ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  35 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  55 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 7 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਬਠਿੰਡਾ /ਮਾਨਸਾ

ਮਿੱਤਲ ਮਾਲ ਵਿਚ ਸਥਿਤ ਬਰੂ-ਬਖ਼ਾਰਾ ਬੀਅਰ ਬਾਰ ਤੇ ਸ਼ਰਾਬ ਖ਼ਾਨੇ 'ਤੇ ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਛਾਪੇਮਾਰੀ

ਸੁਖਵਿੰਦਰ ਸਿੰਘ ਸੁੱਖਾ
ਬਠਿੰਡਾ, 19 ਜਨਵਰੀ- ਬਠਿੰਡਾ ਦੇ ਬੀਅਰ-ਬਾਰਾਂ ਤੇ ਸ਼ਰਾਬ ਖ਼ਾਨਿਆਂ ਵਿਚ ਸਕੂਲਾਂ ਵਿਚ ਡੰਮੀ ਦਾਖ਼ਲੇ ਲੈਣ ਵਾਲੇ ਨਾਬਾਲਗ ਵਿਦਿਆਰਥੀਆਂ ਨੂੰ ਦਿਨ-ਦਿਹਾੜੇ ਧੜੱਲੇ ਨਾਲ ਸ਼ਰਾਬ ਪਰੋਸੀ ਜਾਂਦੀ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਿਛਲੇ ਕਈ ਦਿਨਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ | ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਥਾਣਾ ਕੋਤਵਾਲੀ ਪੁਲਿਸ ਅਤੇ ਐਕਸਾਇਜ ਵਿਭਾਗ ਵਲੋਂ ਸਾਂਝੇ ਤੌਰ 'ਤੇ ਬਠਿੰਡਾ ਦੇ ਸਭ ਤੋਂ ਵੱਧ ਭੀੜ-ਭੜੱਕੇ ਵਾਲੇ ਮਿੱਤਲ ਮਾਲ ਦੀ ਦੂਜੀ ਮੰਜ਼ਿਲ 'ਤੇ ਸਥਿਤ ਬਰੂ-ਬੁਖ਼ਾਰਾ ਬੀਅਰ ਬਾਰ ਅਤੇ ਸ਼ਰਾਬ ਖ਼ਾਨੇ ਉੱਪਰ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਪੁਲਿਸ ਨੇ 5 ਬੱਚਿਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਦਾ ਡਾਕਟਰੀ ਮੁਆਇਨਾ ਕਰਵਾਇਆ, ਜਿਨ੍ਹਾਂ ਵਿਚੋਂ ਇਕ 14 ਸਾਲਾ ਨਾਬਾਲਗ ਲੜਕੀ ਵਲੋਂ ਸ਼ਰਾਬ ਪੀਤੀ ਹੋਣ ਦੀ ਪੁਸ਼ਟੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਹਿਰਾਸਤ ਵਿਚ ਲਏ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ | ਇਸ ਮਾਮਲੇ ਵਿਚ ਸ਼ਰਾਬ ਖ਼ਾਨੇ ਦੇ ਮਾਲਕ ਨਰੇਸ਼ ਵਿਸ਼ਿਸ਼ਟ, ਮੈਨੇਜਰ ਹਰਮਨਦੀਪ ਸਿੰਘ ਸ਼ਰਮਾ ਅਤੇ ਇਕ ਹੋਰ ਕਰਮਚਾਰੀ ਅਨਿਲ ਸ਼ਰਮਾ ਵਿਰੁੱਧ ਐਕਸਾਈਜ਼ ਅਤੇ ਜੁਵਲਾਇਨ ਜਸਟਿਸ (ਜੇ.ਜੇ) ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਚਸ਼ਮਦੀਦਾਂ ਮੁਤਾਬਿਕ ਇਸ ਸ਼ਰਾਬ ਖ਼ਾਨੇ ਵਿਚ ਹੋਰ ਬੱਚੇ ਵੀ ਸ਼ਰਾਬ ਪੀ ਰਹੇ ਸਨ ਪਰ ਛਾਪੇਮਾਰੀ ਦੌਰਾਨ ਮੌਕੇ ਤੋਂ ਖਿਸਕ ਗਏ | ਸ਼ਹਿਰ ਦੇ ਸ਼ਰਾਬ ਖ਼ਾਨਿਆਂ ਵਿਚ ਨਾਬਾਲਗਾਂ ਨੂੰ ਪਰੋਸੀ ਜਾਂਦੀ ਸ਼ਰਾਬ ਬਾਰੇ ਖੋਜਬੀਣ ਕਰ ਰਹੇ ਪੱਤਰਕਾਰ ਨੂੰ ਪਤਾ ਲੱਗਿਆ ਹੈ ਕਿ ਇਨ੍ਹਾਂ ਸ਼ਰਾਬ ਖ਼ਾਨਿਆਂ ਵਿਚ ਜ਼ਿਆਦਾਤਰ ਨਾਬਾਲਗ ਵਿਦਿਆਰਥੀ ਜਿਨ੍ਹਾਂ ਨੇ ਸਕੂਲਾਂ ਵਿਚ ਡੰਮ੍ਹੀ ਦਾਖ਼ਲੇ ਲਏ ਹੋਏ ਹਨ ਅਤੇ ਪੀ ਜੀ ਵਿਚ ਰਹਿ ਕੇ ਟਿਊਸ਼ਨਾਂ ਪੜ੍ਹਨ ਵਾਲੇ ਸ਼ਾਮਿਲ ਹਨ ਜਿਨ੍ਹਾਂ ਕੋਲ ਦਿਨ ਵੇਲੇ ਵਿਹਲਾ ਸਮਾਂ ਹੁੰਦਾ ਹੈ ਤੇ ਉਹ ਆਪਣੇ ਮਾਪਿਆਂ ਨੂੰ ਟਿਊਸ਼ਨ ਪੜ੍ਹਨ ਦਾ ਬਹਾਨਾ ਲਗਾ ਕੇ ਇਨ੍ਹਾਂ ਸ਼ਰਾਬ ਖ਼ਾਨਿਆਂ ਵਿਚ ਨਸ਼ੇ ਦੀ ਲਪੇਟ ਵਿਚ ਆ ਰਹੇ ਹਨ |

-ਮਾਮਲਾ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਗਰਭਵਤੀ ਲੜਕੀ ਦਾ-

ਡਾਕਟਰੀ ਜਾਂਚ ਉਪਰੰਤ ਪਟਵਾਰੀ ਜਗਜੀਤ ਤੇ ਜੱਗਾ ਬੈਰੋਕੇ 'ਤੇ ਜਬਰ ਜ਼ਨਾਹ ਦਾ ਮਾਮਲਾ ਹੋਇਆ ਦਰਜ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹੇ ਦੇ ਨੇੜਲੇ ਪਿੰਡ ਲਹਿਰਾ ਬੇਗਾ ਦੇ ਜਮਾਂਦਰੂ ਗੁੰਗੇ-ਬੋਲੇ 2 ਭਰਾਵਾਂ ਮੰਗਾ ਸਿੰਘ ਤੇ ਨਾਥਾ ਸਿੰਘ ਵਿਚੋਂ ਮੰਗਾ ਸਿੰਘ ਨੂੰ ਕਤਲ ਕਰਨ ਦੇ ਦੋਸ਼ ਵਿਚ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀ ਬੀ.ਕੇ.ਯੂ ਉਗਰਾਹਾਂ ...

ਪੂਰੀ ਖ਼ਬਰ »

ਸ਼ਰਾਬ ਤਸਕਰੀ ਦੇ ਦੋਸ਼ ਹੇਠ ਔਰਤ ਨਾਮਜ਼ਦ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਮੁਖ਼ਬਰੀ ਦੇ ਆਧਾਰ 'ਤੇ ਹੌਲਦਾਰ ਰਣਧੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਕਮਾਲੂ ਵਿਖੇ ਪਰਮਜੀਤ ਕੌਰ ਪਤਨੀ ਜਗਸੀਰ ਸਿੰਘ ਦੇ ਘਰ ਛਾਪਾਮਾਰੀ ਕਰਕੇ 56 ...

ਪੂਰੀ ਖ਼ਬਰ »

ਰਜਬਾਹੇ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਕੈਂਟ ਰਜਬਾਹਾ ਵਿਚ ਅੱਜ ਇਕ ਔਰਤ ਦੀ ਲਾਸ਼ ਫਸਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਲਾਸ਼ ਨੂੰ ਬਾਹਰ ਕੱਢਿਆ | ਮਿ੍ਤਕ ਔਰਤ ਦੀ ਉਮਰ 55 ਸਾਲ ਦੇ ਕਰੀਬ ਹੈ ਅਤੇ ਉਸ ਦੀ ਮੌਤ 10 ਦਿਨ ਪਹਿਲਾਂ ...

ਪੂਰੀ ਖ਼ਬਰ »

ਠੰਢ ਨਾਲ ਬੇਸਹਾਰਾ ਬਜ਼ੁਰਗ ਔਰਤ ਦੀ ਮੌਤ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਰੇਲਵੇ ਸਟੇਸ਼ਨ ਪਲੇਟ ਫਾਰਮ ਨੰ. 4 'ਤੇ ਠੰਢ ਵਿਚ ਸੁੱਤੀ ਇਕ ਬੇਸਹਾਰਾ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਨੇ ਸਹਾਰਾ ਜਨ ਸੇਵਾ ਦੇ ਦਫ਼ਤਰ ਫੋਨ ਕਰਕੇ ਦੱਸਿਆ ਕਿ ...

ਪੂਰੀ ਖ਼ਬਰ »

ਡੇਰੇ 'ਚੋਂ 50 ਹਜ਼ਾਰ ਰੁਪਏ ਚੋਰੀ

ਮਾਨਸਾ, 19 ਜਨਵਰੀ (ਸ. ਰਿ.)- ਨੇੜਲੇ ਪਿੰਡ ਕੋਟੜਾਂ ਕਲਾਂ ਵਿਖੇ ਚੋਰ ਇਕ ਡੇਰੇ ਵਿਚੋਂ 50 ਹਜ਼ਾਰ ਰੁਪਏ ਚੋਰੀ ਕਰ ਕੇ ਲੈ ਗਏ | ਬੀਤੀ ਅੱਧੀ ਰਾਤ ਸਮੇਂ ਜਦ ਡੇਰਾ ਬਾਬਾ ਨਿੰਮ ਦਾਸ ਦੇ ਇਕ ਚੇਲੇ ਨੂੰ ਚੋਰਾਂ ਬਾਰੇ ਪਤਾ ਲੱਗਿਆ ਤਾਂ ਉਸ ਦੇ ਰੌਲਾ ਪਾਉਣ 'ਤੇ ਚੋਰਾਂ ਨੇ ਉਸ ਦੀ ...

ਪੂਰੀ ਖ਼ਬਰ »

ਕਣਕ ਦੀ ਫਸਲ ਵਾਹੁਣ ਦੇ ਦੋਸ਼ ਹੇਠ ਪਿਉ-ਪੁੱਤ ਨਾਮਜ਼ਦ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਨੇੜਲੇ ਪਿੰਡ ਕੋਟਬਖਤੂ ਵਿਖੇ ਭਾਈਆਂ ਵਿਚਕਾਰ ਆਪਸੀ ਰੰਜਿਸ਼ ਦੇ ਚੱਲਦੇ ਇੱਕ ਵਿਅਕਤੀ ਵੱਲੋਂ ਆਪਣੇ ਪੁੱਤਰ ਨਾਲ ਮਿਲ ਕੇ ਦੂਜੇ ਭਾਈ ਦੀ ਖੇਤ ਵਿਚ ਖੜੀ ਕਣਕ ਵਾਹੁਣ ਅਤੇ ਉਸ ਵੱਲੋਂ ਰੋਕਣ ਤੇ ਪਿਉ-ਪੁੱਤ ਉਸ ਨੰੂ ਧਮਕੀਆਂ ...

ਪੂਰੀ ਖ਼ਬਰ »

ਹੈਰੋਇਨ ਸਣੇ 4 ਨੌਜਵਾਨ ਕਾਬੂ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਕੋਤਵਾਲੀ ਪੁਲਿਸ ਨੇ 60 ਗਰਾਮ ਹੈਰੋਇਨ ਸਣੇ ਸਥਾਨਕ ਆਵਾ ਬਸਤੀ ਨੇੜੇ ਮੁਲਤਾਨੀਆ ਪੁਲ ਕੋਲੋਂ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਜਸਵਿੰਦਰ ਸਿੰਘ ਵਾਸੀ ਕੱਚਾ ਧੋਬੀਆਣਾ, ...

ਪੂਰੀ ਖ਼ਬਰ »

ਦੋ ਔਰਤਾਂ ਦੀ ਲੀਵਰ ਕੈਂਸਰ ਨਾਲ ਮੌਤ-ਮੁਹੱਲੇ 'ਚ ਸੋਗ ਦੀ ਲਹਿਰ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)- ਸ਼ਹਿਰ ਦੇ ਰੇਗਰ ਮੁਹੱਲੇ 'ਚ ਦੋ ਔਰਤਾਂ ਦੀ ਲੀਵਰ ਕੈਂਸਰ ਨਾਲ ਮੌਤ ਹੋ ਜਾਣ ਨਾਲ ਮੁਹੱਲੇ 'ਚ ਸੋਗ ਦੀ ਲਹਿਰ ਦੌੜ ਗਈ | ਮੁਹੱਲੇ ਦੇ ਕਾਂਗਰਸੀ ਆਗੂ ਗੁਰਬਾਜ਼ ਸਿੰਘ ਬਾਜਾ ਨੇ ਦੱਸਿਆ ਕਿ ਉਨ੍ਹਾਂ ਦੀ ਚਾਚੀ ਸ੍ਰੀਮਤੀ ਸ਼ੀਲਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਗੋਨਿਆਣਾ, 19 ਜਨਵਰੀ (ਗਰਗ, ਬਰਾੜ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲਾਂ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਸੂਚਨਾ ਅਨੁਸਾਰ ਲਖਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੋਨਿਆਣਾ ਕਲਾਂ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਅਵਾਰਾ ਕੁੱਤੇ ਵੱਲੋਂ ਵੱਢ ਲੈਣ ਕਾਰਨ ਮਜ਼ਦੂਰ ਦੀ ਮੌਤ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)- ਨੇੜਲੇ ਪਿੰਡ ਮਲਕਾਣਾ ਵਿਖੇ ਪਿੰਡ ਦੇ ਇਕ ਮਜ਼ਦੂਰ ਨੂੰ ਆਵਾਰਾ ਕੁੱਤੇ ਵਲੋਂ ਵੱਢ ਲੈਣ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾ ਮਜ਼ਦੂਰ ਬਾਰੂ ਰਾਮ (55) ਪੁੱਤਰ ਖੇਮ ਰਾਮ ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਕਲਾਂ ਵਾਸੀਆਂ ਨੇ ਚਿੱਟਾ ਵੇਚਣ ਵਾਲਿਆਂ ਦਾ ਪੂਰਨ ਤੌਰ 'ਤੇ ਕੀਤਾ ਬਾਈਕਾਟ

ਗੋਨਿਆਣਾ, 19 ਜਨਵਰੀ (ਮਨਦੀਪ ਸਿੰਘ ਮੱਕੜ)- ਬੀਤੇ ਦਿਨ ਗੋਨਿਆਣਾ ਬਾਜਾਖਾਨਾ ਹਾਈਵੇਅ 'ਤੇ ਸਥਿਤ ਪਿੰਡ ਗੋਨਿਆਣਾ ਕਲ੍ਹਾਂ ਦੇ ਵਾਸੀਆਂ ਨੇ ਪਿੰਡ ਵਿਚ ਗੰੁਡਾਗਰਦੀ ਕਰਨ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਪੁਲਿਸ ਹਵਾਲੇ ਕੀਤਾ ਸੀ | ਪੁਲਿਸ ਨੇ ਦਰਜਨ ਕੁ ਮੁਲਜ਼ਮਾਂ ...

ਪੂਰੀ ਖ਼ਬਰ »

ਕੋਟਲਾ ਬ੍ਰਾਂਚ ਨਹਿਰ 'ਚ ਕਾਰ ਪਲਟੀ ਚਾਲਕ ਤੇ ਪਰਿਵਾਰਿਕ ਮੈਂਬਰ ਵਾਲ-ਵਾਲ ਬਚੇ

ਭਾਗੀਵਾਂਦਰ, 19 ਜਨਵਰੀ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਤਲਵੰਡੀ ਸਾਬੋ-ਬਠਿੰਡਾ ਮੁੱਖ ਸੜਕ ਤੋਂ ਲੰਘਦੀ ਕੋਟਲਾ ਬ੍ਰਾਂਚ ਨਹਿਰ 'ਚ ਅੱਜ ਸਵੇਰੇ ਇਕ ਹੌਾਡਾ ਸਿਟੀ ਕਾਰ ਨੰਬਰ ਡੀ. ਐਲ. 8. ਸੀ. ਐਕਸ 0019 ਪਲਟ ਗਈ, ਜਿਸ 'ਚ ਸਵਾਰ ਚਾਲਕ ਕੁਲਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਲੁੱਟ-ਖਸੁੱਟ ਕਰਨ ਵਾਲੇ ਗੈਂਗ ਦੇ ਤਿੰਨ ਲੁਟੇਰੇ ਕਾਬੂ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸੀ ਆਈ ਏ ਸਿਰਸਾ ਪੁਲਿਸ ਨੇ ਗਸ਼ਤ ਦੇ ਦੌਰਾਨ ਪਿੰਡ ਝੋਰੜਰੋਹੀ ਤੋਂ ਲੁੱਟ-ਖਸੁੱਟ ਕਰਨ ਵਾਲੇ ਗੈਂਗ ਦੇ ਤਿੰਨ ਲੁਟੇਰਿਆਂ ਨੂੰ ਕਾਬੂ ਕੀਤਾ ਹੈ | ਨਾਈਟ ਡੋਮੀਨੇਸ਼ਨ ਮੁਹਿੰਮ ਦੇ ਦੌਰਾਨ ਫੜੇ ਗਏ ਉਕਤ ਤਿੰਨਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕਰਵਾਇਆ ਗਿਆ ਖਾਲਸਾਈ ਖੇਡ ਉਤਸਵ ਸ਼ਾਨੋ-ਸ਼ੌਕਤ ਨਾਲ ਸਮਾਪਤ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਦੇਂ ਤਿੰਨ ਸੂਬਿਆਂ ਦੇ 53 ਸਕੂਲਾਂ ਦਾ ਖਾਲਸਾਈ ਖੇਡ ਉਤਸਵ ਜੋ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਸੀ, ਸਫਲਤਾ ਪੂਰਵਕ ...

ਪੂਰੀ ਖ਼ਬਰ »

ਜਬਰ ਜ਼ਨਾਹ ਪੀੜਤਾ ਵਲੋਂ ਪੁਲਿਸ ਉਪਰ ਦੋਸ਼ੀਆਂ 'ਤੇ ਕਾਰਵਾਈ ਨਾ ਕਰਨ ਦੇ ਦੋਸ਼

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਮਾਨਸਾ ਨਾਲ ਸਬੰਧਿਤ ਇਕ ਲੜਕੀ ਨੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਦੋ ਨੌਜਵਾਨਾ ਵਿਰੁੱਧ ਥਾਣਾ ਨੇਹੀਆਂਵਾਲਾ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ...

ਪੂਰੀ ਖ਼ਬਰ »

ਕੈਂਟਰ ਦੀ ਟੱਕਰ ਨਾਲ 2 ਵਿਦਿਆਰਥੀ ਜ਼ਖਮੀ

ਸੰਗਤ ਮੰਡੀ, 19 ਜਨਵਰੀ (ਸ਼ਾਮ ਸੁੰਦਰ ਜੋਸ਼ੀ)-ਪਿੰਡ ਪਥਰਾਲਾ ਨਜ਼ਦੀਕ ਵਾਪਰੇ ਇਕ ਹਾਦਸੇ ਵਿਚ ਕੈਂਟਰ ਦੀ ਟੱਕਰ ਨਾਲ ਈਸਟਵੁੱਡ ਸਕੂਲ ਡੂੰਮਵਾਲੀ ਵਿਖੇ ਪੜ੍ਹਦੇ 2 ਵਿਦਿਆਰਥੀ ਜ਼ਖਮੀ ਹੋ ਗਏ | ਥਾਣਾ ਸੰਗਤ ਦੀ ਪੁਲਿਸ ਨੇ ਜ਼ਖ਼ਮੀ ਵਿਦਿਆਰਥੀ ਅਰਸ਼ਪ੍ਰੀਤ ਸਿੰਘ (14) ...

ਪੂਰੀ ਖ਼ਬਰ »

ਕਾਲਾਂਵਾਲੀ ਰੇਲਵੇ ਸਟੇਸ਼ਨ 'ਤੇ ਵਧਾਈ ਪੁਲਿਸ ਚੌਕਸੀ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਪੁਲਿਸ ਵਲੋਂ ਕਾਲਾਂਵਾਲੀ ਰੇਲਵੇ ਸਟੇਸ਼ਨ ਉੱਤੇ ਰਾਤ ਡੇਮੀਨੇਸ਼ਨ ਅਤੇ 26 ਜਨਵਰੀ ਦੇ ਸੰਬੰਧ ਵਿਚ ਸੁਰੱਖਿਆ ਪ੍ਰਬੰਧ ਨੂੰ ਲੈ ਕੇੇ ਜੀਆਰਪੀ ਕਾਲਾਂਵਾਲੀ ਚੌਕੀ ਇੰਚਾਰਜ ਭੂਪ ਸਿੰਘ ਨੇ ਆਪਣੇ ਸਟਾਫ਼ ਮੇਵਾ ਸਿੰਘ, ...

ਪੂਰੀ ਖ਼ਬਰ »

ਪੰਚਾਇਤ ਨੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਨਸ਼ੇੜੀਆਂ ਤੇ ਨਸ਼ਾ ਤਸਕਰਾਂ 'ਤੇ ਕੀਤੀ ਸਖ਼ਤੀ

ਬਠਿੰਡਾ, 19 ਜਨਵਰੀ (ਗੁਰਨੈਬ ਸਾਜਨ)-ਨਸ਼ਿਆ ਦੇ ਗੜ੍ਹ ਵਜੋ ਜਾਣੇ ਜਾਂਦੇ ਬਠਿੰਡਾ ਦੇ ਬੀੜ ਤਲਾਬ ਬਸਤੀਆਂ 'ਚ ਨਵੀਂ ਬਣੀ ਸਰਪੰਚ ਬੀਬੀ ਰਾਜਪਾਲ ਕੌਰ ਨੇ ਆਪਣੇ ਪਤੀ ਗੁਰਮੇਲ ਸਿੰਘ ਖ਼ਾਲਸਾ ਦੇ ਸਹਿਯੋਗ ਨਾਲ ਪਿੰਡ ਨੂੰ ਨਸ਼ਾ ਮੁਕਤ ਕਰਨ ਦੇ ਮਿਸ਼ਨ ਦੀ ਸਹੁੰ ਚੁੱਕੀ ਹੈ | ...

ਪੂਰੀ ਖ਼ਬਰ »

ਝੁੰਬਾ ਦੀ ਪੰਚਾਇਤ ਨੇ ਪੌਦਾ ਲਗਾ ਕੇ ਸੰਭਾਲਿਆ ਚਾਰਜ

ਬੱਲੂਆਣਾ, 19 ਜਨਵਰੀ (ਗੁਰਨੈਬ ਸਾਜਨ)- ਝੰੁਬਾ ਵਿਖੇ ਨਵੀਂ ਬਣੀ ਪੰਚਾਇਤ ਵਲੋਂ ਸਰਪੰਚ ਹਰਦੀਪ ਸਿੰਘ ਝੰੁਬਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਆਪਣਾ ਅਹੁਦਾ ਸੰਭਾਲਣ ਦੀ ਸ਼ੁਰੂਆਤ ਅਰਦਾਸ ਤੋਂ ਕੀਤੀ ਉਪਰੰਤ ਸਮੁੱਚੀ ਪੰਚਾਇਤ ਦੁਆਰਾ ਸ਼ਮਸ਼ਾਨ-ਘਾਟ ਵਿਚ ਬੂਟੇ ਵੀ ...

ਪੂਰੀ ਖ਼ਬਰ »

ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਜਟਾਣਾ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਜੇ. ਈ. ਈ. ਦੀ ਮੇਨ ਪ੍ਰੀਖਿਆ ਵਿਚ ਮੈਗਨੇਟ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਬਠਿੰਡਾ, 19 ਜਨਵਰੀ (ਸਿੱਧੂ)- ਬਠਿੰਡਾ ਦੇ ਵਿਦਿਆਰਥੀਆਂ ਨੇ ਜੇ.ਈ.ਈ.ਮੇਨ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਪਿਆਂ ਹੀ ਨਹੀਂ ਸਗੋਂ ਬਠਿੰਡਾ ਨੂੰ ਵੀ ਵੱਡਾ ਮਾਣ ਦਿਵਾਇਆ ਹੈ | 8 ਤੋਂ 12 ਜਨਵਰੀ ਤੱਕ ਕਰਵਾਈ ਗਈ ਜੇ. ਈ. ਈ. ਮੇਨ ਪ੍ਰੀਖਿਆ ਵਿਚ ਮੈਗਨੈਟ ...

ਪੂਰੀ ਖ਼ਬਰ »

ਲਹਿਰਾ ਬੇਗਾ ਦੇ ਕਤਲ ਹੋਏ ਗੰੁਗੇ ਬੋਲੇ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਮੇਟੀ ਦਾ ਗਠਨ

ਲਹਿਰਾ ਮੁਹੱਬਤ/ਭੁੱਚੋ ਮੰਡੀ 19 ਜਨਵਰੀ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ, ਬਿੱਕਰ ਸਿੰਘ ਸਿੱਧੂ)-ਬੀਤੇ ਦਿਨੀਂ ਪਿੰਡ ਲਹਿਰਾ ਬੇਗਾ ਦੇ ਗੁੰਗੇ ਤੇ ਬੋਲੇ ਨੌਜਵਾਨ ਮੰਗਾ ਸਿੰਘ ਦੇ ਹੋਏ ਕਤਲ 'ਚ ਕਥਿਤ ਦੋਸ਼ੀ ਭਰਜਾਈ ਮਲਕੀਤ ਕੌਰ ਤੇ ਜਗਜੀਤ ਸਿੰਘ ਜੱਗਾ ...

ਪੂਰੀ ਖ਼ਬਰ »

ਸਿਹਤ-ਸੰਭਾਲ ਪਦਾਰਥ ਵੇਚ ਕੇ ਲੱਖਾਂ ਦੀ ਠੱਗੀ ਦੇ ਦੋਸ਼ਾਂ ਤਹਿਤ ਕੰਪਨੀ ਮਾਲਕ ਨਾਮਜ਼ਦ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਸਿਹਤ ਸੰਭਾਲ ਲਈ ਪਦਾਰਥ ਬਣਾਉਣ ਵਾਲੀ ਜੈਨ ਹੈਲਥ ਐਾਡ ਹਾਈਜਨ ਪੋ੍ਰਡਕਟ ਨਾਮ ਦੀ ਕੰਪਨੀ ਵਲੋਂ ਇਕ ਵਿਅਕਤੀ ਨੂੰ 21 ਲੱਖ ਰੁਪਏ ਦੀ ਸਿਹਤ ਸੰਭਾਲ ਦੇ ਪਦਾਰਥਾਂ ਦੀ ਵੇਚ ਕਰਕੇ ਉਸ ਨਾਲ 9 ਲੱਖ ਰੁਪਏ ਦੀ ਠੱਗੀ ਮਾਰੀ ਹੈ | ...

ਪੂਰੀ ਖ਼ਬਰ »

ਰਿਟਾ: ਇੰਸਪੈਕਟਰ ਬਲਹਾਰਾ ਸਿੰਘ ਬੱਲ੍ਹੋ ਨਹੀਂ ਰਹੇ

ਚਾਉਕੇ, 19 ਜਨਵਰੀ (ਮਨਜੀਤ ਸਿੰਘ ਘੜੈਲੀ)-ਪੰਜਾਬ ਪੁਲਿਸ ਦੇ ਰਿਟਾ: ਇੰਸਪੈਕਟਰ ਬਲਹਾਰਾ ਸਿੰਘ ਪਿੰਡ ਬੱਲ੍ਹੋ ਅਚਾਨਕ ਚੱਲ ਵਸੇ, ਉਹ ਕਰੀਬ 79 ਸਾਲ ਦੇ ਸਨ | ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਰਾਜਨੀਤਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX