ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  15 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  34 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  32 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 4 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 6 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  1 minute ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  1 minute ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਅਕਾਲੀ ਦਲ ਦਾ ਨੁਕਸਾਨ ਜਿੰਨਾ ਆਪਣਿਆਂ ਨੇ ਕੀਤਾ, ਦੂਸਰਾ ਕੋਈ ਹੋਰ ਨਹੀਂ ਕਰ ਸਕਿਆ-ਬ੍ਰਹਮਪੁਰਾ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਅਕਾਲੀ ਦਲ ਦਾ ਨੁਕਸਾਨ ਜਿਤਨਾ ਆਪਣਿਆਂ ਨੇ ਕੀਤਾ ਹੈ, ਉਤਨਾ ਦੂਸਰਿਆਂ ਨੇ ਨਹੀਂ | ਜਦ ਸਰਕਾਰ ਅਤੇ ਪਾਰਟੀ ਨੂੰ ਚਲਾਉਣ ਵਾਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਪਿੱਠ ਕਰ ਲਈ ਤਾਂ ਅਸੀਂ ਅਕਾਲੀ ਦਲ ਨੂੰ ਅਲਵਿਦਾ ਆਖਿਆ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਫ਼ਾਜ਼ਿਲਕਾ ਵਿਖੇ ਅਕਾਲੀ ਦਲ ਬਾਦਲ ਦੇ ਸਾਬਕਾ ਕੌਮੀ ਕੌਾਸਲ ਦੇ ਮੈਂਬਰ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਮੌਕੇ ਜੁੜੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜਦ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਹ ਬਜਰੀ ਰੇਤਾ ਦੀ ਲੁੱਟ ਬਾਰੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕਹਿੰਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਤਾਂ ਬਰਦਾਸ਼ਤ ਕਰ ਲਈ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਡੇਰਾ ਸਾਧ ਨੂੰ ਮੁਆਫ਼ੀ ਦਿੱਤੀ ਗਈ | ਉਸ ਦੀ ਫ਼ਿਲਮ ਪੰਜਾਬ ਵਿਚ ਚਲਾਉਣ ਲਈ ਨਿਰਦੋਸ਼ ਸਿੱਖਾਂ ਉੱਪਰ ਡਾਂਗਾਂ ਵਰਸਾਈਆਂ ਗਈਆਂ | ਇਹ ਸਭ ਕੁੱਝ ਸਾਡੇ ਬਰਦਾਸ਼ਤ ਤੋਂ ਬਾਹਰ ਸੀ, ਜਿਸ ਕਰ ਕੇ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਬਣਾਉਣਾ ਪਿਆ | ਹੁਣ ਜਿਤਨਾ ਮਾੜਾ ਹਾਲ ਪਾਰਟੀ ਦਾ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ | ਉਹ ਕਦੇ ਸੋਚ ਵੀ ਨਹੀਂ ਸਕਦੇ | ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪਾਰਟੀ ਵਿਚ ਸੁਣਵਾਈ ਨਾ ਹੋਣ ਕਾਰਨ ਉਹ ਪਾਰਟੀ ਤੋਂ ਬਾਹਰ ਹੋਏ ਹਨ | ਉਨ੍ਹਾਂ ਕਿਹਾ ਕਿ ਜਿਸ ਪਾਰਟੀ ਲਈ ਸਾਡੇ ਬਜ਼ੁਰਗਾਂ ਲਈ ਖ਼ੂਨ ਪਸੀਨਾ ਵਹਾਇਆ, ਸੁਖਬੀਰ ਨੇ ਉਸ ਨੂੰ ਲੁਟੇਰਿਆਂ ਦੀ ਪਾਰਟੀ ਬਣਾ ਦਿੱਤਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸੱਤਾ ਦੀ ਲਾਲਸਾ ਵਿਚ ਸਿੱਖੀ ਦੀ ਸ਼ਾਨ ਨੂੰ ਢਾਹ ਲਾਈ ਹੈ | ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਰਤਨ ਸਿੰਘ ਅਜਨਾਲਾ, ਮਨਮੋਹਨ ਸਿੰਘ ਸਠਿਆਲਾ, ਜਥੇਦਾਰ ਚਰਨ ਸਿੰਘ ਨੇ ਸੰਬੋਧਨ ਕਰਦਿਆਂ ਅਕਾਲੀ ਭਾਜਪਾ ਗੱਠਜੋੜ ਅਤੇ ਕਾਂਗਰਸ ਤੋਂ ਨਿਜਾਤ ਪਾਉਣ ਲਈ ਲੋਕਾਂ ਨੂੰ ਅਕਾਲੀ ਦਲ ਟਕਸਾਲੀ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਪੁੱਜੇ ਟਕਸਾਲੀ ਅਕਾਲੀ ਦਲ ਦੇ ਆਗੂਆਂ ਨੇ ਐਡਵੋਕੇਟ ਗੁਰਵਿੰਦਰ ਸਿੰਘ ਗਰੇਵਾਲ ਅਤੇ ਉਸ ਦੇ ਸਾਥੀਆਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸਤ ਸਰੂਪ ਸਿੰਘ ਦਾਰਾ, ਰਾਜਵੰਤ ਸਿੰਘ ਗਰੇਵਾਲ ਟਾਹਲੀ ਵਾਲਾ ਜੱਟਾਂ, ਗੁਰਮੀਤ ਸਿੰਘ ਗੋਗੀ, ਪੁਸ਼ਪਿੰਦਰ ਸਿੰਘ ਗਰੇਵਾਲ, ਬਿਕਰਮ ਜੀਤ ਸਿੰਘ ਰੰਧਾਵਾ, ਰਛਪਾਲ ਸਿੰਘ, ਰਮਨਦੀਪ ਸਿੰਘ, ਬਲਰਾਮ ਸਿੰਘ, ਮਹਿੰਦਰ ਸਿੰਘ ਜੰਡ ਵਾਲਾ ਖਰਤਾ, ਗੁਰਤੇਜ ਸਿੰਘ ਜੰਡ ਵਾਲਾ ਖਰਤਾ, ਇਕਬਾਲ ਸਿੰਘ ਗਰੇਵਾਲ, ਸੰਦੀਪ ਕੁਮਾਰ, ਅਮਿਤੇਸ਼ਵਰ ਸਿੰਘ, ਬੇਅੰਤ ਸਿੰਘ, ਰਜਿੰਦਰ ਸਿੰਘ ਨੂਰ ਪੁਰਾ, ਜਸਵਿੰਦਰ ਸਿੰਘ ਨੂਰ ਪੁਰਾ, ਜੀਤ ਸਿੰਘ ਅਤੇ ਸਰਦੂਲ ਸਿੰਘ ਆਦਿ ਪਾਰਟੀ ਵਿਚ ਸ਼ਾਮਿਲ ਹੋਏ | ਜਦ ਕਿ ਇਸ ਮੌਕੇ ਅਮਰਪਾਲ ਸਿੰਘ ਬੌਨੀ, ਜਸਵੰਤ ਸਿੰਘ ਕੰਧ ਵਾਲਾ, ਜੀਤ ਸਿੰਘ ਘੁੜਿਆਣਾ, ਬਲਦੇਵ ਸਿੰਘ ਮੰਮੂਖੇੜਾ, ਬਚਿੱਤਰ ਸਿੰਘ ਵਿਰਕ, ਮਿਹਰ ਸਿੰਘ ਭੱਗੂ, ਜਰਨੈਲ ਸਿੰਘ ਕੰਧ ਵਾਲਾ, ਸੁੱਚਾ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ, ਅੰਮੀ ਚੰਦ ਚਾਹਲਾਂ, ਪੂਰਨ ਸਿੰਘ ਬਾਧਾ ਆਦਿ ਆਗੂ ਹਾਜ਼ਰ ਸਨ |

ਤਲਵੰਡੀ ਭਾਈ ਦੀ ਦਾਣਾ ਮੰਡੀ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਦਾਣਾ ਮੰਡੀ 'ਚ ਇਕ ਨੌਜਵਾਨ ਦੀ ਭੇਦਭਰੇ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਉਸ ਦੀ ਲਾਸ਼ ਅੱਜ ਦੁਪਹਿਰ ਸਮੇਂ ਦਾਣਾ ਮੰਡੀ ਦੇ ਫੜ੍ਹਾਂ ਨਾਲ ਲੱਗਦੀ ਵੀਰਾਨ ਥਾਂ ਤੋਂ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਾਣੀ ਵਾਲੀ ਮੋਟਰ ਚੋਰੀ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਰੁਕਨੇ ਵਾਲਾ ਕਲਾਂ ਦੇ ਵਾਸੀ ਮੇਜਰ ਸਿੰਘ ਪੁੱਤਰ ਅਮਰ ਸਿੰਘ ਖੇਤਾਂ ਵਿਚ ਬੀਤੀ ਰਾਤ ਅਗਿਆਤ ਚੋਰਾਂ ਨੇ ਪਾਣੀ ਵਾਲੀ ਮੋਟਰ ਚੋਰੀ ਕਰ ਲਈ, ਜਿਸ ਨਾਲ ਮੁੱਦਈ ਨੂੰ ਹਜ਼ਾਰਾਂ ਰੁਪਏ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਨੇ ਦੋ ਸ਼ੱਕੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਢਾਈ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਰਮੇਸ਼ ਮਸੀਹ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਚਿਮਨ ਸਿੰਘ, ...

ਪੂਰੀ ਖ਼ਬਰ »

ਟੀ.ਐਸ.ਯੂ. ਵਲੋਂ ਸਿਆਸੀ ਦਬਾਅ ਹੇਠ ਕੀਤੀਆਂ ਬਦਲੀਆਂ ਵਿਰੁੱਧ ਗੇਟ ਰੈਲੀ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸੱਦੇ 'ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨਿਰਮਲ ਸਿੰਘ ਐਸ.ਐਸ.ਓ. ਸਕੱਤਰ ਪੱਛਮੀ ਜ਼ੋਨ ...

ਪੂਰੀ ਖ਼ਬਰ »

ਨਸ਼ਾ ਮੁਕਤੀ ਕੇਂਦਰ ਵਿਚ ਨਸ਼ਾ ਛੱਡਣ ਵਾਲੇ ਵਿਅਕਤੀ ਦੀ ਮੌਤ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਦੇ ਸਾਦੁਲ ਸ਼ਹਿਰ ਦੇ ਨਸ਼ਾ ਛੁਡਾਊ ਕੇਂਦਰ ਵਿਚ ਨਸ਼ਾ ਛੱਡਣ ਲਈ ਭਰਤੀ ਹੋਏ ਇਕ ਵਿਅਕਤੀ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਹੋਣ ਲੱਗੇ ਫ਼ਿਰੋਜ਼ਪੁਰ ਦੀ ਸਿਆਸਤ 'ਚ ਸਰਗਰਮ

ਫ਼ਿਰੋਜ਼ਪੁਰ, 21 ਜਨਵਰੀ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਬਠਿੰਡਾ ਅੰਦਰ ਪੈਂਦੇ ਵਿਧਾਨ ਸਭਾ ਹਲਕੇ ਮੋੜ ਮੰਡੀ ਜਾ ਕੇ ਚੋਣ ਲੜਨ ਕਾਰਨ ਫ਼ਿਰੋਜ਼ਪੁਰ ਦੀ ਸਿਆਸਤ ਤੋਂ ਗ਼ਾਇਬ ਹੋਏ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਜਨਮੇਜਾ ਸਿੰਘ ਸੇਖੋਂ ...

ਪੂਰੀ ਖ਼ਬਰ »

ਅੰਤਰਰਾਜੀ ਲਿੰਗ ਨਿਰਧਾਰਨ ਟੈਸਟ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਦਾਲਤ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਸੂਚਨਾ 'ਤੇ ਅੰਤਰਰਾਜੀ ਿਲੰਗ ਨਿਰਧਾਰਨ ਕਰਨ ਵਾਲੇ ਗਰੋਹ ਦੇ ਮਾਮਲੇ 'ਚ ਜ਼ੀਰਾ ਪੁਲਿਸ ਵਲੋਂ 11 ਦਸੰਬਰ 2018 ਨੂੰ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ ...

ਪੂਰੀ ਖ਼ਬਰ »

-ਮਾਮਲਾ ਪਿੰਡ ਵਿਚ ਮੰਦਬੁੱਧੀ ਤੇ ਅਪਾਹਜ ਬੱਚਿਆਂ ਦੀ ਬਹੁਤਾਤ ਦਾ- ਐੱਸ.ਡੀ.ਐਮ. ਨੇ ਕੀਤਾ ਪਿੰਡ ਧਰਾਂਗਵਾਲਾ ਦਾ ਦੌਰਾ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਿਖੇ ਪਿਛਲੇ ਲਗਪਗ ਦੋ ਦਹਾਕਿਆਂ ਦੌਰਾਨ ਜਨਮੇ ਬੱਚਿਆਂ ਵਿਚੋਂ ਲਗਪਗ ਤਿੰਨ ਦਰਜਨ ਬੱਚਿਆਂ ਦੇ ਮੰਦਬੁੱਧੀ ਜਾਂ ਸਰੀਰਕ ਤੌਰ 'ਤੇ ਅਪਾਹਜ ਹੋਣ ਦੀਆਂ ਖ਼ਬਰਾਂ ਮੀਡੀਆ ਵਿਚ ਪ੍ਰਕਾਸ਼ਿਤ ਹੋਣ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਏਜੰਸੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਬੋਹਰ ਰੋਡ 'ਤੇ ਸਥਿਤ ਬੁਲਟ ਮੋਟਰਸਾਈਕਲ ਦੀ ਏਜੰਸੀ ਅਮਨ ਆਟੋਜ਼ ਤੋਂ ਚੋਰਾਂ ਨੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦੇ ਹੋਏ ਅਮਨ ਆਟੋਜ਼ ਦੇ ਸੰਚਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਘਰ 'ਚੋਂ ਨਕਦੀ, ਸੋਨਾ ਅਤੇ ਹੋਰ ਸਾਮਾਨ ਚੋਰੀ

ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਸ਼ਹਿਰ ਦੇ ਮੰਨੇ ਵਾਲਾ ਰੋਡ ਸਥਿਤ ਉੜਾਂਗ ਪੈਲੇਸ ਨਜ਼ਦੀਕ ਚੋਰਾਂ ਨੇ ਮਕਾਨ ਮਾਲਕ ਦੀ ਗੈਰ ਮੌਜੂਦਗੀ ਵਿਚ ਦਾਖ਼ਲ ਹੋ ਕੇ ਨਕਦੀ, ਸੋਨਾ ਅਤੇ ਸਾਮਾਨ ਚੋਰੀ ਕਰ ਲਿਆ | ਚੋਰੀ ਦੀ ਸੂਚਨਾ ਪੁਲੀਸ ਨੰੂ ਦੇ ਦਿੱਤੀ ਗਈ ਹੈ | ਪੁਲੀਸ ਨੰੂ ...

ਪੂਰੀ ਖ਼ਬਰ »

ਨਹਿਰ 'ਚ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਕਾਲਾ ਟਿੱਬਾ ਨਿਵਾਸੀ ਇਕ ਵਿਅਕਤੀ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਪੁੱਤਰ ਸਾਧੂ ਸਿੰਘ (75 ਸਾਲ) ਵਾਸੀ ਕਾਲਾ ਟਿੱਬਾ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ ਉਸ ਦਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਲਵਲੀ ਪੁੱਤਰ ਖ਼ਰੈਤੀ ਲਾਲ ਵਾਸੀ ਅਨੰਦ ...

ਪੂਰੀ ਖ਼ਬਰ »

ਦੋ ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਸ੍ਰੀਗੰਗਾਨਗਰ, 21 ਜਨਵਰੀ (ਦਵਿੰਦਰਜੀਤ ਸਿੰਘ)-ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਨਸ਼ੇ ਦੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਬੀਤੀ ਦੇਰ ਰਾਤ ਪਦਮਪੁਰ ਥਾਣੇ ਦੀ ਪੁਲਿਸ ਨੇ ਕਾਰਵਾਈ ਕਰਕੇ ਦੋ ਜਣਿਆਂ ਪਾਸੋਂ ਸਾਢੇ ਪੰਜ ਹਜ਼ਾਰ ਨਸ਼ੇ ਦੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਪੈਲੇਸ ਵਿਚੋਂ ਮੋਟਰਸਾਈਕਲ ਚੋਰੀ, ਕੋਟ-ਪੈਂਟ ਪਾ ਕੇ ਆਇਆ ਚੋਰ

ਲੱਖੋ ਕੇ ਬਹਿਰਾਮ, 21 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਸਥਾਨਿਕ ਏ.ਆਰ. ਰਿਜ਼ੋਰਟਸ ਵਿਖੇ ਬੀਤੇ ਕੱਲ੍ਹ ਇਕ ਵਿਆਹ ਸਮਾਗਮ ਦੌਰਾਨ ਵਿਆਹ ਵਿਚ ਸ਼ਾਮਿਲ ਹੋਣ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਅਲਫੂ ਕੇ ਦਾ ਹੀਰੋ ਹੌਾਡਾ ਮੋਟਰਸਾਈਕਲ ਰਜਿਸਟਰੇਸ਼ਨ ਨੰ: ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਕੀਤੀ ਪਿੰਡ ਆਸਿਫ਼ ਵਾਲਾ ਵਿਖੇ ਮੀਟਿੰਗ

ਮੱਲਾਂਵਾਲਾ, 21 ਜਨਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕ ਜ਼ਰੂਰੀ ਮੀਟਿੰਗ ਅੱਜ ਪਿੰਡ ਆਸਿਫ਼ ਵਾਲਾ ਵਿਚ ਜ਼ੋਨ ਪ੍ਰਧਾਨ ਸਾਹਿਬ ਸਿੰਘ ਦੀਨੇ ਕੇ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਕਿਸਾਨਾਂ ਨੇ ਮੰਗ ...

ਪੂਰੀ ਖ਼ਬਰ »

ਸਰਕਾਰੀ ਖ਼ਜ਼ਾਨੇ ਦੀਆਂ ਸਰਕਾਰੀ ਫ਼ੀਸਾਂ ਮਖੂ ਬੈਂਕ ਬਰਾਂਚ 'ਚ ਜਮ੍ਹਾਂ ਕਰਵਾਉਣ ਦੀ ਮੰਗ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਵਿਚ ਕਰੀਬ 6 ਬੈਂਕਾਂ ਦੀਆਂ ਬਰਾਂਚਾਂ ਹਨ | ਸ਼ਹਿਰ ਵਾਸੀਆਂ ਅਤੇ ਕਰੀਬ 125 ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦਫ਼ਤਰ ਦੀਆਂ ਫ਼ੀਸਾਂ, ਰਾਸ਼ਨ ਕਾਰਡ ਡੁਪਲੀਕੇਟ, ਖੇਤੀਬਾੜੀ ਦਫ਼ਤਰ ਦੀਆਂ ਦਵਾਈ, ਖਾਦ ਦੀਆਂ ਫ਼ੀਸਾਂ ਜ਼ੀਰਾ ...

ਪੂਰੀ ਖ਼ਬਰ »

ਸਾਈਕਲਿਸਟ ਜੋਤੀ ਰੰਗੋਲਾ ਦਾ ਸਰਹੱਦੀ ਪਿੰਡ ਗੱਟੀ ਰਾਜੋ ਕੇ ਪਹੰੁਚਣ 'ਤੇ ਨਿੱਘਾ ਸਵਾਗਤ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦਿ੍ੜ੍ਹ ਨਿਸ਼ਚੇ ਅਤੇ ਆਤਮ ਵਿਸ਼ਵਾਸ ਨਾਲ ਇਨਸਾਨ ਕੋਈ ਵੀ ਸੁਪਨਾ ਪੂਰਾ ਕਰਨ ਦਾ ਜਜ਼ਬਾ ਲੈ ਕੇ ਤੁਰੇ ਤਾਂ ਸਫਲਤਾ ਹਮੇਸ਼ਾ ਕਦਮ ਚੁੰਮਦੀ ਹੈ, ਅਜਿਹਾ ਹੀ ਉਦੇਸ਼ ਲੈ ਕੇ ਨਿਕਲੀ ਉੱਘੀ ਸਾਈਕਲਿਸਟ ਅਤੇ ਪਰਬਤਾਰੋਹੀ ਜੋਤੀ ...

ਪੂਰੀ ਖ਼ਬਰ »

ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈਣ ਵਾਲੀ ਖਿਡਾਰਨ ਅਰਵਿੰਦਰ ਕੌਰ ਦਾ ਸਨਮਾਨ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਐੱਸ.ਕੇ. ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੀ ਕਿ੍ਕਟ ਖਿਡਾਰਨ ਅਰਵਿੰਦਰ ਕੌਰ ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈ ਕੇ ਵਾਪਸ ਪਰਤ ਆਈ ਹੈ, ਉਸ ਦੇ ਵਾਪਸ ਪਰਤਣ 'ਤੇ ਸਕੂਲ ਸਟਾਫ਼ ਵਲੋਂ ਉਸ ਦੇ ਮਾਣ ਹਿੱਤ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਰੱਖੇ ਜਾਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ-ਪਿੰਕੀ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਅੰਤਰ ਰਾਸ਼ਟਰੀ ਹਿੰਦ-ਪਾਕਿ ਸਰਹੱਦ 'ਤੇ ਵਸੇ ਸ਼ਹੀਦਾਂ ਦੇ ਸ਼ਹਿਰ ਫ਼ਿਰੋਜ਼ਪੁਰ ਦੇ ਉਨ੍ਹਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਦੀਆਂ ਉਡੀਕਾਂ ਲਾਈ ਬੈਠੇ ਸਨ, ਜਿੱਥੇ 26 ਜਨਵਰੀ ਗਣਤੰਤਰ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੇ ਲਈ ਇਕ ਹੋਰ ਵਿਅਕਤੀ ਦੀ ਜਾਨ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਵਾਰਾ ਪਸ਼ੂ ਨਿੱਤ ਹੀ ਕਿਸੇ ਨਾ ਕਿਸੇ ਦੀ ਜਾਨ ਲੈ ਰਹੇ ਹਨ | ਬੀਤੀ ਰਾਤ ਅਵਾਰਾ ਢੱਠੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਬਹਾਵਵਾਲਾ ਨਿਵਾਸੀ ਬਲਵੀਰ ਸਿੰਘ ਪੁੱਤਰ ਰਾਮ ਲਾਲ ਕਿੱਕਰ ਖੇੜਾ ਵਿਖੇ ...

ਪੂਰੀ ਖ਼ਬਰ »

ਕੈਨਵੇ ਕਾਲਜ ਵਿਚ ਸੈਮੀਨਾਰ ਲਾਇਆ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਚ ਸੜਕ ਸੁਰੱਖਿਆ ਜੀਵਨ ਰੱਖਿਆ ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪਿ੍ੰਸੀਪਲ ਡਾ: ਸੁਸ਼ੀਲਾ ਨਾਰੰਗ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਜੰਗੀਰ ਸਿੰਘ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਕਾਸ਼ ਨੇ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਅਬੋਹਰ, 21 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਲਾਇਨਜ਼ ਕਲੱਬ ਆਕਾਸ਼ ਵਲੋਂ ਗੁਰੂ ਨਾਨਕ ਹਾਈ ਸਕੂਲ ਬੱਲੂਆਣਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ | ਕੈਂਪ ਵਿਚ ਕਰੀਬ 200 ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 33 ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਨੈੱਟ ਦੀ ਪ੍ਰੀਖਿਆ ਕੀਤੀ ਪਾਸ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਦੀਆਂ ਹਿੰਦੀ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਅਮਨਦੀਪ ਕੌਰ, ਪੂਜਾ ਅਤੇ ਪਿ੍ਅੰਕਾ ਨੇ ਦਸੰਬਰ 2018 ਵਿਚ ਸੀ.ਬੀ.ਐੱਸ.ਈ. ਵਲੋਂ ਆਯੋਜਿਤ ਕੌਮੀ ਯੋਗਤਾ ਪ੍ਰੀਖਿਆ (ਨੈੱਟ) ਪਾਸ ...

ਪੂਰੀ ਖ਼ਬਰ »

ਗਣਿਤ ਮੁਕਾਬਲੇ ਕਰਵਾਏ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਗਣਿਤ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਡਾ: ਸੁਖਵੀਰ ਸਿੰਘ ਬੱਲ (ਨੈਸ਼ਨਲ ਅਵਾਰਡੀ) ਦੀ ਯੋਗ ਅਗਵਾਈ ਹੇਠ ਸਕੂਲ ਦੇ ਗਣਿਤ ਅਧਿਆਪਕ ਸ੍ਰੀਮਤੀ ਚਰਨਜੀਤ ਕੌਰ, ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਸ਼ਹਿਰ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਸ਼ਹਿਰ ਦੇ ਹਰ ਵਾਰਡ ਦਾ ਵਿਕਾਸ ਛੇਤੀ ਹੀ ਸ਼ੁਰੂ ਕਰਵਾਇਆ ਜਾਵੇਗਾ, ਕੋਈ ਵੀ ਵਾਰਡ ਵਿਕਾਸ ਤੋਂ ਵਾਂਝਾ ਨਹੀ ਰਹੇਗਾ ਸ਼ਹਿਰ ਦੇ ਵਿਕਾਸ 'ਤੇ 5.55 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਬ ਹਿਤਕਾਰੀ ਸਕੂਲ 'ਚ ਕਰਵਾਏ ਮੁਕਾਬਲੇ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੀ ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਵੈਦਿਕ ਸਿੱਖਿਆ ਪ੍ਰੀਸ਼ਦ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲ ਵਿਚ ਰੰਗੋ ਭਰੋ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ ਵਿਚ ਵਾਦ-ਵਿਵਾਦ ਮੁਕਾਬਲਾ ਕਰਵਾਇਆ

ਜਲਾਲਾਬਾਦ, 21 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਵਿਚ ਸੈਰ ਸਪਾਟੇ ਦੁਆਰਾ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਲਈ 6ਵੀਂ ਤੋਂ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦੋ ਗਰੱੁਪਾਂ ਵਿੱਚ ਵੰਡ ਕੇ ਵਾਦ-ਵਿਵਾਦ ਮੁਕਾਬਲਾ ਕਰਵਾਇਆ | ਦੋਵਾਂ ...

ਪੂਰੀ ਖ਼ਬਰ »

ਪੈਨਸ਼ਨਧਾਰਕਾਂ ਨੂੰ ਜੇਕਰ ਪੈਨਸ਼ਨ ਰਾਸ਼ੀ ਨਾ ਦਿੱਤੀ ਗਈ ਤਾਂ ਕਰਾਂਗੇ ਵਿਸ਼ਾਲ ਰੋਸ ਰੈਲੀ-ਗੁਪਤਾ

ਅਬੋਹਰ, 21 ਜਨਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਭਲਾਈ ਵਿਭਾਗ ਵਲੋਂ ਅਪਾਹਜਾਂ, ਵਿਧਵਾਵਾਂ ਤੇ ਬਜ਼ੁਰਗਾਂ ਨੂੰ ਪੈਨਸ਼ਨ ਰਾਸ਼ੀ ਜਾਰੀ ਨਾ ਕਰਨ ਦੇ ਰੋਸ ਵਿਚ ਅੱਜ ਸਥਾਨਕ ਜੇ.ਪੀ. ਪਾਰਕ ਵਿਖੇ ਅਨੇਕਾਂ ਪੈਨਸ਼ਨਧਾਰਕਾਂ ਨੇ ਸਮਾਜ ਸੁਧਾਰ ਸਭਾ ਦੇ ਪ੍ਰਧਾਨ ਰਾਜੇਸ਼ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਪੰਜਾਬ ਅੰਦਰ ਤੀਸਰਾ ਗੱਠਜੋੜ ਅਕਾਲੀ ਭਾਜਪਾ ਤੇ ਕਾਂਗਰਸ ਦਾ ਬਿਸਤਰਾ ਕਰੇਗਾ ਗੋਲ-ਬ੍ਰਹਮਪੁਰਾ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਤੀਸਰਾ ਗੱਠਜੋੜ ਆਗਾਮੀ ਲੋਕ ਸਭਾ ਚੋਣਾਂ ਅੰਦਰ ਕਾਂਗਰਸ, ਅਕਾਲੀ ਭਾਜਪਾ ਗੱਠਜੋੜ ਦਾ ਬਿਸਤਰਾ ਗੋਲ ਕਰੇਗਾ | ਸੂਬੇ 'ਚ ਤੀਸਰਾ ਗੱਠਜੋੜ ਪੂਰੀ ਤਰ੍ਹਾਂ ਤਿਆਰੀ ਨਾਲ ਚੋਣ ਮੈਦਾਨ 'ਚ ਉੱਤਰੇਗਾ | ਇਹ ਸ਼ਬਦ ਸ਼ੋ੍ਰਮਣੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਤਿਆਰ ਕੀਤੀ ਸੰਘਰਸ਼ ਕਮੇਟੀ

ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਸਿੱਖਿਆ ਦੇ ਘਾਣ ਅਤੇ ਅਧਿਆਪਕ ਵਰਗ ਦੇ ਮਾਣ-ਸਨਮਾਨ ਨੂੰ ਖਤਮ ਕਰਨ ਦੇ ਵਿਰੋਧ ਵਿਚ ਸਮੁੱਚੀ ਅਧਿਆਪਕ ਲਹਿਰ ਇੱਕਜੁੱਟ ਹੋ ਕੇ ਸਰਕਾਰੀ ਜਬਰ ਦਾ ਟਾਕਰਾ ਕਰੇਗੀ, ਇਹ ਸ਼ਬਦ ਅਧਿਆਪਕ ਸੰਘਰਸ਼ ਕਮੇਟੀ ਦਾ ਗਠਨ ਕਰਨ ਮੌਕੇ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਫ਼ਿਰੋਜ਼ਪੁਰ ਨੇ ਮਾਰੀਆਂ ਮੱਲ੍ਹਾਂ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਦੀ ਸ਼ੁਰੂਆਤ ਲੜਕੀਆਂ ਦੇ ਘਟਦੇ ਲਿੰਗ ਅਨੁਪਾਤ ਨੂੰ ਪੂਰਾ ਕਰਨ ਲਈ ਕੀਤੀ ਗਈ | ਇਹ ਅਭਿਆਨ ਘੱਟ ਗਿਣਤੀ ਵਾਲੇ ਜ਼ਿਲਿ੍ਹਆਂ ਵਿਚ ਚਲਾਇਆ ਗਿਆ, ਜਿਸ ਵਿਚ ਫ਼ਿਰੋਜ਼ਪੁਰ ਦਾ ਨਾਮ ਸ਼ਾਮਿਲ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਪਿੰਡ ਚੰਗਾਲੀ 'ਚ ਕਰਵਾਇਆ ਪੋ੍ਰਗਰਾਮ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਪ੍ਰਧਾਨ ਮੰਤਰੀ ਵਲੋਂ ਚਲਾਈ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਪਿੰਡ ਚੰਗਾਲੀ ਦੇ ਆਂਗਣਵਾੜੀ ਸੈਂਟਰ ਵਿਚ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ | ਇਸ ਪੋ੍ਰਗਰਾਮ ਦਾ ਮੁੱਖ ਮੰਤਵ ਲੜਕੇ-ਲੜਕੀਆਂ ਵਿਚ ਕੀਤੇ ...

ਪੂਰੀ ਖ਼ਬਰ »

ਬੁੱਕਣ ਖਾਂ ਵਾਲਾ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਐਸ.ਐਮ.ਡੀ ਸਮਾਰਟ ਸਕੂਲ ਵਿਚ ਤਿੰਨ ਦਿਨਾਂ ਐਮ.ਯੂ.ਪੀ.ਡਬਲਯੂ ਅਤੇ ਸਪੋਰਟਸ ਕੈਂਪ ਲਗਾਇਆ

ਗੋਲੂ ਕਾ ਮੋੜ, 21 ਜਨਵਰੀ (ਸੁਰਿੰਦਰ ਸਿੰਘ ਲਾਡੀ)-ਐਸ.ਐਮ.ਡੀ ਸਮਾਰਟ ਸਕੂਲ ਵਿਚ ਤਿੰਨ ਦਿਨ ਦਾ ਐਸ.ਯੂ.ਪੀ.ਡਬਲਯੂ ਅਤੇ ਸਪੋਰਟਸ ਕੈਂਪ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਬੜੇ ਹੀ ਉਤਸ਼ਾਹ ਦੇ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ਅਤੇ ...

ਪੂਰੀ ਖ਼ਬਰ »

ਮੈਂ ਪ੍ਰਧਾਨਗੀ ਅਹੁਦੇ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਗੁਰਚਰਨ ਸਿੰਘ ਨਾਹਰ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਫ਼ਿਰੋਜਪੁਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਕਾਂਗਰਸ ਭਵਨ 'ਚ ਅਹੁਦਾ ਸੰਭਾਲਣ ਉਪਰੰਤ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ...

ਪੂਰੀ ਖ਼ਬਰ »

ਜਥੇਦਾਰ ਬਾਬਾ ਜੀਉਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਦੇ ਸੰਤ ਬਾਬਾ ਚਰਨ ਸਿੰਘ ਜੀ ਯਾਦਗਾਰੀ ਦੀਵਾਨ ਹਾਲ ਵਿਖੇ ਕਾਰ ਸੇਵਾ ਡਰੋਲੀ ਭਾਈ ਜਥੇਦਾਰ ਬਾਬਾ ਜੀਉਣ ਸਿੰਘ ਬਾਪੂ ਨਮਿੱਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਅਨ-ਆਰਗੇਨਾਈਜ਼ਡ ਵਰਕਰਜ਼ ਦਾ ਵਫ਼ਦ ਲੇਬਰ ਮੰਤਰੀ ਨੂੰ ਮਿਲਿਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਘਰੇਲੂ ਮਜ਼ਦੂਰਾਂ ਲਈ ਪੰਜਾਬ ਵਿਚ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਆਲ ਇੰਡੀਆ ਅਣ-ਆਰਗੇਨਾਈਜ਼ਡ ਵਰਕਰਜ਼ ਕਾਂਗਰਸ ਦੇ ਆਗੂਆਂ ਦਾ ਇਕ ਵਫ਼ਦ ਚੇਅਰਮੈਨ ਅਰਬਿੰਦ ਸਿੰਘ ਦੀ ਅਗਵਾਈ 'ਚ ਤਿਰੇਸ਼ਨ ਸਹਾਰੇ ਨੈਸ਼ਨਲ ...

ਪੂਰੀ ਖ਼ਬਰ »

ਛੇਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਪਿੰਡ ਚੰਦੜ੍ਹ ਵਿਖੇ 24 ਤੋਂ

ਮੁੱਦਕੀ, 21 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਚੰਦੜ੍ਹ ਵਾਸੀਆਂ ਵਲੋਂ ਛੇਵਾਂ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਚੰਦੜ੍ਹ ਅਤੇ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਅਧੀਨ ਵੋਟਾਂ ਬਣਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਕੀਤੀ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ

ਮਮਦੋਟ, 21 ਜਨਵਰੀ (ਜਸਬੀਰ ਸਿੰਘ ਕੰਬੋਜ)-ਘਰਾਂ ਵਿਚ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਖਾਣ-ਪੀਣ ਵਾਲੀਆਂ ਵਸਤਾਂ ਅਤੇ ਉਤਪਾਦਾਂ ਨੂੰ ਜੋ ਆਮ ਲੋਕਾਂ ਵਲੋਂ ਬਾਜਾਰ ਵਿਚੋਂ ਖ਼ਰੀਦ ਕੇ ਵਰਤੋਂ ਵਿਚ ਲਿਆਂਦੇ ਜਾ ਰਹੇ ਹਨ, ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਖੇਤਾਂ 'ਚੋਂ ਟਰਾਂਸਫ਼ਾਰਮਰ ਅਤੇ ਮੋਟਰਾਂ ਚੋਰੀ ਹੋਣ ਦਾ ਸਿਲਸਿਲਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ-ਪੀਰ ਮੁਹੰਮਦ, ਤਲਵੰਡੀ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦੇਸ਼ ਦੇ ਅੰਨਦਾਤੇ ਕਿਸਾਨ ਨੂੰ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਕੱਸੋਆਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਪਿ੍ੰਸੀਪਲ ਨੀਲਮ ਧਵਨ ਦੀ ਅਗਵਾਈ 'ਚ ਸਕੂਲ ਕਮੇਟੀ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਨੂੰ ਮੁਅੱਤਲ ਕਰਨ ਨਾਲ ਇਲਾਕੇ ਦਾ ਵਿਕਾਸ ਰੁਕਿਆ- ਜਥੇਦਾਰ ਮੋਹਨ ਸਿੰਘ ਚੱਕੀਆਂ

ਮਖੂ, 21 ਜਨਵਰੀ (ਮੁਖਤਿਆਰ ਸਿੰਘ ਧੰਜੂ)-ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਸਬੰਧੀ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ 'ਤੇ ਹਲਕਾ ਜ਼ੀਰਾ ਦੇ ਕਾਂਗਰਸੀ ਆਗੂਆਂ, ਵਰਕਰਾਂ, ਸਰਪੰਚਾਂ ਅਤੇ ਪੰਚਾਂ ਨੇ ਸਾਬਕਾ ਚੇਅਰਮੈਨ ਮੋਹਨ ਸਿੰਘ ਚੱਕੀਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਰਕਾਰੀ ਖ਼ਜ਼ਾਨੇ ਦੀਆਂ ਸਰਕਾਰੀ ਫ਼ੀਸਾਂ ਮਖੂ ਬੈਂਕ ਬ੍ਰਾਂਚ 'ਚ ਜਮ੍ਹਾਂ ਕਰਵਾਉਣ ਦੀ ਮੰਗ

ਮਖੂ, 21 ਜਨਵਰੀ (ਮੇਜਰ ਸਿੰਘ ਥਿੰਦ)-ਮਖੂ ਸ਼ਹਿਰ ਵਿਚ ਕਰੀਬ 6 ਬੈਂਕਾਂ ਦੀਆਂ ਬਰਾਂਚਾਂ ਹਨ | ਸ਼ਹਿਰ ਵਾਸੀਆਂ ਅਤੇ ਕਰੀਬ 125 ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦਫ਼ਤਰ ਦੀਆਂ ਫ਼ੀਸਾਂ, ਰਾਸ਼ਨ ਕਾਰਡ ਡੁਪਲੀਕੇਟ, ਖੇਤੀਬਾੜੀ ਦਫ਼ਤਰ ਦੀਆਂ ਦਵਾਈ, ਖਾਦ ਦੀਆਂ ਫ਼ੀਸਾਂ ਜ਼ੀਰਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਮਾਗਮ ਕਰਵਾਇਆ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ. ਘੱਲ ਮੈਡਮ ਰੁਚਿਕਾ ਨੰਦਾ ਅਤੇ ਸੁਪਰਵਾਈਜ਼ਰ ਆਸ਼ਾ ਪਾਲ ਕੌਰ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਵਿਦਿਆਰਥੀ ਮਿਲਣੀ ਸਮਾਗਮ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਅਗਵਾਈ 'ਚ ਮਿਲਣੀ ਸਮਾਗਮ ਕਰਵਾਇਆ ਗਿਆ | ਭਾਰਤ ਦੇ ਵੱਖ-ਵੱਖ ਖੇਤਰਾਂ 'ਚ ਵੱਖ-ਵੱਖ ਅਹੁਦਿਆਂ 'ਤੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਾਈਕਲਿਸਟ ਜੋਤੀ ਰੰਗੋਲਾ ਦਾ ਸਰਹੱਦੀ ਪਿੰਡ ਗੱਟੀ ਰਾਜੋ ਕੇ ਪਹੰੁਚਣ 'ਤੇ ਨਿੱਘਾ ਸਵਾਗਤ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਦਿ੍ੜ੍ਹ ਨਿਸ਼ਚੇ ਅਤੇ ਆਤਮ ਵਿਸ਼ਵਾਸ ਨਾਲ ਇਨਸਾਨ ਕੋਈ ਵੀ ਸੁਪਨਾ ਪੂਰਾ ਕਰਨ ਦਾ ਜਜ਼ਬਾ ਲੈ ਕੇ ਤੁਰੇ ਤਾਂ ਸਫਲਤਾ ਹਮੇਸ਼ਾ ਕਦਮ ਚੁੰਮਦੀ ਹੈ, ਅਜਿਹਾ ਹੀ ਉਦੇਸ਼ ਲੈ ਕੇ ਨਿਕਲੀ ਉੱਘੀ ਸਾਈਕਲਿਸਟ ਅਤੇ ਪਰਬਤਾਰੋਹੀ ਜੋਤੀ ...

ਪੂਰੀ ਖ਼ਬਰ »

550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਿੰਗਾਪੁਰ ਤੱਕ ਮੋਟਰਸਾਈਕਲ ਰੈਲੀ 26 ਨੂੰ ਮੋਗਾ ਤੋਂ ਹੋਵੇਗੀ ਰਵਾਨਾ

ਮਮਦੋਟ, 21 ਜਨਵਰੀ (ਜਸਬੀਰ ਸਿੰਘ ਕੰਬੋਜ)-ਸੀ੍ਰ ਗੁਰੂ ਨਾਨਕ ਦੇਵ ਜੀ ਦੇ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਏ ਜਾ ਰਹੇ 550 ਸਾਲਾਂ ਪ੍ਰਕਾਸ਼ ਉਤਸਵ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਦਸ ਨੌਜਵਾਨਾਂ ਵਲੋਂ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈਣ ਵਾਲੀ ਖਿਡਾਰਨ ਅਰਵਿੰਦਰ ਕੌਰ ਦਾ ਸਨਮਾਨ

ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਐੱਸ.ਕੇ. ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੀ ਕਿ੍ਕਟ ਖਿਡਾਰਨ ਅਰਵਿੰਦਰ ਕੌਰ ਰਾਸ਼ਟਰੀ ਕਿ੍ਕਟ ਟੂਰਨਾਮੈਂਟ 'ਚ ਭਾਗ ਲੈ ਕੇ ਵਾਪਸ ਪਰਤ ਆਈ ਹੈ, ਉਸ ਦੇ ਵਾਪਸ ਪਰਤਣ 'ਤੇ ਸਕੂਲ ਸਟਾਫ਼ ਵਲੋਂ ਉਸ ਦੇ ਮਾਣ ਹਿੱਤ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਮਨਸੂਰਦੇਵਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਾਉਣ ਦਾ ਫ਼ੈਸਲਾ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਪਰਮਜੀਤ ਸਿੰਘ ਵਿਦਿਆਰਥੀ ਇਕਾਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਸਾਇਟੀ ਆਗੂ ਅਤੇ ਮੈਂਬਰਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 50 ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਜ਼ੀਰਾ, 21 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪ੍ਰਸਿੱਧ ਉਦਯੋਗਪਤੀ ਅਤੇ ਉੱਘੇ ਸਮਾਜਸੇਵੀ ਡਾ: ਐੱਸ.ਪੀ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਬੱਤ ਦਾ ਭਲਾ ਟਰੱਸਟ ਇਕਾਈ ਜ਼ੀਰਾ ਵਲੋਂ ਸਬ-ਡਵੀਜ਼ਨ ਦੇ ਪ੍ਰਧਾਨ ਧਰਮਪਾਲ ਸਚਦੇਵਾ ਦੀ ਪ੍ਰਧਾਨਗੀ ਹੇਠ ਮਜ਼ਦੂਰ ਭਵਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਰੱਖੇ ਜਾਣਗੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ-ਪਿੰਕੀ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-ਅੰਤਰ ਰਾਸ਼ਟਰੀ ਹਿੰਦ-ਪਾਕਿ ਸਰਹੱਦ 'ਤੇ ਵਸੇ ਸ਼ਹੀਦਾਂ ਦੇ ਸ਼ਹਿਰ ਫ਼ਿਰੋਜ਼ਪੁਰ ਦੇ ਉਨ੍ਹਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਦੀਆਂ ਉਡੀਕਾਂ ਲਾਈ ਬੈਠੇ ਸਨ, ਜਿੱਥੇ 26 ਜਨਵਰੀ ਗਣਤੰਤਰ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰ ਕੱਲ੍ਹ ਨੂੰ ਮੁੱਖ ਦਫ਼ਤਰ ਅੱਗੇ ਦੇਣਗੇ ਧਰਨਾ-ਇੰਜ: ਬਲਬੀਰ ਸਿੰਘ ਵੋਹਰਾ

ਗੁਰੂਹਰਸਹਾਏ, 21 ਜਨਵਰੀ (ਹਰਚਰਨ ਸਿੰਘ ਸੰਧੂ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਮੰਨਣ ਵਿਚ ਹੋ ਰਹੀ ਦੇਰੀ ਨੂੰ ਮੁੱਖ ਰੱਖਦਿਆਂ ਸੰਘਰਸ਼ ਦੇ ਪੋ੍ਰਗਰਾਮ ਦਾ ਐਲਾਨ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਪੂਰੇ ਉਤਸ਼ਾਹ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਧਾਲੀਵਾਲ

ਫ਼ਿਰੋਜ਼ਪੁਰ, 21 ਜਨਵਰੀ (ਤਪਿੰਦਰ ਸਿੰਘ)-26 ਜਨਵਰੀ ਗਣਤੰਤਰ ਦਿਵਸ ਸਮਾਗਮ ਰਵਾਇਤੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਵਿਸ਼ੇਸ਼ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX