ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  27 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  16 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  51 minutes ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  54 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  54 minutes ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 3 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ...
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  about 1 hour ago
ਡੇਂਗੂ ਕਾਰਨ ਅਜਨਾਲਾ 'ਚ ਇੱਕ ਹੋਰ ਵਿਅਕਤੀ ਦੀ ਮੌਤ
. . .  6 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਸਬਾ ਕਾਠਗੜ੍ਹ ਨੂੰ ਜਲਦੀ ਹੀ ਸਬ-ਤਹਿਸੀਲ ਬਣਾਇਆ ਜਾਵੇਗਾ-ਚੌਧਰੀ ਦਰਸ਼ਨ ਲਾਲ ਮੰਗੂਪੁਰ

ਕਾਠਗੜ੍ਹ, 21 ਜਨਵਰੀ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਵਲੋਂ ਸਰਪੰਚ ਗੁਰਨਾਮ ਸਿੰਘ ਚਾਹਲ ਦੀ ਅਗਵਾਈ ਹੇਠ ਦਾਣਾ ਮੰਡੀ ਵਿਚ ਕਰਵਾਏ ਗਏ ਸਮਾਗਮ ਵਿਚ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਪ੍ਰੇਮ ਚੰਦ ਭੀਮਾ ਤੇ ਚੌਧਰੀ ਮਦਨ ਲਾਲ ਹੱਕਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਦਾਸੀਨ ਸੰਪਰਦਾਇ ਦੇ ਡੇਰਾ ਬਾਬਾ ਸਰਵਣ ਦਾਸ ਦੇ ਮੌਜੂਦਾ ਗੱਦੀ ਨਸ਼ੀਨ ਸਵਾਮੀ ਦਿਆਲ ਦਾਸ ਨੇ ਸੰਤ ਮੰਡਲੀ ਨਾਲ ਸਮਾਗਮ 'ਚ ਪਹੁੰਚ ਕੇ ਨਵੀਂ ਚੁਣੀ ਪੰਚਾਇਤ ਨੂੰ ਅਸ਼ੀਰਵਾਦ ਦਿੱਤਾ ਅਤੇ ਸਰਪੰਚ ਗੁਰਨਾਮ ਸਿੰਘ ਚਾਹਲ ਨੂੰ ਇਕ ਲੱਖ ਰੁਪਏ ਨਗਦ ਭੇਟ ਕੀਤੇ | ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤ ਇਮਾਨਦਾਰੀ ਨਾਲ ਬਿਨਾ ਭੇਦ ਭਾਵ ਦੇ ਪਿੰਡ ਦੀ ਸੇਵਾ ਕਰੇ | ਇਸ ਮੌਕੇ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਨਗਰ ਨਿਵਾਸੀਆਂ ਤੇ ਇਲਾਕਾ ਭਰ 'ਚੋਂ ਆਏ ਪੰਚਾਂ ਸਰਪੰਚਾਾ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਸਬਾ ਕਾਠਗੜ੍ਹ ਨੂੰ ਹਰ ਹਾਲਤ ਵਿਚ ਸਬ-ਤਹਿਸੀਲ ਬਣਾਉਣ ਦਾ ਭਰੋਸਾ ਦਿੱਤਾ ਅਤੇ ਕਸਬੇ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਜਲਦੀ ਪ੍ਰਬੰਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲ ਦੀ ਨਵੀਂ ਬਿਲਡਿੰਗ ਬਣਾਉਣ ਲਈ ਗਰਾਂਟ ਦਿੱਤੀ ਜਾਵੇਗੀ ਤੇ ਕਸਬੇ ਵਿਚ ਚੱਲ ਰਹੇ ਸਰਕਾਰੀ ਹਸਪਤਾਲ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਦਰਜਾ ਵਧਾ ਕੇ ਪੀ.ਐਚ.ਸੀ. ਕਰਕੇ ਇੱਥੇ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪ੍ਰੇਮ ਚੰਦ ਭੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਲਾਕੇ ਦੇ ਲੋਕਾਂ ਦੀ ਕਰਜ਼ਦਾਰ ਹੈ¢ ਇਸ ਲਈ ਇਲਾਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਸ ਮੌਕੇ ਗਿਆਨੀ ਕਰਨੈਲ ਸਿੰਘ 'ਗ਼ਰੀਬ' ਪ੍ਰਧਾਨ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੁਸਾਇਟੀ ਨੇ ਵੀ ਕਿਹਾ ਕਿ ਸਰਵਸੰਮਤੀ ਨਾਲ ਪੰਚਾਇਤ ਚੁਣਨਾ ਚੰਗੇ ਲੋਕਾਂ ਦੀ ਸੋਚ ਦਾ ਨਤੀਜਾ ਹੈ | ਇਸ ਮੌਕੇ ਸਰਪੰਚ ਗੁਰਨਾਮ ਸਿੰਘ ਚਾਹਲ ਦੇ ਐਨ.ਆਰ.ਆਈ. ਰਿਸ਼ਤੇਦਾਰ ਅੰਗਰੇਜ਼ ਸਿੰਘ ਸ਼ੇਰਗਿੱਲ ਤਰਨਤਾਰਨ ਨੇ ਪੰਜਾਹ ਹਜ਼ਾਰ ਰੁਪਏ ਤੇ ਜਸਕਰਨ ਸਿੰਘ, ਗੁਰਿੰਦਰ ਸਿੰਘ ਅਮਰੀਕਾ ਵਾਲਿਆਂ ਨੇ ਪੱਚੀ ਹਜ਼ਾਰ ਰੁਪਏ ਪਿੰਡ ਦੇ ਵਿਕਾਸ ਲਈ ਸਰਪੰਚ ਚਾਹਲ ਨੂੰ ਭੇਟ ਕੀਤੇ | ਇਸ ਮੌਕੇ ਸੰਤਾਂ ਸਮੇਤ ਰਾਜਨੀਤਕ ਆਗੂਆਂ ਤੇ ਬੁੱਧੀਜੀਵੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿੱਕੀ ਚੌਧਰੀ, ਮਮਤਾ ਚੌਧਰੀ ਸੰਮਤੀ ਮੈਂਬਰ, ਗੁਰਮੀਤ ਰਾਮ ਐਨ.ਆਰ.ਆਈ., ਸਤਵਿੰਦਰ ਸਿੰਘ ਸੂਬਾ, ਭਾਈ ਸੁਰਜੀਤ ਸਿੰਘ ਕੈਨੇਡਾ, ਅਨੂਪ ਸਿੰਘ ਐਨ.ਆਰ.ਆਈ., ਕਾਬਲ ਸਿੰਘ ਚੇਚੀ, ਕੁਲਦੀਪ ਕਾਲਾ, ਤੇਜਪਾਲ ਵਰਮਾ, ਰਾਜ ਕੁਮਾਰ ਅਨੰਦ, ਚੌਧਰੀ ਮਦਨ ਲਾਲ ਹੱਕਲਾ, ਚੌਧਰੀ ਮੋਹਨ ਲਾਲ ਸਰਪੰਚ, ਹੰਸ ਰਾਜ ਮੀਲੂ ਸਰਪੰਚ, ਕਸ਼ਮੀਰੀ ਲਾਲ ਸਰਪੰਚ, ਰੌਸ਼ਨ ਲਾਲ ਸਰਪੰਚ ਆਦਿ ਹਾਜ਼ਰ ਸਨ |

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਉਸਮਾਨਪੁਰ, 21 ਜਨਵਰੀ (ਸੰਦੀਪ ਮਝੂਰ)-ਅੱਜ ਦੇਰ ਸ਼ਾਮ ਪਿੰਡ ਉਸਮਾਨਪੁਰ ਚਕਲੀ ਸੁਜਾਇਤ ਸੰਪਰਕ ਸੜਕ ਤੇ ਪਿੰਡ ਰਾਣੇਵਾਲ ਦੇ ਮੋੜ ਨਜ਼ਦੀਕ ਟਰੈਕਟਰ-ਟਰਾਲੀ ਅਤੇ ਬੁਲੇਟ ਮੋਟਰਸਾਈਕਲ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਵਿਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ...

ਪੂਰੀ ਖ਼ਬਰ »

ਨਾਟਕ ਮੇਲਾ 22 ਨੂੰ

ਬੰਗਾ, 21 ਜਨਵਰੀ (ਨੂਰਪੁਰ) - ਗੁਰੂ ਨਾਨਕ ਕਾਲਜ (ਲੜਕੀਆਂ) ਬੰਗਾ ਵਿਖੇ 22 ਜਨਵਰੀ ਨੂੰ ਨਹਿਰੂ ਯੁਵਾ ਕੇਂਦਰ ਵਲੋਂ ਨਾਟਕ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ | ਕਾਲਜ ਦੇ ਪਿੰ੍ਰ: ਡਾ: ਕੰਵਲਜੀਤ ਕੌਰ ਛੀਨਾ ਨੇ ਦੱਸਿਆ ਕਿ ਵਿਦਿਆਰਥਣਾਂ ਵਲੋਂ ਸੱਭਿਅਕ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਪਿੰਡਾਂ ਦਾ ਦੌਰਾ ਅੱਜ

ਮਜਾਰੀ/ਸਾਹਿਬਾ 21 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ 22 ਜਨਵਰੀ ਦਿਨ ਮੰਗਲਵਾਰ ਨੂੰ ਦੌਰਾ ਕੀਤਾ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਰਾਜੂ ਮਾਜਰਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਭੱਦੀ, 21 ਜਨਵਰੀ (ਨਰੇਸ਼ ਧੌਲ)- ਠੇਕੇਦਾਰ ਭਜਨ ਲਾਲ ਸਰਪੰਚ ਪਿੰਡ ਰਾਜੂ ਮਜਾਰਾ ਦੇ ਸਮੂਹ ਪਰਿਵਾਰ ਅਤੇ ਐਮ.ਜੀ.ਬੀ. ਚੈਰੀਟੇਬਲ ਟਰੱਸਟ ਮਾਛੀਵਾੜਾ ਵਲੋਂ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਬਲਾਕ ਸੰਮਤੀ ਮੈਂਬਰ ਰਾਜੂ ਬੂੰਗੜੀ ਨੇ ਕੀਤਾ | ...

ਪੂਰੀ ਖ਼ਬਰ »

ਜੱਸੋਮਜਾਰਾ ਵਿਚ ਪ੍ਰਕਾਸ਼ ਪੁਰਬ 26 ਨੂੰ

ਬਹਿਰਾਮ, 21 ਜਨਵਰੀ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 24 ਤੋਂ 26 ਜਨਵਰੀ ਤੱਕ ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ਜੱਸੋਮਜਾਰਾ, ਟਰੱਸਟ ਬਾਬ ਸੰਗੂਆਣਾ ਸਾਹਿਬ, ਬਾਬਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਪੁਤਲਾ ਅੱਜ ਫੂਕਣਗੇ ਅਧਿਆਪਕ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪਲੇਠੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਰਨੈਲ ਸਿੰਘ ਸਾਹਦੜਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 22 ਜਨਵਰੀ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੁਆਰਾ ਸਰਕਾਰੀ ਸਿਹਤ ਸੇਵਾਵਾਂ ਦਾ ਨਿੱਜੀਕਰਨ ਕੀਤੇ ਜਾਣ ਦਾ ਫ਼ੈਸਲਾ ਮੰਦਭਾਗਾ-ਚੰਦੂਮਾਜਰਾ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿਛਲੇ ਦਿਨੀਂ ਕਾਂਗਰਸ ਸਰਕਾਰ ਵਲੋਂ ਸਰਕਾਰੀ ਸਿਹਤ ਸੇਵਾਵਾਂ ਦਾ ਨਿੱਜੀਕਰਨ ਕਰਨ ਉੱਪਰ ਚਿੰਤਾ ਜ਼ਾਹਰ ਕਰਦਿਆਂ ਕਿਹਾ ...

ਪੂਰੀ ਖ਼ਬਰ »

ਭੱਦੀ-ਰੱਤੇਵਾਲ ਸੜਕ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਭੱਦੀ, 21 ਜਨਵਰੀ (ਨਰੇਸ਼ ਧੌਲ)- ਚੇਚੀ ਕੰਸਟਰੱਕਸ਼ਨ ਕੰਪਨੀ ਮੁੱਖੂਪੁਰ ਵਲੋਂ ਭੱਦੀ-ਰੱਤੇਵਾਲ ਸੜਕ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਸ ਸਬੰਧੀ ਠੇਕੇਦਾਰ ਸੁਰਿੰਦਰ ਚੇਚੀ ਸਰਪੰਚ ਮੁੱਖੂਪੁਰ, ਠੇਕੇਦਾਰ ਮਹਿੰਦਰ ਪਾਲ ਚੇਚੀ ਅਤੇ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਕਰਿਆਮ ਫਾਟਕ ਨੂੰ ਜਾਂਦੀ ਸੜਕ ਦੀ ਹੋਈ ਖਸਤਾ ਹਾਲਤ

ਨਵਾਂਸ਼ਹਿਰ, 21 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਰੇਲਵੇ ਸਟੇਸ਼ਨ ਤੋਂ ਕਰਿਆਮ ਰੋਡ ਫਾਟਕ ਨੂੰ ਜਾਂਦੀ ਖਸਤਾ ਹਾਲਤ ਸੜਕ ਕਾਰਨ ਸਥਾਨਕ ਵਾਸੀ ਅਤੇ ਰਾਹਗੀਰ ਡਾਢੇ ਪਰੇਸ਼ਾਨ ਹਨ | ਸ਼ਹਿਰ ਵਾਸੀਆਂ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਕੋਲ ਤਿੱਖਾ ਮੋੜ ਹੋਣ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੜ੍ਹਸ਼ੰਕਰ ਨੇ ਚੱਕ ਸਿੰਘਾ ਸਹਿਕਾਰੀ ਸਭਾ ਦੀ ਕਮੇਟੀ ਹਟਾਈ

ਸਮੁੰਦੜਾ, 21 ਜਨਵਰੀ (ਤੀਰਥ ਸਿੰਘ ਰੱਕੜ)- ਪਿੰਡ ਚੱਕ ਸਿੰਘਾ, ਚੱਕ ਹਾਜੀਪੁਰ, ਚੱਕ ਗੁਰੂ ਅਤੇ ਨਾਜ਼ਰਪੁਰ ਦੀ ਸਾਂਝੀ ਦੀ ਚੱਕ ਸਿੰਘਾ ਬਹੁਮੰਤਵੀ ਸਹਿਕਾਰੀ ਸਭਾ ਦੀ 11 ਮੈਂਬਰੀ ਪ੍ਰਬੰਧਕ ਕਮੇਟੀ ਨੰੂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੜ੍ਹਸ਼ੰਕਰ ਵਲੋਂ ਆਪਣੇ ...

ਪੂਰੀ ਖ਼ਬਰ »

ਮੇਹਲੀਆਣਾ 'ਚ ਹੋ ਰਹੀਆਂ ਇਕ ਤੋਂ ਬਾਅਦ ਇਕ ਚੋਰੀਆਂ, ਹੁਣ ਹੋਈ ਟੋਕੇ ਤੋਂ ਮੋਟਰ ਚੋਰੀ

ਘੁੰਮਣਾਂ, 21 ਜਨਵਰੀ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ ਇਕ ਮਹੀਨੇ ਤੋਂ ਚੋਰੀਆ ਨਾਲ ਦਹਿਲਿਆ ਹੋਇਆ ਹੈ | ਕਿਸੇ ਦੇ ਡਰੰਮ ਵਿਚੋ ਦਾਣੇ ਚੋਰੀ, ਕਿਸੇ ਦੇ ਗਹਿਣੇ ਚੋਰੀ, ਮੰਦਰਾਂ, ਗੁਰਦੁਆਰਿਆਂ ਦੀ ਗੋਲਕਾ ਵਿਚੋਂ ਪੈਸੇ ਚੋਰੀ, ਸਕੂਲ ਦੀਆਂ ਐਲ. ਸੀ. ਡੀਆਂ ਚੋਰੀ | ...

ਪੂਰੀ ਖ਼ਬਰ »

ਜਾਅਲੀ ਚਿੱਟ ਫ਼ੰਡ ਕੰਪਨੀ ਵਲੋਂ ਠੱਗੇ ਲੋਕਾਂ ਨੇ ਦਿੱਤਾ ਐੱਸ. ਐੱਸ. ਪੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਬੰਗਾ ਦੀ ਇਕ ਜਾਅਲੀ ਚਿੱਟ ਫ਼ੰਡ ਕੰਪਨੀ ਵਲੋਂ ਪ੍ਰਤੀ ਮੈਂਬਰ 12 ਹਜ਼ਾਰ ਰੁਪਏ ਲੈ ਕੇ ਠੱਗੀ ਮਾਰਨ ਵਾਲੇ ਨੌਸਰਬਾਜ਼ਾਂ ਦੇ ਿਖ਼ਲਾਫ਼ ਠੱਗੀ ਦਾ ਸ਼ਿਕਾਰ ਹੋਏ ਪੀੜਿਤ ਲੋਕਾਂ ਵੱਲੋਂ ਐੱਸ.ਐੱਸ.ਪੀ. ਨਵਾਂਸ਼ਹਿਰ ਮੰਗ ਪੱਤਰ ...

ਪੂਰੀ ਖ਼ਬਰ »

ਲੋੜਵੰਦਾਂ ਲਈ ਸਹਾਰਾ ਬਣੇਗੀ 'ਨੇਕੀ ਦੀ ਦੀਵਾਰ'

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਕੜਾਕੇ ਦੀ ਠੰਢ 'ਚ ਲੋੜਵੰਦ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਕਦਮੀ ਕਰਦਿਆਂ ਫਾਇਰ ਬਿ੍ਗੇਡ ਦਫ਼ਤਰ ਨਵਾਂਸ਼ਹਿਰ ਦੇ ਬਾਹਰ 'ਨੇਕੀ ਦੀ ਦੀਵਾਰ' ਸ਼ੁਰੂ ਕਰਨ ਦਾ ਉਪਰਾਲਾ ਕੀਤਾ ਗਿਆ ਹੈ ਜਿੱਥੇ ਕੋਈ ਵੀ ...

ਪੂਰੀ ਖ਼ਬਰ »

ਚੌਧਰੀ ਜੀਤ ਰਾਮ ਗੁਣਾਚੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮੁਕੰਦਪੁਰ, 21 ਜਨਵਰੀ (ਦੇਸ ਰਾਜ ਬੰਗਾ) - ਬਹੁਜਨ ਸਮਾਜ ਪਾਰਟੀ ਦੇ ਸਥਾਨਕ ਆਗੂ ਅਤੇ ਮੈਂਬਰ ਗ੍ਰਾਮ ਪੰਚਾਇਤ ਗੁਣਾਚੌਰ ਚੌਧਰੀ ਜੀਤ ਰਾਮ ਸੰਖੇਪ ਬਿਮਾਰੀ ਪਿੱਛੋਂ ਸਵਰਗ ਸਿਧਾਰ ਗਏ | ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਸੀ. ਐਚ. ਸੀ. ਮੁਕੰਦਪੁਰ ਵਲੋਂ ਲਗਾਇਆ ਸਿਹਤ ਮੇਲਾ

ਮੁਕੰਦਪੁਰ, 21 ਜਨਵਰੀ (ਅਮਰੀਕ ਸਿੰਘ ਢੀਂਡਸਾ) - ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਦੇ ਸਟਾਫ਼ ਵਲੋਂ ਐਸ. ਐਮ. ਓ. ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ 'ਚ ਗੁਣਾਚੌਰ ਵਿਖੇ ਸਿਹਤ ਮੇਲਾ ਲਗਾਇਆ ਗਿਆ | ਇਸ ਸਿਹਤ ਮੇਲੇ ਦਾ ਉਦਘਾਟਨ ਸਰਪੰਚ ਕਮਲੇਸ਼ ਰਾਣੀ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਬੱਲੋਵਾਲ ਸੌਾਖੜੀ ਵਿਖੇ ਬਾਂਸ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਸਬੰਧੀ ਕੈਂਪ ਲਗਾਇਆ

ਭੱਦੀ, 21 ਜਨਵਰੀ (ਨਰੇਸ਼ ਧੌਲ)- ਵਣ ਮੰਡਲ ਅਫ਼ਸਰ ਨਵਾਂਸ਼ਹਿਰ ਸਤਿੰਦਰ ਸਿੰਘ ਅਤੇ ਰੇਂਜ ਅਫ਼ਸਰ ਰਘਵੀਰ ਸਿੰਘ ਦੀ ਅਗਵਾਈ ਹੇਠ ਪਿੰਡ ਬੱਲੋਵਾਲ ਸੌਾਖੜੀ ਵਿਖੇ ਬਾਂਸ ਦੇ ਦਰਖਤਾਂ ਤੋਂ ਟ੍ਰੀ ਗਾਰਡ ਬਣਾਉਣ ਦਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ | ਇਸ ਚਾਰ ਦਿਨਾਂ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਵਿਚ 400 ਮਰੀਜ਼ਾਂ ਦੀ ਕੀਤੀ ਜਾਂਚ

ਰਾਹੋਂ, 21 ਜਨਵਰੀ (ਲਾਲ ਚੰਦ ਭਾਗੜਾ)- ਸ਼ੇਰੇ-ਪੰਜਾਬ ਸੇਵਾ ਦਲ ਨਵਾਂਸ਼ਹਿਰ ਵਲੋਂ ਗੁਰਦੁਆਰਾ ਕਲਗ਼ੀਧਰ ਸਾਹਿਬ ਮੁਹੱਲਾ ਪਹਾੜ ਸਿੰਘ ਰਾਹੋਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਸੀ.ਐਮ.ਸੀ. ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ...

ਪੂਰੀ ਖ਼ਬਰ »

ਗ਼ਰੀਬ ਲੜਕੀ ਦੇ ਇਲਾਜ ਲਈ ਆਵਾਜ਼ ਸੰਸਥਾ ਤੇ ਐਨ. ਆਰ. ਆਈ. ਆਏ ਅੱਗੇ

ਭੱਦੀ, 21 ਜਨਵਰੀ (ਨਰੇਸ਼ ਧੌਲ)- ਸਵ: ਜਗਦੀਸ਼ ਕੁਮਾਰ ਪਿੰਡ ਨਾਨੋਵਾਲ ਦੀ 16 ਸਾਲਾ ਲੜਕੀ ਨੀਲਮ ਜੋ ਪਿਛਲੇ ਦਿਨੀਂ ਘਰ ਦੀ ਛੱਤ ਤੋਂ ਹੇਠਾਂ ਡਿਗ ਗਈ ਸੀ, ਨੂੰ ਇਲਾਜ ਲਈ ਤੁਰੰਤ ਪੀ.ਜੀ.ਆਈ. ਚੰਡੀਗੜ੍ਹ ਲਿਜਾਉਣ ਪਿਆ ਪਰ ਪਰਿਵਾਰ ਦੀ ਹਾਲਤ ਠੀਕ ਨਾ ਹੋਣ ਕਾਰਨ ਨੀਲਮ ਦਾ ਇਲਾਜ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਜਲਦੀ ਗ੍ਰਾਂਟਾਂ ਜਾਰੀ ਹੋਣਗੀਆਂ-ਡਾ: ਕੈਂਥ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਪੱਦੀ ਮੱਠਵਾਲੀ ਵਿਖੇ ਨਵੀਂ ਚੁਣੀ ਪੰਚਾਇਤ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਵੀਂ ਚੁਣੀ ਪੰਚਾਇਤ ਦਾ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ, ਡਾ: ਹਰਪ੍ਰੀਤ ਸਿੰਘ ਕੈਂਥ ਸੀਨੀਅਰ ਆਗੂ ਨੇ ...

ਪੂਰੀ ਖ਼ਬਰ »

ਪ੍ਰਵਾਸੀ ਵਲੋਂ ਹਸਪਤਾਲ ਢਾਹਾਂ ਕਲੇਰਾਂ ਨੂੰ 50 ਹਜ਼ਾਰ ਰੁਪਏ ਭੇਟ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸਮਾਜ ਵਿਚ ਧੀਆਂ ਆਪਣੇ ਮਾਪਿਆਂ ਦਾ ਬਹੁਤ ਮਾਣ¸ਸਤਿਕਾਰ ਕਰਦੀਆਂ ਹਨ ਅਤੇ ਸਮਾਜ ਸੇਵਾ ਵਿਚ ਵੀ ਹਮੇਸ਼ਾ ਵੱਧ¸ਚੜ੍ਹ ਕੇ ਯੋਗਦਾਨ ਪਾਉਂਦੀਆਂ ਹਨ ਜਿਸ ਦੀ ਨਿਵੇਕਲੀ ਮਿਸਾਲ ਹਨ ਬੀਬੀ ਗੁਰਦਿਆਲ ਕੌਰ ਯੂ. ਕੇ. ਸੁਪਤਨੀ ਮੋਹਨ ...

ਪੂਰੀ ਖ਼ਬਰ »

ਡਾ: ਬੀ. ਆਰ. ਅੰਬੇਡਕਰ ਸਪੋਰਟਸ ਐਾਡ ਵੈਲਫ਼ੇਅਰ ਕਲੱਬ ਲੰਗੇਰੀ ਦੀ ਨਵੀਂ ਕਮੇਟੀ ਦੀ ਚੋਣ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਲੰਗੇਰੀ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਭਰਵਾਂ ਇਕੱਠ ਕਰਕੇ ਡਾ: ਬੀ. ਆਰ. ਅੰਬੇਦਕਰ ਸਪੋਰਟਸ ਐਾਡ ਵੈਲਫ਼ੇਅਰ ਕਲੱਬ ਲੰਗੇਰੀ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਸਰਬ ਸੰਮਤੀ ਨਾਲ਼ ਹੋਈ ਚੋਣ ਵਿਚ ਅਮਨਦੀਪ ...

ਪੂਰੀ ਖ਼ਬਰ »

ਸਿਹਤ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਵਿਚ ਆਸ਼ਾ ਵਰਕਰਾਂ ਦੀ ਅਹਿਮ ਭੂਮਿਕਾ-ਡਾ: ਰਵਿੰਦਰ ਠਾਕੁਰ

ਬਲਾਚੌਰ, 21 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਬਲਾਕ ਬਲਾਚੌਰ ਨਾਲ ਸਬੰਧਤ ਆਸ਼ਾ ਫੈਸੀਲੀਟੇਟਰਜ ਤੇ ਆਸ਼ਾ ਵਰਕਰਾਂ ਨੂੰ ...

ਪੂਰੀ ਖ਼ਬਰ »

ਲਾਇਨ ਬਲਦੇਵ ਨਈਅਰ ਨਮਿਤ ਸ਼ਰਧਾਂਜਲੀ ਸਮਾਗਮ 26 ਨੂੰ

ਬੰਗਾ, 21 ਜਨਵਰੀ (ਕਰਮ ਲਧਾਣਾ)-ਉੱਘੀ ਸਮਾਜ ਸੇਵੀ ਸ਼ਖਸੀਅਤ ਸਵ: ਲਾਇਨ ਬਲਦੇਵ ਨਈਅਰ ਨਮਿੱਤ ਰਸਮ ਕਿਰਿਆ ਅਤੇ ਸ਼ਰਧਾਂਜਲੀ ਸਮਾਗਮ 26 ਜਨਵਰੀ ਨੂੰ ਹੋਵੇਗਾ | ਉਨ੍ਹਾਂ ਦੇ ਸਪੁੱਤਰ ਲਾਇਨ ਸੁਰਿੰਦਰ ਪ੍ਰਕਾਸ਼ ਨਈਅਰ ਨੇ ਦੱਸਿਆ ਕਿ ਇਹ ਰਸਮ ਕਿਰਿਆ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਕੁਟੀਆ ਬਾਬਾ ਪੇ੍ਰਮ ਦਾਸ ਟੋਰੋਵਾਲ ਵਿਖੇ ਮੂਰਤੀ ਸਥਾਪਨਾ ਕੀਤੀ ਗਈ

ਪੋਜੇਵਾਲ ਸਰਾਂ, 21 ਜਨਵਰੀ (ਨਵਾਂਗਰਾਈਾ)- ਕੁਟੀਆ ਬਾਬਾ ਪੇ੍ਰਮ ਦਾਸ ਟੋਰੋਵਾਲ ਵਿਖੇ ਅੱਜ ਮਹੰਤ ਸਹਿਜ ਦਾਸ ਧਰਮਪੁਰ ਅਤੇ ਮਹੰਤ ਰਵਿੰਦਰ ਗਿਰੀ ਦੀ ਅਗਵਾਈ ਵਿੱਚ ਮਹੰਤ ਪ੍ਰੇਮ ਦਾਸ, ਹਨੰੂਮਾਨ ਤੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਦੀ ਸਥਾਪਨਾ ਪੂਰੀ ਵਿਧੀ ਵਿਧਾਨ ਨਾਲ ...

ਪੂਰੀ ਖ਼ਬਰ »

ਕੁਟੀਆ ਬਾਬਾ ਪੇ੍ਰਮ ਦਾਸ ਟੋਰੋਵਾਲ ਵਿਖੇ ਮੂਰਤੀ ਸਥਾਪਨਾ ਕੀਤੀ ਗਈ

ਪੋਜੇਵਾਲ ਸਰਾਂ, 21 ਜਨਵਰੀ (ਨਵਾਂਗਰਾਈਾ)- ਕੁਟੀਆ ਬਾਬਾ ਪੇ੍ਰਮ ਦਾਸ ਟੋਰੋਵਾਲ ਵਿਖੇ ਅੱਜ ਮਹੰਤ ਸਹਿਜ ਦਾਸ ਧਰਮਪੁਰ ਅਤੇ ਮਹੰਤ ਰਵਿੰਦਰ ਗਿਰੀ ਦੀ ਅਗਵਾਈ ਵਿੱਚ ਮਹੰਤ ਪ੍ਰੇਮ ਦਾਸ, ਹਨੰੂਮਾਨ ਤੇ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਦੀ ਸਥਾਪਨਾ ਪੂਰੀ ਵਿਧੀ ਵਿਧਾਨ ਨਾਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਜ਼ੋਨਲ ਸਕਿੱਲ ਇਨ ਟੀਚਿੰਗ ਦੇ ਮੁਕਾਬਲੇ ਕਰਵਾਏ

ਰੈਲਮਾਜਰਾ, 21 ਜਨਵਰੀ (ਰਾਕੇਸ਼ ਰੋਮੀ)- ਰਿਆਤ ਕਾਲਜ ਆਫ਼ ਐਜੂਕੇਸ਼ਨ ਰੈਲਮਾਜਰਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨਲ ਸਕਿੱਲ ਇਨ ਟੀਚਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜਾਬ ਯੂਨੀਵਰਸਿਟੀ ਜ਼ੋਨ-ਏ ਦੇ ਅਧੀਨ ਪੈਂਦੇ ਐਜੂਕੇਸ਼ਨ ਕਾਲਜਾਂ ਦੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਬੰਗਾ ਦੀ ਮੀਟਿੰਗ ਹੋਈ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਤਰਕਸ਼ੀਲ ਸੋਸਾਇਟੀ ਪੰਜਾਬ ਇਕਾਈ ਬੰਗਾ ਦੀ ਮੀਟਿੰਗ ਤਰਕਸ਼ੀਲ ਦਫ਼ਤਰ ਬੰਗਾ ਵਿਖੇ ਇਕਾਈ ਮੁਖੀ ਸ਼ਿੰਗਾਰਾ ਲੰਗੇਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਤਰਕਸ਼ੀਲਤਾ ਦਾ ਪ੍ਰਚਾਰ ਤੇ ਵਿਗਿਆਨਿਕ ਸੋਚ ਤਰਕਸ਼ੀਲ ...

ਪੂਰੀ ਖ਼ਬਰ »

ਸਿਹਤ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਵਿਚ ਆਸ਼ਾ ਵਰਕਰਾਂ ਦੀ ਅਹਿਮ ਭੂਮਿਕਾ-ਡਾ: ਰਵਿੰਦਰ ਠਾਕੁਰ

ਬਲਾਚੌਰ, 21 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਧਿਕਾਰੀ ਡਾ: ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਬਲਾਕ ਬਲਾਚੌਰ ਨਾਲ ਸਬੰਧਤ ਆਸ਼ਾ ਫੈਸੀਲੀਟੇਟਰਜ ਤੇ ਆਸ਼ਾ ਵਰਕਰਾਂ ਨੂੰ ...

ਪੂਰੀ ਖ਼ਬਰ »

ਜ਼ਰੂਰਤਮੰਦ ਦਿਵਿਆਂਗਜਨ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ-ਸਾਂਪਲਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਜ਼ਰੂਰਤਮੰਦ ਦਿਵਿਆਂਗਜਨ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਵਲੋਂ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਤੇ ਕੁੱਟਮਾਰ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਔਰਤ ਨਾਲ ਅਸ਼ਲੀਲ ਹਰਕਤਾਂ ਤੇ ਕੁੱਟਮਾਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਗੜ੍ਹੀ ਮੱਟੋ ਦੀ ਵਾਸੀ ਇਕ ਔਰਤ ਨੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਸੁਸਾਇਟੀ ਦੀ ਮੀਟਿੰਗ 27 ਨੂੰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਸੁਸਾਇਟੀ ਦੀ ਮੀਟਿੰਗ 27 ਜਨਵਰੀ ਨੂੰ ਦੁਪਹਿਰ 12 ਵਜੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਹੋਵੇਗੀ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਡੀ.ਐਲ. ਆਨੰਦ ਨੇ ...

ਪੂਰੀ ਖ਼ਬਰ »

ਵਿਆਹ ਗਏ ਪਰਿਵਾਰ ਦੇ ਘਰੋਂ 6 ਤੋਲੇ ਸੋਨਾ ਤੇ ਹੋਰ ਸਾਮਾਨ ਚੋਰੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਬਾਗਪੁਰ ਵਿਖੇ ਇੱਕ ਘਰ 'ਚੋਂ 6 ਤੋਲੇ ਸੋਨਾ, ਘੜੀਆਂ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਤੇ ਮਾਡਲ ਟਾਊਨ ਪੁਲਿਸ ਨੇ ਮਾਮਲੇ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਪ੍ਰੇਮਗੜ੍ਹ ...

ਪੂਰੀ ਖ਼ਬਰ »

ਪਿੰਡਾਂ 'ਚ ਨਿਸ਼ਕਾਮ ਕੀਰਤਨ ਲਹਿਰ ਸ਼ੁਰੂ ਹੋਵੇਗੀ-ਬਾਬਾ ਮੰਗਲ ਸਿੰਘ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼ਬਦ ਗੁਰੂ ਪ੍ਰਚਾਰਕ ਸੇਵਕ ਜਥੇ ਦੇ ਮੁੱਖ ਪ੍ਰਬੰਧਕ ਬਾਬਾ ਮੰਗਲ ਸਿੰਘ ਖਾਲਸਾ ਸੋਢੀਆਂ ਵਾਲਿਆਂ ਨੇ ਦੱਸਿਆ ਕਿ ਜਥੇ ਵਲੋਂ ਸਮਾਜਿਕ ਕੁਰੀਤੀਆਂ ਤੇ ਗੁਰੂ ਡੰਮ ਦੇ ਖਿਲਾਫ਼ ਹਰ ਪਿੰਡ ਵਿਚ ਨਿਸ਼ਕਾਮ ਕੀਰਤਨ ਲਹਿਰ ਅਰੰਭ ...

ਪੂਰੀ ਖ਼ਬਰ »

ਫਰਾਲਾ 'ਚ ਪੇਂਡੂ ਖੇਡ ਮੇਲਾ 23 ਤੋਂ

ਸੰਧਵਾਂ, 21 ਜਨਵਰੀ (ਪ੍ਰੇਮੀ ਸੰਧਵਾਂ) - ਗਿਆਨਪੁਰੀ ਖੇਡ ਸਟੇਡੀਅਮ ਪਿੰਡ ਫਰਾਲਾ ਵਿਖੇ ਪ੍ਰਵਾਸੀ ਭਾਰਤੀ, ਨਗਰ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਪੇਂਡੂ ...

ਪੂਰੀ ਖ਼ਬਰ »

ਖਾਨਪੁਰ ਵਿਖੇ ਕੈਂਪ ਵਿਚ 31 ਯੂਨਿਟ ਖ਼ੂਨਦਾਨ

ਮੁਕੰਦਪੁਰ, 21 ਜਨਵਰੀ (ਦੇਸ ਰਾਜ ਬੰਗਾ) - ਲਾਇਨ ਕਲੱਬ ਸਮਾਇਲ ਬੰਗਾ ਵਲੋਂ ਬਲੱਡ ਬੈਂਕ ਸਿਵਲ ਹਸਪਤਾਲ ਬੰਗਾ ਦੇ ਸਹਿਯੋਗ ਨਾਲ ਖੂੁਨਦਾਨ ਕੈਂਪ ਸੁੰਮਨ ਜਠੇਰੇ ਖਾਨਪੁਰ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਦੇ ਹੋਏ ਲਾਇਨ ਗੁਰਮੀਤ ਸਿੰਘ ਵਾਇਸ ਡਿਸਟਰਿਕ ਗਵਰਨਰ ਨੇ ...

ਪੂਰੀ ਖ਼ਬਰ »

ਲਸਾੜਾ ਵਿਖੇ ਹਾਕੀ ਟੂਰਨਾਮੈਂਟ 6 ਫਰਵਰੀ ਨੂੰ ਸ਼ੁਰੂ

ਉੜਾਪੜ/ਲਸਾੜਾ, 21 ਜਨਵਰੀ (ਲਖਵੀਰ ਸਿੰਘ ਖੁਰਦ) - ਯੂਥ ਵੈਲਫੇਅਰ ਸਪੋਰਟਸ ਐਾਡ ਕਲਚਰਲ ਕਲੱਬ ਲਸਾੜਾ ਵਲੋਂ 6 ਤੋਂ 9 ਫਰਵਰੀ ਤੱਕ ਪਿੰਡ ਦੇ ਖੇਡ ਸਟੇਡੀਅਮ ਵਿਚ ਹਾਕੀ ਟੂਰਨਾਮੈਂਟ ਕਰਾਇਆ ਜਾ ਰਿਹਾ ਹੈ | ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਤਜਿੰਦਰ ਸਿੰਘ ਤੇ ਬਲਬੀਰ ਸਿੰਘ ...

ਪੂਰੀ ਖ਼ਬਰ »

ਪਿੰਡਾਂ 'ਚ ਨਿਸ਼ਕਾਮ ਕੀਰਤਨ ਲਹਿਰ ਸ਼ੁਰੂ ਹੋਵੇਗੀ-ਬਾਬਾ ਮੰਗਲ ਸਿੰਘ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼ਬਦ ਗੁਰੂ ਪ੍ਰਚਾਰਕ ਸੇਵਕ ਜਥੇ ਦੇ ਮੁੱਖ ਪ੍ਰਬੰਧਕ ਬਾਬਾ ਮੰਗਲ ਸਿੰਘ ਖਾਲਸਾ ਸੋਢੀਆਂ ਵਾਲਿਆਂ ਨੇ ਦੱਸਿਆ ਕਿ ਜਥੇ ਵਲੋਂ ਸਮਾਜਿਕ ਕੁਰੀਤੀਆਂ ਤੇ ਗੁਰੂ ਡੰਮ ਦੇ ਖਿਲਾਫ਼ ਹਰ ਪਿੰਡ ਵਿਚ ਨਿਸ਼ਕਾਮ ਕੀਰਤਨ ਲਹਿਰ ਅਰੰਭ ...

ਪੂਰੀ ਖ਼ਬਰ »

ਅਜੈ ਬਾਲੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਸਾਬਕਾ ਕੌਾਸਲਰ ਤੇ ਕਾਂਗਰਸੀ ਆਗੂ ਪਿ੍ਥੀ ਚੰਦ ਦੇ ਪੁੱਤਰ ਅਜੈ ਬਾਲੀ ਦਾ ਬੀਤੀ ਰਾਤ ਅਚਾਨਕ ਹੋਈ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਅਜੇ ਬਾਲੀ ਦਾ ਸਥਾਨਕ ਸ਼ਮਸ਼ਾਨ ਘਾਟ 'ਚ ਨਮ ਅੱਖਾਂ ਨਾਲ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸੈਣੀ ਵਲੋਂ ਨੰਗਲ ਜੱਟਾਂ ਦੀ ਪੰਚਾਇਤ ਦਾ ਸਨਮਾਨ

ਉੜਾਪੜ/ਲਸਾੜਾ, 21 ਜਨਵਰੀ (ਲਖਵੀਰ ਸਿੰਘ ਖੁਰਦ) - ਪਿੰਡ ਨੰਗਲ ਜੱਟਾਂ ਦੀ ਨਵੀਂ ਚੁਣੀ ਗਈ ਪੰਚਾਇਤ ਵਲੋਂ ਆਪਣੇ ਵੋਟਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਨ ਲਈ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਾਇਆ ਗਿਆ | ਸਮਾਗਮ ਵਿਚ ਹਲਕਾ ਨਵਾਂਸ਼ਹਿਰ ਤੋਂ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਸਕੂਲੀ ਬੱਚਿਆਂ ਦੀ ਮਦਦ

ਬੰਗਾ, 21 ਜਨਵਰੀ (ਕਰਮ ਲਧਾਣਾ) - ਸਮਾਜ ਸੇਵਾ ਨੂੰ ਸਮਰਪਿਤ ਉੱਘੇ ਪੰਜਾਬੀ ਪ੍ਰਵਾਸੀ ਲੋਕ-ਗਾਇਕ ਰੇਸ਼ਮ ਸਿੰਘ ਰੇਸ਼ਮ ਅਮਰੀਕਾ ਵਾਲੇ ਵਿਦੇਸ਼ੀ ਧਰਤੀ ਉੱਤੇ ਰਹਿੰਦੇ ਵੀ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਕਦੇ ਨਹੀਂ ਭੁੱਲੇ | ਇਸੇ ਕਰਕੇ ਆਏ ਦਿਨ ਉਹ ਇਸ ਇਲਾਕੇ ਦੇ ...

ਪੂਰੀ ਖ਼ਬਰ »

ਆਨਲਾਈਨ ਸਿਸਟਮ ਨੇ ਉਸਾਰੀ ਕਿਰਤੀ ਭਲਾਈ ਸਕੀਮਾਂ ਦਾ ਲੱਕ ਤੋੜਿਆ-ਐਨ. ਐਲ. ਓ.

ਰਾਹੋਂ, 21 ਜਨਵਰੀ (ਲਾਲ ਚੰਦ ਭਾਗੜਾ)- ਸਥਾਨਕ ਮੁਹੱਲਾ ਸਰਾਫ਼ਾਂ ਵਿਖੇ ਜੁੜੀ ਇਕ ਵੱਡੀ ਮਜ਼ਦੂਰ ਪੰਚਾਇਤ ਵਿਚ ਕਿਰਤੀਆਂ ਨੇ ਆਪਣੀਆਂ ਵੱਖ ਵੱਖ ਸਮੱਸਿਆਵਾਂ ਦਾ ਜ਼ਿਕਰ ਕੀਤਾ | ਉਪਰੰਤ ਐਨ.ਐਲ.ਓ. ਦੇ ਮੁਖੀ ਬਲਦੇਵ ਭਾਰਤੀ ਨੇ ਕਿਰਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਾਲਕ ਦਾ ਸਿਮਰਨ ਇਨਸਾਨ ਦੇ ਦੋਹੀਂ ਜਹਾਨੀਂ ਸਹਾਈ ਹੁੰਦਾ-ਭਗਤ ਸੋਢੀ ਰਾਮ

ਬਹਿਰਾਮ, 21 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਦੇ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਅਗਵਾਈ ਵਿਚ ਸਿੱਧ ਬਾਬਾ ਬਾਲਕ ਨਾਥ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਮੰਦਰ ਦੀਆਂ ਸਾਰੀਆਂ ਰਸਮਾਂ ਕਰਨ ਉਪਰੰਤ ਬਾਬਾ ਜੀ ਦੀ ਯਾਦ ...

ਪੂਰੀ ਖ਼ਬਰ »

ਲੇਖਣੀ ਸਮਗਰੀ ਵੰਡ ਤੇ ਸਨਮਾਨ ਸਮਾਰੋਹ 24 ਨੂੰ –ਸੋਨੀ ਸਰੋਆ

ਪੱਲੀ ਝਿੱਕੀ, 21 ਜਨਵਰੀ (ਕੁਲਦੀਪ ਸਿੰਘ ਪਾਬਲਾ) – ਕਲਕਾਰ ਸੰਗੀਤ ਸਭਾ ਨਵਾਂਸ਼ਹਿਰ ਵਲੋਂ ਲੇਖਣੀ ਸਮੱਗਰੀ ਵੰਡ ਤੇ ਸਨਮਾਨ ਸਮਾਰੋਹ 24 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਪੱਲੀ ਉੱਚੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਭਾ ਦੇ ਸਕੱਤਰ ਸੋਨੀ ਸਰੋਆ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਸੱਤਵੀਂ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਭੁੰਗਰਨੀ ਵਿਖੇ ਸ੍ਰੀ ਗੁਰੂ ਹਰਿ ਰਾਇ ਨੌਜਵਾਨ ਸਭਾ ਭੁੰਗਰਨੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਮੂਹ ਸੰਗਤਾਂ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਸਵਾਮੀ ਵਿਵੇਕਾਨੰਦ ਦੀ ਯਾਦ 'ਚ ਰਾਸ਼ਟਰੀ ਯੁਵਾ ਦਿਵਸ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 21 ਜਨਵਰੀ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਚੌਧਰੀ ਲੱਖੀ ਸਿੰਘ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੂੰ ਜਰਸੀਆਂ ਵੰਡੀਆਂ

ਮਿਆਣੀ, 21 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਚੌਧਰੀ ਲੱਖੀ ਸਿੰਘ ਗਰਲਜ਼ ਮਿਡਲ ਸਕੂਲ (ਲਖਿੰਦਰ) ਮਿਆਣੀ ਵਿਖੇ ਮੁੱਖ ਅਧਿਆਪਕਾ ਹਰਭਜਨ ਕੌਰ ਦੀ ਅਗਵਾਈ 'ਚ ਹੋਏ ਸਮਾਗਮ ਦੌਰਾਨ ਲੋੜਵੰਦ ਵਿਦਿਆਰਥਣਾਂ ਨੂੰ ਜਰਸੀਆਂ ਵੰਡੀਆਂ ਗਈਆਂ | ਸਮਾਗਮ ਦੌਰਾਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਐੱਮ.ਐੱਸ.ਕੇ. ਇੰਟਰਨੈਸ਼ਨਲ ਸਕੂਲ ਡੱਡੀਆਂ 'ਚ ਸਾਲਾਨਾ ਸਮਾਗਮ ਕਰਵਾਇਆ

ਟਾਂਡਾ ਉੜਮੁੜ, 21 ਜਨਵਰੀ (ਭਗਵਾਨ ਸਿੰਘ ਸੈਣੀ)-ਐੱਮ.ਐੱਸ.ਕੇ. ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ 'ਚ ਸਾਲਾਨਾ ਸਭਿਆਚਾਰਕ ਪ੍ਰੋਗਰਾਮ ''ਸਟਾਰ ਆਨ ਦਾ ਅਰਥ'' ਕਰਵਾਇਆ ਗਿਆ | ਪ੍ਰੋਗਰਾਮ 'ਚ ਪਿ੍ੰਸੀਪਲ ਜਤਿੰਦਰ ਕੌਰ ਜਨਰਲ ਸਕੱਤਰ ਐੱਮ.ਐੱਸ.ਕੇ. ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਿਆਣੀ, 21 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਦਾ ਬੀ.ਸੀ.ਏ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਹੀਨਾ ਰਾਣੀ ਨੇ 80.5 ਫ਼ੀਸਦੀ ਅੰਕ ਲੈ ਕੇ ਪਹਿਲਾ, ਕਰਮਜੀਤ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਲਈ ਪ੍ਰੇਰਿਤ ਕਰਨ ਲਈ ਸਮਾਗਮ

ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਐਲੀਮੈਂਟਰੀ ਸਕੂਲ ਮਾਣਕਢੇਰੀ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਵਲੋਂ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਦਾ ਗੜ੍ਹਸ਼ੰਕਰ ਵਿਖੇ ਸਨਮਾਨ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੇ ਨਵ-ਨਿਯੁਕਤ ਹਲਕਾ ਗੜ੍ਹਸ਼ੰਕਰ ਨਾਲ ਸਬੰਧਿਤ ਅਹੁਦੇਦਾਰਾਂ ਦਾ ...

ਪੂਰੀ ਖ਼ਬਰ »

ਜੱਲੋਵਾਲ-ਖਨੂਰ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੱਬੇਵਾਲ, 21 ਜਨਵਰੀ (ਰਾਜਾ ਸਿੰਘ ਪੱਟੀ)-ਸ.ਸ.ਸ.ਸ. ਜੱਲੋਵਾਲ-ਖਨੂਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਡਾ. ਰਾਜ ਕੁਮਾਰ ਮੁੱਖ ਮਹਿਮਾਨ ਅੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹੁਸ਼ਿਆਰਪੁਰ ਮੋਹਣ ਸਿੰਘ ...

ਪੂਰੀ ਖ਼ਬਰ »

ਐਸ.ਡੀ. ਕਾਲਜ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਐਸ.ਡੀ. ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਡਾ: ਨੰਦ ਕਿਸ਼ੋਰ ਨੂੰ ਬੀਤੇ ਦਿਨੀਂ ਘਰ ਦੇ ਸਾਹਮਣੇ ਹੀ ਪਾਰਕ 'ਚ ਸੈਰ ਕਰਦੇ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਰਾਡ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਸੀ | ਇਸ ...

ਪੂਰੀ ਖ਼ਬਰ »

ਬਿਹਾਲਾ ਦਾ ਕਬੱਡੀ ਕੱਪ ਸਪੋਰਟਸ ਕਲੱਬ ਸਾਂਧਰਾ ਨੇ ਜਿੱਤਿਆ

ਚੱਬੇਵਾਲ, 21 ਜਨਵਰੀ (ਰਾਜਾ ਸਿੰਘ ਪੱਟੀ)-ਪਿੰਡ ਬਿਹਾਲਾ ਵਿਖੇ ਬਾਬਾ ਮੈਦੋ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪ੍ਰਧਾਨ ਧਰਮਿੰਦਰਜੀਤ ਸਿੰਘ ਦੀ ਅਗਵਾਈ 'ਚ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ | ਪੰਜਾਬ ਪੱਧਰ ਦੀਆਂ ਟੀਮਾਂ ਦੇ ...

ਪੂਰੀ ਖ਼ਬਰ »

ਪਿੰਡ ਅਜੜਾਮ ਵਿਖੇ ਮੁਫ਼ਤ ਟ੍ਰੇਨਿੰਗ ਕੈਂਪ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ)-ਸ੍ਰੀਮਤੀ ਸਰਸਵਤੀ ਦੇਵੀ ਮੈਮੋਰੀਅਲ ਐਜੂਕੇਸ਼ਨਲ ਐਾਡ ਵੈਲਫ਼ੇਅਰ ਸੁਸਾਇਟੀ ਵਲੋਂ ਭਾਰਤ ਸਰਕਾਰ ਦੀ ਸਕੀਮ 'ਨਈ ਰੌਸ਼ਨੀ' ਤਹਿਤ ਪਿੰਡ ਅਜੜਾਮ ਵਿਖੇ ਮੁਫ਼ਤ ਟ੍ਰੇਨਿੰਗ ਕੈਂਪ ਲਗਾਇਆ ਗਿਆ | ਕੈਂਪ 'ਚ ਇਲਾਕੇ ਦੀਆਂ ਔਰਤਾਂ ਨੇ ...

ਪੂਰੀ ਖ਼ਬਰ »

ਭੱਟੀਆਂ ਸਕੂਲ 'ਚ ਚੋਰੀ

ਦਸੂਹਾ, 21 ਜਨਵਰੀ (ਭੁੱਲਰ)- ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਚੋਰਾਂ ਵਲੋਂ ਲਗਾਤਾਰ ਚੌਥੀ ਵਾਰ ਚੋਰੀ ਕੀਤੀ ਗਈ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਕਮਰਿਆਂ ਤੋਂ ਇਲਾਵਾ ਰਸੋਈ ਤੇ ਦਫ਼ਤਰ ...

ਪੂਰੀ ਖ਼ਬਰ »

ਬਾਬਾ ਰਤਨ ਸਿੰਘ ਦੇ ਸ਼ਹੀਦੀ ਜੋੜ ਮੇਲੇ 'ਤੇ ਨਗਰ ਕੀਰਤਨ ਸਜਾਇਆ

ਚੱਬੇਵਾਲ, 21 ਜਨਵਰੀ (ਸਖ਼ੀਆ)-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਦੇ ਅਸਥਾਨ ਪਿੰਡ ਚੱਬੇਵਾਲ ਤੋਂ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲੇ 'ਤੇ ਨਗਰ ਕੀਰਤਨ ਸਜਾਇਆ ਗਿਆ | ਸਵੇਰ ਵੇਲੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਨ ...

ਪੂਰੀ ਖ਼ਬਰ »

ਗੋਲਡੀ ਅੱਜ ਵੰਡਣਗੇ ਸਬਸਿਡੀ ਦੇ ਚੈੱਕ

ਬੀਣੇਵਾਲ, 21 ਜਨਵਰੀ (ਬੈਜ ਚੌਧਰੀ)-ਕੰਢੀ ਤੇ ਬੀਤ ਇਲਾਕੇ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੰਡਿਆਲੀ ਤਾਰ/ਜਾਲ ਦੀ ਸਬਸਿਡੀ ਦੇ ਚੈੱਕ/ਸਰਟੀਫਿਕੇਟ 22 ਜਨਵਰੀ ਨੂੰ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਗੜਸੰਕਰ ਲਵ ਕੁਮਾਰ ਗੋਲਡੀ ਵਲੋਂ ਦੁਪਹਿਰ 1 ਵਜੇ ...

ਪੂਰੀ ਖ਼ਬਰ »

ਦੋ ਮਹੀਨੇ ਪਹਿਲਾਂ ਮੁਰੰਮਤ ਕੀਤੀ ਸੜਕ ਦੀ ਬਜਰੀ ਉੱਖੜਨੀ ਸ਼ੁਰੂ

ਕੋਟਫਤੂਹੀ, 21 ਜਨਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਗੋਪਾਲੀਆਂ ਤੋਂ ਪਿੰਡ ਕੁੱਕੜਾਂ 'ਚੋਂ ਹੋ ਕੇ ਲੰਘਦੀ ਰੂਪੋਵਾਲ ਮੋੜ ਤੱਕ ਦੀ ਸੜਕ ਜਿਸ ਦੀ ਮੁਰੰਮਤ ਲਗਪਗ ਦੋ ਮਹੀਨੇ ਪਹਿਲਾਂ ਕੀਤੀ ਗਈ ਸੀ, ਦੀ ਆਵਾਜਾਈ ਨਾਲ ਅਨੇਕਾਂ ਥਾਵਾਂ ਤੋਂ ਬਜਰੀ ਤੇ ਲੁੱਕ ਉੱਖੜਨੀ ਸ਼ੁਰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX