ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  41 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 minute ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 minute ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 8 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 8 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 9 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਪੰਜਾਬ / ਜਨਰਲ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਬਾਉਲੀ ਸਾਹਿਬ ਜਗਨਨਾਥ ਪੁਰੀ ਤੋਂ ਗੁ: ਦਾਤਣ ਸਾਹਿਬ ਕਟਕ ਤੱਕ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 19 ਜਨਵਰੀ (ਸਟਾਫ ਰਿਪੋਰਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਓਡੀਸ਼ਾ ਸਿੱਖ ਪ੍ਰਤੀਨਿਧ ਬੋਰਡ ਦੇ ਸਹਿਯੋਗ ਨਾਲ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਗਨਨਾਥ ਪੁਰੀ, ਜਿੱਥੇ ਗੁਰੂ ਸਾਹਿਬ ਵਲੋਂ ਜਗਤ ਪ੍ਰਸਿੱਧ ਮਹਾਨ ਰਚਨਾ ਆਰਤੀ ਦਾ ਉਚਾਰਨ ਕੀਤਾ ਗਿਆ ਸੀ ਤੇ ਇੱਥੇ ਗੁਰੂ ਸਾਹਿਬ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਸਥਿਤ ਹੈ, ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਦੀ ਅਰੰਭਤਾ ਹੋਈ | ਇਸ ਮੌਕੇ ਖ਼ਾਸ ਗੱਲ ਇਹ ਰਹੀ ਕਿ ਉਚੇਚੇ ਤੌਰ 'ਤੇ ਪੁੱਜੇ ਓਡੀਸ਼ਾ ਸਰਕਾਰ ਦੇ ਪਿ੍ੰਸੀਪਲ ਸਕੱਤਰ ਨੇ ਗੁਰੂ ਸਾਹਿਬ ਦੇ ਇਤਿਹਾਸਕ ਅਸਥਾਨ ਦੀ ਸੇਵਾ-ਸੰਭਾਲ ਲਈ ਸ਼੍ਰੋਮਣੀ ਕਮੇਟੀ ਨੂੰ ਜ਼ਿੰਮੇਵਾਰੀ ਸੌਾਪ ਦਿੱਤੀ | ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਉਡੀਸ਼ਾ ਸਰਕਾਰ ਵਲੋਂ ਗੁਰੂ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਧੰਨਵਾਦ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਇੱਥੇ ਗੁਰਦੁਆਰਾ ਸਾਹਿਬ ਦੀ ਖ਼ੂਬਸੂਰਤ ਇਮਾਰਤ ਉਸਾਰੀ ਜਾਵੇਗੀ | ਉਨ੍ਹਾਂ ਕਿਹਾ ਕਿ ਉਡੀਸ਼ਾ ਸਰਕਾਰ ਦੇ ਫ਼ੈਸਲੇ ਨਾਲ ਦੁਨੀਆਂ ਦੇ ਸਿੱਖਾਂ ਦੀ ਚਿਰਾਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ | ਇਹ ਨਗਰ ਕੀਰਤਨ ਭੁਵਨੇਸ਼ਵਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁ: ਦਾਤਣ ਸਾਹਿਬ ਕੱਟਕ ਵਿਖੇ ਪੁੱਜ ਕੇ ਸਮਾਪਤ ਹੋਇਆ | ਇਸ ਮੌਕੇ ਮਹੇਸ਼ਵਰ ਮਹੰਤੀ ਸੈਰ-ਸਪਾਟਾ ਮੰਤਰੀ ਉਡੀਸ਼ਾ, ਪ੍ਰਦੀਪ ਮਹਾਪਾਤਰਾ ਆਈ.ਏ.ਐਸ. ਜਗਨਨਾਥ ਮੰਦਰ ਟਰੱਸਟ, ਬਿਜੈ ਸਾਹੂ ਚੇਅਰਮੈਨ ਤੇ ਮਧੂਸੂਦਨ ਦਾਸ ਏ.ਡੀ.ਐਮ. ਜਗਨਨਾਥ ਮੰਦਰ ਟਰੱਸਟ, ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਗੁਰਮੀਤ ਸਿੰਘ ਬੂਹ, ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਸਕੱਤਰ ਧਰਮ ਪ੍ਰਚਾਰ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਕਰਮਬੀਰ ਸਿੰਘ ਕਿਆਮਪੁਰ, ਜਗਮੋਹਨ ਸਿੰਘ ਗਿੱਲ ਇੰਚਾਰਜ ਸਿੱਖ ਮਿਸ਼ਨ ਕਲਕੱਤਾ, ਦਿਲਸ਼ਾਹ ਸਿੰਘ ਅਨੰਦ ਆਦਿ ਸ਼ਖ਼ਸੀਅਤਾਂ ਦਾ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਸਿੱਖ ਪ੍ਰਤੀਨਿਧ ਬੋਰਡ ਵਲੋਂ ਸਨਮਾਨਿਤ ਕੀਤਾ ਗਿਆ | ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਭਲਕੇ 20 ਜਨਵਰੀ ਨੂੰ ਗੁ: ਦਾਤਣ ਸਾਹਿਬ ਕੱਟਕ ਵਿਖੇ ਗੁਰਮਤਿ ਸਮਾਗਮ ਸਜਾਏ ਜਾਣਗੇ | ਇਸ ਮੌਕੇ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਗੁਰਮੀਤ ਸਿੰਘ ਇੰਚਾਰਜ, ਗੁਰਦੀਪ ਸਿੰਘ ਰੋੜਕਿਲ੍ਹਾ, ਗੁਰਮੀਤ ਸਿੰਘ ਰੋੜਕਿਲ੍ਹਾ, ਗੁਰਮੁੱਖ ਸਿੰਘ ਪ੍ਰਧਾਨ ਸੈਂਟਰਲ ਗੁਰਦੁਆਰਾ, ਇੰਦਰਜੀਤ ਸਿੰਘ ਟਾਟਾ ਨਗਰ ਮੀਤ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ ਟਰਸਟ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰਚਾਰਕ, ਪ੍ਰਬੰਧਕ ਤੇ ਸੰਗਤਾਂ ਹਾਜ਼ਰ ਸਨ |
ਮੁੱਖ ਮੰਤਰੀ ਪਟਨਾਇਕ ਵਲੋਂ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨਅੰਮਿ੍ਤਸਰ, (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਵਿਚ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪ੍ਰਵਾਨ ਕਰਦਿਆਂ ਸ੍ਰੀ ਪਟਨਾਇਕ ਨੇ ਕਿਹਾ ਕਿ ਉਹ ਇਨ੍ਹਾਂ ਸਮਾਗਮਾਂ 'ਚ ਸ਼ਾਮਿਲ ਹੋਣਗੇ | ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਪਟਨਾਇਕ ਨੇ ਨਾ ਕੇਵਲ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ 'ਚ ਸੁਲਤਾਨਪੁਰ ਲੋਧੀ ਪੁੱਜਣ ਦਾ ਸੱਦਾ ਪ੍ਰਵਾਨ ਕੀਤਾ, ਬਲਕਿ ਓਡੀਸ਼ਾ ਸਰਕਾਰ ਵਲੋਂ ਵੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਉਣ ਦਾ ਵੀ ਐਲਾਨ ਕੀਤਾ | ਇਸ ਮੌਕੇ ਭਾਈ ਲੌਾਗੋਵਾਲ ਵਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ਉਨ੍ਹਾਂ (ਬਲਵਿੰਦਰ ਸਿੰਘ ਜੌੜਾਸਿੰਘਾ) ਤੋਂ ਇਲਾਵਾ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਦਰਸ਼ਨ ਸਿੰਘ ਲੌਾਗੋਵਾਲ ਤੇ ਓਡੀਸ਼ਾ ਸਿੱਖ ਪ੍ਰਤੀਨਿਧ ਬੋਰਡ ਦੇ ਪ੍ਰਤੀਨਿਧ ਵੀ ਹਾਜ਼ਰ ਸਨ |

ਸੈਂਕੜੇ ਮੀਲਾਂ ਦਾ ਸਫ਼ਰ ਤੈਅ ਕਰ ਕੇ ਮਾਝੇ ਤੇ ਦੁਆਬੇ ਦੇ ਗੰਨਾ ਕਾਸ਼ਤਕਾਰ ਸੜਕਾਂ 'ਤੇ ਰਾਤਾਂ ਕੱਟਣ ਲਈ ਮਜਬੂਰ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਜਿੱਥੇ ਇਕ ਪਾਸੇ ਦੇਸ਼ ਦੇ ਕਿਸਾਨਾਂ ਦੇ ਹੱਕ ਲਈ ਵੱਡੇ-ਵੱਡੇ ਦਾਅਵੇ ਕਰਦੀਆਂ ਨਹੀਂ ਥੱਕਦੀਆਂ, ਉੱਥੇ ਹੀ ਪੈ ਰਹੀ ਭਾਰੀ ਠੰਢ ਅਤੇ ਧੁੰਦ 'ਚ ਸਰਕਾਰਾਂ ਦੀਆਂ ਬੇਰੁਖ਼ੀਆਂ ਦਾ ਸ਼ਿਕਾਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 19 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਮਾਨਸਾ, 19 ਜਨਵਰੀ (ਸਟਾਫ਼ ਰਿਪੋਰਟਰ)- ਨੇੜਲੇ ਪਿੰਡ ਮਾਨਬੀਬੜੀਆਂ ਦੇ ਇਕ ਕਿਸਾਨ ਨੇ ਸਿਰ ਚੜ੍ਹੇ ਕਰਜ਼ੇ ਤੋਂ ਦੁਖੀ ਹੋ ਕੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਅਵਤਾਰ ਸਿੰਘ (60) ਕੋਲ ਸਿਰਫ਼ 2 ਕਨਾਲ਼ ਜ਼ਮੀਨ ਸੀ ਤੇ ਉਹ ਮਜ਼ਦੂਰੀ ਕਰ ਕੇ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਵਲੋਂ ਫ਼ੌਜੀ ਭਰਤੀ ਘੁਟਾਲੇ ਦਾ ਪਰਦਾਫਾਸ਼

ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਸੂਬੇ 'ਚ ਹੋਏ ਫ਼ੌਜ ਭਰਤੀ ਘੁਟਾਲੇ ਵਿਚ ਅਹਿਮ ਕਾਮਯਾਬੀ ਹਾਸਲ ਕਰਦਿਆਂ ਰੂਪਨਗਰ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਿਤ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਿਨ੍ਹਾਂ ਕੋਲੋਂ ਪੁਲਿਸ ਨੇ 29 ਆਧਾਰ ਕਾਰਡ, 48 ਵਿਅਕਤੀਆਂ ਨਾਲ ...

ਪੂਰੀ ਖ਼ਬਰ »

ਜੇ.ਈ.ਈ. ਮੇਨ ਪ੍ਰੀਖਿਆ 'ਚੋਂ ਚਮਕੇ ਚੰਡੀਗੜ੍ਹ ਦੇ ਵਿਦਿਆਰਥੀ

ਚੰਡੀਗੜ੍ਹ, 19 ਜਨਵਰੀ (ਮਨਜੋਤ ਸਿੰਘ ਜੋਤ)- ਜੇ.ਈ.ਈ. ਮੇਨ 2019 ਦੀ ਪ੍ਰੀਖਿਆ 'ਚ ਚੰਡੀਗੜ੍ਹ 'ਚ ਕੋਚਿੰਗ ਲੈਣ ਵਾਲੇ ਵਿਦਿਆਰਥੀ ਸੋ ਫ਼ੀਸਦੀ ਪਰਸੈਂਟਾਈਲ ਹਾਸਲ ਕਰਕੇ ਅੱਵਲ ਰਹੇ | ਇਨ੍ਹਾਂ 'ਚ ਚੰਡੀਗੜ੍ਹ ਤੋਂ ਇਲਾਵਾ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਸਬੰਧਿਤ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਤਿੰਨ ਦੀ ਮੌਤ

ਕਾਹਨੂੰਵਾਨ, 19 ਜਨਵਰੀ (ਹਰਜਿੰਦਰ ਸਿੰਘ ਜੱਜ)- ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਡੇਅਰੀਵਾਲ ਦਰੋਗਾ ਵਿਖੇ ਇਕ ਔਰਤ ਦੀ ਸਵਾਇਨ ਫਲੂ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਸੀ.ਐਚ.ਸੀ. ਕਾਹਨੂੰਵਾਨ ਦੇ ਐਸ.ਐਮ.ਓ. ਡਾ: ਇਕਬਾਲ ਸਿੰਘ ਮੁਲਤਾਨੀ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਨੂੰ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਸ਼ਰਧਾਂਜਲੀਆਂ

ਸੁਰ ਸਿੰਘ, 19 ਜਨਵਰੀ (ਧਰਮਜੀਤ ਸਿੰਘ) - ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਅੰਸ-ਬੰਸ ਦੇ ਗਿਆਰ੍ਹਵੇਂ ਜਾਨਸ਼ੀਨ ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਅੱਜ ਪੰਜਵੀਂ ਬਰਸੀ ਦਲ-ਪੰਥ ਦੇ ਹੈੱਡਕੁਆਰਟਰ ਗੁਰ: ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਵਾਲਾ ਲੜਕਾ ਪੋਸਟਮਾਰਟਮ ਦੌਰਾਨ ਨਿਕਲਿਆ ਲੜਕੀ

ਜ਼ੀਰਕਪੁਰ, 19 ਜਨਵਰੀ (ਅਵਤਾਰ ਸਿੰਘ)-ਚੰਡੀਗੜ੍ਹ-ਜ਼ੀਰਕਪੁਰ ਸੜਕ 'ਤੇ ਸਥਿਤ ਇਕ ਮੈਰਿਜ ਪੈਲੇਸ ਦੇ ਕਰੀਬ 22 ਸਾਲਾ ਚਪੜਾਸੀ ਵਲੋਂ ਪੈਲੇਸ ਦੇ ਸਟੋਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ | ਅੱਜ ਜਦੋਂ ਪੁਲਿਸ ਵਲੋਂ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ ਤਾਂ ਮਿ੍ਤਕ ...

ਪੂਰੀ ਖ਼ਬਰ »

ਕੈਨੇਡਾ ਦਾਖ਼ਲੇ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ ਅੱਜ ਤੋਂ

ਜਲੰਧਰ, 19 ਜਨਵਰੀ (ਅ.ਬ.)- ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਦੁਆਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾ 'ਚ ਸੈਮੀਨਾਰ ਲਗਾਏ ਜਾ ਰਹੇ ਹਨ, ਜਿਸ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਉਂਡਲੈਂਡ, ਓਾਨਟਾਰਿਊ, ਮਨੀਟੋਬਾ, ...

ਪੂਰੀ ਖ਼ਬਰ »

'ੳ ਅ' ਦੇ ਨਵੇਂ ਟਰੈਕ 'ਡਿਸਕੋ' ਦੇ ਨਾਲ ਮਨਾਈਏ ਪੰਜਾਬੀ-ਸਟਾਇਲ ਹੈਲੋਵੀਨ

ਚੰਡੀਗੜ੍ਹ, 19 ਜਨਵਰੀ (ਅ. ਬ.)-ਅਸੀਂ ਅਜਿਹੇ ਸਮੇਂ 'ਚ ਰਹਿੰਦੇ ਹਾਂ ਜਦੋਂ ਦੁਨੀਆ ਇਕ ਵਿਸ਼ਵ ਪਿੰਡ 'ਚ ਤਬਦੀਲ ਹੋ ਚੁੱਕੀ ਹੈ | ਖ਼ਬਰ ਤੋਂ ਲੈ ਕੇ ਉਤਸਵਾਂ ਤੱਕ ਸਭ ਕੁਝ ਵਿਸ਼ਵ ਭਰ ਦੀ ਘਟਨਾ ਬਣ ਜਾਂਦੀ ਹੈ | ਇਕ ਤਿਉਹਾਰ ਜਿਸ ਨੇ ਦੁਨੀਆ ਭਰ ਦਾ ਧਿਆਨ ਆਕਰਸ਼ਿਤ ਕੀਤਾ ਹੈ, ਉਹ ...

ਪੂਰੀ ਖ਼ਬਰ »

ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਮੰਗ-ਪੱਤਰ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਅੱਜ ਸ਼ਾਮ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਵਲੋਂ ਦਲ ਦੇ ਆਗੂਆਂ ਮਨਿੰਦਰ ਸਿੰਘ ਧੁੰਨਾ, ਹਰਜੋਤ ਸਿੰਘ ਸੰਧੂ ਤੇ ਹੋਰਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ...

ਪੂਰੀ ਖ਼ਬਰ »

ਮਨੀਮਾਜਰਾ 'ਚ ਬੀ.ਐਸ.ਐੈਨ.ਐਲ. ਦੀ ਨਵੀਂ 'ਜ਼ੋਨਲ ਕੋਰ ਇਕਵਿਪਮੈਂਟ' ਦਾ ਉਦਘਾਟਨ

ਜਲੰਧਰ, 19 ਜਨਵਰੀ (ਅ.ਬ.)-ਬੀ.ਐਸ.ਐਨ.ਐਲ. ਕਾਰਪੋਰੇਟ ਆਫ਼ਿਸ ਨਵੀਂ ਦਿੱਲੀ ਦੇ ਸੀ.ਐਫ਼.ਏ. ਬੀ.ਐਸ.ਐਨ.ਐਲ. ਬੋਰਡ ਦੇ ਡਾਇਰੈਕਟਰ ਵਿਵੇਕ ਬੈਂਜ਼ਲ ਨੇ ਚੰਡੀਗੜ੍ਹ ਦੇ ਮਨੀਮਾਜਰਾ 'ਚ ਬੀ.ਐਸ.ਐਨ.ਐਲ. ਐਕਸਚੇਂਜ਼ ਵਿਖੇ ਸਥਾਪਿਤ ਕੀਤੀ ਨਵੇਂ ਸਾਜ਼ੋ-ਸਾਮਾਨ ਵਾਲੀ ਜ਼ੋਨਲ ਕੋਰ ...

ਪੂਰੀ ਖ਼ਬਰ »

ਲੋਹੜੀ ਬੰਪਰ ਦਾ ਪਹਿਲਾ ਪੁਰਸਕਾਰ ਵਿਸ਼ੇਸ਼ ਡਿਸਟ੍ਰੀਬਿਊਟਰ ਨੇ ਵੇਚਿਆ

ਲੁਧਿਆਣਾ, 19 ਜਨਵਰੀ (ਅ.ਬ.)-ਪੰਜਾਬ ਸਟੇਟ ਲੋਹੜੀ ਬੰਪਰ ਦਾ ਪਹਿਲਾ ਪੁਰਸਕਾਰ ਵਿਸ਼ੇਸ਼ ਡਿਸਟ੍ਰੀਬਿਊਟਰਸ ਤੋਂ ਵਿਕੀ ਟਿਕਟ 'ਤੇ ਨਿਕਲਿਆ ਹੈ | 2 ਕਰੋੜ ਦਾ ਪਹਿਲਾ ਪੁਰਸਕਾਰ ਲੁਧਿਆਣਾ ਦੇ ਵਿਸ਼ੇਸ਼ ਡਿਸਟ੍ਰੀਬਿਊਟਰਸ ਦੇ ਜਲੰਧਰ ਸਥਿਤ ਏਜੰਟ ਲੂਥਰਾ ਏਜੈਸਿਸ ਵਲੋਂ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ 25ਵੇਂ ਪੰਜਾਬੀ ਪ੍ਰਵਾਸੀ ਦਿਵਸ ਦਾ ਉਦਘਾਟਨ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ 25ਵੇਂ ਪੰਜਾਬੀ ਪ੍ਰਵਾਸੀ ਦਿਵਸ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਇਸ ਸਮਾਗਮ ਨੂੰ ਇੰਟਰਨੈਸ਼ਨਲ ਚੈਂਬਰ ਫ਼ਾਰ ਸਰਵਿਸ ਇੰਡਸਟਰੀ (ਆਈ. ਸੀ. ਐਸ. ਆਈ) ਅਤੇ ਪੰਜਾਬ ...

ਪੂਰੀ ਖ਼ਬਰ »

ਸਮਾਗਮ 'ਚ ਕੈਪਟਨ ਰਹੇ ਗ਼ੈਰ ਹਾਜ਼ਰ

ਚੰਡੀਗੜ੍ਹ, 19 ਜਨਵਰੀ (ਐਨ.ਐਸ.ਪਰਵਾਨਾ)- ਅੱਜ ਇੱਥੋਂ ਦੇ ਇਕ ਸ਼ਾਨਦਾਰ ਹੋਟਲ 'ਚ ਪੰਜਾਬੀ ਪਰਵਾਸੀ ਦਿਵਸ ਮਨਾਉਣ ਲਈ ਕੀਤੇ ਗਏ ਸਰਕਾਰੀ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੈਰ ਹਾਜ਼ਰ ਪਾਏ ਗਏ | ਸਵੇਰੇ 9:30 ਵਜੇ ਸ਼ੁਰੂ ਹੋਏ ਸਮਾਗਮ ਵਿਚ ਉਨ੍ਹਾਂ ਦੇ ਪੁੱਜਣ ...

ਪੂਰੀ ਖ਼ਬਰ »

ਇਨੈਲੋ ਨੇਤਾ ਜਸਵਿੰਦਰ ਸਿੰਘ ਸੰਧੂ ਦਾ ਦਿਹਾਂਤ-ਸਸਕਾਰ ਅੱਜ

ਚੰਡੀਗੜ੍ਹ, 19 ਜਨਵਰੀ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਦੇ ਸੀਨੀਅਰ ਇਨੈਲੋ ਮੈਂਬਰ ਜਸਵਿੰਦਰ ਸਿੰਘ ਸੰਧੂ ਦਾ ਅੱਜ ਇੱਥੇ ਪੀ.ਜੀ.ਆਈ 'ਚ ਦਿਹਾਂਤ ਹੋ ਗਿਆ | ਉਹ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ | ਇਸ ਸਮੇਂ ਉਹ ਇਨੈਲੋ ਵਿਧਾਇਕ ਦਲ ਦੇ ਡਿਪਟੀ ਲੀਡਰ ਸਨ ਤੇ ...

ਪੂਰੀ ਖ਼ਬਰ »

ਪਾਕਿ ਸਿੱਖਾਂ ਨੇ ਕੀਤੀ ਪੀ. ਐਸ. ਜੀ. ਪੀ. ਸੀ. ਦੀ ਨਿਰਪੱਖ ਚੋਣ ਕਰਾਉਣ ਦੀ ਮੰਗ

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਆਦ ਨੂੰ ਖ਼ਤਮ ਹੋਇਆਂ ਲਗਪਗ 2 ਸਾਲ 3 ਮਹੀਨੇ ਬੀਤ ਚੁੱਕੇ ਹਨ | ਇਸ ਵਾਰ ਪਾਕਿ ਸਿੱਖ ਭਾਈਚਾਰੇ ਨੇ ਕਮੇਟੀ ਦੇ ਪ੍ਰਧਾਨ ਸਮੇਤ ਹੋਰਨਾਂ ਮੈਂਬਰਾਂ ਦੀ ਨਿਯੁਕਤੀ ਚੋਣ ਦੇ ਆਧਾਰ ...

ਪੂਰੀ ਖ਼ਬਰ »

'ਆਪ' ਦਾ ਪੰਜਾਬ 'ਚ ਕੋਈ ਵਜੂਦ ਨਹੀਂ ਰਿਹਾ-ਖਹਿਰਾ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਕੁਝ ਦਿਨ ਪਹਿਲਾਂ ਬਣੀ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਸਰਕਟ ਹਾਊਸ ਲੁਧਿਆਣਾ ਵਿਖੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਪ੍ਰਧਾਨਗੀ ਅਤੇ ਹਲਕਾ ਜੈਤੋਂ ਤੋਂ ਵਿਧਾਇਕ ਬਲਦੇਵ ਸਿੰਘ ਦੀ ਹਾਜ਼ਰੀ 'ਚ ਹੋਈ, ਜਿਸ 'ਚ ...

ਪੂਰੀ ਖ਼ਬਰ »

ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹਨ ਨਵਾਜ਼ ਸ਼ਰੀਫ਼

ਅੰਮਿ੍ਤਸਰ, 19 ਜਨਵਰੀ (ਸੁਰਿੰਦਰ ਕੋਛੜ)-ਭਿ੍ਸ਼ਟਾਚਾਰ ਦੇ ਮਾਮਲੇ 'ਚ ਲਾਹੌਰ ਦੀ ਕੋਟ ਲਖਪਤ ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ਼ ਦੀ ਸਿਹਤ ਦੀ ਜਾਂਚ ਕਰਨ ਵਾਲੇ ਮੈਡੀਕਲ ਬੋਰਡ ਦਾ ਕਹਿਣਾ ਹੈ ਕਿ ਉਹ ਪੂਰੀ ਤਰ੍ਹਾਂ ਨਾਲ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਵਲੋਂ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' 'ਤੇ ਅਮਲ ਕਰਨ ਦੀ ਅਪੀਲ

ਅੰਮਿ੍ਤਸਰ, 19 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਸ ਸਾਲ ਮਨਾਈ ਜਾ ਰਹੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਸਿੱਖ ਸੰਗਤਾਂ ਨੂੰ ਗੁਰੂ ਸਾਹਿਬ ...

ਪੂਰੀ ਖ਼ਬਰ »

ਕਾਂਗਰਸ ਨੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਤੀਸਰਾ ਫ਼ਰੰਟ ਬਣਾਇਆ-ਮਜੀਠੀਆ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 19 ਜਨਵਰੀ (ਭੂਸ਼ਨ ਸੂਦ, ਮੁਕੇਸ਼ ਘਈ)- ਪੰਜਾਬ 'ਚ ਤੀਸਰਾ ਫ਼ਰੰਟ ਕਾਂਗਰਸ ਪਾਰਟੀ ਦੀ 'ਬੀ­' ਟੀਮ ਹੈ ਜਿਸ ਦਾ ਇਕੋ ਮਨੋਰਥ ਆਪਣੀ ਮੁੱਖ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ, ਜਿਸ ਕਾਰਨ ਹੀ ਪੰਜਾਬ ...

ਪੂਰੀ ਖ਼ਬਰ »

ਅਰੋਗਿਅਮ ਨੇ ਦਿੱਤਾ ਲੋਕਾਂ ਨੂੰ ਤੋਹਫ਼ਾ, ਪਹਿਲੇ ਦਿਨ ਤੋਂ ਹੀ ਵਾਲ ਝੜਨੇ ਬੰਦ

ਜਲੰਧਰ, 19 ਜਨਵਰੀ (ਅ.ਬ.)-ਅਰੋਗਿਅਮ ਹਸਪਤਾਲ ਦੇ ਸੰਸਥਾਪਕ ਡਾ: ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰੋਗਿਅਮ ਕੇਸਿਆ ਰੱਖਸ਼ਕ ਵਾਲਾਂ ਦਾ ਤੇਲ ਪਿਉਰ ਆਯੁਰਵੈਦਿਕ ਤੇਲ ਹੈ | ਇਹ ਇਕ ਇਸ ਤਰ੍ਹਾਂ ਦਾ ਤੇਲ ਹੈ ਜਿਸ ਵਿਚ ਸਭ ਤੋਂ ਵੱਧ 4 ਗ੍ਰਾਮ eclipta Puistrata ਦੀ ਮਾਤਰਾ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਸਾਂਪਲਾ ਨੇ ਮੰਗੀ ਸੰਗਤ ਤੋਂ ਮੁਆਫ਼ੀ

ਜਲੰਧਰ, 19 ਜਨਵਰੀ (ਮੇਜਰ ਸਿੰਘ)-ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਪਾਲਕੀ ਸਾਹਿਬ ਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਵਾਲੇ ਪਿਆਲੇ 'ਚ ਚਾਹ ਵਾਲੀ ਵਾਇਰਲ ਹੋਈ ਤਸਵੀਰ ਕਾਰਨ ਸਿੱਖ ਸੰਗਤਾਂ 'ਚ ਰੋਸ ਪੈਦਾ ਹੋ ਗਿਆ ਸੀ | ਸ੍ਰੀ ਸਾਂਪਲਾ ਨੇ ਅੱਜ ਸਵੇਰੇ ਪਹਿਲਾਂ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਮੋਟਰਸਾਈਕਲ ਪੈਰਾਪਿਟ ਨਾਲ ਟਕਰਾਈ

ਪਾਉਂਟਾ ਸਾਹਿਬ, 19 ਜਨਵਰੀ (ਹਰਬਖ਼ਸ਼ ਸਿੰਘ)-ਕਾਲਾ ਅੰਬ ਪਾਉਂਟਾ ਸਾਹਿਬ ਐੱਨ.ਐੱਚ. 07 'ਤੇ ਪਿਛਲੀ ਰਾਤ ਮੋਟਰਸਾਈਕਲ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਹਾਦਸਾ ਅੰਬਵਾਲਾ ਕੋਲ ਪਿੰਡ ਗੋਸਦਨ ਕੋਲ ਹੋਇਆ ਜਦੋਂ ਮੋਟਰਸਾਈਕਲ ਸਵਾਰ ਆਪਣੇ ਘਰ ਸੈਨਵਾਲਾ ਆ ਰਿਹਾ ਸੀ ...

ਪੂਰੀ ਖ਼ਬਰ »

ਮੰਦਰ ਦੀ ਗੋਲਕ ਭੰਨ ਕੇ ਹਜ਼ਾਰਾਂ ਦੀ ਨਕਦੀ ਚੋਰੀ

ਟੋਹਾਣਾ, 19 ਜਨਵਰੀ (ਗੁਰਦੀਪ ਸਿੰਘ ਭੱਟੀ)-ਪਿੰਡ ਸਨਿਆਨਾ ਦੇ ਸ੍ਰੀ ਗੁਰੂ ਰਵੀਦਾਸ ਮੰਦਰ 'ਚੋਂ ਬੀਤੀ ਰਾਤ ਚੋਰ ਗਰੋਹ ਗੋਲਕ ਭੰਨ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਬਚ ਨਿਕਲੇ | ਮੰਦਰ ਕਮੇਟੀ ਦੇ ਮੈਂਬਰ ਮਹੇਸ਼ ਕੁਮਾਰ ਦੀ ਸ਼ਿਕਾ ਇਤ 'ਤੇ ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾਧੜੀ ਮਾਮਲੇ 'ਚ ਇਕ ਕਾਬੂ

ਪਾਉਂਟਾ ਸਾਹਿਬ, 19 ਜਨਵਰੀ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ ਵਿਚ ਲੱਖਾਂ ਰੁਪਇਆਂ ਦੀ ਹੇਰਾਫੇਰੀ ਕਰਨ ਵਾਲੇ ਮੁਲਾਜ਼ਮ ਨੂੰ ਪਾਉਂਟਾ ਸਾਹਿਬ ਪੁਲਿਸ ਨੇ ਦਬੋਚ ਲਿਆ | ਮੁਲਾਜ਼ਮ 'ਤੇ ਅਕਤੂਬਰ 2016 ਦੌਰਾਨ ਲੱਖਾਂ ਰੁਪਏ ਦੀ ਹੇਰਾਫੇਰੀ ਦਾ ਮਾਮਲਾ ਦਰਜ ਹੋਇਆ ਸੀ ...

ਪੂਰੀ ਖ਼ਬਰ »

ਖੇਤਾਂ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

ਇੰਦਰੀ, 19 ਜਨਵਰੀ (ਅਜੀਤ ਬਿਊਰੋ)-ਪਿੰਡ ਬੁਢਨਪੁਰ ਦੇ ਨੇੜੇ ਖੇਤਾਂ 'ਚ ਨੌਜਵਾਨ ਦੀ ਲਾਸ਼ ਮਿਲਣ ਕਾਰਨ ਹਲਕੇ 'ਚ ਹਲਚਲ ਮਚ ਗਈ | ਖੇਤ ਦਾ ਮਾਲਕ ਜਦੋਂ ਸਵੇਰੇ ਆਪਣੇ ਖੇਤਾਂ 'ਚ ਗਿਆ, ਤਾਂ ਉਸ ਨੇ ਨੌਜਵਾਨ ਨੂੰ ਮਿ੍ਤਕ ਹਾਲਤ ਵਿਚ ਵੇਖਿਆ | ਮਾਮਲੇ ਦੀ ਸੂਚਨਾ ਫ਼ੌਰੀ ਪੁਲਿਸ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ 31 ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਹੋਵੇਗੀ ਨਿਗਰਾਨੀ

ਪਾਉਂਟਾ ਸਾਹਿਬ, 19 ਜਨਵਰੀ (ਹਰਬਖ਼ਸ਼ ਸਿੰਘ)-ਵਧ ਰਹੇ ਅਪਰਾਧਾਂ ਦੀਆਂ ਗਤੀਵਿਧੀਆਂ ਦੇ ਮੱਦੇਨਜ਼ਰ, ਸੰਵੇਦਨਸ਼ੀਲ ਪਾਉਂਟਾ ਸਾਹਿਬ ਨਗਰ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਯੋਜਨਾ ਆਰੰਭ ਹੋ ਗਈ ਹੈ | ਪੁਲਿਸ ਵਲੋਂ ਇਸ ਮਾਮਲੇ ਦੀ ਪੂਰਤੀ ਲਈ 32 ਲੱਖ ਰੁਪਏ ਦੀ ਮੰਗ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਪਾਉਂਟਾ ਸਾਹਿਬ, 19 ਜਨਵਰੀ (ਹਰਬਖ਼ਸ਼ ਸਿੰਘ)-ਗਿਰੀਪਾਰ ਅੰਬੋਆ ਖੱਡ ਕੋਲ ਟ੍ਰੈਫ਼ਿਕ ਚੈਕਿੰਗ ਦੌਰਾਨ ਇਕ ਵਿਅਕਤੀ ਪਾਸੋਂ ਨਸ਼ੀਲੇ ਕੈਪਸੂਲ ਫੜੇ | ਜਾਣਕਾਰੀ ਅਨੁਸਾਰ ਅੰਬੋਆ ਖਾਲੇ ਕੋਲ ਟ੍ਰੈਫ਼ਿਕ ਜਾਂਚ ਕਰਦਿਆਂ ਮੋਟਰਸਾਈਕਲ ਐੱਚ.ਪੀ.17.ਈ. 3388 'ਤੇ ਸਵਾਰ ਪਾਉਂਟਾ ...

ਪੂਰੀ ਖ਼ਬਰ »

ਹਾਲ ਦੀ ਘੜੀ ਕਿਸੇ ਪਾਰਟੀ ਨਾਲ ਕੋਈ ਗੱਠਜੋੜ ਨਹੀਂ- ਛੋਟੇਪੁਰ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਪਾਰਟੀ ਦੀ ਲੋਕ ਸਭਾ ਚੋਣ ਦੀ ਤਿਆਰ ਸਬੰਧੀ ਸੱਦੀ ਗਈ ਸਟੇਟ ਕਮੇਟੀ ਤੇ ਸੂਬੇ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ 'ਚ ਉੱਚ ...

ਪੂਰੀ ਖ਼ਬਰ »

ਕੈਨੇਡਾ ਜਾਣ ਸਬੰਧੀ ਸੈਮੀਨਾਰ 21 ਨੂੰ -ਵਿਸ਼ਾਲ ਕੱਕੜ

ਮੋਗਾ, 19 ਜਨਵਰੀ (ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਵਿਦਿਆਰਥੀਆਂ ਦਾ ਵਿਦੇਸ਼ਾਂ 'ਚ ਜਾਣ ਦਾ ਸੁਪਨਾ ਸਾਕਾਰ ਕਰਨ ਵਾਲੀ ਸੰਸਥਾ ਕੈਰੀਅਰ ਐਕਸਪਲੋਰਰ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਹੈ, ਵਲੋਂ ਕੈਨੇਡਾ ਜਾਣ ਸਬੰਧੀ ਵਿਸ਼ੇਸ਼ ਸੈਮੀਨਾਰ 21 ਜਨਵਰੀ ਸੋਮਵਾਰ ...

ਪੂਰੀ ਖ਼ਬਰ »

ਬਰਨਾਲਾ ਵਿਖੇ ਅਰਵਿੰਦ ਕੇਜਰੀਵਾਲ ਦੀ ਰੈਲੀ ਅੱਜ

ਬਰਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਆਗਾਮੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਪੰਜਾਬ 'ਚ ਆਗਾਜ਼ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 20 ਜਨਵਰੀ ਨੂੰ ਦੁਪਹਿਰ 12 ਵਜੇ ਅਨਾਜ ਮੰਡੀ ...

ਪੂਰੀ ਖ਼ਬਰ »

ਸੋਮਵਾਰ ਤੇ ਮੰਗਲਵਾਰ ਨੂੰ ਦਮੇ ਅਤੇ ਐਲਰਜੀ ਦੇ ਸਾਰੇ ਟੈਸਟ ਮੁਫ਼ਤ ਹੋਣਗੇ

ਜਲੰਧਰ, 19 ਜਨਵਰੀ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਸਾਹਮਣੇ ਮੇਨ ਗੇਟ, ਹੋਟਲ ਸਿੱਪਲ, ਤਿੰਨਕੋਣੀ ਚੌਕ, ਬਠਿੰਡਾ ਦੇ ਡਾ. ਅਰਜੁਨ ਸ਼ਾਰਦਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿਨ ਸੋਮਵਾਰ, ਮੰਗਲਵਾਰ ਨੂੰ ਦਮੇ ਅਤੇ ਐਲਰਜੀ ਦੇ ਸਾਰੇ ਟੈਸਟ ਮੁਫ਼ਤ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਬਿਜਲੀ ਦੇ ਅਤਿ ਮਹੱਤਵਪੂਰਨ ਮਾਮਲੇ ਸਬੰਧੀ ਇਕ ਹੋਰ ਪ੍ਰਸਤਾਵ ਵਿਧਾਨ ਸਭਾ 'ਚ ਪੇਸ਼ ਕਰਨ ਲਈ ਦਿੱਤਾ ਨੋਟਿਸ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਹਰ ਵਰਗ ਨਾਲ ਸਬੰਧਿਤ ਬਿਜਲੀ ਦੇ ਇਕ ਅਤਿ ਮਹੱਤਵਪੂਰਨ ਮਾਮਲੇ 'ਤੇ ਆਧਾਰਿਤ ਇਕ ਹੋਰ ਪ੍ਰਸਤਾਵ ਵਿਧਾਨ ਸਭਾ 'ਚ ਪੇਸ਼ ਕਰਨ ਲਈ ਨੋਟਿਸ ...

ਪੂਰੀ ਖ਼ਬਰ »

ਲੱਦਾਖ 'ਚ ਬਰਫ਼ ਦੇ ਤੋਦੇ ਡਿਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 7 ਹੋਈ

ਸੀ੍ਰਨਗਰ, 19 ਜਨਵਰੀ (ਪੀ.ਟੀ.ਆਈ.)- ਸਨਿੱਚਰਵਾਰ ਨੂੰ ਲੱਦਾਖ਼ ਵਿਖੇ ਬਰਫ਼ ਦੇ ਤੋਦੇ ਡਿੱਗਣ ਵਾਲੀ ਜਗ੍ਹਾ ਤੋਂ ਦੋ ਹੋਰ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ | ਸੂਬੇ ਦੇ ਆਫ਼ਤ ਪ੍ਰਬੰਧਨ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਖਰਦੁੰਗਲਾ ...

ਪੂਰੀ ਖ਼ਬਰ »

ਭਾਜਪਾ ਨੇ ਕਾਂਗਰਸ ਨੂੰ ਵਿਧਾਇਕਾਂ ਵਾਲੇ ਰਿਜ਼ੋਰਟ ਤੋਂ 982 ਕਰੋੜ ਰੁਪਏ ਵਸੂਲਣ ਲਈ ਕਿਹਾ

ਬੈਂਗਲੁਰੂ, 19 ਜਨਵਰੀ (ਪੀ.ਟੀ.ਆਈ.)- ਕਰਨਾਟਕ 'ਚ ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਪਾਸਾ ਬਦਲਣ ਦੇ ਡਰ ਕਾਰਨ ਕਾਂਗਰਸ ਦੇ ਵਿਧਾਇਕ ਜਿਸ ਰਿਜ਼ਾਰਟ 'ਚ ਠਹਿਰੇ ਹੋਏ ਹਨ, ਉਸ ਰਿਜ਼ਾਰਟ ਨੇ ਜ਼ਮੀਨ ਕਬਜ਼ੇ ਦੇ ਮਾਮਲੇ 'ਚ ਕਰਨਾਟਕ ਸਰਕਾਰ ਨੂੰ 982 ਕਰੋੜ ਰੁਪਏ ਦਾ ਜੁਰਮਾਨਾ ਦੇਣਾ ਹੈ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਤੇ ਹਿਮਾਚਲ 'ਚ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ

ਨਵੀਂ ਦਿੱਲੀ, 19 ਜਨਵਰੀ (ਏਜੰਸੀ)- ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ ਤੇ ਚੰਡੀਗੜ੍ਹ 'ਚ ਕਈ ਥਾਵਾਂ 'ਤੇ 20 ਤੇ 21 ਜਨਵਰੀ ਨੂੰ ਬਾਰਿਸ਼ ਦੇ ਨਾਲ ਨਾਲ ਗੜੇ ਪੈਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ 20 ਤੋਂ 22 ਜਨਵਰੀ ਤੱਕ ਜੰਮੂ ਕਸ਼ਮੀਰ ...

ਪੂਰੀ ਖ਼ਬਰ »

-ਲੋਕਪਾਲ ਬਿੱਲ ਮਾਮਲਾ-

ਅੰਨਾ ਹਜ਼ਾਰੇ 30 ਤੋਂ ਭੁੱਖ ਹੜਤਾਲ 'ਤੇ ਜਾਣਗੇ

ਹੈਦਰਾਬਾਦ, 19 ਜਨਵਰੀ (ਪੀ.ਟੀ.ਆਈ.)- ਸਮਾਜਸੇਵੀ ਅੰਨਾ ਹਜ਼ਾਰੇ ਨੇ ਸਨਿੱਚਰਵਾਰ ਨੂੰ ਕਿਹਾ ਹੈ ਕਿ ਉਹ ਨਰਿੰਦਰ ਮੋਦੀ ਸਰਕਾਰ ਵਲੋਂ ਕੇਂਦਰ 'ਚ ਲੋਕਪਾਲ ਬਿਲ ਲਾਗੂ ਕਰਨ 'ਚ ਦੇਰੀ ਕਰਨ ਦੇ ਰੋਸ ਵਜੋਂ ਮਹਾਰਾਸ਼ਟਰ 'ਚ ਪੈਂਦੇ ਆਪਣੇ ਜੱਦੀ ਪਿੰਡ ਵਿਖੇ 30 ਜਨਵਰੀ ਤੋਂ ਭੁੱਖ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਾਲਵੇ ਦੇ ਅੱਠ ਜ਼ਿਲਿ੍ਹਆਂ ਲਈ 203 ਕਰੋੜ ਦੇ ਬੰਧਨਮੁਕਤ ਫ਼ੰਡ ਦਾ ਐਲਾਨ

ਚੰਡੀਗੜ੍ਹ, 19 ਜਨਵਰੀ (ਅਜੀਤ ਬਿਊਰੋ)- ਕਾਂਗਰਸ ਵਿਧਾਨਕਾਰਾਂ ਨਾਲ ਚਾਰ ਦਿਨਾਂ ਪ੍ਰੀ-ਬਜਟ ਮੀਟਿੰਗਾਂ ਨੂੰ ਸਮੇਟਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਮਾਲਵਾ-2 ਦੇ ਅੱਠ ਜ਼ਿਲਿ੍ਹਆਂ ਦੇ ਵਿਕਾਸ ਲਈ 202.35 ਕਰੋੜ ਦੇ ਬੰਧਨਮੁਕਤ (ਅਨਟਾਈਡ) ਫੰਡ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬਜਟ ਸੈਸ਼ਨ ਮੌਕੇ ਮੁਹਾਲੀ 'ਚ ਵਿਸ਼ਾਲ ਰੈਲੀ ਕਰਨ ਦਾ ਐਲਾਨ

ਜਲੰਧਰ, 19 ਜਨਵਰੀ (ਮੇਜਰ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ 9 ਲੱਖ ਮੁਲਾਜ਼ਮ 11 ਸੂਤਰੀ ਮੰਗਾਂ ਮਨਵਾਉਣ ਲਈ ਬਜਟ ਸੈਸ਼ਨ ਦੇ ਦੂਜੇ ਦਿਨ ਹੱਲਾ ਬੋਲ ਰੈਲੀ ਕਰਕੇ ਸੰਘਰਸ਼ ਤੇਜ਼ ਕਰਨਗੇ | 30 ਜਨਵਰੀ ਨੂੰ ਸਾਰੇ ਜ਼ਿਲਿ੍ਹਆਂ ਤੇ ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਅਦਾਲਤ ਵਲੋਂ ਦਿੱਤੀ ਸਜ਼ਾ ਦਾ ਸੰਤ ਸਮਾਜ ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 19 ਜਨਵਰੀ (ਨਰਿੰਦਰ ਸਿੰਘ ਝਾਮਪੁਰ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਵਲੋਂ ਦਿੱਤੀ ਸਜ਼ਾ ਦਾ ਸੰਤ ਸਮਾਜ ਨੇ ਭਰਪੂਰ ਸਵਾਗਤ ਕਰਦਿਆਂ ਕਿਹਾ ਇਸ ਫ਼ੈਸਲੇ ਨਾਲ ਕਾਨੂੰਨ ਦੇ 'ਤੇ ਲੋਕਾਂ ਦਾ ਵਿਸ਼ਵਾਸ ਵਧੇਗਾ | ਸੰਤ ਸਮਾਜ ਵਲੋਂ ਜਾਰੀ ...

ਪੂਰੀ ਖ਼ਬਰ »

ਪਾਕਿਸਤਾਨ 'ਚ ਮੁਕਾਬਲੇ ਦੌਰਾਨ 4 ਅੱਤਵਾਦੀ ਹਲਾਕ

ਲਾਹੌਰ, 19 ਜਨਵਰੀ (ਪੀ.ਟੀ.ਆਈ.)- ਪਾਕਿਸਤਾਨੀ ਅੱਤਵਾਦ ਵਿਰੋਧੀ ਅਧਿਕਾਰੀਆਂ ਨੇ ਸਨਿੱਚਰਵਾਰ ਨੂੰ ਪੰਜਾਬ ਸੂਬੇ 'ਚ ਖ਼ੁਫ਼ੀਆ ਮੁਹਿੰਮ ਦੌਰਾਨ 2 ਔਰਤਾਂ ਤੇ ਇਕ ਆਈ.ਐਸ.ਆਈ.ਐਸ. ਕਮਾਂਡਰ ਸਮੇਤ 4 ਅੱਤਵਾਦੀਆਂ ਨੂੰ ਮਾਰ ਦਿੱਤਾ | ਅੱਤਵਾਦ ਵਿਰੋਧੀ ਵਿਭਾਗ (ਸੀ.ਟੀ.ਡੀ.) ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ 3 ਤੋਂ ਸ਼ੁਰੂ ਕਰੇਗੀ 'ਗੁਰੂ ਨਾਲ ਜੁੜੋ' ਮੁਹਿੰਮ

ਜਲੰਧਰ, 19 ਜਨਵਰੀ (ਐੱਮ. ਐੱਸ. ਲੋਹੀਆ) - ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਫਰਵਰੀ ਨੂੰ ਪੁਰਾਣੀ ਦਾਣਾ ਮੰਡੀ, ਮੁੱਲਾਂਪੁਰ ਦਾਖਾ, ਲੁਧਿਆਣਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਧਾਰਮਿਕ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਵਲੋਂ ...

ਪੂਰੀ ਖ਼ਬਰ »

ਗੁਜਰਾਤ ਦੌਰੇ ਦੌਰਾਨ ਆਪਣੀ ਮਾਂ ਨੂੰ ਮਿਲੇ ਪ੍ਰਧਾਨ ਮੰਤਰੀ

ਗਾਂਧੀਨਗਰ, 19 ਜਨਵਰੀ (ਪੀ.ਟੀ.ਆਈ.)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਹਵਾਈ ਅੱਡੇ ਨੂੰ ਜਾਂਦਿਆਂ ਰਸਤੇ 'ਚ ਰਾਏਸਨ ਪਿੰਡ ਦੇ ਨੇੜੇ ਆਪਣੀ ਮਾਂ ਹਿਰਾਬਾ ਨਾਲ ਮੁਲਾਕਾਤ ਕੀਤੀ | ਹਿਰਾਬਾ ਪ੍ਰਧਾਨ ਮੰਤਰੀ ਦੇ ਛੋਟੇ ਭਰਾ ਪੰਕਜ ਮੋਦੀ ਨਾਲ ਇਥੇ ਪਿੰਡ ...

ਪੂਰੀ ਖ਼ਬਰ »

ਜ਼ਾਕਿਰ ਨਾਇਕ ਦੀ 16.40 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 19 ਜਨਵਰੀ (ਏਜੰਸੀ)-ਈ. ਡੀ. ਨੇ ਵਿਵਾਦਪੂਰਨ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਿਖ਼ਲਾਫ਼ ਹਵਾਲਾ ਰਾਸ਼ੀ ਦੇ ਦੋਸ਼ਾਂ ਦੀ ਜਾਂਚ ਦੇ ਸਿਲਸਿਲੇ ਵਿਚ ਉਸ ਦੀ 16.40 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ | ਈ.ਡੀ. ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੇ ਹਵਾਲਾ ਰਾਸ਼ੀ ...

ਪੂਰੀ ਖ਼ਬਰ »

ਭਾਰਤ ਤੇ ਪਾਕਿ ਆਪਸੀ ਗੱਲਬਾਤ ਕਰਨ-ਗੁਟਰੇਸ

ਸੰਯੁਕਤ ਰਾਸ਼ਟਰ, 19 ਜਨਵਰੀ (ਪੀ. ਟੀ. ਆਈ.)-ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਨਟੋਨੀਓ ਗੁਟਰੇਸ ਨੇ ਆਸ ਪ੍ਰਗਟ ਕੀਤੀ ਕਿ ਭਾਰਤ ਅਤੇ ਪਾਕਿਸਤਾਨ ਆਪਣੇ ਮੁੱਦਿਆਂ ਨੂੰ ਹੱਲ ਕਰਨ ਲਈ ਅਰਥਭਰਪੂਰ ਗੱਲਬਾਤ ਸ਼ੁਰੂ ਕਰਨਗੇ | ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਦੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਸੰਤ ਦੀਦਾਰ ਸਿੰਘ ਹਰਖੋਵਾਲੀਏ

ਜਲੰਧਰ * ਹਰਖੋਵਾਲ ਸੰਪ੍ਰਦਾਇ ਦੇ ਸੰਤ ਦੀਦਾਰ ਸਿੰਘ 11 ਜਨਵਰੀ ਨੂੰ ਅਕਾਲ ਪੁਰਖ਼ ਵਾਹਿਗੁਰੂ ਦੀ ਗੋਦ ਵਿਚ ਜਾ ਬਿਰਾਜੇ ਹਨ | ਗਿਆਨੀ ਭਗਵਾਨ ਸਿੰਘ ਜੌਹਲ ਨੇ ਦੱਸਿਆ ਕਿ ਹਰਖੋਵਾਲ ਸੰਪ੍ਰਦਾਇ ਦੀ ਉੱਘੀ ਧਾਰਮਿਕ ਹਸਤੀ ਸੰਤ ਬਾਬਾ ਜਵਾਲਾ ਸਿੰਘ ਤੋਂ ਵਰੋਸਾਈ ਮਹਾਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX