ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  38 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  58 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 4 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 5 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 5 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 5 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 5 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 5 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 5 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 6 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 6 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 7 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 7 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 7 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 7 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 7 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 7 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 8 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 8 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 9 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 9 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 9 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 9 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 10 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 11 hours ago
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਕਪੂਰਥਲਾ / ਫਗਵਾੜਾ

ਰੇਲ ਡੱਬਿਆਂ ਦੇ ਨਿਰਮਾਣ ਨਿੱਜੀ ਕੰਪਨੀਆਂ ਤੋਂ ਕਰਵਾਉਣ ਸਬੰਧੀ ਜਾਰੀ ਟੈਂਡਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ-ਖ਼ਾਲਸਾ

ਕਪੂਰਥਲਾ, 19 ਜਨਵਰੀ (ਵਿ.ਪ੍ਰ.)-ਨਵੀਂ ਪੈਨਸ਼ਨ ਸਕੀਮ ਦੇ ਵਿਰੋਧ ਤੇ ਆਰ.ਸੀ.ਐਫ. ਪ੍ਰਸ਼ਾਸਨ ਵਲੋਂ ਨਿੱਜੀਕਰਨ ਤੇ ਠੇਕਾ ਪ੍ਰਣਾਲੀ ਨੂੰ ਉਤਸ਼ਾਹਿਤ ਕੀਤੇ ਜਾਣ ਦੇ ਵਿਰੋਧ ਤੇ ਆਰ.ਸੀ.ਐਫ. ਵਿਚ ਨਵੀਂ ਭਰਤੀ ਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਆਰ.ਸੀ.ਐਫ. ਦੇ ਵਰਕਰ ਕਲੱਬ ਵਿਚ ਯੂਨੀਅਨ ਦੀ ਇਕ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਆਰ.ਸੀ.ਐਫ. ਪ੍ਰਸ਼ਾਸਨ ਵਲੋਂ ਨਵੀਂ ਭਰਤੀ ਨਾ ਕਰਕੇ 100 ਐਲ.ਐਚ.ਬੀ. ਡੱਬਿਆਂ ਦੇ ਨਿਰਮਾਣ ਦਾ ਕਾਰਜ ਪ੍ਰਾਈਵੇਟ ਕੰਪਨੀਆਂ ਤੋਂ ਕਰਵਾਉਣ ਦਾ ਜੋ ਟੈਂਡਰ ਕੱਢਿਆ ਗਿਆ ਹੈ, ਆਰ.ਸੀ.ਐਫ. ਦੇ ਮੁਲਾਜ਼ਮ ਇਸ ਦਾ ਡਟ ਕੇ ਵਿਰੋਧ ਕਰਨਗੇ ਤੇ ਕਿਸੇ ਵੀ ਹਾਲਤ ਵਿਚ ਇਸ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਫ਼ਰੰਟ ਅਗੈਂਸਟ ਇਨ ਰੇਲਵੇ ਦੇ ਕੌਮੀ ਕਨਵੀਨਰ ਤੇ ਐਨ.ਐਮ.ਓ.ਪੀ.ਐਸ. ਦੇ ਸੰਯੁਕਤ ਸਕੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਨਵੀਂ ਪੈਨਸ਼ਨ ਸਕੀਮ ਦੇ ਵਿਰੋਧ ਵਿਚ 28 ਜਨਵਰੀ ਨੂੰ ਭੁੱਖ ਹੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਭੁੱਖ ਹੜਤਾਲ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਸਾਰੇ ਮੁਲਾਜ਼ਮ ਹੁਣ ਜਾਗਰੂਕ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਨਿਗੂਣੀ ਜਿਹੀ ਤਨਖ਼ਾਹ ਤੇ ਭੱਤੇ ਦੇ ਕੇ ਅਤੇ ਧਾਰਮਿਕ ਵੰਡੀਆਂ ਪਾ ਕੇ ਗੁਮਰਾਹ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕਰਦੀ ਤਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਇਸ ਦੇ ਵਿਰੋਧ ਵਿਚ 28 ਜਨਵਰੀ ਤੋਂ 1 ਫਰਵਰੀ ਤੱਕ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਭੁੱਖ ਹੜਤਾਲ ਦਾ ਫ਼ੈਸਲਾ ਲਿਆ ਗਿਆ ਹੈ | ਜਿਸ ਵਿਚ ਰੇਲਵੇ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਸ਼ਾਮਿਲ ਹੋਣਗੇ | ਮੀਟਿੰਗ ਨੂੰ ਨੌਜਵਾਨ ਆਗੂ ਤਲਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਯੂਨੀਅਨ ਦੇ ਫਾਉਂਡਰ ਬਾਬਾ ਔਲਖ ਰਾਜ ਯੂ.ਐਸ.ਏ. ਵਾਲਿਆਂ ਤੋਂ ਇਲਾਵਾ ਜਨਰਲ ਸਕੱਤਰ ਸਰਵਜੀਤ ਸਿੰਘ, ਪ੍ਰਦੀਪ, ਅਮਰੀਕ ਸਿੰਘ ਗਿੱਲ, ਬੁੱਧ ਸਿੰਘ, ਮੱਖਣ ਸਿੰਘ, ਅਸ਼ਵਨੀ ਕੁਮਾਰ, ਭਰਤ ਰਾਜ, ਜਗਦੀਸ਼ ਸਿੰਘ, ਯੋਗੇਸ਼ ਤਿਵਾੜੀ, ਅਜੇ ਕੁਮਾਰ, ਮੱਖਣ ਸਿੰਘ, ਰਾਮ ਦਾਸ, ਸੁਨੀਲ ਕੁਮਾਰ, ਅਨਿਲ ਕੁਮਾਰ, ਰਮਨ ਸਿੰਘ, ਨੀਰਜ ਸ਼ਰਮਾ, ਤਲਵਿੰਦਰ ਸਿੰਘ, ਗੁਰਜਿੰਦਰ ਸਿੰਘ ਆਦਿ ਹਾਜ਼ਰ ਸਨ |

ਬੱਸ ਅੱਡਾ ਢਿਲਵਾਂ ਨਜ਼ਦੀਕ ਜੀ.ਟੀ. ਰੋਡ ਨੂੰ ਜੁੜਦੀਆਂ ਸੰਪਰਕ ਸੜਕਾਂ 'ਤੇ ਸਪੀਡ ਬਰੇਕਰ ਬਣਾਏ ਜਾਣ

ਢਿਲਵਾਂ, 19 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਬੱਸ ਅੱਡਾ ਢਿਲਵਾਂ ਨਜ਼ਦੀਕ ਰਾਸ਼ਟਰੀ ਰਾਜ ਮਾਰਗ ਨੂੰ ਜੁੜਣ ਵਾਲੀਆਂ ਸੰਪਰਕ ਸੜਕਾਂ 'ਤੇ ਸਪੀਡ ਬਰੇਕਰ ਬਣਾਏ ਜਾਣ ਦੀ ਮੰਗ ਕਰਦਿਆਂ ਸਥਾਨਕ ਦੁਕਾਨਦਾਰਾਂ ਸਮੇਤ ਲਾਗਲੇ ਪਿੰਡਾਂ ਦੇ ਵਸਨੀਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਫਗਵਾੜਾ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭੇਦਭਰੀ ਹਾਲਤ ਦੇ ਵਿਚ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਲਖਵਿੰਦਰ ਉਰਫ਼ ਲੱਕੀ ਪੁੱਤਰ ਨਿਹਾਲ ਚੰਦ ਵਾਸੀ ਉੱਚਾ ਪਿੰਡ ਦੇ ਰੂਪ ਵਿਚ ਹੋਈ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਕਤ ਨੌਜਵਾਨ ਦੀ ਸਿਹਤ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਬੰਟੀ ਵਾਲੀਆ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਣੇ

ਕਪੂਰਥਲਾ, 19 ਜਨਵਰੀ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰਪ੍ਰੀਤ ਸਿੰਘ ਬੰਟੀ ਵਾਲੀਆ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਡਾ: ਰੇਖਾ ਕਾਲੀਆ ਦੀ ਕਿਤਾਬ 'ਜ਼ਿੰਦਗੀ ਬਨਾਮ ਜਿੰਦਾਦਿਲੀ' ਦੀ ਘੁੰਡ ਚੁਕਾਈ ਸਬੰਧੀ ਸਮਾਗਮ

ਕਪੂਰਥਲਾ, 19 ਜਨਵਰੀ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਦੀ ਡਾਇਰੈਕਟਰ ਡਾ: ਰੇਖਾ ਕਾਲੀਆ ਭਾਰਦਵਾਜ ਦੀ ਕਿਤਾਬ 'ਜ਼ਿੰਦਗੀ ਬਨਾਮ ਜ਼ਿੰਦਾਦਿਲੀ' ਦੀ ਘੁੰਡ ਚੁਕਾਈ ਸਬੰਧੀ ਇਕ ਸੰਖੇਪ ਸਮਾਗਮ ਹੋਇਆ | ਪੁਸਤਕ ਜਾਰੀ ਕਰਨ ਦੀ ਰਸਮ ਕਾਲਜ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ ਨਿਪਟਣ ਲਈ ਸਿਹਤ ਵਿਭਾਗ ਨੇ ਕੀਤੇ ਪੁਖ਼ਤਾ ਇੰਤਜ਼ਾਮ-ਡਾ: ਬਲਵੰਤ ਸਿੰਘ

ਕਪੂਰਥਲਾ, 19 ਜਨਵਰੀ (ਅਮਰਜੀਤ ਕੋਮਲ)-ਸਵਾਈਨ ਫਲੂ ਨਾਲ ਨਿਪਟਣ ਲਈ ਸਿਹਤ ਵਿਭਾਗ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਡਾ: ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਮੌਸਮ ਵਿਚ ਤਬਦੀਲੀ ਦੇ ਨਾਲ ਸਵਾਈਨ ਫਲੂ ਦਾ ਵਾਈਰਸ ਫੈਲਣ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਸ਼ੇਰਪੁਰ ਸੱਧਾ 'ਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 19 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਪੇਂਡੂ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡ ਸ਼ੇਰਪੁਰ ਸੱਧਾ ਵਿਖੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਹੋਈ ਤੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ ਤੇ ...

ਪੂਰੀ ਖ਼ਬਰ »

ਛੋਟੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜ਼ਿਲ੍ਹੇ 'ਚ ਸਮਾਗਮ 22 ਨੂੰ -ਸਰਬਜੀਤ ਕੌਰ

ਕਪੂਰਥਲਾ, 19 ਜਨਵਰੀ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨ ਦੇ ਸਬੰਧ ਵਿਚ 22 ਜਨਵਰੀ ਨੂੰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਡਿਪਟੀ ...

ਪੂਰੀ ਖ਼ਬਰ »

ਇਕ ਵਿਅਕਤੀ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 19 ਜਨਵਰੀ (ਸਡਾਨਾ)-ਇਕ ਵਿਅਕਤੀ ਨੂੰ ਮਰਨ ਲਈ ਮਜਬੂਰ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸੋਨੀਆ ਵਰਮਾ ਪਤਨੀ ਜਤਿੰਦਰ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਪਹਿਲ ਦੇ ਆਧਾਰ 'ਤੇ ਬਣਾਈਆਂ ਜਾਣ

ਢਿਲਵਾਂ, 19 ਜਨਵਰੀ (ਸੁਖੀਜਾ, ਪ੍ਰਵੀਨ, ਪਲਵਿੰਦਰ)-ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ, ਸੰਗਰਾਵਾਂ, ਸੰਗੋਵਾਲ, ਜੈਰਾਮਪੁਰ ਆਦਿ ਪਿੰਡਾਂ ਨੂੰ ਜਾਂਦੀ ਿਲੰਕ ਸੜਕ ਅਤੇ ਕਸਬਾ ਢਿਲਵਾਂ ਤੋਂ ਪਿੰਡ ਗਾਜੀ ਗੁਡਾਣਾ ਨੂੰ ਜਾਂਦੀਆਂ ਿਲੰਕ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਵੀ ਵਿਸ਼ੇਸ਼ ਗਰਾਂਟ ਮਨਜ਼ੂਰ ਕਰ ਲਈ ਗਈ ਹੈ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਉਨ੍ਹਾਂ ਦੀ ਮੁੱਖ ਮੰਤਰੀ ਪੰਜਾਬ ਨਾਲ ਬੀਤੇ ਦਿਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ | ਜਿਸ ਵਿਚ ਉਨ੍ਹਾਂ ਸ਼ਤਾਬਦੀ ...

ਪੂਰੀ ਖ਼ਬਰ »

ਬੀਬੀ ਬਲਵੰਤ ਕੌਰ ਕਾਨਵੈਂਟ ਸਕੂਲ ਦਾ ਹੋਇਆ ਇਨਾਮ ਵੰਡ ਸਮਾਗਮ

ਸੁਲਤਾਨਪੁਰ ਲੋਧੀ, 19 ਜਨਵਰੀ (ਨਰੇਸ਼ ਹੈਪੀ, ਥਿੰਦ)-ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਵਲੋਂ ਚੇਅਰਮੈਨ ਜੈਪਾਲ ਸਿੰਘ ਯੂ.ਕੇ. ਤੇ ਉਪ ਚੇਅਰਮੈਨ ਤਰਲੋਚਨ ਸਿੰਘ ਚਾਨਾ ਯੂ.ਕੇ ਦੀ ਸਰਪ੍ਰਸਤੀ ਤੇ ਟਰੱਸਟ ਦੇ ਸੈਕਟਰੀ ਗੁਰਮੀਤ ਸਿੰਘ ਵਿਰਦੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗਾਇਕਾ ਜਸ਼ਨਦੀਪ ਸਵੀਟੀ ਨਵੇਂ ਗੀਤ 'ਤੇਰੀ ਹੂਰ ਬਣਕੇ' ਨਾਲ ਚਰਚਾ 'ਚ

ਢਿਲਵਾਂ, 19 ਜਨਵਰੀ (ਗੋਬਿੰਦ ਸੁਖੀਜਾ)-ਪ੍ਰਸਿੱਧ ਗਾਇਕਾ ਮਿਸ ਜਸ਼ਨਦੀਪ ਸਵੀਟੀ ਆਪਣੇ ਨਵੇਂ ਗੀਤ 'ਤੇਰੀ ਹੂਰ ਬਣਕੇ' ਨਾਲ ਚਰਚਾ ਵਿਚ ਹੈ | ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਗੀਤ ਨਾਲ ਉਨਾਂ ਨੂੰ ਕਾਫ਼ੀ ਪ੍ਰਸਿੱਧੀ ਮਿਲੀ ਹੈ | ਇਸ ਮੌਕੇ ਪ੍ਰਸਿੱਧ ਗਾਇਕ ਮਨੋਹਰ ...

ਪੂਰੀ ਖ਼ਬਰ »

ਲੋਕਾਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਮੈਗਾ ਕੈਂਪ ਨਡਾਲਾ ਵਿਖੇ ਅੱਜ-ਰਣਜੀਤ ਸਿੰਘ ਰਾਣਾ

ਭੁਲੱਥ, 19 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਭੁਲੱਥ ਹਲਕੇ ਦੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਹਿਤਾਂ ਲਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਹੋਸਟਲ ਕਪੂਰਥਲਾ-2 ਦਾ ਸਾਲਾਨਾ ਸਮਾਗਮ

ਕਪੂਰਥਲਾ, 19 ਜਨਵਰੀ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਹੋਸਟਲ ਕਪੂਰਥਲਾ-2 ਦਾ ਸਾਲਾਨਾ ਸਮਾਗਮ ਮੁੱਖ ਅਧਿਆਪਕਾ ਗੁਰਜੀਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਵਿਚ ਸੇਵਾ ਮੁਕਤ ਮੁੱਖ ਅਧਿਆਪਕਾ ਕੁਲਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਖੁਖਰੈਣ ਵਿਖੇ ਬਾਬਾ ਧਰਮ ਸਿੰਘ ਦੀ 14ਵੀਂ ਬਰਸੀ ਦੇ ਸਬੰਧ 'ਚ 3 ਰੋਜ਼ਾ ਸੰਤ ਸੰਮੇਲਨ 23 ਤੋਂ-ਸੰਤ ਅਮਰੀਕ ਸਿੰਘ

ਭੰਡਾਲ ਬੇਟ, 19 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਭਾਈ ਹਰਜੀ ਸਾਹਿਬ ਦੇ 8ਵੇਂ ਮੁਖੀ ਸੰਤ ਬਾਬਾ ਧਰਮ ਸਿੰਘ ਦੀ ਸਾਲਾਨਾ 14ਵੀਂ ਬਰਸੀ ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ...

ਪੂਰੀ ਖ਼ਬਰ »

ਪਿੰਡ ਬਬੇਲੀ ਵਿਖੇ ਧਾਰਮਿਕ ਸਮਾਗਮ 29 ਤੋਂ

ਫਗਵਾੜਾ, 19 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਚੌਾਤਾ ਸਾਹਿਬ ਪਿੰਡ ਬਬੇਲੀ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਸਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਮੂਹ ਸਾਧ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਫਗਵਾੜਾ ਅਕਾਦਮੀ ਤੇ ਡੀ.ਏ.ਵੀ. ਹੁਸ਼ਿਆਰਪੁਰ ਸੈਮੀਫਾਈਨਲ 'ਚ ਪੁੱਜੇ

ਫਗਵਾੜਾ, 19 ਜਨਵਰੀ (ਟੀ.ਡੀ. ਚਾਵਲਾ)-ਇੰਟਰਨੈਸ਼ਨਲ ਸਪੋਰਟਸ ਐਸੋਸੀਏਸ਼ਨ ਵਲੋਂ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡੇ ਜਾ ਰਹੇ 32ਵੇਂ ਫਗਵਾੜਾ ਫੁੱਟਬਾਲ ਕੱਪ ਮੈਚਾਂ ਦੌਰਾਨ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਤੇ ਫਗਵਾੜਾ ਅਕਾਦਮੀ ਸੈਮੀਫਾਈਨਲ ਵਿਚ ਪੁੱਜ ਗਏ ਹਨ | ...

ਪੂਰੀ ਖ਼ਬਰ »

ਖੈੜਾ ਬੇਟ ਦਾ 3 ਰੋਜ਼ਾ ਸਾਲਾਨਾ ਮਹਾਨ ਸੰਤ ਸਮਾਗਮ 26 ਤੋਂ

ਭੰਡਾਲ ਬੇਟ, 19 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਮਹਾਨ ਤਪੱਸਵੀ ਸੰਤ ਬਾਬਾ ਹਰਨਾਮ ਦਾਸ ਜੀ, ਸੰਤ ਬਾਬਾ ਰਾਮ ਆਸਰੇ, ਸੰਤ ਬਾਬਾ ਸ਼ਾਂਤੀਦਾਸ, ਸੰਤ ਬਾਬਾ ਪ੍ਰਕਾਸ਼ ਮੁਨੀ ਦੀ ਪਵਿੱਤਰ ਯਾਦ ਨੂੰ ੂ ਸਮਰਪਿਤ ਸਮੂਹ ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀਆਂ ਤੇ ਇਲਾਕਾ ...

ਪੂਰੀ ਖ਼ਬਰ »

ਬਾਬਾ ਨਿੱਕੇ ਸ਼ਾਹ ਝੂਮਾਂ ਵਾਲੀ ਸਰਕਾਰ ਦਾ ਸਾਲਾਨਾ ਮੇਲਾ 25 ਤੇ 26 ਨੂੰ

ਖਲਵਾੜਾ, 19 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਬੇਗਮਪੁਰ-ਸੰਗਤਪੁਰ ਵਿਖੇ ਧੰਨ ਧੰਨ ਬਾਬਾ ਨਿੱਕੇ ਸ਼ਾਹ ਝੂਮਾਂ ਵਾਲੀ ਸਰਕਾਰ ਦਾ ਸਾਲਾਨਾ ਮੇਲਾ 25 ਅਤੇ 26 ਜਨਵਰੀ ਨੂੰ ਸਮੂਹ ਸੰਗਤ, ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬਾਬਾ ਮੰਗੂ ਸ਼ਾਹ ਦੇ ਦਰਬਾਰ ਪਿੰਡ ਸਾਹਨੀ ਵਿਖੇ ਸਾਲਾਨਾ ਉਰਸ 31 ਨੂੰ

ਖਲਵਾੜਾ, 19 ਜਨਵਰੀ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 31 ਜਨਵਰੀ ਨੂੰ ਮਨਾਏ ਜਾ ਰਹੇ ਗਿਆਰ੍ਹਵੀਂ ਉਰਸ ਮੇਲੇ ...

ਪੂਰੀ ਖ਼ਬਰ »

ਬੂਟ ਸਕੂਲ ਦੀ ਕਾਇਆ ਕਲਪ ਲਈ ਪੰਚਾਇਤ ਹਰ ਸੰਭਵ ਯਤਨ ਕਰੇਗੀ-ਰਾਜਪਾਲ ਸਿੰਘ

ਕਪੂਰਥਲਾ, 19 ਜਨਵਰੀ (ਵਿ.ਪ੍ਰ.)-ਗਰਾਮ ਪੰਚਾਇਤ ਬੂਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਕਾਇਆ ਕਲਪ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਇਹ ਸ਼ਬਦ ਪਿੰਡ ਦੇ ਸਰਪੰਚ ਰਾਜਪਾਲ ਸਿੰਘ ਨੇ ਪੰਚਾਇਤ ਸਮੇਤ ਸਕੂਲ ਦੇ ਦੌਰੇ ਉਪਰੰਤ ਕਹੇ | ਉਨ੍ਹਾਂ ਕਿਹਾ ਕਿ ਸਕੂਲ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਅਕਾਲੀ ਭਾਜਪਾ ਵਲੋਂ ਦਿੱਤੀਆਂ ਸਹੂਲਤਾਂ ਬੰਦ ਕਰ ਕੇ ਪੰਜਾਬ ਵਾਸੀਆਂ ਨਾਲ ਧੋ੍ਰਹ ਕਮਾਇਆ-ਰਣੀਕੇ

ਬੇਗੋਵਾਲ, 19 ਜਨਵਰੀ (ਸੁਖਜਿੰਦਰ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਵੱਖ-ਵੱਖ ਵਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਕੇ ਪੰਜਾਬ ਵਾਸੀਆਂ ਨਾਲ ਵੱਡਾ ਧ੍ਰੋਹ ਕਮਾਇਆ | ਇਹ ਗੱਲ ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਚੱਲ ਰਹੀ ਕਾਰ ਸੇਵਾ ਲਈ 1 ਲੱਖ ਦਾ ਯੋਗਦਾਨ ਦਿੱਤਾ

ਨਡਾਲਾ, 19 ਜਨਵਰੀ (ਮਾਨ)-ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਦੀ ਅਗਵਾਈ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਕਾਰ ਸੇਵਾ ਲਗਾਤਾਰ ਜਾਰੀ ਹੈ | ਇਸ ਸਬੰਧੀ ਨਡਾਲਾ ...

ਪੂਰੀ ਖ਼ਬਰ »

ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਕਦਮ-ਕਾਂਗਰਸੀ ਆਗੂ

ਢਿਲਵਾਂ, 19 ਜਨਵਰੀ (ਸੁਖੀਜਾ, ਪਲਵਿੰਦਰ)-'ਕਾਂਗਰਸ ਹਾਈ ਕਮਾਂਡ ਵਲੋਂ ਨਿਯੁਕਤ ਕੀਤੀ ਗਈ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਬਲਬੀਰ ਰਾਣੀ ਸੋਢੀ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਅੱਡਾ ਸੁਧਾਰ ਸਭਾ ਮਿਆਣੀ ਬਾਕਰਪੁਰ ਦੇ ਪ੍ਰਧਾਨ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸਿੱਕੀ ਦੀ ਅਗਵਾਈ ਹੇਠ ਸੁਵਿਧਾ ਕੈਂਪ ਅੱਜ -ਬੱਚਾਜੀਵੀ

ਬੇਗੋਵਾਲ, 19 ਜਨਵਰੀ (ਸੁਖਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਸ਼ਪਾਲ ਸਿੰਘ ਬੱਚਾਜੀਵੀ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਸਪੈਸ਼ਲ ਸੁਵਿਧਾ ਕੈਂਪ 20 ਜੁਲਾਈ ਨੂੰ ਬੀ.ਡੀ.ਪੀ.ਓ. ਬਲਾਕ ਨਡਾਲਾ ਵਿਚ ਹਲਕਾ ਇੰਚਾਰਜ ...

ਪੂਰੀ ਖ਼ਬਰ »

ਪਿੰਡ ਖਲਵਾੜਾ ਦੇ ਸਪੋਰਟਸ ਕਲੱਬ ਦਾ ਵਫ਼ਦ ਐਡੀਸ਼ਨਲ ਐਸ.ਡੀ.ਓ. ਪਾਵਰਕਾਮ ਨੂੰ ਮਿਲਿਆ

ਖਲਵਾੜਾ, 19 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਖਲਵਾੜਾ ਦੀ 108 ਸੰਤ ਬਾਬਾ ਨਰਾਇਣ ਦਾਸ ਸਪੋਰਟਸ ਕਲੱਬ ਐਾਡ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਸੀਨੀਅਰ ਕਾਂਗਰਸੀ ਕਸ਼ਮੀਰ ਸਿੰਘ ਲੱਡੂ ਅਤੇ ਨੌਜਵਾਨ ਆਗੂ ਪਰਮਜੀਤ ਕਾਕਾ ਦੀ ਅਗਵਾਈ ਹੇਠ ਐਡੀਸ਼ਨਲ ਐਸ.ਡੀ.ਓ. ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਸਾਲਾਨਾ ਖੇਡ ਮੇਲਾ ਜਾਰੀ

ਖਲਵਾੜਾ, 19 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 49ਵੇਂ ਸਾਲਾਨਾ ਖੇਡ ਮੇਲੇ ਦੇ ਚੌਥੇ ਦਿਨ ਵੀ ਓਪਨ ਅਤੇ ਭਾਰ ਵਰਗ ਦੇ ਫੁੱਟਬਾਲ ਮੁਕਾਬਲੇ ਜਾਰੀ ਰਹੇ | ਚੌਥੇ ਦਿਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX