ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਬਠਿੰਡਾ /ਮਾਨਸਾ

ਰੇਲਵੇ ਤੇ ਨਹਿਰੀ ਵਿਭਾਗ ਦੇ ਨਿਕੰਮੇ ਪ੍ਰਬੰਧਾਂ ਦੀ ਪੋਲ ਖੁੱਲ੍ਹੀ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਰੇਲਵੇ ਪ੍ਰਬੰਧਾਂ ਤੇ ਨਹਿਰੀ ਵਿਭਾਗ ਦੇ ਨਿਕੰਮੇ ਪ੍ਰਬੰਧਾਂ ਦੀ ਅੱਜ ਉਸ ਸਮੇਂ ਪੋਲ ਖੁੱਲ੍ਹ ਗਈ ਜਦ ਕੋਟਲਾ ਰਜਬਾਹੇ ਦੇ ਰੇਲਵੇ ਪੁੱਲ 'ਚ 8 ਮਹੀਨਿਆਂ ਦੌਰਾਨ ਹੀ ਚੌਥੀ ਵਾਰ ਪਾੜ ਪੈਣ ਨਾਲ ਰੇਲਵੇ ਲਾਈਨਾਂ, ਰੇਲਵੇ ਕਾਂਟਾ ਤੇ ਰੇਗਰ ਬਸਤੀ 'ਚ ਕਈ ਕਈ ਫੁੱਟ ਪਾਣੀ ਭਰ ਗਿਆ, ਪਰ ਦੋਵੇਂ ਵਿਭਾਗਾਂ ਦੇ ਕਰਮਚਾਰੀਆਂ ਨੇ ਪਾੜ ਬੰਦ ਕਰਨ ਦੀ ਜ਼ਰੂਰਤ ਨਹੀਂ ਸਮਝੀ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਰਾਮਸਰਾ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਰਜਬਾਹੇ ਦਾ ਕੁੱਝ ਹਿੱਸਾ ਰੇਲਵੇ ਲਾਈਨਾਂ ਨੂੰ ਕਰਾਸ ਕਰਨ ਕਾਰਨ ਰੇਲਵੇ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ, ਜਿਸ ਕਾਰਨ ਪੁੱਲ ਮਜ਼ਬੂਤ ਕਰਕੇ ਬਣਾਉਣ ਦੀ ਜ਼ਿੰਮੇਵਾਰੀ ਰੇਲ ਵਿਭਾਗ ਦੀ ਹੈ, ਪਰ ਰੇਲ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਕਰਨ 'ਚ ਨਿਕੰਮਾ ਸਾਬਿਤ ਹੋ ਰਿਹਾ ਹੈ | ਪੁੱਲ ਪੁਰਾਣਾ ਤੇ ਇਸ ਨੂੰ ਮਜ਼ਬੂਤ ਕਰਕੇ ਨਾ ਬਣਾਏ ਜਾਣ ਕਾਰਨ ਵਾਰ-ਵਾਰ ਇਸ ਵਿਚ ਪਾੜ ਪੈ ਰਿਹਾ ਹੈ ਜਿਸ ਨਾਲ ਜਿਥੇ ਰੇਲਵੇ ਲਾਈਨਾਂ ਤੇ ਕਾਂਟਾ ਪਾਣੀ 'ਚ ਡੁੱਬ ਜਾਣ ਨਾਲ ਰੇਲਵੇ ਲਾਈਨਾਂ ਧੱਸਕੇ ਰੇਲਵੇ ਹਾਦਸਾ ਵਾਪਰਣ ਤੇ ਵੱਡਾ ਜਾਨੀ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ, ਉਥੇ ਰੇਗਰ ਬਸਤੀ 'ਚ ਵੀ ਪਾਣੀ ਭਰਣ ਨਾਲ ਕਈ ਨੀਂਵੇਂ ਘਰਾਂ 'ਚ ਪਾਣੀ ਪ੍ਰਵੇਸ਼ ਕਰ ਜਾਂਦਾ ਹੈ, ਪਰ ਗ਼ਰੀਬਾਂ ਦੀ ਕੋਈ ਨਹੀਂ ਸੁਣਦਾ | ਉਨ੍ਹਾਂ ਕਿਹਾ ਕਿ ਇਕੱਲਾ ਰੇਲਵੇ ਹੀ ਨਹੀਂ ਨਹਿਰੀ ਵਿਭਾਗ ਦੇ ਕਮਰਚਾਰੀ ਵੀ ਪੁੱਲ ਵਿਚੋਂ ਕੂੜਾ ਕਰਕਟ ਕੱਢਣ ਤੋਂ ਬਾਅਦ ਪੁੱਲ ਦੇ ਨੇੜੇ ਹੀ ਸੁੱਟ ਦਿੰਦੇ ਹਨ, ਜੋ ਤੇਜ਼ ਹਵਾ ਨਾਲ ਉੱਡਕੇ ਦੁਆਰਾ ਫ਼ਿਰ ਰਜਬਾਹੇ ਵਿਚ ਹੀ ਪੈ ਜਾਂਦਾ ਹੈ ਅਤੇ ਪੁੱਲ ਬੰਦ ਹੋਣ ਦਾ ਕਾਰਨ ਪਾੜ ਦਾ ਕਾਰਨ ਬਣਦਾ ਹੈ | ਰਜਬਾਹੇ ਵਿਚ ਕੂੜਾ ਕਰਕਟ ਡਿੱਗਣ ਤੋਂ ਬਚਾਉਣ ਲਈ ਸਰਕਾਰ ਵਲੋਂ ਰਜਬਾਹੇ ਨੂੰ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਊਾਡ ਵੀ ਕਰ ਦਿੱਤਾ ਗਿਆ ਸੀ, ਪਰ ਅੰਡਰ ਗਰਾਊਾਡ ਕੀਤੇ ਜਾਣ ਤੋਂ ਬਾਅਦ ਨਹਿਰੀ ਵਿਭਾਗ ਨੇ ਇਸ ਦੀ ਕੋਈ ਦੇਖਭਾਲ ਨਹੀਂ ਕੀਤੀ, ਜਿਸ ਕਾਰਨ ਜਿਥੇ ਅੰਡਰ ਗਰਾਊਾਡ ਕਰਨ ਤੇ ਕਰੋੜਾਂ ਰੁਪਏ ਖਰਚ ਕੀਤੇ ਬੇਕਾਰ ਹੋ ਗਏ, ਉਥੇ ਸਮੱਸਿਆ ਵੀ ਜਿਓਾ ਦੀ ਤਿਓਾ ਬਰਕਰਾਰ ਹੈ | ਰੇਲਵੇ ਅਤੇ ਨਹਿਰੀ ਵਿਭਾਗ ਪੁੱਲ ਨੂੰ ਨਵਾਂ ਮਜ਼ਬੂਤ ਕਰਕੇ ਬਣਾਉਣ ਦੀ ਬਜਾਏ ਇਕ ਦੂਜੇ ਨੂੰ ਕਸੂਰਵਾਰ ਦੱਸਕੇ ਬੁੱਤਾ ਸਾਰ ਰਹੇ ਹਨ |

ਮੁੱਖ ਮੰਤਰੀ ਨੂੰ ਇਲਾਕਾ ਸਰਦੂਲਗੜ੍ਹ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ

ਮਾਨਸਾ/ਝੁਨੀਰ, 20 ਜਨਵਰੀ (ਧਾਲੀਵਾਲ/ਸੰਧੂ)-ਨੌਜਵਾਨ ਕਾਂਗਰਸ ਆਗੂ ਤੇ ਰਾਏਪੁਰ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰ ਜਸਪਿੰਦਰ ਕੌਰ ਮੀਆਂ ਨੇ ਹਲਕਾ ਸਰਦੂਲਗੜ੍ਹ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਕੱਚੇ, ਮਾਣ ਭੱਤੇ ਵਾਲੇ ਤੇ ਕੰਟਰੈਕਟ ਮੁਲਾਜ਼ਮਾਂ ਨੇ ਬਠਿੰਡਾ 'ਚ ਰੋਸ ਰੈਲੀ ਉਪਰੰਤ ਕੱਢਿਆ ਮਾਰਚ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਮਾਣ ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਵਲੋ ਸਥਾਨਕ ਸਰਕਟ ਹਾਊਸ ਕੋਲ ਜ਼ੋਨਲ ਰੈਲੀ ਕਰਨ ਉਪਰੰਤ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਤੇ ਉਥੇ ਥੋੜੇ ਸਮੇਂ ਲਈ ਜਾਮ ਲਗਾ ਕੇ ਰੋਸ ਪ੍ਰਗਟ ਕੀਤਾ | ਮਾਰਚ 'ਚ ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਔਢਾਂ ਦੇ ਨੇੜੇ ਔਢਾਂ ਮਾਈਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਜ਼ਮੀਨ ਦੇ ਲਾਲਚੀਆਂ ਦੀ ਲੁੱਟ ਨੇ 'ਗੂੰਗੇ ਤੇ ਬੋਲਿਆ ਦੇ ਟੱਬਰ' ਦੇ ਬੱਚਿਆਂ ਦੀ ਜ਼ਿੰਦਗੀ ਬਣਾ ਰੱਖੀ ਸੀ ਅਨਾਥਾਂ ਤੋਂ ਵੀ ਬਦਤਰ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਪਿੰਡ ਲਹਿਰਾ ਬੇਗਾ ਦੇ ਕਤਲ ਹੋਏ ਗੂੰਗੇ ਤੇ ਬੋਲੇ ਨੌਜਵਾਨ ਦੇ ਕਾਤਲਾਂ ਦੀ ਜ਼ਮੀਰ ਇਸ ਕਦਰ ਮਰ ਚੁੱਕੀ ਸੀ ਕਿ ਅਕਵਾਇਰ ਹੋਈ ਜ਼ਮੀਨ ਦੇ ਕਰੋੜਾਂ ਰੁਪਏ ਦੀ ਠੱਗੀ ਮਾਰਨ 16 ਕਿੱਲਿਆਂ ਦੇ ਠੇਕੇ ਦੇ ਰੁਪਏ ਹਰ ਸਾਲ ਖਾ ਕੇ ਤੇ ...

ਪੂਰੀ ਖ਼ਬਰ »

ਖੇਲੋ੍ਹ ਇੰਡੀਆ ਯੂਥ ਗੇਮਜ਼ 'ਚ ਸੋਨ ਤੇ ਕਾਂਸੀ ਦਾ ਤਗਮਾ ਜਿੱਤਿਆ

ਮਾਨਸਾ, 20 ਜਨਵਰੀ (ਧਾਲੀਵਾਲ)-ਸਥਾਨਕ ਸਮਰ ਫ਼ੀਲਡ ਸਕੂਲ ਦੇ ਖਿਡਾਰੀਆਂ ਨੇ ਖੋਲੋ੍ਹ ਇੰਡੀਆ ਯੂਥ ਗੇਮਜ਼ ਦੇ ਕੁਸ਼ਤੀ ਮੁਕਾਬਲਿਆਂ 'ਚ ਸੋਨ ਤੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਤੇ ਕੋਚ ...

ਪੂਰੀ ਖ਼ਬਰ »

ਘੁੰਮਣ ਕਲਾਂ-ਸੁੱਖਾ ਸਿੰਘ ਵਿਚਕਾਰ ਲੱਗਣ ਵਾਲੇ ਟੋਲ ਪਲਾਜ਼ੇ ਦੀ ਵਿਰੋਧਤਾ ਜਾਰੀ

ਮੌੜ ਮੰਡੀ, 20 ਜਨਵਰੀ (ਲਖਵਿੰਦਰ ਸਿੰਘ ਮੌੜ)-ਲੱਗਦਾ ਹੈ ਕਿ ਪੰਜਾਬ ਵਿਚ ਪ੍ਰਮੁੱਖ ਸੜਕਾਂ 'ਤੇ ਲਗਾਤਾਰ ਵਿੱਛ ਰਿਹਾ ਟੋਲ ਪਲਾਜ਼ਿਆਂ ਦਾ ਜਾਲ ਲੋਕਾਂ ਦੀਆਂ ਜੇਬਾਂ ਨੂੰ ਮਨਜ਼ੂਰ ਨਹੀਂ | ਇਸੇ ਕੜੀ ਦੇ ਤਹਿਤ ਮੌੜ ਮੰਡੀ ਤੋਂ ਮਾਨਸਾ ਜਾਣ ਵਾਲੀ ਮੁੱਖ ਸੜ੍ਹਕ 'ਤੇ ਵੀ ਟੋਲ ...

ਪੂਰੀ ਖ਼ਬਰ »

ਲੜਕੀ ਨੂੰ ਧਮਕੀਆਂ ਦੇਣ ਵਾਲੇ ਤਿੰਨ ਲੋਕਾਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਇਕ ਲੜਕੀ ਨੂੰ ਘੇਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕਥਿਤ ਦੋਸ਼ਾਂ ਤਹਿਤ ਪਿੰਡ ਦੇ ਤਿੰਨ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

100 ਗਰਾਮ ਹੈਰੋਇਨ ਤੇ ਨਕਦੀ ਸਮੇਤ ਪਤੀ-ਪਤਨੀ ਸਣੇ 3 ਕਾਬੂ

ਬਠਿੰਡਾ, 20 ਜਨਵਰੀ (ਅਜੀਤ ਪ੍ਰਤੀਨਿਧ)-ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਸਥਾਨਕ ਠੰਢੀ ਸੜਕ ਨੇੜੇ ਜ਼ਮੀਨਦੋਜ਼ ਪੁੱਲ ਤੋਂ 100 ਗਰਾਮ ਹੈਰੋਇਨ ਸਮੇਤ ਪਤੀ-ਪਤਨੀ ਸਣੇ 3 ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਨੇਕੀ ਕਰਨੀ ਮਹਿੰਗੀ ਪਈ-ਨਹਿਰ 'ਚ ਡੁੱਬਦੀਆਂ 3 ਜ਼ਿੰਦਗੀਆਂ ਬਚਾਉਣ ਵਾਲੇ ਨੌਜਵਾਨ ਦਾ ਪਰਸ ਚੋਰੀ

ਕੋਟਸਮੀਰ, 20 ਜਨਵਰੀ (ਰਣਜੀਤ ਸਿੰਘ ਬੁੱਟਰ)-ਬੀਤੇ ਦਿਨ ਪਿੰਡ ਭਾਗੀਵਾਂਦਰ ਕੋਲ ਨਹਿਰ ਦੀ ਕੋਟਲਾ ਬ੍ਰਾਂਚ ਦੇ ਨਾਲ-ਨਾਲ ਰਹਿੰਦੇ ਬਾਂਦਰਾਂ ਨੂੰ ਚੂਰਮਾ ਪਾਉਣ ਲਈ ਜਾ ਰਹੇ ਜੀਵਨ ਸਿੰਘ ਵਾਲਾ ਦੇ ਇਕ ਪਰਿਵਾਰ ਦੀ ਗੱਡੀ ਨਹਿਰ ਵਿਚ ਡਿੱਗ ਪਈ ਸੀ, ਜਿਸ ਵਿਚ ਸਵਾਰ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਕੋਟਭਾਈ ਨੇ ਜ਼ਖ਼ਮੀ ਨੂੰ ਆਪਣੀ ਕਾਰ 'ਤੇ ਹਸਪਤਾਲ ਪਹੁੰਚਾਇਆ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਬਰਨਾਲਾ ਬਾਈਪਾਸ ਰੋਡ 'ਤੇ ਬੱਲਾਰਾਮ ਨਗਰ ਚੌਾਕ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਆਪਣਾ ਸੰਤੁਲਨ ਖੋਹ ਦੇਣ ਕਾਰਨ ਹਾਦਸਾਗ੍ਰਸਤ ਹੋਈ ਕਾਰ ਦਾ ਚਾਲਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਸਥਾਨ ਕੋਲੋਂ ...

ਪੂਰੀ ਖ਼ਬਰ »

ਸੀ. ਪੀ. ਆਈ. ਦੀ ਬਠਿੰਡਾ ਇਕਾਈ ਵਲੋਂ ਐਸ.ਐਸ.ਪੀ. ਫਾਜ਼ਿਲਕਾ ਨੂੰ ਮੁਅੱਤਲ ਕਰਨ ਦੀ ਮੰਗ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਪੀ.ਆਈ. ਦੀ ਜ਼ਿਲ੍ਹਾ ਬਠਿੰਡਾ ਇਕਾਈ ਦੀ ਸੁਰਜੀਤ ਸਿੰਘ ਸੋਹੀ, ਬਲਕਰਨ ਸਿੰਘ ਬਰਾੜ ਤੇ ਜਸਵੀਰ ਕੌਰ ਸਰਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਐਸ.ਐਸ.ਪੀ. ਫਾਜ਼ਿਲਕਾ ਦੁਆਰਾ ਕਮਿਊਨਿਸਟ ਆਗੂਆਂ 'ਤੇ ਝੂਠਾ ...

ਪੂਰੀ ਖ਼ਬਰ »

ਡਾਕਟਰ ਭਾਰਤ ਭੂਸ਼ਨ ਨੇ ਕੀਤੀ ਦਿਲ ਤੇ ਛਾਤੀ ਦੇ ਰੋਗਾਂ ਦੀ ਮੁਫ਼ਤ ਜਾਂਚ

ਕੋਟਫੱਤਾ, 20 ਜਨਵਰੀ (ਰਣਜੀਤ ਸਿੰਘ ਬੁੱਟਰ)-ਅਕਾਲ ਬਖਸ਼ਿਸ ਸੇਵਾ ਸਿਮਰਨ ਸੁਸਾਇਟੀ ਭਾਈ ਮਤੀਦਾਸ ਨਗਰ ਬਠਿੰਡਾ ਵਲੋਂ ਕੋਟਸ਼ਮੀਰ ਨਗਰ ਦੇ ਇਤਿਹਾਸਿਕ ਗੁਰੂਘਰ ਵਿਖੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਚੱਕ ਬਖ਼ਤੂ ਦੇ ਨੌਜਵਾਨਾਂ ਨੇ ਪਿੰਡ ਦੀ ਫ਼ਿਰਨੀ 'ਤੇ ਰੰਗ ਅਤੇ ਚਿੱਤਰਕਾਰੀ ਕਰ ਕੇ ਪਿੰਡ ਦੀ ਦਿੱਖ ਨੂੰ ਲਾਏ ਚਾਰ ਚੰਨ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਪਿੰਡ ਚੱਕ ਬਖਤੂ ਵਿਖੇ ਲੋਕ ਭਲਾਈ ਸੰਸਥਾ ਸੰਤ ਬਾਬਾ ਐਾਚਲ ਸਿੰਘ ਸਪੋਰਟਸ ਕਲੱਬ ਦੇ ਸਮੂਹ ਨੌਜਵਾਨਾਂ ਨੇ ਪਿੰਡ ਦੀ ਫ਼ਿਰਨੀ 'ਤੇ ਲੱਗਦੇ ਸਾਰੇ ਘਰਾਂ ਦੀਆਂ ਕੰਧਾਂ ਨੂੰ ਰੰਗ ਕਰਵਾਕੇ ਕੀਤੀ ਸੱਭਿਆਚਾਰਕ ਚਿੱਤਰਕਾਰੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਰਾਮਪੁਰਾ ਫੂਲ, 20 ਜਨਵਰੀ (ਪੱਤਰ ਪ੍ਰੇਰਕ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਵਰਕਰਾਂ ਦੀ ਬਦੌਲਤ ਸੂਬੇ ਵਿਚ ਚੰਗੀਆਂ ...

ਪੂਰੀ ਖ਼ਬਰ »

ਡਾ: ਬਹਾਲ ਸਿੰਘ ਸੇਮਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭੁੱਚੋ ਮੰਡੀ ਦੀ ਸਾਲਾਨਾ ਚੋਣ ਵੋਟਿੰਗ ਰਾਹੀ ਹੋਈ, ਜਿਸ ਦੌਰਾਨ ਡਾ: ਬਹਾਲ ਸਿੰਘ ਸੇਮਾ ਨੂੰ ਪ੍ਰਧਾਨ ਚੁਣਿਆ ਗਿਆ ਤੇ ਡਾ: ਰਾਮ ਕੁਮਾਰ ਦੋਸ਼ੀ ਨੂੰ ਉੱਪ ਪ੍ਰਧਾਨ | ...

ਪੂਰੀ ਖ਼ਬਰ »

ਹਿੰਦੂਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ ਸਿਹਤ ਦੀ ਸੰਭਾਲ ਲਈ ਸਾਈਕਲੋਥਾਨ ਕਰਵਾਈ

ਬਠਿੰਡਾ, 20 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਹਿੰਦੂਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ ਬਠਿੰਡਾ ਵਿਖੇ ਸਿਹਤ ਦੀ ਸੰਭਾਲ ਲਈ ਸਾਈਕਲੋਥਾਨ ਕਰਵਾਈ | ਇਸ ਸਮਾਗਮ ਦੇ ਮੁੱਖ ਮਹਿਮਾਨ ਅਰਜੁਨਾ ਐਵਾਰਡੀ ਸ਼੍ਰੀਮਤੀ ਅਵਨੀਤ ਕੌਰ ਸਿੱਧੂ ਸਨ | ਆਂਧਰਾ ਪ੍ਰਦੇਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਤਿੰਨ ਵਿਅਕਤੀਆਾ ਦਾ ਅੰਤਿਮ ਸਸਕਾਰ

ਭਾਗੀਵਾਾਦਰ, 20 ਜਨਵਰੀ (ਮਹਿੰਦਰ ਸਿੰਘ ਰੂਪ)-ਬੀਤੇ ਦਿਨ ਪਿੰਡ ਭਾਗੀਵਾਂਦਰ ਨਜ਼ਦੀਕ ਤਲਵੰਡੀ ਸਾਬੋ-ਬਠਿੰਡਾ ਮੁੱਖ ਸੜਕ 'ਤੇ ਸੜਕੀ ਹਾਦਸੇ 'ਚ ਮਾਰੇ ਗਏ ਮੋਟਰ ਸਾਈਕਲ ਸਵਾਰ ਗੁਰਾ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਭਾਗੀਵਾਂਦਰ ਅਤੇ ਸਵਿਫ਼ਟ ਕਾਰ 'ਚ ਸਵਾਰ ਤਰਸੇਮ ...

ਪੂਰੀ ਖ਼ਬਰ »

ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆਂ ਵਲੋਂ ਭੁੱਚੋ ਮੰਡੀ ਵਿਖੇ ਵਰਕਰਾਂ ਨਾਲ ਮੀਟਿੰਗ

ਭੁੱਚੋ ਮੰਡੀ 20 ਜਨਵਰੀ (ਬਲਵਿੰਦਰ ਸਿੰਘ ਸੇਠੀ)-ਲੋਕ ਸਭਾ ਦੀਆਂ ਚੋਣਾਂ ਦਾ ਬਿਗਲ ਵਜਦੇ ਹੀ ਪੰਜਾਬ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨੂੰ ਭਰਮਾਉਂਣ ਲਈ ਆਪਣੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ | ਸਿਆਸੀ ਆਗੂਆਂ ਵਲੋਂ ਪਾਰਟੀ ਦੇ ਵੱਖ-ਵੱਖ ਵਿੰਗਾਂ ...

ਪੂਰੀ ਖ਼ਬਰ »

ਬਲਰਾਜ ਸ਼ਰਮਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਭਾਈਰੂਪਾ, 20 ਜਨਵਰੀ (ਵਰਿੰਦਰ ਲੱਕੀ)-ਬਲਰਾਜ਼ ਸ਼ਰਮਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਚੁਣੇ ਗਏ ਹਨ¢ ਐਸੋਸੀਏਸ਼ਨ ਦੇ ਸਾਬਕਾ ਮੀਤ ਪ੍ਰਧਾਨ ਅਵਤਾਰ ਸਿੰਘ (ਪੱਪੂ ਢਪਾਲੀ) ਨੇ ਦੱਸਿਆ ਕਿ ਅਬਜ਼ਰਵਰ ਜਰਨੈਲ ਸਿੰਘ ਸੰਘਾ ਤੇ ਜਸਵਿੰਦਰ ...

ਪੂਰੀ ਖ਼ਬਰ »

ਗਾਬੜੀਆ ਵਲੋਂ ਅਕਾਲੀ ਦਲ ਬੀ. ਸੀ. ਵਿੰਗ ਦੇ ਵਰਕਰਾਾ ਨਾਲ ਮੀਟਿੰਗ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਦੀ ਅੱਜ ਹਲਕਾ ਪੱਧਰੀ ਵਿਸ਼ਾਲ ਮੀਟਿੰਗ ਵਿਚ ਸ਼ਮੂਲੀਅਤ ਕਰਨ ਲਈ ਪੁੱਜੇ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਰਾਮਪੁਰਾ ਫੂਲ, 20 ਜਨਵਰੀ (ਪੱਤਰ ਪ੍ਰੇਰਕ)-ਸਥਾਨਕ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਦਸਤਾਰ ਅਕੈਡਮੀ ਦੇ ਸਹਿਯੋਗ ਨਾਲ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਸ਼ਰਾਬ ਤਸਕਰੀ ਦੇ ਮਾਮਲੇ 'ਚ ਭਗੌੜਾ ਦੋਸ਼ੀ ਕਾਬੂ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁੱਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀਆਂ ਏ.ਐਸ.ਆਈ. ਰਾਜਬਿੰਦਰ ਸਿੰਘ ਅਤੇ ਹੌਲਦਾਰ ਮੱਖਣ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਪਾਰਟੀਆਂ ਵਲੋਂ ਭਾਗੀਵਾਂਦਰ ਪਿੰਡ ਦੇ ਬੱਸ ਅੱਡੇ ਤੋਂ ਰਾਮਾਂ ਥਾਣੇ 'ਚ ...

ਪੂਰੀ ਖ਼ਬਰ »

ਡੀ. ਟੀ. ਐਫ. ਵਿਚੋਂ ਗੈਰਵਿਧਾਨਕ ਤੌਰ 'ਤੇ ਮੁਅੱਤਲ ਕੀਤੇ 9 ਮੈਂਬਰਾਂ ਨੂੰ ਬਹਾਲ ਕਰਨ ਦੀ ਮੰਗ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ ਵਿਚ ਸ਼ਾਮਲ ਅਹੁਦੇਦਾਰਾਂ ਨੇ 28 ਦਸੰਬਰ 2018 ਨੂੰ ਡੀ.ਟੀ.ਐਫ. ਦੀ ਸੂਬਾ ਕਮੇਟੀ ਦੀ ਤਰਫ਼ੋਂ ਇਕ ਪਾਸੜ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਰੈਲੀ ਕੱਢੀ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਉੱਘੇ ਸਮਾਜਸੇਵੀ ਤੇ ਵਾਤਾਵਰਣ ਪ੍ਰੇਮੀ ਲਾਲ ਚੰਦ ਸਿੰਘ ਵਲੋਂ ਅੱਜ ਸਥਾਨਕ ਸ਼ਹਿਰਵਾਸੀਆਂ ਨਾਲ ਮਿਲ ਕੇ ਕਿਲ੍ਹਾ ਮੁਬਾਰਕ ਬਠਿੰਡਾ ਨੇ ਗੇਟ ਤੋਂ ਵਾਤਾਵਰਣ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਡਾ. ਖੇਮ ਰਾਜ ...

ਪੂਰੀ ਖ਼ਬਰ »

ਵੀ.ਵੀ.ਪੈੱਟ ਅਤੇ ਈ.ਵੀ.ਐਮ. ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ

ਸੰਗਤ ਮੰਡੀ, 20 ਜਨਵਰੀ (ਸ਼ਾਮ ਸੁੰਦਰ ਜੋਸ਼ੀ)-ਸੰਗਤ ਬਲਾਕ ਦੇ ਪਿੰਡ ਪੱਕਾ ਕਲਾਂ, ਫੱਲੜ ਅਤੇ ਪੱਕਾ ਖ਼ੁਰਦ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਈ ਵੀ.ਵੀ.ਪੈਟ ਅਤੇ ਈ.ਵੀ.ਐਮ. ਮਸ਼ੀਨਾਂ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਏ ਗਏ | ਕੈਂਪ ਦੌਰਾਨ ਲੈਕਚਰਾਰ ਗੁਰਪ੍ਰੀਤ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਜੱਸੀ ਪੌ ਵਾਲੀ 'ਚ ਕਰਵਾਇਆ ਵਿੱਤੀ ਸਾਖ਼ਰਤਾ ਪ੍ਰੋਗਰਾਮ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਪੇਂਡੂ ਲੋਕਾਂ 'ਚ ਵਿੱਤੀ ਜਾਗਰੂਕਤਾ ਪੈਦਾ ਕਰਨ ਲਈ ਆਰ.ਬੀ.ਆਈ. (ਰਿਜ਼ਰਵ ਬੈਂਕ ਆਫ਼ ਇੰਡੀਆ) ਦੇ ਚੰਡੀਗੜ੍ਹ ਦਫ਼ਤਰ ਵਜੋਂ ਜ਼ਿਲ੍ਹੇ ਦੇ ਪਿੰਡ ਜੱਸੀ ਪੌ ਵਾਲੀ ਵਿਖੇ ਇਕ ਵਿੱਤੀ ਸਾਖਰਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਕੌਮੀ ਯੁਵਾ ਹਫ਼ਤਾ ਸਮਾਪਤੀ ਸਮਾਗਮ ਕਰਵਾਇਆ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਅੱਜ ਸਥਾਨਕ ਦਫ਼ਤਰ ਵਿਖੇ ਕੌਮੀ ਯੁਵਾ ਹਫ਼ਤਾ ਸਮਾਪਤੀ ਸਮਾਗਮ ਕਰਵਾ ਕੇ ਇਸ ਹਫ਼ਤੇ ਦੌਰਾਨ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਵਿਚ ਭਾਗ ਲੈਣ ਵਾਲੇ ਜੇਤੂ ਨੌਜਵਾਨਾਂ ਦਾ ਤਗਮਿਆਂ ...

ਪੂਰੀ ਖ਼ਬਰ »

ਵਿਰਕ ਖ਼ੁਰਦ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਬੱਲੂਆਣਾ, 20 ਜਨਵਰੀ (ਗੁਰਨੈਬ ਸਾਜਨ)-ਸਰਕਾਰੀ ਹਾਈ ਸਕੂਲ ਵਿਰਕ ਖ਼ੁਰਦ ਵਿਖੇ ਸਕੂਲ ਇੰਚਾਰਜ ਰਸ਼ਪਾਲ ਕੌਰ ਦੀ ਅਗਵਾਈ ਵਿਚ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੁਖਦੇਵ ਸਿੰਘ ਵਿਰਕ ਐਸ.ਪੀ. ਪੰਜਾਬ ਪੁਲਿਸ, ਬਰਨਾਲਾ ਪਹੁੰਚੇ ...

ਪੂਰੀ ਖ਼ਬਰ »

3 ਦੇ ਘੜਾ ਭੰਨ ਰੋਸ ਪ੍ਰਦਰਸ਼ਨ ਸਬੰਧੀ ਤਿਆਰੀ ਮੀਟਿੰਗ

ਬਢਲਾਡਾ, 20 ਜਨਵਰੀ (ਰਾਹੀ)-ਲਾਲ ਝੰਡਾ ਮਿਡ-ਡੇ-ਮੀਲ ਅਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ (ਏਕਟੂ) ਵਲੋਂ 3 ਫਰਵਰੀ ਬੁਢਲਾਡਾ ਵਿਖੇ ਕੀਤੇ ਜਾ ਰਹੇ ਘੜਾ ਭੰਨ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਵਰਕਰ ਮੀਟਿੰਗ ਜਥੇਬੰਦੀ ਦੇ ਸੁਖਵਿੰਦਰ ਸਿੰਘ ਬੋਹਾ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਪੁਲਿਸ ਗੈਸ ਏਜੰਸੀ ਦੇ ਪ੍ਰਧਾਨ ਚੁਣੇ

ਮਾਨਸਾ, 20 ਜਨਵਰੀ (ਵਿ.ਪ੍ਰਤੀ.)- ਦੀ ਮਾਨਸਾ ਪੁਲਿਸ ਤੇ ਕੋਆਪਰੇਟਿਵ ਇੰਪਲਾਈਜ਼ ਥਿ੍ਫਟ ਐਾਡ ਕ੍ਰੈਡਿਟ ਸਹਿਕਾਰੀ ਸਭਾ ਵਲੋਂ ਚਲਾਈ ਜਾ ਰਹੀ ਗੈਸ ਏਜੰਸੀ ਦੇ ਪ੍ਰਬੰਧਕਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਸਬ ਇੰਸਪੈਕਟਰ ਅੰਗਰੇਜ਼ ਸਿੰਘ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਮਿਲਨ ਸ਼ੇਖ ਨੇ ਆਈਲਟਸ 'ਚੋਂ 6.5 ਬੈਂਡ ਹਾਸਲ ਕੀਤੇ

ਮਾਨਸਾ, 20 ਜਨਵਰੀ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਦੇ ਸਿੱਖਿਆਰਥੀ ਮਿਲਨ ਸ਼ੇਖ ਪੁੱਤਰ ਮੁਸਤਫ਼ਾ ਸ਼ੇਖ ਨੇ ਆਈਲੈਟਸ 'ਚੋਂ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਉਪਰੋਕਤ ਸਿੱਖਿਆਰਥੀ ਨੇ ਪਹਿਲੀ ਵਾਰ ਪ੍ਰੀਖਿਆ ਦਿੱਤੀ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਰਾਮਪੁਰਾ ਫੂਲ, 20 ਜਨਵਰੀ (ਪੱਤਰ ਪ੍ਰੇਰਕ)-ਸਥਾਨਕ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਦਸਤਾਰ ਅਕੈਡਮੀ ਦੇ ਸਹਿਯੋਗ ਨਾਲ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਵਲੋਂ ਬਠਿੰਡਾ 'ਚ ਸੂਬਾ ਪੱਧਰੀ ਕਨਵੈਨਸ਼ਨ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਲੋਕ ਮੋਰਚਾ ਪੰਜਾਬ ਵਲੋਂ ਅੱਜ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਸੂਬਾ ਪੱਧਰੀ ਜਥੇਬੰਦਕ ਕਨਵੈਨਸ਼ਨ ਕਰਕੇ ਲੋਕਾਂ ਨੂੰ ਬਦਲਵੇਂ ਲੋਕ ਰਾਜ ਲਈ ਸੰਘਰਸ਼ ਦਾ ਸੱਦਾ ਦਿੱਤਾ ਗਿਆ | ਕਨਵੈਨਸ਼ਨ ਵਿਚ ਇਨਕਲਾਬੀ ਬਦਲ ਉਭਾਰਨ ਤੇ ...

ਪੂਰੀ ਖ਼ਬਰ »

ਭੁੱਚੋ ਮੰਡੀ ਪੁਲਿਸ ਚੌਕੀ ਦੇ ਇੰਚਾਰਜ ਹਰਗੋਬਿੰਦ ਸਿੰਘ ਨੇ ਅਹੁਦਾ ਸੰਭਾਲਿਆ

ਭੁੱਚੋ ਮੰਡੀ, 20 ਜਨਵਰੀ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਪੁਲਿਸ ਚੌਕੀ ਦੇ ਨਵਨਿਯੁਕਤ ਇੰਚਾਰਜ ਹਰਗੋਬਿੰਦ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਮੰਡੀ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਰਵੀਪੀ੍ਰਤ ਸਿੱਧੂ ਨੇ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡੇ

ਤਲਵੰਡੀ ਸਾਬੋ, 20 ਜਨਵਰੀ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਅੱਜ ਨਜ਼ਦੀਕੀ ਪਿੰਡ ਲੇਲੇਵਾਲਾ ਅਤੇ ...

ਪੂਰੀ ਖ਼ਬਰ »

ਐਨ. ਐਸ. ਐਸ ਵਲੰਟੀਅਰਾਂ ਨੇ ਨੈਤਿਕ ਵੋਟਿੰਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਤਲਵੰਡੀ ਸਾਬੋ, 20 ਜਨਵਰੀ (ਰਵਜੋਤ ਸਿੰਘ ਰਾਹੀ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੋਟਰਾਂ ਨੂੰ ਨੈਤਿਕ ਵੋਟਿੰਗ ਸਬੰਧੀ ਜਾਗਰੂਕ ਕਰਨ ਲਈ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ...

ਪੂਰੀ ਖ਼ਬਰ »

ਭਾਰਤ 'ਚ ਚੋਣਾਂ ਇਕ ਨਾਟਕ ਬਣ ਕੇ ਰਹਿ ਗਈਆਂ ਹਨ-ਰਾਜਪਾਲ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)- ਭਾਰਤ ਦੀਆਂ ਚੋਣਾਂ ਇਕ ਹੈਰਾਨੀਜਨਕ ਨਾਟਕ ਬਣ ਕੇ ਰਹਿ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਪਾਲ ਨੇ ਇੱਥੇ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਨਿੱਜੀ ਸਕੂਲਾਂ ਦੀ ਤਰਜ਼ 'ਤੇ ਸ਼ਹੀਦ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਗਿੱਲਪੱਤੀ ਵਿਖੇ ਸਾਲਾਨਾ ਇਨਾਮ ਵੰਡ ਅਤੇ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਕ੍ਰਿਸ਼ਨ ਗੋਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਨਿੱਜੀ ਸਕੂਲਾਂ ਦੀ ਤਰਜ਼ 'ਤੇ ਸ਼ਹੀਦ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਗਿੱਲਪੱਤੀ ਵਿਖੇ ਸਾਲਾਨਾ ਇਨਾਮ ਵੰਡ ਅਤੇ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਕ੍ਰਿਸ਼ਨ ਗੋਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਲਾਕ ਪੱਧਰੀ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਵਿਚ ਬਲਾਕ ਨਥਾਣਾ ਦੇ ਲੱਗਭੱਗ 20 ਸਕੂਲਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਬਾਦਲ ਸਰਕਾਰ ਨੇ ਬਿਜਲੀ ਸਰਪਲੱਸ ਕੀਤੀ, ਕੈਪਟਨ ਸਰਕਾਰ ਨੇ ਬਿਜਲੀ ਕੱਟ ਅਤੇ ਰੇਟ ਸਰਪਲੱਸ ਕੀਤੇ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਸਾਬਕਾ ਬਾਦਲ ਸਰਕਾਰ ਨੇ ਜਿਥੇ ਬਿਜਲੀ ਸਰਪਲੱਸ ਕਰਕੇ ਸਪਲਾਈ 24 ਘੰਟੇ ਕਰ ਦਿੱਤੀ ਸੀ, ਉਥੇ ਇਸ ਦੇ ਉਲਟ ਕੈਪਟਨ ਸਰਕਾਰ ਨੇ ਬਿਜਲੀ ਦੇ ਕੱਟ ਅਤੇ ਰੇਟ ਸਰਪਲੱਸ ਕਰ ਦਿੱਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹਿਰੀ ਅਕਾਲੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 52ਵਾਾ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕਰਾੜਵਾਲਾ ਨੇ ਚਾਰਜ ਸੰਭਾਲਿਆ

ਚਾਉਕੇ, 20 ਜਨਵਰੀ (ਮਨਜੀਤ ਸਿੰਘ ਘੜੈਲੀ)-ਗਰਾਮ ਪੰਚਾਇਤ ਪਿੰਡ ਕਰਾੜਵਾਲਾ ਵਲੋਂ ਅੱਜ ਪੰਚਾਇਤ ਅਫਸਰ ਜਗਸੀਰ ਸਿੰਘ ਅਤੇ ਪੰਚਾਇਤ ਸੈਕਟਰੀ ਜਗਸੀਰ ਸਿੰਘ ਦੀ ਦੇਖ-ਰੇਖ ਹੇਠ ਚਾਰਜ ਸੰਭਾਲਿਆ ਗਿਆ | ਇਸ ਮੌਕੇ ਸਰਪੰਚ ਅਵਤਾਰ ਸਿੰਘ ਢਿਲੋਂ ਨੇ ਆਖਿਆ ਕਿ ਪੰਚਾਇਤ ਪਿੰਡ ਦੇ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੇ ਫ਼ੈਸਲੇ ਵਿਰੁੱਧ ਅਰਥੀਆਂ ਸਾੜਨ ਦਾ ਫ਼ੈਸਲਾ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਸਰਕਾਰ ਵਲੋਂ ਹੱਕੀ ਮੰਗਾਂ ਖ਼ਾਤਰ ਸੰਘਰਸ਼ ਕਰਦੇ ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਕੱਢਣ ਦੇ ਫ਼ੈਸਲੇ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 23 ਜਨਵਰੀ ਨੂੰ ਪਿੰਡਾਂ ਵਿਚ ਸਰਕਾਰ ਦੀਆਂ ਅਰਥੀਆਂ ਸਾੜ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਜਲਾਲ ਵਿਖੇ ਖੇਤੀ ਦਿਵਸ ਮਨਾਇਆ

ਭਾਈਰੂਪਾ, 20 ਜਨਵਰੀ (ਵਰਿੰਦਰ ਲੱਕੀ)-ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਅੱਜ ਪਿੰਡ ਜਲਾਲ ਦੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਹੈਪੀ ਸੀਡਰ ਰਾਹੀਂ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਕਿਸਾਨਾਂ ...

ਪੂਰੀ ਖ਼ਬਰ »

ਕੌਾਸਲਰਾਂ ਤੇ ਕਾਂਗਰਸੀ ਵਰਕਰਾਂ ਨੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਖੁਸ਼ਬਾਜ਼ ਜਟਾਣਾ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ ਕੌਾਸਲਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਖੁਸ਼ਬਾਜ ਸਿੰਘ ਜਟਾਣਾ ਜ਼ਿਲ੍ਹਾ ਦਿਹਾਤੀ ਪ੍ਰਧਾਨ | ਤਸਵੀਰ: ਅਮਰਜੀਤ ਲਹਿਰੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ 24 ਨੂੰ

ਬਠਿੰਡਾ ਦੇ ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ ਲਈ ਸਕ੍ਰੀਨਿੰਗ ਟੈਸਟ ਦਾ ਇਕ ਦਿ੍ਸ਼¢ ਤਸਵੀਰ: ਸੋਨੀ ਠਾਕੁਰ ...

ਪੂਰੀ ਖ਼ਬਰ »

ਆਦਰਸ਼ ਵੈੱਲਫ਼ੇਅਰ ਸੁਸਾਇਟੀ ਨੇ ਮਿਸ਼ਨ 5 ਹਜ਼ਾਰ ਤਹਿਤ 352 ਬੱਚਿਆਂ ਨੂੰ ਬੂਟ ਪਵਾਏ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਸਕੂਲਾਂ ਵਿਚ ਪੜਦੇ ਅਤੇ ਗਲੀਆਂ 'ਚ ਘੁੰਮਦੇ ਲੋੜਵੰਦ 5 ਹਜ਼ਾਰ ਬੱਚਿਆਂ ਨੂੰ ਬੂਟ ਪਵਾਉਣ ਦੇ ਮਿਸ਼ਨ ਤਹਿਤ ਆਦਰਸ਼ ਵੈੱਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ 2 ਵੱਖ-ਵੱਖ ਸਕੂਲਾਂ 'ਚ ਪੁੱਜ ਕੇ 352 ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਲਾਕ ਪੱਧਰੀ ਸਮਾਗਮ

ਚਾਉਕੇ, 20 ਜਨਵਰੀ (ਮਨਜੀਤ ਸਿੰਘ ਘੜੈਲੀ)-ਮਾਨਵ ਸੇਵਾ ਵੈੱਲਫੇਅਰ ਸੁਸਾਇਟੀ ਮਹਿਰਾਜ ਵਲੋਂ ਬਲਾਕ ਪੱਧਰ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀ ਡੀ ਪੀ ਓ ਗੁਰਮੀਤ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਗੁਰਜਿੰਦਰ ਸਿੰਘ ਬਾਹੀਆ ...

ਪੂਰੀ ਖ਼ਬਰ »

ਚਾਉਕੇ ਕਬੱਡੀ ਕੱਪ 'ਤੇ ਗੁਰਦੁਆਰਾ ਸੁਖਚੈਨਆਣਾ ਕਲੱਬ ਫਗਵਾੜਾ ਦੀ ਟੀਮ ਨੇ ਕੀਤਾ ਕਬਜਾ

ਚਾਉਕੇ, 20 ਜਨਵਰੀ (ਮਨਜੀਤ ਸਿੰਘ ਘੜੈਲੀ)- ਬਾਬਾ ਦੁੰਨਾ ਦੀ ਯਾਦ ਵਿਚ ਦਸਮੇਸ਼ ਸਪੋਰਟਸ ਕਲੱਬ ਚਾਉਕੇ, ਸ਼ਹੀਦ ਊਧਮ ਸਿੰਘ ਕਲੱਬ, ਜਵਾਹਰ ਯੂਥ ਕਲੱਬ, ਬਾਬਾ ਜੀਵਨ ਸਿੰਘ ਕਲੱਬ, ਬਾਬਾ ਦੁੰਨਾ ਜੀ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਚਾਉਕੇ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਬਦਿਆਲਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ-

ਚਾਉਕੇ, 20 ਜਨਵਰੀ (ਪ. ਪ.)-ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ ਬਦਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਦੋਵੇਂ ਸਕੂਲਾਂ ਦੇ ਵਿਦਿਆਰਥੀਆਂ, ਮਾਪਿਆਂ, ਐਸ ਐਮ ਸੀ ਕਮੇਟੀਆਂ ਅਤੇ ਸਮੂਹ ਨਗਰ ਪੰਚਾਇਤ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਕੋਟ ਫੱਤਾ ਦਾ ਕਬੱਡੀ ਕੱਪ 12 ਤੋਂ

ਬਠਿੰਡਾ, 20 ਜਨਵਰੀ (ਵਲ੍ਹਾਣ)-ਬਾਬਾ ਭਾਈ ਰਾਮ ਸਿੰਘ ਸਪੋਰਟਸ ਕਲੱਬ ਕੋਟ ਫੱਤਾ ਵਲੋਂ ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਕਬੱਡੀ ਕੱਪ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ | ਐਾਤਕੀ ਕੋਟ ਫੱਤਾ 'ਚ 12, 13, 14 ਫਰਵਰੀ ਨੂੰ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ ਦੀ ਪਹਿਲੀ ਬਰਸੀ 22 ਨੂੰ

ਤਲਵੰਡੀ ਸਾਬੋ, 20 ਜਨਵਰੀ (ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਦੇ ਪਿਤਾ ਜੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰ. ਭੁਪਿੰਦਰ ਸਿੰਘ ਸਿੱਧੂ (ਰਿਟਾ.ਆਈ.ਏ.ਐੱਸ.) ਜੋ 22 ਫਰਵਰੀ 2018 ਨੂੰ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਕਲਰਕ ਟੈਸਟ ਪਾਸ ਯੂਨੀਅਨ ਵਲੋਂ ਡੀ. ਸੀ. ਤੇ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ-

ਬਠਿੰਡਾ, 20 ਜਨਵਰੀ (ਵਲ੍ਹਾਣ)- ਅੱਜ ਕਲਰਕ ਟੈਸਟ ਪਾਸ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਤੇ ਜਿਲ੍ਹਾ ਪ੍ਰਧਾਨ ਕਾਂਗਰਸ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਪੰਜਾਬ ...

ਪੂਰੀ ਖ਼ਬਰ »

ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਸੱਚੀ ਹਮਦਰਦ ਪਾਰਟੀ- ਹੀਰਾ ਸਿੰਘ ਗਾਬੜੀਆ

ਭਾਈਰੂਪਾ, 20 ਜਨਵਰੀ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਰਾਮਪੁਰਾ ਫੂਲ ਦੇ ਬੀ.ਸੀ. ਵਿੰਗ ਦੀ ਹਲਕਾ ਪੱਧਰੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਾਈਰੂਪਾ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX