ਤਾਜਾ ਖ਼ਬਰਾਂ


ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  16 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  36 minutes ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  48 minutes ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 2 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 3 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 4 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 5 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 minute ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 5 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 6 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 6 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 7 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 8 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 9 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  27 minutes ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  37 minutes ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  53 minutes ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 1 hour ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਜੰਮੂ-ਕਸ਼ਮੀਰ

ਭਾਨੇਆਨਾ ਬਾਲੀਵਾਲ 'ਚ ਧਾਰਮਿਕ ਸਮਾਗਮ ਕਰਵਾਇਆ

ਊਨਾ, 20 ਜਨਵਰੀ (ਹਰਪਾਲ ਸਿੰਘ ਕੋਟਲਾ)-ਉਦਾਸੀਨ ਸੰਪਦਰਾ ਬਾਬਾ ਸ੍ਰੀ ਚੰਦ ਜੀ ਦੁਆਰਾ ਵਰੋਸਾਏ ਹੋਏ ਬਾਬਾ ਬਨਖੰਡੀ ਮਹਾਰਾਜ ਦੀ ਤਪੋਭੂਮੀ ਮਹੱਲਾ ਭਾਨੇਵਾਲ ਪਿੰਡ ਬਾਲੀਵਾਲ 'ਚ ਛਿਮਾਹੀ ਭੰਡਾਰਾ ਤੇ ਸਮਾਗਮ ਐਤਵਾਰ ਨੂੰ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਸਬੰਧ 'ਚ ਸ਼ੁੱਕਰਵਾਰ ਨੂੰ 13 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦਾ ਭੋਗ ਐਤਵਾਰ ਨੂੰ ਪਾਇਆ ਗਿਆ | ਉਪਰੰਤ ਕੀਰਤਨ ਦਰਬਾਰ ਦਾ ਸਜਾਇਆ ਗਿਆ | ਕੀਰਤਨ ਦਰਵਾਰ 'ਚ ਅਨੇਕਾਂ ਸੰਤ ਮਹਾਂਪੁਰਖ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਜਸਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਬਾਬਾ ਹਰਪਾਲ ਸਿੰਘ, ਬਾਬਾ ਜੀਤ ਸਿੰਘ, ਸੰਤ ਗੁਰਦੇਵ ਸਿੰਘ ਅਨੰਦਪੁਰ ਸਾਹਿਬ, ਭਾਈ ਗੋਪਾਲ ਸਿੰਘ ਬਾਲੀਵਾਲ ਦੇ ਸਹਿਤ ਅਨੇਕਾਂ ਰਾਗੀ ਜਥਿਆਂ ਕਥਾ ਕੀਰਤਨ ਉਪਦੇਸ਼ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕਈ ਪ੍ਰਕਾਰ ਦੇ ਲੰਗਰ ਲੰਗਰ ਵੀ ਲਗਾਏ ਗਏ | ਇਸ ਮੌਕੇ ਜੀਤ ਸਿੰਘ, ਸਵਰਨ ਸਿੰਘ, ਅਰਸ਼ ਸਿੰਘ, ਅਜੈਬ ਸਿੰਘ, ਗੁਰਮੈਲ ਸਿੰਘ, ਤਾਰਾ ਸਿੰਘ, ਬਚਿਤਰ ਸਿੰਘ, ਭੀਮ ਸਿੰਘ,ਗੋਪਾਲ ਸਿੰਘ, ਸੁਖਵਿੰਦਰ ਸਿੰਘ, ਸੇਵਾ ਸਿੰਘ, ਅਮਰਜੀਤ ਸਿੰਘ ਤੇ ਹੋਰ ਮੌਜੂਦ ਸਨ |

ਜ਼ਿਲ੍ਹਾ ਊਨਾ ਸੈਣੀ ਕਲਿਆਣ ਸਭਾ ਦਾ ਗਠਨ

ਊਨਾ, 20 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲ੍ਹਾ ਊਨਾ ਸੈਣੀ ਕਲਿਆਣ ਸਭਾ ਦੀ ਬੈਠਕ ਐਤਵਾਰ ਨੂੰ ਸੀਨੀਅਰ ਨਾਗਰਿਕ ਭਵਨ ਅਰਨਿਆਲਾ 'ਚ ਕੀਤੀ ਗਈ | ਬੈਠਕ ਦੀ ਪ੍ਰਧਾਨਗੀ ਪਿੰਡ ਅਰਨਿਆਲਾ ਲੋਅਰ ਦੇ ਸਾਬਕਾ ਪ੍ਰਧਾਨ ਸੋਹਨ ਲਾਲ ਨੇ ਕੀਤੀ | ਬੈਠਕ 'ਚ ਸਰਵਪ੍ਰਥਮ ਐਡਹਾਕ ਕਮੇਟੀ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬਿਆਨਬਾਜ਼ੀ ਤੋਂ ਸੰਕੋਚ ਕਰਨ-ਜਰਨੈਲ ਸਨੋਲੀ

ਊਨਾ, 20 ਜਨਵਰੀ (ਸੇਠੀ)-ਵਿਧਾਨ ਸਭਾ ਖੇਤਰ ਸਨੋਲੀ ਮਜਾਰਾ ਦੇ ਓ.ਬੀ.ਸੀ. ਸੈੱਲ ਦੇ ਉਪ ਪ੍ਰਧਾਨ ਤੇ ਸਮਾਜ ਸੇਵਕ ਜਰਨੈਲ ਸਨੋਲੀ ਨੇ ਕਿਹਾ ਕਿ ਰਾਜਾ ਵੀਰਭੱਦਰ ਸਿੰਘ ਸਾਡੇ ਸਨਮਾਨਯੋਗ ਨੇਤਾ ਹਨ ਅਤੇ ਉਨ੍ਹਾਂ ਨੂੰ ਗ਼ਲਤ ਭਾਸ਼ਾ ਦਾ ਪ੍ਰਯੋਗ ਨਹੀਂ ਕਰਨਾ ਚਾਹੀਦਾ | ਉਨ੍ਹਾਂ ...

ਪੂਰੀ ਖ਼ਬਰ »

ਜੰਮੂ ਦੇ ਸਿੰਬਲ ਕੈਂਪ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਜੰਮੂ, 20 ਜਨਵਰੀ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਸਿੰਬਲ ਕੈਂਪ ਇਲਾਕੇ ਵਿਖੇ ਸਿੱਖ ਨੌਜਵਾਨ ਸਭਾ ਸਿੰਬਲ ਕੈਂਪ ਅਤੇ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਨਸ਼ਾ ਤਸਕਰ ਕਾਬੂ

ਜੰਮੂ, 20 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ ਸੂਬੇ ਦੇ ਜ਼ਿਲ੍ਹਾ ਰਿਆਸੀ ਦੇ ਐੱਸ.ਐੱਸ.ਪੀ. ਮੈਡਮ ਨਿਸ਼ਾ ਨੱਥਿਆਲ ਵਲੋਂ ਨਸ਼ੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਇਕ ਹੋਰ ਸਫ਼ਲਤਾ ਮਿਲੀ | ਡੀ.ਐੱਸ.ਪੀ. ਹੈੱਡਕੁਆਰਟਰ ਰਿਆਸੀ ਡਾ: ਨਿਖਿਲ ਗੋਗਨਾ ਦੇ ਨਿਰਦੇਸ਼ ਅਤੇ ...

ਪੂਰੀ ਖ਼ਬਰ »

ਟੈਗੋਰ ਥੀਏਟਰ ਵਿਚ 'ਕਬੀਰਾ ਖੜ੍ਹਾ ਬਾਜ਼ਾਰ ਮੇਂ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀਂ

ਚੰਡੀਗੜ੍ਹ, 20 ਜਨਵਰੀ (ਅਜਾਇਬ ਸਿੰਘ ਔਜਲਾ)- ਉਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਨਾਟ ਉਤਸਵ -2019' ਤਹਿਤ ਹਿੰਦੀ ਨਾਟਕ 'ਕਬੀਰਾ ਖੜ੍ਹਾ ਬਾਜ਼ਾਰ ਮੇਂ' ਦੀ ਪੇਸ਼ਕਾਰੀ ਦਿੱਤੀ ਗਈ | ਰਵਿੰਦਰ ਕੁਮਾਰ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤੀ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਠੱਗੀ ਦਾ ਮਾਮਲਾ ਦਰਜ

ਚੰਡੀਗੜ੍ਹ, 20 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਮ 'ਤੇ ਇਕ ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਬੱਸੀ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਰਾਹ ਜਾਂਦੇ ਵਿਅਕਤੀ ਨੂੰ ਲੁੱਟਣ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 20 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਰਾਬ ਦੇ ਨਸ਼ੇ ਵਿਚ ਰਾਹ ਜਾਂਦੇ ਵਿਅਕਤੀ ਨਾਲ ਲੁੱਟ ਕਰਨ ਵਾਲੇ ਦੋ ਲੜਕਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਈ. ਡਬਲਯੂ. ਐਸ. ਕਾਲੋਨੀ ਧਨਾਸ ਦੇ ...

ਪੂਰੀ ਖ਼ਬਰ »

ਜੇਠਾ ਐਤਵਾਰ ਸ਼ਰਧਾਪੂਰਵਕ ਮਨਾਇਆ

ਊਨਾ, 20 ਜਨਵਰੀ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਬਾਬਾ ਤੇਗ ਸਿੰਘ ਮੇਨ ਬਾਜ਼ਾਰ 'ਚ ਜੇਠਾ ਐਤਵਾਰ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸਮੂਹ ਸਾਧ ਸੰਗਤਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਸਵੇਰੇ ਪਾਠਾਂ ਦੀ ਸਮਾਪਤੀ ਉਪਰੰਤ ਅਨੇਕਾਂ ਰਾਗੀ ਜਥਿਆਂ ਨੇ ਗੁਰਬਾਣੀ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਐਮ.ਆਰ.ਆਈ. 1.5 ਟੇਸਲਾ ਮਸ਼ੀਨ ਦਾ ਉਦਘਾਟਨ

ਚੰਡੀਗੜ੍ਹ, 20 ਜਨਵਰੀ (ਮਨਜੋਤ ਸਿੰਘ ਜੋਤ)- ਸ਼ਹਿਰ ਵਾਸੀਆਂ ਨੰੂ ਹੋਰ ਜ਼ਿਆਦਾ ਕਿਫ਼ਾਇਤੀ ਦਰਾਂ ਤੇ ਮੈਡੀਕਲ ਸੇਵਾਵਾਾ ਪ੍ਰਦਾਨ ਕਰਨ ਲਈ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਮੈਡੀਕਲ ਸੈਂਟਰ ਵਲੋਂ ਆਪਣੇ ਸੈਕਟਰ 24 ਵਿਖੇ ਸਥਿਤ ਦਫ਼ਤਰ ਵਿਚ ਆਧੁਨਿਕ ਐਮ.ਆਰ.ਆਈ 1.5 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX