ਤਾਜਾ ਖ਼ਬਰਾਂ


ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  12 minutes ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  26 minutes ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  28 minutes ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  39 minutes ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  49 minutes ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  57 minutes ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  about 1 hour ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  about 2 hours ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 2 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਕੁਝ ਮਹੀਨੇ ਪਹਿਲਾਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਫ਼ਰੀਦਕੋਟ, 20 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਵਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਅੱਜ ਜ਼ਿਲ੍ਹਾ ਅਤੇ ਸੈਸ਼ਨ...
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 2 hours ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 13 ਹਜ਼ਾਰ ਕਰੋੜ ਦੇ ਇਸ ਘੋਟਾਲੇ 'ਚ ਭਾਰਤੀ ਜਾਂਚ ਏਜੰਸੀਆਂ ਨੂੰ ਨੀਰਵ ਮੋਦੀ ਦੀ ਤਲਾਸ਼ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਲੰਡਨ ਦੀ...
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਅੰਕਾਰਾ, 20 ਮਾਰਚ- ਤੁਰਕੀ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਜਾਂਚ ਕਰਨ ਵਾਲੀ ਯੂਰਪੀ ਏਜੰਸੀ ਮੁਤਾਬਕ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 6.4 ਮਾਪੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਤੁਰਕੀ ਦੇ ਪੱਛਮੀ ਸ਼ਹਿਰ...
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 3 hours ago
ਸੰਗਰੂਰ, 20 ਮਾਰਚ (ਧੀਰਜ ਪਸ਼ੋਰੀਆ)- ਐਡਵੋਕੇਟ ਲਾਡਵਿੰਦਰ ਸਿੰਘ ਲਾਡੀ ਨੂੰ ਸਾਲ 2019-20 ਲਈ 'ਯੰਗ ਲਾਇਰਜ਼ ਐਸੋਸੀਏਸ਼ਨ' ਦਾ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਲਾਡੀ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ...............
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  about 3 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ.................
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  about 3 hours ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  about 3 hours ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  about 3 hours ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 4 hours ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  about 4 hours ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 5 hours ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 5 hours ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 5 hours ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 6 hours ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 6 hours ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 7 hours ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 7 hours ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 7 hours ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 8 hours ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 8 hours ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  about 1 hour ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  about 1 hour ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 minute ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  13 minutes ago
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  10 minutes ago
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  6 minutes ago
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  39 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  37 minutes ago
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  51 minutes ago
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  56 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਤਰਨਤਾਰਨ

ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ-ਡਾ. ਧਰਮਬੀਰ ਅਗਨੀਹੋਤਰੀ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹਰ ਇਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਕੀਤਾ ਗਿਆ | ਕੈਂਪ ਦੌਰਾਨ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਵਿਸ਼ੇਸ ਤੌਰ 'ਤੇ ਪਹੁੰਚੇ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਦੌਰਾਨ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਵੱਖ-ਵੱਖ ਸਕੀਮਾਂ ਦੇ ਬਣਦੇ ਲਾਭ ਮੁਹਈਆ ਕਰਵਾਏ ਗਏ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮੁੱਖ ਉਦੇਸ਼ ਸਰਕਾਰ ਦੇ ਸਮੁੱਚੇ ਵਿਕਾਸ ਦੇ ਦਿ੍ਸ਼ਟੀ ਕੋਣ ਨੂੰ ਬਦਲਣਾ ਹੈ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਨ੍ਹਾਂ ਸਾਰਿਆਂ ਤਕ ਪੁੱਜ ਸਕਣ, ਜਿਹੜੇ ਲੋਕ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਹੈ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਲੋਕ ਭਲਾਈ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਇਨ੍ਹਾਂ ਲੋਕਾਂ ਨੂੰ ਮਿਲ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮਹੀਨੇ ਦੀ 20 ਤਰੀਕ ਨੂੰ ਇਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਸਬੰਧਿਤ ਵਿਭਾਗਾਂ ਵਲੋਂ ਲਗਾਤਾਰ ਜਾਰੀ ਰਹੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਹੁਣ ਤੱਕ ਲਗਾਏ ਗਏ ਕੈਂਪਾਂ ਦੌਰਾਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ 158158 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿਚੋਂ 67868 ਅਰਜ਼ੀਆਂ ਯੋਗ ਪਾਈਆਂ ਗਈਆਂ ਅਤੇ ਹੁਣ ਤੱਕ ਜ਼ਿਲ੍ਹੇ ਦੇ 57973 ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹਈਆ ਕਰਵਾਏ ਜਾ ਚੁੱਕੇ ਹਨ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ, ਏ.ਡੀ.ਸੀ. ਸੰਦੀਪ ਰਿਸ਼ੀ, ਐੱਸ.ਡੀ.ਐਮ. ਸੁਰਿੰਦਰ ਸਿੰਘ, ਬਿਕਰਮ ਸਿੰਘ ਗਿੱਲ, ਨਾਇਬ ਤਹਿਸੀਲਦਾਰ ਮੇਲਾ ਸਿੰਘ ਖਹਿਰਾ ਅਤੇ ਹੋਰ ਹਾਜ਼ਰ ਸਨ |

ਸਿਹਤ ਵਿਭਾਗ ਵਲੋਂ ਸਕੂਲਾਂ 'ਚ ਚਲਦੀਆਂ ਕੰਟੀਨਾਂ 'ਤੇ ਪਰੋਸੇ ਜਾ ਰਹੇ ਖਾਣੇ ਦੀ ਕੀਤੀ ਜਾਵੇਗੀ ਚੈਕਿੰਗ-ਸਹਾਇਕ ਕਮਿਸ਼ਨਰ

ਤਰਨ ਤਾਰਨ, 20 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਹਤ ਵਿਭਾਗ ਵਲੋਂ ਹੁਣ ਸਕੂਲੀ ਬੱਚਿਆਂ ਨੂੰ ਜੰਕ ਫੂਡ ਤੇ ਜ਼ਿਆਦਾ ਚਰਬੀ ਵਾਲੇ ਖਾਣੇ ਨੂੰ ਖਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਸਕੂਲਾਂ ਵਿਚ ਮੌਜੂਦ ਕੰਟੀਨਾਂ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਵਾਇਨ ਫਲੂ ਬਾਰੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ

ਤਰਨ ਤਾਰਨ, 20 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਤਰਨ ਤਾਰਨ ਵਿਖੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਅਤੇ ਐੱਸ.ਐੱਮ.ਓ. ਨਾਲ ਪੰਜਾਬ 'ਚ ਵੱਧ ਰਹੇ ਸਵਾਇਨ ਫਲੂ ਬਾਰੇ ਜ਼ਿਲ੍ਹਾ ਤਰਨ ਤਾਰਨ 'ਚ ਸਿਹਤ ਵਿਭਾਗ ਵਲੋਂ ਕੀਤੇ ...

ਪੂਰੀ ਖ਼ਬਰ »

ਨੌਜਵਾਨਾਂ 'ਚ ਚੰਗੀ ਲੀਡਰਸ਼ਿਪ ਦੇ ਗੁਣ ਪੈਦਾ ਕਰਨਾ ਕੈਂਪ ਦਾ ਮੁੱਖ ਮਕਸਦ-ਗਿੱਲ

ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)-ਸਥਾਨਕ ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਇਥੋਂ ਦੇ ਯੂਥ ਹੋਸਟਲ ਵਿਖੇ ਕਮਿਊਨਿਟੀ ਯੂਥ ਲੀਡਰਸ਼ਿਪ ਐਾਡ ਟ੍ਰੇਨਿੰਗ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਰੋਡ ਸੇਫਟੀ ਐਾਡ ਪਬਲਿਕ ਵੈਲਫੇਅਰ ...

ਪੂਰੀ ਖ਼ਬਰ »

ਮਾਰਕੁੱਟ ਕਰਨ 'ਤੇ 20 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨਤਾਰਨ, 20 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਲੜਕੇ ਨਾਲ ਮਾਰਕੁੱਟ ਕਰਨ ਅਤੇ ਘਰ ਦੀ ਤੋੜਭੰਨ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 15 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਪਗੜੀ ਉਤਾਰਨ 'ਤੇ ਕੇਸ ਦਰਜ

ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਅਤੇ ਉਸਦੀ ਪਗੜੀ ਲਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਰੇਤਾ ਚੋਰੀ ਕਰਨ 'ਤੇ 2 ਵਿਅਕਤੀਆਂ ਖਿਲਾਫ ਕੇਸ ਦਰਜ

ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਾਈਨਿੰਗ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਥਾਣਾ ਝਬਾਲ ਅਤੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ ...

ਪੂਰੀ ਖ਼ਬਰ »

10 ਫੀਸਦੀ ਰਿਜ਼ਰਵੇਸ਼ਨ ਦੇਣ ਦਾ ਐਲਾਨ ਇਕ ਚੋਣ ਜੁਮਲੇਬਾਜ਼ੀ-ਪੰਡੋਰੀ

ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ)-ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਜਨਰਲ ਕੈਟੇਗਰੀ ਨੂੰ 10 ਫੀਸਦੀ ਰਿਜ਼ਰਵੇਸ਼ਨ ਦੇਣ ਦਾ ਐਲਾਨ ਇਕ ਚੋਣ ਜੁਮਲੇਬਾਜ਼ੀ ਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ .ਪੀ.ਆਈ.) ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸਰਾਏਾ ਅਮਾਨਤ ਖਾਂ, 20 ਜਨਵਰੀ (ਨਰਿੰਦਰ ਸਿੰਘ ਦੋਦੇ)-ਸੀ.ਆਈ. ਏ ਸਟਾਫ ਤਰਨਤਾਰਨ ਵਲੋਂ ਸਰਹੱਦੀ ਪਿੰਡ ਭੁਸੇ ਤੋਂ 15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਅਨੋਖ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਪਿੰਡ ਸਰਾਂ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਨੀਅਤ ਨਾਲ ਗੁਰਦਆਰਾ ਸਾਹਿਬ 'ਚ ਦਾਖ਼ਲ ਹੋ ਕੀਤਾ ਹਮਲਾ

ਪੱਟੀ, 20 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਕੋਟ ਬੁੱਢਾ ਵਿਖੇ ਬੀਤੀ ਰਾਤ 1 : 30 ਵਜੇ ਕਰੀਬ ਇਕ ਗੁਰਦੁਆਰੇ ਅੰਦਰ ਦਾਖਲ ਹੋ ਕੇ 3 ਅਣਪਛਾਤੇ ਵਿਅਕਤੀਆਂ ਨੇ ਇਕ ਔਰਤ ਨੂੰ ਜਾਨੋਂ-ਮਾਰਨ ਤੇ ਉਸਦੇ ਪਤੀ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਦੂਖ ਨਿਵਾਰਨ ਮਿਸ਼ਨ ਹਸਪਤਾਲ ਵਿਖੇ ਤਿੰਨ ਕਿੱਲੋ ਦੀ ਰਸੌਲੀ ਦਾ ਸਫਲ ਆਪ੍ਰੇਸ਼ਨ

ਗੋਇੰਦਵਾਲ ਸਾਹਿਬ, 20 ਜਨਵਰੀ (ਵਰਿੰਦਰ ਸਿੰਘ ਰੰਧਾਵਾ)-ਪਿਛਲੇ ਇਕ ਦਹਾਕੇ ਤੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਾ ਪ੍ਰਦਾਨ ਕਰ ਰਹੇ ਦੂਖ ਨਿਵਾਰਨ ਮਿਸ਼ਨ ਹਸਪਤਾਲ ਗੋਇੰਦਵਾਲ ਸਾਹਿਬ ਵਿਖੇ 75 ਸਾਲਾ ਬਜ਼ੁਰਗ ਮਰੀਜ਼ ਦੇ ਮਸਾਨੇ ਵਿਚੋਂ ਤਿੰਨ ਕਿਲੋ ਦੀ ...

ਪੂਰੀ ਖ਼ਬਰ »

ਜੁਝਾਰੂ ਵਰਕਰਾਂ ਨੇ ਪਾਰਟੀ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ-ਜਥੇ: ਪਖੋਕੇ

ਤਰਨ ਤਾਰਨ, 20 ਜਨਵਰੀ (ਲਾਲੀ ਕੈਰੋਂ)-ਸ਼੍ਰੋ: ਅਕਾਲੀ ਦਲ ਦਾ ਇ ਤਿਹਾਸ ਗਵਾਹ ਹੈ ਕਿ ਇਸ ਤੇ ਜਦੋਂ ਵੀ ਸੰਕਟ ਆਇਆ ਹੈ ਤਾਂ ਇਸ ਦੇ ਜੁਝਾਰੂ ਵਰਕਰਾਂ ਨੇ ਪਾਰਟੀ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ | ਇਹ ਵਿਚਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਛੱਜਲਵੱਡੀ ਖਿਲਾਫ਼ ਫੋਕੀ ਬਿਆਨਬਾਜ਼ੀ ਕਰਨ ਵਾਲੇ ਲੋਕ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ- ਜਾਤੀਉਮਰਾ

ਖਡੂਰ ਸਾਹਿਬ, 20 ਜਨਵਰੀ (ਮਾਨ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਗਦਾਰੀ ਕਰਦੇ ਆ ਰਹੇ ਕੁਝ ਲੋਕ ਆਪਣੇ ਆਪ ਨੂੰ ਸੀਨੀਅਰ ਕਾਂਗਰਸੀ ਅਖਵਾਂਉਦੇ ਹਨ ਅਤੇ ਲੋਕਾਂ ਨੂੰ ਵਫਾਦਾਰੀ ਦਾ ਪਾਠ ਪੜ੍ਹਾ ਰਹੇ ਹਨ | ਇਹ ਲੋਕ ਸਾਬਕਾ ਵਿਧਾਇਕ ਰਣਜੀਤ ਸਿੰਘ ...

ਪੂਰੀ ਖ਼ਬਰ »

ਸੂਬੇ ਦੀਆਂ ਨਹਿਰਾਂ ਤੇ ਸੂਇਆਂ 'ਚ ਪਾਣੀ ਦੇ ਨਿਰਵਿਘਨ ਨਾ ਚੱਲਣ ਕਾਰਨ ਕਿਸਾਨ ਹੋ ਰਹੇ ਪ੍ਰਭਾਵਿਤ

ਖਡੂਰ ਸਾਹਿਬ, 20 ਜਨਵਰੀ (ਮਾਨ ਸਿੰਘ)¸ਨਹਿਰੀ ਪਾਣੀ ਨਾ ਮਿਲਣ ਕਰਕੇ ਸੂਬੇ ਦੇ ਕਿਸਾਨਾਂ ਦੀ ਖੇਤੀ ਪ੍ਰਭਾਵਿਤ ਹੋ ਰਹੀ ਹੈ | ਅਜੋਕੇ ਸਮੇਂ ਅੰਦਰ ਸਿੰਚਾਈ ਲਈ ਹਰ ਸਮੇਂ ਨਹਿਰੀ ਪਾਣੀ ਕਿਸਾਨਾਂ ਲਈ ਲੋੜੀਂਦਾ ਹੈ | ਕਿਸਾਨਾਂ ਨੂੰ ਲੋੜ ਅਨੁਸਾਰ ਇਹ ਨਹਿਰੀ ਪਾਣੀ ਨਾ ਮਿਲਣ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਬਿਜਲੀ ਦੇ ਕਰੋੜਾਂ ਰੁਪਏ ਬਕਾਇਆ ਬਿੱਲ ਜਮ੍ਹਾਂ ਕਰਾਉਣ ਦੀ ਅਪੀਲ

ਖੇਮਕਰਨ, 20 ਜਨਵਰੀ (ਰਾਕੇਸ਼ ਬਿੱਲਾ) -ਸਰਹੱਦੀ ਖੇਤਰ ਅੰਦਰ ਪੈਂਦੇ ਪਿੰਡਾਂ ਤੇ ਕਸਬਿਆਂ ਦੇ ਵਾਸੀਆਂ ਵਲੋਂ ਲਗਾਤਾਰ ਬਿਜਲੀ ਚੋਰੀ ਕਰਨ ਤੇ ਉਪਰੋਂ ਬਿਜਲੀ ਬਿੱਲ ਵੀ ਨਾ ਜਮ੍ਹਾਂ ਕਰਾਉਣ ਕਾਰਨ ਮਹਿਕਮਾ ਪਾਵਰਕਾਮ ਬਹੁਤ ਮੁਸ਼ਕਿਲ ਵਿਚ ਹੈ | ਮਹਿਕਮਾ ਪਾਵਰਕਾਮ ਦੇ ਉੱਚ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਸਬੰਧੀ ਏ.ਡੀ.ਸੀ. ਨੂੰ ਮੰਗ-ਪੱਤਰ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)- ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਅਧਿਆਪਕ ਯੂਨੀਅਨਾਂ ਦੇ ਸੰਘਰਸ਼ੀ ਆਗੂਆਂ ਦੀਆਂ ਬਰਖਾਸਤਗੀਆਂ ਦੇ ਰੋਸ ਵਜੋਂ ਸੁਖਵਿੰਦਰ ਸਿੰਘ ਸੰਧੂ, ਸੂਬਾ ਮੁੱਖ ਸਲਾਹਕਾਰ ਅਤੇ ...

ਪੂਰੀ ਖ਼ਬਰ »

ਗੌਰਵਦੀਪ ਵਲਟੋਹਾ ਨੂੰ ਪ੍ਰਧਾਨ ਬਣਾਉਣ 'ਤੇ ਸਰਹੱਦੀ ਖੇਤਰ ਦੇ ਅਕਾਲੀ ਵਰਕਰਾਂ ਵਲੋਂ ਸਵਾਗਤ

ਖੇਮਕਰਨ, 20 ਜਨਵਰੀ (ਰਾਕੇਸ਼ ਬਿੱਲਾ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਸਪੁੱਤਰ ਵਕੀਲ ਗੌਰਵਦੀਪ ਸਿੰਘ ਵਲਟੋਹਾ ਸੋਈ ਦੇ ਮਾਝਾ ਖੇਤਰ ਦਾ ਪ੍ਰਧਾਨ ਨਿਯੁਕਤ ਕਰਨ ਤੇ ਹਲਕੇ ਦੇ ਅਕਾਲੀ ਵਰਕਰਾਂ, ਸਾਬਕਾ ਸਰਪੰਚਾਂ, ਪੰਚ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਕਸੇਲ (ਢੱਕ ਵਾਲਾ) ਨੂੰ ਐਨ.ਆਰ.ਆਈ ਵਲੋਂ ਸਹਾਇਤਾ ਰਾਸ਼ੀ ਭੇਜੀ ਗਈ

ਸਰਾਏਾ ਅਮਾਨਤ ਖਾਂ, 20 ਜਨਵਰੀ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕਸੇਲ (ਢੱਕ ਵਾਲਾ) ਨੂੰ ਐਨ.ਆਰ.ਆਈ ਵਲੋਂ ਦਸ ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਜੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਮੈਡਮ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮਿਸ਼ਨ ਤਹਿਤ ਪ੍ਰੋਗਰਾਮ

ਗੋਇੰਦਵਾਲ ਸਾਹਿਬ, 20 ਜਨਵਰੀ (ਵਰਿੰਦਰ ਸਿੰਘ ਰੰਧਾਵਾ)- ਸਥਾਨਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਦੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮਿਸ਼ਨ ਤਹਿਤ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿੱਦਿਆਰਥੀਆਂ ਨੂੰ ਪੜ੍ਹ ਕੇ ਪਾਸ ਹੋਣ ਦੇ ਗੁਰ ਦੱਸੇ

ਪੱਟੀ, 20 ਜਨਵਰੀ (ਅਵਤਾਰ ਸਿੰਘ ਖਹਿਰਾ, ਕਾਲੇਕੇ)¸ਸਰਕਾਰੀ ਸੈਕੰਡਰੀ ਸਕੂਲ ਪੱਟੀ ਲੜਕੇ ਵਿਖੇ ਸਿੱਖਿਆ ਸੁਧਾਰ ਕਮੇਟੀ ਜ਼ਿਲ੍ਹਾ ਤਰਨ ਤਾਰਨ ਨੇ ਸਥਾਨਕ ਪੱਟੀ ਦੇ ਸਕੂਲ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦਿਆਂ ਦਸਵੀਂ ਤੇ ਬਾਰ੍ਹਵੀਂ ਦੇ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਪਿੰਡ ਭੋਜੀਆਂ ਵਿਖੇ ਨਾਸ਼ਪਤੀ ਦਾ ਬਾਗ਼ ਲਵਾਇਆ

ਝਬਾਲ, 20 ਜਨਵਰੀ (ਸੁਖਦੇਵ ਸਿੰਘ)-'ਤੰਦਰੁਸਤ ਮਿਸ਼ਨ ਪੰਜਾਬ' ਤਹਿਤ ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਬਾਜ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਭੋਜੀਆਂ ਵਿਖੇ ਪੰਜ ਏਕੜ ਜ਼ਮੀਨ ਵਿਚ ਨਾਸ਼ਪਤੀ ਦਾ ਬਾਗ਼ ਲਵਾਇਆ ਗਿਆ | ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਿਕਾਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੀ ਮੀਟਿੰਗ

ਤਰਨ ਤਾਰਨ, 20 ਜਨਵਰੀ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿੰਗ ਦੇ ਸੂਬਾ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਨੂੰ ...

ਪੂਰੀ ਖ਼ਬਰ »

ਬਾਬਾ ਕਸ਼ਮੀਰ ਸਿੰਘ 17 ਦਿਨਾਂ 'ਚ 2375 ਕਿਲੋਮੀਟਰ ਸਫ਼ਰ ਤੈਅ ਕਰ ਕੇ ਪਿੰਡ ਕੰਗ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪੁੱਜੇ

ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ)- ਮਿਤੀ 15 ਨਵੰਬਰ 2018 ਨੂੰ ਪੰਜਾਬ ਦੇ ਪਿੰਡ ਕੰਗ (ਸ਼ਹੀਦ ਬਾਬਾ ਬਲਾਕਾ ਸਿੰਘ ਜੀ) ਖਡੂਰ ਸਾਹਿਬ ਤੋਂ ਬਾਬਾ ਕਸ਼ਮੀਰ ਸਿੰਘ ਨਿਹੰਗ ਸਿੰਘ (65) ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਵਿਸ਼ਵ ਸ਼ਾਂਤੀ ਦੇ ...

ਪੂਰੀ ਖ਼ਬਰ »

ਅਜੀਤ ਸਿੰਘ ਪੂਨੀਆਂ ਬਣੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ

ਪੱਟੀ, 20 ਜਨਵਰੀ (ਅਵਤਾਰ ਸਿੰਘ ਖਹਿਰਾ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.) ਦੀ ਪੱਟੀ ਇਕਾਈ ਦੀ ਸਾਲਾਨਾ ਚੋਣ ਸੂਬਾਈ ਆਗੂ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫਤਿਹਚੱਕ ਦੀ ਦੇਖ ਰੇਖ ਹੇਠ ਸੰਪੰਨ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਲੁਧਿਆਣਾ ਵਿਖੇ 28 ਦੀ ਰੈਲੀ 'ਚ ਪੱਟੀ ਤੋਂ ਕਿਸਾਨ-ਮਜ਼ਦੂਰ ਜ਼ੋਰ ਸ਼ੋਰ ਨਾਲ ਸ਼ਾਮਿਲ ਹੋਣਗੇ -ਐਡਵੋਕੇਟ ਢਿੱਲੋਂ

ਪੱਟੀ, 20 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਮੋਦੀ ਸਰਕਾਰ ਨੂੰ ਚਲਦਾ ਕਰਨ ਲਈ 28 ਜਨਵਰੀ ਨੂੰ ਖੱਬੀਆਂ ਪਾਰਟੀਆਂ ਵਲੋਂ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ, ਮੋਦੀ ਦਾ ਬੋਰੀਆ ਬਿਸਤਰਾ ਗੋਲ ਕਰਨ ਦੀ ਮੁਹਿੰਮ ਦਾ ਮੁੱਢ ਬੰਨ੍ਹੇਗੀ | ਕਿਸਾਨ-ਮਜ਼ਦੂਰਾਂ ਦੀ ਇਸ ...

ਪੂਰੀ ਖ਼ਬਰ »

28 ਦੀ ਰੈਲੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ-ਕਾ: ਦਦੇਹਰ

ਤਰਨ ਤਾਰਨ, 20 ਜਨਵਰੀ (ਲਾਲੀ ਕੈਰੋਂ)-ਭਾਰਤੀ ਕਮਿਊਨਿਸਟ ਪਾਰਟੀ ਪਿੰਡ ਢੋਟੀਆਂ ਵਿਖੇ ਹੋਈ ਮੀਟਿੰਗ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਨੌਸ਼ਹਿਰਾ ਅਤੇ ਚੋਹਲਾ ਸਾਹਿਬ ਦੇ ਸਕੱਤਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ 28 ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਦੀਨੇਵਾਲ ਨੇ ਸਰਪੰਚ ਬਣਦਿਆਂ ਹੀ ਪਿੰਡ ਦਾ ਵਿਕਾਸ ਸ਼ੁਰੂ ਕਰਵਾਇਆ

ਖਡੂਰ ਸਾਹਿਬ, 20 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਦੀਨੇਵਾਲ ਦੇ ਨਵੇਂ ਬਣੇ ਸਰਪੰਚ ਹਰਜਿੰਦਰ ਸਿੰਘ ਦੀਨੇਵਾਲ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਖਡੂਰ ਸਾਹਿਬ ਰਜਿੰਦਰ ਕੁਮਾਰ ਗੁਪਤਾ ਨੇ ਲੋੜਵੰਦ ਪਰਿਵਾਰ ਗੁਰਦੇਵ ਸਿੰਘ ਪੁੱਤਰ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਮੈਰਾਥਨ ਦੌੜਾਂ ਤੇ ਮਿਲਟਰੀ ਬੈਂਡ ਦੀ ਪ੍ਰਦਰਸ਼ਨੀ ਲਗਾਈ

ਝਬਾਲ, 20 ਜਨਵਰੀ (ਸੁਖਦੇਵ ਸਿੰਘ)-ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਵਿਖੇ ਹੈੱਡਕੁਆਟਰ 54 ਇਨਫੈਨਟਰੀ ਬਿਗ੍ਰੇਡ ਵਲੋਂ ਮਿੰਨੀ ਮੈਰਾਥਨ ਦੌੜਾਂ ਅਤੇ ਮਿਲਟਰੀ ਬੈਂਡ ਦੀ ਪ੍ਰਦਰਸ਼ਨੀ ਕਰਵਾਈ ਗਈ | ਇਨ੍ਹਾਂ ਦੌੜਾਂ ਵਿਚ ਵੱਖ ਵੱਖ ਸਕੂਲਾਂ ...

ਪੂਰੀ ਖ਼ਬਰ »

ਐੱਨ.ਵਾਈ.ਕੇ. ਵਲੋਂ ਕਰਵਾਇਆ ਰਾਸ਼ਟਰੀ ਯੁਵਾ ਹਫ਼ਤਵਾਰੀ ਪ੍ਰੋਗਰਾਮ ਸਮਾਪਤ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਹਿਮਾਚਲ ਭਾਸ਼ਾ ਸੰਸਕ੍ਰਿਤੀ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਨਾਲ ਸਬੰਧਤ ਐੱਨ.ਜੀ.ਓ. ਕਲਾ ਸੁਮਨ ਰੰਗ ਮੰਚ ਦੇ ਸਹਿਯੋਗ ਨਾਲ ਐੱਨ.ਵਾਈ.ਕੇ. ਵਲੋਂ ਕਰਵਾਏ ਗਏ ਰਾਸ਼ਟਰੀਯ ਯੁਵਾ ਹਫ਼ਤਾ ਪ੍ਰੋਗਰਾਮ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਸਰਕਾਰ ਨੇ ਝੋਨੇ ਦੀ ਫ਼ਸਲ ਦਾ ਇਕ ਰੁਪਿਆ ਵੀ ਮੁਆਵਜ਼ਾ ਨਹੀਂ ਦਿੱਤਾ-ਮੁੰਡਾਪਿੰਡ

ਫਤਿਆਬਾਦ, 20 ਜਨਵਰੀ (ਧੂੰਦਾ)-ਮੰਡ ਬਚਾਓ ਕਮੇਟੀ ਦੇ ਸਰਗਰਮ ਆਗੂ ਸਾਬਕਾ ਇੰਸਪੈਕਟਰ ਮੱਖਣ ਸਿੰਘ ਮੁੰਡਾਪਿੰਡ ਨੇ ਸਾਥੀਆਂ ਸਤਨਾਮ ਸਿੰਘ, ਬਲਦੇਵ ਸਿੰਘ, ਰਾਮ ਸਿੰਘ, ਫੁੰਮਣ ਸਿੰਘ, ਪਾਲ ਸਿੰਘ, ਹਰਜੀਤ ਸਿੰਘ, ਜਗੀਰ ਸਿੰਘ ਤੇ ਹੋਰਨਾਂ ਸਮੇਤ ਗੱਲਬਾਤ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਮਿਸ਼ਨ ਕਮੇਟੀ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਰੋਕਣ ਲਈ ਵਚਨਬੱਧ-ਐਡਵੋਕੇਟ ਧੂੰਦਾ

ਫਤਿਆਬਾਦ, 20 ਜਨਵਰੀ (ਧੂੰਦਾ)-ਸਿਹਤ ਜਾਗਰੂਕਤਾ ਮਿਸ਼ਨ ਕਮੇਟੀ ਦੇ ਚੇਅਰਮੇਨ ਜਗਦੀਪ ਸਿੰਘ ਰੰਧਾਵਾ ਐਡਵੋਕੇਟ ਧੂੰਦਾ ਨੇ ਇਕ ਪ੍ਰੈਸ ਨੋਟ ਰਾਹੀਂ ਜ਼ਿਲ੍ਹਾ ਸਿਹਤ ਵਿਭਾਗ 'ਤੇ ਸਵਾਲ ਉਠਾਉਂਦੇ ਹੋਏ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਪਾਸੋਂ ਮੰਗ ਕੀਤੀ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

28 ਦੀ ਰੈਲੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ-ਕਾ: ਦਦੇਹਰ

ਤਰਨ ਤਾਰਨ, 20 ਜਨਵਰੀ (ਲਾਲੀ ਕੈਰੋਂ)-ਭਾਰਤੀ ਕਮਿਊਨਿਸਟ ਪਾਰਟੀ ਪਿੰਡ ਢੋਟੀਆਂ ਵਿਖੇ ਹੋਈ ਮੀਟਿੰਗ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਨੌਸ਼ਹਿਰਾ ਅਤੇ ਚੋਹਲਾ ਸਾਹਿਬ ਦੇ ਸਕੱਤਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ 28 ...

ਪੂਰੀ ਖ਼ਬਰ »

ਸੁਖਬੀਰ ਦੀ ਆਮਦ ਨੂੰ ਲੈ ਕੇ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ-ਭਰੋਵਾਲ, ਮੇਘ ਸਿੰਘ

ਫਤਿਆਬਾਦ, 20 ਜਨਵਰੀ (ਧੂੰਦਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 22 ਜਨਵਰੀ ਨੂੰ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਦੇ ਨੇੜੇ ਪੈਂਦੇ ਸ਼ਾਹ ਡਰੀਮਜ਼ ਰਿਜੋਰਟ ਵਿਖੇ ਪਹੁੰਚ ਕੇ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਰਹਾਲੀ ਵਿਖੇ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਦੀ ਵਾਕ-ਇਨ ਸਕਰੀਨਿੰਗ ਕਰਵਾਈ

ਸਰਹਾਲੀ ਕਲਾਂ, 20 ਜਨਵਰੀ (ਅਜੇ ਹੁੰਦਲ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ (ਤਰਨ ਤਾਰਨ) ਨੂੰ ਯੂਥ ਵੈਲਫੇਅਰ ਅਤੇ ਸਪੋਰਟਸ ਵਿਭਾਗ ਪੰਜਾਬ ਵਲੋਂ ਯੂਥ ਪਾਰਲੀਮੈਂਟ ਲਈ ਤਰਨ ਤਾਰਨ ਜ਼ਿਲ੍ਹੇ ਦੀ ਨੋਡਲ ਸੰਸਥਾ ਵਜੋਂ ਨਾਮਜ਼ਦ ਕੀਤਾ ਗਿਆ ਹੈ | ਜਿਸ ਵਿਚ ਤਰਨ ਤਾਰਨ ...

ਪੂਰੀ ਖ਼ਬਰ »

ਪਿੰਡ ਧਾਰੀਵਾਲ 'ਚ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਪੀਣ ਵਾਲੇ ਦਾ ਮੁਕਮੰਲ ਬਾਈਕਾਟ -ਪੰਚਾਇਤ ਵਲੋਂ ਐਲਾਨ

ਪੱਟੀ, 20 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਧਾਰੀਵਾਲ ਦੀ ਨਵੀਂ ਚੁਣੀ ਪੰਚਾਇਤ ਨੇ ਗੁਰਦਆਰਾ ਬਾਬਾ ਭਜ਼ਾਣਾ ਸਾਹਿਬ ਵਿਖੇ ਕੀਤੀ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਪਿੰਡ ਵਿਚ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਪੀਣ ਵਾਲੇ ਦਾ ਮੁਕੰਮਲ ਬਾਈਕਾਟ ਪੰਚਾਇਤ ਵਲੋਂ ਕੀਤਾ ...

ਪੂਰੀ ਖ਼ਬਰ »

ਬੁਰਾਈ ਨੂੰ ਇਛਾਈ ਤੇ ਬਦੀ ਨੂੰ ਨੇਕੀ ਨਾਲ ਖ਼ਤਮ ਕਰਨਾ ਸਿੱਖੇ ਇਨਸਾਨ-ਇਕਬਾਲ ਸੰਧੂ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਸਾਡਾ ਸਮਾਜ ਇਸ ਵਕਤ ਉਥਲ ਪੁਥਲ ਦਾ ਸ਼ਿਕਾਰ ਹੈ, ਹਰੇਕ ਮਨੁੱਖ ਆਪਣਾ ਘਰ ਭਰਨ ਲਈ, ਇਕ ਦੂਜੇ ਤੋਂ ਅੱਗੇ ਲੰਘਣ ਲਈ ਅਤੇ ਸਮਾਜ ਵਿਚ ਆਪਣਾ ਚੰਗਾ ਰੁਤਬਾ ਬਣਾਉਣ ਦੂਜੇ ਨੂੰ ਠਿੱਬੀ ਲਾ ਕੇ ਖੁਸ਼ ਹੈ, ਉਹ ਦੂਜੇ ਦਾ ਨੁਕਸਾਨ ਕਰਕੇ ਆਪਣਾ ...

ਪੂਰੀ ਖ਼ਬਰ »

ਸੁਖਬੀਰ ਦੀ ਹਲਕਾ ਖਡੂਰ ਸਾਹਿਬ ਫੇਰੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ

ਗੋਇੰਦਵਾਲ ਸਾਹਿਬ, 20 ਜਨਵਰੀ (ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 22 ਜਨਵਰੀ ਨੂੰ ਖਡੂਰ ਸਾਹਿਬ ਹਲਕੇ ਦੇ ਵਰਕਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਨੂੰ ਲੈ ਕੇ ਹਲਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ¢ ਅਕਾਲੀ ...

ਪੂਰੀ ਖ਼ਬਰ »

ਚੋਰ ਲੋਹੇ ਦਾ ਹੱਲ, ਕਰਾਹਿਆ ਤੇ ਸਾਮਾਨ ਛੱਡ ਕੇ ਹੋਏ ਫਰਾਰ

ਪੱਟੀ, 20 ਜਨਵਰੀ (ਅਵਤਾਰ ਸਿੰਘ ਖਹਿਰਾ)-ਬੀਤੀ ਰਾਤ ਚੋਰਾਂ ਵਲੋਂ ਇਕ ਖੇਤ ਵਿਚ ਦਾਖਲ ਹੋ ਕੇ ਟਰੈਕਟਰ ਦੇ ਮਗਰ ਲੱਗਣ ਵਾਲਾ ਲੋਹੇ ਦਾ ਹੱਲ ਤੇ ਕਰਾਹਿਆ ਚੋਰੀ ਕਰ ਲਿਆ ਅਤੇ ਇਕ ਕਿਲੋਮੀਟਰ ਦੂਰ ਤੱਕ ਲੈ ਗਏ, ਜਿੱਥੇ ਚੋਰ ਉਕਤ ਸਾਮਾਨ ਨੂੰ ਛੱਡ ਕੇ ਫਰਾਰ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੁਰਜਨ ਵਿਖੇ ਪਹੰੁਚਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸ਼ਾਹਬਾਜ਼ਪੁਰ, 20 ਜਨਵਰੀ (ਪਰਦੀਪ ਬੇਗੇਪੁਰ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜਿਨ੍ਹਾਂ ਦਾ 337ਵਾਂ ਜਨਮ ਦਿਹਾੜਾ ਪਿੰਡ ਪਹੂਵਿੰਡ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਪ੍ਰਕਰਮਾ ਜਲ ਸੇਵਾ ਸੁਸਾਇਟੀ ਤਰਨ ਤਾਰਨ ਦਰਬਾਰ ਸਾਹਿਬ ...

ਪੂਰੀ ਖ਼ਬਰ »

ਖ਼ਾਲਸਾਈ ਖੇਡਾਂ 'ਚ ਬਾਬਾ ਬੁੱਢਾ ਜੀ ਪਬਲਿਕ ਸਕੂਲ ਬੀੜ ਸਾਹਿਬ ਦੇ ਵਿਦਿਆਰਥੀਆਂ ਨੇ ਜਿੱਤੀ ਓਵਰਆਲ ਟਰਾਫੀ

ਝਬਾਲ, 20 ਜਨਵਰੀ (ਸੁਖਦੇਵ ਸਿੰਘ)-ਸ਼੍ਰੋਮਣੀ ਕਮੇਟੀ ਦੇੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਖਾਲਸਾਈ ਖੇਡ ਮੇਲੇ 'ਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ...

ਪੂਰੀ ਖ਼ਬਰ »

22 ਦੀ ਮੀਟਿੰਗ 'ਚ ਹੋਵੇਗਾ ਅਕਾਲੀ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ¸ਜਥੇ: ਪੱਖੋਕੇ

ਤਰਨ ਤਾਰਨ, 20 ਜਨਵਰੀ (ਲਾਲੀ ਕੈਰੋਂ)-ਸ਼੍ਰੋ: ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਦੌਰਾਨ 10 ਸਾਲ ਸਹੂਲਤਾਂ ਤੇ ਸਕੀਮਾਂ ਦਾ ਨਿੱਘ ਮਾਣਦੇ ਰਹੇ ਲੋਕਾਂ ਨੂੰ ਅੱਜ ਕਾਂਗਰਸ ਦੇ ਰਾਜ ਵਿਚ ਉਹ ਦਿਨ ਯਾਦ ਆ ਰਹੇ ਹਨ | ਇਹ ਵਿਚਾਰ ਸ਼੍ਰੋ: ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਜਾ ਰਿਹੈ ਗਣਤੰਤਰ ਦਿਵਸ-ਰੇਖਾ ਮਹਾਜਨ

ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ)-ਸਥਾਨਕ ਪੁਲਿਸ ਲਾਇਨ ਗਰਾਊਾਡ ਵਿਖੇ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੇ ਜੋਸ਼ੋ ਖਰੋਸ਼ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ...

ਪੂਰੀ ਖ਼ਬਰ »

22 ਦੀ ਸੁਖਬੀਰ ਦੀ ਆਮਦ ਨੂੰ ਲੈ ਕੇ ਜਥੇ. ਜਹਾਂਗੀਰ ਤੇ ਮੇਘ ਸਿੰਘ ਨੇ ਵਰਕਰਾਂ ਨੂੰ ਕੀਤਾ ਲਾਮਬੰਦ

ਖਡੂਰ ਸਾਹਿਬ, 20 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਹਲਕੇ ਦੇ ਸੀਨੀਅਰ ਆਗੂ ਅਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਅਤੇ ਸਰਕਲ ਖਡੂਰ ਸਾਹਿਬ ਦੇ ਪ੍ਰੈੱਸ ਸਕਤਰ ਜਥੇਦਾਰ ਮੇਘ ਸਿੰਘ ਨੇ ਹਲਕਾ ਖਡੂਰ ਸਾਹਿਬ 'ਚ 22 ਜਨਵਰੀ ਨੂੰ ਸ਼ਾਹ ...

ਪੂਰੀ ਖ਼ਬਰ »

ਪੰਜ ਕਰੋੜ ਦੀ ਗਰਾਂਟ ਨਾਲ ਪਿੰਡਾਂ ਦੇ ਵਿਕਾਸ ਕਾਰਜ ਜਲਦੀ ਸ਼ੁਰੂ ਕਰਵਾ ਦਿੱਤੇ ਜਾਣਗੇ-ਵਿਧਾਇਕ ਭਲਾਈਪੁਰ

ਮੀਆਂਵਿੰਡ, 20 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਲਈ ਮਨਜ਼ੂਰ ਹੋਈ ਪੰਜ ਕਰੋੜ ਦੀ ਗ੍ਰਾਂਟ ਨਾਲ ਪਿੰਡਾਂ ਦੇ ਵਿਕਾਸ ਕਾਰਜ ਜਲਦੀ ਸ਼ੁਰੂ ਕਰਵਾ ਦਿੱਤੇ ਜਾਣਗੇ | ਇਹ ਸ਼ਬਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸੂਬਾ ਸਕੱਤਰ ਪਿੰਦਰਜੀਤ ...

ਪੂਰੀ ਖ਼ਬਰ »

ਕਾਂਗਰਸ ਦੀ ਵਾਅਦਾ ਖਿਲਾਫ਼ੀ ਦਾ ਲੋਕ ਦੇਣਗੇ ਜਵਾਬ-ਬਖਸ਼ੀਸ਼ ਡਿਆਲ

ਸ਼ਾਹਬਾਜ਼ਪੁਰ, 20 ਜਨਵਰੀ (ਪਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਲਕਾ ਖਡੂਰ ਸਾਹਿਬ ਵਿਖੇ ਫੇਰੀ ਨੂੰ ਲੈ ਕੇ ਪਿੰਡ ਪੱਧਰ 'ਤੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਵਰਕਰਾਂ ਤੇ ਲੋਕਾਂ 'ਚ ਆਪਣੇ ਮਹਿਬੂਬ ਨੇਤਾ ...

ਪੂਰੀ ਖ਼ਬਰ »

ਸੜਕਾਂ 'ਤੇ ਬਿਨਾਂ ਐਾਗਲਾਂ ਤੋਂ ਪੁਲ ਦੇ ਰਹੇ ਹਾਦਸਿਆਂ ਨੂੰ ਸੱਦਾ

ਝਬਾਲ, 20 ਜਨਵਰੀ (ਸਰਬਜੀਤ ਸਿੰਘ)- ਇਲਾਕੇ 'ਚ ਵੱਖ-ਵੱਖ ਸੰਪਰਕ ਸੜਕਾਂ ਤੇ ਪੁੱਲ ਬਿਨਾਂ ਐਗਲਾਂ ਦੇ ਹੋਣ ਕਾਰਨ ਲੋਕਾਂ ਦੀ ਜਾਨ ਨੂੰ ਹਰ ਵੇਲੇ ਖ਼ਤਰਾ ਬਣਿਆ ਰਹਿੰਦਾ ਹੈ ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ | ਤਰਨ ਤਾਰਨ ਰੋਡ ਝਬਾਲ ਤੋਂ ਠੱਠਾ ਤੇ ਮਾਝੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ.ਵਲੋਂ ਪਿੰਡ ਦੀਨੇਵਾਲ ਦੇ ਲੋੜਵੰਦ ਪਰਿਵਾਰ ਨੂੰ ਕਮਰੇ ਬਣਾਉਣ ਲਈ ਦੂਜੀ ਕਿਸ਼ਤ ਦੀ ਮਦਦ ਰਾਸ਼ੀ ਭੇਟ

ਖਡੂਰ ਸਾਹਿਬ, 20 ਜਨਵਰੀ (ਮਾਨ ਸਿੰਘ)-ਬੀ.ਡੀ.ਪੀ.ਓ. ਖਡੂਰ ਸਾਹਿਬ ਰਜਿੰਦਰ ਗੁਪਤਾ ਅਤੇ ਪਿੰਡ ਦੀਨੇਵਾਲ ਦੇ ਨਵੇਂ ਬਣੇ ਸਰਪੰਚ ਹਰਜਿੰਦਰ ਸਿੰਘ ਗਿੱਲ ਵਲੋਂ ਗੁਰਦੇਵ ਸਿੰਘ ਪੁੱਤਰ ਨਾਜ਼ਰ ਸਿੰਘ ਦੇ ਪਰਿਵਾਰ ਨੂੰ ਮਕਾਨ ਬਣਾਉਣ ਲਈ ਮਦਦ ਰਾਸ਼ੀ ਦੀ ਦੂਜੀ ਕਿਸ਼ਤ ਭੇਟ ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਸ਼ਾਹਬਾਜ਼ਪੁਰ, 20 ਜਨਵਰੀ (ਪ੍ਰਦੀਪ ਬੇੇਗੇਪੁਰ)-13 ਸਾਲ ਪਹਿਲਾਂ ਪੰਜਾਬ ਭਰ ਵਿਚ 8 ਹਜ਼ਾਰ ਰੁਪਏ 'ਤੇ ਭਰਤੀ ਕੀਤੇ ਫਾਰਮਾਸਿਸਟ ਆਪਣੀਆਂ ਮੰਗਾਂ ਨਾ ਮੰਨੇ ਜਾਣ 'ਤੇ 26 ਜਨਵਰੀ ਨੂੰ ਪਟਿਆਲੇ ਵਿਖੇ ਮੁੱਖ ਮੰਤਰੀ ਦਾ ਘਿਰਾਓ ਕਰਨਗੇ | ਇਹ ਪ੍ਰਗਟਾਵਾ ਤਰਨ ਤਾਰਨ ਇਕਾਈ ਦੇ ...

ਪੂਰੀ ਖ਼ਬਰ »

ਰਾਮ ਸ਼ਰਨਮ ਪੱਟੀ ਵਲੋਂ 14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 20 ਜਨਵਰੀ (ਅਵਤਾਰ ਸਿੰਘ ਖਹਿਰਾ)-ਰਾਮ ਸ਼ਰਨਮ ਪੱਟੀ ਵਲੋਂ ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਸੰਗਤਾਂ ਨੂੰ ਕਿਹਾ ਕਿ ਰਾਮ ਨਾਮ ਜਪਣ ...

ਪੂਰੀ ਖ਼ਬਰ »

ਹਿਊਮਨ ਰਾਈਟਸ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਨਮਾਨਿਤ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)-ਹਿਊਮਨ ਰਾਈਟਸ ਸੰਘਰਸ਼ ਕਮੇਟੀ ਦੀ ਟੀਮ ਜਨਰਲ ਸਕੱਤਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਸ਼ਾਮ ਲਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਣ ਗਏ | ...

ਪੂਰੀ ਖ਼ਬਰ »

ਪਿੰਡ ਪੰਡੋਰੀ ਗੋਲਾ ਵਿਖੇ ਡੈਪੋ ਮੀਟਿੰਗ ਕਰਵਾਈ

ਤਰਨ ਤਾਰਨ, 20 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ. ਤਰਨ ਤਾਰਨ ਦੀਆਂ ਹਦਾਇਤਾਂ 'ਤੇ ਪਿੰਡ ਪੰਡੋਰੀ ਗੋਲਾ ਵਿਖੇ ਗੁਰਪ੍ਰੀਤ ਸਿੰਘ ਜੇ.ਈ. ਨੇ ਨਸ਼ਿਆਂ ਿਖ਼ਲਾਫ਼ ਡੈਪੋ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਨਿਊਯਾਰਕ ਵਲੋਂ ਲੋੜਵੰਦ ਲੜਕੀ ਦੇ ਇਲਾਜ ਲਈ ਰਾਸ਼ੀ ਭੇਟ

ਪੱਟੀ, 20 ਜਨਵਰੀ (ਅਵਤਾਰ ਸਿੰਘ ਖਹਿਰਾ)-ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ (ਰਜਿ.) ਪੱਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਚੱਲ ਰਹੀਆਂ ਹਨ | ਟਰੱਸਟ ਦੇ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਨੇ ਪਾਈਆਂ ਬਾਦਲਾਂ ਨੂੰ ਭਾਜੜਾਂ-ਰਵਿੰਦਰ ਬ੍ਰਹਮਪੁਰਾ

ਫਤਿਆਬਾਦ, 20 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੋਣਵੇਂ ਪੱਤਰਕਾਰਾਂ ਨਾਲ 22 ਜਨਵਰੀ ਦੀ ਸੁਖਬੀਰ ਸਿੰਘ ਬਾਦਲ ਦੀ ਨੌਰੰਗਾਬਾਦ ਫੇਰੀ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਾਲ ਵਿਚ ਇਕ ਵਾਰੀ ਖਡੂਰ ...

ਪੂਰੀ ਖ਼ਬਰ »

ਹਲਕੇ 'ਚ ਪਿੰਡਾਂ ਦੇ ਵਿਕਾਸ ਲਈ ਨਵੀਆਂ ਪੰਚਾਇਤਾਂ ਨੂੰ ਗਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕ ਡਾ. ਧਰਮਬੀਰ ਪਿੰਡ ਢਿਡੀਂਵਾਲਾ ਪੰਚਾਇਤ ਨਾਲ ਵਿਧਾਇਕ ਵਲੋਂ ਮੀਟਿੰਗ

ਝਬਾਲ, 20 ਜਨਵਰੀ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਪੈਦੇ ਪਿੰਡ ਢਿਡੀਂਵਾਲਾ (ਢਾਬਸਰ) ਦੀ ਨਵੀਂ ਬਣੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਾਉਣ ਲਈ ਪਿੰਡ ਵਾਸੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਹਲਕਾ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਤੇ ਮਾਤਾ ਖੀਵੀ ਜੀ ਦੇ ਵਿਆਹ ਪੁਰਬ ਦੀਆਂ ਸੰਘਰਕੋਟ ਵਿਖੇ ਤਿਆਰੀਆਂ ਜ਼ੋਰਾਂ 'ਤੇ ਖਡੂਰ ਸਾਹਿਬ ਤੋਂ ਸੰਘਰਕੋਟ 29 ਨੂੰ ਪੁੱਜੇਗਾ ਨਗਰ ਕੀਰਤਨ

ਖਡੂਰ ਸਾਹਿਬ, 20 ਜਨਵਰੀ (ਰਸ਼ਪਾਲ ਸਿੰਘ ਕੁਲਾਰ)-25 ਤੋਂ 29 ਜਨਵਰੀ ਤੱਕ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਮਾਤਾ ਖੀਵੀ ਜੀ ਦੇ 500 ਸਾਲਾ ਵਿਆਹ ਪੁਰਬ ਮੌਕੇ ਪਿੰਡ ਸੰਘਰਕੋਟ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ ਉਪਰ ਚੱਲ ਰਹੀਆਂ ਹਨ | ...

ਪੂਰੀ ਖ਼ਬਰ »

ਸੁਖਬੀਰ ਦੀ ਆਮਦ ਪ੍ਰਤੀ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ- ਜਥੇ. ਮੇਘ ਸਿੰਘ

ਖਡੂਰ ਸਾਹਿਬ, 20 ਜਨਵਰੀ (ਮਾਨ ਸਿੰਘ)-22 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਆ ਰਹੇ ਹਨ ...

ਪੂਰੀ ਖ਼ਬਰ »

ਸੁਖਬੀਰ 23 ਨੂੰ ਹਲਕਾ ਬਾਬਾ ਬਕਾਲਾ ਦੇ ਵਰਕਰਾਂ ਨਾਲ ਕਰਨਗੇ ਮੀਟਿੰਗ-ਏ. ਆਰ

ਖਡੂਰ ਸਾਹਿਬ , 20 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਮਾਝੇ ਵਿਚ ਪਾਰਟੀ ਵਰਕਰਾਂ ਨੂੰ ਉਤਸ਼ਾਹਤ ਕਰਨ ਲਈ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ 23 ਜਨਵਰੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX