ਤਾਜਾ ਖ਼ਬਰਾਂ


ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  10 minutes ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  27 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  1 day ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  1 day ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  1 day ago
ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
'84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ
. . .  1 day ago
ਇਜ਼ਰਾਈਲ 'ਚ ਘਰ 'ਤੇ ਡਿੱਗਿਆ ਰਾਕੇਟ, ਕਈ ਲੋਕ ਜ਼ਖ਼ਮੀ
. . .  1 day ago
ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ
. . .  1 day ago
ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  1 day ago
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  1 day ago
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਸਾਬਕਾ ਐਨ.ਸੀ.ਪੀ ਕਾਰਪੋਰੇਟਰ ਪਾਡੂਂਗਰੰਗ ਗਾਇਕਵਾੜ ਦੀ ਹੱਤਿਆ
. . .  1 day ago
ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  1 day ago
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  about 1 hour ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  about 1 hour ago
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 1 hour ago
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  20 minutes ago
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  25 minutes ago
ਅੱਜ ਦਾ ਵਿਚਾਰ
. . .  31 minutes ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਫ਼ਤਹਿਗੜ੍ਹ ਸਾਹਿਬ

ਰਮਸਾ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਖਮਾਣੋਂ, 20 ਜਨਵਰੀ (ਜੋਗਿੰਦਰ ਪਾਲ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਬਲਾਕ ਇਕਾਈ ਖਮਾਣੋਂ ਵਲੋਂ ਨੌਕਰੀ ਤੋਂ ਮੁਅੱਤਲ ਕੀਤੇ 5 ਆਗੂਆਂ ਨੂੰ ਬਹਾਲ ਕਰਨ ਲਈ ਸਰਕਾਰ ਿਖ਼ਲਾਫ਼ ਰੋਸ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ 8886 ਅਧਿਆਪਕਾਂ ਦੀਆਂ ਤਨਖ਼ਾਹਾਂ 65 ਤੋਂ 75 ਫ਼ੀਸਦੀ ਕਟੌਤੀਆਂ ਕਰਕੇ ਰੈਗੂਲਰ ਕਰਨ ਦੇ ਿਖ਼ਲਾਫ਼ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਸੰਘਰਸ਼ ਕਰ ਰਹੇ ਪੰਜ ਅਧਿਆਪਕ ਆਗੂ ਦੀਦਾਰ ਸਿੰਘ ਮੁਦਕੀ, ਹਰਜੀਤ ਸਿੰਘ ਜੀਤਾ, ਹਰਦੀਪ ਸਿੰਘ ਟੋਡਰਪੁਰ, ਹਰਵਿੰਦਰ ਸਿੰਘ ਅਤੇ ਭਰਤ ਕੁਮਾਰ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ ਜੋ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਨਿੰਦਣਯੋਗ ਫ਼ੈਸਲਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਕੰਗ ਤੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਮਰਾਲਾ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਵਾਰ-ਵਾਰ ਅਧਿਆਪਕਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵਾਰ-ਵਾਰ ਮੀਟਿੰਗ ਕਰਨ ਤੋਂ ਭੱਜ ਰਹੇ ਹਨ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਵ ਸਿੱਖਿਆ ਅਭਿਆਨ ਰਮਸਾ ਅਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਨ ਦਾ ਫ਼ੈਸਲਾ ਵਾਪਿਸ ਲਿਆ ਜਾਵੇ, 5178 ਅਧਿਆਪਕਾਂ ਨੂੰ 1 ਨਵੰਬਰ 2017 ਤੋਂ ਪੂਰੇ ਤਨਖ਼ਾਹ ਸਕੇਲ ਵਿਚ ਰੈਗੂਲਰ ਕੀਤਾ ਜਾਵੇ, ਸੰਘਰਸ਼ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕੀਤੀਆਂ ਜਾਣ ਅਤੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਰੱਦ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਿਖ਼ਲਾਫ਼ ਪੰਜਾਬ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਧਿਆਪਕ ਆਗੂ ਸਤਨਾਮ ਸਿੰਘ, ਜੁਝਾਰ ਸਿੰਘ, ਗੁਰਿੰਦਰ ਸਿੰਘ, ਸੁਰਿੰਦਰ ਕੁਮਾਰ, ਸੁਖਜਿੰਦਰ ਸਿੰਘ, ਜਤਿੰਦਰ ਸਿੰਘ, ਹਿਤੇਸ਼ ਪਰਾਸ਼ਰ, ਗੁਰਿੰਦਰ ਸਿੰਘ, ਸ੍ਰੀਮਤੀ ਅੰਜੂ, ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਨਵਨੀਤ ਕੌਰ, ਵਰਿੰਦਰ ਮਾਣਕੀ, ਜਗਦੀਪ ਸਿੰਘ ਆਦਿ ਹਾਜ਼ਰ ਸਨ |

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 24 ਨੂੰ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਬਲਜਿੰਦਰ ਸਿੰਘ)- ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਵਿਚ ਆਗਾਮੀ 26 ਜਨਵਰੀ ਨੂੰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਦਯੋਗਪਤੀਆਂ ਨੇ ਦੱਸੀਆ ਮੁਸ਼ਕਿਲਾਂ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਮੁਕੇਸ਼ ਘਈ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਸਦਕਾ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਦੇ ਇਕ ਵਫਦ ਨੇ ਮਿਲ ਕੇ ਮੁਸ਼ਕਿਲਾਂ ...

ਪੂਰੀ ਖ਼ਬਰ »

ਸਰਹਿੰਦ ਮੰਡੀ ਦੇ ਦੁਕਾਨਦਾਰਾਂ ਨੇ ਸੀਵਰੇਜ ਵਿਭਾਗ ਦੀ ਧੀਮੀ ਕਾਰਗੁਜ਼ਾਰੀ ਕਾਰਨ ਦਿੱਤਾ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਮਨਪ੍ਰੀਤ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਇਕ ਪਾਸੇ ਸ਼ਹਿਰ ਵਾਸੀਆਂ ਨੂੰ ਬਣਦੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਸੀਵਰੇਜ ਵਿਭਾਗ ਵਲੋਂ ਸਰਹਿੰਦ ਮੰਡੀ ਨਗਰ ਕੌਾਸਲ ਦੇ ਪਿੱਛੇ, ਪਿਛਲੇ 4 ਮਹੀਨੇ ...

ਪੂਰੀ ਖ਼ਬਰ »

ਰਘਵੀਰ ਸਿੰਘ ਭਗੜਾਣਾ ਸਹਾਇਕ ਥਾਣੇਦਾਰ ਬਣੇ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)- ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵਲੋਂ ਤਰੱਕੀ ਦੇ ਕੇ ਹੌਲਦਾਰ ਤੋਂ ਸਹਾਇਕ ਥਾਣੇਦਾਰ ਬਣੇ ਰਘਵੀਰ ਸਿੰਘ ਭਗੜਾਣਾ ਦੇ ਡੀ. ਜੀ. ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਏ. ਡੀ. ਜੀ. ਪੀ. ਇੰਟੈਲੀਜੈਂਸ ਵਰਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਵੋਟਰਾਂ ਨੂੰ ਈ. ਵੀ. ਐੱਮ. ਤੇ ਵੀ. ਵੀ. ਪੈਟ ਮਸ਼ੀਨਾਂ ਬਾਰੇ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)- ਜ਼ਿਲ੍ਹੇ 'ਚ ਵੋਟਰਾਂ ਨੂੰ ਈ. ਵੀ. ਐੱਮ. ਅਤੇ ਵੀ. ਵੀ. ਪੈਟ ਮਸ਼ੀਨਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਸਬੰਧੀ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਰੇਲਵੇ ਪੁਲੀ ਤੋਂ ਲੋਹਾ ਚੋਰੀ

ਜਟਾਣਾ ਉੱਚਾ, 20 ਜਨਵਰੀ (ਮਨਮੋਹਣ ਸਿੰਘ ਕਲੇਰ)- ਸਥਾਨਕ ਪਿੰਡ ਵਿਖੇ ਨਿਊ ਚੰਡੀਗੜ੍ਹ-ਲੁਧਿਆਣਾ ਰੇਲਵੇ ਲਾਈਨ ਵਿਖੇ ਜਿਸ 'ਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਖੇਤਾਂ ਨੂੰ ਜਾਣ ਲਈ ਰਸਤਾ ਛੱਡਿਆ ਗਿਆ ਸੀ, ਦੇ ਅੱਗੇ ਉੱਚੇ ਵਾਹਨ ਗੁਜ਼ਰਨ ਤੋਂ ਰੋਕਣ ਲਈ ਪੁਲੀ ਦੇ ਦੋਵੇਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਮੁਕੇਸ਼ ਘਈ)- ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੰੂ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਹੈੱਡ ਕਾਂਸਟੇਬਲ ਜਗਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਆਰਗੇਨਾਈਜ਼ਰ ਹਰਮਿੰਦਰ ਸੂਦ ਦੀ ਅਗਵਾਈ ਸਰਹਿੰਦ ਸ਼ਹਿਰ ਵਿਖੇ ਪੰਜਾਬ ਕਾਂਗਰਸ ਵਲੋਂ ਸੁਭਾਸ਼ ਸੂਦ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਕੱਲ੍ਹ

ਖਮਾਣੋਂ, 20 ਜਨਵਰੀ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਬਲਾਕ ਖਮਾਣੋਂ ਦੀ ਇਕ ਮੀਟਿੰਗ 22 ਜਨਵਰੀ ਦਿਨ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਬਾਅਦ ਦੁਪਹਿਰ 2:30 ਵਜੇ ਹਲਕਾ ਬਸੀ ਪਠਾਣਾ ਦੇ ਮੁੱਖ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ-ਮੁਕਤ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਖਮਾਣੋਂ, 20 ਜਨਵਰੀ (ਜੋਗਿੰਦਰ ਪਾਲ)- ਸੀਨੀਅਰ ਸਿਟੀਜ਼ਨ ਸੇਵਾ-ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਤੇ ਨਵੇਂ ਆਏ ਮੈਂਬਰ ਮੁਖ਼ਤਿਆਰ ਸਿੰਘ ਖੇਤੀਬਾੜੀ ਇੰਸਪੈਕਟਰ ਬਰਵਾਲੀ ਖ਼ੁਰਦ ਨੂੰ ਜੀ ਆਇਆਂ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਮੁਕੇਸ਼ ਘਈ)- ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਜੋ ਕਿ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਲਈ ਅਣਥੱਕ ਮਿਹਨਤ ਕੀਤੀ ਜਾਵੇਗੀ-ਸੂਦ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਮੁਕੇਸ਼ ਘਈ)- ਜ਼ਿਲ੍ਹਾ ਕਾਂਗਰਸ ਕਮੇਟੀ ਦੀ ਨਵੇਂ ਬਣੇ ਪ੍ਰਧਾਨ ਸੁਭਾਸ਼ ਸੂਦ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੰੂ ਘਰ-ਘਰ ਪਹੁੰਚਾਉਣ ਲਈ ਸਾਰੇ ਵਰਕਰਾਂ ਨੰੂ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਕਿਸੇ ਵਿਅਕਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸੁਭਾਸ਼ ਸੂਦ ਦਾ ਸਨਮਾਨ

ਬਸੀ ਪਠਾਣਾਂ, 20 ਜਨਵਰੀ (ਗੁਰਬਚਨ ਸਿੰਘ ਰੁਪਾਲ)- ਪਿਛਲੇ 4 ਦਹਾਕਿਆਂ ਤੋਂ ਪਾਰਟੀ ਨਾਲ ਜੁੜੇ ਹੋਏ ਟਕਸਾਲੀ ਕਾਂਗਰਸੀ ਸੁਭਾਸ਼ ਸੂਦ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਪਾਰਟੀ ਹਲਕਿਆਂ 'ਚ ਸਵਾਗਤ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਨੌਗਾਵਾਂ, 20 ਜਨਵਰੀ (ਰਵਿੰਦਰ ਮੌਦਗਿਲ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਆਰ. ਐੱਨ. ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੈਟਰਨ ਨਕੇਸ਼ ਜਿੰਦਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਬਜ਼ੁਰਗਾਂ ...

ਪੂਰੀ ਖ਼ਬਰ »

ਪੰਜਾਬੀ ਸੱਥ ਮੁਹਿੰਮ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਨਸ਼ੇ ਦੇ ਕੋਹੜ 'ਚੋਂ ਕੱਢਿਆ-ਐੱਸ. ਐੱਚ. ਓ.

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਅਰੁਣ ਆਹੂਜਾ)- ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹੇ 'ਚ ਚਲਾਈ ਗਈ ਪੰਜਾਬੀ ਸੱਥ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਕੋਹੜ ...

ਪੂਰੀ ਖ਼ਬਰ »

ਚੇਤਨਾ ਜਿੰਦਲ ਨੇ ਲੋੜਵੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਮੁਕੇਸ਼ ਘਈ)- ਇਨਸਾਨ ਨੂੰ ਆਪਣੀ ਨੇਕ ਕਮਾਈ 'ਚੋਂ ਗ਼ਰੀਬ ਤੇ ਜ਼ਰੂਰਤਮੰਦਾਂ ਦੇ ਲਈ ਕੁਝ ਹਿੱਸਾ ਜ਼ਰੂਰ ਕੱਢਣਾ ਚਾਹੀਦਾ ਹੈ, ਜਿਸ ਨਾਲ ਮਨੱੁਖ ਨੂੰ ਮਾਨਸਿਕ ਸੰਤੁਸ਼ਟੀ ਪ੍ਰਾਪਤ ਹੋ ਸਕੇ | ਇਹ ਵਿਚਾਰ ਇੱਥੋਂ ਮੋਤੀਆ ਖ਼ਾਨ ਸਥਿਤ ਜਿੰਦਲ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਟਰੱਸਟ ਵਲੋਂ ਮੀਟਿੰਗ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਮੁਕੇਸ਼ ਘਈ)- ਸ੍ਰੀ ਬਾਵਾ ਲਾਲ ਦਿਆਲ ਟਰੱਸਟ ਵਲੋਂ ਲਾਲ ਦੁਆਰਾ ਸਤਿਸੰਗ ਭਵਨ ਅਤੇ ਧਰਮਸ਼ਾਲਾ ਗੁਰੂ ਨਾਨਕ ਕਾਲੋਨੀ ਵਿਖੇ ਪ੍ਰਧਾਨ ਗੁਰਦਿਆਲ ਦਾਸ ਭਾਰਤੀ ਦੀ ਪ੍ਰਧਾਨਗੀ ਹੇਠ ਮੀਟਿੰਗ ਰੱਖੀ ਗਈ, ਜਿਸ 'ਚ ਸ੍ਰੀ ਭਾਰਤੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨਮਿਤ ਅੰਤਿਮ ਅਰਦਾਸ 23 ਨੂੰ

ਪਟਿਆਲਾ, 20 ਜਨਵਰੀ (ਜ.ਸ. ਢਿੱਲੋਂ)- ਉੱਘੇ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲਾ ਵਾਲੇ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ 23 ਜਨਵਰੀ ਨੂੰ 11 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲ ਰੋਡ ਫੁਹਾਰਾ ਚੌਕ ਪਟਿਆਲਾ ਵਿਖੇ ...

ਪੂਰੀ ਖ਼ਬਰ »

48 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਨੰਦਪੁਰ ਕਲੌੜ, 20 ਜਨਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰੈਲੋਂ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ 48 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਪ੍ਰਬੰਧਕਾਂ ਨੇ ਅੰਮਿ੍ਤ ਛਕਣ ...

ਪੂਰੀ ਖ਼ਬਰ »

ਸਾਈਾ ਮੰਦਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ , 20 ਜਨਵਰੀ (ਮਨਪ੍ਰੀਤ ਸਿੰਘ)- ਸ੍ਰੀ ਸ਼ਿਰਡੀ ਸਾਈਾ ਮਨੋਕਾਮਨਾ ਪੀਠ ਮੰਦਿਰ ਸਰਹਿੰਦ ਮੰਡੀ ਦੀ ਕਮੇਟੀ ਵਲੋਂ ਪ੍ਰਧਾਨ ਡਾ. ਦੀਪਕ ਆਚਾਰੀਆ ਦੀ ਅਗਵਾਈ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ ਅਤੇ ਸ਼ੋਭਾ ਯਾਤਰਾ ਕੱਢੀ ਗਈ | ਡਾ. ਦੀਪਕ ਆਚਾਰੀਆ ਨੇ ਕਿਹਾ ...

ਪੂਰੀ ਖ਼ਬਰ »

ਗੁ: ਬੰਗਲਾ ਸਾਹਿਬ ਲਈ ਇਕ ਲੱਖ ਦੀ ਗ੍ਰਾਂਟ ਪ੍ਰਵਾਨ

ਨੰਦਪੁਰ ਕਲੌੜ, 20 ਜਨਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੁਸਤਫਾਬਾਦ ਦੇ ਗੁਰਦੁਆਰਾ ਬੰਗਲਾ ਸਾਹਿਬ ਦੀ ਇਮਾਰਤ ਵਾਸਤੇ ਅਮਰ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਲੱਖ ਰੁਪਏ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਜ਼ਿਲ੍ਹਾ ਪੱਧਰ 'ਤੇ ਮਨਾਉਣ ਦਾ ਫ਼ੈਸਲਾ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)- ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸਕੱਤਰ ਕਿ੍ਸ਼ਨ ਸਿੰਘ, ਪ੍ਰਧਾਨ ਆਤਮਾ ਰਾਮ, ਚੇਅਰਮੈਨ ਗੁਲਜ਼ਾਰ ਸਿੰਘ ਧੀਰਪੁਰ, ਖ਼ਜ਼ਾਨਚੀ ਮੇਜਰ ਸਿੰਘ ਸੌਾਢਾ ਦੀ ...

ਪੂਰੀ ਖ਼ਬਰ »

ਸਪੋਰਟਸ ਕਲੱਬ ਰਾਜਿੰਦਗੜ੍ਹ ਦੇ ਅਮਰਿੰਦਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਰਾਜਿੰਦਰਗੜ੍ਹ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਅਮਰਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਸਰਪੰਚ ਅਮਨਦੀਪ ਸਿੰਘ ਤੇ ਕਲੱਬ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਜੀ ਦੇ ਪਵਿੱਤਰ ਝੰਡੇ ਦੀ ਫੇਰੀ ਸਜਾਈ

ਮੰਡੀ ਗੋਬਿੰਦਗੜ੍ਹ, 20 ਜਨਵਰੀ (ਮੁਕੇਸ਼ ਘਈ)- ਭਗਤ ਤਰਸੇਮ ਲਾਲ ਮਹਾਰਾਜ ਦੇ ਆਸ਼ੀਰਵਾਦ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੰਦਿਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਤੇ ਦੁਰਗਾ ਮਾਤਾ ਐਰੀ ਮਿਲ ਰੋਡ ਸੰਗਤਪੁਰਾ ਚੌਾਕ ਤੋਂ ਬਾਬਾ ਬਾਲਕ ਨਾਥ ਜੀ ਦੀ 7ਵੀਂ ਪਵਿੱਤਰ ਝੰਡੇ ਦੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਵਿਦਿਆਰਥੀਆਂ ਲਈ ਜਰਸੀਆਂ ਤੇ 31 ਹਜ਼ਾਰ ਰੁਪਏ ਭੇਟ

ਖਮਾਣੋਂ, 20 ਜਨਵਰੀ (ਮਨਮੋਹਣ ਸਿੰਘ ਕਲੇਰ)- ਸਰਕਾਰੀ ਐਲੀਮੈਂਟਰੀ ਸਕੂਲ ਬਦੇਸ਼ ਖ਼ੁਰਦ ਵਿਖੇ ਪਿੰਡ ਦੇ ਪ੍ਰਵਾਸੀ ਭਾਰਤੀ ਇਟਲੀ ਨਿਵਾਸੀ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਜਰਸੀਆਂ ਦੀ ਵੰਡ ਕੀਤੀ ਗਈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਅਕਾਲੀ ਦਲ ਤੇ ਭਾਜਪਾ ਦੀਆਂ ਸਲਾਹਾਂ ਦੀ ਸਾਨੂੰ ਲੋੜ ਨਹੀਂ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)- ਸੂਬੇ 'ਚ ਵੱਖ-ਵੱਖ ਥਾਈਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਣ ਅਤੇ 10 ਸਾਲ ਸੂਬੇ ਦਾ ਹਰ ਪੱਖੋਂ ਭਾਰੀ ਨੁਕਸਾਨ ਕਰਨ 'ਤੇ ਲੋਕਾਂ ਵਲੋਂ ਕਰਾਰੀ ਹਾਰ ਦਿੱਤੇ ਜਾਣ ਦੇ ਬਾਵਜੂਦ ਅਕਾਲੀ ਦਲ ਤੇ ਭਾਜਪਾ ਵਲੋਂ ...

ਪੂਰੀ ਖ਼ਬਰ »

ਸਰਵ ਗੌਡ ਸੰਸਥਾ ਨੇ ਲੋੜਵੰਦ ਪਰਿਵਾਰਾਂ ਦੀ ਕੀਤੀ ਮਦਦ

ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਭੂਸ਼ਨ ਸੂਦ)- ਸਰਵ ਹਿਊਮੈਨਿਟੀ ਸਰਵ ਗੌਡ ਸੰਸਥਾ ਵਲੋਂ ਜ਼ਿਲ੍ਹਾ ਦੇ ਪਿੰਡ ਬਾਸੀਆਂ, ਭਗਵਾਨਪੁਰ ਅਤੇ ਭੈਣੀ ਕਲਾਂ ਦੇ 3 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਕੀਤੀ ਗਈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸਰਵਨਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ

ਖਮਾਣੋਂ, 20 ਜਨਵਰੀ (ਜੋਗਿੰਦਰ ਪਾਲ)- ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ ਮੰਡਲ ਪ੍ਰਧਾਨ ਖਮਾਣੋਂ ਬਚਨ ਲਾਲ ਫਰੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਸਿਟੀਜ਼ਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਸਫ਼ਾਈ

ਅਮਲੋਹ, 20 ਜਨਵਰੀ (ਸੂਦ)- ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਅਮਲੋਹ ਸ਼ਹਿਰ ਦੇ ਵੱਖ-ਵੱਖ ਥਾਵਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਰੌਸ਼ਨ ਲਾਲ ਸੂਦ ਦੀ ਅਗਵਾਈ ਹੇਠ ਸਫ਼ਾਈ ਕੀਤੀ ਗਈ | ਐਸੋਸੀਏਸ਼ਨ ਦੇ ਪ੍ਰਚਾਰ ਸਕੱਤਰ ਅਚਾਰਿਆ ਗੁਰੂਦੱਤ ...

ਪੂਰੀ ਖ਼ਬਰ »

ਸੀ.ਐਮ. ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

ਰਾਜਪੁਰਾ, 20 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਸੀਐਮ ਸਕੂਲ 'ਚ ਬੱਚਿਆਂ ਨੂੰ ਆਵਾਜਾਈ ਦੇ ਨਿਯਮਾਂ ਬਾਰੇ ਜਾਣਕਾਰੀ ਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਵਿਚ ਟਰੈਫ਼ਿਕ ਇੰਸਪੈਕਟਰ ਕਰਨੈਲ ਸਿੰਘ ਤੇ ਹਰਜਾਪ ਸਿੰਘ ਅਤੇ ਹੋਰ ਪੁਲਿਸ ਕਰਮਚਾਰੀਆਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਕੌ ਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਸੰਘਰਸ਼ ਦਾ ਐਲਾਨ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦਿਆਂ ਮੰਗਾਂ ਮੰਨਣ 'ਚ ਹੋ ਰਹੀ ਦੇਰੀ ਨੂੰ ਮੁੱਖ ਰੱਖਦਿਆਂ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ 32ਵਾਂ ਸਥਾਪਨਾ ਦਿਵਸ

ਗੂਹਲਾ ਚੀਕਾ, 20 ਜਨਵਰੀ (ਓ. ਪੀ. ਸੈਣੀ)-ਗੁਰੂ ਤੇਗ ਬਹਾਦਰ ਸਕੂਲ ਵਿਖੇ ਸਕੂਲ ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਇਕ ਪ੍ਰੋਗਰਾਮ ਵੀ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਨੇ ਕੀਤੀ | ਇਸ ਮੌਕੇ ਬੱਚਿਆਂ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਬਰਖ਼ਾਸਤ ਅਧਿਆਪਕਾਂ ਨੂੰ ਬਹਾਲ ਕਰਨ ਦੀ ਮੰਗ

ਨਾਭਾ, 20 ਜਨਵਰੀ (ਅਮਨਦੀਪ ਸਿੰਘ ਲਵਲੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜ ਅਧਿਆਪਕਾਂ ਨੂੰ ਗ਼ੈਰ-ਕਾਨੰੂਨੀ ਤਰੀਕੇ ਨਾਲ ਬਰਖ਼ਾਸਤ ਕਰਨ ਦੇ ਹੁਕਮਾਂ ਦੀ ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਵਿਭਾਗਾਂ ਤੇ ਕੰਸਟੀਚੂਐਾਟ ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ

ਪਟਿਆਲਾ, 20 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਬੀ.ਐੱਸ. ਘੁੰਮਣ ਵਲੋਂ ਯੂਨੀਵਰਸਿਟੀ ਵਿਚਲੇ ਉਨ੍ਹਾਂ ਕੁਝ ਵਿਭਾਗਾਂ, ਜਿਨ੍ਹਾਂ ਦੇ ਕਿਸੇ ਵੀ ਕੋਰਸ ਵਿਚ ਦਾਖਲਾ 50 ਫ਼ੀਸਦੀ ਤੋਂ ਘੱਟ ਗਿਆ ਹੈ, ਦੇ ਮੁਖੀਆਂ ਤੇ ਕੰਸਟੀਚੂਐਾਟ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਦੀਆਂ 42 ਅਸਾਮੀਆਂ ਭਰਨ ਦੀ ਮੰਗ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਵਾਲਮੀਕੀ/ਮਜ਼੍ਹਬੀ ਸਿੱਖ ਭਾਈਚਾਰੇ ਦੇ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਅਸਾਮੀਆਂ ਵਿਰੁੱਧ ਭਰਤੀ ਨਾ ਕਰਨ ਕਾਰਨ ਇਸ ਭਾਈਚਾਰੇ ਅੰਦਰ ਸਿੱਖਿਆ ਵਿਭਾਗ ਿਖ਼ਲਾਫ਼ ਤਿੱਖਾ ...

ਪੂਰੀ ਖ਼ਬਰ »

ਬੀ. ਐੱਨ. ਖ਼ਾਲਸਾ ਸਕੂਲ ਵਿਖੇ ਸੜਕ ਸੁਰੱਖਿਆ ਵਰਕਸ਼ਾਪ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਬੀ. ਐੱਨ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੌਾਡਾ ਕੰਪਨੀ ਪ੍ਰਾਈਵੇਟ ਲਿਮਟਿਡ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਤਹਿਤ ਵਰਕਸ਼ਾਪ ਲਗਾਈ ਗਈ | ਕੰਪਨੀ ਵਲੋਂ ਨਿਯੁਕਤ ਇੰਸਟਕਟਰ ਨਮੀਤਾ ਕਾਲਰਾ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਨੇ ਬਣਾਈ ਕੋਰ ਕਮੇਟੀ

ਭੁਨਰਹੇੜੀ, 20 ਜਨਵਰੀ (ਧਨਵੰਤ ਸਿੰਘ)- ਭਾਰਤੀ ਕਿਸਾਨ ਮੰਚ ਦੀ ਮੀਟਿੰਗ ਭੁਨਰਹੇੜੀ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਕਿਸਾਨ ਜਥੇਬੰਦੀ ਦੇ ਕੌਮੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਸਾਦੀਪੁਰ ਨੇ ਕੀਤੀ | ਇਸ ਦੌਰਾਨ ਇਕ ਅਹਿਮ ਫ਼ੈਸਲਾ ਲੈਂਦਿਆਂ 21 ਮੈਂਬਰੀ ਕੋਰ ਕਮੇਟੀ ਬਣਾਈ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਮਨਾਇਆ ਜਨਮ ਦਿਨ

ਪਟਿਆਲਾ, 20 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਫਾਇਰ ਬਿ੍ਗੇਡ ਵਿਖੇ ਤਾਇਨਾਤ ਗਵਰਨਰ ਐਵਾਰਡੀ ਫਾਇਰ ਅਫ਼ਸਰ ਸੁਖਵਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਗ਼ਰੀਬ ਪਰਿਵਾਰਾਂ ਨਾਲ ਸਬੰਧਿਤ ਵਿਦਿਆਰਥੀ ਬੱਚਿਆਂ ਨੂੰ ਕਾਪੀਆਂ, ਪੈੱਨ, ਪੈਨਸਿਲਾਂ ਤੇ ਮਿਠਾਈਆਂ ...

ਪੂਰੀ ਖ਼ਬਰ »

ਪਟਿਆਲਾ ਫਾਊਾਡੇਸ਼ਨ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ

ਪਟਿਆਲਾ, 20 ਜਨਵਰੀ (ਮਨਦੀਪ ਸਿੰਘ ਖਰੋੜ)- ਪਟਿਆਲਾ ਫਾਉਂਡੇਸ਼ਨ ਵਲੋਂ ਮਨਾਏ ਸੜਕ ਸੁਰੱਖਿਆ ਹਫ਼ਤੇ ਦੇ ਅਖੀਰਲੇ ਦਿਨ ਸੰਸਥਾ ਦੇ ਚੀਫ਼ ਫੰਕਸ਼ਨਰੀ ਰਵੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ 'ਰੋਡ ਸੁਰੱਖਿਆ' ਦੇ ਨਾਲ ਸਬੰਧਿਤ 'ਪਾਠ ਪੜ੍ਹਨ' ਮੁਕਾਬਲਾ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਜਾਗਰੂਕ ਕੀਤਾ

ਸ਼ੁਤਰਾਣਾ, 20 ਜਨਵਰੀ (ਬਲਦੇਵ ਸਿੰਘ ਮਹਿਰੋਕ)- ਸਥਾਨਕ ਕਸਬੇ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਾਤੜਾਂ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਵਲੋਂ ਲਾਏ ਵਿਸ਼ੇਸ਼ ਕੈਂਪ 'ਚ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਬਾਰੇ ਜਾਗਰੂਕ ਕਰਕੇ ਹੱਥ ਧੋਣ ਲਈ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਅਧਿਆਪਕ ਸਿਖਲਾਈ ਸੰਸਥਾ ਵਲੋਂ ਜਾਗਰੂਕਤਾ ਰੈਲੀ

ਪਟਿਆਲਾ, 20 ਜਨਵਰੀ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਉਦਯੋਗਿਕ ਅਧਿਆਪਕ ਸਿਖਲਾਈ ਸੰਸਥਾ ਬਾਰਾਂਦਰੀ ਵਿਖੇ ਐਨ.ਐਸ.ਐਸ. ਇਕਾਈ ਦੇ ਵਲੰਟੀਅਰਾਂ ਵਲੋਂ ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਸਵਰਨ ਸਿੰਘ, ਇੰਦਰਜੀਤ ਸਿੰਘ, ਨਗਰ ਨਿਗਮ ਪਟਿਆਲਾ, ਸੰਸਥਾ ਮੁਖੀ ਮਨਿੰਦਰ ਕੌਰ, ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਪਟਿਆਲਾ, 20 ਜਨਵਰੀ (ਸਿੱਧੂ, ਖਰੋੜ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਜ਼ਿਲ੍ਹਾ ਪਟਿਆਲਾ ਦੀ ਜਥੇਬੰਦਕ ਚੋਣ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਜਗਤਾਰ ਸਿੰਘ ਧੂਰਕੋਟ ਸਾਬਕਾ ਸੂਬਾ ਪ੍ਰਧਾਨ ਤੇ ਇਕਬਾਲ ਸਿੰਘ ਢੀਂਡਸਾ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX