ਤਾਜਾ ਖ਼ਬਰਾਂ


ਕਾਰ ਸਵਾਰਾਂ ਕੋਲੋਂ 18 ਲੱਖ ਦੀ ਨਕਦੀ ਬਰਾਮਦ
. . .  12 minutes ago
ਜ਼ੀਰਕਪੁਰ, 26 ਅਪਰੈਲ, {ਹੈਪੀ ਪੰਡਵਾਲਾ}-ਅੱਜ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲ਼ੋਂ 18 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ...
ਆਈ ਪੀ ਐੱਲ 2019 -ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ
. . .  31 minutes ago
ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਦਾ ਚੋਣ ਕਮਿਸ਼ਨ ਨੂੰ ਸੁਝਾਅ- ਜੂਨ ਦੀ ਬਜਾਏ ਨਵੰਬਰ 'ਚ ਹੋਣ ਵਿਧਾਨ ਸਭਾ ਚੋਣਾਂ
. . .  29 minutes ago
ਸ੍ਰੀਨਗਰ, 26 ਅਪ੍ਰੈਲ- ਦੇਸ਼ 'ਚ ਚਲ ਰਹੀਆਂ ਲੋਕ ਸਭਾ ਦੌਰਾਨ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਰਾਜਪਾਲ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵਿਚਾਲੇ ਬੈਠਕ ਹੋਈ। ਇਸ ਬੈਠਕ ...
ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 2 hours ago
ਰੋਪੜ, 26 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ....
ਭਾਜਪਾ ਨੇਤਾ ਮਹਾਦੇਵ ਸਰਕਾਰ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀ ਕਾਰਵਾਈ, ਅਗਲੇ 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ
. . .  about 2 hours ago
ਨਵੀਂ ਦਿੱਲੀ, 26 ਅਪ੍ਰੈਲ- ਚੋਣ ਕਮਿਸ਼ਨ ਨੇ ਨਾਦੀਆ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਮਹਾਦੇਵ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ 'ਤੇ 22 ਅਪ੍ਰੈਲ ਨੂੰ ਕ੍ਰਿਸ਼ਨਾ ਨਗਰ ਸਰਕਾਰੀ ਕਾਲਜ 'ਚ ਇਕ ਜਨਤਕ ਮੀਟਿੰਗ ਦੇ ਦੌਰਾਨ ਟੀ.ਐਮ.ਸੀ. ਦੇ ਨਿੱਜੀ ਜੀਵਨ ਨੂੰ ਲੈ ਕੇ .....
ਭੀਖੀ ਥਾਣੇ ਦੇ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਭੀਖੀ, 26 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਥਾਣਾ ਭੀਖੀ ਦੇ ਹੌਲਦਾਰ ਜੁਗਰਾਜ ਸਿੰਘ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਥਾਣੇ ਦੇ ਕਵਾਟਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ....
ਲੋਕਾਂ ਦੀ ਹਿੰਮਤ ਨਾਲ ਸੈਂਕੜੇ ਏਕੜ ਕਣਕ ਦੀ ਫ਼ਸਲ ਅੱਗ 'ਚ ਸੜਨ ਤੋਂ ਬਚੀ
. . .  about 3 hours ago
ਨੂਰਪੁਰ ਬੇਦੀ, 26 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਜ਼ਿਲ੍ਹੇ ਦੇ ਪਿੰਡ ਅਬਿਆਣਾ ਕਲਾਂ ਵਿਖੇ ਅੱਜ ਲੋਕਾਂ ਦੀ ਹਿੰਮਤ ਨੇ ਸੈਂਕੜੇ ਏਕੜ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਦੀ ਲਪੇਟ 'ਚ ਜਾਣ ਤੋਂ ਬਚਾ ਲਿਆ। ਇਸ ਪਿੰਡ ਦੇ ਇੱਕ ਕਿਸਾਨ ਦੇ ਖੇਤ 'ਚ ਅੱਗ ਲੱਗਣ....
ਤਿੰਨ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਪੁਰਖਾਲੀ, 26 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਅਕਬਰਪੁਰ ਵਿਖੇ ਇੱਕ ਵਿਅਕਤੀ ਵੱਲੋਂ ਫਾਹਾ ਲੈ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਚੰਦ ਸਿੰਘ ਸਾਬਕਾ ਸਰਪੰਚ 2 ਧੀਆਂ ਅਤੇ ਇੱਕ ਲੜਕੇ ਦਾ ਪਿਉ......
ਤਰੁੱਟੀਆਂ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰ ਸਕੇ ਪ੍ਰੋ. ਸਾਧੂ ਸਿੰਘ
. . .  about 3 hours ago
ਫ਼ਰੀਦਕੋਟ, 26 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਲੋਕ ਸਭਾ ਹਲਕਾ ਰਾਖਵਾਂ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅੱਜ ਆਪਣੇ ਨਾਮਜ਼ਦਗੀ ਪੱਤਰ 'ਚ ਕੁੱਝ ਤਰੁੱਟੀਆਂ ਕਾਰਨ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ....
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਰੋਹਿਤ ਸ਼ੇਖਰ ਦੀ ਪਤਨੀ ਅਪੂਰਵਾ
. . .  about 4 hours ago
ਦੇਹਰਾਦੂਨ, 26 ਅਪ੍ਰੈਲ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਸ਼ੇਖਰ ਤਿਵਾੜੀ ਹੱਤਿਆ ਕਾਂਡ 'ਚ ਪਤਨੀ ਅਪੂਰਵਾ ਤਿਵਾੜੀ ਨੂੰ ਦਿੱਲੀ ਦੀ ਸਾਕੇਤ ਅਦਾਲਤ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਪੂਰਵਾ ਤਿਵਾੜੀ ਨੇ ਦਿੱਲੀ ....
ਪਾਕਿਸਤਾਨ ਦੇ ਪ੍ਰਸਿੱਧ ਤੀਰਥ ਸਥਾਨ 'ਤੇ ਲੂ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 26 ਅਪ੍ਰੈਲ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇੱਕ ਤੀਰਥ ਸਥਾਨ 'ਤੇ ਸਾਲਾਨਾ ਧਾਰਮਿਕ ਰੀਤ 'ਚ ਭਾਗ ਲੈਣ ਦੌਰਾਨ ਲੂ ਲੱਗਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਬਾਰੇ ਸਹਿਵਾਨ...
ਗ਼ਰੀਬ ਕਿਸਾਨ ਦੀ ਖੜੀ ਫ਼ਸਲ ਸੜ ਕੇ ਹੋਈ ਸੁਆਹ
. . .  about 4 hours ago
ਲੌਂਗੋਵਾਲ, 25 ਅਪ੍ਰੈਲ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਨਾਲ ਲਗਦੇ ਮੰਡੇਰ ਕਲਾਂ ਰੋਡ ਵਿਖੇ ਗ਼ਰੀਬ ਕਿਸਾਨ ਗੁਰਮੇਲ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਬਿਲਕੁਲ ਸੜਕੇ ਸਵਾਹ ਹੋ ਗਈ। ਪੀੜਤ ਕਿਸਾਨ ਵੱਲੋਂ ਦੋ ਕਿੱਲੇ ਜ਼ਮੀਨ ਬਲਬੀਰ ਸਿੰਘ ....
ਖਰੜ 'ਚ ਪੁਲਿਸ ਨੇ ਫੜੀਆਂ ਸ਼ਰਾਬ ਦੀਆਂ 180 ਪੇਟੀਆਂ
. . .  about 4 hours ago
ਖਰੜ, 26 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸੰਨੀ ਐਨਕਲੇਵ ਪੁਲਿਸ ਚੌਕੀ ਖਰੜ ਵਲੋਂ ਅੱਜ ਸ਼ਰਾਬ ਦੀਆਂ 180 ਪੇਟੀਆਂ ਫੜੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੇਵਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੀਆਂ ਇਹ ਪੇਟੀਆਂ...
ਪੰਥ ਤੋਂ ਛੇਕੇ ਹੋਏ ਸਿਆਸੀ ਲੀਡਰ ਨੂੰ ਸਿੱਖ ਸੰਗਤਾਂ ਨਾ ਲਗਾਉਣ ਮੂੰਹ : ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਪਟਿਆਲਾ, 26 ਅਪ੍ਰੈਲ (ਅਮਨਦੀਪ ਸਿੰਘ)- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੇ ਕਿਹਾ ਹੈ ਕਿ ਸਿੱਖ ਸੰਗਤਾਂ ਦੀ ਮੰਗ ਜਲਦ ਪੂਰੀ ਹੋਣ ਜਾ ....
ਸੰਨੀ ਦਿਓਲ ਫ਼ਿਲਮੀ ਫੌਜੀ ਹੈ ਤੇ ਮੈਂ ਅਸਲੀ ਫੌਜੀ ਹਾਂ, ਅਸੀਂ ਉਸ ਨੂੰ ਹਰਾ ਦੇਵਾਂਗੇ- ਕੈਪਟਨ
. . .  about 4 hours ago
ਚੰਡੀਗੜ੍ਹ, 26 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਪੰਜਾਬ ਦੇ ਲੋਕ ਸਭਾ ਹਲਕੇ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ...
ਅੱਗ ਲੱਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਕੁੱਝ ਹੀ ਮਿੰਟਾਂ 'ਚ ਸੜ ਕੇ ਹੋਈ ਸੁਆਹ
. . .  about 4 hours ago
ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ
. . .  about 5 hours ago
ਔਰਤ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲੇ ਕਲੋਨਾਈਜ਼ਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ
. . .  about 5 hours ago
ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਆਈ.ਐਨ.ਐਸ. ਵਿਕਰਮਾਦਿਤਿਆ 'ਚ ਲੱਗੀ ਅੱਗ, ਲੈਫ਼ਟੀਨੈਂਟ ਕਮਾਂਡਰ ਦੀ ਮੌਤ
. . .  about 5 hours ago
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  about 6 hours ago
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  about 6 hours ago
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  about 6 hours ago
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  about 6 hours ago
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 6 hours ago
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  1 minute ago
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 7 hours ago
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 7 hours ago
ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਨੇ ਨਾਮਜ਼ਦਗੀ ਪੱਤਰ ਭਰਿਆ
. . .  about 5 hours ago
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 7 hours ago
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 7 hours ago
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 7 hours ago
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 7 hours ago
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 7 hours ago
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 8 hours ago
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 8 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 8 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 8 hours ago
ਲੁਧਿਆਣਾ 'ਚ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 5 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 8 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 9 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 9 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 9 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 10 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਲੁਧਿਆਣਾ

ਅਸ਼ਵਨੀ ਸ਼ਰਮਾ ਦੇ ਸਿਰ ਸੱਜਿਆ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨਗੀ ਦਾ ਤਾਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੁਝ ਦਿਨ ਪਹਿਲਾਂ ਕੌਾਸਲਰ ਅਸ਼ਵਨੀ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸੀ ਕਮੇਟੀ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਅੱਜ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਸ਼ਰਮਾ ਬਸਤੀ ਜੋਧੇਵਾਲ ਚੌਕ ਨੇੜੇ ਸਥਿਤ ਆਪਣੇ ਦਫ਼ਤਰ ਵਿਚ ਆਏ ਅਤੇ ਇਥੋਂ ਹਜ਼ਾਰਾਂ ਸਮੱਰਥਕਾਂ ਦੇ ਨਾਲ ਉਹ ਕਾਂਗਰਸ ਦਫ਼ਤਰ ਲਈ ਰਵਾਨਾ ਹੋਏ | ਰਸਤੇ ਵਿਚ ਸ੍ਰੀ ਸ਼ਰਮਾ ਦਾ ਵਰਕਰਾਂ ਅਤੇ ਲੋਕਾਂ ਵਲੋਂ ਕਈ ਥਾਵਾਂ 'ਤੇ ਸਵਾਗਤ ਕੀਤਾ ਗਿਆ | ਕਾਂਗਰਸ ਦਫ਼ਤਰ ਵਿਚ ਹੋਏ ਸਮਾਗਮ ਦੌਰਾਨ ਭਾਰੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ | ਇਨ੍ਹਾਂ ਆਗੂਆਂ ਵਿਚ ਐਮ.ਪੀ. ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਮੇਅਰ ਬਲਕਾਰ ਸਿੰਘ ਸੰਧੂ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਰਕੇਸ਼ ਪਾਂਡੇ, ਸਾਬਕਾ ਪ੍ਰਧਾਨ ਗੁਰਪ੍ਰੀਤ ਗੋਗੀ, ਪਵਨ ਦੀਵਾਨ, ਕੇ.ਕੇ. ਬਾਵਾ, ਅਮਰਜੀਤ ਸਿੰਘ ਟਿੱਕਾ, ਸੁਸ਼ੀਲ ਪਰਾਸ਼ਰ, ਨਰਿੰਦਰ ਕਾਲਾ, ਜਗਮੋਹਣ ਸ਼ਰਮਾ, ਸੰਜੇ ਤਲਵਾੜ ਤੋਂ ਇਲਾਵਾ ਕਈ ਹੋਰ ਆਗੂ ਹਾਜ਼ਰ ਸਨ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਬਿਟੂ ਨੇ ਸ੍ਰੀ ਸ਼ਰਮਾ ਦੀ ਸ਼ਲਾਘਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪਾਰਟੀ ਹਾਈਕਮਾਨ ਨੇ ਇਕ ਵਰਕਰ ਨੂੰ ਇਹ ਜਿੰਮੇਵਾਰੀ ਸੌਾਪੀ ਹੈ | ਉਨ੍ਹਾਂ ਸ੍ਰੀ ਸ਼ਰਮਾ ਨੂੰ ਸ਼ੁੱਭ ਇਛਾਵਾਂ ਭੇਟ ਕਰਦਿਆਂ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਦਾਅਵਾ ਕੀਤਾ | ਇਸ ਮੌਕੇ ਵਿਧਾਇਕ ਪਾਂਡੇ, ਸੁਰਿੰਦਰ ਡਾਬਰ, ਸੰਜੇ ਤਲਵਾੜ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਵੀ ਸ੍ਰੀ ਸ਼ਰਮਾ ਨੂੰ ਵਧਾਈ ਦਿੱਤੀ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਰਮਾ ਨੇ ਆਗੂਆਂ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਰ ਰੋਜ ਸਵੇਰੇ 10 ਵਜੇ ਕਾਂਗਰਸ ਦਫ਼ਤਰ ਵਿਚ ਬੈਠ ਕੇ ਵਰਕਰਾਂ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਲਈ ਉਨ੍ਹਾਂ ਨੂੰ ਮਿਲ ਸਕਦੇ ਹਨ | ਸ੍ਰੀ ਸ਼ਰਮਾ ਨੇ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਉਹ ਇਕ ਚੁਨੌਤੀ ਵਜੋਂ ਲੈ ਰਹੇ ਹਨ ਅਤੇ ਇਸ ਵਾਰ ਵੀ ਕਾਂਗਰਸੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿਚ ਭੇਜਣਗੇ | ਉਨ੍ਹਾਂ ਸ਼ਹਿਰ ਦੇ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨਗੇ | ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਅਮਰਜੀਤ ਸਿੰਘ ਓਬਰਾਏ, ਕੁਲਵੰਤ ਸਿੰਘ ਸਿੱਧੂ, ਸ਼ਾਮ ਸੁੰਦਰ ਮਲਹੋਤਰਾ, ਜਰਨੈਲ ਸਿੰਘ ਸ਼ਿਮਲਾਪੁਰੀ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਰਜੀਵ ਰਾਜਾ ਵੀ ਹਾਜ਼ਰ ਸਨ | ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਸ਼ਵਨੀ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਜਗਰਾਓਾ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ | ਇਨ੍ਹਾਂ ਆਗੂਆਂ ਨੇ ਸ਼ਹੀਦਾਂ ਦੇ ਬੁੱਤਾਂ ਤੇ ਫੱੁਲਮਾਲਾਵਾਂ ਭੇਟ ਕੀਤੀਆਂ | ਇਸ ਤੋਂ ਬਾਅਦ ਸ੍ਰੀ ਸ਼ਰਮਾ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਲੱਗੇ ਮਹਾਤਮਾਂ ਗਾਂਧੀ ਦੇ ਬੱੁਤ ਅਤੇ ਜਲੰਧਰ ਬਾਈਪਾਸ ਚੌਕ ਵਿਚ ਲੱਗੇ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ |

ਗੁਰਮਿਲਾਪ ਸਿੰਘ ਡੱਲਾ ਦਾ ਸਿੱਧੀ ਗੱਲਬਾਤ ਪ੍ਰੋਗਰਾਮ ਅੱਜ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਆਂਸਲ ਪਲਾਜ਼ਾ ਲੁਧਿਆਣਾ ਸੈਂਟਰ ਦੁਆਰਾ ਜਾਣਕਾਰੀ ਅਨੁਸਾਰ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਆਈਲੈਟਸ ਅਤੇ ਇੰਮੀਗ੍ਰੇਸ਼ਨ ...

ਪੂਰੀ ਖ਼ਬਰ »

ਤਿੰਨ ਨੌਜਵਾਨ ਦੁਕਾਨਦਾਰ ਦੀ ਇਨੋਵਾ ਕਾਰ ਖੋਹ ਕੇ ਫਰਾਰ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਤਿੰਨ ਹਥਿਆਰਬੰਦ ਨੌਜਵਾਨ ਇਕ ਦੁਕਾਨਦਾਰ ਦੀ ਇਨੋਵਾ ਕਾਰ ਖੋਹ ਕੇ ਫਰਾਰ ਹੋ ਗਏ | ਘਟਨਾ ਅੱਜ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਤਿੰਨ ਕਾਰ ਸਵਾਰ ਨੌਜਵਾਨ ਸੁੰਦਰ ਲਾਲ ਦੀ ਵਰਕਸ਼ਾਪ 'ਤੇ ਆਏ | ਉਸ ...

ਪੂਰੀ ਖ਼ਬਰ »

ਇਸ ਵਰੇ੍ਹ 83ਵੀਆਂ ਮਿੰਨੀ ਪੇਂਡੂ ਉਲੰਪਿਕਸ ਖੇਡਾਂ ਦਾ ਪ੍ਰਬੰਧ ਬਦਲਿਆ

ਡੇਹਲੋਂ, 21 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪਿਛਲੇ 82 ਵਰਿ੍ਹਆਂ ਤੋਂ ਮਿੰਨੀ ਪੇਂਡੂ ਉਲੰਪਿਕਸ ਦੇ ਨਾਂਅ ਨਾਲ ਪ੍ਰਸਿੱਧ ਕਿਲ੍ਹਾ ਰਾਏਪੁਰ ਖੇਡਾਂ ਕਰਵਾਉਂਦੀ ਆ ਰਹੀ ਗਰੇਵਾਲ ਸਪੋਰਟਸ ਐਸੋਸੀਏਸ਼ਨ ਇਸ ਵਰੇ੍ਹ ਹੋਣ ਵਾਲੀਆਂ 83ਵੀਆਂ ਖੇਡਾਂ ਨਹੀਂ ਕਰਵਾ ਸਕੇਗੀ, ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਲੜਕੇ ਿਖ਼ਲਾਫ਼ ਦਾਇਰ ਕੇਸ ਦੀ ਸੁਣਵਾਈ 4 ਫਰਵਰੀ ਤੱਕ ਮੁਲਤਵੀ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਆਮਦਨ ਕਰ ਵਿਭਾਗ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਲੜਕੇ ਰਣਇੰਦਰ ਸਿੰਘ ਿਖ਼ਲਾਫ਼ ਦਾਇਰ ਕੇਸ ਦੀ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਆਮਦਨ ਕਰ ਮਹਿਕਮੇਂ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਦੇ ਇਲਾਕੇ ਸੰਨਿਆਸ ਨਗਰ ਵਿਚ ਅੱਜ ਦੁਪਹਿਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਲੋਕਾਂ ਨੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਖੇਤਰ ਨੂੰ ਸੌ ਾਪਣ ਦੇ ਫ਼ੈਸਲੇ ਦੀ ਨਿਖੇਧੀ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਡਾਕਟਰਾਂ ਦੀ ਜਥੇਬੰਦੀ ਅਲਾਇੰਸ ਆਫ਼ ਡਾਕਟਰਜ਼ ਫ਼ਾਰ ਐਥੀਕਲ ਹੈਲਥ ਕੇਅਰ ਨੇ ਪੰਜਾਬ ਸਰਕਾਰ ਦੇ ਸਰਕਾਰੀ ਹਸਪਤਾਲਾਂ ਨੂੰ ਨਿਜੀ ਖੇਤਰ ਨੂੰ ਇਮਾਰਤਾਂ ਅਤੇ ਸਾਰੇ ਸਮਾਨ ਤੇ ਯੰਤਰਾਂ ਸਮੇਤ ਦੇਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ...

ਪੂਰੀ ਖ਼ਬਰ »

ਸ਼ਹਿਰ 'ਚ ਘੰਟਿਆਂਬੱਧੀ ਬਰਸਾਤ ਪੈਣ ਕਾਰਨ ਵਾਹਨ ਚਾਲਕਾਂ ਅਤੇ ਸ਼ਹਿਰ ਵਾਸੀਆਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸੋਮਵਾਰ ਸ਼ਾਮ ਨੂੰ ਸ਼ਹਿਰ ਵਿਚ ਹੋਈ ਘੰਟਿਆਂਬੱਧੀ ਬਰਸਾਤ ਕਾਰਨ ਜਿਥੇ ਮੌਸਮ 'ਚ ਤਬਦੀਲੀ ਆ ਗਈ ਉਥੇ ਸੜਕਾਂ ਤੇ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੀ ਕਾਰਜਕਾਰੀ ਦੀ ਹੋਈ ਮੀਟਿੰਗ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਕਾਂਗਰਸ ਸੇਵਾ ਦਲ ਦੇ ਸੂਬਾ ਮਾਮਲਿਆਂ ਦੇ ਇੰਚਾਰਜ ਬਲਵਿੰਦਰ ਸਿੰਘ ਸਭਿਆਲ ਨੇ ਕਿਹਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਬਹੁਮਤ ਨਾਲ ਸਰਕਾਰ ਦਾ ਗਠਨ ਕਰੇਗੀ ਅਤੇ ਇਸ ਵਿਚ ਸੇਵਾ ਦਲ ਦੀ ਭੂਮਿਕਾ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਦੇ ਕੈਂਪ ਵਿਚ ਹੋਇਆ 152 ਯੂਨਿਟ ਖ਼ੂਨ ਦਾਨ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਨੇ ਖੂਨਦਾਨ ਕੈਂਪ ਵਿਚ 152 ਯੁਨਿਟ ਖੂਨ ਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਕਲਪ ਦੁਹਰਾਇਆ¢ ਸੀਨੀਅਰ ਕਾਂਗਰਸੀ ਆਗੂ ਡਿੰਪਲ ਰਾਣਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੈਂਪ ਦਾ ਉਦਘਾਟਨ ਕੀਤਾ ¢ਇਸ ਮੌਕੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਪਰੇਡ ਲਈ ਵਿਦਿਆਰਥੀਆਂ ਦੀ ਹੋਈ ਚੋਣ- ਡਾ. ਸਿੰਘ

ਲੁਧਿਆਣਾ, 21ਜਨਵਰੀ (ਬੀ.ਐਸ.ਬਰਾੜ)-ਨਵੀਂ ਦਿੱਲੀ ਵਿਖੇ ਆਯੋਜਤ ਹੋਣ ਵਾਲੇ ਗਣਤੰਤਰ ਦਿਵਸ ਪਰੇਡ ਦੇ ਲਈ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦ ਦੋ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਨੇ ਕਾਲਜ ਦੇ ਐਨ.ਸੀ.ਸੀ ...

ਪੂਰੀ ਖ਼ਬਰ »

ਸ. ਧਾਲੀਵਾਲ ਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕਰਨ 'ਤੇ ਸਨਮਾਨ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਅਕਾਲੀ ਦਲ ਵਲੋਂ ਤਨਵੀਰ ਸਿੰਘ ਧਾਲੀਵਾਲ ਨੂੰ ਯੂਥ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕਰਨ 'ਤੇ ਯੂਥ ਅਕਾਲੀ ਵਰਕਰਾਂ ਵਲੋਂ ਸ. ਧਾਲੀਵਾਲ ਦਾ ਸਨਮਾਨ ਕਰਦਿਆਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਸਰਪ੍ਰਸਤ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਲਈ ਆਵਾਜ਼ ਬੁਲੰਦ ਕਰ ਰਹੇ ਹਾਂ-ਲਵ ਦਾਵਿ੍ੜ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਨਗਰ ਨਿਗਮ ਲੁਧਿਆਣਾ ਵਲੋਂ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਲਈ ਜੋ ਬਾਇਓਮੈਟਿ੍ਕ ਮਸ਼ੀਨ ਹਾਜ਼ਰੀ ਲਾਉਣ ਲਈ ਲਗਾਈ ਜਾ ਰਹੀ ਹੈ, ਇਸ ਨੂੰ ਸਫ਼ਾਈ ਕਰਮਚਾਰੀਆਂ ਦੇ ਨਾਲ-ਨਾਲ ਬਾਕੀ ਅਫ਼ਸਰਾਂ ਲਈ ਵੀ ਲਾਗੂ ਕੀਤਾ ਜਾਣਾ ਚਾਹੀਦਾ ...

ਪੂਰੀ ਖ਼ਬਰ »

ਪੈਨਕ੍ਰੀਆਜ਼ ਗ੍ਰੰਥੀ ਦੀ ਕਾਰਜ ਪ੍ਰਣਾਲੀ ਉਪਰ ਨਵੀਂਆਂ ਖ਼ੋਜ਼ਾਂ ਬਾਰੇ ਸੈਮੀਨਾਰ ਹੋਇਆ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਪੇਟ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਸੰਸਥਾਂ ਆਈ.ਐਸ.ਜੀ. ਪੰਜਾਬ ਸ਼ਾਖਾ ਵਲੋਂ ਪੈਨਕ੍ਰੀਜ ਗ੍ਰੰਥੀ ਦੀ ਕਾਰਜ ਪ੍ਰਣਾਲੀ ਸਬੰਧੀ ਹੋਈਆਂ ਡਾਕਟਰੀ ਖੇਤਰ ਵਿਚ ਨਵੀਆਂ ਖ਼ੋਜ਼ਾਂ ਬਾਰੇ ਸੂਬਾ ਪੱਧਰੀ ਸੈਮੀਨਾਰ ਕਰਵਾਇਆ ਗਿਆ | ਜਥੇਬੰਦੀ ...

ਪੂਰੀ ਖ਼ਬਰ »

ਹੁਣ ਸਰਕਾਰੀ ਹਾਈ ਸਕੂਲ ਬੀਰਮੀ 'ਚ ਅੰਗਰੇਜ਼ੀ ਮਾਧਿਅਮ 'ਚ ਹੋਵੇਗੀ ਪੜ੍ਹਾਈ

ਇਯਾਲੀ/ਥਰੀਕੇ, 21 ਜਨਵਰੀ (ਰਾਜ ਜੋਸ਼ੀ)- ਬੀਰਮੀ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਲਈ ਅੰਗਰੇਜੀ ਮਾਧਿਅਮ ਵਿਚ ਵਿੱਦਿਆ ਦੇਣ ਦਾ ਉਪਰਾਲਾ ਅਗਾਮੀ ਅਪ੍ਰੈਲ 2019 ਦੇ ਸੈਸ਼ਨ ਤੋਂ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਬੰਧੀ ਸਕੂਲ ਵਿਖੇ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਆਲੀਵਾਲ ਨੇ ਰਕਬਾ ਕਬੱਡੀ ਕੱਪ ਦੀਆਂ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਇਨਾਮ ਵੰਡੇ

ਮੁੱਲਾਂਪੁਰ-ਦਾਖਾ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪਿੰਡ ਰਕਬਾ (ਲੁਧਿ:) ਵਿਖੇ ਸਵ: ਜੋਗਿੰਦਰ ਸਿੰਘ ਬੱਲ ਯਾਦਗਾਰੀ ਕਬੱਡੀ ਟੂਰਨਾਮੈਂਟ ਦੇ ਆਖਰੀ ਪਲ ਕਬੱਡੀ ਓਪਨ ਦਾ ਫਾਈਨਲ ਮੁਕਾਬਲਾ ਸ਼ੁਰੂ ਕਰਵਾਉਣ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਲਈ ਸਾਬਕਾ ਮੈਂਬਰ ...

ਪੂਰੀ ਖ਼ਬਰ »

ਹਰਦੇਵ ਦਿਲਗੀਰ ਨੇ ਕੀਤਾ 2 ਦਿਨਾਂ ਥਰੀਕੇ ਖੇਡ ਮੇਲੇ ਦਾ ਉਦਘਾਟਨ

ਇਯਾਲੀ/ਥਰੀਕੇ, 21 ਜਨਵਰੀ (ਰਾਜ ਜੋਸ਼ੀ)-ਮਹਾਂਨਗਰ ਲੁਧਿਆਣਾ ਦੀ ਬੁੱਕਲ ਵਿਚ ਪੈਂਦੇ ਪਿੰਡ ਥਰੀਕੇ ਵਿਖੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਬਾਬਾ ਅਵਧੂਤ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਦੋ ਦਿਨਾਂ ਖੇਡ ਮੇਲੇ ਦਾ ਹਰਦੇਵ ਦਿਲਗੀਰ ਵਲੋਂ ਉਦਘਾਟਨ ਕੀਤਾ ਗਿਆ ¢ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਨੇ ਮਨਾਈ ਧੀਆਂ ਦੀ ਲੋਹੜੀ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੜਕੀਆਂ ਦੀ ਲੋਹੜੀ ਮੇਲਾ ਸੰਸਥਾ ਦੇ ਸਰਪ੍ਰਸਤ ਸੋਹਣ ਸਿੰਘ ਗੋਗਾ ਦੀ ਦੇਖ-ਰੇਖ ਹੇਠ ਅਤੇ ਚੇਅਰਪਰਸਨ ਕੁਲਵਿੰਦਰ ਕੌਰ, ਪ੍ਰਧਾਨ ਮਧੂ ਵਰਮਾ ਦੀ ਅਗਵਾਈ 'ਚ ਕਰਵਾਇਆ ...

ਪੂਰੀ ਖ਼ਬਰ »

ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਵਲੋਂ ਪੰਜਾਬੀ ਭਵਨ ਵਿਖੇ ਸੂਬਾਈ ਕਨਵੈਨਸ਼ਨ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਵਲੋਂ ਪੰਜਾਬੀ ਭਵਨ ਵਿਖੇ ਸੂਬਾਈ ਕਨਵੈਨਸ਼ਨ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖਿਆ ਨਾਲ ਸਬੰਧਤ ਸ਼ਖਸੀਅਤਾਂ ਸ਼ਾਮਿਲ ਹੋਈਆਂ | ਇਸ ਕਨਵੈਨਸ਼ਨ ਵਿਚ ਸਿੱਖਿਆ ਅਧਿਕਾਰ ਬਚਾਉਣ, ...

ਪੂਰੀ ਖ਼ਬਰ »

ਫੈਡਰੇਸ਼ਨ ਆਗੂ ਨਾਲ 16 ਲੱਖ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਖੁਸ਼ਜੀਤ ਸਿੰਘ ਵਾਸੀ ਅਕਾਲਗੜ੍ਹ ਮਾਰਕੀਟ ਦੀ ਸ਼ਿਕਾਇਤ ਤੇ ਗੁਰਿੰਦਰਪਾਲ ਸਿੰਘ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਵਾਸੀ ਛਾਉਣੀ ਮੁਹੱਲਾ ਿਖ਼ਲਾਫ਼ ਧਾਰਾ 420/120-ਬੀਅਧੀਨ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਵਿਚਾਰ ਗੋਸ਼ਟੀ ਕਰਵਾਈ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਅਤੇ ਸ਼੍ਰੋਮਣੀ ਸੇਵਾ ਰਤਨ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਤੋਂ ਵਰੋਸਾਏ ...

ਪੂਰੀ ਖ਼ਬਰ »

ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਅੱਜ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਮੇਅਰ ਸ. ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ 22 ਜਨਵਰੀ ਮੰਗਲਵਾਰ ਬਾਅਦ ਦੁਪਹਿਰ 3 ਵਜੇ ਹੋ ਰਹੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ 'ਚ ਕਰੋੜਾਂ ਰੁਪਏ ਦੇ ਵਿਕਾਸਕਾਰਜ ਅਤੇ ਤਖਮੀਨਿਆਂ ਨੂੰ ਮਨਜੂਰੀ ਦੇਣ ਤੋਂ ਇਲਾਵਾ ...

ਪੂਰੀ ਖ਼ਬਰ »

ਗਮਸਾ ਐਕਸਪੋ ਇੰਡੀਆ ਪੰਜਾਬ ਦੀ ਕਪੜਾ ਸਨਅਤੀ ਲਈ ਮੀਲ ਪੱਥਰ ਸਾਬਿਤ ਹੋਵੇਗੀ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਗਾਰਮੈਂਟਸ, ਮਸ਼ੀਨਰੀ, ਮੈਨੂੰਫ਼ੈਕਚਰਜ਼ਸ ਐਾਡ ਸਪਲਾਇਰਸ ਐਸੋਸੀਏਸ਼ਨ ਦੇ ਚੇਅਰਮੈਨ ਰਾਮਕਿ੍ਸ਼ਨ ਅਤੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਕਿਹਾ ਕਿ ਕਿਹਾ ਕਿ ਐਸੋਸੀਏਸ਼ਨ ਵੱਲੋਂ ਜੋ ਚੌਥੀ ਗਮਸਾ ਐਕਸਪੋ ਇੰਡੀਆ 2019 ਪ੍ਰਦਰਸ਼ਨੀ 25 ਤੋਂ ...

ਪੂਰੀ ਖ਼ਬਰ »

ਮਿਸਟਰ ਇੰਡੀਆ ਚੈਂਪੀਅਨ ਆਫ ਚੈਂਪੀਅਨ 2019 ਬਣਿਆ ਜਗਜੀਤ ਸਿੰਘ

ਲੁਧਿਆਣਾ, 21 ਜਨਵਰੀ (ਪਰਮੇਸ਼ਰ ਸਿੰਘ)- ਪੰਜਾਬੀ ਬਾਡੀ ਬਿਲਡਿੰਗ ਐਾਡ ਸਪੋਰਟਸ ਵੈਲਫੇਅਰ ਕਮੇਟੀ ਵੱਲੋਂ ਕੌਮੀ ਪੱਧਰ ਦੇ ਬਾਡੀ ਬਿਲਡਿੰਗ ਮੁਕਾਬਲੇ ਗੁਰੂ ਨਾਨਕ ਦੇਵ ਭਵਨ ਵਿਚ ਕਰਵਾਏ ਗਏ, ਜਿਸ ਵਿਚ ਵੱਖ ਵੱਖ ਸੂਬਿਆਂ ਤੋਂ ਆਏ 400 ਖਿਡਾਰੀਆਂ ਅਤੇ ਖਿਡਾਰਨਾ ਨੇ ਹਿੱਸਾ ...

ਪੂਰੀ ਖ਼ਬਰ »

ਪੰਜਾਬ ਰੌਕਬਾਲ ਐਸੋਸੀਏਸ਼ਨ ਵਲੋਂ ਪਹਿਲੀ ਰਾਜ ਪੱਧਰੀ ਜੂਨੀਅਰ ਰੌਕਬਾਲ ਚੈਂਪੀਅਨਸ਼ਿਪ

ਸਿੱਧਵਾਂ ਬੇਟ, 21 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਵਿਭਾਗ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲਏ ਗਏ ਸੰਕਲਪ ਦੀ ਕੜੀ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਰਿੰਦਰ ਸਿੰਘ ਬਰਾੜ, ਉਪ ਪੁਲਿਸ ਕਪਤਾਨ ਪ੍ਰਭਜੋਤ ਕੌਰ ਦੇ ਯਤਨਾ ਸਦਕਾ ਅਤੇ ...

ਪੂਰੀ ਖ਼ਬਰ »

ਕਾਂਗਰਸ ਦੇ ਦੋ ਬਲਾਕਾਂ ਵਲੋਂ ਰੱਖੇ ਸੋਨੀ ਗਾਲਿਬ ਦੇ ਸਨਮਾਨ ਸਮਾਰੋਹ ਨੇ ਰੈਲੀ ਦਾ ਰੂਪ ਧਾਰਿਆ

ਜਗਰਾਉਂ, 21 ਜਨਵਰੀ (ਜੋਗਿੰਦਰ ਸਿੰਘ)-ਜਗਰਾਉਂ ਹਲਕੇ 'ਚ ਪੈਂਦੇ ਕਾਂਗਰਸ ਦੇ ਦੋ ਬਲਾਕਾਂ ਵਲੋਂ ਅੱਜ ਇਥੇ ਜ਼ਿਲ੍ਹਾ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦੇ ਰੱਖੇ ਸਨਮਾਨ ਸਮਾਰੋਹ 'ਚ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਨਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੇਂਡੂ ਖੇਡਾਾ 'ਚ ਬੈਲ ਗੱਡੀਆਾ ਭਜਾਉਣ ਤੋਂ ਪਾਬੰਦੀ ਹਟਾਵੇ-ਪ੍ਰੋ.ਗਿੱਲ

ਲੁਧਿਆਣਾ, 21 ਜਨਵਰੀ (ਕਵਿਤਾ ਖੁੱਲਰ)-ਪੰਜਾਬ ਲੋਕ ਵਿਰਾਸਤ ਅਕੈਡਮੀ ਦੇ ਚੇਅਰਮੈਨ ਤੇ ਕਿਲ੍ਹਾ ਰਾਏਪੁਰ ਖੇਡਾਂ ਦੇ ਸਲਾਹਕਾਰ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੌਮੀ ਪੱਧਰ ਤੇ ਪਸ਼ੂਆਂ ਤੇ ਜ਼ੁਲਮ ਦੇ ਬਹਾਨੇ ਨਾਲ ਵਿਰਾਸਤੀ ...

ਪੂਰੀ ਖ਼ਬਰ »

ਬਹੁਤੇ ਡਿਪੂ ਬੰਦ ਰਹਿਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਡਿਪੂਆਂ ਵਿਚੋਂ ਬਹੁਤਿਆਂ ਦੇ ਬੰਦ ਰਹਿਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਕਾਾਗਰਸ ਸਰਕਾਰ ਵਿਚ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਢੰਡਾਰੀ ਕਲਾਂ, 21 ਜਨਵਰੀ (ਪਰਮਜੀਤ ਸਿੰਘ ਮਠਾੜੂ)-ਇਲਾਕੇ ਵਿਚ ਸੜਕਾਂ, ਸੀਵਰੇਜ ਅਤੇ ਪਾਣੀ ਦੀ ਗੰਭੀਰ ਸਮੱਸਿਆ ਕਾਰਨ ਹਰ ਵਰਗ ਭਾਰੀ ਪਰੇਸ਼ਾਨ ਹੈ¢ ਸ਼ਹਿਰ ਦੇ ਹਰ ਕੋਨੇ ਵਿਚ ਜਗ੍ਹਾ ਜਗ੍ਹਾ 'ਤੇ ਕੂੜ੍ਹੇ ਦੇ ਢੇਰ ਲਗੇ ਹੋਏ ਹਨ ਅਤੇ ਗੰਦਗੀ ਭਰਿਆ ਮਾਹੌਲ ਹੈ¢ ਵਾਰਡ ਨੰ: 30 ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਵਜਾਇਆ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗਲ

ਲੁਧਿਆਣਾ, 21 ਜਨਵਰੀ (ਪਰਮੇਸ਼ਰ ਸਿੰਘ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਦੀਆਂ ਟਾਲ਼ ਮਟੋਲ਼ ਵਾਲ਼ੀਆਂ ਨੀਤੀਆਂ ਵਿਰੁੱਧ ਤਿੱਖਾ ਸੰਘਰਸ਼ ਸ਼ੁਰੂ ਕਰਲ ਦਾ ਐਲਾਨ ਕੀਤਾ ਗਿਆ | ਮੀਟਿੰਗ ...

ਪੂਰੀ ਖ਼ਬਰ »

ਬਜਾਜ ਕਾਲਜ ਚੌਕੀਮਾਨ 'ਚ ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਕੀਤਾ ਜਾਗਰੂਕ

ਲੁਧਿਆਣਾ, 21 ਜਨਵਰੀ (ਬੀ.ਐਸ.ਬਰਾੜ)-ਬਜਾਜ ਕਾਲਜ ਚੌਕੀਮਾਨ ਵਿਖੇ ਜ਼ਿਲ੍ਹਾ ਚੋਣ ਦਫਤਰ ਅਤੇ ਇੰਨੀਸ਼ਿਏਟਰ ਆਫ ਚੇਂਜ਼' ਸੰਸਥਾ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਵਿਚ 'ਇੰਨੀਸ਼ਿਏਟਰ ਆਫ ਚਾੇਜ਼' ਸੰਸਥਾ ਤੋਂ ਬਲਜੀਤ ਸਿੰਘ ...

ਪੂਰੀ ਖ਼ਬਰ »

ਨਿਊ ਏਕਤਾ ਮੰਚ ਖੇੜੀ ਵਲੋਂ 9ਵਾਂ ਸਾਲਾਨਾ ਧੀਆਂ ਦਾ ਲੋਹੜੀ ਮੇਲਾ ਮਨਾਇਆ

ਲੁਧਿਆਣਾ, 21 ਜਨਵਰੀ (ਅ.ਬ.) 500 ਦੇ ਕਰੀਬ ਲੋੜਵੰਦ ਬੀਬੀਆਂ ਨੂੰ ਗਰਮ ਸ਼ਾਲਾਂ ਵੀ ਵੰਡੀਆਂ ਤੌਰ 'ਤੇ ਸ਼ਮੂਲੀਅਤ ਕਰਦਿਆਂ ਕੱਲਬ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ¢ ਉਨ੍ਹਾਂ ਅੱਗੇ ਤੋਂ ਵੀ ਧੀਆਂ ਦੇ ਸਨਮਾਨ ਵਿਚ ਅਜਿਹੇ ਕਾਰਜ ਕਰਦੇ ਰਹਿਣ ਲਈ ਪ੍ਰੇਰਿਆ, ਮੇਲੇ ...

ਪੂਰੀ ਖ਼ਬਰ »

ਸਵੀਪ ਮੁਹਿੰਮ ਤਹਿਤ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਜਾਗਰੂਕਤਾ ਸਮਾਗਮ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਵੱਲੋਂ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਾਂ ਪਾਉਣ ਤੇ ਨਵੀਆਂ ਵੋਟਾਂ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੱਜ ਵਿਧਾਨ ਸਭਾ ਚੋਣ ਹਲਕਾ ਲੁਧਿਆਣਾ ਪੱਛਮੀ ਦੇ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ...

ਪੂਰੀ ਖ਼ਬਰ »

ਤਾਜਪੁਰ ਰੋਡ ਡੇਅਰੀ ਕੰਪਲੈਕਸ ਐਸੋਸੀਏਸ਼ਨ ਦਾ ਵਫਦ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਤਾਜਪੁਰ ਰੋਡ ਤੇ ਪਸ਼ੂਆਂ ਦੀਅੰ ਡੇਅਰੀਆਂ ਚਲਾ ਰਹੇ ਡੇਅਰੀ ਮਾਲਿਕਾਂ ਨੂੰ ਬੁੱਢੇ ਨਾਲੇ ਵਿਚ ਗੋਹਾ ਸੁੱਟਣ ਤੋਂ ਰੋਕਣ ਲਈ ਦੋ ਦਿਨਾਂ 'ਚ ਪ੍ਰਬੰਧ ਕੀਤੇ ਜਾਣ ਤੋਂ ਪ੍ਰੇਸ਼ਾਨ ਤਾਜਪੁਰ ਰੋਡ ...

ਪੂਰੀ ਖ਼ਬਰ »

ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਅੰਮਿ੍ਤ ਵੇਲੇ ਤੋਂ ਰਾਗੀ ਸਿੰਘਾਂ ਵੱਲੋਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ 'ਤੇ ਤੁਲੇ-ਐਡਵੋਕੇਟ ਹਰਨਾਮਪੁਰਾ

ਆਲਮਗੀਰ, 21 ਜਨਵਰੀ (ਜਰਨੈਲ ਸਿੰਘ ਪੱਟੀ)-ਸੀਨੀਅਰ ਅਕਾਲੀ ਆਗੂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੂੰ ਬਣੀ ਨੂੰ ਦੋ ਸਾਲ ਦੇ ਲਗਭਗ ਸਮਾਂ ਹੋ ਗਿਆ ਹੈ ਅਤੇ ਬਲਾਕ ਸੰਮਤੀ, ਜ਼ਿਲ੍ਹਾ ਪ੍ਰਸ਼ੀਦ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ...

ਪੂਰੀ ਖ਼ਬਰ »

ਸਟਰੀਟ ਵੈਡਿਗ ਜ਼ੋਨ ਬਣਾਉਣ ਦਾ ਕੰਮ ਜਲਦੀ ਪੂਰਾ ਕਰਨ ਦੀ ਮੰਗ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਨੈਸ਼ਨਲ ਐਸੋਸੀਏਸ਼ਨ ਆਫ ਸਟੀਰਟ ਵੈਂਡਰਜ ਆਫ ਇੰਡੀਆ ਦੇ ਲੁਧਿਆਣਾ ਯੂਨਿਟ ਵਲੋਂ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਸੌਾਪਕੇ ਸਟਰੀਟ ਵੈਡਰਜ਼ ਐਕਟ 2014 ਜਲਦੀ ਲਾਗੂ ਕਰਕੇ ਰੇਹੜੀ ਫੜੀ ਵਾਲਿਆਂ ਨੂੰ ਕਾਰੋਬਾਰ ਲਈ ਯੋਗ ਜਗ੍ਹਾ ...

ਪੂਰੀ ਖ਼ਬਰ »

ਪੀ.ਏ.ਯੂ. ਮੁਲਾਜ਼ਮ ਜਥੇਬੰਦੀਆਂ ਨੇ ਸੰਸਦ ਮੈਂਬਰ ਬਿੱਟੂ ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 21 ਜਨਵਰੀ (ਬੀ.ਐਸ.ਬਰਾੜ)-ਪੀ.ਏ.ਯੂ ਮੁਲਾਜ਼ਮ ਜੱਥੇਬੰਦੀਆਂ ਦਾ ਵਫਦ ਬਲਦੇਵ ਸਿੰਘ ਵਾਲੀਆ ਪ੍ਰਧਾਨ, ਪੀ. ਏ. ਯੂ. ਇੰਪਲਾਈਜ਼ ਯੂਨੀਅਨ ਅਤੇ ਡਾ. ਹਰਮੀਤ ਸਿੰਘ ਕਿੰਗਰਾ, ਪ੍ਰਧਾਨ, ਪੀ. ਏ. ਯੂ. ਟੀਚਰਜ਼ ਐਸੋਸੀਏਸ਼ਨ ਦੀ ਅਗਵਾਈ ਵਿਚ ਰਵਨੀਤ ਸਿੰਘ ਬਿੱਟੂ ਸੰਸਦ ...

ਪੂਰੀ ਖ਼ਬਰ »

ਰੈਸਟੋਰੈਂਟ ਮਾਲਕ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਸੜਕ 'ਤੇ ਸਥਿਤ ਪੀ.ਕੇ. ਟੁੰਨ ਰੈਸਟੋਰੈਂਟ ਦੇ ਮਾਲਕ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 6 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀ.ਕੇ. ਟੁੰਨ ਰੈਸਟੋਰੈਂਟ ਦੇ ...

ਪੂਰੀ ਖ਼ਬਰ »

ਪੇਂਡੂ ਸਿਹਤ ਕੇਂਦਰ ਠੇਕੇਦਾਰਾਂ ਦੇ ਹਵਾਲੇ ਕਰਨਾ ਲੋਕ ਮਾਰੂ ਫ਼ੈਸਲਾ- ਡਾ. ਗੋਇਲ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਪੇਂਡੂ ਇਲਾਕਿਆਂ ਵਿਚ ਚੱਲਦੇ ਸਰਕਾਰੀ ਸਿਹਤ ਕੇਂਦਰਾਂ ਨੂੰ ਵੇਚਣ ਜਾਂ ਠੇਕੇ ਉਪਰ ਦੇਣ ਲਈ ਅਖ਼ਤਿਆਰ ਕੀਤੀ ਜਾ ਰਹੀ ਨੀਤੀ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਵਿਰੋਧ ਹੋਣਾ ਸ਼ੁਰੂ ਹੋ ਰਿਹਾ ਹੈ | ਅੱਜ ਮੈਡੀਕਲ ...

ਪੂਰੀ ਖ਼ਬਰ »

ਲੁਧਿਆਣਾ 'ਚ ਹਜ਼ਾਰਾਂ ਲੋਕ ਤਿਆਗ ਚੁੱਕੇ ਸਬਸਿਡੀ

ਲੁਧਿਆਣਾ, 21 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਆਰੰਭ ਕੀਤੀ ਗਈ ਯੋਜਨਾ ਦੇ ਤਹਿਤ ਵੱਡੀ ਗਿਣਤੀ ਵਿਚ ਲੋਕ ਰਸੋਈ ਗੈਸ ਉਪਰ ਮਿਲਣ ਵਾਲੀ ਆਪਣੀ ਸਬਸਿਡੀ ਤਿਆਗ ਚੁੱਕੇ ਹਨ | ਕੇਂਦਰ ਸਰਕਾਰ ਵੱਲੋਂ ਲੋਕਾਂ ਨੰੂ ਰਸੋਈ ਗੈਸ ਉਪਰ ਮਿਲਣ ਵਾਲੀ ਸਬਸਿਡੀ ...

ਪੂਰੀ ਖ਼ਬਰ »

ਮਹੇਸ਼ ਸ਼ਰਮਾ ਭਾਜਪਾ ਯੁਵਾ ਮੋਰਚਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਬਣੇ

ਲੁਧਿਆਣਾ, 21 ਜਨਵਰੀ (ਪਰਮੇਸ਼ਰ ਸਿੰਘ)- ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਮਿੱਤਲ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨਾਲ਼ ਸਲਾਹ ਮਸ਼ਵਰਾ ਕਰਨ ਉਪਰੰਤ ਪਾਰਟੀ ਦੇ ਯੂਥ ਵਿੰਗ ਭਾਜਪਾ ਯੁਵਾ ਮੋਰਚਾ ਲੁਧਿਆਣਾ ਦੇ ਪ੍ਰਧਾਨ ਮਹੇਸ਼ ਦੱਤ ...

ਪੂਰੀ ਖ਼ਬਰ »

ਇੰਡੋ-ਕੀਵੀ ਸਪੋਰਟਸ ਐਡ ਕਲਚਰਲ ਕਲੱਬ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈਰੀਟੇਜ਼ ਗਤਕਾ ਸ਼ੋਅ ਕਰਵਾਇਆ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਸਿੱਖ ਮਾਰਸ਼ਲ ਆਰਟ 'ਤੇ ਅਧਾਰਿਤ ਗੱਤਕੇ ਦੀ ਖੇਡ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕਰਨ ਲਈ ਗੱਤਕਾ ਫੈਡਰੇਸ਼ਨ ਆਫ ਇੰਡੀਆ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਕਿ ਅਸੀਂ ਆਪਣੀ ਰਵਾਇਤੀ ਜੰਗਜੂ ਖੇਡ ਦੀ ਸੰਭਾਲ ਕਰਕੇ ਇਸਨੂੰ ...

ਪੂਰੀ ਖ਼ਬਰ »

ਤੇਜ਼ੀ ਨਾਲ ਉੱਭਰੀਆਂ ਅਣਅਧਿਕਾਰਤ ਕਾਲੋਨੀਆਂ, ਸਰਕਾਰੀ ਦਾਅਵੇ ਫਲਾਪ ਹੋਏ

ਮਾਛੀਵਾੜਾ ਸਾਹਿਬ, 21 ਜਨਵਰੀ (ਸੁਖਵੰਤ ਸਿੰਘ ਗਿੱਲ)- ਸੂਬੇ ਦੀ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਪੰਜਾਬ 'ਚ ਨਵੀਆਂ ਅਣਅਧਿਕਾਰਤ ਕਾਲੋਨੀਆਂ ਕੱਟਣ 'ਤੇ ਸਖ਼ਤੀ ਨਾਲ ਰੋਕ ਲਾਉਣ ਦੇ ਦਾਅਵੇ ਕੀਤੇ ਸਨ ਪਰ ਤੇਜ਼ੀ ਨਾਲ ਸਹੂਲਤਾਂ ਤੋਂ ਸੱਖਣੀਆਂ ਨਵੀਆਂ ਕੱਟ ਹੋ ਰਹੀਆਂ ...

ਪੂਰੀ ਖ਼ਬਰ »

ਮੈਕਆਟੋ ਪ੍ਰਦਰਸ਼ਨੀ ਵਿਚ ਵਿਸ਼ਵ ਦੀ ਅਤਿਆਧੁਨਿਕ ਮਸ਼ੀਨਰੀ ਦਾ ਹੋਵੇਗਾ ਲਾਈਵ ਡੈਮੋ-ਢਿੱਲੋਂ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਹਰ ਸਾਲ ਦੀ ਤਰ੍ਹਾਂ ਉਡਾਣ ਮੀਡੀਆ ਐਾਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਵੱਲੋਂ ਸਥਾਨਕ ਚੰਡੀਗੜ੍ਹ ਸੜਕ 'ਤੇ ਸਥਿਤ ਗਲਾਡਾ ਮੈਦਾਨ ਵਿਖੇ 22 ਤੋਂ 25 ਫ਼ਰਵਰੀ 2019 ਨੂੰ ਮੈਕਆਟੋ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਜਿਸ ਵਿਚ ਵਿਸ਼ਵ ਦੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਮਸ਼ੀਨ ਰਾਹੀਂ ਹਾਜ਼ਰੀ ਲਗਾਉਣ ਦਾ ਪ੍ਰਸਤਾਵ ਰੱਦ ਕਰਨ ਦੀ ਮੰਗ

ਲੁਧਿਆਣਾ, 21 ਜਨਵਰੀ (ਅਮਰੀਕ ਸਿੰਘ ਬੱਤਰਾ)-ਰਾਸ਼ਟਰੀ ਵਾਲਮੀਕਿ ਧਰਮ ਸਮਾਜ ਨੇ ਮੰਗ ਕੀਤੀ ਹੈ ਕਿ ਸੀਵਰਮੈਨਾਂ ਅਤੇ ਸਫ਼ਾਈ ਕਰਮਚਾਰੀਆਂ ਦੀ ਬਾਇਓਮੀਟ੍ਰਕ ਹਾਜ਼ਰੀ ਲਗਾਉਣ ਦਾ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਜਲਦੀ ਰੈਗੂਲਰ ਕੀਤਾ ਜਾਵੇ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX