ਤਾਜਾ ਖ਼ਬਰਾਂ


ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  25 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  30 minutes ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  52 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 1 hour ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 2 hours ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 2 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੂੜੇ ਦੇ ਢੇਰਾਂ ਤੋਂ ਸ਼ਹਿਰ ਨੂੰ ਨਿਜਾਤ ਦਿਵਾਉਣਾ ਮੁੱਖ ਨਿਸ਼ਾਨਾ-ਮੇਅਰ

ਚੰਡੀਗੜ੍ਹ, 21 ਜਨਵਰੀ (ਆਰ. ਐਸ. ਲਿਬਰੇਟ)- ਭਾਜਪਾ ਦੀ ਅੰਦਰੂਨੀ ਧੜੇਬੰਦੀ ਕਾਰਨ ਵਿਰੋਧੀ ਧਿਰ ਕਾਂਗਰਸ ਨਾਲੋਂ ਭਾਜਪਾ ਖੇਮੇ ਵਿਚ ਵਿਵਾਦਿਤ ਹੁੰਦੇ ਵੀ ਜੇਤੂ ਰਹੇ ਮੇਅਰ ਰਾਜੇਸ਼ ਕੁਮਾਰ ਕਾਲੀਆ ਨੇ ਅੱਜ ਨਗਰ ਨਿਗਮ ਮੇਅਰ ਦਾ ਬੜੇ ਆਤਮ ਵਿਸ਼ਵਾਸ ਨਾਲ ਅਹੁਦਾ ਸੰਭਾਲਿਆ ਅਤੇ ਸਮਰਥਕਾਂ ਤੋਂ ਵਧਾਈਆਂ ਲਈਆਂ | ਅਜੀਤ ਨਾਲ ਕੀਤੀ ਸੰਖੇਪ ਗੱਲਬਾਤ ਦੌਰਾਨ ਸ੍ਰੀ ਕਾਲੀਆ ਨੇ ਗੰਭੀਰ ਹੋ ਕੇ ਕਿਹਾ ਉਨ੍ਹਾਂ ਡੰਪਿੰਗ ਗਰਾਊਾਡ 'ਚ ਕਾਗ਼ਜ਼ ਚੁੱਕਦਿਆਂ ਬਚਪਨ ਬਿਤਾਇਆ ਹੈ, ਉਹ ਜਾਣਦੇ ਹਨ ਕਿ ਉਸ ਇਲਾਕੇ ਵਿਚ ਰਹਿਣ ਵਾਲੇ ਅਤੇ ਕੰਮ ਕਰਨ ਵਾਲੇ ਕਾਮਿਆਂ ਦਾ ਕੀ ਦਰਦ ਹੈ | ਉਸ ਕੂੜੇ ਦੇ ਵੱਡੇ ਢੇਰ ਤੋਂ ਦੂਰ ਵਸਦੇ ਸ਼ਹਿਰੀ ਤਾਂ ਉਧਰੋਂ ਹਵਾ ਦਾ ਰੁਖ ਸ਼ਹਿਰ ਵੱਲ ਦੀ ਹੋਣ 'ਤੇ ਹੀ ਦੁਖੀ ਹੋ ਜਾਂਦੇ ਹਨ, ਸ਼ਹਿਰ ਨੂੰ ਇਸ ਤੋਂ ਨਿਜਾਤ ਦਿਵਾਉਣਾ ਟੀਚਾ ਬਣਾਇਆ ਹੈ | ਇਹ ਵੱਖ ਗੱਲ ਹੈ ਕਿ ਮੈਂ ਇਸ ਵਿਚ ਕਿੰਨਾ ਸਫਲ ਹੰੁਦਾ ਹਾਂ ਪਰ ਯਤਨ ਵਿਚ ਕੋਈ ਕਸਰ ਨਹੀਂ ਰਹਿਣ ਦੇਵਾਂਗਾ | ਇੱਕ ਸਵਾਲ ਦੇ ਜਵਾਬ ਵਿਚ ਸ੍ਰੀ ਕਾਲੀਆ ਨੇ ਕਿਹਾ ਗੁਰਬਤ ਹੀ ਵੱਡਾ ਜੁਰਮ ਹੈ, ਜਿਸ 'ਚੋਂ ਮੈਂ ਨਿਕਲਿਆ ਹਾਂ, ਮੈਨੂੰ ਜਿਸ ਤਰ੍ਹਾਂ ਮੇਰੇ ਹੀ ਸਾਥੀ ਕੌਾਸਲਰ ਨੇ ਮੀਡੀਆ ਤੇ ਚੰਦ ਪੁਲਿਸ ਦੀਆਂ ਜਾਰੀ ਕੀਤੀਆਂ ਪਰਚੀਆਂ ਦਾ ਸਹਾਰਾ ਲੈ ਕੇ ਸਿਰਫ਼ ਸੱਤਾ ਲਈ ਇਸ ਤਰ੍ਹਾਂ ਪੇਸ਼ ਕੀਤਾ ਜਿਵੇਂ ਮੈਂ ਕੋਈ ਅੱਤਵਾਦੀ ਹੋਵਾਂ | ਮੈਂ ਕਿਸੇ ਵੀ ਮਾਮਲੇ ਵਿਚ ਜੇਲ੍ਹ ਨਹੀਂ ਕੱਟੀ, ਜੋ ਵੀ ਹੋਇਆ ਉਹ ਸਿਰਫ਼ ਹਲਾਤ ਦੀ ਦੇਣ ਸੀ | ਮੈਂ ਸਾਰੇ ਕੌਾਸਲਰਾਂ ਨੂੰ ਦਿਲੋਂ ਨਾਲ ਲੈ ਕੇ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਉਪਰਾਲਾ ਕਰਨ ਦਾ ਅਹਿਦ ਲੈ ਕੇ ਮੇਅਰ ਦੀ ਕੁਰਸੀ 'ਤੇ ਬੈਠਾ ਹਾਂ, ਇਸ ਅਹਿਦ 'ਤੇ ਪੂਰਾ ਉਤਰਨ ਲਈ ਵਚਨਬੱਧ ਹਾਂ | ਜਿਸ ਸੰਵਿਧਾਨ ਨੇ ਮੈਨੂੰ ਮੇਅਰ ਦੀ ਕੁਰਸੀ ਤੱਕ ਪਹੰੁਚਣ ਦਾ ਹੱਕ ਦਿੱਤਾ ਸਦਾ ਉਸ ਨੰੂ ਸਾਹਮਣੇ ਰੱਖ ਕੇ ਹੀ ਸ਼ਹਿਰ ਦੇ ਵਿਕਾਸ ਲਈ ਪ੍ਰਸ਼ਾਸਨ, ਸਰਕਾਰ ਅਤੇ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਸਹਿਯੋਗ ਮੰਗਾਂਗਾ | ਅਕਾਲੀ ਦਲ ਬਾਦਲ ਦੇ ਕੌਾਸਲਰ ਸ. ਹਰਦੀਪ ਸਿੰਘ ਬਟੇਰਲਾ ਨੇ ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਸੰਭਾਲਿਆ ਅਤੇ ਕਿਹਾ ਕਿ ਚੰਡੀਗੜ੍ਹ ਦੀ ਬੁਨਿਆਦ ਰੱਖਣ ਵਾਲੇ ਪਿੰਡ ਚਾਹੇ ਪ੍ਰਸ਼ਾਸਨ ਨੇ ਸ਼ਹਿਰੀਕਰਨ ਦੀ ਦੋੜ ਵਿਚ ਖ਼ਤਮ ਕਰ ਦਿੱਤੇ ਹਨ, ਉਨ੍ਹਾਂ ਦੇ ਵਜੂਦ ਨੂੰ ਸਾਂਭਣ ਦਾ ਪਹਿਲਾ ਯਤਨ ਰਹੇਗਾ | ਉਨ੍ਹਾਂ ਪਿਛਲੇ ਕਾਰਜਕਾਲ ਦੌਰਾਨ ਵੀ ਹਮੇਸ਼ਾ ਪਿੰਡਾਂ ਦੇ ਅਸਲ ਧਰਾਤਲ ਨੂੰ ਸਮਝ ਕੇ ਨੀਤੀਆਂ ਘੜਨ ਲਈ ਪਿੰਡਾਂ ਦੀ ਪਹਿਰਵੀ ਕੀਤੀ ਹੈ ਹੁਣ ਵੀ ਉਹ ਯਤਨ ਹੋਰ ਠੋਸ ਤਰੀਕੇ ਜਾਰੀ ਰਹੇਗਾ | ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਨਵੇਂ ਨਗਰ ਨਿਗਮ ਵਿਚ ਸ਼ਾਮਿਲ ਕੀਤੇ ਪਿੰਡਾਂ ਲਈ ਸਰਵੇਖਣ ਕਰਵਾ ਕੇ ਉਨ੍ਹਾਂ ਦੀ ਸਥਿਤੀ, ਸਮਾਜਿਕ ਜੀਵਨ ਅਤੇ ਤਕਨੀਕੀ ਪੱਖਾ ਨੂੰ ਦੇਖ ਕੇ ਹੀ 13 ਪਿੰਡਾ ਲਈ ਕੋਈ ਨੀਤੀ ਤਿਆਰ ਕਰਨ ਲਈ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਮੇਅਰ ਦੀ ਅਗਵਾਈ ਵਿਚ ਸਾਥੀ ਕੌਾਸਲਰਾਂ ਨਾਲ ਕੀਤੀ ਜਾਵੇਗੀ | ਪਹਿਲੀ ਵਾਰ ਕੌਾਸਲਰ ਬਣੇ ਅਤੇ ਪਹਿਲੇ ਹੱਲੇ ਹੀ ਡਿਪਟੀ ਮੇਅਰ ਬਣੇ ਨੌਜਵਾਨ ਕਨਵਰਜੀਤ ਸਿੰਘ ਰਾਣਾ ਨੇ ਕਿਹਾ ਅਜੇ ਤਾਂ ਨਗਰ ਨਿਗਮ ਦੇ ਕੰਮਾਂ ਅਤੇ ਮਿਲੇ ਅਹੁਦੇ ਦੀਆਂ ਤਕਨੀਕੀ ਮੁਸ਼ਕਲਾਂ ਤੇ ਜ਼ਿੰਮੇਵਾਰੀਆਂ ਨੂੰ ਜਾਨਣਾ ਹੈ ਪਰ ਉਨ੍ਹਾਂ ਦਾ ਨੌਜਵਾਨਾਂ ਨੂੰ ਜੋੜ ਕੇ ਚੰਡੀਗੜ੍ਹ ਨੂੰ ਸਵੱਛ ਸਰਵੇਖਣ 'ਚ ਨੰਬਰ ਇਕ 'ਤੇ ਲਿਆਉਣਾ ਨਿਸ਼ਾਨਾ ਮਿਥਿਆ ਹੋਇਆ ਹੈ | ਇਸ ਦੇ ਨਾਲ ਪਾਰਟੀ ਦੇ ਸੀਨੀਅਰ ਆਗੂਆਂ ਦੀ ਰਹਿਨੁਮਾਈ ਨਾਲ ਹੋਰ ਆਪਣੇ ਇਲਾਕੇ ਹੀ ਨਹੀਂ ਸ਼ਹਿਰ ਵਿਚ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦਾ ਯਤਨ ਕੀਤਾ ਜਾਵੇਗਾ |

ਸ਼ਹਿਰੀਆਂ ਦੇ ਸਹਿਯੋਗ ਨਾਲ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ-ਕੇ. ਕੇ. ਯਾਦਵ

ਚੰਡੀਗੜ੍ਹ, 21 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀ ਕੇ.ਕੇ. ਯਾਦਵ ਆਈ.ਏ.ਐਸ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਕਿਹਾ ਹੈ ਕਿ ਸਮੁੱਚੇ ਦੇਸ਼ ਦੇ ਸਾਰੇ ਸ਼ਹਿਰਾਂ ਸਾਰੇ ਸ਼ਹਿਰੀਆਂ ਦੀ ਸਹਿਯੋਗੀ ਪਹੁੰਚ ਨਾਲ ਕੂੜੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣਾ ...

ਪੂਰੀ ਖ਼ਬਰ »

ਮੀਂਹ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ

ਚੰਡੀਗੜ੍ਹ, 21 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਅੱਜ ਸ਼ਾਮ ਪਏ ਮੀਂਹ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ ਕੁਝ ਹੇਠਾਂ ਆਉਣ ਦੀ ਉਮੀਦ ਹੈ ਜਿੱਥੇ ਹਰ ਦਿਨ ਦੇ ਨਾਲ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਸੀ ਉੱਥੇ ਹੀ ਸੋਮਵਾਰ ਪਏ ਮੀਂਹ ਅਤੇ ਹਨੇਰੀ ਤੋਂ ਬਾਅਦ ...

ਪੂਰੀ ਖ਼ਬਰ »

ਪੀ. ਯੂ. 'ਚ ਆਰਟਸ ਬਲਾਕ ਤੋਂ ਲਾਅ ਵਿਭਾਗ ਤੱਕ ਨਹੀਂ ਲਿਜਾਏ ਜਾ ਸਕਣਗੇ ਚਾਰ ਪਹੀਆ ਵਾਹਨ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਚਾਰ ਪਹੀਆ ਵਾਹਨਾਂ ਕਾਰਨ ਦਿਨੋਂ ਦਿਨ ਵੱਧ ਰਹੀ ਟਰੈਫ਼ਿਕ ਦੀ ਸਮੱਸਿਆ 'ਤੇ ਕਾਬੂ ਕਰਨ ਲਈ ਸਖ਼ਤ ਕਦਮ ਉਠਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਆਰਟਸ ਬਲਾਕ-1 ਤੋਂ ਲੈ ਕੇ ਲਾਅ ...

ਪੂਰੀ ਖ਼ਬਰ »

ਚੰਡੀਗੜ੍ਹ ਗੌਲਫ਼ ਕਲੱਬ ਪ੍ਰਬੰਧਨ ਦਾ ਹਿੱਸਾ ਬਣਨ ਲਈ ਦਰਜਨ ਗੌਲਫ਼ਰਾਂ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ

ਚੰਡੀਗੜ੍ਹ, 21 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਚੰਡੀਗੜ੍ਹ ਗੌਲਫ਼ ਕਲੱਬ ਦੇ ਦਰਜਨ ਪੱਕੇ ਮੈਂਬਰ ਜਿਨ੍ਹਾਂ ਵਿਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਗੌਲਫ਼ਰ ਵੀ ਸ਼ਾਮਲ ਹਨ, ਕਲੱਬ ਦੇ 2004 ਵਿਚ ਬਣੇ ਇਕ ਨਿਯਮ ਿਖ਼ਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪਹੁੰਚ ਗਏ ਹਨ | ਇਸ ...

ਪੂਰੀ ਖ਼ਬਰ »

ਚੰਡੀਗੜ੍ਹ ਗੌਲਫ਼ ਕਲੱਬ ਪ੍ਰਬੰਧਨ ਦਾ ਹਿੱਸਾ ਬਣਨ ਲਈ ਦਰਜਨ ਗੌਲਫ਼ਰਾਂ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ

ਚੰਡੀਗੜ੍ਹ, 21 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਚੰਡੀਗੜ੍ਹ ਗੌਲਫ਼ ਕਲੱਬ ਦੇ ਦਰਜਨ ਪੱਕੇ ਮੈਂਬਰ ਜਿਨ੍ਹਾਂ ਵਿਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਗੌਲਫ਼ਰ ਵੀ ਸ਼ਾਮਲ ਹਨ, ਕਲੱਬ ਦੇ 2004 ਵਿਚ ਬਣੇ ਇਕ ਨਿਯਮ ਿਖ਼ਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪਹੁੰਚ ਗਏ ਹਨ | ਇਸ ...

ਪੂਰੀ ਖ਼ਬਰ »

ਠੱਗੀ ਮਾਰ ਕੇ ਵਿਦੇਸ਼ ਭੇਜਣ ਵਾਲਿਆਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਸੈੱਲ ਸਥਾਪਤ ਕੀਤਾ ਜਾਵੇਗਾ-ਖੱਟਰ

ਚੰਡੀਗੜ੍ਹ, 21 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਜਲਦੀ ਹੀ ਸੂਬੇ ਵਿਚ ਇਕ ਵਿਸ਼ੇਸ਼ ਸੈਲ ਸਥਾਪਿਤ ਕਰੇਗੀ ਜੋ ਨਾਜਾਇਜ਼ ਤਰੀਕੇ ਨਾਲ ਲੋਕਾਾ ਨੂੰ ਵਿਦੇਸ਼ ਭੇਜਣ ਵਾਲਿਆਂ 'ਤੇ ਸਖ਼ਤ ਕਾਰਵਾਈ ਕਰੇਗੀ | ਇਸ ਤੋਂ ...

ਪੂਰੀ ਖ਼ਬਰ »

ਟ੍ਰਾਈਸਿਟੀ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਕ ਵਲੋਂ ਮੀਟਿੰਗ

ਚੰਡੀਗੜ੍ਹ, 21 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਵਿਚ ਅੱਜ ਟ੍ਰਾਈਸਿਟੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ | ਰਾਜ ਭਵਨ ਵਿਚ ਹੋਈ ਇਸ ਮੀਟਿੰਗ 'ਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪ੍ਰਮੁੱਖ ਸਕੱਤਰ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਪੇਂਡੂ ਅਤੇ ਸ਼ਹਿਰੀ ਹਸਪਤਾਲਾਂ ਨੂੰ ਵੇਚਣ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ-ਸੱਜਣ ਸਿੰਘ

ਚੰਡੀਗੜ੍ਹ, 21 ਜਨਵਰੀ (ਔਜਲਾ)-ਕੈਪਟਨ ਸਰਕਾਰ ਵਲੋਂ ਪੰਜਾਬ ਰੋਡਵੇਜ਼, ਥਰਮਲ ਪਲਾਂਟਾਂ ਅਤੇ ਪੇਂਡੂ ਜਲ ਸਪਲਾਈ ਦੇ ਨਿੱਜੀਕਰਨ ਬਾਅਦ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਹਸਪਤਾਲਾਂ ਨੂੰ ਵੇਚਣ ਲਈ ਅਖ਼ਬਾਰਾਂ 'ਚ ਜਾਰੀ ਕੀਤੇ ਜਨਤਕ ਨੋਟਿਸ ਦਾ ਪੰਜਾਬ-ਯੂ.ਟੀ. ਮੁਲਾਜ਼ਮ ਤੇ ...

ਪੂਰੀ ਖ਼ਬਰ »

ਏ. ਕੇ. ਸ਼ਰਮਾ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਸਾਬਕਾ ਆਈ.ਆਰ.ਐੱਸ. ਅਧਿਕਾਰੀ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਏ.ਕੇ. ਸ਼ਰਮਾ ਨੂੰ ਪੰਜਾਬ ਅਥਲੈਟਿਕ ਐਸੋਸੀਏਸ਼ਨ ਦੀ ਆਮ ਚੋਣ ਮੀਟਿੰਗ ਦੌਰਾਨ ਅਗਲੇ ਚਾਰ ਸਾਲਾਂ ਲਈ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ...

ਪੂਰੀ ਖ਼ਬਰ »

ਭਾਕਪਾ ਵਲੋਂ ਸਿਹਤ ਸੇਵਾਵਾਂ ਦੇ ਨਿੱਜੀਕਰਨ ਦਾ ਤਿੱਖਾ ਵਿਰੋਧ

ਚੰਡੀਗੜ੍ਹ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸੀ.ਪੀ.ਆਈ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਪੰਜਾਬ ਸਰਕਾਰ ਵਲੋਂ ਪੇਂਡੂ ਪ੍ਰਾਇਮਰੀ ਸਿਹਤ ਸੇਵਾਵਾਂ ਅਤੇ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਪ੍ਰਾਈਵੇਟ ਅਦਾਰਿਆਂ ਕੋਲ ਵੇਚਣ ਦੇ ਰਸਤੇ ਤੁਰਨ ਦੀ ਸਖ਼ਤ ...

ਪੂਰੀ ਖ਼ਬਰ »

ਗੰਭੀਰ ਬਿਮਾਰੀਆਂ ਦੇ ਇਲਾਜ ਵਿਚ ਲੱਗੇ ਕਰਮਚਾਰੀਆਂ ਨੂੰ ਮੁਫ਼ਤ ਵੈਕਸੀਨ ਦਿੱਤੀ ਜਾਵੇਗੀ-ਵਿੱਜ

ਚੰਡੀਗੜ੍ਹ 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿਚ ਸਵਾਈਨ ਫਲੂ ਵਰਗੀ ਗੰਭੀਰ ਬਿਮਾਰੀਆਂ ਦੇ ਇਲਾਜ ਵਿਚ ਲੱਗੇ ਕਰਮਚਾਰੀਆਂ ਤੇ ਡਾਕਟਰਾਂ ਨੂੰ ਸਰਕਾਰ ਵਲੋਂ ਮੁਫ਼ਤ ਵੈਕਸੀਨ ਦਿੱਤੀ ਜਾਵੇਗੀ, ...

ਪੂਰੀ ਖ਼ਬਰ »

ਪਲਾਜਾ ਵਿਖੇ ਨਾਟਕ 'ਵਾਇਲੈਂਸ' ਦੀ ਪੇਸ਼ਕਾਰੀ ਨੇ ਸਾਰਥਕ ਸੁਨੇਹਾ ਛੱਡਿਆ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ-17 ਵਿਖੇ ਨੀਤੂ ਸ਼ਰਮਾ ਦੁਆਰਾ ਲਿਖੇ ਨਾਟਕ 'ਵਾਇਲੈਂਸ' ਦੀ ਪੇਸ਼ਕਾਰੀ ਦਿੱਤੀ ਗਈ | ਸਥਾਨਕ ਪਲਾਜਾ ਵਿਖੇ ਪੇਸ਼ ਕੀਤੇ ਗਏ ਇਸ ਨਾਟਕ ਦਾ ਪ੍ਰਤਿਭਾਵਾਨ ਨਿਰਦੇਸ਼ਕਾ ਅੰਜਲੀ ਸ਼ਰਮਾ ਵਲੋਂ ...

ਪੂਰੀ ਖ਼ਬਰ »

ਵਿਗਿਆਨ ਤੇ ਤਕਨਾਲੋਜੀ ਪ੍ਰਮੋਸ਼ਨ ਸੁਸਾਇਟੀ ਵਲੋਂ ਸੋਲਰ ਪਾਵਰ ਜਾਗਰੂਕਤਾ ਕੈਂਪ

ਚੰਡੀਗੜ੍ਹ, 21 ਜਨਵਰੀ (ਆਰ.ਐਸ.ਲਿਬਰੇਟ)- ਅੱਜ ਨਵਿਆਉਣਯੋਗ ਊਰਜਾ ਤੇ ਵਿਗਿਆਨ ਅਤੇ ਤਕਨਾਲੋਜੀ ਪ੍ਰਮੋਸ਼ਨ ਸੁਸਾਇਟੀ ਅਤੇ ਇੱਕ ਗੈਰ ਸਰਕਾਰੀ ਸੰਸਥਾ ਨੇ ਸਾਂਝੇ ਤੌਰ 'ਤੇ ਸਰਕਾਰੀ ਅਜਾਇਬ ਘਰ ਅਤੇ ਆਰਟ ਗੈਲਰੀ ਸੈਕਟਰ 10-ਸੀ ਵਿਚ ਸੋਲਰ ਪਾਵਰ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਚੰਗਾ ਸਮਾਜ ਸਿਰਜਣ 'ਚ ਔਰਤ ਦੀ ਅਹਿਮ ਭੂਮਿਕਾ-ਯੋਗਰਾਜ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਬਾਲੀਵੁੱਡ ਅਤੇ ਪੰਜਾਬੀ ਸਿਨੇਮੇ ਵਿਚ ਆਪਣੀ ਦਮਦਾਰ ਆਵਾਜ਼ ਅਤੇ ਪ੍ਰਭਾਵਸ਼ਾਲੀ ਅਦਾਕਾਰੀ ਨਾਲ ਦਰਸ਼ਕਾਂ ਵਿਚ ਲੰਬੇ ਸਮੇਂ ਤੋਂ ਰਾਜ ਕਰ ਰਹੇ ਅਭਿਨੇਤਾ ਯੋਗਰਾਜ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਦੀ ਮਾਨਸਿਕਤਾ 'ਤੇ ਆਧਾਰਤ ਫ਼ਿਲਮ ਬਣਾਈ ਜਾਵੇਗੀ-ਸਾਗਰ ਐਸ. ਸ਼ਰਮਾ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ) - 'ਅਜੋਕੀ ਨੌਜਵਾਨ ਪੀੜ੍ਹੀ ਦੀ ਮਾਨਸਿਕਤਾ 'ਤੇ ਆਧਾਰਤ ਫ਼ਿਲਮ ਦਾ ਨਿਰਮਾਣ ਕਰਨ ਦੀ ਗੱਲ ਅੱਜ ਇੱਥੇ ਸਾਂਝੀ ਕਰਦਿਆਂ ਫ਼ਿਲਮ ਨਿਰਦੇਸ਼ਕ ਸਾਗਰ ਐਸ. ਸ਼ਰਮਾ ਨੇ ਕਿਹਾ ਕਿ 'ਮਿੱਤਰਾਂ ਨੂੰ ਸ਼ੋਂਕ ਹਥਿਆਰਾਂ ਦਾ' ਨਾਮੀ ਫ਼ਿਲਮ 19 ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਜੰਮੂ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਨਾਲ ਗੱਲਬਾਤ

ਚੰਡੀਗੜ੍ਹ, 21 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਯੂਨੀਵਰਸਿਟੀ ਆਫ਼ ਕਸ਼ਮੀਰ, ਸ੍ਰੀਨਗਰ ਦੇ 60 ਦੇ ਕਰੀਬ ਵਿਦਿਆਰਥੀ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਦੇ ਤਹਿਤ ਪਹੰੁਚੇ | ਇਹ ਟਰੇਨਿੰਗ ਪ੍ਰੋਗਰਾਮ ਐਸ.ਏ.ਆਈ.ਐਫ./ ਸੀ.ਆਈ.ਐਲ ਵਿਭਾਗ ਵਿਚ ਕਰਵਾਇਆ ਗਿਆ ...

ਪੂਰੀ ਖ਼ਬਰ »

ਕ੍ਰਿਕਸ ਮਾਡਲ ਨੂੰ ਮਿਲੀ ਪ੍ਰਵਾਨਗੀ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਚੰਡੀਗੜ੍ਹ ਰੀਜਨ ਇਨੋਵੇਸ਼ਨ ਐਾਡ ਨਾਲੇਜ ਕਲੱਸਟਰ (ਕ੍ਰਿਕਸ) ਨੂੰ ਭਾਰਤ ਸਰਕਾਰ ਵਲੋਂ ਮਾਨਤਾ ਦੇ ਦਿੱਤੀ ਗਈ | ਹਾਲ ਵਿਚ ਕਲਕੱਤਾ ਵਿਚ ਹੋਈ ਉੱਚ ਪੱਧਰੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ | ਇਸ ਮੀਟਿੰਗ ਵਿਚ ਦੇਸ਼ ਦੇ ਵੱਖ ਵੱਖ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦੇ ਜੀਵਨ 'ਚ ਅਹਿਮ ਰੋਲ ਨਿਭਾਅ ਰਿਹੈ ਡੇਅਰੀ ਵਿਭਾਗ-ਡੀ. ਸੀ.

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਡੇਅਰੀ ਵਿਭਾਗ ਵਲੋਂ ਪੰਜਾਬ ਦੀ ਕਿਰਸਾਨੀ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ 'ਚੋਂ ਬਾਹਰ ਕੱਢ ਕੇ ਸਹਾਇਕ ਧੰਦਿਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਉਦੇਸ਼ ਤਹਿਤ ਡੇਅਰੀ ਵਿਭਾਗ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਅਤੇ ਸਾਥੀ ਹੈਰੋਇਨ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਘੜੂੰਆਂ ਦੇ ਬੱਸ ਅੱਡੇ ਨੇੜਿਓਾ 2 ਵਿਅਕਤੀਆਂ ਨੂੰ 55 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ, ਜਿਨ੍ਹਾਂ ਦੀ ਪਛਾਣ ਸੁਖਜੀਤ ਸਿੰਘ ...

ਪੂਰੀ ਖ਼ਬਰ »

ਮਾਈਨਿੰਗ ਅਧਿਕਾਰੀਆਂ ਵਲੋਂ ਖਿਜ਼ਰਾਬਾਦ ਜ਼ੋਨ ਦੇ ਸਾਰੇ ਕਰੈਸ਼ਰ ਸੀਲ

ਖਿਜ਼ਰਾਬਾਦ, 21 ਜਨਵਰੀ (ਰੋਹਿਤ ਗੁਪਤਾ)-ਸਥਾਨਕ ਕਸਬਾ ਖਿਜ਼ਰਾਬਾਦ ਸਮੇਤ ਇਲਾਕੇ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਾਜਾਇਜ਼ ਮਾਈਨਿੰਗ ਦਾ ਚਲਦਾ ਗੋਰਖਧੰਦਾ ਅਤੇ ਇਲਾਕਾ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦੇ ਜੀਵਨ 'ਚ ਅਹਿਮ ਰੋਲ ਨਿਭਾਅ ਰਿਹੈ ਡੇਅਰੀ ਵਿਭਾਗ-ਡੀ. ਸੀ.

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਡੇਅਰੀ ਵਿਭਾਗ ਵਲੋਂ ਪੰਜਾਬ ਦੀ ਕਿਰਸਾਨੀ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ 'ਚੋਂ ਬਾਹਰ ਕੱਢ ਕੇ ਸਹਾਇਕ ਧੰਦਿਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਉਦੇਸ਼ ਤਹਿਤ ਡੇਅਰੀ ਵਿਭਾਗ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

2 ਨੌਜਵਾਨਾਂ 'ਤੇ ਪੁਰਾਣੀ ਰੰਜਿਸ਼ ਤਹਿਤ ਹਮਲਾ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਜਗਤਪੁਰਾ ਅਤੇ ਫੈਂਦਾ ਦੇ ਰਹਿਣ ਵਾਲੇ 2 ਨੌਜਵਾਨਾਂ 'ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ 'ਚ ਜ਼ਖ਼ਮੀ ਹੋਏ ਪਿੰਡ ...

ਪੂਰੀ ਖ਼ਬਰ »

ਚਲਦੀ ਗੱਡੀ ਨੂੰ ਲੱਗੀ ਅਚਾਨਕ ਅੱਗ

ਖਰੜ, 21 ਜਨਵਰੀ (ਜੰਡਪੁਰੀ)-ਅੱਜ ਖਰੜ-ਮੁਹਾਲੀ ਮਾਰਗ 'ਤੇ ਪਿੰਡ ਦੇਸੂਮਾਜਰਾ ਵਿਖੇ ਇਕ ਐਕਸ-ਯੂ. ਵੀ. ਗੱਡੀ ਨੂੰ ਅਚਾਨਕ ਅੱਗ ਲੱਗ ਗਈ | ਇਸ ਸਬੰਧੀ ਗੱਡੀ ਚਾਲਕ ਮੇਜਰ ਸਿੰਘ ਪਿੰਡ ਫਿਰੋਜ਼ਪੁਰ ਬੰਗਰ ਨੇ ਦੱਸਿਆ ਕਿ ਜਦੋਂ ਉਹ ਪਿੰਡ ਧੜਾਕ ਤੋਂ ਆਪਣੀ ਭੈਣ ਕੋਲੋਂ ਆਪਣੀ ...

ਪੂਰੀ ਖ਼ਬਰ »

ਸਭਾ ਦੇ ਅਹੁਦੇਦਾਰਾਂ ਵਲੋਂ ਮੰਦਰ ਦੀ ਨਿਸ਼ਾਨਦੇਹੀ ਕਰਵਾਉਣ ਤੋਂ ਇਨਕਾਰ, ਅਧਿਕਾਰੀ ਬੇਰੰਗ ਪਰਤੇ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਰੇਲਵੇ ਫਾਟਕ ਨੇੜੇ ਸਥਿਤ ਸ੍ਰੀ ਰਾਮ ਮੰਦਰ ਦੀ ਥਾਂ ਘੱਟ ਹੋਣ ਦਾ ਖ਼ਦਸ਼ਾ ਜ਼ਾਹਿਰ ਕਰਦਿਆਂ ਡੇਰਾਬੱਸੀ ਦੇ ਰਹਿਣ ਵਾਲੇ ਆਰ. ਟੀ. ਆਈ. ਕਾਰਕੁੰਨ ਅਤੇ ਕਾਂਗਰਸੀ ਆਗੂ ਅੰਕਿਤ ਜੈਨ ਵਲੋਂ ਬੀਤੇ ਦਿਨੀਂ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ

ਲਾਲੜੂ, 21 ਜਨਵਰੀ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਕੁਰਲੀ ਦੀ ਅਗਵਾਈ ਹੇਠ ਲਾਲੜੂ ਵਿਖੇ ਹੋਈ | ਮੀਟਿੰਗ ਦੌਰਾਨ ਖੇਤਰ ਦੇ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ 10 ਹਜ਼ਾਰ ਰੁਪਏ ਖੋਹਣ ਦਾ ਲਗਾਇਆ ਦੋਸ਼

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਪਿੰਡ ਪਰਾਗਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਇਕ ਵਿਅਕਤੀ 'ਤੇ ਉਸ ਨੂੰ ਰਾਹ 'ਚ ਘੇਰ ਕੇ ਕੁੱਟਮਾਰ ਕਰਦਿਆਂ ਉਸ ਤੋਂ 10 ਹਜ਼ਾਰ ਰੁਪਏ ਖੋਹ ਕੇ ਲਿਜਾਉਣ ਦਾ ਦੋਸ਼ ਲਗਾਇਆ ਗਿਆ ਹੈ | ਪੁਲਿਸ ਨੇ ਜ਼ਖ਼ਮੀ ਦੇ ਬਿਆਨ ਦਰਜ ਕਰਨ ਉਪਰੰਤ ...

ਪੂਰੀ ਖ਼ਬਰ »

ਵਿਆਹੁਤਾ ਦੀ ਭੇਦਭਰੀ ਮੌਤ ਦੇ ਮਾਮਲੇ ਮਾਂ ਨੇ ਜਤਾਇਆ ਹੱਤਿਆ ਦਾ ਸ਼ੱਕ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਕੁਰੜੀ 'ਚ ਇਕ ਵਿਆਹੁਤਾ ਔਰਤ ਦੀ ਭੇਦਭਰੀ ਮੌਤ ਦਾ ਮਾਮਲਾ ਅੱਜ ਉਸ ਸਮੇਂ ਗਰਮਾ ਗਿਆ, ਜਦੋਂ ਫੁੱਲ ਚੁੱਗਣ ਦੀ ਰਸਮ ਸਮੇਂ ਪੇਕੇ ਅਤੇ ਸਹੁਰਾ ਪਰਿਵਾਰ ਆਪਸ 'ਚ ਉਲਝ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਨੂੰ ਆਂਗਣਵਾੜੀ ਵਰਕਰ ਤੇ ਅਧਿਆਪਕਾਂ ਵਲੋਂ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਹਿਤ ਸਾਂਝੀ ਵੀਡੀਓ ਕਾਨਫ਼ਰੰਸ ਪਿਛਲੇ ਦਿਨੀਂ ਕੀਤੀ ਗਈ ਸੀ, ਜਿਸ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀ ਜਿਥੇ ਅਕਾਦਮਿਕ ਖੇਤਰ ਵਿਚ ਚੰਗੀ ਕਾਰਗੁਜ਼ਾਰੀ ਸਦਕਾ ਉੱਚ ਪ੍ਰਾਪਤੀਆਂ ਦੇ ਨਾਲ-ਨਾਲ ਵਧੀਆ ਪਲੇਸਮੈਂਟ ਹਾਸਲ ਕਰ ਰਹੇ ਹਨ, ਉਥੇ ਹੀ ਯੂਨੀਵਰਸਿਟੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਹਿਜਧਾਰੀ ਸਿੱਖ ਪਾਰਟੀ ਦੀ ਪੰਜਾਬ ਇਕਾਈ ਦਾ ਜਥੇਬੰਦਕ ਢਾਂਚਾ ਭੰਗ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਸਹਿਜਧਾਰੀ ਸਿੱਖ ਪਾਰਟੀ ਦੀ ਪੰਜਾਬ ਇਕਾਈ ਦੇ ਸਾਰੇ ਹੀ ਜਥੇਬੰਦਕ ਢਾਂਚੇ ਨੂੰ ਅੱਜ ਭੰਗ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬਾਬਾ ਜਸਬੀਰ ...

ਪੂਰੀ ਖ਼ਬਰ »

ਮੁਹਾਲੀ ਤੇ ਅੰਮਿ੍ਤਸਰ ਤੋਂ ਸ੍ਰੀ ਪਟਨਾ ਸਾਹਿਬ ਲਈ ਹਵਾਈ ਸਫ਼ਰ ਜਲਦ ਸ਼ੁਰੂ ਹੋਵੇਗਾ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਯਾਤਰਾ ਸ਼ੁਰੂ ਕਰਨ 'ਤੇ ਸ਼ਹਿਰੀ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਭਾਜਪਾ ਐੱਸ. ਸੀ. ਮੋਰਚਾ ਮੰਡਲ ਲਾਲੜੂ ਦੇ ਪ੍ਰਧਾਨ ਬਣੇ

ਲਾਲੜੂ, 21 ਜਨਵਰੀ (ਰਾਜਬੀਰ ਸਿੰਘ)-ਭਾਜਪਾ ਮੰਡਲ ਲਾਲੜੂ ਦੀ ਇਕ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਰਾਜਪਾਲ ਰਾਣਾ ਟਰੜਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਅਤੇ ਸਕੱਤਰ ਰਾਜੀਵ ਸ਼ਰਮਾ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਜਗਤਪੁਰਾ ਵਿਖੇ ਫਿਜ਼ੀਓਥ੍ਰੈਪੀ ਕੈਂਪ ਲਗਾਇਆ

ਐੱਸ. ਏ. ਐਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਵੈੱਲਫੇਅਰ ਸੁਸਾਇਟੀ ਵਲੋਂ ਸੀਨੀਅਰ ਸਿਟੀਜ਼ਨਾਂ ਲਈ ਪਿੰਡ ਜਗਤਪੁਰਾ ਵਿਖੇ ਫਿਜ਼ੀਓਥ੍ਰੈਪੀ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਬਲਬੀਰ ਸਿੰਘ ਫਿਜ਼ੀਓਥ੍ਰੈਪਿਸਟ ਤੇ ਮਹਿਲਾ ਫਿਜ਼ੀਓਥ੍ਰੈਪਿਸਟ ਰੁਪਿੰਦਰ ...

ਪੂਰੀ ਖ਼ਬਰ »

ਐੱਨ. ਕੇ. ਸ਼ਰਮਾ ਨੂੰ ਵਪਾਰ ਵਿੰਗ ਪੰਜਾਬ ਦਾ ਪ੍ਰਧਾਨ ਲਗਾਉਣ ਦੀ ਖ਼ੁਸ਼ੀ 'ਚ ਵੰਡੇ ਲੱਡੂ

ਲਾਲੜੂ, 21 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਐੱਨ. ਕੇ. ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ ਵਪਾਰ ਵਿੰਗ ਦਾ ਸੂਬਾਈ ਪ੍ਰਧਾਨ ਬਣਾਉਣ 'ਤੇ ਅਕਾਲੀ ਦਲ ਵਪਾਰ ਵਿੰਗ ਲਾਲੜੂ ਸਮੇਤ ਹਲਕੇ ਦੇ ਅਕਾਲੀ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਐੱਸ. ਏ. ਐੱਸ. ਨਗਰ ਨੂੰ ਇਸੂਜੂ ਕੰਪਨੀ ਵਲੋਂ ਐਾਬੂਲੈਂਸ ਭੇਟ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਰੈੱਡ ਕਰਾਸ ਸੁਸਾਇਟੀ ਐੱਸ. ਏ. ਐੱਸ. ਨਗਰ ਨੂੰ ਐੱਸ. ਐੱਮ. ਐੱਲ. ਇਸੂਜੂ ਲਿਮਟਡ ਚੰਡੀਗੜ੍ਹ ਵਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀ. ਐੱਸ. ਆਰ.) ਗਤੀਵਿਧੀਆਂ ਤਹਿਤ ਆਧੁਨਿਕ ਸਹੂਲਤਾਂ ਨਾਲ ਲੈਸ ਇਕ ਐਾਬੂਲੈਂਸ ਭੇਟ ...

ਪੂਰੀ ਖ਼ਬਰ »

ਡਾ: ਦਿਲਪ੍ਰੀਤ ਸਿੰਘ ਤੂਰ ਦੀ ਯਾਦ 'ਚ ਗੇਟ ਲਗਾਇਆ

ਖਰੜ, 21 ਜਨਵਰੀ (ਗੁਰਮੁੱਖ ਸਿੰਘ ਮਾਨ)-ਪਿੰਡ ਬੱਤਾ ਵਿਖੇ ਏਕ ਆਸ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਮੁਹਾਲੀ ਦੇ ਸਮੂਹ ਡਾਕਟਰ ਸਾਹਿਬਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ: ਦਿਲਪ੍ਰੀਤ ਸਿੰਘ ਤੂਰ ਦੀ ਮਿੱਠੀ ਯਾਦ ਵਿਚ ਸ੍ਰੀ ਸਹਿਜ ...

ਪੂਰੀ ਖ਼ਬਰ »

ਸ਼ਾਸਤਰੀ ਸਕੂਲ ਵਿਖੇ ਬਿ੍ਜ ਕੋਰਸ 'ਚ ਸ਼ਾਮਿਲ ਅਧਿਆਪਕਾਂ ਦਾ ਵਿਦਾਇਗੀ ਸਮਾਰੋਹ ਕਰਵਾਇਆ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 1 ਵਿਚ ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਪੋ੍ਰਫੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਬਿ੍ਜ ਕੋਰਸ ਕਰਦੇ ਐਲੀਮੈਂਟਰੀ ਅਧਿਆਪਕਾਂ ਦਾ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਖੂਨਦਾਨ ਕੈਂਪ ਦੌਰਾਨ 50 ਯੂਨਿਟ ਖੂਨ ਇਕੱਤਰ

ਖਰੜ, 21 ਜਨਵਰੀ (ਜੰਡਪੁਰੀ)-ਵਰਲਡ ਵਾਇਡ ਕਰੀਅਰ ਕੰਪਨੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕੰਪਨੀ ਦੇ ਮੈਨੇਜਰ ਇੰਦਰਜੀਤ ਸਿੰਘ ਚੀਮਾ ਨੇ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਕੈਂਪ ਇੰਡੀਅਨ ਰੈੱਡ ਕਰਾਸ ਸੁਸਾਇਟੀ, ਐੱਸ. ਡੇ. ਕਲੱਬ ਅਤੇ ਸਵਰਨਮਨੀ ...

ਪੂਰੀ ਖ਼ਬਰ »

ਡਾ: ਅਸ਼ਵਨੀ ਨੂੰ ਭਾਜਪਾ ਦਾ ਜ਼ਿਲ੍ਹਾ ਸਕੱਤਰ ਬਣਾਇਆ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਭਾਰਤੀ ਜਨਤਾ ਪਾਰਟੀ ਦਾ ਜਨਆਧਾਰ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ ਵਲੋਂ ਪਿੰਡ ਪੱਧਰ 'ਤੇ ਕਮੇਟੀਆਂ ਬਣਾ ਕੇ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਇਹ ਵਿਚਾਰ ਭਾਜਪਾ ਦੇ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਸਾਲ-2019 ਦਾ ਕੈਲੰਡਰ ਜਾਰੀ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਹਰਦੇਵ ਸਿੰਘ ਜਵੰਦਾ ਅਤੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਸੂਬਾਈ ਆਗੂਆਂ ਵਲੋਂ ਪੁੱਡਾ ਪਾਰਕ ਨੇੜੇ ਮੀਟਿੰਗ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਸ੍ਰੀ ਹੇਮਕੰੁਟ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-71 ਸਥਿਤ ਸ੍ਰੀ ਹੇਮਕੰੁਟ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਮੌਕੇ ਸਕੂਲ ਅੰਦਰ ਖੂਬ ਰੌਣਕਾਂ ਲੱਗੀਆਂ | ਸਮਾਗਮ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ: ਜੀ. ਐੱਸ. ਭੱਲਾ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਡੇਰਾਬੱਸੀ ਸ਼ਹਿਰ ਕੀਤਾ ਸੀਲ-ਵਾਹਨਾਂ ਦੀ ਕੀਤੀ ਜਾਂਚ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਦੇ ਹੁਕਮਾਂ 'ਤੇ ਡੇਰਾਬੱਸੀ ਪੁਲਿਸ ਵਲੋਂ ਅੱਜ ਸ਼ਾਮ ਸਮੇਂ ਡੇਰਾਬੱਸੀ ਸ਼ਹਿਰ ਨੂੰ ਸੀਲ ਕਰਕੇ ਸ਼ਹਿਰ 'ਚ ਦਾਖ਼ਲ ਹੋਣ ਵਾਲੇ ਸਾਰੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਈ. ਵੀ. ਐੱਮ./ਵੀ. ਵੀ. ਪੈਟ ਮਸ਼ੀਨਾਂ ਦੇ ਡੈਮੋ ਸਬੰਧਿਤ ਅਧਿਕਾਰੀਆਂ ਨੂੰ ਭੇਜੇ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਲੋਕ ਸਭਾ ਚੋਣਾਂ 2019 ਲਈ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਵੇਂ ਵੋਟਰਾਂ ਅਤੇ ਹੋਰਨਾਂ ਵੋਟਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਤਹਿਤ ਚੋਣ ਕਮਿਸ਼ਨ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 21 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਪਿੰਡ ਜੁਝਾਰ ਨਗਰ ਵਾਸੀ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਅਨੁਜ ਵਾਸੀ ਪਿੰਡ ਧਨਾਸ ਚੰਡੀਗੜ੍ਹ• ...

ਪੂਰੀ ਖ਼ਬਰ »

ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਡੇਰਾਬੱਸੀ ਸ਼ਹਿਰ ਕੀਤਾ ਸੀਲ-ਵਾਹਨਾਂ ਦੀ ਕੀਤੀ ਜਾਂਚ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਦੇ ਹੁਕਮਾਂ 'ਤੇ ਡੇਰਾਬੱਸੀ ਪੁਲਿਸ ਵਲੋਂ ਅੱਜ ਸ਼ਾਮ ਸਮੇਂ ਡੇਰਾਬੱਸੀ ਸ਼ਹਿਰ ਨੂੰ ਸੀਲ ਕਰਕੇ ਸ਼ਹਿਰ 'ਚ ਦਾਖ਼ਲ ਹੋਣ ਵਾਲੇ ਸਾਰੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਦੇਸ਼ ਦੇ ਦੋ ਕਰੋੜ ਸਰਕਾਰੀ ਅਤੇ ਅਰਧ ਸਰਕਾਰੀ ਮੁਲਾਜ਼ਮਾਂ ਦੀ 5 ਲੱਖ ਤੱਕ ਆਮਦਨ ਟੈਕਸ ਮੁਕਤ ਹੋਵੇ-ਰਣਬੀਰ ਢਿੱਲੋਂ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਰਣਬੀਰ ਢਿੱਲੋਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਭੇਜੇ ਪੱਤਰ 'ਚ ਮੰਗ ਕੀਤੀ ਹੈ ਕਿ ਸਰਕਾਰੀ, ਅਰਧ-ਸਰਕਾਰੀ, ਪਬਲਿਕ ਸੈਕਟਰ ਦੇ ਦੋ ਕਰੋੜ ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ 'ਚ ਔਰਤ ਸਮੇਤ ਚਾਰ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਮਸੌਲ ਵਿਖੇ ਇਕ ਵਿਅਕਤੀ ਨੇ ਪੈਸੇ ਦੇ ਲੈਣ-ਦੇਣ ਦੇ ਸਬੰਧ ਵਿਚ ਹਵਾਈ ਫਾਇਰ ਕਰ ਦਿੱਤੇ | ਇਸ ਵਾਰਦਾਤ ਵਿਚ ਮਹਿਲਾ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਨੇ ਜ਼ਖ਼ਮੀ ਸ਼ੇਰ ਸਿੰਘ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਕਰੰਟ ਲੱਗਣ ਕਾਰਨ ਜ਼ਖ਼ਮੀ ਹੋਏ ਬੱਚੇ ਨੇ ਗੁਆਏ ਹੱਥ-ਪੈਰ

ਡੇਰਾਬੱਸੀ, 21 ਜਨਵਰੀ (ਗੁਰਮੀਤ ਸਿੰਘ)-ਪਿੰਡ ਪਰਾਗਪੁਰ ਦੇ ਗੁਰਦੁਆਰਾ ਸਾਹਿਬ ਵਿਖੇ 3 ਜਨਵਰੀ ਨੂੰ ਗੁਰਪੁਰਬ ਦੀਆਂ ਤਿਆਰੀਆਂ ਕਰਦੇ ਸਮੇਂ ਦੋ ਬੱਚੇ ਕਰੰਟ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ 'ਚੋਂ ਇਕ ਬੱਚੇ ਨੂੰ ਇਲਾਜ ਦੌਰਾਨ ਆਪਣੇ ਹੱਥ-ਪੈਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX