ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  1 day ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  1 day ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  1 day ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  1 day ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  1 day ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  1 day ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  1 day ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  1 day ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  1 day ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 day ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 day ago
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  1 day ago
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  2 days ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  2 days ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  2 days ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  2 days ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  2 days ago
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  2 days ago
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  2 days ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  2 days ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਮੋਗਾ

ਸਵੱਛ ਭਾਰਤ ਦਾ ਨਾਅਰਾ ਕੇਵਲ ਬੈਨਰਾਂ 'ਤੇ, ਲੋਕ ਗੰਦਗੀ ਦੀ ਲਪੇਟ 'ਚ ਫਸੇ

ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਸਵੱਛ ਭਾਰਤ ਦਾ ਨਾਅਰਾ ਦੇ ਕੇ ਇਸ ਮੁਹਿੰਮ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਬਹੁਤ ਹੀ ਜੋਰ-ਸ਼ੋਰ ਨਾਲ ਅਰੰਭ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਪੂਰੇ ਦੇਸ਼ ਨੂੰ ਪ੍ਰਦੂਸ਼ਣ ਤੋਂ ਰਹਿਤ ਕੀਤਾ ਜਾਵੇ | ਇਸ ਮੁਹਿੰਮ ਵਿਚ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਨੂੰ ਵੀ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਅਪੀਲਾਂ ਕੀਤੀਆਂ ਗਈਆਂ ਸਨ ਪਰ ਇਹ ਮੁਹਿੰਮ ਮਰਜ਼ ਘਟਣ ਦੀ ਬਜਾਏ ਵਧਣ ਦੀ ਕਹਾਵਤ ਉੱਪਰ ਖਰੀ ਉਤਰ ਰਹੀ ਹੈ ਕਿਉਂਕਿ ਸਥਾਨਕ ਸ਼ਹਿਰ ਅੰਦਰ ਬੇਸ਼ੱਕ ਸਰਕਾਰ ਬਨਾਮ ਨਗਰ ਕੌਾਸਲ ਵਲੋਂ ਸ਼ਹਿਰ ਨੂੰ ਸਵੱਛ ਬਣਾਉਣ ਲਈ ਕਈ ਉਪਰਾਲੇ ਕੀਤੇ ਗਏ ਹਨ ਅਤੇ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਸਮਾਜ ਸੇਵੀਆਂ ਨੂੰ ਅਪੀਲਾਂ ਵੀ ਕੀਤੀਆਂ ਗਈਆਂ ਹਨ | ਇਸ ਮਕਸਦ ਦੀ ਪੂਰਤੀ ਲਈ ਸਥਾਨਕ ਸ਼ਹਿਰ ਦੇ ਬਾਜ਼ਾਰਾਂ ਅਤੇ ਮਹੱਲਿਆਂ ਵਿਚ ਫਲੈਕਸੀਆਂ ਵੀ ਲਗਾਈਆਂ ਗਈਆਂ ਹਨ ਪਰ ਪ੍ਰਦੂਸ਼ਣ ਘਟਣ ਦੀ ਬਜਾਏ ਉਲਟਾ ਵਧਦਾ ਹੀ ਜਾ ਰਿਹਾ ਹੈ ਕਿਉਂਕਿ ਖਾਲੀ ਅਤੇ ਵਾਧੂ ਪਈਆਂ ਥਾਵਾਂ ਉੱਪਰ ਕੂੜਾ ਕਚਰਾ ਇਸ ਕਦਰ ਕਈ ਹਿੱਸਿਆ ਵਿਚ ਖਿੱਲਰਿਆ ਹੋਇਆ ਹੈ ਜਿਵੇਂ ਇੱਥੇ ਕੋਈ ਵਸਦਾ ਨਾ ਹੋਵੇ | ਇਸੇ ਕਰਕੇ ਲੋਕਾਂ ਦੇ ਘਰਾਂ ਵਿਚੋਂ ਜੋ ਕੂੜਾ ਕਰਕਟ ਇਕੱਠਾ ਕੀਤਾ ਜਾਂਦਾ ਹੈ ਉਹ ਵੀ ਆਬਾਦੀ ਅੰਦਰ ਹੀ ਡੰਪ ਕੀਤਾ ਜਾ ਰਿਹਾ ਹੈ | ਬੇਸ਼ੱਕ ਇਹ ਡੰਪ ਵਾਲੀਆਂ ਥਾਵਾਂ ਤੋਂ ਨਗਰ ਕੌਾਸਲ ਵਲੋਂ ਕੁੱਝ ਸਮੇਂ ਬਾਅਦ ਚੁੱਕਿਆ ਵੀ ਜਾਂਦਾ ਹੈ ਪਰ ਇਹ ਕਾਫ਼ੀ ਸਮਾਂ ਪਿਆ ਰਹਿਣ ਕਾਰਨ ਅਵਾਰਾ ਪਸ਼ੂ ਆਪਣਾ ਪੇਟ ਭਰਨ ਲਈ ਇਸ ਕੂੜੇ ਵਿਚੋ ਮੂੰਹ ਮਾਰਦੇ ਰਹਿੰਦੇ ਤੇ ਇਸ ਨੂੰ ਖਿਲਾਰ ਦਿੰਦੇ ਹਨ ਜਿਸ ਨਾਲ ਉਲਟਾ ਪ੍ਰਦੂਸ਼ਣ ਵਿਚ ਹੋਰ ਵਾਧਾ ਹੁੰਦਾ ਹੈ | ਮਦਾਰੀ ਮਾਰਕੀਟ ਅਤੇ ਪੰਚਾਇਤ ਸੰਮਤੀ ਦੇ ਪਿਛਲੇ ਪਾਸੇ ਕਰੀਬ ਇੱਕ ਏਕੜ ਜਗ੍ਹਾ ਵਿਚ ਕੂੜਾ ਕਚਰਾ ਇਸ ਕਦਰ ਜਮ੍ਹਾ ਹੋ ਚੁੱਕਿਆ ਹੈ ਕਿ ਜਿਵੇਂ ਇੱਥੋਂ ਕਦੇ ਕੋਈ ਪ੍ਰਸ਼ਾਸਨਿਕ ਜਾਂ ਪ੍ਰਦੂਸ਼ਣ ਵਿਭਾਗ ਦਾ ਅਧਿਕਾਰੀ ਅਤੇ ਨਗਰ ਕੌਾਸਲ ਦੇ ਅਧਿਕਾਰੀ ਨਾ ਲੰਘੇ ਹੋਣ | ਵੱਖ-ਵੱਖ ਪਤਵੰਤਿਆਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਜੇਕਰ ਘਰਾਂ ਵਿਚੋਂ ਕੂੜਾ ਕੱਢ ਕੇ ਮਹੱਲਿਆਂ ਵਿਚ ਡੰਪ ਕਰਨਾ ਹੈ ਤਾਂ ਫਿਰ ਲੋਕਾਂ ਨੂੰ ਪੱਲਿਓਾ ਪੈਸੇ ਦੇ ਕੇ ਕੂੜਾ ਚੁਕਵਾਉਣ ਦੀ ਕੀ ਲੋੜ ਹੈ | ਲੋਕ ਖ਼ੁਦ ਹੀ ਡੰਪ ਵਾਲੀ ਥਾਂ 'ਤੇ ਕੂੜਾ ਢੇਰੀ ਕਰ ਸਕਦੇ ਹਨ | ਪਤਵੰਤਿਆਂ ਨੇ ਡਿਪਟੀ ਕਮਿਸ਼ਨਰ ਮੋਗਾ ਅਤੇ ਮੁੱਖ ਮੰਤਰੀ ਪੰਜਾਬ ਕੋਲੋਂ ਮੰਗ ਕੀਤੀ ਹੈ ਕਿ ਸਰਕਾਰ ਆਪਣੀ ਕਹਿਣੀ ਅਤੇ ਕਰਨੀ 'ਤੇ ਖਰਾ ਉੱਤਰਨ ਲਈ ਬਾਘਾ ਪੁਰਾਣਾ ਸ਼ਹਿਰ ਨੂੰ ਕੂੜੇ-ਕਚਰੇ ਤੋਂ ਪੂਰਨ ਮੁਕਤੀ ਦੁਆਵੇ ਤਾਂ ਜੋ ਸ਼ਹਿਰ ਦੇ ਲੋਕ ਪ੍ਰਦੂਸ਼ਣ ਦੀ ਮਾਰ ਹੇਠ ਆਉਣ ਨਾਲ ਭਿਆਨਕ ਬਿਮਾਰੀਆਂ ਤੋਂ ਬਚ ਸਕਣ |

ਟ੍ਰੈਫ਼ਿਕ ਦੀ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ ਮੋਗਾ ਸ਼ਹਿਰ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਾਲਵੇ ਦਾ ਮੋਗਾ ਸ਼ਹਿਰ ਅੱਜ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿੱਥੇ ਮੋਗਾ ਨਿਵਾਸੀ ਟ੍ਰੈਫ਼ਿਕ ਦੀ ਵੱਡੀ ਸਮੱਸਿਆ ਨਾਲ ਦੋ ਚਾਰ ਹੋ ਰਹੇ ਹਨ, ਉੱਥੇ ਸ਼ਹਿਰ ਵਿਚ ਬਣ ਰਿਹਾ ਚਾਰ ਮਾਰਗੀ ਸੜਕ ਤੇ ਪੁਲਾਂ ...

ਪੂਰੀ ਖ਼ਬਰ »

ਪੰਜਾਬੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ 'ਤੇ ਹਰ ਖੇਤਰ 'ਚ ਸਫਲਤਾ ਦੇ ਝੰਡੇ ਗੱਡੇ-ਗੈਦੂ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ)-ਸੱਤ ਸਮੁੰਦਰੋਂ ਪਾਰ ਜਾ ਕੇ ਪੰਜਾਬੀ ਪ੍ਰਵਾਸੀਆਂ ਨੇ ਆਪਣੀ ਮਿਹਨਤ ਦੇ ਬਲਬੂਤੇ ਸੰਸਾਰ ਦੇ ਹਰ ਕੋਨੇ ਤੇ ਹਰ ਖੇਤਰ ਵਿਚ ਸਫਲਤਾ ਦੇ ਝੰਡੇ ਗੱਡੇ ਹਨ ਜੋ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਅਤੇ ਅੱਜ ਕੋਈ ਅਜਿਹਾ ਖੇਤਰ ਨਹੀਂ ...

ਪੂਰੀ ਖ਼ਬਰ »

ਪਾੜ ਦੀ ਧੜ ਡਿੱਗਣ ਕਾਰਨ ਵਿਅਕਤੀ ਦੀ ਮੌਤ

ਮੋਗਾ, 20 ਜਨਵਰੀ (ਗੁਰਤੇਜ ਸਿੰਘ)-ਬੀਤੇ ਦਿਨ ਪਾਣੀ ਵਾਲੀ ਮੋਟਰ ਠੀਕ ਕਰਨ ਪਾੜ ਵਿਚ ਉੱਤਰੇ ਇਕ ਮਜ਼ਦੂਰ ਦੀ ਉੱਪਰੋਂ ਪਾੜ ਦੀ ਧੜ ਡਿੱਗਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਗਿਆ | ਜਾਣਕਾਰੀ ਮੁਤਾਬਿਕ ਮਹਿਲ ਸਿੰਘ 43 ਸਾਲ ਪੁੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਐਸ. ਐਸ. ਪੀ. ਫ਼ਾਜ਼ਿਲਕਾ ਦੇ ਅਣਮਨੁੱਖੀ ਤਸ਼ੱਦਦ ਦੀ ਨਿਖੇਧੀ

ਮੋਗਾ, 20 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਏਟਕ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਦਰ ਕੌਰ ਦੱੁਨੇਕੇ, ਗੁਰਚਰਨ ਕੌਰ ਮੋਗਾ ਸੂਬਾ ਵਿੱਤ ਸਕੱਤਰ ਤੇ ਬਲਵਿੰਦਰ ਕੌਰ ਸੂਬਾ ਸਕੱਤਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅਧਿਆਪਕ ਸ਼ਘੰਰਸ਼ ਕਮੇਟੀ ਪੰਜਾਬ ਇਕਾਈ ਮੋਗਾ ਦੀ ਜ਼ਿਲ੍ਹਾ ਪੱਧਰੀ ਮੀਟੰਗ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅਧਿਆਪਕ ਸ਼ਘੰਰਸ਼ ਕਮੇਟੀ ਪੰਜਾਬ ਦਾ ਗਠਨ ਵਲੋਂ ਅੱਜ ਪਲੇਠੀ ਜ਼ਿਲ੍ਹਾ ਪੱਧਰੀ ਮੀਟੰਗ ਨੇਚਰ ਪਾਰਕ ਮੋਗਾ ਵਿਖੇ ਹੋਈ | ਜਿਸ ਵਿਚ ਬੁਲਾਰਿਆਂ ਨੇ 22 ਜਨਵਰੀ ਨੂੰ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਐਕਸ਼ਨਾਂ ਤੇ 27 ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਹੋਣ ਕਾਰਨ ਲੋਕਾਂ ਦੇ ਮਨਾਂ 'ਚ ਰੋਸ-ਨਿਰਪੱਖ ਸਭਾ

ਫ਼ਤਹਿਗੜ੍ਹ ਪੰਜਤੂਰ, 20 ਜਨਵਰੀ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਅੰਦਰ ਮੇਨ ਚੌਕ ਧਰਮਕੋਟ ਤੋਂ ਲੈ ਕੇ ਗੁਰੂਦੁਆਰਾ ਸਿੰਘ ਸਭਾ ਵਾਲੀ ਰੋਡ ਖਾਸ ਕਰ ਕੇ ਟੱਕਰ ਮਾਰਕੀਟ ਦੇ ਨਜ਼ਦੀਕ ਸੜਕ ਦੀ ਬਹੁਤ ਹੀ ਖਸਤਾ ਹਾਲਤ ਹੋਣ ਦੇ ਨਾਲ ਸਾਰੀ ਫਿਰਨੀ ਥਾਣਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਚੋਰਾਂ ਵਲੋਂ ਸ਼ਹਿਰ 'ਚ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ

ਧਰਮਕੋਟ, 20 ਜਨਵਰੀ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਅੰਦਰ ਬੀਤੇ ਦਿਨੀ ਦਿਨ-ਦਿਹਾੜੇ ਚੋਰ ਗਿਰੋਹ ਵਲੋਂ ਕੀਤੀਆਂ ਗਈਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ | ਜਾਣਕਾਰੀ ਅਨੁਸਾਰ ਇਹ ਚੋਰ ਗਿਰੋਹ ਸਵੇਰੇ 10 ਤੋਂ 11 ਵਜੇ ਦੇ ਕਰੀਬ ...

ਪੂਰੀ ਖ਼ਬਰ »

ਜਬਰੀ ਖੇਤ 'ਤੇ ਕਬਜ਼ਾ ਕਰ ਕੇ ਕਣਕ ਬੀਜਣ ਕਾਰਨ ਪਿਉ-ਪੁੱਤਰ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਅਜੀਤਵਾਲ, 20 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਬੀਜੀ ਕਣਕ ਨੂੰ ਵਾਹ ਕੇ ਜਬਰੀ ਦੁਬਾਰਾ ਕਣਕ ਬੀਜਣ ਕਾਰਨ ਪਿਉ-ਪੁੱਤਰ ਸਣੇ ਚਾਰ ਜਾਣਿਆਂ ਵਿਰੁੱਧ ਮੁਕੱਦਮਾ ਦਰਜ ਹੋਇਆ ਹੈ | ਐਸ.ਐਸ.ਪੀ. ਮੋਗਾ ਨੂੰ ਦਿੱਤੀ ਦਰਖ਼ਾਸਤ ਅਨੁਸਾਰ ਅਵਤਾਰ ਸਿੰਘ ਵਾਸੀ ਕੋਕਰੀ ਕਲਾਂ ਨੇ ਕਿਹਾ ...

ਪੂਰੀ ਖ਼ਬਰ »

ਸਵੱਛ ਭਾਰਤ ਦਾ ਨਾਅਰਾ ਕੇਵਲ ਬੈਨਰਾਂ 'ਤੇ, ਲੋਕ ਗੰਦਗੀ ਦੀ ਲਪੇਟ 'ਚ ਫਸੇ

ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਸਵੱਛ ਭਾਰਤ ਦਾ ਨਾਅਰਾ ਦੇ ਕੇ ਇਸ ਮੁਹਿੰਮ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਬਹੁਤ ਹੀ ਜੋਰ-ਸ਼ੋਰ ਨਾਲ ਅਰੰਭ ਕੀਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਪੂਰੇ ਦੇਸ਼ ਨੂੰ ...

ਪੂਰੀ ਖ਼ਬਰ »

ਟ੍ਰੈਫ਼ਿਕ ਦੀ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ ਮੋਗਾ ਸ਼ਹਿਰ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਾਲਵੇ ਦਾ ਮੋਗਾ ਸ਼ਹਿਰ ਅੱਜ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿੱਥੇ ਮੋਗਾ ਨਿਵਾਸੀ ਟ੍ਰੈਫ਼ਿਕ ਦੀ ਵੱਡੀ ਸਮੱਸਿਆ ਨਾਲ ਦੋ ਚਾਰ ਹੋ ਰਹੇ ਹਨ, ਉੱਥੇ ਸ਼ਹਿਰ ਵਿਚ ਬਣ ਰਿਹਾ ਚਾਰ ਮਾਰਗੀ ਸੜਕ ਤੇ ਪੁਲਾਂ ...

ਪੂਰੀ ਖ਼ਬਰ »

ਸਕੂਲ ਦੀ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼-ਪੰਜ ਗਿ੍ਫ਼ਤਾਰ

ਮੋਗਾ, 20 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਦਿਆਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਅਜੀਤਵਾਲ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 18 ਤੇ 19 ਜਨਵਰੀ ਦੀ ਦਰਮਿਆਨੀ ਰਾਤ ਨੂੰ ਹਰਮਨਜੋਤ ਸਿੰਘ ਸੋਢੀ ਪੁੱਤਰ ਹਰਜੀਤ ਸਿੰਘ ਵਾਸੀ ਚੰਡੀਗੜ੍ਹ, ਜੱਜ ਸਿੰਘ ...

ਪੂਰੀ ਖ਼ਬਰ »

ਚੋਰਾਂ ਵਲੋਂ ਸ਼ਹਿਰ 'ਚ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ

ਧਰਮਕੋਟ, 20 ਜਨਵਰੀ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਅੰਦਰ ਬੀਤੇ ਦਿਨੀ ਦਿਨ-ਦਿਹਾੜੇ ਚੋਰ ਗਿਰੋਹ ਵਲੋਂ ਕੀਤੀਆਂ ਗਈਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ | ਜਾਣਕਾਰੀ ਅਨੁਸਾਰ ਇਹ ਚੋਰ ਗਿਰੋਹ ਸਵੇਰੇ 10 ਤੋਂ 11 ਵਜੇ ਦੇ ਕਰੀਬ ...

ਪੂਰੀ ਖ਼ਬਰ »

ਪਿੰਡ ਸੰਧੂਆਂ ਵਾਲਾ ਵਿਖੇ ਵੱਖ-ਵੱਖ ਬਿਮਾਰੀਆਂ ਦਾ ਜਾਂਚ ਕੈਂਪ

ਮੋਗਾ, 20 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਨਾਲ ਲੱਗਦੇ ਪਿੰਡ ਸੰਧੂਆਂ ਵਾਲਾ ਵਿਖੇ ਸਮੁੱਚੀ ਗ੍ਰਾਮ ਪੰਚਾਇਤ, ਨੌਜਵਾਨ ਸਭਾ ਨੇ ਰਲ ਕੇ ਪਿੰਡ ਦੇ ਨਗਰ ਨਿਵਾਸੀ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫ਼ਤ ਡਾਕਟਰੀ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨਾ ਵਲੋਂ 174ਵਾਂ ਰਾਸ਼ਨ ਵੰਡ ਸਮਾਗਮ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਵਲੋਂ 174ਵਾਂ ਰਾਸ਼ਨ ਵੰਡ ਸਮਾਗਮ ਗੁਰੂ ਨਾਨਕ ਇੰਜੀਨੀਅਰਿੰਗ ਵਰਕਸ ਜੀ.ਟੀ. ਰੋਡ ਮੋਗਾ ਵਿਖੇ ਸੰਸਥਾ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਦਾ ਵੱਡਾ ਕਾਫ਼ਲਾ ਰੈਲੀ ਵਿਚ ਪੁੱਜਿਆ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਪ ਸੁਪਰੀਮੋ ਅਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਭਰਵੀਂ ਰੈਲੀ ਨੇ ਜਿਥੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਇਆ, ਉੱਥੇ ਇਹ ਰੈਲੀ ਪੰਜਾਬ ਦੀ ਸਿਆਸੀ ਫ਼ਿਜ਼ਾ ਬਦਲੇਗੀ ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਟ੍ਰੈਫ਼ਿਕ ਦੀ ਸਮੱਸਿਆ ਨੇ ਤੋੜੇ ਰਿਕਾਰਡ ਸਦਕਾ ਅੰਤਾਂ ਦੇ ਦੁਖੀ ਲੋਕਾਂ ਵਲੋਂ ਸਮੱਸਿਆ ਦੇ ਹੱਲ ਦੀ ਅਪੀਲ

ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਇਕ ਕਸਬੇ ਵਰਗਾ ਹੋਣ ਦੇ ਬਾਵਜੂਦ ਵੀ ਇਥੇ ਮਹਾਂ ਨਗਰਾਂ ਵਾਂਗੂ ਟ੍ਰੈਫ਼ਿਕ ਦੀ ਸਮੱਸਿਆ ਨੇ ਵਿਕਰਾਲ ਰੂਪ ਧਾਰਨ ਕਰ ਰੱਖਿਆ ਹੈ | ਕੋਈ ਵੀ ਬਾਜ਼ਾਰ ਅਜਿਹਾ ਨਹੀਂ ਜਿੱਥੇ ਆਪ ਮੁਹਾਰੇ ਚੱਲਦੇ ਵਾਹਨਾਂ ਸਦਕਾ ...

ਪੂਰੀ ਖ਼ਬਰ »

ਕਿਚਲੂ ਸਕੂਲ ਵਿਖੇ ਨੇਵੀ 'ਚ ਕਰੀਅਰ ਸੰਭਾਵਨਾ 'ਤੇ ਸੈਮੀਨਾਰ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਸੀਨੀਅਰ ਸੈਕੰਡਰੀ ਸਕੂਲ ਵਿਚ ਕਰੀਅਰ ਵਰਕਸ਼ਾਪ ਦੇ ਮੌਕੇ 'ਤੇ ਪਹੁੰਚੇ ਨੇਵੀ ਦੇ ਕੈਪਟਨ ਮੁਨੀਸ਼ ਜੁਨੇਜਾ ਨੇ ਬਾਰ੍ਹਵੀਂ ਦੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੂੰ ਨੇਵੀ ਵਿਚ ਕਰੀਅਰ ਦੀ ਸੰਭਾਵਨਾਵਾਂ 'ਤੇ ...

ਪੂਰੀ ਖ਼ਬਰ »

ਬਿਲਾਸਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਬਿਲਾਸਪੁਰ, 20 ਜਨਵਰੀ (ਸੁਰਜੀਤ ਸਿੰਘ ਗਾਹਲਾ)-ਸਰਕਾਰੀ ਸੀਨੀ. ਸੈਕੰ. ਸਕੂਲ ਬਿਲਾਸਪੁਰ ਵਿਖੇ ਡਾ. ਰਣਜੀਤ ਸਿੰਘ ਧਾਲੀਵਾਲ ਯਾਦਗਾਰੀ ਵਿੱਦਿਆ ਵਿਕਾਸ ਟਰੱਸਟ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪਿ੍ੰਸੀਪਲ ਪ੍ਰੀਤਮ ਸਿੰਘ ਧਾਲੀਵਾਲ ਦੀ ਸਰਪ੍ਰਸਤੀ ਹੇਠ ਸਾਲਾਨਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਾਸਿਕ ਮੀਟਿੰਗ 'ਚ ਅਹਿਮ ਵਿਚਾਰਾਂ

ਕੋਟ ਈਸੇ ਖਾਂ, 20 ਜਨਵਰੀ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਪੰਜਾਬ ਦੇ ਪ੍ਰਚਾਰ ਸਕੱਤਰ ਸਾਰਜ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਸਕੱਤਰ ਪੰਜਾਬ ਬਲਵੰਤ ...

ਪੂਰੀ ਖ਼ਬਰ »

ਡੇਰਾ ਭੋਰੇ ਵਾਲਾ ਸੁਖਾਨੰਦ ਵਾਲੇ ਸੰਤ ਬਾਬਾ ਹਜ਼ੂਰਾ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਠੱਠੀ ਭਾਈ, 20 ਜਨਵਰੀ (ਜਗਰੂਪ ਸਿੰਘ ਮਠਾੜੂ)-ਮਾਲਵਾ ਖੇਤਰ ਦੇ ਜ਼ਿਲ੍ਹਾ ਮੋਗਾ ਵਿਚ ਸਥਿਤ ਪੰਜਾਬ ਪ੍ਰਸਿੱਧ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਬਾਬਾ ਹਜ਼ੂਰਾ ਸਿੰਘ ਸੁਖਾਨੰਦ ਵਾਲੇ ਜੋ ਬੀਤੇ ਦਿਨੀਂ ਆਪਣਾ ਸਰੀਰਕ ਚੋਲਾ ਤਿਆਗ ਗਏ ਸਨ | ਅੱਜ ਇਸ ਸਥਾਨ ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਤੇ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ-ਮੁਨੀਸ਼ ਸਿੰਗਲ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਜਾਗੋ ਪ੍ਰੋਜੈਕਟ' ਤਹਿਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਕਾਨੂੰਨੀ ਹੱਕਾਂ ਅਤੇ ਭਲਾਈ ਸਕੀਮਾਂ ਤੋਂ ਜਾਗਰੂਕ ਹੋ ਕੇ ਲਾਭ ਉਠਾ ਸਕਣ | ...

ਪੂਰੀ ਖ਼ਬਰ »

ਸਾਇੰਸ ਪ੍ਰੋਗਰਾਮ 'ਚ ਪਾਥਵੇਅਜ਼ ਗਲੋਬਲ ਦੇ ਵਿਦਿਆਰਥੀਆਂ ਨੇ ਕੀਤਾ ਤੀਜਾ ਸਥਾਨ ਹਾਸਲ

ਕੋਟ ਈਸੇ ਖਾਂ, 20 ਜਨਵਰੀ (ਨਿਰਮਲ ਸਿੰਘ ਕਾਲੜਾ)-ਚੰਡੀਗੜ• ਯੂਨੀਵਰਸਿਟੀ ਦੁਆਰਾ ਕਰਵਾਏ ਗਏ ਸਾਇੰਸ ਪ੍ਰੋਗਰਾਮ ਵਿਚ ਪਾਥਵੇਅਜ਼ ਗਲੋਬਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਹ ਮੁਕਾਬਲੇ ਚੋਖਾ ਪੈਲੇਸ ਵਿਖੇ ਨਵੀਆਂ ਤਕਨੀਕਾਂ ਅਤੇ ...

ਪੂਰੀ ਖ਼ਬਰ »

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਮਨਾਇਆ ਵਿਸ਼ਵ ਸੈਨਾ ਦਿਵਸ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਤੇ ਚੇਅਰਪਰਸਨ ਮੈਡਮ ਸੁਨੀਤਾ ਗਰਗ ਦੀ ਅਗਵਾਈ ਹੇਠ ਪ੍ਰਮੁੱਖ ਸਵਤੰਤਰਤਾ ਸੈਨਾਨੀ ਡਾ. ...

ਪੂਰੀ ਖ਼ਬਰ »

ਗੁਰਚਰਨ ਸਿੰਘ ਵਾਂਦਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 20 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਸਾਬਕਾ ਸਰਪੰਚ ਕੁਲਵੰਤ ਸਿੰਘ ਕੈਨੇਡੀਅਨ, ਜਸਕਰਨ ਸਿੰਘ ਹਾਂਗਕਾਂਗ, ਜਸਵੰਤ ਸਿੰਘ ਵਾਂਦਰ ਦੇ ਪਿਤਾ ਜੀ ਤੇ ਦਵਿੰਦਰ ਸਿੰਘ ਹਾਂਗਕਾਂਗ ਅਤੇ ਬਲਕਰਨ ਸਿੰਘ ਵਾਂਦਰ ਦੇ ਚਾਚਾ ਜੀ ਗੁਰਚਰਨ ਸਿੰਘ ਵਾਂਦਰ ...

ਪੂਰੀ ਖ਼ਬਰ »

ਸੀਏਟ ਟਾਇਰ ਕੰਪਨੀ ਵਲੋਂ ਜਾਗਰੂਕਤਾ ਸੈਮੀਨਾਰ

ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਟਾਇਰਾਂ ਦੇ ਕਾਰੋਬਾਰ ਵਿਚ ਨਾਮਵਰ ਤੇ ਦੇਸ਼-ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਸੀਏਟ ਟਾਇਰ ਕੰਪਨੀ ਵਲੋਂ ਸਥਾਨਕ ਡੀਲਰ ਸਿੰਘ ਟਾਇਰ ਸਰਵਿਸ ਦੇ ਮਾਲਕ ਸੁਖਮੰਦਰ ਸਿੰਘ ਰਖਰਾ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਸੀ.ਪੀ.ਆਈ.ਐਮ. 28 ਨੂੰ ਲੁਧਿਆਣਾ ਵਿਖੇ ਕਰੇਗੀ ਲੋਕ ਚੇਤਨਾ ਰਾਜਸੀ ਰੈਲੀ-ਆਗੂ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੀ. ਪੀ. ਆਈ. ਅਤੇ ਸੀ. ਪੀ. ਆਈ. ਐਮ ਵਲੋਂ 28 ਜਨਵਰੀ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ 'ਲੋਕ ਚੇਤਨਾ ਰਾਜਸੀ ਰੈਲੀ ਵੰਡਵਾਦੀ ਸ਼ਕਤੀਆਂ, ਕਾਰਪੋਰੇਟ ਘਰਾਨਿਆਂ ਦੀਆਂ ਦਲਾਲ ਪਾਰਟੀਆਂ ਦਾ ਕਿਰਤ ਤੇ ਕਿਰਤੀ ਵਿਰੋਧੀ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਐਨ. ਸੀ. ਸੀ. ਕੈਡਿਟਸ ਨੇ ਮਨਾਇਆ 71ਵਾਂ ਸੈਨਾ ਦਿਵਸ

ਕੋਟ ਈਸੇ ਖਾਂ, 20 ਜਨਵਰੀ (ਯਸ਼ਪਾਲ ਗੁਲਾਟੀ)-ਪੰਜ ਪੰਜਾਬ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਰਨਲ ਐਮ.ਐਸ. ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਦੇ ਐਨ.ਸੀ.ਸੀ. ਕੈਡਿਟਸ ਵਲੋਂ 71ਵਾਂ ਸੈਨਾ ਦਿਵਸ ਮਨਾਇਆ ਗਿਆ | ਇਸ ਵਿਚ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫਾ ਦੇ ਗੰਦੇ ਪਾਣੀ ਦਾ ਨਿਕਾਸ ਤੇ ਇੰਟਰਲਾਕ ਦਾ ਕੰਮ ਜਲਦੀ ਸ਼ੁਰੂ ਕਰਾਂਗੇ-ਵਿਧਾਇਕ ਦਰਸ਼ਨ ਸਿੰਘ ਬਰਾੜ

ਠੱਠੀ ਭਾਈ, 20 ਜਨਵਰੀ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪਿੰਡ ਮਾੜੀ ਮੁਸਤਫਾ ਵਿਖੇ ਗ੍ਰਾਮ ਪੰਚਾਇਤ ਸਰਪੰਚ ਗੁਰਤੇਜ ਸਿੰਘ ਤੇਜਾ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਚੋਣ ਹੋਈ

ਮੋਗਾ, 20 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਈ.ਟੀ.ਆਈ. ਇੰਪਲਾਈਜ਼ ਯੂਨੀਅਨ ਰਜਿ. ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਆਗੂਆਂ ਵਲੋਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਰਾਜ ਪੱਧਰ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ ਜਿਸ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਹੋਈ-ਅਮਰਜੀਤ ਗਿੱਲ

ਮੋਗਾ, 20 ਜਨਵਰੀ (ਗੁਰਤੇਜ ਸਿੰਘ)-ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਪ੍ਰਧਾਨ ਬਣਾਂਉਣ 'ਤੇ ਜਿਥੇ ਜ਼ਿਲ੍ਹੇ ਵਿਚੋਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ, ਉੱਥੇ ਅੱਜ ਬਾਘ ਸਿੰਘ ਮਾਰਕੀਟ ...

ਪੂਰੀ ਖ਼ਬਰ »

ਜੈ ਬਾਬਾ ਸਾਈਾ ਦਾਸ ਪੀਰ ਦਾ ਸਾਲਾਨਾ ਮੇਲਾ ਕਰਵਾਇਆ

ਕੋਟ ਈਸੇ ਖਾਂ, 20 ਜਨਵਰੀ (ਯਸ਼ਪਾਲ ਗੁਲਾਟੀ)-ਜੈ ਸਾਈਾ ਦਾਸ ਪੀਰ ਦਾ ਚੌਥਾ ਸਾਲਾਨਾ ਵਿਸ਼ਾਲ ਮੇਲਾ ਪ੍ਰਬੰਧਕ ਕਮੇਟੀ ਵਲੋਂ ਕੋਟ ਈਸੇ ਖਾਂ ਦੇ ਮੁੱਖ ਬਾਜ਼ਾਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਉਤਸ਼ਾਹਪੂਰਵਕ ਮਨਾਇਆ ਗਿਆ | ਇਸ ਸਮੇਂ ਭਰਵੀਂ ਗਿਣਤੀ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਗੁਰਦੀਪ ਸਿੰਘ ਨੇ ਸ਼ਬਦ ਗੁਰੂ ਯਾਤਰਾ ਦਾ ਕੀਤਾ ਸਵਾਗਤ

ਬਾਘਾ ਪੁਰਾਣਾ, 20 ਜਨਵਰੀ (ਬਲਰਾਜ ਸਿੰਗਲਾ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਲਈ ਵਿਧਾਇਕ ਪਿੰਕੀ ਨੇ ਮਨਜ਼ੂਰ ਕਰਵਾਈ 25 ਲੱਖ ਦੀ ਗਰਾਂਟ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਮੇਂ-ਸਮੇਂ 'ਤੇ ਸਰਕਾਰਾਂ ਦੁਆਰਾ ਸਰਕਾਰੀ ਸਕੂਲਾਂ ਅਤੇ ਇਨ੍ਹਾਂ ਸਕੂਲਾਂ ਵਿਚ ਸਿੱਖਿਆ ਦੇ ਸੁਧਾਰ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਇੱਥੇ ਪੜ੍ਹਨ ਵਾਲੇ ਹਰੇਕ ਵਰਗ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਪਿੰਡ ਮਨਸੂਰਵਾਲ ਕਲਾਂ ਵਿਖੇ ਬਾਬਾ ਸੁੰਦਰ ਦਾਸ ਦੀ 52ਵੀਂ ਸਾਲਾਨਾ ਬਰਸੀ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਜ਼ੀਰਾ, 20 ਜਨਵਰੀ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਦੇ ਵਿਖੇ ਸੰਤ ਬਾਬਾ ਸੁੰਦਰ ਦਾਸ ਦੀ 52ਵੀਂ ਸਾਲਾਨਾ ਬਰਸੀ ਸਬੰਧੀ ਸਮਾਗਮ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ, ...

ਪੂਰੀ ਖ਼ਬਰ »

ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਲੋਂ ਸੈਮੀਨਾਰ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਅਜੋਕੇ ਸਮੇਂ ਵਿਚ ਜਦੋਂ ਵਿੱਦਿਆ ਨੂੰ ਮਨੁੱਖ ਦਾ ਤੀਜਾ ਨੇਤਰ ਮੰਨਿਆ ਜਾਂਦਾ ਹੈ, ਇਸ ਲਈ ਹਰ ਬੱਚਾ ਸਕੂਲ ਜਾਂਦਾ ਹੈ, ਪਰ ਅੱਜ ਦੇ ਸਮੇਂ ਬੱਚਿਆਂ ਨੂੰ ਸਿਖਾਉਣ ਲਈ ਜਿੰਨੇ ਅਧਿਆਪਕ ਜ਼ਰੂਰੀ ਹਨ, ਉਨਾਂ ਹੀ ਬੱਚਿਆਂ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਵਲੋਂ ਤਨਖ਼ਾਹ ਵਧਾਉਣ ਨੂੰ ਲੈ ਕੇ ਮੀਟਿੰਗ

ਗੁਰੂਹਰਸਹਾਏ, 20 ਜਨਵਰੀ (ਹਰਚਰਨ ਸਿੰਘ ਸੰਧੂ)- ਮਿਡ-ਡੇ-ਮੀਲ ਕੱੁਕ ਯੂਨੀਅਨ ਗੁਰੂਹਰਸਹਾਏ ਦੀ ਮੀਟਿੰਗ ਰਜਨੀ ਪ੍ਰਧਾਨ ਦੀ ਅਗਵਾਈ ਹੇਠ ਰੇਲਵੇ ਪਾਰਕ ਵਿਖੇ ਹੋਈ ਤੇ ਇਸ ਮੀਟਿੰਗ 'ਚ ਪੰਜਾਬ ਇੰਟਕ ਦੇ ਮੈਂਬਰ ਬੀਬੀ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ...

ਪੂਰੀ ਖ਼ਬਰ »

ਜੇ. ਐਨ. ਇੰਟਰਨੈਸ਼ਨਲ ਸਕੂਲ ਵਿਚ ਅਧਿਆਪਕਾਂ ਲਈ 'ਕਲਾਸ ਪ੍ਰਬੰਧ' ਵਿਸ਼ੇ 'ਤੇ ਸੈਮੀਨਾਰ

ਗੁਰੂਹਰਸਹਾਏ, 20 ਜਨਵਰੀ (ਹਰਚਰਨ ਸਿੰਘ ਸੰਧੂ)- ਜੇ.ਐਨ. ਇੰਟਰਨੈਸ਼ਨਲ ਸਕੂਲ ਵਿਚ ਅਧਿਆਪਕਾਂ ਲਈ 'ਕਲਾਸ ਪ੍ਰਬੰਧ' ਵਿਸ਼ੇ 'ਤੇ ਸੈਮੀਨਾਰ ਸ੍ਰੀਮਤੀ ਨੀਰੂ ਸ੍ਰੀਵਾਸਤਵ ਵਲੋਂ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਅਧਿਆਪਕ ...

ਪੂਰੀ ਖ਼ਬਰ »

ਸਾਹਿਤ ਸਭਾ ਮੁੱਦਕੀ ਦੀ ਮੀਟਿੰਗ ਹੋਈ

ਮੁੱਦਕੀ, 20 ਜਨਵਰੀ (ਭਾਰਤ ਭੂਸ਼ਨ ਅਗਰਵਾਲ)- ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੀ ਧਰਮਸ਼ਾਲਾ ਵਿਖੇ ਸਾਹਿਤ ਸਭਾ ਮੁੱਦਕੀ (ਰਜਿ: ਕੇਂਦਰੀ ਪੰਜਾਬੀ ਲੇਖਕ ਸਭਾ) ਦੀ ਮਹੀਨਾਵਾਰੀ ਮੀਟਿੰਗ ਸਾਹਿਤ ਸਭਾ ਮੁੱਦਕੀ ਦੇ ਪ੍ਰਧਾਨ ਸੁਖਦੀਪ ਸਿੰਘ ਗਿੱਲ (ਰੰਮੀ ਗਿੱਲ) ਦੀ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਪਿੰਡ ਬਹਾਦਰ ਕੇ 'ਚ ਖ਼ੂਨਦਾਨ ਕੈਂਪ ਲਗਾਇਆ

ਗੋਲੂ ਕਾ ਮੋੜ, 20 ਜਨਵਰੀ (ਸੁਰਿੰਦਰ ਸਿੰਘ ਲਾਡੀ)-ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਬਹਾਦਰ ਕੇ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਦੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਦੇ ਸਬੰਧ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਅੰਤਰੀਵ ਸਿੰਘ ਬਰਾੜ ਨੇ ਜੇ.ਈ.ਈ. ਮੇਨ 'ਚੋਂ 110ਵਾਂ ਸਥਾਨ ਕੀਤਾ ਪ੍ਰਾਪਤ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਜੇ.ਈ.ਈ. ਮੇਨ ਦੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ | ਜਿਸ ਵਿਚ ਅਬੋਹਰ ਦੇ ਅੰਤਰੀਵ ਸਿੰਘ ਬਰਾੜ ਨੇ 99.989 ਫ਼ੀਸਦੀ ਅੰਕ ਲੈ ਕੇ ਦੇਸ਼ ਭਰ ਵਿਚੋਂ 110ਵਾਂ ਸਥਾਨ ਪ੍ਰਾਪਤ ਕੀਤਾ ਹੈ | ਡੀ.ਏ.ਵੀ. ਸਕੂਲ ਦੇ ਵਿਦਿਆਰਥੀ ਅਤੇ ...

ਪੂਰੀ ਖ਼ਬਰ »

ਆਯੂਸ਼ ਮੁੰਜਾਲ ਨੇ ਰਾਸ਼ਟਰੀ ਪੱਧਰ 'ਤੇ ਕੀਤੀ ਸਫ਼ਲਤਾ ਪ੍ਰਾਪਤ

ਅਬੋਹਰ, 20 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਕੇਂਦਰੀ ਵਿਭਾਗ ਵਲੋਂ ਕਰਵਾਈ ਗਈ ਕਿਸ਼ੋਰ ਵਿਸ਼ਿਆਂ ਨੂੰ ਉਤਸ਼ਾਹਿਤ ਯੋਜਨਾ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਚਾਰਟ ਅਤੇ ਰੰਗੋਲੀ ਮੁਕਾਬਲੇ ਕਰਵਾਏ

ਜ਼ੀਰਾ, 20 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਣੂੰ ਕਰਵਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਰੰਗੋਲੀ, ਭਾਸ਼ਣ ...

ਪੂਰੀ ਖ਼ਬਰ »

ਕੋਰ ਕਮੇਟੀ ਮੈਂਬਰ ਜੋਗਿੰਦਰ ਸਿੰਘ ਨੂੰ ਆਗੂਆਂ ਨੇ ਦਿੱਤੀਆਂ ਵਧਾਈਆਂ

ਮਮਦੋਟ, 20 ਜਨਵਰੀ (ਸੁਖਦੇਵ ਸਿੰਘ ਸੰਗਮ)-ਆਲ ਇੰਡੀਆ ਯੂਥ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ ਸਾਬਕਾ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਸਵਾਈ ਕੇ ਨੂੰ ਪਾਰਟੀ ਆਗੂਆਂ ਵਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਯੂਥ ਆਗੂ ...

ਪੂਰੀ ਖ਼ਬਰ »

ਡੇਰਾ ਸ੍ਰੀ ਭਜਨਗੜ੍ਹ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਗੋਲੂ ਕਾ ਮੋੜ, 20 ਜਨਵਰੀ (ਸੁਰਿੰਦਰ ਸਿੰਘ ਲਾਡੀ)-ਪਿੰਡ ਗੋਲੂ ਕਾ ਵਿਖੇ ਸਥਿਤ ਡੇਰਾ ਸ੍ਰੀ ਭਜਨਗੜ੍ਹ ਵਿਖੇ ਸਰਬੱਤ ਦੇ ਭਲੇ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਊਧਮ ਐਨ.ਜੀ.ਓ ਵਲੋਂ ਡੇਰਾ ਸ੍ਰੀ ਭਜਨਗੜ੍ਹ ਡੋਨਰ ਯੂਥ ਕਲੱਬ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ...

ਪੂਰੀ ਖ਼ਬਰ »

ਪੈਰਾਡਾਈਜ਼ ਦੀਆਂ 2 ਵਿਦਿਆਰਥਣਾਂ ਅਰਮਾਨਦੀਪ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਮਿਲੇ ਸੋਨ ਤਗਮੇ

ਜ਼ੀਰਾ, 20 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਾਇੰਸ ੳਲੰਪਿਆਡ ਫਾੳਾੂਡੇਸ਼ਨ (ਨਵੀ ਦਿੱਲੀ) ਵਲੋਂ ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ ਐਸ.ਓ.ਐਫ ਇੰਟਰਨੈਸ਼ਨਲ ਇੰਗਲਿਸ਼ ੳਲੰਪਿਆਡ ਪ੍ਰਤੀਯੋਗਤਾ ਦਾ ਆਯੋਜਨ ਕਰਵਾਇਆ ਗਿਆ | ਸਕੂਲ ਦੇ ਅੰਗਰੇਜ਼ੀ ਵਿਭਾਗ ਦੇ ਐੱਚ.ਓ.ਡੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਟੈਕਨੀਕਲ ਕੈਂਪਸ 'ਚ ਸੱਤਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ

ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਸਥਾਪਿਤ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸੱਤਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਡਾ: ਅਜੇ ਸ਼ਰਮਾ, ਉਪ-ਕੁਲਪਤੀ ਪੀ.ਟੀ.ਯ.ੂ ਕਪੂਰਥਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ

ਫ਼ਿਰੋਜ਼ਪੁਰ, 20 ਜਨਵਰੀ (ਤਪਿੰਦਰ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਵਲੋਂ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਆਮ ਲੋਕਾਂ ਨਾਲ ਨਿੱਜੀ ਸੰਪਰਕ ਬਣਾਉਣ ਲਈ ਯੂਥ ਅਕਾਲੀ (ਸ਼ਹਿਰੀ) ਫ਼ਿਰੋਜ਼ਪੁਰ ਦੀ ਪਹਿਲੀ ਮੀਟਿੰਗ ਪਾਰਟੀ ਦੇ ਪ੍ਰਧਾਨ ਅਸ਼ੀਸ਼ਪ੍ਰੀਤ ...

ਪੂਰੀ ਖ਼ਬਰ »

ਭਵਨ ਨਿਰਮਾਣ ਸਬੰਧੀ ਤਕਨੀਕਾਂ 'ਤੇ ਮੁਫ਼ਤ ਵਰਕਸ਼ਾਪ ਲਗਾਈ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)-ਗਰੀਨ ਟੈਕਨਾਲਜੀ ਦੀ ਉਪਯੋਗਤਾ ਦੇ ਲਈ ਊਰਜਾ ਦੱਖਤਾ ਦੀ ਦਿਸ਼ਾ ਵਿਚ ਪੰਜਾਬ ਏਨਰਜੀ ਡਿਵਲਪਮੈਂਟ ਏਜੰਸੀ (ਪੇਡਾ) ਅਤੇ ਭਾਰਤ ਸਰਕਾਰ ਦੀ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ਼ ਐਨਰਜੀ ਏਫਿਸ਼ਿੰਐਾਸੀ (ਬੀ.ਈ.ਈ.) ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX