ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  23 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 1 hour ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 minute ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 minute ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 5 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 6 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  19 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 1 hour ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਬਰਨਾਲਾ

ਜ਼ਿਲ੍ਹਾ ਬਰਨਾਲਾ ਵਿਖੇ ਸ਼ਬਦ ਗੁਰੂ ਯਾਤਰਾ ਦਾ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ

ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਹੋਏ ਸ਼ਬਦ ਗੁਰੂ ਯਾਤਰਾ ਦਾ ਅੱਜ ਸ਼ਹਿਣਾ ਇਲਾਕੇ ਦੇ ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਜਥੇਦਾਰ ਬਲਦੇਵ ਸਿੰਘ ਚੰੂਘਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਤੋਂ ਪਹਿਲਾਂ ਇਲਾਕੇ ਦੇ ਪਿੰਡਾਂ ਵਿਚ ਲੋਕਲ ਗੁਰਦੁਆਰਾ ਕਮੇਟੀਆਂ ਤੇ ਪਿੰਡਾਂ ਦੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ ਸਦਕਾ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ | ਇਲਾਕੇ ਦੀਆਂ ਸੜਕਾਂ ਦੇ ਆਲ਼ੇ ਦੁਆਲੇ ਸਫ਼ਾਈ ਕਰਨ ਉਪਰੰਤ ਕਲੀ ਦਾ ਛਿੜਕਾਅ ਕੀਤਾ ਗਿਆ ਸੀ | ਸ਼ਹਿਣਾ ਪੱੁਜਣ 'ਤੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਦੇ ਸਵਾਗਤ ਲਈ ਕੀਤੇ ਪ੍ਰਬੰਧਾਂ ਸਦਕਾ ਵਧਾਈ ਦਿੱਤੀ | ਸ਼ਹਿਣਾ ਵਿਖੇ ਛੋਲਿਆਂ ਦੀਆਂ ਘੁੰਗਣੀਆਂ ਅਤੇ ਕਿੰਨੂੰ ਵੰਡੇ ਗਏ | ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਨ ਸਮੇਂ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਗਗਨਦੀਪ ਸਿੰਗਲਾ, ਜੋਗਿੰਦਰ ਸਿੰਘ ਬਾਡੀਆਂ ਵਾਲੇ, ਮਨਪ੍ਰੀਤ ਸਿੰਘ ਨੰਬਰਦਾਰ, ਜਰਨੈਲ ਸਿੰਘ ਸੇਖੋਂ, ਰਮਨ ਕਲੇਰ, ਸੁਰਜੀਤ ਸਿੰਘ ਜਿਲ੍ਹੇਦਾਰ, ਗੁਰਸ਼ਰਨਜੀਤ ਸਿੰਘ ਪੱਪੂ, ਗੁਲਜ਼ਾਰ ਖ਼ਾਂ, ਸੁਖਚੈਨ ਸਿੰਘ ਟੋਨੀ ਨੰਬਰਦਾਰ, ਸਵਰਨ ਸਿੰਘ ਬਿੱਲੂ ਪੰਚ, ਗੁਰਵਿੰਦਰ ਸਿੰਘ ਨਾਮਧਾਰੀ, ਨਛੱਤਰ ਸਿੰਘ ਗਿੱਲ, ਹਰਜਿੰਦਰ ਸਿੰਘ ਬਿੱਲੂ, ਗੁਰਮੇਲ ਸਿੰਘ ਗੋਸਲ, ਰਾਮ ਸਿੰਘ ਢੀਂਡਸਾ ਯੂ.ਐਸ.ਏ, ਜਗਤਾਰ ਸਿੰਘ ਝੱਜ, ਗੁਰਪ੍ਰੀਤ ਸਿੰਘ ਪੰਚ, ਨਾਜਮ ਸਿੰਘ ਪੰਚ, ਗੁਰਜੀਤ ਸਿੰਘ ਪੰਚ, ਦਰਸ਼ਨ ਸਿੰਘ ਸਿੱਧੂ ਸਾਬਕਾ ਸਰਪੰਚ, ਚਰਨਜੀਤ ਦਾਸ, ਅਮਰੀਕ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ | ਇਸੇ ਤਰ੍ਹਾਂ ਪਿੰਡ ਗਿੱਲ ਕੋਠੇ, ਸੁਖਪੁਰਾ ਮੌੜ, ਉਗੋਕੇ, ਨਾਨਕਪੁਰਾ ਦੀਆਂ ਸੰਗਤਾਂ ਵਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਪੱਖੋਂ ਕੈਂਚੀਆਂ ਵਿਖੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀ ਕੀਤੀ ਗਈ | ਇਸ ਮੌਕੇ ਭੁਪਿੰਦਰ ਸਿੰਘ ਮਣਕੂ, ਸਰਪੰਚ ਲਛਮਣ ਸਿੰਘ ਧਰਮਸੋਤ, ਸੁਖਦੇਵ ਸਿੰਘ ਮਣਕੂ, ਸਰਦਾਰਾ ਸਿੰਘ ਫ਼ੌਜੀ ਪ੍ਰਧਾਨ ਗੁਰਦੁਆਰਾ ਕਮੇਟੀ, ਮਨਪ੍ਰੀਤ ਸਿੰਘ ਮੰਟੀ, ਗੁਰਪ੍ਰੀਤ ਸਿੰਘ ਮਾਨ, ਗੁਰਦਿਆਲ ਸਿੰਘ ਆਰੇ ਵਾਲੇ, ਲਛਮਣ ਰਾਮ ਸੰਖਲਾ, ਸੁਖਮੰਦਰ ਸਿੰਘ ਤਲਵੰਡੀ, ਬਾਬਾ ਨਾਹਰ ਸਿੰਘ ਚੰੂਘਾ ਵਾਲੇ, ਜਥੇਦਾਰ ਭਗਵਾਨ ਸਿੰਘ ਭਾਨਾ, ਸਰਪੰਚ ਰਣਜੀਤ ਸਿੰਘ ਚੰੂਘਾ, ਆੜ੍ਹਤੀਆ ਕਰਨੈਲ ਸਿੰਘ, ਰਾਜਾ ਸਿੰਘ ਧਾਲੀਵਾਲ, ਕਰਮ ਸਿੰਘ ਧਾਲੀਵਾਲ, ਸਰਪੰਚ ਅੰਗਰੇਜ਼ ਸਿੰਘ ਭਗਤਪੁਰਾ, ਸਰਪੰਚ ਬਿੱਲੂ ਸਿੰਘ ਨਾਨਕਪੁਰਾ, ਸਰਪੰਚ ਗੁਰਦੀਪ ਸਿੰਘ ਜਗਜੀਤਪੁਰਾ, ਸਰਪੰਚ ਹਰਜਿੰਦਰ ਸਿੰਘ ਪੱਖੋਕੇ ਆਦਿ ਹਾਜ਼ਰ ਸਨ |
ਭਦੌੜ, (ਵਿਨੋਦ ਕਲਸੀ, ਰਜਿੰਦਰ ਬੱਤਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਬਦ ਗੁਰੂ ਦੇ ਪ੍ਰਚਾਰ ਤੇ ਪਾਸਾਰ ਲਈ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤੀ ਗਈ ਸ਼ਬਦ ਗੁਰੂ ਯਾਤਰਾ ਦਾ ਕਸਬਾ ਭਦੌੜ ਵਿਖੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪੁੱਜਣ 'ਤੇ ਇਲਾਕੇ ਦੀਆਂ ਸਮੂਹ ਸਿੱਖ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਅਤੇ ਸ਼ਸਤਰਾਂ ਦੇ ਦਰਸ਼ਨ ਕੀਤੇ ਗਏ | ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਉਪਰੰਤ ਸ੍ਰੀ ਗੁਰੂ ਗੰ੍ਰਥ ਸਾਹਿਬ ਨੂੰ ਪਾਲਕੀ ਵਿਚ ਸੁਸ਼ੋਭਿਤ ਕਰ ਕੇ ਨਗਰ ਕੀਰਤਨ ਅਗਲੇ ਪੜ੍ਹਾਅ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਮਰ ਸਿੰਘ ਬੀ.ਏ., ਬੀਬੀ ਬਿੰਦਰ ਕੌਰ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਸਾਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਇਸ ਮੌਕੇ ਸਕੱਤਰ ਹਰਬਿੰਦਰ ਸਿੰਘ ਕੈਰੋ, ਇਚੰਚਾਰ ਗੁਰਦਿਆਲ ਸਿੰਘ, ਜਸਦੀਪ ਸਿੰਘ, ਮਿਹਰ ਸਿੰਘ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮਲਕੀਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਬੀਰਇੰਦਰ ਸਿੰਘ ਜ਼ੈਲਦਾਰ, ਸੰਤ ਬਾਬਾ ਚਮਕੌਰ ਸਿੰਘ ਤਪਅਥਾਨ ਸੰਤ ਬਾਬਾ ਭਾਨ ਸਿੰਘ, ਬਾਬਾ ਜਗਤਾਰ ਸਿੰਘ, ਅਮਰੀਕ ਸਿੰਘ ਮੈਨੇਜਰ, ਕਥਾਵਾਚਕ ਭਾਈ ਸਤਨਾਮ ਸਿੰਘ, ਹਰਪ੍ਰੀਤ ਸਿੰਘ ਗ੍ਰੰਥੀ, ਜਸਵੀਰ ਸਿੰਘ ਧੰਮੀ, ਹਰਬੰਸ ਸਿੰਘ ਦੀਪਗੜ੍ਹ, ਗੋਲੂ ਭਲੇਰੀਆ, ਚਰਨ ਸਿੰਘ ਖੰਨਾ ਮੋਟਰਜ਼, ਬਲਵੀਰ ਸਿੰਘ, ਤੋਤਾ ਸਿੰਘ ਮਾਨ, ਸੁਰਿੰਦਰਪਾਲ ਗਰਗ ਆੜ੍ਹਤੀਆ, ਰਾਜ ਸਿੰਘ, ਬੂਟਾ ਸਿੰਘ, ਕਾਲਾ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਏ ਜਾ ਰਹੇ ਨਗਰ ਕੀਰਤਨ ਦਾ ਢਿਲਵਾਂ, ਤਪਾ ਪਹੁੰਚਣ 'ਤੇ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ ¢ ਸੰਗਤ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਸੰਗਤ ਲਈ ਚਾਹ, ਬਰੈੱਡਾਂ ਅਤੇ ਕਿੰਨੂਆਂ ਦਾ ਲੰਗਰ ਵਰਤਾਇਆ ਗਿਆ ¢ ਇਸ ਤੋਂ ਬਾਅਦ ਇਹ ਨਗਰ ਕੀਰਤਨ ਤਪਾ, ਢਿਲਵਾਂ ਹੁੰਦਾ ਹੋਇਆ ਤਾਜੋ, ਧੌਲਾ, ਰੂੜੇਕੇ ਕਲਾਂ ਆਦਿ ਪਿੰਡਾਂ ਲਈ ਰਵਾਨਾ ਹੋਇਆ ¢ ਇਸ ਮੌਕੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸਾਧੂ ਸਿੰਘ ਧਾਲੀਵਾਲ, ਬਲਦੇਵ ਸਿੰਘ ਚੂੰਘਾ, ਵਿੱਕੀ ਕੁਮਾਰ, ਜਸਵਿੰਦਰ ਚੱਠਾ, ਬਲਜੀਤ ਪੰਧੇਰ, ਪਿਆਰਾ ਸਿੰਘ, ਸ਼ਹਿਰੀ ਪ੍ਰਧਾਨ ਉਗਰ ਸੈਨ ਮੌੜ, ਮਾਸਟਰ ਪ੍ਰੇਮ ਨਾਥ, ਬੀਬਾ ਜਸਵਿੰਦਰ ਕੌਰ ਸ਼ੇਰਗਿੱਲ, ਰਾਕੇਸ਼ ਕੁਮਾਰ ਟੋਨਾ, ਮਹੰਤ ਹੁਕਮ ਦਾਸ ਬਬਲੀ, ਗਿਆਨੀ ਨੱਥਾ ਸਿੰਘ, ਨਿਰੰਜਨ ਢਿੱਲੋਂ, ਰਛਪਾਲ ਸਿੰਘ, ਗੁਰਦੀਪ ਚੱਠਾ, ਗੁਰਜੀਤ ਚੱਠਾ, ਦਿਆਲ ਸਿੰਘ, ਭਗਵੰਤ ਚੱਠਾ, ਅਮਰਜੀਤ ਸਿੰਘ, ਰਣਧੀਰ ਸਿੰਘ, ਨਾਹਰਾ ਸਿੰਘ, ਨੰਬਰਦਾਰ ਸੋਨਾ ਸਿੰਘ, ਬਲਬੀਰ ਸਿੰਘ, ਸਤਿੰਦਰ ਨਿੱਕਾ, ਸਾਬਕਾ ਕੌਾਸਲਰ ਮੇਜਰ ਸਿੰਘ, ਵਿੱਕੀ ਗਰਗ, ਸਾਬਕਾ ਪ੍ਰਧਾਨ ਨਾਗਰ ਸਿੰਘ ਨਾਗੋ, ਕੁਲਵੰਤ ਸਿੰਘ ਧਾਲੀਵਾਲ, ਕੌਾਸਲਰ ਗੁਰਮੀਤ ਰੋੜ, ਟੀਟੂ ਦੀਕਸ਼ਤ, ਸੀਰਾ ਸਿੰਘ, ਸਾਬਕਾ ਪ੍ਰਧਾਨ ਨਾਗਰ ਸਿੰਘ ਨਾਗੋ, ਨੰਬਰਦਾਰ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ ¢

ਅਜਮੇਰ ਸਿੱਧੂ ਦੀ ਪੁਸਤਕ 'ਰੰਗ ਦੀ ਬਾਜ਼ੀ' ਲੋਕ ਅਰਪਣ

ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ)-ਲੋਕ ਲਿਖਾਰੀ ਸਭਾ ਬਰਨਾਲਾ ਅਤੇ ਅਦਾਰਾ ਰਾਗ ਵਲੋਂ ਅਜਮੇਰ ਸਿੱਧੂ ਦੀ ਕਹਾਣੀਆਂ ਦੀ ਨਵ-ਪ੍ਰਕਾਸ਼ਿਤ ਪੁਸਤਕ 'ਰੰਗ ਦੀ ਬਾਜ਼ੀ' ਦੇ ਲੋਕ ਅਰਪਣ ਸਬੰਧੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਹਾਣੀਕਾਰ ਅਤਰਜੀਤ ਨੇ ਮੱੁਖ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਦੀ ਮੌਤ

ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਚਾਲਕਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਧਰਮਪ੍ਰੀਤ ਸਿੰਘ ਪੁੱਤਰ ਸ਼ੇਰ ...

ਪੂਰੀ ਖ਼ਬਰ »

ਚੋਰਾਂ ਨੇ ਡੇਅਰੀ-ਪ੍ਰਚੂਨ ਦੀ ਦੁਕਾਨ 'ਚ ਚੋਰੀ ਕਰਨ ਤੋਂ ਬਾਅਦ ਲਾਈ ਅੱਗ

ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਸਥਾਨਕ ਕੋਰਟ ਕੰਪਲੈਕਸ ਨਜ਼ਦੀਕ ਚੋਰਾਂ ਵਲੋਂ ਇਕ ਦੱੁਧ ਡੇਅਰੀ ਤੇ ਪ੍ਰਚੂਨ ਦੀ ਦੁਕਾਨ ਵਿਚ ਚੋਰੀ ਕਰਨ ਤੋਂ ਬਾਅਦ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ਨ ਕੁਮਾਰ ਵਾਸੀ ਬਰਨਾਲਾ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਜ਼ਖ਼ਮੀ

ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਸਥਾਨਕ ਕਾਲਾ ਮਹਿਰ ਸਟੇਡੀਅਮ ਨਜ਼ਦੀਕ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪੁੱਤਰ ਗੁਰਬਖ਼ਸ਼ੀਸ਼ ਸਿੰਘ ਵਾਸੀ ਜਗਜੀਤਪੁਰਾ ਆਪਣੇ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਰਣਧੀਰ ਕੌਸ਼ਲ ਨਾਲ ਦੱੁਖ ਸਾਂਝਾ ਕੀਤਾ

ਹੰਡਿਆਇਆ, 19 ਜਨਵਰੀ (ਗੁਰਜੀਤ ਸਿੰਘ ਖੱੁਡੀ)-ਕਾਂਗਰਸੀ ਆਗੂ ਤੇ ਨਗਰ ਪੰਚਾਇਤ ਹੰਡਿਆਇਆ ਦੇ ਸਾਬਕਾ ਪ੍ਰਧਾਨ ਰਣਧੀਰ ਕੌਸ਼ਲ ਤੇ ਰਣਬੀਰ ਕੌਸ਼ਲ ਟੀਨਾ ਦੀ ਮਾਤਾ ਸ੍ਰੀਮਤੀ ਮਨਜੀਤ ਕੌਰ ਦੇ ਦਿਹਾਂਤ ਹੋ ਜਾਣ 'ਤੇ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾ ਇਕ ਸ: ...

ਪੂਰੀ ਖ਼ਬਰ »

ਪੰਜਾਬ ਸਕੂਲ ਟੀਚਰਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ)- ਸੂਬੇ ਦੇ ਵੱਖ-ਵੱਖ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ ਦੀ ਸੂਬਾ ਪੱਧਰ 'ਤੇ ਕਾਰਜ ਕਰ ਰਹੀ ਯੂਨੀਅਨ ਪੰਜਾਬ ਸਕੂਲ ਟੀਚਰਜ਼ ਐਸੋਸੀਏਸ਼ਨ (ਰਜਿ:) ਦੇ ਸਾਲ 2019 ਦਾ ਕਲੰਡਰ ਜਾਰੀ ਕੀਤਾ ਗਿਆ | ਨਵੇਂ ਸਾਲ ਦੇ ਕਲੰਡਰ ਜਾਰੀ ਕਰਨ ਦੀ ਰਸਮ ...

ਪੂਰੀ ਖ਼ਬਰ »

ਡਰੀਮ ਮੇਕਰ ਆਈਲਟਸ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਤਪਾ ਮੰਡੀ, 19 ਜਨਵਰੀ (ਵਿਜੇ ਸ਼ਰਮਾ)-ਸਥਾਨਕ ਡਰੀਮ ਮੇਕਰ ਆਈਲਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਟੀਚਿਊਟ ਦੇ ਐਮ.ਡੀ. ਅਮਰੀਸ਼ ਕੁਮਾਰ ਨੇ ਦੱਸਿਆ ਕਿ ਡਰੀਮ ਮੇਕਰ ਆਈਲਟਸ ਇੰਸਟੀਚਿਊਟ ਦੇ ਮਿਹਨਤੀ ...

ਪੂਰੀ ਖ਼ਬਰ »

ਇਲਾਕੇ ਦੀਆਂ ਪੰਚਾਇਤਾਂ ਨੂੰ ਪਿੰਡਾਂ ਦਾ ਵਿਕਾਸ ਕਰਵਾਉਣ ਲਈ ਹਰ ਕਦਮ ਨਾਲ ਖੜਾਂਗਾ-ਨਿਰਮਲ ਸਿੰਘ ਨਿੰਮਾ

ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਭਦੌੜ ਹਲਕੇ ਦੇ ਕਾਂਗਰਸੀ ਵਰਕਰਾਂ ਤੇ ਪੰਚਾਇਤਾਂ ਨੂੰ ਆਪਣੇ ਆਪ ਨੂੰ ਲਾਵਾਰਸ ਨਹੀਂ ਸਮਝਣਾ ਚਾਹੀਦਾ, ਕਿਉਂਕਿ ਮੈਂ ਹਲਕੇ ਦੇ ਲੋਕਾਂ ਦੀ ਹਰ ਮੰਗ ਨੂੰ ਪੂਰਾ ਕਰਵਾਉਣ ਲਈ ਹਾਈਕਮਾਂਡ ਤਕ ਪਹੰੁਚ ਕਰਾਂਗਾ | ਇਹ ਸ਼ਬਦ ਸ: ਨਿਰਮਲ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਸੀਟੂ ਵਰਕਰਾਂ ਦੀ ਮੀਟਿੰਗ

ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਜ਼ਿਲ੍ਹਾ ਆਗੂ ਜੀਤ ਸਿੰਘ ਪੱਖੋ ਕਲਾਂ ਤੇ ਪ੍ਰੀਤਮ ਸਿੰਘ ਸਹਿਜੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 28 ...

ਪੂਰੀ ਖ਼ਬਰ »

ਦਲਿਤ ਔਰਤ ਨੂੰ ਇਨਸਾਫ਼ ਦਿਵਾਉਣ ਸਬੰਧੀ ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ

ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਸੰਘੇੜਾ ਦੀ ਦਲਿਤ ਔਰਤ ਨੂੰ ਇਨਸਾਫ਼ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਚੈਨ ਸਿੰਘ ਪੱਖੋ ਕਲਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਦੇ ਸੂਬਾਈ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਖੱੁਡੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੰਡਿਆਇਆ, 19 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਾਜਵੰਤ ਕੌਰ ਮਾਨ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪੜੋ੍ਹ ਪੰਜਾਬ ਟੀਮ ਵਲੋਂ ਪੰਜਵੀਂ ਕਲਾਸ ਦੀ ਵਜ਼ੀਫ਼ਾ ਪ੍ਰੀਖਿਆ ਕਰਵਾਈ ਗਈ

ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਜ਼ੀਫ਼ਾ ਪ੍ਰੀਖਿਆ ਦੀਵਾਨਾ ਸੋਸ਼ਲ ਵੈਲਫੇਅਰ ਕਮੇਟੀ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ ਤੇ ਡਿਪਟੀ ਡੀ.ਈ.ਓ. ...

ਪੂਰੀ ਖ਼ਬਰ »

ਕੇਜਰੀਵਾਲ ਦੀ ਰੈਲੀ ਸਬੰਧੀ ਕੀਤੀਆਂ ਨੁੱਕੜ ਮੀਟਿੰਗਾਂ

ਤਪਾ ਮੰਡੀ, 19 ਜਨਵਰੀ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 20 ਜਨਵਰੀ ਦੀ ਬਰਨਾਲਾ ਰੈਲੀ ਨੂੰ ਸਫਲ ਬਣਾਉਣ ਲਈ ਵਰਕਰ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਹਰ ਗਲੀ ਮੁਹੱਲੇ ਵਿਚ ਆਪਣੇ ਵਰਕਰਾਂ ਸਮੇਤ ਪਹੁੰਚ ...

ਪੂਰੀ ਖ਼ਬਰ »

ਕੁਲ ਹਿੰਦ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਹੋਈ

ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਜਥੇ. ਹਰਦਿੱਤ ਸਿੰਘ ਭੱਠਲ ਭਵਨ ਵਿਖੇ ਕੁਲ ਹਿੰਦ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਮੁਕੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਰੂਪ ਚੰਦ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX