ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  10 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  22 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  41 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  55 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 2 hours ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 5 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 1 hour ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 1 hour ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 1 hour ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 1 hour ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  11 minutes ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  37 minutes ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  47 minutes ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਜਗਰਾਓਂ

ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ, ਬਚਾਅ ਜ਼ਰੂਰੀ ਹੈ-ਮੈਡੀਕਲ ਅਫ਼ਸਰ

ਲੋਹਟਬੱਦੀ, 20 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਨੂੰ ਐਚ.ਐਨ. ਨਾਂਅ ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਫੈਲਣ ਵਾਲੇ ਸਵਾਈਨ ਫਲੂ ਸਬੰਧੀ ਜਾਣਕਾਰੀ ਦੇਣ ਲਈ ਮੁਹਿੰਮ ਜਾਰੀ ਹੈ | ਸਿਵਲ ਸਰਜਨ ਲੁਧਿਆਣਾ ਦੀ ਅਗਵਾਈ 'ਚ ਸਮੇਂ-ਸਮੇਂ 'ਤੇ ਵੱਖ-ਵੱਖ ਸਕੂਲਾਂ, ਪਿੰਡਾਂ 'ਚ ਘਰ-ਘਰ ਤੱਕ ਜਾਣਕਾਰੀ ਮੁਹੱਈਆ ਕਰਵਾਉਂਦਿਆਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਯਤਨ ਜਾਰੀ ਹਨ | ਵਿਭਾਗ ਵੱਲੋਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਜਾਗਰੂਕਤਾ ਇਸ਼ਤਿਹਾਰ ਕੰਧਾਂ 'ਤੇ ਲਗਾਉਣ ਦੇ ਨਾਲ-ਨਾਲ ਵੰਡੇ ਵੀ ਗਏ ਹਨ | ਦੂਜੇ ਪਾਸੇ ਟੀਮ ਵੱਲੋਂ ਹਰ ਸਰਕਾਰੀ ਅਤੇ ਨਿੱਜੀ ਅਦਾਰਿਆਂ, ਬਾਜ਼ਾਰਾਂ 'ਚ ਵਿਸ਼ੇਸ਼ ਕੈਂਪ ਲਗਾ ਕੇ ਸਵਾਈਨ ਫਲੂ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਦੱਸਿਆ ਗਿਆ ਹੈ | ਇਹ ਜਾਣਕਾਰੀ ਡਾ: ਗੁਰਦੀਪ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਪੱਖੋਵਾਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜੇਕਰ ਸਵਾਈਨ ਫਲੂ ਦਾ ਕੋਈ ਵੀ ਸ਼ੱਕੀ ਮਰੀਜ਼ ਮਿਲਦਾ ਹੈ ਤਾਂ ਉਸ ਦਾ ਸਰਕਾਰੀ ਹਸਪਤਾਲ 'ਚ ਮੁਫ਼ਤ ਟੈਸਟ ਅਤੇ ਇਲਾਜ ਕੀਤਾ ਜਾਂਦਾ ਹੈ | ਸਿਹਤ ਤੇ ਸੈਨਟਰੀ ਇੰਸਪੈਕਟਰ ਤੇਜਪਾਲ ਸਿੰਘ ਸਰਾਭਾ ਨੇ ਸਵਾਈਨ ਫਲੂ ਦੇ ਮੁਢਲੇ ਲੱਛਣਾਂ ਬਾਰੇ ਦੱਸਿਆ ਕਿ ਜੇਕਰ ਕਿਸੇ ਨੂੰ ਬਹੁਤ ਤੇਜ਼ ਬੁਖ਼ਾਰ ਰਹੇ, ਖਾਸੀ ਤੇ ਜੁਕਾਮ, ਛਿੱਕਾਂ ਦਾ ਲਗਾਤਾਰ ਆਉਣਾ, ਨੱਕ ਦਾ ਵਗਣਾ, ਗਲੇ 'ਚ ਦਰਦ, ਸਾਹ ਲੈਣ 'ਚ ਤਕਲੀਫ਼, ਦਸਤ ਲੱਗਣ ਤੇ ਸਰੀਰ ਦਾ ਟੁੱਟਣਾ ਆਦਿ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ 'ਚ ਜਾਂਚ ਕਰਵਾਏ | ਉਨ੍ਹਾਂ ਦੱਸਿਆ ਕਿ ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਅ ਲੈਣ ਲਈ ਮੁਫ਼ਤ ਕਾਲ ਸੇਵਾ 104 'ਤੇ ਰਾਬਤਾ ਬਣਾਉਣਾ ਚਾਹੀਦਾ ਹੈ |

ਰਵਨੀਤ ਸਿੰਘ ਬਿੱਟੂ ਨੇ ਗ੍ਰਾਮ ਪੰਚਾਇਤ ਸਰਾਭਾ ਨੂੰ ਸਾਢੇ 13 ਲੱਖ ਦੇ ਚੈੱਕ ਦਿੱਤੇ

ਪੱੱਖੋਵਾਲ/ਸਰਾਭਾ, 20 ਜਨਵਰੀ (ਕਿਰਨਜੀਤ ਕੌਰ ਗਰੇਵਾਲ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਵੀਂਆਂ ਚੁਣੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਗ੍ਰਾਂਟਾਂ ਮੁਹੱਈਆ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੇਗੀ ਤਾਂ ਜੋ ਪਿੰਡਾਂ ਦੇ ਲੋਕ ਵੀ ਸ਼ਹਿਰਾਂ ...

ਪੂਰੀ ਖ਼ਬਰ »

ਚੋਰਾਂ ਨੇ ਇਕ ਮਕਾਨ ਨੂੰ ਬਣਾਇਆ ਨਿਸ਼ਾਨਾ, 23 ਤੋਲੇ ਸੋਨਾ, 6 ਲੱਖ ਨਕਦੀ ਤੇ ਵਿਦੇਸ਼ੀ ਕਰੰਸੀ ਚੋਰੀ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਵਾਲੇ ਵੋਹਰਿਆਂ ਮੁਹੱਲੇ ਦੇ ਇਲਾਕੇ 'ਚ ਚੋਰਾਂ ਨੇ ਦਸਤਕ ਦਿੰਦਿਆਂ ਨਗਦੀ, ਸੋਨਾ ਤੇ ਵਿਦੇਸ਼ੀ ਕਰੰਸੀ ਚੋਰੀ ਕੀਤੀ ਹੈ | ਇਸ ਮੌਕੇ ਰਜੇਸ਼ ਜੈਨ ਪੁੱਤਰ ਬਜਰੰਗ ਦਾਸ ਜੈਨ ਨੇ ਦੱਸਿਆ ਕਿ ਉਹ 19 ...

ਪੂਰੀ ਖ਼ਬਰ »

ਰਾਏਕੋਟ ਸਦਰ ਪੁਲਿਸ ਵਲੋਂ ਦੋ ਵਿਅਕਤੀ 100 ਗ੍ਰਾਮ ਹੈਰੋਇਨ ਸਮੇਤ ਕਾਬੂ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਲੁਧਿਆਣਾ ਦਿਹਾਤੀ ਤੇ ਡੀ.ਐਸ.ਪੀ. ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਸਦਰ ਰਾਏਕੋਟ ਦੇ ਐਸ.ਐਚ.ਓ. ਸਮਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਸ਼ਾ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਦਿੱਤੇ ਪ੍ਰੋਗਰਾਮ ਅੱਜ ਇਥੇ ਪੁਰਾਣੀ ਸਬਜੀ ਮੰਡੀ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਦੌਰਾਨ ਜਥੇਬੰਦੀ ਦੇ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਵਲੋਂ 2 ਕਿੱਲੋ ਅਫ਼ੀਮ ਸਮੇਤ ਦੋ ਕਾਬੂ

ਜਗਰਾਉਂ, 20 ਜਨਵਰੀ (ਅਜੀਤ ਸਿੰਘ ਅਖਾੜਾ)- ਪਿਛਲੇ ਸਮੇਂ ਤੋਂ ਵੱਖ ਵੱਖ ਥਾਵਾਂ ਤੋਂ ਵੱਡੀ ਮਾਤਰਾ 'ਚ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਾਲੀ ਜਗਰਾਉਂ ਐਾਟੀਨਾਰਕੋਟਿਕ ਸੈਲ ਵਲੋਂ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅਫ਼ੀਮ ਸਮੇਤ ਦੋ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵੱਲੋਂ ਕਿਸਾਨ ਸੁਖਦੇਵ ਸਿੰਘ ਤੂਰ ਦਾ ਵਿਸ਼ੇਸ਼ ਸਨਮਾਨ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ)-ਖੇਤੀ ਵਿਰਾਸਤ ਮਿਸ਼ਨ ਵੱਲੋਂ ਸਾਲਾਨਾ ਕੁਦਰਤੀ ਖੇਤੀ ਮੇਲੇ ਮੌਕੇ ਜਗਰਾਉਂ ਨੇੜਲੇ ਪਿੰਡ ਸ਼ੇਰਪੁਰ ਕਲਾਂ ਦੇ ਉੱਦਮੀ ਕਿਸਾਨ ਸੁਖਦੇਵ ਸਿੰਘ ਤੂਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਥੇ ਜ਼ਿਕਰਯੋਗ ਹੈ ਕਿ ਇਸ ਮੇਲੇ ...

ਪੂਰੀ ਖ਼ਬਰ »

ਸਵੱਦੀ ਖੁਰਦ 'ਚ 4 ਦਿਨਾਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ)- ਧੰਨ-ਧੰਨ ਬਾਬਾ ਨੰਦ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਸਵੱਦੀ ਖੁਰਦ ਵਿਖੇ ਕਰਵਾਇਆ ਜਾਣ ਵਾਲਾ 4 ਰੋਜ਼ਾ ਦੂਜਾ ਕ੍ਰਿਕਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਇਸ ਖੇਡ ਮੇਲੇ ਦਾ ਉਦਘਾਟਨ ਸਰਪੰਚ ਜਸਵਿੰਦਰ ਸਿੰਘ ਕਾਕਾ ਤੇ ਸਮੂਹ ...

ਪੂਰੀ ਖ਼ਬਰ »

ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 20 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਥਾਣਾ ਮਹਿਲਾ ਵਿੰਗ ਵਿਖੇ ਇਕ ਵਿਆਹੁਤਾ ਨੇ ਸਹੁਰੇ ਪਰਿਵਾਰ 'ਤੇ ਦਾਜ ਦਹੇਜ ਮੰਗਣ ਦਾ ਦੋਸ਼ ਲਗਾਇਆ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਪੱੁਤਰੀ ਜਸਵੰਤ ਸਿੰਘ ਵਾਸੀ ਪਿੰਡ ਚਕਰ ਨੇ ਪੁਲਿਸ ਕੋਲ ਦਰਜ ਕਰਵਾਏ ...

ਪੂਰੀ ਖ਼ਬਰ »

ਬੇਜ਼ਮੀਨੇ ਮੋਰਚਾ ਪੰਜਾਬ ਨੇ ਵਿਧਾਇਕ ਬਿਲਾਸਪੁੁਰ ਨੂੰ ਸੌਾਪਿਆ ਮੰਗ ਪੱਤਰ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਪੰਜਾਬ ਦੇ ਬੇਜ਼ਮੀਨੇ ਲੋਕਾਂ ਨੂੰ ਕਰਜ਼ਾ ਮੁਕਤ ਕਰਵਾਉਣ ਲਈ ਬੇਜ਼ਮੀਨੇ ਕਿਸਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਕਨਵੀਨਰ ਸਤਪਾਲ ਸਿੰਘ ਦੇਹੜਕਾ ਦੀ ਅਗਵਾਈ 'ਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ...

ਪੂਰੀ ਖ਼ਬਰ »

ਪਿੰਡ ਅਖਾੜਾ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਪਿੰਡ ਅਖਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀ ਸੁਖਵਿੰਦਰ ਸਿੰਘ, ਜਸਕਰਨ ਸਿੰਘ, ਜਸਵੀਰ ਸਿੰਘ, ਰੋਮਨਦੀਪ ਸਿੰਘ, ਸੋਹਣ ਸਿੰਘ, ਪਰਮਿੰਦਰ ਕੌਰ, ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਸਿੱਧਵਾਂ ਬੇਟ ਦੀ ਅਹਿਮ ਮੀਟਿੰਗ

ਸਿੱਧਵਾਂ ਬੇਟ, 20 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਆਪਕ ਮਾਰੂ ਤੇ ਸਰਕਾਰੀ ਸਿਖਿਆ ਨੂੰ ਤਬਾਹ ਕਰਨ ਵਾਲੇ ਫੈਸਲਿਆਂ ਦੇ ਵਿਰੋਧ 'ਚ ਸੰਘਰਸ਼ ਕਰ ਰਹੀਆਂ ਪੰਜ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਟਰਮੀਨੇਟ ਕਰਨ ਦੇ ਵਿਰੋਧ ...

ਪੂਰੀ ਖ਼ਬਰ »

ਲੋੜਵੰਦ ਬਜ਼ੁਰਗਾਂ ਨੂੰ ਪੈਨਸ਼ਨ ਵੰਡੀ

ਜਗਰਾਉਂ, 20 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)­-ਆਲ ਇੰਡਿਆ ਹਿਊਮਨ ਰਾਈਟਸ ਐਸੋਸੀਏਸ਼ਨ ਜਗਰਾਉਂ ਵਲੋਂ ਕਰਵਾਏ 102ਵੇਂ ਰਾਸ਼ਨ ਵੰਡ ਸਮਾਗਮ ਮੌਕੇ 27 ਬਜ਼ੁਰਗਾਂ ਨੂੰ ਮਹੀਨੇ ਵਾਰ ਦੀ ਪੈਨਸ਼ਨ ਕੈਨੇਡਾ ਵਾਸੀ ਅਮਰਜੀਤ ਕੌਰ ਦੇ ਸਹਿਯੋਗ ਨਾਲ ਦਿੱਤੀ ਗਈ | ਇਸ ਸਮਾਗਮ ਦੇ ...

ਪੂਰੀ ਖ਼ਬਰ »

ਕੰਪਿਊਟਰ ਸਾਇੰਸ ਵਿਸ਼ੇ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੱਖੋਵਾਲ/ਸਰਾਭਾ, 20 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਕੰਪਿਊਟਰ ਅਧਿਆਪਕ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਪੱਖੋਵਾਲ ਬ੍ਰਾਂਚ ਵਲੋਂ ਅੱਜ ਪ੍ਰਧਾਨ ਨਵਜੋਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਕੁਲਾਰ ਦੇ ਦਿਸਾ-ਨਿਰਦੇਸ਼ਾਂ ਹੇਠ ਬਲਾਕ ਪੱਖੋਵਾਲ ਦੀ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਯਾਦਗਾਰੀ ਹਸਪਤਾਲ 'ਚ ਨਵੇਂ ਬਣੇ ਮੈਡੀਕਲ ਸਟੋਰਾਂ ਦਾ ਉਦਘਾਟਨ

ਪੱਖੋਵਾਲ/ਸਰਾਭਾ, 20 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਤੇ ਕਾਲਜ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਤਿਆਰ ਕਰਵਾਏ ਦੋ ਮੈਡੀਕਲ ਸਟੋਰ ਚਾਲੂ ਕਰ ਦਿੱਤੇ ਗਏ ਹਨ ਤਾਂ ਜੋ ਹਸਪਤਾਲ ਵਿਚਲੇ ਮਰੀਜ਼ਾਂ ਤੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਵਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼

ਜਗਰਾਉਂ, 20 ਜਨਵਰੀ (ਗੁਰਦੀਪ ਸਿੰਘ ਮਲਕ)-ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਬ੍ਰਾਂਚ ਜਗਰਾਉਂ ਤੇ ਸਿੱਧਵਾਂ ਬੇਟ ਦੀ ਅਹਿਮ ਮੀਟਿੰਗ ਜਗਰਾਉਂ ਦਫ਼ਤਰ ਵਿਖੇ ਪ੍ਰਧਾਨ ਹਰਪਾਲ ਸਿੰਘ ਪੱਤੀ ਮੁਲਤਾਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਨੀਅਨ ...

ਪੂਰੀ ਖ਼ਬਰ »

ਬੱਦੋਵਾਲ 'ਚ ਧੀਆਂ ਦਾ ਲੋਹੜੀ ਮੇਲਾ ਕਰਵਾਇਆ

ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੱਦੋਵਾਲ (ਲੁਧਿ:) 'ਚ ਧੀਆਂ ਦਾ ਲੋਹੜੀ ਮੇਲਾ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਬੱਦੋਵਾਲ ਤੇ ਬਲਾਕ ਸੰਮਤੀ ਮੈਂਬਰ ਹਰਮਨ ਕੁਲਾਰ ਵਲੋਂ ਸਾਂਝੇ ਰੂਪ ਵਿਚ ਮੇਲੇ ਦਾ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਨੂੰ ਸਦਮਾ, ਮਾਂ ਦਾ ਦਿਹਾਂਤ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਨਗਰ ਕੌਾਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਸੁਦਰਸ਼ਨ ਜੋਸ਼ੀ ਦੀ ਮਾਤਾ ਕਾਂਤਾ ਰਾਣੀ (80) ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਰਾਏਕੋਟ ਸ਼ਮਸ਼ਾਨਘਾਟ ਵਿਖੇ ਮਾਤਾ ਕਾਂਤਾ ਰਾਣੀ ਦੀ ਮਿ੍ਤਕ ਦੇਹ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਖੰਡੂਰ ਦੀ ਵਿਦਿਆਰਥਣ ਨੇ ਗੁਰਬਾਣੀ ਮੁਕਾਬਲਿਆਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਜੋਧਾਂ, 20 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਬਲਾਕ ਪੱਧਰੀ ਗੁਰਬਾਣੀ ਕੰਠ ਮੁਕਾਬਲੇ ਨਾਰੰਗਵਾਲ ਕਲਾਂ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਬਲਾਕ ਪੱਖੋਵਾਲ ਅਧੀਨ ਆਉਂਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਬੁਰਜ ਹਰੀ ਸਿੰਘ ਦੇ ਸਰਕਾਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਰਾਏਕੋਟ, 20 ਜਨਵਰੀ (ਸੁਸ਼ੀਲ)-ਸਰਕਾਰੀ ਐਲੀਮੈਂਟਰੀ ਸਕੂਲ ਬੁਰਜ ਹਰੀ ਸਿੰਘ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਮੁੱਖ ਅਧਿਆਪਕਾ ਅਮਰਜੀਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਬਲਾਕ ਸਿੱਖਿਆ ਅਫ਼ਸਰ ਦੇਸਰਾਜ ਸਿੰਘ ਵਲੋਂ ਮੁੱਖ ਮਹਿਮਾਨ ਵਜੋਂ ਤੇ ਸਰਪੰਚ ਭਪਿੰਦਰ ਕੌਰ ...

ਪੂਰੀ ਖ਼ਬਰ »

ਸਿੱਧਵਾਂ ਕਲਾਂ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਨੇ ਸਿੱਖਿਆ ਮੰਤਰੀ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)- ਦਲਿਤ ਤੇ ਗਰੀਬ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦੀ ਮੁਆਫ਼ ਫੀਸ ਲਾਗੂ ਕਰਨ, ਸਰਦੀਆਂ 'ਚ ਮਿਲਦੀਆਂ ਵਰਦੀਆਂ ਅਤੇ ਕਿਤਾਬਾਂ ਨਾ ਦੇਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦੇ ਪਹਿਰੇਦਾਰ ਬੀਬੀ ਸੁੱਖੀ ਬਰਾੜ ਦਾ ਹੋਵੇਗਾ ਵਿਸ਼ੇਸ਼ ਸਨਮਾਨ- ਢਿਲੋਂ
ਆਲੀਵਾਲ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਮਾਗਮ 28 ਨੂੰ

ਹੰਬੜਾਂ, 20 ਜਨਵਰੀ (ਜਗਦੀਸ਼ ਸਿੰਘ ਗਿੱਲ)-ਇਤਿਹਾਸਕ ਨਗਰ ਆਲੀਵਾਲ 'ਚ 1846 'ਚ ਅੰਗਰੇਜਾਂ ਅਤੇ ਸਿੱਖ ਫੌਜਾਂ ਦਰਮਿਆਨ ਹੋਈ ਜੰਗ ਦੇ ਸਿੱਖ ਸ਼ਹੀਦਾਂ ਦੀ ਯਾਦ 'ਚ ਬਣਾਈ ਗਈ ਸਿੱਖ ਸ਼ਹੀਦੀ ਯਾਦਗਾਰ ਵਿਖੇ ਉਨ੍ਹਾਂ ਮਹਾਨ ਸਿੱਖ ਸ਼ਹੀਦਾਂ ਦੀ ਯਾਦ 'ਚ 26 ਜਨਵਰੀ ਤੋਂ ਧਾਰਮਿਕ ...

ਪੂਰੀ ਖ਼ਬਰ »

ਆਲੀਵਾਲ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਮਾਗਮ 28 ਨੂੰ

ਹੰਬੜਾਂ, 20 ਜਨਵਰੀ (ਜਗਦੀਸ਼ ਸਿੰਘ ਗਿੱਲ)-ਇਤਿਹਾਸਕ ਨਗਰ ਆਲੀਵਾਲ 'ਚ 1846 'ਚ ਅੰਗਰੇਜਾਂ ਅਤੇ ਸਿੱਖ ਫੌਜਾਂ ਦਰਮਿਆਨ ਹੋਈ ਜੰਗ ਦੇ ਸਿੱਖ ਸ਼ਹੀਦਾਂ ਦੀ ਯਾਦ 'ਚ ਬਣਾਈ ਗਈ ਸਿੱਖ ਸ਼ਹੀਦੀ ਯਾਦਗਾਰ ਵਿਖੇ ਉਨ੍ਹਾਂ ਮਹਾਨ ਸਿੱਖ ਸ਼ਹੀਦਾਂ ਦੀ ਯਾਦ 'ਚ 26 ਜਨਵਰੀ ਤੋਂ ਧਾਰਮਿਕ ...

ਪੂਰੀ ਖ਼ਬਰ »

ਸਿਹਤ ਵਿਭਾਗ ਟੀਮ ਵਲੋਂ ਸਵਾਈਨ ਫਲੂ ਸਬੰਧੀ ਲੋਕਾਂ ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਹੰਬੜਾਂ, 20 ਜਨਵਰੀ (ਜਗਦੀਸ਼ ਸਿੰਘ ਗਿੱਲ)-ਸਿਵਲ ਸਰਜਨ ਲੁਧਿਆਣਾ ਡਾ: ਪਰਵਿੰਦਰਪਾਲ ਸਿੰਘ ਸਿੱਧੂ ਅਤੇ ਐਸ.ਐਮ.ਓ ਡਾ: ਗੁਰਲਾਲ ਸਿੰਘ ਸਿੱਧਵਾਂ ਬੇਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸਿਹਤ ਇੰਸਪੈਕਟਰ ਬਲਵਿੰਦਰਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਰਨਜੀਤ ਗਾਲਿਬ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਹਮਾਇਤੀਆਂ 'ਚ ਖ਼ੁਸ਼ੀ ਦੀ ਲਹਿਰ

ਭੰੂਦੜੀ, 20 ਜਨਵਰੀ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਵਲੋਂ ਕਰਨਜੀਤ ਸਿੰਘ ਸੋਨੀ ਗਾਲਿਬ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ਪਿੰਡ ਲੀਹਾਂ ਵਿਖੇ ਲੱਡੂ ਵੰਡੇ ਤੇ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਰਪੰਚ ਪਰਮਜੀਤ ਕੌਰ, ...

ਪੂਰੀ ਖ਼ਬਰ »

ਖੰਨਾ 'ਚ ਦੋ ਬੱਸ ਕੰਪਨੀਆਂ ਦੀ ਆਪਸੀ ਲੜਾਈ ਕਾਰਨ ਵੱਡੀ ਵਾਰਦਾਤ ਹੋਣ ਤੋਂ ਬਚੀ

ਖੰਨਾ, 20 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਸਥਾਨਕ ਬੱਸ ਅੱਡੇ ਕੋਲ ਨੌਜਵਾਨਾਂ ਦੀ ਭਰੀ ਇਕ ਬੱਸ 'ਚ ਭਰੇ ਬੰਦੇ ਆਪਣੇ ਵਿਰੋਧੀ ਬੱਸ ਵਾਲਿਆਂ 'ਤੇ ਕਥਿਤ ਰੂਪ ਵਿਚ ਹਮਲਾ ਕਰਨ ਲਈ ਖੜ੍ਹੇ ਸਨ ਪਰ ਖੰਨਾ ਪੁਲਸ ਨੂੰ ਇਸ ਦੀ ਸੂਚਨਾ ਮਿਲਣ ਕਰਕੇ ਸ਼ਹਿਰ 'ਚ ਵੱਡੀ ਲੜਾਈ ਹੋਣ ਦਾ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆ ਕੇ ਇਕ ਦੀ ਮੌਤ

ਖੰਨਾ, 20 ਜਨਵਰੀ (ਦਵਿੰਦਰ ਸਿੰਘ ਗੋਗੀ)-ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 2 ਕੋਲ ਗੁਰੂ ਨਾਨਕ ਨਗਰ ਦੇ ਸਾਹਮਣੇ ਬੀਤੀ ਰਾਤ ਰੇਲਵੇ ਲਾਈਨ ਪਾਰ ਕਰਦੇ ਸਮੇਂ ਇਕ ਪ੍ਰਵਾਸੀ ਮਜ਼ਦੂਰ ਦੀ ਗੱਡੀ ਹੇਠ ਆ ਜਾਣ ਕਾਰਨ ਮੌਤ ਹੋ ਗਈ | ਰੇਲਵੇ ਪੁਲਿਸ ਚੌਾਕੀ ਖੰਨਾ ਦੇ ...

ਪੂਰੀ ਖ਼ਬਰ »

ਚਾਈਨਾ ਡੋਰ ਦੇ ਦੋ ਹੋਰ ਹਾਦਸੇ, ਲੋਕ ਦਹਿਸ਼ਤ 'ਚ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ/ਗੋਗੀ)-ਸਨਿੱਚਰਵਾਰ ਤੇ ਐਤਵਾਰ ਨੂੰ ਸ਼ਹਿਰ 'ਚ ਹੋਏ ਦੋ ਹਾਦਸਿਆਂ ਕਾਰਨ ਲੋਕਾਂ ਦੇ ਦਿਲਾਂ 'ਚ ਚਾਈਨਾ ਡੋਰ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਇਕ ਫਿਰ ਬਣ ਗਿਆ ਹੈ | ਪਹਿਲਾ ਹਾਦਸਾ ਲਲਹੇੜੀ ਰੋਡ ਰੇਲਵੇ ਲਾਈਨ ਪਾਰ ਦੇ ਵਾਸੀ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ 'ਗਤਕੇ' ਦੀ ਸਿਲਾਈ ਸ਼ੁਰੂ

ਮਲੌਦ, 20 ਜਨਵਰੀ (ਸਹਾਰਨ ਮਾਜਰਾ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਬੁਰਾਈਆਂ ਵਲੋਂ ਹਟਾ ਕੇ ਧਾਰਮਿਕ ਿਖ਼ਆਲਾਂ ਦੇ ਧਾਰਨੀ ਬਣਾਉਣ ਅਤੇ ਗੁਰਸਿੱਖੀ ਵਿਰਸੇ ਨਾਲ ਜੋੜਨ ਲਈ ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲੇ ਅਤੇ ...

ਪੂਰੀ ਖ਼ਬਰ »

ਮਾਤਾ ਹਰਦੇਵ ਕੌਰ ਚੱਕ ਸਰਾਏ ਨੂੰ ਸ਼ਰਧਾਂਜਲੀਆਂ

ਬੀਜਾ, 20 ਜਨਵਰੀ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਹਲਕਾ ਖੰਨਾ ਦੇ ਆਗੂ ਬਰਿੰਦਰਜੀਤ ਸਿੰਘ ਦਿਉਲ ਦੇ ਮਾਤਾ ਹਰਦੇਵ ਕੌਰ ਦਿਉਲ ਪਤਨੀ ਜਗਦੀਸ਼ ਸਿੰਘ ਦਿਉਲ ਜਿਹੜੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਮਾਨਵਤਾ ਭਲਾਈ ਫਾਊਾਡੇਸ਼ਨ ਨੇ ਧੀਆਂ ਦੀ ਲੋਹੜੀ ਮਨਾਈ

ਰਾੜਾ ਸਾਹਿਬ, 20 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਆਰਜ਼ੂ ਹਸਪਤਾਲ ਦੇ ਮੁੱਖ ਪ੍ਰਬੰਧਕ ਸ੍ਰੀ ਦੱਤ ਦੇਵ ਭਾਖੜੀ ਅਤੇ ਡਾ: ਐਸ. ਐਸ. ਜੌਲੀ ਦੇ ਨਿਵੇਕਲੇ ਉੱਦਮ ਸਦਕਾ ਮਾਨਵਤਾ ਭਲਾਈ ਫਾਊਾਡੇਸ਼ਨ ਦੇ ਸਮੂਹ ਮੈਂਬਰ ਸਾਹਿਬਾਨ ਅਤੇ ਇਲਾਕੇ ਦੀਆਂ ਸੁਸਾਇਟੀਆਂ ਦੇ ...

ਪੂਰੀ ਖ਼ਬਰ »

ਅੱਡਾ ਚੌ ਾਕੀਮਾਨ ਦੇ ਗੁਰਦੁਆਰਾ ਸਾਹਿਬ ਨੂੰ ਸਰਪੰਚ ਮਲਵਿੰਦਰ ਸਿੰਘ ਵੱਲੋਂ 21 ਹਜ਼ਾਰ ਰੁਪਏ ਭੇਟ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅੱਡਾ ਚੌਾਕੀਮਾਨ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਦੁਕਾਨਦਾਰ ਵੀਰਾਂ ਵੱਲੋਂ ਸਰਪੰਚ ਮਲਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜੱਥੇਦਾਰ ਜਰਨੈਲ ਸਿੰਘ ਗੁੜੇ ਨੇ ...

ਪੂਰੀ ਖ਼ਬਰ »

ਸੀਟੂ ਵਲੋਂ 28 ਦੀ ਲੁਧਿਆਣਾ ਚੇਤਨਾ ਰੈਲੀ ਸਬੰਧੀ ਮੀਟਿੰਗ

ਰਾਏਕੋਟ, 20 ਜਨਵਰੀ (ਸੁਸ਼ੀਲ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਤੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸਾਂਝੇ ਤੌਰ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਅਤੇ ਰਾਸ਼ਟਰ ਵਿਰੋਧੀ ਆਰਥਿਕ ਨੀਤੀਆਂ ਦੇ ਵਿਰੋਧ 'ਚ ਲੁਧਿਆਣਾ ਵਿਖੇ 28 ਜਨਵਰੀ ਨੂੰ ਚੇਤਨਾ ...

ਪੂਰੀ ਖ਼ਬਰ »

ਨਾਨਕਸਰ ਵਿਖੇ 24 ਰੋਜ਼ਾ ਜਪ-ਤਪ ਸਮਾਗਮ ਸ਼ੁਰੂ

ਜਗਰਾਉਂ, 20 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)- ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਬਾਬਾ ਗੇਜਾ ਸਿੰਘ ਨਾਨਕਸਰ ਤੇ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੀ ਦੇਖ ਰੇਖ ਹੇਠ ਅੰਮਿ੍ਤ ਸੰਚਾਰ ਘਰ ਵਿਖੇ 24 ਰੋਜ਼ਾ ਜਪ-ਤਪ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ...

ਪੂਰੀ ਖ਼ਬਰ »

ਪਿੰਡ 'ਚੋਂ 'ਚਿੱਟਾ' ਖ਼ਤਮ ਕਰਨ ਦੀ ਕੀਤੀ ਤਾੜਨਾ
ਪਿੰਡ ਅਖਾੜਾ 'ਚ ਪਿੰਡ ਵਾਸੀਆਂ ਵਲੋਂ 'ਚਿੱਟੇ' ਖਿਲਾਫ਼ ਵਿਸ਼ਾਲ ਰੋਸ ਮਾਰਚ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਪਿੰਡ ਅਖਾੜਾ 'ਚ ਪਿਛਲੇ ਸਮੇਂ 'ਚ 'ਚਿੱਟੇ' ਦੇ ਭਿਆਨਕ ਨਸ਼ੇ ਨਾਲ ਹੋਈਆਂ ਨੌਜ਼ਵਾਨ ਮੌਤਾਂ ਤੋਂ ਬਾਅਦ ਪਿੰਡ ਵਾਸੀਆਂ ਨੇ ਇਕਜੱੁਟ ਹੋ ਕੇ ਇਸ ਨਸ਼ੇ ਦੇ ਕਹਿਰ ਖਿਲਾਫ਼ ਲੜਾਈ ਸ਼ੁਰੂ ਕੀਤੀ | ਇਸ ਮੌਕੇ ਅੱਜ ਪਿੰਡ ...

ਪੂਰੀ ਖ਼ਬਰ »

ਪਿੰਡ ਅਖਾੜਾ 'ਚ ਪਿੰਡ ਵਾਸੀਆਂ ਵਲੋਂ 'ਚਿੱਟੇ' ਖਿਲਾਫ਼ ਵਿਸ਼ਾਲ ਰੋਸ ਮਾਰਚ

ਜਗਰਾਉਂ, 20 ਜਨਵਰੀ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)- ਪਿੰਡ ਅਖਾੜਾ 'ਚ ਪਿਛਲੇ ਸਮੇਂ 'ਚ 'ਚਿੱਟੇ' ਦੇ ਭਿਆਨਕ ਨਸ਼ੇ ਨਾਲ ਹੋਈਆਂ ਨੌਜ਼ਵਾਨ ਮੌਤਾਂ ਤੋਂ ਬਾਅਦ ਪਿੰਡ ਵਾਸੀਆਂ ਨੇ ਇਕਜੱੁਟ ਹੋ ਕੇ ਇਸ ਨਸ਼ੇ ਦੇ ਕਹਿਰ ਖਿਲਾਫ਼ ਲੜਾਈ ਸ਼ੁਰੂ ਕੀਤੀ | ਇਸ ਮੌਕੇ ਅੱਜ ਪਿੰਡ ...

ਪੂਰੀ ਖ਼ਬਰ »

ਰੂਪਾਪੱਤੀ ਦੀ ਪੰਚਾਇਤ ਵਲੋਂ ਧਾਰਮਿਕ ਸਮਾਗਮ ਕਰਵਾਇਆ, ਸਰਪੰਚ ਤੇ ਪੰਚ ਸਨਮਾਨਿਤ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰੂਪਾਪੱਤੀ ਵਿਖੇ ਨਵੀਂ ਬਣੀ ਪੰਚਾਇਤ ਵੱਲੋਂ ਪ੍ਰਮਾਤਮਾ ਦੇ ਸੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਮੁਖ ਮਹਿਮਾਨ ਵਜੋਂ ਡਾ. ਅਮਰ ਸਿੰਘ ਹਲਕਾ ਇੰਚਾਰਜ ਰਾਏਕੋਟ ਨੇ ਹਾਜ਼ਰੀ ਭਰੀ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਪਿੰਡ ਗੋਂਦਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਪਿੰਡ ਗੋਂਦਵਾਲ ਵਿਖੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਕਾਂਗਰਸ ਨੂੰ ਲੋਕ ਸਭਾ ਟਿਕਟ ਬਰਸਾਤੀ ਡੱਡੂਆਂ ਨੂੰ ਨਹੀਂ ਦੇਣੀ ਚਾਹੀਦੀ-ਅਮਨ ਕਟਾਰੀਆ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)-ਲੋਕ ਸਭਾ ਚੋਣਾਂ ਭਾਜਪਾ ਤੇ ਉਸ ਦੇ ਨੇਤਾਵਾਂ ਿਖ਼ਲਾਫ਼ ਇਕ ਮਹਾਂ ਯੁੱਧ ਹੈ | ਇਸ ਲਈ ਉਮੀਦਵਾਰ ਅਨੁਭਵੀ ਹੋਣਾ ਚਾਹੀਦਾ ਹੈ, ਨਾ ਕਿ ਕੋਈ ਅਣਜਾਣ ਵਿਅਕਤੀ | ਇਹ ਵਿਚਾਰ ਕਾਂਗਰਸ ਦੇ ਸੀਨੀਅਰ ਤੇ ਨੌਜਵਾਨ ਨੇਤਾ ਅਮਨ ਕਟਾਰੀਆ ਨੇ ...

ਪੂਰੀ ਖ਼ਬਰ »

ਟਰੂਅ ਹੈਲਪਰਜ਼ ਰਾਏਕੋਟ ਵੱਲੋਂ ਆਈਲੈਟਸ ਤੇ ਸਪੋਕਨ ਇੰਗਲਿਸ਼ ਦੀਆਂ ਦਾਖ਼ਲਾ ਫੀਸਾਂ 'ਚ ਛੋਟ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਟਰੂਅ ਹੈਲਪਰਜ ਬੜਿੰਗ ਕੰਪਲੈਕਸ ਰਾਏਕੋਟ ਵੱਲੋਂ ਆਈਲੈਟਸ ਤੇ ਸਪੋਕਨ ਇੰਗਲਿਸ ਦੇ ਦਾਖਲਿਆਂ 'ਚ ਭਾਰੀ ਛੋਟ ਦਿੱਤੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਜੋਗਿੰਦਰ ਸਿੰਘ ਮਰਾਹੜ ਤੇ ...

ਪੂਰੀ ਖ਼ਬਰ »

ਵਿਦਿਆਰਥੀ ਨੂੰ ਬੂਟ, ਜੁਰਾਬਾਂ, ਵਰਦੀਆਂ ਤੇ ਹੋਰ ਸਾਮਾਨ ਵੰਡਿਆ

ਪੱੱਖੋਵਾਲ/ਸਰਾਭਾ, 20 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਅਕਾਲਗੜ੍ਹ ਖੁਰਦ 'ਚ ਪ੍ਰਵਾਸੀ ਪੰਜਾਬੀ ਸੇਵਕ ਸਿੰਘ ਚੋਹਾਨ ਤੇ ਹਰਮਨ ਸਿੰਘ ਚੌਹਾਨ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ, ਵਰਦੀਆਂ ਤੇ ਸਵੈਟਰ ਆਦਿ ਸਮੱਗਰੀ ਦਿੱਤੀ ਗਈ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਚੋਣ ਹੋਈ

ਜਗਰਾਉਂ, 20 ਜਨਵਰੀ (ਗੁਰਦੀਪ ਸਿੰਘ ਮਲਕ)-ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਕਲ ਜਗਰਾਉਂ ਦੀ ਅਹਿਮ ਮੀਟਿੰਗ ਪ੍ਰਧਾਨ ਦਲੀਪ ਸਿੰਘ ਭੈਣੀ ਅਰਾਈਆਂ ਦੀ ਪ੍ਰਧਾਨਗੀ ਹੇਠ ਇਥੇ ਹੋਈ | ਇਸ ਮੌਕੇ ਯੂਨੀਅਨ ਦੇ ਜਥੇਬੰਦਕ ਢਾਚੇ ਦੀ ਚੋਣ ਸਰਬਸੰਮਤੀ ਨਾਲ ਕੀਤੀ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਪਮਾਲ ਖੋ-ਖੋ ਐਸੋਸੀਏਸ਼ਨ ਦੇ ਸਰਪ੍ਰਸਤ ਚੁਣੇ

ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਖੋ-ਖੋ ਐਸੋਸੇਈਸ਼ੇਸ਼ਨ ਲੁਧਿਆਣਾ ਟੂਰਨਾਮੈਂਟ ਸਬੰਧੀ ਕਮੇਟੀ ਦੀ ਮੀਟਿੰਗ ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਵਿਖੇ ਹੋਈ | ਮੀਟਿੰਗ ਵਿਚ ਸੰਗਠਨ ਨੂੰ ਮਜਬੂਤ ਕਰਨ ਅਤੇ ਖੋ-ਖੋ ਖੇਡ ਨੂੰ ਪ੍ਰਮੋਟ ਕਰਨ ਸਬੰਧੀ ...

ਪੂਰੀ ਖ਼ਬਰ »

ਸ਼ਾਹਜਹਾਂਪੁਰ ਪਿੰਡ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਰਾਏਕੋਟ, 20 ਜਨਵਰੀ (ਸੁਸ਼ੀਲ)- ਕਰੀਬੀ ਪਿੰਡ ਸ਼ਾਹਜਹਾਨਪੁਰ ਦੀ ਨਵੀਂ ਚੁਣੀ ਗਈ ਪੰਚਾਇਤ ਵਲੋਂ ਅੱਜ ਸਰਪੰਚ ਰਾਜਵੀਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਸਵੱਛ ਭਾਰਤ ਮੁਹਿੰਮ ਤਹਿਤ ਪਿੰਡ 'ਚ ਸਫ਼ਾਈ ਮੁਹਿੰਮ ਵਿੱਢੀ ਗਈ | ਸਫ਼ਾਈ ਮੁਹਿੰਮ ਦਾ ਆਗਾਜ਼ ਕਰਨ ਮੌਕੇ ਸਰਪੰਚ ...

ਪੂਰੀ ਖ਼ਬਰ »

ਪਿੰਡ ਰਕਬੇ ਦਾ ਲੁਧਿਆਣਾ ਕਬੱਡੀ ਕੱਪ ਦੂਜੇ ਦਿਨ ਭਰ ਜੋਬਨ 'ਤੇ ਰਿਹਾ

ਮੁੱਲਾਂਪੁਰ-ਦਾਖਾ, 20 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਕਬੱਡੀ ਖਿਡਾਰੀ ਹੈਰੀ ਬੱਲ ਕੈਨੇਡਾ, ਜੱਸਾ ਬੱਲ ਕੈਨੇਡਾ, ਦੀਦਾਰ ਸਿੰਘ ਬੱਲ ਰਕਬਾ (ਲੁਧਿ:) ਦੇ ਪ੍ਰਬੰਧਾਂ ਹੇਠ ਚੱਲ ਰਿਹਾ ਰਕਬਾ ਕਬੱਡੀ ਕੱਪ ਅੱਜ ਦੂਜੇ ਦਿਨ ਭਰ ਜੋਬਨ 'ਤੇ ਰਿਹਾ | ਕਬੱਡੀ ਖਿਡਾਰੀ ਨਿੰਮਾ ਰਕਬਾ, ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ 'ਚ 338 ਮਰੀਜ਼ਾਂ ਦਾ ਚੈਕਅੱਪ

ਹਠੂਰ, 20 ਜਨਵਰੀ (ਜਸਵਿੰਦਰ ਸਿੰਘ ਛਿੰਦਾ)- ਸੱਚਖੰਡ ਵਾਸੀ ਮਹਾਂਪੁਰਸ਼ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਤੇ ਲੋਕ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਡਾਇਰੈਕਟਰ ...

ਪੂਰੀ ਖ਼ਬਰ »

ਲੋਹਟਬੱਦੀ ਸਕੂਲ 'ਚ ਵਰਦੀਆਂ ਵੰਡੀਆਂ

ਲੋਹਟਬੱਦੀ, 20 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ )-ਸਰਕਾਰੀ ਪ੍ਰਾਇਮਰੀ ਸਕੂਲ ਲੋਹਟਬੱਦੀ ਵਿਖੇ ਪ੍ਰਵਾਸੀ ਭਾਰਤੀ ਗੁਰਮੀਤ ਸਿੰਘ ਯੂ.ਐਸ.ਏ. ਨੇ ਠੰਢ ਦੌਰਾਨ ਬੱਚਿਆਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵਰਦੀਆਂ ਦੀ ਵੰਡ ਕੀਤੀ | ਇਸ ਮੌਕੇ ਸਰਪੰਚ ਲਖਵੀਰ ਸਿੰਘ ਚੌਧਰੀ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਖੁਰਦ ਦੀ ਪੰਚਾਇਤ ਦਾ ਸਨਮਾਨ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਆਪਣੇ ਰਾਜ ਕਾਲ 'ਚ ਕੀਤੇ ਵਿਕਾਸ ਦੇ ਕੰਮਾਂ ਕਰਕੇ ਸੂਬੇ ਦੇ ਲੋਕਾਂ ਨੇ ਦਰਜਨਾਂ ਪਿੰਡਾਂ ਵਿਚ ਅਕਾਲੀ ਪੰਚਾਇਤਾਂ ਬਣਾਈਆਂ ਹਨ ਜੋ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਡੀਪੂ ਹੋਲਡਰਾਂ ਨੂੰ ਹੋਰਨਾਂ ਸੂਬਿਆਂ ਮੁਕਾਬਲੇ ਨਹੀਂ ਮਿਲ ਰਿਹਾ ਮਾਣ ਭੱਤਾ-ਜਨਰਲ ਸਕੱਤਰ ਅੜ੍ਹੈਚਾਂ

ਲੋਹਟਬੱਦੀ, 20 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)- ਕੌਮੀ ਅੰਨ ਸੁਰੱਖਿਆ ਐਕਟ-2013 ਅਧੀਨ ਭਾਵੇਂ ਭਾਰਤ 'ਚ 7 ਲੱਖ ਡੀਪੂ ਹੋਲਡਰ 35 ਕਰੋੜ ਪਰਿਵਾਰਾਂ ਨੂੰ ਸਸਤਾ ਰਾਸ਼ਨ ਵੰਡਣ ਦੀ ਜਿੰਮੇਵਾਰੀ ਨਿਭਾਉਂਦੇ ਹੋਏ ਚੰਗਾ ਕਮਿਸ਼ਨ ਕਮਾ ਰਹੇ ਹਨ, ਜਦਕਿ ਪੰਜਾਬ 'ਚ ਨੀਲੇ ਕਾਰਡ ...

ਪੂਰੀ ਖ਼ਬਰ »

ਪ੍ਰਧਾਨ ਸਲਿਲ ਜੈਨ ਨੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਰਾਏਕੋਟ, 20 ਜਨਵਰੀ (ਸੁਸ਼ੀਲ)- ਸ਼ਹਿਰ ਦੇ ਵਾਰਡ ਨੰਬਰ 8 'ਚ ਮਲੇਰਕੋਟਲਾ ਰੋਡ 'ਤੇ ਪੈਂਦੇ ਇਲਾਕੇ 'ਚ ਅੱਜ ਨਗਰ ਕੌਾਸਲ ਪ੍ਰਧਾਨ ਸਲਿਲ ਜੈਨ ਵਲੋਂ ਦੋ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਪ੍ਰਧਾਨ ਸਲਿਲ ਜੈਨ ਨੇ ਕਿਹਾ ਕਿ ਨਗਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਤੇ ਨੌਜਵਾਨਾਂ ਵੱਲੋਂ ਪਹਿਲਾ ਖ਼ੂਨਦਾਨ ਕੈਂਪ

ਚੌਾਕੀਮਾਨ, 20 ਜਨਵਰੀ (ਤੇਜਿੰਦਰ ਸਿੰਘ ਚੱਢਾ)-ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਅਤੇ ਨੌਜਵਾਨਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਡਾ ਚੌਾਕੀਮਾਨ ਵਿਖੇ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਚੌਾਕੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX