ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  41 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 minute ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 minute ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 8 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 8 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 9 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਰੂਪਨਗਰ

ਕੈਪਟਨ ਅਮਰਿੰਦਰ ਸਿੰਘ 24 ਨੂੰ ਸ੍ਰੀ ਅਨੰਦਪੁਰ ਸਾਹਿਬ 'ਚ ਚੰਗਰ ਦੀ ਲਿਫ਼ਟ ਇਰੀਗੇਸ਼ਨ ਸਕੀਮ ਦਾ ਨੀਂਹ ਪੱਥਰ ਰੱਖਣਗੇ-ਸਪੀਕਰ ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 24 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਵਿਚ ਕਿਸਾਨਾਂ ਨੂੰ ਕਰਜ਼ਾ ਮਾਫ਼ੀ ਸਕੀਮ ਦੇ ਸਰਟੀਫਿਕੇਟ ਵੰਡਣਗੇ ਅਤੇ ਉਹ ਇਸ ਮੌਕੇ ਚੰਗਰ ਇਲਾਕੇ ਦੀ ਲਿਫ਼ਟ ਇਰੀਗੇਸ਼ਨ ਸਕੀਮ ਦਾ ਨੀਂਹ ਪੱਥਰ ਰੱਖਣਗੇ ਜਿਸ ਉੱਤੇ ਲਗਭਗ 65 ਕਰੋੜ ਰੁਪਏ ਖ਼ਰਚ ਹੋਣਗੇ ਅਤੇ ਇਸ ਇਲਾਕੇ ਦੇ ਲੋਕਾਂ ਨੂੰ ਸਿੰਚਾਈ ਅਤੇ ਪੀਣ ਲਈ ਪਾਣੀ ਮਿਲ ਸਕੇਗਾ | ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਨਗਰ ਕੌਾਸਲ ਦੀ ਲਗਭਗ 85 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਨਵੀਂ ਦਫ਼ਤਰ ਦੀ ਇਮਾਰਤ ਨੂੰ ਲੋਕ ਅਰਪਣ ਕਰਨ ਉਪਰੰਤ ਇੱਕ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ ਕਈ ਵੱਡੇ ਪ੍ਰੋਜੈਕਟ ਸ਼ੁਰੂ ਕਰਵਾ ਦਿੱਤੇ ਹਨ ਅਤੇ ਹੋਰ ਬਹੁਤ ਸਾਰੇ ਪ੍ਰੋਜੈਕਟ ਸ਼ੁਰੂ ਹੋਣ ਜਾ ਰਹੇ ਹਨ ਜਿਨ੍ਹਾਂ ਵਿਚ 260 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਤਾ ਸ੍ਰੀ ਨੈਣਾਂ ਦੇਵੀ ਰੋਪਵੇ ਪੋ੍ਰਜੈਕਟ, 30 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ਸੁੰਦਰੀਕਰਨ ਤੇ ਰਿੰਗ ਰੋੜ ਦਾ ਨਿਰਮਾਣ ਅਤੇ ਹੋਰ ਕਰੋੜਾਂ ਰੁਪਏ ਦੇ ਪੋ੍ਰਜੈਕਟ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 2002 ਤੋਂ 2007 ਦੇ ਕਾਰਜਕਾਲ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਲਈ ਸ੍ਰੀਮਤੀ ਅੰਬਿਕਾ ਸੋਨੀ ਨੇ ਇਸ ਨਗਰ ਲਈ ਸਾਡੀ ਪ੍ਰਮੁੱਖ ਮੰਗ ਨੁੰੂ ਪ੍ਰਵਾਨ ਕਰਦੇ ਹੋਏ 105 ਕਰੋੜ ਰੁਪਏ ਕੇਂਦਰ ਤੋਂ ਲੈ ਕੇ ਦਿੱਤੇ ਹਨ ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਬੱਸ ਅੱਡੇ ਦੀ ਉਸਾਰੀ ਤੇ ਆਦਰਸ਼ ਸਕੂਲ ਦਾ ਨਿਰਮਾਣ ਤੇ ਸ਼ਹਿਰ ਦੇ ਸਮੁੱਚੇ ਖੇਤਰ ਵਿਚ ਪੱਕੀਆਂ ਗਲੀਆਂ ਅਤੇ ਸੜਕਾਂ ਦੀ ਉਸਾਰੀ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਚਰਨ ਗੰਗਾ ਸਟੇਡੀਅਮ ਵਿਚ ਹੋਲੇ ਮੁਹੱਲੇ ਦੌਰਾਨ ਸਾਡੇ ਪੰਜਾਬ ਦੇ ਸ਼ਾਨਾਮਤੇ ਇਤਿਹਾਸ ਨੂੰ ਦਰਸਾਉਂਦੀਆਂ ਘੋੜਿਆਂ ਦੀ ਦੋੜਾਂ ਕਰਵਾਈਆਂ ਜਾਂਦੀਆਂ ਹਨ | ਇਸ ਵਾਰ ਨਿਹੰਗ ਸਿੰਘ ਜਥੇਬੰਦੀਆਂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਹੋਲੇ ਮੁਹੱਲੇ ਤੋਂ ਪਹਿਲਾਂ ਚਰਨ ਗੰਗਾ ਸਟੇਡੀਅਮ ਦੀ ਵੀ ਮੁਰੰਮਤ ਕਰਵਾਈ ਜਾ ਰਹੀ ਹੈ | ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵਿਰਾਸਤ-ਏ-ਖ਼ਾਲਸਾ ਅੱਜ ਦੇਸ਼ ਦਾ ਨੰਬਰ ਇੱਕ ਮਿਊਜ਼ੀਅਮ ਬਣ ਗਿਆ ਹੈ, ਉਸ ਦਾ ਨਾਂਅ ਲਿਮਕਾ ਬੁੱਕ ਵਿਚ ਦਰਜ ਹੋਣਾ ਸਾਡੇ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ | ਉਨ੍ਹਾਂ ਕਿਹਾ ਕਿ 24 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਿੱਥੇ ਲਗਭਗ 3500 ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡਣਗੇ ਉੱਥੇ ਦਹਾਕਿਆਂ ਤੋਂ ਚੰਗਰ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਕਰਨ ਲਈ 65 ਕਰੋੜ ਰੁਪਏ ਦੀ ਲਿਫ਼ਟ ਇਰੀਗੇਸ਼ਨ ਸਕੀਮ ਦਾ ਨੀਂਹ ਪੱਥਰ ਰੱਖਣਗੇ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਕਮਲਦੇਵ ਜੋਸ਼ੀ, ਰਮੇਸ਼ ਚੰਦਰ ਦਸਗਰਾਂਈ, ਕੌਾਸਲਰ ਨਰਿੰਦਰ ਸੈਣੀ, ਡਾ. ਆਤਮਾ ਸਿੰਘ ਰਾਣਾ, ਮਨਮੋਹਨ ਸਿੰਘ ਰਾਣਾ, ਰਾਣਾ ਰਾਮ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸੰਘ ਅਰੋੜਾ, ਐਡ: ਰਵਿੰਦਰ ਸਿੰਘ ਰਤਨ, ਪਿ੍ਤਪਾਲ ਸਿੰਘ ਗੰਡਾ, ਮਨਪ੍ਰੀਤ ਕੌਰ ਅਰੋੜਾ, ਚੌਧਰੀ ਭਗਤ ਰਾਮ ਚੌਹਾਨ, ਇੰਦਰਜੀਤ ਕੌਾਸਲ, ਕਰਨੈਲ ਸਿੰਘ, ਗੁਰਅਵਤਾਰ ਸਿੰਘ ਚੰਨ, ਬਲਬੀਰ ਸਿੰਘ ਚਾਨਾ, ਐਡ: ਮੋਹਨ ਲਾਲ ਸੈਣੀ, ਜਗਦੀਸ਼ ਚੰਦ, ਸੰਗਰਾਮ ਸਿੰਘ, ਸਾਧਾ ਸਿੰਘ ਹਰੀਵਾਲ, ਨਿਰੰਜਨ ਦਾਸ ਨੰਬਰਦਾਰ, ਕੁਲਦੀਪ ਸਿੰਘ ਬੰਗਾ, ਸਾਬਕਾ ਪ੍ਰਧਾਨ ਭਜਨ ਸਿੰਘ, ਚੌਧਰੀ ਪਹੂ ਲਾਲ ਲਖੇੜ, ਸ਼ੇਰ ਸਿੰਘ ਬੁਰਜ, ਹਰਮੇਸ਼ ਸਿੰਘ ਸਰਪੰਚ, ਪਵਨ ਚੌਹਾਨ ਆਦਿ ਹਾਜ਼ਰ ਸਨ |

ਕਰੈਸ਼ਰ ਬੰਦ ਹੋਣ ਕਾਰਨ ਮਾਲਕ ਫਾਕੇ ਕੱਟਣ ਲਈ ਮਜਬੂਰ

ਮਾਮਲਾ ਸੁਆਂ ਕੰਢੇ ਲੱਗੇ ਲਗਪਗ 70 ਸਟੋਨ ਕਰੈਸ਼ਰਾਂ ਦੇ ਸੀਲ ਹੋਣ ਦਾ ਕਾਹਨਪੁਰ ਖੂਹੀ, 19 ਜਨਵਰੀ (ਗੁਰਬੀਰ ਸਿੰਘ ਵਾਲੀਆ) - ਖੇਤਰ ਦੇ ਸੁਆਂ ਨਦੀ ਦੇ ਕੰਢੇ ਦੇ ਚੱਲ ਰਹੇ ਲਗਪਗ 70 ਦੇ ਕਰੀਬ ਕਰੈਸ਼ਰਾਂ ਨੂੰ ਇਕ ਮਹੀਨਾ ਪਹਿਲਾਂ ਵਿਭਾਗ ਵਲੋਂ ਸੀਲ ਕਰ ਦਿੱਤਾ ਗਿਆ ਸੀ ਜਿਸ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਸਰਕਾਰ ਵਲੋਂ ਸਰਕਾਰ ਦੇ ਕੰਨ ਖੋਲ੍ਹਣ ਲਈ ਧਰਨਾ ਕੱਲ੍ਹ

ਮਾਮਲਾ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੀ ਖ਼ਸਤਾ ਹਾਲਤ ਦਾ ਨੂਰਪੁਰ ਬੇਦੀ, 19 ਜਨਵਰੀ (ਰਾਜੇਸ਼ ਚੌਧਰੀ)- ਪਿਛਲੇ ਲੰਮੇ ਸਮੇਂ ਤੋਂ ਗੜ੍ਹ•ਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਦੀ ਖ਼ਸਤਾ ਹਾਲਤ ਦਾ ਸੰਤਾਪ ਭੋਗ ਰਹੇ ਲੋਕਲ ਵਸਨੀਕਾਂ ...

ਪੂਰੀ ਖ਼ਬਰ »

ਸਬਜ਼ੀ ਮੰਡੀ ਨਵੀਂ ਅਨਾਜ ਮੰਡੀ 'ਚ ਬੋਲੈਰੋ ਕਾਰ ਵਾਲੇ ਨੇ ਨੰਨ੍ਹੀ ਬੱਚੀ ਦਰੜੀ, ਮੌਕੇ 'ਤੇ ਮੌਤ

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਨਵੀਂ ਅਨਾਜ ਮੰਡੀ 'ਚ ਸਥਿਤ ਸਬਜ਼ੀ ਮੰਡੀ ਦੀ ਇਕ ਦੁਕਾਨ ਮੂਹਰੇ ਖੇਡ ਰਹੀ 2 ਸਾਲਾਂ ਦੀ ਨੰਨ੍ਹੀ ਬੱਚੀ ਫਲ ਲੱਦਣ ਆਈ ਇੱਕ ਬੋਲੈਰੋ ਜੀਪ ਨੰਬਰ ਪੀ.ਬੀ.12ਵਾਈ4895 ਨੇ ਦਰੜ ਦਿੱਤੀ ਜਿਸ ਕਾਰਨ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਬੱਚੀ ...

ਪੂਰੀ ਖ਼ਬਰ »

ਈ-ਕੁਇਜ਼ ਸੰਸਥਾ ਵਲੋਂ 53 ਅਧਿਆਪਕਾਂ ਦਾ ਸਨਮਾਨ ਅੱਜ

ਨੂਰਪੁਰ ਬੇਦੀ, 19 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਕੌਮੀ ਪੱਧਰ 'ਤੇ ਸਿੱਖਿਆ ਦੇ ਪਸਾਰ ਲਈ ਕੰਮ ਕਰ ਰਹੀ ਅਹਿਮ ਸੰਸਥਾ ਵਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਦੇ 53 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਅੱਜ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅਦਾਲਤ ਦਾ ਬੈਲਿਫ ਦੇਖ ਤਹਿਸੀਲਦਾਰ ਨੇ ਜੀਪ ਮੌਕੇ ਤੋਂ ਖਿਸਕਾਈ

ਮੁਆਵਜ਼ੇ ਦੀ ਅਦਾਇਗੀ ਨਾ ਕਰਨ ਵਜੋਂ ਅਦਾਲਤ ਨੇ ਐਸ. ਡੀ. ਐਮ. ਦੀ ਜੀਪ ਕੁਰਕ ਕਰਕੇ ਡਰਾਈਵਰ ਸਪੁਰਦ ਕੀਤੀ ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)- ਕੇਂਦਰ ਸਰਕਾਰ ਅਧੀਨ ਕੌਮੀ ਰਾਜ ਮਾਰਗ ਅਥਾਰਿਟੀ ਵਲੋਂ ਨਵੇਂ ਮਾਰਗਾਂ ਲਈ ਪ੍ਰਾਪਤ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ...

ਪੂਰੀ ਖ਼ਬਰ »

ਖੇੜੀ ਘਾੜ ਵਿਖੇ ਇੱਕੋ ਰਾਤ ਟੈਂਪੂ ਤੇ ਮੋਟਰਸਾਈਕਲ ਅੱਗ ਦੀ ਭੇਟ ਚੜ੍ਹੇ

ਪੁਰਖਾਲੀ, 19 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਇਥੋਂ ਨੇੜਲੇ ਪਿੰਡ ਖੇੜੀ ਘਾੜ ਵਿਖੇ ਬੀਤੀ ਰਾਤ ਇਕ ਟੈਂਪੂ ਅਤੇ ਇਕ ਮੋਟਰਸਾਈਕਲ ਨੂੰ ਅੱਗ ਲੱਗ ਗਈ | ਟੈਂਪੂ ਦੇ ਮਾਲਕ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਭਾੜਾ ਕਰਨ ਵਾਸਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਲਈ ਜਾਗਰੂਕਤਾ ਰੈਲੀ ਕੱਢੀ

ਸੁਖਸਾਲ, 19 ਜਨਵਰੀ (ਧਰਮ ਪਾਲ)- ਸਰਕਾਰੀ ਸਕੂਲਾਂ ਵਿਚ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਤਾਮਾਮ ਸਹੂਲਤਾਂ ਦਾ ਲਾਭ ਲੈਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਬਾਹਤੀਆਂ ਅਤੇ ਬੇਲਾ ਧਿਆਨੀ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਸਰਕਾਰੀ ...

ਪੂਰੀ ਖ਼ਬਰ »

ਨਵੀਂ ਪੰਚਾਇਤ ਤੇ ਮੁਹਤਬਰਾਂ ਨਾਲ ਸਕੂਲ ਦੇ ਪਿ੍ੰਸੀਪਲ ਵਲੋਂ ਵਿਸ਼ੇਸ਼ ਮੀਟਿੰਗ

ਭਰਤਗੜ੍ਹ, 19 ਜਨਵਰੀ (ਜਸਬੀਰ ਸਿੰਘ ਬਾਵਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਚਰਨਜੀਤ ਸਿੰਘ ਸੋਢੀ ਵਲੋਂ ਸਬੰਧਤ ਅਧਿਆਪਕਾਂ ਦੀ ਮੌਜੂਦਗੀ ਵਿਚ ਇਥੋਂ ਦੀ ਨਵੀਂ ਪੰਚਾਇਤ ਦੇ ਨੁਮਾਇੰਦਿਆਂ, ਸਥਾਨਕ ਮੁਹਤਬਰਾਂ ਤੇ ਚੌਕੀ ਦੇ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਦੇ ਪਿੰਡ ਸਮਾਣਾ ਖ਼ੁਰਦ 'ਚ ਮੂੰਹ ਖੁਰ ਦੀ ਬਿਮਾਰੀ ਦਾ ਕਹਿਰ, 22 ਪਸ਼ੂਆਂ ਦੀ ਮੌਤ

ਮੋਰਿੰਡਾ, 19 ਜਨਵਰੀ (ਤਰਲੋਚਨ ਸਿੰਘ ਕੰਗ)- ਮੋਰਿੰਡਾ ਇਲਾਕੇ ਵਿਚ ਮਗਰਲੇ ਇੱਕ ਮਹੀਨੇ ਤੋਂ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਹੋਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ | ਇਲਾਕੇ ਦੇ ਪਿੰਡ ਰੌਣੀ ਖ਼ੁਰਦ, ਸਮਾਣਾ ਖ਼ੁਰਦ, ਸਰਹਾਣਾ, ਕਲਾਰਾਂ, ਚੱਕਲਾਂ, ਡੂਮਛੇੜੀ ...

ਪੂਰੀ ਖ਼ਬਰ »

ਦੁੱਗਰੀ ਸਕੂਲ ਦੇ ਸਾਲਾਨਾ ਸਮਾਗਮ 'ਚ ਅੰਗਰੇਜ਼ੀ ਗਤੀਵਿਧੀਆਂ ਰਹੀਆਂ ਭਾਰੂ

ਸ੍ਰੀ ਚਮਕੌਰ ਸਾਹਿਬ, 19 ਜਨਵਰੀ (ਜਗਮੋਹਣ ਸਿੰਘ ਨਾਰੰਗ)- ਜ਼ਿਲ੍ਹੇ ਵਿਚ ਸਰਕਾਰੀ ਸਕੂਲਾਂ ਵਲੋਂ ਸਾਲਾਨਾ ਸਮਾਗਮ ਮਨਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਤੇ ਬੀ. ਪੀ. ਈ. ਓ. ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਅੱਜ

ਨੂਰਪੁਰ ਬੇਦੀ, 19 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਅਧੀਨ ਸਰਕਾਰ ਦੀਆਂ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਅੱਜ ਸਰਕਾਰੀ ...

ਪੂਰੀ ਖ਼ਬਰ »

ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸਕੂਲ ਵਿਚ ਸਾਲਾਨਾ ਖੇਡ ਸਮਾਗਮ ਆਰੰਭ

ਮੋਰਿੰਡਾ, 19 ਜਨਵਰੀ (ਤਰਲੋਚਨ ਸਿੰਘ ਕੰਗ)- ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀ.ਸੈ. ਸਕੂਲ ਮੋਰਿੰਡਾ ਵਿਚ ਸਲਾਨਾ ਖੇਡ ਦਿਵਸ ਆਰੰਭ ਹੋਇਆ | ਇਸ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਯੋਗਤਾ ਰਾਵਲ ਨੇ ਗ਼ੁਬਾਰੇ ਉਡਾ ਕੇ ਕੀਤੀ | ਇਸ ਵਿਚ ਨੌਵੀਂ ਤੋਂ ਬਾਰ੍ਹਵੀਂ ...

ਪੂਰੀ ਖ਼ਬਰ »

ਸੇਵਾਮੁਕਤ ਹੋਮਗਾਰਡ ਜਵਾਨਾਂ ਦਾ ਧਰਨਾ 194ਵੇਂ ਦਿਨ 'ਚ ਪੁੱਜਿਆ

ਰੂਪਨਗਰ, 19 ਜਨਵਰੀ (ਸ.ਰ.)- ਟੋਲ ਪਲਾਜ਼ਾ ਸੋਲਖੀਆਂ ਨੇੜੇ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ ਰਿਟਾ. ਪੰਜਾਬ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਵਾਉਣ ਲਈ ਲਗਾਇਆ ਗਿਆ ਰੋਸ ਧਰਨਾ ਅੱਜ 194 ਦਿਨਾਂ ਵਿਚ ਦਾਖਲ ਹੋ ਗਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਡੈਪੋ ਮੁਹਿੰਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਪੰਚਾਂ ਤੇ ਪੰਚਾਂ ਨਾਲ ਮੀਟਿੰਗ

ਘਨੌਲੀ, 19 ਜਨਵਰੀ (ਜਸਵੀਰ ਸਿੰਘ ਸੈਣੀ)- ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮਾ ਕਰਨ ਦੇ ਇਰਾਦੇ ਨਾਲ ਪ੍ਰਸ਼ਾਸਨ ਵਲੋਂ ਡੈਪੋ ਮੁਹਿੰਮ ਨੂੰ ਤੇਜ਼ ਕਰਨ ਲਈ ਐਸ. ਡੀ. ਐਮ. ਮੈਡਮ ਹਰਜੋਤ ਕੌਰ ਵਲੋਂ ਪੰਚਾਇਤ ਘਰ ਘਨੌਲੀ ਵਿਖੇ ਥਲੀ ਕਲਾਂ, ਥਲੀ ਖੁਰਦ, ਬੇਗਮਪੁਰਾ ਅਤੇ ਨੂੰ ਹੋਂ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ-ਸਿੱਧੂ

ਪੁਰਖਾਲੀ, 19 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਸਵੇਰੇ ਕੁਦਸਪੁਰ ਬੜੀ ਵਿਖੇ ਸਥਿਤ ਭੰਗੂ ਡੇਅਰੀ ਫਾਰਮ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਡੇਅਰੀ ਫਾਰਮ ਤੇ ਬੀ. ਐਮ. ਸੀ. ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦੇ ਓ.ਐਸ.ਡੀ. ਅਵਤਾਰ ਸਿੰਘ ਸਿੱਧੂ ਦੇ ਮਾਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੋਰਿੰਡਾ, 19 ਜਨਵਰੀ (ਕੰਗ)- ਕੈਬਨਿਟ ਮੰਤਰੀ ਚੰਨੀ ਦੇ ਓ.ਐਸ.ਡੀ. ਅਵਤਾਰ ਸਿੰਘ ਸਿੱਧੂ ਦੀ ਮਾਤਾ ਜੀ ਸੁਰਜੀਤ ਕੌਰ (90) ਪਤਨੀ ਬਾਬੂ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ 'ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਵਿਜੇ ਸ਼ਰਮਾ ਟਿੰਕੂ ਸਾਬਕਾ ...

ਪੂਰੀ ਖ਼ਬਰ »

ਗਾਜੀਪੁਰ 'ਚ ਕਈ ਪਿੰਡਾਂ ਦੀਆਂ ਪੰਚਾਇਤਾਂ ਦਾ ਆਮ ਇਜਲਾਸ

ਭਰਤਗੜ੍ਹ, 19 ਜਨਵਰੀ (ਜਸਬੀਰ ਸਿੰਘ ਬਾਵਾ)- ਰਾਜ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਵਿਰੋਧੀ ਅਭਿਆਨ ਤਹਿਤ ਗਾਜੀਪੁਰ ਦੇ ਕਮਿਊਨਟੀ ਕੇਂਦਰ ਵਿਚ ਅੱਜ ਸਬੰਧਤ ਅਧਿਕਾਰੀਆਂ ਨੇ ਕਈ ਪਿੰਡਾਂ ਦੀਆਂ ਨਵੀਆਂ ਪੰਚਾਇਤਾਂ ਦਾ ਆਮ ਇਜਲਾਸ ਸੱਦਿਆ | ਇਸ ਦੌਰਾਨ ਕਲੱਸਟਰ ...

ਪੂਰੀ ਖ਼ਬਰ »

ਕੌਮੀ ਸਕੂਲ ਖੇਡਾਂ ਵਿਚ ਭਾਗ ਲੈਣ ਲਈ ਪੰਜਾਬ ਦੀ ਕਬੱਡੀ ਟੀਮ ਤਖ਼ਤਗੜ੍ਹ ਤੋਂ ਰਵਾਨਾ

ਨੂਰਪੁਰ ਬੇਦੀ, 19 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਧਾਰਬਾਦ (ਕਰਨਾਟਕ) ਵਿਖੇ 23 ਤੋਂ 26 ਜਨਵਰੀ ਤੱਕ ਹੋਣ ਜਾ ਰਹੀਆਂ ਕੌਮੀ ਸਕੂਲ ਖੇਡਾਂ ਵਿਚ ਭਾਗ ਲੈਣ ਲਈ ਪੰਜਾਬ ਦੀ ਅੰਡਰ 14 ਸਾਲ ਕੁੜੀਆਂ ਦੀ ਕਬੱਡੀ ਟੀਮ ਅੱਜ ਸਰਕਾਰੀ ਕੰਨਿਆ ਸਕੂਲ ਤਖਤਗੜ੍ਹ ...

ਪੂਰੀ ਖ਼ਬਰ »

ਅੱਪਰ ਮੀਂਢਵਾ ਦੀ ਝੰਡੀ ਵਾਲੀ ਕੁਸ਼ਤੀ ਪੱਮਾ ਡੇਰਾ ਬਾਬਾ ਨਾਨਕ ਨੇ ਜਿੱਤੀ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਪਿੰਡ ਅੱਪਰ ਮੀਂਢਵਾ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ ਨਾਲ ਸਬੰਧਤ ਸੈਂਕੜੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 54 ਯੂਨਿਟ ਖ਼ੂਨ ਇਕੱਤਰ

ਮੋਰਿੰਡਾ, 19 ਜਨਵਰੀ (ਪਿ੍ਤਪਾਲ ਸਿੰਘ)- ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵਲੋਂ ਲਾਈਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਜਾ ਖ਼ੂਨਦਾਨ ਕੈਂਪ ਲਗਾਇਆ ਗਿਆ | ਸੈਂਟਰ ਦੀ ਪਿ੍ੰਸੀਪਲ ਕੁਲਦੀਪ ...

ਪੂਰੀ ਖ਼ਬਰ »

ਗਜ਼ਟਿਡ ਐਜੂਕੇਸ਼ਨ ਸਕੂਲ ਸਰਵਿਸਿਜ਼ ਐਸੋਸੀਏਸ਼ਨ (ਗੈਸਾ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 19 ਜਨਵਰੀ (ਜਗਮੋਹਣ ਸਿੰਘ ਨਾਰੰਗ)- ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਦੀ ਜਥੇਬੰਦੀ ਗਜ਼ਟਿਡ ਐਜੂਕੇਸ਼ਨ ਸਕੂਲ ਸਰਵਿਸਿਜ਼ ਐਸੋਸੀਏਸ਼ਨ (ਗੈਸਾ) ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲੋਕੇਸ਼ ਮੋਹਨ ਸ਼ਰਮਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX