ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  12 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  31 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  29 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 4 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 6 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 6 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  1 minute ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਤਰਨਤਾਰਨ

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)¸ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਲਾਭ ਘੱਟ ਗਿਣਤੀ ਵਰਗ ਦੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨਵਰ ਮਸੀਹ ਨੇ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਐੱਸ. ਡੀ. ਐੱਮ. ਭਿੱਖੀਵਿੰਡ ਅਨੂਪ੍ਰੀਤ ਕੌਰ, ਡੀ.ਡੀ.ਪੀ.ਓ. ਦਵਿੰਦਰ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਤਹਿਸੀਲਦਾਰ ਰਾਜੇਸ਼ ਕੁਮਾਰ ਅਤੇ ਬੀ.ਡੀ.ਪੀ.ਓ. ਪਿਆਰ ਸਿੰਘ ਤੋਂ ਇਲਾਵਾ ਵਿਲਸਨ ਮਸੀਹ ਪ੍ਰਧਾਨ ਕਿ੍ਸ਼ਚਨ ਪਾਰਟੀ ਆਫ਼ ਪੰਜਾਬ, ਪਾਸਟਰ ਮੰਗਤ ਮਸੀਹ, ਜੌਹਨ ਕੋਟਲੀ, ਪ੍ਰੇਮ ਸੋਹਲ, ਰਮਨ, ਸੁੱਖ ਮੱਟੂ ਅਤੇ ਡੈਨੀਅਨ ਆਦਿ ਮਸੀਹ ਭਾਈਚਾਰੇ ਦੇ ਆਗੂ ਅਤੇ ਧਾਰਮਿਕ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਚੇਅਰਮੈਨ ਮੁਨਵਰ ਮਸੀਹ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਕਮਿਸ਼ਨ ਗਠਿਤ ਕੀਤਾ ਗਿਆ ਹੈ ਅਤੇ ਸਰਕਾਰ ਵਲੋਂ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਨੇ ਡੀ.ਡੀ.ਪੀ.ਓ. ਨੂੰ ਹਦਾਇਤ ਕੀਤੀ ਕਿ ਭਿੱਖੀਵਿੰਡ ਵਿਖੇ ਬਣੇ ਕਬਰਸਤਾਨ ਨਾਲੋਂ ਕੂੜੇ ਦਾ ਡੰਪ ਤੁਰੰਤ ਚੁਕਾਇਆ ਜਾਵੇ ਅਤੇ ਇਸ ਸਬੰਧੀ ਪ੍ਰਕਿਰਿਆ 1 ਮਹੀਨੇ ਅੰਦਰ ਮੁਕੰਮਲ ਕਰਕੇ ਕੂੜੇ ਦੇ ਡੰਪ ਨੂੰ ਹੋਰ ਥਾਂ 'ਤੇ ਸਿਫਟ ਕਰਕੇ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਸਹੂਲਤ ਦੇਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਕੁਝ ਪਿੰਡਾਂ ਵਿਚ ਗਲੀਆਂ ਨਾਲੀਆਂ ਵਿਚ ਖੜੇ ਗੰਦੇ ਪਾਣੀ ਦੇ ਨਿਕਾਸੀ ਹੱਲ ਲਈ ਕਿਹਾ ਗਿਆ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਘੱਟ ਗਿਣਤੀ ਵਰਗ ਦੇ ਬੱਚਿਆਂ ਨੂੰ ਮਿਲਣ ਵਾਲੇ ਵਜੀਫੇ ਸਬੰਧੀ ਜਾਗਰੂਕਤਾ ਕਰਨ |

ਸੁਖਬੀਰ ਦੀ ਫੇਰੀ ਲਈ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ-ਜਹਾਂਗੀਰ, ਮੇਘ ਸਿੰਘ

ਫਤਿਆਬਾਦ, 21 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਦੇ ਨਜ਼ਦੀਕ ਪੈਂਦੇ ਸ਼ਾਹ ਡਰੀਮਜ਼ ਰਿਜ਼ੋਰਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ 22 ਜਨਵਰੀ ਨੂੰ ਹਲਕੇ ਦੇ ...

ਪੂਰੀ ਖ਼ਬਰ »

ਕਾਰਸੇਵਾ ਖਡੂਰ ਸਾਹਿਬ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਲੱਖਾਂ ਦੀ ਤਾਦਾਦ 'ਚ ਬੂਟੇ ਲਗਾ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ

ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਮਨੁੱਖਤਾ ਨੂੰ ਗੰਧਲੇ ਹੋ ਰਹੇ ਵਾਤਾਵਰਨ ਤੋਂ ਬਚਾਉਣ ਲਈ ਕਾਰ ਸੇਵਾ ਖਡੂਰ ਸਾਹਿਬ ਵਲੋਂ ਵਿਸ਼ੇਸ਼ ਉਪਰਾਲਾ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 500 ਸਾਲਾ ...

ਪੂਰੀ ਖ਼ਬਰ »

ਟਕਸਾਲੀਆਂ ਦੇ ਖੇਮੇ 'ਚ ਸੰਨ੍ਹ- ਭਿੰਦਾ ਸਾਥੀਆਂ ਸਮੇਤ ਬਾਦਲ ਦਲ ਨਾਲ ਤੁਰੇ

ਫਤਿਆਬਾਦ, 21 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਸਾਬਕਾ ਮੰਤਰੀ ਤੇ ਸ਼੍ਰੋ: ਅਕਾਲੀ ਦਲ ਦੇ ਜ: ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ 22 ਜਨਵਰੀ ਦੀ ਸੁਖਬੀਰ ਸਿੰਘ ਬਾਦਲ ਦੀ ਹਲਕਾ ਖਡੂਰ ਸਾਹਿਬ ਦੀ ਫੇਰੀ ਨੂੰ ਲੈ ਕੇ ਹਲਕੇ ਦੇ ਉਨ੍ਹਾਂ ਲੋਕਾਂ ਨਾਲ ਰਾਬਤਾ ਕਰਕੇ ਜੋ ...

ਪੂਰੀ ਖ਼ਬਰ »

ਛਾਪੜੀ ਸਾਹਿਬ ਲਾਗੇ ਰੂੜੀਵਾਲਾ ਦੇ ਨੌਜਵਾਨ ਦੀ ਐਕਸੀਡੈਂਟ 'ਚ ਮੌਕੇ 'ਤੇ ਮੌਤ

ਫਤਿਆਬਾਦ, 21 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਬੀਤੀ ਰਾਤ ਮੋਟਰ ਸਾਈਕਲ ਸਵਾਰ ਪਿੰਡ ਰੂੜੀਵਾਲਾ ਦੇ ਨੌਜਵਾਨ ਦੀ ਥਰਮਲ ਪਲਾਂਟ ਤੋਂ ਘਰ ਵਾਪਸ ਜਾਂਦੇ ਕਿਸੇ ਵਹੀਕਲ ਨਾਲ ਟੱਕਰ ਹੋ ਜਾਣ ਕਰਕੇ ਮੌਕੇ 'ਤੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਦਾ ਕਾਂਗਰਸ ਐੱਸ.ਸੀ. ਸੈੱਲ ਦੇ ਜ਼ਿਲ੍ਹਾ ਚੇਅਰਮੈਨ ਡਾ: ਬੇਅੰਤ ਸ਼ੇਰੋਂ ਵਲੋਂ ਸਨਮਾਨ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੇ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ ਹੋਣ 'ਤੇ ਉਨ੍ਹਾਂ ਨੂੰ ਕਾਂਗਰਸ ਐੱਸ. ਸੀ. ਸੈੱਲ ਜ਼ਿਲ੍ਹਾ ਚੇਅਰਮੈਨ ਡਾ: ਬੇਅੰਤ ਸ਼ੇਰੋਂ ਵਲੋਂ ਸਾਥੀਆਂ ਸਮੇਤ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਮਨਾਇਆ ਵਿਸ਼ਵ ਖ਼ਪਤਕਾਰ ਦਿਵਸ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਡਾ: ਸੁਖਦੇਵ ਸਿੰਘ ਲੌਹਕਾ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਖ਼ਪਤਕਾਰ ਫੋਰਮ ਨੇ ਸੇਵਾ ਦੇਵੀ ਐੱਸ.ਡੀ. ਹਾਈ ਸਕੂਲ ਤਰਨਤਾਰਨ ਵਿਖੇ ਹਰ ਸਾਲ ਦੀ ਤਰ੍ਹਾਂ ਵਿਸ਼ਵ ਖ਼ਪਤਕਾਰ ਦਿਵਸ ਮਨਾਉਣ ਸਮੇਂ ਖ਼ਪਤਕਾਰ ਦੇ ਹੱਕਾਂ ਪ੍ਰਤੀ ਚਾਨਣਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਫਰਾਰ ਹੋਇਆ ਨੌਜਵਾਨ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਸਿਟੀ ਥਾਣੇ ਅਧੀਨ ਇਕ ਨੌਜਵਾਨ ਵਲੋਂ ਨਾਬਾਲਿਗ ਲੜਕੀ ਨੂੰ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਨਵਦੀਪ ਸੂਦ ਉਰਫ ਦੀਪਕ ਪੁੱਤਰ ਜਗਦੀਸ਼ ਸੂਦ ਕੌਮ ਖਤਰੀ ਵਾਸੀ ਵਾਰਡ ਨੰ: 12 ਪੱਟੀ ਨੇ ਸਿਟੀ ਪੁਲਿਸ ਨੂੰ ...

ਪੂਰੀ ਖ਼ਬਰ »

ਇਰਾਦਾ ਕਤਲ ਕੇਸ 'ਚ ਭਗੌੜਾ ਦੋਸ਼ੀ ਕਾਬੂ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਸਿਟੀ ਪੁਲਿਸ ਨੇ ਇਰਾਦਾ ਕਤਲ ਕੇਸ ਵਿਚ ਭਗੌੜਾ ਚਲਦੇ ਆ ਰਹੇ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਏ. ਐੱਸ. ਆਈ. ਕਿਰਪਾਲ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ ਕਾਕਾ ਪੁੱਤਰ ਹਰਜਿੰਦਰ ਸਿੰਘ ਕੌਮ ਜੱਟ ...

ਪੂਰੀ ਖ਼ਬਰ »

ਗੁਰਦੁਆਰਾ ਪੱਤੀ ਭੂਰੇ ਕੀ 'ਚੋਂ ਕੀਮਤੀ ਸਾਮਾਨ, ਨਕਦੀ ਤੇ ਕੈਮਰੇ ਚੋਰੀ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਪਿੰਡ ਕੋਟ ਬੁੱਢਾ ਵਿਚ ਕੱਲ ਚੋਰਾਂ ਵਲੋਂ ਚੋਰੀ ਕਰਨ ਸਮੇਂ ਗ੍ਰੰਥੀ ਅਤੇ ਉਸ ਦੀ ਪਤਨੀ ਉੱਪਰ ਹਮਲਾ ਕਰ ਦਿੱਤਾ ਸੀ, ਜਿਸ ਵਿਚ ਗ੍ਰੰਥੀ ਦੀ ਪਤਨੀ ਕੁਲਵੰਤ ਕੌਰ ਦੀ ਮੌਤ ਹੋ ਗਈ ਸੀ, ਬੀਤੀ ਰਾਤ ਗੁਰਦੁਆਰਾ ਪੱਤੀ ਭੁਰੇ ਕੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ ਮੌਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ-ਯਾਦਵਿੰਦਰ ਮਾਣੋਚਾਲ੍ਹ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਮਾਣੋਚਾਲ੍ਹ ਨੇ 22 ਜਨਵਰੀ ਨੂੰ ਨੌਰੰਗਾਬਾਦ ਵਿਖੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੇ ਸਾ: ਜ਼ਿਲ੍ਹਾ ਪ੍ਰਧਾਨ ਜਥੇ. ...

ਪੂਰੀ ਖ਼ਬਰ »

ਪਿੰਡ ਕੋਟ ਬੁੱਢਾ ਵਿਖੇ ਖੇਤ ਦਿਵਸ ਮਨਾਇਆ

ਪੱਟੀ, 21 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨੈਸ਼ਨਲ ਗਰੀਨ ਟਿ੍ਬਿਊਨਲ ਦੇ ਆਦੇਸ਼ਾਂ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਧੀ ਹੈ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

28 ਨੂੰ ਲੁਧਿਆਣਾ ਵਿਖੇ ਹੋ ਰਹੀ ਰੈਲੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅੱਖਾਂ ਖੋਲ੍ਹ ਦੇਵੇਗੀ-ਕਾ: ਬਲਵਿੰਦਰ ਸਿੰਘ

ਚੋਹਲਾ ਸਾਹਿਬ, 21 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਭਾਰਤੀ-ਕਮਿਊਨਿਸਟ ਪਾਰਟੀ ਦੀ ਮੀਟਿੰਗ ਚੋਹਲਾ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸਕੱਤਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ...

ਪੂਰੀ ਖ਼ਬਰ »

ਬੂਟੇ ਨੂੰ ਇਕ ਕਿਲੋ ਤੋਂ ਵੱਧ ਵਜ਼ਨ ਦੇ ਅਮਰੂਦ ਲੱਗੇ

ਸਰਾਏਾ ਅਮਾਨਤ ਖਾਂ, 21 ਜਨਵਰੀ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਸਰਾਏਾ ਅਮਾਨਤ ਖਾਂ ਦੇ ਇਕ ਕਿਸਾਨ ਦੇ ਘਰ ਲੱਗੇ ਅਮਰੂਦ ਦੇ ਬੂਟੇ ਨੂੰ ਇਕ ਕਿਲੋ ਤੋ ਵੱਧ ਵਜ਼ਨ ਦੇ ਅਮਰੂਦ ਲੱਗਦੇ ਹਨ | ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਅਵਤਾਰ ਸਿੰਘ ਚਾਹਲ ਨੇ ਅਮਰੂਦ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਭੁੱਲਰ ਪਰਿਵਾਰ ਨੂੰ ਟਿਕਟ ਦੇਵੇ-ਕਾਂਗਰਸੀ ਆਗੂ

ਖੇਮਕਰਨ/ਅਮਰਕੋਟ, 21 ਜਨਵਰੀ (ਬਿੱਲਾ, ਭੱਟੀ)-ਦੇਸ਼ ਅੰਦਰ ਹੋ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਨ੍ਹਾਂ ਚੋਣਾਂ ਸਬੰਧੀ ਹਲਕਾ ਖੇਮਕਰਨ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਜਿਥੇ ਲੋਕ ਸਭਾ ਚੋਣਾਂ ਵਿਚ ...

ਪੂਰੀ ਖ਼ਬਰ »

ਪੱਟੀ ਦੇ ਸਕੂਲਾਂ ਦੇ ਬਾਹਰ ਲੱਗੇ ਆਸ਼ਕਾਂ ਦੇ ਨਾਕੇ

ਪੱਟੀ, 21 ਜਨਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)¸ਪੱਟੀ ਸ਼ਹਿਰ ਦੇ ਸਕੂਲਾਂ ਅਤੇ ਕਾਲਜਾਂ ਦੇ ਮੂਹਰੇ ਇਕ ਵਾਰ ਫਿਰ ਤੋਂ ਸਕੂਲ ਲੱਗਣ ਅਤੇ ਛੁੱਟੀ ਦੇ ਸਮੇਂ ਪੱਟੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਇਲਾਕਿਆਂ ਵਿਚ ਪੈਂਦੇ ਸਕੂਲਾਂ ਮੂਹਰੇ ਮੰੁਡਿਆਂ ਨੂੰ ਲੈਣ ਆਉਣ ਦੇ ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਵਲੋਂ ਐਲੀਮੈਂਟਰੀ ਸਕੂਲ ਕੋਟਲੀ ਸਰੂ ਖਾਂ ਨੂੰ ਵਰਦੀਆਂ ਲਈ ਇਕ ਲੱਖ ਰੁਪਏ ਦੀ ਰਾਸ਼ੀ ਭੇਟ

ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਐਲੀਮੈਂਟਰੀ ਸਕੂਲ ਕੋਟਲੀ ਸਰੂ ਖਾਂ ਵਿਖੇ ਜਦੋਂ ਨਵਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨੇ ਇਥੇ ਮੁੱਖ ਅਧਿਆਪਕ ਦੇ ਤੌਰ 'ਤੇ ਅਹੁਦਾ ਸੰਭਾਲਿਆ ਤਾਂ ਇਸ ਸਕੂਲ ਦੀ ਹਾਲਤ ਤਰਸਯੋਗ ਸੀ ¢ ਉਨ੍ਹਾਂ ਨੇ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਘਰੇਲੂ ਵਰਤੋਂ ਵਾਲੇ ਵੰਡੇ ਬਰਤਨ

ਚੋਹਲਾ ਸਾਹਿਬ, 21 ਜਨਵਰੀ (ਬਲਵਿੰਦਰ ਸਿੰਘ ਚੋਹਲਾ)-ਇਥੋਂ ਨਜ਼ਦੀਕ ਪਿੰਡ ਚੰਬਾ ਕਲਾਂ ਵਿਖੇ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਸਰਪੰਚ ਮਹਿੰਦਰ ਸਿੰਘ ਚੰਬਾ, ਮਨਜੀਤ ਸੰਧੂ ਪ੍ਰਧਾਨ ਪ੍ਰੈਸ ਕਲੱਬ ਦੀ ਰਹਿਨੁਮਾਈ ਹੇਠ ਪਿੰਡ ਦੀ ਸਮੂਹ ਪੰਚਾਇਤ, ਪਿ੍ੰਸੀਪਲ ਹਰਪ੍ਰੀਤ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਚੈਨ ਸਾਹਿਬ ਵਿਖੇ ਗੁਰਪੁਰਬ ਮਨਾਇਆ

ਖੇਮਕਰਨ, 21 ਜਨਵਰੀ (ਰਾਕੇਸ਼ ਬਿੱਲਾ)-ਸਥਾਨਕ ਗੁਰਦੁਆਰਾ ਬਾਬਾ ਚੈਨ ਸਾਹਿਬ ਵਿਖੇ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਸੁਖਬੀਰ ਦੀ ਫੇਰੀ ਸਬੰਧੀ ਸਾਰੀਆਾ ਤਿਆਰੀਆਂ ਮੁਕੰਮਲ-ਸੰਦੀਪ ਸਿੰਘ ਏ. ਆਰ.

ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਹਲਕਾ ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫੇਰੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ¢ ਇਹ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਯੂਥ ਅਗੂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ 17 ਨੂੰ ਦੀਵਾਨ ਹਾਲ ਗੋਇੰਦਵਾਲ ਵਿਖੇ ਮਨਾਇਆ ਜਾਵੇਗਾ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟ੍ਰਸਟ ਅਤੇ ਬਾਬਾ ਜੀਵਨ ਸਿੰਘ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਟ੍ਰਸਟ ਅਤੇ ਪ੍ਰਚਾਰ ਕਮੇਟੀ ਦੇ ਸਾਰੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੌਕੇ ਜਥੇ. ਬਲਬੀਰ ਸਿੰਘ ਸੁਰਸਿੰਘ, ...

ਪੂਰੀ ਖ਼ਬਰ »

ਜਥੇ: ਰਣੀਕੇ ਵਲੋਂ ਜ਼ੋਨ ਪੱਧਰੀ ਮੀਟਿੰਗ

ਚੱਬਾ, 21 ਜਨਵਰੀ (ਜੱਸਾ ਅਨਜਾਣ)-23 ਜਨਵਰੀ ਨੂੰ ਹਲਕਾ ਅਟਾਰੀ ਦੇ ਪਿੰਡ ਗੁਰੂਵਾਲੀ ਵਿਖੇ ਹੋਣ ਵਾਲੀ ਹਲਕਾ ਪੱਧਰੀ ਅਕਾਲੀ ਵਰਕਰਾਂ ਦੀ ਕਾਨਫਰੰਸ ਸਬੰਧੀ ਪ੍ਰਭਾਵਸ਼ਾਲੀ ਜ਼ੋਨ ਪੱਧਰੀ ਮੀਟਿੰਗ ਅੱਜ ਤਰਨ-ਤਾਰਨ ਰੋਡ ਦੇ ਇਕ ਨਿੱਜੀ ਪੈਲੇਸ ਵਿਖੇ ਚੇਅਰਮੈਨ ਕੰਵਲਜੀਤ ...

ਪੂਰੀ ਖ਼ਬਰ »

ਅਕਾਲ ਅਕੈਡਮੀ ਸੇਰੋ ਬਾਘਾ ਵਿਖੇ ਪੁਸਤਕ ਮੇਲਾ ਲਗਾਇਆ

ਬੁਤਾਲਾ, 21 ਜਨਵਰੀ (ਹਰਜੀਤ ਸਿੰਘ)- ਅਕਾਲ ਅਕੈਡਮੀ ਸੇਰੋ ਬਾਘਾ ਵਿਖੇ 3 ਰੋਜ਼ਾ ਪੁਸਤਕ ਮੇਲਾ ਲਗਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਸਰਬਜੀਤ ਕੌਰ ਨੇ ਚੰਗੀਆਂ ਕਿਤਾਬਾਂ ਪੜ੍ਹਨ ਦੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਤੇ ਸਕੂਲ ਨਿੱਜੀ ਹੱਥਾਾ 'ਚ ਦੇਣ ਦਾ ਫ਼ੈਸਲਾ ਵਾਪਸ ਲਵੇ ਸਰਕਾਰ-ਮੁਲਾਜ਼ਮ ਆਗੂ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)¸ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲ ਨਿੱਜੀ ਭਾਈਵਾਲੀ ਤਹਿਤ ਜਨਤਕ ਜਾਇਦਾਦ ਸਰਮਾਏਦਾਰਾਂ ਦੇ ਹੱਥ ਫੜਾਉਣ ਤੇ ਸਰਕਾਰੀ ਸਕੂਲ ਦੀ ਸਾਂਭ-ਸੰਭਾਲ ਦੇ ਨਾਂਅ 'ਤੇ ਨਿੱਜੀ ਹੱਥਾਂ 'ਚ ਦੇਣ ਦੇ ਸਰਕਾਰੀ ਫ਼ੈਸਲੇ ਦੀ ਜੋਰਦਾਰ ਨਿੰਦਾ ...

ਪੂਰੀ ਖ਼ਬਰ »

ਅੱਜ ਹੋਵੇਗੀ ਸੁਖਬੀਰ ਦੀ ਅਗਵਾਈ 'ਚ ਵਰਕਰ ਮੀਟਿੰਗ-ਜਥੇ. ਪੱਖੋਕੇ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਿੰਡ ਨੌਰੰਗਾਬਾਦ ਵਿਖੇ 22 ਜਨਵਰੀ ਨੂੰ ਸ਼ਾਹ ਡਰੀਮ ਰਿਜ਼ੋਰਟ 'ਚ ਕੀਤੀ ਜਾ ਰਹੀ ਪਾਰਟੀ ਵਰਕਰ ਮੀਟਿੰਗ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ...

ਪੂਰੀ ਖ਼ਬਰ »

ਪਿੰਡ ਕੱਲ੍ਹਾ ਦਾ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ

ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਕੱਲ੍ਹਾ ਵਿਖੇ ਗ੍ਰਾਮ ਸਭਾ ਦਾ ਪਹਿਲਾ ਇਜਲਾਸ ਬੁਲਾਇਆ ਗਿਆ, ਜਿਸ 'ਚ ਚੇਅਰਪਰਸਨ ਗੁਰਸਿਮਰਤਪਾਲ ਕੌਰ, ਸੈਕਟਰੀ ਗੁਰਵਿੰਦਰ ਸਿੰਘ, ਨਰੇਗਾ ਇੰਚਾਰਜ ਨਿਰਮਲ ਸਿੰਘ, ਪਿੰਡ ਦੀ ਸਮੁੱਚੀ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਹਰੀਕੇ ਪੱਤਣ, 21 ਜਨਵਰੀ (ਸੰਜੀਵ ਕੁੰਦਰਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਕਾਮਰੇਡ ਨਿਰਪਾਲ ਸਿੰਘ ਦੇ ਗ੍ਰਹਿ ਵਿਖੇ ਕਾਮਰੇਡ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਆਰ. ਐਮ. ਪੀ. ਆਈ. ਦੇ ਸੂਬਾਈ ਆਗੂ ਕਾਮਰੇਡ ਪ੍ਰਗਟ ਸਿੰਘ ਜਾਮਾਰਾਏ ...

ਪੂਰੀ ਖ਼ਬਰ »

ਜਥੇਦਾਰ ਬਾਬਾ ਜੀਉਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਦੇ ਸੰਤ ਬਾਬਾ ਚਰਨ ਸਿੰਘ ਜੀ ਯਾਦਗਾਰੀ ਦੀਵਾਨ ਹਾਲ ਵਿਖੇ ਕਾਰ ਸੇਵਾ ਡਰੋਲੀ ਭਾਈ ਜਥੇਦਾਰ ਬਾਬਾ ਜੀਉਣ ਸਿੰਘ ਬਾਪੂ ਨਮਿੱਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਮੀਟਿੰਗ 'ਚ ਵੱਡੀ ਗਿਣਤੀ 'ਚ ਪੁੱਜਣਗੇ ਯੂਥ ਅਕਾਲੀ ਵਰਕਰ-ਢਿੱਲੋਂ ਜਮਸਤਪੁਰ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਿੰਡ ਨੌਰੰਗਾਬਾਦ ਵਿਖੇ ਹੋ ਰਹੀ ਵਿਸ਼ਾਲ ਵਰਕਰ ਮੀਟਿੰਗ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਯੂਥ ਅਕਾਲੀ ਵਰਕਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਸਿਧਵਾਂ ਦਾ ਸਾਲਾਨਾ ਸਮਾਗਮ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਸਿਧਵਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪ੍ਰੋਗਰਾਮ ਦਾ ਆਗਾਜ਼ ਗੁਰਬਾਣੀ ਦੇ ਰਸਭਿੰਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਪਹਿਲੀ ਮਾਰਚ ਤੋਂ ਸ਼ੁਰੂ ਕਰੇਗੀ ਜੇਲ੍ਹ ਭਰੋ ਅੰਦੋਲਨ-ਸਭਰਾ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੀ ਕੋਰ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਦੁੱਬਲੀ ਦੇ ਗ੍ਰਹਿ ਵਿਖੇ ਗੁਰਭੇਜ ਸਿੰਘ ਚੂਸਲੇਵੜ ਅਤੇ ਅਵਤਾਰ ਸਿੰਘ ਮਨਿਹਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਸਰਪੰਚ ਦੀਨੇਵਾਲ ਨੇ ਗਲੀਆਂ 'ਚ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦੀਨੇਵਾਲ ਦੇ ਉਘੇ ਕਾਰੋਬਾਰੀ ਸਰਪੰਚ ਹਰਜਿੰਦਰ ਸਿੰਘ ਦੀਨੇਵਾਲ ਨੇ ਪਿੰਡ ਦਾ ਜਾਇਜ਼ਾ ਲਿਆ ਅਤੇ ਸਰਪੰਚ ਹਰਜਿੰਦਰ ਸਿੰਘ ਵਲੋਂ ਪਿੰਡ ਨੂੰ ਸੁੰਦਰ ਬਣਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨਾਲ ਚਟਾਨ ਵਾਂਗ ਖੜ੍ਹੇ ਹਾਂ¸ਸ਼ੇਖ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਮੈਂਬਰ ਪਾਰਲੀਮੈਂਟ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੇ ਲੰਮਾ ਸਮਾਂ ਲੋਕਾਂ ਦੀ ਸੇਵਾ ਕੀਤੀ, ਜਿਸ ਕਾਰਨ ਅੱਜ ਵੀ ਦੁਨੀਆਂ 'ਤੇ ਇਮਾਨਦਾਰ ਸਿਆਸੀ ਆਗੂਆਂ ਦੀ ਮੁਢਲੀਕਤਾਰ ਵਿਚ ਉਨ੍ਹਾਂ ਦਾ ਨਾਂਅ ਦਰਜ ਹੈ | ਅਸੀਂ ਪਹਿਲਾਂ ਵੀ ਜਥੇ. ...

ਪੂਰੀ ਖ਼ਬਰ »

ਉਬੋਕੇ ਵਿਖੇ ਗਲੀਆਂ-ਨਾਲੀਆਂ ਦੀ ਸਫ਼ਾਈ ਕਰਵਾਈ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਉਬੋਕੇ ਦੀ ਨਵੀ ਪੰਚਾਇਤ ਨੇ ਗਲੀਆਂ-ਨਾਲੀਆਂ ਦੀ ਸਫਾਈ ਕਰਨ ਦਾ ਕੰਮ ਪਿੰਡ ਦੇ ਦੂਜੀ ਵਾਰ ਬਣੇ ਸਰਪੰਚ ਸੁਖਵਿੰਦਰ ਸਿੰਘ ਨੇ ਮੈਂਬਰਾਂ ਤੇ ਪਿੰਡ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਸਫਾਈ ...

ਪੂਰੀ ਖ਼ਬਰ »

ਬਾਸਰਕੇ 'ਚ ਆਟਾ-ਦਾਲ ਯੋਜਨਾ ਦੇ ਫਾਰਮ ਭਰੇ

ਖਾਲੜਾ, 21 ਜਨਵਰੀ (ਜੱਜਪਾਲ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਂਗਰਸ ਸਰਕਾਰ ਵਲੋਂ ਚਲਾਈਆਂ ਗ਼ਰੀਬ ਵਰਗ ਲਈ ਯੋਜਨਾਵਾਂ ਉਨ੍ਹਾਂ ਤੱਕ ਬਿਨਾਂ ਕਿਸੇ ਵਿਤਕਰੇ ਤੋਂ ਪਹੁੰਚਾਈਆਂ ਜਾ ਰਹੀਆਂ ਹਨ ਤਾਂ ਜੋ ਗ਼ਰੀਬ ਲੋਕ ਖੱਜਲ ...

ਪੂਰੀ ਖ਼ਬਰ »

ਫਰੈਂਡਜ਼ ਕੱਲਬ ਪੱਟੀ ਵਲੋਂ ਲੋੜਵੰਦ ਵਿਅਕਤੀਆਂ ਤੇ ਬੱਚਿਆਂ ਨੂੰ ਸਾਮਾਨ ਵੰਡਿਆ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਫਰੈਂਡਜ਼ ਕਲੱਬ ਪੱਟੀ ਵਲੋਂ ਲਾਹੌਰ ਰੋਡ ਵਿਖੇ ਸਵਾਮੀ ਮੰਦਿਰ ਨੇੜੇ ਲੋੜਵੰਦ ਵਿਅਕਤੀਆਂ ਤੇ ਬੱਚਿਆਂ ਠੰਡ ਦੇ ਮੌਸਮ ਕਰਕੇ ਪੈਂਟ, ਕੱਪੜਾ, ਜੈਕਟ, ਬੂਟ, ਜੁਰਾਬਾਂ ਵੰਡੀਆਂ | ਇਸ ਮੌਕੇ ਵਿਵੇਕ ਸਾਹਨੀ ਤੇ ਪਰਮਿੰਦਰ ਬੱਬੂ ਨੇ ...

ਪੂਰੀ ਖ਼ਬਰ »

ਮਾਂ ਸਰਸਵਤੀ ਅਤੇ ਸੰਗੀਤ ਕਮੇਟੀ ਦਾ ਚੌਥਾ ਸਾਲਾਨਾ ਧਾਰਮਿਕ ਸੰਮੇਲਨ 9 ਨੂੰ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਮਾਂ ਸਰਸਵਤੀ ਅਤੇ ਸੰਗੀਤ ਕਮੇਟੀ ਦੀ ਇਕ ਬੈਠਕ ਮਦਨ ਮੋਹਨ ਮੰਦਿਰ 'ਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 9 ਫਰਵਰੀ ਦਿਨ ਸ਼ਨੀਵਾਰ 4 ਤੋਂ 6 ਵਜੇ ਤੱਕ ਧਾਰਮਿਕ ਸੰਮੇਲਨ ਹੋਵੇਗਾ | ਸੰਸਥਾ ਦੇ ਪ੍ਰਧਾਨ ਨਰੋਤਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਚੀਨੀ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ

ਝਬਾਲ, 21 ਜਨਵਰੀ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਪੰਜਵੜ੍ਹ ਵਿਖੇ ਵਿਦਿਆਰਥੀਆਂ ਨੂੰ ਚੀਨੀ ਡੋਰ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕਰਦਿਆਂ ਮੁੱਖ ਅਧਿਆਪਕਾ ਮੈਡਮ ਜੀਤ ਕੌਰ ਨੇ ਇਸ ਦੇ ਖਤਰਨਾਕ ਸਿੱਟਿਆਂ ਬਾਰੇ ਦੱਸਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਚੀਨੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸ.ਸ. ਸਮਾਰਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਸੁਰ ਸਿੰਘ, 21 ਜਨਵਰੀ (ਧਰਮਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਪਿ੍ੰਸੀ: ਰੀਟਾ ਮਹਾਜਨ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ-ਗਾਇਣ ਦੁਆਰਾ ਕੀਤੀ | ਇਸ ...

ਪੂਰੀ ਖ਼ਬਰ »

ਤਹਿਸੀਲਦਾਰ ਵਲੋਂ ਗਣਤੰਤਰ ਦਿਵਸ ਮਨਾਉਣ ਵਾਲੇ ਖੇਡ ਮੈਦਾਨ ਦਾ ਨਿਰੀਖਣ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਸਬ ਡਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਨੇ ਸਰਕਾਰੀ ਸਕੂਲ ਲੜਕੇ ਦੇ ਖੇਡ ਮੈਦਾਨ ਦਾ ਨਿਰੀਖਣ ਕਰਨ ਮੌਕੇ ਕੀਤਾ | ਇਸ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਸੱਤ ਮੈਂਬਰੀ ਕਮੇਟੀ ਦਾ ਗਠਨ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ ਬੀਬੀ ਰਾਜ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਠੱਠੀਆਂ ਖ਼ੁਰਦ ਦੀ ਵਿਖੇ ਹੋਈ | ਇਸ ਮੌਕੇ ਸੂਬਾ ਪ੍ਰਧਾਨ ਕਾ: ਦੇਵੀ ਕੁਮਾਰੀ ਸਰਹਾਲੀ, ਜ਼ਿਲ੍ਹਾ ਮੀਤ ਪ੍ਰਧਾਨ ਕਾ: ਰਛਪਾਲ ਸਿੰਘ ਘੁਰਕਵਿੰਡ, ...

ਪੂਰੀ ਖ਼ਬਰ »

ਤਹਿਸੀਲਦਾਰ ਥਿੰਦ ਵਲੋਂ ਜ਼ਿਲ੍ਹਾ ਕਰਾਟੇ ਜੇਤੂ ਵਿਦਿਆਰਥਣ ਨਿਰਮਲ ਕੌਰ ਦਾ ਸਨਮਾਨ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2017-18 ਜੋ ਕਿ ਪਟਿਆਲਾ ਵਿਖੇ ਕਰਵਾਈਆਂ ਗਈਆਂ ਸਨ, ਉਸ ਵਿਚ ਸਰਕਾਰੀ ਕੰਨਿਆ ਸਕੂਲ ਘਰਿਆਲਾ ਦੀ 10+1 ਦੀ ਵਿਦਿਆਰਥਣ ਨਿਰਮਲ ਕੌਰ ਪੁੱਤਰੀ ...

ਪੂਰੀ ਖ਼ਬਰ »

ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੀਆਂਵਿੰਡ, 21 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਸਕੂਲਾਂ ਦੇ ਬੱਚਿਆਂ ਨੂੰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸਕੂਲ ਵਰਦੀਆਂ ਅਤੇ ਬੂਟ ਵੰਡੇ ਜਾ ਰਹੇ ਹਨ, ਇਸੇ ਲੜੀ ਨੂੰ ਅੱਗੇ ਤੋਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਭਲਾਈਪੁਰ ਡੋਗਰਾਂ ਦੇ ਬੱਚਿਆਂ ਨੂੰ ਸਕੂਲ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਕਾਂਗਰਸ ਪਾਰਟੀ ਦਾ ਗੜ੍ਹ ਬਣ ਚੁੱਕੈ -ਵਿਧਾਇਕ ਭਲਾਈਪੁਰ

ਮੀਆਂਵਿੰਡ, 21 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਕਾਂਗਰਸ ਪਾਰਟੀ ਦਾ ਗੜ ਬਣ ਚੁੱਕਾ ਹੈ | ਇਹ ਸ਼ਬਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਰਪੰਚ ਦੀਦਾਰ ਸਿੰਘ ਦੇ ਪੈਲਸ ਪ੍ਰਕਾਸ਼ ਹਵੇਲੀ ਮੀਆਂਵਿੰਡ ਵਿਖੇ ਕਹੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਝਬਾਲ-ਛੇਹਰਟਾ ਮੁੱਖ ਮਾਰਗ 'ਤੇ ਖੜ੍ਹੇ ਟਰੱਕ ਰਾਹਗੀਰਾਂ ਦੀ ਜਾਨ ਦਾ ਖੌਅ ਬਣੇ 8 ਸਾਰਾ ਸਾਰਾ ਦਿਨ ਲਗਦਾ ਜਾਮ

ਝਬਾਲ, 21 ਜਨਵਰੀ (ਸੁਖਦੇਵ ਸਿੰਘ)-ਪਿੰਡ ਢੰਡ ਦੇ ਨਜ਼ਦੀਕ ਬਣੇ ਗੌਦਾਮਾਂ ਕੋਲੋਂ ਲੰਘਦੇ ਝਬਾਲ-ਛੇਹਰਟਾ ਮੁੱਖ ਮਾਰਗ 'ਤੇ ਖੜ੍ਹੇ ਟਰੱਕ ਜਿਥੇ ਆਵਾਜਾਈ ਵਿਚ ਭਾਰੀ ਵਿਘਨ ਪਾ ਰਹੇ ਹਨ, ਉਥੇ ਰਾਹਗੀਰਾਂ ਦੀਆਂ ਜਾਨਾਂ ਦਾ ਖੌਅ ਵੀ ਬਣੇ ਹੋਏ ਹਨ | ਇਸ ਮਾਰਗ ਰਾਹੀਂ ਰੋਜ਼ਾਨਾਂ ...

ਪੂਰੀ ਖ਼ਬਰ »

ਪਿੰਡ ਧਾਰੀਵਾਲ ਵਿਖੇ ਨੌਜਵਾਨਾਂ ਨੇ ਗਲੀਆਂ 'ਚ ਲਗਾਈਆਂ ਟਿਊਬ ਲਾਈਟਾਂ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਨਜ਼ਦੀਕ ਪੈਂਦੇ ਪਿੰਡ ਧਾਰੀਵਾਲ ਵਿਚ ਨੌਜਵਾਨਾਂ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਵਿਦੇਸ਼ੀ ਵੀਰ ਲਾਲੀ ਦੀ ਮਦਦ ਨਾਲ ਪਿੰਡ ਦੀਆਂ ਗਲੀਆਂ ਵਿਚ ਟਿਊਬ ਲਾਈਟਾਂ ਲਗਾਈਆਂ ਗਈਆਂ | ਇਸ ਮੌਕੇ ਗੁਰਭੇਜ ਸਿੰਘ ਰੱਬ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ 'ਚ ਨਵੀਂ ਰੂਹ ਫੂਕਣ ਲਈ ਸ. ਨਿਪਾਲ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ- ਪ੍ਰਾਸ਼ਰ

ਅਜਨਾਲਾ, 21 ਜਨਵਰੀ (ਐਸ. ਪ੍ਰਸ਼ੋਤਮ)- ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਉੱਪ ਚੇਅਰਮੈਨ ਤੇ ਭਾਜਪਾ ਕਿਸਾਨ ਮੋਰਚਾ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨਿਪਾਲ ਦੀਆਂ ਪਾਰਟੀ ਪ੍ਰਤੀ ਸਮਰਪਣ ਨਿਸ਼ਕਾਮ ਸੇਵਾਵਾਂ ਤੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਨਦੀਨ-ਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਦੇ ਬਾਵਜੂਦ ਵੀ ਕਣਕ ਦੀ ਫ਼ਸਲ 'ਚੋਂ ਨਹੀਂ ਖ਼ਤਮ ਹੋ ਰਿਹਾ ਨਦੀਨ

ਅਜਨਾਲਾ, 21 ਜਨਵਰੀ (ਸੁੱਖ ਮਾਹਲ)- ਕਿਸਾਨਾਂ ਦੀ ਖੇਤਾਂ 'ਚ ਤਿਆਰ ਹੋ ਰਹੀ ਹਾੜ੍ਹੀ ਦੀ ਫ਼ਸਲ ਕਣਕ ਤੇ ਇਸ ਵਾਰ ਵੱਖ-ਵੱਖ ਤਰ੍ਹਾਂ ਦੇ ਨਦੀਨਾਂ ਗੁੱਲੀ ਡੰਡੇ ਸਮੇਤ ਹੋਰ ਨਦੀਨਾਂ ਦਾ ਮਾਰੂ ਹਮਲਾ ਹੋਣ ਕਾਰਨ ਕਿਸਾਨਾਂ ਅੰਦਰ ਹਾਹਾਕਾਰ ਮੱਚੀ ਹੋਈ ਹੈ, ਕਿਉਂਕਿ ਕਿਸਾਨਾਂ ...

ਪੂਰੀ ਖ਼ਬਰ »

ਅਪਾਹਜ ਔਰਤ ਦੇ ਘਰ ਜਬਰੀ ਦਾਖ਼ਲ ਹੋ ਕੇ ਕੀਤੀ ਕੁੱਟਮਾਰ

ਚੋਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਡੱਲੇਕੇ ਦੀ ਅਪਾਹਜ ਔਰਤ ਧੀਰੋ ਕੌਰ ਪਤਨੀ ਧੀਰ ਸਿੰਘ ਨੇ ਪੁਲਿਸ ਥਾਣਾ ਲੋਪੋਕੇ/ਤੇ ਚੌਕੀ ਕੱਕੜ ਵਿਖੇ ਲਿਖਤੀ ਦਰਖਾਸਤ ਦਿੰਦਿਆਂ ਦੋਸ਼ ਲਗਾਏ ਕਿ ਕੱਲ੍ਹ ਰਾਤ ਨੂੰ ਉਸ ਦੇ ...

ਪੂਰੀ ਖ਼ਬਰ »

ਕਤਲ 'ਚ ਨਾਮਜ਼ਦ ਕੀਤੇ ਵਿਅਕਤੀ ਨੇ ਲਾਈ ਇਨਸਾਫ਼ ਦੀ ਗੁਹਾਰ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਡੇਰਾ ਬਾਬਾ ਨਾਨਕ ਦੇ ਇਕ ਪਿੰਡ 'ਚ ਦੋ ਧਿਰਾਂ ਦਰਮਿਆਨ ਹੋਈ ਲੜਾਈ 'ਚ ਇਕ ਵਿਅਕਤੀ ਦਾ ਕਤਲ ਹੋਣ ਦੇ ਮਾਮਲੇ 'ਚ ਨਾਮਜਦ ਕੀਤੇ ਇਕ ਵਿਅਕਤੀ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਉਹ ਤਾਂ ਉਸ ਵੇਲੇ ਪਿੰਡ ਨਹੀਂ ਬਲਕਿ ...

ਪੂਰੀ ਖ਼ਬਰ »

ਚਰਸ ਸਪਲਾਈ ਕਰਨ ਵਾਲੇ ਤਸਕਰਾਂ ਨੂੰ 14-14 ਸਾਲ ਦੀ ਕੈਦ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਹਿਮਾਚਲ ਤੋਂ ਪੰਜਾਬ 'ਚ ਚਰਸ ਸਪਲਾਈ ਕਰਨ ਵਾਲੇ ਦੋ ਤਸਕਰਾਂ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ 14-14 ਸਾਲ ਕੈਦ ਦੀ ਸਜਾ ਸੁਣਾਈ ਗਈ ਹੈ | ਨਾਰਕੋਟਿਸ ਕੰਟਰੋਲ ਬਿਓਰੋ 2016 'ਚ ਦੋ ਵਿਅਕਤੀ ਨੂੰ ਚਰਸ ਤੇ ਦੋ ਲੱਖ ਦੇ ਕਰੀਬ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀ 'ਚ ਤਲਾਕ ਦੇ ਮਾਮਲੇ 'ਚ ਪੇਸ਼ ਹੋਈਆਂ ਦੋ ਧਿਰਾਂ ਭਿੜੀਆਂ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਪਤੀ ਪਤਨੀ ਦਰਮਿਆਨ ਚਲ ਰਹੇ ਵਿਵਾਦ ਉਪਰੰਤ ਅੱਜ ਉਸ ਵੇਲੇ ਜ਼ਿਲ੍ਹਾ ਕਚਹਿਰੀਆਂ 'ਚ ਦੋਵੇਂ ਧਿਰਾਂ ਭਿੜ ਪਈਆਂ ਜਦੋਂ ਪੇਸ਼ੀ ਭੁਗਤ ਕੇ ਦੋਵੇਂ ਵਾਪਸ ਜਾਣ ਲਈ ਅਦਾਲਤ 'ਚੋਂ ਬਾਹਰ ਨਿਕਲੇ ਸਨ | ਦੋਵੇ ਪਤੀ-ਪਤਨੀ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਰੁਕ-ਰੁਕ ਕੇ ਬਰਸਾਤ ਹੋਣ ਨਾਲ ਜਨਜੀਵਨ ਹੋਇਆ ਪ੍ਰਭਾਵਿਤ

ਅੰਮਿ੍ਤਸਰ, 21 ਜਨਵਰੀ (ਹਰਮਿੰਦਰ ਸਿੰਘ)- ਬੀਤੇ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਨਾਲ ਅੰਮਿ੍ਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਦੋ ਦਿਨਾਂ ਤੋਂ ਹੋ ਰਹੀ ਹਲਕੇ ਤੋਂ ਦਰਮਿਆਨੇ ਪੱਧਰ ਦੀ ਬਰਸਾਤ ਨਾਲ ਮੌਸਮ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਦੀ ਸੱਤਾ 'ਚ ਵਾਪਸੀ ਜ਼ਰੂਰੀ- ਸੁਖਬੀਰ ਸਿੰਘ ਬਾਦਲ

ਰਾਮ ਤੀਰਥ, 21 ਜਨਵਰੀ (ਧਰਵਿੰਦਰ ਸਿੰਘ ਔਲਖ)- ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਸਿਆਸੀ ਜਮਾਤ ਹੈ, ਇਸ ਲਈ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਦਾ ਸੱਤਾ ਵਿਚ ਵਾਪਸੀ ਕਰਨਾ ਪੰਜਾਬ ਦੀ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਨੈਸ਼ਨਲ ਸਟੂਡੈਂਟ ਯੁੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਅੰਮਿ੍ਤਸਰ, 21 ਜਨਵਰੀ (ਰੇਸ਼ਮ ਸਿੰਘ)- ਐੱਨ. ਐੱਸ. ਯੂ. ਵਲੋਂ ਇਥੇ ਗੁਰੁੂ ਨਾਨਕ ਦੇਵ ਯੂਨਵਰਸਿਟੀ ਦੇ ਬਾਹਰ ਦੇਸ਼ ਵਿਰੋਧੀ ਨੀਤੀਆਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕੌਮੀ ਵਿਦਿਆਰਥੀ ਸੰਘ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਮੇਲਾ ਮਨਾਇਆ

ਪੱਟੀ, 21 ਜਨਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)¸ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਮੇਲਾ ਕਸ਼ਯਪ ਰਾਜਪੂਤ ਸਭਾ ਪੱਟੀ ਵਲੋਂ ਗੁਰਦੁਆਰਾ ਛਾਉਣੀ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਸੈਮਸੰਗ ਗਲੈਕਸੀ ਸਟੋਰ 'ਤੇ ਚੋਰੀ

ਚੌਕ ਮਹਿਤਾ, 21 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਬੀਤੀ ਰਾਤ ਸਥਾਨਿਕ ਕਸਬਾ ਚੌਕ ਮਹਿਤਾ ਦੇ ਬਟਾਲਾ ਰੋਡ 'ਤੇ ਸੈਮਸੰਗ ਗਲੈਕਸੀ ਸਟੋਰ ਦੀ ਦੁਕਾਨ 'ਤੇ ਚੋਰਾਂ ਨੇ ਛੱਟਰ ਦੇ ਤਾਲੇ ਗੈਸ ਕਟਰ ਨਾਲ ਕੱਟ ਕੇ ਮੋਬਾਈਲ ਫ਼ੋਨ, ਕੈਮਰੇ ਡੀ. ਵੀ. ਆਰ, ਐੱਲ. ਈ. ਡੀ. ਤੇ ਨਕਦੀ ਚੌਰੀ ਕਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX