ਤਾਜਾ ਖ਼ਬਰਾਂ


ਲੰਡਨ ਦੇ ਮੈਡਮ ਤੁਸਾਦ 'ਚ ਲੱਗੇਗਾ ਰਣਵੀਰ ਸਿੰਘ ਦਾ ਮੋਮ ਦਾ ਬੁੱਤ
. . .  1 day ago
ਮੁੰਬਈ , 19 ਸਤੰਬਰ-ਬਾਲੀਵੁੱਡ 'ਚ ਆਪਣੇ ਦਮ 'ਤੇ ਅਦਾਕਾਰੀ 'ਚ ਨਾਮ ਖਟ ਰਹੇ ਅਭਿਨੇਤਾ ਰਣਵੀਰ ਸਿੰਘ ਦਾ ਬੜੀ ਜਲਦੀ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਬੁੱਤ ਲੱਗੇਗਾ ।ਰਣਵੀਰ ਦੀ ਪਤਨੀ ਦੀਪਿਕਾ ਪਾਦੁਕੋਣ ਦਾ ਪੁਤਲਾ ...
ਤੂੜੀ ਵਾਲੇ ਟਰਾਲੇ ਨੇ ਨੌਜਵਾਨ ਨੂੰ ਦਰੜਿਆ
. . .  1 day ago
ਬਾਜਾ ਖਾਨਾ ,19 ਸਤੰਬਰ {ਜੀਵਨ ਗਰਗ }- ਭਗਤਾ ਰੋਡ 'ਤੇ ਤੂੜੀ ਵਾਲੇ ਟਰਾਲੇ ਨੇ ਇਕ ਨੌਜਵਾਨ ਗੁਰਜੰਟ ਸਿੰਘ ਨੂੰ ਦਰੜ ਦਿਤਾ , ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  1 day ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  1 day ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  1 day ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  1 day ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  1 day ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  1 day ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  1 day ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  1 day ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  1 day ago
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  1 day ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  1 day ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  1 day ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  1 day ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  1 day ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  1 day ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  1 day ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  1 day ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  1 day ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  1 day ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  1 day ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  1 day ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  1 day ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  1 day ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  1 day ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 day ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  1 day ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  1 day ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  1 day ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  1 day ago
ਅੱਜ ਦਾ ਵਿਚਾਰ
. . .  1 day ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  2 days ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  2 days ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਬਰਨਾਲਾ

'ਸ਼ਬਦ ਗੁਰੂ ਯਾਤਰਾ' ਦਾ ਦੂਸਰੇ ਦਿਨ ਵੀ ਵੱਖ-ਵੱਖ ਥਾਵਾਂ 'ਤੇ ਸੰਗਤ ਵਲੋਂ ਭਰਵਾਂ ਸਵਾਗਤ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ 'ਸ਼ਬਦ ਗੁਰੂ ਯਾਤਰਾ' ਦਾ ਅੱਜ ਬਰਨਾਲਾ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਲੰਘੀ ਰਾਤ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਪਹਿਲਾਂ ਗੁਰਦੁਆਰਾ ਪ੍ਰਗਟਸਰ ਸਾਹਿਬ ਦੀ ਪ੍ਰਬੰਧਕ ਕਮੇਟੀ, ਫਿਰ ਕਚਹਿਰੀ ਚੌਕ ਬਰਨਾਲਾ, ਗੁਰਦੁਆਰਾ ਨਾਨਕਸਰ ਠਾਠ ਬਰਨਾਲਾ, ਆਈ.ਟੀ.ਆਈ. ਚੌਾਕ ਬਰਨਾਲਾ ਵਿਖੇ ਯਾਤਰਾ ਦਾ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਯਾਤਰਾ ਦੌਰਾਨ ਜਿੱਥੇ ਸੰਗਤਾਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ ਉੱਥੇ ਸੰਗਤਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਛੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਟੀ ਕਿਰਪਾਨ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਤੇਗ਼ੇ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕਿਰਪਾਨ ਤੇ ਹੋਰ ਸ਼ਸਤਰਾਂ ਦੇ ਵੀ ਦਰਸ਼ਨ ਦੀਦਾਰ ਕੀਤੇ | 'ਸ਼ਬਦ ਗੁਰੂ ਯਾਤਰਾ' ਦੇ ਸਵਾਗਤ ਸਮੇਂ ਗੁਰਦੁਆਰਾ ਨਾਨਕਸਰ ਠਾਠ ਦੇ ਸੰਤ ਅਜੀਤ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ, ਨਗਰ ਕੌਾਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਜਥੇਦਾਰ ਜਰਨੈਲ ਸਿੰਘ ਭੋਤਨਾ, ਗੁ: ਪ੍ਰਗਟਸਰ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ ਖੱਟੜਾ, ਸਾਬਕਾ ਚੇਅਰਮੈਨ ਇੰਦਰਪਾਲ ਸਿੰਘ ਚਹਿਲ, ਬੀਬੀ ਅਜੈਬ ਕੌਰ ਭੋਤਨਾ, ਦਲੀਪ ਸਿੰਘ ਖੁੱਡੀ, ਨਗਰ ਕੌਾਸਲਰ ਯਾਦਵਿੰਦਰ ਸਿੰਘ ਬਿੱਟੂ, ਜਸਪ੍ਰੀਤ ਸਿੰਘ ਜੱਸਾ, ਹਰਚਰਨ ਸਿੰਘ ਚੰਨਾ, ਗੋਪਾਲ ਸਿੰਘ ਦਰਦੀ, ਬੇਅੰਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਇਹ ਯਾਤਰਾ ਅੱਜ ਸ਼ਹਿਰ ਬਰਨਾਲਾ ਦੇ ਵੱਖ-ਵੱਖ ਥਾਵਾਂ ਅਤੇ ਕੁਝ ਪਿੰਡਾਂ ਵਿਚੋਂ ਹੁੰਦੀ ਹੋਈ ਰਾਤ ਨੂੰ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਠਹਿਰੇਗੀ | 21 ਜਨਵਰੀ ਨੂੰ ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਤੋਂ ਯਾਤਰਾ ਮਹਿਲ ਕਲਾਂ ਲਈ ਰਵਾਨਾ ਹੋਵੇਗੀ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ ਸਬਦ ਗੁਰੂ ਯਾਤਰਾ ਨਗਰ ਕੀਰਤਨ ਦੇ ਰੂਪ ਵਿਚ ਹੰਡਿਆਇਆ ਦੇ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਬੀਤੀ ਰਾਤ ਪੁੱਜੀ | ਸ਼ਬਦ ਗੁਰੂ ਯਾਤਰਾ ਦਾ ਹੰਡਿਆਇਆ ਪਹੁੰਚਣ 'ਤੇ ਸਮੂਹ ਸਾਧ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਦਰਸ਼ਨ ਦੀਦਾਰੇ ਕੀਤੇ | ਅੱਜ ਸ਼ਬਦ ਗੁਰੂ ਯਾਤਰਾ ਨੂੰ ਪੰਜ ਪਿਆਰਿਆਂ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਬਰਨਾਲਾ ਨੂੰ ਰਵਾਨਾ ਕੀਤਾ ਗਿਆ | ਸਵਾਗਤ ਕਰਨ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਗਗਨਜੀਤ ਸਿੰਘ ਬਰਨਾਲਾ, ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਪ੍ਰਧਾਨ ਸੰਜੀਵ ਸ਼ੋਰੀ, ਧਰਮ ਸਿੰਘ ਫ਼ੌਜੀ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਮੀਤ ਸਕੱਤਰ ਭਾਈ ਹਰਜਿੰਦਰ ਸਿੰਘ, ਇੰਚਾਰਜ ਭਾਈ ਗੁਰਦਿਆਲ ਸਿੰਘ ਆਦਿ ਹਾਜ਼ਰ ਸਨ | ਇਸ ਉਪਰੰਤ ਪੰਜ ਪਿਆਰਿਆਂ ਨੂੰ ਮੈਂਬਰ ਸ਼ੋ੍ਰਮਣੀ ਕਮੇਟੀ ਜਥੇ: ਪਰਮਜੀਤ ਸਿੰਘ ਖ਼ਾਲਸਾ ਤੇ ਮੈਨੇਜਰ ਜਗਦੇਵ ਸਿੰਘ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸੋਨੀ ਜਾਗਲ, ਹਰਚਰਨ ਸਿੰਘ ਚੰਨਾ, ਸਿਮਰਨਜੀਤ ਸਿੰਘ, ਪਤਲੂ ਸਿੰਘ, ਬਾਬਾ ਰਾਮ ਸਿੰਘ, ਬੇਅੰਤ ਸਿੰਘ ਧਾਲੀਵਾਲ ਸਮੇਤ ਸਟਾਫ਼ ਤੇ ਸੰਗਤਾਂ ਸ਼ਾਮਲ ਸਨ |

ਗਹਿਲ ਦੇ ਕਿਸਾਨ ਨੇ ਯੂਨੀਅਨ ਆਗੂਆਂ ਦੀ ਅਗਵਾਈ 'ਚ ਹੈਪੀ ਸੀਡਰ ਨਾਲ ਬੀਜੀ ਕਣਕ ਵਾਹੀ

ਟੱਲੇਵਾਲ, 20 ਜਨਵਰੀ (ਸੋਨੀ ਚੀਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪਿਛਲੇ ਸਮੇਂ ਦੌਰਾਨ ਕਿਸਾਨਾਂ ਵਲੋਂ ਪਰਾਲੀ ਨਾ ਸਾੜ ਕੇ ਸਿੱਧੀ ਬਿਜਾਈ ਦਾ ਤਜ਼ਰਬਾ ਕੀਤਾ ਸੀ, ਉਹ ਬਹੁਤੇ ਕਿਸਾਨਾਂ ਨੂੰ ਰਾਸ ਨਹੀਂ ਆ ਰਿਹਾ ਇਸੇ ਕੜੀ ਤਹਿਤ ਅੱਜ ਪਿੰਡ ਗਹਿਲ ਦੇ ਕਿਸਾਨ ਰਣਜੀਤ ...

ਪੂਰੀ ਖ਼ਬਰ »

ਸਰਕਾਰਾਂ ਕਿਸਾਨੀ ਦੀ ਆਰਥਿਕ ਦਸ਼ਾ ਸੁਧਾਰਨ ਲਈ ਸੁਹਿਰਦ ਨਹੀਂ-ਅਜਮੇਰ ਸਿੰਘ ਲੱਖੋਵਾਲ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਦੀ ਮੋਦੀ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਾ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 20 ਜਨਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਸੁਸਾਇਟੀ ਦੇ ਆਗੂ ਸੁਸਾਇਟੀ ਦੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸ਼ਹਿਣਾ ਵਿਖੇ ਜ਼ਿਲ੍ਹਾ ਪੱਧਰੀ ਕੈਂਪ

ਸ਼ਹਿਣਾ, 20 ਜਨਵਰੀ (ਸੁਰੇਸ਼ ਗੋਗੀ) ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਲੋੜਵੰਦਾਂ ਦੀ ਪਹਿਚਾਣ ਕਰਨ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਸ਼ਹੀਦ ਬੁੱਧੂ ਖਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ...

ਪੂਰੀ ਖ਼ਬਰ »

ਕੇਜਰੀਵਾਲ ਵਰਗੇ ਝੂਠ ਬੋਲਣ ਵਾਲੇ ਬੰਦੇ ਨੂੰ ਪੰਜਾਬ ਵਾਸੀ ਹੁਣ ਮੂੰਹ ਨਹੀਂ ਲਾਉਣਗੇ-ਸੰਤ ਘੁੰਨਸ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ: ਬਿਕਰਮ ਸਿੰਘ ਮਜੀਠੀਆ ਸਬੰਧੀ ਨਸ਼ਿਆਂ ਦੇ ਮੁੱਦੇ 'ਤੇ ਝੂਠ ਬੋਲ ਕੇ ਅਤੇ ਬਾਅਦ ਵਿਚ ਮੁਆਫ਼ੀ ਮੰਗਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਐਸ. ਡੀ. ਸਕੂਲ ਛਾਪਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਮਹਿਲ ਕਲਾਂ, 20 ਜਨਵਰੀ (ਅਵਤਾਰ ਸਿੰਘ ਅਣਖੀ)-ਐਸ. ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀਆਂ ਵਿਦਿਆਰਥਣਾਂ ਨੇ ਇੰਟਰ ਸਕੂਲ ਮੁਕਾਬਲਿਆਂ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਬੰਧਕਾਂ ਅਨੁਸਾਰ ਸਵਾਮੀ ਗੰਗਾ ਗਿਰੀ ਕਾਲਜ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਨਾਲਾ ਦੀ ਸਰਬਸੰਮਤੀ ਨਾਲ ਚੋਣ ਹੋਈ

ਬਰਨਾਲਾ, 20 ਜਨਵਰੀ (ਰਾਜ ਪਨੇਸਰ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਬਲਾਕ ਬਰਨਾਲਾ ਦੀ ਚੋਣ ਭਗਵਾਨ ਪਰਸੂ ਰਾਮ ਭਵਨ ਬਰਨਾਲਾ ਵਿਖੇ ਹੋਈ | ਇਸ ਚੋਣ ਇਜਲਾਸ ਵਿਚ ਸੂਬਾ ਸਕੱਤਰ ਡਾ: ਕੁਲਵੰਤ ਰਾਏ ਪੰਡੋਰੀ ਅਤੇ ਜ਼ਿਲ੍ਹਾ ਪ੍ਰਧਾਨ ਡਾ: ਅਮਰਜੀਤ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਕੀਤੀ ਮੀਟਿੰਗ

ਤਪਾ ਮੰਡੀ, 20 ਜਨਵਰੀ (ਪ੍ਰਵੀਨ ਗਰਗ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਫੱਤਾ ਦੀ ਅਗਵਾਈ ਹੇਠ ਹੋਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਬੁੱਕ ਸ਼ੈਲਰ ਐਸੋਸੀਏਸ਼ਨ ਦਾ ਵਫ਼ਦ ਮੈਂਬਰ ਪਾਰਲੀਮੈਂਟ ਨੂੰ ਮਿਲਿਆ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ ਬੁੱਕ ਸ਼ੈਲਰ ਅਤੇ ਸਟੇਸ਼ਨਰੀ ਐਸੋਸੀਏਸ਼ਨ ਦਾ ਵਫ਼ਦ ਮੈਂਬਰ ਪਾਰਲੀਮੈਂਟ ਸ੍ਰੀ ਭਗਵੰਤ ਮਾਨ ਨੰੂ ਮਿਲਿਆ | ਵਫ਼ਦ ਦੀ ਅਗਵਾਈ ਅਸਵਨੀ ਜਿੰਦਲ ਅਤੇ ਪਰਮਜੀਤ ਸਿੰਘ ਨੇ ਕੀਤੀ | ਆਗੂਆਂ ਨੇ ਮੈਂਬਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਦਾ ਹਾਲ-ਚਾਲ ਜਾਣਿਆ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਉੱਘੇ ਸਾਹਿਤਕਾਰ ਸ੍ਰੀ ਓਮ ਪ੍ਰਕਾਸ਼ ਗਾਸੋ ਜੀ ਦਾ ਹਾਲ ਚਾਲ ਪੁੱਛਣ ਲਈ ਸਿਵਲ ਹਸਪਤਾਲ ਵਿਖੇ ਪਹੰੁਚੇ | ਸ੍ਰੀ ਓਮ ਪ੍ਰਕਾਸ਼ ਗਾਸੋ ਦੀ ਤਬੀਅਤ ਫੂਡ ਪੋਆਇਜ਼ਨਿੰਗ ਹੋਣ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਨੇ ਸਵਰਾਜ ਨੂੰ ਛਿੱਕੇ ਟੰਗਦਿਆਂ ਤੀਸਰੀ ਵਾਰ ਖ਼ੁਦ ਨੂੰ ਪਾਰਟੀ ਕਨਵੀਨਰ ਬਣਾਇਆ-ਖਹਿਰਾ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਨੇ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਅਰਵਿੰਦ ਕੇਜਰੀਵਾਲ ਅੱਜ ਇਹ ਗੱਲ ਕਹਿ ਰਹੇ ਹਨ ਕਿ ਅਹੁਦਿਆਂ ਦੇ ਲਾਲਚੀ ...

ਪੂਰੀ ਖ਼ਬਰ »

ਅਧਿਕਾਰੀ ਦਾ ਕਾਰਜਕਾਲ ਵਧਾਉਣ ਦੀ ਕੀਤੀ ਮੰਗ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪ੍ਰਧਾਨ ਇੰਟਕ ਸ੍ਰੀ ਸਤਪਾਲ ਧਾਰੀਵਾਲ ਅਤੇ ਇੰਟਕ ਯੂਨੀਅਨ ਪੀ.ਆਰ.ਟੀ.ਸੀ. ਦੇ ਪ੍ਰਧਾਨ ਨਰਦੇਵ ਸਿੰਘ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਫ਼ੈਸਲਾ ਲਿਆ ਗਿਆ ...

ਪੂਰੀ ਖ਼ਬਰ »

ਧਰਤੀ ਉੱਪਰ ਜੀਵਨ ਨੂੰ ਬਚਾਈ ਰੱਖਣ ਲਈ ਪਾਣੀ ਦਾ ਇਕ-ਇਕ ਤੁਪਕਾ ਬਚਾਉਣਾ ਜ਼ਰੂਰੀ- ਐਸ.ਡੀ.ਐਮ. ਚਰਨਦੀਪ ਸਿੰਘ

ਮਲੇਰਕੋਟਲਾ, 20 ਜਨਵਰੀ (ਕੁਠਾਲਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਨਿਰਮਲ ਜਲ ਜਾਗਰੂਕਤਾ ਪ੍ਰੋਗਰਾਮ ਤਹਿਤ ਅੱਜ ਮਲੇਰਕੋਟਲਾ ਤੇ ਧੂਰੀ ਸਬ ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਲਈ ਜਲ ਜਾਗਰੂਕਤਾ ਵੈਨ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਸੇਵਾ ਮੁਕਤ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਦੀ ਹੋਈ ਇਕੱਤਰਤਾ

ਸੰਗਰੂਰ, 20 ਜਨਵਰੀ (ਅਮਨਦੀਪ ਸਿੰਘ ਬਿੱਟਾ)- ਇੰਸਪੈਕਟਰ ਸਹਿਕਾਰੀ ਸਭਾਵਾਂ ਐਸੋਸੀਏਸ਼ਨ ਸੇਵਾ ਮੁਕਤ ਸੰਗਰੂਰ ਵਲੋਂ ਸਾਲਾਨਾ ਸਮਾਗਮ ਮੰਦਰ ਸ੍ਰੀ ਰਾਮ ਰਾਜੇਸਵਰੀ ਮੰਦਰ ਵਿਖੇ ਵਿਖੇ ਕਰਵਾਇਆ ਗਿਆ, ਜਿਸ 'ਚ ਜ਼ਿਲੇ੍ਹ ਭਰ ਦੇ ਸੇਵਾ ਮੁਕਤ ਇੰਸਪੈਕਟਰ, ਏ.ਆਰ.ਡੀ.ਆਰ. ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਲਈ ਸੰਗਤਾਂ ਲਈ ਭਾਰੀ ਉਤਸ਼ਾਹ

ਸ਼ੇਰਪੁਰ, 20 ਜਨਵਰੀ (ਸੁਰਿੰਦਰ ਚਹਿਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੰੂ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਕੀਤੇ ਸ਼ਬਦ ਗੁਰੂ ਯਾਤਰਾ ਦਾ 21 ਜਨਵਰੀ ਨੰੂ ਸ਼ੇਰਪੁਰ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਅਤੇ ਗੁਰਦੁਆਰਾ ਨਾਨਕਸਰ ...

ਪੂਰੀ ਖ਼ਬਰ »

ਖੇਲੋ ਇੰਡੀਆ ਖੇਡਾਂ 'ਚ ਸੋਨੇ ਦਾ ਤਗਮਾ ਜੇਤੂ ਗੁਰਸਿੱਖ ਖਿਡਾਰੀ ਅਮਨਦੀਪ ਸਿੰਘ ਧਾਲੀਵਾਲ ਦਾ ਸਨਮਾਨ

ਮਾਲੇਰਕੋਟਲਾ, 20 ਜਨਵਰੀ (ਕੁਠਾਲਾ)-ਕੇਂਦਰੀ ਖੇਡ ਮੰਤਰਾਲੇ ਵਲੋਂ ਮਹਾਰਾਸ਼ਟਰ ਦੇ ਸ਼ਹਿਰ ਪੂਨਾ ਵਿਖੇ ਕਰਵਾਈਆਂ ਖੇਲੋਂ•ਇੰਡੀਆ ਨੈਸ਼ਨਲ ਯੂਥ ਖੇਡਾਂ ਵਿਚ ਅੰਡਰ-17 ਸਾਲ ਉਮਰ ਵਰਗ 'ਚ 19.20 ਮੀਟਰ ਦੂਰ ਗੋਲਾ ਸੁੱਟ ਕੇ ਕੌਮੀ ਪੱਧਰ 'ਤੇ ਨਵਾਂ ਰਿਕਾਰਡ ਸਥਾਪਤ ਕਰਨ ਵਾਲੇ ...

ਪੂਰੀ ਖ਼ਬਰ »

ਭੂੰਗ ਵਾਲੇ ਟਰੱਕ ਅਤੇ ਟਰਾਲੀਆਂ ਤੋਂ ਆਮ ਲੋਕ ਪ੍ਰੇਸ਼ਾਨ

ਲਹਿਰਾਗਾਗਾ, 20 ਜਨਵਰੀ (ਅਸ਼ੋਕ ਗਰਗ)-ਭੂੰਗ ਵਾਲੇ ਟਰੱਕ ਅਤੇ ਟਰਾਲੀਆਂ ਤੋਂ ਆਮ ਲੋਕ ਪ੍ਰੇਸ਼ਾਨ ਹਨ | ਇਨ੍ਹਾਂ ਭੂੰਗਾਂ ਵਾਲੇ ਸਾਧਨਾਂ ਦੀ ਬਦੌਲਤ ਅਣਸੁਖਾਵੀਂ ਘਟਨਾਵਾਂ ਵਾਪਰਨ ਦਾ ਹਰ ਸਮੇਂ ਖਦਸ਼ਾ ਬਣਿਆ ਰਹਿੰਦਾ ਹੈ | ਇਸ ਗੱਲ ਦਾ ਪ੍ਰਗਟਾਵਾ ਨੌਜਵਾਨ ਆਗੂ ਰਣਦੀਪ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਦੀਵਾਨ ਟੋਡਰ ਮੱਲ ਦੀ ਯਾਦ 'ਚ ਲਾਇਆ ਖ਼ੂਨਦਾਨ ਕੈਂਪ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਅਗਰਵਾਲ ਸਭਾ ਬਰਨਾਲਾ ਵਲੋਂ ਅੱਜ ਸਟੇਟ ਬੈਂਕ ਆਫ਼ ਇੰਡੀਆ ਮੇਨ ਬਰਾਂਚ ਦੇ ਨੇੜੇ ਬਣੇ ਆਸ਼ਰਮ ਵਿਖੇ ਦੀਵਾਨ ਟੋਡਰ ਮੱਲ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ...

ਪੂਰੀ ਖ਼ਬਰ »

ਦੁਬਈ ਵੱਸਦੇ ਸਿੰਗਲ ਟਰੈਕ ਗੀਤ ਨਾਲ ਲੱਖਾ ਬਰਾੜ ਚਰਚਾ 'ਚ

ਭਦੌੜ, 20 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਦੇ ਜੰਮਪਲ ਗਾਇਕ ਅਤੇ ਗੀਤਕਾਰ ਲੱਖਾ ਬਰਾੜ ਨੇ ਆਪਣੀ ਦਮਦਾਰ ਤੇ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦੀ ਝੋਲੀ ਵਿਚ ਅਨੇਕਾਂ ਸਭਿਆਚਾਰਕ ਗੀਤ ਪਾ ਕੇ ਪੰਜਾਬੀ ਸਭਿਆਚਾਰ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ | ਜਿਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX