ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  1 day ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  1 day ago
ਬਜਟ ਇਜਲਾਸ: ਅਕਾਲੀ ਅਤੇ ਆਪ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਦੌਰਾਨ ਹੀ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਸ਼ੁਰੂ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  1 day ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  1 day ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  1 day ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 day ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  1 day ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਬਜਟ ਇਜਲਾਸ: ਸਪੀਕਰ ਵੱਲੋਂ ਸਦਨ ਦੀ ਕਾਰਵਾਈ ਮੁੜ ਤੋਂ ਅੱਧੇ ਘੰਟੇ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  1 day ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  1 day ago
ਬਜਟ ਇਜਲਾਸ : ਡੀ.ਜੀ.ਪੀ ਅਤੇ ਆਸ਼ੂ ਦੇ ਮੁੱਦੇ 'ਤੇ ਫਿਰ ਤੋਂ ਆਪ ਤੇ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਰੂਪਨਗਰ

ਰੂਪਨਗਰ-ਚੰਡੀਗੜ੍ਹ ਮਾਰਗ 'ਤੇ ਬਜਰੀ ਦਾ ਓਵਰਲੋਡ ਟਿੱਪਰ ਕਾਰ 'ਤੇ ਪਲਟਿਆ

ਰੂਪਨਗਰ, 20 ਜਨਵਰੀ (ਸਤਨਾਮ ਸਿੰਘ ਸੱਤੀ)- ਰੂਪਨਗਰ-ਚੰਡੀਗੜ੍ਹ ਮਾਰਗ 'ਤੇ ਅੱਜ ਭੱਠਾ ਸਾਹਿਬ ਚੌਕ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਮਾਰਗ ਲਈ ਕੱਟ 'ਤੇ ਇੱਕ ਬਜਰੀ ਦਾ ਭਰਿਆ ਓਵਰਲੋਡ ਟਿੱਪਰ ਬੇਕਾਬੂ ਹੋ ਕੇ ਕਾਰ 'ਤੇ ਪਲਟ ਗਿਆ ਜਿਸ ਕਾਰਨ ਕਾਰ 'ਚ ਸਵਾਰ ਇੱਕੋ ਪਰਿਵਾਰ ਦੀ ਇੱਕ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ ਹੈ | ਮਿ੍ਤਕ ਮਹਿਲਾ ਦੀ ਪਛਾਣ ਰਜਿੰਦਰ ਕੌਰ (50) ਪਤਨੀ ਸਤਪਾਲ ਸਿੰਘ ਵਾਸੀ ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ ਜਦੋਂ ਕਿ ਕਾਰ 'ਚ ਸਵਾਰ ਜ਼ਖ਼ਮੀਆਂ 'ਚ ਸਤਪਾਲ ਸਿੰਘ (54) ਪੁੱਤਰ ਬਲਵੰਤ ਸਿੰਘ ਤੇ ਉਨ੍ਹਾਂ ਦਾ ਪੁੱਤਰ ਵਰਿੰਦਰਪਾਲ ਸਿੰਘ (29) ਨਿਵਾਸੀ ਸ੍ਰੀ ਅਨੰਦਪੁਰ ਸਾਹਿਬ ਸ਼ਾਮਿਲ ਹਨ | ਜਾਣਕਾਰੀ ਅਨੁਸਾਰ ਸਤਪਾਲ ਸਿੰਘ ਆਪਣੀ ਪਤਨੀ ਅਤੇ ਪੁੱਤਰ ਨਾਲ ਆਪਣੀ ਕਾਰ ਨੰਬਰ ਪੀ.ਬੀ.12ਵੀ-4447 'ਚ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੁਧਿਆਣਾ ਆਪਣੇ ਭਰਾ ਰਵਿੰਦਰ ਸਿੰਘ ਦੇ ਪੁੱਤਰ ਦੀ ਮੰਗਣੀ 'ਚ ਸ਼ਾਮਿਲ ਹੋਣ ਜਾ ਰਿਹਾ ਸੀ | ਕਾਰ ਨੂੰ ਸਤਪਾਲ ਸਿੰਘ ਚਲਾ ਰਿਹਾ ਸੀ ਅਤੇ ਦੋਵੇਂ ਮਾਂ-ਪੁੱਤਰ ਪਿਛਲੀ ਸੀਟ 'ਤੇ ਬੈਠੇ ਸਨ | ਕਾਰ ਜਿਉਂ ਹੀ ਜੇ.ਆਰ. ਸਿਨੇਮੇ ਮੂਹਰਿਓਾ ਅੱਗੇ ਵਧੀ ਤਾਂ ਕੁੱਝ ਦੂਰੀ 'ਤੇ ਕਾਰ ਚਾਲਕ ਨੇ ਖੱਬੇ ਪਾਸਿਉਂ ਇਕ ਓਵਰਲੋਡ ਟਿੱਪਰ ਦੇ ਉੱਪਰੋਂ ਘੁੰਮਾ ਕੇ ਕਾਰ ਸੱਜੇ ਪਾਸੇ ਸ੍ਰੀ ਚਮਕੌਰ ਸਾਹਿਬ ਨੂੰ ਕੱਟ ਦਿੱਤੀ ਅਤੇ ਅੱਗੇ ਚੰਡੀਗੜ੍ਹ ਤਰਫ਼ੋਂ ਕਾਰ ਆਉਣ ਕਾਰਨ ਕਾਰ ਹੌਲੀ ਹੋ ਗਈ ਤੇ ਪਿੱਛੋਂ ਆ ਰਿਹਾ ਬਜਰੀ ਨਾਲ ਭਰਿਆ ਟਿੱਪਰ ਨੰ: ਪੀ.ਬੀ.65ਏਡੀ-7825 ਜਿਸ ਨੇ ਸਿੱਧਾ ਅੱਗੇ ਜਾਣਾ ਸੀ ਜੋ ਓਵਰ ਲੋਡ ਹੋਣ ਕਾਰਨ ਬੇਕਾਬੂ ਹੋ ਗਿਆ ਤੇ ਕਾਰ ਦੇ ਉੱਪਰ ਪਲਟ ਗਿਆ ਜਿਸ ਕਾਰਨ ਕਾਰ ਬੁਰੀ ਤਰ੍ਹਾਂ ਪਿਚਕ ਗਈ ਅਤੇ ਕਾਰ ਦੇ ਉੱਪਰ ਬਜਰੀ ਪਲਟ ਗਈ | ਇੰਨੇ 'ਚ ਇੱਥੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਤੁਰੰਤ ਬਜਰੀ ਚੁੱਕਣੀ ਸ਼ੁਰੂ ਕਰ ਦਿੱਤੀ ਅਤੇ ਸਿਟੀ ਪੁਲਿਸ ਤੇ 108 ਐਾਬੂਲੈਂਸ ਮੌਕੇ 'ਤੇ ਪੁੱਜ ਗਈ | ਕਾਰ ਚਾਲਕ ਸਤਪਾਲ ਸਿੰਘ, ਉਸ ਦੀ ਪਤਨੀ ਤੇ ਪੁੱਤਰ ਨੂੰ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਪਰ ਸਤਪਾਲ ਸਿੰਘ ਦੀ ਪਤਨੀ ਰਜਿੰਦਰ ਕੌਰ ਦਮ ਤੋੜ ਗਈ ਜਦੋਂ ਕਿ ਪੁੱਤਰ ਵਰਿੰਦਰਪਾਲ ਸਿੰਘ ਨੂੰ ਗੰਭੀਰ ਹਾਲਤ 'ਚ ਹੋਣ ਕਾਰਨ ਚੰਡੀਗੜ੍ਹ ਰੈਫ਼ਰ ਕੀਤਾ ਗਿਆ | ਘਟਨਾ 'ਚ ਸਤਪਾਲ ਸਿੰਘ ਦਾ ਬਚਾਅ ਹੋ ਗਿਆ | ਹਾਦਸੇ ਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ |
ਇੱਕੋ ਜਗ੍ਹਾ ਕਾਰ 'ਤੇ ਟਰੱਕ ਪਲਟਣ ਦੀ ਹੂ-ਬਹੂ ਦੂਜੀ ਘਟਨਾ
ਇਸੇ ਸਥਾਨ 'ਤੇ ਕੁੱਝ ਸਮਾਂ ਪਹਿਲਾਂ ਬੁੰਗਾ ਸਾਹਿਬ ਦੇ ਇਕ ਹੋਟਲ ਮਾਲਕ ਦੀ ਇਨੋਵਾ ਕਾਰ ਵਲੋਂ ਇਸ ਤਰ੍ਹਾਂ ਹੀ ਕੱਟ ਮਾਰ ਕੇ ਮੁੜਨ ਮੌਕੇ ਬਜਰੀ ਨਾਲ ਭਰਿਆ ਓਵਰਲੋਡ ਟਿੱਪਰ ਪਲਟ ਗਿਆ ਸੀ ਪਰ ਉਸ ਮੌਕੇ ਇਨੋਵਾ ਟਰੱਕ ਹੇਠ ਆਉਣ ਤੋਂ ਵਾਲ-ਵਾਲ ਬਚ ਗਈ ਸੀ ਪਰ ਹੁਣ ਫੇਰ ਉਸੇ ਤਰ੍ਹਾਂ ਦੀ ਘਟਨਾ ਦੁਬਾਰਾ ਘਟੀ ਹੈ | ਇਹ ਦੋਵੇਂ ਘਟਨਾਵਾਂ ਸੁਧੀਰ ਸਪੇਅਰ ਪਾਰਟ ਦੀ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋਈਆਂ ਹਨ ਜੋ ਤੇਜ਼ੀ ਨਾਲ ਵਾਇਰਲ ਹੋ ਗਈਆਂ |
ਇਸ ਕੱਟ ਨੂੰ ਚੌਕ ਬਣਾਉਣ ਜਾਂ ਟਰੈਫ਼ਿਕ ਲਾਈਟਾਂ ਲਾਉਣ ਦੀ ਮੰਗ
ਕੌਮੀ ਰਾਮ ਮਾਰਗ 'ਤੇ ਸ੍ਰੀ ਚਮਕੌਰ ਸਾਹਿਬ ਮਾਰਗ ਨੂੰ ਮੁੜਨ ਵਾਲਾ ਇਹ ਕੱਟ ਖ਼ੂਨੀ ਰੂਪ ਧਾਰ ਗਿਆ ਹੈ ਜਿੱਥੇ ਹਰ ਰੋਜ਼ ਛੋਟੀਆਂ ਤੇ ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ, ਡੇਢ ਮਹੀਨਾ ਪਹਿਲਾਂ ਹੀ ਇੱਥੇ ਬੱਸ, ਕਾਰ ਅਤੇ ਟਰੱਕ ਦਾ ਗੰਭੀਰ ਹਾਦਸਾ ਹੋਇਆ ਸੀ ਪਰ ਅੱਜ ਤੱਕ ਹਾਈਵੇਅ ਅਥਾਰਿਟੀ, ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੀ ਅੱਖ ਨਹੀਂ ਖੁੱਲ੍ਹੀ | ਕੌਮੀ ਰਾਜ ਮਾਰਗ ਹੋਣ ਕਰਕ ਇੱਥੋਂ ਤੇਜ਼ ਰਫ਼ਤਾਰ ਗੱਡੀਆਂ ਗੁਜ਼ਰਦੀਆਂ ਹਨ ਪਰ ਇਸ ਕੱਟ 'ਤੇ ਚੌਕ ਜਾਂ ਟਰੈਫ਼ਿਕ ਲਾਈਟ ਨਾ ਹੋਣ ਕਾਰਨ ਡਰਾਈਵਰੀ ਦੇ ਅਸੂਲਾਂ ਤੋਂ ਕੋਰੇ ਕੁਝ ਡਰਾਈਵਰਾਂ ਦੀ ਗ਼ਲਤੀ ਨਾਲ ਵੱਡੇ ਹਾਦਸੇ ਹੋ ਰਹੇ ਹਨ | ਲੋਕਾਂ ਨੇ ਅੱਜ ਫੇਰ ਮੰਗ ਕੀਤੀ ਕਿ ਇਸ ਕੱਟ ਨੂੰ ਚੌਕ ਬਣਾਇਆ ਜਾਵੇ ਤੇ ਇੱਥੇ ਟਰੈਫ਼ਿਕ ਲਾਈਆਂ ਲਾਈਆਂ ਜਾਣ ਨਹੀਂ ਤਾਂ ਅਜਿਹੇ ਗੰਭੀਰ ਹਾਦਸੇ ਹੁੰਦੇ ਰਹਿਣਗੇ | ਅੱਜ ਦੇ ਹਾਦਸੇ ਬਾਅਦ ਪੁਲਿਸ ਨੇ ਟਰੱਕ ਕਬਜ਼ੇ 'ਚ ਲੈ ਲਿਆ ਹੈ ਤੇ ਮਿ੍ਤਕਾ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ |
ਹਾਦਸੇ ਕਾਰਨ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀ ਵਰਗ ਵਿਚ ਸੋਗ ਦੀ ਲਹਿਰ
ਸ੍ਰੀ ਅਨੰਦਪੁਰ ਸਾਹਿਬ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਰੂਪਨਗਰ ਵਿਖੇ ਹੋਏ ਹਾਦਸੇ ਦੌਰਾਨ ਇਥੋਂ ਦੇ ਮੁਹੱਲਾ ਭੋਰਾ ਸਾਹਿਬ ਨਾਲ ਸਬੰਧਤ ਉੱਘੇ ਕੱਪੜਾ ਵਪਾਰੀ ਬਲਵੰਤ ਸਿੰਘ ਦੀ ਨੂੰ ਹ ਰਜਿੰਦਰ ਕੌਰ (50) ਦੀ ਮੌਤ ਹੋਣ ਅਤੇ ਉਨ੍ਹਾਂ ਦੇ ਬੇਟੇ ਸਤਪਾਲ ਸਿੰਘ ਧੂੜੀਆਂ ਤੇ ਪੋਤਰੇ ਵਰਿੰਦਰਪਾਲ ਸਿੰਘ ਸਿੰਕੂ ਦੇ ਜ਼ਖ਼ਮੀ ਹੋਣ ਦੀ ਖ਼ਬਰ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਦਲਵੀਰ ਸਿੰਘ ਧੂੜੀਆ, ਬਲਵੰਤ ਸਿੰਘ ਗੁੰਬਰ, ਜਥੇਦਾਰ ਹੀਰਾ ਸਿੰਘ ਗੁੰਬਰ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਰਾਜਪਾਲ ਆਂਗਰਾ, ਦਿਨੇਸ਼ ਆਂਗਰਾ, ਸੰਜੇ ਆਂਗਰਾ, ਸੋਹਣੀ ਆਂਗਰਾ, ਅਸ਼ਵਨੀ ਰਾਠੌਰ, ਮਨਿੰਦਰਪਾਲ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਪਿ੍ਤਪਾਲ ਸਿੰਘ ਗੰਡਾ, ਜਸਵੀਰ ਿੰਸਘ ਅਰੋੜਾ, ਤਜਿੰਦਰ ਸਿੰਘ ਚੰਨ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਪੁਲਿਸ ਨੇ ਉੱਤਰ ਪ੍ਰਦੇਸ਼ ਨਾਲ ਸਬੰਧਤ ਨਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਤੋਂ ਬਾਅਦ ਜ਼ਹਿਰੀਲੀ ਚੀਜ਼ ਪਿਆ ਦੇਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐਸ.ਆਈ. ਪਰਮਿੰਦਰ ਕੌਰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ 3 ਜ਼ਖ਼ਮੀ

ਭਰਤਗੜ੍ਹ, 20 ਜਨਵਰੀ (ਜਸਬੀਰ ਸਿੰਘ ਬਾਵਾ)- ਦੇਰ ਰਾਤ ਭਰਤਗੜ੍ਹ-ਨਾਲਾਗੜ੍ਹ ਮਾਰਗ 'ਤੇ ਬੈਰੀਅਰ ਕੋਲ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਹੋਣ ਨਾਲ ਵਾਪਰੇ ਹਾਦਸੇ ਦੌਰਾਨ ਤਿੰਨ ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਪੁਲਿਸ ਮੁਲਾਜ਼ਮਾਂ ਨੇ ਮੁੱਢਲੀ ਸਹਾਇਤਾ ...

ਪੂਰੀ ਖ਼ਬਰ »

ਖ਼ਾਲਸਾ ਇੰਸਟੀਚਿਊਟ ਆਫ਼ ਕੰਪਿਊਟਰ ਐਜੂਕੇਸ਼ਨ ਸੈਂਟਰ ਦਾ ਉਦਘਾਟਨ

ਪੁਰਖਾਲੀ, 20 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇੜੇ ਵਿਖੇ ਖ਼ਾਲਸਾ ਇੰਸਟੀਚਿਊਟ ਆਫ਼ ਕੰਪਿਊਟਰ ਐਜੂਕੇਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਅਤੇ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਸਥਾਨਕ ਸਟਾਫ਼ ਕਲੱਬ 'ਚ ਮੇਲਾ

ਨੰਗਲ, 20 ਜਨਵਰੀ (ਪ੍ਰੋ. ਅਵਤਾਰ ਸਿੰਘ)- ਰੈਡ ਕਰਾਸ ਤੇ ਹਸਪਤਾਲ ਵੈਲਫੇਅਰ ਸੋਸਾਇਟੀ ਵਲੋਂ ਅੱਜ ਸਥਾਨਕ ਸਟਾਫ਼ ਕਲੱਬ ਵਿਖੇ ਮੇਲਾ ਕਰਵਾਇਆ ਗਿਆ | ਰੈੱਡ ਕਰਾਸ ਸੋਸਾਇਟੀ ਦੀ ਚੇਅਰਮੈਨ ਸ੍ਰ੍ਰੀਮਤੀ ਰੀਟਾ ਅਗਰਵਾਲ ਤੇ ਸਕੱਤਰ ਮੀਨਾਕਸ਼ੀ ਕੰਬੋਜ ਦੀ ਦੇਖ-ਰੇਖ ਵਿਚ ਲਗਾਏ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨਗਰ ਕੌਾਸਲ 'ਚ 2 ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਕੀਤਾ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਸ਼ਹਿਰ ਦੇ ਵਿਚ ਘਰ-ਘਰ ਜਾ ਕੇ ਕੂੜਾ ਚੁੱਕਣ ਵਾਲੀਆਂ 2 ਹੋਰ ਗੱਡੀਆਂ ਨੂੰ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਰੂਪਨਗਰ 'ਚ ਖੇਤਰੀ ਪਾਸਪੋਰਟ ਦਫ਼ਤਰ ਦਾ ਉਦਘਾਟਨ 9 ਫਰਵਰੀ ਨੂੰ - ਚੰਦੂਮਾਜਰਾ

ਰੂਪਨਗਰ, 20 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਰੂਪਨਗਰ ਵਿਚ ਖੇਤਰੀ ਪਾਸਪੋਰਟ ਦਫ਼ਤਰ ਖੱੁਲ੍ਹਣ ਜਾ ਰਿਹਾ ਹੈ ਜੋ ਰੂਪਨਗਰ ਸ਼ਹਿਰ ਸਮੇਤ ਜ਼ਿਲ੍ਹੇ ਨੇੜਲੇ ਇਲਾਕੇ ਲਈ ਵਰਦਾਨ ਸਾਬਤ ਹੋਵੇਗਾ | ਇਹ ਸੂਚਨਾ ਤੇ ਦਾਅਵਾ ਅੱਜ ਨਹਿਰੀ ਵਿਸ਼ਰਾਮ-ਘਰ 'ਚ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸੁੰਦਰੀਕਰਨ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਦੇ ਸੁੰਦਰੀਕਰਨ ਕਰਨ ਦੇ ਕੀਤੇ ਐਲਾਨ ਤੋਂ ਕੁੱਝ ਮਹੀਨਿਆਂ ਅੰਦਰ ਹੀ ਇਸ ਪ੍ਰੋਜੈਕਟ 'ਤੇ ਕੰਮ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ...

ਪੂਰੀ ਖ਼ਬਰ »

ਜੈਵਲਿਨ ਥਰੋਅ 'ਚ ਰਾਸ਼ਟਰੀ ਰਿਕਾਰਡ ਬਣਾਉਣ ਵਾਲੇ ਕੁੰਵਰ ਅਜੈਰਾਜ ਸਿੰਘ ਰਾਣਾ ਦਾ ਸਨਮਾਨ

ਕੀਰਤਪੁਰ ਸਾਹਿਬ, 20 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਪਿਛਲੇ ਦਿਨੀਂ 'ਖੇਲੋਂ੍ਹ ਇੰਡੀਆ' ਖੇਡਾਂ ਵਿਚ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਬਣਾ ਕੇ ਸੋਨ ਤਗਮਾ ਜਿੱਤ ਕੇ ਦੇਸ਼ 'ਚ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੇ ਕੀਰਤਪੁਰ ਸਾਹਿਬ ਦੇ ਜੰਮਪਲ ਕੁੰਵਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਹੋਇਆ ਮੁਲਤਵੀ

ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦਾ 22 ਜਨਵਰੀ ਨੂੰ ਹੋਣ ਵਾਲਾ ਸਲਾਨਾ ਸਮਾਗਮ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ ਜਿਸ ਦੀ ਅਗਲੀ ਮਿਤੀ ਦਾ ਐਲਾਨ ਆਉਣ ਵਾਲੇ ਕੁਝ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਝੱਲੀਆਂ ਖ਼ੁਰਦ ਵਿਚ ਸਾਲਾਨਾ ਸਮਾਗਮ

ਰੂਪਨਗਰ, 20 ਜਨਵਰੀ (ਪ.ਪ.)- ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ 'ਤੇ ਸੂਬੇ ਵਿਚ ਸਿੱਖਿਆ ਦੀ ਪ੍ਰਗਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਤੇ ਬੀ.ਪੀ.ਈ.ਓ. ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਸ.ਪ੍ਰਾ. ਸਕੂਲ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਢੇਰ, 20 ਜਨਵਰੀ (ਸ਼ਿਵ ਕੁਮਾਰ ਕਾਲੀਆ)- ਸੂਰੇਵਾਲ (ਉੱਪਰਲਾ) ਦੇ ਘਣੇ ਜੰਗਲ ਵਿਚ ਸਥਿਤ ਇਤਿਹਾਸ ਮੰਦਰ ਸਿੱਧ ਬਾਬਾ ਬਾਲਕ ਨਾਥ ਮੰਦਰ (ਗਾਗੜਾ) ਵਿਖੇ ਪਿੰਡ ਦੀ ਨਵੀਂ ਚੁਣੀ ਪੰਚਾਇਤ ਤੇ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮੂਹ ਪਿੰਡ ਵਾਸੀਆਂ ਅਤੇ ਹੋਰ ...

ਪੂਰੀ ਖ਼ਬਰ »

ਕੈਂਪ ਦੌਰਾਨ 180 ਮਰੀਜ਼ਾਂ ਦੀ ਸਿਹਤ ਦੀ ਜਾਂਚ

ਭਰਤਗੜ੍ਹ, 20 ਜਨਵਰੀ (ਜਸਬੀਰ ਸਿੰਘ ਬਾਵਾ)- ਭਰਤਗੜ੍ਹ ਸਥਿਤ ਮੈਕਸ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਅੱਜ ਗੁਰਦਿਆਂ ਤੇ ਹੋਰਨਾਂ ਰੋਗਾਂ ਦੀ ਜਾਂਚ ਪੜਤਾਲ ਲਈ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ ...

ਪੂਰੀ ਖ਼ਬਰ »

ਭਾਓਵਾਲ ਵਿਖੇ ਧਾਰਮਿਕ ਸਮਾਗਮ ਦੌਰਾਨ ਨਵੀਂ ਪੰਚਾਇਤ ਦਾ ਸਨਮਾਨ

ਨੁਰਪੂਰ ਬੇਦੀ, 20 ਜਨਵਰੀ (ਹਰਦੀਪ ਸਿੰਘ ਢੀਂਡਸਾ)- ਇਲਾਕੇ ਦੇ ਪਿੰਡ ਭਾਓਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਪਿੰਡ ਦੀ ਨਵੀਂ ਚੁਣੀ ਗਈ ਪੰਚਾਇਤ ਦਾ ਗੁਰਦੁਆਰਾ ਕਮੇਟੀ ਵਲੋਂ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਢਾਡੀ ਦਰਬਾਰ ਕਰਵਾਇਆ

ਘਨੌਲੀ, 20 ਜਨਵਰੀ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਥਲੀ ਖ਼ੁਰਦ ਵਾਸੀਆਂ ਵਲੋਂ 68ਵਾਂ ਢਾਡੀ ਦਰਬਾਰ ਗੁਰਦੁਆਰਾ ਸਾਹਿਬ ਦੇ ਸਾਹਮਣੇ ਥਲੀ ਖ਼ੁਰਦ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਧਾਰਮਿਕ ਦੀਵਾਨ ਦੌਰਾਨ ਢਾਡੀ ਤਰਲੋਚਨ ਸਿੰਘ ਭਮੱਦੀ ...

ਪੂਰੀ ਖ਼ਬਰ »

ਆਰ.ਟੀ.ਆਈ. ਤਹਿਤ ਮੰਗੀ ਸੂਚਨਾ ਨਾ ਦੇਣ ਦਾ ਦੋਸ਼

ਨੂਰਪੁਰ ਬੇਦੀ, 20 ਜਨਵਰੀ (ਪ.ਪ. ਰਾਹੀਂ)- ਇਲਾਕੇ ਦੇ ਪਿੰਡ ਚੈਹੜਮਜਾਰਾ ਦੇ ਨੌਜਵਾਨ ਸੁਰਜੀਤ ਸਿੰਘ ਚੈਹੜਮਾਜਰਾ ਵਲੋਂ ਬੀ.ਡੀ.ਪੀ.ਓ ਦਫ਼ਤਰ ਨੂਰਪੁਰ ਬੇਦੀ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਵਲੋਂ ਕਰੀਬ ਇਕ ਮਹੀਨਾ ਪਹਿਲਾ ਪਿੰਡ ਚੈਹੜਮਜਾਰਾ ਦੀ ਪੰਚਾਇਤ ਦੇ ਕੰਮਾਂ ...

ਪੂਰੀ ਖ਼ਬਰ »

ਬੜਾ ਪਿੰਡ ਦੀ ਪੰਚਾਇਤ ਸਮੇਤ ਕਈ ਪੰਚਾਇਤਾਂ ਨਸ਼ਿਆਂ ਵਿਰੁੱਧ ਹੋਈਆਂ ਇੱਕਜੁੱਟ

ਭਰਤਗੜ੍ਹ, 20 ਜਨਵਰੀ (ਜਸਬੀਰ ਸਿੰਘ ਬਾਵਾ)- ਬੜਾ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਵਲੋਂ ਆਪਣੀਆਂ ਗਤੀਵਿਧੀਆਂ ਦੀ ਸ਼ੁਰੂਆਤ ਕਰਦਿਆਂ ਅੱਜ ਗੁ: ਸਿੰਘ ਸਭਾ ਵਿਖੇ ਸ਼ੁਕਰਾਨਾ ਸਮਾਗਮ ਦੀ ਸਮਾਪਤੀ ਮਗਰੋਂ ਨਸ਼ਿਆਂ 'ਚ ਗ਼ਲਤਾਨ ਹੋ ਰਹੀ ਨੌਜਵਾਨ ਪੀੜੀ ਨੂੰ ਇਸ ਸਮਾਜਿਕ ...

ਪੂਰੀ ਖ਼ਬਰ »

ਪਿੰਡ ਇੰਦਰਪੁਰਾ ਦੇ ਇਕ ਦਰਜਨ ਵਿਅਕਤੀ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ

ਘਨੌਲੀ, 20 ਜਨਵਰੀ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਇੰਦਰਪੁਰਾ ਦੇ ਇੱਕ ਦਰਜਨ ਵਿਅਕਤੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਨੌਜਵਾਨ ਕਾਂਗਰਸੀ ਆਗੂ ਅਖ਼ਤਰ ਮੁਹੰਮਦ ਉਰਫ਼ ਬਿੰਦੂ ਦੀ ਅਗਵਾਈ ਅਧੀਨ ਸ਼੍ਰੋਮਣੀ ...

ਪੂਰੀ ਖ਼ਬਰ »

ਦੇਸ਼ ਭਗਤ ਪੰਡਿਤ ਰਾਮਕਿਸ਼ਨ ਭੜੋਲੀਆ ਤੇ ਡਾਕਟਰ ਮਹਿੰਦਰ ਪਾਲ ਗੌਤਮ ਦੀ ਮਨਾਈ ਬਰਸੀ

ਨੰਗਲ, 20 ਜਨਵਰੀ (ਪ੍ਰੋ. ਅਵਤਾਰ ਸਿੰਘ)- ਦੇਸ਼ ਭਗਤ ਪੰਡਿਤ ਰਾਮ ਕਿਸ਼ਨ ਭੜੋਲੀਆਂ ਦੀ 43ਵੀਂ ਬਰਸੀ ਤੇ ਉੱਘੇ ਕਮਿਊਨਿਸਟ ਡਾ. ਮਹਿੰਦਰ ਪਾਲ ਗੌਤਮ ਦੀ ਪਹਿਲੀ ਬਰਸੀ ਅੱਜ ਸਾਂਝੇ ਤੌਰ 'ਤੇ ਅੱਡਾ ਮਾਰਕੀਟ ਵਿਖੇ ਇੱਕ ਵੱਡਾ ਇਕੱਠ ਕਰਕੇ ਮਨਾਈ ਗਈ ਜਿਸ ਦੀ ਪ੍ਰਧਾਨਗੀ ਕਾਮਰੇਡ ...

ਪੂਰੀ ਖ਼ਬਰ »

ਰੂ-ਬਰੂ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਦੱਸੀਆਂ ਜੀਵਨ-ਜੁਗਤਾਂ

ਸ੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)- 'ਹਰ ਵਿਦਿਆਰਥੀ ਕੁਦਰਤ ਦਾ ਸ਼ਾਹਕਾਰ ਹੈ, ਕਦੇ ਵੀ ਉਸ ਨੂੰ ਇਸ ਅਹਿਸਾਸ ਤੋਂ ਲਾਂਭੇ ਨਹੀਂ ਹੋਣਾ ਚਾਹੀਦਾ | ਹਰ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਗਿਆਨ/ਵਿਗਿਆਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਵੇ ਅਤੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਦੌਰਾਨ 198 ਖ਼ੂਨਦਾਨੀਆਂ ਕੀਤਾ ਖ਼ੂਨਦਾਨ

ਨੁਰਪੂਰ ਬੇਦੀ, 20 ਜਨਵਰੀ (ਹਰਦੀਪ ਸਿੰਘ ਢੀਂਡਸਾ)- ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਦੇ ਆਸ਼ੀਰਵਾਦ ਨਾਲ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਵਲੋਂ ਸੰਤ ਨਿਰੰਕਾਰੀ ਸਤਿਸੰਗ ਭਵਨ ਨੂਰਪੁਰ ਬੇਦੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 198 ...

ਪੂਰੀ ਖ਼ਬਰ »

ਕਰਤਾਰਪੁਰ ਦੇ ਲਾਂਘੇ 'ਚ ਕੇਂਦਰ ਸਰਕਾਰ ਦੀ ਭੂਮਿਕਾ ਸ਼ਲਾਘਾਯੋਗ-ਚੰਦੂਮਾਜਰਾ

ਨੁਰਪੂਰ ਬੇਦੀ, 20 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਪੰਜਾਬ ਵਿਧਾਨ ਦੇ ਹਲਕਾ ਸਨੌਰ ਤੋਂ ਮੈਂਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਾਬਾ ਨਾਨਕ ਦੇ ਦਰਬਾਰ ਕਰਤਾਰਪੁਰ ਸਾਹਿਬ ਲਈ ਲਾਂਘੇ ਦੇਣ ਦੀ ਪ੍ਰਕਿਰਿਆ ਵਿਚ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਉਪਭੋਗਤਾ ਕਾਨੂੰਨ ਬਾਰੇ ਲੈਕਚਰ

ਰੂਪਨਗਰ, 20 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ 'ਭਾਰਤ ਵਿਚ ਉਪਭੋਗਤਾ ਕਾਨੂੰਨ ਨਿਊ ਟ੍ਰੈਂਡਜ਼' 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਪੰਜਾਬ ਰਾਜ ...

ਪੂਰੀ ਖ਼ਬਰ »

ਵੋਕੇਸ਼ਨਲ ਮਾਸਟਰਜ਼ ਤੇ ਲੈਕਚਰਾਰਜ਼ ਵਲੋਂ ਇਕੱਤਰਤਾ

ਰੂਪਨਗਰ, 20 ਜਨਵਰੀ (ਪ.ਪ.)- ਵੋਕੇਸ਼ਨਲ ਮਾਸਟਰਜ਼, ਲੈਕਚਰਾਰਜ਼ ਦੀ ਇਕੱਤਰਤਾ ਸੀਨੀਅਰ ਵੋਕੇਸ਼ਨਲ ਸਟਾਫ਼ ਐਸੋ. (ਪੰਜਾਬ) ਦੀ ਨੁਮਾਇੰਦਗੀ ਕਰ ਰਹੇ ਪ੍ਰਧਾਨ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੋਕੇਸ਼ਨਲ ਸਿੱਖਿਆ ਅਤੇ ਸਟਾਫ਼ ਨੂੰ ਆ ਰਹੀਆਂ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ (ਕਾਂਗਰਸ) ਦੀ ਮੀਟਿੰਗ

ਰੂਪਨਗਰ, 20 ਜਨਵਰੀ (ਸੱਤੀ)- ਕਾਂਗਰਸ ਦੇ ਐਾਟੀ ਨਾਰਕੋਟਿਕ ਸੈੱਲ ਦੀ ਮੀਟਿੰਗ ਭਿਉਰਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਮਹਿਲਾ ਵਿੰਗ ਦੀ ਚੇਅਰਮੈਨ ਅੰਜੂ ਬਾਲਾ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਦਰਸ਼ਨ ਸਿੰਘ ਸੰਧੂ ਵੀ ਸ਼ਾਮਿਲ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰਨੈਸ਼ਨਲ ਨੇ ਲੋੜਵੰਦ ਵਿਦਿਆਰਥੀਆਂ ਨੰੂ ਵੰਡੀਆਂ ਵਰਦੀਆਂ

ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅਲਾਇੰਸ ਕਲੱਬ ਇੰਟਰਨੈਸ਼ਨਲ ਚੱਕ ਹੋਲਗੜ੍ਹ• ਸ੍ਰੀ ਅਨੰਦਪੁਰ ਸਾਹਿਬ ਵਲੋਂ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਰਾਏਪੁਰ ਸਾਹਨੀ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ/ਸੰਤੋਖਗੜ੍ਹ, 20 ਜਨਵਰੀ (ਧਰਮ ਪਾਲ, ਮਲਕੀਅਤ ਸਿੰਘ)- ਪਿੰਡ ਸਿੰਗਾ 'ਚ ਗਿਆਨੀ ਬਾਬਾ ਦੀ ਅਗਵਾਈ ਹੇਠ ਲੱਖ ਦਾਤਾ ਪੀਰ ਦਾ ਸਾਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਝੰਡਾ ਚੜ•੍ਹਾਉਣ ਦੀ ਰਸਮ ਉਪਰੰਤ ਮਸ਼ਹੂਰ ਕੀਰਤਨ ਮੰਡਲੀ ਵਲੋਂ ਆਈਆਂ ...

ਪੂਰੀ ਖ਼ਬਰ »

ਮੀਢਵਾ ਲੋਅਰ ਸਕੂਲ ਵਿਚ ਹੋਇਆ ਸਾਲਾਨਾ ਸਮਾਰੋਹ

ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਸਰਕਾਰੀ ਮਿਡਲ ਸਕੂਲ ਲੋਅਰ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ | ਮੁੱਖ ਮਹਿਮਾਨ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ਼੍ਰੀ ਚਮਕੌਰ ਸਾਹਿਬ, 20 ਜਨਵਰੀ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਕਤਲਗੜ੍ਹ ਸਾਹਿਬ ਦੀ ਸਰਾਂ ਵਿਚ ਹੋਈ ਜਿਸ ਵਿਚ ਸਰਕਾਰ ਨੂੰ ਸਖ਼ਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦਾ ਸਾਲਾਨਾ ਇਨਾਮ ਵੰਡ ਸਮਾਗਮ

ਨੂਰਪੁਰ ਬੇਦੀ, 20 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਸ਼ਮੂਲੀਅਤ ਨਾਲ ਯਾਦਗਾਰੀ ਹੋ ਨਿਬੜਿਆ | ਸਮਾਗਮ ...

ਪੂਰੀ ਖ਼ਬਰ »

ਰਾਸ਼ਟਰੀ ਯੁਵਕ ਦਿਵਸ ਮਨਾਇਆ

ਨੂਰਪੁਰ ਬੇਦੀ, 20 ਜਨਵਰੀ (ਚੌਧਰੀ, ਝਾਂਡੀਆਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਵਿਖੇ ਪਿ੍ੰਸੀਪਲ ਸ੍ਰੀਮਤੀ ਅਨੀਤਾ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ | ਪਿ੍ੰ. ਅਨੀਤਾ ਸ਼ਰਮਾ ਵਲੋਂ ਸਵਾਮੀ ਵਿਵੇਕਾਨੰਦ ਦੇ ਜੀਵਨ ਸਬੰਧੀ ...

ਪੂਰੀ ਖ਼ਬਰ »

ਨਿੱਕੂ ਨੰਗਲ 'ਚ 50 ਪੇਟੀਆਂ ਦੇਸੀ ਸ਼ਰਾਬ ਬਰਾਮਦ

ਨੰਗਲ, 20 ਜਨਵਰੀ (ਪ੍ਰੋ. ਅਵਤਾਰ ਸਿੰਘ)-ਐਸ.ਐਸ.ਪੀ. ਸਾਹਿਬ ਰੂਪਨਗਰ ਅਤੇ ਉਪ ਕਪਤਾਨ ਨੰਗਲ ਦੀਆਂ ਹਿਦਾਇਤਾਂ ਅਨੁਸਾਰ ਮੁੱਖ ਅਫ਼ਸਰ ਥਾਣਾ ਨੰਗਲ ਵਲੋਂ ਨਸ਼ਿਆਂ ਿਖ਼ਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ | 19 ਜਨਵਰੀ ਨੂੰ ਏ.ਐਸ.ਆਈ. ਬਲਰਾਮ ਵਲੋਂ ਮੁਖ਼ਬਰੀ ਦੇ ਆਧਾਰ ...

ਪੂਰੀ ਖ਼ਬਰ »

ਬਿਰਧ ਆਸ਼ਰਮ ਰਾਜਾ ਸਾਹਿਬ ਫੱਤੂਆਣਾ ਨੂੰ ਨਵੀਂ ਐਾਬੂਲੈਂਸ ਭੇਟ

ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਬੇਸਹਾਰਾ ਅਤੇ ਬਿਰਧ ਆਸ਼ਰਮ ਫੱਤੂਆਣਾ ਭਰੋਮਜਾਰਾ ਨੂੰ ਗੁਰੂ ਰਵਿਦਾਸ ਸਭਾ ਵੈਨਕੂਵਰ ਕੈਨੇਡਾ ਤੇ ਪ੍ਰਵਾਸੀ ਭਾਰਤੀਆਂ ਵਲੋਂ ਨਵੀਂ ਐਾਬੂਲੈਂਸ ਭੇਟ ਕੀਤੀ ਗਈ | ਮੁੱਖ ਪ੍ਰਬੰਧਕ ਬਾਬਾ ...

ਪੂਰੀ ਖ਼ਬਰ »

ਗੜ੍ਹਪਧਾਣਾ-ਬਹਾਦਰਪੁਰ ਤੋਂ ਦੁਧਾਲਾ ਸੰਪਰਕ ਸੜਕ ਦੀ ਮੁਰੰਮਤ ਲਈ ਪੰਚਾਇਤਾਂ ਵਲੋਂ ਜ਼ੋਰਦਾਰ ਮੰਗ

ਔੜ, 20 ਜਨਵਰੀ (ਜਰਨੈਲ ਸਿੰਘ ਖ਼ੁਰਦ)- ਬਲਾਕ ਔੜ ਦੇ ਅਨੇਕਾਂ ਹੀ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਵੇਖਣ ਨੂੰ ਮਿਲਦੀ ਹੈ | ਇਨ੍ਹਾਂ ਵਿਚੋਂ ਇੱਕ ਗੜ੍ਹਪਧਾਣਾ, ਬਹਾਦਰਪੁਰ, ਦੁਧਾਲਾ, ਬਜੀਦਪੁਰ ਪਿੰਡ ਗੜੀ ਭਾਰਟੀ ਤੋਂ ਰਾਹੋਂ-ਮਤੇਵਾੜਾ ਸੜਕ ਨੂੰ ...

ਪੂਰੀ ਖ਼ਬਰ »

ਜਦੋਂ ਨਵਾਂਸ਼ਹਿਰ ਵਿਖੇ ਗੱਡੀਆਂ 'ਚ ਗੱਡੀਆਂ ਵੱਜੀਆਂ

ਨਵਾਂਸ਼ਹਿਰ, 20 ਜਨਵਰੀ (ਹਰਵਿੰਦਰ ਸਿੰਘ)- ਨਵਾਂਸ਼ਹਿਰ ਅੰਦਰ ਦਿਨੋ ਦਿਨ ਵੱਧ ਰਹੀ ਆਵਾਜਾਹੀ ਦੀ ਸਮੱਸਿਆ ਦੇ ਚਲਦਿਆਂ ਜਿਥੇ ਰੋਜ਼ਾਨਾ ਹੀ ਇਕਾ ਦੁੱਕਾ ਹਾਦਸੇ ਵਾਪਰਦੇ ਹਨ ਉਥੇ ਅੱਜ ਵੀ ਚੰਡੀਗੜ੍ਹ ਚੌਕ ਵਿਖੇ ਚਾਰ ਗੱਡੀਆਂ ਦੀ ਟੱਕਰ ਵੇਖਣ ਨੂੰ ਮਿਲੀ | ਜਾਣਕਾਰੀ ...

ਪੂਰੀ ਖ਼ਬਰ »

ਐਮ.ਪੀ. ਚੰਦੂਮਾਜਰਾ ਵਲੋਂ ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ ਗਰਾਂਟ ਦਾ ਐਲਾਨ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਪਿੰਡ ਬੈਰਸੀਆਂ ਦੀ ਨਵੀਂ ਚੁਣੀ ਗਰਾਮ ਪੰਚਾਇਤ ਵਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਰਕਾਰ ਦਾ ਭਲਾਈ ਸਕੀਮਾਂ ਤੋਂ ਵਾਂਝੇ ਯੋਗ ਲੋਕਾਂ ਨੂੰ ਲਾਭ ਦੇਣ ਦਾ ਸ਼ਲਾਘਾਯੋਗ ਉਪਰਾਲਾ-ਚੌਧਰੀ ਮੰਗੂਪੁਰ

ਪੋਜੇਵਾਲ, 20 ਜਨਵਰੀ (ਨਵਾਂਗਰਾਈਾ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਅੱਜ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਏ ਗਏ ਮੈਗਾ ਕੈਂਪ ਦੀ ਸ਼ੁਰੂਆਤ ਕਰਦਿਆਂ ਆਖਿਆ ਕਿ ਇਸ ਯੋਜਨਾ ਦਾ ਉਦੇਸ਼ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ...

ਪੂਰੀ ਖ਼ਬਰ »

ਪਿੰਡ ਬੁਰਜ ਟਹਿਲ ਦਾਸ ਵਿਖੇ ਸ਼ੁਕਰਾਨਾ ਦਿਵਸ ਮਨਾਇਆ

ਉੜਾਪੜ/ਲਸਾੜਾ, 20 ਜਨਵਰੀ (ਲਖਵੀਰ ਸਿੰਘ ਖੁਰਦ) – ਪਿੰਡ ਬੁਰਜ ਟਹਿਲ ਦਾਸ ਵਿਖੇ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਚ ਕਰਵਾਏ ਗਏ ਸ਼ੁਕਰਾਨਾ ਸਮਾਗਮ ਦੌਰਾਨ ਹਾਜ਼ਰੀ ਭਰਦਿਆਂ ਹਲਕਾ ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬੱਬਲੀ ਨੇ ਨਵੇਂ ...

ਪੂਰੀ ਖ਼ਬਰ »

ਗੁਰੂ ਨਾਨਕ ਚੈਰੀਟੇਬਲ ਮੈਡੀਕਲ ਲੈਬ ਦਾ ਸ਼ੁੱਭ ਅਰੰਭ ਅੱਜ ਤੋਂ

ਨੰਗਲ, 20 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ 'ਚ ਲੋਕਾਂ ਦੀ ਸੇਵਾ 'ਚ ਬਿਨਾਂ ਲਾਭ/ਹਾਨੀ ਤੋਂ ਸਫਲਤਾਪੂਰਵਕ ਚੱਲ ਰਹੀ ਡਿਸਪੈਂਸਰੀ 'ਚ ਮਿਤੀ 21 ਜਨਵਰੀ ਤੋਂ ਮੈਡੀਕਲ ਟੈੱਸਟ ਲੈਬ ਵੀ ਸ਼ੁਰੂ ਹੋ ਜਾਵੇਗੀ | ਗੁਰੂ ਘਰ ਦੇ ਨਿਸ਼ਕਾਮ ਸੇਵਕ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਨਵਾਂਸ਼ਹਿਰ, 20 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਨਵਾਂਸ਼ਹਿਰ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ | ਇਸ ਮੌਕੇ ਸਕੱਤਰ ਕਾਮਰੇਡ ਬਲਰਾਮ ਸਿੰਘ ਮੱਲਪੁਰ, ਸੀ.ਪੀ.ਆਈ.ਐਮ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਬਲਵੀਰ ਸਿੰਘ ...

ਪੂਰੀ ਖ਼ਬਰ »

ਸਵਾਈਨ ਫ਼ਲੂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਹਾਈ ਸਕੂਲ ਝਿੰਜੜੀ ਵਿਖੇ ਸਿਹਤ ਵਿਭਾਗ ਵਲੋਂ ਸਵਾਈਨ ਫਲੂ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਇੱਕ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

'47 ਦੀ ਵੰਡ ਮੌਕੇ ਖਟਾਣਾ ਤੋਂ ਉੱਜੜੇ ਮੁਸਲਮਾਨ ਪਾਕਿ ਪੰਜਾਬ ਦੇ ਉਦੋਵਾਲ, ਹੱਲੋਕੀ ਤੇ ਹੋਰ ਚੱਕਾਂ 'ਚ ਹੋਏ ਆਬਾਦ

ਨੂਰਪੁਰ ਬੇਦੀ, 20 ਜਨਵਰੀ (ਹਰਦੀਪ ਸਿੰਘ ਢੀਂਡਸਾ)- ਦੇਸ਼ ਦੀ ਵੰਡ ਮੌਕੇ 1947 ਵਿਚ ਰੂਪਨਗਰ ਜ਼ਿਲ੍ਹੇ ਦੇ ਪਿੰਡ ਖਟਾਣਾ ਦੀ ਮਸੀਤ ਵਿਚ ਦਰਜਨਾਂ ਮੁਸਲਿਮ ਪਰਿਵਾਰ ਫ਼ਿਰਕੂ ਦੰਗਿਆਂ ਦਾ ਸ਼ਿਕਾਰ ਹੋਏ ਸਨ | ਨੂਰਪੁਰ ਬੇਦੀ ਇਲਾਕੇ ਦੇ ਪਿੰਡ ਖਟਾਣਾ ਦੀ ਇਹ ਮਸੀਤ ਅੱਜ ਵੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦਾਖ਼ਲੇ ਲਈ ਜਾਗਰੂਕਤਾ ਵੈਨ ਰਵਾਨਾ ਕੀਤੀ

ਸੁਖਸਾਲ, 20 ਜਨਵਰੀ (ਧਰਮ ਪਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਵਿਖੇ ਵਿਦਿਆਰਥੀਆਂ ਦੇ ਦਾਖ਼ਲੇ ਲਈ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ | ਇਸ ਮੌਕੇ ਵੈਨ ਨੂੰ ਪਿੰ੍ਰਸੀਪਲ ਦੇਸ ਰਾਜ ਧੀਮਾਨ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਉਨ੍ਹ•ਾਂ ਦੱਿ ਸਆ ...

ਪੂਰੀ ਖ਼ਬਰ »

ਲਖੇੜ ਵਿਖੇ ਹੋਇਆ ਛਿੰਝ ਮੇਲਾ

ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਪਿੰਡ ਲਖੇੜ ਵਿਖੇ ਪੀਰ ਲੱਖ ਦਾਤਾ ਦੀ ਯਾਦ ਵਿਚ ਸਲਾਨਾ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ ਸੈਂਕੜੇ ਪਹਿਲਵਾਨਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਚੱਲ ਰਹੀ ਪੰਜ ਰੋਜ਼ਾ ਵਰਕਸ਼ਾਪ ਸਮਾਪਤ

ਵਿਦਿਆਰਥੀਆਂ ਨਾਲ ਤਸਵੀਰ ਕਰਵਾਉਂਦੇ ਕਾਲਜ ਪਿ੍ੰਸੀਪਲ ਡਾ. ਜਸਵੀਰ ਸਿੰਘ, ਰਿਸੋਰਸ ਪਰਸਨ ਅਤੇ ਸਟਾਫ਼ | ਤਸਵੀਰ : ਕਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ, 20 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ 'ਚ ਲਗਾਇਆ ਐਨ. ਐਸ. ਐਸ. ਕੈਂਪ

ਮੋਰਿੰਡਾ, 20 ਜਨਵਰੀ (ਨਿੱਜੀ ਪੱਤਰ ਪ੍ਰੇਰਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ 'ਚ ਵਿਦਿਅਰਥੀਆਂ ਦਾ ਐਨ. ਐਸ. ਐਸ. ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਕੂਲ ਦੀ ਪਿ੍ੰਸੀਪਲ ਪਰਮਜੀਤ ਕੌਰ ਵਲੋਂ ਕੀਤਾ ਗਿਆ ਤੇ ਬਲਾਕ ਮੈਂਟਰ ਜਸਬੀਰ ਸਿੰਘ ਸਾਂਤਪੁਰੀ ...

ਪੂਰੀ ਖ਼ਬਰ »

ਖਹਿਰਾ ਨੂੰ ਛੱਡ 'ਆਪ' ਦੇ ਸਾਰੇ ਵਿਧਾਇਕ ਬਰਨਾਲਾ ਰੈਲੀ ਵਿਚ ਪਹੁੰਚਣਗੇ-ਸ਼ੇਰਗਿੱਲ

ਮੋਰਿੰਡਾ, 20 ਜਨਵਰੀ (ਨਿੱਜੀ ਪੱਤਰ ਪ੍ਰੇਰਕ)- ਛੋਟੀ ਮੋਟੀ ਨਾਰਾਜ਼ਗੀ ਤਾਂ ਹਰੇਕ ਪਰਿਵਾਰ 'ਚ ਚੱਲਦੀ ਰਹਿੰਦੀ ਹੈ ਪਰ ਖਹਿਰਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਪੰਜਾਬ 'ਚ ਪੂਰੀ ਤਰ੍ਹਾਂ ਇਕਜੁੱਟ ਹੈ | ਇਹ ਵਿਚਾਰ ਨਰਿੰਦਰ ਸਿੰਘ ਸ਼ੇਰਗਿੱਲ ਉਮੀਦਵਾਰ ਆਮ ਆਦਮੀ ਪਾਰਟੀ ਲੋਕ ...

ਪੂਰੀ ਖ਼ਬਰ »

ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੀ ਮੀਟਿੰਗ ਹੋਈ

ਨੰਗਲ, 20 ਜਨਵਰੀ (ਪ੍ਰੋ: ਅਵਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਜੀਵਨ ਕੁਮਾਰ ਨੇ ਨੰਗਲ ਭਾਜਪਾ ਦੇ ਪ੍ਰਧਾਨ ਰਾਜੇਸ਼ ਚੌਧਰੀ ਐਮ. ਸੀ. ਤੇ ਸਾਬਕਾ ਪ੍ਰਧਾਨ ਨਗਰ ਕੌਾਸਲ ਨੰਗਲ ਨਾਲ ਮੀਟਿੰਗ ਕੀਤੀ | ਮੀਟਿੰਗ ਉਪਰੰਤ ਜੀਵਨ ਕੁਮਾਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX