ਤਾਜਾ ਖ਼ਬਰਾਂ


ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  25 minutes ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  30 minutes ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  52 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 1 hour ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 2 hours ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 2 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਪਟਿਆਲਾ

ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਬੈਂਕ ਅਧਿਕਾਰੀਆਂ ਦਾ ਘਿਰਾਓ

ਸਮਾਣਾ, 21 ਜਨਵਰੀ (ਸਾਹਿਬ ਸਿੰਘ)- ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ (ਉਗਰਾਹਾ) ਨੇ ਕਰਜ਼ੇ ਦੀ ਕਿਸ਼ਤ ਇਕੱਠੀ ਕਰਨ ਗਏ ਬੈਂਕ ਅਧਿਕਾਰੀਆਂ ਦਾ ਘਿਰਾਓ ਕੀਤਾ | ਕਿਸਾਨ ਯੂਨੀਅਨ ਨੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਮੁਤਾਬਿਕ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਅਮਲ ਵਿਚ ਲਿਆਉਣ | ਯੂਨੀਅਨ ਦੇ ਆਗੂ ਅਮਰੀਕ ਸਿੰਘ ਘੱਗਾ, ਰਘਬੀਰ ਸਿੰਘ ਨਿਆਲ, ਜਸਵਿੰਦਰ ਸਿੰਘ ਬਰਾਸ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ | ਖੇਤੀਬਾੜੀ ਵਿਕਾਸ ਬੈਂਕਾਂ ਤੋਂ ਲਿਆ ਕਰਜ਼ਾ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਵਿਚ ਸ਼ਾਮਿਲ ਨਹੀਂ ਕੀਤਾ ਗਿਆ ਜਿਸ ਕਰਕੇ ਬੈਂਕ ਅਧਿਕਾਰੀ ਕਰਜ਼ਾ ਵਸੂਲੀ ਲਈ ਦਬਾਅ ਬਣਾ ਰਹੇ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਖੇਤੀਬਾੜੀ ਵਿਕਾਸ ਬੈਂਕਾਂ ਤੋਂ ਕਿਸਾਨਾਂ ਵਲੋਂ ਲਿਆ ਕਰਜ਼ਾ ਮੁਆਫ਼ ਕੀਤਾ ਜਾਵੇ | ਦੱਸਣਯੋਗ ਹੈ ਕਿ ਖੇਤੀਬਾੜੀ ਵਿਕਾਸ ਬੈਂਕ ਦੇ ਵੱਡੇ-ਵੱਡੇ ਡਿਫਾਲਟਰ ਕਰਜ਼ਾ ਨਾ ਦੇਣ ਲਈ ਬਜ਼ਿਦ ਹਨ | ਇਕੱਲੇ ਖੇਤੀਬਾੜੀ ਵਿਕਾਸ ਬੈਂਕ ਸਮਾਣਾ ਦਾ 30 ਕਰੋੜ ਤੋਂ ਵੱਧ ਦਾ ਕਰਜ਼ਾ ਕਿਸਾਨਾਂ ਵੱਲ ਬਕਾਇਆ ਖੜ੍ਹਾ ਹੈ | ਇਨ੍ਹਾਂ ਬੈਂਕਾਂ ਦਾ ਕਰਜ਼ਾ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਵਿਚ ਨਹੀਂ ਆਉਂਦਾ, ਇਸ ਲਈ ਬੈਂਕ ਅਧਿਕਾਰੀ ਕਿਸਾਨਾਂ ਨੂੰ ਕਰਜ਼ਾ ਵਾਪਿਸ ਕਰਨ ਲਈ ਕਹਿੰਦੇ ਹਨ ਤੇ ਉਨ੍ਹਾਂ ਨੂੰ ਬੈਂਕ ਦੇ ਸੀਨੀਅਰ ਅਧਿਕਾਰੀਆਂ ਦਾ ਦਬਾਅ ਹੈ |

ਹਲਕੇ 'ਚ ਪਈ ਹਲਕੀ ਬਾਰਿਸ਼ ਕਾਰਨ ਠੰਢ ਨੇ ਪੈਰ ਪਸਾਰੇ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)- ਅੱਜ ਹਲਕੇ 'ਚ ਸਵੇਰ ਤੋਂ ਹੀ ਬੱਦਲਾਂ ਨੇ ਆਸਮਾਨ 'ਤੇ ਕਬਜ਼ਾ ਕੀਤਾ ਹੋਇਆ ਸੀ | ਸ਼ਾਮ ਸਮੇਂ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਮੁੜ ਤੋਂ ਠੰਢ ਨੇ ਪੈਰ ਪਸਾਰ ਲਏ ਹਨ | ਇਹ ਬਾਰਿਸ਼ ਹਰ ਤਰ੍ਹ•ਾਂ ਦੀ ਫ਼ਸਲ ਲਈ ਲਾਹੇਵੰਦ ਸਾਬਿਤ ...

ਪੂਰੀ ਖ਼ਬਰ »

ਸ਼ੁਤਰਾਣਾ ਤੋਂ 'ਆਪ' ਦੇ ਵੱਡੀ ਗਿਣਤੀ ਅਹੁਦੇਦਾਰਾਂ ਨੇ ਮੁਢਲੀ ਮੈਂਬਰਸ਼ਿਪ ਤੋਂ ਦਿੱਤੇ ਅਸਤੀਫ਼ੇ

ਘੱਗਾ, 21 ਜਨਵਰੀ (ਵਿਕਰਮਜੀਤ ਸਿੰਘ ਬਾਜਵਾ)- ਪੰਜਾਬ ਅੰਦਰ ਜਿੱਥੇ ਆਮ ਆਦਮੀ ਪਾਰਟੀ ਵੱਡੇ ਪੱਧਰ 'ਤੇ ਵੱਡੇ ਆਗੂਆਂ ਵਲੋਂ ਪਾਰਟੀ ਛੱਡਣ ਅਤੇ ਪਾਰਟੀ 'ਚੋਂ ਕੱਢਣ ਦੀਆਂ ਚੱਲ ਰਹੀਆਂ ਕਾਰਵਾਈਆਂ ਦੇ ਚੱਲਦਿਆਂ ਪਾਰਟੀ ਤੀਲ੍ਹਾ ਤੀਲ੍ਹਾ ਹੁੰਦੀ ਜਾ ਰਹੀ ਹੈ ਉੱਥੇ ਹੀ ਹਲਕਾ ...

ਪੂਰੀ ਖ਼ਬਰ »

ਮਾਮਲਾ ਨਹਿਰ 'ਚ ਡੁੱਬਣ ਕਰਕੇ ਪਿਤਾ-ਪੁੱਤਰ ਦੀ ਹੋਈ ਮੌਤ ਦਾ

ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੋੜ)- ਬੀਤੇ ਦਿਨੀਂ ਸਥਾਨਕ ਮਾਡਲ ਟਾਊਨ ਪਟਿਆਲਾ ਵਿਖੇ ਸਥਿਤ ਸੇਵਾ-ਮੁਕਤ ਈ. ਟੀ. ਓ. ਦੇ ਘਰ 'ਚ ਬਤੌਰ ਨੌਕਰ ਰਹਿ ਰਹੇ ਪਰਿਵਾਰ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ | ਇਸ ਦੌਰਾਨ ਪਿਤਾ ਰਾਮਚੰਦਰ ਅਤੇ ਪੁੱਤਰ ਯੁਵਰਾਜ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ, ਗੋਲੀਆਂ ਤੇ ਸ਼ੀਸ਼ੀਆਂ ਸਣੇ 3 ਕਾਬੂ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਨਸ਼ੀਲੇ (ਪਾਬੰਦੀਸ਼ੁਦਾ) ਕੈਪਸੂਲ, ਗੋਲੀਆਂ ਅਤੇ ਸ਼ੀਸ਼ੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ...

ਪੂਰੀ ਖ਼ਬਰ »

72 ਬੋਤਲਾਂ ਸ਼ਰਾਬ ਤੇ ਨਸ਼ੀਲੇ ਕੈਪਸੂਲ ਬਰਾਮਦ

ਪਟਿਆਲਾ, 21 ਜਨਵਰੀ (ਖਰੋੜ)- ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪਹਿਲੇ ਕੇਸ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਕਬਾੜੀ ਮਾਰਕੀਟ 'ਚ ਸ਼ਰਾਬ ਵੇਚ ਰਹੇ ਇਕ ...

ਪੂਰੀ ਖ਼ਬਰ »

ਪਟਿਆਲਾ ਸਮੇਤ ਕਾਂਗਰਸ 13 ਦੀਆਂ 13 ਸੀਟਾਂ ਜਿੱਤੇਗੀ- ਪ੍ਰਨੀਤ ਕੌਰ

ਘਨੌਰ, 21 ਜਨਵਰੀ (ਬਲਜਿੰਦਰ ਸਿੰਘ ਗਿੱਲ)- ਪੰਜਾਬ 'ਚ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵਰਕਰਾਂ, ਅਹੁਦੇਦਾਰਾਂ 'ਚ ਉਤਸ਼ਾਹ ਸਦਕਾ ਪਟਿਆਲਾ ਸਮੇਤ 13 ਦੀਆਂ 13 ਲੋਕ ਸਭਾ ਸੀਟਾਂ 'ਤੇ ਕਾਂਗਰਸ ਪਾਰਟੀ ਜਿੱਤੇਗੀ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਰੱਖੜਾ ਸ਼ੂਗਰ ਮਿੱਲ ਚਲਾਉਣ ਸਬੰਧੀ ਅਕਾਲੀ ਦਲ ਸੁਤੰਤਰ ਨੇ ਕੱਢਿਆ ਰੋਸ ਮਾਰਚ

ਨਾਭਾ, 21 ਜਨਵਰੀ (ਕਰਮਜੀਤ ਸਿੰਘ)- ਪਿਛਲੇ ਦੋ ਦਹਾਕਿਆਂ ਤੋਂ ਬੰਦ ਪਈ ਰੱਖੜਾ ਸ਼ੂਗਰ ਮਿੱਲ ਨੂੰ ਮੁੜ ਚਲਾਉਣ ਲਈ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ 'ਚ ਇਕ ਰੋਸ ਮਾਰਚ ਅੱਜ ਰੱਖੜਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸ਼ਟਰਿੰਗ ਦਾ ਸਾਮਾਨ ਨਾ ਮੋੜਨ 'ਤੇ 2 ਿਖ਼ਲਾਫ਼ ਕੇਸ ਦਰਜ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਕਰੀਬ ਡੇਢ ਲੱਖ ਦਾ ਸ਼ਟਰਿੰਗ ਦਾ ਸਾਮਾਨ ਵਾਪਿਸ ਨਾ ਕਰਨ ਅਤੇ ਬਣਦਾ ਕਿਰਾਇਆ ਨਾ ਦੇਣ ਦੇ ਦੋਸ਼ ਹੇਠ ਸ਼ਹਿਰੀ ਥਾਣੇ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਦੇ ਕੌਮੀ ਮੁਕਾਬਲੇ 'ਚ ਪਟੇਲ ਕਾਲਜ ਨੇ ਜਿੱਤਿਆ ਸੋਨ ਤਗਮਾ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)- ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਵਿਦਿਆਰਥੀ ਨੇ ਬਾਡੀ ਬਿਲਡਿੰਗ ਦੇ ਕੌਮੀ ਮੁਕਾਬਲੇ ਵਿਚ ਸੋਨ ਤਗਮਾ ਜਿੱਤ ਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਗੁਰਮੀਤ ਸਿੰਘ ਭਾਟੀਆ ਨੇ ਦੱਸਿਆ ਕਿ ਲੰਘੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਕਾਬੂ

ਪਟਿਆਲਾ, 21 ਜਨਵਰੀ (ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਸਰਹਿੰਦ ਰੋਡ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 200 ਗ੍ਰਾਮ ਅਫ਼ੀਮ ਬਰਾਮਦ ਹੋਈ, ਜਿਸ 'ਤੇ ਪੁਲਿਸ ਨੇ ਰਮੇਸ਼ਵਰ ਵਾਸੀ ਯੂ. ਪੀ. ਿਖ਼ਲਾਫ਼ ਕੇਸ ਥਾਣਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ

ਪਟਿਆਲਾ, 21 ਜਨਵਰੀ (ਖਰੋੜ)-ਬਹਾਦਰਗੜ੍ਹ ਚੌਾਕ 'ਚ ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਮਨੀ ਖਾਨ ਤੇ ਮੁਨੀਸ਼ ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ਦੀ ...

ਪੂਰੀ ਖ਼ਬਰ »

ਪਟਿਆਲਾ ਸਮੇਤ ਕਾਂਗਰਸ 13 ਦੀਆਂ 13 ਸੀਟਾਂ ਜਿੱਤੇਗੀ- ਪ੍ਰਨੀਤ ਕੌਰ

ਘਨੌਰ, 21 ਜਨਵਰੀ (ਬਲਜਿੰਦਰ ਸਿੰਘ ਗਿੱਲ)- ਪੰਜਾਬ 'ਚ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਵਰਕਰਾਂ, ਅਹੁਦੇਦਾਰਾਂ 'ਚ ਉਤਸ਼ਾਹ ਸਦਕਾ ਪਟਿਆਲਾ ਸਮੇਤ 13 ਦੀਆਂ 13 ਲੋਕ ਸਭਾ ਸੀਟਾਂ 'ਤੇ ਕਾਂਗਰਸ ਪਾਰਟੀ ਜਿੱਤੇਗੀ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਚੀਕਾ ਵਿਖੇ ਵਿਦਿਆਰਥੀ ਮਿਲਣ ਸਮਾਗਮ ਕਰਵਾਇਆ

ਗੂਹਲਾ ਚੀਕਾ, 21 ਜਨਵਰੀ (ਓ. ਪੀ. ਸੈਣੀ)-ਡੀ. ਏ. ਵੀ. ਕਾਲਜ ਚੀਕਾ ਵਲੋਂ ਸਾਬਕਾ ਵਿਦਿਆਰਥੀ ਮਿਲਣ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡੀ. ਏ. ਵੀ. ਕਾਲਜ ਵਿਖੇ ਸਿੱਖਿਆ ਹਾਸਲ ਕਰ ਚੁੱਕੇ ਸਾਬਕਾ 65 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਇਸ ਦੌਰਾਨ ਸਾਰੇ ਸਾਬਕਾ ਵਿਦਿਆਰਥੀਆਂ ...

ਪੂਰੀ ਖ਼ਬਰ »

ਤਨਖ਼ਾਹ ਦੁੱਗਣੀ ਕਰਨ ਦੇ ਵਾਅਦੇ ਨੂੰ ਪੂਰਾ ਨਾ ਕਰਨ 'ਤੇ ਭੜਕੀਆਂ ਮਿਡ-ਡੇ-ਮੀਲ ਕੁੱਕ ਬੀਬੀਆਂ

ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਨਹਿਰੂ ਪਾਰਕ ਪਟਿਆਲਾ ਵਿਖੇ ਇਕੱਤਰਤਾ ਕੀਤੀ ਗਈ | ਇਸ ਮੌਕੇ ਫਰੰਟ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਜ਼ਿਲ੍ਹਾ ਪ੍ਰਧਾਨ ਸੁਖਜੀਤ ਕੌਰ ਲਚਕਾਣੀ, ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਵਰਮਾ ਨਮਿਤ ਸ਼ਰਧਾਂਜਲੀ ਸਮਾਗਮ 24 ਨੂੰ

ਸਮਾਣਾ, 21 ਜਨਵਰੀ (ਹਰਵਿੰਦਰ ਸਿੰਘ ਟੋਨੀ)- ਸੀਨੀਅਰ ਆਗੂ ਜਤਿਨ ਵਰਮਾ ਦੇ ਪਿਤਾ ਸੁਸ਼ੀਲ ਕੁਮਾਰ ਵਰਮਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰਖਵਾਏ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ 24 ਜਨਵਰੀ ਦਿਨ ਵੀਰਵਾਰ ਨੂੰ ਦਫ਼ਤਰ ਨਗਰ ...

ਪੂਰੀ ਖ਼ਬਰ »

ਲੜਕੀਆਂ ਮੌਜੂਦਾ ਸਮੇਂ 'ਚ ਕਿਸੇ ਵੀ ਖੇਤਰ 'ਚ ਪਿੱਛੇ ਨਹੀਂ-ਡੀ. ਸੀ.

ਗੂਹਲਾ ਚੀਕਾ, 21 ਜਨਵਰੀ (ਓ. ਪੀ. ਸੈਣੀ)-ਡੀ. ਸੀ. ਕੈਥਲ ਧਰਮਵੀਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਿਲੰਗ ਜਾਂਚ ਨਾ ਕਰਵਾਉਣ | ਅਜਿਹਾ ਕਰਵਾਉਣਾ ਕਾਨੂੰਨੀ ਅਪਰਾਧ ਹੈ | ਜਿਸ ਲਈ ਸ਼ਜਾ ਤੇ ਜੁਰਮਾਨਾ ਹੋ ਸਕਦਾ ਹੈ | ਲੜਕੀਆਂ ਮੌਜੂਦਾ ਸਮੇਂ 'ਚ ਅੱਜ ਕਿਸੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਪੰਜਾਬੀ ਯੂਨੀਵਰਸਿਟੀ ਵਿਖੇ 24 ਨੂੰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣ, ਸਮਾਜਿਕ ਬੁਰਾਈਆਂ ਿਖ਼ਲਾਫ਼ ਡਟਣ, ਆਵਾਜ਼ ਬੁਲੰਦ ਕਰਨ ਅਤੇ ਨੁਮਾਇੰਦਗੀ ਸਬੰਧੀ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਯੂਥ ਸੰਸਦ ...

ਪੂਰੀ ਖ਼ਬਰ »

ਪਟਿਆਲਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 21 ਜਨਵਰੀ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੌਟ 'ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ

ਭਾਦਸੋਂ, 21 ਜਨਵਰੀ (ਪ੍ਰਦੀਪ ਦੰਦਰਾਲ਼ਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਟ 'ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਸ਼ਬਦ ਗਾਇਨ, ਨਾਟਕ, ਭੰਗੜਾ, ਗਿੱਧਾ, ਗਰੁੱਪ ਗੀਤ ਤੋਂ ਇਲਾਵਾ ਰੁੱਖਾਂ ਨੂੰ ਬਚਾਉਣ ਸਬੰਧੀ ਕੋਰੀਓਗ੍ਰਾਫੀ ਦੀਆਂ ...

ਪੂਰੀ ਖ਼ਬਰ »

ਆਵਾਸ ਯੋਜਨਾ ਤਹਿਤ 100 ਪਰਿਵਾਰਾਂ ਨੂੰ ਸੌ ਾਪੇ ਕਾਗ਼ਜ਼ਾਤ

ਨਾਭਾ, 21 ਜਨਵਰੀ (ਕਰਮਜੀਤ ਸਿੰਘ)- ਨਗਰ ਕੌਾਸਲ ਨਾਭਾ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਹਾਊਸਿੰਗ ਫ਼ਾਰ ਆਲ ਸਬੰਧੀ ਇਕ ਸਮਾਗਮ ਕੌਾਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਟੀ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਧਾਨ ਸ਼ੈਟੀ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਿਆਸੀ ਹਿੱਤਾਂ ਲਈ ਰੋਕ ਰਹੀ ਲੋਕਾਂ ਦੇ ਕੰਮ- ਚੰਦੂਮਾਜਰਾ

ਸਨੌਰ, 21 ਜਨਵਰੀ (ਸੋਖਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜੱਦੀ ਜ਼ਿਲੇ੍ਹ ਪਟਿਆਲੇ ਵਿਚ ਪ੍ਰਬੰਧਕਾਂ ਦੀ ਘਾਟ ਕਾਰਨ ਪਲਾਟਾਂ ਦੇ ਪੈਸੇ ਭਰਨ ਦੇ ਬਾਵਜੂਦ ਲੋਕਾਂ ਨੂੰ ਦੋ-ਦੋ ਮਹੀਨੇ ਤੋਂ ਕਲੀਅਰੈਂਸ ਸਰਟੀਫਿਕੇਟ ਨਹੀਂ ਮਿਲ ਰਹੇ | ਇਹ ਸ਼ਬਦ ਹਰਿੰਦਰਪਾਲ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਸਕੂਲ ਵਿਖੇ ਕਵੀ ਦਰਬਾਰ ਕਰਵਾਇਆ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)- ਅੱਜ ਸਥਾਨਕ ਭਾਈ ਦਇਆ ਸਿੰਘ ਸਕੂਲ ਵਿਖੇ ਸੰਤ ਬਾਬਾ ਗੁਰਦੇਵ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਡਾਇਰੈਕਟਰ ਭਰਪੂਰ ਸਿੰਘ ਦੀ ਦੇਖ-ਰੇਖ ਵਿਚ ਕਵੀ ਦਰਬਾਰ ਕਰਵਾਇਆ ਗਿਆ | ਕਵੀ ਦਰਬਾਰ 'ਚ ਪਹੁੰਚੇ ਕਵੀਆਂ ਅਤੇ ਕਵਿੱਤਰੀਆਂ ਕੁਲਵੰਤ ...

ਪੂਰੀ ਖ਼ਬਰ »

ਗੌਡਗਿਫਟ ਸਕੂਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ

ਭੁਨਰਹੇੜੀ, 21 ਜਨਵਰੀ (ਧਨਵੰਤ ਸਿੰਘ)-ਭਗਵਾਨ ਵਾਲਮੀਕਿ ਵੈੱਲਫੇਅਰ ਐਾਡ ਸਪੋਰਟਸ ਕਲੱਬ ਗੁਥਮੜਾ ਦੇ ਪ੍ਰਧਾਨ ਕੁਲਦੀਪ ਸਿੰਘ ਵਲੋਂ ਗੌਡਗਿਫਟ ਸੀਨੀਅਰ ਸੈਕੰਡਰੀ ਸਕੂਲ ਪੰਜੇਟਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਕਬੱਡੀ, ...

ਪੂਰੀ ਖ਼ਬਰ »

ਘਨੌਰ ਕਾਂਗਰਸ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਉਂਟਸਰ ਦਾ ਸਨਮਾਨ

ਘਨੌਰ, 21 ਜਨਵਰੀ (ਬਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਪਟਿਆਲਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਗੁਰਦੀਪ ਸਿੰਘ ਉਂਟਸਰ ਦੇ ਹਲਕਾ ਘਨੌਰ ਵਿਖੇ ਪਹੁੰਚਣ ਮੌਕੇ ਹਲਕਾ ਵਿਧਾਇਕ ਘਨੌਰ ਮਦਨ ਲਾਲ ਜਲਾਲਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਰਾਜਪੁਰਾ 'ਚ ਕਰਵਾਈ ਸੰਗੀਤਮਈ ਸ਼ਾਮ ਨੇ ਦਰਸ਼ਕ ਕੀਲੇ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)- ਬੀਤੀ ਸ਼ਾਮ ਸਥਾਨਕ ਪਟੇਲ ਕਾਲਜ ਦੇ ਆਡੀਟੋਰੀਅਮ ਹਾਲ ਵਿਚ 'ਕਰ ਭਲਾ ਸੋ ਹੋ ਭਲਾ' ਸੰਸਥਾ ਵਲੋਂ ਪੁਰਾਣੇ ਫ਼ਿਲਮੀ ਗਾਣਿਆਂ 'ਤੇ ਆਧਾਰਿਤ ਇਕ ਸੰਗੀਤਮਈ ਸ਼ਾਮ ਸੰਸਥਾ ਦੇ ਚੇਅਰਮੈਨ ਭਗਵਾਨ ਦਾਸ ਗੁਪਤਾ, ਪ੍ਰਧਾਨ ਮਦਨ ਮਹਿਕ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਂਗੇਵਾਲ 'ਚ ਸਾਲਾਨਾ ਸਮਾਗਮ ਕਰਵਾਇਆ

ਭਾਦਸੋਂ, 21 ਜਨਵਰੀ (ਪਰਦੀਪ ਦੰਦਰਾਲਾ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਂਗੇਵਾਲ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਯੰਗ ਫਾਰਮਰਜ਼ ਕਲੱਬ ਭਾਦਸੋਂ ਦੇ ਪ੍ਰਧਾਨ ਅਬਜਿੰਦਰ ਸਿੰਘ ਗਰੇਵਾਲ ਨਾਨੋਕੀ ਨੇ ...

ਪੂਰੀ ਖ਼ਬਰ »

ਮੇਅਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ

ਪਟਿਆਲਾ, 21 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਵਿਖੇ ਮੇਅਰ ਸੰਜੀਵ ਕੁਮਾਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ ਹੋਈ | ਬੈਠਕ 'ਚ 60 ਵਾਰਡਾਂ 'ਚ ਹੋਣ ਵਾਲੇ 68 ਕੰਮਾਂ ਤੇ ਸ਼ਹਿਰ ਲਈ ਕੀਤੇ ਜਾਣ ਵਾਲੇ ਵੱਡੇ 8 ਕੰਮਾਂ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਸਰਕਾਰ ਦੇ ਕਰਜ਼ਾ ਮੁਕਤੀ ਸਮਾਗਮ ਲਈ ਸਹਿਕਾਰੀ ਵਿਭਾਗ ਹੋਇਆ ਸਰਗਰਮ

ਪਟਿਆਲਾ, 21 ਜਨਵਰੀ (ਜ.ਸ. ਢਿੱਲੋਂ)- ਰਾਜ ਸਰਕਾਰ ਦੇ ਆਦੇਸ਼ਾਂ 'ਤੇ ਸਹਿਕਾਰੀ ਬੈਂਕ ਤੇ ਸਹਿਕਾਰੀ ਸਭਾਵਾਂ ਨਾਲ ਸਬੰਧਿਤ ਕਰਜ਼ਾ ਮੁਆਫ਼ੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕੇਂਦਰੀ ਸਹਿਕਾਰੀ ਬੈਂਕ ਨੂੰ ਆਦੇਸ਼ ਪੁੱਜ ਗਏ ਹਨ, ਜਿਸ ਨੂੰ ਲੈ ਕੇ ਸਹਿਕਾਰੀ ਵਿਭਾਗ ...

ਪੂਰੀ ਖ਼ਬਰ »

ਨਿਗਮ ਵਲੋਂ ਛੋਟੀ ਨਦੀ ਦੀ ਸਫ਼ਾਈ ਸ਼ੁਰੂ

ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)- ਨਗਰ ਨਿਗਮ ਵਲੋਂ ਵੀ ਛੋਟੀ ਨਦੀ ਦੀ ਸਫ਼ਾਈ ਲਈ ਕਾਰਵਾਈ ਆਰੰਭ ਦਿੱਤੀ ਹੈ | ਚੀਫ਼ ਸੈਨਟਰੀ ਇੰਸਪੈਕਟਰ ਭਗਵੰਤ ਸਿੰਘ ਦੀ ਅਗਵਾਈ 'ਚ ਜੇ.ਸੀ.ਬੀ. ਮਸ਼ੀਨਾਂ ਨਾਲ ਵੱਡੀ ਮਾਤਰਾ 'ਚ ਕਬਾੜ ਕੱਢਿਆ ਜਾ ਰਿਹਾ ਹੈ ਅਤੇ ਇਸ ਨੂੰ ਨਾਲ-ਨਾਲ ...

ਪੂਰੀ ਖ਼ਬਰ »

ਜੂਆ ਖੇਡਦੇ 4 ਜਣੇ ਰੰਗੇ ਹੱਥੀਂ ਕਾਬੂ

ਸਮਾਣਾ, 21 ਜਨਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਸਮਾਣਾ ਪੁਲਿਸ ਨੇ 4 ਵਿਅਕਤੀਆਂ ਨੂੰ ਜੂਆ ਖੇਡਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਅਤੇ ਉਨ੍ਹਾਂ ਪਾਸੋਂ ਜੂਏ ਦੇ 80 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਬਲਦ ਲੈ ਕੇ ਜਾ ਰਿਹਾ ਟਰੱਕ ਚਾਲਕ ਪੁਲਿਸ ਅੜਿੱਕੇ

ਪਟਿਆਲਾ, 21 ਜਨਵਰੀ (ਖਰੋੜ)- ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਟਰੱਕ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ 19 ਬਲਦ ਬਰਾਮਦ ਹੋਣ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਜਾਨਵਰ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

26 ਤੱਕ ਮਨਾਇਆ ਜਾਵੇਗਾ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਹਫ਼ਤਾ-ਡੀ. ਸੀ.

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੀ ਚੌਥੀ ਵਰ੍ਹੇਗੰਢ 'ਤੇ ਪੂਰੇ ਭਾਰਤ ਦੇ 405 ਜ਼ਿਲਿ੍ਹਆਂ ਜਿਨ੍ਹਾਂ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਪੰਜਾਬ ਵਲੋਂ 'ਸਰਬੋਤਮ ਸਾਹਿਤਕ' ਤੇ 'ਵਧੀਆ ਛਪਾਈ ਪੁਰਸਕਾਰ' ਲਈ ਪੁਸਤਕਾਂ ਦੀ ਮੰਗ

ਪਟਿਆਲਾ, 21 ਜਨਵਰੀ (ਗੁਰਵਿੰਦਰ ਸਿੰਘ ਔਲਖ)- ਭਾਸ਼ਾ ਵਿਭਾਗ ਪੰਜਾਬ ਵਲੋੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 'ਸਰਵੋਤਮ ਸਾਹਿਤਕ' ਅਤੇ 'ਵਧੀਆ ਛਪਾਈ ਪੁਰਸਕਾਰ' 2019-20 ਲਈ 1 ਜਨਵਰੀ 2018 ਤੋਂ ਲੈ ਕੇ 31 ਦਸੰਬਰ 2018 ਦੌਰਾਨ ਛਪੀਆਂ ਪੰਜਾਬੀ, ਹਿੰਦੀ, ਉਰਦੂ ਅਤੇ ਸੰਸਕਿ੍ਤ ਪੁਸਤਕਾਂ ...

ਪੂਰੀ ਖ਼ਬਰ »

ਗਲੀ 'ਤੇ ਕਬਜ਼ਾ ਕਰਕੇ ਨੇੜਲੇ ਘਰ ਦਾ ਦਰਵਾਜ਼ਾ ਤੇ ਖਿੜਕੀਆਂ ਕੀਤੀਆਂ ਬੰਦ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)- ਬਨੂੜ ਵਾਰਡ ਨੰ: 6 ਮੁਹੱਲਾ ਇਮਲੀ ਵਾਲਾ ਦੀ ਵਸਨੀਕ ਰਾਜ ਕੁਮਾਰੀ ਪਤਨੀ ਲੇਟ ਤਰਸੇਮ ਚੰਦ ਨੇ ਛੁੱਟੀ ਵਾਲੇ ਦਿਨ ਦਾ ਫ਼ਾਇਦਾ ਉਠਾ ਕੇ ਸਰਕਾਰੀ ਗਲੀ 'ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਾਰਜਸਾਧਕ ਅਫ਼ਸਰ ਨੂੰ ਦਿੱਤੀ ਲਿਖਤੀ ...

ਪੂਰੀ ਖ਼ਬਰ »

ਗੁਰਮਤਿ ਦੀ ਪ੍ਰੀਖਿਆ 'ਚ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ਼ੁਤਰਾਣਾ, 21 ਜਨਵਰੀ (ਬਲਦੇਵ ਸਿੰਘ ਮਹਿਰੋਕ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਗੁਰਮਤਿ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ ਤਾਂ ਜੋ ਸਿੱਖੀ ਤੋਂ ਦੂਰ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਮਾਣਮੱਤੇ ਇਤਿਹਾਸ ਨਾਲ ਜੋੜਿਆ ਜਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰੱਖੜਾ ਵਿਖੇ ਅਧਿਆਪਕ ਸਨਮਾਨ ਸਮਾਗਮ ਕਰਵਾਇਆ

ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)- ਸਰਕਾਰੀ ਹਾਈ ਸਕੂਲ ਰੱਖੜਾ ਵਿਖੇ ਅਧਿਆਪਕ ਅਤੇ ਵਿਦਿਆਰਥੀ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਨਮਾਨ ਸਮਾਰੋਹ 'ਚ ਸਾਰੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਲਗਪਗ 53 ਅਧਿਆਪਕਾਂ ਅਤੇ 100 ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਢਿੱਲੋਂ ਦਾ ਰਾਜਪੁਰਾ ਪੁੱਜਣ 'ਤੇ ਕੈਮਿਸਟ ਐਸੋਸੀਏਸ਼ਨ ਵਲੋਂ ਸਵਾਗਤ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਇੱਥੇ ਪੰਜਾਬ ਸਟੇਟ ਫਾਰਮੇਸੀ ਕੌਾਸਲ ਦੀਆਂ ਚੋਣਾਂ ਵਿਚ ਵੱਡੇ ਪੱਧਰ 'ਤੇ ਜਿੱਤੇ ਪਟਿਆਲਾ ਦੇ ਉਮੀਦਵਾਰ ਗੁਰਸ਼ਰਨ ਸਿੰਘ ਢਿੱਲੋਂ ਦਾ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਇੰਦਰਪਾਲ ਸਿੰਘ ਬੱਗਾ ਅਤੇ ਪ੍ਰਧਾਨ ਜਗਨੰਦਨ ਗੁਪਤਾ ਨੇ ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ 'ਚ ਔਰਤ ਸਮੇਤ ਚਾਰ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 21 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਮਸੌਲ ਵਿਖੇ ਇਕ ਵਿਅਕਤੀ ਨੇ ਪੈਸੇ ਦੇ ਲੈਣ-ਦੇਣ ਦੇ ਸਬੰਧ ਵਿਚ ਹਵਾਈ ਫਾਇਰ ਕਰ ਦਿੱਤੇ | ਇਸ ਵਾਰਦਾਤ ਵਿਚ ਮਹਿਲਾ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਨੇ ਜ਼ਖ਼ਮੀ ਸ਼ੇਰ ਸਿੰਘ ਦੇ ਬਿਆਨਾਂ ਦੇ ...

ਪੂਰੀ ਖ਼ਬਰ »

ਸਾਬਕਾ ਮੇਅਰ ਬਜਾਜ ਦਾ ਸੰਤ ਕੰਬਲੀ ਵਾਲਿਆਂ ਤੇ ਪ੍ਰੋ. ਬਡੰੂਗਰ ਵਲੋਂ ਸਨਮਾਨ

ਪਟਿਆਲਾ, 21 ਜਨਵਰੀ (ਜਸਪਾਲ ਸਿੰਘ ਢਿੱਲੋਂ)- ਗੁਰਦੁਆਰਾ ਕੰਬਲੀ ਵਾਲਾ ਵਿਖੇ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਅਗਵਾਈ 'ਚ ਅੱਜ ਪੂਰਨਮਾਸ਼ੀ ਦੇ ਸਬੰਧ 'ਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਅਤੇ ਡਾ. ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ 'ਚ ਵੀ ਹਿੱਸਾ ਲੈਣਾ ਚਾਹੀਦੈ-ਡੀ. ਐੱਸ. ਪੀ.

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)- ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਜ਼ਮਾਨੇ ਦੇ ਨਾਲ-ਨਾਲ ਤੁਰਨ ਜੋਗੇ ਹੋ ਸਕੀਏ | ਇਹ ਪ੍ਰਗਟਾਵਾ ਡੀ. ਐੱਸ. ਪੀ. ਰਾਜਪੁਰਾ ਕਿ੍ਸ਼ਨ ਕੁਮਾਰ ਪਾਂਥੇ ਨੇ ਅੱਜ ...

ਪੂਰੀ ਖ਼ਬਰ »

ਭੁੱਖਮਰੀ ਤੇ ਕੁਪੋਸ਼ਣ ਦੇ ਖ਼ਾਤਮੇ ਲਈ ਕੌਮੀ ਭੋਜਨ ਸੁਰੱਖਿਆ ਐਕਟ ਅਹਿਮ ਭੂਮਿਕਾ ਨਿਭਾਏਗਾ- ਡੀ. ਪੀ. ਰੈਡੀ

ਪਟਿਆਲਾ, 21 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਫੂਡ ਕਮਿਸ਼ਨ ਪੰਜਾਬ ਦੇ ਚੇਅਰਮੈਨ ਡੀ. ਪੀ. ਰੈਡੀ ਨੇ ਕਿਹਾ ਕਿ ਕੌਮੀ ਫੂਡ ਸੁਰੱਖਿਆ ਐਕਟ ਦੇਸ਼ ਵਿਚੋਂ ਭੁੱਖਮਰੀ ਅਤੇ ਕੁਪੋਸ਼ਣ ਦੇ ਖਾਤਮੇ ਲਈ ਅਹਿਮ ਭੂਮਿਕਾ ਨਿਭਾਏਗਾ | ਸ੍ਰੀ ਰੈਡੀ ਇੱਥੇ ਡਿਪਟੀ ਕਮਿਸ਼ਨਰ ਪਟਿਆਲਾ ...

ਪੂਰੀ ਖ਼ਬਰ »

ਬਨੂੜ ਨਗਰ ਕੌ ਾਸਲ ਨੇ ਅੱਡਾ ਫ਼ੀਸ ਕੁਲੈਕਸ਼ਨ ਦਾ ਠੇਕਾ 35 ਲੱਖ 33 ਹਜ਼ਾਰ 'ਚ ਦਿੱਤਾ

ਬਨੂੜ, 21 ਜਨਵਰੀ (ਭੁਪਿੰਦਰ ਸਿੰਘ)- ਨਗਰ ਕੌਾਸਲ ਬਨੂੜ ਵਲੋਂ ਅੱਜ ਸਾਲਾਨਾ ਬੱਸ ਅੱਡਾ ਕੁਲੈਕਸ਼ਨ ਫ਼ੀਸ ਦੇ ਠੇਕੇ ਦੀ ਬੋਲੀ ਦੌਰਾਨ ਇਹ ਸਾਲਾਨਾ ਠੇਕਾ 35 ਲੱਖ 33 ਹਜ਼ਾਰ ਰੁਪਏ ਵਿਚ ਦਿਨੇਸ਼ ਬਾਂਸਲ (ਬਿੱਟੂ) ਨੂੰ ਦਿੱਤਾ ਗਿਆ | ਲੰਘੇ ਵਰੇ੍ਹ ਇਹ ਠੇਕਾ 32 ਲੱਖ 5 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੂਬਾਈ ਖੇਡਾਂ 'ਚ ਭਾਗ ਲੈਣ ਲਈ 185 ਪਟਿਆਲਵੀ ਖਿਡਾਰੀ ਰਵਾਨਾ

ਪਟਿਆਲਾ, 21 ਜਨਵਰੀ (ਚਹਿਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਪਟਿਆਲਾ ਜ਼ਿਲ੍ਹੇ ਦੇ 185 ਖਿਡਾਰੀ 22 ਤੋਂ 24 ਜਨਵਰੀ ਤੱਕ ਹੋਣ ਵਾਲੀਆਂ ਸੂਬਾਈ ਖੇਡਾਂ 'ਚ ਭਾਗ ਲੈਣ ਲਈ ਅੱਜ ਰਵਾਨਾ ਹੋਏ | ...

ਪੂਰੀ ਖ਼ਬਰ »

ਵਿਸ਼ਵ ਸੂਫ਼ੀ ਸੰਤ ਸਮਾਜ ਸੰਗਠਨ ਦੀ ਵਿਸ਼ੇਸ਼ ਬੈਠਕ

ਰਾਜਪੁਰਾ, 21 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਵਿਸ਼ਵ ਸੂਫ਼ੀ ਸੰਤ ਸਮਾਜ ਦੀ ਸੰਗਠਨ ਦੀ ਬੈਠਕ ਬਾਬਾ ਰਜਿੰਦਰ ਸਿੰਘ ਦੀ ਅਗਵਾਈ 'ਚ ਦਰਗਾਹ ਸ਼ਰੀਫ਼ ਲੱਖ ਦਾਤਾ ਲਾਲ ਵਾਲਾ ਪੀਰ ਗੰਡਾ ਖੇੜੀ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਪ੍ਰਧਾਨ ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਫਲਾਇੰਗ

ਪਟਿਆਲਾ, 21 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 3 ਪੰਜਾਬ ਏਅਰ ਸਕੈਡਰਨ ਐੱਨ. ਸੀ. ਸੀ. ਵਿਦਿਆਰਥੀਆਂ ਵਲੋਂ ਐਵੀਏਸ਼ਨ ਕਲੱਬ ਪਟਿਆਲਾ ਵਿਖੇ ਫਲਾਇੰਗ ਕੀਤੀ ਗਈ | ਇਹ ਫਲਾਇੰਗ ਗਰੁੱਪ ਕੈਪਟਨ ਜੀ. ਐੱਸ. ...

ਪੂਰੀ ਖ਼ਬਰ »

ਮੋਟਰਸਾਈਕਲ ਨੂੰ ਫੇਟ ਮਾਰ ਕੇ ਕਾਰ ਚਾਲਕ ਫਰਾਰ

ਬਾਦਸ਼ਾਹਪੁਰ, 21 ਜਨਵਰੀ (ਰਛਪਾਲ ਸਿੰਘ ਢੋਟ)- ਬਾਦਸ਼ਾਹਪੁਰ ਨਜ਼ਦੀਕ ਸ਼ੁਤਰਾਣਾ ਰੋਡ 'ਤੇ ਪਿੰਡ ਸਿਓਨਾ ਕੋਲ ਅੱਜ ਇਕ ਤੇਜ਼ ਰਫ਼ਤਾਰ ਕਾਰ ਚਾਲਕ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ ¢ ਜਾਣਕਾਰੀ ਮੁਤਾਬਿਕ ਸਿਓਨਾ ਮੋੜ ਨਜ਼ਦੀਕ ਸਮਾਣਾ ਵਲੋਂ ਆ ਰਹੀ ਇਕ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਨੂੰ ਆਂਗਣਵਾੜੀ ਵਰਕਰ ਤੇ ਅਧਿਆਪਕਾਂ ਵਲੋਂ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 21 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਹਿਤ ਸਾਂਝੀ ਵੀਡੀਓ ਕਾਨਫ਼ਰੰਸ ਪਿਛਲੇ ਦਿਨੀਂ ਕੀਤੀ ਗਈ ਸੀ, ਜਿਸ ...

ਪੂਰੀ ਖ਼ਬਰ »

ਡਾ: ਅਸ਼ਵਨੀ ਨੂੰ ਭਾਜਪਾ ਦਾ ਜ਼ਿਲ੍ਹਾ ਸਕੱਤਰ ਬਣਾਇਆ

ਐੱਸ. ਏ. ਐੱਸ. ਨਗਰ, 21 ਜਨਵਰੀ (ਕੇ. ਐੱਸ. ਰਾਣਾ)-ਭਾਰਤੀ ਜਨਤਾ ਪਾਰਟੀ ਦਾ ਜਨਆਧਾਰ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ ਵਲੋਂ ਪਿੰਡ ਪੱਧਰ 'ਤੇ ਕਮੇਟੀਆਂ ਬਣਾ ਕੇ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਇਹ ਵਿਚਾਰ ਭਾਜਪਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX