ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  36 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  53 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 4 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 5 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 5 hours ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 6 hours ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 6 hours ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 6 hours ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 6 hours ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 7 hours ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 7 hours ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 7 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 8 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 8 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 6 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 8 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 8 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 9 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 9 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 9 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 10 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 10 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 10 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 10 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 11 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 11 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 11 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 11 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਸੰਗਰੂਰ

ਖੇਤੀ ਵਿਗਿਆਨੀਆਂ ਵਲੋਂ ਕਣਕ ਦੀ ਫ਼ਸਲ ਦਾ ਸਰਵੇਖਣ

ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਧਾਲੀਵਾਲ, ਭੁੱਲਰ)-ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਵਲੋਂ ਬੀਜੀ ਗਈ ਕਣਕ ਦੀ ਫ਼ਸਲ ਵਿਚ ਕੀੜੇ-ਮਕੌੜਿਆਂ ਅਤੇ ਨਦੀਨਾਂ ਦੀ ਸਮੱਸਿਆ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ ਦੀ ਅਗਵਾਈ 'ਚ ਆਈ.ਸੀ.ਏ.ਆਰ. ਅਟਾਰੀ, ਆਈ.ਏ.ਆਰ.ਆਈ. ਨਵੀਂ ਦਿੱਲੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਖੇਤੀ ਵਿਗਿਆਨੀਆਂ ਦੀ ਇੱਕ ਟੀਮ ਵਲੋਂ ਸਰਵੇਖਣ ਕੀਤਾ ਗਿਆ | ਇਸ ਸਮੇਂ ਖੇਤੀ ਵਿਗਿਆਨੀਆਂ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੀ ਖੇਤ ਵਿਚ ਹੀ ਸਾਂਭ ਸੰਭਾਲ ਕਰ ਕੇ ਹੈਪੀ ਸੀਡਰ ਜਾਂ ਹੋਰ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਬੀਜੀ ਗਈ ਕਣਕ ਦੀ ਫ਼ਸਲ ਦੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰ ਕੇ ਉਨ੍ਹਾਂ ਨਾਲ ਮੁਸ਼ਕਲਾਂ ਅਤੇ ਤਜਰਬੇ ਬਾਰੇ ਗੱਲਬਾਤ ਕੀਤੀ ਗਈ | ਇਸ ਸਮੇਂ ਮਾਹਿਰਾਂ ਵਲੋਂ ਹੈਪੀ ਸੀਡਰ ਨਾਲ ਬੀਜੀ ਕਣਕ ਵਿਚ ਖਾਦਾਂ ਦੀ ਸੁਚੱਜੀ ਵਰਤੋਂ, ਸਿੰਜਾਈ ਦੇ ਸਮੇਂ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਜ਼ਰੂਰੀ ਜਾਣਕਾਰੀ ਦਿੱਤੀ ਗਈ | ਇਸ ਸਮੇਂ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਣ ਤੇ ਕਿ੍ਸ਼ੀ ਵਿਗਿਆਨ ਕੇਂਦਰ ਖੇੜ੍ਹੀ ਦੇ ਮਾਹਿਰਾਂ ਨਾਲ ਸੰਪਰਕ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਡਾ. ਕੇ.ਕੇ. ਸਿੰਘ, ਡਾ. ਰਾਜਵੀਰ ਸਿੰਘ, ਬਚਿੱਤਰ ਸਿੰਘ ਗਰਚਾ, ਪਰਵਿੰਦਰ ਸਿੰਘ, ਮੱਲ ਸਿੰਘ, ਨਿਰਭੈ ਸਿੰਘ, ਰਮਨਦੀਪ ਸਿੰਘ, ਪਰਗਟ ਸਿੰਘ ਅਤੇ ਬਲਜੀਤ ਸਿੰਘ ਆਦਿ ਮੌਜੂਦ ਸਨ |

ਰੋਜ਼ 10 ਗ੍ਰਾਮ ਅਫ਼ੀਮ ਅਤੇ ਚਿੱਟੇ ਦੇ ਪੰਜ ਟੀਕੇ ਲਵਾਉਣ ਵਾਲਾ ਨੌਜਵਾਨ ਹੋਇਆ ਨਸ਼ਾ ਮੁਕਤ

ਸੰਗਰੂਰ, 20 ਜਨਵਰੀ (ਸੁਖਵਿੰਦਰ ਸਿੰਘ ਫੁੱਲ) - 'ਨਸ਼ਈ ਵਿਅਕਤੀ ਪਰਿਵਾਰ, ਸਮਾਜ ਅਤੇ ਦੇਸ਼ ਲਈ ਇੱਕ ਬੋਝ ਹੀ ਹੁੰਦਾ ਹੈ | ਇਸ ਦਲਦਲ ਵਿਚੋਂ ਦਿ੍ੜ੍ਹ ਸੰਕਲਪ ਅਤੇ ਸੁਚੱਜੀ ਅਗਵਾਈ ਨਾਲ ਬਾਹਰ ਨਿਕਲਿਆ ਜਾ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤੇਜ਼ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਧਰਮਗੜ੍ਹ ਦੇ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦਾ ਉਦਘਾਟਨ

ਧਰਮਗੜ੍ਹ, 20 ਜਨਵਰੀ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੰਗਰੂਰ ਸ੍ਰੀ ਮੁਕੇਸ਼ ਚੰਦਰ ਜੋਸ਼ੀ ਨੇ ਕੀਤਾ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਕੁਲਦੀਪ ...

ਪੂਰੀ ਖ਼ਬਰ »

ਅਧਿਆਪਕ ਸਰਕਾਰ ਨਾਲ ਕਰਨਗੇ ਆਰ-ਪਾਰ ਦੀ ਲੜਾਈ

ਲਹਿਰਾਗਾਗਾ, 20 ਜਨਵਰੀ (ਸੂਰਜ ਭਾਨ ਗੋਇਲ) - ਅਧਿਆਪਕ ਸੰਘਰਸ਼ ਕਮੇਟੀ ਇਕਾਈ ਲਹਿਰਾਗਾਗਾ ਦੇ ਗਠਨ ਲਈ ਸਮੂਹ ਅਧਿਆਪਕ ਜਥੇਬੰਦੀਆਂ ਦੀ ਇੱਕ ਮੀਟਿੰਗ ਜੀ. ਪੀ. ਐਫ. ਕੰਪਲੈਕਸ ਲਹਿਰਾਗਾਗਾ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ ਅਤੇ ਬਲਾਕ ਇਕਾਈ ...

ਪੂਰੀ ਖ਼ਬਰ »

ਇਲਾਕੇ ਦੀਆਂ ਸੜਕਾਂ ਦੀ ਖਸਤਾ ਹਾਲਤ ਤੋਂ ਲੋਕ ਦੁਖੀ

ਸ਼ੇਰਪੁਰ, 20 ਜਨਵਰੀ (ਸੁਰਿੰਦਰ ਚਹਿਲ)-ਸ਼ੇਰਪੁਰ ਤੋਂ ਮਾਲੇਰਕੋਟਲਾ, ਸ਼ੇਰਪੁਰ ਤੋਂ ਮੂਲੋਵਾਲ, ਸ਼ੇਰਪੁਰ ਤੋਂ ਮਹਿਲ ਕਲਾਂ ਅਤੇ ਸ਼ੇਰਪੁਰ ਤੋਂ ਰਾਏਕੋਟ ਨੰੂ ਜਾਣ ਵਾਲੀਆਂ ਸਾਰੀਆਂ ਹੀ ਪ੍ਰਮੁੱਖ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ | ਸੜਕਾਂ ਤੇ ਥਾਂ-ਥਾਂ ਡੰੂਘੇ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀਆਂ ਨੇ ਦਿੱਤੇ ਟੈਕਨੀਕਲ ਪ੍ਰੋਜੈਕਟਸ ਪ੍ਰਸਤਾਵ

ਸੰਗਰੂਰ, 20 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਪੰਜਾਬ ਸਰਕਾਰ ਦੁਆਰਾ ਚਲਾਈ ਸਟਾਰਟ ਆਪ ਇੰਡੀਆ ਤਹਿਤ ਵਿਦਿਆਰਥੀਆਂ ਦੇ ਸਵੈ-ਰੁਜ਼ਗਾਰ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਡਾ. ਗੁਨਿੰਦਰਜੀਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਨਰਸਰੀ ਜਮਾਤਾਂ 'ਚ ਦਾਖ਼ਲਾ ਵਧਾਉਣ ਲਈ ਸਿੱਖਿਆ ਵਿਭਾਗ ਹੋਇਆ ਪੱਬਾਂ ਭਾਰ

ਸੰਗਰੂਰ, 20 ਜਨਵਰੀ (ਧੀਰਜ ਪਸ਼ੌਰੀਆ)- ਪੰਜਾਬ ਦੇ 12500 ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਨਰਸਰੀ ਜਮਾਤਾਂ ਵਿਚ ਦਾਖ਼ਲਾ ਵਧਾਉਣ ਨੰੂ ਲੈ ਕੇ ਸਿੱਖਿਆ ਵਿਭਾਗ ਪੱਬਾਂ ਭਾਰ ਹੈ | ਹੁਣ ਤੱਕ ਰਾਜ ਵਿਚ ਜਮਾਤਾਂ ਵਿਚ ਨਵਾਂ ਦਾਖ਼ਲਾ 40 ਹਜ਼ਾਰ ਤੋਂ ਉਪਰ ਟੱਪ ਚੁੱਕਾ ਹੈ ਜਦਕਿ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਦਾ ਕੀਤਾ ਗਠਨ

ਸੰਗਰੂਰ, 20 ਜਨਵਰੀ (ਧੀਰਜ ਪਸੌਰੀਆਂ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਨੰੂ ਨਿੱਜੀ ਹੱਥਾਂ 'ਚ ਝੋਕਣ ਦੀ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਲੰਮੇ ਸਮੇਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਤੇ ਰੈਗੂਲਰ ਕਰਨ ਦੀ ਬਜਾਇ ਉਹਨਾਂ ...

ਪੂਰੀ ਖ਼ਬਰ »

ਭੂੰਗ ਵਾਲੇ ਟਰੱਕ ਅਤੇ ਟਰਾਲੀਆਂ ਤੋਂ ਆਮ ਲੋਕ ਪ੍ਰੇਸ਼ਾਨ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ)-ਭੂੰਗ ਵਾਲੇ ਟਰੱਕ ਅਤੇ ਟਰਾਲੀਆਂ ਤੋਂ ਆਮ ਲੋਕ ਪ੍ਰੇਸ਼ਾਨ ਹਨ | ਇਨ੍ਹਾਂ ਭੂੰਗਾਂ ਵਾਲੇ ਸਾਧਨਾਂ ਦੀ ਬਦੌਲਤ ਅਣਸੁਖਾਵੀਂ ਘਟਨਾਵਾਂ ਵਾਪਰਨ ਦਾ ਹਰ ਸਮੇਂ ਖਦਸ਼ਾ ਬਣਿਆ ਰਹਿੰਦਾ ਹੈ | ਇਸ ਗੱਲ ਦਾ ਪ੍ਰਗਟਾਵਾ ਨੌਜਵਾਨ ਆਗੂ ਰਣਦੀਪ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ

ਲੌਾਗੋਵਾਲ, 20 ਜਨਵਰੀ (ਸ.ਸ.ਖੰਨਾ)-ਸਥਾਨਕ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਦੁੱਲਟ ਦੀ ਪ੍ਰਧਾਨਗੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਗਰੀਬ ਲੜਕੀਆਂ ਦੇ ਵਿਆਹਾਂ ਲਈ ਅਰਜ਼ੀਆਂ ਮੰਗੀਆਂ

ਸ਼ੇਰਪੁਰ, 20 ਜਨਵਰੀ (ਸੁਰਿੰਦਰ ਚਹਿਲ)-ਡੇਰਾ ਬਾਬਾ ਸ੍ਰੀ ਚੰਦ ਭੋਰਾ ਸਾਹਿਬ ਕਲੇਰਾਂ ਦੇ ਗੱਦੀ ਨਸ਼ੀਨ ਬਾਬਾ ਜਗਜੀਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰੇ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹਰ ਸਾਲ ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ...

ਪੂਰੀ ਖ਼ਬਰ »

ਸੂਬੇ ਭਰ 'ਚ ਗੁਰਬਾਣੀ ਕੰਠ, ਲੰਮੇ ਕੇਸ ਅਤੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ

ਧਰਮਗੜ੍ਹ, 20 ਜਨਵਰੀ (ਗੁਰਜੀਤ ਸਿੰਘ ਚਹਿਲ) - ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪਿਛਲੇ ਲੰਮੇ ਸਮੇਂ ਤੋਂ ਯਤਨਸ਼ੀਲ ਆਲ ਇੰਡੀਆ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਵਲੋਂ ਸੂਬੇ ਭਰ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਧਰਤੀ ਉੱਪਰ ਜੀਵਨ ਨੂੰ ਬਚਾਈ ਰੱਖਣ ਲਈ ਪਾਣੀ ਦਾ ਇਕ-ਇਕ ਤੁਪਕਾ ਬਚਾਉਣਾ ਜ਼ਰੂਰੀ- ਐਸ.ਡੀ.ਐਮ. ਚਰਨਦੀਪ ਸਿੰਘ

ਮਲੇਰਕੋਟਲਾ, 20 ਜਨਵਰੀ (ਕੁਠਾਲਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਨਿਰਮਲ ਜਲ ਜਾਗਰੂਕਤਾ ਪ੍ਰੋਗਰਾਮ ਤਹਿਤ ਅੱਜ ਮਲੇਰਕੋਟਲਾ ਤੇ ਧੂਰੀ ਸਬ ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਲਈ ਜਲ ਜਾਗਰੂਕਤਾ ਵੈਨ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਖੇਲੋ ਇੰਡੀਆ ਖੇਡਾਂ 'ਚ ਸੋਨੇ ਦਾ ਤਗਮਾ ਜੇਤੂ ਗੁਰਸਿੱਖ ਖਿਡਾਰੀ ਅਮਨਦੀਪ ਸਿੰਘ ਧਾਲੀਵਾਲ ਦਾ ਸਨਮਾਨ

ਮਾਲੇਰਕੋਟਲਾ, 20 ਜਨਵਰੀ (ਕੁਠਾਲਾ)-ਕੇਂਦਰੀ ਖੇਡ ਮੰਤਰਾਲੇ ਵਲੋਂ ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿਖੇ ਕਰਵਾਈਆਂ ਖੇਲੋਂ•ਇੰਡੀਆ ਨੈਸ਼ਨਲ ਯੂਥ ਖੇਡਾਂ ਵਿਚ ਅੰਡਰ-17 ਸਾਲ ਉਮਰ ਵਰਗ 'ਚ 19.20 ਮੀਟਰ ਦੂਰ ਗੋਲਾ ਸੁੱਟ ਕੇ ਕੌਮੀ ਪੱਧਰ 'ਤੇ ਨਵਾਂ ਰਿਕਾਰਡ ਸਥਾਪਤ ਕਰਨ ਵਾਲੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਲਈ ਸੰਗਤਾਂ ਲਈ ਭਾਰੀ ਉਤਸ਼ਾਹ

ਸ਼ੇਰਪੁਰ, 20 ਜਨਵਰੀ (ਸੁਰਿੰਦਰ ਚਹਿਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੰੂ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੇ ਸ਼ਬਦ ਗੁਰੂ ਯਾਤਰਾ ਦਾ 21 ਜਨਵਰੀ ਨੰੂ ਸ਼ੇਰਪੁਰ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਅਤੇ ਗੁਰਦੁਆਰਾ ਨਾਨਕਸਰ ...

ਪੂਰੀ ਖ਼ਬਰ »

ਰਜੇਸ਼ ਸਨੇਹੀ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਮਲੇਰਕੋਟਲਾ, 20 ਜਨਵਰੀ (ਹਨੀਫ ਥਿੰਦ) - ਥਾਣਾ ਸਿਟੀ-2 ਮਲੇਰਕੋਟਲਾ ਦੇ ਥਾਣਾ ਮੁਖੀ ਇੰਸਪੈਕਟਰ ਰਜੇਸ਼ ਸਨੇਹੀ ਵਲੋਂ ਪਿਛਲੇ ਸਮੇਂ ਦੌਰਾਨ ਉਨ੍ਹਾਂ ਦੁਆਰਾ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਗਏ ਸ਼ਲਾਘਾਯੋਗ ਕੰਮਾਂ, ਉਨ੍ਹਾਂ ਦੁਆਰਾ ਮਲੇਰਕੋਟਲਾ ਦੇ ਤੰਗ ਇਲਾਕਿਆਂ ਅਤੇ ...

ਪੂਰੀ ਖ਼ਬਰ »

ਚੋਣਾਾ ਤੋਂ ਪਹਿਲਾਂ ਪਾਰਟੀਆਂ ਬਣਦੀਆਂ ਨੇ ਤੇ ਬਾਅਦ 'ਚ ਬਿਖਰ ਜਾਣਦੀਆਂ ਨੇ-ਚੀਮਾ

ਛਾਹੜ, 20 ਜਨਵਰੀ (ਜਸਵੀਰ ਸਿੰਘ ਔਜਲਾ)-ਚੋਣਾਂ ਤੋਂ ਪਹਿਲਾਂ ਜੋ ਪਾਰਟੀਆਂ ਬਣਦੀਆਂ ਹਨ ਉਹ ਬਾਅਦ 'ਚ ਬਿਖਰ ਜਾਂਦੀਆਂ ਹਨ ¢ ਪਿੰਡ ਛਾਹੜ ਵਿਖੇ ਇਕ ਵਿਆਹ ਸਮਾਗਮ ਵਿਚ ਪਹੁੰਚਣ ਤੋਂ ਬਾਅਦ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਵਿਰੋਧੀ ...

ਪੂਰੀ ਖ਼ਬਰ »

ਬੁੱਕ ਸ਼ੈਲਰ ਐਸੋਸੀਏਸ਼ਨ ਦਾ ਵਫ਼ਦ ਮੈਂਬਰ ਪਾਰਲੀਮੈਂਟ ਨੂੰ ਮਿਲਿਆ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ ਬੁੱਕ ਸ਼ੈਲਰ ਅਤੇ ਸਟੇਸ਼ਨਰੀ ਐਸੋਸੀਏਸ਼ਨ ਦਾ ਵਫ਼ਦ ਮੈਂਬਰ ਪਾਰਲੀਮੈਂਟ ਸ੍ਰੀ ਭਗਵੰਤ ਮਾਨ ਨੰੂ ਮਿਲਿਆ | ਵਫ਼ਦ ਦੀ ਅਗਵਾਈ ਅਸਵਨੀ ਜਿੰਦਲ ਅਤੇ ਪਰਮਜੀਤ ਸਿੰਘ ਨੇ ਕੀਤੀ | ਆਗੂਆਂ ਨੇ ਮੈਂਬਰ ...

ਪੂਰੀ ਖ਼ਬਰ »

ਸੇਵਾ ਮੁਕਤ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਦੀ ਹੋਈ ਇਕੱਤਰਤਾ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ)- ਇੰਸਪੈਕਟਰ ਸਹਿਕਾਰੀ ਸਭਾਵਾਂ ਐਸੋਸੀਏਸ਼ਨ ਸੇਵਾ ਮੁਕਤ ਸੰਗਰੂਰ ਵਲੋਂ ਸਾਲਾਨਾ ਸਮਾਗਮ ਮੰਦਰ ਸ੍ਰੀ ਰਾਮ ਰਾਜੇਸਵਰੀ ਮੰਦਰ ਵਿਖੇ ਵਿਖੇ ਕਰਵਾਇਆ ਗਿਆ, ਜਿਸ 'ਚ ਜ਼ਿਲੇ੍ਹ ਭਰ ਦੇ ਸੇਵਾ ਮੁਕਤ ਇੰਸਪੈਕਟਰ, ਏ.ਆਰ.ਡੀ.ਆਰ. ...

ਪੂਰੀ ਖ਼ਬਰ »

ਨਵੇਂ ਬਣੇ ਸਰਪੰਚ ਨੇ ਆਪਣੇ ਵਿਆਹ ਮੌਕੇ ਖੂਨਦਾਨ ਕੈਂਪ ਲਗਵਾਕੇ ਕੀਤੀ ਨਵੇਕਲੀ ਪਹਿਲ

ਛਾਹੜ, 20 ਜਨਵਰੀ (ਜਸਵੀਰ ਸਿੰਘ ਔਜਲਾ) - ਸਥਾਨਕ ਪਿੰਡ ਛਾਹੜ ਦੇ ਨਵੇਂ ਬਣੇ ਸਰਪੰਚ ਪ੍ਰੀਤਮ ਸਿੰਘ ਪੀਤੂ ਵਲੋਂ ਆਪਣੇ ਵਿਆਹ ਸਮੇਂ ਖੂਨਦਾਨ ਕੈਂਪ ਲਗਾਇਆ ਗਿਆ¢ ਇਸ ਕੈਂਪ 'ਚ ਨਵੇਂ ਵਿਆਹੇ ਜੋੜੇ ਨੇ ਆਪ ਖੂਨਦਾਨ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ¢ ਨਵੇਂ ਵਿਆਹੇ ਜੋੜੇ ਨੂੰ ...

ਪੂਰੀ ਖ਼ਬਰ »

ਅਧਿਕਾਰੀ ਦਾ ਕਾਰਜਕਾਲ ਵਧਾਉਣ ਦੀ ਕੀਤੀ ਮੰਗ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪ੍ਰਧਾਨ ਇੰਟਕ ਸ੍ਰੀ ਸਤਪਾਲ ਧਾਰੀਵਾਲ ਅਤੇ ਇੰਟਕ ਯੂਨੀਅਨ ਪੀ.ਆਰ.ਟੀ.ਸੀ. ਦੇ ਪ੍ਰਧਾਨ ਨਰਦੇਵ ਸਿੰਘ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਫ਼ੈਸਲਾ ਲਿਆ ਗਿਆ ...

ਪੂਰੀ ਖ਼ਬਰ »

ਕੈਂਪ ਦੌਰਾਨ 43 ਦਾਨੀਆਂ ਵਲੋਂ ਖ਼ੂਨਦਾਨ

ਅਮਰਗੜ੍ਹ, 20 ਜਨਵਰੀ (ਸੁਖਜਿੰਦਰ ਸਿੰਘ ਝੱਲ) - ਨੌਜਵਾਨ ਭਾਰਤ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਪਿੰਡ ਚੌਾਦਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪਿੰਡ ਚੌਾਦਾ ਦੀ ਧੀ ਖੁਸ਼ਪ੍ਰੀਤ ਕੌਰ ਢੀਂਡਸਾ (ਮਿਸ ਪੰਜਾਬਣ) ਨੇ ...

ਪੂਰੀ ਖ਼ਬਰ »

ਛਾਤੀ ਦੇ ਰੋਗਾਂ ਦਾ ਚੈੱਕਅਪ ਕੈਂਪ ਲਗਾਇਆ

ਅਹਿਮਦਗੜ੍ਹ, 20 ਜਨਵਰੀ (ਰਣਧੀਰ ਸਿੰਘ ਮਹੋਲੀ) - ਸਮਾਜ ਸੇਵੀਂ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਸਿਪਲਾ ਕੰਪਨੀ ਦੇ ਸਹਿਯੋਗ ਨਾਲ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਛਾਤੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਹੋਵੇਗਾ ਇਨਕਲਾਬੀ ਸਭਿਆਚਾਰਕ ਪ੍ਰੋਗਰਾਮ

ਲਹਿਰਾਗਾਗਾ, 20 ਜਨਵਰੀ (ਗਰਗ, ਢੀਂਡਸਾ)-ਲੋਕ ਚੇਤਨਾ ਮੰਚ ਲਹਿਰਾਗਾਗਾ ਦੀ ਮੀਟਿੰਗ ਪ੍ਰਧਾਨ ਗਿਆਨ ਚੰਦ ਸ਼ਰਮਾ ਦੇ ਨਿਰਦੇਸ਼ ਤਹਿਤ ਸਥਾਨਕ ਵਾਟਰ ਵਰਕਸ ਵਿਖੇ ਹੋਈ | ਮੀਟਿੰਗ ਦੌਰਾਨ 23 ਮਾਰਚ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਅਤੇ ਕਵੀ ਪਾਸ਼ ਦੇ ਸ਼ਹਾਦਤ ...

ਪੂਰੀ ਖ਼ਬਰ »

ਭਵਾਨੀਗੜ੍ਹ ਵਿਖੇ ਡੀ.ਈ.ਓ. ਵਲੋਂ ਕੈਲੰਡਰ ਜਾਰੀ

ਭਵਾਨੀਗੜ੍ਹ, 20 ਜਨਵਰੀ (ਜਰਨੈਲ ਸਿੰਘ ਮਾਝੀ)-ਭਵਾਨੀਗੜ੍ਹ ਵਿਖੇ ਡੀ.ਈ.ਓ. ਮੈਡਮ ਹਰਕਮਲਜੀਤ ਕੌਰ ਨੇ ਪੰਜਾਬ ਸਕੂਲ ਟੀਚਰਜ਼ ਐਸੋਸੀਏਸ਼ਨ (ਰਜਿ.) ਦਾ 2019 ਦਾ ਕਲੰਡਰ ਜਾਰੀ ਕੀਤਾ | ਇਸ ਮੌਕੇ ਮੈਡਮ ਹਰਕਮਲਜੀਤ ਕੌਰ ਨੇ ਕਿਹਾ ਕਿ 2019 ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈ ਕੇ ...

ਪੂਰੀ ਖ਼ਬਰ »

ਅਕੈਡਮੀ ਭੋਜੋਵਾਲੀ 'ਚ ਤਿੰਨ ਦਿਨਾ ਗੁਰਮਤਿ ਸਮਾਗਮ ਪਹਿਲੀ ਤੋਂ

ਧੂਰੀ, 20 ਜਨਵਰੀ (ਸੁਖਵੰਤ ਸਿੰਘ ਭੁੱਲਰ)-ਸੰਤ ਅਤਰ ਸਿੰਘ ਅਕਾਲ ਅਕੈਡਮੀ ਭੋਜੋਵਾਲੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ 1, 2 ਅਤੇ 3 ਫਰਵਰੀ ਨੰੂ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਅਕੈਡਮੀ ਦੇ ਮੁੱਖ ...

ਪੂਰੀ ਖ਼ਬਰ »

ਤੀਸਰਾ ਰਾਸ਼ਨ ਵੰਡ ਸਮਾਗਮ ਕਰਵਾਇਆ

ਅਹਿਮਦਗੜ੍ਹ, 20 ਜਨਵਰੀ (ਸੋਢੀ)-ਸਥਾਨਕ ਸ਼ਹਿਰ ਦੀ ਸਮਾਜਸੇਵਾ ਸੁਸਾਇਟੀ ਵਲੋਂ ਸ਼੍ਰੀ ਰਾਮ ਮੰਦਿਰ ਵਿਖੇ ਤੀਸਰਾ ਰਾਸ਼ਨ ਵੰਡ ਸਮਾਗਮ ਆਯੋਜਿਤ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ, ਜਸਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਵਿਚ ਆਯੋਜਿਤ ਸਮਾਰੋਹ ...

ਪੂਰੀ ਖ਼ਬਰ »

ਮਾਤਾ ਬਸੰਤ ਕੌਰ ਨੂੰ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 20 ਜਨਵਰੀ (ਦਰਸ਼ਨ ਸਿੰਘ ਖੇੜੀ)-ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਪਿਆਰਾ ਸਿੰਘ ਪੰਜਗਰਾਈਆਂ ਦੀ ਪਤਨੀ ਬੀਬੀ ਬਸੰਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਫ਼ਤਹਿਗੜ੍ਹ ਪੰਜਗਰਾਈਆਂ ਵਿਖੇ ਹੋਇਆ | ਸ਼ਰਧਾਂਜ਼ਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਆਦਿ ਧਰਮ ਮਿਸ਼ਨ ਦੇ ਮੁਖੀ ਸੰਤ ਸਤਵਿੰਦਰ ਸਿੰਘ ਹੀਰਾ ਵਲੋਂ ਪ੍ਰੈੱਸ ਕਲੱਬ ਲੌਾਗੋਵਾਲ ਰਜਿ: ਦਾ ਸਨਮਾਨ

ਲੌਾਗੋਵਾਲ, 20 ਜਨਵਰੀ (ਅ. ਬ.)-ਸਥਾਨਕ ਧਰਮਸ਼ਾਲਾ ਪੱਤੀ ਸੁਨਾਮੀ ਵਿਖੇ ਇਕ ਵਿਸ਼ੇਸ਼ ਸਮਾਗਮ ਸਮੇਂ ਪਹੁੰਚੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਮੁਖੀ ਸੰਤ ਸਤਵਿੰਦਰ ਸਿੰਘ ਹੀਰਾ ਵਲੋਂ ਪ੍ਰੈੱਸ ਕਲੱਬ ਲੌਾਗੋਵਾਲ (ਰਜਿ:) ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ¢ ਸਮਾਗਮ ...

ਪੂਰੀ ਖ਼ਬਰ »

ਨਿਰਮਲ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਧੂਰੀ, 20 ਜਨਵਰੀ (ਨਰਿੰਦਰ ਸੇਠ)-ਸ: ਜਤਿੰਦਰਪਾਲ ਸਿੰਘ ਸਿੱਧੂ ਅਤੇ ਸ: ਰੁਪਿੰਦਰਪਾਲ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ: ਨਿਰਮਲ ਸਿੰਘ ਸਿੱਧੂ ਰਾਜੋਮਾਜਰਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ...

ਪੂਰੀ ਖ਼ਬਰ »

ਸੇਂਟ ਸੋਲਜਰ ਤੇ ਨੰਨ੍ਹੇ ਫ਼ਰਿਸ਼ਤੇ ਸਕੂਲ ਨੇ ਸਾਲਾਨਾ ਸਮਾਗਮ ਕਰਵਾਇਆ

ਲਹਿਰਾਗਾਗਾ, 20 ਜਨਵਰੀ (ਸੂਰਜ ਭਾਨ ਗੋਇਲ)-ਸੈਂਟ ਸੋਲਜਰ ਅਤੇ ਨੰਨ੍ਹੇ ਫ਼ਰਿਸ਼ਤੇ ਪਲੇਅ ਵੇ ਸਕੂਲ ਲਹਿਰਾਗਾਗਾ ਦਾ ਸਾਲਾਨਾ ਪ੍ਰੋਗਰਾਮ 'ਅਹਿਸਾਸ' ਦੇ ਬੈਨਰ ਥੱਲੇ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਅਮਰਗੜ੍ਹ ਸੁਰਜੀਤ ਧੀਮਾਨ ਦੇ ਸਪੁੱਤਰ ਜਸਵਿੰਦਰ ਧੀਮਾਨ ਅਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸੰਦੌੜ, 20 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਸਰਕਾਰੀ ਹਾਈ ਸਕੂਲ ਕਲਿਆਣ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀ, ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਇਆ ਸਾਲਾਨਾ ਸਮਾਰੋਹ ਆਪਣੀਆਂ ਅਮਿੱਟ ...

ਪੂਰੀ ਖ਼ਬਰ »

ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ - ਪਰਮਿੰਦਰ ਢੀਂਡਸਾ

ਸੰਦੌੜ, 20 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਹਲਕਾ ਸੰਗਰੂਰ ਤੋਂ ਬਤੌਰ ਉਮੀਦਵਾਰ ਹੋਣ ਦੀਆਂ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀਆਂ ਚਰਚਾਵਾਂ ਨੂੰ ਸ. ਪਰਮਿੰਦਰ ਸਿੰਘ ਢੀਂਡਸਾ ...

ਪੂਰੀ ਖ਼ਬਰ »

ਉੱਭਰਦੇ ਸ਼ਾਇਰ ਪ੍ਰਗਟ ਸਿੰਘ ਮਹਿਤਾ ਦੀ ਬਾਲ ਸਾਹਿਤ ਪੁਸਤਕ 'ਛੁਕ-ਛੁਕ ਕਰਦੀ ਸਾਡੀ ਰੇਲ' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਭੁੱਲਰ, ਧਾਲੀਵਾਲ) - ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਪਲੇਠੀ ਇਕੱਤਰਤਾ ਡਾ.ਇਕਬਾਲ ਸਿੰਘ, ਕਰਮ ਸਿੰਘ ਜ਼ਖਮੀ ਅਤੇ ਸਭਾ ਦੇ ਪ੍ਰਧਾਨ ਜਸਵੰਤ ...

ਪੂਰੀ ਖ਼ਬਰ »

ਤਪਾ ਪੁਲਿਸ ਨੇ 24 ਘੰਟਿਆਂ 'ਚ ਮੋਟਰਸਾਈਕਲ ਲੱਭ ਕੇ ਅਸਲ ਮਾਲਕ ਦੇ ਸਪੁਰਦ ਕੀਤਾ

ਤਪਾ ਮੰਡੀ, 20 ਜਨਵਰੀ (ਪ੍ਰਵੀਨ ਗਰਗ)-ਸਥਾਨਕ ਸਿਟੀ ਪੁਲਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਆਪਣੀ ਟੀਮ ਸਮੇਤ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ਵਿਚ ਬਰਾਮਦ ਕਰ ਕੇ ਅਸਲ ਮਾਲਕ ਨੂੰ ਸਪੁਰਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬੀਹਲਾ ਵਿਖੇ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਵਜ਼ੀਫ਼ਾ ਪ੍ਰੀਖਿਆ ਹੋਈ

ਟੱਲੇਵਾਲ, 20 ਜਨਵਰੀ (ਸੋਨੀ ਚੀਮਾ)-ਪੜੋ੍ਹ ਪੰਜਾਬ ਪੜਾਉ ਪੰਜਾਬ ਵਜ਼ੀਫ਼ਾ ਪ੍ਰੀਖਿਆ ਦੀਵਾਨਾ ਸੋਸ਼ਲ ਵੈੱਲਫੇਅਰ ਕਮੇਟੀ ਅਤੇ ਪੜੋ੍ਹ ਪੰਜਾਬ ਪੜਾਉ ਪੰਜਾਬ ਟੀਮ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ ਤੇ ਡਿਪਟੀ ਡੀ.ਈ.ਓ. ਸ਼ਿਵਪਾਲ ਦੀ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਸੰਗਰੂਰ, 20 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਬਾਰੇ ਲੋਕਾਂ ਵਿਚ ਜਾਗਰੂਕਤਾ ਲਿਆਉਣ ਲਈ ਕਮਾਡੈਂਟ ਵਲੋਂ ਇਕ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀ ਤੇਜ ਪ੍ਰਤਾਪ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੱਥੂਮਾਜਰਾ ਵਿਖੇ ਸਾਲਾਨਾ ਸਮਾਗਮ

ਅਹਿਮਦਗੜ੍ਹ, 20 ਜਨਵਰੀ (ਪੁਰੀ) - ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂਮਾਜਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਅਮਨਦੀਪ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਮਨਿੰਦਰ ਸਿੰਘ ਲਖਮੀਰਵਾਲਾ ਪ੍ਰੋਤਸਾਹਨ ਪੁਰਸਕਾਰ ਨਾਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਧਾਲੀਵਾਲ, ਭੁੱਲਰ) - ਲਾਇਨਜ਼ ਕਲੱਬ ਸੁਨਾਮ ਰਾਇਲਜ਼ ਵਲੋਂ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਕਲੱਬ ਦੇ ਡਿਸਟਿ੍ਕਟ ਗਵਰਨਰ ਐਮ.ਜੇ.ਐਫ.ਲਾਇਨ ਬੀਰਇੰਦਰ ਸਿੰਘ ਸੋਹਲ ਵਲੋਂ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਦਾ ਕੈਲੰਡਰ ਜਾਰੀ

ਸੰਗਰੂਰ, 20 ਜਨਵਰੀ (ਧੀਰਜ ਪਸ਼ੌਰੀਆ)- ਅੱਜ ਸੰਗਰੂਰ ਵਿਖੇ ਜਨਰਲ ਕੈਟਾਗਿਰੀ ਵੈੱਲਫੇਅਰ ਫੈੱਡਰੇਸ਼ਨ ਦੀ ਹੋਈ ਬੈਠਕ ਵਿਚ ਜਥੇਬੰਦੀ ਦਾ ਨਵੇਂ ਸਾਲ ਦਾ ਕਲੰਡਰ ਜਾਰੀ ਕੀਤਾ ਗਿਆ | ਕਲੰਡਰ ਜਾਰੀ ਕਰਨ ਦੀ ਰਸਮ ਤੋਂ ਬਾਅਦ ਫੈੱਡਰੇਸ਼ਨ ਦੀ ਸੰਗਰੂਰ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਨੂੰ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਸ਼ਰਧਾਂਜਲੀਆਂ ਭੇਟ

ਬਰਨਾਲਾ, 20 ਜਨਵਰੀ (ਰਾਜ ਪਨੇਸਰ)-ਰਿਆਸਤੀ ਪਰਜਾ ਮੰਡਲ ਲਹਿਰ ਦੇ ਬਾਨੀ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 85ਵੀਂ ਬਰਸੀ ਮੌਕੇ ਪਿੰਡ ਠੀਕਰੀਵਾਲਾ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੇ ਆਖ਼ਰੀ ਦਿਨ ਅੱਜ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਪੱਖੋਂ ਇਲਾਕਾ ਧਨੌਲਾ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪੰਜਾਬ ਸਰਕਾਰ

ਧਨੌਲਾ, 20 ਜਨਵਰੀ (ਚੰਗਾਲ)-ਭਾਵੇਂ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪਿਛਲੇ ਦਿਨੀਂ ਨਵੇਂ ਭਰਤੀ ਕੀਤੇ ਡਾਕਟਰਾਂ ਨੂੰ ...

ਪੂਰੀ ਖ਼ਬਰ »

ਰਾਜਵੰਤ ਧੂਰੀ ਦੀ ਸੇਵਾ ਮੁਕਤੀ ਸਮੇਂ ਸਨਮਾਨ ਸਮਾਗਮ

ਧੂਰੀ, 20 ਜਨਵਰੀ (ਸੁਖਵੰਤ ਸਿੰਘ ਭੁੱਲਰ)-ਸ: ਰਾਜਵੰਤ ਸਿੰਘ ਧੂਰੀ ਦੇ ਪੀ.ਐਸ.ਪੀ.ਸੀ.ਐਲ. ਸ਼ਹਿਰੀ-1 ਮਲੇਰਕੋਟਲਾ ਦੀ ਸੇਵਾ ਮੁਕਤੀ ਸਮੇਂ ਰੱਖੇ ਸਨਮਾਨ ਸਮਾਗਮ 'ਚ ਵੱਖੋ-ਵੱਖ ਸਾਥੀ ਮੁਲਾਜ਼ਮਾਂ ਤੇ ਉੱਚ ਅਧਿਕਾਰੀਆਂ ਨੇ ਸ਼ੁੱਭਕਾਮਨਾਵਾਂ ਦਿੱਤੀਆਂ | ਜਿਸ ਵਿਚ ਸਾਥੀ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ 'ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

ਸੁਨਾਮ ਊਧਮ ਸਿੰਘ ਵਾਲਾ, 20 ਜਨਵਰੀ (ਰੁਪਿੰਦਰ ਸਿੰਘ ਸੱਗੂ) - ਸਰਕਾਰੀ ਮਿਡਲ ਸਕੂਲ ਭਰੂਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸਰਬਜੀਤ ਸਿੰਘ ਨੇ ਬਲਾਕ ਪੱਧਰੀ ਗੁਰਬਾਣੀ ਕੰਠ ਮੁਕਾਬਲੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਮੁੱਖ ਅਧਿਆਪਕ ਸੁਖਦੇਵ ਸਿੰਘ ...

ਪੂਰੀ ਖ਼ਬਰ »

ਉਜਾਗਰ ਸਿੰਘ ਬਾਜਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਪੁਲਿਸ ਸਾਂਝ ਕੇਂਦਰ ਦੇ ਜ਼ਿਲ੍ਹਾ ਇੰਚਾਰਜ ਸਬ-ਇੰਸਪੈਕਟਰ ਰਾਜਪਾਲ ਸਿੰਘ ਬਾਜਵਾ ਦੇ ਸਤਿਕਾਰਯੋਗ ਦਾਦਾ ਸ: ਉਜਾਗਰ ਸਿੰਘ ਬਾਜਵਾ ਨਮਿਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਧਨੌਲਾ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਧਨੌਲਾ, 20 ਜਨਵਰੀ (ਚੰਗਾਲ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਰਨਾਲਾ ਵਲੋਂ ਬਰਾਂਚ ਧਨੌਲਾ ਵਿਖੇ ਇਲਾਕੇ ਦੇ ਸਾਰੇ ਮਜ਼ਦੂਰਾਂ ਦੀ ਇਕੱਤਰਤਾ ਕੀਤੀ ਗਈ | ਇਸ ਇਕੱਤਰਤਾ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਸਰਪ੍ਰਸਤ ਮਲਕੀਤ ਸਿੰਘ, ਜ਼ਿਲੇ੍ਹ ਕੈਸ਼ੀਅਰ ...

ਪੂਰੀ ਖ਼ਬਰ »

ਸ਼ਹੀਦ ਸੁੱਖਾ ਤੇ ਜਿੰਦਾ ਦੀ ਪਹਿਲੀ ਬਰਸੀ ਕਿਸਾਨ ਯੂਨੀਅਨ ਨੇ ਮਨਾਈ ਸੀ-ਲੱਖੋਵਾਲ

ਰੂੜੇਕੇ ਕਲਾਂ, 20 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਰੂੜੇਕੇ ਕਲਾਂ ਦੇ ਪੰਚ ਗੁਰਪ੍ਰੀਤ ਸਿੰਘ ਰੂੜੇਕੇ ਕਲਾਂ ਵਲੋਂ ਗੁਰਦੁਆਰਾ ਬਾਬਾ ਹਰੀ ਸਿੰਘ ਨਾਮਧਾਰੀ ਰੂੜੇਕੇ ਕਲਾਂ ਵਿਖੇ ਕਰਵਾਏ ਇਕ ਧਾਰਮਿਕ ਸਮਾਗਮ ਦੌਰਾਨ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਮਲੇਰਕੋਟਲਾ, 20 ਜਨਵਰੀ (ਪਾਰਸ ਜੈਨ)-ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਪ੍ਰੋ. ਮੁਹੰਮਦ ਇਰਫਾਨ ਵਲੋਂ ਡੈਪੋ ਅਤੇ ਬੱਡੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮਾਸਟਰ ਟਰੇਨਰ ਪ੍ਰੋ. ਮੁਹੰਮਦ ਦਿਲਸ਼ਾਦ ਨੇ ਨਸ਼ਿਆਂ ਵੱਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX