ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਐੱਨ. ਐੱਸ. ਯੂ. ਵਲੋਂ ਇਥੇ ਗੁਰੁੂ ਨਾਨਕ ਦੇਵ ਯੂਨਵਰਸਿਟੀ ਦੇ ਬਾਹਰ ਦੇਸ਼ ਵਿਰੋਧੀ ਨੀਤੀਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕੌਮੀ ਵਿਦਿਆਰਥੀ ਸੰਘ ਦੇ ਪ੍ਰਧਾਨ ਅਜੇ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਰਾਫੇਲ ਘੁਟਾਲਾ ਕਰਕੇ ਕਰੋੜਾਂ ਦੀ ਤਾਦਾਦ 'ਚ ਚੂਨਾ ਲਾ ਕੇ ਵੱਡੇ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਇਆ | ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਪੀੜ੍ਹੀ ਜਾਗ ਚੁੱਕੀ ਹੈ ਤੇ ਆਉਣ ਵਾਲੀਆਂ ਚੋਣਾਂ 'ਚ ਨੌਜਵਾਨ ਵਰਗ ਭਾਜਪਾ ਦਾ ਬਾਈਕਾਟ ਕਰੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਦੀਆਂ ਨੀਤੀਆਂ ਜਿਥੇ ਆਮ ਵਰਗ ਲਈ ਨਿਰਾਸ਼ਾ ਪੈਦਾ ਕਰਨ ਵਾਲੀਆਂ ਹਨ ਉਥੇ ਨੌਜਵਾਨ ਵਰਗ ਵੀ ਨਿਰਾਸ਼ ਹੋ ਚੁੱਕਿਆ ਹੈ ਜਿਸ ਦਾ ਬਦਲਾ ਉਹ ਆਉਂਦੀਆਂ ਚੋਣਾਂ 'ਚ ਦੇਵੇਗਾ |
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਦਾ ਕਮਲਦੀਪ ਸਿੰਘ ਸੰਘਾ ਡੀ. ਸੀ. ਵਲੋਂ ਜਾਇਜ਼ਾ ਲਿਆ ਗਿਆ ਤੇ ਵੱਖ-ਵੱਖ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਦੀ ਬਾਰਵ੍ਹੀਂ ਜਮਾਤ ਦੇ 7 ਵਿਦਿਆਰਥੀਆਂ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਲਈ ਗਈ ਜੇ. ਈ. ਈ. ਦੀ ਪ੍ਰੀਖਿਆ 'ਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ | ਇਸ ਵਿਚ 35 ਵਿਦਿਆਰਥੀਆਂ ਨੇ ਭਾਗ ...
ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)- ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਉੱਪ ਚੇਅਰਮੈਨ ਤੇ ਭਾਜਪਾ ਕਿਸਾਨ ਮੋਰਚਾ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨਿਪਾਲ ਦੀਆਂ ਪਾਰਟੀ ਪ੍ਰਤੀ ਸਮਰਪਣ ਨਿਸ਼ਕਾਮ ਸੇਵਾਵਾਂ ਤੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ...
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ...
ਅਜਨਾਲਾ, 21 ਜਨਵਰੀ (ਸੁੱਖ ਮਾਹਲ)- ਕਿਸਾਨਾਂ ਦੀ ਖੇਤਾਂ 'ਚ ਤਿਆਰ ਹੋ ਰਹੀ ਹਾੜ੍ਹੀ ਦੀ ਫ਼ਸਲ ਕਣਕ ਤੇ ਇਸ ਵਾਰ ਵੱਖ-ਵੱਖ ਤਰ੍ਹਾਂ ਦੇ ਨਦੀਨਾਂ ਗੁੱਲੀ ਡੰਡੇ ਸਮੇਤ ਹੋਰ ਨਦੀਨਾਂ ਦਾ ਮਾਰੂ ਹਮਲਾ ਹੋਣ ਕਾਰਨ ਕਿਸਾਨਾਂ ਅੰਦਰ ਹਾਹਾਕਾਰ ਮੱਚੀ ਹੋਈ ਹੈ, ਕਿਉਂਕਿ ਕਿਸਾਨਾਂ ...
ਚੋਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਡੱਲੇਕੇ ਦੀ ਅਪਾਹਜ ਔਰਤ ਧੀਰੋ ਕੌਰ ਪਤਨੀ ਧੀਰ ਸਿੰਘ ਨੇ ਪੁਲਿਸ ਥਾਣਾ ਲੋਪੋਕੇ/ਤੇ ਚੌਕੀ ਕੱਕੜ ਵਿਖੇ ਲਿਖਤੀ ਦਰਖਾਸਤ ਦਿੰਦਿਆਂ ਦੋਸ਼ ਲਗਾਏ ਕਿ ਕੱਲ੍ਹ ਰਾਤ ਨੂੰ ਉਸ ਦੇ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਡੇਰਾ ਬਾਬਾ ਨਾਨਕ ਦੇ ਇਕ ਪਿੰਡ 'ਚ ਦੋ ਧਿਰਾਂ ਦਰਮਿਆਨ ਹੋਈ ਲੜਾਈ 'ਚ ਇਕ ਵਿਅਕਤੀ ਦਾ ਕਤਲ ਹੋਣ ਦੇ ਮਾਮਲੇ 'ਚ ਨਾਮਜਦ ਕੀਤੇ ਇਕ ਵਿਅਕਤੀ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਉਹ ਤਾਂ ਉਸ ਵੇਲੇ ਪਿੰਡ ਨਹੀਂ ਬਲਕਿ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਹਿਮਾਚਲ ਤੋਂ ਪੰਜਾਬ 'ਚ ਚਰਸ ਸਪਲਾਈ ਕਰਨ ਵਾਲੇ ਦੋ ਤਸਕਰਾਂ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ 14-14 ਸਾਲ ਕੈਦ ਦੀ ਸਜਾ ਸੁਣਾਈ ਗਈ ਹੈ | ਨਾਰਕੋਟਿਸ ਕੰਟਰੋਲ ਬਿਓਰੋ 2016 'ਚ ਦੋ ਵਿਅਕਤੀ ਨੂੰ ਚਰਸ ਤੇ ਦੋ ਲੱਖ ਦੇ ਕਰੀਬ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਪਤੀ ਪਤਨੀ ਦਰਮਿਆਨ ਚਲ ਰਹੇ ਵਿਵਾਦ ਉਪਰੰਤ ਅੱਜ ਉਸ ਵੇਲੇ ਜ਼ਿਲ੍ਹਾ ਕਚਹਿਰੀਆਂ 'ਚ ਦੋਵੇਂ ਧਿਰਾਂ ਭਿੜ ਪਈਆਂ ਜਦੋਂ ਪੇਸ਼ੀ ਭੁਗਤ ਕੇ ਦੋਵੇਂ ਵਾਪਸ ਜਾਣ ਲਈ ਅਦਾਲਤ 'ਚੋਂ ਬਾਹਰ ਨਿਕਲੇ ਸਨ | ਦੋਵੇ ਪਤੀ-ਪਤਨੀ ਤੇ ਉਨ੍ਹਾਂ ਦੇ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)- ਬੀਤੇ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਨਾਲ ਅੰਮਿ੍ਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਦੋ ਦਿਨਾਂ ਤੋਂ ਹੋ ਰਹੀ ਹਲਕੇ ਤੋਂ ਦਰਮਿਆਨੇ ਪੱਧਰ ਦੀ ਬਰਸਾਤ ਨਾਲ ਮੌਸਮ ਵਿਚ ...
ਰਾਮ ਤੀਰਥ, 21 ਜਨਵਰੀ (ਧਰਵਿੰਦਰ ਸਿੰਘ ਔਲਖ)- ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਸਿਆਸੀ ਜਮਾਤ ਹੈ, ਇਸ ਲਈ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਦਾ ਸੱਤਾ ਵਿਚ ਵਾਪਸੀ ਕਰਨਾ ਪੰਜਾਬ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ...
ਚੌਕ ਮਹਿਤਾ, 21 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਬੀਤੀ ਰਾਤ ਸਥਾਨਿਕ ਕਸਬਾ ਚੌਕ ਮਹਿਤਾ ਦੇ ਬਟਾਲਾ ਰੋਡ 'ਤੇ ਸੈਮਸੰਗ ਗਲੈਕਸੀ ਸਟੋਰ ਦੀ ਦੁਕਾਨ 'ਤੇ ਚੋਰਾਂ ਨੇ ਛੱਟਰ ਦੇ ਤਾਲੇ ਗੈਸ ਕਟਰ ਨਾਲ ਕੱਟ ਕੇ ਮੋਬਾਈਲ ਫ਼ੋਨ, ਕੈਮਰੇ ਡੀ. ਵੀ. ਆਰ, ਐੱਲ. ਈ. ਡੀ. ਤੇ ਨਕਦੀ ਚੌਰੀ ਕਰਨ ...
ਰਾਮ ਤੀਰਥ, 21 ਜਨਵਰੀ (ਧਰਵਿੰਦਰ ਸਿੰਘ ਔਲਖ)- ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਸਿਆਸੀ ਜਮਾਤ ਹੈ, ਇਸ ਲਈ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਦਾ ਸੱਤਾ ਵਿਚ ਵਾਪਸੀ ਕਰਨਾ ਪੰਜਾਬ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ...
ਬਿਆਸ, 21 ਜਨਵਰੀ (ਪਰਮਜੀਤ ਸਿੰਘ ਰੱਖੜਾ)- ਪਿੰਡ ਛਾਪਿਆਂਵਾਲੀ ਵਿਖੇ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ. ਐੱਚ. ਓ. ਬਿਆਸ ਕਿਰਨਦੀਪ ਸਿੰਘ ਤੇ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਸਵਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਦੀ ...
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਤਹਿਸੀਲ ਅਜਨਾਲਾ ਨਾਲ ਸਬੰਧਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਅਜਨਾਲਾ-1, ਅਜਨਾਲਾ-2, ਚੋਗਾਵਾਂ-1 ਤੇ ਚੋਗਾਵਾਂ-2 ਨਾਲ ਸਬੰਧਤ ਸਕੂਲਾਂ ਦੇ ਲੋੜਵੰਦ 18 ਸਾਲ ਤੱਕ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਮੈਡੀਕਲ ...
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)- ਸੂਬੇ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵਲੋਂ ਤਿੰਨ ਤੋਂ ਛੇ ਸਾਲਾਂ ਦੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਸਿੱਖਿਆ ਦੇਣ, ਪ੍ਰਾਇਮਰੀ ਜਮਾਤਾਂ ਲਈ ਤਿਆਰ ਕਰਨ ...
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਹਰਿ ਰਾਏ ਜੀ ਮਜੀਠਾ ਰੋਡ ਵਿਖੇ ਕਰਵਾਏ ਇਕ ਧਾਰਮਿਕ ਸਮਾਗਮ 'ਚ ਕਾਂਗਰਸ ਇਸਤਰੀ ਵਿੰਗ ਦੀ ਸੂਬਾਈ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਵਲੋਂ ਸ਼ਿਰਕਤ ਕੀਤੀ ਗਈ | ਇਹ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਦੇ ...
ਮਾਨਾਂਵਾਲਾ, 21 ਜਨਵਰੀ (ਗੁਰਦੀਪ ਸਿੰਘ ਨਾਗੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਕਲਾਂ ਦੇ ਵਿਹੜੇ 'ਚ ਪਿ੍ੰ. ਖੁਸ਼ਰੁਪਿੰਦਰ ਕੌਰ ਦੀ ਰਹਿਨੁਮਾਈ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਅੰਮਿ੍ਤਸਰ ...
ਛੇਹਰਟਾ, 21 ਜਨਵਰੀ (ਸੁਰਿੰਦਰ ਸਿੰਘ ਵਿਰਦੀ)- ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਤੇ ਸੇਵਕ ਜਥਾ ਕੜਾਹ ਪ੍ਰਸ਼ਾਦਿ ਅੰਮਿ੍ਤਸਰ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਰੰਭ ਕੀਤੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪਹਿਲਾ ...
ਮਜੀਠਾ, 21 ਜਨਵਰੀ (ਮਨਿੰਦਰ ਸਿੰਘ ਸੋਖੀ)- ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰਡ ਨਾਗ ਨਵੇਂ ਵਿਖੇ ਹੋਈ | ...
ਭਿੰਡੀ ਸੈਦਾਂ, 21 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਵਲੋਂ ਇਲਾਕੇ 'ਚ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸਰਹੱਦੀ ਪਿੰਡ ਡਿਆਲ ਰੰਗੜ ਵਿਖੇ ਲੋਕਾਂ ਨੂੰ ਨਸ਼ਿਆਂ ਵਰਗੀ ਭੈੜੀ ਬਿਮਾਰੀ ਤੋਂ ਦੂਰ ਰਹਿਣ ਸਬੰਧੀ ਇਕ ਮੀਟਿੰਗ ਪਿੰਡ ...
ਚਰਚ ਦੇ ਨਿਰਮਾਣ ਲਈ ਸਿੱਖਿਆ ਮੰਤਰੀ ਵਲੋਂ ਦੋ ਲੱਖ ਦਾ ਚੈੱਕ ਭੇਟ
ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਪਿੰਡ ਫਤਾਹਪੁਰ ਦੇ ਸਕੂਲ ਨੂੰ ਜੋ ਪਹਿਲਾਂ ਹਾਈ ਸਕੂਲ ਬਣਾਇਆ ਗਿਆ ਸੀ, ਨੂੰ ਹੁਣ ਜਲਦੀ ਹੀ 12ਵੀਂ ਤੱਕ ਕਰ ਦਿੱਤਾ ਜਾਵੇਗਾ ਤਾਂ ਜੋ ਇਸ ਪਿੰਡ ਦੇ ਵਿਦਿਆਰਥੀਆਂ ...
ਅੰਮਿ੍ਤਸਰ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਗਲਵਾੜਾ ਸੰਸਥਾ ਵਲੋਂ ਗੁ. ਸ੍ਰੀ ਦਮਦਮਾ ਸਾਹਿਬ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਮਕਬੂਲਪੁਰਾ ਇਲਾਕੇ ਦੇ ਸਿਟੀਜ਼ਨ ਫੋਰਮ ਵਿੱਦਿਆ ਮੰਦਰ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਉਬੋਕੇ ਦੀ ਨਵੀ ਪੰਚਾਇਤ ਨੇ ਗਲੀਆਂ-ਨਾਲੀਆਂ ਦੀ ਸਫਾਈ ਕਰਨ ਦਾ ਕੰਮ ਪਿੰਡ ਦੇ ਦੂਜੀ ਵਾਰ ਬਣੇ ਸਰਪੰਚ ਸੁਖਵਿੰਦਰ ਸਿੰਘ ਨੇ ਮੈਂਬਰਾਂ ਤੇ ਪਿੰਡ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਸਫਾਈ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਮੈਂਬਰ ਪਾਰਲੀਮੈਂਟ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੇ ਲੰਮਾ ਸਮਾਂ ਲੋਕਾਂ ਦੀ ਸੇਵਾ ਕੀਤੀ, ਜਿਸ ਕਾਰਨ ਅੱਜ ਵੀ ਦੁਨੀਆਂ 'ਤੇ ਇਮਾਨਦਾਰ ਸਿਆਸੀ ਆਗੂਆਂ ਦੀ ਮੁਢਲੀਕਤਾਰ ਵਿਚ ਉਨ੍ਹਾਂ ਦਾ ਨਾਂਅ ਦਰਜ ਹੈ | ਅਸੀਂ ਪਹਿਲਾਂ ਵੀ ਜਥੇ. ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੀ ਕੋਰ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਦੁੱਬਲੀ ਦੇ ਗ੍ਰਹਿ ਵਿਖੇ ਗੁਰਭੇਜ ਸਿੰਘ ਚੂਸਲੇਵੜ ਅਤੇ ਅਵਤਾਰ ਸਿੰਘ ਮਨਿਹਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦੀਨੇਵਾਲ ਦੇ ਉਘੇ ਕਾਰੋਬਾਰੀ ਸਰਪੰਚ ਹਰਜਿੰਦਰ ਸਿੰਘ ਦੀਨੇਵਾਲ ਨੇ ਪਿੰਡ ਦਾ ਜਾਇਜ਼ਾ ਲਿਆ ਅਤੇ ਸਰਪੰਚ ਹਰਜਿੰਦਰ ਸਿੰਘ ਵਲੋਂ ਪਿੰਡ ਨੂੰ ਸੁੰਦਰ ਬਣਾਉਣ ਦੇ ਮਕਸਦ ਨਾਲ ...
ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਸਿਧਵਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪ੍ਰੋਗਰਾਮ ਦਾ ਆਗਾਜ਼ ਗੁਰਬਾਣੀ ਦੇ ਰਸਭਿੰਨੇ ...
ਹਰੀਕੇ ਪੱਤਣ, 21 ਜਨਵਰੀ (ਸੰਜੀਵ ਕੁੰਦਰਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਕਾਮਰੇਡ ਨਿਰਪਾਲ ਸਿੰਘ ਦੇ ਗ੍ਰਹਿ ਵਿਖੇ ਕਾਮਰੇਡ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਆਰ. ਐਮ. ਪੀ. ਆਈ. ਦੇ ਸੂਬਾਈ ਆਗੂ ਕਾਮਰੇਡ ਪ੍ਰਗਟ ਸਿੰਘ ਜਾਮਾਰਾਏ ...
ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਿੰਡ ਨੌਰੰਗਾਬਾਦ ਵਿਖੇ ਹੋ ਰਹੀ ਵਿਸ਼ਾਲ ਵਰਕਰ ਮੀਟਿੰਗ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਯੂਥ ਅਕਾਲੀ ਵਰਕਰ ...
ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਕੱਲ੍ਹਾ ਵਿਖੇ ਗ੍ਰਾਮ ਸਭਾ ਦਾ ਪਹਿਲਾ ਇਜਲਾਸ ਬੁਲਾਇਆ ਗਿਆ, ਜਿਸ 'ਚ ਚੇਅਰਪਰਸਨ ਗੁਰਸਿਮਰਤਪਾਲ ਕੌਰ, ਸੈਕਟਰੀ ਗੁਰਵਿੰਦਰ ਸਿੰਘ, ਨਰੇਗਾ ਇੰਚਾਰਜ ਨਿਰਮਲ ਸਿੰਘ, ਪਿੰਡ ਦੀ ਸਮੁੱਚੀ ...
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਦੇ ਸੰਤ ਬਾਬਾ ਚਰਨ ਸਿੰਘ ਜੀ ਯਾਦਗਾਰੀ ਦੀਵਾਨ ਹਾਲ ਵਿਖੇ ਕਾਰ ਸੇਵਾ ਡਰੋਲੀ ਭਾਈ ਜਥੇਦਾਰ ਬਾਬਾ ਜੀਉਣ ਸਿੰਘ ਬਾਪੂ ਨਮਿੱਤ ਅੰਤਿਮ ਅਰਦਾਸ ਤੇ ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)¸ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲ ਨਿੱਜੀ ਭਾਈਵਾਲੀ ਤਹਿਤ ਜਨਤਕ ਜਾਇਦਾਦ ਸਰਮਾਏਦਾਰਾਂ ਦੇ ਹੱਥ ਫੜਾਉਣ ਤੇ ਸਰਕਾਰੀ ਸਕੂਲ ਦੀ ਸਾਂਭ-ਸੰਭਾਲ ਦੇ ਨਾਂਅ 'ਤੇ ਨਿੱਜੀ ਹੱਥਾਂ 'ਚ ਦੇਣ ਦੇ ਸਰਕਾਰੀ ਫ਼ੈਸਲੇ ਦੀ ਜੋਰਦਾਰ ਨਿੰਦਾ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟ੍ਰਸਟ ਅਤੇ ਬਾਬਾ ਜੀਵਨ ਸਿੰਘ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਟ੍ਰਸਟ ਅਤੇ ਪ੍ਰਚਾਰ ਕਮੇਟੀ ਦੇ ਸਾਰੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੌਕੇ ਜਥੇ. ਬਲਬੀਰ ਸਿੰਘ ਸੁਰਸਿੰਘ, ...
ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਐੱਨ.ਆਰ.ਆਈ. ਤੇ ਸਮਾਜ ਸੇਵੀ ਸਵੈਗੀਤ ਸਿੰਘ ਆਸਟ੍ਰੇਲੀਆ ਦੇ ਸਹਿਯੋਗ ਨਾਲ ਸਥਾਨਕ ਨਜ਼ਦੀਕੀ ਪਿੰਡ ਦੁਗਲਵਾਲਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਦਾ ...
ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਸੰਘ ਪਰਿਵਾਰ/ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਹਰ ...
ਜਗਦੇਵ ਕਲਾਂ, 21 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ 29ਵੀਂ ਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 6ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਬਰਸੀ ਸਮਾਗਮ 23 ਜਨਵਰੀ ...
ਰਾਜਾਸਾਂਸੀ, 21 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਤੇ ਜ਼ੋਨ ਇੰਚਾਰਜ ਬਲਜਿੰਦਰ ਸਿੰਘ ਮੀਰਾਂਕੋਟ ਦੇ ਨਿਰਦੇਸ਼ਾਂ ਮੁਤਾਬਕ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲੁਹਾਰਕਾ ਕਲਾਂ ਦੀ ਚੋਣ ਸਹਿਕਾਰੀ ਸਭਾ ...
ਰਈਆ, 21 ਜਨਵਰੀ (ਸੁੱਚਾ ਸਿੰਘ ਘੁੰਮਣ)- ਨਸ਼ੇ ਸਿਹਤ 'ਤੇ ਜਿੱਥੇ ਬੁਰਾ ਪ੍ਰਭਾਵ ਪਾਉਂਦੇ ਹਨ, ਉੱਥੇ ਨਸ਼ੇ ਪਰਿਵਾਰ ਦੀ ਵਿੱਤੀ ਹਾਲਤ ਵੀ ਵਿਗਾੜ ਕੇ ਰੱਖ ਦਿੰਦੇ ਹਨ, ਇਹ ਸ਼ਬਦ ਅੱਜ ਰਈਆ ਬਲਾਕ ਦੇ ਪਿੰਡ ਕਲੇਰ ਘੁਮਾਣ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਹਰਦੇਵ ਸਿੰਘ ...
ਸੁਲਤਾਨਵਿੰਡ, 21 ਜਨਵਰੀ (ਗੁਰਨਾਮ ਸਿੰਘ ਬੁੱਟਰ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮੀਰੀ ਪੀਰੀ ਸਪੋਰਟਸ ਕਲੱਬ, ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਸੁਲਤਾਨਵਿੰਡ 16 ਮੈਂਬਰੀ ਕਮੇਟੀ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ...
ਜੰਡਿਆਲਾ ਗੁਰੂ, 21 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਜਨਵਰੀ ਨੂੰ ਰਘੂਨਾਥ ਗਰਲਜ਼ ਕਾਲਜ ਜੰਡਿਆਲਾ ਗੁਰੂ ਵਿਖੇ ਪਹੁੰਚ ਕੇ ਹਲਕੇ ਦੇ ਵਰਕਰਾਂ ਨਾਲ ਆ ਰਹੀਆਂ ਲੋਕ ਸਭਾ ਚੋਣਾਂ ...
ਕੱਥੂਨੰਗਲ, 21 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)- ਹਲਕਾ ਮਜੀਠਾ ਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱੱਢਾ ਸਾਹਿਬ ਜੀ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਯੋਗ ਅਗਵਾਈ ਹੇਠ ਸ਼ੁਕਰਾਨੇ ਵਜੋਂ ...
ਹਰਸਾ ਛੀਨਾ, 21 ਜਨਵਰੀ (ਕੜਿਆਲ)- ਅੱਜ ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਦਾਲਮ ਦੇ ਜੀ. ਆਰ. ਪੈਲੇਸ ਵਿਖੇ ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੌਜੂਦਾ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰਾਂ, ਸਰਕਲ ਪ੍ਰਧਾਨਾਂ, ਨਗਰ ਪੰਚਾਇਤ ਅਜਨਾਲਾ ਤੇ ਰਮਦਾਸ ਦੇ ਕੌਾਸਲਰ, ...
ਬਾਬਾ ਬਕਾਲਾ ਸਾਹਿਬ, 21 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ ਅੰਮਿ੍ਤ ਸੰਚਾਰ ਲਹਿਰ ਦੌਰਾਨ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਭਾਰੀ ਅੰਮਿ੍ਤ ਸੰਚਾਰ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਸਬ ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਨੇ ਸਰਕਾਰੀ ਸਕੂਲ ਲੜਕੇ ਦੇ ਖੇਡ ਮੈਦਾਨ ਦਾ ਨਿਰੀਖਣ ਕਰਨ ਮੌਕੇ ਕੀਤਾ | ਇਸ ...
ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਭਰਾਤਰੀ-ਭਾਵ, ਸਹਿਹੋਂਦ ਤੇ ਅੰਤਰ-ਰਾਸ਼ਟਰੀ ਉਦੇਸ਼ ਅਧੀਨ ਪਿਛਲੇ 24 ਸਾਲਾਂ ਤੋਂ ਵਿਸ਼ਵ-ਪੱਧਰ 'ਤੇ ਕਾਰਜ ਕਰ ਰਹੀਂ ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਵਲੋਂ 29 ਜਨਵਰੀ ਨੂੰ ਵਿਰਸਾ ਵਿਹਾਰ ਅੰਮਿ੍ਤਸਰ ਵਿਖੇ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਨਜ਼ਦੀਕ ਪੈਂਦੇ ਪਿੰਡ ਧਾਰੀਵਾਲ ਵਿਚ ਨੌਜਵਾਨਾਂ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਵਿਦੇਸ਼ੀ ਵੀਰ ਲਾਲੀ ਦੀ ਮਦਦ ਨਾਲ ਪਿੰਡ ਦੀਆਂ ਗਲੀਆਂ ਵਿਚ ਟਿਊਬ ਲਾਈਟਾਂ ਲਗਾਈਆਂ ਗਈਆਂ | ਇਸ ਮੌਕੇ ਗੁਰਭੇਜ ਸਿੰਘ ਰੱਬ ਅਤੇ ...
ਖਾਲੜਾ, 21 ਜਨਵਰੀ (ਜੱਜਪਾਲ ਸਿੰਘ ਜੱਜ)-ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਅਮਰਕੋਟ ਅਧੀਨ ਆਉਂਦੇ ਬਿਜਲੀ ਘਰ ਲਾਖਨਾ ਤੋਂ ਚੱਲਣ ਵਾਲੇ ਯੂ.ਪੀ.ਐਸ. ਫੀਡਰ ਰਾਜੋਕੇ ਅਤੇ ਲਾਖਨਾ 'ਤੇ ਵੱਡੀ ਪੱਧਰ 'ਤੇ ਹੋ ਰਹੀ ਬਿਜਲੀ ਚੋਰੀ ਪ੍ਰਤੀ ਚਿੰਤਤ ਹੁੰਦਿਆਂ ਬਿਜਲੀ ਵਿਭਾਗ ਦੇ ...
ਝਬਾਲ, 21 ਜਨਵਰੀ (ਸੁਖਦੇਵ ਸਿੰਘ)-ਪਿੰਡ ਢੰਡ ਦੇ ਨਜ਼ਦੀਕ ਬਣੇ ਗੌਦਾਮਾਂ ਕੋਲੋਂ ਲੰਘਦੇ ਝਬਾਲ-ਛੇਹਰਟਾ ਮੁੱਖ ਮਾਰਗ 'ਤੇ ਖੜ੍ਹੇ ਟਰੱਕ ਜਿਥੇ ਆਵਾਜਾਈ ਵਿਚ ਭਾਰੀ ਵਿਘਨ ਪਾ ਰਹੇ ਹਨ, ਉਥੇ ਰਾਹਗੀਰਾਂ ਦੀਆਂ ਜਾਨਾਂ ਦਾ ਖੌਅ ਵੀ ਬਣੇ ਹੋਏ ਹਨ | ਇਸ ਮਾਰਗ ਰਾਹੀਂ ਰੋਜ਼ਾਨਾਂ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2017-18 ਜੋ ਕਿ ਪਟਿਆਲਾ ਵਿਖੇ ਕਰਵਾਈਆਂ ਗਈਆਂ ਸਨ, ਉਸ ਵਿਚ ਸਰਕਾਰੀ ਕੰਨਿਆ ਸਕੂਲ ਘਰਿਆਲਾ ਦੀ 10+1 ਦੀ ਵਿਦਿਆਰਥਣ ਨਿਰਮਲ ਕੌਰ ਪੁੱਤਰੀ ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਮਾਂ ਸਰਸਵਤੀ ਅਤੇ ਸੰਗੀਤ ਕਮੇਟੀ ਦੀ ਇਕ ਬੈਠਕ ਮਦਨ ਮੋਹਨ ਮੰਦਿਰ 'ਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 9 ਫਰਵਰੀ ਦਿਨ ਸ਼ਨੀਵਾਰ 4 ਤੋਂ 6 ਵਜੇ ਤੱਕ ਧਾਰਮਿਕ ਸੰਮੇਲਨ ਹੋਵੇਗਾ | ਸੰਸਥਾ ਦੇ ਪ੍ਰਧਾਨ ਨਰੋਤਮ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਫਰੈਂਡਜ਼ ਕਲੱਬ ਪੱਟੀ ਵਲੋਂ ਲਾਹੌਰ ਰੋਡ ਵਿਖੇ ਸਵਾਮੀ ਮੰਦਿਰ ਨੇੜੇ ਲੋੜਵੰਦ ਵਿਅਕਤੀਆਂ ਤੇ ਬੱਚਿਆਂ ਠੰਡ ਦੇ ਮੌਸਮ ਕਰਕੇ ਪੈਂਟ, ਕੱਪੜਾ, ਜੈਕਟ, ਬੂਟ, ਜੁਰਾਬਾਂ ਵੰਡੀਆਂ | ਇਸ ਮੌਕੇ ਵਿਵੇਕ ਸਾਹਨੀ ਤੇ ਪਰਮਿੰਦਰ ਬੱਬੂ ਨੇ ...
ਬੁਤਾਲਾ, 21 ਜਨਵਰੀ (ਹਰਜੀਤ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਅਨਿਨ ਸੇਵਕ ਬਾਬਾ ਪੱਲਾ ਜੀ ਦੇ ਜੋੜ ਮੇਲੇ 'ਤੇ ਬੁਤਾਲਾ 'ਚ 29-30 ਫ਼ਰਵਰੀ ਤੇ 1 ਮਾਰਚ ਨੂੰ ਇਸ ਵਾਰ ਪਿੰਡ ਦੀ ਗੁਰੂ ਪਿਆਰੀ ਸਾਧ ਸੰਗਤ ਕਮੇਟੀ ਤੇ ਸਮਾਜ ਸੇਵਕ ਤੇਜਵੰਤ ਸਿੰਘ ਦੀ ਸੂਚਨਾ ਅਨੁਸਾਰ ਇਸ ...
ਬੁਤਾਲਾ, 21 ਜਨਵਰੀ (ਹਰਜੀਤ ਸਿੰਘ)- ਅਕਾਲ ਅਕੈਡਮੀ ਸੇਰੋ ਬਾਘਾ ਵਿਖੇ 3 ਰੋਜ਼ਾ ਪੁਸਤਕ ਮੇਲਾ ਲਗਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਸਰਬਜੀਤ ਕੌਰ ਨੇ ਚੰਗੀਆਂ ਕਿਤਾਬਾਂ ਪੜ੍ਹਨ ਦੀ ਵਿਦਿਆਰਥੀਆਂ ਨੂੰ ...
ਅੰਮਿ੍ਤਸਰ, 21 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਵਲੋਂ ਅੱਜ ਸਮੂਹ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਸਹਿਯੋਗ ਦੇ ਰਹੀਆਂ ਵੱਖ-ਵੱਖ ਐੱਨ. ਜੀ. ਓ. ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਤੇ ਭਵਿੱਖ 'ਚ ਉਲੀਕੇ ...
ਚੱਬਾ, 21 ਜਨਵਰੀ (ਜੱਸਾ ਅਨਜਾਣ)-23 ਜਨਵਰੀ ਨੂੰ ਹਲਕਾ ਅਟਾਰੀ ਦੇ ਪਿੰਡ ਗੁਰੂਵਾਲੀ ਵਿਖੇ ਹੋਣ ਵਾਲੀ ਹਲਕਾ ਪੱਧਰੀ ਅਕਾਲੀ ਵਰਕਰਾਂ ਦੀ ਕਾਨਫਰੰਸ ਸਬੰਧੀ ਪ੍ਰਭਾਵਸ਼ਾਲੀ ਜ਼ੋਨ ਪੱਧਰੀ ਮੀਟਿੰਗ ਅੱਜ ਤਰਨ-ਤਾਰਨ ਰੋਡ ਦੇ ਇਕ ਨਿੱਜੀ ਪੈਲੇਸ ਵਿਖੇ ਚੇਅਰਮੈਨ ਕੰਵਲਜੀਤ ...
ਸੁਰ ਸਿੰਘ, 21 ਜਨਵਰੀ (ਧਰਮਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਪਿ੍ੰਸੀ: ਰੀਟਾ ਮਹਾਜਨ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ-ਗਾਇਣ ਦੁਆਰਾ ਕੀਤੀ | ਇਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX