ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  34 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  51 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 3 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 4 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 4 hours ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 6 hours ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 6 hours ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 6 hours ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 6 hours ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 7 hours ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 7 hours ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 7 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 8 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 8 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 6 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 8 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 8 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 8 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 9 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 9 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 10 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 10 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 10 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 10 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 11 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 11 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 11 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 11 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਫਰੀਦਕੋਟ / ਮੁਕਤਸਰ

ਰਾਮੇਆਣਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲਗਾਇਆ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ/ਭੋਲਾ ਸ਼ਰਮਾ)-ਪਿੰਡ ਰਾਮੇਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜ਼ਿਲ੍ਹਾ ਕਮ ਸਬ-ਡਵੀਜ਼ਨਲ ਪੱਧਰੀ ਮਹਤਾਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਗਏ ਕੈਂਪ ਦੌਰਾਨ 405 ਲਾਭਪਾਤਰੀਆਂ ਦੇ ਫਾਰਮ ਭਰੇ ਗਏ | ਜਿਸ ਵਿਚੋਂ ਮੌਕੇ 'ਤੇ 57 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਂਪ ਲਗਾਉਣ ਦਾ ਮੁੱਖ ਮਕਸਦ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਬੰਧਿਤ ਵਿਭਾਗਾਂ ਦੇ ਵੱਖਰੇ-ਵੱਖਰੇ 14 ਕਾਊਾਟਰ ਲਗਾਏ ਗਏ | ਇਸ ਦੌਰਾਨ ਸਬੰਧਿਤ ਅਧਿਕਾਰੀਆਂ ਵਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਸਕੀਮਾਂ ਦੇ ਫ਼ਾਰਮ ਭਰੇ ਗਏ | ਉਨ੍ਹਾਂ ਦੱਸਿਆ ਕਿ 20-25 ਪਿੰਡਾਂ ਦੇ ਕਲੱਸਟਰ ਬਣਾ ਕੇ ਅਜਿਹੇ ਕੈਂਪਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹੁਣ ਤੱਕ ਦੋ ਪੜਾਵਾਂ 'ਚ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ 'ਚ 13157 ਲਾਭਵਪਾਤਰੀਆਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ 405 ਬਿਨੈ ਪੱਤਰਾਂ ਵਿਚੋਂ 304 ਬਕਾਏ, 74 ਨੂੰ ਵੈਰੀਫਿਕੇਸ਼ਨ ਵਾਸਤੇ ਰੱਖਿਆ ਗਿਆ ਹੈ ਜਦ ਕਿ 27 ਅਰਜ਼ੀਆਂ ਰੱਦ ਕੀਤੀਆਂ ਗਈਆਂ ਹਨ | ਅੱਜ ਪਿੰਡ ਰਾਮੇਆਣਾ ਵਿਖੇ ਲਗਾਏ ਗਏ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਅਤੇ ਜਨਾਬ ਮੁਹੰਮਦ ਸਦੀਕ ਵਲੋਂ ਮਗਨਰੇਗਾ ਦੇ 17 ਅਤੇ ਬੁਢਾਪਾ, ਵਿਧਵਾ ਅਤੇ ਬਜ਼ੁਰਗ 40 ਲਾਭਪਾਤਰੀਆਂ ਨੂੰ ਪੈਨਸ਼ਨ ਦੇ ਕਾਗਜ਼ ਸੌਾਪੇ | ਇਸ ਮੌਕੇ ਜਨਾਬ ਮੁਹੰਮਦ ਸਦੀਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਸਗੋਂ ਉਨ੍ਹਾਂ ਨੇ ਇਹ ਸਹੂਲਤ ਉਨ੍ਹਾਂ ਦੇ ਪਿੰਡ ਪੱਧਰ 'ਤੇ ਮੁਹੱਈਆ ਕਰਵਾਈ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗ ਜਿਵੇਂ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵਲੋਂ ਆਟਾ-ਦਾਲ ਸਕੀਮ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਬੇਘਰਿਆਂ ਨੂੰ 5-5 ਮਰਲੇ ਦੇ ਪਲਾਟਾਂ ਲਈ, ਲੇਬਰ ਵਿਭਾਗ ਵਲੋਂ ਕੰਸਟਰਕਸ਼ਨ ਵਰਕਰਾਂ ਦੀ ਰਜਿਸਟ੍ਰੇਸ਼ਨ, ਭਲਾਈ ਵਿਭਾਗ ਵਲੋਂ ਅਸ਼ੀਰਵਾਦ (ਸ਼ਗਨ) ਸਕੀਮ ਸਬੰਧੀ, ਖੇਤੀਬਾੜੀ ਵਿਭਾਗ, ਵਣ ਵਿਭਾਗ ਵਲੋਂ ਆਪਣੇ ਵਿਭਾਗ ਨਾਲ ਸਬੰਧਿਤ ਸਕੀਮਾਂ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਵਲੋਂ ਬੈਂਕ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਗਏ | ਇਸ ਮੌਕੇ ਵਾਧੂ ਚਾਰਜ ਐਸ. ਡੀ. ਐਮ ਅਨਮਜੋਤ ਕੌਰ, ਡੀ.ਡੀ.ਪੀ.ਓ ਬਲਜੀਤ ਕੌਰ, ਤਹਿਸੀਲਦਾਰ ਸ਼ੀਸ਼ਪਾਲ, ਨਾਇਬ ਤਹਿਸੀਲਦਾਰ ਹੀਰਾਵੰਤੀ, ਸੂਰਜਭਾਰਦਵਾਜ, ਐਡਵੋਕੇਟ ਮਦਨ ਲਾਲ ਬਾਂਸਲ, ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਤੇ ਯੂਥ ਕਾਂਗਰਸੀ ਆਗੂ ਰਾਜਦੀਪ ਸਿੰਘ ਔਲਖ ਰਾਮੇਆਣਾ ਅਤੇ ਪਿੰਡ ਦੀ ਸਰਪੰਚ ਪਰਵਿੰਦਰ ਕੌਰ ਔਲਖ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਸਿੱਧੂ ਕਾਸਮ ਭੱਟੀ, ਸੀਨੀਅਰ ਕਾਂਗਰਸੀ ਆਗੂ ਸੰਜੀਵ ਭਾਰਦਵਾਜ 'ਰਾਜਾ', ਸੀਨੀਅਰ ਕਾਂਗਰਸੀ ਆਗੂ ਊਧਮ ਸਿੰਘ ਔਲਖ, ਸੀਨੀਅਰ ਕਾਂਗਰਸੀ ਆਗੂ ਬਲਜਿੰਦਰ ਸਿੰਘ 'ਬੂਟਾ ਔਲਖ', ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਕੁਮਾਰ ਗਰਗ ਮਲੋਟ ਵਾਲੇ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੂਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ |

ਫ਼ਰੀਦਕੋਟ ਸ਼ਹਿਰ ਦੇ ਅੱਧੇ ਤੋਂ ਵੱਧ ਨਿਵਾਸੀ ਹਨ੍ਹੇਰੇ 'ਚ ਰਹਿਣ ਲਈ ਮਜਬੂਰ

ਫ਼ਰੀਦਕੋਟ, 20 ਜਨਵਰੀ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ ਦੇ ਅੱਧੇ ਤੋਂ ਜ਼ਿਆਦਾ ਲੋਕ ਹਨ੍ਹੇਰੇ 'ਚ ਰਹਿਣ ਲਈ ਮਜਬੂਰ ਹਨ | ਸ਼ਹਿਰ ਦੀਆਂ ਲਗਪਗ 70 ਪ੍ਰਤੀਸ਼ਤ ਸਟਰੀਟ ਲਾਈਟਾਂ ਗੁੱਲ ਹੋਈਆਂ ਪਈਆਂ ਹਨ | ਕਈਆਂ ਲਾਈਟਾਂ ਦੇ ਤਾਂ ਬਲਬ ਜਾਂ ਟਿਊਬਾਂ ਫਿਊਜ਼ ਹਨ ਅਤੇ ਕਈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ: ਫ਼ਰੀਦਕੋਟ), ਵਿਸ਼ੇਸ਼ ਮਹਿਮਾਨ ਸਰਪੰਚ ਪਰਮਜੀਤ ਕੌਰ ...

ਪੂਰੀ ਖ਼ਬਰ »

ਜੱਜ ਦੇ ਲਾਂਗਰੀ ਦੇ ਕੁਆਟਰ 'ਚ ਅਣਪਛਾਤੇ ਵਿਅਕਤੀ ਵਲੋਂਾ ਚੋਰੀ

ਫ਼ਰੀਦਕੋਟ, 20 ਜਨਵਰੀ (ਸਰਬਜੀਤ ਸਿੰਘ)-ਫ਼ਰੀਦਕੋਟ ਦੇ ਪਾਸ਼ ਇਲਾਕੇ ਜਿੱਥੇ ਕਿ ਜੁਡੀਸ਼ੀਅਲ ਅਤੇ ਸਿਵਲ ਅਧਿਕਾਰੀਆਂ ਦੀਆਂ ਕੋਠੀਆਂ ਹਨ ਵਿਚ ਅਡੀਸ਼ਨਲ ਸੈਸ਼ਨ ਜੱਜ ਦੀ ਰਿਹਾਇਸ਼ 'ਚ ਲਾਂਗਰੀ ਦਾ ਕੰਮ ਕਰਦੇ ਇਕ ਪ੍ਰਵਾਸੀ ਦੇ ਘਰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ ...

ਪੂਰੀ ਖ਼ਬਰ »

ਅਧਿਆਪਕਾਂ ਦੇ ਵਫ਼ਦ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦਾ ਦੌਰਾ

ਬਾਜਾਖਾਨਾ, 20 ਜਨਵਰੀ (ਜਗਦੀਪ ਸਿੰਘ ਗਿੱਲ)-ਪੜੋ ਪੰਜਾਬ ਦੀਆਂ ਸਟੇਟ ਪੱਧਰੀ ਹਦਾਇਤਾਂ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਧਰਮਵੀਰ ਸਿੰਘ ਅਤੇ ਬਲਾਕ ਸਿੱਖਿਆ ਅਫ਼ਸਰ ਜੈਤੋ ਦਲਬੀਰ ਸਿੰਘ ਰਤਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਟੀਮ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਨੇ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਅਧਿਆਪਕ ਨੂੰ ਸਨਮਾਨਿਤ ਕੀਤਾ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਸਿੱਖਿਆ ਦੇ ਖੇਤਰ 'ਚ ਨਿੱਤ ਨਵੀਆਂ ਮੱਲਾਂ ਮਾਰ ਰਿਹਾ ਹੈ | ਸਕੂਲ 'ਚ ਵਧੀਆ ਕਾਰਗੁਜ਼ਾਰੀ ਨਿਭਾਉਣ 'ਤੇ ਕੁਲਵਿੰਦਰ ਸਿੰਘ ਨੂੰ ਸ੍ਰੀ ਕਿ੍ਸ਼ਨ ਕੁਮਾਰ ਸਿੱਖਿਆ ਸਕੱਤਰ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਤੋਂ ਛੁਡਵਾਏ ਰਾਹ ਨੂੰ ਲੋਕਾਂ ਨੇ ਮਿੱਟੀ ਪਾ ਕੇ ਕੀਤਾ ਚਾਲੂ

ਕੋਟਕਪੂਰਾ, 20 ਜਨਵਰੀ (ਮੇਘਰਾਜ)-ਸਥਾਨਕ ਜੈਤੋ ਰੋਡ ਤੋਂ ਕੋਠੇ ਬੁੱਕਣ ਸਿੰਘ ਨਗਰ, ਬਾਹਮਣਵਾਲਾ, ਢਾਬ ਗੁਰੂ ਕੀ ਤੋਂ ਸੂਏ ਦੀ ਪਟੜੀ ਦੇ ਨਾਲ ਨਾਲ ਜਾਂਦੇ ਰਾਹ 'ਤੇ ਬੀਤੇ 13 ਸਾਲਾਂ ਤੋਂ ਕੁਝ ਕਿਸਾਨਾਂ ਨੇ ਕਬਜ਼ਾ ਕੀਤਾ ਹੋਇਆ ਸੀ | ਉਕਤ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ...

ਪੂਰੀ ਖ਼ਬਰ »

ਪਿੰਡ ਲੰਭਵਾਲੀ ਦੇ ਕਰਜ਼ਦਾਰ ਕਿਸਾਨਾਂ ਦੀ ਮੁਆਫ਼ੀ ਸੂਚੀ ਜਾਰੀ

ਬਾਜਾਖਾਨਾ, 20 ਜਨਵਰੀ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਸਹਿਕਾਰੀ ਸਭਾ ਲੰਭਵਾਲੀ ਅਤੇ ਗੋਂਦਾਰਾ ਦੇ ਕਰਜ਼ਦਾਰ ਕਿਸਾਨਾਂ ਦੀ ਮੁਆਫ਼ੀ ਸੂਚੀ ਜਾਰੀ ਕੀਤੀ ਗਈ | ਇਸ ਮੌਕੇ ਜਨਾਬ ਮੁਹੰਮਦ ਸਦੀਕ ਦੇ ਜਵਾਈ ਅਤੇ ਸੀਨੀਅਰ ਕਾਂਗਰਸੀ ਆਗੂ ਸੂਰਜ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸੰਧਵਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ

ਫ਼ਰੀਦਕੋਟ, 20 ਜਨਵਰੀ (ਜਸਵੰਤ ਸਿੰਘ ਪੁਰਬਾ)-ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈੈਕੰਡਰੀ ਸਮਾਰਟ ਸਕੂਲ ਸੰਧਵਾਂ ਵਿਖੇ ਪਿ੍ੰਸੀਪਲ ਕਾਂਤਾ ਨਾਰੰਗ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ ਹਲਕੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਆਫ਼ ਇੰਡੀਆ ਦੀ ਮੀਟਿੰਗ

ਫ਼ਰੀਦਕੋਟ, 20 ਜਨਵਰੀ (ਸਤੀਸ਼ ਬਾਗ਼ੀ)-ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਰਿਪਬਲਿਕ ਪਾਰਟੀ ਆਫ਼ ਇੰਡੀਆ ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਬੂਟਾ ਸਿੰਘ ਗੋਲੇਵਾਲੀਆ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਿਆਸੀ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਕਾਰਨ ਕਾਰ ਸੜੀ, ਸਵਾਰੀਆਂ ਦਾ ਬਚਾਅ

ਕੋਟਕਪੂਰਾ, 20 ਜਨਵਰੀ (ਮੇਘਰਾਜ)-ਅੱਜ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਅਚਾਨਕ ਅੱਗ ਲੱਗਣ ਕਾਰਨ ਇਕ ਕਾਰ ਬੁਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ | ਸੂਚਨਾ ਮਿਲਣ 'ਤੇ ਥਾਣਾ ਸਿਟੀ ਕੋਟਕਪੂਰਾ ਦੇ ਐਸ.ਆਈ ਜਸਕਰਨ ਸਿੰਘ ਸੇਖੋਂ ਅਤੇ ਹੌਲਦਾਰ ਇਕਬਾਲ ਸਿੰਘ ਤੁਰੰਤ ਮੌਕੇ ...

ਪੂਰੀ ਖ਼ਬਰ »

ਬਾਲ ਵਿਆਹ ਦੇ ਤਿੰਨ ਦੋਸ਼ੀ ਗਿ੍ਫ਼ਤਾਰ

ਬਾਜਾਖਾਨਾ, 20 ਜਨਵਰੀ (ਜੀਵਨ ਗਰਗ)-ਥਾਣਾ ਬਾਜਾਖਾਨਾ ਅਧੀਨ ਪੈਂਦੇ ਪਿੰਡ ਬਰਗਾੜੀ ਦੇ ਬਾਲ ਵਿਆਹ ਦੇ ਤਿੰਨ ਦੋਸ਼ੀ ਪੁਲਿਸ ਬਾਜਾਖਾਨਾ ਨੇ ਤਿੰਨ ਦੋਸ਼ੀ ਗਿ੍ਫ਼ਤਾਰ ਕੀਤੇ ਹਨ | ਵਰਣਨਯੋਗ ਹੈ ਕਿ ਲੜਕੀ ਕੋਮਲ ਪੁੱਤਰੀ ਰਾਜ ਕੁਮਾਰ ਵਾਸੀ ਗੁਰੂਹਰਸਹਾਏ ਜ਼ਿਲ੍ਹਾ ...

ਪੂਰੀ ਖ਼ਬਰ »

ਹਰਪਿੰਦਰ ਨੇ ਚਾਂਦੀ ਤੇ ਰਜਤ ਨੇ ਤਾਂਬੇ ਦਾ ਪਦਕ ਜਿੱਤਿਆ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਿਖੇ ਬੀਤੇ ਦਿਨੀਂ ਹੋਏ ਅੰਤਰ ਕਾਲਜ ਵੁਸ਼ੂ ਮੁਕਾਬਲਿਆਂ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਮੱਲ੍ਹਾਂ ਮਾਰੀਆਂ ਹਨ | ਇਨ੍ਹਾਂ ਮੁਕਾਬਲਿਆਂ ਵਿਚ 17 ਸਾਲ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਸਵਾਇਨ ਫਲੂ ਦੇ ਤਿੰਨ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਭਿਆਨਕ ਸਵਾਈਨ ਫਲੂ ਦੀ ਬਿਮਾਰੀ ਨੇ ਪੈਰ ਪਸਾਰ ਲਏ ਹਨ, ਜਿਸ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ | ਇਸ ਸਮੇਂ ਸਵਾਈਨ ਫਲੂ ਦੇ ਤਿੰਨ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ...

ਪੂਰੀ ਖ਼ਬਰ »

ਸੂਰਜ ਭਾਰਦਵਾਜ ਤੇ ਪਵਨ ਗੋਇਲ ਨੇ ਗੀਤਾ ਭਵਨ ਵਾਲੀ ਸੜਕ ਦੀ ਸ਼ੁਰੂਆਤ ਕਰਵਾਈ

ਜੈਤੋ, 20 ਜਨਵਰੀ (ਭੋਲਾ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਵਿਕਾਸ ਦੇ ਖੇਤਰ ਵਿਚ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ ਸਰਕਾਰ ਵਲੋਂ ਪੰਜਾਬ ਦੇ ਸ਼ਹਿਰਾਂ ਦਾ ਵਿਕਾਸ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਊਣ ਵਾਲਾ ਵਲੋਂ ਦਾਖਲੇ ਸਬੰਧੀ ਚੇਤਨ ਰੈਲੀ

ਪੰਜਗਰਾੲੀਂ ਕਲਾਂ, 20 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਰਕਾਰੀ ਸਕੂਲ 'ਚ ਦਾਖਲਿਆਂ ਸਬੰਧੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਊਣ ਵਾਲਾ ਪਿ੍ੰਸੀਪਲ ਮਨਜੀਤ ਸਿੰਘ ਦੀ ਅਗਵਾਈ ਹੇਠ ਚੇਤਨਾ ਰੈਲੀ ਕੀਤੀ | ਸਕੂਲ ਦੇ ਸਮੂਹ ਅਧਿਆਪਕਾਂ ਤੇ ...

ਪੂਰੀ ਖ਼ਬਰ »

ਗੁਰੂ ਦੀ ਕਿ੍ਪਾ ਨਾਲ ਹੀ ਪ੍ਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ : ਸੰਤ ਸੋਮ ਲਾਲ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਵਿਖੇ ਬ੍ਰਹਮ ਗਿਆਨੀ ਸੰਤ ਸੋਮ ਲਾਲ ਜੀ ਬੁਢਲਾਡਾ ਵਾਲਿਆਂ ਨੇ ਕਿਹਾ ਕਿ ਹਰ ਇਨਸਾਨ ਨੂੰ ਸੇਵਾ, ਸਿਮਰਨ, ਸਤਿਸੰਗ ਬਹੁਤ ਜ਼ਰੂਰੀ ਹੈ | ਉਥੇ ਹੀ ਗੁਰੂ ਦਾ ਹੁਕਮ ਮੰਨਣ ਵਾਲਿਆਂ ਨੂੰ ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਭੇਟ ਕੀਤੀ

ਬਰਗਾੜੀ, 20 ਜਨਵਰੀ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਅਧਿਆਪਕ ਆਤਮਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ ਦੀ ਮੁਖੀ ਪਰਮਜੀਤ ਕੌਰ ਵਲੋਂ ਸਕੂਲ ਦੇ ਆਰੰਭੇ ਵਿਕਾਸ ਕਾਰਜਾਂ ਲਈ ਅਨੇਕਾਂ ਦਾਨੀ ਸੱਜਣਾਂ ਨੇ ਸਮਾਜ ਸੇਵੀ ਅਧਿਆਪਕ ਆਤਮਾ ਸਿੰਘ ਨੂੰ ਰਾਸ਼ੀ ...

ਪੂਰੀ ਖ਼ਬਰ »

ਦਾਖਲੇ ਵਧਾਉਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰੈਲੀ ਕੱਢੀ

ਫ਼ਰੀਦਕੋਟ, 20 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਲੋਂ ਦਾਖਲੇ 'ਚ ਵਾਧੇ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਰੈਲੀ ਕੱਢੀ ਗਈ | ਇਸ ਮੌਕੇ ਪਿ੍ੰਸੀਪਲ ਅਮਰਜੀਤ ਸਿੰਘ ਨੇ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਪਿੰਡ ਦੀਆਂ ...

ਪੂਰੀ ਖ਼ਬਰ »

ਜਰਨੈਲ ਸਿੰਘ ਬਰਾੜ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਲੈਂਜ਼ ਕੈਂਪ ਲਗਾਇਆ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਬ੍ਰਾਂਚ ਜੈਤੋ ਤੇ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ (ਚੈਨਾ ਰੋਡ) ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਬਰਾੜ ਉਨ੍ਹਾਂ ਦੀ ਧਰਮ-ਪਤਨੀ ਰਾਜ ...

ਪੂਰੀ ਖ਼ਬਰ »

ਭਾਈ ਰਾਹੁਲ ਸਿੱਧੂ ਵਲੋਂ ਕੋਟਕਪੂਰਾ ਵਿਖੇ ਸ਼ਹਿਰ ਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸ਼ਹਿਰੀ ਵਾਰਡਾਂ ਵਿਚ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ, ਜਿਸਨੂੰ ਆਉਂਦੀ 31 ਮਈ ਤੱਕ ਸਬੰਧਿਤ ਕੰਪਨੀ ਪਾਸੋਂ ਪੂਰਾ ਕਰ ਲਿਆ ਜਾਵੇਗਾ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਸਰਟੀਫਿਕੇਟ ਵੰਡਣ ਸਬੰਧੀ ਕੈਂਪ 24 ਨੂੰ

ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਮਾਸਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਜੀ.ਓ.ਜੀ ਅਤੇ ਅੰਗਹੀਣ ਯੂਨੀਅਨ ਵਲੋਂ ਕੀਤੀ ਗਈ ਮੀਟਿੰਗ 'ਚ ਜੀ.ਓ.ਜੀ ਦੇ ਸਥਾਨਕ ਮੁਖੀ ਅਤੇ ਹੋਰ ਅਹੁਦੇਦਾਰਾਂ ਨੇ ਅੰਗਹੀਣਾਂ ...

ਪੂਰੀ ਖ਼ਬਰ »

ਡਾਟਾ ਐਾਟਰੀ ਆਪ੍ਰੇਟਰ ਦੀ ਕਾਊਾਸਲਿੰਗ ਲਟਕਣ ਨਾਲ ਉਮੀਦਵਾਰ ਨਿਰਾਸ਼

ਸਾਦਿਕ, 20 ਜਨਵਰੀ (ਗੁਰਭੇਜ ਸਿੰਘ ਚੌਹਾਨ)-ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ 20 ਸਤੰਬਰ 2016 ਤੱਕ ਇਸ਼ਤਿਹਾਰ ਦੇ ਕੇ ਡਾਟਾ ਐਾਟਰੀ ਆਪ੍ਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਆਨ ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ¢ਜਿੰਨ੍ਹਾਂ ਦਾ ਅੰਗਰੇਜ਼ੀ ਤੇ ...

ਪੂਰੀ ਖ਼ਬਰ »

ਰੋਜ਼ ਇਨਕਲੇਵ ਵਿਕਾਸ ਤੇ ਭਲਾਈ ਸੁਸਾਇਟੀ ਨੇ ਪਰਿਵਾਰਕ ਮਿਲਣੀ ਕਰਵਾਈ

ਫ਼ਰੀਦਕੋਟ, 20 ਜਨਵਰੀ (ਸਤੀਸ਼ ਬਾਗ਼ੀ)-ਰੋਜ਼ ਇਨਕਲੇਵ ਵਿਕਾਸ ਤੇ ਭਲਾਈ ਸੁਸਾਇਟੀ ਨੇ ਆਪਣੇ ਮੈਂਬਰਾਂ ਨਾਲ ਪਰਿਵਾਰਕ ਮਿਲਣੀ ਕਰਨ ਸਬੰਧੀ ਸਮਾਗਮ ਕੀਤਾ ਗਿਆ | ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰਤੇਜ ਸਿੰਘ ਤੇਜਾ ਭਲਵਾਨ ਨਗਰ ਕੌਾਸਲਰ ਵਿਸ਼ੇਸ਼ ਨੇ ਰੋਜ਼ ...

ਪੂਰੀ ਖ਼ਬਰ »

ਬਾਜਾਖਾਨਾ ਖੁਰਦ ਵਿਖੇ ਰੋਮਾਣਿਆਂ ਵਾਲੇ ਕੱਚੇ ਰਸਤੇ 'ਤੇ ਪੱਕੀ ਸੜਕ ਬਣਾਉਣ ਦੀ ਮੰਗ

ਬਾਜਾਖਾਨਾ, 20 ਜਨਵਰੀ (ਜਗਦੀਪ ਸਿੰਘ ਗਿੱਲ)-ਸਥਾਨਕ ਬਾਜਾਖਾਨਾ ਖੁਰਦ ਦੇ ਸਮੂਹ ਨਿਵਾਸੀਆਂ ਮੰਗ ਕਰਦਿਆਂ ਕਿਹਾ ਕਿ ਕੌਮੀ ਸ਼ਾਹ ਮਾਰਗ ਨੰਬਰ: 54 'ਤੇ ਬਠਿੰਡਾ ਰੋਡ ਨੇੜੇ ਪੁਲ ਰੌਾਤਾ ਰਜਵਾਹਾ ਤੋਂ ਲੈ ਕੇ ਰੋਮਾਣਾ ਅਜੀਤ ਸਿੰਘ ਨੂੰ ਜਾਣ ਵਾਲੇ ਕੱਚੇ ਰਸਤੇ ਉੱਪਰ ਕਰੀਬ ...

ਪੂਰੀ ਖ਼ਬਰ »

ਪਿੰਡ ਬਾਹਮਣਵਾਲਾ ਦੀ ਪੰਚਾਇਤ ਵਲੋਂ ਅਜੇਪਾਲ ਸਿੰਘ ਸੰਧੂ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਕੋਟਕਪੂਰਾ, 20 ਜਨਵਰੀ (ਮੇਘਰਾਜ)-ਬੀਤੇ ਦਿਨ ਕੋਟਕਪੂਰਾ ਵਿਖੇ ਪਿੰਡ ਬਾਹਮਣਵਾਲਾ ਦੀ ਪੰਚਾਇਤ ਵਲੋਂ ਅਜੇਪਾਲ ਸਿੰਘ ਸੰਧੂ ਨੂੰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਸ਼ਗਨਦੀਪ ਕੌਰ ...

ਪੂਰੀ ਖ਼ਬਰ »

ਸਵੈ ਰੁਜ਼ਗਾਰ ਲਈ ਕਮਰਸ਼ੀਅਲ ਸਿਲਾਈ ਮਸ਼ੀਨ ਦਿੱਤੀ

ਬਾਜਾਖਾਨਾ, 20 ਜਨਵਰੀ (ਜਗਦੀਪ ਸਿੰਘ ਗਿੱਲ)-ਸਿੱਖ ਰਿਲੀਫ਼ ਸੰਸਥਾ ਵਲੋਂ ਕਿਰਤ ਕਮਾਈ ਪ੍ਰਾਜੈਕਟ ਅਧੀਨ ਮਾਤਾ ਕਰਨਜੀਤ ਕੌਰ ਨੂੰ ਸਵੈ ਰੋਜ਼ਗਾਰ ਲਈ ਕਮਰਸ਼ੀਅਲ ਸਿਲਾਈ ਮਸ਼ੀਨ ਦਿੱਤੀ ਗਈ | ਸਿੱਖ ਰਿਲੀਫ਼ ਸੰਸਥਾ ਦੇ ਸਰਗਰਮ ਮੈਂਬਰ ਭਾਈ ਅਮਨਦੀਪ ਸਿੰਘ ਬਾਜਾਖਾਨਾ ਨੇ ...

ਪੂਰੀ ਖ਼ਬਰ »

ਸਵ. ਰਾਜਿੰਦਰ ਸਿੰਘ ਕੋਹਾਰਵਾਲਾ ਦੀਆਂ ਅਸਥੀਆਂ ਖੇਤ 'ਚ ਦੱਬ ਕੇ ਬੂਟਾ ਲਗਾਇਆ

ਕੋਟਕਪੂਰਾ, 20 ਜਨਵਰੀ (ਮੇਘਰਾਜ)-ਬੀਤੇ ਦਿਨ ਪਿੰਡ ਕੋਹਾਰਵਾਲਾ ਨਿਵਾਸੀ ਰਾਜਿੰਦਰ ਸਿੰਘ ਸੰਧੂ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਅੱਜ ਉਨ੍ਹਾਂ ਦੇ ਫੁੱਲਾਂ ਦੀ ਰਸਮ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਅਸਥੀਆਂ ਨੂੰ ਖੇਤ 'ਚ ਦੱਬ ਕੇ ਪੌਦਾ ਲਾਕੇ ਨਵੀਂ ਰੀਤ ...

ਪੂਰੀ ਖ਼ਬਰ »

ਦੁਆਰੇਆਣਾ ਦੇ ਸਕੂਲ 'ਚ ਬੱਚਿਆਂ ਨੂੰ ਕੋਟੀਆਂ ਵੰਡੀਆਂ

ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਦੁਆਰੇਆਣਾ ਵਿਖੇ ਸੇਵਾ ਮੁਕਤ ਮੁੱਖ ਅਧਿਆਪਕਾ ਨਿਰਮਲ ਕੌਰ ਪ੍ਰਵਾਸੀ ਭਾਰਤੀ ਵਲੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਰਦੀ ਦੇ ਬਚਾਅ ਲਈ ਗਰਮ ਕੋਟੀਆਂ ਵੰਡੀਆਂ ਗਈਆਂ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਗੁਰਚਰਨ ਸਿੰਘ ਵਾਂਦਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਨਿੱਘੀਆਂ ਸ਼ਰਧਾਂਜਲੀਆਂ

ਕੋਟਕਪੂਰਾ, 20 ਜਨਵਰੀ (ਮੋਹਰ ਸਿੰਘ ਗਿੱਲ)-ਜਸਕਰਨ ਸਿੰਘ ਹਾਂਗਕਾਂਗ, ਜਸਵੰਤ ਸਿੰਘ, ਸਾਬਕਾ ਸਰਪੰਚ ਕੁਲਵੰਤ ਸਿੰਘ ਵਾਂਦਰ ਦੇ ਸਤਿਕਾਰਤ ਪਿਤਾ ਗੁਰਚਰਨ ਸਿੰਘ ਵਾਂਦਰ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪਿੰਡ ਵਾਂਦਰ ...

ਪੂਰੀ ਖ਼ਬਰ »

ਜਰਨੈਲ ਸਿੰਘ ਬਰਾੜ ਦੇ ਪਰਿਵਾਰਕ ਮੈਂਬਰਾਂ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਜਲਾਲ ਬਰਾਂਚ ਜੈਤੋ ਤੇ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ (ਚੈਨਾ ਰੋਡ) ਜੈਤੋ ਦੇ ਇੰਚਾਰਜ ਸੰਤ ਰਿਸ਼ੀ ਰਾਮ ਨੇ ਦੱਸਿਆ ਕਿ ਸ: ਜਰਨੈਲ ਸਿੰਘ ਬਰਾੜ ਉਨ੍ਹਾਂ ਦੀ ਧਰਮ-ਪਤਨੀ ਰਾਜ ...

ਪੂਰੀ ਖ਼ਬਰ »

ਮੈਹਰ ਫ਼ਾਊਡੇਸ਼ਨ ਵਲੋਂ ਬਰਗਾੜੀ ਵਿਖੇ ਵਿਸ਼ਾਲ ਮੈਡੀਕਲ ਕੈਂਪ ਲਗਾਇਆ

ਬਰਗਾੜੀ, 20 ਜਨਵਰੀ (ਲਖਵਿੰਦਰ ਸ਼ਰਮਾ)-ਮੈਹਰ ਫਾਊਾਡੇਸ਼ਨ ਪੰਜਾਬ ਫ਼ਰੀਦਕੋਟ ਵਲੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਆਸ਼ੀਰਵਾਦ ਨਾਲ ਡੇਰਾ ਬਾਬਾ ਰਾਮ ਪ੍ਰਕਾਸ਼ ਬਰਗਾੜੀ ਵਿਖੇ ਪਿ੍ੰਸੀਪਲ ਮੁਖਤਿਆਰ ਸਿੰਘ ਜੀ ਦੀ ਯਾਦ ਵਿਚ ਵਿਸ਼ਾਲ ਮੈਡੀਕਲ ਕੈਂਪ ਲਗਾਇਆ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸਿੰਘ ਧਰਮਸ਼ਾਲਾ ਕਮੇਟੀ ਵਲੋਂ ਨਵੀਆਂ ਅਤੇ ਪੁਰਾਣੀਆਂ ਪੰਚਾਇਤਾਂ ਸਨਮਾਨਿਤ

ਬਰਗਾੜੀ, 20 ਜਨਵਰੀ (ਲਖਵਿੰਦਰ ਸ਼ਰਮਾ)-ਮਹਾਰਾਣਾ ਪ੍ਰਤਾਪ ਸਿੰਘ ਧਰਮਸ਼ਾਲਾ ਕਮੇਟੀ ਬਰਗਾੜੀ ਵਲੋਂ ਮਹਾਰਾਣਾ ਪ੍ਰਤਾਪ ਸਿੰਘ ਧਰਮਸ਼ਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਨਵੀਆਂ ਅਤੇ ਪੁਰਾਣੀਆਂ ਪੰਚਾਇਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਾਊਵਾਲਾ-ਉਕੰਦਵਾਲਾ ਨੂੰ ਦਿੱਤੇ 31000 ਦਾਨ

ਬਾਜਾਖਾਨਾ, 20 ਜਨਵਰੀ (ਜੀਵਨ ਗਰਗ)-ਸਿੱਖਿਆ ਵਿਭਾਗ ਵਲੋਂ ਐਨ.ਆਰ.ਆਈ. ਅਤੇ ਹੋਰ ਲੋਕਾਂ ਤੋਂ ਦਾਨ ਲੈ ਕੇ ਸਕੂਲ ਨੂੰ ਸੋਹਣਾ ਬਣਾਇਆ ਜਾਵੇ ਇਸੇ ਕੜੀ ਤਹਿਤ ਅਮਰਜੀਤ ਕੌਰ ਬਾਜਾਖਾਨਾ ਨੇ ਆਪਣੀ ਸਵ. ਪਤੀ ਮਾ. ਪਾਲ ਸਿੰਘ ਦੀ ਯਾਦ ਨੂੰ ਸਪਰਪਿਤ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਸਕੂਲ ਦੀ ਸਫ਼ਾਈ ਨੂੰ ਬਰਕਰਾਰ ਰੱਖਣ ਲਈ ਕੂੜਾਦਾਨ ਦਿੱਤੇ

ਫ਼ਰੀਦਕੋਟ, 20 ਜਨਵਰੀ (ਸਤੀਸ਼ ਬਾਗ਼ੀ)-ਸਰਕਾਰੀ ਮਿਡਲ ਸਕੂਲ ਮਨਜੀਤ ਇੰਦਰਪੁਰਾ ਵਿਖੇ ਸਟੂਡੈਂਟਸ ਵੈਲਫ਼ੇਅਰ ਐਾਡ ਐਜੂਕੇਸ਼ਨ ਸੁਸਾਇਟੀ ਵਲੋਂ ਸਕੂਲ ਦੀ ਸਾਫ਼ ਸਫ਼ਾਈ ਨੂੰ ਬਰਕਾਰ ਰੱਖਣ ਲਈ ਕੁੜਾਦਾਨ ਦਿੱਤੇ ਗਏ | ਇਸ ਮੌਕੇ ਸੁਸਾਇਟੀ ਪ੍ਰਧਾਨ ਪਿ੍ੰਸੀਪਲ ਓਮ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਰਿਕਸ਼ਾ ਅਤੇ ਘੋੜਾ ਰੇਹੜੀ ਚਾਲਕਾਂ ਨੂੰ ਦਸਤਾਨੇ ਤੇ ਟੋਪੀਆਂ ਵੰਡੀਆਂ

ਫ਼ਰੀਦਕੋਟ, 20 ਜਨਵਰੀ (ਸਤੀਸ਼ ਬਾਗ਼ੀ)-ਵੱਧ ਰਹੀ ਸਰਦੀ ਨੂੰ ਧਿਆਨ ਵਿਚ ਰੱਖਦਿਆਂ ਰੋਟਰੀ ਕਲੱਬ ਵਲੋਂ ਸਥਾਨਕ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਆਰਾ ਮਾਰਕੀਟ ਵਿਖੇ ਰਿਕਸ਼ਾ ਅਤੇ ਘੋੜਾ ਰੇਹੜੀ ਚਾਲਕਾਂ ਨੂੰ ਟੋਪੀਆਂ ਅਤੇ ਦਸਤਾਨੇ ਵੰਡੇ ਗਏ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜੈਤੋ, 20 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ (ਰਜਿ:) ਜੈਤੋ ਵਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਸ਼ਹਿਰ ਨਿਵਾਸੀ ਕਰ ਰਹੇ ਹਨ | ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX