ਤਾਜਾ ਖ਼ਬਰਾਂ


ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 22 ਮਾਰਚ- ਲੋਕ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਹੁਣ ਇਸ ਕੜੀ 'ਚ ਸ਼ਿਵ ਸੈਨਾ ਦਾ ਨਾਂਅ ਵੀ ਜੁੜ ਗਿਆ ਹੈ। ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲਈ ਆਪਣੇ 21 ਉਮੀਦਵਾਰਾਂ ......
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 day ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  1 day ago
ਅੱਜ ਦਾ ਵਿਚਾਰ
. . .  1 day ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  2 days ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  2 days ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  2 days ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਲੁਧਿਆਣਾ

ਡਿਪਟੀ ਕਮਿਸ਼ਨਰ ਵਲੋਂ ਰੁਜ਼ਗਾਰ ਅਤੇ ਕਾਰੋਬਾਰ ਬਿਊੂਰੋ ਦੇ ਅਧਿਕਾਰੀਆਂ ਤੇ ਹੋਰਾਂ ਨਾਲ ਮੀਟਿੰਗ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਅਤੇ ਇਥੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਕਾਰਗਰ ਬਣਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਸ੍ਰੀ ਅਗਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਦੀ ਹਾਜ਼ਰੀ ਵਿਚ ਰਾਜਨ ਸ਼ਰਮਾ ਐਡੀਸ਼ਨਲ ਡਿਪਟੀ ਸੀ.ਈ.ਓ ਕਮ ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ, ਨਵਦੀਪ ਸਿੰਘ ਡਿਪਟੀ ਸੀ.ਈ.ਓ. ਲੁਧਿਆਣਾ, ਸੁਖਵਿੰਦਰ ਸਿੰਘ ਰੇਖੀ ਫੰਕਸ਼ਨਲ ਮੈਨੇਜਰ ਡੀ.ਆਈ.ਸੀ. ਲੁਧਿਆਣਾ, ਜਸਵੰਤ ਸਿੰਘ ਮੁਖੀ ਆਈ.ਟੀ.ਆਈ. ਲੁਧਿਆਣਾ, ਗੁਰਮੀਤ ਸਿੰਘ ਪਲੇਸਮੈਂਟ ਅਫ਼ਸਰ ਆਈ.ਟੀ.ਆਈ. ਲੁਧਿਆਣਾ ਨਾਲ ਮੀਟਿੰਗ ਦੌਰਾਨ ਫਰਵਰੀ 2019 ਵਿਚ ਲਗਾਏ ਜਾਣ ਵਾਲੇ ਰੁਜ਼ਗਾਰ ਮੇਲਿਆਂ ਸਬੰਧੀ ਸਮੀਖਿਆ ਕੀਤੀ ਗਈ¢ ਜਿਹੜੇ ਨਿਯੋਜਕਾਂ ਪਾਸ 25 ਜਾਂ ਇਸ ਤੋਂ ਵੱਧ ਬੰਦੇ ਕੰਮ ਕਰਦੇ ਹਨ, ਉਨ੍ਹਾਂ ਲਈ 15 ਦਿਨਾਂ ਦੇ ਵਿਚ-ਵਿਚ ਬਿਊਰੋ ਵਿਖੇ ਸੂਚਨਾ ਦੇਣਾ ਜ਼ਰੂਰੀ ਹੋਵੇਗਾ ਅਤੇ ਜ਼ਰੂਰੀ ਨੋਟੀਫਿਕੇਸ਼ਨ ਤਹਿਤ ਖਾਲੀ ਆਸਾਮੀਆਂ ਵੀ ਬਿਊਰੋ 'ਤੇ ਭਰਨਾ ਜ਼ਰੂਰੀ ਹੋਵੇਗਾ¢ ਸ੍ਰੀ ਅਗਰਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇੰਮੀਗ੍ਰੇਸ਼ਨ ਸਬੰਧੀ ਸਹੂਲਤਾਂ ਵੀ ਬਿਊਰੋ ਤੋਂ ਹੀ ਪ੍ਰਾਪਤ ਕੀਤੀਆਂ ਜਾ ਸਕਣਗੀਆਂ¢ ਇਸ ਤੋਂ ਇਲਾਵਾ ਰੋਜ਼ਗਾਰ ਦੇ ਨਾਲ ਸਵੈ-ਰੋਜ਼ਗਾਰ ਸਬੰਧੀ ਵੀ ਸਾਰੀਆਂ ਸਹੂਲਤਾਵਾਂ ਵੀ ਬਿਊਰੋ ਤੋਂ ਪ੍ਰਾਪਤ ਕੀਤੀਆਾ ਜਾ ਸਕਣਗੀਆਂ¢ ਸ੍ਰੀ ਅਗਰਵਾਲ ਨੇ ਦੱਸਿਆ ਕਿ 21 ਜਨਵਰੀ ਦਿਨ ਸੋਮਵਾਰ ਨੂੰ ਸਥਾਨਕ ਜ਼ਿਲ੍ਹਾ ਬਿਊੂਰੋ ਆਫ਼ ਇੰਪਲਾਈਮੈਂਟ ਐਾਡ ਇੰਟਰਪ੍ਰਾਈਜਜ਼ ਪ੍ਰਤਾਪ ਚੌਕ ਵਿਖੇ ਓਲਾ ਕੰਪਨੀ ਵਲੋਂ 'ਓਲਾ ਐਾਡ ਫੂਡ ਪਾਂਡਾ ਜੌਬ ਫੇਅਰ' ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ ਸਵੇਰੇ 10 ਵਜੇ ਸ਼ੁਰੂ ਹੋਵੇਗਾ¢

ਕਾਂਗਰਸ ਕਮੇਟੀ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਅਹੁਦਾ ਸੰਭਾਲਣਗੇ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅੱਜ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ | ਜਾਣਕਾਰੀ ਅਨੁਸਾਰ ਹਾਈਕਮਾਂਡ ਵਲੋਂ ਕੁਝ ਦਿਨ ਪਹਿਲਾਂ ਅਸ਼ਵਨੀ ਸ਼ਰਮਾ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

2019 ਦੀ ਲੋਕ ਸਭਾ ਚੋਣ 'ਚ ਲੁਧਿਆਣਾ ਵਿੱਚ ਮੁੜ ਤੋਂ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਵੇਗੀ-ਸ਼ਰਮਾ, ਕੜਵਲ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-2019 ਦੀ ਲੋਕ ਸਭਾ ਚੋਣ ਵਿੱਚ ਲੁਧਿਆਣਾ ਵਿੱਚ ਮੁੜ ਤੋਂ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗਾ ਅਤੇ ਕੇਂਦਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਬੈਂਕ ਦੀ ਮੇਲ ਆਈ. ਡੀ. ਹੈਕ ਕਰਨ ਵਾਲੇ ਮੁਲਾਜ਼ਮ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦ ਸਿੰਘ ਆਹੂਜਾ)-ਸਥਾਨਕ ਸਾਬਨ ਬਜ਼ਾਰ ਸਥਿਤ ਪੰਜਾਬ ਐਾਡ ਸਿੰਧ ਬੈਂਕ ਦੇ ਲੀਡ ਮੈਨੇਜਰ ਦੀ ਸ਼ਿਕਾਇਤ ਤੇ ਪੁਲਿਸ ਨੇ ਬੈਂਕ ਦੇ ਮੁਲਾਜ਼ਮ ਅੰਕਿਤ ਆਨੰਦ ਿਖ਼ਲਾਫ਼ ਧਾਰਾ ਆਈ.ਟੀ.ਐਕਟ ਦੀ ਧਾਰਾ 65/66 ਸੀ ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਰਬੜ ਸਾੜਨ ਵਾਲੇ ਕਾਰਖ਼ਾਨਿਆਂ 'ਚੋਂ ਨਿਕਲ ਰਹੀ ਜ਼ਹਿਰੀਲੇ ਗੈਸ ਤੋਂ ਲੋਕ ਪ੍ਰੇਸ਼ਾਨ

ਢੰਡਾਰੀ ਕਲਾਂ, 20 ਜਨਵਰੀ (ਪਰਮਜੀਤ ਸਿੰਘ ਮਠਾੜੂ)-ਬਿਨ੍ਹਾਂ ਕਿਸੇ ਮਨਜੂਰੀ ਤੋਂ ਉਦਯੋਗਿਕ ਇਲਾਕੇ ਵਿਚ ਰਬੜ ਸਾੜਨ ਵਾਲੇ ਕਾਰਖ਼ਾਨੇ ਸਥਾਪਤ ਹਨ ¢ ਗੱਡੀਆਂ ਦੇ ਪੁਰਾਣੇ ਟਾਇਰ, ਟਿਊਬ, ਵੇਸਟ ਮੈਟੀਰੀਅਲ ਅਤੇ ਕੱਪੜਿਆਂ ਨੂੰ ਅੱਗ ਦੀਆਂ ਭੱਠੀਆਂ ਵਿਚ ਸਾੜਕੇ ਰਬੜ ਤਿਆਰ ...

ਪੂਰੀ ਖ਼ਬਰ »

ਕੁਲਾਰ ਪੀ. ਐਸ. ਪੀ. ਸੀ. ਐਲ. ਦੀ ਟਰੇਡ ਫ਼ੈਲੀਸੀਟੇਸ਼ਨ ਕਮੇਟੀ ਦੇ ਮੈਂਬਰ ਬਣੇ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੂੰ ਪੰਜਾਬ ਰਾਜ ਊਰਜਾ ਨਿਗਮ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੀ ਕੇਂਦਰੀ ਜ਼ੋਨ ਦੀ ਟਰੇਡ ...

ਪੂਰੀ ਖ਼ਬਰ »

ਬੀ. ਐਲ. ਕੇ. ਹਸਪਤਾਲ ਅਤੇ ਦੀਪ ਹਸਪਤਾਲ ਵਿਚ ਮਰੀਜ਼ਾਂ ਦੇ ਇਲਾਜ ਲਈ ਸਮਝੌਤਾ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਬੀ.ਐਲ.ਕੇ. ਸੁਪਰ ਸਪੈਸ਼ਲਿਟੀ ਹਸਪਤਾਲ, ਨਵੀਂ ਦਿੱਲੀ ਅਤੇ ਦੀਪ ਹਸਪਤਾਲ ਲੁਧਿਆਣਾ ਵਿਚ ਮਰੀਜ਼ਾਂ ਦੇ ਇਲਾਜ ਲਈ ਦੋਵੇਂ ਹਸਪਤਾਲਾਂ ਦੇ ਪ੍ਰਬੰਧਕਾਂ ਵਲੋਂ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਇਹ ਇੱਕ ਨਿਯਮਤ ਓ.ਪੀ.ਡੀ. ਸੇਵਾ ਹੋਵੇਗੀ, ...

ਪੂਰੀ ਖ਼ਬਰ »

ਲੱਖਾਂ ਰੁਪ ਏ ਮੁੱਲ ਦੇ ਸਾਮਾਨ ਸਮੇਤ ਕਬਾੜੀਆ ਗਿ੍ਫ਼ਤਾਰ

ਲੁਧਿਆਣਾ, 20 ਜਨਵਰੀ (ਪਰਮਿੰਦ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈਲ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੇ ਚੋਰੀਸ਼ੁਦਾ ਸਮਾਨ ਸਮੇਤ ਕਬਾੜੀਏ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਮਿ੍ਤਕ ਦੇ ਸਰੀਰਿਕ ਦੇ ਅੰਗ ਦਾਨ ਕਰਨ ਸਬੰਧੀ ਸੈਮੀਨਾਰ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਦਯਾਨੰਦ ਹਸਪਤਾਲ ਤੇ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਵਲੋਂ ਮਿ੍ਤਕ ਦੇ ਸਰੀਰਿਕ ਅੰਗ ਦਾਨ ਕਰਨ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੈਮੀਨਾਰ ਦਾ ਉਦਘਾਟਨ ਕਾਲਜ/ਹਸਪਤਾਲ ਦੇ ਸਕੱਤਰ ਪ੍ਰੇਮ ਗੁਪਤਾ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਗੁਰੂ ਸਾਹਿਬਾਂ ਦੀ ਫ਼ਲਾਸਫੀ ਅਤੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਜਥੇਬੰਦੀ ਦਾ ਪਟਿਆਲਾ ਰੈਲੀ ਲਈ ਲੁਧਿਆਣਾ ਤੋਂ ਵੱਡਾ ਜਥਾ ਗਿਆ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਡੈਮੋਕ੍ਰੇਟਿਕ ਮੁਲਾਜ਼ਮ ਜਥੇਬੰਦੀ ਦੇ ਜ਼ੋਨ ਪੱਧਰੀ ਰੈਲੀਆਂ ਦੇ ਸੁਬਾਈ ਸੱਦੇ ਦੇ ਪ੍ਰੋਗਰਾਮ ਅਨੁਸਾਰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਦੇ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦਾ ਇੱਕ ਜੱਥਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਗਰ ਨਿਗਮ ਨੂੰ ਸਹਿਯੋਗ ਦੇਣ ਸ਼ਹਿਰ ਵਾਸੀ-ਰਾਜਧਾਨੀ

ਲੁਧਿਆਣਾ, 20 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਹਰਪ੍ਰੀਤ ਸਿੰਘ ਰਾਜਧਾਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰਵਾਸੀਆਂ ਨੂੰ ਚਾਹੀਦਾ ਹੈ ਕਿ ਨਗਰ ਨਿਗਮ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਸ਼ਹਿਰ ਪੂਰੀ ...

ਪੂਰੀ ਖ਼ਬਰ »

ਜੀ. ਆਰ. ਡੀ. ਅਕੈਡਮੀ ਵੱਲੋਂ ਐਡਵੋਕੇਟ ਦਲਜੀਤ ਕੌਰ ਤੇ ਸੁਖਮਿੰਦਰ ਸਿੰਘ ਨਿਊਜ਼ੀਲੈਂਡ ਦਾ ਸਨਮਾਨ

ਲੁਧਿਆਣਾ, 20 ਜਨਵਰੀ (ਪਰਮੇਸ਼ਰ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਦੀ ਵਕੀਲ ਦਲਜੀਤ ਕੌਰ ਅਤੇ ਸੁਖਮਿੰਦਰ ਸਿੰਘ ਪ੍ਰਧਾਨ ਇੰਡੋ ਕੀਵੀ ਸਪੋਰਟਸ ਐਾਡ ਕਲਚਰਲ ਕਲੱਬ (ਆਕਲੈਂਡ) ਨਿਊਜੀਲੈਂਡ ਨੂੰ ਸਨਮਾਨਿਤ ਲਈ ਜੀ. ਆਰ. ਡੀ. ਐਕਡਮੀ ਲੁਧਿਆਣਾ ਵਿਖੇ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਮੋਦੀ ਨੂੰ ਚੱਲਦਾ ਕਰਨ ਲਈ ਖੱਬੇ ਪੱਖੀ ਪਾਰਟੀਆਂ ਦਾ ਇਕ ਮੰਚ 'ਤੇ ਆਉਣਾ ਚੰਗਾ ਕਦਮ-ਸੇਖੋਂ, ਬਰਾੜ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਕੇਂਦਰੀ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਤੇ ਉਸ ਦੀਆਂ ਸਹਿਯੋਗੀਆਂ ਪਾਰੀਆਂ ਦੀ ਸਰਕਾਰ ਦੇ ਖਿਲਾਫ਼ ਅਤੇ ਮੋਦੀ ਨੂੰ ਚੱਲਦਾ ਕਰਨ ਲਈ ਖੱਬੇ ਪੱਖੀ ਪਾਰਟੀਆਂ ਦਾ ਇਕ ਮੰਚ 'ਤੇ ਇਕੱਠਾ ਹੋਣਾ ਚੰਗਾ ਕਦਮ ਹੈ | ਜਿਸ ਨਾਲ 2019 'ਚ ...

ਪੂਰੀ ਖ਼ਬਰ »

ਕੌਮੀ ਜੇਤੂ ਪੰਜਾਬ ਬਾਸਕਿਟਬਾਲ ਪੁਰਸ਼ਾਂ ਦੀ ਟੀਮ ਦਾ ਲੁਧਿਆਣਾ ਪਹੁੰਚਣ 'ਤੇ ਸਨਮਾਨ

ਲੁਧਿਆਣਾ, 20 ਜਨਵਰੀ (ਪਰਮੇਸ਼ਰ ਸਿੰਘ)- ਪੰਜਾਬ ਬਾਸਕਿਟਬਾਲ ਪੁਰਸ਼ਾਂ ਦੀ ਟੀਮ ਨੇ ਭਾਵਨਗਰ ਗੁਜਰਾਤ ਵਿਖੇ ਕਰਵਾਈ 69ਵੀਂ ਸੀਨੀਅਰ ਕੌਮੀ ਬਾਸਕਿਟਬਾਲ ਚੈਂਪੀਅਨਸ਼ਿਪ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ ਹੈ | ਪੰਜਾਬ ਦੀ ਇਸ ਟੀਮ ਵਿਚ ਬਹੁਤੇ ਖਿਡਾਰੀ ਲੁਧਿਆਣਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵੂਮੈਨ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 20 ਜਨਵਰੀ (ਬੀ.ਐਸ.ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵੂਮੈਨ ਗੁਜਰਖ਼ਾਨ ਕੈਂਪਸ ਮਾਡਲ ਦੇ ਬੀ. ਸੀ. ਏ. ਪੰਜਵੇ ਸਮੈਸਟਰ ਦੇ ਆਏ ਨਤੀਜੇ ਵਿਚ ਕਾਲਜ ਦੀ ਵਿਦਿਆਰਥਣ ਨਰਿੰਦਰ ਕੌਰ ਨੇ 86.75 ਫੀਸਦੀ ਅੰਕ ਲੈ ਕੇ ਕਾਲਜ ਵਿਚੋ ਪਹਿਲਾ ਸਥਾਨ, ਗੁਰਸਿਮਰਨ ਕੌਰ ਨੇ 86.50 ...

ਪੂਰੀ ਖ਼ਬਰ »

ਹਫ਼ਤਾਵਰੀ ਕੀਰਤਨ ਦਰਬਾਰ ਕਰਵਾਇਆ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫਤਾਵਰੀ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਪੰਥ ਪ੍ਰਸਿੱਧ ਰਾਗੀ ਭਾਈ ਸਤਿੰਦਰਪਾਲ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਗੁਰੂ ਗੋਬਿੰਦ ਜੀ ਦੀ ਸਿੱਖ ਪੰਥ ਨੂੰ ਅਨਮੋਲ ਦੇਣ ਹੈ ਗਤਕੇ ਦਾ ਖੇਡ-ਗੋਸ਼ਾ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਇੰਟਰਨੈਸ਼ਨਲ ਵਿਰਾਸਤ-ਏ-ਖਾਲਸਾ ਗੱਤਕਾ ਅਖਾੜਾ ਅਤੇ ਸ੍ਰੀ ਗੁਰੂ ਹਰ ਰਾਇ ਸਾਹਿਬ ਗੱਤਕਾ ਅਖਾੜਾ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੱਤਕਾ ਮੁਕਾਬਲੇ ਸਥਾਨਕ ਏ. ਟੀ. ਆਈ ਰੋਡ ਸਥਿਤ ਗੁਰਦੁਆਰਾ ...

ਪੂਰੀ ਖ਼ਬਰ »

ਕਾਂਗਰਸ ਦੇ ਸ਼ਾਸਨਕਾਲ ਵਿੱਚ ਵਿਕਾਸ ਤੋਂ ਪਿਛੜਿਆ ਪੰਜਾਬ-ਗੋਸ਼ਾ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਅਕਾਲੀ ਦਲ ਵਲੋਂ ਗੁਰਦੀਪ ਸਿੰਘ ਗੋਸ਼ਾ ਨੂੰ ਯੂਥ ਅਕਾਲੀ ਦਲ ਦਾ ਰਾਸ਼ਟਰੀ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਅਕਾਲ ਮਾਰਕੀਟ ਦੇ ਦੁਕਾਨਦਾਰਾਂ ਨੇ ਸਾਮੂਹਿਕ ਤੌਰ 'ਤੇ ਗੋਸ਼ਾ ਨੂੰ ਵਧਾਈ ਦੇ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ (ਗਰੁੱਪ) ਦੀ ਕਨਵੈਕਸ਼ਨ

ਲੁਧਿਆਣਾ, 20 ਜਨਵਰੀ (ਪਰਮੇਸ਼ਰ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ (ਗਰੁੱਪ) ਦੀ ਕਨਵੈਕਸ਼ਨ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਬੀ. ਐਸ. ਸੇਖੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਕਨਵੈਕਸ਼ਨ ਵਿਚ ਮੁਲਾਜ਼ਮਾਂ ਦੀਆਂ ਚਿਰਾਂ ...

ਪੂਰੀ ਖ਼ਬਰ »

ਵਾਰਡ ਨੰਬਰ ਇਕ ਨੂੰ ਵਿਕਾਸ ਪੱਖੋਂ ਬਿਹਤਰ ਵਾਰਡ ਬਣਾਇਆ ਜਾਵੇਗਾ-ਵਿਜੈ ਦਾਨਵ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਵਾਰਡ ਨੰਬਰ ਇਕ ਸਥਾਨਕ ਰਾਇਲ ਸਿਟੀ ਵਲੋਂ ਸ਼ੋ੍ਰਮਣੀ ਅਕਾਲੀ ਤੇ ਭਾਜਪਾ ਦੇ ਸਮੂਹ ਅਹੁਦੇਦਾਰਾਂ ਤੇ ਸਮੁੱਚੇ ਇਲਾਕਾ ਨਿਵਾਸੀਆਂ ਦੀ ਇਕ ਮੀਟਿੰਗ ਇਲਾਕਾ ਕੌਾਸਲਰ ਕੁਮਾਰੀ ਦਿਵਿਆ ਦਾਨਵ ਦੀ ਅਗਵਾਈ 'ਚ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਬਜਾਜ ਕਾਲਜ ਚੌਕੀਮਾਨ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 20 ਜਨਵਰੀ (ਬੀ.ਐਸ.ਬਰਾੜ)-ਪਿਛਲੇ ਸਾਲ ਦਸਬੰਰ ਮਹੀਨੇ ਪੰਜਾਬ ਯੂਨੀਵਰਸਿਟੀ ਵਲੋਂ ਬੀ.ਸੀ.ਏ. ਸਮੈਸਟਰ ਪੰਜਵਾਂ ਦੇ ਲਏ ਇਮਤਿਹਾਨ ਦੇ ਸਬੰਧ ਵਿਚ ਆਏ ਨਤੀਜੇ ਵਿਚ ਬਜਾਜ ਕਾਲਜ ਚੌਕੀਮਾਨ ਦੇ ਕਾਲਜ ਦੀਆਂ ਵਿਦਿਆਰਣਾਂ ਰਿੰਪੀ ਰਾਏ ਅਤੇ ਮਨਵੀਰ ਕੌਰ ਨੇ 400 ਵਿਚੋ 315 ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫੁੱਲਾਂਵਾਲ, 20 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸਰਾਭਾ ਨਗਰ ਐਕਸਟੈਨਸ਼ਨ ਪੱਖੋਵਾਲ ਰੋਡ ਲੁਧਿਆਣਾ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਸਿਮਰਨ ਸਮਾਗਮ ਕਰਵਾਇਆ

ਲੁਧਿਆਣਾ, 20 ਜਨਵਰੀ (ਕਵਿਤਾ ਖੱਲਰ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਨੇ ਮਨੁਖ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤ ਬਖਸ਼ਿਸ਼ ਕੀਤੇ ਕਿਉਂਕਿ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਨਾਲ ਹੀ ਜੀਵਨ ਦੀ ਚੜ੍ਹਦੀ ਕਲਾ ਹੋਣੀ ਹੈ ...

ਪੂਰੀ ਖ਼ਬਰ »

ਆਲੀਵਾਲ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਮਾਗਮ 28 ਨੂੰ

ਹੰਬੜਾਂ, 20 ਜਨਵਰੀ (ਜਗਦੀਸ਼ ਸਿੰਘ ਗਿੱਲ)-ਇਤਿਹਾਸਕ ਨਗਰ ਆਲੀਵਾਲ 'ਚ 1846 'ਚ ਅੰਗਰੇਜਾਂ ਅਤੇ ਸਿੱਖ ਫੌਜਾਂ ਦਰਮਿਆਨ ਹੋਈ ਜੰਗ ਦੇ ਸਿੱਖ ਸ਼ਹੀਦਾਂ ਦੀ ਯਾਦ 'ਚ ਬਣਾਈ ਗਈ ਸਿੱਖ ਸ਼ਹੀਦੀ ਯਾਦਗਾਰ ਵਿਖੇ ਉਨ੍ਹਾਂ ਮਹਾਨ ਸਿੱਖ ਸ਼ਹੀਦਾਂ ਦੀ ਯਾਦ 'ਚ 26 ਜਨਵਰੀ ਤੋਂ ਧਾਰਮਿਕ ...

ਪੂਰੀ ਖ਼ਬਰ »

ਤਿੰਨ ਥਾਣਿਆਂ ਵਿਚ ਨਵੇਂ ਐਸ. ਐਚ. ਓਜ਼ ਦੀ ਨਿਯੁਕਤੀ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਤਿੰਨ ਥਾਣਿਆਂ ਵਿਚ ਐਸ.ਐਚ.ਓਜ਼ ਦੀ ਨਿਯੁਕਤੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਥਾਣਾ ਡੇਹਲੋਂ ਵਿਚ ਇੰਸਪੈਕਟਰ ਪ੍ਰੇਮ ਸਿੰਘ ਨੂੰ ਮੁੜ ਐਸ.ਐਚ.ਓ ...

ਪੂਰੀ ਖ਼ਬਰ »

ਆਰਟਿਸਟ ਆਫ਼ ਪੰਜਾਬ-ਉਡਾਣ ਹੌਾਸਲਿਆਂ ਦੀ ਸੀਜਨ-1 ਸ਼ੋਅ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਹੁਨਰਮੰਦਾਂ ਦੇ ਅੰਦਰਲੇ ਹੁਨਰ ਨੂੰ ਜੱਗ ਜ਼ਾਹਿਰ ਕਰਨ ਦੇ ਮਕਸਦ ਨਾਲ ਵਾਈ.ਡੀ.ਡਬਲਯੂ. ਪ੍ਰੋਡਕਸ਼ਨ ਚੰਡੀਗੜ੍ਹ ਵੱਲੋਂ ਲੁਧਿਆਣਾ ਵਿਖੇ ਆਰਟਿਸਟ ਆਫ਼ ਪੰਜਾਬ-ਉਡਾਣ ਹੌਾਸਲਿਆਂ ਦੀ ਸੀਜਨ-1 ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਚੁੱਪਕੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਆਲਮਗੀਰ, 20 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਚੁੱਪਕੀ ਵਿਖੇ ਰਾਜਵੀਰ ਸਿੰਘ ਚੁੱਪਕੀ ਵਲੋਂ ਸਰਪੰਚ ਬਨਣ ਦੀ ਖੁਸ਼ੀ 'ਚ ਨਗਰ ਖੇੜੇ ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਅਤੇ ਗੁਰੂ ਕਾ ਸ਼ੁਕਰਾਨਾ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਿੰਦੀ ਤ੍ਰੈਮਾਸਿਕ 'ਸੁਚਿੰਤਨ' ਮੁੜ ਸ਼ੁਰੂ

ਲੁਧਿਆਣਾ, 20 ਜਨਵਰੀ (ਪਰਮੇਸ਼ਰ ਸਿੰਘ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਿੱਖ ਬੁੱਕ ਟਰੱਸਟ ਇੰਟਰਨੈਸ਼ਨਲ ਵੱਲੋਂ ਤ੍ਰੈਮਾਸਿਕ ਹਿੰਦੀ ਰਸਾਲੇ 'ਸੁਚਿੰਤਨ' ਨੂੰ ਜਾਰੀ ਕਰਦਿਆਂ ਕੇਂਦਰੀ ਦਫ਼ਤਰ ਵਿਖੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨ ਅਤੇ ਰਾਮਗੜ੍ਹੀਆ ...

ਪੂਰੀ ਖ਼ਬਰ »

ਤਾਜਪੁਰ ਰੋਡ ਡੇਅਰੀ ਮਾਲਕਾਂ ਨੂੰ ਨੋਟਿਸ ਭੇਜ ਕੇ ਦੋ ਦਿਨ 'ਚ ਗੋਹਾ ਬੁੱਢੇ ਨਾਲੇ 'ਚ ਨਾ ਸੁੱਟਣ ਦੇ ਪ੍ਰਬੰਧ ਕਰਨ ਦੀ ਦਿੱਤੀ ਹਦਾਇਤ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਸੰਪਰਦਾ ਮੁਖੀ ਸਤਿਗੁਰੂ ਉਦੈ ਸਿੰਘ ਦੀ ਅਗਵਾਈ ਹੇਠ ਬੁੱਢੇ ਨਾਲੇ ਦੀ ਸਫਾਈ ਕਰ ਰਹੀ ਟਾਸਕ ਫੋਰਸ ਵਲੋਂ ਤਾਜਪੁਰ ਰੋਡ ਡੇਅਰੀ ਕੰਪਲੈਕਸ ਤੋਂ ਗੋਹਾ ਬੁੱਢੇ ਨਾਲੇ ਵਿਚ ਸੁੱਟੇ ਜਾਣ ਦਾ ਮਾਮਲਾ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਸਾਂਝੀ ਦਾਖਲਾ ਪ੍ਰੀਖਿਆ (ਜੇ. ਈ. ਈ.) ਮੇਨ ਦੇ ਪਹਿਲੇ ਪੇਪਰ ਦਾ ਨਤੀਜਾ ਐਲਾਨਿਆ

ਲੁਧਿਆਣਾ, 20 ਜਨਵਰੀ (ਪਰਮੇਸ਼ਰ ਸਿੰਘ)- ਉਚ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ ਦਾਖਲਿਆਂ ਲਈ ਸਾਂਝੀ ਦਾਖਲਾ ਪ੍ਰੀਖਿਆ (ਜੇ. ਈ. ਈ.) ਮੇਨ ਦੇ ਪਹਿਲੇ ਪੇਪਰ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਹ ਪ੍ਰੀਖਿਆ ਦੇਸ਼ ਭਰ ਵਿਚ ਦੇਸ਼ ਦੀ ਵੱਕਾਰੀ ਇੰਜੀਨੀਅਰਿੰਗ ਸੰਸਥਾਵਾਂ ਵਿਚ ...

ਪੂਰੀ ਖ਼ਬਰ »

ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਦਾ ਕੰਮ ਹੋਇਆ ਠੱਪ

ਲੁਧਿਆਣਾ, 20 ਜਨਵਰੀ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੇ ਜਾਣ ਦਾ ਕੰਮ ਇਕ ਤਰ੍ਹਾਂ ਨਾਲ ਠੱਪ ਹੋ ਕਿ ਰਹਿ ਗਿਆ ਹੈ ਅਤੇ ਇਸ ਸਬੰਧੀ ਹੁਣ ਕੋਈ ਵੀ ਖਾਸ ਸਰਗਮੀਆਂ ਨਜ਼ਰ ਨਹੀਂ ਆ ਰਹੀਆਂ ਹਨ | ਕੁਝ ਮਹੀਨੇ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਨੇ ਵਰਕਸ਼ਾਪ ਵਿਚ ਕਬਾੜ ਹੋ ਰਹੀਆਂ ਸਿਟੀ ਬੱਸਾਂ ਚਲਾਉਣ ਦੀ ਕੀਤੀ ਮੰਗ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਿਵ ਸੈਨਾ ਪੰਜਾਬ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤਾਜਪੁਰ ਰੋਡ ਅਤੇ ਹੰਬੜਾਂ ਰੋਡ ਵਰਕਸ਼ਾਪ ਵਿਚ ਕਬਾੜ ਹੋ ਰਹੀਆਂ ਕਰੋੜਾਂ ਰੁਪਏ ਮੁੱਲ ਦੀਆਂ ਬੱਸਾਂ ਦੀ ਮੁਰੰਮਤ ਕਰਾ ਕੇ ਰੂਟਾਂ ਤੇ ਚਲਾਇਆ ਜਾਵੇ ਤਾਂ ਜੋ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾ-ਮੈਡੀਕਲ ਤੇ ਸਿਹਤ ਕਰਮਚਾਰੀਆਂ ਦਾ ਵਫ਼ਦ ਮੰਗਾਂ ਨੂੰ ਲੈ ਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਨੂੰ ਮਿਲਿਆ

ਲੁਧਿਆਣਾ, 20 ਜਨਵਰੀ (ਭੁਪਿੰਦਰ ਸਿੰਘ ਬਸਰਾ)-ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦਾ ਵਫਦ ਕੁਲਬੀਰ ਸਿੰਘ ਢਿੱਲੋ ਸੂਬਾ ਚੇਅਰਮੈਨ ਦੀ ਅਗਵਾਈ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਜਸਪਾਲ ਕੌਰ ਨੂੰ ਮਿਲਿਆ | ਇਸ ਬਾਰੇ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਵਪਾਰੀਆਂ ਦੇ ਪੈਸੇ ਮਾਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਪ੍ਰਧਾਨ ਰਵਿੰਦਰਪਾਲ ਸਿੰਘ ਮਿੰਕਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਾਰੋਬਾਰੀਆਂ ਤੇ ਵਪਾਰੀਆਂ ਨੇ ਮੰਗ ਕੀਤੀ ਕਿ ਜਿਹੜਾ ਵੀ ਉਨ੍ਹਾਂ ਦੇ ਪੈਸੇ ਮਾਰਦਾ ਹੈ, ਉਨ੍ਹਾਂ ਖਿਲਾਫ਼ ...

ਪੂਰੀ ਖ਼ਬਰ »

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਨੇ ਜੀ. ਐਸ. ਟੀ. ਆਡਿਟ ਤੇ ਸਾਲਾਨਾ ਰਿਟਰਨ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵੱਲੋਂ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਸਹਿਯੋਗ ਨਾਲ ਜੀ.ਐਸ.ਟੀ. ਆਡਿਟ ਤੇ ਸਾਲਾਨਾ ਰਿਟਰਨ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਸਰਕਾਰ ਦੀ ਸਨਅਤੀ ਤੇ ਵਪਾਰਕ ਨੀਤੀ ਤੋਂ ਜਾਣੂੰ ਕਰਵਾਇਆ

ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੀਆਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨੂੰ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਤੇ ਵਪਾਰਕ ਨੀਤੀ ਤੋਂ ਜਾਣੂੰ ਕਰਵਾਉਣ ਲਈ ਬੱਚਤ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਹੋਈ | ਜਿਸ ਵਿੱਚ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀ ਸਾਂਭ ਸੰਭਾਲ ਲਈ ਟੈਂਡਰ ਪਾਉਣ ਵਾਲੀ ਕੰਪਨੀ ਦੀ ਜਾਂਚ ਕਰਾਉਣ ਦੀ ਮੰਗ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਟਰੀਟ ਲਾਈਟਾਂ ਦੀ ਸਾਂਭ ਸੰਭਾਲ ਲਈ ਮੰਗੇ ਟੈਂਡਰਾਂ 'ਚ ਸ਼ਾਮਿਲ ਹੋਈ ਅਰਸ਼ ਇੰਟਰਪ੍ਰਾਈਜਿਜ਼ ਵਿਰੁੱਧ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ 'ਚ ਮਨੋਜ ਕੁਮਾਰ ਪੁਤਰ ਸੁਭਾਸ਼ ਚੰਦ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

ਸੁਰਜੀਤ ਸਿੰਘ ਡਿਪਟੀ ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਉਪ ਪ੍ਰਧਾਨ ਨਿਯੁਕਤ

ਲੁਧਿਆਣਾ, 20 ਜਨਵਰੀ (ਪਰਮੇਸ਼ਰ ਸਿੰਘ)- ਲੋਕ ਇਨਸਾਫ਼ ਪਾਰਟੀ ਵੱਲੋਂ ਆਪਣੇ ਹਰਿਆਵਲ ਦਸਤੇ ਵਿਚ ਵਾਧਾ ਕਰਦੇ ਹੋਏ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਵਾਲੇ ਨੌਜਵਾਨ ਆਗੂ ਸੁਰਜੀਤ ਸਿੰਘ ਡਿਪਟੀ ਨੂੰ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਭੇਜਿਆ ਐਕਸ਼ਨ ਪਲਾਨ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਬੁੱਢੇ ਨਾਲੇ ਦਾ ਪ੍ਰਦੂਸ਼ਨ ਖਤਮ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਚੁੱਕੇ ਜਾਣ ਵਾਲੇ ਕਦਮਾਂ ਦਾ ਐਕਸ਼ਨ ਪਲਾਨ ਤਿਆਰ ਕਰਕੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਨੂੰ ਭੇਜ ਦਿੱਤਾ ਹੈ | ਓ.ਐਾਡ.ਐਮ. ਸੈਲ ਦੇ ਇਕ ਅਧਿਕਾਰੀ ਨੇ ...

ਪੂਰੀ ਖ਼ਬਰ »

ਲੋੜਵੰਦ ਸਕੂਲੀ ਬੱਚਿਆਂ ਨੂੰ ਰੂਹਾਨੀ ਸੇਵਾ ਵੂਮੈਨ ਐਨ. ਜੀ. ਓ. ਨੇ ਵੰਡੇ ਸਵੈਟਰ ਅਤੇ ਬੂਟ

ਲੁਧਿਆਣਾ, 20 ਜਨਵਰੀ (ਕਵਿਤਾ ਖੁੱਲਰ)-ਰੂਹਾਨੀ ਸੇਵਾ ਵੂਮੈਨ ਐਨ.ਜੀ.ਓ. ਵਲੋਂ ਵਾਰਡ ਨੰਬਰ 41 ਅਧੀਨ ਪੈਂਦੇ ਕਲਗੀਧਰ ਹਾਈ ਸਕੂਲ, ਐਸ.ਐਸ.ਨਗਰ ਵਿਖੇ ਵਾਰਡ ਇੰਚਾਰਜ ਸਵਰਨ ਕੌਰ ਸੱਗੂ ਦੀ ਅਗਵਾਈ ਵਿਚ ਸੰਸਥਾ ਦੀ ਚੇਅਰਮੈਨ ਦਵਿੰਦਰ ਕੌਰ ਬਸੰਤ, ਕੁਲਵੰਤ ਕੌਰ ਭੰਬਰ, ਹਰਪਾਲ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਦੇ ਰਾਜਪਾਲ ਦਾ ਧੰਨਵਾਦ ਕਰਨ ਪੰਜਾਬ ਤੋਂ ਜਾਵੇਗਾ ਸਿੱਖ ਸਮਾਜ ਦਾ ਜਥਾ-ਸੁਖਮਿੰਦਰਪਾਲ ਸਿੰਘ ਗਰੇਵਾਲ

ਲਾਡੋਵਾਲ, 20 ਜਨਵਰੀ (ਬਲਬੀਰ ਸਿੰਘ ਰਾਣਾ)-ਕੇਂਦਰ ਦੀ ਭਾਜਪਾ ਸਰਕਾਰ ਨੇ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ੍ਰੀ ਕਰਤਾਰਪੁਰ ਕਾਰੀਡੋਰ ਪ੍ਰੋਜੈਕਟ ਸਬੰਧੀ ਅਹਿਮ ਫੈਸਲਾ ਲਿਆ ਫਿਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਵਿਚ 13 ਜਨਵਰੀ ਨੂੰ ਸਿੱਕਾ ...

ਪੂਰੀ ਖ਼ਬਰ »

ਨਗਰ ਨਿਗਮ ਜਨਮ ਮੌਤ ਰਜਿਸਟਰਾਰ ਦਫ਼ਤਰ ਨੇੜੇ ਗੰਦਗੀ ਅਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜਨਮ ਅਤੇ ਮੌਤ ਰਜਿਸਟਰਾਰ ਦਫ਼ਤਰ ਨਜਦੀਕ ਫੈਲੀ ਗੰਦਗੀ, ਟੁੱਟੀਆਂ ਸੜਕਾਂ ਅਤੇ ਨਾਜਾਇਜ਼ ਕਬਜਿਆਂ ਦੀ ਭਰਮਾਰ ਤੋਂ ਦੁਖੀ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਸਮੱਸਿਆਵਾਂ ਜਲਦੀ ਹੱਲ ਕਰਾਈਆਂ ਜਾਣ | ਦੁਕਾਨਦਾਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਕੀਤੀ ਨੈਟ ਦੀ ਪ੍ਰੀਖਿਆ ਪਾਸ

ਲੁਧਿਆਣਾ, 20 ਜਨਵਰੀ (ਬੀ. ਐਸ. ਬਰਾੜ)-ਸਰਕਾਰੀ ਕਾਲਜ ਲੜਕੀਆਂ ਐਮ. ਕਾਮ ਭਾਗ ਦੂਜਾ ਦੀਆਂ 11 ਵਿਦਿਆਰਥਣਾਂ ਨੇ ਐਨ.ਟੀ.ਏ. ਵਲੋਂ ਕਰਵਾਈ ਗਈ ਨੈੱਟ ਪ੍ਰੀਖਿਆ ਪਾਸ ਕੀਤੀ ਹੈ | ਜਿਕਰਯੋਗ ਹੈ ਕਿ ਇਨ੍ਹਾਂ ਵਿਦਿਆਰਥਣਾਂ ਨੇ ਪਹਿਲੀ ਵਾਰੀ ਵਿਚ ਹੀ ਇਹ ਪ੍ਰੀਖਿਆ ਪਾਸ ਕੀਤੀ ਹੈ | ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਕਬਾੜ ਅਤੇ ਕੰਡਮ ਹੋ ਰਹੇ ਵਾਹਨ ਵੇਚਣ ਲਈ ਸ਼ੁਰੂ ਕੀਤੀ ਕਾਰਵਾਈ

ਲੁਧਿਆਣਾ, 20 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਦੀ ਕਮਜ਼ੋਰ ਵਿਤੀ ਹਾਲਤ 'ਚ ਸੁਧਾਰ ਲਿਆਉਣ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਖਰਚਿਆਂ 'ਚ ਕਮੀ ਅਤੇ ਆਮਦਨ ਵਧਾਉਣ ਲਈ ਕੀਤੇ ਯਤਨ ਕੀਤੇ ਜਾ ਰਹੇ ਜਿਸ ਨਾਲ ਰੇਹੜੀ ਫੜ੍ਹੀਆਂ ਤੋਂ ਕੰਪੋਜ਼ੀਸ਼ਨ ਫੀਸਾਂ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ (ਪੰਜਾਬ) ਦੀ ਅਹਿਮ ਮੀਟਿੰਗ, ਜ਼ਿਲ੍ਹਾ ਪੱਧਰੀ ਮੁਜ਼ਾਹਰਾ 22 ਨੂੰ

ਲੁਧਿਆਣਾ, 20 ਜਨਵਰੀ (ਪਰਮੇਸ਼ਰ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ (ਪੰਜਾਬ) ਜ਼ਿਲ੍ਹਾ ਲੁਧਿਆਣਾ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਿੱਖਿਆ ਵਿਭਾਗ ਦੁਆਰਾ ਪੰਜ ਅਧਿਆਪਕਾਂ ਨੂੰ ਬਰਖਾਸਤ ਕਰਨ ਦੇ ...

ਪੂਰੀ ਖ਼ਬਰ »

ਮਜੀਠੀਆ, ਸੰਜੇ ਸਿੰਘ ਮਾਨਹਾਨੀ ਮਾਮਲੇ ਦੀ ਸੁਣਵਾਈ 30 ਜਨਵਰੀ ਤੱਕ ਮੁਲਤਵੀ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ/ਪਰਮੇਸ਼ਰ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਿਖ਼ਲਾਫ਼ ਦਾਇਰ ਕੀਤੇ ਮਾਨਹਾਨੀ ਮਾਮਲੇ ਦੀ ਸੁਣਵਾਈ ਅਦਾਲਤ ਵਲੋਂ 30 ਜਨਵਰੀ ਤੱਕ ਮੁਲਤਵੀ ਕਰ ਦਿੱਤੀ ...

ਪੂਰੀ ਖ਼ਬਰ »

ਔਰਤਾਂ ਤੇ ਬੱਚਿਆਂ ਦੀਆਂ ਬੀਮਾਰੀਆਂ ਤੇ ਨਵੀਂ ਤਕਨੀਕ ਬਾਰੇ ਕਾਰਜਸ਼ਾਲਾ ਕਰਵਾਈ

ਲੁਧਿਆਣਾ, 20 ਜਨਵਰੀ (ਭੁਪਿੰਦਰ ਸਿੰਘ ਬਸਰਾ)-ਨੈਸ਼ਨਲ ਇੰਟਾਗ੍ਰੇਟੇਡ ਮੈਡੀਕਲ ਐਸੋਸੀਏਸ਼ਨ (ਨੀਮਾ) ਵਲੋਂ ਐਸ.ਪੀ.ਐਸ ਹਸਪਤਾਲ ਦੇ ਸਹਿਯੋਗ ਨਾਲ ਔਰਤਾਂ ਤੇ ਬੱਚਿਆਂ ਦੀਆਂ ਬੀਮਾਰੀਆਂ ਦੇ ਇਲਾਜ ਸੰਬੰਧੀ ਹੋਏ ਅਪਡੇਟ 'ਤੇ ਕਾਰਜਸ਼ਾਲਾ ਕਰਵਾਈ ਗਈ, ਜਿਸ ਵਿੱਚ ਗਾਈਨੀ ...

ਪੂਰੀ ਖ਼ਬਰ »

ਜਰਖੜ ਖੇਡਾਂ ਦੀ ਭੁੱਟਾ ਕਾਲਜ ਤੋਂ ਚੱਲਣ ਵਾਲੀ ਖੇਡ ਮਸ਼ਾਲ ਬਣੇਗੀ ਖਿੱਚ ਦਾ ਕੇਂਦਰ

ਡੇਹਲੋਂ, 20 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵਲੋਂ 32ਵੀਆਂ ਜਰਖੜ ਖੇਡਾਂ 25 ਤੋਂ 27 ਜਨਵਰੀ ਤੱਕ ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ਜਰਖੜ ਵਿਖੇ ਕਰਾਈਆਂ ਜਾਣਗੀਆਂ, ਜਿਨ੍ਹਾਂ ਦੌਰਾਨ ਹਾਕੀ, ਕੱਬਡੀ, ਵੱਲੀਬਾਲ, ...

ਪੂਰੀ ਖ਼ਬਰ »

ਫੌਜ ਨੇ ਫੌਜੀ ਸਾਜੋ ਸਮਾਨ ਦੀ ਲਗਾਈ ਪ੍ਰਦਰਸ਼ਨੀ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਲੇਵਾਲ ਨੇੜੇ ਸਥਿਤ ਫੌਜੀ ਕੈਂਪ ਵਿਚ ਫੌਜ ਵਲੋਂ 71ਵੇਂ ਫੌਜ ਦਿਵਸ ਨੂੰ ਸਮਰਪਿਤ 'ਫੌਜੀ ਸਾਜੋ ਸਮਾਨ ਦੀ ਪ੍ਰਦਰਸ਼ਨੀ' ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਫੌਜੀ ਸਾਜੋ ਸਮਾਨ ਅਤੇ ਹੋਰ ਮਹੱਤਵਪੂਰਨ ਉਪਕਰਾਂ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX