ਤਾਜਾ ਖ਼ਬਰਾਂ


ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  29 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  10 minutes ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  48 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  38 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 2 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 3 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 4 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 4 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  14 minutes ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  21 minutes ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  21 minutes ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  26 minutes ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  29 minutes ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  31 minutes ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  32 minutes ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  38 minutes ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  39 minutes ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  46 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਿਰਨ ਖੇਰ ਵਲੋਂ ਐਮ.ਆਰ.ਆਈ. 1.5 ਟੇਸਲਾ ਮਸ਼ੀਨ ਦਾ ਉਦਘਾਟਨ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਸ਼ਹਿਰ ਵਾਸੀਆਂ ਨੰੂ ਹੋਰ ਜ਼ਿਆਦਾ ਕਿਫ਼ਾਇਤੀ ਦਰਾਂ ਤੇ ਮੈਡੀਕਲ ਸੇਵਾਵਾਾ ਪ੍ਰਦਾਨ ਕਰਨ ਲਈ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਮੈਡੀਕਲ ਸੈਂਟਰ ਵਲੋਂ ਆਪਣੇ ਸੈਕਟਰ 24 ਵਿਖੇ ਸਥਿਤ ਦਫ਼ਤਰ ਵਿਚ ਆਧੁਨਿਕ ਐਮ.ਆਰ.ਆਈ 1.5 ਟੇਸਲਾ ਮਸ਼ੀਨ ਦੀ ਸ਼ੁਰੂਆਤ ਕੀਤੀ ਗਈ ¢ ਜਿਸ ਦਾ ਉਦਘਾਟਨ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਅਤੇ ਮੇਅਰ ਰਾਜੇਸ਼ ਕਾਲੀਆ ਵਲੋਂ ਪ੍ਰੀਸ਼ਦ ਮੈਂਬਰਾਂ ਦੀ ਮੌਜੂਦਗੀ ਵਿਚ ਕੀਤਾ ਗਿਆ | ਇਸ ਮੌਕੇ ਮੌਜੂਦ ਸੈਂਟਰ ਦੇ ਨਿਦੇਸ਼ਕ ਅਤੇ ਮਨੋਮੀਤ ਕੌਾਸਲਰ ਅਜੇ ਦਤਾ ਨੇ ਕਿਹਾ ਕਿ ਇਸ ਮਸ਼ੀਨ ਰਾਹੀਂ ਐਮ.ਆਰ.ਆਈ ਸਿਰਫ਼ 1900 ਰੁਪਏ 'ਚ ਉਪਲਬਧ ਹੋਵੇਗਾ ਜਦਕਿ ਹੋਰ ਸਰਕਾਰੀ ਜਾਾ ਨਿੱਜੀ ਲੈਬਾਂ ਵਿਚ ਇਹ ਟੇਸਟ ਤਿੰਨ ਤੋਂ ਚਾਰ ਹਜ਼ਾਰ ਰੁਪਏ ਤਕ ਕੀਤਾ ਜਾਂਦਾ ਹੈ | ਇਕ ਹੋਰ ਵਿਸ਼ੇਸ਼ਤਾ ਹੇਠ ਇਸ ਟੇਸਟ ਦੀ ਰਿਪੋਰਟ 24 ਘੰਟੇ ਦੇ ਵਿਚਕਾਰ ਉਪਲਬਧ ਕਰਵਾਈ ਜਾਵੇਗੀ ਤਾਾ ਜੋ ਮਰੀਜ਼ਾਂ ਦੇ ਇਲਾਜ ਵਿਚ ਕੋਈ ਦੇਰੀ ਨਾ ਹੋਵੇ | ਆਪਣੇ ਸੰਬੋਧਨ ਵਿਚ ਕਿਰਨ ਖੇਰ ਨੇ ਦੱਸਿਆ ਕਿ ਪ੍ਰੀਸ਼ਦ ਕਈ ਸਾਲਾਾ ਤੋਂ ਸਮਾਜਕ ਕਾਰਜਾਂ ਵਿਚ ਸ਼ਲਾਘਾਯੋਗ ਕੰਮ ਕਰ ਰਿਹਾ ਹੈ. ਪ੍ਰੋਗਰਾਮ ਦੇ ਦੌਰਾਨ ਸਮਾਜ ਸੇਵੀ ਸੁਸ਼ੀਲਾ ਪੰਡਿਤ ਨੇ ਪ੍ਰੀਸ਼ਦ ਦੇ ਨੇਕ ਕੰਮਾਾ ਨੰੂ ਜਾਰੀ ਰੱਖਣ ਦੇ ਲਈ ਇਕ ਲੱਖ ਰੁਪਏ ਭੇਂਟ ਕੀਤੇ | ਪ੍ਰੋਗਰਾਮ ਦੇ ਦੌਰਾਨ ਚੰਡੀਗੜ੍ਹ ਭਾਜਪਾ ਪ੍ਰਧਾਨ ਸੰਜੈ ਟੰਡਨ, ਟਰੱਸਟ ਦੇ ਚੇਅਰਮੈਨ ਕੇ.ਐਲ ਪੱਸੀ, ਸਕੱਤਰ ਅਨਿਲ ਪੱਸੀ, ਟਰਸਟੀ ਅਨੂਪ ਗੁਪਤਾ, ਬੀ.ਕੇ ਕਪੂਰ, ਕੌਮੀ ਸਕੱਤਰ ਰਾਕੇਸ਼ ਸਹਿਗਲ ਸਹਿਤ ਹੋਰ ਮੈਂਬਰ ਡੀ.ਡੀ ਗੁਪਤਾ,ਐਚ.ਆਰ ਨਾਰੰਗ, ਟੀ.ਆਰ ਵਧਵਾ, ਐਸ.ਕੇ ਜੈਨ, ਰਾਕੇਸ਼ ਦੱਤਾ ਤੇ ਹੋਰਨਾਾ ਨੇ ਭਾਗ ਲਿਆ |

ਪ੍ਰੈੱਸ ਕਲੱਬ 'ਚ ਬੱਚਿਆਂ ਦੇ ਫ਼ੈਸ਼ਨ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਇੰਡੀਆਜ਼ ਕਿਡਜ਼ ਮਾਡਲ ਕੈਲੰਡਰ-2019' ਦੇ ਲੋਕ ਅਰਪਣ ਮੌਕੇ ਬੱਚਿਆਂ ਨੂੰ ਲੈ ਕੇ ਇਕ ਫ਼ੈਸ਼ਨ ਸ਼ੋਅ ਕਰਵਾਇਆ ਗਿਆ ਜੋ ਦਰਸ਼ਕਾਂ ਨੂੰ ਕੇਂਦਰਿਤ ਕਰਨ ਵਿਚ ਸਫ਼ਲ ਵੀ ਰਿਹਾ | ਜਿਸ ਤਰਾਂ ਕੇ ਨਵੇਂ ...

ਪੂਰੀ ਖ਼ਬਰ »

ਬਨਾਰਸ 'ਚ ਪ੍ਰਵਾਸੀ ਭਾਰਤੀ ਦਿਵਸ ਅੱਜ

ਚੰਡੀਗੜ੍ਹ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਬਨਾਰਸ ਵਿਚ ਪ੍ਰਵਾਸੀ ਭਾਰਤੀ ਦਿਵਸ ਪੋ੍ਰਗਰਾਮ ਵਿਚ 20 ਜਨਵਰੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸ਼ਿਰਕਤ ਕਰਨਗੇ | ਇਸ ਦੌਰਾਨ ਉਹ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸਮੇਤ ਵਿਦੇਸ਼ਾਾ ਵਿਚ ਰਹਿਣ ਵਾਲੇ ਭਾਰਤੀ ...

ਪੂਰੀ ਖ਼ਬਰ »

ਪਦਮ ਭੂਸ਼ਣ ਪ੍ਰੋ.ਜਗਜੀਤ ਸਿੰਘ ਚੋਪੜਾ ਦਾ ਦਿਹਾਂਤ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਪਦਮ ਭੂਸ਼ਣ ਪ੍ਰੋ.ਜਗਜੀਤ ਸਿੰਘ ਚੋਪੜਾ ਦਾ ਬੀਤੇ ਕੱਲ੍ਹ ਪੀ.ਜੀ.ਆਈ. ਦੇ ਟਰੋਮਾ ਆਈ.ਸੀ.ਯੂ ਵਿਚ ਦਿਹਾਂਤ ਹੋ ਗਿਆ | 84 ਸਾਲਾ ਜਗਜੀਤ ਸਿੰਘ ਚੋਪੜਾ ਨੂੰ ਸਟਰੋਕ ਤੋਂ ਬਾਅਦ ਪੀ.ਜੀ.ਆਈ ਦੇ ਆਈ.ਸੀ.ਯੂ ਵਿਚ ਇਕ ਮਹੀਨੇ ਪਹਿਲਾਂ ਦਾਖਲ ...

ਪੂਰੀ ਖ਼ਬਰ »

ਟੈਗੋਰ ਥੀਏਟਰ ਵਿਚ 'ਕਬੀਰਾ ਖੜ੍ਹਾ ਬਾਜ਼ਾਰ ਮੇਂ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀਂ

ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)- ਉਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਨਾਟ ਉਤਸਵ -2019' ਤਹਿਤ ਹਿੰਦੀ ਨਾਟਕ 'ਕਬੀਰਾ ਖੜ੍ਹਾ ਬਾਜ਼ਾਰ ਮੇਂ' ਦੀ ਪੇਸ਼ਕਾਰੀ ਦਿੱਤੀ ਗਈ | ਰਵਿੰਦਰ ਕੁਮਾਰ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤੀ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮੂਵਮੈਂਟ ਪਿੰਡਾਂ 'ਚ ਲੋਕਾਂ ਨੂੰ ਸੰਤਰੀ ਪੱਗਾਂ ਬੰਨ੍ਹਣ ਸਬੰਧੀ ਜਾਗਰੂਕ ਕਰੇਗੀ-ਕੈਪਟਨ ਚੰਨਣ ਸਿੰਘ ਸਿੱਧੂ

ਚੰਡੀਗੜ੍ਹ, 19 ਜਨਵਰੀ (ਅਜਾਇਬ ਸਿੰਘ ਔਜਲਾ)- ਯੂਨਾਈਟਿਡ ਸਿੱਖ ਮੂਵਮੈਂਟ ਦੇ ਆਗੂ ਕੈਪਟਨ ਚੰਨਣ ਸਿੰਘ, ਡਾ. ਭਗਵਾਨ ਸਿੰਘ, ਗੁਰਨਾਮ ਸਿੰਘ ਸਿੱਧੂ, ਕਿ੍ਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਵਲੋਂ ਅੱਜ ਇਥੇ ਪ੍ਰੈਸ ਸੰਮੇਲਨ 'ਚ ਦੋਸ਼ ਲਾਉਂਦਿਆਂ ਕਿਹਾ ਕਿ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮਿਲੇਟ ਉਤਸਵ 'ਚ ਪੁਰਾਤਨ ਫ਼ਸਲਾਂ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਖੇਤੀ ਵਿਰਾਸਤ ਮਿਸ਼ਨ ਵਲੋਂ ਪੰਜਾਬ ਯੂਨੀਵਰਸਿਟੀ ਦੇ ਕਮਿਊਨਿਟੀ ਸੈਂਟਰ ਵਿਚ ਕਰਵਾਏ ਮਿਲੇਟ ਉਤਸਵ ਮੌਕੇ ਪੁਰਾਤਨ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ ਗਈ ਜੋ ਕਿ ਪੰਜਾਬ ਵਿਚ ਹਰੀ ਕ੍ਰਾਂਤੀ ਆਉਣ ਤੋਂ ਬਾਅਦ ਲਗਪਗ ਅਲੋਪ ਹੋ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਠੱਗੀ ਦਾ ਮਾਮਲਾ ਦਰਜ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ 'ਤੇ ਇਕ ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਬੱਸੀ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੇ ਟੀਕਿਆਂ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਦੋ ਲੋਕਾਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਹਮੀਰਪੁਰ ਹਿਮਾਚਲ ਪ੍ਰਦੇਸ਼ ਦੇ ਰਹਿਣ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਰਾਹ ਜਾਂਦੇ ਵਿਅਕਤੀ ਨੂੰ ਲੁੱਟਣ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਰਾਬ ਦੇ ਨਸ਼ੇ ਵਿਚ ਰਾਹ ਜਾਂਦੇ ਵਿਅਕਤੀ ਨਾਲ ਲੁੱਟ ਕਰਨ ਵਾਲੇ ਦੋ ਲੜਕਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਈ. ਡਬਲਯੂ. ਐਸ. ਕਾਲੋਨੀ ਧਨਾਸ ਦੇ ...

ਪੂਰੀ ਖ਼ਬਰ »

ਨਹਿਰਾਂ ਵਿਚ 20 ਜਨਵਰੀ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ 19 ਜਨਵਰੀ (ਅਜੀਤ ਬਿਊਰੋ)- ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ 20 ਜਨਵਰੀ ਤੋਂ 27 ਜਨਵਰੀ, 2019 ਤੱਕ ਰੋਪੜ ਹੈੱਡ ਵਰਕਸ 'ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ...

ਪੂਰੀ ਖ਼ਬਰ »

ਆਈ. ਸੀ. ਜੀ. ਪੀ. ਟੀ. ਯੂ. ਵਲੋਂ ਸੀ. ਜੀ. ਸੀ. ਵਿਚ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਸੀ. ਜੀ. ਸੀ. ਲਾਂਡਰਾਂ ਵਿਖੇ ਈ. ਸੀ. ਈ. ਵਿਭਾਗ ਵਲੋਂ ਆਈ. ਸੀ. ਜੀ. ਪੀ. ਟੀ. ਯੂ. ਵਲੋਂ ਸਪਾਂਸਰ 'ਅਗਲੀ ਪੀੜ੍ਹੀ ਸੰਚਾਰ ਤਕਨਾਲੋਜੀ ਵੱਲ' ਵਿਸ਼ੇ 'ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਅ, ਜਿਸ ਵਿਚ ਸੀ. ਜੀ. ਸੀ. ਅਤੇ ...

ਪੂਰੀ ਖ਼ਬਰ »

ਬਿ੍ਗੇਡੀਅਰ ਕੇ. ਐੱਸ. ਚਾਂਦਪੁਰੀ ਨੂੰ ਸਮਰਪਿਤ ਪ੍ਰਦਰਸ਼ਨੀ ਨਾਲ ਗਣਤੰਤਰ ਦਿਵਸ ਸਮਾਰੋਹ ਸ਼ੁਰੂ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਬੇਸਟੈੱਕ ਸਕੁਆਇਰ ਮਾਲ ਨੇ ਗਣਤੰਤਰ ਦਿਵਸ ਸਮਾਰੋਹ ਦੀ ਸ਼ੁਰੂਆਤ ਇਕ ਪ੍ਰਦਰਸ਼ਨੀ ਤੋਂ ਕੀਤੀ ਹੈ, ਜੋ ਕਿ ਬਿ੍ਗੇਡੀਅਰ ਕੇ. ਐੱਸ. ਚਾਂਦਪੁਰੀ ਮਹਾਂਵੀਰ ਚਕਰ ਵਿਜੇਤਾ, ਵੀ. ਐੱਸ. ਐੱਮ. ਦੀ ਯਾਦ ਵਿਚ ਲਗਾਈ ਗਈ ਹੈ | ਪ੍ਰਦਰਸ਼ਨੀ ...

ਪੂਰੀ ਖ਼ਬਰ »

ਲਾਲੜੂ ਸ਼ਹਿਰ ਲਈ ਸੁਪਨਾ ਬਣਿਆ ਬੱਸ ਅੱਡਾ

ਲਾਲੜੂ, 19 ਜਨਵਰੀ (ਰਾਜਬੀਰ ਸਿੰਘ)-ਆਬਾਦੀ ਪੱਖੋਂ ਬੜੀ ਤੇਜ਼ੀ ਨਾਲ ਵਿਕਸਿਤ ਹੋ ਰਹੇ ਲਾਲੜੂ ਸ਼ਹਿਰ ਲਈ ਬੱਸ ਅੱਡਾ ਸੁਪਨਾ ਬਣ ਕੇ ਰਹਿ ਗਿਆ ਹੈ | ਬੱਸ ਅੱਡੇ ਦੀ ਅਣਹੋਂਦ ਕਾਰਨ ਭਾਵੇਂ ਇਸ ਖੇਤਰ ਦੇ 65 ਪਿੰਡਾਂ ਦੇ ਦੂਜੇ ਸ਼ਹਿਰਾਂ ਨੂੰ ਆਉਣ-ਜਾਣ ਵਾਲੇ ਲੋਕ ਹਰ ਰੋਜ਼ ...

ਪੂਰੀ ਖ਼ਬਰ »

ਕੌਮਾਂਤਰੀ ਹਵਾਈ ਅੱਡਾ ਮੁਹਾਲੀ ਨੂੰ ਜਾਂਦੀ 200 ਕਰੋੜੀ ਸੜਕ ਦੀ ਹਾਲਤ ਫਿਰ ਹੋਈ ਖਸਤਾ

ਐੱਸ. ਏ. ਐੱਸ. ਨਗਰ, 19 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਕੌਮਾਂਤਰੀ ਹਵਾਈ ਅੱਡਾ ਮੁਹਾਲੀ ਨੂੰ ਜਾਣ ਵਾਲੀ ਮੁੱਖ 200 ਕਰੋੜੀ ਸੜਕ ਦੀ ਹਾਲਤ ਦਿਨੋਂ-ਦਿਨ ਖਸਤਾ ਹੁੰਦੀ ਜਾ ਰਹੀ ਹੈ ਅਤੇ ਸੜਕ ਥਾਂ-ਥਾਂ ਤੋਂ ਟੁੱਟਣੀ ਤਾਂ ਬੜੀ ਪਹਿਲਾਂ ਹੀ ਸ਼ੁਰੂ ਹੋ ਗਈ ਸੀ, ਪਰ ਹੁਣ ਥਾਂ-ਥਾਂ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ 'ਚ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 19 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ ਵਿਖੇ ਸਰਬੱਤ ਦੇ ਭਲੇ ਅਤੇ ਧਰਮ ਪ੍ਰਚਾਰ ਦੇ ਕੀਤੇ ਜਾ ਰਹੇ ਸਮਾਗਮਾਂ ਦੀ ਲੜੀ ਦੇ ਸਬੰਧ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸੰਤ ਸਰੂਪ ਸਿੰਘ ਚੰਡੀਗੜ੍ਹ ...

ਪੂਰੀ ਖ਼ਬਰ »

ਪੰਜਾਬੀ ਸੰਗੀਤ ਦਾ ਪੂਰੀ ਦੁਨੀਆ 'ਚ ਬੋਲਬਾਲਾ ਹੋਣਾ ਸ਼ੁੱਭ ਸੰਕੇਤ-ਪੰਜਾਬੀ ਗਾਇਕ

ਐੱਸ. ਏ. ਐੱਸ. ਨਗਰ, 19 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬੀ ਸੰਗੀਤ ਦਾ ਅੱਜ ਪੂਰੀ ਦੁਨੀਆਂ ਵਿਚ ਬੋਲਬਾਲਾ ਹੋਣਾ ਪੰਜਾਬੀ ਸੰਗੀਤ ਲਈ ਸ਼ੁਭ ਸੰਕੇਤ ਹੈ | ਹੁਣ ਅਜਿਹਾ ਕੋਈ ਵੀ ਪੋ੍ਰਗਰਾਮ ਨਹੀਂ ਹੰੁਦਾ, ਜਿਥੇ ਪੰਜਾਬੀ ਗੀਤਾਂ ਦੀ ਪੇਸ਼ਕਾਰੀ ਨਾ ਹੋਵੇ ਅਤੇ ਅੱਜ ...

ਪੂਰੀ ਖ਼ਬਰ »

ਵਿਸ਼ੇਸ਼ ਅਧਿਆਪਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 19 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੂਬੇ ਦੀ ਵਿਸ਼ੇਸ਼ ਅਧਿਆਪਕ ਯੂਨੀਅਨ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਓ.ਪੀ. ਸੋਨੀ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ | ਯੂਨੀਅਨ ਦੀ ਪ੍ਰਧਾਨ ਰੇਨੰੂ ਕੰਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਜੰਗਲ ਇਲਾਕੇ 'ਚੋ ਮਿਲੀ ਲਾਸ਼ ਦੀ ਨਹੀਂ ਹੋਈ ਪਛਾਣ

ਚੰਡੀਗੜ੍ਹ, 19 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਕਾਲੋਨੀ ਨੰਬਰ ਚਾਰ ਦੇ ਪਿਛਲੇ ਪਾਸੇ ਪੈਂਦੇ ਜੰਗਲ ਇਲਾਕੇ 'ਚੋ ਮਿਲੀ ਲਾਸ਼ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ | ਪੁਲਿਸ ਨੇੜਲੇ ਰਾਜਾਂ ਦੀ ਪੁਲਿਸ ਨਾਲ ਸੰਪਰਕ ਕਰ ਰਹੀ ਹੈ ਤਾਂ ਜੋ ਮਿ੍ਤਕ ਦੀ ਪਛਾਣ ਹੋ ਸਕੇ | ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਖੋਹਣ ਵਾਲੇ ਪੁਲਿਸ ਨੂੰ ਵੇਖ ਕੇ ਭੱਜੇ

ਡੇਰਾਬੱਸੀ, 19 ਜਨਵਰੀ (ਗੁਰਮੀਤ ਸਿੰਘ)-ਟਰੈਕਟਰ-ਟਰਾਲੀ ਨਾਲ ਕਾਰ ਦੀ ਟੱਕਰ ਹੋਣ ਦੀ ਗੱਲ ਕਰਦੇ ਕਾਰ ਸਵਾਰ ਨੌਜਵਾਨਾਂ ਨੇ ਰਾਹ 'ਚ ਘੇਰ ਕੇ ਪਹਿਲਾਂ ਟਰੈਕਟਰ ਚਾਲਕ ਨਾਲ ਕੁੱਟਮਾਰ ਕੀਤੀ ਫ਼ੇਰ ਉਸ ਦਾ ਟਰੈਕਟਰ-ਟਰਾਲੀ ਖੋਹ ਕੇ ਫ਼ਰਾਰ ਹੋ ਗਏ | ਚਾਲਕ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

ਜ਼ੀਰਕਪੁਰ, 19 ਜਨਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਚੰਡੀਗੜ੍ਹ-ਅੰਬਾਲਾ ਸੜਕ 'ਤੇ ਸਥਿਤ ਰਿਸ਼ੀ ਅਪਾਰਟਮੈਂਟ ਦੇ ਇਕ ਵਸਨੀਕ ਦੀ ਸ਼ਿਕਾਇਤ 'ਤੇ ਉਸ ਦੀ ਸੁਸਾਇਟੀ ਦੇ ਹੀ ਤਿੰਨ ਵਸਨੀਕਾਂ ਿਖ਼ਲਾਫ਼ ਉਸ ਦੀ ਮਾਰਕੁੱਟ ਕਰਨ ਤੇ ਉਸ ਦੀ ਜਾਨ ਲੈਣ ਦੀ ਕੋਸ਼ਿਸ਼ ਕਰਨ ਦੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਥਾਣਾ ਮੁਖੀ ਤੋਂ ਬਾਅਦ ਹੌਲਦਾਰ ਲੇਖਰਾਜ 'ਤੇ ਵੀ ਡਿਗ ਸਕਦੀ ਹੈ ਗਾਜ

ਡੇਰਾਬੱਸੀ, 19 ਜਨਵਰੀ (ਗੁਰਮੀਤ ਸਿੰਘ)-ਥਾਣੇ 'ਚ ਲੰਘੇ ਦਿਨੀਂ ਸ਼ਰਾਬ ਦੇ ਨਸ਼ੇ 'ਚ ਮੁਨਸ਼ੀ ਕਾਲੇ ਖਾਂ ਵਲੋਂ ਟ੍ਰੈਫ਼ਿਕ ਇੰਚਾਰਜ ਡੇਰਾਬੱਸੀ ਲਖਵਿੰਦਰ ਸਿੰਘ ਲੱਖਾ ਦੀ ਕੀਤੀ ਹੱਤਿਆ ਦੇ ਮਾਮਲੇ 'ਚ ਜਿੱਥੇ ਡੇਰਾਬੱਸੀ ਥਾਣਾ ਮੁਖੀ ਮਹਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਿਲਡਰਨ ਹੋਮਜ਼ ਦਾ ਦੌਰਾ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਵਿਵੇਕ ਪੁਰੀ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਚਿਲਡਰਨ ਹੋਮਜ਼, ਜਿਸ ਵਿਚ ਫਰਿਸ਼ਤਾ ਇੰਡੀਆ ਚਿਲਡਰਨ ਵਿਲੇਜ਼ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ 'ਚ ਅਹਿਮ ਰੋਲ ਅਦਾ ਕਰ ਰਿਹੈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਡੀ. ਸੀ.

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਡਾ: ਅੰਬੇਡਕਰ ਭਵਨ ਸੈਕਟਰ-69 ਵਿਖੇ ਸਥਾਪਤ ਕੀਤੀ ਜਾਣ ਵਾਲੀ ਲਾਇਬ੍ਰੇਰੀ ਲਈ ਡਾ: ਅੰਬੇਡਕਰ ਵੈੱਲਫੇਅਰ ਮਿਸ਼ਨ ਦੇ ਅਹੁਦੇਦਾਰਾਂ ਨੂੰ 2 ਲੱਖ ਰੁਪਏ ਦੀ ...

ਪੂਰੀ ਖ਼ਬਰ »

ਬੇਕਾਬੂ ਹੋਈ ਗੱਡੀ ਫੁੱਟਪਾਥ 'ਤੇ ਚੜ੍ਹਨ ਤੋਂ ਬਾਅਦ ਸਰਕਾਰੀ ਡਿਸਪੈਂਸਰੀ ਦੀ ਦੀਵਾਰ ਨਾਲ ਟਕਰਾਈ

ਐੱਸ. ਏ. ਐੱਸ. ਨਗਰ, 19 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਦੀਆਂ ਫੇਜ਼-9 ਦੀਆਂ ਟ੍ਰੈਫ਼ਿਕ ਲਾਇਟਾਂ 'ਤੇ ਇਕ ਬੇਕਾਬੂ ਹੋਈ ਗੱਡੀ ਫੁੱਟਪਾਥ 'ਤੇ ਚੜਨ ਤੋਂ ਬਾਅਦ ਸਰਕਾਰੀ ਡਿਸਪੈਂਸਰੀ ਦੀ ਦੀਵਾਰ ਨਾਲ ਟਕਰਾ ਗਈ | ਇਸ ਹਾਦਸੇ ਵਿਚ ਚਾਲਕ ਦੇ ਗੰਭੀਰ ਸੱਟਾਂ ਵੀ ਲੱਗੀਆਂ | ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX