ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਪੰਜਾਬ / ਜਨਰਲ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਦਾਤਣ ਸਾਹਿਬ ਕਟਕ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 20 ਜਨਵਰੀ (ਸਟਾਫ਼ ਰਿਪੋਰਟਰ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਓਡੀਸ਼ਾ ਸਿੱਖ ਪ੍ਰਤੀਨਿਧ ਬੋਰਡ, ਸਿੰਘ ਸਭਾਵਾਂ ਤੇ ਹੋਰ ਗੁਰਦੁਆਰਾ ਕਮੇਟੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਓਡੀਸ਼ਾ ਦੇ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਕੱਟਕ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਸਮਾਗਮ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਓਡੀਸ਼ਾ ਸੂਬੇ ਅੰਦਰ ਸਿੱਖੀ ਦੇ ਪ੍ਰਚਾਰ ਲਈ ਵੱਡੇ ਯਤਨ ਕਰੇਗੀ ਅਤੇ ਜਿੱਥੇ-ਜਿੱਥੇ ਵੀ ਪ੍ਰਚਾਰਕਾਂ ਤੇ ਧਾਰਮਿਕ ਅਧਿਆਪਕਾਂ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਭੇਜਿਆ ਜਾਵੇਗਾ | ਉਨ੍ਹਾਂ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥਪੁਰੀ ਦੇ ਨਿਰਮਾਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਓਡੀਸ਼ਾ ਦੇ ਮੁੱਖ ਮੰਤਰੀ ਅਤੇ ਜਗਨਨਾਥ ਪੁਰੀ ਮੰਦਰ ਟਰੱਸਟ ਦਾ ਧੰਨਵਾਦ ਕਰਦਿਆ ਕਿਹਾ ਕਿ ਇਹ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਲਿਆ ਗਿਆ ਫ਼ੈਸਲਾ ਹੈ | ਇਸ ਮੌਕੇ ਉਨ੍ਹਾਂ ਜਿੱਥੇ ਗੁਰਦੁਆਰਾ ਦਾਤਣ ਸਾਹਿਬ ਦੀ ਲਾਇਬ੍ਰੇਰੀ ਲਈ ਧਾਰਮਿਕ ਪੁਸਤਕਾਂ ਦੇਣ ਦਾ ਐਲਾਨ ਕੀਤਾ ਉੱਥੇ ਹੀ ਇਕ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਵੀ ਦਿੱਤਾ | ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਹੋਏ ਅੰਮਿ੍ਤ ਸੰਚਾਰ ਦੌਰਾਨ 22 ਪ੍ਰਾਣੀ ਗੁਰੂ ਵਾਲੇ ਬਣੇ ਜਿਨ੍ਹਾਂ ਨੂੰ ਕਕਾਰ ਸ਼੍ਰੋਮਣੀ ਕਮੇਟੀ ਵਲੋਂ ਭੇਟਾ ਰਹਿਤ ਦਿੱਤੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸਥਾਨਕ ਵਿਧਾਇਕ ਪ੍ਰਵਾਤ ਰੰਜਨ ਵਿਸਵਾਲ ਨੂੰ ਭਾਈ ਲੌਾਗੋਵਾਲ ਨੇ ਸਨਮਾਨਿਤ ਕੀਤਾ ਜਦਕਿ ਸ਼੍ਰੋਮਣੀ ਕਮੇਟੀ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਗੁਰਮੀਤ ਸਿੰਘ ਬੂਹ, ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਕਰਮਬੀਰ ਸਿੰਘ ਕਿਆਮਪੁਰ ਨੂੰ ਸਥਾਨਕ ਸਿੱਖ ਆਗੂਆਂ ਨੇ ਸਨਮਾਨਿਤ ਕੀਤਾ |

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਅਤੇ ਕਾਂਗਰਸ ਤੋਂ ਸੂਬੇ ਦੇ ਲੋਕ ਨਿਰਾਸ਼ - ਕੇਜਰੀਵਾਲ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਵਿਖੇ ਕੀਤੀ ਆਪਣੀ ਪਲੇਠੀ ਰੈਲੀ ਨੰੂ ਸੰਬੋਧਨ ਕਰਨ ਪੰਜਾਬ ਆਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ. 136 ਬਟਾਲੀਅਨ ਦੇ ਜਵਾਨਾਂ ਵਲੋਂ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਥਿਆਰ ਸਪਲਾਈ ਮਾਮਲੇ 'ਚ ਤਲਜੀਤ ਸਿੰਘ ਜ਼ਮਾਨਤ 'ਤੇ ਰਿਹਾਅ

ਫ਼ਰੀਦਕੋਟ, 20 ਜਨਵਰੀ (ਸਰਬਜੀਤ ਸਿੰਘ)-ਅੱਤਵਾਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਫੰਡਿੰਗ ਅਤੇ ਹਥਿਆਰ ਸਪਲਾਈ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਤਲਜੀਤ ਸਿੰਘ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦੇ ਰਾਤ ਸੰਗਰੂਰ ਦੀ ਜੇਲ੍ਹ 'ਚੋਂ ...

ਪੂਰੀ ਖ਼ਬਰ »

ਹਨੀ ਟਰੈਪ : 50 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਸਮੇਤ ਦੋ ਔਰਤਾਂ ਗਿ੍ਫ਼ਤਾਰ

ਕਪੂਰਥਲਾ/ਜਲੰਧਰ 20 ਜਨਵਰੀ (ਸਡਾਨਾ, ਸ਼ੈਲੀ)-ਥਾਣਾ ਸਦਰ ਅਧੀਨ ਆਉਂਦੀ ਕਾਲਾ ਸੰਘਿਆਂ ਚੌਾਕੀ ਵਿਖੇ ਤਾਇਨਾਤ ਇਕ ਹੌਲਦਾਰ ਨੂੰ ਜਲੰਧਰ ਵਿਜੀਲੈਂਸ ਦੀ ਟੀਮ ਨੇ ਉਸ ਦੀਆਂ ਦੋ ਔਰਤ ਸਾਥਣਾਂ ਸਮੇਤ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਕਥਿਤ ਤੌਰ 'ਤੇ ਰੰਗੇ ਹੱਥੀ ...

ਪੂਰੀ ਖ਼ਬਰ »

ਵੱਧ ਨਸ਼ਾ ਲੈਣ ਨਾਲ ਨੌਜਵਾਨ ਦੀ ਮੌਤ

ਮਾਨਾਂਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ 'ਚ ਨਸ਼ੇ ਦੀ ਵਧੇਰੇ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜੰਡਿਆਲਾ ਗੁਰੂ ਦੇ ਡੀ. ਐਸ. ਪੀ. ਗੁਰਮੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਦੀਪ ...

ਪੂਰੀ ਖ਼ਬਰ »

ਵਿਦੇਸ਼ੀ ਧਰਤੀ 'ਤੇ ਵਸਣ ਦੀ ਚਾਹਤ ਨੇ ਖ਼ੂਨ ਦੇ ਰਿਸ਼ਤਿਆਂ ਨੂੰ ਕੀਤਾ ਤਾਰ-ਤਾਰ ਸਕੇ ਭੈਣ-ਭਰਾ ਵਿਆਹ ਕਰਵਾ ਕੇ ਗਏ ਆਸਟ੍ਰੇਲੀਆ

ਬਾਲਿਆਂਵਾਲੀ, 20 ਜਨਵਰੀ (ਕੁਲਦੀਪ ਮਤਵਾਲਾ)-ਪੰਜਾਬ ਦੇ ਨੌਜਵਾਨਾਂ 'ਚ ਵਿਦੇਸ਼ ਜਾਣ ਦਾ ਇਸ ਕਦਰ ਜਨੂੰਨ ਸਵਾਰ ਹੈ ਕਿ ਵਿਦੇਸ਼ੀ ਧਰਤੀ 'ਤੇ ਵੱਸਣ ਦੀ ਚਾਹਤ ਨੇ ਖ਼ੂਨ ਦੇ ਰਿਸ਼ਤਿਆਂ ਨੂੰ ਤਾਰ-ਤਾਰ ਕੀਤੇ ਜਾਣ ਦੀਆਂ ਰੋਜ਼ਾਨਾ ਅਜਿਹੀਆਂ ਸ਼ਰਮਨਾਕ ਸੂਚਨਾਵਾਂ ਪੜ੍ਹਣ ...

ਪੂਰੀ ਖ਼ਬਰ »

ਚਿੱਟੇ ਨਾਲ ਨੌਜਵਾਨੀ ਦਾ ਭਵਿੱਖ ਕਾਲਾ ਕਰ ਰਹੇ ਨੇ ਦਿੱਲੀ ਬੈਠੇ ਨਾਇਜੀਰੀਅਨ ਤਸਕਰ

ਡੱਬਵਾਲੀ, 20 ਜਨਵਰੀ (ਇਕਬਾਲ ਸਿੰਘ ਸ਼ਾਂਤ)-ਦਿੱਲੀ ਬੈਠੇ ਨਾਇਜੀਰੀਅਨ ਤਸਕਰ ਗੰਭੀਰ ਨਸ਼ੇ ਚਿੱਟਾ (ਹੈਰੋਇਨ) ਨਾਲ ਦੇਸ਼ ਦੀ ਨੌਜਵਾਨੀ ਦਾ ਭਵਿੱਖ ਕਾਲਾ ਕਰਨ 'ਚ ਜੁਟੇ ਹਨ | ਪੰਜਾਬ ਅਤੇ ਹਰਿਆਣੇ ਦਾ ਪੁਲਿਸ ਤੰਤਰ ਜ਼ਮੀਨ ਪੱਧਰ 'ਤੇ ਨਸ਼ੀਲੇ ਜਾਲ ਨੂੰ ਤੋੜਨ ਲਈ ਜੀ-ਜਾਨ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਕਿਸਾਨ ਵਲੋਂ ਖੁਦਕੁਸ਼ੀ

ਜਗਰਾਉਂ, 20 ਜਨਵਰੀ (ਅਜੀਤ ਸਿੰਘ ਅਖਾੜਾ)-ਜਗਰਾਉਂ ਨਜ਼ਦੀਕ ਪਿੰਡ ਅਖਾੜਾ ਵਿਖੇ ਕਰਜ਼ੇ ਦੇ ਸਤਾਏ ਇਕ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਵੀਰ ਸਿੰਘ (57) ਪੱੁਤਰ ਨਾਜਰ ਸਿੰਘ ਵਾਸੀ ਅਖਾੜਾ ਨੇ ਦੁਪਿਹਰ ਸਮੇਂ ਘਰ ਦੇ ...

ਪੂਰੀ ਖ਼ਬਰ »

ਸਿੱਖ ਕੌਮ ਨੂੰ ਅਖੌਤੀ ਸ਼ਕਤੀਆਂ ਨੇ ਸਮੇਂ-ਸਮੇਂ ਸਿਰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ-ਭਾਈ ਗਰੇਵਾਲ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ ਜੱਟਪੁਰਾ ਦਾ ਸਾਲਾਨਾ ਜੋੜ ਮੇਲਾ ਮੁਖ ਸੇਵਾਦਾਰ ਸੰਤ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ, ਜਿਸ ਦੇ ਅਖੀਰਲੇ ਦਿਨ ਪੰਥ ...

ਪੂਰੀ ਖ਼ਬਰ »

ਸੰਤ ਦੀਦਾਰ ਸਿੰਘ ਹਰਖੋਵਾਲੀਏ ਨੂੰ ਵੱਡੀ ਗਿਣਤੀ 'ਚ ਸੰਗਤ ਵਲੋਂ ਸ਼ਰਧਾਂਜਲੀਆਂ

ਜਲੰਧਰ, 20 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸੰਤ ਦੀਦਾਰ ਸਿੰਘ ਹਰਖੋਵਾਲੀਏ ਜੋ ਬੀਤੇ ਦਿਨੀਂ 11 ਜਨਵਰੀ ਨੂੰ ਸੱਚਖੰਡ ਪਿਆਨਾ ਕਰ ਗਏ ਸਨ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸੰਤ ਸੰਮੇਲਨ ਤੇ ਗੁਰਮਤਿ ਸਮਾਗਮ ਕਰਵਾਏ ਗਏ | ਜਿਨ੍ਹਾਂ 'ਚ ਸਿੱਖ ਪੰਥ ਦੀਆਂ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਸੇਖੜੀ ਆਪਣੀ ਲਛਮਣ ਰੇਖਾ ਪਾਰ ਨਾ ਕਰਨ- ਕੈਬਨਿਟ ਮੰਤਰੀ ਬਾਜਵਾ

ਬਟਾਲਾ, 20 ਜਨਵਰੀ (ਕਾਹਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ 'ਚ ਹੋਏ ਵੱਖ-ਵੱਖ ਪ੍ਰੋਗਰਾਮਾਂ 'ਚ ਸ਼ਿਰਕਤ ਕੀਤੀ | ਇਸ ਸਮੇਂ ਉਨ੍ਹਾਂ ਜੁੜੇ ਇਕ ਇਕੱਠ ਨੂੰ ਸੰਬੋਧਨ ਕੀਤਾ ਅਤੇ ਇਸ ਮੌਕੇ ਉਨ੍ਹਾਂ ਨੇ ਸਾਬਕਾ ਵਿਧਾਇਕ ਸ੍ਰੀ ਅਸ਼ਵਨੀ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ 'ਆਪ' ਰਵਾਇਤੀ ਪਾਰਟੀਆਂ ਨੂੰ ਭਾਂਜ ਦੇਵੇਗੀ- ਬੁੱਧ ਰਾਮ

ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਹਲਕੇ ਤੋਂ ਵਿਧਾਇਕ ਬੁੱਧ ਰਾਮ ਨੇ ਦਾਅਵਾ ਕੀਤਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ 'ਚ 'ਆਪ' ਤੀਸਰੀ ਧਿਰ ਹੀ ਨਹੀਂ ਬਲਕਿ ਰਵਾਇਤੀ ਪਾਰਟੀਆਂ ਕਾਂਗਰਸ ਤੇ ...

ਪੂਰੀ ਖ਼ਬਰ »

-ਮਾਮਲਾ ਉਪ ਕੁਲਪਤੀ ਿਖ਼ਲਾਫ਼ ਮਹਿਲਾ ਪ੍ਰੋਫ਼ੈਸਰ ਵਲੋਂ ਲਗਾਏ ਜਿਨਸੀ ਛੇੜਖਾਨੀ ਦੇ ਦੋਸ਼ ਦਾ-

ਹਾਈਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਰਾਜਪਾਲ ਦੀ ਜਗ੍ਹਾ ਜੀ. ਐਨ. ਡੀ. ਯੂ. ਵਲੋਂ ਬਣਾਈ ਕਮੇਟੀ ਕਰ ਰਹੀ ਮਾਮਲੇ ਦੀ ਜਾਂਚ

ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੁਝ ਦਿਨ ਪਹਿਲਾਂ ਜਿਣਸੀ ਛੇੜਖਾਨੀ ਦੇ ਮਾਮਲੇ 'ਚ ਜਾਰੀ ਕੀਤੇ ਆਦੇਸ਼ਾਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਵਾਹ ਨਹੀਂ ਕਰ ਰਹੀ ਹੈ | ਹਾਈਕੋਰਟ ਨੇ ਕੁਝ ਦਿਨ ਪਹਿਲਾਂ 'ਵਰਸਿਟੀ ...

ਪੂਰੀ ਖ਼ਬਰ »

ਹੁਣ 22 ਦੀ ਬਜਾਏ 23 ਨੂੰ ਹੋਵੇਗਾ ਕਿਸਾਨ ਕਰਜ਼ਾ ਰਾਹਤ ਸੂਬਾ ਪੱਧਰੀ ਸਮਾਗਮ

ਬਠਿੰਡਾ/ਮਹਿਰਾਜ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ/ਸੁਖਪਾਲ ਮਹਿਰਾਜ)- 22 ਜਨਵਰੀ ਨੂੰ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿਖੇ ਹੋਣ ਵਾਲਾ ਸੂਬਾ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਹੁਣ 23 ਜਨਵਰੀ ਨੂੰ ਹੋਵੇਗਾ | ਇਸ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਵਲੋਂ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਕਿੰਨੂ ਦਾ ਝਾੜ ਵਧਿਆ, ਪਰ ਭਾਅ ਨਹੀਂ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਦਾ ਕਿੰਨੂ ਇੰਨੀ ਦਿਨੀਂ ਦੇਸ਼ ਭਰ 'ਚ ਮੁੱਖ ਫਲ ਵਜੋਂ ਵਿਕ ਰਿਹਾ ਹੈ | ਐਤਕੀਂ ਕਿੰਨੂ ਦਾ ਝਾੜ ਤਾਂ ਵਧਿਆ ਹੈ ਪਰ ਕਿੰਨੂ ਦਾ ਭਾਅ ਨਹੀਂ ਵੱਧ ਸਕਿਆ | ਜਿਸ ਕਾਰਨ ਕਿਸਾਨਾਂ ਨੂੰ ਐਤਕੀਂ ਕੋਈ ਵੱਧ ਮੁਨਾਫ਼ਾ ਨਹੀਂ ...

ਪੂਰੀ ਖ਼ਬਰ »

ਪ੍ਰਸਿੱਧ ਢਾਡੀ ਭਾਈ ਗੁਰਬਖ਼ਸ਼ ਸਿੰਘ ਅਲਬੇਲਾ ਦੀ ਤੀਜੀ ਬਰਸੀ ਅੱਜ

ਮੋਗਾ, 20 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਤਕਰੀਬਨ ਤਿੰਨ ਦਹਾਕੇ ਲੋਕ ਮਨਾਂ 'ਤੇ ਰਾਜ ਕਰਨ ਵਾਲਾ ਪ੍ਰਸਿੱਧ ਬੁਲਾਰਾ ਤੇ ਉੱਘੇ ਪੰਥਕ ਢਾਡੀ ਦੀ ਅੱਜ 21 ਜਨਵਰੀ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬੁਰਜ ਰਾਜਗੜ੍ਹ ਵਿਖੇ ਬਰਸੀ ਮਨਾਈ ਜਾ ਰਹੀ ਹੈ | ਜਿੱਥੇ ...

ਪੂਰੀ ਖ਼ਬਰ »

ਇਕ ਹਫ਼ਤੇ 'ਚ ਸ਼ੁਰੂ ਹੋਵੇਗਾ ਬਰਗਾੜੀ ਮੋਰਚੇ ਦਾ ਦੂਜਾ ਪੜਾਅ- ਧਿਆਨ ਸਿੰਘ ਮੰਡ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਬਰਗਾੜੀ ਮੋਰਚਾ ਲਗਾਇਆ ਗਿਆ ਸੀ, ਜਿਸ ਦਾ ਜਲਦ ਹੀ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਗੱਲ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ...

ਪੂਰੀ ਖ਼ਬਰ »

ਹੁਣ 22 ਦੀ ਬਜਾਏ 23 ਨੂੰ ਹੋਵੇਗਾ ਕਿਸਾਨ ਕਰਜ਼ਾ ਰਾਹਤ ਸੂਬਾ ਪੱਧਰੀ ਸਮਾਗਮ

ਬਠਿੰਡਾ/ਮਹਿਰਾਜ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ/ਸੁਖਪਾਲ ਮਹਿਰਾਜ)- 22 ਜਨਵਰੀ ਨੂੰ ਜ਼ਿਲ੍ਹੇ ਦੇ ਪਿੰਡ ਮਹਿਰਾਜ ਵਿਖੇ ਹੋਣ ਵਾਲਾ ਸੂਬਾ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਹੁਣ 23 ਜਨਵਰੀ ਨੂੰ ਹੋਵੇਗਾ | ਇਸ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਵਲੋਂ ...

ਪੂਰੀ ਖ਼ਬਰ »

ਲਹਿਰਾ ਬੇਗਾ ਦੇ ਕਤਲ ਹੋਏ ਗੂੰਗੇ ਬੋਲੇ ਨੌਜਵਾਨ ਦੇ ਪਰਿਵਾਰ ਨੂੰ ਜੇਲ੍ਹ 'ਚ ਬੰਦ ਕਾਤਲਾਂ ਤੋਂ ਸਹਿਮ

ਲਹਿਰਾ ਮੁਹੱਬਤ, 20 ਜਨਵਰੀ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਬੇਗਾ ਦੇ ਗੂੰਗੇ ਬੋਲੇ ਨੌਜਵਾਨ ਮੰਗਾ ਸਿੰਘ ਦੀ ਜ਼ਮੀਨ, ਪੈਸਾ ਹੜੱਪਣ ਦੀ ਨੀਅਤ ਨਾਲ ਭਰਜਾਈ ਮਲਕੀਤ ਕੌਰ ਨਾਲ ਮਿਲ ਕੇ ਕਤਲ ਕਰਵਾ ਦਿੱਤਾ ਗਿਆ ਸੀ | ਇਸ ਮਾਮਲੇ 'ਚ ਸ਼ਾਮਿਲ ਮੁੱਖ ਦੋਸ਼ੀ ਜਗਦੇਵ ਸਿੰਘ ...

ਪੂਰੀ ਖ਼ਬਰ »

ਅਫ਼ਗਾਨ ਗਵਰਨਰ ਦੇ ਕਾਫ਼ਲੇ 'ਤੇ ਹਮਲਾ-9 ਮੌਤਾਂ

ਪੁਲੀ ਆਲਮ (ਅਫ਼ਗਾਨਿਸਤਾਨ), 20 ਜਨਵਰੀ (ਏਜੰਸੀ)-ਤਾਲਿਬਾਨ ਆਤਮਘਾਤੀ ਹਮਲਾਵਰ ਵਲੋਂ ਅਫ਼ਗਾਨ ਗਵਰਨਰ ਦੇ ਕਾਫ਼ਲੇ 'ਤੇ ਕੀਤੇ ਹਮਲੇ ਵਿਚ 9 ਲੋਕ ਮਾਰੇ ਗਏ ਹਨ, ਜਦੋਂ ਕਿ 15 ਹੋਰ ਜ਼ਖ਼ਮੀ ਹੋ ਗਏ | ਅਧਿਕਾਰੀਆਂ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਨੇ ਕੇਂਦਰੀ ਲੋਗਰ ਸੂਬੇ ਦੇ ...

ਪੂਰੀ ਖ਼ਬਰ »

ਡਾਵੋਸ ਵਰਲਡ ਇਕਨਾਮਿਕ ਫੋਰਮ 'ਚ ਮਨਪ੍ਰੀਤ ਕਰਨਗੇ ਪੰਜਾਬ ਦੇ ਵਫ਼ਦ ਦੀ ਅਗਵਾਈ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸਵਿਟਜ਼ਰਲੈਂਡ ਦੇ ਡਾਵੋਸ 'ਚ 21 ਤੋਂ 26 ਜਨਵਰੀ ਨੂੰ ਹੋਣ ਜਾ ਰਹੇ ਵਰਲਡ ਇਕਨਾਮਿਕ ਫੋਰਮ ਸੰਮੇਲਨ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਕ ਉੱਚ ਪੱਧਰੀ ਵਫ਼ਦ ਸ਼ਮੂਲੀਅਤ ਕਰੇਗਾ | ਦੱਸਣਯੋਗ ਹੈ ...

ਪੂਰੀ ਖ਼ਬਰ »

ਸਵਾ ਕਰੋੜ ਦੀ ਠੱਗੀ ਮਾਰਨ ਵਾਲੇ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਜਰਨੈਲ ਸਿੰਘ ਪੱਟੀ ਆਈ. ਟੀ. ਆਈ. ਇੰਪਲਾਈਜ਼ ਯੂਨੀਅਨ ਦੇ ਬਣੇ ਸੂਬਾ ਪ੍ਰਧਾਨ

ਜਲੰਧਰ, 20 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੁਲਦੀਪ ਸਿੰਘ ਆਈ. ਟੀ. ਆਈ. ਪੱਟੀ ਦੀ ਸਰਪ੍ਰਸਤੀ ਹੇਠ ਸੂਬੇ ਭਰ ਦੀਆਂ ਆਈ. ਟੀ. ਆਈ. ਕਰਮਚਾਰੀਆਂ/ਇੰਸਟ੍ਰਕਟਰਾਂ ਦੀ ਮੀਟਿੰਗ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਹੋਈ ਤੇ ਸਰਬਸੰਮਤੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਇਕ ਹੋਰ ਭਾਜਪਾ ਨੇਤਾ ਦੀ ਹੱਤਿਆ

ਬੜਵਾਨੀ (ਮੱਧ ਪ੍ਰਦੇਸ਼), 20 ਜਨਵਰੀ (ਏਜੰਸੀ)-ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਵਿਚ ਐਤਵਾਰ ਨੂੰ ਸਵੇਰ ਦੀ ਸੈਰ 'ਤੇ ਗਏ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਜ ਠਾਕਰੇ ਦੀ ਲਾਸ਼ ਖੇਤਾਂ 'ਚੋਂ ਮਿਲੀ | ਪੁਲਿਸ ਨੇ ਦੱਸਿਆ ਕਿ ਮਨੋਜ ਦੇ ਚਿਹਰੇ ਅਤੇ ਹੋਰ ਸਰੀਰ 'ਤੇ ਸੱਟਾਂ ...

ਪੂਰੀ ਖ਼ਬਰ »

ਰਘਬੀਰ ਸਿੰਘ ਸੁਭਾਨਪੁਰ ਦੀ ਮਾਤਾ ਨਮਿਤ ਭੋਗ ਕੱਲ੍ਹ

ਜਲੰਧਰ, 20 ਜਨਵਰੀ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨਿਊਯਾਰਕ ਦੇ ਪ੍ਰਧਾਨ ਸ: ਰਘਬੀਰ ਸਿੰਘ ਸੁਭਾਨਪੁਰ ਦੀ ਮਾਤਾ ਤੇ ਸੂਬੇਦਾਰ ਅਜੀਤ ਸਿੰਘ ਸੁਭਾਨਪੁਰ ਦੀ ਧਰਮਪਤਨੀ ਬੀਬੀ ਪ੍ਰੀਤਮ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ 6, ਪ੍ਰਕਾਸ਼ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਸੁਰਖ਼ੀਆਂ ਬਟੋਰਨ ਲਈ ਖਹਿਰਾ ਹਮੇਸ਼ਾ ਝੂਠ ਦਾ ਸਹਾਰਾ ਲੈਂਦਾ - ਕੈਪਟਨ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵਲੋਂ ਉਨ੍ਹਾਂ ਉੱਪਰ ਕੇਂਦਰ ਸਰਕਾਰ ਦੀ ਲੀਹ 'ਤੇ ਚੱਲਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਖਹਿਰਾ ਝੂਠੇ ਇਲਜ਼ਾਮ ਘੜ ਕੇ ਆਗਾਮੀ ਸੁਰਖ਼ੀਆਂ ਬਟੋਰਨ ਲਈ ...

ਪੂਰੀ ਖ਼ਬਰ »

ਸੁਖਬੀਰ ਵਲੋਂ ਵਪਾਰ, ਇੰਡਸਟਰੀ, ਸਾਬਕਾ ਸੈਨਿਕ, ਮੁਲਾਜ਼ਮ ਅਤੇ ਲੀਗਲ ਵਿੰਗਾਂ ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਪੰਜ ਵਿੰਗਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਨੁਸਾਰ ਐਨ.ਕੇ. ਸ਼ਰਮਾ ਐਮ. ਐਲ. ਏ. ਤੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਨੂੰ ਵਪਾਰ ਵਿੰਗ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸੀਤਾਰਮਨ ਵਲੋਂ ਤਾਮਿਲਨਾਡੂ 'ਚ ਰੱਖਿਆ ਉਦਯੋਗਿਕ ਗਲਿਆਰੇ ਦਾ ਨੀਂਹ ਪੱਥਰ

ਤਿਰੂਚਿਰਾਪੱਲੀ, 20 ਜਨਵਰੀ (ਏਜੰਸੀ)-ਰੱਖਿਆ ਉਪਕਰਨਾਂ ਦੇ ਸਵਦੇਸ਼ੀ ਉਤਪਾਦਨ ਦੇ ਬੜਾਵੇ 'ਚ ਇਕ ਹੋਰ ਕਦਮ ਵਧਾਉਂਦਿਆਂ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਲਿਨਾਡੂ 'ਚ ਰੱਖਿਆ ਉਦਯੋਗਿਕ ਗਲਿਆਰੇ ਦਾ ਨੀਂਹ ਪੱਥਰ ਰੱਖਿਆ | ਨੀਂਹ ਪੱਥਰ ਰੱਖਣ ਮੌਕੇ ਰੱਖਿਆ ...

ਪੂਰੀ ਖ਼ਬਰ »

ਆਰਟੀਫਿਸ਼ੀਅਲ ਇਟੈਲੀਜੈਂਸੀ 'ਤੇ ਧਿਆਨ ਦੇਣ ਦੀ ਲੋੜ-ਬਿਪਿਨ ਰਾਵਤ

ਹੈਦਰਾਬਾਦ, 20 ਜਨਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਕਿਹਾ ਹੈ ਕਿ ਇਹ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਵੱਡੇ ਡਾਟਾ ਵਿਸ਼ਲੇਸ਼ਣ 'ਤੇ ਧਿਆਨ ਕੇਂਦਰਿਤ ਕਰਨ ਦਾ ਸਮਾਂ ਹੈ | ਜਨਰਲ ਰਾਵਤ ਨੇ ਕਿਹਾ ਕਿ ਉੱਤਰੀ ਸਰਹੱਦਾਂ 'ਤੇ ਸਾਡਾ ਵਿਰੋਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX