ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  27 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  about 3 hours ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 5 hours ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  about 6 hours ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  about 6 hours ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  about 6 hours ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  about 7 hours ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  about 7 hours ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  about 7 hours ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  about 7 hours ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  about 8 hours ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  about 8 hours ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  about 9 hours ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  about 9 hours ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  about 9 hours ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  about 9 hours ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  about 10 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  about 10 hours ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 11 hours ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 11 hours ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 11 hours ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 12 hours ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 minute ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  about 1 hour ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਤਾਜ਼ਾ ਖ਼ਬਰਾਂ

ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ

ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।

ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ

ਬਮਾਕੂ, 21 ਜਨਵਰੀ- ਅਫ਼ਰੀਕਾ ਦੇ ਅੱਠਵੇਂ ਸਭ ਤੋਂ ਵੱਡੇ ਦੇਸ਼ ਮਾਲੀ ਦੇ ਉੱਤਰੀ ਇਲਾਕੇ 'ਚ ਲੰਘੇ ਦਿਨ ਅੱਤਵਾਦੀਆਂ ਵਲੋਂ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਵੱਡਾ ਹਮਲਾ ਕੀਤਾ ਗਿਆ। ਅਲਜੀਰੀਆ ਦੀ ਸਰਹੱਦ ਦੇ ਕੋਲ ਹੋਏ ਇਸ ਹਮਲੇ 'ਚ ਅਫ਼ਰੀਕੀ ਦੇਸ਼ ਚਾਡ ਦੇ 10 ਸ਼ਾਂਤੀ ...

ਪੂਰੀ ਖ਼ਬਰ »

ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ

ਨਵੀਂ ਦਿੱਲੀ, 21 ਜਨਵਰੀ- ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਅੱਜ ਰਾਜਧਾਨੀ ਦਿੱਲੀ ਨੂੰ ਜਾਣ ਵਾਲੀਆਂ 11 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਟੇਰਨ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ

ਯਰੂਸ਼ਲਮ, 21 ਜਨਵਰੀ- ਇਜ਼ਰਾਈਲੀ ਫੌਜੀਆਂ ਨੇ ਅੱਜ ਤੜਕੇ ਸੀਰੀਆ 'ਚ ਈਰਾਨ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਇਜ਼ਰਾਈਲ ਦੀ ਰੱਖਿਆ ਫੌਜ (ਆਈ. ਡੀ. ਐੱਫ.) ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਜ਼ਰਾਈਲੀ ਫੌਜੀਆਂ ਦੀ ਬੰਬਾਰੀ ਤੋਂ ਬਾਅਦ ਉੱਤਰੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ

ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)- ਅੱਜ ਸਵੇਰੇ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਰ ਵਾਧਾ ਹੋ ਗਿਆ ਹੈ। ਹਾਲਾਂਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਕਾਫ਼ੀ ਲਾਹੇਵੰਦ ਮੰਨਿਆ ਜਾ ਰਿਹਾ ਹੈ। ਮੌਸਮ ਮਾਹਰਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ

ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਇਸ ਆਪਰੇਸ਼ਨ 'ਚ 53 ਰਾਸ਼ਟਰੀ ਰਾਈਫਲਜ਼, ਬਡਗਾਮ ਪੁਲਿਸ ਅਤੇ ਸੀ. ਆਰ. ਪੀ. ਐੱਫ. ਦੇ ਜਵਾਨ ਸ਼ਾਮਲ ਹਨ। ਇੱਥੇ 2-3 ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ

ਲਖਨਊ, 21 ਜਨਵਰੀ- ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸੋਮਵਾਰ ਨੂੰ ਵਾਰਾਨਸੀ 'ਚ ਯੂਥ ਪ੍ਰਵਾਸੀ ਭਾਰਤੀ ਦਿਵਸ ਸਮਾਰੋਹ ਦਾ ਉਦਘਾਟਨ ...

ਪੂਰੀ ਖ਼ਬਰ »

ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ

ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਫਾਰਮੇਸੀ ਕੌਂਸਲ ਦੀਆਂ ਚੋਣਾਂ 'ਚ 6 ਜੇਤੂ ਮੈਂਬਰਾਂ ਦਾ ਐਲਾਨ ਕੀਤਾ ਗਿਆ । ਚੋਣ ਲੜ ਰਹੇ 32 ਮੈਂਬਰਾਂ 'ਚੋਂ ਰੋਹਿਤ ਕਾਂਸਲ (ਮਾਨਸਾ), ਕਸ਼ਮੀਰ ਸਿੰਘ(ਅੰਮ੍ਰਿਤਸਰ), ਗੁਰਬਖ਼ਸ਼ ਸਿੰਘ(ਲੁਧਿਆਣਾ), ਗੁਰਸ਼ਰਨ ਸਿੰਘ(ਪਟਿਆਲਾ), ਸੁਰਿੰਦਰ ...

ਪੂਰੀ ਖ਼ਬਰ »

ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ

ਨਵੀਂ ਦਿੱਲੀ, 21 ਜਨਵਰੀ- ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਜਮਾਂ ਕਰਵਾ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ, ਉਨ੍ਹਾਂ ਨੇ ਭਾਰਤੀ ਨਾਗਰਿਕਤਾ ਨੂੰ ਛੱਡ ਦਿੱਤਾ ਹੈ ਅਤੇ ਆਪਣੇ ਆਪ ਨੂੰ ਐਂਟੀਗੁਆ ਦਾ ਨਾਗਰਿਕ ...

ਪੂਰੀ ਖ਼ਬਰ »

80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ

ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ

ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ...

ਪੂਰੀ ਖ਼ਬਰ »

ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ

ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ ਜਿਸ ਕਾਰਨ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ਸੁਣਨਗੇ ਅਤੇ ਆ ਰਹੀਆਂ ਲੋਕ ...

ਪੂਰੀ ਖ਼ਬਰ »

ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ

ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ਕਿਹਾ ਹੈ ਕਿ ਉਹ ...

ਪੂਰੀ ਖ਼ਬਰ »

ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ

ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85

ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ ਸਥਾਨਕ ਲੋਕ ਵੱਡੀ ...

ਪੂਰੀ ਖ਼ਬਰ »

ਸਵਾਈਨ ਫਲੂ ਕਾਰਨ ਔਰਤ ਦੀ ਮੌਤ

ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ਕਿ ਪਿੰਡ ਸੰਗਤਪੁਰ ਦੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ

ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ਖ਼ਿਆਲਾ ਵਿਖੇ ਪਹੁੰਚ ...

ਪੂਰੀ ਖ਼ਬਰ »

ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ ਸੰਗਠਨ ਸਕੱਤਰ ਆਰ.ਐਸ. ਭਾਰਤੀ ਨੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ

ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕੜਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ ਪੰਜਾਬ ਦੇ ਕਿਸੇ ਵੀ ...

ਪੂਰੀ ਖ਼ਬਰ »

ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ ਅਨੈਤਿਕ ਹੈ ਅਤੇ ...

ਪੂਰੀ ਖ਼ਬਰ »

ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ

ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ

ਕਾਬੁਲ, 21 ਜਨਵਰੀ- ਅਫ਼ਗਾਨਿਸਤਾਨ ਦੇ ਪੂਰਬੀ ਸੂਬੇ ਵਾਰਦਕ ਦੀ ਰਾਜਧਾਨੀ ਮੈਦਾਨ ਸ਼ਰ 'ਚ ਅੱਜ ਅੱਤਵਾਦੀ ਸੰਗਠਨ ਤਾਲਿਬਾਨ ਨੇ ਅਫ਼ਗਾਨਿਸਤਾਨ ਵਿਸ਼ੇਸ਼ ਬਲ ਦੇ ਟਿਕਾਣੇ 'ਤੇ ਕਾਰ ਬੰਬ ਧਮਾਕੇ ਨੂੰ ਅੰਜਾਮ ਦਿੱਤਾ, ਜਿਸ 'ਚ 18 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖ਼ਮੀ ਹੋ ਗਏ। ...

ਪੂਰੀ ਖ਼ਬਰ »

ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ

ਬੈਂਗਲੁਰੂ, 21 ਜਨਵਰੀ- ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਅੱਜ ਦੇਹਾਂਤ ਹੋ ਗਿਆ। ਉਹ 111 ਸਾਲ ਦੇ ਸਨ। ਮਹੰਤ ਸ਼ਿਵ ਕੁਮਾਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਦਾਖਲ ਸਨ ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ ...

ਪੂਰੀ ਖ਼ਬਰ »

ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ

ਪਟਨਾ, 21 ਜਨਵਰੀ (ਹਰਿੰਦਰ ਸਿੰਘ ਕਾਕਾ)- ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ...

ਪੂਰੀ ਖ਼ਬਰ »

ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼

ਨਵੀਂ ਦਿੱਲੀ, 21 ਜਨਵਰੀ-ਭਾਜਪਾ ਪ੍ਰਧਾਨ ਅਮਿਤ ਸ਼ਾਹ 22 ਜਨਵਰੀ ਨੂੰ ਪੱਛਮੀ ਬੰਗਾਲ ਦੇ ਮਾਲਦਾ 'ਚ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉੱਥੋਂ ਦੇ ਸਥਾਨਕ ਪ੍ਰਸ਼ਾਸਨ ਨੇ ਹਵਾਈ ਅੱਡੇ 'ਤੇ ਉਸਾਰੀ ਦਾ ਕੰਮ ਹੋਣ ਕਾਰਨ ਉੱਥੇ ਸ਼ਾਹ ਦਾ ਹੈਲੀਕਾਪਟਰ ਉਤਾਰਨ ਦੀ ਇਜਾਜ਼ਤ ਨਹੀਂ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ

ਅਜਨਾਲਾ/ਹਰਛਾ ਛੀਨਾ 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਕੜਿਆਲ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ ਅਜਨਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ

ਭੁਵਨੇਸ਼ਵਰ, 21 ਜਨਵਰੀ- ਉੜੀਸਾ ਦੇ ਕੇਂਦਰਪਾੜਾ ਜ਼ਿਲ੍ਹੇ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇੱਕ ...

ਪੂਰੀ ਖ਼ਬਰ »

ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ

ਹਰਸ਼ਾ ਛੀਨਾਂ, ਅਜਨਾਲਾ 21 ਜਨਵਰੀ (ਕੜਿਆਲ, ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ 'ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਆਪ ਦੇ ...

ਪੂਰੀ ਖ਼ਬਰ »

ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ

ਹਰਸ਼ਾ ਛੀਨਾਂ, ਅਜਨਾਲਾ, 21 ਜਨਵਰੀ ਕੜਿਆਲ, ਢਿੱਲੋਂ)- ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਦੇ ਸਾਬਕਾ ਲੀਡਰਾਂ ਦੇ ਪਾਸੇ ਹੋਣ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ

ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਡੂਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ ਇਲਾਕੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ...

ਪੂਰੀ ਖ਼ਬਰ »

ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ

ਚੋਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰ ਮੀਟਿੰਗ ਕਰਨ ਲਈ ਖਿਆਲਾ ਪਹੁੰਚ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਪ੍ਰਧਾਨ ...

ਪੂਰੀ ਖ਼ਬਰ »

ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ਘਟਨਾ ਸਥਾਨ 'ਤੇ ਪੁੱਜ ...

ਪੂਰੀ ਖ਼ਬਰ »

ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ

ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ਆਈ.ਐਸ.ਡੀ. ਕਾਲ 'ਤੇ ਪਰਿਵਾਰਕ ...

ਪੂਰੀ ਖ਼ਬਰ »

ਕਿਸ਼ਤੀ ਪਲਟਣ ਕਾਰਨ 6 ਮੌਤਾਂ

ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ ਨੇ 6 ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਦਕਿ ਬਾਕੀ ਲੋਕ ਅਜੇ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ਸ਼ਾਮਿਲ ...

ਪੂਰੀ ਖ਼ਬਰ »

ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ

ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਗੁਰਪ੍ਰੀਤ ਉਰਫ਼ ਗੋਪੀ (35) ਦੀ ਦਾਦੀ-ਦਾਦਾ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ...

ਪੂਰੀ ਖ਼ਬਰ »

ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ

ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ ...

ਪੂਰੀ ਖ਼ਬਰ »

ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ

ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ ਰੇਰੂ ਚੌਂਕ ਨੇੜੇ ਨਾਕੇਬੰਦੀ ਦੌਰਾਨ ਸੀ.ਆਈ.ਸਟਾਫ਼ ਨੇ ਕਾਰ ਸਵਾਰ ਪੁਨੀਤ ਕੁਮਾਰ ਵਾਸੀ ...

ਪੂਰੀ ਖ਼ਬਰ »

ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ

ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ, ਜਦਕਿ ਬਾਕੀਆਂ ਦੀ ਭਾਲ ਅਜੇ ਜਾਰੀ ...

ਪੂਰੀ ਖ਼ਬਰ »

ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ

ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ ਵੀ.ਵਾਈ ਘੋਰਪੜੇ ਨੇ ਕਰਨਾਟਕ ਕਾਂਗਰਸ ਦੇ ਪ੍ਰਧਾਨ ਦਿਨੇਸ਼ ਗੁੰਡੂ ਰਾਓ ਦੇ ਨਿਰਦੇਸ਼ਾਂ 'ਤੇ ਜੇ.ਐਨ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ

ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ 'ਚ ਛੁੱਟੀ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ

ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਹਰਿਆਣਾ ਦੇ ਪਿੰਡ ਖੇੜੀ (ਭਿਵਾਨੀ) ਦੇ ਕੁੱਝ ਵਿਅਕਤੀ ਟਾਟਾ ਸੂਮੋ 'ਚ ਸਵਾਰ ਹੋ ਕੇ ...

ਪੂਰੀ ਖ਼ਬਰ »

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ ...

ਪੂਰੀ ਖ਼ਬਰ »

ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ

ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ ਹੈਕ ਹੋ ਸਕਦੀ ਹੈ ਤੇ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਈ.ਵੀ.ਐਮ ਹੈਕ ਨਹੀ ਹੋ ਸਕਦੀ ਤੇ ਚੋਣ ਕਮਿਸ਼ਨਰ ਲੰਡਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX