੱਕ ਪਹੁੰਚਾਉਣ ਲਈ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ
. . .  49 minutes ago
ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ)-ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਭਾਰਤ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਉਨ•ਾਂ ਨੂੰ ਭਾਰਤ ਸਰਕਾਰ ਦੀ ਨਵੀਂ ਪਹਿਲਕਦਮੀ 'ਆਪਰੇਸ਼ਨ ਗ੍ਰੀਨਜ਼' ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਲਿਆਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਆਤਮ...
ਲੁਧਿਆਣਾ 'ਚ 226 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਦੀ ਹੋਈ ਮੌਤ
. . .  52 minutes ago
ਲੁਧਿਆਣਾ, 6 ਅਗਸਤ (ਸਲੇਮਪੁਰੀ) - ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 11 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ...
ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ ਵੱਖ ਹਲਕਿਆਂ ਵਿੱਚ ਆਵਾਜ਼ ਉਠਾਏਗੀ
. . .  55 minutes ago
ਸੁਲਤਾਨਪੁਰ ਲੋਧੀ 6 ਅਗਸਤ (ਥਿੰਦ,ਲਾਡੀ, ਹੈਪੀ) ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਅੱਜ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਨੀਲੇ ਕਾਰਡ, ਪੈਂਨਸ਼ਨਾਂ, ਸ਼ਗਨ ਸਕੀਮ ਅਤੇ ਰਾਸ਼ਨ ਦੀ ਕੀਤੀ ਜਾ ਰਹੀ ਕਾਣੀ ਵੰਡ ਵਿਰੁੱਧ 11ਅਗਸਤ ਤੋਂ ਵੱਖ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  58 minutes ago
ਕੋਟਕਪੂਰਾ, 6 ਅਗਸਤ (ਮੋਹਰ ਸਿੰਘ ਗਿੱਲ)-ਪੱਕੇ ਰੁਜ਼ਗਾਰ ਦੇ ਲਈ ਫ਼ਿਲਪਾਈਨ (ਮਨੀਲਾ) 'ਚ ਪਿਛਲੇ 12-13 ਸਾਲਾਂ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਮਾਨ (32) ਪੁੱਤਰ ਅਵਤਾਰ ਸਿੰਘ ਮਾਨ ਵਾਸੀ ਪਿੰਡ ਫ਼ਿੱਡੇ ਕਲਾਂ (ਫ਼ਰੀਦਕੋਟ) ਦੀ ਕਿਸੇ ਅਣਪਛਾਤੇ ਵਿਅਕਤੀ ਨੇ ਸਵੇਰ ਸਮੇਂ...
ਕੇਂਦਰ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਸੜਕ ਨਿਰਮਾਣ ਤੋਂ ਕੋਰੀ ਨਾਂਹ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹੇ 'ਚ 7 ਸਾਲਾਂ ਬੱਚੀ ਸਣੇ 7 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਫ਼ਾਜ਼ਿਲਕਾ , 6 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 7 ਹੋਰ ਕੋਰੋਨਾ ਮਾਮਲਿਆਂ ਪੁਸ਼ਟੀ ਹੋਈ ਹੈ, ਜਿਸ ਵਿਚ ਫ਼ਾਜ਼ਿਲਕਾ 'ਚ 3 ਕੇਸ, ਅਬੋਹਰ 'ਚ 3 ਕੇਸ ਅਤੇ ਜਲਾਲਾਬਾਦ 'ਚ 1 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਚ 7 ਸਾਲਾਂ ਬੱਚੀ, 60...
ਆਰ.ਸੀ.ਐਫ. ਵਲੋਂ ਘੱਟ ਭਾਰ ਵਾਲੇ ਐਲ.ਐਚ.ਬੀ. ਰੇਲ ਡੱਬੇ ਬਣਾਉਣ ਲਈ ਡਿਜ਼ਾਈਨ ਤਿਆਰ
. . .  about 1 hour ago
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਘੱਟ ਭਾਰ ਵਾਲੇ ਐਲ.ਐਚ.ਵੀ. ਡੱਬਿਆਂ ਦੇ ਨਿਰਮਾਣ ਦਾ ਡਿਜ਼ਾਈਨ ਤਿਆਰ ਕੀਤਾ ਜਾ ਰਿਹਾ ਹੈ ਤੇ ਅਗਲੇ ਡੇਢ ਮਹੀਨੇ ਵਿਚ ਘੱਟ ਭਾਰ ਵਾਲੇ ਇਸ ਰੇਲ ਡੱਬੇ ਦਾ ਪ੍ਰੋਟੋਟਾਈਪ ਤਿਆਰ ਕਰਕੇ ਭਾਰਤੀ ਰੇਲਵੇ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਤੇਸ਼...
ਬਾਜਵਾ ਤੇ ਦੂਲੋ ਨੂੰ ਤੁਰੰਤ ਕਾਂਗਰਸ ਵਿਚੋਂ ਕੱਢਿਆ ਜਾਵੇ - ਪੰਜਾਬ ਕੈਬਨਿਟ
. . .  about 1 hour ago
ਚੰਡੀਗੜ੍ਹ, 6 ਅਗਸਤ - ਪੰਜਾਬ ਮੰਤਰੀ ਮੰਡਲ ਦੇ ਮੰਤਰੀਆਂ ਵਲੋਂ ਤੁਰੰਤ ਪ੍ਰਭਾਵ ਨਾਲ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਅਨੁਸ਼ਾਸਨਹੀਣਤਾ ਦੇ ਚੱਲਦਿਆਂ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਟੀਵੀ ਤੇ ਫਿਲਮ ਅਦਾਕਾਰਾ ਨੇ ਕੀਤੀ ਖੁਦਕੁਸ਼ੀ
. . .  about 1 hour ago
ਮੁੰਬਈ, 6 ਅਗਸਤ - ਟੈਲੀਵਿਜ਼ਨ ਅਦਾਕਾਰਾ ਅਨੂਪਮਾ ਪਾਠਕ ਨੇ ਦੋ ਅਗਸਤ ਨੂੰ ਆਪਣੀ ਰਿਹਾਇਸ਼ ਵਿਖੇ ਲਟਕ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦਾ ਕਾਰਨ ਆਰਥਿਕ ਸੰਕਟ ਦੱਸਿਆ ਜਾ ਰਿਹਾ ਹੈ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾ ਫੇਸਬੁੱਕ 'ਤੇ 10 ਮਿੰਟ...
ਪੱਤਰਕਾਰ ਸਮੇਤ ਦੋ ਵਿਅਕਤੀ ਕੋਰੋਨਾ ਪਾਜ਼ੀਟਿਵ
. . .  34 minutes ago
ਜਿਲ੍ਹਾਂ ਪ੍ਰਧਾਨ ਐਸ. ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਵਿਖੇ ਕੀਤੇ ਰੋਸ ਪ੍ਰਦਰਸ਼ਨ
. . .  about 1 hour ago
ਬਟਾਲਾ, 6 ਅਗਸਤ (ਕਾਹਲੋਂ) - ਜਿਲ੍ਹਾਂ ਪ੍ਰਧਾਨ ਐਸ. ਸੀ. ਵਿੰਗ ਲਖਵਿੰਦਰ ਸਿੰਘ ਘੁੰਮਣ ਨੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਸ. ਗੁਲਜ਼ਾਰ ਸਿੰਘ ਰਾਣੀਕੇ ਅਤੇ ਜਿਲ੍ਹਾਂ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ...
ਐਮ. ਪੀ ਮਨੀਸ਼ ਤਿਵਾੜੀ ਨੇ ਹੜ ਰੋਕੂ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
. . .  about 1 hour ago
ਬਲਾਚੌਰ, 6 ਅਗਸਤ ( ਦੀਦਾਰ ਸਿੰਘ ਬਲਾਚੌਰੀਆ ) - ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਵੱਲੋਂ ਬਲਾਚੌਰ ਵਿਖੇ ਸੰਭਾਵੀ ਹੜਾਂ ਦੀ ਰੋਕਥਾਮ ਲਈ ਕੀਤੇ ਗਏ ਅਗਾਊਂ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ...
ਜ਼ਿਲ੍ਹਾ ਕਪੂਰਥਲਾ ਵਿਚ 12 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਕਪੂਰਥਲਾ, 6 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 12 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 5 ਫਗਵਾੜਾ, ਇਕ ਡੀ.ਸੀ. ਦਫ਼ਤਰ ਕਪੂਰਥਲਾ, ਇਕ ਪੁਲਿਸ ਲਾਈਨ ਕਪੂਰਥਲਾ, ਇਕ ਥਾਣਾ ਢਿਲਵਾਂ, ਇਕ ਸੁਭਾਨਪੁਰ...
ਨਵਾਂਸ਼ਹਿਰ 'ਚ ਐੱਸ. ਐੱਚ. ਓ. ਸਮੇਤ ਚਾਰ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ, 6 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਇੱਥੋਂ ਦੇ ਇੱਕ ਐੱਸ. ਐੱਚ. ਓ. ਸਮੇਤ ਚਾਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਇੱਕ ਪੁਲਿਸ ਸਟੇਸ਼ਨ...
ਸਰਕਾਰ ਨੇ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੋਲ੍ਹੇ ਨਵੇਂ ਰਾਹ : ਕੇਂਦਰ ਸਰਕਾਰ ਦੇ ਐੱਨ. ਸੀ. ਐੱਸ. ਪੋਰਟਲ ਨਾਲ ਜੋੜਿਆ 'ਘਰ-ਘਰ ਰੋਜ਼ਗਾਰ' ਪੋਰਟਲ
. . .  about 1 hour ago
ਚੰਡੀਗੜ੍ਹ, 6 ਅਗਸਤ- ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐੱਨ. ਸੀ. ਐੱਸ) ਨਾਲ ਜੋੜ ਦਿੱਤਾ ਹੈ...
ਜਥੇਬੰਦੀਆਂ ਨੇ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਾਹਰਾ
. . .  about 2 hours ago
ਜੈਤੋ, 6 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਉਲੀਕੇ ਸਾਂਝੇ...
ਮੋਗਾ 'ਚ ਕੋਰੋਨਾ ਦਾ ਧਮਾਕਾ, 44 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਮੋਗਾ, 6 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ ਕੋਰੋਨਾ ਦੇ 44 ਹੋਰ ਮਾਮਲੇ ਸਾਹਮਣੇ ਆਉਣ ਕਾਰਨ ਮੋਗਾ ਸ਼ਹਿਰ 'ਚ ਇੱਕ ਵਾਰ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਅੱਜ ਆਏ ਮਾਮਲਿਆਂ 'ਚੋਂ ਵਧੇਰੇ ਮੋਗਾ ਗੀਤਾ...
ਅੰਮ੍ਰਿਤਸਰ 'ਚ ਕੋਰੋਨਾ ਦੇ 44 ਹੋਰ ਮਾਮਲੇ ਆਏ ਸਾਹਮਣੇ, ਦੋ ਹੋਰ ਮੌਤਾਂ
. . .  about 2 hours ago
ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 44 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਜ਼ਿਲ੍ਹੇ 'ਚ 2 ਹੋਰ ਮੌਤਾਂ ਵੀ ਹੋਈਆਂ ਹਨ। 44 ਨਵੇਂ...
ਮਨਿਸਟਰੀਅਲ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 6 ਅਗਸਤ (ਲਕਵਿੰਦਰ ਸ਼ਰਮਾ)- ਪੰਜਾਬ 'ਚ ਜਿੱਥੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ, ਉੱਥੇ ਹੀ ਸੂਬੇ ਦੇ ਮਨਿਸਟਰੀਅਲ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਲੁਧਿਆਣਾ

ਕਾਂਗਰਸੀ ਆਗੂ ਅਤੇ ਨਗਰ ਨਿਗਮ ਤੋਂ ਤੰਗ ਹੋ ਕੇ ਭੁੱਖ ਹੜਤਾਲ 'ਤੇ ਬੈਠੇ ਵਿਅਕਤੀ ਦੇ ਹੱਕ ਵਿਚ ਆਇਆ ਯੂਥ ਅਕਾਲੀ ਦਲ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਕਾਂਗਰਸੀ ਆਗੂ ਅਤੇ ਨਗਰ ਨਿਗਮ ਅਫ਼ਸਰਾਂ ਦੀ ਧੱਕੇਸ਼ਾਹੀ ਤੋਂ ਤੰਗ ਆ ਕੇ ਬੈਠੇ ਵਿਅਕਤੀ ਦੀ ਯੂਥ ਅਕਾਲੀ ਦਲ ਵਲੋਂ ਹਮਾਇਤ ਕੀਤੀ ਗਈ | ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਮੀਤਪਾਲ ਸਿੰਘ ਦੁੱਗਰੀ ਨੇ ਭੁੱਖ ਹੜਤਾਲ 'ਤੇ ਬੈਠੇ ਰਵਿੰਦਰਪਾਲ ਸਿੰਘ ਨਾਲ ਨਗਰ ਨਿਗਮ ਦਫ਼ਤਰ ਦੇ ਬਾਹਰ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਅਫ਼ਸਰਾਂ ਨਾਲ ਗੱਲ ਕਰਕੇ ਮਾਮਲਾ ਹੱਲ ਕਰਵਾਇਆ | ਬੀਤੇ ਦਿਨੀਂ ਕਾਂਗਰਸੀ ਆਗੂ ਅਤੇ ਨਗਰ ਨਿਗਮ ਅਫ਼ਸਰਾਂ ਦੀ ਧੱਕੇਸ਼ਾਹੀ ਖਿਲਾਫ ਬਾਬਾ ਦੀਪ ਸਿੰਘ ਗੁਰਦੁਆਰਾ ਦੇ ਬਾਹਰ ਬਰਗਰ ਦੀ ਰੇਹੜੀ ਲਾਉਣ ਵਾਲੇ ਰਵਿੰਦਰਪਾਲ ਸਿੰਘ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਸੀ | ਕੁਝ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਮਾਮਲਾ ਯੂਥ ਅਕਾਲੀ ਆਗੂ ਮੀਤਪਾਲ ਸਿੰਘ ਦੁੱਗਰੀ ਦੇ ਧਿਆਨ ਵਿੱਚ ਲਿਆਂਦਾ ਗਿਆ | ਸ: ਦੁੱਗਰੀ ਨੇ ਕਿਹਾ ਕਿ ਰਵਿੰਦਰਪਾਲ ਸਿੰਘ ਹਰ ਮਹੀਨੇ ਨਗਰ ਨਿਗਮ ਨੂੰ ਆਪਣੀ ਬਰਗਰ ਦੀ ਰੇਹੜੀ ਲਾਉਣ ਲਈ ਫੀਸ ਭਰਦਾ ਸੀ, ਪਰ ਫਿਰ ਵੀ ਇਕ ਕਾਂਗਰਸੀ ਆਗੂ ਦੀ ਸ਼ਹਿ 'ਤੇ ਨਗਰ ਨਿਗਮ ਅਫਸਰਾਂ ਨੇ ਰਵਿੰਦਰਪਾਲ ਸਿੰਘ ਅਤੇ ਹੋਰ ਲੋਕਾਂ ਦੀਆਂ ਰੇਹੜੀਆਂ ਚੁੱਕ ਲਈਆਂ | ਮੀਤਪਾਲ ਦੁੱਗਰੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਨਗਰ ਨਿਗਮ ਲੋਕਾਂ ਨਾਲ ਧੱਕੇਸ਼ਾਹੀ ਕਰਦਾ ਹੈ | ਸ: ਦੁੱਗਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਆਪਣੇ ਮਹਿਕਮੇ 'ਤੇ ਕੋਈ ਕੰਟਰੋਲ ਨਹੀਂ ਹੈ ਅਤੇ ਅਫ਼ਸਰ ਲੋਕਾਂ ਨੂੰ ਨਾਜਾਇਜ਼ ਤੰਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਰਵਿੰਦਰਪਾਲ ਸਿੰਘ ਕੋਲ ਰੇਹੜੀ ਲਾਉਣ ਲਈ ਲੋੜੀਂਦੀ ਫੀਸ ਨਗਰ ਨਿਗਮ ਨੂੰ ਭਰੀ ਜਾਂਦੀ ਹੈ ਅਤੇ ਸਾਰੇ ਦਸਤਾਵੇਜ਼ ਮੌਜੂਦ ਹਨ | ਸ: ਦੁੱਗਰੀ ਵਲੋਂ ਅਫ਼ਸਰਾਂ ਨਾਲ ਮੀਟਿੰਗ ਕਰਕੇ ਮਾਮਲਾ ਹੱਲ ਕਰਵਾਇਆ ਗਿਆ ਅਤੇ ਰਵਿੰਦਰਪਾਲ ਸਿੰਘ ਅਤੇ ਬਾਕੀਆਂ ਦਾ ਸਾਰਾ ਸਮਾਨ ਵਾਪਿਸ ਕਰਵਾਇਆ | ਇਸ ਮੌਕੇ ਅਰਵਿੰਦਰ ਸਿੰਘ, ਦਲਜੀਤ ਸਿੰਘ ਗਿੱਲ, ਜਸ਼ਨ ਕੰਗ, ਅਵਨਿੰਦਰ ਮਾਨ, ਰੋਬਿਨ ਨੰਦਾ, ਰਾਜਾ ਵਾਲੀਆ, ਅਮਰਜੋਤ ਸਿੰਘ, ਸਾਹਿਲ ਚੋਪੜਾ, ਬਲਜਿੰਦਰ ਸਿੰਘ, ਜਸ਼ਨ ਕੰਗ, ਅਭਿਨਵ ਨਾਇਬ, ਓਾਕਾਰ ਸਿੰਘ, ਕਰਨ ਅਨੇਜਾ, ਬਖਸ਼ਿਸ਼ ਸਿੰਘ, ਪ੍ਰਤਾਪ ਗਿੱਲ, ਨਿਖਿਲ ਮਹਾਜਨ ਵੀ ਹਾਜ਼ਿਰ ਸਨ |

ਦਾਜ ਖ਼ਾਤਰ ਵਿਆਹੁਤਾ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਪਤੀ ਸਮੇਤ 5 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤਮ ਨਗਰ ਵਿਚ ਦਾਜ ਖ਼ਾਤਿਰ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ 5 ਮੈਂਬਰਾਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਾਵਰਕਾਮ ਸਰੀਂਹ ਦੀ ਜ਼ਰੂਰੀ ਮੁਰੰਮਤ ਕਾਰਨ ਦੋ ਦਿਨ ਬਿਜਲੀ ਬੰਦ

ਡੇਹਲੋਂ, 19 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸਹਾਇਕ ਕਾਰਜ਼ਕਾਰੀ ਇੰਜ਼ੀਨਿਅਰ ਪਾਵਰਕਾਮ ਸਰੀਂਹ ਨੇ ਦੱਸਿਆ ਕਿ 20 ਅਤੇ 21 ਜਨਵਰੀ ਨੂੰ ਪਾਵਰਕਾਮ ਦੇ 66ਕੇ.ਵੀ ਵਾਲੀ ਲਾਈਨ ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ |ਉਹਨਾਂ ਦੱਸਿਆਂ ਕਿ ਆਲਮਗੀਰ ਗਰਿਡ ਅਧੀਨ ...

ਪੂਰੀ ਖ਼ਬਰ »

-ਮਾਮਲਾ ਸੜਕ 'ਤੇ ਖੜ੍ਹੀ ਕਾਰ ਨੂੰ ਕਬਜ਼ੇ ਵਿਚ ਲੈਣ ਦਾ-

ਦੁਕਾਨਦਾਰਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਕਰਾਰ ਕਾਰਨ ਸਥਿਤੀ ਬਣੀ ਤਣਾਅਪੂਰਨ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਦੇ ਈ ਬਲਾਕ ਵਿਚ ਸੜਕ 'ਤੇ ਖੜ੍ਹੀ ਕਾਰ ਨੂੰ ਕਬਜ਼ੇ ਵਿਚ ਲੈਣ ਸਮੇਂ ਦੁਕਾਨਦਾਰਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣ ਗਈ | ਘਟਨਾ ਅੱਜ ਦੇਰ ਸ਼ਾਮ ਉਸ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਦਰਾਪੁਰੀ ਵਿਚ ਬੀਤੀ ਰਾਤ ਚੋਰ ਇਕ ਘਰ ਦੇ ਤਾਲੇ ਤੋੜ ਕੇ 5 ਲੱਖ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲੈ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਚੋਰ ਧਰਮਪਾਲ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਟੈਂਪੂ ਦੀ ਟੱਕਰ ਤੋਂ ਬਾਅਦ ਦੋ ਧਿਰਾਂ ਵਿਚਾਲੇ ਲੜਾਈ ਵਿਚ 4 ਜ਼ਖ਼ਮੀ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਨੇੜੇ ਬੀਤੀ ਦੇਰ ਰਾਤ ਮੋਟਰਸਾਈਕਲ ਅਤੇ ਟੈਂਪੂ ਵਿਚਾਲੇ ਹੋਈ ਟੱਕਰ ਤੋਂ ਬਾਅਦ ਦੋ ਧਿਰਾਂ ਵਿਚਾਲੇ ਹੋਈ ਲੜਾਈ ਵਿਚ ਪਿਓ-ਪੁੱਤਰ ਸਮੇਤ 4 ਵਿਅਕਤੀ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਵਾਸੀ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੇ ਲੁਧਿਆਣਾ ਇੰਸਟੀਚਿਊਟ ਰਾਹੀਂ ਅਮਨਪ੍ਰੀਤ ਕੌਰ ਨੇ 7 ਤੇ ਚਰਨਜੀਤ ਸਿੰਘ 6.5 ਬੈਂਡ ਲਏ

ਮੁੱਲਾਂਪੁਰ-ਦਾਖਾ, 19 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਨੇ ਆਈਲੈਟਸ ਦੀ ਤਿਆਰੀ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਬਦਲੇ ਮਾਲਵਾ ਖੇਤਰ 'ਚ ਆਪਣੀ ...

ਪੂਰੀ ਖ਼ਬਰ »

ਰੇਲ ਗੱਡੀਆਂ ਵਿਚ ਜੁਰਮਾਨਾ ਵਸੂਲੀ ਟਿਕਟ ਚੈਕਰਾਂ ਨੂੰ ਆਧੁਨਿਕ ਮਸ਼ੀਨਾਂ ਦਿੱਤੀਆਂ ਜਾਣਗੀਆਂ-ਮੀਨਾ ਅਨੰਦ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਉਤਰੀ ਰੇਲਵੇ ਦੀ ਪਿ੍ੰਸੀਪਲ ਕਮਰਸ਼ੀਅਲ ਅਧਿਕਾਰੀ ਮੈਡਮ ਮੀਨਾ ਅਨੰਦ ਨੇ ਕਿਹਾ ਹੈ ਕਿ ਟਿਕਟਾਂ ਚੈਕਰਾਂ ਨੂੰ ਜ਼ੁਰਮਾਨਾ ਵਸੂਲਣ ਲਈ 1 ਹਜ਼ਾਰ ਆਧੁਨਿਕ ਮਸ਼ੀਨਾਂ ਦਿੱਤੀਆਂ ਜਾਣਗੀਆਂ | ਸ੍ਰੀਮਤੀ ਅਨੰਦ ਅੱਜ ਰੇਲਵੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਫਰਾਰ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੋਟਲ ਪਾਰਕ ਪਲਾਜਾ ਨੇੜੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਏ | ਪਰਸ ਵਿਚ 20 ਹਜ਼ਾਰ ਦੀ ਨਕਦੀ ਅਤੇ ਹੋਰ ਸਮਾਨ ਸੀ | ਘਟਨਾ ਅੱਜ ਦੁਪਹਿਰ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਮੈਰਿਜ ਪੈਲੇਸ ਵਿਚ ਲਾੜੇ ਦੇ ਪਿਤਾ ਦਾ ਬੈਗ ਖੋਹ ਕੇ ਭੱਜ ਰਿਹਾ ਬੱਚਾ ਕਾਬੂ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਨੇੜੇ ਸਥਿਤ ਅਮਰ ਮੈਰਿਜ ਪੈਲੇਸ ਵਿਚ ਲਾੜੇ ਦੇ ਪਿਤਾ ਦਾ ਬੈਗ ਖੋਹ ਕੇ ਭੱਜ ਰਹੇ ਇਕ 15 ਸਾਲ ਦੇ ਬੱਚੇ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਸ ਸਬੰਧੀ ਰਜਿੰਦਰ ਕਾਲੀਆ ਵਾਸੀ ਚੰਦਰ ਨਗਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬਿਮਾਰੀ ਤੋਂ ਦੁਖੀ ਵਿਅਕਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਸ਼ਮੇਸ਼ ਨਗਰ ਵਿਚ ਅੱਜ ਦੇਰ ਸ਼ਾਮ ਬਿਮਾਰੀ ਤੋਂ ਦੁਖੀ ਹੋ ਕੇ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਧਰਮਿੰਦਰ (42) ਵਜੋਂ ਕੀਤੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਬੰਦੀ ਦੀ ਮੌਤ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਸ਼ੱਕੀ ਹਾਲਾਤ ਵਿਚ ਬੰਦੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਹਜ਼ਾਰਾ ਸਿੰਘ ਵਜੋਂ ਕੀਤੀ ਗਈ ਹੈ | ਉਹ ਕਤਲ ਦੇ ਮਾਮਲੇ ਦਾ ਸਾਹਮਣਾ ਕਰ ਰਿਹਾ ਸੀ | ਅੱਜ ਸਵੇਰੇ ਉਸ ਦੀ ਅਚਾਨਕ ਹਾਲਤ ਵਿਗੜ ...

ਪੂਰੀ ਖ਼ਬਰ »

ਲੁਧਿਆਣਾ 'ਚ ਠੰਢ ਕਾਰਨ ਇਕ ਮੌਤ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਸਰਗੰਜ ਚੌਕ ਵਿਚ ਅੱਜ ਰਾਤ ਇਕ ਅੱਧਖੜ੍ਹ ਵਿਅਕਤੀ ਦੀ ਠੰਡ ਲੱਗਣ ਕਾਰਨ ਮੌਤ ਹੋ ਗਈ ਹੈ | ਮਿ੍ਤਕ ਦੀ ਦੇਰ ਰਾਤ ਤੱਕ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਸੀ | ਕੁਝ ਲੋਕਾਂ ਨੇ ਜਦੋਂ ਉਸਨੂੰ ਬਾਜ਼ਾਰ ਵਿਚ ਡਿੱਗਿਆ ਦੇਖਿਆ ...

ਪੂਰੀ ਖ਼ਬਰ »

ਕਾਂਗਰਸ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ 21 ਜਨਵਰੀ ਨੂੰ ਅਹੁਦਾ ਸੰਭਾਲਣਗੇ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਕਾਂਗਰਸ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ 21 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣਗੇ | ਇਸ ਸਬੰਧੀ ਗੱਲਬਾਤ ਕਰਦਿਆਂ ਸ੍ਰੀ ...

ਪੂਰੀ ਖ਼ਬਰ »

ਬੀਬੀ ਭੱਠਲ ਵਲੋਂ ਸਾਊਥ ਸਿਟੀ ਇਲਾਕੇ 'ਚ ਨਵੇਂ ਉਸਾਰੇ ਸੀਨੀਅਰ ਸਿਟੀਜ਼ਨ ਭਵਨ ਦਾ ਉਦਘਾਟਨ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਸਾਊਥ ਸਿਟੀ ਇਲਾਕੇ ਵਿਚ 'ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ' ਵਲੋਂ 12 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਸੀਨੀਅਰ ਸਿਟੀਜ਼ਨ ਭਵਨ ਦਾ ਉਦਘਾਟਨ ਕੀਤਾ | ਬੀਬੀ ਭੱਠਲ ਨੇ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਹੋਈ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਪੂਰਬੀ ਦੇ ਅਕਾਲੀ-ਭਾਜਪਾ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿਚ ਸਾਂਝੇ ਰੂਪ 'ਚ ਦੋਵਾਂ ਪਾਰਟੀਆਂ ਨੇ ਮਿਸ਼ਨ-2019 ਦਾ ਕੇਂਦਰ ਵਿਚ ਮੋਦੀ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ ਕੱਲ੍ਹ ਤੋਂ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਭੂਸ਼ਨ ਸੂਦ)-ਸਕਿਊਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਟ੍ਰੇਨਿੰਗ ਅਤੇ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਲੁਧਿਆਣਾ ਵਿਚ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਵੈੱਲਫ਼ੇਅਰ ਸੁਸਾਇਟੀ ਵਲੋਂ ਅਲੌਕਿਕ ਕਥਾ ਅਤੇ ਕੀਰਤਨ ਦਰਬਾਰ 26 ਨੂੰ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਗੁਰੂ ਰਾਮਦਾਸ ਸੰਗਤ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਅਲੌਕਿਕ ਕਥਾ ਅਤੇ ਕੀਰਤਨ ਦਰਬਾਰ 26 ਜਨਵਰੀ ਦਿਨ ...

ਪੂਰੀ ਖ਼ਬਰ »

ਹਾਲ ਦੀ ਘੜੀ ਕਿਸੇ ਪਾਰਟੀ ਨਾਲ ਕੋਈ ਗੱਠਜੋੜ ਨਹੀਂ- ਛੋਟੇਪੁਰ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਪਾਰਟੀ ਦੀ ਲੋਕ ਸਭਾ ਚੋਣ ਦੀ ਤਿਆਰ ਸਬੰਧੀ ਸੱਦੀ ਗਈ ਸਟੇਟ ਕਮੇਟੀ ਤੇ ਸੂਬੇ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ 'ਚ ਉੱਚ ...

ਪੂਰੀ ਖ਼ਬਰ »

ਸੋਮਵਾਰ ਤੇ ਮੰਗਲਵਾਰ ਨੂੰ ਦਮੇ ਅਤੇ ਐਲਰਜੀ ਦੇ ਸਾਰੇ ਟੈਸਟ ਮੁਫ਼ਤ ਹੋਣਗੇ

ਜਲੰਧਰ, 19 ਜਨਵਰੀ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਸਾਹਮਣੇ ਮੇਨ ਗੇਟ, ਹੋਟਲ ਸਿੱਪਲ, ਤਿੰਨਕੋਣੀ ਚੌਕ, ਬਠਿੰਡਾ ਦੇ ਡਾ. ਅਰਜੁਨ ਸ਼ਾਰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿਨ ਸੋਮਵਾਰ, ਮੰਗਲਵਾਰ ਨੂੰ ਦਮੇ ਅਤੇ ਐਲਰਜੀ ਦੇ ਸਾਰੇ ਟੈਸਟ ਮੁਫ਼ਤ ...

ਪੂਰੀ ਖ਼ਬਰ »

ਰਾਸ਼ਟਰੀ ਲਘੂ ਉਦਯੋਗ ਨਿਗਮ ਵੱਲੋਂ ਐਸ.ਸੀ./ਐਸ.ਟੀ. ਨਾਲ ਸਬੰਧਿਤ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਰਾਸ਼ਟਰੀ ਲਘੂ ਉਦਯੋਗ ਨਿਗਮ ਲਿਮਟਿਡ ਵੱਲੋਂ ਸਿਲਾਈ ਮਸ਼ੀਨ ਡਿਵੈਲਪਮੈਂਟ ਕਲੱਬ ਲੁਧਿਆਣਾ ਦੇ ਸਹਿਯੋਗ ਨਾਲ ਐਸ.ਸੀ./ਐਸ.ਟੀ. ਨਾਲ ਸਬੰਧਤ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਮਕਸਦ ਨਾਲ ...

ਪੂਰੀ ਖ਼ਬਰ »

ਲਾਡੋਵਾਲ ਸਰਕਾਰੀ ਡਿਸਪੈਂਸਰੀ ਵਿਚ ਦਵਾਈਆਂ ਦੀ ਘਾਟ-ਮਰੀਜ਼ ਪ੍ਰੇਸ਼ਾਨ

ਲਾਡੋਵਾਲ, 19 ਜਨਵਰੀ (ਬਲਬੀਰ ਸਿੰਘ ਰਾਣਾ)-ਲਾਡੋਵਾਲ ਪੀ.ਐਚ.ਸੀ. ਵਿਚ ਦਵਾਈਆਂ ਦੀ ਘਾਟ ਕਾਰਣ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਡਿਸਪੈਂਸਰੀ ਵਿਚ ਬੱਚਿਆਂ ਦੀਆਂ ਦਵਾਈਆਂ, ਪੈਰਾਸਿਟਾਮੋਲ, ਬੀ.ਪੀ. ਅਤੇ ਸ਼ੂਗਰ ਵਰਗੀਆਂ ਆਮ ਦਵਾਈਆ ...

ਪੂਰੀ ਖ਼ਬਰ »

ਡਾ: ਲਵ ਲੂਥਰਾ ਦਾ ਵਾਈਕਾਨ 2019 ਕਾਨਫਰੰਸ 'ਚ ਆਂਧਰਾ ਪ੍ਰਦੇਸ਼ ਰਾਜਪਾਲ ਵਲੋਂ ਸਨਮਾਨ

ਮੁੱਲਾਂਪੁਰ-ਦਾਖਾ, 19 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਹੈਦਰਾਬਾਦ (ਆਂਧਰਾ ਪ੍ਰਦੇਸ਼) ਵਿਖੇ ਭਾਰਤ ਦੀ ਵੇਨਸ ਐਸੋਸੀਏਸ਼ਨ ਦੁਆਰਾ ਕਰਵਾਈ 12ਵੀਂ ਸਾਲਾਨਾ ਕੌਮੀ ਕਾਨਫਰੰਸ (ਵਾਈਕਾਨ 2019) ਸਮੇਂ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਦੇ ਰਾਜਪਾਲ ਈ.ਐੱਸ.ਐੱਲ ...

ਪੂਰੀ ਖ਼ਬਰ »

ਸਰੀਂਹ ਵਿਖੇ ਨਸ਼ਾ ਵਿਰੋਧੀ ਕੈਂਪ ਲਗਾਇਆ

ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤਹਿਤ ਨੌਜਵਾਨ ਵਰਗ ਨੂੰ ਨਸ਼ੇ ਦੇ ਦੁਰਪ੍ਰਭਾਵ ਤੋਂ ਜਾਣੂ ਕਰਵਾਉਣ ਹਿੱਤ ਪਿੰਡ ਸਰੀਂਹ ਵਿਖੇ ਸਰਪੰਚ ਬੀਬੀ ਮਨਦੀਪ ਕੌਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਕੈਂਪ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਚੋਣਾਵੀ ਵਾਅਦਿਆਂ ਨੂੰ ਠੰਢੇ ਬਸਤੇ 'ਚ ਹੀ ਪਾਈ ਰੱਖਿਆ-ਕੈੜਾ, ਡਾ: ਮੰਨਣ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਸੇਵਾ ਦਲ ਲੁਧਿਆਣਾ (ਸ਼ਹਿਰੀ) ਦੀ ਇਕ ਅਹਿਮ ਮੀਟਿੰਗ ਵਾਰਡ ਨੰ: 74 ਅਧੀਨ ਪੈਂਦੀ ਪ੍ਰਕਾਸ਼ ਕਾਲੋਨੀ ਬਾੜੇਵਾਲ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਦੀਪਕ ਮੰਨਣ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ ਵਿਚ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX