ਤਾਜਾ ਖ਼ਬਰਾਂ


ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 minute ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  4 minutes ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  5 minutes ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  6 minutes ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  8 minutes ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  11 minutes ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  23 minutes ago
ਨਵੀਂ ਦਿੱਲੀ, 29 ਮਾਰਚ- ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੈਰੇਸਾ ਦੀ ਮੌਤ ਹੋ ਗਈ...
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  16 minutes ago
ਬਰਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਦੇ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  38 minutes ago
ਮੁੰਬਈ, 29 ਮਾਰਚ- ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਏ ਹ...
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  44 minutes ago
ਧਾਰੀਵਾਲ, 29 ਮਾਰਚ (ਜੇਮਸ ਨਾਹਰ)- ਕੋਰੋਨਾ ਵਾਇਰਸ ਮਹਾਂਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਪਿਛਲੀ 22 ਮਾਰਚ ਤੋਂ ਦੇਸ਼ ...
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  45 minutes ago
9 ਮਾਰਚ- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਰਫ਼ਿਊ ਦੌਰਾਨ ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਜਾ ਰਹੇ ਵਿਅਕਤੀਆਂ ....
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  59 minutes ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਸਕੱਤਰ ਰੋਹਿਤ ਕੰਸਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀਨਗਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ....
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 1 hour ago
ਮਾਹਿਲਪੁਰ 29 ਮਾਰਚ (ਦੀਪਕ ਅਗਨੀਹੋਤਰੀ)- ਸਮਾਜ ਸੇਵਾ ਚ ਮੋਹਰੀ ਭੂਮਿਕਾ ਨਿਭਾ ਰਹੇ ਅਤੇ ਰੋਜ਼ਾਨਾ ਹੀ 150 ਪਿੰਡ 'ਚ ਰਹਿੰਦੇ 8 ਤੋਂ 10 ਹਜਾਰ ਬੰਦੇ ਦਾ ਰਾਸ਼ਨ ...
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 1 hour ago
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਨੂਹ 'ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ 'ਤੇ ਅੱਜ ਸਵੇਰੇ ਇਕ ਵਾਹਨ ਦੀ ਚਪੇਟ '...
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 1 hour ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਵਿਚ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਲੰਗਰ ਤਿਆਰ ਕਰਕੇ ਵਰਤਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ...
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 1 hour ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 1 hour ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 2 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 2 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  1 day ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  1 day ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  1 day ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  1 day ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 day ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  1 day ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  1 day ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  1 day ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਖੇਡ ਸੰਸਾਰ

ਅਗਲੀ ਲੜੀ ਲਈ ਆਕਲੈਂਡ ਪਹੁੰਚੀ ਭਾਰਤੀ ਕ੍ਰਿਕਟ ਟੀਮ

23 ਜਨਵਰੀ ਨੂੰ ਪੁਰਸ਼ ਤੇ 24 ਨੂੰ ਮਹਿਲਾ ਕ੍ਰਿਕਟ ਟੀਮ ਖੇਡੇਗੀ 5 ਇਕ ਦਿਨਾ ਤੇ 3 ਟੀ-20 ਮੁਕਾਬਲੇ

ਆਕਲੈਂਡ, 20 ਜਨਵਰੀ (ਹਰਮਨਪ੍ਰੀਤ ਸਿੰਘ ਗੋਲੀਆ)- ਆਸਟ੍ਰੇਲੀਆ 'ਚ ਇਤਿਹਾਸ ਰਚਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਨਿਊਜ਼ੀਲੈਂਡ 'ਚ 23 ਜਨਵਰੀ ਤੋਂ ਆਰੰਭ ਹੋਣ ਵਾਲੇ ਇਕ ਦਿਨਾ ਅਤੇ ਟੀ-20 ਮੁਕਾਬਲਿਆਂ ਦੀ ਲੜੀ ਲਈ ਅੱਜ ਬਾਅਦ ਦੁਪਹਿਰ ਆਕਲੈਂਡ ਹਵਾਈ ਅੱਡੇ ਪਹੁੰਚੀ, ਜਿੱਥੋਂ ਖਿਡਾਰੀ ਆਪਣੇ ਠਹਿਰਨ ਵਾਲੇ ਹੋਟਲ ਲਈ ਰਵਾਨਾ ਹੋ ਗਏ | ਇਸ ਮੌਕੇ ਹਵਾਈ ਅੱਡੇ ਤੋਂ ਬਾਹਰ ਨਿਕਲਣ ਸਮੇਂ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਨਾਲ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਵੀ ਨਜ਼ਰ ਆਈ | ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਹੋਣ ਵਾਲੇ 5 ਇਕ ਦਿਨਾ ਮੁਕਾਬਲਿਆਂ ਦੀ ਸ਼ੁਰੂਆਤ 23 ਜਨਵਰੀ ਨੂੰ ਨੇਪੀਅਰ ਸ਼ਹਿਰ ਦੇ ਕ੍ਰਿਕਟ ਮੈਦਾਨ ਤੋਂ ਹੋਵੇਗੀ ਅਤੇ ਟੀ-20 ਪੁਰਸ਼ ਮੁਕਾਬਲਿਆਂ ਦੀ ਸ਼ੁਰੂਆਤ 6 ਫਰਵਰੀ ਨੂੰ ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਤੋਂ ਹੋਵੇਗੀ | ਇਸੇ ਤਰ੍ਹਾਂ ਮਹਿਲਾ ਵਰਗ ਦੇ ਇਕ ਦਿਨਾ ਮੁਕਾਬਲਿਆਂ ਦੀ ਸ਼ੁਰੂਆਤ 24 ਜਨਵਰੀ ਨੂੰ ਨੇਪੀਅਰ ਦੇ ਮੈਦਾਨ ਤੋਂ ਹੋਵੇਗੀ | ਮਹਿਲਾ ਵਰਗ ਦੇ ਇਕ ਦਿਨਾ ਮੁਕਾਬਲਿਆਂ 'ਚ ਕਪਤਾਨ ਮਿਤਾਲੀ ਰਾਜ ਹੋਵੇਗੀ ਅਤੇ ਟੀ-20 ਮੁਕਾਬਲਿਆਂ 'ਚ ਮਹਿਲਾ ਵਰਗ ਦੀ ਕਪਤਾਨੀ ਹਰਮਨਪ੍ਰੀਤ ਦੇ ਹੱਥ ਹੋਵੇਗੀ |

ਖੇਲੋ ਇੰਡੀਆ ਯੂਥ ਗੇਮਜ਼ ਦਾ ਆਖਰੀ ਦਿਨ 228 ਤਗਮੇ ਜਿੱਤ ਕੇ ਮਹਾਰਾਸ਼ਟਰ ਨੇ ਕਾਇਮ ਕੀਤੀ ਸਰਦਾਰੀ

72 ਤਗਮੇ ਜਿੱਤ ਕੇ ਪੰਜਾਬ 7ਵੇਂ ਸਥਾਨ 'ਤੇ

ਜਲੰਧਰ, 20 ਜਨਵਰੀ (ਜਤਿੰਦਰ ਸਾਬੀ)- ਭਾਰਤ ਸਰਕਾਰ ਦੇ ਕੇਂਦਰੀ ਖੇਡ ਮੰਤਰਾਲੇ ਵਲੋਂ ਪੁਣੇ ਤੇ ਮੁੰਬਈ 'ਚ ਕਰਵਾਈਆਂ ਗਈਆਂ 'ਖੇਲੋ ਇੰਡੀਆ ਯੂਥ ਗੇਮਜ਼ 2019' 'ਚ 29 ਰਾਜਾਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 6000 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ | ਮੇਜਬਾਨ ਰਾਜ ...

ਪੂਰੀ ਖ਼ਬਰ »

ਅੰਕਿਤਾ ਨੇ ਜਿੱਤਿਆ ਸਿੰਗਾਪੁਰ 'ਚ 2019 ਸੀਜ਼ਨ ਦਾ ਪਹਿਲਾ ਸਿੰਗਲ ਿਖ਼ਤਾਬ

ਨਵੀਂ ਦਿੱਲੀ, 20 ਜਨਵਰੀ (ਏਜੰਸੀ)- ਭਾਰਤੀ ਟੈਨਿਸ ਖਿਡਾਰਨ ਅੰਕਿਤਾ ਰੈਨਾ ਨੇ ਐਤਵਾਰ ਨੂੰ ਸਿੰਗਾਪੁਰ 'ਚ 13 ਲੱਖ ਰੁਪਏ ਤੋਂ ਵੱਧ (25,000 ਡਾਲਰ) ਦੀ ਪ੍ਰਤੀਯੋਗਤਾ ਦੇ ਫ਼ਾਈਨਲ 'ਚ ਸਿਖਰ ਦਰਜਾ ਪ੍ਰਾਪਤ ਅਰਾਂਤਜਾ ਰਸ ਨੂੰ ਹਰਾ ਕੇ ਉਲਟ ਫੇਰ ਕਰਦੇ ਹੋਏ 2019 ਸੀਜ਼ਨ 'ਚ ਪਹਿਲਾ ਅਤੇ ...

ਪੂਰੀ ਖ਼ਬਰ »

ਵਿਰਾਟ ਕੋਹਲੀ ਇਕ ਦਿਨਾ ਮੈਚਾਂ ਦੇ ਸਰਬੋਤਮ ਬੱਲੇਬਾਜ਼- ਕਲਾਰਕ

ਨਵੀਂ ਦਿੱਲੀ, 20 ਜਨਵਰੀ (ਏਜੰਸੀ)- ਵਿਰਾਟ ਕੋਹਲੀ ਨੇ ਆਪਣੀ ਬੱਲੇਬਾਜ਼ੀ ਨਾਲ ਖੇਡ ਦੇ ਹਰ ਪੱਖ ਤੋਂ ਆਪਣੀ ਵਿਸ਼ੇਸ਼ ਛਾਪ ਛੱਡੀ ਅਤੇ ਆਸਟੇ੍ਰਲੀਆ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਦਾ ਮੰਨਣਾ ਹੈ ਕਿ ਭਾਰਤੀ ਕਪਤਾਨ ਇਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ 'ਚ ਖੇਡਣ ਵਾਲੇ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ 9-10 ਨੂੰ

ਚੌਕ ਮਹਿਤਾ, 20 ਜਨਵਰੀ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਸੰਤ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਕਲੱਬ ਮਹਿਤਾ ਨੰਗਲ ਦੇ ਪ੍ਰਧਾਨ ਮਨਜੋਤ ਸਿੰਘ ਰੰਧਾਵਾ ਤੇ ਚੇਅਰਮੈਨ ਜਗਦੇਵ ਸਿੰਘ ...

ਪੂਰੀ ਖ਼ਬਰ »

ਕੇਰਬਰ ਬਣੀ ਉਲਟ ਫੇਰ ਦਾ ਸ਼ਿਕਾਰ, ਬਾਰਟੀ ਨੇ ਸ਼ਾਰਾਪੋਵਾ ਨੂੰ ਕੀਤਾ ਬਾਹਰ

ਮੈਲਬੌਰਨ, 20 ਜਨਵਰੀ (ਏਜੰਸੀ)- ਵਿਸ਼ਵ 'ਚ ਦੂਸਰੇ ਨੰਬਰ ਦੀ ਖਿਡਾਰਨ ਇੰਜੇਲਿਕ ਕਰਬਰ ਐਤਵਾਰ ਨੂੰ ਇੱਥੇ ਪਹਿਲੀ ਵਾਰ ਆਸਟ੍ਰੇਲੀਆਈ ਓਪਨ 'ਚ ਖੇਡ ਰਹੀ ਖਿਡਾਰਨ ਤੋਂ ਹਾਰ ਕੇ ਬਾਹਰ ਹੋ ਗਈ, ਜਦਕਿ ਏਸ਼ਲੀਗ ਬਾਰਟੀ ਨੇ ਮਾਰਿਆ ਸ਼ਾਰਾਪੋਵਾ ਨੂੰ ਹਰਾ ਕੇ ਮਹਿਲਾ ਸਿੰਗਲ ਵਰਗ ...

ਪੂਰੀ ਖ਼ਬਰ »

ਆਸਟ੍ਰੇਲੀਆ ਓਪਨ : ਸਿਸਿਪਾਸ ਨੇ ਫੈਡਰਰ ਨੂੰ ਹਰਾ ਕੇ ਕੀਤਾ ਉਲਟ ਫੇਰ

ਮੈਲਬੌਰਨ, 20 ਜਨਵਰੀ (ਏਜੰਸੀ)- ਗ੍ਰੀਸ ਦੇ 20 ਸਾਲਾ ਖਿਡਾਰੀ ਸਟੀਫਾਂਸੋ ਸਿਸਿਪਾਸ ਨੇ ਆਸਟ੍ਰੇਲੀਆ ਓਪਨ 'ਚ ਇਸ ਸਾਲ ਦਾ ਵੱਡਾ ਉਲਟ ਫੇਰ ਕਰਦੇ ਹੋਏ ਮੌਜੂਦਾ ਵਿਜੇਤਾ ਸਵਿਟਜ਼ਰਲੈਂਡ ਦੇ ਰੋਜ਼ਰ ਫੈਡਰਰ ਨੂੰ ਹਰਾ ਕੇ ਬਾਹਰ ਦਾ ਰਸਤਾ ਦਿਖਾਇਆ | ਸਿਸਿਪਾਸ ਨੇ ਪੁਰਸ਼ ...

ਪੂਰੀ ਖ਼ਬਰ »

ਖੇਲੋ ਇੰਡੀਆ : ਹਰਿਆਣਾ ਨੇ ਹਾਕੀ ਅੰਡਰ-21 ਲੜਕੀਆਂ ਦਾ ਖ਼ਿਤਾਬ ਜਿੱਤਿਆ

ਪੁਣੇ, 20 ਜਨਵਰੀ (ਏਜੰਸੀ)- ਹਰਿਆਣਾ ਨੇ ਐਤਵਾਰ ਨੂੰ ਇੱਥੇ ਝਾਰਖੰਡ ਨੂੰ 3-0 ਨਾਲ ਹਰਾ ਕੇ ਖੇਲੋ ਇੰਡੀਆ ਯੂਥ ਗੇਮਸ ਦੇ ਹਾਕੀ ਮੁਕਾਬਲੇ 'ਚ ਅੰਡਰ-21 ਦਾ ਖ਼ਿਤਾਬ ਜਿੱਤਿਆ। ਇਸ ਤੋਂ ਪਹਿਲਾਂ ਪੰਜਾਬ ਨੇ ਓਡੀਸ਼ਾ ਨੂੰ 2-1 ਨਾਲ ਹਰਾ ਕੇ ਤੀਸਰਾ ਸਥਾਨ ਹਾਸਲ ਕੀਤਾ। ਹਰਿਆਣਾ ਨੇ ਹਾਫ਼ ...

ਪੂਰੀ ਖ਼ਬਰ »

64ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਵੇਟ ਲਿਫਟਿੰਗ ਮੁਕਾਬਲੇ 'ਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 20 ਜਨਵਰੀ (ਜਤਿੰਦਰ ਸਾਬੀ)- 64ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਵੇਟ ਲਿਫਟਿੰਗ ਅੰਡਰ-19 ਸਾਲ ਲੜਕੇ ਤੇ ਲੜਕੀਆਂ ਦੇ ਵਰਗ ਦੇ ਮੁਕਾਬਲੇ ਜੋ ਆਂਧਰਾ ਪ੍ਰਦੇਸ਼ ਵਿਖੇ ਕਰਵਾਏ ਜਾ ਰਹੇ ਹਨ | ਇਨ੍ਹਾਂ ਦੇ ਖੇਡ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX