ਤਾਜਾ ਖ਼ਬਰਾਂ


ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 minute ago
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਦਸਮੇਸ਼ ਵਿੱਦਿਅਕ ਤੇ ਸਿਹਤ ਸੰਸਥਾਵਾਂ ਦੇ ਬਾਨੀ ਕਰਨੈਲ ਸਿੰਘ ਡੋਡ ਦਾ ਅੱਜ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ...
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  12 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੁਲਿਸ ਨੇ ਅੱਜ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  19 minutes ago
ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)- ਸੂਬਾ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਅੱਜ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਅਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਨਾ ਸ਼ੁਰੂ ਹੋਈ। ਇਸ ਕਾਰਨ...
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  30 minutes ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਨਾਭਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ। ਇਨ੍ਹਾਂ ਕਾਰਨ ਇੱਥੇ ਕਈ ਲੋਕ ਆਪਣੀਆਂ ਕੀਮਤ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਜ਼ਖ਼ਮੀ ਹੋਏ ਹਨ। ਇਸ...
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  46 minutes ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਹੋਏ ਅੱਠ ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ...
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ਵਿਖੇ ਚੰਦਭਾਨ ਡਰੇਨ 'ਚ ਅੱਜ ਦੋ ਬੱਚਿਆਂ ਦੇ ਰੁੜ੍ਹਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਕਿ ਡਰੇਨ 'ਚ ਚਾਰ ਬੱਚੇ ਨਹਾਉਣ ਗਏ...
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਹੁਣ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਹੋਇਆ ਹੈ। ਧਮਾਕੇ 'ਚ ਕਿਸੇ ਜਾਨੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ...
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਗਾਂਧੀਨਗਰ, 21 ਅਪ੍ਰੈਲ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕਿਹਾ ਹੈ ਕਿ ਜੇਕਰ ਪਾਕਿਸਤਾਨ ਭਾਰਤੀ ਪਾਇਲਟ ਅਭਿਨੰਦਨ ਵਰਥਾਮਨ ਨੂੰ ਵਾਪਸ ਨਹੀਂ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ। ਉਨ੍ਹਾਂ ਨੇ ਗੁਜਰਾਤ ਦੇ ਪਾਟਣ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ...
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 1 hour ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਹਲਕਾ ਮਜੀਠਾ ਦੇ ਪਿੰਡ ਮੱਤੇਵਾਲ 'ਚ ਅੱਜ ਕਾਂਗਰਸੀ ਅਤੇ ਅਕਾਲੀ ਦਲ ਦੇ ਧੜੇ ਵਿਚਕਾਰ ਖ਼ੂਨੀ ਝੜਪ ਹੋ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਮਤੀ ਮੈਂਬਰ...
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 2 hours ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 4 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 4 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 4 hours ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 4 hours ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 5 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 5 hours ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 6 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 5 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 6 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 7 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 7 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 1 hour ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 1 hour ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 1 hour ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 1 hour ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 1 hour ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  35 minutes ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  51 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕੈਬਨਿਟ ਮੰਤਰੀ ਬਾਜਵਾ ਵਲੋਂ ਪਹਿਲੇ ਪੜ੍ਹਾਅ ਤਹਿਤ 8.43 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਬਟਾਲਾ, 20 ਜਨਵਰੀ (ਕਾਹਲੋਂ)-ਪੰਜਾਬ ਦੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪਹਿਲੇ ਪੜ੍ਹਾਅ ਤਹਿਤ ਬਟਾਲਾ ਸ਼ਹਿਰ 'ਚ 8.43 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ | ਮਲਾਵੇ ਦੀ ਕੋਠੀ ਮੁਹੱਲਾ ਨੇੜੇ ਨਜ਼ਦੀਕ ਕੈਬਨਿਟ ਮੰਤਰੀ ਸ: ਬਾਜਵਾ ਨੇ ਟੱਕ ਲਗਾ ਕੇ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਵਾਸੀ ਆਪਣੇ ਆਪ ਨੂੰ ਲਾਵਾਰਸ ਨਾ ਸਮਝਣ, ਉਹ ਬਟਾਲਾ ਸ਼ਹਿਰ ਦੀ ਸੇਵਾ ਇਕ ਨਿਮਾਣੇ ਸੇਵਕ ਵਜੋਂ ਬਣ ਕੇ ਕਰਨਗੇ | ਸ: ਬਾਜਵਾ ਨੇ ਦੱਸਿਆ ਕਿ ਅੱਜ ਪਹਿਲੇ ਪੜ੍ਹਾਅ ਤਹਿਤ 8.43 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜਿਸ ਵਿਚ ਮਾਤਾ ਸੁਲੱਖਣੀ ਜੀ ਗੇਟ ਉਮਰਪੁਰਾ ਤੋਂ ਮੀਆਂ ਮੁਹੱਲਾ ਸੜਕ ਉੱਪਰ 139.26 ਲੱਖ ਰੁਪਏ ਖਰਚੇ ਜਾਣਗੇ | ਇਸੇ ਤਰ੍ਹਾਂ ਕਾਦੀਆਂ ਚੁੰਗੀ ਤੋਂ ਪਰਸ਼ੂਰਾਮ ਚੌਾਕ ਤੱਕ ਸੜਕ ਉੱਪਰ 108.87 ਲੱਖ ਰੁਪਏ, ਸਿਵਲ ਹਸਪਤਾਲ ਤੋਂ ਹਰਗੁਨ ਡੇਅਰੀ ਤੱਕ ਦੀ ਸੜਕ ਉੱਪਰ 95.78 ਲੱਖ ਰੁਪਏ, ਹੰਸਲੀ ਪੁਲ ਟਰੱਕ ਯੂਨੀਅਨ ਵਾਲੀ ਸੜਕ ਉੱਪਰ 80.61 ਲੱਖ ਰੁਪਏ, ਨਿਰਮਲ ਸੈਂਟਰੀ ਸਟੋਰ ਵਾਲੀ ਗਲੀ ਉੱਪਰ 14.63 ਲੱਖ ਰੁਪਏ, ਨਹਿਰੂ ਗੇਟ ਤੋਂ ਸਰਕੂਲਰ ਰੋਡ ਕਪੂਰੀ ਗੇਟ ਸੜਕ ਉੱਪਰ 68.80 ਲੱਖ ਰੁਪਏ, ਸੁਲੱਕਸਨ ਸੋਪ ਫੈਕਟਰੀ ਤੋਂ ਡਰੇਨ ਤੱਕ ਸੜਕ ਉੱਪਰ 63.23 ਲੱਖ ਰੁਪਏ ਖਰਚੇ ਜਾਣਗੇ | ਸ: ਬਾਜਵਾ ਨੇ ਦੱਸਿਆ ਕਿ 44 ਲੱਖ ਰੁਪਏ ਸ਼ਹਿਰ ਦੀਆਂ ਸਟਰੀਟ ਲਾਈਟਾਂ ਉੱਪਰ ਖਰਚ ਕੀਤੇ ਜਾਣਗੇ | ਸ: ਬਾਜਵਾ ਨੇ ਕਿਹਾ ਕਿ 30 ਕਰੋੜ ਰੁਪਏ ਉਨ੍ਹਾਂ ਦੇ ਵਿਭਾਗ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਵਲੋਂ ਬਟਾਲਾ ਦੇ ਹੰਸਲੀ ਨਾਲੇ ਦੀ ਸਫ਼ਾਈ, ਇਸ ਦੇ ਸੁੰਦਰੀਕਰਨ ਤੇ ਸ਼ਹਿਰ ਵਿਚ ਪਾਰਕਾਂ ਬਣਾਉਣ ਉੱਪਰ ਖਰਚ ਕੀਤੇ ਜਾਣਗੇ | ਸ: ਬਾਜਵਾ ਨੇ ਕਿਹਾ ਕਿ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਪੁਲ ਵੀ ਬਣਾਏ ਜਾਣਗੇ, ਜੋ ਕਿ ਸਰਕਾਰ ਨੇ ਮਨਜ਼ੂਰ ਕਰ ਲਏ ਹਨ | ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਇਹ ਸਾਰੇ ਵਿਕਾਸ ਪ੍ਰਾਜੈਕਟ ਉਨ੍ਹਾਂ ਨੇ ਆਪਣੇ ਯਤਨਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਪਾਸ ਕਰਵਾਏ ਹਨ | ਸ: ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਬਟਾਲਾ ਸ਼ਹਿਰ ਦੇ ਵਿਕਾਸ ਲਈ ਹੋਰ 200 ਕਰੋੜ ਰੁਪਏ ਦੀ ਮੰਗ ਰੱਖੀ ਹੈ ਤੇ ਉਨ੍ਹਾਂ ਨੇ ਇਸ ਸਬੰਧੀ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਹੈ | ਸ: ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿਚ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਤੇ ਸਾਰੇ ਸ਼ਹਿਰ ਨੂੰ ਸਹੂਲਤਾਂ ਨਾਲ ਲੈਸ ਖੂਬਸੂਰਤ ਸ਼ਹਿਰ ਬਣਾਇਆ ਜਾਵੇਗਾ | ਇਸ ਮੌਕੇ ਉੱਘੇ ਸਨਅਤਕਾਰ ਜਵਾਹਰ ਮਰਵਾਹਾ, ਸੁਖਦੀਪ ਸਿੰਘ ਸੁੱਖ ਤੇਜਾ, ਮਨਜੀਤ ਸਿੰਘ ਹੰਸਪਾਲ, ਐੱਮ.ਸੀ. ਸੁਨੀਲ ਸਰੀਨ, ਗੋਰਾ ਗਾਂਧੀ ਕੈਂਪ, ਚਰਨਜੀਤ ਸਿੰਘ ਬਾਜਵਾ, ਈ.ਓ. ਭੁਪਿੰਦਰ ਸਿੰਘ, ਮਨਦੀਪ ਸਿੰਘ ਕਾਹਲੋਂ ਆਦਿ ਹਾਜਰ ਸਨ |

ਚੋਰਾਂ ਦੀ ਤਸਵੀਰ ਸੀ. ਸੀ. ਟੀ. ਵੀ.ਕੈਮਰੇ 'ਚ ਕੈਦ
ਚੋਰਾਂ ਵਲੋਂ ਕਰਿਆਨੇ ਦੀ ਦੁਕਾਨ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ

ਗੁਰਦਾਸਪੁਰ, 20 ਜਨਵਰੀ (ਆਰਿਫ਼)-ਸਥਾਨਕ ਸ਼ਹਿਰ ਦੇ ਹਰਦੋਛੰਨੀ ਰੋਡ ਸਥਿਤ ਡਾਈਟ ਨਜ਼ਦੀਕ ਇਕ ਕਰਿਆਨੇ ਦੀ ਦੁਕਾਨ ਤੋਂ ਚੋਰਾਂ ਵਲੋਂ ਸਵੇਰੇ ਤੜਕਸਾਰ 4 ਵਜੇ ਦੇ ਕਰੀਬ ਦੁਕਾਨ ਤੋਂ ਸਮਾਨ ਤੇ ਨਕਦੀ ਚੋਰੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਏ. ਵੀ. ਐਮ. ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਸਾਲਾਨਾ ਸਮਾਗਮ

ਕਾਦੀਆਂ, 20 ਜਨਵਰੀ (ਮਕਬੂਲ ਅਹਿਮਦ)-ਸਥਾਨਕ ਏ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਚੇਅਰਮੈਨ ਜਰਨੈਲ ਸਿੰਘ ਮਾਹਲ ਤੇ ਮੈਨੇਜਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਛਾਪੇਮਾਰੀ 24 ਬੋਤਲਾਂ ਸ਼ਰਾਬ ਬਰਾਮਦ

ਬਟਾਲਾ, 20 ਜਨਵਰੀ (ਕਾਹਲੋਂ)-ਅੱਜ ਆਬਕਾਰੀ ਵਿਭਾਗ ਵਲੋਂ ਇੰਸਪੈਕਟਰ ਰਮਨ ਸ਼ਰਮਾ ਦੀ ਅਗਵਾਈ 'ਚ ਆਬਕਾਰੀ ਸਟਾਫ਼ ਸੀ.ਆਈ.ਏ. ਵਲੋਂ ਨਾਜਾਇਜ਼ ਸ਼ਰਾਬ ਦੇ ਗੋਰਖ ਧੰਦੇ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ਇੰਸਪੈਕਟਰ ਰਮਨ ਸ਼ਰਮਾ ਨੇ ਦੱਸਿਆ ਕਿ ਪਿੰਡ ਕੋਹਾਲੀ ...

ਪੂਰੀ ਖ਼ਬਰ »

ਨੌਜਵਾਨ ਦੀ ਝਾੜੀਆਂ 'ਚੋਂ ਲਾਸ਼ ਮਿਲੀ

ਵਡਾਲਾ ਗ੍ਰੰਥੀਆਂ, 20 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ-ਕਾਦੀਆਂ ਰੋਡ ਨੇੜੇ ਥਿੰਦ ਧਾਰੀਵਾਲ ਕੋਲ ਪਿੰਡ ਥਿੰਦਾਂ ਦੇ ਨਜ਼ਦੀਕ 22 ਸਾਲਾ ਨੌਜਵਾਨ ਦੀ ਸਿਰ ਕੱਟੀ ਲਾਸ਼ ਮਿਲਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ | ਮੌਕੇ 'ਤੇ ਪੁੱਜੇ ਡੀ.ਐਸ.ਪੀ. ਵਰਿੰਦਰਪ੍ਰੀਤ ...

ਪੂਰੀ ਖ਼ਬਰ »

ਵੁੱਡ ਸਟਾਕ ਪਬਲਿਕ ਸਕੂਲ 'ਚ ਸਾਲਾਨਾ ਖੇਡਾਂ ਕਰਵਾਈਆਂ

ਬਟਾਲਾ, 20 ਜਨਵਰੀ (ਕਾਹਲੋਂ)-ਵੁੱਡ ਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਪਿ੍ੰ: ਸ੍ਰੀਮਤੀ ਐਨਸੀ ਦੀ ਰਹਿਨੁਮਾਈ ਹੇਠ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿੰਨ੍ਹਾਂ 'ਚ ਮੁੱਖ ਮਹਿਮਾਨ ਵਜੋਂ ਸਕੂਲ ਚੇਅਰਮੈਨ ਡਾ: ਸਤਿਨਾਮ ਸਿੰਘ ਨਿੱਜਰ ਤੇ ਚੇਅਰਮੈਨ ਡਾ: ...

ਪੂਰੀ ਖ਼ਬਰ »

ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਦਾ ਕੀਤਾ ਉਦਘਾਟਨ
ਹਰ ਮਹੀਨੇ 20 ਤਰੀਕ ਨੂੰ ਲੱਗਿਆ ਕਰਨਗੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ-ਬਾਜਵਾ

ਬਟਾਲਾ, 20 ਜਨਵਰੀ (ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਹਰ ਮਹੀਨੇ 20 ਤਰੀਕ ਨੂੰ ਲੱਗਿਆ ਕਰਨਗੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ-ਬਾਜਵਾ

ਬਟਾਲਾ, 20 ਜਨਵਰੀ (ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਮਾਮਲਾ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦਾ

ਥਾਣਾ ਮੂਹਰੇ ਲਾਸ਼ ਰੱਖ ਨੌਜਵਾਨ ਪਰਿਵਾਰ ਵਲੋਂ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 20 ਜਨਵਰੀ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿਮਦਪੁਰ ਪੁਲਿਸ ਥਾਣੇ ਮੂਹਰੇ, ਕਿਸਾਨ ਯੂਨੀਅਨ ਏਕਤ ਉਪ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਮਠੋਲਾ, ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ, ਅਕਾਲੀ ...

ਪੂਰੀ ਖ਼ਬਰ »

ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਯਾਦ 'ਚ ਹੋਣ ਵਾਲੇ ਗੁਰਮਤਿ ਸਮਾਗਮ ਦੀ ਤਿਆਰੀ ਆਰੰਭ- ਬਾਬਾ ਸਰਵਨ ਸਿੰਘ, ਬਾਬਾ ਸੁਖਵਿੰਦਰ ਸਿੰਘ

ਬਟਾਲਾ, 20 ਜਨਵਰੀ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਅਨਿਨਪ੍ਰੀਤਵਾਨ ਸਿੱਖ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲਿਆਂ ਦੀ ਪਾਵਨ ਯਾਦ ਅੰਦਰ ਮਹਾਨ ਗੁਰਮਤਿ ਸਮਾਗਮ 14-15 ਫਰਵਰੀ ਨੂੰ ਗੁਰਦੁਆਰਾ ਤਪ ਅਸਥਾਨ ਮਲਕਪੁਰ ...

ਪੂਰੀ ਖ਼ਬਰ »

ਚੋਰਾਂ ਵਲੋਂ ਕਰਿਆਨੇ ਦੀ ਦੁਕਾਨ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ

ਗੁਰਦਾਸਪੁਰ, 20 ਜਨਵਰੀ (ਆਰਿਫ਼)-ਸਥਾਨਕ ਸ਼ਹਿਰ ਦੇ ਹਰਦੋਛੰਨੀ ਰੋਡ ਸਥਿਤ ਡਾਈਟ ਨਜ਼ਦੀਕ ਇਕ ਕਰਿਆਨੇ ਦੀ ਦੁਕਾਨ ਤੋਂ ਚੋਰਾਂ ਵਲੋਂ ਸਵੇਰੇ ਤੜਕਸਾਰ 4 ਵਜੇ ਦੇ ਕਰੀਬ ਦੁਕਾਨ ਤੋਂ ਸਮਾਨ ਤੇ ਨਕਦੀ ਚੋਰੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਸਲੀਮਪੁਰ ਅਫ਼ਗਾਨਾ ਦੀ ਪੰਚਾਇਤ ਵਲੋਂ ਵਿਧਾਇਕ ਪਾਹੜਾ ਦਾ ਧੰਨਵਾਦ

ਗੁਰਦਾਸਪੁਰ, 20 ਜਨਵਰੀ (ਆਰਿਫ਼)-ਪਿੰਡ ਸਲੀਮਪੁਰ ਅਫਗਾਨਾ ਦੀ ਸਰਬਸੰਮਤੀ ਨਾਲ ਬਣੀ ਪੰਚਾਇਤ ਵਲੋਂ ਸਰਪੰਚ ਜਗਬੀਰ ਸਿੰਘ ਦੀ ਪ੍ਰਧਾਨਗੀ ਹੇਠ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦਾ ਧੰਨਵਾਦ ਕਰਨ ਲਈ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਇਸਾਈ ਭਾਈਚਾਰਾ ਲੋਕ ਸਭਾ ਚੋਣਾਂ 'ਚ ਨਿਭਾਵੇਗਾ ਅਹਿਮ ਭੂਮਿਕਾ-ਤਰਸੇਮ ਸਹੋਤਾ

ਗੁਰਦਾਸਪੁਰ, 20 ਜਨਵਰੀ (ਆਰਿਫ਼)-ਲੋਕ ਸਭਾ ਚੋਣਾਂ 'ਚ ਇਸਾਈ ਭਾਈਚਾਰਾ ਕਾਂਗਰਸ ਦੇ ਹੱਕ 'ਚ ਅਹਿਮ ਭੂਮਿਕਾ ਨਿਭਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੈਥੋਲਿਕ ਮਿਸ਼ਨ ਪੰਜਾਬ ਤੇ ਸੂਬਾ ਸਕੱਤਰ ਪੰਜਾਬ ਕਾਂਗਰਸ ਤਰਸੇਮ ਸਹੋਤਾ ਨੇ ਕਿਹਾ ਕਿ 2014 'ਚ ਝੂਠੇ ...

ਪੂਰੀ ਖ਼ਬਰ »

ਮਹਾਨ ਤਪੱਸਵੀ ਯੋਗੀਰਾਜ ਬਾਵਾ ਲਾਲ ਦਿਆਲ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਸੰਗਤਾਂ 'ਚ ਉਤਸ਼ਾਹ

ਕੋਟਲੀ ਸੂਰਤ ਮੱਲ੍ਹੀ, 20 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ 664ਵਾਂ ਪ੍ਰਕਾਸ਼ ਉਤਸਵ ਠਾਕਰ ਦੁਆਰਾ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਧਿਆਨਪੁਰ ਧਾਮ ਵਿਖੇ ਪੀਠਦਵੇਸ਼ਵਰ ਸ੍ਰੀ ਸ੍ਰੀ 1008 ਪੂਜਨੀਕ ਮਹੰਤ ...

ਪੂਰੀ ਖ਼ਬਰ »

ਜੇਤੂ ਸਰਪੰਚਾਂ ਵਲੋਂ ਪਿੰਡਾਂ 'ਚ ਬਿਨਾਂ ਭੇਦਭਾਵ ਵਿਕਾਸ ਕਰਵਾਉਣ ਦਾ ਵਿਸ਼ਵਾਸ

ਕਲਾਨੌਰ, 20 ਜਨਵਰੀ (ਪੁਰੇਵਾਲ)-ਬਲਾਕ ਕਲਾਨੌਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ 'ਚੋਂ ਸਰਬਸੰਮਤੀ, ਬਿਨ੍ਹਾਂ ਮੁਕਾਬਲਾ, ਵੋਟਾਂ ਨਾਲ ਜੇਤੂ ਸਰਪੰਚਾਂ ਵਲੋਂ ਪੰਚਾਂ ਸਮੇਤ ਪਿੰਡ ਦੇ ਲੋਕਾਂ ਦਾ ਸ਼ੁਕਰਾਨਾ ਕਰਦਿਆਂ ਪਿੰਡਾਂ 'ਚ ਬਿਨਾਂ ਭੇਦਭਾਵ ਵਿਕਾਸ ਕਰਵਾਉਣ ਦਾ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਖੇਡਾਂ 'ਚ ਗੁਰਦਾਸਪੁਰ ਦੀ ਟੀਮ ਨੇ ਮਾਰੀਆਂ ਮੱਲਾਂ

ਗੁਰਦਾਸਪੁਰ, 20 ਜਨਵਰੀ (ਸੁਖਵੀਰ ਸਿੰਘ ਸੈਣੀ)-ਖੇਲੋਂ੍ਹ ਇੰਡੀਆ ਯੂਥ ਖੇਡਾਂ 2019 ਤੇ 64ਵੀਆਂ ਨੈਸ਼ਨਲ ਸਕੂਲ ਖੇਡਾਂ 'ਚੋਂ ਤਗਮੇ ਜਿੱਤ ਕੇ ਸ਼ਹੀਦ ਭਗਤ ਸਿੰਘ ਜੂਡੋ ਟਰੇਨਿੰਗ ਸੈਂਟਰ ਪਹੁੰਚੇ ਜੇਤੂ ਖਿਡਾਰੀਆਂ ਦਾ ਗੁਰਦਾਸਪੁਰ ਜੂਡੋ ਫੈਡਰੇਸ਼ਨ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਰੰਜਿਸ਼ਾਂ ਰੱਖਣ ਵਾਲੇ ਵਿਭਾਗ 'ਚ ਗੁਮਨਾਮ ਸ਼ਿਕਾਇਤਾਂ ਕਰ ਕੇ ਮੁਲਾਜ਼ਮਾਂ ਨੰੂ ਕਰ ਰਹੇ ਪ੍ਰੇਸ਼ਾਨ

ਪੁਰਾਣਾ ਸ਼ਾਲਾ, 20 ਜਨਵਰੀ (ਅਸ਼ੋਕ ਸ਼ਰਮਾ)-ਪਿੰਡਾਂ ਤੇ ਕਸਬਿਆਂ ਦੇ ਨਿੱਜੀ ਰੰਜਿਸ਼ਾਂ ਰੱਖਣ ਵਾਲੇ ਲੋਕਾਂ ਵਲੋਂ ਸਰਕਾਰੀ ਅਧਿਕਾਰੀ ਤੇ ਮੁਲਾਜ਼ਮਾਂ ਦੇ ਨਾਂਅ 'ਤੇ ਗੁਮਰਾਹ ਪੱਤਰ ਪਾ ਕੇ ਉਨ੍ਹਾਂ ਨੰੂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਪਰ ਮੁਦਈ ਨਾ ਮਿਲਣ ਕਰਕੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਬੇਬੀ ਸ਼ੋਅ ਕਰਵਾਉਣ ਸਬੰਧੀ ਬੱਚਿਆਂ ਦੀ ਰਜਿਸਟ੍ਰੇਸ਼ਨ

ਗੁਰਦਾਸਪੁਰ, 20 ਜਨਵਰੀ (ਆਰਿਫ਼)-ਸਿਵਲ ਹਸਪਤਾਲ ਬੱਬਰੀ ਵਿਖੇ 21 ਜਨਵਰੀ ਨੰੂ ਹੋਣ ਜਾ ਰਹੇ ਬੱਚੀਆਂ ਦੀ ਲੋਹੜੀ ਪ੍ਰੋਗਰਾਮ ਤਹਿਤ ਕਰਵਾਏ ਜਾਣ ਵਾਲੇ ਬੇਬੀ ਸ਼ੋਅ ਸਬੰਧੀ ਹਸਪਤਾਲ ਵਿਖੇ ਬੱਚੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ | ਇਸ ਮੌਕੇ ਬੱਚਿਆਂ ਦੀ ਮਾਹਿਰ ਡਾ: ...

ਪੂਰੀ ਖ਼ਬਰ »

ਅਰੁਣਾ ਚੌਧਰੀ ਪੰਚਾਇਤਾਂ ਨੂੰ ਕੱੁਝ ਦਿਨਾਂ 'ਚ ਵੰਡਣਗੇ ਗ੍ਰਾਂਟਾਂ ਦੇ ਗੱਫੇ-ਸੁਭਾਸ਼ ਮੇਘੀਆਂ

ਪੁਰਾਣਾ ਸ਼ਾਲਾ, 20 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)-ਹਾਲ ਹੀ 'ਚ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ ਜੇਤੂ ਪੰਚਾਇਤਾਂ ਵਲੋਂ ਆਪਣੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਸਰਕਾਰ ਪਾਸੋਂ ਮਿਲਣ ਵਾਲੀ ਗਰਾਂਟ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਨੌਜਵਾਨ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਨੰੂ ਨਵੀਂ ਦਿਸ਼ਾ ਦੇਣ-ਗੁਪਤਾ

ਘਰੋਟਾ, 20 ਜਨਵਰੀ (ਸੰਜੀਵ ਗੁਪਤਾ)-ਨੌਜਵਾਨ ਵਰਗ ਸ਼ਹੀਦਾਂ ਤੋਂ ਪ੍ਰੇਰਣਾ ਲੈ ਕੇ ਜੀਵਨ ਨੰੂ ਇਕ ਨਵੀਂ ਦਿਸ਼ਾ ਪ੍ਰਦਾਨ ਕਰਨ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਨਗਰ ਕੌਾਸਲ ਪ੍ਰਧਾਨ ਰਾਜ ਕੁਮਾਰ ਗੁਪਤਾ ਨੇ ਪਿੰਡ ਦਰਸ਼ੋਪੁਰ ਵਿਚ ਇਕ ਸਮਾਗਮ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਵਲੋਂ ਸਵਾਇਨ ਫਲੂ ਸਬੰਧੀ ਜਾਗਰੂਕਤਾ ਫੈਲਾਉਣ ਦੀ ਚੁੱਕੀ ਸਹੁੰ

ਕਲਾਨੌਰ, 20 ਜਨਵਰੀ (ਪੁਰੇਵਾਲ)-ਸਿਹਤ ਵਿਭਾਗ ਵਲੋਂ 'ਸਵਾਈਨ ਫਲੂ' ਸਬੰਧੀ ਲੋਕਾਂ 'ਚ ਜਾਗਰੂਕਤਾ ਫੈਲਾਉਣ ਲਈ ਸਥਾਨਕ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਸਵਾਈਨ ਫਲੂ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਹੁੰ ਖਾਧੀ ਗਈ | ਸਥਾਨਕ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੋਹਤ ਪੋਖਰ ਵਿਖੇ ਸੈਮੀਨਾਰ

ਪੁਰਾਣਾ ਸ਼ਾਲਾ, 20 ਜਨਵਰੀ (ਅਸ਼ੋਕ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਹਤ ਪੋਖਰ ਵਿਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਡੈਪੋ ਤਹਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਤਿੱਬੜ ਪੁਲਿਸ ਸਟੇਸ਼ਨ ਦੇ ਮੁਖੀ ਸ਼ਾਮ ਲਾਲ ਤੇ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਹਲਕੇ ਦਾ ਹੋਵੇਗਾ ਸਰਬਪੱਖੀ ਵਿਕਾਸ- ਚੀਮਾ, ਜੱਜ, ਹਰੂਵਾਲ, ਡਿਗਰਾ

ਡੇਰਾ ਬਾਬਾ ਨਾਨਕ, 20 ਜਨਵਰੀ (ਵਤਨ)-ਪਿੰਡ ਰੱਤੜ-ਛੱਤੜ ਦੇ ਸਰਪੰਚ ਹਰਭਜਨ ਸਿੰਘ ਚੀਮਾ, ਤਲਵੰਡੀ ਗੋਰਾਇਆ ਦੇ ਸਰਪੰਚ ਜਸਵੰਤ ਸਿੰਘ ਜੱਜ, ਹਰੂਵਾਲ ਦੇ ਸਰਪੰਚ ਸੁਰਜੀਤ ਸਿੰਘ ਹਰੂਵਾਲ ਤੇ ਕਾਂਗਰਸੀ ਆਗੂ ਮਹਿੰਦਰ ਪਾਲ ਡਿਗਰਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਹਲਕਾ ਵਿਧਾਇਕ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਬੱਚੇ ਸਨਮਾਨਿਤ

ਕਾਲਾ ਅਫਗਾਨਾ, 20 ਜਨਵਰੀ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਮੁਰੀਦਕੇ ਦੇ ਸ੍ਰੀ ਗੁਰੂ ਨਾਨਕ ਮਾਡਰਨ ਹਾਈ ਸਕੂਲ ਦੇ ਵਿਦਿਆਰਥੀ ਜਿਨ੍ਹਾਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਸਾਲਾਨਾ ਪ੍ਰੀਖਿਆ ਪਾਸ ਕਰਕੇ ਵੱਖ-ਵੱਖ ਪੁਜੀਸ਼ਨਾਂ ਹਾਸਲ ਕੀਤੀਆਂ, ...

ਪੂਰੀ ਖ਼ਬਰ »

ਬੀ.ਐਸ.ਐਫ਼ ਵਲੋਂ ਮੁਫ਼ਤ ਮੈਡੀਕਲ ਕੈਂਪ

ਦੋਰਾਂਗਲਾ, 20 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)-ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੰੂ ਮੁੱਖ ਰੱਖਦਿਆਂ ਬੀ.ਐਸ.ਐਫ਼ ਦੀ 170 ਬਟਾਲੀਅਨ ਵਲੋਂ ਕਮਾਡੈਂਟ ਰਾਮ ਚੰਦ ਦੀ ਅਗਵਾਈ ਹੇਠ ਪਿੰਡ ਠਾਕੁਰਪੁਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਰੰਧਾਵਾ ਦੇ ਸਹਿਯੋਗ ਨਾਲ ਪਿੰਡ ਦੇ ਸਮੁੱਚੇ ਕਾਰਜ ਬਿਨਾਂ ਪੱਖਪਾਤ ਕਰਾਂਗੇ- ਬਿਕਰਮਜੀਤ ਮਸਾਣਾ

ਵਡਾਲਾ ਬਾਂਗਰ, 20 ਜਨਵਰੀ (ਭੁੰਬਲੀ)-ਕਾਂਗਰਸ ਦੇ ਸਰਕਲ ਪ੍ਰਧਾਨ ਤੇ ਪਿੰਡ ਮਸਾਣਾ ਤੋਂ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਬਿਕਰਮਜੀਤ ਸਿੰਘ ਮਸਾਣਾ ਨੇ ਪਿੰਡ ਦੀ ਪੰਚਾਇਤ ਤੇ ਮੁਹਤਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਹ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਸੇਖਵਾਂ, 20 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਨਜ਼ਦੀਕੀ ਪਿੰਡ ਦਿਆਲਗੜ੍ਹ 'ਚ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਸਹਿਤ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ...

ਪੂਰੀ ਖ਼ਬਰ »

ਬਾਪੂ ਤਾਰਾ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਕਾਦੀਆਂ, 20 ਜਨਵਰੀ (ਕੁਲਵਿੰਦਰ ਸਿੰਘ)-ਪਿੰਡ ਠੱਕਰ ਸੰਧੂ ਦੇ ਵਾਸੀ 105 ਸਾਲ ਦੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ ਬਾਪੂ ਤਾਰਾ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ | ਇਸ ਮੌਕੇ ਸਵਰਗੀ ਬਾਪੂ ਤਾਰਾ ਸਿੰਘ ਸੰਧੂ ਨਮਿਤ ਸ੍ਰੀ ...

ਪੂਰੀ ਖ਼ਬਰ »

ਕੇਰਲਾ ਇੰਟਰਨੈਸ਼ਨਲ ਸਕੂਲ 'ਚ 'ਫੈਂਸੀ ਡਰੈੱਸ' ਮੁਕਾਬਲੇ

ਕਲਾਨੌਰ, 20 ਜਨਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਆਈ.ਸੀ.ਐੱਸ.ਸੀ. ਬੋਰਡ ਦੇ ਕੇਰਲਾ ਇੰਟਰਨੈਸ਼ਨਲ ਸਕੂਲ 'ਚ ਪਿ੍ੰਸੀਪਲ ਮੈਥਿਊ ਦੀ ਅਗਵਾਈ 'ਚ 'ਫੈਂਸੀ ਡਰੈੱਸ' ਮੁਕਾਬਲੇ ਕੀਤੇ ਗਏ | ਜਿਸ 'ਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਖ਼ਸਤਾ ਹਾਲਤ ਪੁਲਾਂ ਦੀ ਸੁਰੱਖਿਆ ਨੰੂ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ

ਘਰੋਟਾ, 20 ਜਨਵਰੀ (ਸੰਜੀਵ ਗੁਪਤਾ)-ਗੁਲਪੁਰ-ਚੱਕੀ ਦਰਿਆ ਦੇ ਖਸਤਾ ਹਾਲਤ ਪੁਲਾਂ ਦੀ ਸੁਰੱਖਿਆ ਤੇ ਦਰਿਆ ਨੰੂ ਪੱਕਾ ਕਰਨ ਦੀ ਮੰਗ ਨੰੂ ਲੈ ਕੇ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਲੋਕਾਂ ਨੇ ਕਿਹਾ ਕਿ ਜੇਕਰ ਜਲਦ ਖਸਤਾ ਹਾਲਤ ਪੁਲ ਦੇ ਬਚਾਓ ਲਈ ਕਦਮ ਨਾ ਚੁੱਕਿਆ ਤਾਂ ਇਹ ...

ਪੂਰੀ ਖ਼ਬਰ »

ਸ਼ਾਮ ਲਾਲ ਬਣੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ

ਘਰੋਟਾ, 20 ਜਨਵਰੀ (ਸੰਜੀਵ ਗੁਪਤਾ)-ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਆਗੂ ਸ਼ਾਮ ਲਾਲ ਨੰੂ ਜ਼ਿਲ੍ਹਾ ਉਪ ਪ੍ਰਧਾਨ ਬਣਾਇਆ ਹੈ | ਜਿਸ ਨਾਲ ਉਨ੍ਹਾਂ ਦੇ ਸਮਰਥਕਾਂ ਤੇ ਪ੍ਰਸ਼ੰਸਕਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਉਪ ਪ੍ਰਧਾਨ ਵਿਪਨ ਮਹਾਜਨ ਨੇ ਦੱਸਿਆ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ 'ਯੁਵਾ ਕ੍ਰਾਂਤੀ' ਰੈਲੀ ਦਾ ਧਾਰੀਵਾਲ ਵਿਖੇ ਭਰਵਾਂ ਸਵਾਗਤ

ਧਾਰੀਵਾਲ, 20 ਜਨਵਰੀ (ਸਵਰਨ ਸਿੰਘ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇੰਡੀਅਨ ਯੂਥ ਕਾਂਗਰਸ ਕੌਮੀ ਪ੍ਰਧਾਨ ਕੇਸ਼ਵ ਚੰਦ ਯਾਦਵ ਦੀ ਅਗਵਾਈ ਵਿਚ ਕੰਨਿਆ ਕੁਮਾਰੀ ਤੋਂ ਜੰਮੂ-ਕਸ਼ਮੀਰ ਤੱਕ ਕੱਢੀ ਜਾ ਰਹੀ 'ਯੁਵਾ ਕ੍ਰਾਂਤੀ' ਰੈਲੀ ਦਾ ਧਾਰੀਵਾਲ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਵੰਡੀਆਂ

ਬਟਾਲਾ, 20 ਜਨਵਰੀ (ਬੁੱਟਰ)-ਰੋਟਰੀ ਕਲੱਬ ਬਟਾਲਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਉਮਰਪੁਰਾ ਵਿਖੇ ਪ੍ਰਧਾਨ ਜਗਮੋਹਨ ਪਰਮਾਰ ਨੇ ਸਕੂਲ ਦੇ 121 ਲੋੜਵੰਦ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ | ਸਰਕਾਰੀ ਹਾਈ ਸਕੂਲ ਦੇ ਚੇਅਰਮੈਨ ਮਨਜੀਤ ਰਾਏ ਨੇ ਰੋਟਰੀ ਕਲੱਬ ਦੀ ...

ਪੂਰੀ ਖ਼ਬਰ »

ਸਰਕਾਰੀ ਪੈਸ਼ਨਰਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ

ਦੀਨਾਨਗਰ, 20 ਜਨਵਰੀ (ਸੰਧੂ/ਸੋਢੀ)-ਸਰਕਾਰੀ ਪੈਨਸ਼ਨਰਜ਼ ਯੂਨੀਅਨ ਪੰਜਾਬ ਗੁਰਦਾਸਪੁਰ ਇਕਾਈ ਦੇ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਮੁਰਾਰੀ ਲਾਲ ਦੀ ਪ੍ਰਧਾਨਗੀ ਵਿਚ ਹੋਈ | ਜਿਸ 'ਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਾਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਖਾਰੀਆਂ ਦੀ ਨਵੀਂ ਬਣੀ ਪੰਚਾਇਤ ਨੇ ਧੜੇਬੰਦੀ ਖ਼ਤਮ ਕਰਨ ਦਾ ਲਿਆ ਪ੍ਰਣ

ਪੁਰਾਣਾ ਸ਼ਾਲਾ, 20 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)-ਪਿੰਡ ਜਗਤਪੁਰ ਖ਼ੁਰਦ (ਖਾਰੀਆਂ) ਤੋਂ ਸ਼ਾਨਦਾਰ ਜਿੱਤ ਦਰਜ ਕਰਕੇ ਆਪਣੀ ਪੰਚਾਇਤ ਬਣਾ ਚੁੱਕੇ ਵੱਡੇ ਫ਼ਰਕ ਨਾਲ ਜੇਤੂ ਰਹੇ ਸਰਪੰਚ ਰਾਜ ਕੁਮਾਰ ਉਰਫ਼ ਰਾਜੂ ਦੀ ਅਗਵਾਈ 'ਚ ਪਿੰਡ ਖਾਰੀਆਂ ਦੇ ਜੇਤੂ ਪੰਚਾਇਤ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕਿਆ

ਦੀਨਾਨਗਰ, 20 ਜਨਵਰੀ (ਸੰਧੂ/ਸੋਢੀ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਰਕਾਰੀ ਸਕੂਲਾਂ 'ਚ ਸਿੱਖਿਆ ਹਾਸਲ ਕਰਨ ਵਾਲੇ ਅਨੁਸੂਚਿਤ ਜਾਤੀ ਦੇ ਬੰਚਿਆਂ ਨੂੰ ਮਿਲਦੀਆਂ ਸਹੂਲਤਾਂ ਬੰਦ ਕਰਨ ਦੇ ਰੋਸ ਵਜੋਂ ਪਿੰਡ ਪਨਿਆੜ ਵਿਖੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਰੋਸ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਦੀ ਮੀਟਿੰਗ 'ਚ ਨਵੇਂ ਸਾਲ ਦਾ ਕੈਲੰਡਰ ਜਾਰੀ

ਬਟਾਲਾ, 20 ਜਨਵਰੀ (ਕਾਹਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਬਟਾਲਾ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਵੈਰੋਨੰਗਲ ਦੀ ਅਗਵਾਈ ਹੇਠ ਹੋਈ, ਜਿਸ 'ਚ ਜਥੇਬੰਦੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਆਲੋਵਾਲ ਦੀ ਪੰਚਾਇਤੀ ਚੋਣ ਨਿਰਪੱਖ ਤੇ ਪੋਿਲੰਗ ਏਜੰਟਾਂ ਦੀ ਮੌਜੂਦਗੀ 'ਚ ਹੋਈ : ਸਰਪੰਚ ਲਾਡੀ

ਕਿਹਾ : ਹਾਰੀ ਪਾਰਟੀ ਬਿਨਾਂ ਵਜ੍ਹਾ ਬੁਖਲਾਹਟ 'ਚ ਦੂਸ਼ਣਬਾਜੀ ਕਰ ਰਹੀ ਧਾਰੀਵਾਲ, 20 ਜਨਵਰੀ (ਸਵਰਨ ਸਿੰਘ)- ਪਿੰਡ ਆਲੋਵਾਲ ਦੀ ਪੰਚਾਇਤੀ ਚੋਣ ਦਾ ਮਾਮਲਾ ਅਜੇ ਵੀ ਠੰਢਾ ਹੁੰਦਾ ਦਿਖਾਈ ਨਹੀਂ ਦੇ ਰਿਹਾ | ਇਸ ਮਾਮਲੇ ਨੂੰ ਲੈ ਕੇ ਜੇਤੂ ਪੰਚਾਇਤ ਸਮੇਤ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਚੰਗੀ ਸਿਹਤ ਲਈ ਸਾਨੂੰ ਸਵਦੇਸ਼ੀ ਸਮਾਨ ਦੀ ਵਰਤੋਂ ਕਰਨੀ ਚਾਹੀਦੀ ਹੈ- ਛੋਟੇਪੁਰ

ਧਾਰੀਵਾਲ, 20 ਜਨਵਰੀ (ਸਵਰਨ ਸਿੰਘ)-ਸਥਾਨਕ ਸੰਤੋਸ਼ੀ ਮਾਤਾ ਮੰਦਿਰ ਵਿਖੇ ਰਾਧਾ ਸੁਆਮੀ ਸਤਸੰਗ ਦਿਆਲਬਾਗ (ਆਗਰਾ) ਦੇ ਵੱਖ-ਵੱਖ ਯੂਨਿਟਾਂ ਵਲੋਂ ਤਿਆਰ ਕੀਤੇ ਘਰੇਲੂ ਵਰਤੋਂ ਵਾਲੇ ਸਵਦੇਸ਼ੀ ਸਾਮਾਨ ਦੀ ਪ੍ਰਦਰਸ਼ਨੀ ਚੇਅਰਮੈਨ ਸਵਰਨ ਕੁਮਾਰ ਮਰਵਾਹਾ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਰਾਜ ਪੱਧਰੀ ਲੋਹੜੀ ਸਮਾਗਮ ਅੱਜ

ਗੁਰਦਾਸਪੁਰ, 20 ਜਨਵਰੀ (ਆਰਿਫ਼)-21 ਜਨਵਰੀ ਨੰੂ ਗੁਰਦਾਸਪੁਰ ਦੀ ਦਾਣਾ ਮੰਡੀ ਵਿਚ ਹੋਣ ਵਾਲੇ ਰਾਜ ਪੱਧਰੀ ਲੋਹੜੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜਿਸ 'ਚ ਲੋਕ ਸਭਾ ਮੈਂਬਰ ਸੁਨੀਲ ਜਾਖੜ, ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਜ਼ਿਲੇ੍ਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੀ ਨਿੱਕੇ ਘੁੰਮਣ 'ਚ ਰੈਲੀ

ਨਿੱਕੇ ਘੁੰਮਣ, 20 ਜਨਵਰੀ (ਸਤਬੀਰ ਸਿੰਘ ਘੁੰਮਣ)-ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਨੇ ਜ਼ਿਲ੍ਹਾ ਗੁਰਦਾਸਪੁਰ, ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਨਿੱਕੇ ਘੁੰਮਣਾਂ ਵਿਚ ਇਕ ਪ੍ਰਭਾਵਸ਼ਾਲੀ ਰੈਲੀ ਕੀਤੀ, ਜਿਸ 'ਚ ਉਨ੍ਹਾਂ ਨੇ ਸੇਵਾ ਮੁਕਤ ਐਕਸੀਅਨ ਜਸਵੰਤ ਸਿੰਘ ਰੰਧਾਵਾ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਕਿਲ੍ਹਾ ਲਾਲ ਸਿੰਘ, 20 ਜਨਵਰੀ (ਬਲਬੀਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਬਿਜਲੀਵਾਲ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ | ਸੰਗਤਾਂ ਵਲੋਂ ਜਗ੍ਹਾ-ਜਗ੍ਹਾ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਕਾਂਗਰਸੀ ਵਰਕਰਾਂ 'ਚ ਉਤਸ਼ਾਹ-ਭੰਮਰਾ

ਕੋਟਲੀ ਸੂਰਤ ਮੱਲ੍ਹੀ, 20 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕਾਂਗਰਸ ਨੂੰ ਲੋਕ ਸਭਾ ਚੋਣਾਂ 'ਚ ਹਰਾਉਣ ਲਈ ਲੋਕ ਇਕਜੁੱਟ ਹੋਏ- ਦੀਪਇੰਦਰ/ਸ਼ਰਨਜੀਤ

ਕੋਟਲੀ ਸੂਰਤ ਮੱਲ੍ਹੀ, 20 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਭੁਲਾ ਦਿੱਤਾ ਹੈ, ਜਿਸ ਕਰਕੇ ਸੂਬੇ ਦੇ ਲੋਕਾਂ 'ਚ ਸਰਕਾਰ ਵਿਰੁੱਧ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ | ਆ ਰਹੀਆਂ ...

ਪੂਰੀ ਖ਼ਬਰ »

ਸ੍ਰੀ ਗੁਰੁੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਯੂਥ ਖੇਡਾਂ 'ਚ ਮਾਰੀਆਂ ਮੱਲਾਂ

ਕੋਟਲੀ ਸੂਰਤ ਮੱਲ੍ਹੀ, 20 ਜਨਵਰੀ (ਕੁਲਦੀਪ ਸਿੰਘ ਨਾਗਰਾ)-ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਰਾਏਚੱਕ ਦੇ ਵਿਦਿਆਰਥੀਆਂ ਨੇ ਮਹਾਰਾਸ਼ਟਰ 'ਚ ਹੋਈਆਂ ਰਾਸ਼ਟਰੀ ਯੂਥ ਖੇਡਾਂ 2019 'ਚ ਸ਼ਾਨਦਾਰ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬਣਨ 'ਤੇ ਰਮਨਦੀਪ ਸੰਧੂ ਦਾ ਸਨਮਾਨ

ਨੌਸ਼ਹਿਰਾ ਮੱਝਾ ਸਿੰਘ, 20 ਜਨਵਰੀ (ਤਰਸੇਮ ਸਿੰਘ ਤਰਾਨਾ)-ਸੀਨੀਅਰ ਯੂਥ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਤੇ ਪਾਰਟੀ ਪ੍ਰਤੀ ਕੀਤੀਆਂ ਪ੍ਰਾਪਤੀਆਂ ਨੂੰ ਮੱਦੇਨਜ਼ਰ ਰੱਖਦਿਆਂ ...

ਪੂਰੀ ਖ਼ਬਰ »

ਐਨ. ਆਰ. ਆਈ. ਬੀਬੀ ਰੀਮਾ ਵਾਲੀਆ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਪੰਜਗਰਾਈਆਂ, 20 ਜਨਵਰੀ (ਬਲਵਿੰਦਰ ਸਿੰਘ)-ਅਮਰੀਕਾ ਨਿਵਾਸੀ ਕਿਰਤੀ ਸਿੱਖ ਪਰਿਵਾਰ ਮਹਿੰਦਰ ਸਿੰਘ ਵਾਲੀਆ ਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਰੀਮਾ ਵਾਲੀਆ ਆਪਣੀ ਕਿਰਤ ਕਮਾਈ 'ਚੋਂ ਦਸਵੰਧ ਕੱਢ ਕੇ ਹਰ ਮਹੀਨੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਦੇ ਹਨ | ਨਜ਼ਦੀਕੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ ਪਿੱਛੇ ਲੱਗੇ ਭਾਜਪਾ ਦੇ ਅਹੁਦੇਦਾਰ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ-ਵਕੀਲ ਭਾਟੀਆ

ਬਟਾਲਾ, 20 ਜਨਵਰੀ (ਕਾਹਲੋਂ)-ਬਟਾਲਾ ਸ਼ਹਿਰ ਦੀਆਂ ਸੜਕਾਂ ਤੇ ਸੀਵਰੇਜ ਦਾ ਮੰਦੜਾ ਹਾਲ ਹੈ, ਪਰ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਰਾਜਸੀ ਆਗੂ ਆਪਣੀ ਰਾਜਨੀਤੀ ਚਮਕਾਉਣ 'ਚ ਲੱਗੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮਾਤਾ ਹਰਭਜਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 20 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਫਤਿਹ ਨੰਗਲ ਵਿਖੇ ਮਾਤਾ ਹਰਭਜਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਭਾਈ ਬਲਵਿੰਦਰ ਸਿੰਘ ਤੇ ਸਾਥੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ...

ਪੂਰੀ ਖ਼ਬਰ »

ਸਿਹਤ ਡਿਸਪੈਂਸਰੀਆਂ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀਆਂ ਨੇ ਬਾਜਵਾ ਨੂੰ ਮੰਗ ਪੱਤਰ ਸੌਾਪਿਆ

ਕਾਦੀਆਂ, 20 ਜਨਵਰੀ (ਕੁਲਵਿੰਦਰ ਸਿੰਘ)-ਅੱਜ ਪੇਂਡੂ ਪੰਚਾਇਤ ਤੇ ਵਿਕਾਸ ਮੰਤਰੀ ਪੰਜਾਬ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਦਰਜਾ ਚਾਰ ਯੂਨੀਅਨ ਹੈਲਥ ਗੁਰਦਾਸਪੁਰ ਦੇ ਇਕ ਭਰਵੇਂ ਵਫ਼ਦ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਲਈ ਜ਼ਿਲ੍ਹਾ ਪ੍ਰਧਾਨ ਪਲਵਿੰਦਰ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਬਦਲੇਗੀ ਡੇਰਾ ਬਾਬਾ ਨਾਨਕ ਦੀ ਨੁਹਾਰ : ਕਾਂਗਰਸੀ ਆਗੂ

ਡੇਰਾ ਬਾਬਾ ਨਾਨਕ, 20 ਜਨਵਰੀ (ਵਿਜੇ ਕੁਮਾਰ ਸ਼ਰਮਾ)-ਪੰਜਾਬ ਕੈਬਨਿਟ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਜਿਥੇ ਕਰਤਾਰਪੁਰ ਲਾਂਘੇ ਦੀਆਂ ਤਿਆਰੀਆਂ 'ਚ ਤੇਜੀ ਆਈ ਹੈ, ਉਥੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਵਿਕਾਸ ਤੇ ਸ਼ਹਿਰ ਨੂੰ ਸੰੁਦਰ ...

ਪੂਰੀ ਖ਼ਬਰ »

ਮਾਸਟਰ ਸੁਰਿੰਦਰ ਸਿੰਘ ਘੁੰਮਣ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਹਰਿਗੋਬਿੰਦਪੁਰ, 20 ਜਨਵਰੀ (ਕੰਵਲਜੀਤ ਸਿੰਘ ਚੀਮਾ)-ਪਿੰਡ ਮਾੜੀ ਬੁੱਚਿਆਂ ਦੇ ਵਸਨੀਕ ਸਵ: ਮਾਸਟਰ ਸੁਰਿੰਦਰ ਸਿੰਘ ਘੁੰਮਣ ਸਪੁੱਤਰ ਕਰਤਾਰ ਸਿੰਘ ਜੋ ਬੀਤੀ 11 ਜਨਵਰੀ ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰਦੇ ਹੋਏ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ...

ਪੂਰੀ ਖ਼ਬਰ »

ਨਵੀਂ ਬਣੀ ਪੰਚਾਇਤ ਦਾ ਟਕਸਾਲ ਮੁਖੀ ਵਲੋਂ ਸਨਮਾਨ

ਪੰਜਗਰਾਈਆਂ, 20 ਜਨਵਰੀ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਸੰਗਰਾਵਾਂ ਦੀ ਨਵੀਂ ਬਣੀ ਪੰਚਾਇਤ ਨੂੰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਦਮਦਮੀ ਟਕਸਾਲ (ਜਥਾ ਭਿੰਡਰਾਂ) ਦੇ ਮੁਖੀ ਸਿੰਘ ਸਾਹਿਬ ਭਾਈ ਰਾਮ ਸਿੰਘ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ਨਵੀਂ ਬਣੀ ਪੰਚਾਇਤ ...

ਪੂਰੀ ਖ਼ਬਰ »

ਗੈਰ ਕਾਨੰੂਨੀ ਮਾਈਨਿੰਗ ਕਰਦੇ ਟਰੈਕਟਰ-ਟਰਾਲੀ ਤੋਂ ਵਸੂਲਿਆ ਜੁਰਮਾਨਾ

ਡਮਟਾਲ, 20 ਜਨਵਰੀ (ਰਾਕੇਸ਼ ਕੁਮਾਰ)-ਮੰਡ ਖੇਤਰ 'ਚ ਹੋ ਰਹੀ ਦਿਨ ਰਾਤ ਮਾਈਨਿੰਗ ਦੇ ਚੱਲਦਿਆਂ ਪੁਲਿਸ ਵਲੋਂ ਨਕੇਲ ਕੱਸਦੇ ਹੋਏ ਇਕ ਗੈਰ ਕਾਨੰੂਨੀ ਖ਼ੁਦਾਈ ਕਰਦੇ ਹੋਏ ਟਰੈਕਟਰ-ਟਰਾਲੀ ਤੋਂ ਜੁਰਮਾਨਾ ਵਸੂਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਇੰਦੋਰਾ ਦੇ ਮੁਖੀ ...

ਪੂਰੀ ਖ਼ਬਰ »

ਮੁਹੱਲਾ ਨਿਵਾਸੀ ਕਰਨਗੇ ਮਟਕਾ ਤੋੜ ਪ੍ਰਦਰਸ਼ਨ

ਪਠਾਨਕੋਟ, 20 ਜਨਵਰੀ (ਚੌਹਾਨ)-ਦੇਸ਼ ਨੰੂ ਆਜ਼ਾਦ ਹੋਏ 72 ਸਾਲ ਬੀਤ ਚੁੱਕੇ ਹਨ | ਪਰ ਪੁਸ਼ਪ ਸਿਨੇਮਾ ਦੇ ਪਿਛਲੇ ਦੋ ਮੁਹੱਲਾ ਨਿਵਾਸੀ ਅੱਜ ਤੱਕ ਗ਼ੁਲਾਮੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ | ਇਸ ਮੁਹੱਲੇ ਵਿਚ ਨਾ ਤਾਂ ਸੀਵਰੇਜ ਦਾ ਪ੍ਰਬੰਧ ਹੈ ਤੇ ਨਾ ਹੀ ਲਾਈਟਾਂ ਦਾ | ਸਫ਼ਾਈ ...

ਪੂਰੀ ਖ਼ਬਰ »

ਡਾ: ਵਿੱਕੀ ਕਾਠਾ ਹਿਊਮਨ ਰਾਈਟਸ ਵਿਭਾਗ ਪੰਜਾਬ ਦੇ ਪ੍ਰਧਾਨ ਨਿਯੁਕਤ

ਪਠਾਨਕੋਟ, 20 ਜਨਵਰੀ (ਆਰ. ਸਿੰਘ)-ਕਾਂਗਰਸ ਹਾਈ ਕਮਾਨ ਵਲੋਂ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੇ ਸੂਬਾ ਚੇਅਰਮੈਨ ਡਾ: ਵਿਕੀ ਕਾਠਾ ਨੂੰ ਉਨ੍ਹਾਂ ਦੀਆਂ ਪਾਰਟੀ ਨੂੰ ਦਿੱਤੀਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਹਿਊਮਨ ਰਾਈਟਸ ਵਿਭਾਗ ਪੰਜਾਬ ...

ਪੂਰੀ ਖ਼ਬਰ »

ਕਰੈਸ਼ਰ ਨਾਲ ਭਰਿਆ ਟਰੱਕ ਪਲਟਿਆ

ਪਠਾਨਕੋਟ, 20 ਜਨਵਰੀ (ਚੌਹਾਨ)-ਡਲਹੌਜ਼ੀ ਰੋਡ 'ਤੇ ਛਤਵਾਲ ਪਿੰਡ ਨੇੜੇ ਕਰੈਸ਼ਰ ਨਾਲ ਭਰਿਆ ਓਵਰਲੋਡ ਟਰੱਕ ਪਲਟ ਗਿਆ | ਜਿਸ 'ਚ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਪਰ ਡਰਾਈਵਰ ਤੇ ਕਲੀਨਰ ਦੀ ਜਾਨ ਬਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ 10 ਟਾਇਰਾਂ ਵਾਲਾ ਟਰੱਕ ਨੰਬਰ ...

ਪੂਰੀ ਖ਼ਬਰ »

ਯੁਵਾ ਵਿਕਾਸ ਮੰਚ ਵਲੋਂ ਹਾਫ ਮੈਰਾਥਨ ਦੌੜ ਕਰਵਾਈ

ਸ਼ਾਹਪੁਰ ਕੰਢੀ, 20 ਜਨਵਰੀ (ਰਣਜੀਤ ਸਿੰਘ)-ਸਮਾਜ ਸੇਵੀ ਸੰਸਥਾ ਯੁਵਾ ਵਿਕਾਸ ਮੰਚ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਨੌਜਵਾਨ ਪੀੜ੍ਹੀ ਨੰੂ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪ੍ਰਧਾਨ ਦਿਨੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਦੁਸਹਿਰਾ ਗਰਾਊਾਡ ਵਿਖੇ ...

ਪੂਰੀ ਖ਼ਬਰ »

ਸ੍ਰੀ ਸਾਈਾ ਕਾਲਜ ਦੇ 9 ਵਿਦਿਆਰਥੀਆਂ ਦੀ ਕੋਕਾ ਕੋਲਾ ਕੰਪਨੀ 'ਚ ਨੌਕਰੀ ਲਈ ਚੋਣ

ਪਠਾਨਕੋਟ, 20 ਜਨਵਰੀ (ਚੌਹਾਨ)-ਸ੍ਰੀ ਸਾਈਾ ਕਾਲਜ ਤੇ ਤਕਨਾਲੋਜੀ ਦੇ ਮਕੈਨੀਕਲ ਵਿਭਾਗ ਦੇ ਆਖ਼ਰੀ ਸਮੈਸਟਰ ਦੇ 9 ਵਿਦਿਆਰਥੀਆਂ ਦੀ ਕੋਕਾ ਕੋਲਾ ਕੰਪਨੀ ਵਲੋਂ ਲਈ ਇੰਟਰਵਿਊ ਦੇ ਬਾਅਦ ਚੋਣ ਕੀਤੀ ਗਈ ਹੈ | ਕੋਕਾ ਕੋਲਾ ਕੰਪਨੀ 'ਚ ਭੇਜਣ ਲਈ ਗਰੁੱਪ ਦੇ ਸੀ.ਐਮ.ਡੀ.ਕੰਵਰ ...

ਪੂਰੀ ਖ਼ਬਰ »

ਸੁਰੱਖਿਆ ਲਈ ਕਦੇ ਵੀ ਖਤਰਾ ਬਣ ਸਕਦੀਆਂ ਹਨ ਰੇਹੜੀਆਂ
ਆਰਮੀ ਖੇਤਰ 'ਚ ਪਾਬੰਦੀ ਦੇ ਬਾਵਜੂਦ ਪ੍ਰਵਾਸੀਆਂ ਵਲੋਂ ਲਗਾਈਆਂ ਜਾਂਦੀਆਂ ਹਨ ਰੇਹੜੀਆਂ

ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਸ਼ਹਿਰ ਜੋ ਕਿ ਆਪਣੀ ਭੂਗੋਲਿਕ ਸਥਿਤੀ ਕਰਕੇ ਤਾਂ ਬਹੁਤ ਮਹੱਤਵਪੂਰਨ ਹੈ, ਦੂਜਾ ਪੂਰਾ ਸ਼ਹਿਰ ਚਾਰੇ ਪਾਸਿਓਾ ਭਾਰਤੀ ਸੈਨਾ ਨਾਲ ਘਿਰਿਆ ਹੋਣ ਤੇੇ ਇਕ ਪਾਸੇ ਭਾਰਤੀ ਏਅਰਫੋਰਸ ਦਾ ਏਅਰਬੇਸ ਹੋਣ ਨਾਲ ਵੀ ਸ਼ਹਿਰ ਸੁਰੱਖਿਆ ਪੱਖੋਂ ...

ਪੂਰੀ ਖ਼ਬਰ »

ਆਰਮੀ ਖੇਤਰ 'ਚ ਪਾਬੰਦੀ ਦੇ ਬਾਵਜੂਦ ਪ੍ਰਵਾਸੀਆਂ ਵਲੋਂ ਲਗਾਈਆਂ ਜਾਂਦੀਆਂ ਹਨ ਰੇਹੜੀਆਂ

ਪਠਾਨਕੋਟ, 20 ਜਨਵਰੀ (ਸੰਧੂ)-ਪਠਾਨਕੋਟ ਸ਼ਹਿਰ ਜੋ ਕਿ ਆਪਣੀ ਭੂਗੋਲਿਕ ਸਥਿਤੀ ਕਰਕੇ ਤਾਂ ਬਹੁਤ ਮਹੱਤਵਪੂਰਨ ਹੈ, ਦੂਜਾ ਪੂਰਾ ਸ਼ਹਿਰ ਚਾਰੇ ਪਾਸਿਓਾ ਭਾਰਤੀ ਸੈਨਾ ਨਾਲ ਘਿਰਿਆ ਹੋਣ ਤੇੇ ਇਕ ਪਾਸੇ ਭਾਰਤੀ ਏਅਰਫੋਰਸ ਦਾ ਏਅਰਬੇਸ ਹੋਣ ਨਾਲ ਵੀ ਸ਼ਹਿਰ ਸੁਰੱਖਿਆ ਪੱਖੋਂ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 20 ਜਨਵਰੀ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾਵਾਚਕ ...

ਪੂਰੀ ਖ਼ਬਰ »

ਗ਼ਰੀਬ ਬੱਚਿਆਂ ਲਈ ਕੰਪਿਊਟਰ ਦੀ ਮੁਫ਼ਤ ਟਰੇਨਿੰਗ ਦਿੱਤੀ ਜਾਵੇਗੀ-ਖੰਨਾ

ਪਠਾਨਕੋਟ, 20 ਜਨਵਰੀ (ਚੌਹਾਨ)-ਪਬਲਿਕ ਵਿਕਾਸ ਕੌਾਸਲ ਦੇ ਦਫ਼ਤਰ ਪਠਾਨਕੋਟ ਵਿਖੇ ਇੰਟਰਨੈਸ਼ਨਲ ਗੁਰੂ ਰਵਿਦਾਸ ਵੈੱਲਫੇਅਰ ਐਾਡ ਟਰੱਸਟ ਦੇ ਚੇਅਰਮੈਨ ਦਲਜੀਤ ਖੰਨਾ ਯੂ.ਕੇ. ਦੇ ਪਹੰੁਚਣ 'ਤੇ ਚੇਅਰਪਰਸਨ ਨਿਮਰਲਜੀਤ ਕੌਰ, ਪ੍ਰਧਾਨ ਸਤਪਾਲ ਭਗਤ, ਸਕੱਤਰ ਸ਼ੰਕਰ ...

ਪੂਰੀ ਖ਼ਬਰ »

ਦੋ ਸਾਂਨ੍ਹਾਂ ਦੀ ਲੜਾਈ 'ਚ 2 ਰਾਹਗੀਰ ਜ਼ਖ਼ਮੀ

ਪਠਾਨਕੋਟ, 20 ਜਨਵਰੀ (ਸੰਧੂ)-ਸਥਾਨਕ ਪੁਰਾਣੀ ਕਚਹਿਰੀ ਨੇੜੇ ਐੱਸ.ਡੀ.ਐਮ ਨਿਵਾਸ ਸਥਾਨ ਵਿਖੇ ਸਵੇਰੇ ਦੋ ਸਾਂਢਾਂ ਦੀ ਹੋਈ ਲੜਾਈ 'ਚ ਦੋ ਪ੍ਰਵਾਸੀ ਮਜਦੂਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਜ਼ਖ਼ਮੀ ਪ੍ਰਵਾਸੀ ਮਜਦੂਰਾਂ ਦੀ ਪਹਿਚਾਣ ਅਬੁਦਲ ਮੁਹੰਮਦ ਤੇ ਅਗਾਜ ਆਲਮ ਵਜੋਂ ...

ਪੂਰੀ ਖ਼ਬਰ »

ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਮਾਗਮ

ਪਠਾਨਕੋਟ, 20 ਜਨਵਰੀ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਪ੍ਰਧਾਨ ਕੁਲਦੀਪ ਮਨਹਾਸ ਦੀ ਪ੍ਰਧਾਨਗੀ ਹੇਠ ਇਕ ਨਿੱਜੀ ਹੋਟਲ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਨਿਲ ਵਿਜ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨੇ ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟ ਦੇ ਆਡੀਟੋਰੀਅਮ ਦਾ ਰੱਖਿਆ ਨੀਂਹ ਪੱਥਰ

ਨਰੋਟ ਮਹਿਰਾ, 20 ਜਨਵਰੀ (ਰਾਜ ਕੁਮਾਰੀ)- ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟ ਕੋਟਲੀ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਚੇਅਰਮੈਨ ਅਤੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰਾਂ ਨੰੂ ਡੀ.ਏ. ਦੀਆਂ ਕਿਸ਼ਤਾਂ ਤੇ ਪੇਅ ਕਮਿਸ਼ਨ ਦਾ ਦੇਵੇ ਲਾਭ-ਅਸ਼ੋਕ ਭੰਡੋਲਾ

ਪਠਾਨਕੋਟ, 20 ਜਨਵਰੀ (ਚੌਹਾਨ)-ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪੈਨਸ਼ਨਰਾਂ ਦੀ ਮੀਟਿੰਗ ਪ੍ਰਧਾਨ ਯੁੱਧਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੇਵਾ ਮੁਕਤ ਐਸ.ਡੀ.ਓ. ਅਸ਼ੋਕ ਭੰਡੋਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਪ੍ਰਦੇਸ਼ ਸਰਕਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਪਠਾਨਕੋਟ, 20 ਜਨਵਰੀ (ਆਰ. ਸਿੰਘ)- ਦੇਰ ਰਾਤ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਐਾਬੂਲੈਂਸ ਰਾਹੀਂ ਕਮਿਊਨਿਟੀ ਹੈਲਥ ਸੈਂਟਰ ਬਧਾਨੀ ਵਿਖੇ ਪਹੁੰਚਾਇਆ ਗਿਆ, ...

ਪੂਰੀ ਖ਼ਬਰ »

ਜੀ.ਐੱਸ.ਟੀ. ਕਾਨੂੰਨ 'ਚ ਆਏ ਬਦਲਾਵਾਂ ਬਾਰੇ ਦਿੱਤੀ ਜਾਣਕਾਰੀ

ਪਠਾਨਕੋਟ, 20 ਜਨਵਰੀ (ਸੰਧੂ)- ਪਠਾਨਕੋਟ ਸੀ.ਪੀ.ਆਈ. ਸਟੱਡੀ ਚੈਪਟਰ ਵਲੋਂ ਜੀ.ਐੱਸ.ਟੀ ਵਲੋਂ ਆਉਂਦੇ ਦਿਨ ਕੀਤੇ ਜਾ ਰਹੇ ਬਦਲਾਵਾਂ ਦੀ ਜਾਣਕਾਰੀ ਦੇਣ ਅਤੇ ਵਿਚਾਰ ਵਟਾਂਦਰਾ ਕਰਨ ਸਬੰਧੀ ਕਨਵੀਨਰ ਸੀ.ਏ. ਨੀਰਜ ਜਤਵਾਨੀ ਦੀ ਦੇਖਰੇਖ ਹੇਠ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਰੋਟ ਮਹਿਰਾ, 20 ਜਨਵਰੀ (ਰਾਜ ਕੁਮਾਰੀ)- ਪੰਜਾਬ ਵਿਚ ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਗਿਣਤੀ ਵਿਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ | ਸਰਕਾਰਾਂ ਬੇਰੁਜ਼ਗਾਰ ਲੜਕੇ-ਲੜਕੀਆਂ ਨੰੂ ਰੁਜ਼ਗਾਰ ਦੇਣ ਵਿਚ ਅਸਫ਼ਲ ਰਹੀਆਂ ਹਨ | ਪੰਜਾਬ ਸਰਕਾਰ ਨੇ ਹਰ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ

ਪਠਾਨਕੋਟ, 20 ਜਨਵਰੀ (ਚੌਹਾਨ)-ਮਿੰਨੀ ਸਕੱਤਰੇਤ ਰੁਜ਼ਗਾਰ ਦਫ਼ਤਰ ਵਿਖੇ ਪੰਜਾਬ ਕੌਸ਼ਲ ਵਿਕਾਸ ਅਧਿਕਾਰੀ ਆਰ.ਸੀ. ਖੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਵਲੋਂ ਵਿੱਤੀ ਸਲਾਹਕਾਰ ਰਮੇਸ਼ ਸ਼ਰਮਾ ਨੇ ਬੈਂਕ ਦੀਆਂ ਵੱਖ-ਵੱਖ ਸਕੀਮਾਂ ...

ਪੂਰੀ ਖ਼ਬਰ »

ਨਗਰ ਨਿਗਮ ਜਲਦ ਹੀ ਰਾਤ ਨੂੰ ਸਫ਼ਾਈ ਦਾ ਕੰਮ ਸ਼ੁਰੂ ਕਰੇਗਾ-ਅਨਿਲ ਵਾਸੂਦੇਵਾ

ਪਠਾਨਕੋਟ, 20 ਜਨਵਰੀ (ਚੌਹਾਨ)-ਨਗਰ ਨਿਗਮ ਪਠਾਨਕੋਟ ਦੇ ਮੇਅਰ ਅਨਿਲ ਵਾਸੂਦੇਵਾ ਨੇ ਕਿਹਾ ਹੈ ਕਿ ਨਿਗਮ ਵਲੋਂ ਰਾਤ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਦਿਨ ਵੇਲੇ ਸਫ਼ਾਈ ਦੌਰਾਨ ਫੈਲਦੇ ਪ੍ਰਦੂਸ਼ਣ ਤੋਂ ਛੁਟਕਾਰਾ ਮਿਲੇਗਾ, ਉੱਥੇ ਸਫ਼ਾਈ ਵੀ ਵਧੀਆ ...

ਪੂਰੀ ਖ਼ਬਰ »

ਲੜਕੀਆਂ ਦੇ ਕੁਸ਼ਤੀ ਮੁਕਾਬਲੇ 'ਚ ਪਠਾਨਕੋਟ ਦੀਆਂ ਖਿਡਾਰਨਾਂ ਜੇਤੂ

ਪਠਾਨਕੋਟ, 20 ਜਨਵਰੀ (ਆਰ. ਸਿੰਘ/ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਬਠਿੰਡਾ ਵਿਖੇ ...

ਪੂਰੀ ਖ਼ਬਰ »

ਓਪਨ ਹਾਕੀ ਟੂਰਨਾਮੈਂਟ 2019 ਦਾ ਗੁਰਮੁੱਖ ਸਟੇਡੀਅਮ 'ਚ ਆਗਾਜ਼

ਸੁਜਾਨਪੁਰ, 20 ਜਨਵਰੀ (ਜਗਦੀਪ ਸਿੰਘ)-ਯੰਗ ਬਲੂ ਕਲੱਬ ਸੁਜਾਨਪੁਰ ਵਲੋਂ ਪ੍ਰਧਾਨ ਚਮੇਲ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਓਪਨ ਹਾਕੀ ਟੂਰਨਾਮੈਂਟ 2019 ਦਾ ਆਗਾਜ਼ ਸੁਜਾਨਪੁਰ ਦੇ ਗੁਰਮੁੱਖ ਸਟੇਡੀਅਮ 'ਚ ਹੋਇਆ | ਅੱਜ ਦੇ ਮੈਚ ਦਾ ਉਦਘਾਟਨ ਨੈਸ਼ਨਲ ਹਾਕੀ ਖਿਡਾਰੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸ਼ੈਲੀ ਕੁਲੀਆਂ 'ਚ ਸਾਲਾਨਾ ਸਮਾਗਮ

ਪਠਾਨਕੋਟ 20 ਜਨਵਰੀ (ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਸ਼ੈਲੀ ਕੁਲੀਆਂ ਬਲਾਕ ਪਠਾਨਕੋਟ-3 ਵਿਖੇ ਸਕੂਲ ਦੇ ਹੈੱਡ ਟੀਚਰ ਨੀਰਜ ਦੀ ਪ੍ਰਧਾਨਗੀ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਾਰਡ ਨੰਬਰ-27 ਦੇ ਕਾਰਪੋਰੇਟਰ ਵਿਸ਼ਵਾਨਾਥ ਮੁੱਖ ਮਹਿਮਾਨ ਅਤੇ ਸੈਂਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਭਾਜਪਾ ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ

ਪਠਾਨਕੋਟ, 20 ਜਨਵਰੀ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਭਾਜਪਾ ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲੇ੍ਹ ਦੇ ਨਵੇਂ ਚੁਣੇ ਅਹੁਦੇਦਾਰਾਂ ਨਾਲ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਨੇ ਪਾਰਟੀ ਦੀ ...

ਪੂਰੀ ਖ਼ਬਰ »

ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਵਰਨ ਵਿੱਕੀ ਦੀ ਤਾਜਪੋਸ਼ੀ ਹੋਈ

ਸ਼ਾਹਪੁਰ ਕੰਢੀ, 20 ਜਨਵਰੀ (ਰਣਜੀਤ ਸਿੰਘ)- ਭਾਜਪਾ ਜਨਤਾ ਯੁਵਾ ਮੋਰਚਾ ਦੀ ਮੀਟਿੰਗ ਸੀਨੀਅਰ ਆਗੂ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਤਾਜ਼ ਗਾਰਡਨ ਗੁਸਾਈਾਪੁਰ ਵਿਖੇ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ, ਹਲਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਥਰਿਆਲ ਵਿਖੇ ਸਮਾਗਮ

ਮਾਧੋਪੁਰ, 20 ਜਨਵਰੀ (ਨਰੇਸ਼ ਮਹਿਰਾ)-ਸਰਕਾਰੀ ਹਾਈ ਸਕੂਲ ਥਰਿਆਲ ਵਿਖੇ ਸਾਲਾਨਾ ਸਮਾਗਮ ਪਿੰ੍ਰਸੀਪਲ ਸੁਮਨ ਬਾਲਾ ਦੀ ਦੇਖਰੇਖ ਹੇਠ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਵਿੰਦਰ ਸ਼ਰਮਾ ਪਹੰੁਚੇ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਠੰਢੀ ਖੂਹੀ ਵਿਖੇ ਪੁਲੀ ਟੁੱਟਣ ਕਾਰਨ ਲੋਕ ਪ੍ਰੇਸ਼ਾਨ

ਸੁਜਾਨਪੁਰ, 20 ਜਨਵਰੀ (ਜਗਦੀਪ ਸਿੰਘ)- ਸੁਜਾਨਪੁਰ ਦੇ ਵਾਰਡ ਨੰਬਰ-14 ਠੰਡੀ ਖੂਹੀ ਵਿਖੇ ਗਲੀ ਦੀ ਪੁਲੀ ਪਿਛਲੇ ਲੰਬੇ ਸਮੇਂ ਤੋਂ ਟੁੱਟੀ ਹੋਣ ਕਾਰਨ ਮੁਹੱਲਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੁਹੱਲਾ ਵਾਸੀ ਸੁਭਾਸ਼ ਸਿੰਘ, ਤੇਜਸਵੀ ਸਿੰਘ, ਸੁਨੀਲ ਕੁਮਾਰ, ...

ਪੂਰੀ ਖ਼ਬਰ »

ਸੰਨੀ ਮੰਦਰ ਦਾ ਸਥਾਪਨਾ ਦਿਵਸ ਮਨਾਇਆ

ਪਠਾਨਕੋਟ, 20 ਜਨਵਰੀ (ਚੌਹਾਨ)-ਡਲਹੌਜ਼ੀ ਰੋਡ ਸਥਿਤ ਸ੍ਰੀ ਸ਼ਨੀ ਦੇਵ ਮੰਦਿਰ ਦੇ 16ਵੇਂ ਸਾਲਾਨਾ ਸਥਾਪਨਾ ਦਿਵਸ 'ਤੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਸੇਵਕ ਵਰਿੰਦਰ ਸਹਿਦੇਵ ਨੇ ਕੀਤੀ | ਸਵੇਰ ਨੰੂ ਹਵਨ ਯੱਗ ਕਰਵਾਇਆ ਗਿਆ, ਉਪਰੰਤ ਭੰਡਾਰੇ ਦਾ ਪ੍ਰਬੰਧ ...

ਪੂਰੀ ਖ਼ਬਰ »

ਅਵਤਾਰ ਸਿੰਘ ਦਾ ਰਾਜ ਪੁਰਸਕਾਰ ਨਾਲ ਸਨਮਾਨ

ਗੁਰਦਾਸਪੁਰ, 20 ਜਨਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਦਿਨੀਂ ਬਲੱਡ ਡੋਨਰਜ਼ ਸੁਸਾਇਟੀ ਦਸੂਹਾ ਵਲੋਂ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਗਮ 'ਚ ਬਲੱਡ ਡੋਨਰਜ਼ ਸੁਸਾਇਟੀ ਗੁਰਦਾਸਪੁਰ ਦੇ ਮੁੱਖ ਸਲਾਹਕਾਰ ਅਵਤਾਰ ਸਿੰਘ ਘੁੰਮਣ ਨੰੂ ਰਾਜ ਪੱਧਰੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਸੀਨੀਅਰ ਬਜ਼ੁਰਗਾਂ ਤੇ ਗੁਰੂ ਕੀ ਲਾਡਲੀ ਫ਼ੌਜ ਗਤਕਾ ਪਾਰਟੀ ਦੇ ਸਨਮਾਨ ਲਈ ਸਮਾਗਮ

ਪੁਰਾਣਾ ਸ਼ਾਲਾ 20 ਜਨਵਰੀ (ਅਸ਼ੋਕ ਸ਼ਰਮਾ)-ਸੋਸ਼ਲ ਵਰਕਰਜ਼ ਆਰਗੇਨਾਈਜ਼ੇਸ਼ਨ ਐਨ.ਜੀ.ਓ. ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਪਿੰਕੀ ਤੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਨੌਸ਼ਹਿਰਾ ਦੇ ਯਤਨਾਂ ਸਦਕਾ ਪਿੰਡ ਗੋਹਤ ਪੋਖਰ ਵਿਚ ਸੀਨੀਅਰ ਬਜ਼ੁਰਗਾਂ ਤੇ ਗੁਰੂ ਕੀ ...

ਪੂਰੀ ਖ਼ਬਰ »

ਭਾਗੋਵਾਲ 'ਚ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਮੋਹਨ ਸਿੰਘ ਦੀ ਯਾਦ 'ਚ ਕਬੱਡੀ ਕੱਪ 26 ਨੂੰ

ਬਟਾਲਾ, 20 ਜਨਵਰੀ (ਕਾਹਲੋਂ)- ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਅਤੇ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਬੱਡੀ ਕੱਪ ਸਮੂਹ ਐਨ.ਆਰ.ਆਈ. ਵੀਰਾਂ ਅਤੇ ਨੌਜਵਾਨ ਸਭਾ ਭਾਗੋਵਾਲ ਦੇ ਸਹਿਯੋਗ ਨਾਲ 26 ਜਨਵਰੀ ਨੂੰ ਖੇਡ ...

ਪੂਰੀ ਖ਼ਬਰ »

ਸਵਾਈਨ ਫਲੂ ਛੂਤ ਦੀ ਬਿਮਾਰੀ ਹੈ-ਡਾ: ਵੰਦਨਾ

ਨੌਸ਼ਹਿਰਾ ਮੱਝਾ ਸਿੰਘ, 20 ਜਨਵਰੀ (ਤਰਸੇਮ ਸਿੰਘ ਤਰਾਨਾ)-ਨਾਮੁਰਾਦ ਸਵਾਈਨ ਫਲੂ ਬੁਖਾਰ ਛੂਤ ਦੀ ਬਿਮਾਰੀ ਹੈ ਤੇ ਇਸ ਦੇ ਵਾਇਰਸ ਤੋਂ ਬਚਣ ਲਈ ਸਿਹਤ ਮਾਹਿਰਾਂ ਵਲੋਂ ਦੱਸੇ ਪ੍ਰਹੇਜ ਰੱਖ ਕੇ ਬਚਿਆ ਜਾ ਸਕਦਾ ਹੈ | ਸਵਾਈਨ ਫਲੂ ਬੁਖਾਰ ਤੇ ਇਲਾਜ ਲਈ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਕਸਟਮ ਵਿਭਾਗ ਦੇ ਕਮਿਸ਼ਨਰ ਵਲੋਂ ਕੌਮਾਂਤਰੀ ਸਰਹੱਦ ਦਾ ਦੌਰਾ

ਡੇਰਾ ਬਾਬਾ ਨਾਨਕ, 20 ਜਨਵਰੀ (ਵਿਜੇ ਕੁਮਾਰ ਸ਼ਰਮਾ)- ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਇਮੀਗ੍ਰੇਸ਼ਨ, ਕਸਟਮ ਆਦਿ ਸ਼ਰਤਾਂ ਨੂੰ ਪੂਰਾ ਕਰਨਾ ਲਾਜ਼ਮੀ ਹੋਵੇਗਾ ਤੇ ਕਾਨੂੰਨੀ ...

ਪੂਰੀ ਖ਼ਬਰ »

ਐੱਸ.ਐੱਸ.ਐਮ. ਕਾਲਜ 'ਚ ਸਵਾਮੀ ਸਵਤੰਤਰਾ ਨੰਦ ਦਾ ਜਨਮ ਦਿਨ ਮਨਾਇਆ

ਦੀਨਾਨਗਰ, 20 ਜਨਵਰੀ (ਸੰਧੂ/ਸੋਢੀ/ਸ਼ਰਮਾ)- ਐੱਸ.ਐੱਸ.ਐਮ. ਕਾਲਜ ਦੀਨਾਨਗਰ ਵਿਚ ਦਯਾਨੰਦ ਮੱਠ ਦੇ ਸੰਸਥਾਪਕ ਲੋਹਪੁਰਸ਼ ਸਵਾਮੀ ਸਵਤੰਤਰਾ ਨੰਦ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ਕੀਤੀ, ਜਦਕਿ ਦਯਾਨੰਦ ਮੱਠ ਦੇ ਪ੍ਰਧਾਨ ...

ਪੂਰੀ ਖ਼ਬਰ »

ਐੱਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਕਾਹਨੂੰਵਾਨ, 20 ਜਨਵਰੀ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਐੱਸ. ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਸਕੂਲ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਰਿਆੜ ਦੀ ਅਗਵਾਈ ਹੇਠ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਕੂਲ ਸਟਾਫ਼ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਰਪ੍ਰਸਤ ਮਸਾਣੀਆਂ ਵਲੋਂ ਰਮਨਦੀਪ ਸਿੰਘ ਸੰਧੂ ਦਾ ਸਨਮਾਨ

ਬਟਾਲਾ, 20 ਜਨਵਰੀ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ (ਬ) ਜ਼ਿਲ੍ਹਾ ਗੁਰਦਾਸਪੁਰ ਦੇ ਸਰਪ੍ਰਸਤ ਜਥੇ: ਦਲੀਪ ਸਿੰਘ ਮਸਾਣੀਆਂ ਵਲੋਂ ਹੋਰ ਵਰਕਰਾਂ ਸਮੇਤ ਯੂਥ ਅਕਾਲੀ ਦਲ ਦੇ ਦੂਜੀ ਵਾਰ ਪ੍ਰਧਾਨ ਬਣੇ ਰਮਨਦੀਪ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਜਥੇ: ਮਸਾਣੀਆਂ ...

ਪੂਰੀ ਖ਼ਬਰ »

ਰਸੂਲਪੁਰ ਤੋਂ ਨਗਰ ਕੀਰਤਨ ਸਜਾਇਆ

ਪੁਰਾਣਾ ਸ਼ਾਲਾ, 20 ਜਨਵਰੀ (ਅਸ਼ੋਕ ਸ਼ਰਮਾ/ਗੁਰਾਇਆ)- ਪਿੰਡ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ ਤੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ 'ਚ ਯੂਥ ਦਿਵਸ ਮਨਾਇਆ

ਬਟਾਲਾ, 20 ਜਨਵਰੀ (ਕਾਹਲੋਂ)- ਐੱਸ. ਐੱਸ. ਬਾਜਵਾ ਸਕੂਲ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ 'ਯੂਥ-ਦਿਵਸ' ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ 'ਤੇ ਭਾਸ਼ਣ ਮੁਕਾਬਲੇ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ | ਸਕੂਲ ਦੇ ਪਿ੍ੰਸੀਪਲ ਡਾ: ਰਾਜੀਵ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ ਪੁਰਾਣੇ ਖਰੜਿਆਂ ਦੀ ਸੰਭਾਲ ਸਬੰਧੀ ਰਾਸ਼ਟਰੀ ਵਰਕਸ਼ਾਪ ਲੱਗੇਗੀ-ਡਾ: ਮਸੀਹ

ਬਟਾਲਾ, 20 ਜਨਵਰੀ (ਕਾਹਲੋਂ)- ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ: ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਲਾਇਬ੍ਰੇਰੀ ਵਿਭਾਗ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ | ਪਿਛਲੇ ਸਮੇਂ ਵਿਚ ਲਾਇਬ੍ਰੇਰੀ ਵਿਭਾਗ ਵਲੋਂ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਤੇ ਹੋਰ ਸਮੱਗਰੀ ਵੰਡੀ

ਵਡਾਲਾ ਬਾਂਗਰ, 20 ਜਨਵਰੀ (ਭੁੰਬਲੀ)-ਇਲਾਕੇ 'ਚ ਕਾਂਗਰਸ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਬਾਪੂ ਬਚਨ ਸਿੰਘ ਮੁਸਤਰਾਪੁਰ ਦੇ ਪੋਤਰੇ ਗੁਰਜਗਜੀਤ ਸਿੰਘ ਨਿਊਜੀਲੈਂਡ ਹੋਰਾਂ ਵਲੋਂ ਆਪਣੇ ਪਿੰਡ ਦੇ ਸ. ਪ੍ਰਾ. ਸਕੂਲ ਵਿਚ ਪੜ੍ਹਦੇ 120 ਦੇ ਕਰੀਬ ਗਰੀਬ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਦੀ ਨਿੰਦਾ

ਗੁਰਦਾਸਪੁਰ, 20 ਜਨਵਰੀ (ਆਰਿਫ਼)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਜਵੰਦ ਸਿੰਘ, ਜੋਗਿੰਦਰਪਾਲ ਸੈਣੀ, ਸਵਿੰਦਰ ਔਲਖ, ਸੁਰੇਸ਼ ਸ਼ਰਮਾ, ਪ੍ਰਕਾਸ਼ ਚੰਦ, ਨਿਰਮਲ ਸਿੰਘ ਬੋਪਾਰਾਏ, ਅਮਰਜੀਤ ਸੈਣੀ, ਪਿਆਰਾ ਸਿੰਘ ਅਤੇ ਮੰਗਤ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗਾਂ ਦੇ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ-ਵਿਕਟਰ ਮਸੀਹ

ਵਰਸੋਲਾ, 20 ਜਨਵਰੀ (ਵਰਿੰਦਰ ਸਹੋਤਾ)-ਘੱਟ ਗਿਣਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਵਲੋਂ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਪਰ ਜਾਗਰੂਕਤਾ ਦੀ ਘਾਟ ਕਾਰਨ ਇਹ ਲੋਕ ਇਨ੍ਹਾਂ ਸਹੂਲਤਾਂ ਦਾ ਪੂਰਾ ਫ਼ਾਇਦਾ ਨਹੀਂ ਉਠਾ ਰਹੇ | ਇਸ ਲਈ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਯੂਥ ਕਾਂਗਰਸ ਨਿਭਾਏਗੀ ਅਹਿਮ ਭੂਮਿਕਾ-ਵਿਧਾਇਕ ਪਾਹੜਾ

ਗੁਰਦਾਸਪੁਰ, 20 ਜਨਵਰੀ (ਆਰਿਫ਼)-ਲੋਕ ਸਭਾ ਚੋਣਾਂ 'ਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਉਂਦੇ ਹੋਏ ਪਾਰਟੀ ਉਮੀਦਵਾਰਾਂ ਨੰੂ ਹੰੂਝਾਂ ਫੇਰ ਜਿੱਤ ਦਿਵਾਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪ੍ਰਧਾਨ ਤੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਯੂਥ ਪਾਰਲੀਮੈਂਟ ਲਈ 300 ਤੋਂ ਵੱਧ ਵਿਦਿਆਰਥੀਆਂ ਨੇ ਕਰਵਾਈ ਰਜਿਸਟ੍ਰੇਸ਼ਨ

ਦੀਨਾਨਗਰ, 20 ਜਨਵਰੀ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ 24 ਜਨਵਰੀ ਨੂੰ ਹੋਣ ਵਾਲੀ ਯੂਥ ਪਾਰਲੀਮੈਂਟ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਦੂਸਰੇ ਦਿਨ ਵੀ ਜਾਰੀ ਰਿਹਾ | ਪਿ੍ੰਸੀਪਲ ਰਤਨਾ ਸ਼ਰਮਾ ਅਤੇ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਇੰਸਟੀਚਿਊਟ 'ਚ ਡਰੱਗ ਜਾਗਰੂਕਤਾ ਸਬੰਧੀ ਸੈਮੀਨਾਰ

ਪੁਰਾਣਾ ਸ਼ਾਲਾ, 20 ਜਨਵਰੀ (ਅਸ਼ੋਕ ਸ਼ਰਮਾ)- ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਵਿਖੇ ਡਰੱਗ ਜਾਗਰੂਕਤਾ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਐੱਸ.ਐੱਚ.ਓ. ਕੁਲਵਿੰਦਰ ਸਿੰਘ, ਐੱਸ.ਐਮ.ਓ. ਡਾ: ਭਾਰਤ ਭੂਸ਼ਣ, ਐਮ.ਓ. ਡਾ: ਅਰਵਿੰਦ ...

ਪੂਰੀ ਖ਼ਬਰ »

ਆਰੀਆ ਸਕੂਲ ਤੇ ਸਰਕਾਰੀ ਮਾਡਲ ਸਕੂਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ

ਦੀਨਾਨਗਰ, 20 ਜਨਵਰੀ (ਸੰਧੂ/ਸੋਢੀ)-ਦੀਨਾਨਗਰ ਪੁਲਿਸ ਵਲੋਂ ਸਕੂਲਾਂ ਵਿਚ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੇ ਅਭਿਆਨ ਤਹਿਤ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਅਜਮੇਰ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਨਸ਼ਾ ਵਿਰੋਧੀ ਸੈਮੀਨਾਰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੋਗੀ ਚੀਮਾ ਸਕੂਲ 'ਚ ਲੋਹੜੀ ਮਨਾਈ

ਕਾਹਨੂੰਵਾਨ, 20 ਜਨਵਰੀ (ਹਰਜਿੰਦਰ ਸਿੰਘ ਜੱਜ)- ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਜੋਗੀ ਚੀਮਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਗਿੱਧਾ ਪੇਸ਼ ਕਰਕੇ ਖੁਸ਼ੀ ਮਨਾਈ ਗਈ ਅਤੇ ਲੜਕਿਆਂ ਵਲੋਂ ...

ਪੂਰੀ ਖ਼ਬਰ »

ਯੂਨੀਵਰਸਲ ਆਈ. ਟੀ. ਆਈ. ਕਾਲਜ ਲੇਹਲ ਵਿਖੇ ਲੋਹੜੀ-ਮਾਘੀ ਸਮਾਗਮ

ਧਾਰੀਵਾਲ, 20 ਜਨਵਰੀ (ਜੇਮਸ ਨਾਹਰ)-ਯੂਨੀਵਰਸਲ ਆਈ.ਟੀ.ਆਈ. ਕਾਲਜ ਲੇਹਲ ਵਿਖੇ ਲੋਹੜੀ-ਮਾਘੀ ਸਮਾਗਮ ਪ੍ਰਸਿੱਧ ਖੇਤੀਬਾੜੀ ਅਰਥ ਸ਼ਾਸ਼ਤਰੀ ਤੇ ਜਨੈਸਕੋ ਕਲੱਬਜ਼ ਇੰਨ ਇੰਡੀਆ ਦੇ ਪ੍ਰਧਾਨ ਡਾ: ਸਰਬਜੀਤ ਸਿੰਘ ਛੀਨਾ ਤੇ ਕਾਲਜ ਦੇ ਪਿੰ੍ਰਸੀਪਲ ਗੁਰਜੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘਰੋਟਾ ਵਿਖੇ ਖ਼ਾਲੀ ਅਸਾਮੀਆਂ ਕਾਰਨ ਬੱਚਿਆਂ ਦੀ ਪੜ੍ਹਾਈ ਹੋ ਰਹੀ ਪ੍ਰਭਾਵਿਤ

ਘਰੋਟਾ, 20 ਜਨਵਰੀ (ਸੰਜੀਵ ਗੁਪਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿਖੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹੋਣ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਕਸਬੇ ਦੀਆਂ ਅਨੇਕਾਂ ਸੰਸਥਾਵਾਂ ਖ਼ਾਲੀ ਅਸਾਮੀਆਂ ਨੰੂ ਭਰਨ ਤੇ ...

ਪੂਰੀ ਖ਼ਬਰ »

ਕੈਪਟਨ ਅਮਰਜੀਤ ਸਿੰਘ ਨੇ ਕਰਵਾਈ ਗਲੀਆਂ-ਨਾਲੀਆਂ ਦੀ ਸਫ਼ਾਈ

ਦੋਰਾਂਗਲਾ, 20 ਜਨਵਰੀ (ਲਖਵਿੰਦਰ ਸਿੰਘ ਚੱਕਰਾਜਾ)-ਸਵੱਛ ਭਾਰਤ ਮੁਹਿੰਮ ਤਹਿਤ ਕਸਬਾ ਦੋਰਾਂਗਲਾ ਦੇ ਨਵੇਂ ਚੁਣੇ ਗਏ ਪੰਚ ਕੈਪਟਨ ਅਮਰਜੀਤ ਸਿੰਘ ਵਲੋਂ ਵਾਰਡ ਨੰਬਰ 6 ਤੇ 1 ਦੀਆਂ ਗਲੀਆਂ ਨਾਲੀਆਂ ਦੀ ਸਫ਼ਾਈ ਕਰਵਾਈ ਗਈ | ਇਸ ਸਬੰਧੀ ਕੈਪਟਨ ਅਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦੇ ਨਾਂਅ 'ਤੇ ਕੀਤਾ ਧੋਖਾ-ਕੈਪਟਨ ਬਾਠ

ਹਰਚੋਵਾਲ, 20 ਜਨਵਰੀ (ਢਿੱਲੋਂ)-ਪੰਜਾਬ ਅੰਦਰ ਕਾਂਗਰਸ ਪਾਰਟੀ ਨੇ ਪਿਛਲੀਆਂ ਚੋਣਾ 'ਚ ਜੋ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ, ਉਸ ਤੋਂ ਪੂਰਨ ਰੂਪ 'ਚ ਸਰਕਾਰ ਮੁੱਕਰ ਗਈ ਤੇ ਕਿਸਾਨਾਂ ਤੋਂ ਵੋਟਾਂ ਲੈ ਕੇ ਕਰਜ਼ਾ ਨਾ ਮੁਆਫ਼ ਕਰਕੇ ਕਿਸਾਨਾਂ ਨਾਲ ਵੱਡਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵਾਅਦੇ ਪੂਰੇ ਨਾ ਕਰਕੇ ਲੋਕਾਂ ਨਾਲ ਧੋਖਾ ਕੀਤਾ- ਮਾਹਲ

ਧਾਰੀਵਾਲ, 20 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਕਲਿਆਣਪੁਰ ਵਿਖੇ ਅਮਰੀਕ ਸਿੰਘ ਦੇ ਪ੍ਰਬੰਧਾਂ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ 'ਚ ਗੁਰਇਕਬਾਲ ਸਿੰਘ ਮਾਹਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਸ: ਮਾਹਲ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਿਹਤ ਤੇ ਸਿੱਖਿਆ ਵਿਭਾਗ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਬਟਾਲਾ, 20 ਜਨਵਰੀ (ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਭੁੱਲਰ ਡਾ: ਸੁਦੇਸ਼ ਭਗਤ ਦੀ ਰਹਿਨੁਮਾਈ ਅਤੇ ਡਾ: ਭੁਪਿੰਦਰ ਕੌਰ ਛੀਨਾ ਤੇ ਪਿੰ੍ਰਸੀਪਲ ਰਵਿੰਦਰ ਸਿੰਘ ਚਾਹਲ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ

ਗੁਰਦਾਸਪੁਰ, 20 ਜਨਵਰੀ (ਗੁਰਪ੍ਰਤਾਪ ਸਿੰਘ)-ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੇ ਸੱਦੇ 'ਤੇ ਉਪ ਮੰਡਲ ਤਿੱਬੜ ਵਿਖੇ ਜਥੇਬੰਦਕ ਚੋਣ ਮੰਡਲ ਪ੍ਰਧਾਨ ਨਿਰਮਲ ਸਿੰਘ ਬਸਰਾ ਤੇ ਸਕੱਤਰ ਬਲਵਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਰਾਵੀ ਦਰਿਆ ਦੇ ਪੱਤਨ ਮਰਾੜਾ 'ਤੇ ਪਲਟੂਨ ਪੁਲ ਬਣ ਕੇ ਤਿਆਰ

ਬਹਿਰਾਮਪੁਰ, 20 ਜਨਵਰੀ (ਬਲਬੀਰ ਸਿੰਘ ਕੋਲਾ)-ਰਾਵੀ ਦਰਿਆ ਦੇ ਪਤਨ ਮਰਾੜਾ 'ਤੇ ਲੰਬੇ ਇੰਤਜ਼ਾਰ ਤੋਂ ਬਾਅਦ ਵਿਭਾਗ ਵਲੋਂ ਪੈਲਟੂਨ ਪੁਲ ਬਣਾ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਇਹ ਪਲਟੂਨ ਪੁਲ ਪਿੰਡ ਤਾਸ਼, ਮਾਖਣਪੁਰ, ਮਜੀਠੀ, ਖਵਾੜਾ, ਬਾੜਵਾ, ਜੈਨਪੁਰ, ਕੋਹਲੀਆਂ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX