ਤਾਜਾ ਖ਼ਬਰਾਂ


ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  about 1 hour ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  about 4 hours ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  about 4 hours ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  about 4 hours ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 4 hours ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  about 5 hours ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 5 hours ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 5 hours ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 5 hours ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 6 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 6 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 6 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 7 hours ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 7 hours ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 7 hours ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 8 hours ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 8 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  about 8 hours ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  about 8 hours ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 8 hours ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  about 9 hours ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  about 9 hours ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  about 9 hours ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  about 9 hours ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  about 9 hours ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 9 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  about 9 hours ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  about 9 hours ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  about 9 hours ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  about 9 hours ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 11 hours ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 11 hours ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  about 10 hours ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  about 11 hours ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 11 hours ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  about 11 hours ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  about 12 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 12 hours ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  about 12 hours ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  about 12 hours ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  about 12 hours ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  about 12 hours ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  about 12 hours ago
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਰਾਸ਼ਟਰੀ-ਅੰਤਰਰਾਸ਼ਟਰੀ

ਬਿ੍ਟਿਸ਼ ਸਿੱਖ ਐਸੋਸੀਏਸ਼ਨ ਅਤੇ ਪਾਕਿ ਦੇ ਹੈਸ਼ੋ ਗਰੁੱਪ ਵਿਚਕਾਰ ਅਹਿਮ ਮੀਟਿੰਗ

ਕਰਤਾਰਪੁਰ ਸਾਹਿਬ ਤੇ ਹੋਰ ਸਿੱਖ ਇਤਿਹਾਸਕ ਥਾਵਾਂ ਦੀ ਵਿਕਾਸ ਯੋਜਨਾ ਲਈ ਕੀਤਾ ਸਮਝੌਤਾ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਤਸਾਨ ਦੇ ਦਰਸ਼ਨਾਂ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਲਾਂਘੇ (ਕੋਰੀਡੋਰ) ਦੀ ਸਹਿਮਤੀ ਤੋਂ ਬਾਅਦ ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ ਤੇ ਯੂ. ਕੇ. 'ਚ ਸਿੱਖ ਅਤੇ ਮੁਸਲਿਮ ਭਾਈਚਾਰੇ 'ਚ ਸਾਂਝਾਂ ਦੀਆਂ ਗੰਢਾਂ ਹੋਰ ਵੀ ਮਜ਼ਬੂਤ ਹੋ ਰਹੀਆਂ ਹਨ | ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਸਰਵਰ ਦੀ ਯੂ. ਕੇ. ਫੇਰੀ ਤੋਂ ਬਾਅਦ ਪਾਕਿਸਤਾਨ ਹੈਸ਼ੋ ਗਰੁੱਪ ਦਾ ਇਕ ਵਫ਼ਦ ਸਾਬਕਾ ਰਾਜਦੂਤ ਹਮੀਦ ਕਿਦਵਾਈ, ਮੁਰਤਾਜ਼ਾ ਹਿਸਵਾਨੀ ਦੀ ਅਗਵਾਈ 'ਚ ਯੂ. ਕੇ. 'ਚ ਸਿੱਖ ਭਾਈਚਾਰੇ ਨੂੰ ਮਿਲਣ ਲਈ ਪਹੁੰਚਿਆ ਤੇ ਬਿ੍ਟਿਸ਼ ਸਿੱਖ ਐਸੋਸੀਏਸ਼ਨ ਨਾਲ ਮੁਲਾਕਾਤ ਕਰ ਕੇ ਬਰਤਾਨੀਆ ਦੀ ਸੰਸਦ 'ਚ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੇ ਆਸ ਪਾਸ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਅਹਿਮ ਸਮਝੌਤੇ 'ਤੇ ਦਸਤਖ਼ਤ ਕੀਤੇ | ਬਿ੍ਟਿਸ਼ ਸਿੱਖ ਐਸੋਸੀਏਸ਼ਨ ਵਲੋਂ ਡਾ: ਰੰਮੀ ਰੇਂਜ਼ਰ ਨੇ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿਉਂਕਿ ਉਨ੍ਹਾਂ ਕਦੇ ਸੋਚਿਆ ਹੀ ਨਹੀਂ ਸੀ ਕਿ ਜ਼ਿੰਦਗੀ 'ਚ ਵੀ ਅਜਿਹਾ ਮੌਕਾ ਮਿਲੇਗਾ | ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕੀਤਾ | ਰਾਜਦੂਤ ਕਿਦਵਾਈ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਭਾਈਚਾਰੇ ਵਲੋਂ ਮਿਲ ਰਹੇ ਸਹਿਯੋਗ ਅਤੇ ਸਵਾਗਤ ਨੂੰ ਵੇਖ ਕੇ ਡਾਢੀ ਖੁਸ਼ੀ ਹੋਈ ਹੈ ਤੇ ਇਸ ਨਾਲ ਪਾਕਿ ਅਤੇ ਭਾਰਤ ਦਰਮਿਆਨ ਰਿਸ਼ਤੇ ਗੂੜ੍ਹੇ ਹੋਣਗੇ | ਵਫ਼ਦ ਨੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਵੀ ਮੱਥਾ ਟੇਕਿਆ, ਜਿੱਥੇ ਗੁਰੂ ਘਰ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ ਨੇ ਯਾਤਰੀਆਂ ਦੀ ਰਿਹਾਇਸ਼ ਅਤੇ ਸਕੂਲ ਬਣਾਉਣ ਲਈ 5 ਏਕੜ ਜ਼ਮੀਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਹ ਕਾਰਜ ਯੂ. ਕੇ. ਦੇ ਸਿੱਖਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਇਸ ਮੌਕੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਪ੍ਰੀਤ ਕੌਰ ਗਿੱਲ, ਅਫਜ਼ਲ ਖਾਨ, ਬ੍ਰੈਸਟਰ ਯਾਸਮੀਨ ਕੁਰੈਸ਼ੀ, ਖਾਲਿਦ ਮਹਿਮੂਦ, ਬਿ੍ਟਿਸ਼ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਦਾਸਨ, ਸੋਹਣ ਸਿੰਘ ਸੁਮਰਾ, ਡਾ: ਪੀ. ਬੀ. ਸਿੰਘ ਜੌਹਲ ਆਦਿ ਹਾਜ਼ਿਰ ਸਨ |

28 ਫਰਵਰੀ ਨੂੰ ਹੋ ਸਕਦੀਆਂ ਹਨ ਯੂ. ਕੇ. ਦੀਆਂ ਆਮ ਚੋਣਾਂ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਯੂਰਪੀ ਸੰਘ ਤੋਂ ਵੱਖ ਹੋਣ ਦੀ ਪ੍ਰਕਿਰਿਆ ਦੀ ਮਿਤੀ 29 ਮਾਰਚ ਜਿਉਂ ਜਿਉਂ ਨਜ਼ਦੀਕ ਆ ਰਹੀ ਹੈ, ਸੰਸਦ 'ਚ ਵੱਖ ਹੋਣ ਲਈ ਕੀਤੇ ਗਏ ਸਮਝੌਤੇ ਰੱਦ ਹੋਣ ਬਾਅਦ ਸਰਕਾਰ ਕਿਸੇ ਨਤੀਜੇ 'ਤੇ ਪਹੁੰਚਦੀ ਨਜ਼ਰ ਨਹੀਂ ਆ ...

ਪੂਰੀ ਖ਼ਬਰ »

2 ਲੱਖ ਪੌਾਡ ਦਾ ਘਪਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਪੰਜਾਬੀਆਂ ਨੂੰ ਕੈਦ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੱਥੋਂ ਦੀ ਇਕ ਅਦਾਲਤ ਨੇ 2 ਲੱਖ ਪੌਾਡ ਦਾ ਘਪਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਪੰਜਾਬੀਆਂ ਨੂੰ 5 ਸਾਲ ਤੋਂ ਵੱਧ ਕੈਦ ਦੀ ਸਜ਼ਾ ਸੁਣਾਈ ਗਈ ਹੈ | ਸੁਣਵਾਈ ਦੌਰਾਨ ਅਦਾਲਤ 'ਚ ਦੱਸਿਆ ਗਿਆ ਕਿ 24 ਸਾਲਾ ਦਿਲਬਾਗ ਸਿੰਘ ...

ਪੂਰੀ ਖ਼ਬਰ »

ਕੈਲੀਫਰੋਨੀਆ 'ਚ ਸਿੱਖ 'ਤੇ ਹਮਲਾ ਕਰਨ ਵਾਲੇ ਵਿਰੁੱਧ ਦੋਸ਼ ਆਇਦ

ਕੈਲੀਫਰੋਨੀਆ, 19 ਜਨਵਰੀ (ਹੁਸਨ ਲੜੋਆ ਬੰਗਾ)-ਇੱਥੋਂ ਦੇ ਇਕ ਸਟੋਰ 'ਚ ਕੰਮ ਕਰਦੇ ਭਾਰਤੀ ਮੂਲ ਦੇ ਇਕ ਸਿੱਖ 'ਤੇ ਹਮਲਾ ਕਰਨ ਦੇ ਮਾਮਲੇ 'ਚ ਓਰਗੋਨ ਦੇ ਵਾਸੀ ਇਕ ਵਿਅਕਤੀ ਵਿਰੁੱਧ ਨਫ਼ਰਤੀ ਅਪਰਾਧ ਤਹਿਤ ਦੋਸ਼ ਆਇਦ ਕੀਤੇ ਗਏ ਹਨ | ਅਦਾਲਤ 'ਚ ਆਇਦ ਦੋਸ਼ਾਂ ਅਨੁਸਾਰ 24 ਸਾਲਾ ...

ਪੂਰੀ ਖ਼ਬਰ »

ਅਮਰੀਕੀ ਸ਼ਟਡਾਊਨ-ਸੰਘੀ ਕਰਮਚਾਰੀਆਂ ਨੂੰ ਭੋਜਨ ਵਰਤਾ ਰਹੇ ਹਨ ਜਾਰਜ ਬੁਸ਼

ਵਾਸ਼ਿੰਗਟਨ, 19 ਜਨਵਰੀ (ਏਜੰਸੀ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਡਬਲਿਊ ਬੁਸ਼ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ | ਇਸ 'ਚ ਉਹ ਪੀਜ਼ਾ ਡਲਿਵਰੀਮੈਨ ਦੇ ਰੂਪ 'ਚ ਨਜ਼ਰ ਆ ਰਹੇ ਹਨ | ਇਸ ਤਸਵੀਰ ਨੂੰ ਸਾਂਝੀ ਕਰ ਕੇ ਉਨ੍ਹਾਂ ਲਿਖਿਆ ਹੈ ਕਿ ਲਾਰਾ ਬੁਸ਼ ...

ਪੂਰੀ ਖ਼ਬਰ »

ਹੁਆਵੇਈ ਕੰਪਨੀ ਮਾਮਲੇ 'ਚ ਚੀਨ ਦੇ ਦਬਾਅ ਅੱਗੇ ਨਹੀਂ ਝੁਕਾਂਗੇ-ਕੈਨੇਡਾ

ਟੋਰਾਂਟੋ, 19 ਜਨਵਰੀ (ਏਜੰਸੀ)-ਹੁਆਵੇਈ ਕੰਪਨੀ ਦੇ 5 ਜੀ ਨੈਟਵਰਕ ਨੂੰ ਲੈ ਕੇ ਵਧਦੇ ਵਿਰੋਧ ਦਰਮਿਆਨ ਕੈਨੇਡਾ ਨੇ ਕਿਹਾ ਹੈ ਕਿ ਚੀਨੀ ਦਬਾਅ ਤੋਂ ਉਹ ਡਰਨ ਵਾਲਾ ਨਹੀਂ ਹੈ | ਚੀਨ ਨੇ ਹਾਲ ਹੀ ਵਿਚ ਇਹ ਧਮਕੀ ਦਿੱਤੀ ਸੀ ਕਿ ਜੇਕਰ 5 ਜੀ ਨੈਟਵਰਕ ਲਈ ਉਪਕਰਨ ਦੀ ਪੂਰਤੀ ਨੂੰ ਲੈ ...

ਪੂਰੀ ਖ਼ਬਰ »

ਟਰੰਪ ਿਖ਼ਲਾਫ਼ ਸਬੂਤ ਹੋਣ ਦਾ ਦਾਅਵਾ ਕਰਨ ਵਾਲੀ ਮਾਡਲ ਨੂੰ ਰੂਸ ਨੇ ਹਿਰਾਸਤ 'ਚ ਲਿਆ

ਮਾਸਕੋ, 19 ਜਨਵਰੀ (ਏਜੰਸੀ)-ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਰੂਸੀ ਦਖ਼ਲਅੰਦਾਜ਼ੀ ਨਾਲ ਜੁੜੇ ਡੋਨਾਲਡ ਟਰੰਪ ਦੇ ਰਾਜ ਕੋਲ ਹੋਣ ਦਾ ਦਾਅਵਾ ਕਰਨ ਵਾਲੀ ਮਾਡਲ ਨੂੰ ਰੂਸ ਨੇ ਹਿਰਾਸਤ 'ਚ ਲਿਆ ਹੈ | ਥਾਈਲੈਂਡ ਤੋਂ ਰੂਸ ਹਵਾਲੇ ਕੀਤੀ ਗਈ 27 ਸਾਲਾ ਮਾਡਲ ਨੂੰ ਮਾਸਕੋ ਹਵਾਈ ...

ਪੂਰੀ ਖ਼ਬਰ »

'ਸਾਰਥਕ ਗੱਲਬਾਤ' ਨਾਲ ਹੱਲ ਹੋ ਸਕਦੇ ਹਨ ਭਾਰਤ-ਪਾਕਿ ਦਰਮਿਆਨ ਮਤਭੇਦ-ਯੂ. ਐਨ.

ਸੰਯੁਕਤ ਰਾਸ਼ਟਰ, 19 ਜਨਵਰੀ (ਏਜੰਸੀ)-ਸੰਯੁਕਤ ਰਾਸ਼ਟਰ (ਯੂ. ਐਨ.) ਮੁਖੀ ਐਾਟੋਨੀਓ ਗੁਟਾਰੇਸ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਨੂੰ ਆਪਣੇ ਵਿਵਾਦਾਂ ਨੂੰ ਸੁਲਝਾਉਣ ਲਈ 'ਸਾਰਥਕ ਗੱਲਬਾਤ' ਦਾ ਰਾਹ ਅਪਣਾਉਣਾ ਚਾਹੀਦਾ ਹੈ | ਯੂ. ਐਨ. ਮੁਖੀ ਨੇ ਇਹ ਵੀ ਕਿਹਾ ਕਿ ਉਹ ...

ਪੂਰੀ ਖ਼ਬਰ »

ਫਰਵਰੀ ਦੇ ਅੰਤ 'ਚ ਹੋਵੇਗੀ ਟਰੰਪ ਤੇ ਕਿਮ ਦੀ ਦੂਜੀ ਮੁਲਾਕਾਤ- ਵਾਈਟ ਹਾਊਸ

ਵਾਸ਼ਿੰਗਟਨ, 19 ਜਨਵਰੀ (ਪੀ.ਟੀ.ਆਈ.)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਨਾਲ ਫਰਵਰੀ ਦੇ ਅੰਤ 'ਚ ਦੂਸਰੀ ਮੁਲਾਕਾਤ ਕਰਨਗੇ, ਜਿਸ 'ਚ ਪਿਓਗਯਾਂਗ ਦੇ ਪ੍ਰਮਾਣੂ ਨਿਸ਼ਤਰੀਕਰਨ ਤੇ ਮਿਜ਼ਾਈਲ ਪ੍ਰੋਗਰਾਮ 'ਤੇ ਚਰਚਾ ਹੋਵੇਗੀ। ਵਾਈਟ ਹਾਊਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX