ਤਾਜਾ ਖ਼ਬਰਾਂ


ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  4 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  9 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  39 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  46 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 3 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 2 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 3 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 4 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 4 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 4 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 4 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 5 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 5 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 6 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 6 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 6 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 6 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 6 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਮਾਨਸਾ

ਘੁੰਮਣ ਕਲਾਂ-ਸੁੱਖਾ ਸਿੰਘ ਵਿਚਕਾਰ ਲੱਗਣ ਵਾਲੇ ਟੋਲ ਪਲਾਜ਼ੇ ਦੀ ਵਿਰੋਧਤਾ ਜਾਰੀ

ਮੌੜ ਮੰਡੀ, 20 ਜਨਵਰੀ (ਲਖਵਿੰਦਰ ਸਿੰਘ ਮੌੜ)-ਲੱਗਦਾ ਹੈ ਕਿ ਪੰਜਾਬ ਵਿਚ ਪ੍ਰਮੁੱਖ ਸੜਕਾਂ 'ਤੇ ਲਗਾਤਾਰ ਵਿੱਛ ਰਿਹਾ ਟੋਲ ਪਲਾਜ਼ਿਆਂ ਦਾ ਜਾਲ ਲੋਕਾਂ ਦੀਆਂ ਜੇਬਾਂ ਨੂੰ ਮਨਜ਼ੂਰ ਨਹੀਂ | ਇਸੇ ਕੜੀ ਦੇ ਤਹਿਤ ਮੌੜ ਮੰਡੀ ਤੋਂ ਮਾਨਸਾ ਜਾਣ ਵਾਲੀ ਮੁੱਖ ਸੜ੍ਹਕ 'ਤੇ ਵੀ ਟੋਲ ਪਲਾਜ਼ਾ ਲਗਾਇਆ ਜਾ ਰਿਹਾ ਹੈ, ਜਿਸ ਦਾ ਇਲਾਕੇ ਦੇ ਲੋਕਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇਦਿਆਂ ਵਲੋਂ ਡੱਟਵਾਂ ਵਿਰੋਧ ਕੀਤਾ ਜਾ ਰਿਹਾ ਹੈ | ਘੁੰਮਣ ਕਲਾਂ-ਸੁੱਖਾ ਸਿੰਘ ਵਾਲਾ ਵਿਚਕਾਰ ਲੱਗ ਰਹੇ ਟੋਲ ਪਲਾਜ਼ੇ ਦੀ ਵਿਰੋਧਤਾ ਅੱਜ ਵੀ ਜਾਰੀ ਰਹੀ ਅਤੇ ਟਰੱਕ ਆਪਰੇਟਰਾਂ, ਕੈਂਟਰ ਯੂਨੀਅਨ, ਪਿੱਕ-ਅੱਪ ਡਾਲਾ ਯੂਨੀਅਨ ਸਮੇਤ ਵੱਖੋ-ਵੱਖ ਕਿਸਮ ਦੇ ਮਾਲ ਢੋਣ ਵਾਲੇ ਵਾਹਨਾਂ ਦੇ ਮਾਲਕਾਂ ਨੇ ਇਥੇ ਰੋਸ ਧਰਨਾ ਦਿੱਤਾ ਅਤੇ ਇਸ ਨਵੇਂ ਲੱਗ ਰਹੇ ਟੋਲ ਪਲਾਜ਼ੇ ਨੂੰ ਨਿੱਜੀ ਇੱਕ ਨਿੱਜੀ ਕੰਪਨੀ ਨੂੰ ਇਲਾਕੇ ਦੇ ਲੋਕਾਂ ਦੀ ਆਰਥਿਕ ਲੁੱਟ-ਖ਼ਸੁੱਟ ਕਰਨ ਦੀ ਖੁੱਲਮ-ਖੁੱਲੀ ਇਜ਼ਾਜਤ ਦੇਣ ਦਾ ਨਾਮ ਦਿੱਤਾ | ਨਰੇਸ਼ ਕੁਮਾਰ ਭੋਲਾ ਢੈਪਈ ਨੇ ਦੱਸਿਆ ਕਿ ਇੱਕ ਵਾਰ ਤਾਂ ਜਗਦੀਸ਼ ਬਿਛਨੋਈ, ਡੀ.ਐਸ.ਪੀ. ਮੌੜ, ਥਾਣਾ ਮੌੜ ਦੇ ਮੁਖੀ ਇੰਸ: ਦਲਬੀਰ ਸਿੰਘ ਤੇ ਕੰਪਨੀ ਦੇ ਨੁੰਮਾਇਦੇ ਨੇ ਟੋਲ ਪਲਾਜ਼ੇ ਦਾ ਕੰਮ ਬੰਦ ਕਰਨ ਦਾ ਭਰੋਸਾ ਦਿੱਤਾ ਹੈ ਤੇ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਬੈਠਕ ਕਰਵਾ ਕੇ ਮਸਲਾ ਸੁਲਝਾ ਲੈਣ ਦਾ ਵੀ ਵਿਸ਼ਵਾਸ਼ ਦਿਵਾਇਆ ਹੈ ਅਤੇ ਅਧਿਕਾਰੀਆਂ ਦੇ ਭਰੋਸੇ ਮਗਰੋਂ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਆਮ ਜਨਤਾ ਵਲੋਂ ਫੈਸਲਾ ਕੀਤਾ ਗਿਆ ਕਿ ਲੋਕਾਂ ਦੀ ਲੁੱਟ-ਖੱਸੁਟ ਰੋਕਣ ਲਈ ਇਹ ਟੋਲ ਪਲਾਜ਼ਾ ਕਿਸੇ ਵੀ ਕੀਮਤ 'ਤੇ ਨਹੀਂ ਲੱਗਣ ਦਿੱਤਾ ਜਾਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਜਰਨੈਲ ਸਿੰਘ ਬੁਰਜ ਢਿੱਲਵਾਂ, ਬਲਦੇਵ ਸਿੰਘ ਅਤੇ ਮਿੱਠੂ ਸਿੰਘ ਤੋਂ ਨਰੇਸ਼ ਕੁਮਾਰ ਭੋਲਾ ਢੈਪਈ, ਕ੍ਰਿਸ਼ਨ ਕੁਮਾਰ ਕੁੱਤੀਵਾਲ ਕਲਾਂ, ਅਮਨਦੀਪ ਸਿੰਘ, ਗੁਰਬਚਨ ਸਿੰਘ ਬਾਬੇਕਾ ਤੇ ਤਾਰਾ ਚੰਦ ਤੋਂ ਇਲਾਵਾ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ |

ਮੁੱਖ ਮੰਤਰੀ ਨੂੰ ਇਲਾਕਾ ਸਰਦੂਲਗੜ੍ਹ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ

ਮਾਨਸਾ/ਝੁਨੀਰ, 20 ਜਨਵਰੀ (ਧਾਲੀਵਾਲ/ਸੰਧੂ)-ਨੌਜਵਾਨ ਕਾਂਗਰਸ ਆਗੂ ਤੇ ਰਾਏਪੁਰ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰ ਜਸਪਿੰਦਰ ਕੌਰ ਮੀਆਂ ਨੇ ਹਲਕਾ ਸਰਦੂਲਗੜ੍ਹ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਕੱਚੇ, ਮਾਣ ਭੱਤੇ ਵਾਲੇ ਤੇ ਕੰਟਰੈਕਟ ਮੁਲਾਜ਼ਮਾਂ ਨੇ ਬਠਿੰਡਾ 'ਚ ਰੋਸ ਰੈਲੀ ਉਪਰੰਤ ਕੱਢਿਆ ਮਾਰਚ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਮਾਣ ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਵਲੋ ਸਥਾਨਕ ਸਰਕਟ ਹਾਊਸ ਕੋਲ ਜ਼ੋਨਲ ਰੈਲੀ ਕਰਨ ਉਪਰੰਤ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਤੇ ਉਥੇ ਥੋੜੇ ਸਮੇਂ ਲਈ ਜਾਮ ਲਗਾ ਕੇ ਰੋਸ ਪ੍ਰਗਟ ਕੀਤਾ | ਮਾਰਚ 'ਚ ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਔਢਾਂ ਦੇ ਨੇੜੇ ਔਢਾਂ ਮਾਈਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਰੇਲਵੇ ਤੇ ਨਹਿਰੀ ਵਿਭਾਗ ਦੇ ਨਿਕੰਮੇ ਪ੍ਰਬੰਧਾਂ ਦੀ ਪੋਲ ਖੁੱਲ੍ਹੀ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਰੇਲਵੇ ਪ੍ਰਬੰਧਾਂ ਤੇ ਨਹਿਰੀ ਵਿਭਾਗ ਦੇ ਨਿਕੰਮੇ ਪ੍ਰਬੰਧਾਂ ਦੀ ਅੱਜ ਉਸ ਸਮੇਂ ਪੋਲ ਖੁੱਲ੍ਹ ਗਈ ਜਦ ਕੋਟਲਾ ਰਜਬਾਹੇ ਦੇ ਰੇਲਵੇ ਪੁੱਲ 'ਚ 8 ਮਹੀਨਿਆਂ ਦੌਰਾਨ ਹੀ ਚੌਥੀ ਵਾਰ ਪਾੜ ਪੈਣ ਨਾਲ ਰੇਲਵੇ ਲਾਈਨਾਂ, ਰੇਲਵੇ ਕਾਂਟਾ ਤੇ ...

ਪੂਰੀ ਖ਼ਬਰ »

ਜ਼ਮੀਨ ਦੇ ਲਾਲਚੀਆਂ ਦੀ ਲੁੱਟ ਨੇ 'ਗੂੰਗੇ ਤੇ ਬੋਲਿਆ ਦੇ ਟੱਬਰ' ਦੇ ਬੱਚਿਆਂ ਦੀ ਜ਼ਿੰਦਗੀ ਬਣਾ ਰੱਖੀ ਸੀ ਅਨਾਥਾਂ ਤੋਂ ਵੀ ਬਦਤਰ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਪਿੰਡ ਲਹਿਰਾ ਬੇਗਾ ਦੇ ਕਤਲ ਹੋਏ ਗੂੰਗੇ ਤੇ ਬੋਲੇ ਨੌਜਵਾਨ ਦੇ ਕਾਤਲਾਂ ਦੀ ਜ਼ਮੀਰ ਇਸ ਕਦਰ ਮਰ ਚੁੱਕੀ ਸੀ ਕਿ ਅਕਵਾਇਰ ਹੋਈ ਜ਼ਮੀਨ ਦੇ ਕਰੋੜਾਂ ਰੁਪਏ ਦੀ ਠੱਗੀ ਮਾਰਨ 16 ਕਿੱਲਿਆਂ ਦੇ ਠੇਕੇ ਦੇ ਰੁਪਏ ਹਰ ਸਾਲ ਖਾ ਕੇ ਤੇ ...

ਪੂਰੀ ਖ਼ਬਰ »

ਖੇਲੋ੍ਹ ਇੰਡੀਆ ਯੂਥ ਗੇਮਜ਼ 'ਚ ਸੋਨ ਤੇ ਕਾਂਸੀ ਦਾ ਤਗਮਾ ਜਿੱਤਿਆ

ਮਾਨਸਾ, 20 ਜਨਵਰੀ (ਧਾਲੀਵਾਲ)-ਸਥਾਨਕ ਸਮਰ ਫ਼ੀਲਡ ਸਕੂਲ ਦੇ ਖਿਡਾਰੀਆਂ ਨੇ ਖੋਲੋ੍ਹ ਇੰਡੀਆ ਯੂਥ ਗੇਮਜ਼ ਦੇ ਕੁਸ਼ਤੀ ਮੁਕਾਬਲਿਆਂ 'ਚ ਸੋਨ ਤੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਤੇ ਕੋਚ ...

ਪੂਰੀ ਖ਼ਬਰ »

ਲੜਕੀ ਨੂੰ ਧਮਕੀਆਂ ਦੇਣ ਵਾਲੇ ਤਿੰਨ ਲੋਕਾਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਇਕ ਲੜਕੀ ਨੂੰ ਘੇਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਕਥਿਤ ਦੋਸ਼ਾਂ ਤਹਿਤ ਪਿੰਡ ਦੇ ਤਿੰਨ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

100 ਗਰਾਮ ਹੈਰੋਇਨ ਤੇ ਨਕਦੀ ਸਮੇਤ ਪਤੀ-ਪਤਨੀ ਸਣੇ 3 ਕਾਬੂ

ਬਠਿੰਡਾ, 20 ਜਨਵਰੀ (ਅਜੀਤ ਪ੍ਰਤੀਨਿਧ)-ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਸਥਾਨਕ ਠੰਢੀ ਸੜਕ ਨੇੜੇ ਜ਼ਮੀਨਦੋਜ਼ ਪੁੱਲ ਤੋਂ 100 ਗਰਾਮ ਹੈਰੋਇਨ ਸਮੇਤ ਪਤੀ-ਪਤਨੀ ਸਣੇ 3 ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਨੇਕੀ ਕਰਨੀ ਮਹਿੰਗੀ ਪਈ-ਨਹਿਰ 'ਚ ਡੁੱਬਦੀਆਂ 3 ਜ਼ਿੰਦਗੀਆਂ ਬਚਾਉਣ ਵਾਲੇ ਨੌਜਵਾਨ ਦਾ ਪਰਸ ਚੋਰੀ

ਕੋਟਸਮੀਰ, 20 ਜਨਵਰੀ (ਰਣਜੀਤ ਸਿੰਘ ਬੁੱਟਰ)-ਬੀਤੇ ਦਿਨ ਪਿੰਡ ਭਾਗੀਵਾਂਦਰ ਕੋਲ ਨਹਿਰ ਦੀ ਕੋਟਲਾ ਬ੍ਰਾਂਚ ਦੇ ਨਾਲ-ਨਾਲ ਰਹਿੰਦੇ ਬਾਂਦਰਾਂ ਨੂੰ ਚੂਰਮਾ ਪਾਉਣ ਲਈ ਜਾ ਰਹੇ ਜੀਵਨ ਸਿੰਘ ਵਾਲਾ ਦੇ ਇਕ ਪਰਿਵਾਰ ਦੀ ਗੱਡੀ ਨਹਿਰ ਵਿਚ ਡਿੱਗ ਪਈ ਸੀ, ਜਿਸ ਵਿਚ ਸਵਾਰ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਕੋਟਭਾਈ ਨੇ ਜ਼ਖ਼ਮੀ ਨੂੰ ਆਪਣੀ ਕਾਰ 'ਤੇ ਹਸਪਤਾਲ ਪਹੁੰਚਾਇਆ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਬਰਨਾਲਾ ਬਾਈਪਾਸ ਰੋਡ 'ਤੇ ਬੱਲਾਰਾਮ ਨਗਰ ਚੌਾਕ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਆਪਣਾ ਸੰਤੁਲਨ ਖੋਹ ਦੇਣ ਕਾਰਨ ਹਾਦਸਾਗ੍ਰਸਤ ਹੋਈ ਕਾਰ ਦਾ ਚਾਲਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਸਥਾਨ ਕੋਲੋਂ ...

ਪੂਰੀ ਖ਼ਬਰ »

ਕਣਕ ਦੇ ਜੜ੍ਹ ਵਿਚ ਸੁੰਡੀ ਦਾ ਪ੍ਰਕੋਪ ਵਧਣ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ, 20 ਜਨਵਰੀ (ਸੁਰਜੀਤ ਵਸ਼ਿਸ਼ਟ)-ਇਲਾਕਾ ਝੁਨੀਰ ਦੇ ਪਿੰਡ ਸਾਹਨੇਵਾਲੀ, ਘੁਰਕਣੀ, ਫ਼ਤਿਹਪੁਰ ਚੂੜੀਆਂ, ਕੁਸਲਾ ਅਤੇ ਹੋਰ ਨਜ਼ਦੀਕੀ ਪਿੰਡਾਂ ਵਿੱਚ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀ ਸਲਾਹ ਅਨੁਸਾਰ ਜੀਰੀ ਦੀ ਪਰਾਲੀ ਖੇਤਾਂ ਵਿਚ ਹੀ ਸਾੜੇ ...

ਪੂਰੀ ਖ਼ਬਰ »

ਸ਼ਹੀਦ ਨਛੱਤਰ ਸਿੰਘ ਯੁਵਕ ਭਲਾਈ ਕਲੱਬ ਗੇਹਲੇ ਦੀ ਚੋਣ

ਮਾਨਸਾ, 20 ਜਨਵਰੀ (ਵਿ. ਪ੍ਰਤੀ.)-ਪਿੰਡ ਗੇਹਲੇ ਵਿਖੇ ਸ਼ਹੀਦ ਨਛੱਤਰ ਸਿੰਘ ਯੁਵਕ ਭਲਾਈ ਕਲੱਬ ਦੀ ਮੀਟਿੰਗ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਗੁਰਪਿਆਰ ਸਿੰਘ ਗੇਹਲੇ ਅਤੇ ਭੁਪਿੰਦਰਪਾਲ ਨੇ ਦੱਸਿਆ ਸਰਬਸੰਮਤੀ ਨਾਲ ਇਸ ਯੂਥ ਕਲੱਬ ਦੀ ਨਵੇਂ ...

ਪੂਰੀ ਖ਼ਬਰ »

ਜੈ ਮਾਂ ਜਵਾਲਾ ਸੇਵਾ ਸੰਮਤੀ ਦੀ ਸਾਲਾਨਾ ਚੋਣ ਹੋਈ

ਮਾਨਸਾ, 20 ਜਨਵਰੀ (ਵਿ.ਪ੍ਰਤੀ.)-ਸਥਾਨਕ ਜੈ ਮਾਂ ਜਵਾਲਾ ਸੇਵਾ ਸੰਮਤੀ ਦੀ ਸਾਲਾਨਾ ਮੀਟਿੰਗ ਅਸ਼ੋਕ ਕੁਮਾਰ ਸ਼ਰਮਾ ਦੀ ਸਰਪ੍ਰਸਤੀ ਹੇਠ ਹੋਈ | ਜਿਸ ਵਿਚ ਭੀਮ ਸੈਨ ਗੋਇਲ ਨੂੰ ਦੂਸਰੀ ਵਾਰ ਸਰਵਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਕਿ੍ਸ਼ਨ ਕੁਮਾਰ ਕਾਠ, ਮੱਘਰ ਮੱਲ ...

ਪੂਰੀ ਖ਼ਬਰ »

ਕੰਨਿਆ ਕੁਮਾਰੀ ਤੋਂ ਲੇਹ ਤੱਕ ਸਾਈਕਲ ਯਾਤਰਾ ਕਰਨ ਵਾਲੀ ਜੋਤੀ ਦਾ ਮਾਨਸਾ ਵਿਖੇ ਸਵਾਗਤ

ਮਾਨਸਾ, 20 ਜਨਵਰੀ (ਧਾਲੀਵਾਲ)-ਕੰਨਿਆ ਕੁਮਾਰੀ ਤੋਂ ਲੇਹ ਤੱਕ 30 ਹਜ਼ਾਰ ਕਿੱਲੋਮੀਟਰ ਸਾਈਕਲ ਯਾਤਰਾ 'ਤੇ ਨਿਕਲੀ ਤਾਮਿਲਨਾਡੂ ਦੀ ਵਾਸੀ ਜੋਤੀ ਰੋਨਗਾਲਾ ਦਾ ਇੱਥੇ ਮਾਨਸਾ ਕੈਂਚੀਆਂ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਲੜਕੀ ਨੇ ਯਾਤਰਾ ਲਈ 'ਭਾਰਤ ਲੜਕੀਆਂ ...

ਪੂਰੀ ਖ਼ਬਰ »

ਬੋਹਾ ਰਜਵਾਹੇ ਦੇ ਮੋਘਿਆਂ ਨੂੰ ਵਾਰ-ਵਾਰ ਤੋੜਨ 'ਤੇ ਕਿਸਾਨਾਂ 'ਚ ਜਾਗਿਆ ਰੋਹ

ਬੋਹਾ, 20 ਜਨਵਰੀ (ਸਲੋਚਨਾ ਤਾਂਗੜੀ)-ਕਈ ਪਿੰਡਾਂ ਦੇ ਲੋਕਾਂ ਵਲੋਂ ਬੋਹਾ ਰਜਵਾਹੇ ਨਾਲ ਕੀਤੀ ਜਾ ਰਹੀ ਛੇੜ ਛਾੜ ਅਤੇ ਮੋਘਿਆਂ, ਮਾਈਨਰਾਂ ਦੀ ਭੰਨਤੋੜ ਕਾਰਨ ਕਿਸਾਨਾਂ ਵਿਚ ਸਖ਼ਤ ਰੋਹ ਜਾਗ ਪਿਆ ਹੈ | ਭਾਰਤੀ ਕਿਸਾਨ ਯੂਨੀਅਨ ਡਕੌਾਦਾ ਇਕਾਈ ਆਲਮਪੁਰ ਮੰਦਰਾਂ ਦੇ ਆਗੂ ...

ਪੂਰੀ ਖ਼ਬਰ »

ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਇਕੱਤਰਤਾ ਕਰਕੇ ਕੀਤਾ ਜਾਗਰੂਕ

ਜੋਗਾ, 20 ਜਨਵਰੀ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਹਰੀ ਵਿਖੇ ਸਰਵ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਇਕੱਤਰਤਾ ਕਰ ਕੇ ਬਨੇਗਾ ਬਾਰੇ ਜਾਣੂ ਕਰਵਾਇਆ ਗਿਆ | ਸਭਾ ਦੇ ਸੂਬਾ ਕੌਾਸਲ ਮੈਂਬਰ ਹਰਮੇਲ ...

ਪੂਰੀ ਖ਼ਬਰ »

ਨਗਰ ਪੰਚਾਇਤ ਬੋਹਾ ਦਫ਼ਤਰ ਅੱਗੇ ਪੱਕਾ ਧਰਨਾ 22 ਤੋਂ

ਬੋਹਾ, 20 ਜਨਵਰੀ (ਸਲੋਚਨਾ ਤਾਂਗੜੀ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜਥੇਬੰਦੀ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਇੱਥੋਂ ਦੇ 437 ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਰਾਸ਼ੀ ਨਾ ਦਿੱਤੇ ਜਾਣ ਦੇ ਿਖ਼ਲਾਫ਼ ਕਈ ਵਾਰਡਾਂ ਵਿਚ ਬੈਠਕਾਂ ਕੀਤੀਆਂ ਗਈਆਂ | ਸੰਬੋਧਨ ...

ਪੂਰੀ ਖ਼ਬਰ »

ਡਾ: ਬਹਾਲ ਸਿੰਘ ਸੇਮਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭੁੱਚੋ ਮੰਡੀ ਦੀ ਸਾਲਾਨਾ ਚੋਣ ਵੋਟਿੰਗ ਰਾਹੀ ਹੋਈ, ਜਿਸ ਦੌਰਾਨ ਡਾ: ਬਹਾਲ ਸਿੰਘ ਸੇਮਾ ਨੂੰ ਪ੍ਰਧਾਨ ਚੁਣਿਆ ਗਿਆ ਤੇ ਡਾ: ਰਾਮ ਕੁਮਾਰ ਦੋਸ਼ੀ ਨੂੰ ਉੱਪ ਪ੍ਰਧਾਨ | ...

ਪੂਰੀ ਖ਼ਬਰ »

ਮਾਨਵ ਸੇਵਾ ਸੰਮਤੀ ਜੋਗਾ ਨੇ ਪ੍ਰਤਿਭਾ ਖੋਜ ਪ੍ਰੀਖਿਆ ਕਰਵਾਈ

ਜੋਗਾ, 20 ਜਨਵਰੀ (ਪ.ਪ.)-ਸਥਾਨਕ ਮਾਨਵ ਸੇਵਾ ਸੰਸਥਾ ਵਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਜੋਗਾ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਤਹਿਤ ਪ੍ਰੀਖਿਆ ਕਰਵਾਈ ਗਈ | ਪ੍ਰਬੰਧਕ ਮਾਸਟਰ ਸੁਰਿੰਦਰਪਾਲ ਨੇ ਦੱਸਿਆ ਕਿ ਇਲਾਕੇ ਦੇ ...

ਪੂਰੀ ਖ਼ਬਰ »

ਸੀ. ਪੀ. ਆਈ. ਦੀ ਬਠਿੰਡਾ ਇਕਾਈ ਵਲੋਂ ਐਸ.ਐਸ.ਪੀ. ਫ਼ਾਜ਼ਿਲਕਾ ਨੂੰ ਮੁਅੱਤਲ ਕਰਨ ਦੀ ਮੰਗ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਪੀ.ਆਈ. ਦੀ ਜ਼ਿਲ੍ਹਾ ਬਠਿੰਡਾ ਇਕਾਈ ਦੀ ਸੁਰਜੀਤ ਸਿੰਘ ਸੋਹੀ, ਬਲਕਰਨ ਸਿੰਘ ਬਰਾੜ ਤੇ ਜਸਵੀਰ ਕੌਰ ਸਰਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਐਸ.ਐਸ.ਪੀ. ਫਾਜ਼ਿਲਕਾ ਦੁਆਰਾ ਕਮਿਊਨਿਸਟ ਆਗੂਆਂ 'ਤੇ ਝੂਠਾ ...

ਪੂਰੀ ਖ਼ਬਰ »

ਪੌਸ਼ ਇੰਟਰਨੈਸ਼ਨਲ ਸਕੂਲ ਭੀਖੀ ਦਾ ਸਾਲਾਨਾ ਸਮਾਗਮ

ਭੀਖੀ, 20 ਜਨਵਰੀ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)-ਸਥਾਨਕ ਪੌਸ਼ ਇੰਟਰਨੈਸ਼ਨਲ ਸਕੂਲ਼ 'ਚ ਸਕੂਲ਼ ਦਾ ਸਾਲਾਨਾ ਸਮਾਗਮ ਸਕੂਲ਼ ਦੇ ਵਿਹੜੇ 'ਚ ਕਰਵਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਡਾ. ਰਾਮਿੰਦਰਜੀਤ ਸਿੰਘ ਵਾਸੂ ਵਿਸ਼ਾ ਮਾਹਿਰ, ਪੰਜਾਬ ਸਕੂਲ ...

ਪੂਰੀ ਖ਼ਬਰ »

ਕਿਡਜ਼ੀ ਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਵਲੋਂ ਵਜ਼ੀਫ਼ਾ ਪ੍ਰੀਖਿਆ

ਜੋਗਾ, 20 ਜਨਵਰੀ (ਘੜੈਲੀ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਚੱਲ ਰਹੇ ਕਿਡਜ਼ੀ ਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਵਲੋਂ ਕਰਵਾਈ ਗਈ ਵਜ਼ੀਫ਼ਾ ਪ੍ਰੀਖਿਆ (ਐਮ.ਬੀ.ਟੀ. ਪ੍ਰੀਖਿਆ) ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੇ ਭਾਗ ...

ਪੂਰੀ ਖ਼ਬਰ »

ਸੁਖਵਿੰਦਰ ਸ਼ਰਮਾ ਫਾਰਮੈਸੀ ਕੌ ਾਸਲ ਪੰਜਾਬ ਦੇ ਮੈਂਬਰ ਚੁਣੇ ਗਏ

ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਸਬਾ ਭੀਖੀ ਨਾਲ ਸਬੰਧਿਤ ਅਤੇ ਫਾਰਮਾਸਿਸਟ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸ਼ਰਮਾ ਫਾਰਮੈਸੀ ਕੌਾਸਲ ਪੰਜਾਬ ਦੇ ਮੈਂਬਰ ਚੁਣੇ ਗਏ ਹਨ | ਕੌਾਸਲ ਦੀਆਂ ਵੋਟਾਂ ਦੀ ਅੱਜ ਹੋਈ ਗਿਣਤੀ ਮੌਕੇ ਸ੍ਰੀ ...

ਪੂਰੀ ਖ਼ਬਰ »

ਐਨ. ਐਸ. ਐਸ ਵਲੰਟੀਅਰਾਂ ਨੇ ਨੈਤਿਕ ਵੋਟਿੰਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਤਲਵੰਡੀ ਸਾਬੋ, 20 ਜਨਵਰੀ (ਰਵਜੋਤ ਸਿੰਘ ਰਾਹੀ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੋਟਰਾਂ ਨੂੰ ਨੈਤਿਕ ਵੋਟਿੰਗ ਸਬੰਧੀ ਜਾਗਰੂਕ ਕਰਨ ਲਈ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਰਵੀਪੀ੍ਰਤ ਸਿੱਧੂ ਨੇ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡੇ

ਤਲਵੰਡੀ ਸਾਬੋ, 20 ਜਨਵਰੀ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਆਗੂ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਤੋਰਦਿਆਂ ਅੱਜ ਨਜ਼ਦੀਕੀ ਪਿੰਡ ਲੇਲੇਵਾਲਾ ਅਤੇ ...

ਪੂਰੀ ਖ਼ਬਰ »

ਭਾਰਤ 'ਚ ਚੋਣਾਂ ਇਕ ਨਾਟਕ ਬਣ ਕੇ ਰਹਿ ਗਈਆਂ ਹਨ-ਰਾਜਪਾਲ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)- ਭਾਰਤ ਦੀਆਂ ਚੋਣਾਂ ਇਕ ਹੈਰਾਨੀਜਨਕ ਨਾਟਕ ਬਣ ਕੇ ਰਹਿ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਪਾਲ ਨੇ ਇੱਥੇ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮਹਿਰਾਜ-ਮੱਲੂਆਣਾ ਸੜਕ 'ਤੇ ਸੀਵਰੇਜ ਦੇ ਪਾਣੀ ਕਾਰਨ ਲੋਕ ਦੁਖੀ

ਮਹਿਰਾਜ, 20 ਜਨਵਰੀ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਹੋਣ ਜਾ ਰਹੇ ਸੂਬਾ ਪੱਧਰੀ ਸਮਾਗਮ ਦੀਆਂ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ | ਇਸ ਸਮੇਂ ਲੋਕ ਨਿਰਮਾਣ ਵਿਭਾਗ ਵਲੋਂ ਸਮਾਗਮ ਵਾਲੀ ਥਾਂ ਨੂੰ ਜਾਂਦੀਆਂ ਮੁੱਖ ਸੜਕਾਂ 'ਤੇ ਪਏ ਡੂੰਘੇ ਖੱਡਿਆਂ ਨੂੰ ਮਿੱਟੀ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਨਿੱਜੀ ਸਕੂਲਾਂ ਦੀ ਤਰਜ਼ 'ਤੇ ਸ਼ਹੀਦ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਗਿੱਲਪੱਤੀ ਵਿਖੇ ਸਾਲਾਨਾ ਇਨਾਮ ਵੰਡ ਅਤੇ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਕ੍ਰਿਸ਼ਨ ਗੋਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਠਿੰਡਾ, 20 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਨਿੱਜੀ ਸਕੂਲਾਂ ਦੀ ਤਰਜ਼ 'ਤੇ ਸ਼ਹੀਦ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਗਿੱਲਪੱਤੀ ਵਿਖੇ ਸਾਲਾਨਾ ਇਨਾਮ ਵੰਡ ਅਤੇ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਕ੍ਰਿਸ਼ਨ ਗੋਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬਾਦਲ ਸਰਕਾਰ ਨੇ ਬਿਜਲੀ ਸਰਪਲੱਸ ਕੀਤੀ, ਕੈਪਟਨ ਸਰਕਾਰ ਨੇ ਬਿਜਲੀ ਕੱਟ ਅਤੇ ਰੇਟ ਸਰਪਲੱਸ ਕੀਤੇ

ਰਾਮਾਂ ਮੰਡੀ, 20 ਜਨਵਰੀ (ਤਰਸੇਮ ਸਿੰਗਲਾ)-ਸਾਬਕਾ ਬਾਦਲ ਸਰਕਾਰ ਨੇ ਜਿਥੇ ਬਿਜਲੀ ਸਰਪਲੱਸ ਕਰਕੇ ਸਪਲਾਈ 24 ਘੰਟੇ ਕਰ ਦਿੱਤੀ ਸੀ, ਉਥੇ ਇਸ ਦੇ ਉਲਟ ਕੈਪਟਨ ਸਰਕਾਰ ਨੇ ਬਿਜਲੀ ਦੇ ਕੱਟ ਅਤੇ ਰੇਟ ਸਰਪਲੱਸ ਕਰ ਦਿੱਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹਿਰੀ ਅਕਾਲੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਭੁੱਚੋ ਮੰਡੀ, 20 ਜਨਵਰੀ (ਬਿੱਕਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਲਾਕ ਪੱਧਰੀ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਵਿਚ ਬਲਾਕ ਨਥਾਣਾ ਦੇ ਲੱਗਭੱਗ 20 ਸਕੂਲਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 52ਵਾਾ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 20 ਜਨਵਰੀ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕਰਾੜਵਾਲਾ ਨੇ ਚਾਰਜ ਸੰਭਾਲਿਆ

ਚਾਉਕੇ, 20 ਜਨਵਰੀ (ਮਨਜੀਤ ਸਿੰਘ ਘੜੈਲੀ)-ਗਰਾਮ ਪੰਚਾਇਤ ਪਿੰਡ ਕਰਾੜਵਾਲਾ ਵਲੋਂ ਅੱਜ ਪੰਚਾਇਤ ਅਫਸਰ ਜਗਸੀਰ ਸਿੰਘ ਅਤੇ ਪੰਚਾਇਤ ਸੈਕਟਰੀ ਜਗਸੀਰ ਸਿੰਘ ਦੀ ਦੇਖ-ਰੇਖ ਹੇਠ ਚਾਰਜ ਸੰਭਾਲਿਆ ਗਿਆ | ਇਸ ਮੌਕੇ ਸਰਪੰਚ ਅਵਤਾਰ ਸਿੰਘ ਢਿਲੋਂ ਨੇ ਆਖਿਆ ਕਿ ਪੰਚਾਇਤ ਪਿੰਡ ਦੇ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੇ ਫ਼ੈਸਲੇ ਵਿਰੁੱਧ ਅਰਥੀਆਂ ਸਾੜਨ ਦਾ ਫ਼ੈਸਲਾ

ਬਠਿੰਡਾ, 20 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਸਰਕਾਰ ਵਲੋਂ ਹੱਕੀ ਮੰਗਾਂ ਖ਼ਾਤਰ ਸੰਘਰਸ਼ ਕਰਦੇ ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਕੱਢਣ ਦੇ ਫ਼ੈਸਲੇ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ 23 ਜਨਵਰੀ ਨੂੰ ਪਿੰਡਾਂ ਵਿਚ ਸਰਕਾਰ ਦੀਆਂ ਅਰਥੀਆਂ ਸਾੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX