ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  8 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  24 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  34 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  59 minutes ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  1 minute ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 1 hour ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅਦਾਲਤੀ ਮਾਮਲਿਆਂ ਦੀ ਵਧਦੀ ਸੰਖਿਆ ਕਾਰਨ ਡਾਕਟਰ ਤੇ ਮਰੀਜ਼ ਵਿਚਕਾਰ ਸਬੰਧ ਕਮਜ਼ੋਰ ਹੋਇਆ-ਡਾ. ਨਾਗਪਾਲ

ਚੰਡੀਗੜ੍ਹ, 20 ਜਨਵਰੀ (ਮਨਜੋਤ ਸਿੰਘ ਜੋਤ)- ਸੈਕਟਰ-35 ਵਿਚ ਸਥਿਤ ਆਈ.ਐਮ.ਏ. ਕੰਪਲੈਕਸ ਵਿਚ ਮੈਡੀਕੋਜ਼ ਲੀਗਲ ਐਕਸ਼ਨ ਗਰੁੱਪ (ਐਮ.ਐਲ.ਏ.ਜੀ) ਵਲੋਂ 5ਵੀਂ ਸਾਲਾਨਾ ਕਾਨਫ਼ਰੰਸ ਕਰਵਾਈ ਗਈ | ਇਸ ਕਾਨਫ਼ਰੰਸ ਵਿਚ ਦੇਸ਼ ਭਰ ਵਿਚੋਂ 400 ਤੋਂ ਜ਼ਿਆਦਾ ਡਾਕਟਰਾਂ ਨੇ ਹਿੱਸਾ ਲਿਆ | ਕਾਨਫ਼ਰੰਸ ਵਿਚ ਬੁਲਾਰਿਆਂ ਨੇ 'ਵਿਸ਼ਵਾਸ ਦੀ ਘਾਟ ਦੇ ਯੁੱਗ ਵਿੱਚ ਡਾਕਟਰਾਂ ਦੀ ਰੱਖਿਆ' ਵਿਸ਼ੇ 'ਤੇ ਚਰਚਾ ਕੀਤੀ | ਸੰਸਥਾ ਦੇ ਚੇਅਰਮੈਨ ਡਾ. ਨੀਰਜ ਨਾਗਪਾਲ ਕਿਹਾ ਕਿ ਡਾਕਟਰ ਅੱਜ ਵੀ ਸਮਾਜ ਦੇ ਸਭ ਤੋਂ ਨੈਤਿਕ ਖੇਤਰਾਂ ਵਿੱਚ ਕੰਮ ਕਰਨ ਵਾਲੇ ਹਨ | ਭਾਰਤ ਵਿੱਚ ਡਾਕਟਰਾਂ ਦੇ ਿਖ਼ਲਾਫ਼ ਕਾਨੰੂਨੀ ਮਾਮਲਿਆਂ ਦੀ ਵਧਦੀ ਸੰਖਿਆ ਕਾਰਨ ਅੱਜ ਡਾਕਟਰ ਅਤੇ ਮਰੀਜ਼ ਵਿੱਚ ਵਿਸ਼ਵਾਸ ਦੀ ਘਾਟ ਦੇ ਕਾਰਨ ਸਬੰਧ ਗਿਰਾਵਟ ਦੇ ਸ਼ਿਕਾਰ ਹਨ | ਅਜਿਹੇ ਮਾਹੌਲ ਵਿੱਚ ਰੱਖਿਆਤਮਕ ਇਲਾਜ ਦਾ ਰਸਤਾ ਅਪਣਾ ਰਹੇ ਹਨ | ਕਾਨਫ਼ਰੰਸ ਦਾ ਉਦਘਾਟਨ ਜਸਟਿਸ ਅਜੇ ਕੇ ਮਿੱਤਲ ਨੇ ਕੀਤਾ | ਉਨ੍ਹਾਂ ਕਾਨਫ਼ਰੰਸ ਵਿੱਚ ਹਾਜ਼ਰ ਡੈਲੀਗੇਟਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਡਾਕਟਰਾਂ ਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ ਅਤੇ ਇਸ ਘਟੇ ਹੋਏ ਵਿਸ਼ਵਾਸ ਨੂੰ ਮੁੜ ਤੋਂ ਵਧਾਉਣ ਦੇ ਲਈ ਯਤਨ ਕਰਨਾ ਚਾਹੀਦਾ ਹੈ |
ਦੇਸ਼ ਦੇ ਮੈਡਿਕੋ-ਲੀਗਲ ਖੇਤਰ ਦੇ ਮੁੱਖ ਮਾਹਿਰਾਂ ਨੇ ਵੀ ਸੰਬੋਧਿਤ ਕੀਤਾ | ਕਾਨਫ਼ਰੰਸ ਵਿਚ ਸਭ ਤੋਂ ਖ਼ਾਸ ਗਲ ਪ੍ਰਸਿੱਧ ਆਨਕੋਲੋਜਿਸਟ ਡਾ. ਪੁਰਵਿਸ਼ ਪਾਰਿਖ ਦੁਆਰਾ ਕਮਿਊਨੀਕੇਸ਼ਨ ਸਕਿਲਸ ਉੱਤੇ 3 ਘੰਟੇ ਦੀ ਵਰਕਸ਼ਾਪ ਸੀ | ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ ਦੇ ਰੈਜ਼ੀਡੈਂਾਟ ਡਾਕਟਰਜ਼ ਦੁਆਰਾ ਵੀ ਇਸ ਵਿੱਚ ਹਿੱਸਾ ਲਿਆ ਗਿਆ | ਇਸ ਮੌਕੇ ਪੀ.ਸੀ ਮਾਰਕੰਡਾ ਨੇ ਮੈਡੀਕਲ ਲਾਪ੍ਰਵਾਹੀ ਦੇ ਮਾਮਲਿਆਂ ਦੇ ਲਈ ਵੈਕਲਪਿਕ ਵਿਵਾਦ ਨਿਰਮਾਣ ਪ੍ਰਣਾਲੀ ਦੀ ਜ਼ਰੂਰਤ ਉੱਤੇ ਚਰਚਾ ਕੀਤੀ | ਡਾ. ਨਾਗਪਾਲ ਨੇ ਕਿਹਾ ਕਿ ਡਾਕਟਰਾਂ ਦੇ ਵਿਚਕਾਰ ਮੁਕੱਦਮੇਬਾਜ਼ੀ ਦੀ ਸੰਭਾਵਨਾ ਵਧਣ ਨਾਲ ਸਿਹਤ ਸੇਵਾ ਦੇ ਨਾਲ ਨਾਲ ਰੱਖਿਆਤਮਕ ਮੈਡੀਸਨ ਦੀ ਲਾਗਤ ਵਿੱਚ ਵਾਧਾ ਹੋਇਆ ਹੈ ਅਤੇ ਇਹ ਸਮਾਜ ਦੇ ਹਿੱਤ ਵਿੱਚ ਨਹੀਂ ਹੈ | ਉਨ੍ਹਾਂ ਕਿਹਾ ਕਿ ਇੱਕ ਸਰਜਨ ਕੰਬਦੇ ਹੱਥਾਂ ਨਾਲ ਕੰਮ ਨਹੀਂ ਕਰ ਸਕਦਾ, ਅਤੇ ਸਮਾਜ ਨੂੰ ਇਸ ਗੱਲ ਨੂੰ ਸਮਝਣਾ ਹੋਵੇਗਾ |

ਸੱਥ ਵਲੋਂ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਖੁੱਲ੍ਹੀ ਵਿਚਾਰ ਚਰਚਾ

ਚੰਡੀਗੜ੍ਹ, 20 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਸੱਥ ਵਲੋਂ “ਪੰਜਾਬ ਦੇ ਪਾਣੀਆਂ” ਦੇ ਮੁੱਦੇ ਉੱਪਰ ਖੁੱਲ੍ਹੀ ਵਿਚਾਰ ਚਰਚਾ ਵਿਦਿਆਰਥੀ ਕੇਂਦਰ ਦੇ ਨਜ਼ਦੀਕ ਕਿਤਾਬ ਘਰ ਦੇ ਮੈਦਾਨ ਵਿੱਚ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ...

ਪੂਰੀ ਖ਼ਬਰ »

ਜੂਆ ਖੇਡਦੇ 7 ਵਿਅਕਤੀ ਕਾਬੂ

ਚੰਡੀਗੜ੍ਹ, 20 ਜਨਵਰੀ (ਰਣਜੀਤ ਸਿੰਘ)-ਚੰਡੀਗੜ੍ਹ ਪੁਲਿਸ ਨੇ ਸੈਕਟਰ 21 ਵਿਖੇ ਇੱਕ ਘਰ 'ਚ ਜੂਆ ਖੇਡਦੇ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਖਿਲਾਫ ਸੈਕਟਰ 19 ਦੀ ਪੁਲਿਸ ਨੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਛਾਪੇਮਾਰੀ ਦੌਰਾਨ ਫੜੇ ਗਏ ਵਿਅਕਤੀਆਂ ਕੋਲੋਂ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ

ਚੰਡੀਗੜ੍ਹ, 20 ਜਨਵਰੀ (ਰਣਜੀਤ ਸਿੰਘ)-ਸਥਾਨਕ ਸੈਕਟਰ 3-10 ਵਿਚਕਾਰਲੀ ਸੜਕ 'ਤੇ ਇੱਕ ਟਰੱਕ ਦੀ ਲਪੇਟ 'ਚ ਆ ਜਾਣ ਨਾਲ ਬਾਈਕ ਸਵਾਰ 35 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ | ਘਟਨਾ ਸਬੰਧੀ ਸ਼ਿਕਾਇਤ ਪਿੰਡ ਕਾਂਸਲ ਦੇ ਵਸਨੀਕ ਨੰਦ ਲਾਲ ਨੇ ਪੁਲਿਸ ਨੂੰ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

4 ਰੋਜ਼ਾ 'ਨਾਟ ਉਤਸਵ' ਸ਼ਾਨੋ-ਸ਼ੌਕਤ ਨਾਲ ਸਮਾਪਤ

ਚੰਡੀਗੜ੍ਹ, 20 ਜਨਵਰੀ (ਅਜਾਇਬ ਸਿੰਘ ਔਜਲਾ)- ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ 4 ਰੋਜ਼ਾ 'ਨਾਟ ਉਤਸਵ 2019' ਕਰਵਾਇਆ ਗਿਆ, ਜੋ ਅੱਜ ਨਾਟਕ 'ਮਰਿਆਦਾ ਕੀ ਗਾਥਾ' ਦੀ ਪੇਸ਼ਕਾਰੀ ਉਪਰੰਤ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ | ਦੇਸੀ ਰੰਗਮੰਚ ਚੰਡੀਗੜ੍ਹ ਦੀ ਇਸ ...

ਪੂਰੀ ਖ਼ਬਰ »

ਨਰਿੰਦਰ ਮੋਦੀ ਨੂੰ ਫਿਰ ਲਿਆਉਣਾ ਸਮੇਂ ਦੀ ਲੋੜ-ਸਤਪਾਲ ਜੈਨ

ਚੰਡੀਗੜ੍ਹ 20 ਜਨਵਰੀ (ਲਿਬਰੇਟ)- ਸ਼੍ਰੀ ਨਰਿੰਦਰ ਮੋਦੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਠੋਸ ਕੰਮ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਅਗਲੇ 5 ਸਾਲਾਂ ਲਈ ਪ੍ਰਧਾਨ ਮੰਤਰੀ ਵਜੋਂ ਫਿਰ ਲਿਆਉਣਾ ਸਮੇਂ ਦੀ ਲੋੜ ਹੈ | ਇਹ ਪ੍ਰਗਟਾਵਾ ਸ਼੍ਰੀ ਸਤਪਾਲ ਜੈਨ ਸਾਬਕਾ ਲੋਕ ਸਭਾ ...

ਪੂਰੀ ਖ਼ਬਰ »

ਲੋਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਵੱਲ ਵਧਣਾ ਚਾਹੀਦਾ ਹੈ-ਸਿੱਧੂ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਆਜ਼ਾਦ ਹੋਇਆ ਹੈ ਅਤੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਲਈ ਹਰ ਨਾਗਰਿਕ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਵੱਲ ਵੱਧਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

'ਤ੍ਰੈ-ਭਾਸ਼ੀ ਕਵੀ ਸੰਮੇਲਨ' 'ਚ ਨਾਮੀ ਕਵੀਆਂ ਨੇ ਕੀਤੀ ਸ਼ਿਰਕਤ

ਚੰਡੀਗੜ੍ਹ, 20 ਜਨਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸਾਹਿਤ ਅਕਾਦਮੀ ਵਲੋਂ ਅੱਜ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ''ਤ੍ਰੈਭਾਸ਼ੀ ਕਵੀ ਸੰਮੇਲਨ'' ਕਰਵਾਇਆ ਗਿਆ | ਅਕਾਦਮੀ ਦੇ ਚੇਅਰਮੈਨ ਮਾਧਵ ਕੌਸ਼ਿਕ, ਵਾਈਸ ਚੇਅਰਮੈਨ ਗੁਲਜ਼ਾਰ ਸਿੰਘ ਸੰਧੂ ਅਤੇ ਅਕਾਦਮੀ ਦੇ ...

ਪੂਰੀ ਖ਼ਬਰ »

ਕਿਰਨ ਖੇਰ ਨੇ ਕੀਤਾ ਕਮਿਊਨਿਟੀ ਸੈਂਟਰ ਦਾ ਰਸਮੀ ਉਦਘਾਟਨ

ਚੰਡੀਗੜ੍ਹ 20 ਜਨਵਰੀ (ਆਰ.ਐਸ.ਲਿਬਰੇਟ)-ਅੱਜ ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ ਨੇ ਸੈਕਟਰ 43 ਦੇ ਕਮਿਊਨਿਟੀ ਸੈਂਟਰ ਦਾ ਰਸਮੀ ਉਦਘਾਟਨ ਕੀਤਾ | ਇਕੱਠ ਨੂੰ ਸੰਬੋਧਿਤ ਕਰਦੇ ਸ੍ਰੀਮਤੀ ਖੇਰ ਨੇ ਕਿਹਾ ਕਿ ਕਮਿਊਨਿਟੀ ਸੈਂਟਰ ਲੋਕਾਂ ਲਈ ਬਹੁਤੀਆਂ ਗਤੀਵਿਧੀਆਂ ਵਿੱਚ ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ ਵਿੱਚ ਨਵੇਂ ਜਨਮੇ ਬੱਚੇ ਦੀ ਲਾਸ਼ ਮਿਲੀ

ਪੰਚਕੂਲਾ, 20 ਜਨਵਰੀ (ਕਪਿਲ)- ਪੰਚਕੂਲਾ ਦੇ ਡੰਪਿੰਗ ਗਰਾਉਂਡ ਵਿੱਚ ਇੱਕ ਨਵੇਂ ਜਨਮੇ ਬੱਚੇ ਦੀ ਲਾਸ਼ ਮਿਲੀ ਹੈ¢ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤੀ ਹੈ¢ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ

ਚੰਡੀਗੜ੍ਹ, 20 ਜਨਵਰੀ (ਰਣਜੀਤ ਸਿੰਘ)-ਸਥਾਨਕ ਸੈਕਟਰ 3-10 ਵਿਚਕਾਰਲੀ ਸੜਕ 'ਤੇ ਇੱਕ ਟਰੱਕ ਦੀ ਲਪੇਟ 'ਚ ਆ ਜਾਣ ਨਾਲ ਬਾਈਕ ਸਵਾਰ 35 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ | ਘਟਨਾ ਸਬੰਧੀ ਸ਼ਿਕਾਇਤ ਪਿੰਡ ਕਾਂਸਲ ਦੇ ਵਸਨੀਕ ਨੰਦ ਲਾਲ ਨੇ ਪੁਲਿਸ ਨੂੰ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਸਾਹਿਤਕ ਸਮਾਰੋਹ

ਚੰਡੀਗੜ੍ਹ, 20 ਜਨਵਰੀ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਸਾਹਿਤਕ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੀਆਂ ਪ੍ਰਧਾਨਗੀ ਰਸਮਾਂ ਡਾ. ਸੁਸ਼ੀਲ ਹਸਰਤ ਨਰੇਲਵੀ ਵਲੋਂ ਅਦਾ ਕੀਤੀਆਂ ਗਈਆਂ | ਮੰਚ ਸੰਚਾਲਨ ...

ਪੂਰੀ ਖ਼ਬਰ »

ਜਥੇਦਾਰ ਹਵਾਰਾ ਦੇ ਆਦੇਸ਼ਾਂ 'ਤੇ ਆਰਜ਼ੀ ਕਮੇਟੀ ਵਲੋਂ 27 ਜਨਵਰੀ ਦੀ ਇਕੱਤਰਤਾ ਲਈ ਪੰਥਕ ਜਥੇਬੰਦੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ-ਚਾਹਲ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸਰਬੱਤ ਖ਼ਾਲਸਾ ਵੱਲੋਂ ਥਾਪੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਬਰਗਾੜੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਸਮੁੱਚੇ ਸਿੱਖ ਪੰਥ 'ਚ ਫੈਲੀ ਨਿਰਾਸ਼ਤਾ ਅਤੇ ਜਥੇਦਾਰ ਸਾਹਿਬਾਨ 'ਚ ਪੈਦਾ ਹੋਏ ਆਪਸੀ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵਲੋਂ ਗਣਤੰਤਰ ਦਿਵਸ 'ਤੇ ਇਕ ਦਿਨ ਲਈ ਵਿਸ਼ੇਸ਼ ਯੋਜਨਾ

ਐੱਸ. ਏ. ਐੱਸ. ਨਗਰ, 20 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪੂਰੇ ਟਰਾਈਸਿਟੀ ਵਿਚ ਜਵੈਲਰ (ਸੋਨਾ, ਚਾਂਦੀ, ਹੀਰੇ ਦੇ) ਕਾਰੋਬਾਰ ਵਿਚ ਪਾਰਦਰਸ਼ਤਾ ਨਾਲ ਕੰਮ ਕਰ ਰਹੇ 'ਪਵਿੱਤਰਾ ਜਵੈਲਰ' ਐੱਸ. ਸੀ. ਓ. 113 ਫੇਜ਼ 3ਬੀ2 ਮੁਹਾਲੀ ਵਲੋਂ ਗਣਤੰਤਰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਡਵੀਜਨਾਂ ਨੰ. 1, 2, 3 ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਮੰਡਲ ਦਫ਼ਤਰ ਵਿਖੇ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ...

ਪੂਰੀ ਖ਼ਬਰ »

ਪੀ. ਯੂ. 'ਚ ਥੀਏਟਰ ਵਰਕਸ਼ਾਪ ਲਗਾਈ

ਚੰਡੀਗੜ੍ਹ, 20 ਜਨਵਰੀ (ਜੋਤ)- ਪੰਜਾਬ ਯੂਨੀਵਰਸਿਟੀ ਦੇ ਅੰਗਰੇਜ਼ੀ ਅਤੇ ਸੱਭਿਆਚਾਰਕ ਅਧਿਐਨ ਵਿਭਾਗ ਵਲੋਂ ਥੀਏਟਰ ਵਰਕਸ਼ਾਪ ਲਗਾਈ ਗਈ | ਇਹ ਵਰਕਸ਼ਾਪ ਕਰਨ ਗੁਲਜ਼ਾਰ ਦੀ ਦੇਖ-ਰੇਖ ਵਿਚ ਲਗਵਾਈ ਗਈ ਜੋ ਕਿ ਕਈ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੰਸਥਾਵਾਂ ਨਾਲ ਕੰਮ ਕਰ ...

ਪੂਰੀ ਖ਼ਬਰ »

ਡਾ. ਰਵਿੰਦਰ ਖਾਈਵਾਲ ਨੂੰ ਮਿਲਿਆ ਐਵਾਰਡ

ਚੰਡੀਗੜ੍ਹ, 20 ਜਨਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਕਮਿਊਨਿਟੀ ਮੈਡੀਸਨ ਵਿਭਾਗ ਦੇ ਡਾ.ਰਵਿੰਦਰ ਖਾਈਵਾਲ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਕੰਮ ਕਰਨ 'ਤੇ ਹਵਾ ਅਤੇ ਰਹਿੰਦ-ਖੂੰਹਦ ਪ੍ਰਬੰਧਨ ਐਸੋਸੀਏਸ਼ਨ ਵਲੋਂ ਆਉਟਸਟੈਂਡਿਗ ਸਮੀਖਿਆ ਐਵਾਰਡ ਨਾਲ ਸਨਮਾਨਿਤ ...

ਪੂਰੀ ਖ਼ਬਰ »

ਅਨਏਡਿਡ ਕਾਲਜਾਂ ਦੇ ਵਫ਼ਦ ਵਲੋਂ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਅਨਏਡਿਡ ਕਾਲਜਾਂ ਦੇ ਇੱਕ ਵਫਦ ਨੇ ਅੱਜ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕੀਤੀ | ਪੰਜਾਬ ਦੇ ਅਨਏਡਿਡ ਕਾਲਜਾਂ ਦੀ ਐਸੋਸੀਏਸ਼ਨ ਦੇ ਚੇਅਰਮੈਨ ...

ਪੂਰੀ ਖ਼ਬਰ »

ਖੇਰ ਵਲੋਂ ਕੰਕਰੀਟ ਸੜਕਾਂ ਦੇ ਕੰਮ ਦੀ ਸ਼ੁਰੂਆਤ

ਚੰਡੀਗੜ੍ਹ, 20 ਜਨਵਰੀ (ਆਰ.ਐਸ.ਲਿਬਰੇਟ)-ਅੱਜ ਲੋਕ ਸਭਾ ਮੈਂਬਰ ਕਿਰਨ ਖੇਰ ਵੱਲੋਂ ਟਿ੍ਬਿਊਨ ਕਾਲੋਨੀ, ਸੈਕਟਰ 29 ਵਿਚ ਕੰਕਰੀਟ ਦੀਆਂ ਸੜਕਾਂ ਬਣਾਉਣ ਦੀ ਰਸਮੀ ਸ਼ੁਰੂਆਤ ਕਰਵਾਈ ਗਈ | ਸ੍ਰੀਮਤੀ ਖੇਰ ਨੇ ਸ਼ਹਿਰ ਵਿਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਗਰ ...

ਪੂਰੀ ਖ਼ਬਰ »

'ਆਪ' ਵਲੋਂ ਬਲਦੇਵ ਸਿੰਘ ਵਿਰੁੱਧ ਵੀ ਪਟੀਸ਼ਨ ਦੀ ਤਿਆਰੀ

ਚੰਡੀਗੜ੍ਹ, 20 ਜਨਵਰੀ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਨੇ ਜੈਤੋਂ ਤੋਂ ਦਲਿਤ ਵਰਗ ਨਾਲ ਸਬੰਧਤ ਆਪਣੇ ਵਿਧਾਇਕ ਸ. ਬਲਦੇਵ ਸਿੰਘ ਨੂੰ ਦਲ ਬਦਲੀ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਪਟੀਸ਼ਨ ਦਾਇਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਪੰਚਕੂਲਾ 'ਚ

ਚੰਡੀਗੜ੍ਹ 20 ਜਨਵਰੀ (ਪਰਵਾਨਾ)- ਹਰਿਆਣਾ ਦਾ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਪੰਚਕੂਲਾ ਵਿਚ ਕੀਤਾ ਜਾਵੇਗਾ ਜਿੱਥੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਕੌਮੀ ਝੰਡਾ ਲਹਿਰਾਉਣਗੇ | ਇਸੇ ਸ਼ਾਮ ਹਰਿਆਣਾ ਰਾਜ ਭਵਨ ਚੰਡੀਗੜ੍ਹ ਵਿਚ 'ਐਟ ਹੋਮ' ਵੀ ਹੋਵੇਗਾ, ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਫੇਜ਼-11 ਵਿਖੇ ਓਪਨ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਅੱਜ ਸਥਾਨਕ ਫੇਜ਼-11 ਵਿਖੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਸਵਾਈਨ ਫਲੂ ਕੇਸਾਂ ਲਈ ਸਿਵਲ ਹਸਪਤਾਲ ਅੰਦਰ ਅੱਡ ਵਾਰਡ ਬਣਾਇਆ-ਡਾ: ਸੁਰਿੰਦਰ ਸਿੰਘ

ਖਰੜ, 20 ਜਨਵਰੀ (ਗੁਰਮੁੱਖ ਸਿੰਘ ਮਾਨ)-ਸਵਾਈਨ ਫਲੂ ਤੋਂ ਪੀੜਤ ਮਰੀਜ਼ਾਂ ਲਈ ਸਿਵਲ ਹਸਪਤਾਲ ਖਰੜ ਅੰਦਰ 6 ਬੈੱਡਾਂ ਵਾਲਾ ਅੱਡ ਵਾਰਡ ਬਣਾਇਆ ਗਿਆ ਹੈ ਤਾਂ ਜੋ ਮਰੀਜ਼ਾਂ ਦਾ ਤੁਰੰਤ ਇਲਾਜ ਸ਼ੁਰੂ ਹੋ ਸਕੇ | ਇਹ ਪ੍ਰਗਟਾਵਾ ਕਰਦਿਆਂ ਸਿਵਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਅਨਾਜ ਮੰਡੀ ਖਰੜ ਦੇ ਵਸਨੀਕਾਂ ਨੂੰ ਨਹੀਂ ਮਿਲ ਰਹੀ ਪੀਣ ਵਾਲੇ ਪਾਣੀ ਦੀ ਸਪਲਾਈ

ਖਰੜ, 20 ਜਨਵਰੀ (ਗੁਰਮੁੱਖ ਸਿੰਘ ਮਾਨ)-ਅਨਾਜ ਮੰਡੀ ਖਰੜ ਵਿਖੇ ਰਹਿੰਦੇ ਪਰਿਵਾਰਾਂ ਨੂੰ ਪੰਜਾਬ ਮੰਡੀਕਰਨ ਬੋਰਡ ਵਲੋਂ ਸਪਲਾਈ ਕੀਤੇ ਜਾਣ ਵਾਲੇ ਪੀਣ ਵਾਲੇ ਪਾਣੀ ਦੀ ਸਪਲਾਈ ਸਮੇਂ ਸਿਰ ਨਾ ਮਿਲਣ ਕਾਰਨ ਉਹ ਬਹੁਤ ਪ੍ਰੇਸ਼ਾਨ ਹਨ | ਆੜ੍ਹਤੀ ਸੁਨੀਲ ਅਗਰਵਾਲ, ਰਾਜੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਸਨਮਾਨ

ਐੱਸ. ਏ. ਐੱਸ. ਨਗਰ, 20 ਜਨਵਰੀ (ਜੱਸੀ)-ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਵਾਲੀਆ ਸਮੇਤ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ...

ਪੂਰੀ ਖ਼ਬਰ »

ਗੱਡੀ ਵਾਪਸ ਕਰਨ ਨੂੰ ਲੈ ਕੇ ਗਾਹਕ ਨੇ ਕੰਪਨੀ ਪ੍ਰਬੰਧਕਾਂ 'ਤੇ ਲਗਾਇਆ ਬਦਸਲੂਕੀ ਕਰਨ ਦਾ ਦੋਸ਼

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-15 ਲੱਖ ਦੀ ਮਹਿੰਦਰਾ ਐਕਸ-ਯੂ. ਵੀ. ਕਾਰ ਵਿਚ ਖ਼ਰਾਬੀ ਆਉਣ ਤੋਂ ਬਾਅਦ ਜਦੋਂ ਸੈਕਟਰ-67 ਦੇ ਰਹਿਣ ਵਾਲੇ ਕਾਰ ਦੇ ਮਾਲਕ ਰਜਤ ਗਰਗ ਆਪਣੇ ਪਿਤਾ ਰਾਜ ਕੁਮਾਰ ਅਤੇ ਪਤਨੀ ਸਮੇਤ ਉਦਯੋਗਿਕ ਖੇਤਰ ਫੇਜ਼-7 ਵਿਚਲੇ ਮਹਿੰਦਰਾ ਦੇ ਰਾਜ ...

ਪੂਰੀ ਖ਼ਬਰ »

ਖੇਤੀਬਾੜੀ ਨਾਲ ਸਬੰਧਿਤ ਖਾਦ ਅਤੇ ਦਵਾਈਆਂ ਵਾਲੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ

ਕੁਰਾਲੀ, 20 ਜਨਵਰੀ (ਹਰਪ੍ਰੀਤ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ. ਪੀ.) ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਕੁਰਾਲੀ ਵਿਖੇ ਖਾਦ ਅਤੇ ਦਵਾਈਆਂ ਵਾਲੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ...

ਪੂਰੀ ਖ਼ਬਰ »

ਮਨੌਲੀ ਸਕੂਲ ਦੇ ਸਾਲਾਨਾ ਸਮਾਰੋਹ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਨਵਕਿਰਨ ਕੌਰ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਮੁਹਾਲੀ ਦੇ ਏ. ਡੀ. ਸੀ. ਚਰਨਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਰਵਿਦਾਸ ਧਰਮਸ਼ਾਲਾ ਲਈ ਡੇਢ ਲੱਖ ਦਾ ਚੈੱਕ ਭੇਟ

ਕੁਰਾਲੀ, 20 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਸਥਾਨਕ ਰੋਪੜ ਰੋਡ 'ਤੇ ਸਥਿਤ ਭਗਤ ਰਵਿਦਾਸ ਭਵਨ ਵਿਖੇ ਰਵਿਦਾਸ ਧਰਮਸ਼ਾਲਾ ਕਮੇਟੀ ਦੇ ਮੈਂਬਰਾਂ ਨੂੰ ਸ਼ਮਸ਼ੇਰ ਸਿੰਘ ਦੂਲੋਂ ਮੈਂਬਰ ਰਾਜ ਸਭਾ ਦੇ ਕੋਟੇ ਵਿਚੋਂ ਡੇਢ ...

ਪੂਰੀ ਖ਼ਬਰ »

ਕੰਗ ਨੇ ਝੂੰਗੀਆਂ ਸਕੂਲ ਨੂੰ ਇਕ ਲੱਖ ਦੀ ਗ੍ਰਾਂਟ ਦਾ ਚੈੱਕ ਸੌਾਪਿਆ

ਖਰੜ, 20 ਜਨਵਰੀ (ਮਾਨ)-ਵਿਧਾਨ ਸਭਾ ਹਲਕਾ ਖਰੜ ਤਹਿਤ ਪੈਂਦੇ ਸਕੂਲਾਂ ਵਿਚ ਜਿੱਥੇ ਵੀ ਸੁਧਾਰ ਕਰਨ ਦੀ ਲੋੜ ਹੈ, ਉਨ੍ਹਾਂ ਲਈ ਜਲਦ ਫ਼ੰਡ ਮੁਹੱਈਆ ਕਰਵਾਏ ਜਾਣਗੇ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰੰਘ ਕੰਗ ਨੇ ਪਿੰਡ ਝੂੰਗੀਆਂ ਦੇ ਪ੍ਰਾਇਮਰੀ ਸਕੂਲ ਲਈ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਵਲੋਂ ਮਨਾਇਆ ਗਿਆ ਵਿਸ਼ਵ ਸ਼ਾਂਤੀ ਦਿਵਸ

ਐੱਸ. ਏ. ਐੱਸ. ਨਗਰ, 20 ਜਨਵਰੀ (ਝਾਂਮਪੁਰ)-ਬ੍ਰਹਮਾਕੁਮਾਰੀਜ਼ ਦੀ ਅੰਤਰਕੌਮੀ ਸੰਸਥਾ ਵਲੋਂ ਅੱਜ ਵਿਸ਼ਵ ਦੇ 137 ਦੇਸ਼ਾਂ ਵਿਚਲੇ 4500 ਰਾਜਯੋਗ ਕੇਂਦਰਾਂ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ | ਇਸੇ ਲੜੀ ਤਹਿਤ ਸਥਾਨਕ ਫੇਜ਼-7 ਵਿਚਲੇ ਸੁੱਖ ਸ਼ਾਂਤੀ ਭਵਨ ਵਿਖੇ ਕਰਵਾਏ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਦੇ ਅਧਿਆਪਕਾਂ ਵਲੋਂ ਧਰਨਾ

ਐੱਸ. ਏ. ਐਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਜੀ. ਸੀ. ਟੀ. ਏ. ਦੇ ਸੱਦੇ 'ਤੇ ਅੱਜ ਸਥਾਨਕ ਫੇਜ਼-6 ਸਥਿਤ ਸਰਕਾਰੀ ਕਾਲਜ ਮੁਹਾਲੀ ਵਿਖੇ ਕਾਲਜ ਅਧਿਆਪਕਾਂ ਵਲੋਂ 7ਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਜਥੇਦਾਰ ਬਡਾਲੀ ਵਲੋਂ ਅਕਾਲੀ ਦਲ ਟਕਸਾਲੀ ਦੇ ਹੱਕ 'ਚ ਲੋਕ ਜਗਾਓ ਮੁਹਿੰਮ ਦੀ ਸ਼ੁਰੂਆਤ

ਮੁੱਲਾਂਪੁਰ ਗਰੀਬਦਾਸ, 20 ਜਨਵਰੀ (ਦਿਲਬਰ ਸਿੰਘ ਖੈਰਪੁਰ)-ਅਕਾਲੀ ਦਲ ਟਕਸਾਲੀ ਦੇ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਲੋਕ ਜਗਾਓ ਮੁਹਿੰਮ ਤਹਿਤ ਇਲਾਕੇ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਆਰੰਭ ਦਿੱਤਾ ਹੈ, ਜਿਸ ਤਹਿਤ ਪਿੰਡ ਢਕੋਰਾਂ ਕਲਾਂ ਵਿਖੇ ...

ਪੂਰੀ ਖ਼ਬਰ »

ਫਿਜ਼ੀਕਲ ਫਿਟਨੈਸ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਖਰੜ, 20 ਜਨਵਰੀ (ਮਾਨ)-ਨਹਿਰੂ ਯੁਵਾ ਕੇਂਦਰ ਐੱਸ. ਏ. ਐੱਸ. ਨਗਰ ਵਲੋਂ ਫਿਜ਼ੀਕਲ ਫਿਟਨੈਸ ਦਿਵਸ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਵਿਚ ਸਮਾਗਮ ਕਰਵਾਏ ਗਏ | ਜ਼ਿਲ੍ਹਾ ਕੋਆਰਡੀਨੇਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਨੌਜਵਾਨਾਂ ਲਈ ਉਲੀਕੇ ਪ੍ਰੋਗਰਾਮਾਂ ...

ਪੂਰੀ ਖ਼ਬਰ »

ਗਿਆਨ ਜੋਤੀ ਵਿਖੇ ਨੌਕਰੀ ਮੇਲੇ ਦੌਰਾਨ 120 ਵਿਦਿਆਰਥੀਆਂ ਦੀ ਚੋਣ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਲੋਂ ਇਸ ਸੈਸ਼ਨ ਦਾ ਛੇਵਾਂ ਨੌਕਰੀ ਮੇਲਾ ਕਰਵਾਇਆ ਗਿਆ, ਜਿਸ 'ਚ ਟ੍ਰਾਈਸਿਟੀ ਦੇ 20 ਕਾਲਜਾਂ ਦੇ ਮੈਨੇਜਮੈਂਟ, ਆਈ. ਟੀ., ਇੰਜੀਨੀਅਰਿੰਗ ਅਤੇ ਤਕਨੀਕੀ ...

ਪੂਰੀ ਖ਼ਬਰ »

ਸੁਰਖੀਆਂ 'ਚ ਰਹਿਣ ਵਾਲੇ ਟ੍ਰੈਫ਼ਿਕ ਪੁਲਿਸ ਦੇ ਹੌਲਦਾਰ 'ਤੇ ਕਾਰ ਦਾ ਸ਼ੀਸ਼ਾ ਤੋੜਨ ਦਾ ਦੋਸ਼

ਜ਼ੀਰਕਪੁਰ, 20 ਜਨਵਰੀ (ਅਵਤਾਰ ਸਿੰਘ)-ਚੰਡੀਗੜ੍ਹ ਦੇ ਇਕ ਵਸਨੀਕ ਨੇ ਜ਼ੀਰਕਪੁਰ ਦੇ ਕਾਲਕਾ ਚੌਕ ਵਿਖੇ ਤਾਇਨਾਤ ਇਕ ਹੌਲਦਾਰ ਵਲੋਂ ਲਾਲ ਬੱਤੀ ਜੰਪ ਕਰਨ 'ਤੇ ਚਲਾਨ ਕੱਟਣ ਦੇ ਨਾਲ-ਨਾਲ ਉਸ ਦੀ ਕਾਰ ਦਾ ਸ਼ੀਸ਼ਾ ਤੋੜਨ ਦਾ ਦੋਸ਼ ਲਗਾਇਆ ਹੈ | ਕਾਰ ਚਾਲਕ ਵਲੋਂ ਮੌਕੇ 'ਤੇ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਜ਼ੀਰਕਪੁਰ, 20 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ 'ਚ ਪੈਂਦੇ ਇਕ ਮੈਰਿਜ ਪੈਲੇਸ ਵਿਖੇ ਬੀਤੀ ਸ਼ਾਮ ਇਕ ਪ੍ਰਵਾਸੀ ਕਰੀਬ 19 ਸਾਲਾ ਨਵ-ਵਿਆਹੁਤਾ ਔਰਤ ਦੀ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ | ਹਾਲਾਂਕਿ ਮਿ੍ਤਕ ਵਿਆਹੁਤਾ ਦੇ ਵਾਰਸਾਂ ਵਲੋਂ ਉਸ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚ ਧਕੇਲਣ ਲਈ ਬੇਰੁਜ਼ਗਾਰੀ ਜ਼ਿੰਮੇਵਾਰ-ਬਡਾਲੀ

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-ਸੋਹਾਣਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਬਡਾਲੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਇੰਦਰਜੀਤ ਸਿੰਘ ਸੈਣੀ ਨੂੰ ਖਰੜ ਬਲਾਕ ਦਾ ਪ੍ਰਧਾਨ ...

ਪੂਰੀ ਖ਼ਬਰ »

ਰਾਜ ਸਰਕਾਰ ਸਮੁੱਚੇ ਵਰਗਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਕੰਗ

ਖਿਜ਼ਰਾਬਾਦ, 20 ਜਨਵਰੀ (ਰੋਹਿਤ ਗੁਪਤਾ)-ਸਰਕਾਰ ਦੇ ਸਮੁੱਚੇ ਵਿਭਾਗਾਂ ਨਾਲ ਸਬੰਧਿਤ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਮਹਾਤਮਾ ਗਾਂਧੀ ਸਰਬੱਤ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਦੁਆਰਾ ਜਿਥੇ ਲੋੜਵੰਦਾਂ ਨੂੰ ਸਰਕਾਰੀ ...

ਪੂਰੀ ਖ਼ਬਰ »

ਮੁਹਾਲੀ ਪ੍ਰਾਇਮਰੀ ਪੱਧਰ ਦੇ ਬਾਲ ਮੇਲੇ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ

ਐੱਸ. ਏ. ਐੱਸ. ਨਗਰ, 20 ਜਨਵਰੀ (ਜੱਸੀ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਹੁਨਰ ਨੂੰ ਉਭਾਰਨ ਲਈ ਸਿੱਖਿਆ ਵਿਭਾਗ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਮੁਹਾਲੀ ਦੇ ਅੱਠ ਬਲਾਕਾਂ 'ਚ ਲਗਪਗ 440 ਪ੍ਰਾਇਮਰੀ ਸਕੂਲਾਂ ਦੇ ਬਾਲ ਮੇਲੇ ਕਰਵਾਏ ਗਏ | ਸਕੂਲ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਗਊ-ਗ੍ਰਾਸ ਸੇਵਾ ਸਮਿਤੀ ਵਲੋਂ ਫੇਜ਼-1 ਅੰਦਰ ਰੇਹੜੀ ਦੀ ਸੇਵਾ ਸ਼ੁਰੂ

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-ਗਊ-ਗ੍ਰਾਸ ਸੇਵਾ ਸਮਿਤੀ ਮੁਹਾਲੀ ਵਲੋਂ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਰਾਮ ਲੀਲ੍ਹਾ ਕਮੇਟੀ ਦੇ ਸਹਿਯੋਗ ਨਾਲ ਅੱਜ ਸਥਾਨਕ ਫੇਜ਼-1 ਅੰਦਰ ਘਰ-ਘਰ ਤੋਂ ਗਊ-ਗ੍ਰਾਸ ਇਕੱਤਰ ਕਰਨ ਲਈ 8ਵੀਂ ਰੇਹੜੀ ਦੀ ਸੇਵਾ ਆਰੰਭ ਕੀਤੀ ਗਈ | ...

ਪੂਰੀ ਖ਼ਬਰ »

'ਭਾਰਤ ਵਿਚ ਉਪਭੋਗਤਾ ਕਾਨੂੰਨ : ਨਿਊ ਟ੍ਰੈਂਡਜ਼' ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਲੈਕਚਰ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਵਾਈਸ ਪਿ੍ੰਸੀਪਲ ਡਾ: ਸੋਨੀਆ ਗਰੇਵਾਲ ਮਾਹਲ ਦੀ ਅਗਵਾਈ ਹੇਠ 'ਭਾਰਤ ਵਿਚ ਉਪਭੋਗਤਾ ਕਾਨੂੰਨ : ਨਿਊ ਟ੍ਰੈਂਡਜ਼' ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਖਾਦ ਦੀ ਘਾਟ ਕਿਸਾਨਾਂ ਲਈ ਬਣੀ ਨਵੀਂ ਪ੍ਰੇਸ਼ਾਨੀ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਚੁੱਕੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਖਾਦ ਵੀ ਨਹੀਂ ਮਿਲ ਰਹੀ | ਯੂਰੀਏ ਦਾ ਥੈਲਾ ਸਹਿਕਾਰੀ ਸੁਸਾਇਟੀਆਂ 'ਚੋਂ ਨਹੀਂ ਸਗੋਂ ਪ੍ਰਾਈਵੇਟ ਡੀਲਰਾਂ ਤੋਂ ਬਲੈਕ ਵਿਚ ਮਿਲ ਰਿਹਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਖਰੜ, 20 ਜਨਵਰੀ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਤੇ ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ | ਸੈਂਟਰ ਦੇ ਐਮ. ਡੀ. ਸੰਦੀਪ ਸਿੰਘ ਅਤੇ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ-ਨਵਾਬ ਸਿੰਘ ਮਨੇਸ

ਐੱਸ. ਏ. ਐੱਸ. ਨਗਰ, 20 ਜਨਵਰੀ (ਜਸਬੀਰ ਸਿੰਘ ਜੱਸੀ)-ਕੇਂਦਰ ਵਿਚਲੀ ਭਾਜਪਾ ਦੀ ਮੋਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਭਾਜਪਾ ਨੇ ਕਿਸਾਨਾਂ ਅਤੇ ਵਪਾਰੀ ਵਰਗ ਨਾਲ ਜੋ ਵਾਅਦੇ ਕੀਤੇ ਸਨ, 'ਤੇ ਸਰਕਾਰ ਖਰਾ ਨਹੀਂ ਉਤਰ ਸਕੀ | ਇਹ ਵਿਚਾਰ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ 'ਚ ਬਾਸਕਟਬਾਲ ਟ੍ਰੇਨਿੰਗ ਸੈਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਸਥਿਤ ਸੇਂਟ ਸੋਲਜ਼ਰ ਇੰਟਰਨੈਸ਼ਨਲ ਸਕੂਲ ਵਿਖੇ ਟ੍ਰਾਈਸਿਟੀ ਦੇ ਬਾਸਕਟ ਬਾਲ ਕੋਚਾਂ ਲਈ ਇਕ ਜਾਣਕਾਰੀ ਭਰਪੂਰ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ | ਆਰ. ਐੱਫ. ਜੇ. ਆਰ. ਐੱਨ. ਬੀ. ਏ. ਅਕੈਡਮੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਆਸ਼ਮਾ ਇੰਟਰਨੈਸ਼ਨਲ ਸਕੂਲ ਟ੍ਰੈਫ਼ਿਕ ਜਾਗਰੂਕਤਾ ਹਫ਼ਤਾ ਮਨਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਾਉਣ ਦੇ ਮੰਤਵ ਨਾਲ ਕੈਂਪਸ ਵਿਚ ਟ੍ਰੈਫ਼ਿਕ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਇਸ ਸਕੂਲ ...

ਪੂਰੀ ਖ਼ਬਰ »

ਮੁਹਾਲੀ ਵਿਚ 'ਏਜਿੰਗ ਐਾਡ ਕੈਂਸਰ' ਤੇ ਕਮਿਊਨਿਟੀ ਹੈਲਥ ਐਜੂਕੇਸ਼ਨ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਸ਼ੈਲਬੀ ਹਸਪਤਾਲ ਮੁਹਾਲੀ ਵਿਚ ਅੱਜ 'ਏਜਿੰਗ ਐਾਡ ਕੈਂਸਰ' ਉੱਤੇ ਇਕ ਹੈਲਥ ਐਜੂਕੇਸ਼ਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਟ੍ਰਾਈਸਿਟੀ ਦੇ ਸੀਨੀਅਰ ਸਿਟੀਜਨਜ਼ ਨੇ ਹਿੱਸਾ ਲਿਆ | ਇਸ ਮੌਕੇ ਲੋਕਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਦੇ ਨੀਂਹ ਪੱਥਰ ਰੱਖਣ ਲਈ ਹੋਣ ਵਾਲੇ ਮਾਰਚ 'ਚ ਲਵਾਂਗੇ ਹਿੱਸਾ-ਮਹੰਤ ਜਸਬੀਰ ਦਾਸ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਜਗਤਗੁਰੂ ਸ਼ੰਕਰਾਚਾਰਿਆ ਵਲੋਂ 28 ਜਨਵਰੀ ਤੋਂ 30 ਜਨਵਰੀ ਤੱਕ ਪ੍ਰਆਗਰਾਜ ਵਿਚ ਸ੍ਰੀ ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ ਬੁਲਾਈ ਜਾ ਰਹੀ ਧਰਮ ਸੰਸਦ ਵਿਚ ਲੱਖਾਂ ਸਾਧੂ, ਸੰਤ, ਮਹੰਤ ਹਿੱਸਾ ਲੈਣਗੇ ਅਤੇ ਉੱਥੇ ਵਿਚਾਰ ਚਰਚਾ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖੇਤੀਬਾੜੀ ਵਿਭਾਗ ਨੇ ਸਿਖਲਾਈ ਕੈਂਪ

ਮੁੱਲਾਂਪੁਰ ਗਰੀਬਦਾਸ, 20 ਜਨਵਰੀ (ਦਿਲਬਰ ਸਿੰਘ ਖੈਰਪੁਰ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਾ: ਗੁਰਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਐਨ. ਸੀ. ਸੀ. ਕੈਡਿਟਾਂ ਨੇ ਮਨਾਇਆ 71ਵਾਂ ਸੈਨਾ ਦਿਵਸ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-1949 ਨੂੰ ਭਾਰਤੀ ਫ਼ੌਜ ਦੇ ਫੀਲਡ ਮਾਰਸ਼ਲ ਐਮ. ਕਰਿਅੱਪਾ ਨੇ ਬਿ੍ਟਿਸ਼ ਆਰਮੀ ਚੀਫ਼ ਤੋਂ ਭਾਰਤੀ ਥਲ ਸੈਨਾ ਦੇ ਸਿਖਰਲੇ ਕਮਾਂਡਰ ਵਜੋਂ ਕਾਰਜਭਾਰ ਸੰਭਾਲਿਆ ਸੀ, ਜਿਸ ਦੀ ਯਾਦ ਵਿਚ ਇਸ ਦਿਨ ਨੂੰ ਭਾਰਤੀ ਫ਼ੌਜੀ ਜਵਾਨਾਂ ਦੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਾਜਰਾ ਵਿਖੇ ਬਲਾਕ ਪੱਧਰੀ ਬਾਲ ਮੇਲਾ ਕਰਵਾਇਆ

ਮੁੱਲਾਂਪੁਰ ਗਰੀਬਦਾਸ, 20 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਧਾਲੀਵਾਲ ਦੀ ਰਹਿਨੁਮਾਈ ਵਿਚ ਬਲਾਕ ਮਾਜਰੀ ਅਧੀਨ ਆਉਂਦੇ ਸਾਰੇ ਸਕੂਲਾਂ ਦੇ ਬੱਚਿਆਂ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੋਬਿੰਦਗੜ੍ਹ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪ੍ਰਯਾਸ ਟਰੱਸਟ ਵੂਮੈਨ ਵੈੱਲਫੇਅਰ ਵਲੋਂ ਲੜਕੀਆਂ ਲਈ ਇੰਨਸੀਨੇਟਰ ਨੈਪਕਿਨ ਬਰਨਿੰਗ ਮਸ਼ੀਨ ਅਤੇ ਬੈਂਡਿੰਗ ਮਸ਼ੀਨ ਸਮੇਤ 50 ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ 'ਚ ਬਾਸਕਟਬਾਲ ਟ੍ਰੇਨਿੰਗ ਸੈਸ਼ਨ ਕਰਵਾਇਆ

ਐੱਸ. ਏ. ਐੱਸ. ਨਗਰ, 20 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਸਥਿਤ ਸੇਂਟ ਸੋਲਜ਼ਰ ਇੰਟਰਨੈਸ਼ਨਲ ਸਕੂਲ ਵਿਖੇ ਟ੍ਰਾਈਸਿਟੀ ਦੇ ਬਾਸਕਟ ਬਾਲ ਕੋਚਾਂ ਲਈ ਇਕ ਜਾਣਕਾਰੀ ਭਰਪੂਰ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ | ਆਰ. ਐੱਫ. ਜੇ. ਆਰ. ਐੱਨ. ਬੀ. ਏ. ਅਕੈਡਮੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX