ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 5 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 7 hours ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 7 hours ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 6 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 7 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 8 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 8 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 8 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 9 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 9 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 9 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 9 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 10 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 10 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 10 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 10 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 minute ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 11 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 11 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 11 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 11 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 11 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 11 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 12 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 13 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 13 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  about 1 hour ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਖੰਨਾ / ਸਮਰਾਲਾ

ਬੀਜਾ ਸਹਿਕਾਰੀ ਸਭਾ 'ਤੇ ਅਕਾਲੀ ਦਲ ਦਾ ਕਬਜ਼ਾ ਬਰਕਰਾਰ

ਬੀਜਾ, 19 ਜਨਵਰੀ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੀ ਪੰਜ ਪਿੰਡਾਂ ਚਾਵਾ, ਭੌਰਲਾ, ਮੰਡਿਆਲਾ ਕਲਾਂ, ਬੀਜਾ ਅਤੇ ਮੰਡਿਆਲਾ ਖ਼ੁਰਦ ਦੀ ਸਾਂਝੀ ਬਹੁਮੰਤਵੀ ਸਹਿਕਾਰੀ ਸਭਾ ਲਿਮ: ਬੀਜਾ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਆਪਣਾ ਕਬਜ਼ਾ ਬਰਕਰਾਰ ਰੱਖਦਿਆਂ ਸਾਰੇ ਅਹੁਦਿਆਂ 'ਤੇ ਕਬਜ਼ਾ ਕਰ ਲਿਆ¢ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕੋਆਰਡੀਨੇਟਰ ਦੀ ਅਗਵਾਈ ਹੇਠ ਇਹ ਚੋਣ ਲੜੀ ਗਈ ਸੀ ਅਤੇ ਇਸ ਤੋਂ ਪਹਿਲਾਂ ਅਹੁਦੇਦਾਰਾਂ ਦੀ ਚੋਣ ਦੋ ਵਾਰ ਮੁਲਤਵੀ ਕਰ ਦਿੱਤੀ ਗਈ ਸੀ | ਅੱਜ ਸਭਾ ਦੇ ਦਫ਼ਤਰ ਵਿਚ ਚੁਣੇ ਹੋਏ 11 ਡਾਇਰੈਕਟਰਾਂ ਵਿਚੋਂ 9 ਡਾਇਰੈਕਟਰਾਂ ਹਰਪ੍ਰੀਤ ਸਿੰਘ ਚਾਵਾ, ਸੁਰਜੀਤ ਕੌਰ ਭੌਰਲਾ, ਗੁਰਦੀਪ ਸਿੰਘ ਭੌਰਲਾ, ਜਗਜੀਤ ਸਿੰਘ ਬੀਜਾ, ਜਸਵੀਰ ਸਿੰਘ ਬੀਜਾ, ਜਸਵੀਰ ਕੌਰ ਬੀਜਾ, ਜਸਵੀਰ ਸਿੰਘ ਬੀਜਾ, ਪ੍ਰੀਤਮ ਸਿੰਘ ਮੰਡਿਆਲਾ ਅਤੇ ਅਮਰੀਕ ਸਿੰਘ ਬੀਜਾ ਨੇ ਹਿੱਸਾ ਲਿਆ ਤੇ ਉਨ੍ਹਾਂ ਸਰਬਸੰਮਤੀ ਨਾਲ ਅਕਾਲੀ ਦਲ ਦੇ ਪ੍ਰੀਤਮ ਸਿੰਘ ਮੰਡਿਆਲਾ ਕਲਾਂ ਨੂੰ ਪ੍ਰਧਾਨ, ਜਗਜੀਤ ਸਿੰਘ ਬੱਗੂ ਬੀਜਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜਸਵੀਰ ਸਿੰਘ ਬੀਜਾ ਨੂੰ ਮੀਤ ਪ੍ਰਧਾਨ ਚੁਣ ਲਿਆ ¢ ਸਹਿਕਾਰੀ ਸਭਾ ਤੇ ਅਕਾਲੀ ਦਲ ਦਾ ਮੁਕੰਮਲ ਕਬਜ਼ਾ ਹੋਣ ਦੀ ਖ਼ੁਸ਼ੀ ਵਿਚ ਹਲਕਾ ਕੋਆਰਡੀਨੇਟਰ ਬੂਟਾ ਸਿੰਘ ਰਾਏਪੁਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੁੱਖਾ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਨੇ ਖ਼ੁਸ਼ੀ ਮਨਾਈ¢ ਇਸ ਮੌਕੇ ਬੂਟਾ ਸਿੰਘ ਰਾਏਪੁਰ ਨੇ ਕਿਹਾ ਕਿ ਇਹ ਜਿੱਤ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ¢ ਇਸ ਮੌਕੇ ਰਛਪਾਲ ਸਿੰਘ ਚਾਵਾਂ, ਪਰਗਟ ਸਿੰਘ ਭੌਰਲਾ, ਹਤਿੰਦਰ ਸਿੰਘ ਵਿੱਕੀ, ਗੁਰਮੁੱਖ ਸਿੰਘ ਮਾਂਗਟ, ਰਣਜੀਤ ਸਿੰਘ ਛੋਟਾ, ਸੋਨੀ ਅਸਗਰੀਪੁਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ¢

ਜ਼ਿਲ੍ਹਾ ਪੱਧਰ 'ਤੇ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ 22 ਨੂੰ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਬਲਾਕ ਖੰਨਾ-1, ਖੰਨਾ - 2 ਦੀ ਅਹਿਮ ਮੀਟਿੰਗ ਪ੍ਰੇਮ ਭੰਡਾਰੀ ਪਾਰਕ ਖੰਨਾ ਵਿਖੇ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਪਿਛਲੇ 2 ਸਾਲਾਂ ਤੋਂ ਅਧਿਆਪਕ ਵਰਗ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਅਮਿਤ ਸਿੰਘ ਰਾਠੀ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਇਜ਼ਹਾਰ

aਪਾਇਲ, 19 ਜਨਵਰੀ (ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਅਮਿਤ ਸਿੰਘ ਰਾਠੀ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੂੰ ਸੀ. ਐੱਚ. ਸੀ. ਪਾਇਲ ਵਲੋਂ ਸਵਾਈਨ ਫਲੂ ਪ੍ਰਤੀ ਕੀਤਾ ਗਿਆ ਜਾਗਰੂਕ

ਦੋਰਾਹਾ, 19 ਜਨਵਰੀ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੂੰ ਸੀ.ਐੱਚ.ਸੀ. ਪਾਇਲ ਵਲੋਂ ਫੈਲ ਰਹੀ ਬਿਮਾਰੀ ਸਵਾਈਨ ਫਲੂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਸਬੰਧੀ ਸੀ. ਐੱਚ. ਸੀ. ਪਾਇਲ ਦੀ ਟੀਮ ਗੁਰੂ ਨਾਨਕ ਨੈਸ਼ਨਲ ...

ਪੂਰੀ ਖ਼ਬਰ »

ਨੂੰ ਹ ਵਲੋਂ ਸਹੁਰੇ 'ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਦੇ ਦੋਸ਼, ਕੇਸ ਦਰਜ

ਖੰਨਾ, 19 ਜਨਵਰੀ (ਮਨਜੀਤ ਸਿੰਘ ਧੀਮਾਨ)- ਇਕ 23 ਸਾਲਾ ਵਿਆਹੁਤਾ ਵਲੋਂ ਆਪਣੇ ਸਹੁਰੇ 'ਤੇ ਛੇੜਛਾੜ ਕਰਨ ਦੇ ਇਲਜ਼ਾਮ ਲਗਾਏ ਗਏ ਹਨ | ਖੰਨਾ ਦੇ ਗੁਰੂ ਨਾਨਕ ਨਗਰ ਦੀ ਵਸਨੀਕ ਔਰਤ ਨੇ ਦੱਸਿਆ ਕਿ ਮੇਰੇ ਵਿਆਹ ਤੋਂ ਕੁੱਝ ਦਿਨ ਬਾਅਦ ਤੋਂ ਹੀ ਮੇਰਾ ਸਹੁਰਾ ਮੇਰੇ ਨਾਲ ਛੇੜਖਾਨੀ ਦੀ ...

ਪੂਰੀ ਖ਼ਬਰ »

ਬਲਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਸਮਰਾਲਾ, 19 ਜਨਵਰੀ (ਬਲਜੀਤ ਸਿੰਘ ਬਘੌਰ)-ਸਰਕਾਰੀ ਪ੍ਰਾਇਮਰੀ ਸਕੂਲ ਬਲਾਲਾ ਵਿਖੇ ਪ੍ਰਵਾਸੀ ਭਾਰਤੀ ਹਰਪ੍ਰੀਤ ਸਿੰਘ ਵਲੋਂ ਸਕੂਲ ਸਟਾਫ਼ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ | ਸਕੂਲ ਦੇ ਵਿਹੜੇ ਵਿਚ ਕਰਵਾਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੁਹਾੜਾ ਵਿਖੇ 6 ਬਲਾਕਾਂ ਦੇ ਲੋਕਾਂ ਨੇ ਫਾਰਮ ਭਰੇ

ਕੁਹਾੜਾ, 19 ਜਨਵਰੀ (ਤੇਲੂ ਰਾਮ ਕੁਹਾੜਾ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਛੇ ਬਲਾਕਾਂ ਲੁਧਿਆਣਾ ਦੋ, ਖੰਨਾ, ਮਾਛੀਵਾੜਾ ਸਾਹਿਬ, ਦੋਰਾਹਾ, ਸਮਰਾਲਾ ਅਤੇ ਮਲੌਦ ਬਲਾਕ ਵਿਚੋਂ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਪ੍ਰੋ. ਚੀਮਾ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਾ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਇਜ਼ਹਾਰ

ਮਲੌਦ, 19 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ 'ਚ ਨਿਧੱੜਕ ਜਰਨੈਲ ਵੱਜੋਂ ਜਾਣੇ ਜਾਂਦੇ ਨਗਰ ਕੌਾਸਲ ਪਾਇਲ ਦੇ ਪ੍ਰਧਾਨ ਤੇ ਯੁਵਕ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੂੰ ...

ਪੂਰੀ ਖ਼ਬਰ »

ਬਿ੍ਟਿਸ਼ ਕੌ ਾਸਲ ਵਲੋਂ ਮਾਈਾਡ ਮੇਕਰ ਵਿਖੇ ਸੈਮੀਨਾਰ ਆਯੋਜਿਤ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ) - ਆਈਲੈਟਸ ਦੀ ਉੱਚ ਦਰਜੇ ਦੀ ਤਿਆਰੀ ਕਰਵਾ ਕੇ ਵਿਦਿਆਰਥੀਆਂ ਨੂੰ ਮਨ ਚਾਹੇ ਲੋੜੀਂਦੇ ਬੈਂਡ ਦਿਵਾਉਣ ਵਾਲੀ ਮੋਹਰੀ ਸੰਸਥਾ ਮਾਈਾਡ ਮੇਕਰ ਦੇ ਖੰਨਾ ਸਥਿਤ ਇੰਸਟੀਚਿਊਟ ਵਿਖੇ ਆਈਲੈਟਸ ਦਾ ਟੈੱਸਟ ਲੈਣ ਵਾਲੀ ਬਾਡੀ ਬਿ੍ਟਿਸ਼ ...

ਪੂਰੀ ਖ਼ਬਰ »

ਚੱਕ ਸਰਾਏ ਵਿਖੇ ਨਗਰ ਕੀਰਤਨ ਭਲਕੇ

ਬੀਜਾ, 19 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਚੱਕ ਸਰਾਏ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ 21 ਜਨਵਰੀ ਨੂੰ ਸਜਾਇਆ ਜਾ ਰਿਹਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਖੰਨਾ, 19 ਜਨਵਰੀ (ਦਵਿੰਦਰ ਸਿੰਘ ਗੋਗੀ)- ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਜ਼ਖ਼ਮੀ ਗਲਵੱਡੀ ਪਿੰਡ ਦਾ ਇਕ ਨੌਜਵਾਨ ਲਖਵੀਰ ਸਿੰਘ ਖ਼ਾਲਸਾ ਪੈਟਰੋਲ ਪੰਪ ਤੋਂ ਆਪਣੇ ਬੁਲੇਟ ਮੋਟਰਸਾਈਕਲ 'ਚ ਪੈਟਰੋਲ ਪਵਾ ਕੇ ਬਾਹਰ ਨਿਕਲਿਆ ਤਾਂ ਅਚਾਨਕ ਇਕ ਕਾਰ ਦੇ ਨਾਲ ਟਕਰਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੱਥੂਮਾਜਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅਹਿਮਦਗੜ੍ਹ, 19 ਜਨਵਰੀ (ਪੁਰੀ)-ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂਮਾਜਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਅਮਨਦੀਪ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਆਗੂਆਂ ਨਾਲ ਮੀਟਿੰਗ

ਮਾਛੀਵਾੜਾ ਸਾਹਿਬ, 19 ਜਨਵਰੀ (ਸੁਖਵੰਤ ਸਿੰਘ ਗਿੱਲ)-ਕਾਂਗਰਸ ਦੇ ਪੁਲਿਸ ਜ਼ਿਲ੍ਹਾ ਖੰਨਾ ਤੋਂ ਨਵ-ਨਿਯੁਕਤ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਨੇ ਅੱਜ ਮਾਛੀਵਾੜਾ ਵਿਖੇ ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕੁੰਦਰਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਸੇਵਾ ਸੰਮਤੀ ਦੀ ਮੀਟਿੰਗ ਹੋਈ

ਮਾਛੀਵਾੜਾ ਸਾਹਿਬ, 19 ਜਨਵਰੀ (ਸੁਖਵੰਤ ਸਿੰਘ ਗਿੱਲ)-ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ਸੇਵਾ ਸੰਮਤੀ ਮਾਛੀਵਾੜਾ ਦੀ ਮੀਟਿੰਗ ਚੇਅਰਮੈਨ ਚਰਨਜੀਤ ਸਿੰਘ ਥੋਪੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਸ਼ਵ ਸ਼ਾਂਤੀ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਕਰਵਾਏ ਜਾ ਰਹੇ 5 ...

ਪੂਰੀ ਖ਼ਬਰ »

ਡਾ: ਲਵ ਲੂਥਰਾ ਦਾ ਵਾਈਕਾਨ 2019 ਕਾਨਫਰੰਸ 'ਚ ਆਂਧਰਾ ਪ੍ਰਦੇਸ਼ ਰਾਜਪਾਲ ਵਲੋਂ ਸਨਮਾਨ

ਮੁੱਲਾਂਪੁਰ-ਦਾਖਾ, 19 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਹੈਦਰਾਬਾਦ (ਆਂਧਰਾ ਪ੍ਰਦੇਸ਼) ਵਿਖੇ ਭਾਰਤ ਦੀ ਵੇਨਸ ਐਸੋਸੀਏਸ਼ਨ ਦੁਆਰਾ ਕਰਵਾਈ 12ਵੀਂ ਸਾਲਾਨਾ ਕੌਮੀ ਕਾਨਫਰੰਸ (ਵਾਈਕਾਨ 2019) ਸਮੇਂ ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਦੇ ਰਾਜਪਾਲ ਈ.ਐੱਸ.ਐੱਲ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 19 ਜਨਵਰੀ (ਸੋਢੀ)-ਲਾਗਲੇ ਪਿੰਡ ਪੋਹੀੜ੍ਹ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸੰਤ ਬਾਬਾ ਤੇਜਾ ਸਿੰਘ ਜੀ (ਰਾੜਾ ਸਾਹਿਬ) ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸੰਤ ਬਾਬਾ ਬਲਜਿੰਦਰ ਸਿੰਘ (ਸੰਪਰਦਾਇ ਰਾੜਾ) ਤੇ ...

ਪੂਰੀ ਖ਼ਬਰ »

ਪ੍ਰੋ: ਚੀਮਾ ਦਾ ਵੱਖ-ਵੱਖ ਆਗੂਆਂ ਵਲੋਂ ਸਨਮਾਨ

ਰਾੜਾ ਸਾਹਿਬ, 19 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਮੁੱਖ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੋ: ਭੁਪਿੰਦਰ ਸਿੰਘ ਚੀਮਾ ਨੂੰ ਯੂਥ ਅਕਾਲੀ ਦਲ ਦਾ ਮੁੱਖ ਬੁਲਾਰਾ ਤੇ ਕੋਰ ਕਮੇਟੀ ਮੈਂਬਰ ਬਣਾਉਣ 'ਤੇ ...

ਪੂਰੀ ਖ਼ਬਰ »

ਬਾਬਾ ਬਲਵੰਤ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਤੇਰ੍ਹਵੀਂ ਬਰਸੀ ਸਬੰਧੀ ਸਮਾਗਮ

ਮਲੌਦ, 19 ਜਨਵਰੀ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਬਲਵੰਤ ਸਿੰਘ (ਸ੍ਰੀਮਾਨ) ਰਾੜਾ ਸਾਹਿਬ ਵਾਲਿਆਂ ਦੀ 13ਵੀਂ ਬਰਸੀ ਸਬੰਧੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਭਲਵਾਨ ਵਿਖੇ ਹੋ ਰਹੇ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਧਰਮਪਾਲ ਸਿੰਘ ਧਮੋਟ ...

ਪੂਰੀ ਖ਼ਬਰ »

ਬੀਬੀ ਬਲਜਿੰਦਰ ਕੌਰ ਗੋਗੀ ਨਮਿਤ ਭੋਗ ਅੱਜ ਅਲੂਣਾ ਮਿਆਨਾ ਵਿਖੇ

ਮਲੌਦ, 19 ਜਨਵਰੀ (ਸਹਾਰਨ ਮਾਜਰਾ)-ਸੀਨੀਅਰ ਅਕਾਲੀ ਆਗੂ ਮਾ: ਮਲਕੀਤ ਸਿੰਘ ਸਹਾਰਨ ਮਾਜਰਾ ਦੀ ਨੌਜਵਾਨ ਭਤੀਜੀ, ਪ੍ਰਤੀਨਿਧ ਸਹਾਰਨ ਮਾਜਰਾ ਦੀ ਚਚੇਰੀ ਭੈਣ ਤੇ ਸਮਾਜ ਸੇਵੀ ਬੇਅੰਤ ਸਿੰਘ ਦੀ ਸਤਿਕਾਰਯੋਗ ਵੱਡੀ ਭੈਣ ਬਲਜਿੰਦਰ ਕੌਰ ਗੋਗੀ (47) ਸੁਪਤਨੀ ਫ਼ੌਜੀ ਗੁਰਮੀਤ ...

ਪੂਰੀ ਖ਼ਬਰ »

ਖੰਨਾ 'ਚ ਸਵਾਈਨ ਫਲੂ ਦੀ ਦਸਤਕ, 1 ਮਰੀਜ਼ ਦੀ ਪੁਸ਼ਟੀ

ਖੰਨਾ, 19 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਦੀ ਇਕ ਔਰਤ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ ਹੈ | ਪਹਿਲਾਂ ਇਕ ਸਥਾਨਕ ਹਸਪਤਾਲ ਵਿਚ ਇਲਾਜ ਕਰਵਾਉਣ ਆਈ ਔਰਤ ਨੂੰ ਸਵਾਈਨ ਫਲੂ ਦਾ ਸ਼ੱਕ ਹੋਣ 'ਤੇ ਰੈਫ਼ਰ ਕਰ ਦਿੱਤਾ ਗਿਆ | ਪਤਾ ਲੱਗਾ ਹੈ ਕਿ ਹੁਣ ਉਹ ਇੰਡਸ ਹਸਪਤਾਲ ...

ਪੂਰੀ ਖ਼ਬਰ »

ਇੰਦਰਜੀਤ ਕੌਰ ਦੀ ਮੌਤ ਸਵਾਈਨ ਫ਼ਲੂ ਨਾਲ ਨਹੀਂ, ਬਲਕਿ ਨਮੂਨੀਆ ਵਿਗੜ ਜਾਣ ਕਾਰਨ ਹੋਈ

ਦੋਰਾਹਾ, 19 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਪਿਛਲੇ ਦਿਨੀਂ ਇੱਥੋਂ ਦੇ ਖ਼ਾਲਸਾ ਪਰਿਵਾਰ ਦੀ ਨੂੰ ਹ ਬੀਬੀ ਇੰਦਰਜੀਤ ਕੌਰ ਦੀ ਮੌਤ ਸਵਾਈਨ ਫ਼ਲੂ ਨਾਲ ਹੋਣ ਸਬੰਧੀ ਜੋ ਖ਼ਬਰ ਛਪੀ ਸੀ, ਉਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕਾਂ ਦੀ ਮੌਤ ਸਵਾਈਨ ਫ਼ਲੂ ਨਾਲ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਪੰਜਾਬ ਬਲਾਕ ਦੋਰਾਹਾ ਵਿਖੇ ਖੂੰਬਾਂ ਸਬੰਧੀ ਟਰੇਨਿੰਗ ਕੈਂਪ

ਦੋਰਾਹਾ, 19 ਜਨਵਰੀ (ਜਸਵੀਰ ਝੱਜ)-ਆਤਮਾ ਸਕੀਮ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵਲੋਂ ਬਲਾਕ ਦੋਰਾਹਾ ਵਿਖੇ ਖੂੰਬਾਂ ਸਬੰਧੀ ਟਰੇਨਿੰਗ ਕੈਂਪ ਲਗਾਇਆ ਗਿਆ | ਡਾ: ਜਗਦੇਵ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਲੁਧਿਆਣਾ ਨੇ ਬਾਗ਼ਬਾਨੀ ਵਿਭਾਗ ਦੀਆਂ ਸਕੀਮਾਂ ਤੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ. ਦਿੱਤਾ

ਸਮਰਾਲਾ, 19 ਜਨਵਰੀ (ਸੁਰਜੀਤ)-ਇੱਥੋਂ ਨਜ਼ਦੀਕੀ ਪਿੰਡ ਸਰਵਰਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਹੋਏ ਇਕ ਸਾਦੇ ਸਮਾਗਮ ਵਿਚ ਨਗਰ ਨਿਵਾਸੀਆਂ ਵਲੋਂ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ, ਉੱਚ ਤਕਨੀਕੀ ਦੇਣ ਅਤੇ ਸਮਾਰਟ ਕਲਾਸਾਂ ਸ਼ੁਰੂ ਕਰਨ ਲਈ 40 ਇੰਚ ਐਲ.ਈ.ਡੀ. ...

ਪੂਰੀ ਖ਼ਬਰ »

ਸਮਰਾਲਾ ਦੇ ਸਰਕਾਰੀ ਕੰਨਿਆਂ ਸਕੂਲ ਦੇ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ

ਸਮਰਾਲਾ, 19 ਜਨਵਰੀ (ਸੁਰਜੀਤ)-ਨਬਾਰਡ ਪ੍ਰੋਜੈਕਟ ਅਧੀਨ 28.90 ਲੱਖ ਦੀ ਆਈ ਗ੍ਰਾਂਟ ਨਾਲ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਚਾਰ ਕਮਰਿਆਂ ਤੇ ਇਕ ਕੈਮਿਸਟਰੀ ਲੈਬ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ¢ ਸਕੂਲ ਪਿ੍ੰਸੀਪਲ ਗੁਰਦੀਪ ਸਿੰਘ ਰਾਏ ਨੇ ਦੱਸਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਬੀਜਾ ਵਿਖੇ ਮੀਟਿੰਗ

ਬੀਜਾ, 19 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਜ਼ਿਲ੍ਹਾ ਪ੍ਰਧਾਨ ਨੇ ਕਸਬਾ ਬੀਜਾ ਵਿਖੇ ਹੋਈ ਮੀਟਿੰਗ ਤੋਂ ਬਾਅਦ ਇਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਕਣਕ ਦੇ ਨਦੀਨ, ਗੁੱਲੀ ਡੰਡੇ ਦੇ ਸਤਾਏ ਹੋਏ ਕਿਸਾਨਾਂ ਨੇ ਸਰਕਾਰ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਕੁੱਤਿਆਂ ਦੇ ਦੌੜ ਮੁਕਾਬਲੇ ਕਰਵਾਏ

ਡੇਹਲੋਂ, 19 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਿਲ੍ਹਾ ਰਾਏਪੁਰ ਵਿਖੇ ਸਵਰਗੀ ਕਾਮਰੇਡ ਰਾਜਿੰਦਰ ਸਿੰਘ ਅਤੇ ਹਰਦੀਪ ਸਿੰਘ ਦੀਸ਼ਾ ਦੀ ਯਾਦ ਵਿਚ ਕੁੱਤਿਆਂ ਦੇ ਟਰੈਕ ਦੌੜ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਵੱਡੀ ਗਿਣਤੀ ਵਿਚ ਨਾਮੀ ਦੌੜਾਕ ਕੁੱਤਿਆਂ ਦੇ ...

ਪੂਰੀ ਖ਼ਬਰ »

ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਜ਼ਿਲ੍ਹਾ ਪ੍ਰਧਾਨ ਕਿਸ਼ਨਗੜ੍ਹ ਨੂੰ ਸਨਮਾਨ

ਬੀਜਾ, 19 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਹਰਬੰਸ ਕੌਰ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਚਹਿਲ ਸਰਪੰਚ ਦੀ ਅਗਵਾਈ ਹੇਠ ਨਗਰ ਦੇ ਵਰਕਰਾਂ ਨੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਦੀਪ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਸਾਹਨੇਵਾਲ, 19 ਜਨਵਰੀ (ਹਰਜੀਤ ਸਿੰਘ ਢਿੱਲੋਂ)-ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਪਿੰਡ ਕਨੇਚ ਵਿਖੇ ਲਗਾਏ ਗਏ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਵਿਚ ਤਹਿਸੀਲਦਾਰ ਹਰਬੰਸ ਸਿੰਘ ਹੁਰਾਂ ਨੇ ਵੀ ...

ਪੂਰੀ ਖ਼ਬਰ »

ਸਮਰਾਲਾ ਬਲਾਕ ਦੇ ਅਧਿਆਪਕ ਮੰਗਾਂ ਸਬੰਧੀ ਕਰਨਗੇ ਰੋਸ ਪ੍ਰਦਰਸ਼ਨ

ਸਮਰਾਲਾ, 19 ਜਨਵਰੀ (ਸੁਰਜੀਤ)-ਸਮਰਾਲਾ ਬਲਾਕ ਦੇ ਅਧਿਆਪਕ ਆਪਣੀਆਂ ਮੰਗਾਂ ਦੇ ਸਬੰਧ ਵਿਚ 22 ਜਨਵਰੀ ਤੋਂ ਜ਼ਿਲ੍ਹਾ ਤੇ 27 ਜਨਵਰੀ ਤੋਂ ਰਾਜ ਪੱਧਰੀ ਰੋਸ ਮੁਜ਼ਾਹਰੇ ਕਰਨਗੇ¢ ਇਸ ਫ਼ੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਸੰਘਰਸ਼ ਕਮੇਟੀ ਦੇ ਆਗੂਆਂ ਹਰਮਨਦੀਪ ਸਿੰਘ ਮੰਡ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX